Murdered - Sach Kahoon Punjabi
ਸ਼ਰਾਬ ਦੇ ਨਸ਼ੇ ‘ਚ ਵੱਡੇ ਭਰਾ ਨੇ ਕੀਤਾ ਛੋਟੇ ਦਾ ਕਤਲ
ਅਬੋਹਰ, (ਸੁਧੀਰ ਅਰੋੜਾ) ਇੱਥੋਂ ਦੀ ਠਾਕਰ ਆਬਾਦੀ ਨਿਵਾਸੀ ਇੱਕ ਵਿਅਕਤੀ ਵੱਲੋਂ ਬੀਤੀ ਰਾਤ ਘਰੇਲੂ ਝਗੜੇ ਦੇ ਚਲਦੇ ਸ਼ਰਾਬ ਦੇ ਨਸ਼ੇ ‘ਚ ਆਪਣੇ ਹੀ ਸਕੇ ਛੋਟੇ ਭਰਾ ਨੂੰ ਕਿਸੇ ਚੀਜ਼ ਨਾਲ ਸੱਟ ਮਾਰਕੇ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ  ਜਾਣਕਾਰੀ ਅਨੁਸਾਰ ਠਾਕਰ ਆਬਾਦੀ ਗਲੀ ਨੰਬਰ 13 ਨਿਵਾਸੀ 32 ਸਾਲ ਦਾ ਪ੍ਰਹਲਾਦ ਪੁੱਤਰ ਨਾਨਕਚੰਦ ਜੋ ਕਿ ਬਿਜਲੀ ਮਕੈਨਿਕ ਦਾ ਕੰਮ ਕਰਦਾ ਸੀ ਅਤੇ ਮੋਚੀ ਦਾ ਕੰਮ ਕਰਨ ਵਾਲਾ ਉਸਦਾ ਵੱਡਾ ਭਰਾ ਪੂਰਣ ਚੰਦ ਦੋਵੇਂ ਹੀ ਕੁਆਰੇ ਸਨ ਅਤੇ ਇੱਕ ਹੀ ਕਮਰੇ ਵਿੱਚ ਰਹਿੰਦੇ ਸਨ
ਪ੍ਰਹਲਾਦ ਦੇ ਚਚੇਰੇ ਭਰਾ ਮਹਿੰਦਰ ਨੇ ਦੱਸਿਆ ਕਿ ਦੋਵੇਂ ਭਰਾਵਾਂ ਵਿੱਚ ਅਕਸਰ ਸ਼ਰਾਬ ਪੀਣ ਬਾਅਦ ਕਿਸੇ ਨਾ ਕਿਸੇ ਗੱਲ ਨੂੰ ਲੈ ਕੇ ਕਹਾਸੁਣੀ ਹੁੰਦੀ ਰਹਿੰਦੀ ਸੀ ਅਤੇ ਬੀਤੀ ਰਾਤ ਵੀ ਉਨ੍ਹਾਂ ਦੋਵਾਂ ਵਿੱਚ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ,ਜੋ ਇੰਨਾ ਵੱਧ ਗਿਆ ਕਿ ਪੂਰਣ ਚੰਦ ਨੇ ਕਮਰੇ ਵਿੱਚ ਹੀ ਪਏ ਇੱਕ ਲਕੜੀ ਦੇ ਬਾਲੇ ਨਾਲ ਪ੍ਰਹਲਾਦ ਦੇ ਸਿਰ ਤੇ ਤਾਬੜਤੋਡ ਵਾਰ ਕਰਕੇ ਉਸਦੀ ਹੱਤਿਆ ਕਰ ਦਿੱਤੀ ਘਟਨਾ ਦਾ ਪਤਾ ਲੱਗਣ ‘ਤੇ ਉਨ੍ਹਾਂ ਨੇ ਇਸ ਜਾਣਕਾਰੀ ਸਿਟੀ 2 ਦੀ ਪੁਲਿਸ ਨੂੰ ਦਿੱਤੀ
ਜਿਸ ‘ਤੇ ਐੱਸਐੱਚਓ ਰਣਜੀਤ ਸਿੰਘ ਅਤੇ ਡੀਐਸਪੀ ਰਾਹੁਲ ਭਾਰਦਵਾਜ ਰਾਤ ਕਰੀਬ 1 ਵਜੇ ਘਟਨਾ ਸਥਲ ‘ਤੇ ਪਹੁੰਚੇ ਅਤੇ ਮ੍ਰਿਤਕ ਦੀ ਲਾਸ਼ ਨੂੰ ਸਰਕਾਰੀ ਹਸਪਤਾਲ ਦੀ ਮੋਰਚਰੀ ਵਿੱਚ ਰਖਵਾਇਆ ਇਧਰ ਪੁਲਿਸ ਨੇ ਮਹੇਂਦਰ ਦੇ ਬਿਆਨ ਤੇ ਪੂਰਣਚੰਦ  ਖਿਲਾਫ ਹੱਤਿਆ ਦਾ ਮਾਮਲਾ ਦਰਜ ਕਰ ਲਿਆ ਹੈ ਮ੍ਰਿਤਕ ਦੇ ਮਾਮੇ ਲਾਲ ਚੰਦ ਨੇ ਦੱਸਿਆ ਕਿ ਬੀਤੀ ਰਾਤ ਜਦੋਂ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ ਤਾਂ ਉਨ੍ਹਾਂ ਨੇ ਪੂਰਣ ਚੰਦ ਨੂੰ ਕਾਬੂ ਕਰ ਲਿਆ ਅਤੇ ਉਸਨੇ ਆਪਣਾ ਗੁਨਾਹ ਵੀ ਕਬੂਲ ਕਰ ਲਿਆ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਇੱਕ ਹੀ Family ਦੇ ਪੰਜ ਜੀਆਂ ਦੀ ਹੱਤਿਆ
ਇੱਕ ਹੀ Family ਦੇ ਪੰਜ ਜੀਆਂ ਦੀ ਹੱਤਿਆ
ਹੱਤਿਆ ਨਾਲ ਪੂਰੇ ਇਲਾਕੇ ‘ਚ ਸਨਸਨੀ
ਪ੍ਰਯਾਗਰਾਜ, ਏਜੰਸੀ। ਉਤਰ ਪ੍ਰਦੇਸ਼ ‘ਚ ਪ੍ਰਯਾਗਰਾਜ ਦ ਸੋਰਾਂਵ ਖੇਤਰ ‘ਚ ਐਤਵਾਰ ਨੂੰ ਇੱਕ ਹੀ ਪਰਿਵਾਰ ਦੇ ਪੰਜ ਵਿਅਕਤੀਆਂ ਦੀ ਹੱਤਿਆ ਨਾਲ ਪੂਰੇ ਇਲਾਕੇ ‘ਚ ਸਨਸਨੀ ਮੱਚ ਗਈ। ਪੁਲਿਸ ਸੂਤਰਾਂ ਅਨੁਸਾਰ ਸੋਰਾਂਵ ਇਲਾਕੇ ਦੇ ਯੂਸੁਫਪੁਰ ਪਿੰਡ ਨਿਵਾਸੀ ਵਿਜੈ ਸ਼ੰਕਰ ਤਿਵਾੜੀ, ਪੁੱਤਰ ਸੋਨੂੰ ਤਿਵਾੜੀ, ਪਤਨੀ ਸੋਨੀ ਤਿਵਾੜੀ, ਸੱਤ ਸਾਲ ਦਾ ਬੇਟਾ ਕਾਨਹਾ ਅਤੇ ਪੰਜ ਸਾਲ ਦਾ ਕੁੰੁਜ ਤਿਵਾੜੀ ਦੀ ਅੱਜ ਸਵੇਰੇ ਗਲਾ ਵੱਢ ਕੇ ਹੱਤਿਆ ਕਰ ਦਿੱਤੀ ਗਈ। ਮਾਮਲੇ ਦੀ ਜਾਣਕਾਰੀ ਮਿਲਣ ‘ਤੇ ਸਵੇਰੇ ਕਈ ਥਾਣਿਆਂ ਦੀ ਪੁਲਿਸ ਸਮੇਤ ਐਸਐਸਪੀ, ਐਸਪੀ ਸਮੇਤ ਸਾਰੇ ਪੁਲਿਸ ਅਧਿਕਾਰੀ, ਫਾਰੇਂਸਿਕ ਟੀਮ ਅਤੇ ਡਾਕ ਸਕਵਾਇਡ ਦੀ ਟੀਮ ਦੇ ਨਾਲ ਪਹੁੰਚੇ। ਇੱਕ ਹੀ ਪਰਿਵਾਰ ਦੇ ਪੰਜ ਲੋਕਾਂ ਦੀ ਹੱਤਿਆ ਨਾਲ ਪੂਰੇ ਖੇਤਰ ‘ਚ ਤਣਾਅ ਹੈ ਅਤੇ ਲੋਕ ਕਾਨੂੰਨ ਵਿਵਸਥਾ ‘ਤੇ ਉਂਗਲੀ ਉਠਾ ਰਹੇ ਹਨ। ਹੱਤਿਆ ਦੇ ਕਾਰਨਾਂ ਦਾ ਪਤਾ ਨਹੀਂ ਲੱਗਿਆ ਪਰ ਲੋਕ ਇਸ ਦਾ ਕਾਰਨ ਆਪਸੀ ਰੰਜਿਸ਼ ਦੱਸ ਰਹੇ ਹਨ। Family
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਅਧਿਆਪਕਾ ਕਤਲ ਮਾਮਲਾ : ਸਾਬਕਾ ਸਾਥੀ ਨੇ ਭਾੜੇ ਦੇ ਕਾਤਲਾਂ ਤੋਂ ਕਰਵਾਇਆ ਕਤਲ
Teacher Murder Case | ਪਿੰਡ ਦਿਆਲਪੁਰਾ ਭਗਤਾ ਭਾਈ ਕਾ ਇੱਕ ਵਿਅਕਤੀ ਗ੍ਰਿਫਤਾਰ
ਮੋਹਾਲੀ,  (ਕੁਲਵੰਤ ਕੋਟਲੀ) ਖਰੜ ਦੇ ਸੰਨੀ ਇਨਕਲੇਵ ਵਿੱਚ ਬੀਤੀ 5 ਦਸੰਬਰ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਨਾਲੇਜ ਬੱਸ ਗਲੋਬਲ ਸਕੂਲ ਦੀ ਅਧਿਆਪਕਾ ਸਰਬਜੀਤ ਕੌਰ ਦੇ ਕੀਤੇ ਕਤਲ ਦਾ ਮਾਮਲਾ ਪੁਲਿਸ ਨੇ ਸੁਲਝਾ ਲਿਆ ਹੈ।  ਮ੍ਰਿਤਕ ਅਧਿਆਪਕਾਂ ਨੂੰ ਉਸਦੇ ਸਾਬਕਾ ਸਾਥੀ ਨੇ ਭਾੜੇ ਦੇ ਕਾਤਲ ਤੋਂ ਕਤਲ ਕਰਵਾਇਆ ਸੀ। ਇਸ ਮਾਮਲੇ ਸਬੰਧੀ ਖਰੜ ਪੁਲਿਸ ਨੇ ਅਧਿਆਪਕਾ ਨੂੰ ਸਕੂਲ ਦੇ ਬਾਹਰ ਗੋਲੀਆਂ ਮਾਰ ਕੇ ਕਤਲ ਕਰਨ ਵਾਲੇ ਬਠਿੰਡਾ ਜ਼ਿਲ੍ਹੇ ਦੇ ਪਿੰਡ ਦਿਆਲਪੁਰਾ ਭਗਤਾ ਭਾਈ ਕਾ ਦੇ ਜਸਵਿੰਦਰ ਸਿੰਘ ਨਾਮ ਦੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ।
ਅੱਜ ਇੱਥੇ ਪ੍ਰੈਸ ਕਾਨਫਰੰਸ ਦੌਰਾਨ ਮੋਹਾਲੀ ਦੇ ਐਸ ਐਸ ਪੀ ਕੁਲਦੀਪ ਸਿੰਘ ਚਹਿਲ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਖਰੜ ਦੇ ਡੀ ਐਸ ਪੀ ਅਮਰੋਜ ਸਿੰਘ ਦੀ ਅਗਵਾਈ ਵਿੱਚ ਥਾਣੇਦਾਰ ਅਮਨਦੀਪ ਸਿੰਘ ਐਸ ਐਚ ਓ ਥਾਣਾ ਸਦਰ ਖਰੜ ਵੱਲੋਂ ਵੱਖ-ਵੱਖ ਟੀਮਾਂ ਬਣਾ ਕੇ ਕਾਤਲ ਦੀ ਭਾਲ ਕੀਤੀ ਜਾ ਰਹੀ ਸੀ ਅਤੇ ਪੁਲਿਸ ਟੀਮ ਵੱਲੋਂ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਜਸਵਿੰਦਰ ਸਿੰਘ ਉਰਫ ਛਿੰਦਰ ਵਸਨੀਕ ਦਿਆਲਪੁਰਾ ਮਿਰਜਾ ਥਾਣਾ ਦਿਆਲਪੁਰਾ ਭਗਤਾ ਭਾਈ ਕਾ ਜਿਲ੍ਹਾ ਬਠਿੰਡਾ ਨੂੰ ਗ੍ਰਿਫਤਾਰ ਗਿਆ ਹੈ। ਇਸ ਵਿਅਕਤੀ ਕੋਲੋਂ ਇਕ ਲਾਇੰਸੈੱਸੀ ਰਿਵਾਲਵਰ ਅਤੇ 17 ਜਿੰਦਾ ਕਾਰਤੂਸ ਅਤੇ ਇਕ ਕਾਰ ਵੀ ਬਰਾਮਦ ਕੀਤੀ ਗਈ ਹੈ।
ਉਹਨਾਂ ਦੱਸਿਆ ਕਿ ਜਸਵਿੰਦਰ ਸਿੰਘ ਤੋਂ ਕੀਤੀ ਗਈ ਪੁਛਗਿੱਛ ਤੋਂ ਬਾਅਦ ਇਹ ਗੱਲ ਸਾਹਮਣੇ ਆਈ ਕਿ ਮ੍ਰਿਤਕ ਅਧਿਆਪਕਾ ਸਰਬਜੀਤ ਕੌਰ ਪਹਿਲਾਂ ਜਿਲ੍ਹਾ ਬਰਨਾਲਾ ਦੇ ਪਿੰਡ ਅਲਕੜਾ ਦੇ ਵਸਨੀਕ ਹਰਵਿੰਦਰ ਸਿੰਘ ਸੰਧੂ ਨਾਲ ਰਹਿੰਦੀ ਸੀ ਅਤੇ ਹਰਵਿੰਦਰ ਸਿੰਘ ਸੰਧੂ ਤੋਂ ਉਸ ਕੋਲੋਂ ਇੱਕ 5 ਸਾਲ ਦੀ ਬੱਚੀ ਵੀ ਹੈ। ਇਹਨਾਂ ਦੋਵਾਂ ਦਾ ਆਪਸ ਵਿੱਚ ਘਰੇਲੂ ਗੱਲਾਂ ਨੂੰ ਲੈ ਕੇ ਤਕਰਾਰ ਚਲਦਾ ਸੀ ਅਤੇ ਉਹ ਹਰਵਿੰਦਰ ਨੂੰ ਛੱਡ ਕੇ ਵੱਖਰੀ ਰਹਿਣ ਲੱਗ ਗਈ ਸੀ।
ਜਸਵਿੰਦਰ ਸਿੰਘ ਨੂੰ 1 ਲੱਖ ਰੁਪਏ ਪਹਿਲਾਂ ਦਿੱਤੇ
ਉਹਨਾਂ ਦੱਸਿਆ ਕਿ ਹਰਵਿੰਦਰ ਸਿੰਘ ਸੰਧੂ ਦੀ ਪਿੰਡ ਦਿਆਲਪੁਰਾ ਮਿਰਜਾ, ਜਿਲ੍ਹਾ ਬਠਿੰਡਾ ਵਿਖੇ ਸਥਿਤ ਡੇਰੇ ਦੇ ਮਹੰਤ ਦੇ ਡਰਾਈਵਰ ਜਸਵਿੰਦਰ ਸਿੰਘ ਉਰਫ ਛਿੰਦਰ ਬਾਬਾ ਨਾਲ ਜਾਣ ਪਹਿਚਾਣ ਸੀ ਅਤੇ ਉਸਨੇ ਜਸਵਿੰਦਰ ਸਿੰਘ ਨੂੰ ਸਰਬਜੀਤ ਕੌਰ ਨੂੰ ਕਤਲ ਕਰਨ ਲਈ 6 ਲੱਖ ਰੁਪਏ ਦੇਣ ਦੀ ਗੱਲ ਕੀਤੀ ਸੀ। ਇਸ ਵਿੱਚੋਂ ਉਸਨੇ ਜਸਵਿੰਦਰ ਸਿੰਘ ਨੂੰ 1 ਲੱਖ ਰੁਪਏ ਪਹਿਲਾਂ ਦਿੱਤੇ ਸਨ। ਐਸ ਐਸ ਪੀ ਨੇ ਦੱਸਿਆ ਕਿ ਇਹ ਸਾਰੀ ਸਾਜਿਸ਼ ਰਚਣ ਤੋਂ ਬਾਅਦ ਹਰਵਿੰਦਰ ਸਿੰਘ ਸੰਧੂ ਖੁਦ ਆਪ ਵਿਦੇਸ਼ ਚਲਾ ਗਿਆ ਅਤੇ ਜਸਵਿੰਦਰ ਸਿੰਘ ਨੇ ਆਪਣੇ ਇੱਕ ਹੋਰ ਦੋਸਤ ਨਾਲ ਮਿਲਕੇ ਅਤੇ ਰੇਕੀ ਕਰਕੇ ਬੀਤੀ 5 ਦਸੰਬਰ ਨੂੰ ਸਰਬਜੀਤ ਕੌਰ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਜਸਵਿੰਦਰ ਸਿੰਘ ਤੋਂ ਪੁਛਗਿਛ ਜਾਰੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਦੁਬਈ ‘ਚ ਪੰਜਾਬੀ ਨੌਜਵਾਨ ਦਾ ਕਤਲ, ਗਲੀ ਹੋਈ ਮਿਲੀ ਲਾਸ਼
ਫੋਨ ਜ਼ਰੀਏ ਦੁਬਈ ਵਿਖੇ ਰਹਿੰਦੀ ਭੈਣ ਤੋਂ ਪਤਾ ਲੱਗਾ
ਗੋਰਇਆ (ਸੱਚ ਕਹੂੰ ਨਿਊਜ਼)। ਗੋਰਾਇਆ ਦੇ ਪਿੰਡ ਸਰਗੁੰਦੀ ਦੇ ਰਹਿਣ ਵਾਲੇ 24 ਸਾਲਾ ਨੌਜਵਾਨ ਗਗਨਦੀਪ ਬੰਗਾ ਦੀ ਦੁਬਈ ‘ਚ ਹੱਤਿਆ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਵੱਲੋਂ ਉਕਤ ਨੌਜਵਾਨ ਦੀ ਗਲੀ-ਸੜੀ ਲਾਸ਼ ਬਰਾਮਦ ਕੀਤੀ ਗਈ। ਗਗਨਦੀਪ ਕਰੀਬ 8 ਮਹੀਨੇ ਪਹਿਲਾਂ ਹੀ ਦੁਬਈ ‘ਚ ਰੋਜ਼ੀ-ਰੋਟੀ ਕਮਾਉਣ ਲਈ ਗਿਆ ਸੀ। ਮਿਲੀ ਜਾਣਕਾਰੀ ਮੁਤਾਬਕ ਗਗਨਦੀਪ ਚਾਰ ਭਰਾ-ਭੈਣ ਹਨ ਉਸ ਦੀ ਇੱਕ ਭੈਣ ਪੰਜਾਬ ਪੁਲਸ ‘ਚ ਭਰਤੀ ਹੈ ਜਦਕਿ ਇੱਕ ਭੈਣ ਦੁਬਈ ‘ਚ ਹੀ ਰਹਿੰਦੀ ਹੈ। Punjabi Youth ਛੋਟਾ ਭਰਾ ਸ਼ਟਰਿੰਗ ਦਾ ਕੰਮ ਕਰਦਾ ਹੈ। ਨੌਜਵਾਨ ਦੀ ਮੌਤ ਹੋਣ ਸਬੰਧੀ ਉਸ ਦੇ ਪਰਿਵਾਰ ਨੂੰ ਸੋਮਵਾਰ ਨੂੰ ਫੋਨ ਜ਼ਰੀਏ ਦੁਬਈ ਵਿਖੇ ਰਹਿੰਦੀ ਭੈਣ ਤੋਂ ਪਤਾ ਲੱਗਾ। ਮ੍ਰਿਤਕ ਨੌਜਵਾਨ ਦੇ ਪਿਤਾ ਦੇਸਰਾਜ ਨੇ ਦੱਸਿਆ ਕਿ ਉਨ੍ਹਾਂ ਨੇ ਇੱਕ ਲੱਖ ਦੇ ਕਰੀਬ ਪੈਸਾ ਖਰਚ ਕੇ 17 ਅਪ੍ਰੈਲ 2019 ਨੂੰ ਗਗਨਦੀਪ ਨੂੰ ਦੁਬਈ ਦੇ ਸੋਨਾਪੁਰ ‘ਚ ਪਲੰਬਰ ਦੇ ਕੰਮ ‘ਚ ਭੇਜਿਆ ਸੀ।
ਕਰੀਬ ਚਾਰ ਮਹੀਨਿਆਂ ਤੱਕ ਉਸ ਨੇ ਕੰਪਨੀ ‘ਚ ਕੰਮ ਕੀਤਾ। ਕੰਪਨੀ ‘ਚ ਉਸ ਨੂੰ ਤੰਗ ਪਰੇਸ਼ਾਨ ਕੀਤਾ ਜਾਣ ਲੱਗਾ ਸੀ ਤੇ ਪੈਸੇ ਵੀ ਨਹੀਂ ਦੇ ਰਹੀ ਸੀ। ਇਸੇ ਕਰਕੇ ਉਸ ਨੇ ਕੰਪਨੀ ਛੱਡ ਦਿੱਤੀ ਅਤੇ ਉਹ ਕੰਪਨੀ ਤੋਂ ਬਾਹਰ ਕੰਮ ਕਰਨ ਲੱਗਾ ਸੀ। 15 ਅਗਸਤ ਨੂੰ ਉਸ ਦਾ ਆਖਰੀ ਫੋਨ ਆਇਆ ਅਤੇ ਉਸ ਤੋਂ ਬਾਅਦ ਉਸ ਦਾ ਕੋਈ ਸੰਪਰਕ ਨਹੀਂ ਹੋ ਸਕਿਆ। ਵਟਸਐਪ ‘ਤੇ ਵੀ ਕਾਫੀ ਮੈਸੇਜ ਭੇਜੇ ਗਏ ਪਰ ਕੋਈ ਮੈਸੇਜ ਨਹੀਂ ਦੇਖਿਆ।
ਭਾਲ ਲਈ ਛੋਟਾ ਭਰਾ ਵੀ ਗਿਆ ਸੀ ਦੁਬਈ
ਗਗਨਦੀਪ ਦੀ ਭਾਲ ‘ਚ ਉਨ੍ਹਾਂ ਦਾ ਛੋਟਾ ਪੁੱਤਰ ਪਵਨਦੀਪ ਸਿੰਘ 27 ਸਤੰਬਰ ਨੂੰ ਟੂਰਿਸਟ ਵੀਜ਼ੇ ‘ਤੇ ਦੁਬਈ ਗਿਆ ਸੀ
ਪਰ ਕਈ ਵੀ ਸੁਰਾਗ ਨਾ ਮਿਲ ਸਕਿਆ। ਫਿਰ ਉਹ 23 ਅਕਤੂਬਰ ਨੂੰ ਵਾਪਸ ਇਥੇ ਆ ਗਿਆ।
ਉਸ ਦੀ ਇੱਕ ਭੈਣ ਪੰਜਾਬ ਪੁਲਸ ‘ਚ ਭਰਤੀ ਹੈ ਜਦਕਿ ਇੱਕ ਭੈਣ ਦੁਬਈ ‘ਚ ਹੀ ਰਹਿੰਦੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸਹੁਰਿਆਂ ਨੇ ਕੀਤਾ ਨੂੰਹ ਦਾ ਕਤਲ
murder | ਪਤੀ, ਸੱਸ ਤੇ ਸਹੁਰੇ ‘ਤੇ ਹੋਇਆ ਕੇਸ ਦਰਜ
ਬਰਨਾਲਾ। ਬਰਨਾਲਾ ‘ਚ ਇੱਕ ਸਹੁਰੇ ਪਰਿਵਾਰ ਵੱਲੋਂ ਔਰਤ ਦਾ ਗਲ ਘੁੱਟ ਕੇ ਕਤਲ ਕਰ ਦਿੱਤੇ ਜਾਣ ਦੀ ਸੂਚਣਾ ਮਿਲੀ ਹੈ। ਪੁਲਿਸ ਨੇ ਔਰਤ ਦੇ ਪਤੀ, ਸੱਸ ਅਤੇ ਸਹੁਰੇ ਖਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸਿਵਲ ਹਸਪਤਾਲ ਵਿਚ ਗੱਲਬਾਤ ਕਰਦਿਆਂ ਮ੍ਰਿਤਕ ਮਨਦੀਪ ਕੌਰ ਦੇ ਪਿਤਾ ਬਾਰਾ ਸਿੰਘ ਅਤੇ ਉਸਦੇ ਚਾਚਾ ਗੁਰਜੰਟ ਸਿੰਘ ਨੇ ਦੱਸਿਆ ਕਿ ਵੀਰਵਾਰ ਸ਼ਾਮ ਨੂੰ 3. 52 ਮਿੰਟ ‘ਤੇ ਧੀ ਦੇ ਸਹੁਰੇ ਪਰਿਵਾਰ ਤੋਂ ਫੋਨ ਆਇਆ ਕਿ ਤੁਹਾਡੀ ਲੜਕੀ ਮੰਜੇ ‘ਤੇ ਪਈ ਹੈ। ਤੁਸੀਂ ਆ ਜਾਓ ਜਦੋਂ ਅਸੀ ਗਏ ਤਾਂ ਲੜਕੀ ਦੀ ਮੌਤ ਹੋ ਚੁੱਕੀ ਸੀ। ਬਾਰਾ ਸਿੰਘ ਨੇ ਦੱਸਿਆ ਕਿ ਲੜਕੀ ਦੇ ਗਲ ਵਿਚ ਰੱਸੀ ਦੇ ਨਿਸ਼ਾਨ ਸਨ। ਉਨ੍ਹਾਂ ਕਿਹਾ ਮਨਦੀਪ ਕੌਰ ਦੇ ਪਤੀ ਮਲਕੀਤ ਸਿੰਘ, ਸਹੁਰਾ ਹਰਨੇਕ ਸਿੰਘ ਅਤੇ ਉਸਦੀ ਸੱਸ ਸਿਮਰੋ ਕੌਰ ਨੇ ਰਲ਼-ਮਿਲ਼ ਕੇ ਮੇਰੀ ਬੇਟੀ ਦਾ ਕਤਲ ਕੀਤਾ ਹੈ। murder
ਸਹੁਰਾ ਪਰਿਵਾਰ ਨੇ ਵਿਆਹ ਤੋਂ ਬਾਅਦ ਹੀ ਉਸਦੀ ਕੁੱਟਮਾਰ ਸ਼ੁਰੂ ਕਰ ਦਿੱਤੀ ਸੀ। ਉਸਦੇ ਦੋ ਲੜਕੇ ਵੀ ਹਨ। ਇਸ ਸਬੰਧੀ ਜਦੋਂ ਥਾਣਾ ਠੁੱਲੀਵਾਲ ਦੇ ਐੱਸ. ਐੱਚ. ਓ. ਗੁਰਪ੍ਰੀਤ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਮ੍ਰਿਤਕ ਔਰਤ ਮਨਦੀਪ ਕੌਰ ਦੇ ਪਿਤਾ ਬਾਰਾ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਉਸਦੇ ਪਤੀ ਮਲਕੀਤ ਸਿੰਘ ਸਹੁਰਾ ਹਰਨੇਕ ਸਿੰਘ ਅਤੇ ਸੱਸ ਸਿਮਰੋ ਕੌਰ ਖਿਲਾਫ ਕੇਸ ਦਰਜ ਕਰ ਲਿਆ ਗਿਆ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸੱਸ ਨੇ ਕਰਵਾਇਆ ਨੂੰਹ ਦਾ ਕਤਲ
ਪੁੱਤ ਦੀ ਮੌਤ ਦਾ ਬਦਲਾ ਲੈਣ ਵਾਸਤੇ ਕਰਵਾਇਆ ਸੀ ਕਤਲ
ਖੰਨਾ। ਪਿਛਲੇ ਦਿਨੀਂ 16 ਨਵੰਬਰ ਨੂੰ ਪਿੰਡ ਭੁਮੱਦੀ ਵਿੱਚ ਇੱਕ ਔਰਤ ਜਸਵੀਰ ਕੌਰ ਦਾ ਕਤਲ ਹੋਇਆ ਸੀ। ਜਸਵੀਰ ਕੌਰ ਦੇ ਕਤਲ ਮਾਮਲੇ ਨੇ ਅੱਜ ਇੱਕ ਨਵਾਂ ਮੋੜ ਆਇਆ ਹੈ। ਪੁਲਿਸ ਨੇ ਇਸ ਕਤਲ ‘ਚ ਜਸਵੀਰ ਕੌਰ ਦੀ ਸੱਸ ਦਾ ਹੱਥ ਹੋਣ ਦਾ ਖੁਲਾਸਾ ਕੀਤਾ ਗਿਆ। ਮ੍ਰਿਤਕ ਦੀ ਸੱਸ ਨੂੰ ਸ਼ੱਕ ਸੀ ਕਿ ਉਸ ਦੇ ਲੜਕੇ ਦਾ ਕਤਲ ਜਸਵੀਰ ਕੌਰ ਨੇ ਕੀਤਾ ਸੀ। ਇਸ ਕਰਕੇ ਆਪਣੇ ਪੁੱਤ ਦੀ ਮੌਤ ਦਾ ਬਦਲਾ ਲੈਣ ਲਈ ਨੂੰਹ ਦਾ ਕਤਲ ਕਰਵਾਇਆ। ਥਾਣਾ ਸਦਰ ਮੁਖੀ ਇੰਸਪੈਕਟਰ ਬਲਜਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਪਿੰਡ ਭੁਮੱਦੀ ਥਾਣਾ ਸਦਰ ਖੰਨਾ ਵਿੱਚ ਜਸਵੀਰ ਕੌਰ ਪਤਨੀ ਮ੍ਰਿਤਕ ਅਵਤਾਰ ਸਿੰਘ ਨਿਵਾਸੀ ਭੁਮੱਦੀ ਥਾਣਾ ਦਾ ਦੋ ਨੌਜਵਾਨਾਂ ਨੇ ਉਸ ਦੇ ਘਰ ਅੰਦਰ ਦਾਖਲ ਹੋ ਕੇ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਸੀ।  ਜਾਂਦੇ ਸਮੇਂ ਪਿੰਡ ਦੇ ਹੀ ਇੱਕ ਹੋਰ ਵਿਅਕਤੀ ਗੁਰਪ੍ਰੀਤ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਭੁਮੱਦੀ ਨੂੰ ਵੀ ਗੋਲ਼ੀ ਮਾਰ ਕੇ ਜ਼ਖ਼ਮੀ ਕਰ ਦਿੱਤਾ ਸੀ।
ਇਸੇ ਦੌਰਾਨ ਪਿੰਡ ਵਾਸੀਆਂ ਵੱਲੋਂ ਵਾਰਦਾਤ ਕਰਨ ਵਾਲੇ ਵਿਅਕਤੀਆਂ ‘ਚੋਂ ਇੱਕ ਨੂੰ ਮੌਕੇ ਤੋਂ ਕਾਬੂ ਕਰਕੇ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਸੀ, ਪਰ ਦੂਜਾ ਵਿਅਕਤੀ ਭੱਜਣ ‘ਚ ਕਾਮਯਾਬ ਹੋ ਗਿਆ ਸੀ। ਇੰਸਪੈਕਟਰ ਬਲਜਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਮੌਕੇ ‘ਤੇ ਪੁੱਜ ਕੇ ਕਾਬੂ ਕੀਤੇ ਵਿਅਕਤੀ ਤੋਂ ਪੁੱਛਗਿੱਛ ਕੀਤੀ ਜਿਸ ਨੇ ਆਪਣਾ ਨਾਂ ਜਸਵੀਰ ਸਿੰਘ ਨਿਵਾਸੀ ਮੀਆਪੁਰ ਥਾਣਾ ਅਮਲ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੱਸਿਆ। ਮੌਕੇ ਤੋਂ ਭੱਜੇ ਮੁਲਜ਼ਮ ਦਾ ਨਾਂਅ ਜੱਗੀ ਦੱਸਿਆ ਜਾ ਰਿਹਾ ਹੈ।
ਸੱਸ ਆਪਣੇ ਲੜਕੇ ਦੀ ਮੌਤ ਦਾ ਕਾਰਨ ਆਪਣੀ ਨੂੰਹ ਨੂੰ ਮੰਨਦੀ ਸੀ
ਜਾਣਕਾਰੀ ਅਨੁਸਾਰ ਪੁਲਿਸ ਨੇ ਕਿਹਾ ਕਿ ਮ੍ਰਿਤਕਾ ਜਸਵੀਰ ਕੌਰ ਦਾ ਪਤੀ ਅਵਤਾਰ ਸਿੰਘ ਪਿਛਲੀ ਦੀਵਾਲੀ ਦੀ ਰਾਤ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਗਿਆ ਸੀ। ਇਸ ਕਾਰਨ ਮ੍ਰਿਤਕਾ ਦੀ ਸੱਸ ਹਰਜਿੰਦਰ ਕੌਰ ਆਪਣੇ ਲੜਕੇ ਦੀ ਮੌਤ ਦਾ ਕਾਰਨ ਆਪਣੀ ਨੂੰਹ ਮ੍ਰਿਤਕਾ ਜਸਵੀਰ ਕੌਰ ਨੂੰ ਮੰਨਦੀ ਸੀ। ਬਦਲਾ ਲੈਣ ਲਈ ਆਪਣੇ ਭਣੌਈਏ ਬੇਅੰਤ ਸਿੰਘ ਨਾਲ ਮਿਲ ਕੇ ਨੂੰਹ ਜਸਵੀਰ ਕੌਰ ਨੂੰ ਮਾਰਨ ਦੀ ਸਾਜ਼ਿਸ਼ ਰਚੀ। ਪੁਲਿਸ ਵੱਲੋਂ ਮੁਲਜ਼ਮਾਂ ਕੋਲੋਂ ਪੁੱਛਗਿੱਛ ਜਾਰੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਇੱਕੋ ਪਰਿਵਾਰ ਦੇ ਤਿੰਨ ਜੀਆਂ ਦਾ ਬੇਰਹਿਮੀ ਨਾਲ ਕਤਲ
ਰਾਜਨ ਮਾਨ, ਨੌਸ਼ਹਿਰਾ ਢਾਲਾ (ਤਰਨ ਤਾਰਨ)
ਭਾਰਤ-ਪਾਕਿ ਸਰਹੱਦ ਦੇ ਐਨ ਕੰਢੇ ਵੱਸੇ ਪਿੰਡ ਨੌਸ਼ਹਿਰਾ ਢਾਲਾ ਵਿਖੇ ਇੱਕ ਜਿਮੀਂਦਾਰ ਪਰਿਵਾਰ ਦੇ ਲੜਕੇ ਵੱਲੋਂ ਦਲਿਤ ਪਰਿਵਾਰ ਦੀ ਲੜਕੀ ਨਾਲ ਘਰੋਂ ਭੱਜਕੇ ਵਿਆਹ ਕਰਵਾਉਣ ‘ਤੇ ਲੜਕੀ ਦੇ ਪਰਿਵਾਰ ਵਾਲਿਆਂ ਵੱਲੋਂ ਲੜਕੇ ਦੇ ਪਿਤਾ ,ਭਰਾ ਤੇ ਭੈਣ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਜਾਣਕਾਰੀ ਅਨੁਸਾਰ ਪਿੰਡ ਨੌਸ਼ਹਿਰਾ ਢਾਲਾ ਦੇ ਜਿਮੀਂਦਾਰ ਪਰਿਵਾਰ ਨਾਲ ਸਬੰਧਤ ਹਰਮਨਜੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਨੇ ਪਿੰਡ ਦੀ ਹੀ ਦਲਿਤ ਪਰਿਵਾਰ ਦੀ ਲੜਕੀ ਨਾਲ ਡੇਢ ਮਹੀਨਾ ਪਹਿਲਾਂ ਘਰੋਂ ਭੱਜਕੇ ਅਦਾਲਤ ਵਿੱਚ ਵਿਆਹ ਕਰਵਾ ਲਿਆ ਇਸ ਗੱਲ ਨੂੰ ਲੈ ਕੇ ਲੜਕੀ ਵਾਲਿਆਂ ਦੇ ਪਰਿਵਾਰ ਵਾਲੇ ਕਾਫੀ ਨਾਰਾਜ਼ ਸਨ ਬੀਤੇ ਕੱਲ੍ਹ ਹਰਮਨਜੀਤ ਸਿੰਘ ਤੇ ਉਸਦੀ ਪਤਨੀ ਆਪਣੇ ਘਰ ਆਏ ਅਤੇ ਫਿਰ ਕੁਝ ਸਮਾਂ ਪਰਿਵਾਰ ਦੇ ਮੈਂਬਰਾਂ ਨੂੰ ਮਿਲਣ ‘ਤੇ ਵਾਪਿਸ ਕਿਧਰੇ ਚਲੇ ਗਏ
ਇਸ ਗੱਲ ਦੀ ਸੂਚਨਾ ਮਿਲਣ ‘ਤੇ ਲੜਕੀ ਦੇ ਪਰਿਵਾਰ ਵਾਲਿਆਂ ਨੇ ਰਾਤ ਦੇ ਸਮੇਂ ਆਪਣੇ ਕੁਝ ਰਿਸ਼ਤੇਦਾਰਾਂ ਨਾਲ ਮਿਲਕੇ ਲੜਕੇ ਵਾਲਿਆਂ ਦੇ ਘਰ ‘ਤੇ ਹਮਲਾ ਕਰਕੇ ਘਰ ਵਿੱਚ ਸੁੱਤੇ ਲੜਕੇ ਦੇ ਪਿਤਾ 65 ਸਾਲਾ ਜੋਗਿੰਦਰ ਸਿੰਘ, ਉਸਦੇ ਛੋਟੇ ਪੁੱਤਰ 16 ਸਾਲਾ ਪਵਨਜੀਤ ਸਿੰਘ ਅਤੇ ਲੜਕੀ ਪ੍ਰਭਜੀਤ ਕੌਰ 20 ਸਾਲ ਦਾ ਤੇਜ਼ਧਾਰ ਹਥਿਆਰਾਂ ਨਾਲ ਬੜੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਅਤੇ ਫਰਾਰ ਹੋ ਗਏ ਇਹਨਾਂ ਵੱਲੋਂ ਇਹਨਾਂ ਦੇ ਸਰੀਰ ‘ਤੇ ਕਈ ਵਾਰ ਕੀਤੇ ਗਏ ਮੌਕੇ ‘ਤੇ ਪੁੱਜੇ ਐਸ ਪੀ (ਐਸਪੀ ਹੈਡਕੁਆਟਰ) ਹਰਜੀਤ ਸਿੰਘ ਨੇ ਦੱਸਿਆ ਕਿ ਲੜਕੀ ਦੇ ਪਰਿਵਾਰ ਵਾਲਿਆਂ ਨੇ ਸੋਚਿਆ ਕਿ ਵਿਆਹ ਕਰਾਉਣ ਵਾਲਾ ਲੜਕਾ ਤੇ ਲੜਕੀ ਘਰੇ ਹਨ ਜਿਸ ਕਰਕੇ ਉਨ੍ਹਾਂ ਨੇ ਰਾਤ ਨੂੰ ਲੜਕੇ ਦੇ ਘਰ ‘ਤੇ ਹਮਲਾ ਕਰ ਦਿੱਤਾ ਜਦੋਂ ਹਮਲਾ ਕੀਤਾ ਗਿਆ ਉਸ ਸਮੇਂ ਲੜਕੇ ਦਾ ਪਰਿਵਾਰ ਸੁੱਤਾ ਹੋਇਆ ਸੀ ਉਨ੍ਹਾਂ ਨੇ ਲੜਕੇ ਦੇ ਪਰਿਵਾਰ ਦੇ ਤਿੰਨ ਮੈਂਬਰਾਂ ਦਾ ਕਤਲ ਕਰ ਦਿੱਤਾ ਪੁਲਿਸ ਵੱਲੋਂ ਲੜਕੀ ਦੇ ਪਰਿਵਾਰ ਦੇ ਮੈਂਬਰਾਂ ਵਿਰੁੱਧ ਕੇਸ ਦਰਜ਼ ਕਰਕੇ ਉਹਨਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਨਸ਼ੇ ਦੇ ਸ਼ਿਕਾਰ ਨੌਜਵਾਨ ਦੀ ਲਾਸ਼ ਮਿਲੀ, ਬਾਪ ‘ਤੇ ਲੱਗਾ ਕਤਲ ਦਾ ਦੋਸ਼
ਬਲਜਿੰਦਰ ਭੱਲਾ\ਬਾਘਾ ਪੁਰਾਣਾ
ਇੱਕ ਨਸ਼ੇ ਦੇ ਸ਼ਿਕਾਰ ਨੌਜਵਾਨ ਦੇ ਬਾਪ ‘ਤੇ ਆਪਣੇ ਹੀ ਪੁੱਤਰ ਦਾ ਕਤਲ ਕਰਕੇ ਲਾਸ਼ ਨਹਿਰ ‘ਚ ਸੁੱਟੇ ਜਾਣ ਦਾ ਦੋਸ਼ ਲੱਗਿਆ ਹੈ ਸਥਾਨਕ ਪੁਲਿਸ ਇਸ ਮਾਮਲੇ ਦੀ ਛਾਣਬੀਨ ਕਰ ਰਹੀ ਹੈ। ਡੀ.ਐਸ.ਪੀ ਜਸਪਾਲ ਸਿੰਘ ਧਾਮੀ ਅਤੇ ਐਸ.ਐਚ.À ਮੁਖਤਿਆਰ ਸਿੰਘ ਨੇ ਦੱਸਿਆ ਕਿ ਉਹਨਾਂ ਨੂੰ ਪਿੰਡ ਫੂਲੇਵਾਲਾ ਦੇ ਰੂਪ ਸਿੰਘ ਨੇ ਸੂਚਨਾ ਦਿੱਤੀ ਸੀ ਕਿ ਫੂਲੇਵਾਲਾ ਨਹਿਰ ਦੇ ਮੋਘੇ ਅੰਦਰ ਇੱਕ ਨੌਜਵਾਨ ਦੀ ਲਾਸ਼ ਪਈ ਹੈ ਤਾਂ ਸਥਾਨਕ ਐਸ.ਐਚ.À ਮੁਖਤਿਆਰ ਸਿੰਘ ਦੀ ਟੀਮ ਘਟਨਾ ਸਥਲ ‘ਤੇ ਪਹੁੰਚੀ ਅਤੇ ਲਾਸ਼ ਨੂੰ ਬਾਹਰ ਕੱਢ ਕੇ ਲੋਕਾਂ ਤੋਂ ਸ਼ਨਾਖਤ ਕਰਵਾਈ ਤਾਂ ਪਤਾ ਲੱਗਿਆ ਕਿ ਉਕਤ ਨੌਜਵਾਨ ਮਨਪ੍ਰੀਤ ਸਿੰਘ ਮਨੀ ਪੁੱਤਰ ਜਗਸੀਰ ਸਿੰਘ ਵਾਸੀ ਮਾਣੂੰਕੇ ਗਿੱਲ ਦਾ ਵਸਨੀਕ ਸੀ ਅਤੇ ਉਹ ਨਸ਼ਿਆਂ ਦਾ ਸ਼ਿਕਾਰ ਸੀ ਜਿਸ ਕਾਰਨ ਉਸ ਦਾ ਪਰਿਵਾਰਕ ਮੈਂਬਰਾਂ ਨਾਲ ਅਕਸਰ ਝਗੜਾ ਰਹਿੰਦਾ ਸੀ। ਬੀਤੇ ਦਿਨ ਵੀ ਝਗੜਾ ਹੋਇਆ ਤਾਂ ਬਾਪ ਦੇ ਗੁੱਸੇ ਦਾ ਸਬਰ ਟੁੱਟ ਗਿਆ ਅਤੇ ਉਸ ਨੇ ਗੁੱਸੇ ਵਿੱਚ ਆ ਕੇ ਆਪਣੇ ਹੀ ਪੁੱਤ ਦਾ ਕਥਿਤ ਤੌਰ ‘ਤੇ ਕਤਲ ਕਰ ਦਿੱਤਾ ਅਤੇ ਲਾਸ਼ ਅਬੋਹਰ ਰਜਵਾਹਾ ਫੂਲੇਵਾਲਾ ਨਹਿਰ ਵਿੱਚ ਸੁੱਟ ਦਿੱਤੀ। ਪੁਲਿਸ ਨੇ ਬਾਪ ਨੂੰ ਗ੍ਰਿਫਤਾਰ ਕਰਕੇ ਪੁੱਛ ਗਿੱਛ ਸ਼ੁਰੂ ਕਰ ਦਿੱਤੀ ਹੈ। ਐਸ.ਐਚ.À ਮੁਖਤਿਆਰ ਸਿੰਘ ਨੇ ਦੱਸਿਆ ਕਿ ਬਾਕੀ ਸਾਰੀ ਘਟਨਾ ਦੀ ਜਾਂਚ ਬਾਰੀਕੀ ਨਾਲ ਕੀਤੀ ਜਾ ਰਹੀ ਹੈ। (Murdered)
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
Victim’s Body,  Murdered,  Guilty
ਪੁਲਿਸ ਨੇ ਮਾਮਲਾ ਦਰਜ ਕਰ ਸ਼ੁਰੂ ਕੀਤੀ ਕਾਰਵਾਈ
ਸਤਪਾਲ ਥਿੰਦ
ਫਿਰੋਜ਼ਪੁਰ, 3 ਜੁਲਾਈ
ਜ਼ਿਲ੍ਹਾ ਫਿਰੋਜ਼ਪੁਰ ਦੇ ਪ੍ਰੀਤ ਨਗਰ ‘ਚ ਇੱਕ ਸ਼ਰਮਸਾਰ ਘਟਨਾ ਨੂੰ ਅੰਜ਼ਾਮ ਦਿੰਦੇ ਕਿਸੇ ਵਿਅਕਤੀ ਵੱਲੋਂ ਇੱਕ 5 ਸਾਲਾ ਮਾਸੂਮ ਬੱਚੇ ਨਾਲ ਬਦਫੈਲੀ ਤੋਂ ਬਾਅਦ ਮਾਸੂਮ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ਬੱਚੇ ਸੀ ਲਾਸ਼ ਮਿਲਣ ‘ਤੇ ਮੌਕੇ ‘ਤੇ ਪਹੁੰਚੀ ਥਾਣਾ ਫ਼ਿਰੋਜ਼ਪੁਰ ਸਿਟੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈਣ ਮਗਰੋਂ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਹੈਇਸ ਸਬੰਧੀ ਮ੍ਰਿਤਕ ਬੱਚੇ ਦੀ ਮਾਂ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਦੱਸਿਆ ਕਿ ਉਹ ਆਪਣੇ ਲੜਕੇ ਨੂੰ ਆਪਣੀ ਭੈਣ ਦੇ ਘਰ ਪ੍ਰੀਤ ਨਗਰ ਵਿਖੇ ਲੈ ਕੇ ਗਈ ਸੀ, ਜਿੱਥੇ ਉਹ ਘਰ ਤੋਂ ਬਾਹਰ ਖੇਡਣ ਲਈ ਚਲਾ ਗਿਆ ਪਰ ਜਦੋਂ ਕੁਝ ਸਮੇਂ ਬਾਅਦ ਉਹ ਘਰ ਤੋਂ ਬਾਹਰ ਆਉਣ ‘ਤੇ ਉਸਦਾ ਲੜਕਾ ਨਾ ਮਿਲਣ ‘ਤੇ ਉਸਦੀ ਕਾਫੀ ਭਾਲ ਕੀਤੀ ਤਾਂ ਦੇਰ ਰਾਤ ਇੱਕ ਵਿਅਕਤੀ ਨੇ ਦੱਸਿਆ ਕਿ ਉਨਾਂ ਦਾ ਲੜਕਾ ਇੱਕ ਕਾਰ ਵਿੱਚ ਪਿਆ ਹੋਇਆ ਹੈ, ਜਿਸ ਨੂੰ ਤੁਰੰਤ ਜਾ ਕੇ ਦੇਖਿਆ ਤਾਂ ਉਸਦਾ ਲੜਕਾ ਪਿਛਲੀ ਸੀਟ ‘ਤੇ ਪਿਆ ਸੀ ਅਤੇ ਕਿਸੇ ਵਿਅਕਤੀ ਨੇ ਉਸ ਨਾਲ ਬਦਫੈਲੀ ਕੀਤੀ ਹੋਈ ਸੀ, ਜਿਸ ਨੂੰ ਹਸਪਤਾਲ ਲੈ ਕੇ ਗਏ ਤਾਂ ਡਾਕਟਰਾਂ ਨੇ ਉਸਦੇ ਲੜਕੇ ਨੂੰ ਮ੍ਰਿਤਕ ਐਲਾਨਿਆ ਸ਼ਾਮ ਤੱਕ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਪੁਲਿਸ ਨੇ ਬੱਚੇ ਦੀ ਲਾਸ਼ ਨੂੰ ਵਾਰਸਾਂ ਦੇ ਹਵਾਲੇ ਕਰ ਦਿੱਤ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਘਰ ਵੜ ਕੇ ਦੋਸਤਾਂ ਵੱਲੋਂ ਇੱਕ ਨੌਜਵਾਨ ਦਾ ਕਤਲ
ਬਠਿੰਡਾ । ਬਠਿੰਡਾ ਦੇ ਭੂੱਚੋ ਕਲਾਂ ਪਿੰਡ ‘ਚ ਬੀਤੀ ਰਾਤ ਇਕ ਨੌਜਵਾਨ ਦਾ ਉਸ ਦੇ ਦੋਸਤਾਂ ਵੱਲੋਂ ਅੱਧਾ ਦਰਜਨ ਤੋਂ ਵਧ ਵਿਅਕਤੀਆਂ ਨਾਲ ਮਿਲ ਕੇ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਮਨਦੀਪ ਸਿੰਘ ਵਜੋਂ ਹੋਈ ਹੈ, ਜਿਸ ਦੀ ਉਕਤ ਵਿਅਕਤੀਆਂ ਨੇ ਉਸ ਦੇ ਹੀ ਘਰ ‘ਚ ਵੜ ਕੇ ਅਤੇ ਬੁਰੀ ਤਰ੍ਹਾਂ ਨਾਲ ਕੁੱਟਮਾਰ ਕਰ ਦਿੱਤੀ। ਕੁੱਟਮਾਰ ਕਾਰਨ ਜ਼ਖਮੀ ਹੋਣ ‘ਤੇ ਉਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਣ ‘ਤੇ ਪਹੁੰਚੀ ਪੁਲਸ ਨੇ ਉਸ ਦੇ ਦੋਸਤਾਂ ਅਤੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪੁੱਤ ਨੇ ਬੇਰਹਿਮੀ ਨਾਲ ਕੀਤਾ ਪਿਉ ਦਾ ਕਤਲ
ਲਹਿਰਾਗਾਗਾ (ਰਾਜ ਸਿੰਗਲਾ) | ਪਿੰਡ ਲਹਿਲ ਖ਼ੁਰਦ ਵਿਖੇ ਦੋ ਦਿਨ ਪਹਿਲਾਂ ਆਮ ਮੌਤ ਦੱਸਣ ਵਾਲੇ ਅੰਨ੍ਹੇ ਕਤਲ ਦੀ ਗੁੱਥੀ ਲਹਿਰਾ ਪੁਲਸ ਨੇ ਦੋ ਦਿਨਾਂ ਵਿੱਚ ਹੀ ਸੁਲਝਾ ਲਈ ਹੈਡੀ.ਐੱਸ.ਪੀ ਲਹਿਰਾ ਬੂਟਾ ਸਿੰਘ ਗਿੱਲ ਨੇ ਪ੍ਰੈੱਸ ਕਾਨਫ਼ਰੰਸ ਰਾਹੀਂ ਦੱਸਿਆ ਕਿ ਪਿੰਡ ਲਹਿਲ ਖੁਰਦ ਵਿਖੇ ਇੱਕ ਲਗਭਗ ਪੰਜਾਹ-ਪਚਵੰਜਾ ਸਾਲਾ ਵਿਅਕਤੀ ਭੱਪਾ ਸਿੰਘ ਪੁੱਤਰ ਜੈਲਾ ਸਿੰਘ ਦੀ ਮੌਤ ਨੂੰ ਅਚਾਨਕ ਦੱਸਦਿਆਂ ਉਸ ਦੇ ਛੋਟੇ ਪੁੱਤਰ ਜਗਤਾਰ ਸਿੰਘ ਨੇ 174 ਦੀ ਕਾਰਵਾਈ ਇਹ ਕਹਿੰਦਿਆਂ ਕਰਵਾਈ ਕਿ ਮੇਰੇ ਪਿਤਾ ਦੀ ਮੌਤ ਪੈਰ ਤਿਲਕਣ ਕਾਰਨ ਹੋਈ, ਪ੍ਰੰਤੂ ਲਹਿਰਾ ਪੁਲਿਸ ਨੂੰ ਇਹ ਗੱਲ ਹਜ਼ਮ ਨਹੀਂ ਸੀ ਹੋ ਰਹੀ ਸੀ ਐੱਸ.ਐੱਸ.ਪੀ ਸੰਗਰੂਰ ਡਾਕਟਰ ਸੰਦੀਪ ਗਰਗ ਦੇ ਦਿਸ਼ਾ ਨਿਰਦੇਸ਼ਾਂ ਹੇਠ ਡੀ.ਐੱਸ.ਪੀ. ਲਹਿਰਾ ਬੂਟਾ ਸਿੰਘ ਗਿੱਲ ਦੀ ਅਗਵਾਈ ਹੇਠ ਥਾਣਾ ਸਦਰ ਇੰਚਾਰਜ ਗੁਰਨਾਮ ਸਿੰਘ ਅਤੇ ਸਿਟੀ ਇੰਚਾਰਜ ਜਗਰੂਪ ਸਿੰਘ ਦੀ ਟੀਮ ਨੇ ਡੂੰਘਾਈ ਨਾਲ ਪੜਤਾਲ ਕਰਕੇ ਪਤਾ ਲਾਇਆ ਕਿ ਇਹ ਮੌਤ ਇੱਟ ਮਾਰਨ ਕਰਕੇ ਹੋਈ ਹੈਜਿਸਦੀ ਪੁਸ਼ਟੀ ਮ੍ਰਿਤਕ ਦੇ ਭਾਣਜਾ ਗੁਰਤੇਜ ਸਿੰਘ ਪੁੱਤਰ ਪਰਗਟ ਸਿੰਘ ਵਾਸੀ ਉੱਪਲੀ ਥਾਣਾਂ ਸੰਗਰੂਰ ਨੇ ਪੁਲਸ ਕੋਲ ਬਿਆਨ ਕਰਦਿਆਂ ਕਿਹਾ ਕਿ ਮੇਰੇ ਮਾਮੇ ਭੱਪਾ ਸਿੰਘ ਪੁੱਤਰ ਜੈਲਾ ਸਿੰਘ ਦਾ ਕਤਲ ਪਾਲ ਸਿੰਘ ਪੁੱਤਰ ਭੱਪਾ ਸਿੰਘ ਨੇ ਇੱਟ ਮਾਰ ਕੇ ਕੀਤਾ ਹੈਇਨ੍ਹਾਂ ਦਾ ਝਗੜਾ ਤੂੜੀ ਵਾਲੀ ਮਸ਼ੀਨ ਕਿਸੇ ਹੋਰ ਦੇ ਖੇਤ ਵਿੱਚ ਲਾਉਣ ਸਬੰਧੀ ਹੋ ਗਿਆ ਸੀਜਿਸ ਕਰਕੇ ਪਾਲ ਸਿੰਘ ਨੇ ਗੁੱਸੇ ਵਿੱਚ ਆ ਕੇ ਮੇਰੇ ਮਾਮੇ ਦੇ ਸਿਰ ਵਿੱਚ ਇੱਟ ਮਾਰੀਜਿਸ ਦੀ ਸੰਗਰੂਰ ਹਸਪਤਾਲ ਲਿਜਾਂਦਿਆਂ ਮੌਤ ਹੋ ਗਈਜਿਸ ਤੇ ਪੁਲਿਸ ਨੇ ਹੋਰ ਕਾਰਵਾਈ ਕਰਦਿਆਂ ਕਤਲ ਦਾ ਮੁਕੱਦਮਾ 302, 201 ਧਾਰਾ ਤਹਿਤ ਦਰਜ ਕਰਕੇ ਕਾਤਲ ਨੂੰ ਗ੍ਰਿਫਤਾਰ ਕਰ ਲ਼ਿਆ ਹੈ ਅਤੇ ਮੁਜਰਿਮ ਨੂੰ ਇੱਕ ਦਿਨ  ਦੀ ਪੁਲਿਸ ਰਮਾਂਡ ਤੇ ਭੇਜਿਆ ਗਿਆ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਦੇਰ ਰਾਤ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ
ਕਰਤਾਰਪੁਰ। ਪਿੰਡ ਧੀਰਪਰ ‘ਚ ਇਕ ਹੈਰਾਨ ਕਰਨ ਵਾਲੀ ਕਤਲ ਦੀ ਵਾਰਦਾਤ ਨੇ ਪੁਲਸ ਨੂੰ ਉਲਝਾ ਕੇ ਰੱਖ ਦਿੱਤਾ ਹੈ। ਧੀਰਪੁਰ ਮੱਲੀਆਂ ਰੋਡ ‘ਤੇ ਸਿਥਤ ਇਕ ਪਰਿਵਾਰ ‘ਚ ਲਗਭਗ ਰਾਤ ਨੂੰ ਕੁਝ ਨਕਾਬਪੋਸ਼ ਨੌਜਵਾਨ ਦਾਖਲ ਹੋ ਗਏ। ਉਨ੍ਹਾਂ ਨੇ ਘਰ ਦੇ ਇੱਕ ਸੌਂ ਰਹੇ ਬਜ਼ੁਰਗ ਦੀ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਅਤੇ ਮੌਕੇ ਤੋਂ ਫਰਾਰ ਹੋ ਗਏ। ਕਤਲ ਦੌਰਾਨ ਹਤਿਆਰੇ ਕਰੀਬ 5ਘੰਟਿਆਂ ਤੱਕ ਘਰ ‘ਚ ਹੀ ਰਹੇ। ਜਾਣਕਾਰੀ ਮੁਤਾਬਕ ਡੇਅਰੀ ਕਾਰੋਬਾਰੀ ਦਲਜੀਤ ਸਿੰਘ ਦੇ ਘਰ ਬੀਤੀ ਰਾਤ ਨੂੰ 6 ਨਕਾਬਪੋਸ਼ ਨੌਜਵਾਨ ਆਏ ਅਤੇ ਕਮਰੇ ‘ਚ ਮੌਜੂਦ ਦਲਜੀਤ ਦੀ ਪਤਨੀ ਅਤੇ ਬੇਟੇ ਨੂੰ ਬੰਧਕ ਬਣਾ ਲਿਆ। ਕਰੀਬ ਤਿੰਨ ਘੰਟਿਆਂ ਤੱਕ ਦੋਵੇਂ ਮਾਂ-ਪੁੱਤ ਨੂੰ ਦੋ ਲੁਟੇਰਿਆਂ ਨੇ ਬੰਧਕ ਬਣਾਈ ਰੱਖਿਆ। ਇਸੇ ਦੌਰਾਨ ਕਮਰੇ ਦੇ ਬਾਹਰ ਸੁੱਤੇ ਦਲਜੀਤ ਸਿੰਘ ਦੀ ਕੁਝ ਨਕਾਬਪੋਸ਼ਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਕਤਲ ਕਰਨ ਤੋਂ ਬਾਅਦ ਨਕਾਬਪੋਸ਼ ਨੌਜਵਾਨ ਪੌਨੇ ਤਿੰਨ ਦੇ ਕਰੀਬ ਵਾਪਸ ਚਲੇ ਗਏ। ਉਨ੍ਹਾਂ ਦੇ ਜਾਨ ਤੋਂ ਬਾਅਦ ਪਰਿਵਾਰਕ ਮੈਬਰਾਂ ਨੇ ਦਲਜੀਤ ਦੀ ਲਾਸ਼ ਨੂੰ ਦੇਖ ਕੇ ਰੌਲਾ ਪਾਇਆ ਅਤੇ ਪੁਲਸ ਨੂੰ ਸੂਚਿਤ ਕੀਤਾ। ਮੌਕੇ ‘ਤੇ ਪਹੁੰਚੀ ਪੁਲਸ ਨੇ ਘਟਨਾ ਦਾ ਜਾਇਜ਼ਾ ਲਿਆ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਦਲਜੀਤ ਸਿੰਘ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀ ਸੀ। ਪੁਲਿਸ ਨੇ ਮਾਮਲਾ ਦਰਜ ਕਰਕੇ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ।  Murdered
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।