Given - Sach Kahoon Punjabi
ਪੀਜੀਆਈ ਨੇ 103 ਸਾਲਾ ਬਜ਼ੁਰਗ ਨੂੰ ਨਵਾਂ ਜੀਵਨ ਦਿੱਤਾ
ਦਿਲ ਦੇ ਮਰੀਜ਼ ਦਾ ਕਾਮਯਾਬ ਆਪ੍ਰੇਸ਼ਨ | PGI Chandigarh
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੀਜੀਆਈ ‘ਚ ਦਿਲ ਦੇ ਰੋਗਾਂ ਦੇ ਮਾਹਿਰ ਸਰਜਨਾਂ ਨੇ ਪੀਜੀਆਈ ਦੇ ਐਡਵਾਂਸ ਕਾਰਡੀਐਕ ਸੈਂਟਰ (ਏਸੀਸੀ) ਵਿਚ 103 ਸਾਲਾ ਬਜ਼ੁਰਗ ਦਾ ਕਾਮਯਾਬੀ ਨਾਲ ਆਪ੍ਰੇਸ਼ਨ ਕੀਤਾ ਹੈ। ਇਹ ਪੀਜੀਆਈ ਦੇ ਇਸ ਵਿਭਾਗ ਵਿਚ ਹੀ ਨਹੀਂ ਸਗੋਂ ਦੁਨੀਆਂ ਦੇ ਦਿਲ ਦੇ ਆਪ੍ਰੇਸ਼ਨ ਦੇ ਇਤਿਹਾਸ ਵਿਚ ਪਹਿਲਾ ਸਭ ਤੋਂ ਵੱਡੀ ਉਮਰ ਦੇ ਬਜ਼ੁਰਗ ਦੀ ਸਰਜ਼ਰੀ ਦਾ ਕੇਸ ਹੈ। ਪੀਜੀਆਈ ਦੇ ਦਿਲ ਦੇ ਰੋਗਾਂ ਦੇ ਮਾਹਿਰ ਅਤੇ ਸਹਾਇਕ ਪ੍ਰੋਫੈਸਰ ਡਾ. ਹਿਮਾਂਸ਼ੂ ਗੁਪਤਾ, ਜਿਨ੍ਹਾਂ ਨੇ ਇਹ ਸਰਜਰੀ ਕੀਤੀ ਹੈ, ਨੇ ਦੱਸਿਆ ਕਿ ਮਰੀਜ ਨੂੰ ਛਾਤੀ ਵਿਚ ਦਰਦ ਅਤੇ ਬੈਚੇਨੀ ਦੀ ਸ਼ਿਕਾਇਤ ਸੀ, ਜਦ ਉਹ ਵਿਭਾਗ ਵਿਚ ਦਾਖਲ ਹੋਇਆ। (PGI Chandigarh)
ਜਾਂਚ ਤੋਂ ਪੱਤਾ ਲਗਾ ਕਿ ਉਸ ਦੀਆਂ ਦੋ ਖੂਨ ਨਾੜੀਆਂ ਬੁਰੀ ਤਰ੍ਹਾਂ ਬੰਦ ਹਨ। ਡਾ. ਗੁਪਤਾ ਨੇ ਟਿੱਪਣੀ ਕੀਤੀ ਕਿ ਇਸ ਉਮਰ ਵਿਚ ਇਹ ਮਾਮਲਾ ਵਧੇਰੇ ਜੋਖਮ ਭਰਿਆ ਹੋ ਜਾਂਦਾ ਹੈ, ਕਿਉਂਕਿ ਵਡੇਰੀ ਉਮਰ ਹੋਣ ਕਾਰਨ ਨਾੜਾਂ ‘ਚ ਜੰਮਿਆਂ ਖੂਨ ਬਹੁਤ ਜ਼ਿਆਦਾ ਸਖ਼ਤ ਹੋ ਜਾਂਦਾ ਹੈ ਅਤੇ ਖੂਨ ਨਾੜੀਆਂ ਬਹੁਤ ਕਮਜ਼ੋਰ ਹੋ ਜਾਂਦੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਕਿਸਮ ਦੀ ਬਲੌਕੇਜ ਦੇ ਇਲਾਜ ਲਈ ਵਿਸ਼ੇਸ਼ ਤਕਨੀਕ ਦੀ ਜਰੂਰਤ ਪੈਂਦੀ ਹੈ। (PGI Chandigarh)
ਇਹ ਵੀ ਪੜ੍ਹੋ : ਬ੍ਰਾਜੀਲ ਦੇ ਅਮੇਜਨ ਜਹਾਜ ਹਾਦਸੇ ’ਚ 14 ਦੀ ਮੌਤ
ਡਾ. ਗੁਪਤਾ ਨੇ ਦੱÎਸਿਆ ਕਿ ਮਰੀਜ਼ ਦੀ ਇਸ ਉਮਰ ਵਿਚ ਗੁਰਦਿਆਂ ਦੀ ਕਾਰਜ ਪ੍ਰਣਾਲੀ ਵੀ ਕਮਜ਼ੋਰ ਪੈ ਜਾਂਦੀ ਹੈ, ਜਿਸ ਕਰ ਕੇ ਆਪ੍ਰੇਸ਼ਨ ਸਮੇਂ ਬਹੁਤ ਹੀ ਜ਼ਿਆਦਾ ਧਿਆਨ ਦੇਣਾ ਪੈਂਦਾ ਹੈ। ਇਸ ਆਪ੍ਰੇਸ਼ਨ ਦੀ ਨਿਗਰਾਨੀ ਕਰਨ ਵਾਲੇ ਦਿਲ ਦੇ ਰੋਗਾਂ ਦੇ ਵਿਭਾਗ ਦੇ ਮੁਖੀ ਪ੍ਰੋਫੈਸਰ ਯਸ਼ਪਾਲ ਸ਼ਰਮਾ ਨੇ ਕਿਹਾ ਕਿ ਪੀਜੀਆਈ ਕੋਲ ਗੁੰਝਲਦਾਰ ਕੇਸਾਂ ਦੇ ਇਲਾਜ ਲਈ ਸਾਰਾ ਆਧੁਨਿਕ ਸਾਜ਼ੋ-ਸਾਮਾਨ ਮੌਜੂਦ ਹੈ। ਉਨ੍ਹਾਂ ਦੱਸਿਆ ਕਿ ਇਸੇ ਵਿਧੀ ਰਾਹੀਂ ਦੋਵਾਂ ਨਾੜੀਆਂ ਵਿਚ ਸਟੈਂਟ ਪਾਏ ਗਏ। ਇਸ ਤੋਂ ਤੁਰੰਤ ਬਾਅਦ ਮਰੀਜ਼ ਬਿਲਕੁਲ ਠੀਕ ਹੋ ਗਿਆ ਅਤੇ ਦੋ ਦਿਨਾਂ ਮੱਗਰੋਂ ਉਨ੍ਹਾਂ ਨੂੰ ਹਸਪਤਾਲੋਂ ਛੁੱਟੀ ਦੇ ਦਿੱਤੀ ਗਈ। ਪ੍ਰੋ. ਯਸ਼ਪਾਲ ਸ਼ਰਮਾ ਅਤੇ ਡਾ. ਹਿਮਾਂਸ਼ੂ ਗੁਪਤਾ ਨੇ ਕਿਹਾ ਕਿ ਹੁਣ ਵਡੇਰੀ ਉਮਰ ਦੇ ਮਰੀਜ਼ ਵੀ ਸੁਰੱਖਿਅਤ ਤਰੀਕੇ ਨਾਲ ਐਂਜੀਓਪਲਾਸਟੀ ਕਰਵਾ ਸਕਦੇ ਹਨ। ਇਸ ਲਈ ਸਾਨੂੰ ਜ਼ਿਆਦਾ ਵੱਡੀ ਉਮਰ ਦੇ ਮਰੀਜ਼ਾਂ ਦੀ ਇਸ ਸਮੱਸਿਆ ਨੂੰ ਨਜ਼ਰਅੰਦਾਜ ਨਹੀਂ ਕਰਨਾ ਚਾਹੀਦਾ। (PGI Chandigarh)
ਅਗਸਤਾ ਡੀਲ : ਭਾਰਤੀਆਂ ਨੂੰ ਰਿਸ਼ਵਤ ਲਈ ਦਿੱਤੇ ਸਨ 432 ਕਰੋੜ ਰੁਪਏ
ਸੀਬੀਆਈ ਨੇ ਕੀਤਾ ਸਬੂਤ ਮਿਲਣ ਦਾ ਦਾਅਵਾ
ਨਵੀਂ ਦਿੱਲੀ, ਅਗਸਤਾ ਵੇਸਟਲੈਂਡ ਡੀਲ ‘ਚ ਵੱਡੀ ਸਫ਼ਲਤਾ ਹਾਸਲ ਕਰਦਿਆਂ ਸੀਬੀਆਈ ਉਨ੍ਹਾਂ ਭਾਰਤੀਆਂ ਤੱਕ ਪਹੁੰਚਣ ਦੇ ਕਰੀਬ ਹੈ, ਜਿਨ੍ਹਾਂ ਨੇ ਇਸ ਸੌਦੇ ‘ਚ ਰਿਸ਼ਵਤ ਲਈ ਸੀ ਸੀਬੀਆਈ ਦਾ ਦਾਅਵਾ ਹੈ ਕਿ ਉਸ ਨੇ ਉਨ੍ਹਾਂ ਦਸਤਾਵੇਜ਼ਾਂ ਨੂੰ ਬਰਾਮਦ ਕਰ ਲਿਆ ਹੈ, ਜਿਸ ਤੋਂ ਇਹ ਤੱਥ ਸਥਾਪਿਤ ਹੁੰਦਾ ਹੈ ਕਿ ਅਗਸਤਾ ਨੇ ਕ੍ਰਿਸ਼ਚਨ ਮਿਸ਼ੇਲ ਤੇ ਗੁਈਡੋ ਹਾਸ਼ਕੇ ਨੂੰ 54 ਮਿਲੀਅਨ ਪਾਊਂਡ ਭਾਵ 431 ਕਰੋੜ ਰੁਪਏ ਦੀ ਰਾਸ਼ੀ ਭਾਰਤ ‘ਚ ਪੇਮੈਂਟ ਲਈ ਦਿੱਤੀ ਸੀ ਕੰਪਨੀ ਨੇ ਕੁੱਲ 58 ਮਿਲੀਅਨ ਪਾਊਂਡ ਦਿੱਤੇ ਸਨ, ਜਿਨ੍ਹਾਂ ‘ਚੋਂ 54 ਮਿਲੀਅਨ ਪਾਊਂਡ ਦੀ ਰਕਮ ਭਾਰਤੀਆਂ ਨੂੰ ਦਿੱਤੀ ਜਾਣੀ ਸੀ
ਸੂਤਰਾਂ ਅਨੁਸਾਰ ਮਿਸ਼ੇਲ ਤੇ ਹਾਸ਼ਕੇ ਨੇ 8 ਮਈ, 2011 ਨੂੰ ਦੁਬਈ ‘ਚ ਜੋ ਐਗਰੀਮੈਂਟ ਤਿਆਰ ਕੀਤਾ ਸੀ, ਉਸ ‘ਚ 58 ਮਿਲੀਅਨ ਪਾਊਂਡ ਦੀ ਰਕਮ ਦਾ ਜ਼ਿਕਰ ਸੀ ਦੁਬਈ ‘ਚ ਇਹ ਮੀਟਿੰਗ ਦੋਵਾਂ ਵੱਲੋਂ ਵਿਚੋਲਗੀਆਂ ਦਰਮਿਆਨ ਰਕਮ ਦੀ ਵੰਡ ਸਬੰਧੀ ਸਮਝੌਤਾ ਕਰਨ ਲਈ ਸੱਦੀ ਗਈ ਸੀ ਇੱਕ ਪਾਸੇ ਮਿਸ਼ੇਲ ਤੇ ਉਸ ਦੀ ਟੀਮ ਸੀ, ਜਦੋਂਕਿ ਦੂਜੇ ਪਾਸੇ ਹਾਸ਼ਕੇ, ਕਾਰਲੋ ਗੇਰੋਸਾ ਤੇ ਤਿਆਗੀ ਭਰਾ ਸਨ ਇਸ ਤੋਂ ਪਹਿਲਾਂ ਦੋਵੇਂ ਪਸਿਓਂ ਵਿਚੋਲਗੀਆਂ ਦਰਮਿਆਨ ਵਿਵਾਦ ਸੀ ਇਸ ਦੀ ਅਸਲ ਵਜ੍ਹਾ ਇਹ ਸੀ ਕਿ ਹਾਸ਼ਕੇ ਇਸ ਗੱਲ ਤੋਂ ਖੁਸ਼ ਨਹੀਂ ਸੀ ਕਿ ਮਿਸ਼ੇਲ ਨੇ 42 ਮਿਲੀਅਨ ਪਾਊਂਡ ਦੀ ਰਕਮ ਆਪਣੇ ਲਈ ਰੱਖ ਲਈ ਹੈ, ਜਦੋਂਕਿ ਉਨ੍ਹਾਂ 30 ਮਿਲੀਅਨ ਹੀ ਮਿਲ ਰਹੀ ਸੀ ਆਖਰ ‘ਚ ਇਸ ਗੱਲ ‘ਤੇ ਸਮਝੌਤਾ ਹੋਇਆ ਕਿ ਮਿਸ਼ੇਲ ਨੂੰ 30 ਮਿਲੀਅਨ ਪਾਊਂਡ ਮਿਲਣਗੇ, ਜਦੋਂਕਿ ਹਾਸ਼ਕੇ ਤੇ ਹੋਰਨਾਂ ਦਰਮਿਆਨ 28 ਮਿਲੀਅਨ ਪਾਊਂਡ ਦੀ ਰਕਮ ‘ਚੋਂ ਵੰਡ ਹੋਣੀ ਸੀ
ਤਿਆਗੀ ਤੇ ਫੈਮਿਲੀ ਨੂੰ ਮਿਲਣੇ ਸਨ 10.5 ਮਿਲੀਅਨ ਪਾਊਂਡ
ਸੀਬੀਆਈ ਦੇ ਅਨੁਸਾਰ ਹਵਾਈ ਫੌਜ ਦੇ ਸਾਬਕਾ ਚੀਫ਼ ਐਸਪੀ ਤਿਆਗੀ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਸੰਦੀਪ, ਸੰਜੀਵ ਤੇ ਰਾਜੀਵ ਨੂੰ ਤੇ ਰਾਜੀਵ ਨੂੰ 10.5 ਮਿਲੀਅਨ ਪਾਊਂਡ ਦਿੱਤੇ ਜਾਣ ਸਨ, ਜਿਸ ‘ਚੋਂ 3 ਮਿਲੀਅਨ ਪਾਊਂਡ ਦੀ ਰਕਮ ਉਨ੍ਹਾਂ ਨੂੰ ਅਦਾ ਕੀਤੀ ਗਈ ਸੀ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਚੀਨ ਨੇ ਦਿੱਤਾ ਪਾਕਿਸਤਾਨ ਨੂੰ ਆਰਥਿਕ ਮਦਦ ਦਾ ਭਰੋਸਾ
ਚੀਨ ਦੇ ਉਪਵਿਦੇਸ਼ ਮੰਤਰੀ ਕਾਂਗ ਜੁਆਨਯੂ ਨੇ ਇਹ ਕਹੀ ਗੱਲ
ਬੀਜਿੰਗ,  ਏਜੰਸੀ। ਚੀਨ ਨੇ ਕਿਹਾ ਹੈ ਕਿ  ਉਹ ਵਿੱਤੀ ਸੰਕਟ ਨਾਲ ਨਜਿੱਠਣ ਲਈ ਪਾਕਿਸਤਾਨ ਦੀ ਆਰਥਿਕ ਮਦਦ ਕਰਨ ਨੂੰ ਤਿਆਰ ਹੈ ਪਰ ਇਸ ਮੁੱਦੇ ‘ਤੇ ਅਜੇ ਹੋਰ ਚਰਚਾ ਦੀ ਲੋੜ ਹੈ। ਸੰਯੁਕਤ ਅਰਬ ਅਮੀਰਾਤ ਦੇ ਅਖਬਾਰ ਖਲੀਜ ਟਾਈਮਜ਼ ਦੀ ਰਿਪੋਰਟ ਅਨੁਸਾਰ ਚੀਨ ਦੇ ਪ੍ਰਧਾਨ ਮੰਤਰੀ ਲੀ ਕੇ ਕੇਕਿਆਂਗ ਅਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਬੀਜਿੰਗ ‘ਚ ਸ਼ਨਿੱਚਰਵਾਰ ਨੂੰ ਹੋਈ ਬੈਠਕ ਤੋਂ ਬਾਅਦ ਚੀਨ ਦੇ ਉਪਵਿਦੇਸ਼ ਮੰਤਰੀ ਕਾਂਗ ਜੁਆਨਯੂ ਨੇ ਇਹ ਗੱਲ ਕਹੀ।
ਉਹਨਾਂ ਕਿਹਾ ਕਿ ਦੋਵਾਂ ਪੱਖਾਂ ਨੇ ਮੂਲ ਤੌਰ ‘ਤੇ ਸਪੱਸ਼ਟ ਕਰ ਦਿੱਤਾ ਹੈ ਕਿ ਚੀਨੀ ਸਰਕਾਰ ਵਰਤਮਾਨ ਆਰਥਿਕ ਕਠਿਨਾਈਆਂ ਨੂੰ ਦੂਰ ਕਰਨ ‘ਚ ਪਾਕਿਸਤਾਨ ਨੂੰ ਲੋੜੀਂਦੀ ਸਹਾਇਤਾ ਪ੍ਰਦਾਨ ਕਰੇਗੀ। ਨਿਸ਼ਚਿਤ ਮੁੱਦੇ ‘ਤੇ ਦੋਵਾਂ ਦੇਸ਼ਾਂ ਦੇ ਅਧਿਕਾਰੀ ਵਿਸ਼ੇਸ਼ ਤੌਰ ‘ਤੇ ਚਰਚਾ ਕਰਨਗੇ। ਜਿਕਰਯੋਗ ਹੈ ਕਿ ਇਸ ਸਾਲ ਪਾਕਿਸਤਾਨ ਦੇ ਵਿਦੇਸ਼ੀ ਭੰਡਾਰ ‘ਚ 42 ਫੀਸਦੀ ਦੀ ਗਿਰਾਵਟ ਆਈ ਹੈ ਅਤੇ ਹੁਣ ਉਹ ਲਗਭਗ ਅੱਠ ਅਰਬ ਡਾਲਰ ਜਾਂ ਦੋ ਮਹੀਨੇ ਤੋਂ ਘੱਟ ਦੀ ਆਰਥਿਕ ਸੁਰੱਖਿਆ ਦੇ ਸਹਾਰੇ ਖੜਾ ਹੈ। ਪਾਕਿਸਤਾਨ ਨੇ ਹਾਲ ਦੇ ਸਾਲਾਂ ‘ਚ ਚੀਨ ਤੋਂ ਕਈ ਸ਼ਰਤਾਂ ‘ਤੇ ਅਰਬਾਂ ਡਾਲਰ ਦਾ ਕਰਜ ਲਿਆ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
10 ਲੱਖ ਰੁਪਏ ਦੀ ਪੁਰਸਕਾਰ ਰਾਸ਼ੀ ਅਤੇ ਟਰਾਫੀਆਂ ਦਾ ਰਿਪਲੇਕੀਆ ਭੇਂਟ ਕੀਤਾ
ਅੰਮ੍ਰਿਤਸਰ
ਭਾਰਤ ਦੇ ਮਾਣਯੋਗ ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ, ਡਾ . ਜਸਪਾਲ ਸਿੰਘ ਸੰਧੂ ਨੂੰ ਰਾਸ਼ਟਰਪਤੀ ਭਵਨ ਵਿੱਚ ਹੋਏ ਇੱਕ ਵਿਸ਼ੇਸ਼ ਸਮਾਗਮ ਵਿੱਚ ਦੇਸ਼ ਦੀ ਖੇਡਾਂ ਦੀ ਸਰਵਉੱਚ ‘ਮੌਲਾਨਾ ਅਬੁਲ ਕਲਾਮ ਅਜ਼ਾਦ ਟਰਾਫੀ ਪ੍ਰਦਾਨ ਕੀਤੀ ਇਸ ਮੌਕੇ ਉਨ੍ਹਾਂ ਨਾਲ ਖੇਡਾਂ ਦੇ ਡਾਇਰੈਕਟਰ ਡਾ. ਸੁਖਦੇਵ ਸਿੰਘ ਹਾਜ਼ਰ ਸਨ ਰਾਸ਼ਟਰਪਤੀ ਵੱਲੋਂ ਇਸ ਮੌਕੇ ਵਾਈਸ ਚਾਂਸਲਰ ਪ੍ਰੋ.ਸੰਧੂ ਨੂੰ ਖੇਡਾਂ ਦੇ ਵਿਕਾਸ ਅਤੇ ਤਰੱਕੀ ਲਈ 10 ਲੱਖ ਰੁਪਏ ਦੀ ਪੁਰਸਕਾਰ ਰਾਸ਼ੀ ਅਤੇ ਟਰਾਫੀਆਂ ਦਾ ਰਿਪਲੇਕੀਆ ਭੇਂਟ ਕੀਤਾ ਗਿਆ ਟਰਾਫੀ ਪ੍ਰਦਾਨ ਕਰਨ ਤੋਂ ਪਹਿਲਾਂ ਯੂਨੀਵਰਸਿਟੀ ਦੀਆਂ ਖੇਡ ਪ੍ਰਾਪਤੀਆਂ ਬਾਰੇ ਇੱਕ ਸ਼ੋਭਾ ਪੱਤਰ ਵੀ ਪੜ੍ਹਿਆ ਗਿਆ ਇਸ ਮੌਕੇ ਡਿਪਟੀ ਡਾਇਰੈਕਟਰ ਕੰਵਰ ਮਨਦੀਪ ਸਿੰਘ ਅਤੇ ਯੂਨੀਵਰਸਿਟੀ ਦੇ ਹੀ ਸਾਬਕਾ ਸਪੋਰਟ ਡਾਇਰੈਕਟਰ ਡਾ. ਕੰਵਲਜੀਤ ਸਿੰਘ ਵੀ ਹਾਜ਼ਰ ਸਨ ਯੂਨੀਵਰਸਿਟੀ ਨੇ ਇਹ ਵੱਕਾਰੀ ਟਰਾਫੀ 107745 ਰਿਕਾਰਡ ਅੰਕਾਂ ਨਾਲ 23ਵੀਂ ਵਾਰ ਜਿੱਤ ਕੇ ਖੇਡਾਂ ਦੇ ਖੇਤਰ ਵਿੱਚ ਕੌਮੀ ਪੱਧਰ ‘ਤੇ ਇੱਕ ਨਵਾਂ ਤੇ ਸ਼ਾਨਦਾਰ ਇਤਿਹਾਸ ਸਿਰਜਿਆ ਹੈ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਖੇਡਾਂ ਦੇ ਖੇਤਰ ਵਿੱਚ ਸਾਲ 2017-2018 ਵਿੱਚ ਸੱਭ ਤੋਂ ਵਧੀਆ ਪ੍ਰਦਰਸ਼ਨ ਕਰਦੇ ਹੋਏ ਭਾਰਤ ਦੀ ਸਰਵੋਤਮ ਮਾਕਾ ਟ੍ਰਾਫੀ ਨੂੰ ਜਿੱਤਣ ਦਾ ਮੁਕਾਮ ਹਾਸਲ ਕੀਤਾ ਹੈ ਯੂਨੀਵਰਸਿਟੀ ਨੇ ਅੰਤਰ-ਰਾਸ਼ਟਰੀ, ਰਾਸ਼ਟਰੀ ਅਤੇ ਅੰਤਰ-ਯੂਨੀਵਰਸਿਟੀ ਦੇ ਵੱਖ-ਵੱਖ ਮੁਕਾਬਲਿਆਂ ਵਿੱਚ ਸਾਲ 2017-2018 ਵਿੱਚ ਸਭ ਤੋਂ ਜ਼ਿਆਦਾ ਤਮਗੇ ਜਿੱਤੇ ਅਤੇ ਮਾਕਾ ਟ੍ਰਾਫੀ ਜਿੱਤਣ ਲਈ ਆਪਣੀ ਦਾਵੇਦਾਰੀ ਪੇਸ਼ ਕੀਤੀ ਵਾਈਸ ਚਾਂਸਲਰ ਪ੍ਰੋ.ਸੰਧੂ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ 23ਵੀਂ ਵਾਰ ਇਹ ਸਰਵਉੱਚ ਟਰਾਫੀ ਜਿੱਤ ਕੇ ਇੱਕ ਵਾਰ ਫਿਰ ਖੇਡਾਂ ਦੇ ਖੇਤਰ ਵਿੱਚ ਭਾਰਤ ਦੀ ਸਿਰਮੌਰ ਯੂਨੀਵਰਸਿਟੀ ਬਣਨ ਦਾ ਮਾਣ ਪ੍ਰਾਪਤ ਕੀਤਾ ਹੈ ਉਨ੍ਹਾਂ ਕਿਹਾ ਕਿ ਭਾਰਤ ਦੀਆਂ ਸਾਰੀਆਂ ਯੂਨੀਵਰਸਿਟੀਆਂ ਵਿੱਚੋਂ ਅਜੇ ਤੱਕ ਕੋਈ ਵੀ ਯੂਨੀਵਰਸਿਟੀ ਏਨੀ ਵਾਰ ਇਹ ਟਰਾਫੀ ਪ੍ਰਾਪਤ ਨਹੀਂ ਕਰ ਸਕੀ ਇਹ ਵੱਕਾਰੀ ਟਰਾਫੀ ਪ੍ਰਾਪਤ ਕਰਨ ਤੋਂ ਬਾਅਦ ਆਪਣੀ ਖੁਸ਼ੀ ਦਾ ਇਜ਼ਹਾਰ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਮਾਣ ਤੇ ਸਨਮਾਨ ਕੇਵਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਹੀ ਨਹੀਂ ਮਿਲਿਆ ਸਗੋਂ ਇਹ ਮਾਣ ਸਮੁੱਚੇ ਪੰਜਾਬ ਅਤੇ ਸਮੂਹ ਪੰਜਾਬੀਆਂ ਦੇ ਹਿੱਸੇ ਆਇਆ ਹੈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਅਕਾਲੀ ਦਲ ਦੇ ਲੀਡਰਾਂ ਦਾ ਵਿਰੋਧ ਕੀਤਾ ਤਾਂ ਦਿੱਤਾ ਜਾਏਗਾ ਮੂੰਹ ਤੋੜਵਾਂ ਜਵਾਬ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕੀਤਾ ਐਲਾਨ
ਕਿਹਾ, ਕੁਝ ਕਹਿੰਦੇ ਨਹੀਂ ਤਾਂ ਨਾ ਸਮਝਿਆ ਜਾਵੇ ਕਮਜ਼ੋਰ
ਚੰਡੀਗੜ੍ਹ, (ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼)। ਸ਼੍ਰੋਮਣੀ ਅਕਾਲੀ ਦਲ ਨੂੰ ਪਿੰਡਾਂ ਵਿੱਚ ਨਾ ਵੜਨ ਦੇਣ ਦੀ ਕਾਂਗਰਸ ਵੱਲੋਂ ਦਿੱਤੀ ਗਈ ਚੁਣੌਤੀ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਸਵੀਕਾਰ ਕਰਦੇ ਹੋਏ ਸਪੱਸ਼ਟ ਕਹਿ ਦਿੱਤਾ ਹੈ ਕਿ ਜੇਕਰ ਕਿਸੇ ਨੇ ਅਕਾਲੀ ਲੀਡਰਾਂ ਖ਼ਿਲਾਫ਼ ਵਿਰੋਧ ਕੀਤਾ ਤਾਂ ਉਸ ਨੂੰ ਮੌਕੇ ‘ਤੇ ਮੂੰਹ ਤੋੜਵਾਂ ਜਵਾਬ ਦਿੱਤਾ ਜਾਵੇਗਾ। ਜੇਕਰ ਸ਼੍ਰੋਮਣੀ ਅਕਾਲੀ ਦਲ ਕੁਝ ਨਹੀਂ ਕਹਿ ਰਿਹਾ ਹੈ ਤਾਂ ਉਸਨੂੰ ਕਮਜੋਰ ਨਾ ਸਮਝਿਆ ਜਾਵੇ, ਸਗੋਂ ਇੱਟ ਦਾ ਜਵਾਬ ਪੱਥਰ ਨਾਲ ਦੇਣਾ ਸ਼੍ਰੋਮਣੀ ਅਕਾਲੀ ਦਲ ਚੰਗੀ ਤਰ੍ਹਾਂ ਜਾਣਦਾ ਹੈ। (Akali Dal Leader)
ਇਹ ਪ੍ਰਗਟਾਵਾ ਚੰਡੀਗੜ੍ਹ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਕਰਦੇ ਹੋਏ ਸੁਖਬੀਰ ਬਾਦਲ ਨੇ ਕੀਤਾ। ਇੱਥੇ ਪਾਰਟੀ ਵਿਧਾਇਕਾਂ, ਹਲਕਾ ਇੰਚਾਰਜਾਂ ਤੇ ਜ਼ਿਲ੍ਹਾ ਆਬਜ਼ਰਬਰਾਂ ਦੀ ਇੱਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਿੱਖ ਸੰਸਥਾਵਾਂ ਤੇ ਸਿੱਖ ਪੰਥ ਨੂੰ ਕਮਜ਼ੋਰ ਕਰਨ ਲਈ ਰਚੀ ਸਾਜ਼ਿਸ਼ ਦਾ ਠੋਕਵਾਂ ਜਵਾਬ ਦੇਣ ਦਾ ਐਲਾਨ ਕੀਤਾ ਉਨ੍ਹਾਂ ਕਿਹਾ ਕਿ ਸੂਬੇ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ‘ਚ 1 ਸਤੰਬਰ ਨੂੰ ਮੁਜ਼ਾਹਰੇ ਕੀਤੇ ਜਾਣਗੇ, ਜਿਨ੍ਹਾਂ ‘ਚ ਕਾਗਰਸ ਪ੍ਰਧਾਨ ਰਾਹੁਲ ਗਾਂਧੀ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਪੀਪੀਸੀ ਮੁਖੀ ਸੁਨੀਲ ਜਾਖੜ ਦੇ ਪੁਤਲੇ ਸਾੜੇ ਜਾਣਗੇ। (Akali Dal Leader)
ਇਹ ਵੀ ਪੜ੍ਹੋ : IND vs WI ਦੂਜਾ ਟੈਸਟ : ਟੀਮ ਇੰਡੀਆ ਜਿੱਤ ਤੋਂ 8 ਵਿਕਟਾਂ ਦੂਰ
ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪ੍ਰਦੇਸ਼ ਕਾਂਗਰਸ ਮੁਖੀ ਸੁਨੀਲ ਜਾਖੜ ਵੱਲੋਂ ਦਿੱਤੀ ਧਮਕੀ ਕਿ ਅਕਾਲੀ ਆਗੂਆਂ ਨੂੰ ਪਿੰਡਾਂ ‘ਚ ਵੜਨ ਨਹੀਂ ਦਿੱਤਾ ਜਾਵੇਗਾ, ਦਾ ਠੋਕਵਾਂ ਜਵਾਬ ਦੇਣ ਲਈ 9 ਸਤੰਬਰ ਨੂੰ ਜਾਖੜ ਦੇ ਸ਼ਹਿਰ ਅਬੋਹਰ ਵਿਖੇ ਪੋਲ ਖੋਲ੍ਹ ਰੈਲੀ ਕੀਤੀ ਜਾਵੇਗੀ। ਬਾਦਲ ਨੇ ਮੀਟਿੰਗ ‘ਚ ਭਾਗ ਲੈਣ ਵਾਲੇ ਪਾਰਟੀ ਆਗੂਆਂ ਨੂੰ ਦੱਸਿਆ ਕਿ ਇਹ ਪੋਲ ਖੋਲ੍ਹ ਰੈਲੀ ਜਾਖੜ ਦਾ ਹੰਕਾਰ ਤੋੜ ਦੇਵੇਗੀ ਤੇ ਉਸ ਨੂੰ ਵਿਖਾ ਦੇਵੇਗੀ ਕਿ ਉਹ ਆਪਣੇ ਸ਼ਹਿਰ ‘ਚ ਕਿੰਨਾ ਕੁ ਮਸ਼ਹੂਰ ਹੈ। (Akali Dal Leader)
ਬਾਦਲ ਨੇ ਕਿਹਾ ਕਿ ਅਕਾਲੀ ਦਲ ਕਾਂਗਰਸ ਪਾਰਟੀ ਵੱਲੋਂ ਗਰਮਖ਼ਿਆਲੀ ਜਥੇਦਾਰਾਂ ਤੇ ਆਪ ਆਗੂ ਸੁਖਪਾਲ ਖਹਿਰਾ ਨਾਲ ਮਿਲ ਕੇ ਸੂਬੇ ਦੀ ਸ਼ਾਂਤੀ ਅਤੇ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਦੀ ਰਚੀ ਸਾਜ਼ਿਸ਼ ਨੂੰ ਕਾਮਯਾਬ ਨਹੀਂ ਹੋਣ ਦੇਵੇਗਾ। ਇਸ ਮੀਟਿੰਗ ‘ਚ ਹੋਰਨਾਂ ਤੋਂ ਇਲਾਵਾ ਦਲਜੀਤ ਸਿੰਘ ਚੀਮਾ, ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ, ਬਲਵਿੰਦਰ ਸਿੰਘ ਭੂੰਦੜ, ਬੀਬੀ ਉਪਿੰਦਰਜੀਤ ਕੌਰ, ਨਿਰਮਲ ਸਿੰਘ ਕਾਹਲੋਂ, ਸੇਵਾ ਸਿੰਘ ਸੇਖਵਾਂ, ਗੁਲਜ਼ਾਰ ਸਿੰਘ ਰਣੀਕੇ, ਬੀਬੀ ਜੰਗੀਰ ਕੌਰ, ਹੀਰਾ ਸਿੰਘ ਗਾਬੜੀਆ ਅਤੇ ਸੋਹਣ ਸਿੰਘ ਠੰਡਲ ਸ਼ਾਮਲ ਸਨ।
ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਵਰਦੀ ਖਰੀਦਣ ਲਈ ਦਿੱਤੇ ਜਾਣਗੇ ਪੈਸੇ : ਸੋਨੀ
ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਮੁੱਖ ਮੰਤਰੀ ਦ੍ਰਿੜ : ਸਰਕਾਰੀਆ
ਅੰਮ੍ਰਿਤਸਰ, (ਰਾਜਨ ਮਾਨ/ਸੱਚ ਕਹੂੰ ਨਿਊਜ਼) ਸਿੱਖਿਆ ਮੰਤਰੀ ਓਪੀ ਸੋਨੀ ਨੇ ਐਲਾਨ ਕੀਤਾ ਕਿ ਅਗਲੇ ਵਰ੍ਹੇ ‘ਚ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਬੱਚਿਆਂ ਨੂੰ ਸਕੂਲ ਦੀ ਵਰਦੀ ਖਰੀਦਣ ਲਈ ਪੈਸੇ ਉਨ੍ਹਾਂ ਦੇ ਬੈਂਕ ਖਾਤਿਆਂ ‘ਚ ਪਾਏ ਜਾਣਗੇ, ਨਾ ਕਿ ਸਰਕਾਰ ਵਰਦੀ ਖਰੀਦ ਕੇ ਦੇਵੇਗੀ ਉਨ੍ਹਾਂ ਕਿਹਾ ਕਿ ਅਜਿਹਾ ਇਸ ਕਰਕੇ ਕੀਤਾ ਜਾ ਰਿਹਾ ਤਾਂ ਕਿ ਬੱਚਿਆਂ ਦੇ ਮਾਪੇ ਆਪਣੀ ਪਸੰਦ ਦੇ ਕੱਪੜੇ ਖ਼ੁਦ ਖਰੀਦ ਸਕਣ।  ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸਕੂਲਾਂ ‘ਚ ਚੱਲਦੀ ਮਿੱਡ-ਡੇ ਮੀਲ ‘ਚ ਆ ਰਹੀਆਂ ਸ਼ਿਕਾਇਤਾਂ ਨੂੰ ਵੇਖਦੇ ਹੋਏ ਇਸ ‘ਚ ਠੇਕੇਦਾਰੀ ਪ੍ਰਣਾਲੀ ਬੰਦ ਕੀਤੀ ਜਾਵੇਗੀ ਤੇ ਕੋਸ਼ਿਸ਼ ਕੀਤੀ ਜਾਵੇਗੀ ਕਿ ਇਹ ਪੈਸੇ ਵੀ ਬੱਚਿਆਂ ਦੇ ਮਾਪਿਆਂ ਨੂੰ ਬੈਂਕਾਂ ਜ਼ਰੀਏ ਦਿੱਤੇ ਜਾਣ, ਤਾਂ ਕਿ ਖਾਣੇ ਦੀ ਸ਼ਿਕਾਇਤ ਹੀ ਬੰਦ ਹੋ ਜਾਵੇ।
ਸ੍ਰੀ ਸੋਨੀ ਨੇ ਇਹ ਐਲਾਨ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਘਰ-ਘਰ ਰੁਜ਼ਗਾਰ ਦੇਣ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਸਿੱਖਿਆ ਵਿਭਾਗ ਪੰਜਾਬ ਵੱਲੋਂ ਮਾਸਟਰ ਕਾਡਰ ਅਧੀਨ ਭਰਤੀ ਕੀਤੇ ਗਏ 2022 ਉਮੀਦਵਾਰਾਂ ਨੂੰ ਨੌਕਰੀ ਪੇਸ਼ਕਸ਼ ਪੱਤਰ ਦੇਣ ਲਈ ਅੰਮ੍ਰਿਤਸਰ ‘ਚ ਕਰਵਾਏ ਸਮਾਗਮ ਨੂੰ ਸੰਬੋਧਨ ਕਰਦੇ ਕੀਤਾ। ਸ੍ਰੀ ਸੋਨੀ ਨੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਗਲੇ ਵਿੱਦਿਅਕ ਵਰ੍ਹੇ ਤੋਂ ਸਕੂਲਾਂ ‘ਚ ਮਿਲਦੀਆਂ ਕਿਤਾਬਾਂ ‘ਚ ਦੇਰੀ ਨਹੀਂ ਹੋਵੇਗੀ ਤੇ ਕਿਤਾਬਾਂ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਮਿਲਣਗੀਆਂ।
ਮਾਸਟਰ ਕਾਡਰ ‘ਚ ਭਰਤੀ ਕੀਤੇ 2022 ਉਮੀਦਵਾਰਾਂ ਨੂੰ ਦਿੱਤੇ ਨੌਕਰੀ ਪੇਸ਼ਕਸ਼ ਪੱਤਰ
ਦੱਸਣਯੋਗ ਹੈ ਕਿ 3582 ਮਾਸਟਰ ਕਾਡਰ ਅਸਾਮੀਆਂ ਲਈ ਦਸੰਬਰ 2017 ‘ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਪ੍ਰੀਖਿਆ ਲਈ ਸੀ ਇਸ ‘ਚੋਂ 2022 ਉਮੀਦਵਾਰਾਂ ਨੂੰ ਅੱਜ ਨਿਯੁਕਤੀ ਪੇਸ਼ਕਸ਼ ਪੱਤਰ ਦਿੱਤੇ ਗਏ ਹਨ, ਜਦਕਿ ਬਾਕੀ ਖਾਲੀ ਰਹਿ ਗਈਆਂ ਪੋਸਟਾਂ ਰਿਜ਼ਰਵ ਸ਼੍ਰੇਣੀ ‘ਚ ਹੋਣ ਕਾਰਨ ਉਮੀਦਾਵਰ ਨਹੀਂ ਮਿਲ ਸਕੇ, ਜਿੰਨਾ ਨੂੰ ਡੀ-ਰੀਜ਼ਰਵ ਕਰਵਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ ਅੱਜ ਭਰਤੀ ਕੀਤੇ ਅਧਿਆਪਕਾਂ ‘ਚ ਸਮਾਜਿਕ ਸਿੱਖਿਆ ਦੇ 252, ਹਿਸਾਬ ਦੇ 504, ਸਾਇੰਸ ਦੇ 977 ਤੇ ਪੰਜਾਬੀ ਦੇ 289 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ ਗਏ ਸ੍ਰੀ ਸੋਨੀ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੁਣੇ ਗਏ ਉਮੀਦਾਵਰਾਂ ਨੂੰ ਨੌਕਰੀ ਦਾ ਪ੍ਰਸਤਾਵ ਪੱਤਰ ਦੇਣ ਖ਼ੁਦ ਆਉਣਾ ਸੀ, ਪਰ ਮੌਸਮ ਦੀ ਖਰਾਬੀ ਕਾਰਨ ਉਨ੍ਹਾਂ ਦੇ ਹੈਲੀਕਾਪਟਰ ਨੂੰ ਉਡਾਣ ਭਰਨ ਦੀ ਆਗਿਆ ਨਹੀਂ ਮਿਲ ਸਕੀ।
ਨਵੇਂ ਚੁਣੇ ਅਧਿਆਪਕਾਂ ਨੂੰ ਅਸ਼ੀਰਵਾਦ ਦਿੰਦੇ ਮਾਲ ਮੰਤਰੀ ਸ੍ਰ. ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਦਾ ਡਿੱਗ ਚੁੱਕਾ ਪੱਧਰ ਉੱਚਾ ਚੁੱਕਣ ਲਈ ਦ੍ਰਿੜ ਹੈ, ਸੋ ਅਧਿਆਪਕਾਂ ਤੋਂ ਸਰਕਾਰ ਤੇ ਸਮਾਜ ਨੂੰ ਵੱਡੀ ਆਸ ਹੈ ਉਨ੍ਹਾਂ ਕਿਹਾ ਕਿ ਕਿਤਾਬੀ ਪੜ੍ਹਾਈ ਦੇ ਨਾਲ-ਨਾਲ ਬੱਚਿਆਂ ਨੂੰ ਚੰਗਾ ਇਨਸਾਨ ਬਣਾਉਣ ਦੀ ਜ਼ਿੰਮੇਵਾਰੀ ਵੀ ਤੁਹਾਡੀ ਹੈ। ਇਸ ਮੌਕੇ ਸੰਬੋਧਨ ਕਰਦਿਆਂ ਸੈਕਟਰੀ ਸਿੱਖਿਆ ਸ੍ਰੀ ਕ੍ਰਿਸ਼ਨ ਕੁਮਾਰ ਨੇ ਸਿੱਖਿਆ ਵਿਭਾਗ ਦੀ ਤਰਫੋਂ ਅਧਿਆਪਕਾਂ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਵਾਅਦਾ ਕਰਦੇ ਕਿਹਾ ਕਿ ਤੁਸੀਂ ਮਿਹਨਤ ਤੇ ਇਮਾਨਦਾਰੀ ਨਾਲ ਕੰਮ ਕਰੋ, ਸਰਕਾਰ ਤੁਹਾਡੇ ਨਾਲ ਹੈ ਇਸ ਮੌਕੇ ਹੋਰਨਾਂ ਤੋਂ ਇਲਾਵਾ ਲੋਕ ਸਭਾ ਮੈਂਬਰ ਸ੍ਰ. ਗੁਰਜੀਤ ਸਿੰਘ ਔਜਲਾ, ਵਿਧਾਇਕ ਸ੍ਰ. ਹਰਪ੍ਰਤਾਪ ਸਿੰਘ ਅਜਨਾਲਾ, ਵਿਧਾਇਕ ਸ੍ਰ. ਹਰਮਿੰਦਰ ਸਿੰਘ ਗਿੱਲ, ਵਿਧਾਇਕ ਸ੍ਰੀ ਰਾਜ ਕੁਮਾਰ ਵੇਰਕਾ, ਵਿਧਾਇਕ ਸ੍ਰੀ ਸੁਨੀਲ ਦੱਤੀ ਨੇ ਵੀ ਸੰਬੋਧਨ ਕੀਤਾ।
ਪਟਿਆਲਾ, (ਖੁਸ਼ਵੀਰ ਸਿੰਘ ਤੂਰ)। ਪੈਸੇ ਦੁੱਗਣੇ ਕਰਵਾਉਣ ਦੇ ਲਾਲਚ ਹੇਠ ਵੱਡੀ ਗਿਣਤੀ ਲੋਕਾਂ ਨੂੰ ਫਸਾ ਕੇ ਇੱਕ ਕੰਪਨੀ ਵੱਲੋਂ ਸੱਤ ਕਰੋੜ ਤੋਂ ਵੱਧ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਵੱਲੋਂ ਪੀੜਤਾਂ ਦੀ ਸ਼ਿਕਾਇਤ ‘ਤੇ ਕੰਪਨੀ ਦੇ ਡਾਇਰੈਕਟਰਾਂ ਖਿਲਾਫ਼ ਧੋਖਾਧੜੀ ਦਾ ਮਾਮਲਾ ਦਰਜ਼ ਕਰ ਲਿਆ ਹੈ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਅਰਬਨ ਅਸਟੇਟ ਪਟਿਆਲਾ ਵਿਖੇ ਐਲਪਾਈਨ ਐਗਰੀਕਲਚਰ ਲਿਮ. ਕੰਪਨੀ ਦਾ ਦਫ਼ਤਰ ਖੋਲ੍ਹਿਆ ਹੋਇਆ ਸੀ।
ਇਸ ਤੋਂ ਇਲਾਵਾ ਹੋਰਨਾਂ ਥਾਵਾਂ ‘ਤੇ ਵੀ ਆਪਣੀਆਂ ਬ੍ਰਾਂਚਾ ਖੋਲੀਆਂ ਹੋਈਆਂ ਸਨ। ਆਪਣੀ ਸ਼ਿਕਾਇਤ ਵਿੱਚ ਬਲਦੇਵ ਸਿੰਘ ਪੁੱਤਰ ਭਾਗ ਸਿੰਘ ਵਾਸੀ ਸ਼ੇਰਪੁਰ ਜ਼ਿਲ੍ਹਾ ਸੰਗਰੂਰ, ਸ਼ੇਰ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਪਿੰਡ ਖੁਰਦ ਨਾਭਾ, ਨਿਰਮਲ ਸਿੰਘ ਪੁੱਤਰ ਸ਼ੇਰ ਸਿੰਘ ਵਾਸੀ ਪਿੰਡ ਦੁੱਧਨਸਾਧਾ ਆਦਿ ਨੇ ਦੱਸਿਆ ਕਿ ਇਸ ਕੰਪਨੀ ਦੇ ਜਸਵਿੰਦਰ ਸਿੰਘ ਮਾਨ, ਐਮਡੀ ਕੁਲਦੀਪ ਸਿੰਘ ਮਾਨ, ਮਲਕੀਤ ਸਿੰਘ ਮਾਨ ਪੁੱਤਰਾਨ ਜਗਤਾਰ ਸਿੰਘ ਅਤੇ ਇੰਦੂ ਰਾਣੀ ਪਤਨੀ ਕੁਲਦੀਪ ਸਿੰਘ ਵਾਸੀਆਨ ਵਿਰਕ ਕਾਲੌਨੀ ਨੇੜੇ ਡੀ ਸੀ ਡਬਲਯੂ ਪਟਿਆਲਾ ਆਦਿ ਨੂੰ ਉਨ੍ਹਾ ਦੇ ਦਫ਼ਤਰ ਵਿੱਚ ਮਿਲੇ।
ਸੱਤ ਕਰੋੜ ਰੁਪਏ ਤੋਂ ਵੱਧ ਇਕੱਠੇ ਕਰਕੇ ਕੰਪਨੀ ਹੋਈ ਛੂਹ ਮੰਤਰ
ਉਨ੍ਹਾਂ ਕਿਹਾ ਕਿ ਜੇਕਰ ਤੁਸੀਂ ਸਾਡੀ ਕੰਪਨੀ ‘ਚ ਪ੍ਰਤੀ ਮਹੀਨਾ ਇੱਕ ਹਜ਼ਾਰ ਰੁਪਏ ਜਮਾਂ ਕਰਵਾਉਂਦੇ ਹੋ ਤਾਂ 36 ਮਹੀਨਿਆਂ ਬਾਅਦ 47600 ਰੁਪਏ ਦੇਵਾਂਗੇ। ਜੇਕਰ ਇਸ ਤੋਂ ਜ਼ਿਆਦਾ ਕਰਵਾਉਂਦੇ ਹੋ ਤਾਂ ਤਿੰਨ ਸਾਲ ਬਾਅਦ ਦੁੱਗਣੇ ਦੇਵਾਂਗੇ। ਇਨ੍ਹਾਂ ਦੀਆਂ ਗੱਲਾਂ ਵਿੱਚ ਆ ਕੇ ਅਸੀਂ 80 ਤੋਂ ਵੱਧ ਵਿਅਕਤੀਆਂ ਵੱਲੋਂ ਪੈਸੇ 7 ਕਰੋੜ 10 ਲੱਖ 22 ਹਜਾਰ 200 ਤੋਂ ਵੱਧ ਪੈਸੇ ਜਮਾਂ ਕਰਵਾ ਦਿੱਤੇ। ਇਸ ਤੋਂ ਬਾਅਦ ਜਦੋਂ ਕੰਪਨੀ ਦੇ ਨਿਯਮਾਂ ਅਨੁਸਾਰ ਤਿੰਨ ਸਾਲਾਂ ਬਾਅਦ ਆਪਣੀ ਬਣਦੀ ਰਕਮ ਵਾਪਸ ਕਰਨ ਲਈ ਕਿਹਾ ਤਾ ਜਸਵਿੰਦਰ ਸਿੰਘ ਅਤੇ ਉਸਦੇ ਭਰਾ ਟਾਲ ਮਟੋਲ ਕਰਨ ਲੱਗੇ ਅਤੇ ਫਿਰ ਕੰਪਨੀ ਦਾ ਦਫ਼ਤਰ ਹੀ ਬੰਦ ਕਰ ਦਿੱਤਾ।
ਜਦੋਂ ਇਨ੍ਹਾਂ ਦੇ ਘਰ ਪੈਸਿਆਂ ਲਈ ਜਾਂਦੇ ਤਾ ਇੱਹ ਅੱਗੋਂ ਆਪਣੀ ਧੋਸ ਦਿਖਾਉਂਦੇ ਅਤੇ ਪੁੱਠਾ ਬੋਲਦੇ। ਜਦੋਂ ਇਨ੍ਹਾਂ ਵੱਲੋਂ ਪੈਸਿਆਂ ਸਬੰਧੀ ਕੋਈ ਰਾਹ ਨਾ ਦਿੱਤਾ ਗਿਆ ਤਾਂ ਪੀੜਤਾਂ ਨੇ ਪੰਜਾਬ ਦੇ ਮੁੱਖ ਮੰਤਰੀ, ਐਸਐਸਪੀ ਪਟਿਆਲਾ ਸਮੇਤ ਹੋਰਨਾਂ ਉੱਚ ਅਧਿਕਾਰੀਆਂ ਕੋਲ ਗੁਹਾਰ ਲਾਈ ਜਿਸ ਤੋਂ ਬਾਅਦ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕਰਦਿਆਂ ਕੰਪਨੀ ਦੇ ਜਸਵਿੰਦਰ ਸਿੰਘ ਮਾਨ, ਐਮ.ਡੀ.ਕੁਲਦੀਪ ਸਿੰਘ ਮਾਨ,ਮਲਕੀਤ ਸਿੰਘ ਮਾਨ ਪੁੱਤਰਾਨ ਜਗਤਾਰ ਸਿੰਘ ਅਤੇ ਇੰਦੂ ਰਾਣੀ ਪਤਨੀ ਕੁਲਦੀਪ ਸਿੰਘ ਵਾਸੀਆਨ ਪਟਿਆਲਾ, ਸਤਨਾਮ ਸਿੰਘ ਪੁੱਤਰ ਰਾਜ ਸਿੰਘ ਵਾਸੀ ਮਹੁੱਲਾ ਕਾਂਸੀਆ ਵਾਲਾ ਸਨੌਰ ਪਟਿਆਲਾ, ਹਬੀਬ ਖਾਨ ਪੁੱਤਰ ਫਕੀਰ ਮੋਹਮੰਦ ਖਾਨ ਵਾਸੀ ਪਿੰਡ ਭੂੰਸਲਾ ਗੁਹਲਾ ਜ਼ਿਲ੍ਹਾ ਕੈਥਲ ਹਰਿਆਣਾ, ਸੰਜੇ ਕੁਮਾਰ ਪੁੱਤਰ ਹਰਪਾਲ ਸਿੰਘ ਵਾਸੀ ਭੜੀਆ ਪੇਹਵਾ ਜ਼ਿਲ੍ਹਾ ਕੂਰਕੇਸਤਰ ਹਰਿਆਣਾ (ਸਾਰੇ ਡਾਇਰੈਕਟਰ) ਖਿਲਾਫ਼ ਧਾਰਾ 406,420 ਆਈਪੀਸੀ ਤਹਿਤ ਥਾਣਾ ਅਰਬਨ ਅਸਟੇਟ ਪਟਿਆਲਾ ਵਿਖੇ ਮਾਮਲਾ ਦਰਜ ਕੀਤਾ ਗਿਆ।
ਮੰਤਰੀਆਂ ਨੂੰ ਕਾਂਗਰਸ ਭਵਨ ਵਿਖੇ ਦੇਣੀ ਪਵੇਗੀ ਡਿਊਟੀ
ਕਰਨੇ ਪੈਣਗੇ ਕਾਂਗਰਸੀਆਂ ਦੇ ਕੰਮ, ਵਾਰੀ ਸਿਰ ਇੱਕ ਮੰਤਰੀ ਆਵੇਗਾ ਕਾਂਗਰਸ ਭਵਨ
17 ਮੰਤਰੀਆਂ ਵਿੱਚੋਂ ਫਿਲਹਾਲ ਕੋਈ ਵੀ ਮੰਤਰੀ ਨਹੀਂ ਆਉਂਦਾ ਐ ਕਾਂਗਰਸ ਭਵਨ
ਚੰਡੀਗੜ੍ਹ, (ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼)। ਕਾਂਗਰਸ ਸਰਕਾਰ ਦੇ ਕੈਬਨਿਟ ਮੰਤਰੀਆਂ ਨੂੰ ਹੁਣ ਸਕੱਤਰੇਤ ਦੇ ਏ.ਸੀ. ਦਫ਼ਤਰਾਂ ਨੂੰ ਛੱਡ ਕੇ ਕਾਂਗਰਸ ਭਵਨ ਵਿਖੇ ਨਾ ਸਿਰਫ਼ ਡਿਊਟੀ ਦੇਣੀ ਪਵੇਗੀ, ਸਗੋਂ ਮੌਕੇ ‘ਤੇ ਹੀ ਕਾਂਗਰਸੀ ਵਰਕਰਾਂ ਦੇ ਕੰਮ ਵੀ ਕਰਨੇ ਪੈਣਗੇ। ਹੁਣ ਤੱਕ ਕਾਂਗਰਸ ਦੇ 17 ਮੰਤਰੀਆਂ ਵਿੱਚੋਂ ਇੱਕ ਵੀ ਇਹੋ ਜਿਹਾ ਮੰਤਰੀ ਨਹੀਂ ਹੈ, ਜਿਹੜਾ ਮੰਤਰੀ ਕਾਂਗਰਸ ਭਵਨ ਬੈਠ ਕੇ ਵਰਕਰਾਂ ਦੀ ਸੁਣਵਾਈ ਕਰਦੇ ਹੋਏ ਕੰਮ ਕਰਦਾ ਹੋਵੇ। ਮੰਤਰੀਆਂ ਦੀ ਇਸ ਬੇਰੁਖੀ ਨੂੰ ਦੇਖਦੇ ਹੋਏ ਕਾਂਗਰਸ ਪਾਰਟੀ ਖ਼ੁਦ ਹੀ ਜਲਦ ਆਦੇਸ਼ ਜਾਰੀ ਕਰਨ ਜਾ ਰਹੀ ਹੈ ਕਿ ਹਰ ਮੰਤਰੀ ਨੂੰ ਆਪਣੀ-ਆਪਣੀ ਵਾਰੀ ਅਨੁਸਾਰ ਕਾਂਗਰਸ ਭਵਨ ਵਿਖੇ ਬੈਠਣਾ ਪਵੇਗਾ। ਕਾਂਗਰਸ ਸਰਕਾਰ ਵਿੱਚ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਛੱਡ ਕੇ 17 ਮੰਤਰੀ ਹਨ ਅਤੇ ਹਰ ਦਿਨ ਇੱਕ ਮੰਤਰੀ ਦੀ ਡਿਊਟੀ ਲੱਗਣ ਦੇ ਕਾਰਨ ਦੂਜੇ ਮੰਤਰੀ ਦੀ 17 ਦਿਨਾਂ ਬਾਅਦ ਵਾਰੀ ਆਵੇਗੀ।
ਪੰਜਾਬ ਦੀ ਸੱਤਾ ਵਿੱਚ ਕਾਂਗਰਸ ਦੀ ਸਰਕਾਰ ਆਉਣ ਦੇ ਬਾਵਜੂਦ ਕਾਂਗਰਸੀ ਵਰਕਰਾਂ ਤਾਂ ਦੂਰ ਦੀ ਗੱਲ ਕਾਂਗਰਸ ਦੇ ਵਿਧਾਇਕਾਂ ਦੇ ਵੀ ਕੰਮ ਨਹੀਂ ਹੋ ਰਹੇ ਹਨ, ਜਿਸ ਕਾਰਨ ਆਮ ਵਰਕਰਾਂ ਤੋਂ ਲੈ ਕੇ ਵੱਡੀ ਗਿਣਤੀ ਵਿੱਚ ਵਿਧਾਇਕ ਵੀ ਆਪਣੀ ਹੀ ਸਰਕਾਰ ਤੋਂ ਨਰਾਜ਼ ਚਲਦੇ ਨਜ਼ਰ ਆ ਰਹੇ ਹਨ।  ਇਨ੍ਹਾਂ ਵਰਕਰਾਂ ਅਤੇ ਵਿਧਾਇਕਾਂ ਦੀ ਨਰਾਜ਼ਗੀ ਅਗਾਮੀ ਲੋਕ ਸਭਾ ਚੋਣਾਂ 2019 ਵਿੱਚ ਭਾਰੀ ਨਾ ਪੈ ਜਾਵੇ, ਇਸ ਲਈ ਕਾਂਗਰਸ ਪਾਰਟੀ ਨੇ ਸਾਰੇ ਮੰਤਰੀਆਂ ਦੀ ਡਿਊਟੀ ਲਗਾਉਣ ਦਾ ਫੈਸਲਾ ਕਰ ਲਿਆ ਹੈ। ਕਾਂਗਰਸ ਪਾਰਟੀ ਵੱਲੋਂ ਹਰ ਦਿਨ ਇੱਕ ਮੰਤਰੀ ਦੀ ਡਿਊਟੀ ਲਗਾਈ ਜਾ ਰਹੀ ਹੈ ਤਾਂ ਕਿ ਕਿਸੇ ਵੀ ਦਿਨ ਕੋਈ ਕਾਂਗਰਸੀ ਵਰਕਰ ਜਾਂ ਫਿਰ ਆਮ ਵਿਅਕਤੀ ਕਾਂਗਰਸ ਭਵਨ ਵਿਖੇ ਆਪਣਾ ਕੰਮ ਕਰਵਾਉਣ ਲਈ ਆਉਣ ਤਾਂ ਉਨਾਂ ਨੂੰ ਕੋਈ ਨਾਂ ਕੋਈ ਮੰਤਰੀ ਮੌਕੇ ‘ਤੇ ਜਰੂਰ ਮਿਲੇ। ਕਾਂਗਰਸ ਪਾਰਟੀ ਇਸ ਤਰ੍ਹਾਂ ਆਮ ਵਰਕਰਾਂ ਨੂੰ ਖੁਸ਼ ਕਰਨਾ ਚਾਹੁੰਦੀ ਹੈ ਤਾਂ ਕਿ ਲੋਕ ਸਭਾ ਚੋਣਾਂ ਵਿੱਚ ਪਾਰਟੀ ਨੂੰ ਪੰਜਾਬ ਵਿੱਚ ਕੋਈ ਨੁਕਸਾਨ ਨਾ ਹੋਵੇ।
ਕਾਂਗਰਸ ਸਰਕਾਰ ਵਿੱਚ 17 ਮੰਤਰੀ ਹੋਣ ਕਾਰਨ ਹਰ ਇੱਕ ਮੰਤਰੀ ਦੀ ਵਾਰੀ 17ਵੇ ਦਿਨ ਹੀ ਆਏਗੀ ਅਤੇ ਡਿਊਟੀ ਵਾਲੇ ਦਿਨ ਉਸ ਮੰਤਰੀ ਨੂੰ ਕਾਂਗਰਸ ਭਵਨ ਵਿਖੇ ਡਿਊਟੀ ਦੇਣੀ ਹੀ ਪਏਗੀ। ਇਸ ਸਬੰਧੀ ਕੋਈ ਵੀ ਬਹਾਨਾ ਨਹੀਂ ਹੋਏਗਾ।
ਕੈਪਟਨ ਸੰਧੂ ਸਹਾਰੇ ਚੱਲ ਰਿਹਾ ਐ ਕਾਂਗਰਸ ਭਵਨ
ਮੁੱਖ ਮੰਤਰੀ ਦੇ ਸਕੱਤਰ ਅਤੇ ਪੰਜਾਬ ਕਾਂਗਰਸ ਦੇ ਜਰਨਲ ਸਕੱਤਰ ਕੈਪਟਨ ਸੰਦੀਪ ਸੰਧੂ ਦੇ ਸਹਾਰੇ ਹੀ ਪਿਛਲੇ ਡੇਢ ਸਾਲ ਤੋਂ ਕਾਂਗਰਸ ਭਵਨ ਚਲ ਰਿਹਾ ਹੈ। ਕਾਂਗਰਸ ਭਵਨ ਵਿਖੇ ਇਸ ਸਮੇਂ ਸਿਰਫ਼ ਕੈਪਟਨ ਸੰਦੀਪ ਸੰਧੂ ਹੀ ਬੈਠ ਕੇ ਆਮ ਵਰਕਰਾਂ ਤੋਂ ਲੈ ਕੇ ਵਿਧਾਇਕਾਂ ਤੱਕ ਦਾ ਕੰਮ ਕਰ ਰਹੇ ਹਨ। ਹਾਲਾਂਕਿ ਕਈ ਵਾਰ ਉਨਾਂ ਵਲੋਂ ਕੀਤੀ ਗਈ ਸਿਫ਼ਾਰਸ਼ ਨਾਲ ਕੰਮ ਨਹੀਂ ਵੀ ਹੁੰਦਾ ਹੈ ਪਰ ਫਿਰ ਵੀ ਉਨਾਂ ਵਲੋਂ ਕੋਸ਼ਸ਼ ਕੀਤੀ ਜਾ ਰਹੀਂ ਹੈ ਕਿ ਕਾਂਗਰਸ ਭਵਨ ਵਿਖੇ ਆਏ ਕਿਸੇ ਵਰਕਰ ਨੂੰ ਨਰਾਜ਼ ਹੋ ਕੇ ਨਾ ਵਾਪਸ ਪਰਤਣਾ ਪਏਗਾ।
ਸਾਹਿਤਕਾਰਾਂ ਦੀ ਮੱਦਦ ਲਈ ਪੱਲਿਓਂ ਦਿਆਂਗਾ 50 ਲੱਖ : ਸਿੱਧੂ
ਛੇਵੀਂ ਵਿਸ਼ਵ ਪੰਜਾਬੀ ਕਾਨਫਰੰਸ ਦਾ ਹੋਇਆ ਆਗਾਜ਼, ਮੁੱਖ ਮਹਿਮਾਨ ਅਮਰਿੰਦਰ ਸਿੰਘ ਰਹੇ ਗੈਰ ਹਾਜ਼ਰ
ਰਾਣਾ ਕੇ.ਪੀ. ਅਤੇ ਸਿੱਧੂ ਵੱਲੋਂ ਕੀਤਾ ਗਿਆ ਉਦਘਾਟਨ
ਸਿੱਧੂ ਵੱਲੋਂ ਪੰਜਾਬੀ ਭਾਸ਼ਾ ਦੇ ਵਿਕਾਸ ਵਿੱਚ ਜੁੱਟੀਆ ਸੰਸਥਾਵਾਂ ਨੂੰ ‘ਲੇਖਕ ਭਲਾਈ ਫੰਡ’ ਬਣਾਉਣ ਦਾ ਸੱਦਾ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਵਰਲਡ ਪੰਜਾਬੀ ਕਾਨਫਰੰਸ ਅਤੇ ਪੰਜਾਬ ਕਲਾਂ ਪਰਿਸ਼ਦ ਵੱਲੋਂ ਕਰਵਾਈ ਜਾ ਰਹੀ ਦੋ ਰੋਜ਼ਾ ‘ਛੇਵੀਂ ਵਿਸ਼ਵ ਪੰਜਾਬੀ ਕਾਨਫਰੰਸ’ ਚੰਡੀਗੜ ਵਿਖੇ ਆਗਾਜ਼ ਹੋ ਗਿਆ ਹੈ ਹਾਲਾਂਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਗੈਰ ਹਾਜ਼ਰੀ ਲੱਗਣ ਦੇ ਕਾਰਨ ਸਮਾਗਮ ਦੀ ਸ਼ੁਰੂਆਤ ਕੁਝ ਹੱਦ ਤੱਕ ਫਿੱਕੀ ਜ਼ਰੂਰ ਹੋਈ ਹੈ ਪਰ ਇਸ ਕਾਨਫਰੰਸ ਵਿੱਚ ਚੁੱਕੇ ਜਾ ਰਹੇ ਗੰਭੀਰ ਮੁੱਦਿਆ ਨੂੰ ਦੇਖਦੇ ਹੋਏ ਕਾਨਫਰੰਸ ਵਿੱਚ ਭਾਗ ਲੈਣ ਵਾਲੀਆਂ ਵੱਲੋਂ ਕਾਫ਼ੀ ਉਤਸ਼ਾਹ ਵੀ ਦਿਖਾਇਆ ਜਾ ਰਿਹਾ ਹੈ। ਅਮਰਿੰਦਰ ਸਿੰਘ ਨੂੰ ਦਿੱਲੀ ਵਿਖੇ ਹੋਣ ਵਾਲੀ ਡਰਾਫ਼ਟ ਕਮੇਟੀ ਦੀ ਮੀਟਿੰਗ ਵਿੱਚ ਹਿੱਸਾ ਲੈਣ ਲਈ ਜਾਣਾ ਪੈ ਗਿਆ, ਜਿਸ ਕਾਰਨ ਉਹ ਅੱਜ ਮੁੱਖ ਮਹਿਮਾਨ ਹੋਣ ਦਾ ਬਾਵਜ਼ੂਦ ਵੀ ਹਾਜ਼ਰ ਨਹੀਂ ਹੋ ਸਕੇ।
ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਗੈਰ ਹਾਜ਼ਰੀ ਵਿੱਚ ਇਸ ਕਾਨਫਰੰਸ ਦਾ ਉਦਘਾਟਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਅਤੇ ਪੰਜਾਬ ਦੇ ਸੱਭਿਆਚਾਰਕ ਮਾਮਲਿਆਂ ਤੇ ਸੈਰ ਸਪਾਟਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕੀਤਾ। ਪੰਜਾਬ ਯੂਨੀਵਰਸਿਟੀ ਦੇ ਲਾਅ ਆਡੀਟੋਰੀਅਮ ਵਿਖੇ ਕਰਵਾਏ ਉਦਘਾਟਨੀ ਸੈਸ਼ਨ ਵਿੱਚ ਰਾਣਾ ਕੇ.ਪੀ. ਸਿੰਘ ਤੇ ਸਿੱਧੂ ਨੇ ਪੰਜਾਬੀ ਭਾਸ਼ਾ ਦੇ ਵਿਕਾਸ ਲਈ ਸਾਰੀਆਂ ਧਿਰਾਂ ਨੂੰ ਮਿਲ ਕੇ ਹੰਭਲਾ ਮਾਰਨ ਦਾ ਸੱਦਾ ਦਿੰਦਿਆਂ ਨਵੀਂ ਪੀੜ੍ਹੀ ਨੂੰ ਪੰਜਾਬੀ ਮਾਂ ਬੋਲੀ, ਅਮੀਰ ਵਿਰਸੇ ਅਤੇ ਸੱਭਿਆਚਾਰ ਨਾਲ ਜੁੜਨ ਦੀ ਵਕਾਲਤ ਕੀਤੀ। ਕਾਨਫਰੰਸ ਦਾ ਆਗਾਜ਼ ਸਮਾਂ ਰੌਸ਼ਨ ਕਰ ਕੇ ਕੀਤਾ ਗਿਆ।
ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਅੱਜ ਭਾਵੇਂ ਪੰਜਾਬੀ ਭਾਸ਼ਾ ਦਾ ਪਾਸਾਰ ਦੁਨੀਆਂ ਭਰ ‘ਚ ਹੋ ਚੁੱਕਾ ਹੈ ਪਰ ਹਾਲੇ ਵੀ ਵੱਖ-ਵੱਖ ਕੋਰਸਾਂ ਦੀ ਪੜ੍ਹਾਈ, ਨੌਕਰੀਆਂ ਅਤੇ ਰੁਜ਼ਗਾਰ ਦੇ ਸਾਧਨਾਂ ‘ਚ ਸਾਡੀ ਭਾਸ਼ਾ ਦਰ-ਕਿਨਾਰ ਹੀ ਹੈ। ਬਹੁਤ ਸਾਰੇ ਕੋਰਸ ਜਿਵੇਂ ਕਿ ਐਲ.ਐਲ.ਬੀ. , ਸਾਇੰਸ ਨਾਲ ਸਬੰਧਿਤ ਕੋਰਸਾਂ ਅਤੇ ਆਈ.ਟੀ. ਖੇਤਰਾਂ ਦੀ ਪੜ੍ਹਾਈ ਨਿਰੋਲ ਪੰਜਾਬੀ ਭਾਸ਼ਾ ‘ਚ ਨਹੀਂ ਹੋ ਰਹੀ। ਉਨ੍ਹਾਂ ਕਿਹਾ ਕਿ ਕੋਈ ਵੀ ਭਾਸ਼ਾ ਸਿੱਖਣੀ ਮਾੜੀ ਗੱਲ ਨਹੀਂ ਪਰ ਸਾਨੂੰ ਸਾਡੀ ਮਾਂ ਬੋਲੀ ਪੰਜਾਬੀ ‘ਤੇ ਮਾਣ ਹੋਣਾ ਚਾਹੀਦਾ ਹੈ। ਇਸ ਦੇ ਵਿਕਾਸ ਲਈ ਸਭਨਾਂ ਨੂੰ ਆਪੋ-ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।
ਸੱਭਿਆਚਾਰਕ ਮਾਮਲਿਆਂ ਤੇ ਸੈਰ ਸਪਾਟਾ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਪੰਜਾਬ, ਪੰਜਾਬੀ ਤੇ ਪੰਜਾਬੀਅਤ ਲਈ ਵੱਖ-ਵੱਖ ਮੰਚਾਂ ‘ਤੇ ਕੰਮ ਕਰਨ ਵਾਲੀਆਂ ਸੰਸਥਾਵਾਂ ਅਤੇ ਸਖਸ਼ੀਅਤਾਂ ਨੂੰ ਇਕੱਠੇ ਹੋ ਕੇ ਕੰਮ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਜੇਕਰ ਆਉਣ ਵਾਲੀ ਪੀੜ੍ਹੀ ਪੰਜਾਬੀ ਭਾਸ਼ਾ ਤੋਂ ਬੇਮੁੱਖ ਹੋ ਗਈ ਤਾਂ ਸਾਡੇ ਮਹਾਨ ਪੰਜਾਬੀ ਲਿਖਾਰੀਆਂ/ਸ਼ਾਇਰਾਂ ਨੂੰ ਕੌਣ ਪੜ੍ਹੇਗਾ ਤੇ ਸੁਣੇਗਾ।
ਇਹ ਵੀ ਪੜ੍ਹੋ : ਤਿਰੰਗੇ ਦਾ ਅਪਮਾਨ ਕਰਨ ਵਾਲੇ Amritpal ਦੇ ਕਰੀਬੀ ਖਾਲਿਸਤਾਨੀ ਅਵਤਾਰ ਸਿੰਘ ਖੰਡਾ ਦੀ ਮੌਤ
ਉਨ੍ਹਾਂ ਕਿਹਾ ਕਿ ਇੰਟਰਨੈਟ ਦੇ ਜ਼ਮਾਨੇ ਵਿੱਚ ਸਾਨੂੰ ਨਵੀਂ ਪੀੜ੍ਹੀ  ਨੂੰ ਪੰਜਾਬੀ ਵਿਰਸੇ, ਸਾਹਿਤ ਤੇ ਸੱਭਿਆਚਾਰ ਨਾਲ ਜੋੜਨ ਲਈ ਨਵੀਆਂ ਤਕਨੀਕਾਂ ਦੀ ਵਰਤੋਂ ਕਰਨਗੀ ਪਵੇਗੀ। ਵੱਡੇ ਸਾਹਿਤਕਾਰਾਂ, ਲੇਖਕਾਂ ਤੇ ਕਲਾਕਾਰਾਂ ਨੂੰ ਕੌਮ ਦਾ ਸਰਮਾਇਆ ਦੱਸਦੇ ਹੋਏ ਸ.ਸਿੱਧੂ ਨੇ ਕਿਹਾ ਕਿ ਲੇਖਕਾਂ ਨਾਲ ਜੁੜੀਆਂ ਥਾਵਾਂ ਤੇ ਸ਼ਹਿਰਾਂ/ਕਸਬਿਆਂ ਨੂੰ ਸਾਹਿਤਕ ਸੈਲਾਨੀ ਸਰਕਟ ਅਧੀਨ ਲਿਆਉਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬੀ ਦੇ ਵੱਡੇ ਲੇਖਕਾਂ ਦੇ ਜਨਮ ਦਿਨ ਵੱਡੇ ਪੱਧਰ ‘ਤੇ ਮਨਾਉਣੇ ਚਾਹੀਦੇ ਹਨ।
ਕਲਚਰ ਪਾਰਲੀਮੈਂਟ ਜ਼ਰੀਏ ਸਾਹਿਤਕਾਰਾਂ ਤੇ ਕਲਾਕਾਰਾਂ ਦੇ ਜਨਮ ਦਿਹਾੜੇ ਵੱਡੇ ਪੱਧਰ ‘ਤੇ ਮਨਾਏ ਜਾਣਗੇ: ਸਿੱਧੂ
ਉਨ੍ਹਾਂ ਇਹ ਵੀ ਕਿਹਾ ਕਿ ਬੜਾ ਦੁੱਖ ਹੁੰਦਾ ਹੈ ਜਦੋਂ ਕੋਈ ਵੱਡਾ ਸਾਹਿਤਕਾਰ ਵੱਡੀ ਉਮਰ ਵਿੱਚ ਪੈਸੇ ਦੀ ਕਮੀ ਕਾਰਨ ਇਲਾਜ ਲਈ ਤਰਸਦਾ ਹੈ, ਇਸ ਸਬੰਧੀ ਉਨ੍ਹਾਂ ਇਹ ਵਕਾਲਤ ਕੀਤੀ ਕਿ ਸਾਨੂੰ ਸਾਰਿਆਂ ਨੂੰ ਮਿਲ ਕੇ ਇਕ ਕਾਰਪਸ ਫੰਡਜ ਬਣਾਉਣਾ ਚਾਹੀਦਾ ਹੈ ਜੋ ਵੱਡੇ ਲੇਖਕਾਂ, ਫ਼ਨਕਾਰਾਂ ਦੀ ਔਖੇ ਵੇਲੇ ਮੱਦਦ ਕਰ ਸਕੇ। ਉਨ੍ਹਾਂ ਕਿਹਾ ਕਿ ਸਾਹਿਤ ਅਤੇ ਪੰਜਾਬੀ ਭਾਸ਼ਾ ਨਾਲ ਜੁੜੀਆਂ ਸਾਰੀਆਂ ਸੰਸਥਾਵਾਂ ਇਸ ਦਿਸ਼ਾ ਵਿੱਚ ਪਹਿਲਕਦਮੀ ਕਰਨ ਅਤੇ ਸਭ ਤੋਂ ਪਹਿਲਾ ਉਹ ਖੁਦ ਆਪਣੀ ਜੇਬ 50 ਲੱਖ ਰੁਪਏ ਵਿੱਚ ਇਸ ਫੰਡ ਵਿੱਚ ਪਾਉਣਗੇ।
ਇਸ ਤੋਂ ਪਹਿਲਾਂ ਵਿਸ਼ਵ ਪੰਜਾਬੀ ਕਾਨਫਰੰਸ ਦੇ ਚੇਅਰਮੈਨ ਐਚ.ਐਸ. ਹੰਸਪਾਲ ਨੇ ਸਵਾਗਤੀ ਭਾਸ਼ਣ ਦਿੱਤਾ। ਉਨ੍ਹਾਂ ਸੁਝਾਅ ਦਿੱਤਾ ਕਿ ਪੰਜਾਬ ਦੇ ਸਾਰੇ ਵਪਾਰਕ ਅਦਾਰਿਆਂ, ਸੜਕੀ ਬੋਰਡਾਂ ਅਤੇ ਦੁਕਾਨਾਂ ‘ਤੇ ਲੱਗਣ ਵਾਲੇ ਬੋਰਡਾਂ ਵਿਚ ਪਹਿਲੇ ਸਥਾਨ ‘ਤੇ ਪੰਜਾਬੀ ਲਿਖੀ ਜਾਣੀ ਲਾਜ਼ਮੀ ਕੀਤੀ ਜਾਣੀ ਚਾਹੀਦੀ ਹੈ। ਨਾਮਧਾਰੀ ਗੁਰੂ ਉਦੈ ਸਿੰਘ ਨੇ ਕਿਹਾ ਕਿ ਸਾਨੂੰ ਪੰਜਾਬੀ ਬੋਲਣ ‘ਤੇ ਮਾਣ ਕਰਨਾ ਚਾਹੀਦਾ ਹੈ ਅਤੇ ਇਸ ਸਬੰਧੀ ਕਿਸੇ ਹੀਣਭਾਵਨਾ ਦਾ ਸ਼ਿਕਾਰ ਨਹੀਂ ਹੋਣਾ ਚਾਹੀਦਾ।
ਸੁਰਜੀਤ ਪਾਤਰ ਵੱਲੋਂ ਪੰਜਾਬੀ ਭਾਸ਼ਾ ਨੂੰ ਪਹਿਲੀ ਤਰਜੀਹ ਦੇਣ ਦੀ ਵਕਾਲਤ
ਪੰਜਾਬ ਕਲਾ ਪਰਿਸ਼ਦ ਦੇ ਚੇਅਰਮੈਨ ਡਾ. ਸੁਰਜੀਤ ਪਾਤਰ ਨੇ ਆਪਣੇ ਸੰਬੋਧਨ ਦੌਰਾਨ ਉਦਾਹਰਣਾਂ ਸਮੇਤ ਪੰਜਾਬੀ ਭਾਸ਼ਾ ਦੇ ਵਿਕਾਸ ਲਈ ਸੁਝਾਅ ਦਿੱਤੇ। ਉਨ੍ਹਾਂ ਕਿਹਾ ਕਿ ਸਾਡੀ ਤਰਜੀਹ ਹੋਣੀ ਚਾਹੀਦੀ ਹੈ ਕਿ ਸਭ ਤੋਂ ਪਹਿਲਾਂ ਆਪਣੀ ਮਾਂ ਬੋਲੀ ਨੂੰ ਚੰਗੀ ਤਰ•ਾਂ ਸਿੱਖੀਏ ਅਤੇ ਉਸ ਤੋਂ ਬਾਅਦ ਹੋਰਨਾਂ ਭਾਸ਼ਾਵਾਂ ਦੀ ਮੁਹਾਰਤ ਹਾਸਲ ਕਰੀਏ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ‘ਚ ਵੱਸਦੇ ਪੰਜਾਬੀਆਂ ਦਾ ਪੰਜਾਬੀ ਭਾਸ਼ਾ ਨਾਲ ਮੋਹ ਜ਼ਿਆਦਾ ਹੈ ਜਦਕਿ ਪੰਜਾਬ ਵਾਸੀ ਆਪਣੇ ਘਰਾਂ ‘ਚ ਹਿੰਦੀ-ਅੰਗਰੇਜ਼ੀ ਬੋਲਣ ‘ਚ ਜ਼ਿਆਦਾ ਮਾਣ ਮਹਿਸੂਸ ਕਰਦੇ ਹਨ।
ਇਹ ਵੀ ਪੜ੍ਹੋ : ਨੌਜਵਾਨ ’ਤੇ ਹਮਲਾ ਕਰਨ ਵਾਲੇ ਪੁਲਿਸ ਅੜਿੱਕੇ
ਅੰਤ ਵਿੱਚ ਡਾ. ਦੀਪਕ ਮਨਮੋਹਨ ਸਿੰਘ ਸਾਰੇ ਮਹਿਮਾਨਾਂ ਅਤੇ ਕਾਨਫਰੰਸ ਵਿੱਚ ਹਿੱਸਾ ਲੈਣ ਆਏ ਲੇਖਕਾਂ ਦਾ ਧੰਨਵਾਦ ਕਰਦਿਆਂ ਕਾਨਫਰੰਸ ਦੇ ਮੰਤਵਾਂ ਅਤੇ ਇਸ ਦੇ ਇਤਿਹਾਸ ‘ਤੇ ਵੀ ਝਾਤੀ ਪਾਈ। ਸਟੇਜ ਸੰਚਾਲਨ ਵਿਸ਼ਵ ਪੰਜਾਬੀ ਕਾਨਫਰੰਸ ਦੇ ਸਕੱਤਰ ਜਨਰਲ ਡਾ.ਰਵੇਲ ਸਿੰਘ ਨੇ ਕੀਤਾ। ਉਦਘਾਟਨੀ ਸੈਸ਼ਨ ਦੇ ਪ੍ਰਧਾਨਗੀ ਮੰਡਲ ਵਿੱਚ ਬੁਲਾਰਿਆਂ ਦੇ ਨਾਲ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ•ਦੇ ਉਪ ਕੁਲਪਤੀ ਪ੍ਰੋ.ਅਰੁਣ ਗਰੋਵਰ, ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਉਪ ਕੁਲਪਤੀ ਪ੍ਰੋ. ਬੀ. ਐਸ. ਘੁੰਮਣ ਤੇ ਪੰਜਾਬੀ ਜਾਗ੍ਰਿਤੀ ਮੰਚ ਦੇ ਜਨਰਲ ਸਕੱਤਰ ਸਤਨਾਮ ਮਾਣਕ ਵਿੱਚ ਸ਼ਾਮਲ ਸਨ। ਇਸ ਮੌਕੇ ਰਾਣਾ ਜੰਗ ਬਹਾਦਰ ਗੋਇਲ, ਸੁੱਖੀ ਬਾਠ, ਇਕਬਾਲ ਮਾਹਲ ਤੇ ਅੰਮ੍ਰਿਤ ਕੁਮਾਰੀ ਨੂੰ ਪੰਜਾਬੀ ਭਾਸ਼ਾ ਲਈ ਪਾਏ ਯੋਗਦਾਨ ਬਦਲੇ ਸਨਮਾਨਤ ਕੀਤਾ।
ਇਸ ਮੌਕੇ ਪੰਜਾਬ ਕਲਾ ਪਰਿਸ਼ਦ ਦੇ ਸਕੱਤਰ ਜਨਰਲ ਡਾ. ਲਖਵਿੰਦਰ ਸਿੰਘ ਜੌਹਲ, ਪੰਜਾਬੀ ਸਾਹਿਤ ਅਕੈਡਮੀ ਦੇ ਪ੍ਰਧਾਨ ਡਾ.ਸੁਖਦੇਵ ਸਿੰਘ ਸਿਰਸਾ, ਪੰਜਾਬ ਸਾਹਿਤ ਅਕਾਦਮੀ ਦੇ ਪ੍ਰਧਾਨ ਡਾ.ਸਰਬਜੀਤ ਕੌਰ ਸੋਹਲ, ਪੰਜਾਬ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਦੇ ਮੁਖੀ ਡਾ. ਯੋਗਰਾਜ ਅੰਗਰੀਸ਼ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਨਾਮੀ ਲੇਖਕ ਅਤੇ ਸੀਨੀਅਰ ਪੱਤਰਕਾਰ ਸ਼ਾਮਲ ਸਨ। ਜਿਨ੍ਹਾਂ ਵਿੱਚ ਬਲਦੇਵ ਸਿੰਘ ਸੜਕਨਾਮਾ, ਗੁਲਜ਼ਾਰ ਸੰਧੂ, ਪ੍ਰਿੰਸੀਪਲ ਸਰਵਣ ਸਿੰਘ, ਸੁਰਿੰਦਰ ਸਿੰਘ ਤੇਜ, ਸਿੱਧੂ ਦਮਦਮੀ, ਪੰਮੀ ਬਾਈ, ਸੁਖਵਿੰਦਰ ਅੰਮ੍ਰਿਤ, ਨਛੱਤਰ, ਡਾ.ਮਨਮੋਹਨ ਸਿੰਘ ਪ੍ਰਮੁੱਖ ਸਨ।
SYL ਮਾਮਲਾ: ਸੁਪਰੀਮ ਕੋਰਟ ਨੇ ਦੋਵਾਂ ਸੂਬਿਆਂ ਨੂੰ ਸਲਾਹ ਲਈ ਦਿੱਤਾ ਸਮਾਂ
ਮਾਮਲੇ ਦੀ ਅਗਲੀ ਸੁਣਵਾਈ 7 ਸਤੰਬਰ ਨੂੰ
ਨਵੀਂ ਦਿੱਲੀ: SYL ਦੇ ਮੁੱਦੇ ਉਤੇ ਅੱਜ ਸੁਪਰੀਮ ਕੋਰਟ ਨੇ ਸੁਣਵਾਈ ਦੌਰਾਨ ਦੋਵਾਂ ਸੂਬਿਆਂ ਵਿਚਕਾਰ ਸਲਾਹ ਕਰਵਾਉਣ ਨੂੰ ਲੈ ਕੇ ਕੇਂਦਰ ਨੂੰ 2 ਮਹੀਨੇ ਦਾ ਸਮਾਂ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਹਰਿਆਣਾ ਅਤੇ ਪੰਜਾਬ ਸਰਕਾਰ ਯਕੀਨੀ ਬਣਾਉਣ ਕਿ ਕੇਸ ਚਲਣ ਤੱਕ ਦੋਵੇਂ ਸੂਬੇ ਕੋਈ ਧਰਨਾ-ਪ੍ਰਦਰਸ਼ਨ ਨਹੀਂ ਕਰਨਗੇ। ਇਸ ਮਾਮਲੇ ਵਿਚ ਪੰਜਾਬ ਨੇ ਥੋੜ੍ਹਾ ਸਮਾਂ ਮੰਗਿਆ ਹੈ। ਆਉਣ ਵਾਲੀ 7 ਸਤੰਬਰ ਨੂੰ ਮਾਮਲੇ ਦੀ ਅਗਲੀ ਸੁਣਵਾਈ ਹੋਵੇਗੀ।
ਇਸ ਸੁਣਵਾਈ ਵਿਚ ਸੁਪਰੀਮ ਕੋਰਟ ਨੇ ਪੰਜਾਬ ਨੂੰ ਨਹਿਰ ਬਣਾਉਣ ਦੀ ਸਲਾਹ ਦਿੱਤੀ ਹੈ। ਅਦਾਲਤ ਨੇ ਕਿਹਾ ਹੈ ਕਿ ਜੇਕਰ ਹਰਿਆਣਾ ਨਹਿਰ ਬਣਾ ਸਕਦਾ ਹੈ ਤਾਂ ਪੰਜਾਬ ਕਿਉਂ ਨਹੀਂ, ਬਾਕੀ ਰਹੀ ਗੱਲ ਪਾਣੀ ਦੀ ਤਾਂ ਪਾਣੀ ਬਾਅਦ ਵਿਚ ਦੇਖਿਆ ਜਾਵੇਗਾ ਪਹਿਲਾਂ ਨਹਿਰ ਬਣਾਓ।
ਇਸ ਦੇ ਨਾਲ ਹੀ ਕੇਂਦਰ ਸਰਕਾਰ ਵੱਲੋਂ ਪੇਸ਼ ਹੋਏ ਵਕੀਲ ਐਸ. ਜੀ. ਰਣਜੀਤ ਕੁਮਾਰ ਨੇ ਅਦਾਲਤ ਵਿਚ ਕਿਹਾ ਕਿ ਦੋਵੇਂ ਸੂਬਿਆਂ ਵਿਚ ਆਪਸੀ ਸਲਾਹ ਕਰਵਾਉਣ ਦੀ ਕੋਸ਼ਿਸ਼ ਕਰਨਗੇ। ਹੁਣ ਇਸ ਮਾਮਲੇ ਦੀ ਸੁਣਵਾਈ ਜਸਟਿਸ ਦੀਪਕ ਮਿਸ਼ਰਾ ਦੀ ਅਗਵਾਈ ਵਾਲੀ 3 ਮੈਂਬਰੀ ਬੈਂਚ ਕਰ ਰਹੀ ਹੈ। ਐਸ.ਵਾਈ.ਐਲ. ਮਾਮਲੇ ਦੀ ਸੁਣਵਾਈ ਕਰ ਰਹੀ ਬੈਂਚ ਦਾ ਹਿੱਸਾ ਰਹੇ ਜਸਟਿਸ ਪੀ.ਸੀ. ਘੋਸ਼ ਮਈ ਵਿਚ ਸੇਵਾ ਮੁਕਤ ਹੋਏ ਸਨ।