PRIME MINISTER OF INDIA - Sach Kahoon Punjabi

NDA Alliance: ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਮੋਦੀ ਦਾ ਅਸਤੀਫਾ ਕੀਤਾ ਮਨਜ਼ੂਰ, 17ਵੀਂ ਲੋਕ ਸਭਾ ਭੰਗ
NDA ਗਠਜੋੜ: ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਮੋਦੀ ਦਾ ਅਸਤੀਫਾ ਕੀਤਾ ਮਨਜ਼ੂਰ, 17ਵੀਂ ਲੋਕ ਸਭਾ ਭੰਗ (Narendra Modi)

ਨਵੀਂ ਦਿੱਲੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ (Narendra Modi) ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ। ਰਾਸ਼ਟਰਪਤੀ ਨੇ ਅਸਤੀਫਾ ਮਨਜ਼ੂਰ ਕਰ ਲਿਆ ਹੈ। ਇਸ ਦੇ ਨਾਲ ਹੀ 17ਵੀਂ ਲੋਕ ਸਭਾ ਭੰਗ ਹੋ ਗਈ ਹੈ। ਲੋਕ ਸਭਾ ਚੋਣਾਂ ਵਿੱਚ ਭਾਜਪਾ ਨੂੰ 240 ਸੀਟਾਂ ਮਿਲੀਆਂ ਹਨ। ਇਹ ਬਹੁਮਤ ਅੰਕੜੇ (272) ਤੋਂ 32 ਸੀਟਾਂ ਘੱਟ ਹੈ। ਹਾਲਾਂਕਿ ਐਨਡੀਏ ਨੇ 292 ਸੀਟਾਂ ਨਾਲ ਬਹੁਮਤ ਦਾ ਅੰਕੜਾ ਪਾਰ ਕਰ ਲਿਆ ਹੈ। ਇਸ ਤੋਂ ਪਹਿਲਾਂ ਸਵੇਰੇ 11.30 ਵਜੇ ਮੋਦੀ ਕੈਬਨਿਟ ਦੀ ਆਖਰੀ ਬੈਠਕ ਹੋਈ ਸੀ। ਇਸ ਵਿੱਚ ਸਰਕਾਰ ਨੇ ਤੀਜੀ ਵਾਰ ਜਿੱਤ ਲਈ ਧੰਨਵਾਦ ਮਤਾ ਪਾਸ ਕੀਤਾ। (Narendra Modi)

ਇਹ ਵੀ ਪੜ੍ਹੋ: AUS vs OMAN: ਟੀ20 ਵਿਸ਼ਵ ਕੱਪ ਦੇ ਦੂਜੇ ਮੈਚ ’ਚ ਅਸਟਰੇਲੀਆ ਦਾ ਓਮਾਨ ਨਾਲ ਸਾਹਮਣਾ, ਮੀਂਹ ਪਾ ਸਕਦੈ ਰੁਕਾਵਟ

ਮੀਟਿੰਗ ਵਿੱਚ 17ਵੀਂ ਲੋਕ ਸਭਾ ਨੂੰ ਭੰਗ ਕਰਨ ਦੀ ਸਿਫ਼ਾਰਸ਼ ਕੀਤੀ ਗਈ। ਇਸ ਤੋਂ ਬਾਅਦ ਮੋਦੀ ਨੇ ਰਾਸ਼ਟਰਪਤੀ ਭਵਨ ਜਾ ਕੇ ਆਪਣਾ ਅਸਤੀਫਾ ਸੌਂਪ ਦਿੱਤਾ। ਮੋਦੀ 8 ਜੂਨ ਨੂੰ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕ ਸਕਦੇ ਹਨ। ਏਕਤਾ ਲਈ ਸਾਰੇ ਐਨਡੀਏ ਸੰਸਦ ਮੈਂਬਰਾਂ ਤੋਂ ਦਸਤਖਤ ਲਏ ਗਏ ਹਨ। ਜੇਡੀਯੂ ਦੇ ਬੁਲਾਰੇ ਕੇਸੀ ਤਿਆਗੀ ਨੇ ਕਿਹਾ ਕਿ 7 ਜੂਨ ਨੂੰ ਸਵੇਰੇ 11 ਵਜੇ ਸੰਸਦ ਦੇ ਸੈਂਟਰਲ ਹਾਲ ਵਿੱਚ ਸਾਰੇ ਐਨਡੀਏ ਸੰਸਦ ਮੈਂਬਰਾਂ ਦੀ ਮੀਟਿੰਗ ਹੋਵੇਗੀ।

ਕੋਰੋਨਾ ਦਾ ਕਹਿਰ, ਪ੍ਰਧਾਨ ਮੰਤਰੀ ਨੇ ਸੰਤ ਸਮਾਜ ਨੂੰ ਵੀ ਕੁੰਭ ਨੂੰ ਖਤਮ ਕਰਨ ਦੀ ਕੀਤੀ ਅਪੀਲ
ਕੋਰੋਨਾ ਦਾ ਕਹਿਰ, ਪ੍ਰਧਾਨ ਮੰਤਰੀ ਨੇ ਸੰਤ ਸਮਾਜ ਨੂੰ ਵੀ ਕੁੰਭ ਨੂੰ ਖਤਮ ਕਰਨ ਦੀ ਕੀਤੀ ਅਪੀਲ

ਸੱਚ ਕਹੂੰ ਨਿਊਜ਼, ਨਵੀਂ ਦਿੱਲੀ। ਦੇਸ਼ ’ਚ ਤੇਜ਼ੀ ਨਾਲ ਵਧ ਰਹੇ ਕੋਰੋਨਾ ਸੰਰਕਮਣ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਤ ਸਮਾਜ ਅੱਗੇ ਹਰਿਦੁਆਰ ’ਚ ਚੱਲ ਰਹੇ ਕੁੰਭ ਨੂੰ ਖਤਮ ਕਰ ਕੇ ਇਸ ਨੂੰ ਪ੍ਰਤੀਕਾਤਮਕ ਰੱਖਣੀ ਦੀ ਅਪੀਲ ਕੀਤੀ ਹੈ। ਪੀਐੱਮ ਨੇ ਅੱਜ ਜੂਨਾ ਅਖਾੜਾ ਦੇ ਅਚਾਰਿਆ ਮਹਾਂਮੰਡਲੇਸ਼ਵਰ ਸੁਆਮੀ ਅਵਧੇਸ਼ਾਨੰਦ ਗਿਰੀ ਨਾਲ ਫੋਨ ’ਤੇ ਗੱਲ ਕਰਨ ਤੋਂ ਬਾਅਦ ਟਵੀਟ ਕਰਕੇ ਕੁੰਭ ਦੇ ਸਮਾਪਤ ਹੋਣ ਦੇ ਸੰਕੇਤ ਦਿੱਤੇ ਹਨ। ਪ੍ਰਧਾਨ ਮੰਤਰੀ ਨੇ ਟਵਿੱਟਰ ’ਤੇ ਕਿਹਾ ‘ਅਚਾਰੀਆ ਮਹਾਂਮੰਡਲੇਸ਼ਵਰ ਪੂਜਨੀਕ ਸੁਆਮੀ ਅਵਧੇਸ਼ਨੰਦ ਗਿਰੀ ਜੀ ਨਾਲ ਅੱਜ ਫੋਨ ’ਤੇ ਗੱਲ ਕੀਤੀ। ਸਾਰੇ ਸੰਤਾਂ ਦੀ ਸਿਹਤ ਦਾ ਹਾਲ ਜਾਣਿਆ।

आचार्य महामंडलेश्वर पूज्य स्वामी अवधेशानंद गिरि जी से आज फोन पर बात की। सभी संतों के स्वास्थ्य का हाल जाना। सभी संतगण प्रशासन को हर प्रकार का सहयोग कर रहे हैं। मैंने इसके लिए संत जगत का आभार व्यक्त किया।

— Narendra Modi (@narendramodi) April 17, 2021

ਸਾਰੇ ਸੰਤਗਣ ਪ੍ਰਸ਼ਾਸਨ ਨੂੰ ਹਰ ਤਰ੍ਹਾਂ ਦਾ ਸਹਿਯੋਗ ਕਰ ਰਹੇ ਹਨ। ਮੈਂ ਇਸ ਲਈ ਸੰਤ ਜਗਤ ਦਾ ਧੰਨਵਾਦੀ ਹਾਂ। ਉਨ੍ਹਾਂ ਨੇ ਇੱਕ ਹੋਰ ਟਵੀਟ ’ਚ ਕਿਹਾ, ‘ਮੈਂ ਅਰਦਾਸ ਕੀਤੀ ਹੈ ਕਿ ਦੋ ਸ਼ਾਹੀ ਇਸਨਾਨ ਹੋ ਚੁੱਕੇ ਹਨ ਤੇ ਹੁਣ ਕੁੰਭ ਨੂੰ ਕੋਰੋਨਾ ਦੇ ਸੰਕਤ ਦੇ ਚੱਲਦੇ ਪ੍ਰਤੀਕਾਤਮਕ ਹੀ ਰੱਖਿਆ ਜਾਵੇ। ਇਸ ਨਾਲ ਇਸ ਸੰਕਟ ਤੋਂ ਲੜਾਈ ਨੂੰ ਇੱਕ ਤਾਕਤ ਮਿਲੇਗੀ। ਸੁਆਮੀ ਅਵਧੇਸ਼ਾਨੰਦ ਗਿਰੀ ਨੇ ਵੀ ਟਵੀਟ ਕਰਕੇ ਕਿਹਾ, ‘ਮਾਣਯੋਗ ਪ੍ਰਧਾਨ ਮੰਤਰੀ ਜੀ ਦੇ ਸੱਦੇ ਦਾ ਅਸੀਂ ਸਨਮਾਨ ਕਰਦੇ ਹਾਂ। ਜੀਵਨ ਦੀ ਰੱਖਿਆ ਮਹੱਤਵਪੂਰਨ ਹੈ। ਮੇਰੀ ਧਰਮ ਪਰਾਣ ਜਨਤਾ ਅੱਗੇ ਬੇਨਤੀ ਹੈ ਕਿ ਕੋਵਿਡ ਦੀਆਂ ਪਰਸਥਿਤੀਆਂ ਨੂੰ ਦੇਖਦੇ ਹੋਏ ਭਾਰੀ ਗਿਣਤੀ ’ਚ ਇਸਨਾਨ ਲਈ ਨਾ ਆਉਣ ਤੇ ਨਿਯਮਾਂ ਦੀ ਪਾਲਣਾ ਕਰਨ।

माननीय प्रधानमंत्री जी के आह्वान का हम सम्मान करते हैं ! जीवन की रक्षा महत पुण्य है।मेरा धर्म परायण जनता से आग्रह है कि कोविड की परिस्थितियों को देखते हुए भारी संख्या में स्नान के लिए न आएँ एवं नियमों का निर्वहन करें ! @narendramodi @AmitShah @TIRATHSRAWAT #KumbhMela2021 #कुम्भ https://t.co/dNjPPnDztQ

— Swami Avdheshanand (@AvdheshanandG) April 17, 2021

ਕੀ ਹੈ ਪੂਰਾ ਮਾਮਲਾ

ਜ਼ਿਕਰਯੋਗ ਹੈ ਕਿ ਹਰੀਦੁਆਰ ’ਚ ਚੱਲ ਰਹੇ ਕੁੰਭ ’ਚ ਸਾਧੂ-ਸੰਤਾਂ ਤੋਂ ਇਲਾਵਾ ਹਜ਼ਾਰਾਂ ਦੀ ਗਿਣਤੀ ’ਚ ਲੋਕ ਜੁੱਟ ਰਹੇ ਹਨ, ਜਿਸ ਕਾਰਨ ਕੋਰੋਨਾ ਸੰਕਰਮਣ ਦੇ ਫੈਨਣ ਦਾ ਖਤਰਾ ਕਾਫੀ ਵਧ ਗਿਆ ਹੈ। ਕੁੰਭ ’ਚ ਕਈ ਸਾਧੂ ਕੋਰੋਨਾ ਨਾਲ ਸੰਕਰਮਿਤ ਵੀ ਪਾਏ ਗਏ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.