Presented - Sach Kahoon Punjabi
ਵਿਧਾਨ ਸਭਾ ਇਜਲਾਸ : ਨਾਇਡੂ ਸਮੇਤ ਪੁੱਜੀਆਂ ਹਸਤੀਆਂ ਨੂੰ ਭੇਂਟ ਕੀਤੇ ਗਏ ਯਾਦਗਾਰੀ ਚਿੰਨ
ਵਿਧਾਨ ਸਭਾ ਇਜਲਾਸ : ਨਾਇਡੂ ਸਮੇਤ ਪੁੱਜੀਆਂ ਹਸਤੀਆਂ ਨੂੰ ਭੇਂਟ ਕੀਤੇ ਗਏ ਯਾਦਗਾਰੀ ਚਿੰਨ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਿਪਤ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ‘ਚ ਪੁੱਜੀਆਂ ਮਹਾਨ ਹਸਤੀਆਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਉਪ ਰਾਸ਼ਟਰਪਤੀ ਵੈਂਕੱਈਆ ਨਾਇਡੂ (Naidu), ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਪੰਜਾਬ ਦੇ ਰਾਜਪਾਲ ਵੀ. ਪੀ. ਸਿੰਘ ਬਦਨੌਰ ਤੇ ਹਰਿਆਣਾ ਦੇ ਰਾਜਪਾਲ ਨੂੰ 550ਵੇਂ ਪ੍ਰਕਾਸ਼ ਪੁਰਬ ‘ਤੇ ਜਾਰੀ ਗੁਰੂ ਨਾਨਕ ਦੇਵ ਜੀ ਦੇ ਸਿੱਕੇ ਦੇ ਕੇ ਸਨਮਾਨਿਤ ਕੀਤਾ ਗਿਆ। ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਨੂੰ ਵੀ ਇਹ ਸਨਮਾਨ ਦਿੱਤਾ ਗਿਆ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
Naidu
ਸੁਖਪਾਲ ਖਹਿਰਾ ਨੇ ਮੰਗਿਆ 23 ਤੱਕ ਦਾ ਸਮਾਂ, ਅਮਰਜੀਤ ਸੰਦੋਆ ਨਹੀਂ ਹੋਣਗੇ ਪੇਸ਼
ਚੰਡੀਗੜ੍ਹ,(ਅਸ਼ਵਨੀ ਚਾਵਲਾ)। ਆਮ ਆਦਮੀ ਪਾਰਟੀ ਤੋਂ ਬਗਾਵਤ ਕਰਨ ਵਾਲੇ ਪੰਜਾਬ ਦੇ ਤਿੰਨ ਵਿਧਾਇਕ ਤਲਬ ਕੀਤੇ ਜਾਣ ਦੇ ਬਾਵਜੂਦ ਸਪੀਕਰ ਰਾਣਾ ਕੇ.ਪੀ. ਸਿੰਘ ਕੋਲ ਪੇਸ਼ ਨਹੀਂ ਹੋਣਗੇ। ਆਪਣੀ ਵੱਖਰੀ ਸਿਆਸੀ ਪਾਰਟੀ ਬਣਾਉਣ ਵਾਲੇ ਸੁਖਪਾਲ ਖਹਿਰਾ ਨੇ ਚੋਣਾਂ ਦੇ ਨਤੀਜੇ ਤੱਕ ਦਾ ਸਮਾਂ ਮੰਗ ਲਿਆ ਹੈ ਤੇ ਰੂਪ ਨਗਰ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਤਲਬ ਕਰਨ ਵਾਲਾ ਨੋਟਿਸ ਹੀ ਨਾ ਮਿਲਣ ਦਾ ਬਹਾਨਾ ਮਾਰ ਦਿੱਤਾ ਹੈ, ਜਦੋਂ ਕਿ ਮਾਨਸਾ ਤੋਂ ਵਿਧਾਇਕ ਨਾਜ਼ਰ ਸਿੰਘ ਮਾਨਸਾਹੀਆ ਦੇ ਮਾਤਾ ਬਿਮਾਰ ਹਨ, ਜਿਸ ਕਾਰਨ ਉਹ ਪੇਸ਼ ਨਹੀਂ ਹੋਣਗੇ।
ਜਾਣਕਾਰੀ ਅਨੁਸਾਰ ਸੁਖਪਾਲ ਖਹਿਰਾ ਪਿਛਲੇ ਸਾਲ ਆਪਣੀ ਪੰਜਾਬ ਏਕਤਾ ਪਾਰਟੀ ਬਣਾਉਂਦੇ ਹੋਏ ਲੋਕ ਸਭਾ ਚੋਣਾਂ ਵਿੱਚ ਖ਼ੁਦ ਚੋਣ ਮੈਦਾਨ ਵਿੱਚ ਉੱਤਰੇ ਹੋਏ ਹਨ। ਖਹਿਰਾ ਵੱਲੋਂ ਸਿਆਸੀ ਪਾਰਟੀ ਬਣਾਉਣ ਤੋਂ ਤੁਰੰਤ ਬਾਅਦ ਹੀ ਆਮ ਆਦਮੀ ਪਾਰਟੀ ਨੇ ਖਹਿਰਾ ਖ਼ਿਲਾਫ਼ ਸਪੀਕਰ ਰਾਣਾ ਕੇ.ਪੀ. ਸਿੰਘ ਨੂੰ ਸ਼ਿਕਾਇਤ ਕਰ ਦਿੱਤੀ ਸੀ, ਜਿਸ ਤੋਂ ਬਾਅਦ ਲਗਾਤਾਰ ਖਹਿਰਾ ਨੂੰ ਨੋਟਿਸ ਜਾ ਰਹੇ ਹਨ ਪਰ ਅਜੇ ਤੱਕ ਉਹ ਇੱਕ ਵਾਰੀ ਵੀ ਪੇਸ਼ ਨਹੀਂ ਹੋਏ ਹਨ।
ਹੁਣ ਤਾਜ਼ਾ ਨੋਟਿਸ ਜਾਰੀ ਕਰਦੇ ਹੋਏ ਸੁਖਪਾਲ ਖਹਿਰਾ ਨੂੰ 21 ਮਈ ਲਈ ਵਿਧਾਨ ਸਭਾ ਸਕੱਤਰੇਤ ਵਿਖੇ ਸਵੇਰੇ 11 ਵਜੇ ਤਲਬ ਕੀਤਾ ਹੋਇਆ ਹੈ ਪਰ ਖਹਿਰਾ ਨੇ ਅੱਜ ਹੀ ਲਿਖਤੀ ਰੂਪ ਵਿੱਚ ਵਿਧਾਨ ਸਭਾ ਨੂੰ ਭੇਜ ਦਿੱਤਾ ਹੈ ਕਿ ਉਹ ਬਠਿੰਡਾ ਲੋਕ ਸਭਾ ਹਲਕੇ ਵਿੱਚ ਹਨ ਅਤੇ ਨਤੀਜੇ ਆਉਣ ਤੋਂ ਬਾਅਦ ਹੀ ਉਹ ਪੇਸ਼ ਹੋ ਸਕਣਗੇ। ਮਾਨਸਾ ਤੋਂ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਆਪਣਾ ਅਸਤੀਫ਼ਾ ਦੇ ਚੁੱਕੇ ਨਾਜ਼ਰ ਸਿੰਘ ਮਾਨਸ਼ਾਹੀਆ ਨੂੰ ਨਿੱਜੀ ਤੌਰ ‘ਤੇ ਪੇਸ਼ ਹੋਣ ਲਈ ਨੋਟਿਸ ਭੇਜਿਆ ਹੋਇਆ ਹੈ। ਨਾਜ਼ਰ ਸਿੰਘ ਨੇ ਵੀ ਅੱਜ 21 ਮਈ ਨੂੰ ਪੇਸ਼ ਹੋਣਾ ਹੈ ਪਰ ਉਨ੍ਹਾਂ ਸ਼ਾਇਦ ਹੀ ਪੇਸ਼ ਹੋਣਗੇ, ਕਿਉਂਕਿ ਉਨ੍ਹਾਂ ਦੀ ਮਾਤਾ ਦੀ ਸਿਹਤ ਠੀਕ ਨਹੀਂ ਹੈ।
ਨਾਜ਼ਰ ਸਿੰਘ ਮਾਨਸਾਹੀਆ ਦਾ ਕਹਿਣਾ ਹੈ ਕਿ ਫਿਲਹਾਲ ਪੇਸ਼ ਹੋਣ ਜਾਂ ਫਿਰ ਨਹੀਂ ਹੋਣ ਦਾ ਕੋਈ ਪ੍ਰੋਗਰਾਮ ਨਹੀਂ ਹੈ। ਉਨਾਂ ਦੀ ਮਾਤਾ ਜੀ ਠੀਕ ਨਹੀਂ ਹਨ ਅਤੇ ਜੇਕਰ ਸਿਹਤ ਠੀਕ ਰਹੀਂ ਤਾਂ ਜਰੂਰ ਪੇਸ਼ ਹੋਣਗੇ ਪਰ ਅਜੇ ਕੋਈ ਪੱਕਾ ਪ੍ਰੋਗਰਾਮ ਨਹੀਂ ਦੱਸ ਸਕਦੇ ਹਨ।
ਇਥੇ ਹੀ ਰੂਪ ਨਗਰ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਆ ਕਾਂਗਰਸ ਵਿੱਚ ਤਾਂ ਸ਼ਾਮਲ ਹੋ ਚੁੱਕੇ ਹਨ ਪਰ ਉਨਾਂ ਨੇ ਅਸਤੀਫ਼ਾ ਨਹੀਂ ਦਿੱਤਾ ਹੈ, ਜਿਸ ਕਾਰਨ ਦਲ ਬਦਲੂ ਕਾਨੂੰਨ ਤਹਿਤ ਸ਼ਿਕਾਇਤ ਆਉਣ ‘ਤੇ ਤਲਬ ਕੀਤਾ ਹੋਇਆ ਹੈ।  ਸੰਦੋਆ ਦਾ ਕਹਿਣਾ ਹੈ ਕਿ ਉਨਾਂ ਨੂੰ ਕੋਈ ਨੋਟਿਸ ਨਹੀਂ ਮਿਲਿਆ ਹੈ, ਜਿਸ ਕਾਰਨ ਉਹ ਪੇਸ਼ ਨਹੀਂ ਹੋਣ ਜਾ ਰਹੇ ਹਨ। ਉਨਾਂ ਕਿਹਾ ਕਿ ਜਦੋਂ ਨੋਟਿਸ ਆਏਗਾ ਤਾਂ ਉਸ ਤੋਂ ਬਾਅਦ ਹੀ ਉਹ ਪੇਸ਼ ਹੋਣ ਬਾਰੇ ਕੁਝ ਕਹਿਣਗੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਵੱਡੀ ਰਾਹਤ ਦੇ ਨਾਲ ਹੀ ਕੋਈ ਨਵਾਂ ਟੈਕਸ ਨਾ ਲਗਾਏ ਜਾਣ ਦੀ ਉਮੀਦ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਲੋਕ ਸਭਾ ਚੋਣਾਂ ਦਾ ਵਰ੍ਹਾ ਹੋਣ ਕਾਰਨ ਪੰਜਾਬੀਆਂ ਨੂੰ ਭਲਕੇ ਸੋਮਵਾਰ ਨੂੰ ਪੇਸ਼ ਹੋਣ ਵਾਲੇ ਬਜਟ ਤੋਂ ਕਾਫ਼ੀ ਜ਼ਿਆਦਾ ਆਸ ਹੈ। ਲੋਕਾਂ ਨੂੰ ਲੱਗਦਾ ਹੈ ਕਿ ਖਜ਼ਾਨਾ ਵਜ਼ੀਰ ਮਨਪ੍ਰੀਤ ਬਾਦਲ ਵਲੋਂ ਪੇਸ਼ ਕੀਤੇ ਜਾਣ ਵਾਲੇ ਤੀਜੇ ਬਜਟ ਵਿੱਚ ਕਾਫ਼ੀ ਕੁਝ ਰਾਹਤ ਭਰਿਆ ਹੋਵੇਗਾ, ਇਸ ਦੇ ਨਾਲ ਹੀ ਇਸ ਸਾਲ ਕੋਈ ਨਵਾਂ ਟੈਕਸ ਜਾਂ ਫਿਰ ਸੈੱਸ ਨਹੀਂ ਲਾਇਆ ਜਾਵੇਗਾ। ਬਜਟ ਤੋਂ ਬਜ਼ੁਰਗਾਂ ਤੋਂ ਲੈ ਕੇ ਨੌਜਵਾਨਾਂ ਤੱਕ ਨੂੰ ਵੱਡੀ ਉਮੀਦ ਹੈ ਕਿ ਉਨ੍ਹਾਂ ਲਈ ਕੋਈ ਨਾ ਕੋਈ ਵੱਡਾ ਐਲਾਨ ਕੀਤਾ ਜਾ ਸਕਦਾ ਹੈ।
ਪੰਜਾਬ ਦੇ ਬਜ਼ੁਰਗ ਇਸ ਬਜਟ ਤੋਂ ਜਿੱਥੇ ਪੈਨਸ਼ਨ 750 ਤੋਂ 1 ਹਜ਼ਾਰ ਰੁਪਏ ਹੋਣ ਦੀ ਆਸ ਲਾਈ ਬੈਠੇ ਹਨ ਤੇ ਦੂਜੇ ਪਾਸੇ ਨੌਜਵਾਨ ਨਵੀਂਆਂ ਨੌਕਰੀਆਂ ਲਈ ਆਸਵੰਦ ਹਨ। ਹਾਲਾਂਕਿ ਪੰਜਾਬ ਸਰਕਾਰ ਦੇ ਖਜ਼ਾਨੇ ਦੀ ਸਥਿਤੀ ਕੁਝ ਜਿਆਦਾ ਠੀਕ ਨਹੀਂ ਹੈ ਪਰ ਫਿਰ ਵੀ ਚੋਣ ਵਰ੍ਹਾ ਹੋਣ ਕਾਰਨ ਹਰ ਵਰਗ ਨੂੰ ਆਸ ਹੈ ਕਿ ਇਹ ਬਜਟ ਉਨ੍ਹਾਂ ਲਈ ਕੁਝ ਨਾ ਕੁਝ ਲੈ ਕੇ ਹੀ ਆਏਗਾ।
ਬਜਟ ਵਿੱਚ ਪੰਜਾਬ ਸਰਕਾਰ ਵਲੋਂ ਆਮ ਵਰਗ ਨੂੰ ਖੁਸ ਕਰਨ ਦੀ ਹਰ ਸੰਭਵ ਕੋਸ਼ਸ਼ ਕੀਤੀ ਜਾਏਗੀ ਤਾਂ ਕਿ ਚੋਣਾਂ ਸਮੇਂ ਉਸ ਦਾ ਫਾਇਦਾ ਲਿਆ ਜਾ ਸਕੇ। ਇਥੇ ਹੀ ਸਰਕਾਰ ਇਸ ਬਜਟ ਵਿੱਚ ਮੀਡੀਆ ਨੂੰ ਵੀ ਲੁਭਾਉਣਾ ਦੀ ਕੋਸ਼ਿਸ਼ ਕੀਤੀ ਜਾ ਰਹੀਂ ਹੈ। ਮੀਡੀਆ ਲਈ ਪੈਨਸ਼ਨ ਸਕੀਮ ਦੇ ਨਾਲ ਹੀ ਕੁਝ ਹੋਰ ਐਲਾਨ ਕੀਤੇ ਜਾ ਸਕਦੇ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਨਵੀਂ ਦਿੱਲੀ। ਰਾਫੇਲ ਡੀਲ ਸਬੰਧੀ ਨਰਿੰਦਰ ਮੋਦੀ ਸਰਕਾਰ ਨੇ ਬੁੱਧਵਾਰ ਨੂੰ ਰਾਜ ਸਭਾ ‘ਚ ਕੈਗ ਦੀ ਰਿਪੋਰਟ ਪੇਸ਼ ਕੀਤੀ। ਕੈਗ ਰਿਪੋਰਟ ਨੂੰ ਕੇਂਦਰੀ ਮੰਤਰੀ ਪੀ. ਰਾਧਾਕ੍ਰਿਸ਼ਨ ਨੇ ਸਦਨ ‘ਚ ਰੱਖਿਆ। ਰਿਪੋਰਟ ਅਨੁਸਾਰ ਮੋਦੀ ਸਰਕਾਰ ਨੇ ਜੋ ਰਾਫੇਲ ਡੀਲ ਕੀਤੀ ਹੈ, ਉਹ ਯੂ.ਪੀ.ਏ. ਸਰਕਾਰ ਤੋਂ 2.86 ਫੀਸਦੀ ਸਸਤੀ ਹੈ, ਹਾਲਾਂਕਿ ਮੋਦੀ ਸਰਕਾਰ ਨੇ ਉਸ ਦਾਅਵੇ ਨੂੰ ਪੂਰੀ ਤਰ੍ਹਾਂ ਖਾਰਜ ਕਰ ਦਿੱਤਾ ਹੈ, ਜਿਸ ਦੇ ਅਧੀਨ ਕਿਹਾ ਜਾ ਰਿਹਾ ਸੀ ਕਿ ਯੂ.ਪੀ.ਏ. ਸਰਕਾਰ ਤੋਂ 9 ਫੀਸਦੀ ਸਸਤੀ ਹੈ। ਕੈਗ ਦੀ ਰਿਪੋਰਟ ਤੋਂ ਬਾਅਦ ਇਸ ‘ਤੇ ਸਿਆਸੀ ਮਹਾਭਾਰਤ ਸ਼ੁਰੂ ਹੋ ਗਿਆ ਹੈ। ਕਾਂਗਰਸ ਨੇ ਕੈਗ ਰਿਪੋਰਟ ‘ਤੇ ਸਵਾਲ ਖੜ੍ਹੇ ਕੀਤੇ ਹਨ ਤਾਂ ਉੱਥੇ ਹੀ ਅਰੁਣ ਜੇਤਲੀ ਨੇ ਇਸ ਨੂੰ ਸੱਚ ਦੀ ਜਿੱਤ ਦੱਸਿਆ। ਕਾਂਗਰਸ ਦੇ ਸੰਸਦ ਮੈਂਬਰ ਪ੍ਰਦੀਪ ਭੱਟਾਚਾਰੀਆ ਨੇ ਰਾਫੇਲ ਡੀਲ ਮਾਮਲੇ ‘ਤੇ ਕੈਗ ਰਿਪੋਰਟ ‘ਤੇ ਸਵਾਲ ਚੁੱਕਦੇ ਹੋਏ ਕਿਹਾ ਕਿ ਇਸ ਰਿਪੋਰਟ ‘ਤੇ ਰਾਫੇਲ ਦੀ ਕੀਮਤ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ। ਅਰੁਣ ਜੇਤਲੀ ਨੇ ਕਿਹਾ ਕਿ ਕੈਗ ਰਿਪੋਰਟ ਨਾਲ ਸੱਚ ਸਾਹਮਣੇ ਆ ਗਿਆ ਹੈ। ਜੇਤਲੀ ਨੇ ਟਵਿੱਟਰ ‘ਤੇ ਲਿਖਿਆ- ਸੱਤਿਆਮੇਵ ਜਯਤੇ, ਆਖਰਕਾਰ ਸੱਚ ਸਾਹਮਣੇ ਆਇਆ। ਉਨ੍ਹਾਂ ਨੇ ਕਿਹਾ ਕਿ ਮਹਾਝੂਠਬੰਧਨ ਦਾ ਕੈਗ ਰਿਪੋਰਟ ਆਉਣ ਤੋਂ ਬਾਅਦ ਪਰਦਾਫਾਸ਼ ਹੋ ਚੁਕਿਆ ਹੈ। ਕੈਗ ਰਿਪੋਰਟ ‘ਤੇ ਸਾਬਕਾ ਕੇਂਦਰੀ ਮੰਤਰੀ ਪੀ. ਚਿਦਾਂਬਰਮ ਨੇ ਮੋਦੀ ਸਰਕਾਰ ‘ਤੇ ਹਮਲਾ ਕੀਤਾ ਅਤੇ ਕਿਹਾ ਕਿ ਸਾਡੇ ਦੋਸ਼ ਸਹੀ ਸਾਬਤ ਹੋ ਗਏ ਹਨ। ਕੈਗ ਰਿਪੋਰਟ ‘ਚ ਨਾ ਤਾਂ ਕੋਈ ਬੈਂਕ ਗਾਰੰਟੀ ਦਾ ਜ਼ਿਕਰ ਕੀਤਾ ਗਿਆ ਹੈ ਅਤੇ ਨਾ ਹੀ ਖਾਤੇ ਦੀ ਗੱਲ ਹੈ। ਮੋਦੀ ਸਰਕਾਰ ਨੇ ਇਕ ਮਹਿੰਗਾ ਜਹਾਜ਼ ਖਰੀਦਿਆ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
18 ਫਰਵਰੀ ਨੂੰ ਪੇਸ਼ ਹੋਵੇਗਾ ਬਜਟ
ਅਮਰਿੰਦਰ ਸਿੰਘ ਦੀ ਅਗਵਾਈ ‘ਚ ਹੋਈ ਮੀਟਿੰਗ
ਚੰਡੀਗੜ੍ਹ । ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਈ। ਮੀਟਿੰਗ ‘ਚ ਅਹਿਮ ਮੁੱਦਿਆ ਦੇ ਚਰਚਾ ਕੀਤੀ ਗਈ, ਮੀਟਿੰਗ  ‘ਚ ਬਜਟ ਸੈਸ਼ਨ ਬਾਰੇ ਵੀ ਚਰਚਾ ਕੀਤੀ ਗਈ ਅਤੇ ਫੈਸਲਾ ਲਿਆ ਗਿਆ 12 ਫਰਵਰੀ ਤੋਂ 21 ਫਰਵਰੀ ਤੱਕ ਬਜਟ ਸੈਸ਼ਨ ਹੋਵੇਗਾ, ਜਦੋਂ ਕਿ 18 ਫਰਵਰੀ ਨੂੰ ਬਜਟ ਪੇਸ਼ ਕੀਤਾ ਜਾਵੇਗਾ। ਕੈਬਨਿਟ ਦੇ ਫੈਸਲੇ ਮੁਤਾਬਕ ਪੰਜਾਬ ਦੇ ਰਾਜਪਾਲ ਨੂੰ 15ਵੀਂ ਪੰਜਾਬ ਵਿਧਾਨ ਸਭਾ ਦੇ 7ਵੇਂ ਸੈਸ਼ਨ ਦੇ ਆਯੋਜਨ ਦਾ ਅਧਿਕਾਰ ਦਿੱਤਾ ਗਿਆ ਹੈ। ਬਜਟ ਸੈਸ਼ਨ 12 ਫਰਵਰੀ ਨੂੰ 11 ਵਜੇ ਰਾਜਪਾਲ ਦੇ ਭਾਸ਼ਣ ਨਾਲ ਸ਼ੁਰੂ ਹੋਵੇਗਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਵੱਲੋਂ ਬੇਅਦਬੀ ਦੇ ਮਾਮਲਿਆਂ ਦੀ ਪੜਤਾਲ ਸਬੰਧੀ ਮੁੱਖ ਮੰਤਰੀ ਨੂੰ ਜਾਂਚ ਦਾ ਪਹਿਲਾ ਸੈੱਟ ਪੇਸ਼
ਸੂਬੇ ਦੇ ਗ੍ਰਹਿ ਸਕੱਤਰ ਅਤੇ ਐਡਵੋਕੇਟ ਜਨਰਲ ਨੂੰ ਜਾਂਚ ਦਾ ਜਾਇਜ਼ਾ ਲੈਣ ਲਈ ਭੇਜੀ ਰਿਪੋਰਟ
ਚੰਡੀਗੜ, (ਸੱਚ ਕਹੂੰ ਨਿਊਜ਼)। ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਨੇ ਬਰਗਾੜੀ ਦੀ ਬੇਅਦਬੀ ਦੀ ਘਟਨਾ ਅਤੇ ਬਹਿਬਲ ਕਲਾਂ ਦੀ ਗੋਲੀਬਾਰੀ ਦੀ ਘਟਨਾ ਸਮੇਤ ਕੁਝ ਹੋਰ ਮਾਮਲਿਆਂ ਦੀ ਜਾਂਚ ਸਬੰਧੀ ਅੰਤਿਮ ਰਿਪੋਰਟ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੌਂਪ ਦਿੱਤੀ ਹੈ। ਇਹ ਰਿਪੋਰਟ ਕਮਿਸ਼ਨ ਨੇ ਆਪਣੀ ਪੜਤਾਲ ਦੇ ਪਹਿਲੇ ਸੈੱਟ ਦੇ ਹਿੱਸੇ ਵਜੋਂ ਪੇਸ਼ ਕੀਤੀ ਹੈ।  ਮੁੱਖ ਮੰਤਰੀ ਨੇ ਇਹ ਰਿਪੋਰਟ ਸੂਬੇ ਦੇ ਗ੍ਰਹਿ ਸਕੱਤਰ ਅਤੇ ਐਡਵੋਕੇਟ ਜਨਰਲ ਨੂੰ ਜਾਂਚ ਦਾ ਜਾਇਜ਼ਾ ਲੈਣ ਲਈ ਭੇਜ ਦਿੱਤੀ ਹੈ ਅਤੇ ਉਨਾਂ ਨੂੰ ਨਿਰਧਾਰਿਤ ਸਮੇਂ ਵਿੱਚ ਇਸ ਦਾ ਜਾਇਜ਼ਾ ਲੈਣ ਲਈ ਆਖਿਆ ਹੈ।
ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਇਹ ਕਮਿਸ਼ਨ ਅਪ੍ਰੈਲ 2017 ਵਿੱਚ ਸਥਾਪਿਤ ਕੀਤਾ ਸੀ ਅਤੇ ਇਸਨੂੰ ਪਵਿੱਤਰ ਸ੍ਰੀ ਗੁਰੂ ਗ੍ਰੰਥ ਸਹਿਬ ਅਤੇ ਹੋਰ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੀਆਂ ਵੱਖ ਵੱਖ ਘਟਨਾਵਾਂ ਦੀ ਜਾਂਚ ਦਾ ਕੰਮ ਸੌਂਪਿਆ ਸੀ। ਸ੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਵੱਲੋਂ ਸਥਾਪਿਤ ਕੀਤੇ ਜ਼ੋਰਾ ਸਿੰਘ ਕਮਿਸ਼ਨ ਦੀ ਜਾਂਚ ਨੂੰ ਰੱਦ ਕਰਕੇ ਜਸਟਿਸ ਰਣਜੀਤ ਸਿਘ ਕਮਿਸ਼ਨ ਬਣਾਇਆ ਸੀ।  ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਸ਼ਨੀਵਾਰ ਦੁਪਿਹਰ ਨੂੰ ਮੁੱਖ ਮੰਤਰੀ ਨੂੰ ਉਨਾਂ ਦੇ ਸਰਕਾਰੀ ਨਿਵਾਸ ਸਥਾਨ ਤੇ ਮਿਲੇ ਅਤੇ ਵਿਸਤ੍ਰਿਤ ਰਿਪੋਰਟ ਦਾ ਪਹਿਲਾ ਸੈੱਟ ਸੀਲਬੰਦ ਲਿਫ਼ਾਫ਼ੇ ਵਿੱਚ ਸੌਂਪਿਆ।
ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ 20 ਤੋਂ, ਬਜਟ ਪੇਸ਼ ਹੋਵੇਗਾ 24 ਨੂੰ
20 ਮਾਰਚ ਤੋਂ ਲੈ ਕੇ 28 ਮਾਰਚ ਤੱਕ ਚੱਲੇਗਾ ਸੈਸ਼ਨ, 7 ਦਿਨਾਂ ਦਾ ਹੋਵੇਗਾ ਸੈਸ਼ਨ | Punjab Vidhan Sabha
ਅਮਰਿੰਦਰ ਸਰਕਾਰ ਨੇ ਰੱਖਿਆ ਕਾਫ਼ੀ ਛੋਟਾ ਬਜਟ ਸੈਸ਼ਨ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਅਮਰਿੰਦਰ ਸਿੰਘ ਦੀ ਕਾਂਗਰਸ ਸਰਕਾਰ (Punjab Vidhan Sabha) ਦਾ ਬਜਟ ਸੈਸ਼ਨ 20 ਮਾਰਚ ਤੋਂ ਸ਼ੁਰੂ ਹੋਣ ਜਾ ਰਿਹਾ ਹੈ, ਜਿਹੜਾ ਕਿ ਸਿਰਫ਼ 7 ਦਿਨ ਹੀ ਚੱਲ ਕੇ 28 ਮਾਰਚ ਨੂੰ ਸਮਾਪਤ ਹੋ ਜਾਵੇਗਾ। ਕਾਂਗਰਸ ਸਰਕਾਰ ਵੱਲੋਂ ਇਹ ਕਾਫ਼ੀ ਜਿਆਦਾ ਛੋਟਾ ਬਜਟ ਸੈਸ਼ਨ ਕੀਤਾ ਜਾ ਰਿਹਾ ਹੈ। ਇਸ ਸੈਸ਼ਨ ਦੌਰਾਨ ਖਜਾਨਾ ਮੰਤਰੀ ਮਨਪ੍ਰੀਤ ਬਾਦਲ ਵੱਲੋਂ ਸਾਲ 2018-19 ਦਾ ਬਜਟ 24 ਮਾਰਚ ਨੂੰ ਸਦਨ ਵਿੱਚ ਪੇਸ਼ ਕੀਤੇ ਜਾਣ ਦੀ ਸੰਭਾਵਨਾ ਹੈ।
ਮੰਤਰੀ ਮੰਡਲ ਦੇ ਇਸ ਫੈਸਲੇ ਅਨੁਸਾਰ ਭਾਰਤੀ (Punjab Vidhan Sabha) ਸੰਵਿਧਾਨ ਦੀ ਧਾਰਾ 174 ਦੀ ਕਲਾਜ਼ (1) ਦੇ ਅਨੁਸਾਰ 15ਵੀ ਪੰਜਾਬ ਵਿਧਾਨ ਸਭਾ ਦਾ ਚੌਥਾ ਸਮਾਗਮ ਸੱਦੇ ਜਾਣ ਲਈ ਪੰਜਾਬ ਦੇ ਰਾਜਪਾਲ ਨੂੰ ਅਧਿਕਾਰਿਤ ਕੀਤਾ ਗਿਆ ਹੈ। ਬਜਟ ਸਮਾਗਮ 20 ਮਾਰਚ ਨੂੰ ਸ਼ਰਧਾਂਜਲੀਆਂ ਨਾਲ ਸ਼ੁਰੂ ਹੋਵੇਗਾ ਅਤੇ ਉਸੇ ਦਿਨ ਸਵੇਰੇ 11 ਵਜੇ ਰਾਜਪਾਲ ਦਾ ਭਾਸ਼ਣ ਹੋਵੇਗਾ। ਪਹਿਲੇ ਦਿਨ ਦੋ ਸੈਸ਼ਨ ਹੋਣਗੇ। ਰਾਜਪਾਲ ਦੇ ਭਾਸ਼ਣ ‘ਤੇ ਧੰਨਵਾਦ ਦਾ ਮਤਾ 21 ਮਾਰਚ ਨੂੰ ਪੇਸ਼ ਕੀਤਾ ਜਾਵੇਗਾ, ਜਿਸ ਤੋਂ ਬਾਅਦ ਇਸ ‘ਤੇ ਚਰਚਾ ਹੋਵੇਗੀ। ਇਸ ਮਤੇ ‘ਤੇ ਬਹਿਸ ਅਗਲੇ ਦੋ ਦਿਨ ਤੱਕ ਚੱਲੇਗੀ। ਬੁਲਾਰੇ ਨੇ ਅੱਗੇ ਦੱਸਿਆ ਕਿ 23 ਮਾਰਚ ਨੂੰ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਵਸ ਕਾਰਨ ਸਮਾਗਮ ਨਹੀਂ ਹੋਵੇਗਾ।
ਇਹ ਵੀ ਪੜ੍ਹੋ : ਸੀਐਮਸੀ ਡਕੈਤੀ : ਲੁਧਿਆਣਾ ਪੁਲਿਸ ਨੇ ਇੱਕ ਹੋਰ ਨੂੰ ਕਾਬੂ ਕਰਕੇ 75 ਲੱਖ ਕੀਤੇ ਬਰਾਮਦ
ਸਾਲ 2016-17 ਦੀ ਭਾਰਤ ਦੇ ਕੰਪਟਰੋਲਰ ਅਤੇ ਅਡੀਟਰ ਜਨਰਲ ਦੀਆਂ ਰਿਪੋਰਟਾਂ (ਸਿਵਲ, ਵਪਾਰਕ), ਸਾਲ 2016-17 ਦੇ ਪੰਜਾਬ ਸਰਕਾਰ ਦੇ ਵਿੱਤੀ ਲੇਖੇ ਅਤੇ ਸਾਲ 2016-17 ਦੀ ਨਮਿੱਤਣ ਲੇਖੇ ਦੀਆਂ ਰਿਪੋਰਟਾਂ 24 ਮਾਰਚ ਨੂੰ ਸਵੇਰੇ 10 ਵਜੇ ਸਦਨ ਵਿੱਚ ਰੱਖੇ ਜਾਣ ਦੀ ਸੰਭਾਵਨਾ ਹੈ। ਸਾਲ 2017-18 ਲਈ ਗਰਾਂਟਾਂ ਲਈ ਅਨੁਪੂਰਕ ਮੰਗਾਂ, ਸਾਲ 2017-18 ਦੀਆਂ ਗਰਾਂਟਾਂ ਲਈ ਅਨੁਪੂਰਕ ਮੰਗਾਂ ‘ਤੇ ਨਮਿੱਤਣ ਬਿਲ, ਸਾਲ 2018-19 ਦੇ ਬਜਟ ਅਨੁਮਾਨ ਵੀ 24 ਮਾਰਚ ਨੂੰ ਪੇਸ਼ ਕੀਤੇ ਜਾਣਗੇ।
ਬਜਟ ਅਨੁਮਾਨਾਂ ਬਾਰੇ ਬਹਿਸ 26 ਮਾਰਚ ਨੂੰ ਬਾਅਦ ਦੁਪਹਿਰ ਦੋ ਵਜੇ ਸ਼ੁਰੂ ਹੋਵੇਗੀ ਅਤੇ ਇਹ ਅਗਲੇ ਦਿਨ ਵੀ ਜਾਰੀ ਰਹੇਗੀ। ਸਾਲ 2018-19 ਦੇ ਬਜਟ ਅਨੁਮਾਨਾਂ ਸਬੰਧੀ ਮੰਗਾਂ ‘ਤੇ ਬਹਿਸ ਅਤੇ ਵੋਟਿੰਗ, ਸਾਲ 2018-19 ਲਈ ਬਜਟ ਅਨੁਮਾਨਾਂ ਬਾਰੇ ਨਮਿੱਤਣ ਬਿੱਲ ਅਤੇ ਵਿਧਾਨਿਕ ਕੰਮ-ਕਾਰ 28 ਮਾਰਚ ਨੂੰ ਹੋਣਗੇ। (Punjab Vidhan Sabha) ਇਸ ਤੋਂ ਬਾਅਦ ਸਦਨ ਨੂੰ ਅਣਮਿੱਥੇ ਸਮੇਂ ਲਈ ਮੁਅੱਤਲ ਕਰ ਦਿੱਤਾ ਜਾਵੇਗਾ।
ਯੋਗੀ ਸਰਕਾਰ ਨੇ ਪੇਸ਼ ਕੀਤਾ ਪਹਿਲਾ ਬਜਟ
ਬਜਟ ਵਿੱਚ 55,781 ਕਰੋੜ ਰੁਪਏ ਦੀਆਂ ਨਵੀਆਂ ਯੋਜਨਾਵਾਂ
ਲਖਨਊ: ਉੱਤਰ ਪ੍ਰਦੇਸ਼ ‘ਚ ਯੋਗੀ ਸਰਕਾਰ ਦਾ ਪਹਿਲਾ ਬਜਟ ਮੰਗਲਵਾਰ ਨੂੰ ਪੇਸ਼ ਹੋਇਆ। ਉੱਤਰ ਪ੍ਰਦੇਸ਼ ਦੇ ਵਿੱਤ ਮੰਤਰੀ ਰਾਜੇਸ਼ ਅਗਰਵਾਲ ਨੇ ਵਿਧਾਨ ਸਭਾ ਵਿੱਚ ਬਜਟ ਪੇਸ਼ ਕੀਤਾ। ਯੂਪੀ ਸਰਕਾਰ ਦਾ ਕੁੱਲ ਬਜਟ 3 ਲੱਖ 84 ਹਜ਼ਾਰ ਕਰੋੜ ਰੁਪਏ ਦਾ ਹੈ। ਬਜਟ ਵਿੱਚ 55,781 ਕਰੋੜ ਰੁਪਏ ਦੀਆਂ ਨਵੀਆਂ ਯੋਜਨਾਵਾਂ ਹਨ।
ਇਸ ਵਾਰ ਬਜਟ ਵਿੱਚ 11 ਫੀਸਦੀ ਦੀ ਗਰੋਥ ਹੋਈ ਹੈ। ਵਿੱਤ ਮੰਤਰੀ ਰਾਜੇਸ਼ ਅਗਰਵਾਲ ਨੇ ਬਜਟ ਪੇਸ਼ ਕਰਦੇ ਹੋਏ ਕਿਹਾ, ‘ਗਰੀਬੀ ਨੂੰ ਖਤਮ ਕਰਨਾ ਸਾਡਾ ਟੀਚਾ ਹੈ। ਬਜਟ ਵਿੱਚ 36 ਹਜ਼ਾਰ ਕਰੋੜ ਰੁਪਏ ਕਰਜ਼ਾ ਮੁਆਫ਼ੀ ਲਈ ਰੱਖੇ ਗਏ ਹਨ। ਇਹ ਬਜਟ ਪਿਛਲੇ ਬਜਟ ਤੋਂ 10.9 ਫੀਸਦੀ ਜਿਆਦਾ ਹੈ। ਬਜਟ ਵਿੱਚ ਆਬਕਾਰੀ ਟੈਕਸ ਤੋਂ ਮਾਲੀਆ ਇਕੱਠਾ ਕਰਨ ਦਾ ਟੀਚਾ 20 ਹਜ਼ਾਰ 593 ਕਰੋੜ 23 ਲੱਖ ਰੁਪਏ ਤੈਅ ਕੀਤਾ ਗਿਆ ਹੈ। ਉੱਥੇ ਅਨੁਮਾਨਿਤ ਮਾਲੀਆ ਘਾਟਾ 2017-18 ਵਿੱਚ 42967.86 ਕਰੋੜ ਦਾ ਅਨੁਮਾਨਿਤ ਹੈ।’
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।