UP Government - Sach Kahoon Punjabi

ਦੁਕਾਨਦਾਰਾਂ ਨੂੰ ਪਛਾਣ ਦੱਸਣ ਦੀ ਜ਼ਰੂਰਤ ਨਹੀਂ : ਸੁਪਰੀਮ ਕੋਰਟ
Supreme Court ਨੇ ਯੂਪੀ ਸਰਕਾਰ ਦੇ ਫੈਸਲੇ ‘ਤੇ ਲਾਈ ਰੋਕ

(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਸੁਪਰੀਮ ਕੋਰਟ ਨੇ ਕਾਂਵਡ਼ ਯਾਤਰਾ ਰੂਟ ‘ਤੇ ਦੁਕਾਨਦਾਰਾਂ ਨੂੰ ਆਪਣੀ ਪਛਾਣ ਦੱਸਣ ਲਈ ਕਈ ਸਰਕਾਰਾਂ ਦੇ ਆਦੇਸ਼ਾਂ ‘ਤੇ ਅੰਤਰਿਮ ਰੋਕ ਲਗਾ ਦਿੱਤੀ ਹੈ। ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼ ਅਤੇ ਉੱਤਰਾਖੰਡ ਦੀਆਂ ਸਰਕਾਰਾਂ ਨੂੰ ਨੋਟਿਸ ਜਾਰੀ ਕਰਕੇ ਸ਼ੁੱਕਰਵਾਰ ਤੱਕ ਜਵਾਬ ਦੇਣ ਲਈ ਕਿਹਾ ਗਿਆ ਹੈ। ਐਸੋਸੀਏਸ਼ਨ ਫਾਰ ਪ੍ਰੋਟੈਕਸ਼ਨ ਆਫ ਸਿਵਿਲ ਰਾਈਟਸ ਨਾਂਅ ਦੀ ਇੱਕ ਐਨਜੀਓ ਨੇ 20 ਜੁਲਾਈ ਨੂੰ ਸੁਪਰੀਮ ਕੋਰਟ ਵਿੱਚ ਇਸ ਵਿਰੁੱਧ ਪਟੀਸ਼ਨ ਦਾਇਰ ਕੀਤੀ ਸੀ। Supreme Court

ਇਹ ਵੀ ਪੜ੍ਹੋ: Haryana Railway: ਹਰਿਆਣਾ ਦੇ ਇਨ੍ਹਾਂ ਸ਼ਹਿਰਾਂ ’ਚੋਂ ਲੰਘੇਗੀ ਨਵੀਂ ਰੇਲਵੇ ਲਾਈਨ, 126 ਕਿਲੋਮੀਟਰ ਰੂਟ ’ਚ ਹੋਣਗੇ ਇਹ ਸ…

ਅਦਾਲਤ ਮਾਮਲੇ ਦੀ ਸੁਣਵਾਈ ਕਰਦਿਆਂ ਕਿਹਾ ਕਿ ਦੁਕਾਨਦਾਰਾਂ ਨੂੰ ਆਪਣੀ ਪਛਾਣ ਦੱਸਣ ਦੀ ਲੋੜ ਨਹੀਂ ਹੈ। ਹੋਟਲ ਵਾਲੇ ਦੱਸ ਸਕਦੇ ਹਨ ਕਿ ਉਹ ਕਿਸ ਤਰ੍ਹਾਂ ਦਾ ਭੋਜਨ ਪਰੋਸ ਰਹੇ ਹਨ ਜਿਵੇਂ ਕਿ ਸ਼ਾਕਾਹਾਰੀ ਜਾਂ ਮਾਸਾਹਾਰੀ। ਪਰ ਉਨ੍ਹਾਂ ਨੂੰ ਆਪਣੇ ਨਾਂ ਲਿਖਣ ਲਈ ਮਜਬੂਰ ਨਹੀਂ ਕੀਤਾ ਜਾਣਾ ਚਾਹੀਦਾ। ਦੱਸ ਦੇਈਏ ਕਿ ਤਿੰਨਾਂ ਰਾਜਾਂ ਵਿੱਚ ਕਾਂਵੜ ਯਾਤਰਾ ਦੇ ਰੂਟ ’ਤੇ ਦੁਕਾਨ ਮਾਲਕਾਂ ਨੂੰ ਆਪਣੇ ਨਾਂਅ ਲਿਖਣ ਦੇ ਹੁਕਮ ਦਿੱਤੇ ਗਏ ਸਨ। ਇਸ ਮਾਮਲੇ ‘ਤੇ ਅਗਲੀ ਸੁਣਵਾਈ 26 ਜੁਲਾਈ ਨੂੰ ਸੁਪਰੀਮ ਕੋਰਟ ‘ਚ ਹੋਵੇਗੀ। Supreme Court

ਯੂਪੀ ਦੇ 5 ਸ਼ਹਿਰਾਂ ’ਚ ਲਾਕਡਾਊਨ ਦੇ ਵਿਰੁੱਧ ਸੁਪਰੀਮ ਕੋਰਟ ਜਾਵੇਗੀ ਯੂਪੀ ਸਰਕਾਰ
ਯੂਪੀ ਦੇ 5 ਸ਼ਹਿਰਾਂ ’ਚ ਲਾਕਡਾਊਨ ਦੇ ਵਿਰੁੱਧ ਸੁਪਰੀਮ ਕੋਰਟ ਜਾਵੇਗੀ ਯੂਪੀ ਸਰਕਾਰ

ਏਜੰਸੀ, ਇਲਾਹਾਬਾਦ।

ਯੂਪੀ ਦੀ ਯੋਗੀ ਸਰਕਾਰ ਇਲਾਹਾਬਾਦ ਹਾਈ ਕੋਰਟ ਦੇ 5 ਸ਼ਹਿਰਾਂ ’ਚ ਲਾਕਡਾਊਨ ਲਾਉਣ ਦੇ ਫੈਸਲੇ ਵਿਰੁੱਧ ਸੁਪਰੀਮ ਕੋਰਟ ਜਾਵੇਗੀ ਤੇ ਹਾਈ ਕੋਰਟ ਨੂੰ ਆਪਣੀ ਪੁਟੀਸ਼ਨ ’ਤੇ ਛੇਤੀ ਸੁਣਵਾਈ ਕਰਨ ਦੀ ਅਪੀਲ ਕਰੇਗੀ। ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਨੇ ਕਿਹਾ ਕਿ ਸੂਬੇ ’ਚ ਕੋਰੋਨਾ ਤੇ ਮਾਮਲੇ ਵਧੇ ਹਨ, ਕੰਟਰੋਲ ਲਈ ਸਖਤੀ ਵੀ ਜ਼ਰੂਰੀ ਹੈ। ਸਰਕਾਰ ਨੇ ਸਖਤ ਕਦਮ ਚੁੱਕੇ ਹਨ, ਅੱਗੇ ਵੀ ਚੁੱਕੇ ਜਾ ਰਹੇ ਹਨ। ਜੀਵਨ ਨਾਲ ਗਰੀਬ ਦੀ ਰੋਜ਼ੀ-ਰੋਟੀ ਵੀ ਬਚਾਉਣੀ ਹੈ। ਇਸ ਲਈ ਸ਼ਹਿਰਾਂ ’ਚ ਸੰਪੂਰਨ ਲਾਕਡਾਊਨ ਨਹੀਂ ਲੱਗੇਗਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਯੋਗੀ ਸਰਕਾਰ ਨੇ ਪੇਸ਼ ਕੀਤਾ ਪਹਿਲਾ ਬਜਟ
ਬਜਟ ਵਿੱਚ 55,781 ਕਰੋੜ ਰੁਪਏ ਦੀਆਂ ਨਵੀਆਂ ਯੋਜਨਾਵਾਂ

ਲਖਨਊ: ਉੱਤਰ ਪ੍ਰਦੇਸ਼ ‘ਚ ਯੋਗੀ ਸਰਕਾਰ ਦਾ ਪਹਿਲਾ ਬਜਟ ਮੰਗਲਵਾਰ ਨੂੰ ਪੇਸ਼ ਹੋਇਆ। ਉੱਤਰ ਪ੍ਰਦੇਸ਼ ਦੇ ਵਿੱਤ ਮੰਤਰੀ ਰਾਜੇਸ਼ ਅਗਰਵਾਲ ਨੇ ਵਿਧਾਨ ਸਭਾ ਵਿੱਚ ਬਜਟ ਪੇਸ਼ ਕੀਤਾ। ਯੂਪੀ ਸਰਕਾਰ ਦਾ ਕੁੱਲ ਬਜਟ 3 ਲੱਖ 84 ਹਜ਼ਾਰ ਕਰੋੜ ਰੁਪਏ ਦਾ ਹੈ। ਬਜਟ ਵਿੱਚ 55,781 ਕਰੋੜ ਰੁਪਏ ਦੀਆਂ ਨਵੀਆਂ ਯੋਜਨਾਵਾਂ ਹਨ।

ਇਸ ਵਾਰ ਬਜਟ ਵਿੱਚ 11 ਫੀਸਦੀ ਦੀ ਗਰੋਥ ਹੋਈ ਹੈ। ਵਿੱਤ ਮੰਤਰੀ ਰਾਜੇਸ਼ ਅਗਰਵਾਲ ਨੇ ਬਜਟ ਪੇਸ਼ ਕਰਦੇ ਹੋਏ ਕਿਹਾ, ‘ਗਰੀਬੀ ਨੂੰ ਖਤਮ ਕਰਨਾ ਸਾਡਾ ਟੀਚਾ ਹੈ। ਬਜਟ ਵਿੱਚ 36 ਹਜ਼ਾਰ ਕਰੋੜ ਰੁਪਏ ਕਰਜ਼ਾ ਮੁਆਫ਼ੀ ਲਈ ਰੱਖੇ ਗਏ ਹਨ। ਇਹ ਬਜਟ ਪਿਛਲੇ ਬਜਟ ਤੋਂ 10.9 ਫੀਸਦੀ ਜਿਆਦਾ ਹੈ। ਬਜਟ ਵਿੱਚ ਆਬਕਾਰੀ ਟੈਕਸ ਤੋਂ ਮਾਲੀਆ ਇਕੱਠਾ ਕਰਨ ਦਾ ਟੀਚਾ 20 ਹਜ਼ਾਰ 593 ਕਰੋੜ 23 ਲੱਖ ਰੁਪਏ ਤੈਅ ਕੀਤਾ ਗਿਆ ਹੈ। ਉੱਥੇ ਅਨੁਮਾਨਿਤ ਮਾਲੀਆ ਘਾਟਾ 2017-18 ਵਿੱਚ 42967.86 ਕਰੋੜ ਦਾ ਅਨੁਮਾਨਿਤ ਹੈ।’

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।