Appointed - Sach Kahoon Punjabi
ਪਰਾਲੀ ਦਾ ਹਲ਼ ਕੱਢਣ ਲਈ ਕਮੇਟੀ ਦਾ ਗਠਨ, ਮਹਿਤਾਬ ਗਿੱਲ ਨੂੰ ਲਗਾਇਆ ਚੇਅਰਮੈਨ
4 ਵਿਭਾਗਾਂ ਦੇ ਅਧਿਕਾਰੀ ਹੋਣਗੇ ਇਸ ਕਮੇਟੀ ਦੇ ਮੈਂਬਰ, ਜਾਰੀ ਹੋਇਆ ਨੋਟੀਫਿਕੇਸ਼ਨ
ਚੰਡੀਗੜ, (ਅਸ਼ਵਨੀ ਚਾਵਲਾ)। ਪੰਜਾਬ ਵਿੱਚ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਨੂੰ ਲਗਾਈ ਜਾ ਰਹੀਂ ਅੱਗ ਨੂੰ ਰੋਕਣ ਲਈ ਪੰਜਾਬ ਸਰਕਾਰ ਨੇ ਇੱਕ ਕਮੇਟੀ ਦਾ ਗਠਨ ਕਰ ਦਿੱਤਾ ਹੈ। ਇਹ ਕਮੇਟੀ ਅਗਲੇ 2 ਮਹੀਨੇ ਵਿੱਚ ਇਸ ਦਿੱਕਤ ਦਾ ਹਲ ਕੱਢਣ ਲਈ ਸਰਕਾਰ ਨੂੰ ਸੁਝਾਅ ਦੇਵੇਗੀ। ਇਸ ਕਮੇਟੀ ਦੀ ਅਗਵਾਈ ਸਾਬਕਾ ਹਾਈ ਕੋਰਟ ਦੇ ਜਸਟਿਸ ਮਹਿਤਾਬ ਸਿੰਘ ਗਿੱਲ ਨੂੰ ਦਿੱਤੀ ਗਈ ਹੈ ਤਾਂ 4 ਵਿਭਾਗਾਂ ਦੇ ਅਧਿਕਾਰੀਆਂ ਅਤੇ ਕਿਸਾਨ ਜਥੇਬੰਦੀਆਂ ਦੇ ਨੁਮਾਇੰਦੀਆ ਨੂੰ ਇਸ ਦਾ ਮੈਂਬਰ ਬਣਾਇਆ ਗਿਆ ਹੈ। (Mehtab Gill)
ਪੰਜਾਬ ਸਰਕਾਰ ਵਲੋਂ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਅਨੁਸਾਰ ਸਕੱਤਰ ਖੇਤੀਬਾੜੀ, ਚੇਅਰਮੈਨ ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮਾਹਿਰ, ਏਡੀਜੀਪੀ ਪੰਜਾਬ ਅਤੇ ਕਿਸਾਨ ਜਥੇਬੰਦੀਆਂ ਦੇ ਨੁਮਾਇੰਦੇ ਮੈਂਬਰ ਹੋਣਗੇ। ਹਾਲਾਂਕਿ ਕਿਸਾਨਾਂ ਦੀਆਂ ਕਿੰਨੀ ਜਥੇਬੰਦੀਆਂ ਦੇ ਕਿੰਨੇ ਨੁਮਾਇੰਦੇ ਸ਼ਾਮਲ ਕੀਤੇ ਜਾਣਗੇ, ਇਸ ਸਬੰਧੀ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ। ਇਸ ਕਮੇਟੀ ਦੀ ਮਿਆਦ ਸਿਰਫ਼ 2 ਮਹੀਨੇ ਦੀ ਹੀ ਹੋਏਗੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕੁਲਦੀਪ ਸ਼ਰਮਾ ਕਾਂਗਰਸ ਦੇ ਸੋਸ਼ਲ ਮੀਡੀਆ ਵਿੰਗ ਦੇ ਸਟੇਟ ਕੋਆਰਡੀਨੇਟਰ ਨਿਯੁਕਤ
ਕੁਲਦੀਪ ਸ਼ਰਮਾ ਕਾਂਗਰਸ ਦੇ ਸੋਸ਼ਲ ਮੀਡੀਆ ਵਿੰਗ ਦੇ ਸਟੇਟ ਕੋਆਰਡੀਨੇਟਰ ਨਿਯੁਕਤ
ਘੱਗਾ, (ਜਗਸੀਰ/ ਮਨੋਜ)। ਕਾਂਗਰਸ ਪਾਰਟੀ ਵੱਲੋਂ ਕੁਲਦੀਪ ਸ਼ਰਮਾ ਨੂੰ ਆਲ ਇੰਡੀਆ ਕਾਂਗਰਸ ਵਰਕਰਜ਼ ਕਮੇਟੀ (Congress Social Media Wing) ਦੀ ਪੰਜਾਬ ਇਕਾਈ ਦੇ ਸੋਸ਼ਲ ਮੀਡੀਆ ਵਿੰਗ ਦੇ ਸਟੇਟ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਕੁਲਦੀਪ ਸ਼ਰਮਾ ਨੇ ਕਿਹਾ ਕਿ ਉਹ ਇਸ ਨਿਯੁਕਤੀ ਲਈ ਕਾਂਗਰਸ ਹਾਈਕਮਾਨ ਸ਼੍ਰੀਮਤੀ ਸੋਨੀਆ ਗਾਂਧੀ, ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ, ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਨੀਤ ਕੌਰ ਦਾ ਵਿਸ਼ੇਸ਼ ਧੰਨਵਾਦ ਕਰਦਾ ਹੈ ਅਤੇ ਵਿਸ਼ਵਾਸ ਦਿਵਾਉਂਦਾ ਹਾਂ ਕਿ ਪਾਰਟੀ ਦੁਆਰਾ ਲਗਾਈ ਗਈ ਹਰ ਡਿਊਟੀ ਨੂੰ ਪੂਰੀ ਤਨਦੇਹੀ ਨਾਲ਼ ਨਿਭਾਵਾਂਗਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਦਿਨ ਰਾਤ ਇੱਕ ਕਰ ਦੇਵਾਂਗਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
Congress Social Media Wing
Judge ਅਰਚਨਾ ਨੂੰ ਅਪਰਾਧਿਕ ਅਦਾਲਤ ‘ਚ ਤੇ Judge ਦੀਪਾ ਨੂੰ ਦੀਵਾਨੀ ਅਦਾਲਤ ‘ਚ ਕੀਤਾ ਨਿਯੁਕਤ
ਨਿਊਯਾਰਕ। ਨਿਊਯਾਰਕ ਸ਼ਹਿਰ ਦੇ ਮੇਅਰ ਬਿਲ ਡੇ ਬਲਾਸਿਯੋ ਨੇ ਭਾਰਤੀ ਮੂਲ ਦੀਆਂ ਦੋ ਮਹਿਲਾ ਵਕੀਲਾਂ ਨੂੰ ਅਪਰਾਧਿਕ ਤੇ ਦੀਵਾਨੀ ਅਦਾਲਤਾਂ ਵਿਚ ਜੱਜ (Judge) ਨਿਯੁਕਤ ਕੀਤਾ ਹੈ। ਜੱਜ ਅਰਚਨਾ ਰਾਵ ਨੂੰ ਅਪਰਾਧਿਕ ਅਦਾਲਤ ਵਿਚ ਤੇ ਜੱਜ ਦੀਪਾ ਅੰਬੇਕਰ ਨੂੰ ਦੀਵਾਨੀ ਅਦਾਲਤ ਵਿਚ ਨਿਯੁਕਤ ਕੀਤਾ ਗਿਆ ਹੈ।
ਰਾਵ ਨੂੰ ਇਸ ਤੋਂ ਪਹਿਲਾਂ ਜਨਵਰੀ 2019 ਵਿਚ ਦੀਵਾਨੀ ਵਿਚ ਅੰਤਰਿਮ ਜੱਜ ਦੇ ਰੂਪ ਵਿਚ ਨਿਯੁਕਤ ਕੀਤਾ ਗਿਆ ਸੀ। ਨਿਊਯਾਰਕ ਕਾਊਂਟੀ ਜ਼ਿਲਾ ਅਟਾਰਨੀ ਦਫਤਰ ਵਿਚ ਉਹ 17 ਸਾਲ ਤੋਂ ਆਪਣੀਆਂ ਸੇਵਾਵਾਂ ਦੇ ਰਹੀ ਹੈ।  ਅੰਬੇਕਰ ਨੂੰ ਮਈ 2018 ਵਿਚ ਦੀਵਾਨੀ ਅਦਾਲਤ ਵਿਚ ਅੰਤਰਿਮ ਜੱਜ ਦੇ ਰੂਪ ਵਿਚ ਨਿਯੁਕਤ ਕੀਤਾ ਗਿਆ ਸੀ। ਮੇਅਰ ਨੇ ਪਰਿਵਾਰ ਅਦਾਲਤ, ਅਪਰਾਧਿਕ, ਦੀਵਾਨੀ ਅਦਾਲਤ ਵਿਚ 28 ਨਿਯੁਕਤੀਆਂ ਕੀਤੀਆਂ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕਸ਼ਮੀਰ ਦਾ ਬਦਲਿਆ ਇਤਿਹਾਸ, ਉਪ ਰਾਜਪਾਲ ਨਿਯੁਕਤ
ਮੁਰਮੂ ਜੰਮੂ ਕਸ਼ਮੀਰ ਤੇ ਮਾਥੁਰ ਬਣੇ ਲੱਦਾਖ ਦੇ ਉਪ ਰਾਜਪਾਲ, ਕਾਨੂੰਨ-ਪ੍ਰਬੰਧ ਤੇ ਪੁਲਿਸ ‘ਤੇ ਕੇਂਦਰ ਦਾ ਸਿੱਧਾ ਹੋਵੇਗਾ ਕੰਟਰੋਲ
ਏਜੰਸੀ/ਨਵੀਂ ਦਿੱਲੀ। ਗੁਜਰਾਤ ਕੈਡਰ ਦੇ 1985 ਬੈਂਚ ਦੇ ਭਾਰਤੀ ਪ੍ਰਸ਼ਾਸਨਿਕ ਸੇਵਾ (ਆਈਏਐਸ) ਅਧਿਕਾਰੀ (ਸੇਵਾ ਮੁਕਤ) ਗਿਰੀਸ਼ ਚੰਦਰ ਮੁਰਮੂ ਨੇ ਨਵੇ ਬਣੇ ਜੰਮੂ-ਕਸ਼ਮੀਰ ਕੇਂਦਰੀ ਪ੍ਰਬੰਧ ਵਾਲੇ ਸੂਬੇ ਦੇ ਪਹਿਲੇ ਉਪ ਰਾਜਪਾਲ (ਐਲਜੀ) ਦੇ ਅਹੁਦੇ ਦੀ ਅੱਜ ਸਹੁੰ ਚੁੱਕੀ ਜੰਮੂ ਕਸ਼ਮੀਰ ਹਾਈ ਕੋਰਟ ਦੀ ਮੁੱਖ ਜੱਜ ਗੀਤਾ ਮਿੱਤਲ ਨੇ ਸਥਿਤ ਰਾਜ ਭਵਨ ‘ਚ ਮੁਰਮੂ ਨੂੰ ਅਹੁਦੇ ਦੇ ਗੁਪਤ ਭੇਤ ਗੁੱਝੇ ਰੱਖਣ ਦੀ ਸਹੁੰ ਚੁਕਾਈ ਮੁਰਮੂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭਰੋਸੇਮੰਦ ਆਗੂਆਂ ‘ਚੋਂ ਇੱਕ ਮੰਨਿਆ ਜਾਂਦਾ ਹੈ।
ਇਸੇ ਵਜ੍ਹਾ ਨਾਲ ਉਨ੍ਹਾਂ ਕੇਂਦਰੀ ਵਿੱਤ ਮੰਤਰਾਲੇ ‘ਚ ਖਰਚ ਵਿਭਾਗ ਦਾ ਸਕੱਤਰ ਅਹੁਦਾ ਵੀ ਸੌਂਪਿਆ ਗਿਆ ਸੀ ਦਰਅਸਲ ਜਦੋਂ ਮੋਦੀ ਗੁਜਰਾਤ ਦੇ ਮੁੱਖ ਮੰਤਰੀ ਸਨ, ਉਦੋਂ ਮੁਰਮੂ ਉਨ੍ਹਾਂ ਦੇ ਮੁੱਖ ਸਕੱਤਰ ਸਨ ਇਸ ਤੋਂ ਪਹਿਲਾਂ ਸਵੇਰੇ ਜਸਟਿਸ ਮਿੱਤਲ ਨੇ ਤ੍ਰਿਪੁਰਾ ਬੈਂਚ ਦੇ ਸੇਵਾ ਮੁਕਤ ਆਈਏਐਸ ਅਧਿਕਾਰੀ ਰਾਧਾਕ੍ਰਿਸ਼ਨ ਮਾਥੁਰ ਨੇ ਲੱਦਾਖ ਦੇ ਪਹਿਲੇ ਉਪ ਰਾਜਪਾਲ ਅਹੁਦੇ ਦੀ ਸਹੁੰ ਚੁੱਕੀ ਦੇਸ਼ ਦੇ ਪਹਿਲੇ ਗ੍ਰਹਿ ਮੰਤਰੀ ਸਰਦਾਰ ਵੱਲਭ ਭਾਈ ਪਟੇਲ ਦੀ ਜੈਅੰਤੀ ਮੌਕੇ ਅੱਜ ਜੰਮੂ-ਕਸ਼ਮੀਰ ਤੇ ਲੱਦਾਖ ਅਧਿਕਾਰਿਕ ਤੌਰ ‘ਤੇ ਦੋ ਕੇਂਦਰੀ ਪ੍ਰਬੰਧ ਪ੍ਰਦੇਸ਼ ਬਣ ਗਏ ਕੇਂਦਰ ਸਰਕਾਰ ਨੇ ਬੀਤੀ ਪੰਜ ਅਗਸਤ ਨੂੰ ਕਸ਼ਮੀਰ ਨਾਲ ਸਬੰਧਿਤ ਸੰਵਿਧਾਨ ਦੀ ਧਾਰਾ  370 ਦੀਆਂ ਜ਼ਿਆਦਾਤਰ ਤਜਵੀਜ਼ਾਂ ਨੂੰ ਹਟਾਉਣ ਤੇ ਸੂਬੇ ਨੂੰ ਦੋ ਕੇਂਦਰ ਸ਼ਾਸਿਤ ਪ੍ਰਦੇਸ਼ਾਂ ‘ਚ ਲੱਦਾਖ ਤੇ ਜੰਮੂ ਕਸ਼ਮੀਰ ਦੇ ਰੂਪ ‘ਚ ਵੰਡਿਆ ਗਿਆ ਸੀ ਗ੍ਰਹਿ ਮੰਤਰਾਲੇ ਵੱਲੋਂ ਅੱਜ ਦੇਰ ਰਾਤ ਜਾਰੀ ਨੋਟੀਫਿਕੇਸ਼ਨ ‘ਚ ਮੰਤਰਾਲੇ ਦੇ ਜੰਮੂ-ਕਸ਼ਮੀਰ ਸੰਭਾਗ ਨੇ ਸੂਬੇ ‘ਚ ਕੇਂਦਰੀ ਕਾਨੂੰਨਾਂ ਨੂੰ ਲਾਗੂ ਕਰਨ ਸਮੇਤ ਕਈ ਕਦਮਾਂ ਦੀ ਸ਼ਲਾਘਾ ਕੀਤੀ ਸੀ ਤਜਵੀਜ਼ ਹਲਕਾਬੰਦੀ ਦੇ ਅਨੁਸਾਰ ਕੇਂਦਰ ਸ਼ਾਸਿਤ ਜੰਮੂ-ਕਸ਼ਮੀਰ ਦੀ ਵਿਧਾਨ ਸਭਾ ‘ਚ ਸੱਤ ਸੀਟਾਂ ਵਧ ਸਕਦੀਆਂ ਹਨ ਤੇ ਇਨ੍ਹਾਂ ਸੀਟਾਂ ਦੇ ਵਧਣ ‘ਤੇ ਕੇਂਦਰ ਸ਼ਾਸਿਤ ਜੰਮੂ।
370 ਨੇ ਕਸ਼ਮੀਰ ਨੂੰ ਅੱਤਵਾਦ ਤੋਂ ਸਿਵਾਏ ਕੁਝ ਨਹੀਂ ਦਿੱਤਾ : ਮੋਦੀ
ਕੇਵੜੀਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਸ਼ਮੀਰ ਤੋਂ ਧਾਰਾ 370 ਹਟਾਉਣ ਨੂੰ ਸਰਦਾਰ ਵੱਲਭ ਭਾਈ ਪਟੇਲ ਦੇ ਅਧੂਰੇ ਸੁਫ਼ਨੇ ਨੂੰ ਪੂਰਾ ਕਰਨ ਵਰਗਾ ਦੱਸਦਿਆਂ ਅੱਜ ਕਿਹਾ ਕਿ ਇਸ ਨੇ ਸੂਬੇ ‘ਚ ਵੱਖਵਾਦ ਤੇ ਅੱਤਵਾਦੀ ਨੂੰ ਉਤਸ਼ਾਹ ਦੇਣ ਦਾ ਕੰਮ ਕੀਤਾ ਸੀ ਤੇ ਦੇਸ਼ ਦੇ ਲੋਕਾਂ ਦਰਮਿਆਨ ਇੱਕ ਅਣਦਿਸਦੀ ਦੀਵਾਰ ਖੜੀ ਕਰ ਦਿੱਤੀ ਸੀ ਮੋਦੀ ਨੇ ਅੱਜ ਸਰਦਾਰ ਪਟੇਲ ਦੀ 144ਵੀਂ ਜੈਅੰੰਤੀ ਮੌਕੇ ਇੱਥੇ ਉਨ੍ਹਾਂ ਦੀ ਵਿਸ਼ਵ ਦੀ ਵੱਡੀ ਮੂਰਤੀ ਸਟੈਚਊ ਆਫ਼ ਯੂਨਿਟੀ ਦੇ ਨੇੜੇ ਹੋਏ ਇੱਕ ਪ੍ਰੋਗਰਾਮ ‘ਚ ਇਹ ਗੱਲ ਕਹੀਕਸ਼ਮੀਰ ਦੀ ਵਿਧਾਨ ਸਭਾ ‘ਚ 90 ਸੀਟਾਂ ਹੋ ਜਾਣਗੀਆਂ।
ਜਾਣੋ ਕੌਣ ਹਨ ਜੰਮੂ-ਕਸ਼ਮੀਰ ਦੇ ਪਹਿਲੇ ਉਪ ਰਾਜਪਾਲ?
ਜੰਮ-ਕਸ਼ਮੀਰ ਦੇ ਪਹਿਲੇ ਉਪ ਰਾਜਪਾਲ ਬਣਨ ਵਾਲੇ ਗਿਰੀਸ਼ ਚੰਦਰ ਮੁਰਮੂ 1985 ਬੈਂਚ ਦੇ ਗੁਜਰਾਤ ਕੈਡਰ ਦੇ ਆਈਏਐਸ ਅਫ਼ਸਰ ਹਨ।
ਗਿਰੀਸ਼ ਚੰਦਰ ਮੁਰਮੂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭਰੋਸੇ ਮੰਦ ਅਫ਼ਸਰਾਂ ‘ਚੋਂ ਮੰਨੇ ਜਾਂਦੇ ਹਨ ਗੁਜਰਾਤ ‘ਚ ਮੋਦੀ ਦੇ ਮੁੱਖ ਮੰਤਰੀ ਰਹਿਣ ਦੌਰਾਨ ਉਹ ਉਨ੍ਹਾਂ ਦੇ ਮੁੱਖ ਸਕੱਤਰ ਰਹਿ ਚੁੱਕੇ ਹਨ
ਇੱਕ ਮਾਰਚ 2019 ਤੋਂ ਉਹ ਵਿੱਤ ਮੰਤਰਾਲੇ ‘ਚ ਖਰਚ ਸਕੱਤਰ ਦੀ ਜਿੰਮੇਵਾਰੀ ਦੇਖ ਰਹੇ ਸਨ।
21 ਨਵੰਬਰ1959 ਨੂੰ ਪੈਦਾ ਹੋਏ ਮੁਰਮੂ ਨੇ ਓਡੀਸ਼ਾ ਦੇ ਉਤਕਲ ਯੂਨੀਵਰਸਿਟੀ ਤੋਂ ਰਾਜਨੀਤੀ ਵਿਗਿਆਨ ‘ਚ ਮਾਸਟਰਜ਼ ਦੀ ਪੜ੍ਹਾਈ ਕਰਨ ਦੇ ਨਾਲ ਬਰਮਿੰਘਮ ਯੂਨੀਵਰਸਿਟੀ ਤੋਂ ਐਮਬੀਏ ਦੀ ਵੀ ਡਿਗਰੀ ਹਾਸਲ ਕੀਤੀ।
ਖਰਚ ਸਕੱਤਰ ਹੋਣ ਤੋਂ ਪਹਿਲਾਂ ਉਹ ਮਾਲ ਵਿਭਾਗ ‘ਚ ਪ੍ਰਮੁੱਖ ਸਕੱਤਰ ਸਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਹਰਮਨ ਸਿੱਧੂ ਤੇ ਡਾ. ਕਿਰਨ ਕੁਮਾਰੀ ਪੀ.ਡਬਲਿਊ.ਡੀ. ਆਈਕਨ ਨਿਯੁਕਤ
ਦਿਵਿਆਂਗ ਲੋਕਾਂ ਦੀ ਚੋਣ ਅਮਲ ‘ਚ ਸ਼ਮੂਲ਼ੀਅਤ ਨੂੰ ਯਕੀਨੀ ਬਣਾਉਣ ਲਈ ਕੀਤੇ ਗਏ ਕਈ ਉਪਰਾਲੇ : ਸੀਈਓ
ਚੰਡੀਗੜ੍ਹ, ਅਸ਼ਵਨੀ ਚਾਵਲਾ
ਲੋਕ ਸਭਾ ਚੋਣਾਂ 2019 ‘ਚ ਦਿਵਿਆਂਗ ਲੋਕਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਦੇ ਮਕਸਦ ਨਾਲ ਦਫਤਰ, ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਹਰਮਨ ਸਿੱਧੂ ਤੇ ਡਾ. ਕਿਰਨ ਕੁਮਾਰੀ ਨੂੰ ਪੀ.ਡਬਲਿਊ.ਡੀ. ਆਈਕਨ ਨਿਯੁਕਤ ਕੀਤਾ ਗਿਆ ਹੈ। ਹਰਮਨ ਸਿੱਧੂ ਦਿਵਿਆਂਗ ਹੋਣ ਦੇ ਬਾਵਜ਼ੂਦ ਸਮਾਜ ਭਲਾਈ ਦੇ ਕਾਰਜਾਂ ਨਾਲ ਜੁੜੇ ਹੋਏ ਹਨ ਤੇ ਡਾ. ਕਿਰਨ ਕੁਮਾਰੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਅਧਿਆਪਨ ਦਾ ਕਾਰਜ ਕਰਦੇ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ ਪੰਜਾਬ ਡਾ. ਐੱਸ. ਕਰੁਣਾ ਰਾਜੂ ਨੇ ਦੱਸਿਆ ਕਿ ਪਰਸਨ ਵਿਦ ਡਿਸਅਬਲਟੀ (ਪੀ.ਡਬਲਿਊ.ਡੀ.) ਭਾਵ ਦਿਵਿਆਂਗ ਲੋਕਾਂ ਦੀ ਚੋਣ ਅਮਲ ਵਿਚ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਚੋਣ ਕਮਿਸ਼ਨ ਵੱਲੋਂ ਕਈ ਉਪਰਾਲੇ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ‘ਚ 31 ਜਨਵਰੀ 2019 ਤੱਕ ਰਜਿਸਟਰਡ ਦਿਵਿਆਂਗ ਵੋਟਰਾਂ ਦੀ ਗਿਣਤੀ 68551 ਹੈ ਜਿਨ੍ਹਾਂ ‘ਚ 5814 ਨੇਤਰਹੀਣ, 4892 ਗੂੰਗੇ ਬਹਿਰੇ, 39359 ਚੱਲਣ ਫ਼ਿਰਨ ‘ਚ ਅਸਮਰਥ ਤੇ 18486 ਹੋਰ ਦਿਵਿਆਂਗ ਵੋਟਰ ਹਨ। ਉਨ੍ਹਾਂ ਕਿਹਾ ਕਿ ਸਭ ਤੋਂ ਪਹਿਲਾਂ 18 ਸਾਲ ਤੋਂ ਵੱਧ ਉਮਰ ਦੇ ਦਿਵਿਆਂਗ ਵੋਟਰਾਂ ਦਾ ਪੂਰਾ ਡਾਟਾ ਇਕੱਤਰ ਕੀਤਾ ਗਿਆ ਤੇ ਉਨ੍ਹਾਂ ਦੀ ਪੋਲਿੰਗ ਸਟੇਸ਼ਨ ਵਾਈਜ ਤੇ ਕਿਸ ਤਰ੍ਹਾਂ ਦੀ ਡਿਸਅਬਲਿਟੀ ਹੈ, ਦੀ ਲਿਸਟ ਜ਼ਿਲ੍ਹਾ ਚੋਣ ਅਫ਼ਸਰ/ਇਲੈਕਟੋਰਲ ਰਜਿਸਟ੍ਰੇਸ਼ਨ ਆਫ਼ੀਸਰ/ ਬੀ.ਐਲ.ਓ. ਪੱਧਰ ‘ਤੇ ਸੋਸ਼ਲ ਜਸਟਿਸ ਐਂਡ ਇੰਪਾਵਰਮੈਂਟ ਵਿਭਾਗ ਦੀ ਮਦਦ ਨਾਲ ਤਿਆਰ ਕੀਤੀ ਗਈ ਹੈ। ਡਾ. ਰਾਜੂ ਨੇ ਦੱਸਿਆ ਕਿ ਦਿਵਿਆਂਗ ਵੋਟਰਾਂ ਨੂੰ ਲਾਈਨ ਵਿੱਚ ਖੜ੍ਹ ਕੇ ਆਪਣੀ ਵਾਰੀ ਦਾ ਇੰਤਜਾਰ ਨਾ ਕਰਨਾ ਪਵੇ ਇਸ ਮਕਸਦ ਲਈ ਵਿਸ਼ੇਸ਼ ਕਦਮ ਪੁੱਟੇ ਗਏ ਹਨ ਇਸ ਤੋਂ ਇਲਾਵਾ ਵਿਸ਼ੇਸ਼/ਮੋਬਾਇਲ ਕੈਪ ਲਗਾ ਕੇ ਦਿਵਿਆਂਗ ਵੋਟਰਾਂ ਨੂੰ ਉਤਸ਼ਾਹਿਤ ਕਰਨ ਤੇ ਸਿੱਖਿਅਤ ਕੀਤਾ ਗਿਆ ਹੈ ਤੇ ਇਸ ਤਰ੍ਹਾਂ ਦੀ ਗਤਵਿਧੀਆਂ ਲਗਾਤਾਰ ਚੱਲ ਰਹੀਆਂ ਹਨ।
ਹਰਮਨ ਦੀ ਹਿੰਮਤ
46 ਵਰ੍ਹਿਆ ਦੇ ਹਰਮਨ ਸਿੱਧੂ ਅਪੰਗਤਾ ਕਾਰਨ ਪਿਛਲੇ 22 ਸਾਲਾਂ ਤੋਂ ਵੀਲ੍ਹ ਚੇਅਰ ‘ਤੇ ਹਨ ਪਰ ਅਪੰਗਤਾ ਦੇ ਬਾਵਜੂਦ ਉਨ੍ਹਾਂ ਨੇ ਚੰਡੀਗੜ੍ਹ ‘ਚ ਵੀਲ੍ਹ ਚੇਅਰ ‘ਤੇ ਚੱਲਣ ਲਈ ਮਜਬੂਰ ਲੋਕਾ ਦੀਆਂ ਸਮਸਿਆਵਾਂ ਨੂੰ ਪ੍ਰਸ਼ਾਸਨ ਤੱਕ ਪੰਹੁਚਾਇਆ ਹੈ ਉਹਨਾ ਨੇ ਸਰਵੇ ਕਰਕੇ ਦਾਅਵਾ ਕੀਤਾ ਕਿ ਚੰਡੀਗੜ੍ਹ ‘ਚ ਵੀਲ੍ਹ ਚੇਅਰ ਵਾਲੇ ਲੋਕਾਂ ਲਈ 70 ਥਾਂਵਾ ‘ਤੇ ਬਣਾਏ ਗਏ ਰੈਂਪ ਸਰਕਾਰ ਦੇ ਦਾਅਵਿਆਂ ‘ਤੇ ਖਰੇ ਨਹੀਂ ਉੱਤਰਦੇ।
ਡਾ. ਕਿਰਨ ਦਾ ਯੋਗਦਾਨ
ਡਾ. ਕਿਰਨ ਸਮਾਜਿਕ ਵਿਗਿਆਨ ਵਿਭਾਗ ‘ਚ ਬਤੌਰ ਸਹਾਇਕ ਪ੍ਰੋਫੈਸਰ ਕੰਮ ਕਰ ਰਹੈ ਹਨ ਨੇਤਰਹੀਣਤਾ ਦੇ ਬਾਵਜੂਦ ਉਹਨਾ ਅਧਿਆਪਣ ਦੇ ਖੇਤਰ ‘ਚ ਮਿਸਾਲੀ ਕੰਮ ਕੀਤਾ ਹੈ ਉਹਨਾ ਦੇ ਮਾਰਗ ਦਰਸ਼ਨ ‘ਚ ਇੱਕ ਵਿਦਿਆਰਥੀ ਪੀਐੱਚਡੀ ਕਰ ਚੁੱਕਾ ਹੈ ਉਹ ਹੋਰ ਪੰਜ ਵਿਦਿਆਰਥੀਆਂ ਦਾ ਪੀਐਚਡੀ ਅਤੇ ਸੱਤ ਦਾ ਐਮਫਿਲ ਲਈ ਮਾਰਗ ਦਰਸ਼ਨ ਕਰ ਰਹੇ ਹਨ ਅਪੰਗਤਾ ਦਿਵਸ ਮੌਕੇ ਮਾਣਯੋਗ ਰਾਸ਼ਟਰਪਤੀ ਰਾਮਨਾਥ ਕੌਵਿੰਦ ਉਹਨਾ ਨੂੰ ਸਨਮਾਨਿਤ ਕੀਤਾ ਸੀ ਇਸ ਤੋਂ ਇਲਾਵਾ ਉਹ ਪੰਜਾਬ ਸਰਕਾਰ ਵੀ ਪੰਜਾਬ ਰਾਜ ਅਪੰਗਤਾ ਬੋਰਡ ਦੇ ਸਲਾਹਕਾਰ ਵੀ ਰਹਿ ਚੁੱਕੇ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਰਿਸ਼ੀ ਕੁਮਾਰ ਸ਼ੁਕਲਾ ਸੀਬੀਆਈ ਦੇ ਨਵੇਂ ਡਾਇਰੈਕਟਰ ਨਿਯੁਕਤ
ਨਵੀਂ ਦਿੱਲੀ | ਲੰਮੇ ਵਿਚਾਰ-ਵਟਾਂਦਰੇ ਤੋਂ ਬਾਅਦ ਆਖਰਕਾਰ ਸਰਕਾਰ ਨੇ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੇ ਡਾਇਰੈਕਟਰ ਅਹੁਦੇ ‘ਤੇ ਨਿਯੁਕਤੀ ਦਾ ਫੈਸਲਾ ਲੈਂਦਿਆਂ ਭਾਰਤੀ ਪੁਲਿਸ ਸੇਵਾ ਦੇ ਅਧਿਕਾਰੀ ਤੇ ਮੱਧ ਪ੍ਰਦੇਸ਼ ਦੇ ਸਾਬਕਾ ਪੁਲਿਸ ਜਨਰਲ ਡਾਇਰੈਕਟਰ ਰਿਸ਼ੀ ਕੁਮਾਰ ਸ਼ੁਕਲਾ ਨੂੰ ਇਹ ਜ਼ਿੰਮੇਵਾਰੀ ਸੌਂਪੀ ਹੈ ਕੇਂਦਰੀ ਮੰਤਰੀ ਮੰਡਲ ਦੀ ਨਿਯੁਕਤੀ ਮਾਮਲਿਆਂ ਦੀ ਕਮੇਟੀ ਨੇ ਦਿੱਲੀ ਪੁਲਿਸ ਸਥਾਪਨਾ ਐਕਟ 1946 ਤਹਿਤ ਬਣਾਈ ਕਮੇਟੀ ਵੱਲੋਂ ਭੇਜੇ ਗਏ ਨਾਵਾਂ ਦੇ ਪੈੱਨਲ ਦੇ ਅਧਾਰ ‘ਤੇ ਸ੍ਰੀ ਸ਼ੁਕਲਾ ਦੀ ਨਿਯੁਕਤੀ ਨੂੰ ਮਨਜ਼ੂਰੀ ਦਿੱਤੀ ਹੈ
ਸ਼ੁਕਲਾ ਸੀਬੀਆਈ ਦੇ ਸਾਬਕਾ ਡਾਇਰੈਕਟਰ ਅਲੋਕ ਵਰਮਾ ਦੀ ਜਗ੍ਹਾ ਲੈਣਗੇ ਵਰਮਾ ਨੂੰ ਵਿਵਾਦਾਂ ਦੌਰਾਨ ਪਹਿਲਾਂ ਛੁੱਟੀ ‘ਤੇ ਭੇਜਿਆ ਗਿਆ ਸੀ ਤੇ ਫਿਰ ਉਨ੍ਹਾਂ ਨੂੰ ਇਸ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ ਸ਼ੁਕਲਾ ਦੀ ਨਿਯੁਕਤੀ ਦੋ ਸਾਲਾਂ ਲਈ ਕੀਤੀ ਗਈ ਹੈ, ਜੋ ਉਨ੍ਹਾਂ ਅਹੁਦਾ ਸੰਭਾਲਣ ਦੇ ਦਿਨ ਤੋਂ ਲਾਗੂ ਹੋਵੇਗੀ ਜ਼ਿਕਰਯੋਗ ਹੈ ਕਿ 1983 ਬੈਂਚ ਦੇ ਆਈਪੀਐਸ ਰਿਸ਼ੀ ਕੁਮਾਰ ਸ਼ੁਕਲਾ ਗਵਾਲੀਅਰ ਸਥਿਤ ਲਾਲਾ ਬਜ਼ਾਰ ਦੇ ਰਹਿਣ ਵਾਲੇ ਹਨ ਕਾਡਰ ਵੀ ਗ੍ਰਹਿ ਪ੍ਰਦੇਸ਼ ਦਾ ਹੀ ਉਨ੍ਹਾਂ ਨੂੰ 1983 ‘ਚ ਮਿਲਿਆ ਸੀ ਸਭ ਤੋਂ ਹੈਰਾਨੀ ਕਰਨ ਵਾਲੀ ਗੱਲ ਇਹ ਹੈ ਕਿ ਵਿਧਾਨ ਸਭਾ ਚੋਣਾਂ ਦੌਰਾਨ ਸਾਹਮਣੇ ਆਈ ਸੀ, ਜਦੋਂ ਉਹ ਬਿਮਾਰ ਹੋਣ ਕਾਰਨ ਕਰੀਬ ਡੇਢ ਮਹੀਨੇ ਦੀ ਲੰਮੀ ਛੁੱਟੀ ‘ਤੇ ਚੱਲੇ ਗਏ ਸਨ ਚੋਣਾਂ ਦੇ ਸਮੇਂ ਇੰਨੀ ਲੰਮੀ ਛੁੱਟੀ ਸਬੰਧੀ ਤਰ੍ਹਾਂ-ਤਰ੍ਹਾਂ ਦੀਆਂ ਚਰਚਾਵਾਂ ਸਨ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਹੈਸਨ ਬਣੇ ਕਿੰਗਜ਼ ਇਲੈਵਨ ਪੰਜਾਬ ਦੇ ਕੋਚ
ਛੇ ਸਾਲ ਰਹੇ ਨਿਊਜ਼ੀਲੈਂਡ ਦੇ ਕੋਚ
ਵੈਲਿੰਗਟਨ, 30 ਅਕਤੂਬਰ
ਨਿਊਜ਼ੀਲੈਂਡ ਦੇ ਮੁੱਖ ਕੋਚ ਮਾਈਕ ਹੈਸਨ ਆਈਪੀਐਲ ਟੀ20 ਲੀਗ ਦੀ ਟੀਮ ਕਿੰਗਜ਼ ਇਲੈਵਨ ਪੰਜਾਬ ਦੇ ਨਵੇਂ ਮੁੱਖ ਕੋਚ ਬਣੇ ਹਨ ਇਸ ਸਾਲ ਜੂਨ ‘ਚ ਹੀ ਹੈਸਨ ਛੇ ਸਾਲਾਂ ਦੇ ਕਾਰਜਕਾਲ ਤੋਂ ਬਾਅਦ ਨਿਊਜ਼ੀਲੈਂਡ ਦੇ ਕੋਚ ਅਹੁਦੇ ਤੋਂ ਹਟ ਗਏ ਸਨ ਉਹਨਾਂ ਦਾ ਕਰਾਰ 2019 ਵਿਸ਼ਵ ਕੱਪ ਤੱਕ ਸੀ ਪਰ ਮਸਰੂਫ਼ ਪ੍ਰੋਗਰਾਮਾਂ ਤੋਂ ਆਰਾਮ ਲੈਂਦਿਆਂ ਉਹਨਾਂ ਇੱਕ ਸਾਲ ਪਹਿਲਾਂ ਹੀ ਕੀਵੀ ਟੀਮ ਦਾ ਸਾਥ ਛੱਡ ਦਿੱਤਾ ਸੀ 43 ਸਾਲਾ ਹੇਸਨ ਆਸਟਰੇਲੀਆਈ ਬ੍ਰੇਡ ਹਾੱਜ ਦੀ ਜਗ੍ਹਾ ਲੈਣਗੇ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
‘ਸੱਚ ਕਹੂੰ’ ਵੱਲੋਂ ਪ੍ਰਮੁੱਖਤਾ ਨਾਲ ਛਾਪੀ ਗਈ ਸੀ ‘ਵਰਸਿਟੀ ਦੀ ਲੇਟ ਲਤੀਫੀ
ਮਾਮਲਾ ‘ਵਰਸਿਟੀ ਵਿਖੇ ਹੋਏ ਵਿਦਿਆਥਰੀਆਂ ਦੇ ਝਗੜੇ ਦਾ
ਪਟਿਆਲਾ
ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਪਿਛਲੇ ਦਿਨਾਂ ਦੌਰਾਨ ਵਿਦਿਆਰਥੀ ਜਥੇਬੰਦੀਆਂ ਦੇ ਹੋਏ ਝਗੜੇ ਸਬੰਧੀ ਆਖਰ ਤਿੰਨ ਮੈਂਬਰੀ ਜਾਂਚ ਕਮੇਟੀ ਨਿਯੁਕਤ ਕਰ ਦਿੱਤੀ ਹੈ। ਇਸ ਜਾਂਚ ਕਮੇਟੀ ‘ਚ ਦੇਰੀ ਨੂੰ ਲੈ ਕੇ ਪਿਛਲੇ ਦਿਨੀਂ ‘ਸੱਚ ਕਹੂੰ’ ਵੱਲੋਂ ਪ੍ਰਮੁੱਖਤਾ ਨਾਲ ਛਾਪਿਆ ਗਿਆ ਸੀ, ਜਿਸ ਤੋਂ ਬਾਅਦ ਅੱਜ ਯੂਨੀਵਰਸਿਟੀ ਨੇ ਕਮੇਟੀ ਨਿਯੁਕਤ ਕੀਤੀ ਹੈ। ਯੂਨੀਵਰਸਿਟੀ ਵੱਲੋਂ ਇਸ ਜਾਂਚ ਕਮੇਟੀ ਵਿੱਚ ਪੰਜਾਬ ਤੋਂ ਬਾਹਰਲੇ ਵਿਅਕਤੀਆਂ ਨੂੰ ਤਰਜੀਹ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਪੰਜਾਬੀ ਯੂਨੀਵਰਸਿਟੀ ਵਿਖੇ 18 ਸਤੰਬਰ ਦੀ ਰਾਤ ਨੂੰ ਡੀਐੱਸਓ ਜਥੇਬੰਦੀ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਮਾਰਚ ਕੱਢਿਆ ਜਾ ਰਿਹਾ ਸੀ ਤਾਂ ਇਸੇ ਦੌਰਾਨ ਹੀ ਇੱਕ ਹੋਰ ਵਿਦਿਆਰਥੀ ਜਥੇਬੰਦੀ ਦੇ ਕਾਰਕੁੰਨਾਂ ਨੇ ਇਸ ਮਾਰਚ ਸਬੰਧੀ ਬੁਰਾ ਭਲਾ ਕਿਹਾ, ਜਿਸ ਤੋਂ ਬਾਅਦ ਤਕਰਾਰ ਹੋਈ ਤੇ ਝਗੜਾ ਹੋ ਗਿਆ। ਇਸ ਝਗੜੇ ਸਬੰਧੀ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਜਾਂਚ ਕਰਵਾਉਣ ਲਈ ਜਥੇਬੰਦੀਆਂ ਦੀ ਮੀਟਿੰਗ ਦੌਰਾਨ ਹਾਮੀ ਭਰੀ ਗਈ ਸੀ। ਲਗਭਗ ਹਫਤਾ ਬੀਤਣ ਤੋਂ ਬਾਅਦ ਵੀ ਯੂਨੀਵਰਸਿਟੀ ਵੱਲੋਂ ਉਕਤ ਕਮੇਟੀ ਨਿਯੁਕਤ ਨਹੀਂ ਕੀਤੀ ਗਈ ਸੀ, ਜਿਸ ਸਬੰਧੀ ਸੱਚ ਕਹੂੰ ਵੱਲੋਂ ਯੂਨੀਵਰਸਿਟੀ ਦੀ ਲੇਟ ਲਤੀਫੀ ਨੂੰ ਉਭਾਰ ਕੇ ਛਾਪਿਆ ਗਿਆ ਸੀ। ਇਸ ਤੋਂ ਬਾਅਦ ਅੱਜ 10 ਦਿਨਾਂ ਬਾਅਦ ਅੱਜ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਜਾਂਚ ਕਮੇਟੀ ਦਾ ਐਲਾਨ ਕੀਤਾ ਗਿਆ ਹੈ। ਯੂਨੀਵਰਸਿਟੀ ਦਾ ਕਹਿਣਾ ਹੈ ਕਿ ਇਸ ਜਾਂਚ ਨੂੰ ਨਿਰਪੱਖਤਾ ਪੂਰਵਕ ਨੇਪਰੇ ਚਾੜ੍ਹਨ ਲਈ ਇਸ ਦੇ ਸਾਰੇ ਮੈਂਬਰ ਯੂਨੀਵਰਸਿਟੀ ਤੋਂ ਬਾਹਰ ਦੇ ਹੋਣ ਸਬੰਧੀ ਕਿਹਾ ਗਿਆ ਸੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਜਿਸਟਰਾਰ ਡਾ. ਮਨਜੀਤ ਸਿੰਘ ਨਿੱਜਰ ਨੇ ਦੱਸਿਆ ਕਿ ਪ੍ਰੋ. ਐੱਸ. ਐੱਸ. ਚਾਹਲ ਸਾਬਕਾ ਵਾਈਸ ਚਾਂਸਲਰ ਮਹਾਰਾਣਾ ਪ੍ਰਤਾਪ ਯੂਨੀਵਰਸਿਟੀ ਆਫ ਐਗਰੀਕਲਚਰ ਐਂਡ ਟੈਕਨੋਲਾਜੀ ਉਦੈਪੁਰ ਰਾਜਸਥਾਨ ਇਸ ਕਮੇਟੀ ਦੇ ਚੇਅਰਮੈਨ ਹੋਣਗੇ। ਇਸ ਤੋਂ ਇਲਾਵਾ ਅਮਰਜੀਤ ਸਿੰਘ ਗਿੱਲ ਸਾਬਕਾ ਡੀਜੀਪੀ ਰਾਜਸਥਾਨ ਤੇ ਸਾਬਕਾ ਚਾਂਸਲਰ ਲਕਸ਼ਮੀ ਬਾਈ ਨੈਸ਼ਨਲ ਇੰਸਟੀਚਿਊਟ ਆਫ ਫਿਜ਼ੀਕਲ ਐਜੂਕੇਸ਼ਨ ਗਵਾਲੀਅਰ ਮੱਧ ਪ੍ਰਦੇਸ਼ ਸਮੇਤ ਜਗਜੀਤ ਸਿੰਘ ਪੁਰੀ ਆਈਏਐੱਸ ਤੇ ਸਾਬਕਾ ਸਕੱਤਰ ਪੰਜਾਬ ਸਰਕਾਰ ਇਸ ਤਿੰਨ ਮੈਂਬਰੀ ਕਮਿਸ਼ਨ ਦੇ ਦੋ ਮੈਂਬਰਾਂ ਵਜੋਂ ਸ਼ਾਮਲ ਕੀਤੇ ਗਏ ਹਨ। ਦੱਸਣਯੋਗ ਹੈ ਕਿ ਇਸ ਕਮੇਟੀ ਵੱਲੋਂ ਆਪਣੀ ਜਾਂਚ ਰਿਪੋਰਟ ਤਿੰਨ ਮਹੀਨਿਆਂ ਦੇ ਅੰਦਰ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਸੌਂਪੀ ਜਾਣੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਮਾਮਲਾ ਯੂਨੀਵਰਸਿਟੀ ਵਿਖੇ ਦੋ ਗਰੁੱਪਾਂ ਦੀ ਝੜਪ ਦਾ
ਯੂਨੀਵਰਸਿਟੀ ਅੰਦਰ ਘਟਨਾ ਵਾਪਰੀ ਨੂੰ ਹੋਇਆ ਇੱਕ ਹਫਤਾ
ਪਟਿਆਲਾ, (ਖੁਸ਼ਵੀਰ ਸਿੰਘ ਤੂਰ)। ਪੰਜਾਬੀ ਯੂਨੀਵਰਸਿਟੀ ਵਿਖੇ ਡੀਐਸਓ ਜਥੇਬੰਦੀ ਵੱਲੋਂ ਕੱਢੇ ਗਏ ਮਾਰਚ ਦੌਰਾਨ ਦੂਜੀ ਜਥੇਬੰਦੀ ਦੇ ਕਾਰਕੁੰਨਾਂ ਵਿਚਕਾਰ ਹੋਈ ਲੜਾਈ ਸਬੰਧੀ ਪੰਜਾਬੀ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਜਾਂਚ ਲਈ ਤਿੰਨ ਮੈਂਬਰੀ ਕਮੇਟੀ ਬਣਾਉਣ ਦਾ ਐਲਾਨ ਕੀਤਾ ਗਿਆ ਸੀ, ਪਰ ਉਕਤ ਕਮੇਟੀ ਹਫ਼ਤਾ ਬੀਤਣ ਤੋਂ ਬਾਅਦ ਵੀ ਹੋਂਦ ਵਿੱਚ ਨਹੀਂ ਆਈ। ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਅਜੇ ਤੱਕ ਕਮੇਟੀ ਨਿਯੁਕਤ ਨਾ ਕਰਨ ‘ਤੇ ਸਵਾਲ ਖੜ੍ਹੇ ਹੋਣ ਲੱਗੇ ਹਨ।
ਜਾਣਕਾਰੀ ਅਨੁਸਾਰ ਡੀਐਸਓ ਜਥੇਬੰਦੀ ਦੇ ਕਾਰਕੁੰਨ 18 ਸਤੰਬਰ ਤੋਂ ਵੀਸੀ ਦਫ਼ਤਰ ਅੱਗੇ ਆਪਣੀਆਂ ਮੰਗਾਂ ਲਈ ਡਟੇ ਸਨ ਅਤੇ 19 ਸਤੰਬਰ ਨੂੰ ਸ਼ਾਮ ਵੇਲੇ ਇਨ੍ਹਾਂ ਵੱਲੋਂ ਮਾਰਚ ਕੱਢਿਆ ਜਾ ਰਿਹਾ ਸੀ ਤਾਂ ਰਾਤ 10 ਵਜੇ ਦੇ ਕਰੀਬ ਇੱਕ ਹੋਰ ਜਥੇਬੰਦੀ ਦੇ ਕਾਰਕੁੰਨਾਂ ਨਾਲ ਝੜਪ ਹੋ ਗਈ ਸੀ ਅਤੇ ਯੂਨੀਵਰਸਿਟੀ ਦਾ ਮਹੌਲ ਪੂਰੀ ਤਰ੍ਹਾਂ ਤਨਾਅ ਪੂਰਨ ਹੋ ਗਿਆ। ਇਸ ਤੋਂ ਬਾਅਦ ਯੂਨੀਵਰਸਿਟੀ ਵੱਲੋਂ 20 ਅਤੇ 21 ਸਤੰਬਰ ਨੂੰ ਯੂਨੀਵਰਸਿਟੀ ‘ਚ ਛੁੱਟੀ ਦਾ ਐਲਾਨ ਕਰ ਦਿੱਤਾ।
ਪੁਲਿਸ ਵੱਲੋਂ ਕਈ ਵਿਦਿਆਰਥੀ ਆਗੂਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ। ਇੱਧਰ ਡੀਐਸਓ ਦੇ ਧਰਨੇ ਦੀ ਹਰ ਇਨਸਾਫ਼ ਪਸੰਦ ਧਿਰਾਂ ਵੱਲੋਂ ਹਮਾਇਤ ਕੀਤੀ ਗਈ ਅਤੇ ਕੁੜੀਆਂ ਦੀ ਅਜ਼ਾਦੀ ਤੇ ਯੂਨੀਵਰਸਿਟੀ ਅੰਦਰ ਮੌਜੂਦਾ ਸਮੇਂ ਜੰਗ ਭਖੀ ਹੋਈ ਹੈ। ਚਾਰ ਦਿਨ ਪਹਿਲਾਂ ਯੂਨੀਵਰਸਿਟੀ ਦੇ ਵਾਈਸ ਚਾਂਲਸਰ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਕਿਹਾ ਗਿਆ ਸੀ ਕਿ ਦੋ ਵਿਦਿਆਰਥੀ ਗਰੁੱਪਾਂ ਵਿੱਚ ਹੋਈ ਘਟਨਾ ਦੀ ਨਿਰਪੱਖ ਜਾਂਚ ਹਿਤ ਜਾਂਚ ਕਮੇਟੀ ਬਣਾਈ ਜਾਵੇਗੀ, ਜਿਸ ਦੇ ਮੈਂਬਰ ਯੂਨੀਵਰਸਿਟੀ ਤੋਂ ਬਾਹਰ ਦੇ ਹੋਣਗੇ, ਜੋ ਤਿੰਨ ਮਹੀਨਿਆਂ ਦੇ ਵਿੱਚ ਆਪਣੀ ਰਿਪੋਰਟ ਪੇਸ਼ ਕਰਨਗੇ ਅਤੇ ਇਸ ਰਿਪੋਰਟ ਨੂੰ ਸਿੰਡੀਕੇਟ ਵਿੱਚ ਪੇਸ਼ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਸੀ ਕਿ ਇਸ ਤਿੰਨ ਮੈਂਬਰੀ ਕਮੇਟੀ ਵਿੱਚ ਇੱਕ ਸੇਵਾਮੁਕਤ ਆਈ.ਏ.ਐੱਸ ਅਧਿਕਾਰੀ, ਇੱਕ ਆਈ.ਪੀ.ਐੱਸ ਅਧਿਕਾਰੀ ਅਤੇ ਇੱਕ ਸਿੱਖਿਆ ਨਾਲ ਸਬੰਧਿਤ ਮਾਹਿਰ ਹੋਵੇਗਾ ਪਰ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਅਜੇ ਤੱਕ ਇਹ ਕਮੇਟੀ ਹੀ ਨਹੀਂ ਬਣਾਈ ਗਈ ਜਦਕਿ ਯੂਨੀਵਰਸਿਟੀ ਅੰਦਰ ਗਰੁੱਪਾਂ ਵਿੱਚ ਹੋਈ ਆਪਸੀ ਝੜਪ ਸਬੰਧੀ ਇੱਕ ਹਫ਼ਤੇ ਦਾ ਸਮਾ ਬੀਤ ਚੁੱਕਿਆ ਹੈ। ਯੂਨੀਵਰਸਿਟੀ ਅਜੇ ਜਾਂਚ ਲਈ ਤਿੰਨ ਅਧਿਕਾਰੀਆਂ ਦੀ ਚੋਣ ਹੀ ਨਹੀਂ ਕਰ ਸਕਿਆ। ਯੂਨੀਵਰਸਿਟੀ ਦੀ ਢਿੱਲੀ ਕਾਰਵਾਈ ਤੋਂ ਨਜ਼ਰ ਆ ਰਿਹਾ ਹੈ ਕਿ ਉਹ ਇਸ ਮਾਮਲੇ ਨੂੰ ਲਮਕਾਉਣਾ ਚਾਹੁੰਦੀ ਹੈ ਤਾਂ ਜੋ ਅਗਲੇ ਦਿਨਾਂ ਵਿੱਚ ਇਹ ਮਾਮਲਾ ਠੰਢਾ ਹੋ ਜਾਵੇ।
ਇੱਧਰ ਵਿਦਿਆਰਥੀ ਆਗੂਆਂ ਦਾ ਕਹਿਣਾ ਹੈ ਕਿ ਯੂਨੀਵਰਸਿਟੀ ਪ੍ਰਸ਼ਾਸਨ ਭਾਵੇਂ ਤਾਂ ਇੱਕ ਦਿਨ ਵਿੱਚ ਹੀ ਪਤਾ ਲੱਗ ਸਕਦਾ ਹੈ ਕਿ ਇਸ ਘਟਨਾ ਦੇ ਜਿੰਮੇਵਾਰ ਕੌਣ ਹਨ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਅੰਦਰ ਮੁੱਖ ਗੇਟ ਤੇ ਸਕਿਊਰਟੀ ਹੈ ਅਤੇ ਕੋਈ ਵੀ ਬਾਹਰਲੀ ਗੱਡੀ ਚੈਕਿੰਗ ਤੋਂ ਬਿਨਾਂ ਅੰਦਰ ਨਹੀਂ ਆ ਸਕਦੀ। ਸੀਸੀਟੀਵੀ ਫੁਟੇਜ ਤੋਂ ਸਭ ਕੁਝ ਸਾਹਮਣੇ ਆ ਸਕਦਾ ਹੈ।
ਜਦੋਂ ਕਮੇਟੀ ਨਿਯੁਕਤ ਕੀਤੀ, ਦੱਸ ਦਿੱਤਾ ਜਾਵੇਗਾ : ਰਜਿਸਟਰਾਰ
ਇਸ ਮਾਮਲੇ ਸਬੰਧੀ ਜਦੋਂ ਯੂਨੀਵਰਸਿਟੀ ਦੇ ਰਜਿਸ਼ਟਰਾਰ ਡਾ. ਮਨਜੀਤ ਸਿੰਘ ਨਿੱਝਰ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਅਜੇ ਜਾਂਚ ਕਮੇਟੀ ਨਿਯੁਕਤ ਨਹੀਂ ਹੋਈ। ਜਦੋਂ ਕਮੇਟੀ ਨਿਯੁਕਤ ਹੋਵੇਗੀ ਤਾਂ ਉਹ ਉਨ੍ਹਾਂ ਦੇ ਨਾਂਅ ਦੱਸ ਦੇਣਗੇ। ਉਨ੍ਹਾਂ ਕਿਹਾ ਕਿ ਉਂਜ ਇਹ ਮਾਮਲਾ ਵਾਈਸ ਚਾਂਸਲਰ ਕੋਲ ਹੈ।
ਵਾਸ਼ਿੰਗਟਨ, ਏਜੰਸੀ।
ਅਮਰੀਕਾ ਵਿਦੇਸ਼ ਵਿਭਾਗ ਨੇ ਅਫਗਾਨਿਸਤਾਨ ‘ਚ ਆਪਣੇ ਸਾਬਕਾ ਰਾਜਦੂਤ ਜਲਮੇ ਖਲੀਲਜਾਦ ਨੂੰ ਕਾਬੁਲ ‘ਤੇ ਨਵਾਂ ਸਲਾਹਕਾਰ ਨਿਯੁਕਤ ਕੀਤਾ ਹੈ। ਅਮਰੀਕਾ ਵਿਦੇਸ਼ ਮੰਤਰੀ ਮਾਈਕ ਪੋਮਪਿਓ ਨੇ ਮੰਗਲਵਾਰ ਨੂੰ ਪਾਕਿਸਤਾਨ ਜਾਣ ਦੇ ਕਰਮ ‘ਚ ਜਹਾਜ ‘ਚ ਪੱਤਰਕਾਰਾਂ ਨੂੰ ਦੱਸਿਆ ਕਿ ਵਿਦੇਸ਼ ਵਿਭਾਗ ਨੇ ਉਸਦੀ ਨਿਯੁਕਤੀ ਕੀਤੀ ਹੈ। ਉਨ੍ਹਾਂ ਕਿਹਾ ਕਿ ਖਲੀਲਜਾਦ ਸੁਲਹ ਕੋਸ਼ਿਸ਼ ‘ਚ ਸਾਡੀ ਸਹਾਇਤਾ ਕਰਨ ਲਈ ਵਿਦੇਸ਼ ਵਿਭਾਗ ਦੀ ਟੀਮ ‘ਚ ਸ਼ਾਮਲ ਹੋਣ ਜਾ ਰਹੇ ਹਨ ਇਸ ਲਈ ਉਹ ਇਸ ਉਦੇਸ਼ ਲਈ ਵਿਭਾਗ ਦੇ ਮੁੱਖ ਵਿਅਕਤੀ ਹੋਣਗੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਇਮਰਾਨ ਦੇ ਚਹੇਤੇ ਸਾਬਕਾ ਆਈਸੀਸੀ ਮੁਖੀ ਅਹਸਾਨ ਮਨੀ ਬਣੇ ਪੀਸੀਬੀ ਮੁਖੀ
ਸਭ ਤੋਂ ਵੱਡੀ ਚੁਣੌਤੀ ਭਾਰਤ ਨਾਲ ਬੀਸੀਸੀਆਈ ਵੱਲੋਂ ਰੱਦ ਕੀਤੀ ਦੁਵੱਲੀ ਕ੍ਰਿਕਟ ਲੜੀ ਨੂੰ ਲੈ ਕੇ ਰਹੀ ਕਾਨੂਨੀ ਲੜਾਈ
ਲਾਹੌਰ, 4 ਸਤੰਬਰ
ਅੰਤਰਰਾਸ਼ਟਰੀ ਕ੍ਰਿਕਟ ਪਰੀਸ਼ਦ (ਆਈਸੀਸੀ) ਦੇ ਸਾਬਕਾ ਮੁਖੀ ਅਹਸਾਨ ਮਨੀ ਨੂੰ ਪਾਕਿਸਤਾਨ ਕ੍ਰਿਕਟ ਬੋਰਡ(ਪੀਸੀਬੀ) ਦਾ ਨਵਾਂ ਮੁਖੀ ਥਾਪਿਆ ਗਿਆ ਹੈ ਉਹਨਾਂ ਨੂੰ ਬਿਨਾ ਕਿਸੇ ਵਿਰੋਧ ਇਸ ਅਹੁਦੇ ‘ਤੇ ਅਗਲੇ ਤਿੰਨ ਸਾਲਾਂ ਦੇ ਲਈ ਚੁਣਿਆ ਗਿਆ ਹੈ ਪੀਸੀਬੀ ਮੁਖੀ ਅਹੁਦੇ ਦੀ ਚੋਣ ‘ਚ ਉਹਨਾਂ ਤੋਂ ਇਲਾਵਾ ਕਿਸੇ ਹੋਰ ਉਮੀਦਵਾਰ ਨੇ ਨਾਮਜ਼ਦਗੀ ਨਹੀਂ ਭਰੀ ਉਹ ਨਜ਼ਮ ਸੇਠੀ ਦੀ ਜਗ੍ਹਾ ਲੈਣਗੇ ਜਿੰਨ੍ਹਾਂ ਇਮਰਾਨ ਖਾਨ ਦੇ ਪ੍ਰਧਾਨਮੰਤਰੀ ਬਣਨ ਤੋਂ ਬਾਅਦ ਹੀ ਪਿਛਲੇ ਮਹੀਨੇ ਅਸਤੀਫ਼ਾ ਦੇ ਦਿੱਤਾ ਸੀ
ਪਾਕਿਸਤਾਨ ਦੇ ਨਵੇਂ ਪ੍ਰਧਾਨਮੰਤਰੀ ਅਤੇ ਸਾਬਕਾ ਕ੍ਰਿਕਟ ਕਪਤਾਨ ਇਮਰਾਨ ਨੇ ਅਹਸਾਨ ਨੂੰ ਇਸ ਅਹੁਦੇ ਲਈ ਨਾਮਜ਼ਦ ਕੀਤਾ ਸੀ ਜਿਸ ਤੋਂ ਬਾਅਦ ਉਹਨਾਂ ਦਾ ਮੁਖੀ ਬਣਨਾ ਸਿਰਫ਼ ਰਸਮੀ ਕਾਰਵਾਈ ਸੀ ਅਹਸਾਨ 1986 ਤੋਂ 1996 ਦਰਮਿਆਨ ਆਈਸੀਸੀ ‘ਚ ਪੀਸੀਬੀ ਦੀ ਅਗਵਾਈ ਕੀਤੀ ਸੀ ਅਤੇ 1996 ਤੋਂ 2002 ਦਰਮਿਆਨ ਆਈਸੀਸੀ ਦੀ ਵਿੱਤ ਅਤੇ ਵਪਾਰ ਕਮੇਟੀ ਦੇ ਪ੍ਰਬੰਧਕ ਰਹੇ ਇਸ ਤੋਂ ਬਾਅਦ ਉਹਨਾਂ ਨੂੰ 2003 ਤੋਂ 2006 ਤੱਕ ਵਿਸ਼ਵ ਪੱਧਰੀ ਸੰਸਥਾ ਦਾ ਮੁਖੀ ਵੀ ਚੁਣਿਆ ਗਿਆ
ਪਰ ਪੀਸੀਬੀ ਮੁਖੀ ਦੇ ਤੌਰ ‘ਤੇ ਉਹਨਾਂ ਸਾਹਮਣੇ ਸਭ ਤੋਂ ਵੱਡੀ ਚੁਣੌਤੀ ਭਾਰਤ ਦੇ ਨਾਲ ਬੀਸੀਸੀਆਈ ਵੱਲੋਂ ਰੱਦ ਕੀਤੀ ਗਈ ਦੁਵੱਲੀ ਕ੍ਰਿਕਟ ਲੜੀ ਨੂੰ ਲੈ ਕੇ ਦੋਵਾਂ ਬੋਰਡਾਂ ਦਰਮਿਆਨ ਚੱਲ ਰਹੀ ਕਾਨੂਨੀ ਲੜਾਈ ਦੀ ਸਮੀਖਿਆ ਹੋਵੇਗੀ ਦੋਵਾਂ ਬੋਰਡਾਂ ਦਰਮਿਆਨ ਇਸ ਮਾਮਲੇ ‘ਤੇ 1 ਅਕਤੂਬਰ ਨੂੰ ਆਈਸੀਸੀ ਦੇ ਵਿਵਾਦ ਦੇ ਨਿਪਟਾਰੇ ਪੱਖ ‘ਤੇ ਸੁਣਵਾਈ ਹੋਣੀ ਹੈ ਪੀਸੀਬੀ ਨੇ ਬੀਸੀਸੀਆਈ ‘ਤੇ ਪਾਕਿਸਤਾਨ ਨਾਲ ਲੜੀ ਰੱਦ ਕਰਨ ਲਈ 7 ਕਰੋੜ ਡਾਲਰ ਦੇ ਮੁਆਵਜ਼ੇ ਦੀ ਮੰਗ ਕੀਤੀ ਹੈ ਇਹ ਦੋ ਲੜੀਆਂ ਨਵੰਬਰ2014 ਅਤੇ ਦਸੰਬਰ 2015 ‘ਚ ਹੋਣੀਆਂ ਸਨ ਪਰ ਭਾਰਤ ਨੇ ਹਾਲਾਤਾਂ ਦੇ ਮੱਦੇਨਜ਼ਰ ਪਾਕਿਸਤਾਨ ਨਾਲ ਖੇਡਣ ਤੋਂ ਇਨਕਾਰ ਕਰ ਦਿੱਤਾ ਸੀ
PUNJABI NEWS ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ FACEBOOK ਅਤੇ TWITTER ‘ਤੇ ਫਾਲੋ ਕਰੋ
ਸਰਕਾਰ ਨੇ ਚਾੜ੍ਹੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਆਦੇਸ਼
ਇਲਾਕਾ ਐੱਸਐੱਚਓ ਦੀ ਹੋਵੇਗੀ ਹੁਣ ਛੁੱਟੀ | Deputy Commissioners
ਐਸ.ਐਸ.ਪੀ. ਨਾਲ ਮਿਲ ਕੇ ਡਿਪਟੀ ਕਮਿਸ਼ਨਰ ਕਰਨਗੇ ਨਸ਼ੇ ਖ਼ਿਲਾਫ਼ ਸਪੈਸ਼ਲ ਪਲਾਨ ਤਿਆਰ
ਚੰਡੀਗੜ੍ਹ, (ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼) ਪਿਛਲੇ ਡੇਢ ਸਾਲ ਤੋਂ ਨਸ਼ੇ ਦੇ ਵਪਾਰੀਆਂ ਨੂੰ ਛੱਡ ਨਸ਼ੇੜੀਆਂ ਨੂੰ ਜੇਲ੍ਹ ਵਿੱਚ ਡੱਕਣ ਵਾਲੀ ਸਰਕਾਰ ਨੂੰ ਗਲਤੀ ਦਾ ਅਹਿਸਾਸ ਹੋ ਗਿਆ ਹੈ, ਇਸ ਲਈ ਹੁਣ ਕਿਸੇ ਵੀ ਨਸ਼ੇੜੀ ਖ਼ਿਲਾਫ਼ ਮਾਮਲਾ ਦਰਜ਼ ਨਾ ਕਰਨ ਤੇ ਉਨ੍ਹਾਂ ਦਾ ਸਿਰਫ਼ ਇਲਾਜ ਕਰਵਾਇਆ ਜਾਏਗਾ ਪਰ ਜਿਹੜੇ ਇਲਾਕੇ ਵਿੱਚ ਨਸ਼ੇੜੀਆਂ ਦੀ ਗਿਣਤੀ ਨਹੀਂ ਘਟੇਗੀ ਅਤੇ ਨਸ਼ਾ ਵਿਕ ਰਿਹਾ ਹੋਵੇਗਾ, ਉਸ ਇਲਾਕੇ ਦੇ ਐਸ.ਐਚ.ਓ. ‘ਤੇ ਜਰੂਰ ਗਾਜ਼ ਡਿੱਗੇਗੀ, ਉਸ ਐਸਐਚਓ ਦਾ ਤਬਾਦਲਾ ਨਹੀਂ, ਸਗੋਂ ਉਸ ਨੂੰ ਸਿੱਧਾ ਹੀ ਮੁਅੱਤਲ ਕਰ ਦਿੱਤਾ ਜਾਏਗਾ। ਮੁੱਖ ਮੰਤਰੀ ਦਫ਼ਤਰ ਤੋਂ ਸੋਮਵਾਰ ਨੂੰ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਫੋਨ ਰਾਹੀਂ ਸਖ਼ਤ ਆਦੇਸ਼ ਜਾਰੀ ਕਰ ਦਿੱਤੇ ਗਏ ਹਨ, ਕਿ ਉਹ ਆਪਣੇ ਆਪਣੇ ਇਲਾਕੇ ਦੀ ਹਾਲਤ ਸੁਧਾਰ ਲੈਣ ਨਹੀਂ ਤਾਂ ਐਸ.ਐਚ.ਓ. ਤੋਂ ਲੈ ਕੇ ਉੱਚ ਅਧਿਕਾਰੀਆਂ ਤੱਕ ਸਖ਼ਤ ਕਾਰਵਾਈ ਕੀਤੀ ਜਾ ਸਕਦੀ ਹੈ। (Deputy Commissioners)
ਨਸ਼ੇੜੀਆਂ ਦਾ ਹੋਵੇਗਾ ਇਲਾਜ ਪਰ ਜਿੱਥੇ ਮਿਲਣਗੇ ਨਸ਼ੇੜੀ ਤਾਂ ਐਸ.ਐਚ.ਓ. ਦੀ ਹੋਏਗੀ ਛੁੱਟੀ
ਮੁੱਖ ਮੰਤਰੀ ਦਫ਼ਤਰ ਵਲੋਂ ਜਾਰੀ ਆਦੇਸ਼ ਵਿੱਚ ਸਾਫ਼ ਕਿਹਾ ਗਿਆ ਹੈ ਕਿ ਸਰਕਾਰ ਨੂੰ ਨਸ਼ਾ ਮੁਕਤ ਪੰਜਾਬ ਚਾਹੀਦਾ ਹੈ, ਇਸ ਲਈ ਜਿੰਨੀ ਵੀ ਸਖ਼ਤੀ ਕੀਤੀ ਜਾ ਸਕਦੀ ਹੈ, ਉਨੀ ਜਿਆਦਾ ਸਖ਼ਤੀ ਕਰ ਦਿੱਤੀ ਜਾਵੇ। ਇਸ ਨਾਲ ਹੀ ਨਸ਼ੇ ਖ਼ਿਲਾਫ਼ ਜੰਗ ਤੇਜ਼ ਕਰਦੇ ਹੋਏ ਹਰ ਪਿੰਡ ਪੱਧਰ ‘ਤੇ ਪੁਲਿਸ ਕਰਮਚਾਰੀਆਂ ਦੀ ਡਿਊਟੀ ਲਗਾਈ ਜਾਵੇ ਤਾਂ ਕਿ ਪੰਜਾਬ ਦੇ ਪਿੰਡਾਂ ਵਿੱਚੋਂ ਨਸ਼ਾ ਖ਼ਤਮ ਹੋ ਜਾਵੇ।
ਇਨਾਂ ਆਦੇਸ਼ਾਂ ਵਿੱਚ ਹਰ ਡਿਪਟੀ ਕਮਿਸ਼ਨਰ ਨੂੰ ਐਸ.ਐਸ.ਪੀ. ਦੀ ਮੌਜੂਦਗੀ ਵਿੱਚ ਸਾਰੇ ਐਸ.ਐਚ.ਓ. ਨਾਲ ਮੀਟਿੰਗ ਕਰਨ ਲਈ ਕਿਹਾ ਗਿਆ ਹੈ, ਜਿਸ ਵਿੱਚ ਹਰ ਐਸ.ਐਚ.ਓ. ਨੂੰ ਚਿਤਾਵਨੀ ਦੇਣ ਲਈ ਕਿਹਾ ਹੈ ਕਿ ਜੇਕਰ ਜਿਹੜੇ ਵੀ ਐਸ.ਐਚ.ਓ. ਦੇ ਇਲਾਕੇ ਵਿੱਚ ਨਸ਼ਾ ਮਿਲੇਗਾ, ਉਸ ਐਸ.ਐਚ.ਓ. ਦੇ ਖ਼ਿਲਾਫ਼ ਕਾਰਵਾਈ ਹੋਏਗੀ। ਉਸ ਤੋਂ ਬਾਅਦ ਕਾਰਵਾਈ ਡੀ.ਐਸ.ਪੀ. ਪੱਧਰ ਦੇ ਅਧਿਕਾਰੀ ‘ਤੇ ਵੀ ਹੋ ਸਕਦੀ ਹੈ। (Deputy Commissioners)
ਮੌਤ ਹੋਈ ਤਾਂ ਐਸ.ਐਚ.ਓ. ਹੋਏਗਾ ਮੁਅੱਤਲ | Deputy Commissioners
ਮੁੱਖ ਮੰਤਰੀ ਦਫ਼ਤਰ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਜਿਹੜੇ ਵੀ ਇਲਾਕੇ ਵਿੱਚ ਨਸ਼ੇ ਨਾਲ ਨੌਜਵਾਨ ਦੀ ਮੌਤ ਹੋਏਗੀ, ਉਸ ਇਲਾਕੇ ਦੇ ਐਸ.ਐਚ.ਓ. ਨੂੰ ਮੁਅੱਤਲ ਕਰਦੇ ਹੋਏ ਉਸ ਖ਼ਿਲਾਫ਼ ਜਾਂਚ ਖੋਲ੍ਹ ਦਿੱਤੀ ਜਾਏਗੀ। ਇਥੇ ਤੱਕ ਕਿ ਮੌਕੇ ਦੇ ਐਸ.ਐਚ.ਓ. ਦੀ ਨੌਕਰੀ ਦਾ ਖ਼ਤਰਾ ਵੀ ਹੋਏਗਾ, ਸਰਕਾਰ ਸਖ਼ਤੀ ਨਾਲ ਇਲਾਕੇ ਦੇ ਐਸ.ਐਚ.ਓ. ਨੂੰ ਮੁਅੱਤਲ ਕਰਕੇ ਹੋਏ ਘਰ ਭੇਜ ਸਕਦੀ ਹੈ
ਕਿੰਨੇ ਨਸ਼ੇੜੀ, ਕਿੰਨੀ ਆਬਾਦੀ, ਹਰ ਪਿੰਡ ਦਾ ਰੱਖਣਾ ਪਏਗਾ ਹਿਸਾਬ | Deputy Commissioners
ਮੁੱਖ ਮੰਤਰੀ ਦਫ਼ਤਰ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਆਪਣੇ ਆਪਣੇ ਜ਼ਿਲ੍ਹੇ ਦੇ ਹਰ ਪਿੰਡ ਦਾ ਹਿਸਾਬ-ਕਿਤਾਬ ਰੱਖਣ ਲਈ ਕਿਹਾ ਹੈ। ਇਸ ਵਿੱਚ ਉਨਾਂ ਨੂੰ ਹਰ ਪਿੰਡ ਦੀ ਆਬਾਦੀ ਦੇ ਨਾਲ ਹੀ ਇਹ ਜਾਣਕਾਰੀ ਵੀ ਹੋਣੀ ਚਾਹੀਦੀ ਹੈ ਕਿ ਕਿੰਨੇ ਨਸ਼ੇੜੀ ਪਿੰਡ ਵਿੱਚ ਹਨ। ਉਨ੍ਹਾਂ ਨਸ਼ੇੜੀਆਂ ਦਾ ਇਲਾਜ ਕਰਵਾਉਣਾ ਵੀ ਡਿਪਟੀ ਕਮਿਸ਼ਨਰਾਂ ਦੀ ਜਿੰਮੇਵਾਰੀ ਵਿੱਚ ਆਏਗਾ। ਇਸ ਲਈ ਡਿਪਟੀ ਕਮਿਸ਼ਨਰ ਆਪਣੇ ਹੇਠਲੇ ਅਧਿਕਾਰੀਆਂ ਅਤੇ ਪੁਲਿਸ ਦੀ ਵੀ ਡਿਊਟੀ ਲਗਾਉਣਗੇ।
ਹੁਣ ਨਹੀਂ ਚੱਲੇਗਾ ਫਾਲਤੂ ਤਮਾਸ਼ਾ, ਅਸੀਂ ਨਹੀਂ ਤਾਂ ਉਹ ਨਹੀਂ ! | Deputy Commissioners
ਮੁੱਖ ਮੰਤਰੀ ਦਫ਼ਤਰ ਨੇ ਡਿਪਟੀ ਕਮਿਸ਼ਨਰਾਂ ਨੂੰ ਸਪੱਸ਼ਟ ਕਿਹਾ ਹੈ ਕਿ ਹੁਣ ਇਹ ਫਾਲਤੂ ਦਾ ਤਮਾਸ਼ਾ ਨਹੀਂ ਚੱਲੇਗਾ, ਕਿਉਂਕਿ ਨਸ਼ੇ ਦੇ ਮਾਮਲੇ ਵਿੱਚ ਸਰਕਾਰ ਬਿਪਤਾ ਵਿੱਚ ਪੈ ਗਈ ਹੈ, ਇਸ ਲਈ ਸਰਕਾਰ ਵਿੱਚ ਅਸੀਂ ਨਹੀਂ ਜਾਂ ਫਿਰ ਉਸ ਇਲਾਕੇ ਦੇ ਅਧਿਕਾਰੀ ਨਹੀਂ! ਉਨ੍ਹਾਂ ਸਾਫ਼ ਕਿਹਾ ਹੈ ਕਿ ਹੁਣ ਐਸ.ਆਈ. ਅਤੇ ਏ.ਐਸ.ਆਈ. ਨੂੰ ਬੰਦਾ ਬਣਾਉਣਾ ਪਏਗਾ, ਕਿਉਂਕਿ ਜ਼ਿਆਦਾਤਰ ਇਲਾਕੇ ਵਿੱਚ ਪੁਲਿਸ ਨੂੰ ਸਾਰੀ ਜਾਣਕਾਰੀ ਹੋਣ ਦੇ ਬਾਵਜ਼ੂਦ ਵੀ ਕੁਝ ਨਹੀਂ ਕੀਤਾ ਜਾ ਰਿਹਾ ਹੈ।