Grandson - Sach Kahoon Punjabi

ਪੋਤੇ ਨੇ ਦਾਦੀ ਤੇ ਭੂਆ ਦੇ ਮਾਰੀ ਗੋਲੀ
ਹਸਪਤਾਲ ਕਰਵਾਇਆ ਭਰਤੀ

ਜਾਨੀ ਨੁਕਸਾਨ ਤੋਂ ਬਚਾਅ

ਸ੍ਰੀ ਮੁਕਤਸਰ ਸਾਹਿਬ, (ਭਜਨ ਸਿੰਘ ਸਮਾਘ) ਪੁਲਿਸ ਥਾਣਾ ਲੱਖੇਵਾਲੀ ਅਧੀਨ ਆਉਂਦੇ ਪਿੰਡ ਸੰਮੇਵਾਲੀ ਵਿਖੇ ਸਵੇਰੇ ਕਰੀਬ 7 ਵਜੇ ਇੱਕ ਪੋਤੇ ਦੁਆਰਾ ਆਪਣੀ ਦਾਦੀ ਤੇ ਭੂਆ ਨੂੰ ਗੋਲੀ ਮਾਰ ਕੇ ਜਖਮੀ ਕਰ ਦਿੱਤਾ ਗਿਆ। ਜਾਣਕਾਰੀ ਦਿੰਦਿਆਂ ਥਾਣਾ ਲੱਖੇਵਾਲੀ ਦੇ ਪੁਲਿਸ ਇੰਸਪੈਕਟਰ ਕੇਵਲ ਸਿੰਘ ਨੇ ਦੱਸਿਆ ਕਿ 17-18 ਸਾਲਾ ਕੰਵਰਪ੍ਰੀਤ ਸਿੰਘ ਪੁੱਤਰ ਹਰਿੰਦਰ ਸਿੰਘ ਨੇ ਆਪਣੀ ਦਾਦੀ ਸੁਖਜਿੰਦਰ ਕੌਰ ਪਤਨੀ ਮਹਿੰਦਰ ਸਿੰਘ ਤੇ ਭੂਆ ਸੁਮਿਤ ਕੌਰ (42) ਪੁੱਤਰੀ ਮਹਿੰਦਰ ਸਿੰਘ  ਦੇ ਗੋਲੀ ਮਾਰੀ। ਜਖਮੀ ਹਾਲਤ ਵਿੱਚ ਸੁਖਜਿੰਦਰ ਕੌਰ ਨੂੰ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਦਾਖਲ ਕਰਵਾਇਆ ਗਿਆ ਹੈ,

ਜਿੱਥੋਂ ਉਨ੍ਹਾਂ ਨੂੰ ਮੁਕਤਸਰ ਦੇ ਨਿੱਜੀ ਹਸਪਤਾਲ ਵਿਖੇ ਰੈਫਰ ਕਰ ਦਿੱਤਾ ਗਿਆ। ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਕੰਵਰਪ੍ਰੀਤ ਸਿੰਘ ਦੀ ਭਾਲ ਕੀਤੀ ਜਾ ਰਹੀ ਹੈ ਤੇ ਪੁਲਿਸ ਵੱਲੋਂ ਉਸ ਪਿਸਤੋਲ ਦੇ ਮਾਲਕ ਦਾ ਵੀ ਪਤਾ ਲਾਇਆ ਜਾ ਰਿਹਾ ਹੈ, ਲਾਇਸੈਂਸੀ ਹੈ ਜਾਂ ਨਜਾਇਜ਼। ਮਾਮਲੇ ਦੀ ਪੂਰੀ ਜਾਂਚ ਤੋਂ ਬਾਅਦ ਹੀ ਅਸਲੀਅਤ ਸਾਹਮਣੇ ਆ ਸਕਦੀ ਹੈ। ਉਨ੍ਹਾਂ ਦੱਸਿਆ ਕਿ ਮਾਮਲਾ ਘਰੇਲੂ ਹੈ ਤੇ ਜਮੀਨ ਜਾਇਦਾਦ ਹੈ। ਪੁਲਿਸ ਨੇ ਧਾਰਾ 307/27/54/59 ਐਕਟ ਲਗਾ ਕੇ ਮਾਮਲਾ ਦਰਜ਼ ਕਰ ਲਿਆ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਉੱਪ ਰਾਸ਼ਟਰਪਤੀ ਚੋਣ: ਕਾਂਗਰਸ ਨੇ ਮਹਾਤਮਾ ਗਾਂਧੀ ਦੇ ਪੋਤੇ ਗੋਪਾਲ ਗਾਂਧੀ ਨੂੰ ਬਣਾਇਆ ਉਮੀਦਵਾਰ
ਨਵੀਂ ਦਿੱਲੀ: ਲੋਕ ਸਭਾ ਵਿੱਚ ਵਿਰੋਧੀ ਧਿਰ ਕਾਂਗਰਸ ਅਗਵਾਈ ਵਾਲੀਆਂ ਪਾਰਟੀਆਂ ਨੇ ਪੱਛਮੀ ਬੰਗਾਲ ਦੇ ਸਾਬਕਾ ਰਾਜਪਾਲ ਅਤੇ ਮਹਾਤਮਾ ਗਾਂਧੀ ਦੇ ਪੋਤੇ ਗੋਪਾਲ ਕ੍ਰਿਸ਼ਨ ਗਾਂਧੀ ਨੂੰ ਉਪ ਰਾਸ਼ਟਰਪਤੀ ਦੀ ਚੋਣ ਲਈ ਆਪਣਾ ਉਮੀਦਵਾਰ ਬਣਾਇਆ ਹੈ।

ਸੋਨੀਆ ਗਾਂਧੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ‘ਚ ਲਿਆ ਫੈਸਲਾ

ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਪ੍ਰਧਾਨਗੀ ਵਿੱਚ ਮੰਗਲਵਾਰ ਨੂੰ ਹੋਈ ਵਿਰੋਧੀ ਪਾਰਟੀਆਂ ਦੀ ਬੈਠਕ ਵਿੱਚ ਇਹ ਫੈਸਲਾ ਲਿਆ ਗਿਆ। ਬਾਅਦ ਵਿੱਚ ਸੋਨੀਆ ਨੇ ਐਲਾਨ ਕੀਤਾ ਕਿ 18 ਪਾਰਟੀਆਂ ਨੇ ਗਾਂਧੀ ਨੂੰ ਉਪ ਰਾਸ਼ਟਰਪਤੀ ਉਮੀਦਵਾਰ ਬਣਾਏ ਜਾਣ ‘ਤੇ ਸਹਿਮਤੀ ਦਿੱਤੀ ਹੈ। ਜ਼ਿਕਰਯੋਗ ਹੈ ਕਿ ਗੋਪਾਲ ਗਾਂਧੀ ਦਾ ਨਾਂਅ ਵਿਰੋਧੀ ਧਿਰ ਵੱਲੋਂ ਰਾਸ਼ਟਰਪਤੀ ਉਮੀਦਵਾਰ ਦੀ ਦੌੜ ਵਿੱਚ ਵੀ ਸਭ ਤੋਂ ਅੱਗੇ ਸੀ। ਭਾਵੇਂ, ਭਾਜਪਾ ਵੱਲੋਂ ਰਾਮਨਾਥ ਕੋਵਿੰਦ ਦਾ ਨਾਂਅ ਅੱਗੇ ਵਧਾਏ ਜਾਣ ਤੋਂ ਬਾਅਦ ਵਿਰੋਧੀ ਧਿਰ ਨੂੰ ਆਪਣੀ ਰਣਨੀਤੀ ਬਦਲਦੇ ਹੋਏ ਦਲਿਤ ਉਮੀਦਵਾਰ ਮੀਰਾ ਕੁਮਾਰ ਨੂੰ ਮੈਦਾਨ ਵਿੱਚ ਉਤਾਰਨਾ ਪਿਆ ਸੀ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।