Man - Sach Kahoon Punjabi
ਖ਼ੁਦੀ ਤੋਂ ਵੱਧ ਇਨਸਾਨ ਦਾ ਕੋਈ ਹੋਰ ਦੁਸ਼ਮਣ ਨਹੀਂ ਹੁੰਦਾ : Saint Dr MSG
ਸਰਸਾ (ਸੱਚ ਕਹੂੰ ਨਿਊਜ਼)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਫ਼ਰਮਾਉਂਦੇ ਹਨ ਕਿ ਇਨਸਾਨ ਨੂੰ ਜਦੋਂ ਪਰਮ ਪਿਤਾ ਪਰਮਾਤਮਾ ਨਜ਼ਰ ਦੇ ਦਿੰਦਾ ਹੈ, ਤਾਂ ਉਸਨੂੰ ਉਹ ਨਜ਼ਾਰੇ ਮਿਲਦੇ ਹਨ, ਉਹ ਲੱਜ਼ਤ ਮਿਲਦੀ ਹੈ, ਜਿਸਦੀ ਕਦੇ ਉਸਨੇ ਕਲਪਨਾ ਵੀ ਨਹੀਂ ਕੀਤੀ ਹੁੰਦੀ ਉਹ ਖੁਸ਼ੀਆਂ ਮਿਲਦੀਆਂ ਹਨ, ਜਿਨ੍ਹਾਂ ਦਾ ਲਿਖ-ਬੋਲ ਕੇ ਵਰਣਨ ਨਹੀਂ ਕੀਤਾ ਜਾ ਸਕਦਾ। ਪੂਜਨੀਕ ਗੁਰੂ ਜੀ ਫ਼ਰਮਾਉਂਦੇ ਹਨ ਕਿ ਨਜ਼ਰ ਤਾਂ ਸਭ ਦੀ ਹੈ, ਸਿਵਾਏ ਉਨ੍ਹਾਂ ਦੇ ਜਿਨ੍ਹਾਂ ਨੂੰ ਮਾਲਕ ਨੇ ਨਹੀਂ ਦਿੱਤੀ ਪਰ ਇਸੇ ਨਿਗ੍ਹਾ ਨਾਲ ਜਦੋਂ ਉਸ ਪਰਮ ਪਿਤਾ ਪਰਮਾਤਮਾ, ਸਤਿਗੁਰੂ, ਮੌਲਾ ਦਾ ਦੀਦਾਰ ਹੁੰਦਾ ਹੈ ਤਾਂ ਇਹ ਨਜ਼ਰ ਉਸ ਨਿਗ੍ਹਾ ਵਰਗੀ ਹੋ ਜਾਂਦੀ ਹੈ, ਭਾਵ ਇਨਸਾਨ ਤੋਂ ਭਗਵਾਨ ਦਾ ਰੂਪ ਇਨਸਾਨ ਬਣਦਾ ਚਲਿਆ ਜਾਂਦਾ ਹੈ ਪਰ ਇਸਦਾ ਮਤਲਬ ਇਹ ਨਹੀਂ ਹੁੰਦਾ ਕਿ ਇਨਸਾਨ ਭਗਵਾਨ ਬਣ ਜਾਂਦਾ ਹੈ। (Saint Dr MSG)
ਛੋਟੀਆਂ-ਛੋਟੀਆਂ ਨਦੀਆਂ-ਨਾਲੇ ਜੇਕਰ ਸਮੁੰਦਰ ਵਿੱਚ ਮਿਲ ਜਾਣ ਤਾਂ ਉਹ ਸਮੁੰਦਰ ਅਖਵਾਉਂਦੇ ਹਨ, ਉਸੇ ਤਰ੍ਹਾਂ ਜੋ ਆਤਮਾਵਾਂ ਪਰਮ ਪਿਤਾ ਪਰਮਾਤਮਾ ਦੇ ਨੂਰੀ ਸਰੂਪ ਨੂੰ ਸਿਮਰਨ-ਭਗਤੀ ਨਾਲ ਪਾ ਜਾਂਦੀਆਂ ਹਨ, ਉਹ ਮਾਲਕ, ਪਰਮਾਤਮਾ ਦਾ ਹੀ ਰੂਪ ਬਣ ਜਾਂਦੀਆਂ ਹਨ ਪਰ ਉਹ ਗਾ-ਗਾ ਕੇ ਨਹੀਂ ਸੁਣਾਉਂਦੀਆਂ, ਸਗੋਂ ਉਨ੍ਹਾਂ ਦੇ ਅੰਦਰ ਹੋਰ ਦੀਨਤਾ-ਨਿਮਰਤਾ ਆ ਜਾਂਦੀ ਹੈ ਮਾਲਕ ਦੇ ਪਿਆਰੇ, ਪਰਮ ਪਿਤਾ ਪਰਮਾਤਮਾ ਦਾ  ਸਰੂਪ ਹੁੰਦਿਆਂ ਵੀ ਉਨ੍ਹਾਂ ਦੇ ਅੰਦਰ ਦੀਨਤਾ-ਨਿਮਰਤਾ ਹੱਦ ਤੋਂ ਜ਼ਿਆਦਾ ਹੁੰਦੀ ਹੈ  ਅਤੇ ਜਿੰਨੀ ਦੀਨਤਾ-ਨਿਮਰਤਾ ਹੁੰਦੀ ਹੈ, ਓਨੀਆਂ ਹੀ ਮਾਲਕ ਦੀਆਂ ਖੁਸ਼ੀਆਂ ਜਲਦੀ ਅਤੇ ਜ਼ਿਆਦਾ ਮਿਲਿਆ ਕਰਦੀਆਂ ਹਨ ਇਸ ਲਈ ਆਪਣੇ ਅੰਦਰ ਦੀਨਤਾ-ਨਿਮਰਤਾ ਧਾਰਨ ਕਰੋ, ਮਾਲਕ ਤੋਂ ਮਾਲਕ ਨੂੰ ਮੰਗੋ, ਮਾਲਕ ਦੇ ਨਾਮ ਦਾ ਸਿਮਰਨ ਕਰਿਆ ਕਰੋ, ਕਦੇ ਵੀ ਕਿਸੇ ਦਾ ਮਾੜਾ ਨਾ ਸੋਚਿਆ ਕਰੋ, ਸਭ ਦਾ ਭਲਾ ਮੰਗਿਆ ਕਰੋ ਅਤੇ ਸਭ ਦਾ ਭਲਾ ਕਰਿਆ ਕਰੋ। (Saint Dr MSG)
ਝੁਕਣ ਦਾ ਮਤਲਬ ਆਪਣੇ ਅੰਦਰ ਦੀਨਤਾ-ਨਿਮਰਤਾ ਪੈਦਾ ਕਰਨਾ ਹੈ | Saint Dr MSG
ਪੂਜਨੀਕ ਗੁਰੂ ਜੀ ਫ਼ਰਮਾਉਂਦੇ ਹਨ ਕਿ ਖੁਦੀ ਤੋਂ ਵਧ ਕੇ ਇਨਸਾਨ ਦਾ ਦੁਸ਼ਮਣ ਕੋਈ ਹੋਰ ਨਹੀਂ ਹੁੰਦਾ ਪਾਣੀ ਟਿੱਬਿਆਂ ‘ਤੇ ਨਹੀਂ ਰੁਕਦਾ ਸਗੋਂ ਟਿੱਬਿਆਂ ਦੇ ਹੇਠਾਂ ਵੱਲ ਨੀਵੀਂ ਝੁਕੀ ਜਗ੍ਹਾ ‘ਤੇ ਰੁਕਦਾ ਹੈ, ਫ਼ਲ ਉਸੇ ਰੁੱਖ ਨੂੰ ਜ਼ਿਆਦਾ ਲੱਗਦੇ ਹਨ ਜੋ ਝੁਕਣਾ ਜਾਣਦਾ ਹੈ, ਝੋਲੀ ਉਹ ਹੀ ਜ਼ਿਆਦਾ ਭਰਦੀ ਹੈ ਜੋ ਝੁਕ ਜਾਇਆ ਕਰਦੀ ਹੈ ਝੁਕਣ ਦਾ ਮਤਲਬ ਕਿਸੇ ਤੋਂ ਡਰਨਾ ਜਾਂ ਕਿਸੇ ਦੇ ਅੱਗੇ ਝੁਕਣਾ ਨਹੀਂ ਹੈ। ਝੁਕਣ ਦਾ ਮਤਲਬ ਆਪਣੇ ਅੰਦਰ ਦੀਨਤਾ-ਨਿਮਰਤਾ ਪੈਦਾ ਕਰਨਾ ਹੈ। (Saint Dr MSG)
ਸਭ ਦਾ ਭਲਾ ਮੰਗਣ ਲਈ ਪਰਮਾਤਮਾ ਦੇ ਅੱਗੇ ਝੋਲੀ ਅੱਡੋ ਅਤੇ ਪਰਮਾਤਮਾ ਤੋਂ ਸਭ ਦਾ ਭਲਾ ਕਰਨ ਦੀ ਤਾਕਤ ਮੰਗੋ ਅਤੇ ਜੇਕਰ ਤੁਸੀਂ ਮਾਲਕ ਦੀ ਔਲਾਦ ਦਾ ਭਲਾ ਕਰੋਗੇ ਤਾਂ  ਉਹ ਤੁਹਾਡਾ ਹੀ ਨਹੀਂ ਸਗੋਂ ਤੁਹਾਡੀਆਂ ਕੁਲਾਂ ਦਾ ਵੀ ਭਲਾ ਕਰ ਦੇਵੇਗਾ, ਕਿਉਂਕਿ ਉਹ ਅੱਲ੍ਹਾ, ਵਾਹਿਗੁਰੂ, ਰਾਮ, ਖੁਦਾ ਸੁਪਰੀਮ ਪਾਵਰ ਹੈ, ਸਭ ਤੋਂ ਵੱਡੀ ਸ਼ਕਤੀ ਹੈ, ਉਸੇ ਨਾਲ ਸਾਰੀ ਸ੍ਰਿਸ਼ਟੀ ਚਲਦੀ ਹੈ ਇਸ ਲਈ ਉਸ ਪਰਮ ਪਿਤਾ ਪਰਮਾਤਮਾ ਨੂੰ ਪਾਓ, ਹੰਕਾਰ ਨਾ ਕਰੋ, ਦੀਨਤਾ-ਨਿਮਰਤਾ ਧਾਰਨ ਕਰੋ ਤਾਂ ਕਿ ਤੁਹਾਨੂੰ ਮਾਲਕ ਦੀਆਂ ਸਾਰੀਆਂ ਹੀ ਖੁਸ਼ੀਆਂ ਹਾਸਲ ਹੋ ਸਕਣ। (Saint Dr MSG)
ਪੁਲਿਸ ਨੇ ਕਾਤਲਾਂ ਦੇ ਬੈਂਕ ਖਾਤੇ ਤੇ ਪ੍ਰਾਪਰਟੀ ਕੀਤੀ ਸੀਲ
ਅੰਮ੍ਰਿਤਸਰ, (ਰਾਜਨ ਮਾਨ) ਬਿਕਰਮ ਸਿੰਘ ਮਜੀਠੀਆ ਦੇ ਨਜ਼ਦੀਕੀ ਅਤੇ ਅਕਾਲੀ ਆਗੂ ਤੇ ਸਾਬਕਾ ਸਰਪੰਚ ਬਾਬਾ ਗੁਰਦੀਪ ਸਿੰਘ ਉਮਰਪੁਰਾ ਦੇ ਕਤਲ ਮਾਮਲੇ ਵਿੱਚ ਪੁਲਿਸ ਨੇ ਕਾਰਵਾਈ ਕਰਦਿਆਂ ਇਸ ਦੇ ਮੁੱਖ ਕਾਤਲ ਪਵਿੱਤਰ ਗੈਂਗ ਦੇ ਮੈਂਬਰਾਂ ਨੂੰ ਪਨਾਹ ਦੇਣ ਵਾਲੇ ਇੱਕ ਵਿਅਕਤੀ ਲਵਪ੍ਰੀਤ ਸਿੰਘ ਲਵਲੀ ਨੂੰ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਹੈ ਅਤੇ ਨਾਲ ਹੀ ਪੁਲਿਸ ਨੇ ਕਾਤਲਾਂ ‘ਤੇ ਸਿਕੰਜ਼ਾ ਕੱਸਦਿਆਂ ਉਹਨਾ ਦੇ ਸਾਰੇ ਬੈਂਕ ਖਾਤੇ ਸੀਲ ਕਰ ਦਿੱਤੇ ਹਨ ਅਤੇ ਪ੍ਰਾਪਰਟੀ ਟੈਗ ਕਰਕੇ ਵੇਚਣ ‘ਤੇ ਵੀ ਪਾਬੰਦੀ ਲਗਾ ਦਿੱਤੀ ਗਈ ਹੈ
ਜਾਣਕਾਰੀ ਅਨੁਸਾਰ ਸੀਆਈਏ ਸਟਾਫ ਅੰਮ੍ਰਿਤਸਰ ਦੇ ਇੰਸਪੈਕਟਰ ਵਿਕਰਾਂਤ ਸ਼ਰਮਾ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵੱਲੋਂ ਅੱਜ ਤੜਕਸਾਰ ਗਲਤ ਅਨਸਰਾਂ ਦੀ ਤਲਾਸ਼ ਵਿੱਚ ਗਸ਼ਤ ਕੀਤੀ ਜਾ ਰਹੀ ਸੀ ਅਤੇ ਜਦੋਂ ਇਹ ਪਾਰਟੀ  ਮਜੀਠਾ ਤੋਂ ਪਿੰਡ ਸ਼ਾਮਨਗਰ ਵੱਲ ਜਾ ਰਹੀ ਸੀ ਤਾਂ ਪਿੰਡ ਸ਼ਾਮਨਗਰ ਦੇ ਪੈਟਰੋਲ ਪੰਪ ਤੋਂ ਥੋੜ੍ਹਾ ਅੱਗੇ ਪੁੱਜੇ ਤਾਂ ਉਹਨਾਂ ਨੂੰ ਇਤਲਾਹ ਮਿਲੀ ਕਿ ਪਵਿੱਤਰ ਗੈਂਗ ਨਾਲ ਸਬੰਧਤ ਦੋ ਵਿਅਕਤੀ ਜਿੰਨ੍ਹਾਂ ਨੇ ਸਾਬਕਾ ਸਰਪੰਚ ਬਾਬਾ ਗੁਰਦੀਪ ਸਿੰਘ ਦਾ ਕਥਿਤ ਤੌਰ ‘ਤੇ ਕਤਲ ਕੀਤਾ ਹੈ ਅਤੇ ਅੱਜ ਵੀ ਇਹ ਕਿਸੇ ਨੂੰ ਮਾਰਨ ਦੀ ਤਿਆਰੀ ਵਿੱਚ ਹਨ
ਗੈਂਗਸਟਰਾਂ ਨੂੰ ਪਨਾਹ ਦੇਣ ਤੇ ਹਥਿਆਰ ਬਰਾਮਦ ਕਰਨ ਦੇ ਮਾਮਲਾ ਦਰਜ
ਇੰਨ੍ਹਾਂ ਕੋਲ  ਨਾਜਾਇਜ ਅਸਲਾ ਹੈ ਇਸ ਸੂਚਨਾ ਦੇ ਆਧਾਰ ‘ਤੇ ਪੁਲਿਸ ਵਲੋਂ ਯੋਜਨਾਬੱਧ ਤਰੀਕੇ ਨਾਲ ਨਾਕਾਬੰਦੀ ਕੀਤੀ ਗਈ ਤਾਂ ਕੁਝ ਸਮੇਂ ਬਾਅਦ ਪਿੰਡ ਸ਼ਾਮਨਗਰ ਵੱਲੋਂ ਇੱਕ ਮੋਨਾ ਵਿਅਕਤੀ ਆਉਂਦਾ ਦਿਸਿਆ ਜਿਹੜਾ ਪੁਲਿਸ ਪਾਰਟੀ ਦਾ ਨਾਕਾ ਦੇਖ ਕੇ ਪਿੱਛੇ ਭੱਜਣ ਲੱਗਾ ਜਿਸ ਨੂੰ ਇੰਸਪੈਕਟਰ ਨੇ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰਕੇ ਉਸ ਦਾ ਨਾਮ ਪਤਾ ਪੁੱਛਿਆ ਤਾਂ ਉਸ ਨੇ ਆਪਣਾ ਨਾਮ ਲਵਪ੍ਰੀਤ ਸਿੰਘ ਉਰਫ ਲਵਲੀ ਵਾਸੀ ਪਿੰਡ ਡੇਢ ਗਵਾਰ ਥਾਣਾ ਕੋਟਲੀ ਸੂਰਤ ਮੱਲੀ, ਗੁਰਦਾਸਪੁਰ ਦੱਸਿਆ ਤਲਾਸ਼ੀ ਲੈਣ ‘ਤੇ ਉਸ ਪਾਸੋਂ ਇੱਕ ਪਿਸਤੌਲ ਦੇਸੀ 32 ਬੋਰ ਜਿਸ ਦੀ ਬੈਰਲ ‘ਤੇ ਯੂਐਸਏ ਲਿਖਿਆ ਸੀ
ਜਿਸ ਨੂੰ ਅਣਲੋਡ ਕਰਕੇ ਇਸ ਵਿੱਚੋਂ ਚਾਰ ਰੌਂਦ ਜਿੰਦਾ 32 ਬੋਰ ਸਮੇਤ ਮੈਗਜ਼ੀਨ ਬਰਾਮਦ ਹੋਏ ਲਵਪ੍ਰੀਤ ਸਿੰਘ ਦੀ ਹੋਰ ਤਲਾਸ਼ੀ ਲੈਣ ‘ਤੇ ਉਸ ਪਾਸੋਂ ਇੱਕ ਮੋਬਾਇਲ ਫੋਨ ਮਾਰਕਾ ਵੀਵੋ ਰੰਗ ਕਾਲਾ ਅਤੇ ਨੀਲਾ ਬਿਨਾਂ ਸਿੰਮ ਕਾਰਡ ਅਤੇ ਇੱਕ ਮੋਬਾਇਲ ਫੋਨ ਮਾਰਕਾ ਓਪੋ ਰੰਗ ਚਿੱਟਾ ਤੇ ਸੁਨਿਹਰੀ ਜਿਸ ਵਿੱਚ ਸਿੰਮ ਨੰਬਰ 9888444025 ਚਲਦਾ ਹੈ ਇਸ ਦੇ ਨਾਲ ਹੀ ਵਾਈਫਾਈ ਡੌਂਗਲ ਮਾਰਕਾ ਜੀਓ ਰੰਗ ਕਾਲਾ ਬਰਾਮਦ ਹੋਈ ਲਵਪ੍ਰੀਤ ਸਿੰਘ ਉਰਫ ਲਵਲੀ ਨੂੰ ਲੋੜੀਂਦੇ ਨਾਮੀ ਗੈਂਗਸਟਰਾਂ ਨੂੰ ਪਨਾਹ ਦੇਣ ਅਤੇ ਹਥਿਆਰ ਬਰਾਮਦ ਕਰਨ ਦੇ ਦੋਸ਼ ਤਹਿਤ  ਧਾਰਾ 212,216 ਆਈਪੀਸੀ ਅਤੇ ਅਸਲਾ ਐਕਟ ਅਧੀਨ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ
ਕਾਤਲਾਂ ਦੇ ਗੈਂਗ ਦੇ ਵਿਅਕਤੀਆਂ ਨੂੰ ਲਵਪ੍ਰੀਤ ਸਿੰਘ ਪਨਾਂਹ ਦਿੰਦਾ ਸੀ
ਥਾਣਾ ਮਜੀਠਾ ਦੇ ਐਸ ਐਚ ਓ  ਤਰਸੇਮ ਸਿੰਘ ਨੇ ਦੱਸਿਆ ਕਿ ਗੁਰਦੀਪ ਸਿੰਘ ਦੇ ਕਾਤਲਾਂ ਦੇ ਗੈਂਗ ਦੇ ਵਿਅਕਤੀਆਂ ਨੂੰ ਲਵਪ੍ਰੀਤ ਸਿੰਘ ਪਨਾਂਹ ਦਿੰਦਾ ਸੀ ਉਹਨਾਂ ਕਿਹਾ ਕਿ ਪੁਲਿਸ ਵਲੋਂ ਕਾਤਲਾਂ ਦੇ ਬੈਂਕ ਖਾਤੇ ਸੀਲ ਕਰਵਾ ਦਿੱਤੇ ਗਏ ਹਨ ਅਤੇ ਇਹਨਾਂ ਦੀ ਪ੍ਰਾਪਰਟੀ ਟੈਗ ਕਰਨ ਵਾਸਤੇ ਤਹਿਸੀਲਦਾਰ ਨੂੰ ਲਿਖਿਆ ਗਿਆ ਹੈ ਤਾਂ ਜੋ ਇਹ ਆਪਣੀ ਪ੍ਰਾਪਰਟੀ ਨਾ ਵੇਚ ਸਕਣ ਉਹਨਾਂ ਕਿਹਾ ਕਿ ਇਹਨਾਂ ਮੁਲਜਮਾਂ ਦੀਆਂ ਸਾਰੇ ਪੈਟਰੌਲ ਪੰਪਾਂ ‘ਤੇ ਤਸਵੀਰਾਂ ਵੀ ਲਗਾ ਦਿੱਤੀਆਂ ਗਈਆਂ ਹਨ ਤਾਂ ਕਿ ਇਹਨਾ ਨੂੰ ਤੇਲ ਨਾ ਦਿੱਤਾ ਜਾਵੇ ਉਹਨਾਂ ਕਿਹਾ ਕਿ ਮੁਲਜਮਾਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਨਸ਼ੇ ਦੀ ਹੋਮ ਡਿਲੀਵਰੀ ਕਰਨ ਵਾਲਾ ਨੌਜਵਾਨ ਕਾਬੂ
arrest | 45 ਲੱਖ ਦੀ ਹਿਰੋਇਨ ਕੀਤੀ ਗਈ ਕਾਬੂ
ਫਾਜ਼ਿਲਕਾ। ਪੰਜਾਬ ਦੇ ਨਸ਼ੇ ਦਾ ਕਾਰੋਬਾਰ ਵਧਦਾ ਹੀ ਜਾ ਰਿਹਾ ਹੈ। ਨਸ਼ਾ ਤਸਕਰ ਖੁੱਲੇ ਆਮ ਘੁੰਮ ਰਹੇ ਹਨ। ਇਨ੍ਹਾਂ ਤਸਕਰਾਂ ਦੀ ਹਿੱਮਤ ਇਨ੍ਹੀ ਜਿਅਦਾ ਵੱਧ ਗਈ ਹੈ ਕਿ ਹੁਣ ਇਹ ਨਸ਼ਾ ਘਰ ਤੱਕ ਵੀ ਆਪ ਪਹੁੰਚਾ ਕੇ ਜਾਂਦੇ ਹਨ। ਤਾਜ਼ਾ ਖਬਰ ਪੰਜਾਬ ਦੇ ਫਾਜ਼ਿਲਕਾ ਜਿਲ੍ਹੇ ਦੀ ਹੈ। ਫਾਜ਼ਿਲਕਾ ਨਗਰ ਥਾਣਾ ਦੀ ਪੁਲਿਸ ਨੇ ਹੈਰੋਇਨ ਦੀ ਹੋਮ ਡਿਲੀਵਰੀ ਕਰਨ ਵਾਲੇ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਤੋਂ 45 ਲੱਖ ਰੁਪਏ ਦੀ ਹੈਰੋਇਨ ਬਰਾਮਦ ਹੋਈ ਹੈ। ਨੌਜਵਾਨ ਦੀ ਪਛਾਣ ਅਮਿਤ ਵਜੋਂ ਹੋਈ ਹੈ, ਜਿਸ ਨੂੰ ਅਦਾਲਤ ‘ਚ ਪੇਸ਼ ਕਰਕੇ ਪੁਲਿਸ ਨੇ ਇਕ ਦਿਨ ਦਾ ਰਿਮਾਂਡ ਹਾਸਲ ਕੀਤਾ ਹੈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਗਰ ਥਾਣਾ ਪ੍ਰਭਾਰੀ ਫਾਜ਼ਿਲਕਾ ਨਵਦੀਪ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਅਮਿਤ ਨਾਂਅ ਦਾ ਨੌਜਵਾਨ ਹੈਰੋਇਨ ਵੇਚਣ ਦਾ ਕਾਰੋਬਾਰ ਕਰਦਾ ਹੈ। ਇਸ ਸੂਚਨਾ ਦੇ ਆਧਾਰ ‘ਤੇ ਉਨ੍ਹਾਂ ਕਾਰਵਾਈ ਕਰਦਿਆਂ ਅਮਿਤ ਨੂੰ ਪੁਲਿਸ ਨੇ ਫਾਜ਼ਿਲਕਾ ਦੇ ਸੰਜੀਵ ਸਿਨੇਮਾ ਚੌਕ ‘ਤੋਂ ਕਾਬੂ ਕਰ ਲਿਆ, ਜਿਸ ਤੋਂ 45 ਲੱਖ ਰੁਪਏ ਦੇ ਕਰੀਬ ਦੀ ਹੈਰੋਇਨ ਬਰਾਮਦ ਕੀਤੀ ਗਈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਦੋ ਬੱਚਿਆਂ ਦੀ ਹੱਤਿਆ ਕਰਕੇ ਪਤਨੀਆਂ ਨਾਲ 8ਵੀਂ ਮੰਜਿਲ ਤੋਂ ਮਾਰੀ ਛਾਲ
ਦੋ ਬੱਚਿਆਂ ਦੀ ਹੱਤਿਆ ਕਰਕੇ ਪਤਨੀਆਂ ਨਾਲ 8ਵੀਂ ਮੰਜਿਲ ਤੋਂ ਮਾਰੀ ਛਾਲ
-ਚਾਰ ਦੀ ਮੌਤ, ਇੱਕ ਗੰਭੀਰ ਜ਼ਖਮੀ
ਨਵੀਂ ਦਿੱਲੀ, ਏਜੰਸੀ। ਉਤਰ ਪ੍ਰਦੇਸ਼ ਦੇ ਗਾਜੀਆਬਾਦ ਦੇ ਇੰਦਰਾਪੁਰਮ ਦੀ ਕ੍ਰਿਸ਼ਨਾ ਅਪਰਾ ਸਫਾਇਰ ਸੁਸਾਇਟੀ ‘ਚ ਮੰਗਲਵਾਰ ਸਵੇਰੇ ਇੱਕ ਵਿਅਕਤੀ ਨੇ ਆਪਣੇ ਦੋ ਬੱਚਿਆਂ ਦੀ ਹੱਤਿਆ ਤੋਂ ਬਾਅਦ ਦੋ ਪਤਨੀਆਂ ਸਮੇਤ 8ਵੀਂ ਮੰਜਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਹਾਦਸੇ ‘ਚ ਜ਼ਖਮੀ ਇੱਕ ਮਹਿਲਾ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਮ੍ਰਿਤਕ ਪਰਿਵਾਰ ਦੇ ਮੁਖੀਆ ਨੇ ਇਸ ਕਦਮ ਦੀ ਵਜ੍ਹਾ ਆਪਣੇ ਸਾਢੂ ਨੂੰ ਦੱਸਿਆ ਹੈ। ਪੁਲਿਸ ਨੂੰ ਦੀਵਾਰ ‘ਤੇ ਇੱਕ ਸੁਸਾਇਡ ਨੋਟ ਵੀ ਮਿਲਿਆ ਹੈ। Eight Floor
ਜਾਣਕਾਰੀ ਅਨੁਸਾਰ ਗੁਲਸ਼ਨ ਸਚਦੇਵਾ ਜੀਂਸ ਦਾ ਕਾਰੋਬਾਰ ਕਰਦਾ ਸੀ। ਉਹ ਕ੍ਰਿਸ਼ਨਾ ਅਪਰਾ ਸਫਾਇਰ ਸੁਸਾਇਟੀ ‘ਚ ਆਪਣੀਆਂ ਦੋ ਪਤਨੀਆਂ ਪਰਵੀਨ ਸਚਦੇਵਾ, ਸੰਜਨਾ, ਬੇਟੇ ਰਿਤਿਕ ਅਤੇ ਬੇਟੀ ਕਿੱਟੂ ਨਾਲ ਰਹਿੰਦਾ ਸੀ। ਮੰਗਲਵਾਰ ਸਵੇਰੇ ਅਚਾਨਕ ਗੁਲਸ਼ਨ ਨੇ ਦੋਵੇਂ ਮਹਿਲਾਵਾਂ ਨਾਲ ਸੁਸਾਇਟੀ ਦੀ 8ਵੀਂ ਮੰਜਿਲ ਤੋਂ ਛਾਲ ਮਾਰ ਦਿੱਤੀ।
ਘਰ ਮਹਿਲਾਵਾਂ ‘ਚ ਹੁੰਦਾ ਰਹਿੰਦਾ ਸੀ ਝਗੜਾ
ਘਟਨਾ ਦਾ ਪਤਾ ਲਗਦੇ ਹੀ ਸੁਸਾਇਟੀ ਗਾਰਡ ਨੇ ਪਤਵੰਤੇ ਵਿਅਕਤੀਆਂ ਨੂੰ ਸੂਚਨਾ ਦੇਣ ਦੇ ਨਾਲ ਨਾਲ ਪੁਲਿਸ ਨੂੰ ਫੋਨ ਕੀਤਾ। ਸੂਚਨਾ ਮਿਲਦੇ ਹੀ ਐਸਐਸਪੀ ਸੁਧੀਰ ਕੁਮਾਰ ਸਿੰਘ ਮੌਕੇ ‘ਤੇ ਪਹੁੰਚੇ ਅਤੇ ਘਟਨਾ ਦਾ ਜਾਇਜ਼ਾ ਲਿਆ। ਉਹਨਾਂ ਦੱਸਿਆ ਕਿ ਜਦੋਂ ਉਹ ਮੌਕੇ ‘ਤੇ ਪਹੁੰਚੇ ਤਾਂ ਇੱਕ ਪੁਰਸ਼ ਅਤੇ ਮਹਿਲਾ ਦੀ ਮੌਕੇ ‘ਤੇ ਹੀ ਮੌਤ ਹੋ ਚੁੱਕੀ ਸੀ ਜਦੋਂ ਕਿ ਇੱਕ ਮਹਿਲਾ ਨੂੰ ਗੰਭੀਰ ਹਾਲਤ ‘ਚ ਹਸਪਤਾਲ ਭਰਤੀ ਕਰਵਾਇਆ ਗਿਆ ਹੈ।
ਕੁਝ ਵੀ ਸਾਫ ਸਾਫ ਕਹਿਣ ਤੋਂ ਬਚ ਰਹੀ ਹੈ ਪੁਲਿਸ
ਐਸਐਸਪੀ ਨੇ ਦੱਸਿਆ ਕਿ ਮ੍ਰਿਤਕ ਦੇ ਘਰ ਪਹੁੰਚਣ ‘ਤੇ ਦੋ ਬੱਚਿਆਂ ਦੀ ਲਾਸ਼ ਮਿਲੀ ਹੈ। ਜਿਸ ‘ਚ ਇੱਕ 10 ਤੋਂ 11 ਸਾਲ ਦੀ ਲੜਕੀ ਹੈ ਅਤੇ ਦੂਜਾ ਲੜਕਾ ਹੈ। ਆਸਪਾਸ ਦੇ ਲੋਕਾਂ ਨੇ ਦੱਸਿਆ ਕਿ ਪਰਿਵਾਰ ‘ਚ ਦੋ ਮਹਿਲਾਵਾਂ ਦਰਮਿਆਨ ਅਕਸਰ ਚਿਕ ਚਿਕ ਹੁੰਦੀ ਰਹਿੰਦੀ ਸੀ ਅਤੇ ਦੇਰ ਰਾਤ ਚੀਖਣ ਚਿਲਾਉਣ ਦੀਆਂ ਅਵਾਜਾਂ ਆਉਂਦੀਆਂ ਰਹਿੰਦੀਆਂ ਸਨ। ਹਾਲਾਂਕਿ ਜਾਂਚ ‘ਚ ਜੁਟੀ ਟੀਮ ਅਤੇ ਮੌਕੇ ‘ਤੇ ਮੌਜੂਦ ਇੰਦਰਾਪੁਰਮ ਥਾਣਾ ਪੁਲਿਸ ਅਜੇ ਕੁਝ ਵੀ ਸਾਫ ਸਾਫ ਕਹਿਣ ਤੋਂ ਬਚ ਰਹੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪਤੀ ਨਾਲ ਵਿਵਾਦ ਕਾਰਨ ਆਪਣੇ ਬੇਟੇ ਨਾਲ ਰਹਿੰਦੀ ਸੀ ਇਕੱਲੀ
ਅੰਮ੍ਰਿਤਸਰ। ਅੰਮ੍ਰਿਤਸਰ ਦੇ ਕੋਟ ਖਾਲਸਾ ਇਲਾਕੇ ‘ਚ ਪੈਂਦੇ ਆਜ਼ਾਦ ਨਗਰ ਵਿਚ ਇਕ ਔਰਤ ਦਾ ਬੇਰਹਿਮੀ ਨਾਲ ਕਤਲ ਦਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕਾ ਬਲਜੀਤ ਕੌਰ ਦਾ ਪਤੀ ਸੀ. ਆਰ. ਪੀ. ਐੱਫ. ‘ਚ ਵੱਡੇ ਅਹੁਦੇ ‘ਤੇ ਤਾਇਨਾਤ ਹੈ ਅਤੇ ਉਹ ਪਤੀ ਨਾਲ ਵਿਵਾਦ ਕਾਰਨ ਆਪਣੇ ਬੇਟੇ ਨਾਲ ਇਕੱਲੀ ਰਹਿੰਦੀ ਸੀ। ਜਾਣਕਾਰੀ ਮੁਤਾਬਕ ਦੋ ਲੋਕ ਮਹਿਲਾ ਦੇ ਘਰ ਆਏ ਸਨ, ਜਿਸ ਤੋਂ ਬਾਅਦ ਬਲਜੀਤ ਦੀ ਲਾਸ਼ ਘਰ ਵਿਚ ਪਈ ਮਿਲੀ। ਇਸ ਘਟਨਾ ਤੋਂ ਬਾਅਦ ਇਕ ਸੀ. ਸੀ. ਟੀ. ਵੀ. ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿਚ ਦੋ ਲੋਕ ਬਲਜੀਤ ਕੌਰ ਦੇ ਘਰ ‘ਚ ਦਾਖਲ ਹੁੰਦੇ ਦੇਖੇ ਜਾ ਰਹੇ ਹਨ। ਬਲਜੀਤ ਕੌਰ ਦਾ ਕਤਲ ਗਲਾ ਘੁੱਟ ਕੇ ਕੀਤਾ ਗਿਆ ਹੈ। ਜਾਣਕਾਰੀ ਇਹ ਵੀ ਹੈ ਕਿ ਘਰ ਵਿਚ ਕਿਸੇ ਤਰ੍ਹਾਂ ਦੀ ਚੋਰੀ ਨਹੀਂ ਹੋਈ, ਜਦਕਿ ਦੂਜੇ ਪਾਸੇ ਪਰਿਵਾਰ ਨੇ ਬਲਜੀਤ ਦੇ ਕਤਲ ਲਈ ਕਿਸੇ ‘ਤੇ ਵੀ ਸ਼ੱਕ ਨਹੀਂ ਪ੍ਰਗਟਾਇਆ ਹੈ। ਪਰਿਵਾਰ ਮੁਤਾਬਕ ਬਲਜੀਤ ਦਾ ਪਤੀ ਉਸ ਨੂੰ ਖਰਚਾ ਦਿੰਦਾ ਸੀ ਪਰ ਸ਼ੱਕ ਨਹੀਂ ਕੀਤਾ ਜਾ ਸਕਦਾ। ਉਧਰ ਪਿਲਸ ਦਾ ਕਹਿਣਾ ਹੈ ਕਿ ਇਸ ਕਤਲ ਕਾਂਡ ਦੀ ਵੱਖ-ਵੱਖ ਪਹਿਲੂਆਂ ‘ਤੇ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਕਿਸੇ ਨਤੀਜੇ ਤਕ ਪਹੁੰਚਿਆ ਜਾਵੇਗਾ। Kills
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਖਨੌਰੀ ਮੰਡੀ (ਬਲਕਾਰ ਸਿੰਘ) ਵਿਸ਼ਵਕਰਮਾ ਟਰੱਕ ਮਾਰਕੀਟ ਖਨੌਰੀ ਮੰਡੀ ਵਿੱਚ ਆਮ ਤੌਰ ‘ਤੇ ਚੋਰੀ ਦੀਆਂ ਅਤੇ ਫਾਈਨੈਂਸ ਦੀਆਂ ਗੱਡੀਆਂ ਅਤੇ ਬੋਗਸ ਬਿੱਲਾਂ ਦਾ ਮਸਲਾ ਸੁਣਨ ਨੂੰ ਆਉਂਦਾ ਸੀ ਪਰ ਬੀਤੀ ਕੱਲ੍ਹ ਇੱਕ ਬਹੁਤ ਹੀ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ । ਜਿੱਥੇ ਇੱਕ ਦਲਿਤ ਭਾਈਚਾਰੇ ਦੇ ਇੱਕ ਵਿਅਕਤੀ ਨੂੰ ਮਾਰਕੀਟ ਦੇ ਕਬਾੜੀਆਂ ਦੁਬਾਰਾ ਸਰੇਆਮ ਗੁੰਡਾਗਰਦੀ ਕਰਦੇ ਹੋਏ ਪਟਿਆਂ ਅਤੇ ਡੰਡੇ ਮੁੱਕਿਆਂ ਨਾਲ ਬਹੁਤ ਹੀ ਬੁਰੀ ਤਰ੍ਹਾਂ ਕੁੱਟਿਆ ਗਿਆ। ਇਸ ਤੋਂ ਬਾਅਦ ਇਨ੍ਹਾਂ ਦੀ ਗੁੰਡਾਗਰਦੀ ਇੱਥੇ ਹੀ ਖਤਮ ਨਹੀਂ ਹੋਈ, ਇਨ੍ਹਾਂ ਨੇ ਉਸ ਦੀ ਕੁੱਟਮਾਰ ਦੀ ਵੀਡੀਓ ਬਣਾ ਕੇ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਕੀਤੀ। ਇਨ੍ਹਾਂ ਕਬਾੜੀਆਂ ਨੇ ਅਮਨ ਕਾਨੂੰਨ ਨੂੰ ਛਿੱਕੇ ਤੇ ਟੰਗਦੇ ਹੋਏ ਅਤੇ ਬਿਨ੍ਹਾਂ ਪੁਲਿਸ ਆਦਿ ਦੀ ਪ੍ਰਵਾਹ ਕੀਤਿਆਂ ਉਸ ਨੂੰ ਬਹੁਤ ਹੀ ਜ਼ਿਆਦਾ ਜਲੀਲ ਕੀਤਾ। ਸੋਸ਼ਲ ਮੀਡੀਆ ‘ਤੇ ਵੀਡੀਓ ਵਾਇਰਲ ਹੋਣ ਤੋਂ ਬਾਅਦ ਸਾਰੇ ਹੀ ਲੋਕਾਂ ਵਿੱਚ ਭੈਅ ਦਾ ਮਾਹੌਲ ਹੈ ਅਤੇ ਦਲਿਤ ਭਾਈਚਾਰੇ ਵਿੱਚ ਬਹੁਤ ਵੱਡਾ ਰੋਸ ਪਾਇਆ ਜਾ ਰਿਹਾ ਹੈ  Video
ਇਸ ਬਾਰੇ ਗੱਲ ਕਰਦਿਆਂ ਦਲਿਤ ਭਾਈਚਾਰੇ ਦੇ ਉੱਘੇ ਨੇਤਾ ਡਾ. ਸ਼ੀਸ਼ਪਾਲ ਮਲਿਕ ਜ਼ਿਲ੍ਹਾ ਵਾਈਸ ਪ੍ਰਧਾਨ ਭਾਜਪਾ ਨੇ ਦੱਸਿਆ ਕਿ ਇਹ ਬਹੁਤ ਹੀ ਮੰਦਭਾਗੀ ਘਟਨਾ ਹੈ। ਅਸੀਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕਰਦੇ ਹਾਂ ਕਿ ਇਨ੍ਹਾਂ ਦੋਸ਼ੀਆਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਕਿਸੇ ਦਲਿਤ ਭਾਈਚਾਰੇ ਦੇ ਬੰਦੇ ਨਾਲ ਇਹੋ ਜਿਹੀ ਘਟਨਾ ਨਾ ਵਾਪਰੇ । ਜਦੋਂ ਉਕਤ ਘਟਨਾ ਦੀ ਜਾਣਕਾਰੀ ਪਰਿਵਾਰ ਤੋਂ ਜਾਣਨੀ ਚਾਹੀ ਤਾਂ ਉਨ੍ਹਾਂ ਦੱਸਿਆ ਕਿ ਬੀਰਬਲ ਸਿੰਘ ਆਪਣਾ ਕਿਸੇ ਪ੍ਰਾਈਵੇਟ ਹਸਪਤਾਲ ਵਿੱਚ ਇਲਾਜ ਕਰਵਾ ਰਿਹਾ ਹੈ , ਜੋ ਕਿ ਫਿਲਹਾਲ ਕੁਝ ਵੀ ਦੱਸਣ ਦੇ ਕਾਬਲ ਨਹੀਂ ਹੈ।
ਜਦੋਂ ਇਸ ਸਬੰਧੀ ਥਾਣਾ ਮੁਖੀ ਖਨੌਰੀ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਦੱਸਿਆ ਕਿ ਸਾਡੇ ਕੋਲ ਇਸ ਮਾਮਲੇ ਦੀ ਅਜੇ ਤੱਕ ਕੋਈ ਵੀ ਸ਼ਿਕਾਇਤ ਦਰਜ ਨਹੀਂ ਹੋਈ ਹੈ। Video
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਦੁਬਈ ਤੋਂ 61 ਸਾਲਾ ਵਿਅਕਤੀ ਦੀ ਮ੍ਰਿਤਕ ਦੇਹ ਵਤਨ ਪੁੱਜੀ
ਹੁਣ ਤੱਕ 129 ਲੋਕਾਂ ਦੀਆਂ ਮ੍ਰਿਤਕ ਦੇਹਾਂ ਵਾਰਿਸਾਂ ਤੱਕ ਪਹੁੰਚਾ ਚੁੱਕੈ ਟਰੱਸਟ : ਹੇਰ, ਸੰਧੂ | Dubai
ਅੰਮ੍ਰਿਤਸਰ (ਰਾਜਨ ਮਾਨ)। ਰੋਜ਼ੀ ਰੋਟੀ ਕਮਾਉਣ ਤੇ ਪਰਿਵਾਰ ਨੂੰ ਆਰਥਿਕ ਪੱਖੋਂ ਮਜ਼ਬੂਤ ਕਰਨ ਦੇ ਸੁਫ਼ਨੇ ਲੈ ਕੇ ਦੁਬਈ ਗਏ 61 ਸਾਲਾ ਕੇਵਲ ਰਾਮ ਪੁੱਤਰ ਨੰਜੂ ਰਾਮ ਦੀ ਮ੍ਰਿਤਕ ਦੇਹ ਅੱਜ ਸਰਬੱਤ ਦਾ ਭਲਾ ਟਰੱਸਟ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਤੇ ਉੱਘੇ ਸਮਾਜ ਸੇਵਕ ਡਾ. ਐੱਸ. ਪੀ. ਸਿੰਘ ਓਬਰਾਏ ਦੇ ਯਤਨਾਂ ਨਾਲ ਸ਼੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪੁੱਜੀ ਜਲੰਧਰ ਜ਼ਿਲ੍ਹੇ ਦੇ ਫਿਲੌਰ ਨੇੜਲੇ ਪਿੰਡ ਕੰਗ ਜਗੀਰ ਨਾਲ ਸਬੰਧਿਤ ਮ੍ਰਿਤਕ ਕੇਵਲ ਰਾਮ ਕਰੀਬ 3 ਮਹੀਨੇ ਪਹਿਲਾਂ ਹੀ ਆਪਣੀ ਛੁੱਟੀ ਕੱਟ ਕੇ ਵਾਪਸ ਦੁਬਈ ਗਿਆ ਸੀ ਕਿ ਬੀਤੀ 28 ਅਗਸਤ ਨੂੰ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : IND Vs AUS 2nd ODI : ਅਸਟਰੇਲੀਆ ਵੱਲੋਂ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਦਾ ਫੈਸਲਾ
ਦੱਸਣਯੋਗ ਹੈ ਕਿ ਕੇਵਲ ਰਾਮ ਦੀ ਕੁਝ ਸਮੇਂ ਤੋਂ ਸਿਹਤ ਠੀਕ ਨਹੀਂ ਸੀ ਰਹਿੰਦੀ, ਜਿਸ ਕਾਰਨ ਉਹ ਬੀਤੀ 28 ਅਗਸਤ ਨੂੰ ਪੰਜਾਬ ਵਾਪਸ ਆ ਰਿਹਾ ਸੀ ਜਦ ਉਹ ਏਅਰਪੋਰਟ ਜਾਣ ਲਈ ਘਰੋਂ ਸਵੇਰੇ 5 ਵਜੇ ਚੱਲਣ ਲੱਗਾ ਤਾਂ ਘਰ ਦੇ ਬਾਹਰਵਾਰ ਉਸ ਨੂੰ ਅਚਾਨਕ ਦਿਲ ਦਾ ਦੌਰਾ ਪੈ ਗਿਆ ਉਸ ਦੇ ਨਾਲ ਰਹਿੰਦੇ ਸਾਥੀਆਂ ਨੇ ਉਸ ਨੂੰ ਹਸਪਤਾਲ ਪਹੁੰਚਾਇਆ ਜਿੱਥੇ ਉਸ ਦੀ ਦੂਜੀ ਵਾਰ ਮੁੜ ਦੌਰਾ ਪੈਣ ਕਾਰਨ ਮੌਤ ਹੋ ਗਈ ਇੱਥੇ ਇਹ ਵੀ ਦੱਸਣਯੋਗ ਹੈ ਕਿ ਕੇਵਲ ਰਾਮ ਦੀ ਕੁਝ ਵਰ੍ਹੇ ਪਹਿਲਾਂ ਕੰਮ ਦੌਰਾਨ ਸੱਜੀ ਬਾਂਹ ਕੱਟੀ ਗਈ ਸੀ ਤੇ ਉਸ ਦੀ ਕੋਈ ਔਲਾਦ ਵੀ ਨਹੀਂ ਹੈ ਜਦ ਕਿ ਪਤਨੀ ਵੀ ਬਹੁਤ ਬਿਮਾਰ ਰਹਿੰਦੀ ਹੈ। (Dubai)
ਜਦ ਕੇਵਲ ਰਾਮ ਦੇ ਨਾਲ ਰਹਿੰਦੇ ਸਾਥੀਆਂ ਨੇ ਉਸਦੀ ਮ੍ਰਿਤਕ ਦੇਹ ਵਾਪਸ ਭਾਰਤ ਭੇਜਣ ਲਈ ਡਾ. ਓਬਰਾਏ ਨਾਲ ਗੱਲ ਕੀਤੀ ਤਾਂ ਡਾ. ਓਬਰਾਏ ਨੇ ਭਾਰਤ ਰਹਿੰਦੇ ਉਸਦੇ ਪਰਿਵਾਰਕ ਮੈਂਬਰਾਂ ਨਾਲ ਨਿੱਜੀ ਤੌਰ ‘ਤੇ ਸੰਪਰਕ ਕੀਤਾ ਤਾਂ ਪਰਿਵਾਰ ਨੇ ਉਸ ਦਾ ਮ੍ਰਿਤਕ ਸਰੀਰ ਵਾਪਸ ਲਿਆਉਣ ਲਈ ਆਪਣੀ ਪਤਲੀ ਆਰਥਿਕ ਹਾਲਤ ਤੇ ਬੇਵਸੀ ਦਾ ਹਵਾਲਾ ਦਿੰਦਿਆਂ ਕੇਵਲ ਰਾਮ ਦੀ ਮ੍ਰਿਤਕ ਦੇਹ ਭਾਰਤ ਭੇਜਣ ਦੀ ਅਰਜੋਈ ਕੀਤੀ ਸੀ, ਜਿਸ ‘ਤੇ ਕਾਰਵਾਈ ਕਰਦਿਆਂ ਡਾ. ਓਬਰਾਏ ਤੇ ਉਨ੍ਹਾਂ ਦੀ ਟੀਮ ਨੇ ਦੁਬਈ ਅੰਦਰ ਸਾਰੀ ਜਰੂਰੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਅੱਜ ਮ੍ਰਿਤਕ ਦੇਹ ਨੂੰ ਵਤਨ ਭੇਜਿਆ। (Dubai)
ਹਵਾਈ ਅੱਡੇ ‘ਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਨ ਪੁੱਜੇ ਟਰੱਸਟ ਦੇ ਸੇਵਾਦਾਰ ਸੁਖਜਿੰਦਰ ਸਿੰਘ ਹੇਰ, ਮਨਪ੍ਰੀਤ ਸਿੰਘ ਸੰਧੂ, ਹਰਜਿੰਦਰ ਸਿੰਘ ਹੇਰ, ਨਵਜੀਤ ਸਿੰਘ ਘਈ ਤੇ ਸ਼ਿਸ਼ਪਾਲ ਸਿੰਘ ਲਾਡੀ ਨੇ ਦੱਸਿਆ ਕਿ ਉਕਤ ਵਿਅਕਤੀ ਸਮੇਤ ਟਰੱਸਟ ਵੱਲੋਂ ਹੁਣ ਤੱਕ 129 ਬਦਨਸੀਬਾਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ ਇਸੇ ਦੌਰਾਨ ਦੁਬਈ ਤੋਂ ਮ੍ਰਿਤਕ ਦੇਹ ਨਾਲ ਆਏ ਮੁਹੰਮਦ ਨਜ਼ੀਰ ਤੋਂ ਇਲਾਵਾ ਮ੍ਰਿਤਕ ਦੇ ਭਰਾ ਭਜਨ ਲਾਲ, ਤਰਸੇਮ ਲਾਲ, ਜੀਜਾ ਪਿਆਰਾ ਲਾਲ, ਭਤੀਜਾ ਕੁਲਦੀਪ ਕੁਮਾਰ ਆਦਿ ਪਰਿਵਾਰਕ ਮੈਂਬਰਾਂ ਨੇ ਸ੍ਰ. ਓਬਰਾਏ ਦਾ ਧੰਨਵਾਦ ਕੀਤਾ।
ਸ੍ਰੀ ਮੁਕਤਸਰ ਸਾਹਿਬ (ਸੁਰੇਸ਼ ਗਰਗ) | ਪਿੰਡ ਗੋਨਿਆਣਾ ‘ਚ ਨੌਜਵਾਨ ਦੀ ਸ਼ੱਕੀ ਹਾਲਤ ‘ਚ ਮੌਤ ਹੋਣ ਦਾ ਸਮਾਚਾਰ ਸਾਹਮਣੇ ਆਇਆ ਹੈ। ਵਰਣਨਯੋਗ ਹੈ ਕਿ ਚੋਣਾਂ ਵਾਲੇ ਦਿਨ ਪਿੰਡ ਗੋਨਿਆਣਾ ਨਿਵਾਸੀ ਜਸਪ੍ਰੀਤ ਸਿੰਘ ਜੱਸਾ (18) ਪੁੱਤਰ ਬਲਵੀਰ ਸਿੰਘ ਦੀ ਦੁਪਹਿਰ ਦੇ ਸਮੇਂ ਘਰ ‘ਚ ਹੀ ਸ਼ੱਕੀ ਹਾਲਤ ‘ਚ ਮੌਤ ਹੋ ਗਈ। ਜਿਸ ਤੋਂ ਬਾਅਦ ਪਰਿਵਾਰ ਵਾਲਿਆਂ ਨੇ ਉਸ ਦਾ ਇੱਕ ਘੰਟੇ ‘ਚ ਹੀ ਅੰਤਿਮ ਸਸਕਾਰ ਕਰ ਦਿੱਤਾ। ਜਦ ਇਸ ਗੱਲ ਦਾ ਬੱਚੇ ਦਾ ਪਾਲਣ ਪੋਸ਼ਣ ਕਰਨ ਵਾਲੇ ਉਨ੍ਹਾਂ ਦੇ ਜਵਾਈ ਰਾਮ ਸਰੂਪ ਨੂੰ ਚੱਲਿਆ ਤਾਂ ਉਸ ਨੇ ਹੰਗਾਮਾ ਖੜ੍ਹਾ ਕਰ ਦਿੱਤਾ। ਇਹੀ ਨਹੀਂ ਉਸ ਦੇ ਆਸ-ਪਾਸ ਅਤੇ ਪਿੰਡ ਦੇ ਹੋਰ ਲੋਕ ਵੀ ਇਸ ਗੱਲ ਦੀ ਹਾਮੀ ਭਰ ਰਹੇ ਹਨ ਕਿ ਨੌਜਵਾਨ ਦੀ ਹੱਤਿਆ ਹੋਈ ਹੈ।
ਸੌ ਦੇ ਕਰੀਬ ਇਕੱਠੇ ਹੋਏ ਲੋਕਾਂ ਨੇ ਦੱਸਿਆ ਕਿ ਜਸਪ੍ਰੀਤ ਸਿੰਘ ਸਿਲਾਈ ਕਟਾਈ ਦਾ ਕੰਮ ਕਰਦਾ ਸੀ। ਹੁਣ ਉਹ ਸ਼ਹਿਰ ‘ਚ ਕਿਸੇ ਦੇ ਕੋਲ ਕੰਮ ‘ਤੇ ਲੱਗਿਆ ਹੋਇਆ ਸੀ। ਜਿਸਨੂੰ ਅਜੇ ਦੋ ਮਹੀਨੇ ਦੀ ਤਨਖਾਹ 30 ਹਜ਼ਾਰ ਮਿਲੀ ਸੀ। ਪੈਸੇ ਦੀ ਖਾਤਿਰ ਹੀ ਉਸ ਦੀ ਕਿਸੇ ਨੇ ਟੀਕਾ ਲਾ ਕੇ ਹੱਤਿਆ ਕਰ ਦਿੱਤੀ ਹੈ। ਸ਼ਾਮ ਨੂੰ ਉਸ ਨੂੰ ਤਨਖਾਹ ਮਿਲੀ ਸੀ ਅਤੇ ਦੂਜੇ ਦਿਨ ਉਸ ਦੇ ਜੇਬ ‘ਚ ਇੱਕ ਵੀ ਰੁਪੱਈਆ ਨਹੀਂ ਸੀ। ਘਰ ‘ਚ ਮੌਜ਼ੂਦ ਇੱਕ ਬੱਚੇ ਨੇ ਦੱਸਿਆ ਕਿ ਜੱਸਾ ਟੀਕਾ ਲਵਾ ਨਹੀਂ ਰਿਹਾ ਸੀ ਤਾਂ ਉਸਦੇ ਜਬਰਦਸਤੀ ਪਿੰਡ ਦੇ ਹੀ ਇੱਕ ਡਾਕਟਰ ਨੇ ਟੀਕਾ ਲਾ ਦਿੱਤਾ। ਮੁਹੱਲਾ ਵਾਸੀਆਂ ਨੇ ਦੱਸਿਆ ਕਿ ਉਹ ਘਰ ‘ਚ ਗਏ ਸਨ ਅਤੇ ਉਸਨੂੰ ਹਸਪਤਾਲ ‘ਚ ਲੈ ਕੇ ਜਾਣ ਦੀ ਗੱਲ ਕਰ ਰਹੇ ਸਨ ਕਿਉਂਕਿ ਉਹ ਤੜਪ ਰਿਹਾ ਸੀ। ਪਰ ਕਿਸੇ ਨੇ ਉਸ ਨੂੰ ਡਾਕਟਰ ਦੇ ਕੋਲ ਨਹੀਂ ਲਿਜਾਣ ਦਿੱਤਾ। ਥਾਣਾ ਸਦਰ ਮੁਖੀ ਪ੍ਰਤਾਪ ਸਿੰਘ ਦਾ ਕਹਿਣਾ ਸੀ ਕਿ ਉਨ੍ਹਾਂ ਨੇ ਪਹਿਲਾ ਤਾਂ ਦੱਸਿਆ ਨਹੀਂ। ਉਹਨਾਂ ਦੇ ਕੋਲ ਪਿੰਡ ਦੇ ਲੋਕ ਇਕੱਠੇ ਹੋ ਕੇ ਆਏ ਸਨ ਜਿਨ੍ਹਾਂ ਨੇ ਉਹਨਾਂ ਨੂੰ ਸਮਝਾ ਕੇ ਵਾਪਸ ਭੇਜ ਦਿੱਤਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਗਲ ‘ਚੋਂ ਮਿਲਿਆ ਡੇਰਾ ਸੱਚਾ ਸੌਦਾ ਦਾ ਲੌਕਟ
ਫਿਰੋਜ਼ਪੁਰ, (ਸਤਪਾਲ ਥਿੰਦ) । ਥਾਣਾ ਫਿਰੋਜ਼ਪੁਰ ਛਾਉਣੀ ਪੁਲਿਸ ਨੂੰ ਗਸ਼ਤ ਦੌਰਾਨ ਚੁੰਗੀ ਨੰ: 7 ਤੋਂ ਸ਼ਮਸ਼ਾਨਘਾਟ ਰੋਡ ਤੋਂ ਭੇਦਭਰੀ ਹਾਲਤ ‘ਚ ਇੱਕ ਵਿਅਕਤੀ ਦੀ ਖੂਨ ਨਾਲ ਲੱਥ-ਪੱਥ ਲਾਸ਼ ਮਿਲੀ ਹੈ। ਪੁਲਿਸ ਨੂੰ ਲਾਸ਼ ਦੇ ਗਲ ਵਿੱਚੋਂ ਡੇਰਾ ਸੱਚਾ ਸੌਦਾ ਸਰਸਾ ਦਾ ਲੌਕਟ ਵੀ ਮਿਲਿਆ ਹੈ। ਇਸ ਸਬੰਧੀ ਸਬ ਇੰਸਪੈਕਟਰ ਤਰਸੇਮ ਸ਼ਰਮਾ ਨੇ ਦੱਸਿਆ ਕਿ ਪੁਲਿਸ ਪਾਰਟੀ ਸਮੇਤ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਸਬੰਧੀ ਨੇੜੇ ਚੁੰਗੀ ਨੰ: 7 ਤੋਂ ਸ਼ਮਸ਼ਾਨਘਾਟ ਰੋਡ ਫਿਰੋਜ਼ਪੁਰ ਛਾਉਣੀ ਨੂੰ ਜਾ ਰਹੇ ਸੀ ਤਾਂ ਪੁਰਾਣਾ ਤਲਾਬ ‘ਤੇ ਪੰਛੀਆਂ ਦੀ ਅਵਾਜ਼ ਸੁਣਾਈ ਦਿੱਤੀ ਤਾਂ ਜਾ ਕੇ ਦੇਖਿਆ ਤਾਂ ਪਤਾ ਲੱਗਾ ਕਿ ਇੱਕ ਵਿਅਕਤੀ ਦੀ ਖੂਨ ਨਾਲ ਲੱਥ-ਪੱਥ ਲਾਸ਼ ਪਈ ਹੈ, ਜਿਸ ਦਾ ਮੂੰਹ ਪਹਿਚਾਣਯੋਗ ਨਹੀਂ ਹੈ। ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਦਾ ਕਿਸੇ ਨਾਮਲੂਮ ਵਿਅਕਤੀ ਵੱਲੋਂ ਗਲਾ ਘੁੱਟ ਕੇ ਜਾਂ ਇੱਟਾਂ ਮਾਰ ਕੇ ਕਤਲ ਕੀਤਾ ਗਿਆ ਹੈ।
ਸਬ ਇੰਸਪੈਕਟਰ ਤਰਸੇਮ ਸ਼ਰਮਾ ਨੇ ਦੱਸਿਆ ਕਿ ਉਕਤ ਵਿਅਕਤੀ ਦੇ ਗਲ ਵਿਚੋਂ ਡੇਰਾ ਸੱਚਾ ਸੌਦਾ ਦਾ ਲੌਕਟ ਮਿਲਿਆ ਹੈ, ਜਿਸ ਦਾ ਨੰ: 3253305 ਹੈ ਪਰ ਵਿਅਕਤੀ ਦੀ ਸ਼ਨਾਖ਼ਤ ਨਾ ਹੋਣ ਕਾਰਨ ਇਹ ਨਹੀਂ ਕਿਹਾ ਜਾ ਸਕਦਾ ਕਿ ਉਕਤ ਵਿਅਕਤੀ ਡੇਰਾ ਪ੍ਰੇਮੀ ਹੈ ਜਾਂ ਉਸਦੇ ਗਲ ‘ਚ ਜਾਣਬੁੱਝ ਕੇ ਲੌਕਟ ਪਾਇਆ ਗਿਆ। ਫਿਲਹਾਲ ਪੁਲਿਸ ਨੇ ਮ੍ਰਿਤਕ ਵਿਅਕਤੀ ਦੀ ਲਾਸ਼ ਨੂੰ 72 ਘੰਟਿਆਂ ਦੀ ਸ਼ਨਾਖ਼ਤੀ ਲਈ ਸਿਵਲ ਹਸਪਤਾਲ ਫਿਰੋਜ਼ਪੁਰ ਮੋਰਚਰੀ ‘ਚ ਰੱਖ ਲਿਆ ਹੈ ਤੇ ਨਾਮਲੂਮ ਵਿਅਕਤੀ ਖਿਲਾਫ਼ ਆਈ.ਪੀ.ਸੀ. ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸੇਵਾ-ਸਿਮਰਨ ਹੀ ਇਨਸਾਨ ਦੇ ਸੱਚੇ ਰਿਸ਼ਤੇਦਾਰ : ਪੂਜਨੀਕ ਗੁਰੂ ਜੀ
ਸਰਸਾ | ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਫ਼ਰਮਾਉਂਦੇ ਹਨ ਕਿ ਇਸ ਸੰਸਾਰ ਦਾ ਸਭ ਤੋਂ ਵੱਡਾ ਕੰਮ, ਜੋ ਹੋਰ ਕਿਸੇ ਜੂਨ ਲਈ ਸੰਭਵ ਨਹੀਂ ਹੈ, ਉਸ ਨੂੰ ਸਿਰਫ਼ ਇਨਸਾਨ ਹੀ ਕਰ ਸਕਦਾ ਹੈ, ਉਸ ਕੰਮ ਨੂੰ ਇਨਸਾਨ ਭੁਲਾਈ ਬੈਠਾ ਹੈ ਆਦਮੀ ਨੂੰ ਜੇਕਰ ਕਿਤੇ ਥੋੜ੍ਹਾ ਜਿਹਾ ਸਫ਼ਰ ਕਰਨਾ ਪਵੇ ਤਾਂ ਉਹ ਆਪਣੀਆਂ ਸਾਰੀਆਂ ਤਿਆਰੀਆਂ ਕਰਦਾ ਹੈ ਪਰ ਜਿੱਥੇ ਇਨਸਾਨ ਨੂੰ ਅੰਤ ਸਮੇਂ ਜਾਣਾ ਹੀ ਪਵੇਗਾ, ਉੱਥੇ ਖਾਣ ਦਾ ਸਾਮਾਨ ਕੀ ਹੋਵੇਗਾ, ਕਿਹੜੀ ਮੋਟਰ-ਗੱਡੀ ‘ਤੇ ਉੱਥੇ ਕੀ ਜਾਵੇਗਾ, ਇਸ ਬਾਰੇ ਇਨਸਾਨ ਨਹੀਂ ਸੋਚਦਾ
ਪੂਜਨੀਕ ਗੁਰੂ ਜੀ ਫ਼ਰਮਾਉਂਦੇ ਹਨ ਕਿ ਆਉਣ ਵਾਲਾ ਸਮਾਂ ਭਾਵ ਕਾਲ ਦੇ ਗਰਭ ਵਿਚ ਕੀ ਲੁਕਿਆ ਹੈ ਇਸ ਬਾਰੇ ਕਿਸੇ ਨੂੰ ਕੁਝ ਪਤਾ ਨਹੀਂ ਹੁੰਦਾ ਪਰ ਜੇਕਰ ਇਨਸਾਨ ਸਿਮਰਨ ਕਰੇ, ਭਗਤੀ, ਪਰਮਾਰਥ, ਸੇਵਾ ਕਰੇ ਤਾਂ ਮਾਲਕ ਪਹਾੜ ਵਰਗੇ ਕਰਮ ਨੂੰ ਵੀ ਕੰਕਰ ਵਿਚ ਬਦਲ ਦਿੰਦੇ ਹਨ ਕਈ ਵਾਰ ਤਾਂ ਅਜਿਹਾ ਰਹਿਮੋ-ਕਰਮ ਹੁੰਦਾ ਹੈ ਕਿ ਉਸ ਕੰਕਰ ਦਾ ਵੀ ਅਹਿਸਾਸ ਨਹੀਂ ਹੁੰਦਾ ਕਿਉਂਕਿ ਮਾਲਕ ਆਪਣੇ ਭਗਤਾਂ ਦੇ ਕਰਮ ਪਲ-ਪਲ ਕੱਟਦੇ ਰਹਿੰਦੇ ਹਨ ਭਿਆਨਕ ਤੋਂ ਭਿਆਨਕ ਕਰਮ ਮਾਤਰ ਸੁਫ਼ਨੇ ਵਿਚ ਹੀ ਕੱਟ ਜਾਂਦਾ ਹੈ ਅਤੇ ਇਨਸਾਨ ਹੈਰਾਨ ਰਹਿ ਜਾਂਦਾ ਹੈ
ਪੂਜਨੀਕ ਗੁਰੂ ਜੀ ਫ਼ਰਮਾਉਂਦੇ ਹਨ ਕਿ ਸਾਧ-ਸੰਗਤ ਬਹੁਤ ਦੱਸਦੀ ਹੈ ਕਿ ਸੁਫ਼ਨੇ ਆਦਿ ਵਿਚ ਉਨ੍ਹਾਂ ਨਾਲ ਕੀ ਹੋਇਆ ਅਤੇ ਦਰਸ਼ਨ ਹੋਏ ਕਿਉਂਕਿ ਮਾਲਕ, ਸਤਿਗੁਰੂ, ਦਾਤਾ, ਰਹਿਬਰ ਪੀਰ-ਫ਼ਕੀਰ ਦੇ ਰੂਪ ਵਿਚ ਦਰਸ਼ਨ ਉਦੋਂ ਹੀ ਦਿੰਦੇ ਹਨ ਜਦੋਂ ਸੰਤ ਉਸ ਮਾਲਕ ਨਾਲ ਇੱਕ ਹੋ ਚੁੱਕਿਆ ਹੁੰਦਾ ਹੈ ਉਹ ਮਾਲਕ ਨਿਰਾਕਾਰ ਹੈ, ਪਰ ਉਹ ਸੰਤ ਭਾਵ ਪੁਰਸ਼ ਦੇ ਰੂਪ ਵਿਚ ਜੀਵ ਨੂੰ ਦਰਸ਼ਨ ਦਿੰਦੇ ਹਨ ਤਾਂ ਜਦੋਂ ਵੀ ਮਾਲਕ ਇੰਜ ਕਿਸੇ ਨੂੰ ਦਰਸ਼ਨ ਦਿੰਦੇ ਹਨ ਤਾਂ ਉਸਦੇ ਕਰਮ ਕੱਟ ਜਾਂਦੇ ਹਨ ਜਾਂ ਨਵੇਂ ਚੰਗੇ, ਨੇਕ ਕਰਮ ਬਣ ਜਾਂਦੇ ਹਨ ਦੋਵਾਂ ਵਿਚੋਂ ਇੱਕ ਗੱਲ ਜ਼ਰੂਰ ਹੁੰਦੀ ਹੈ, ਪਰ ਇਨਸਾਨ ਨੂੰ ਆਪਣੇ ਸਤਿਗੁਰੂ ‘ਤੇ ਦ੍ਰਿੜ੍ਹ ਵਿਸ਼ਵਾਸ ਹੋਵੇ ਜੋ ਇਨਸਾਨ ਸੇਵਾ, ਸਿਮਰਨ, ਬਚਨਾਂ ਦਾ ਪੱਕਾ ਹੁੰਦਾ ਹੈ, ਉਸਨੂੰ ਆਪਣੇ ਕਰਮ ਕੱਟਣ ਦਾ ਅਹਿਸਾਸ ਵੀ ਹੁੰਦਾ ਹੈ ਇਸ ਲਈ ਇਨਸਾਨ ਲਈ ਬਚਨਾਂ ਦਾ ਪੱਕਾ ਹੋਣਾ ਜ਼ਰੂਰੀ ਹੈ ਪੂਜਨੀਕ ਗੁਰੂ ਜੀ  ਫ਼ਰਮਾਉਂਦੇ ਹਨ ਕਿ ਇਨਸਾਨ ਨੂੰ ਮਾਲਕ ਨਾਲ ਪਿਆਰ ਕਰਨਾ ਚਾਹੀਦਾ ਹੈ ਇਸਦਾ ਮਤਲਬ ਇਹ ਨਹੀਂ ਕਿ ਆਪਣੇ ਰਿਸ਼ਤੇਦਾਰਾਂ ਨਾਲ ਪ੍ਰੇਮ ਨਾ ਕਰੋ, ਸਗੋਂ ਉਨ੍ਹਾਂ ਨਾਲ ਪ੍ਰੇਮ ਕਰੋ, ਜ਼ਿੰਮੇਵਾਰੀਆਂ ਨਿਭਾਓ, ਉਨ੍ਹਾਂ ਪ੍ਰਤੀ ਵਫ਼ਾਦਾਰ ਰਹੋ ਪਰ ਸਭ ਤੋਂ ਵੱਡੀ ਜ਼ਿੰਮੇਵਾਰੀ ਪ੍ਰਭੂ ਦੀ ਭਗਤੀ  ਕਰਨਾ ਹੈ ਅਤੇ ਭਗਤੀ ਕਰਕੇ ਆਵਾਗਮਨ ਤੋਂ ਆਜ਼ਾਦੀ ਪ੍ਰਾਪਤ ਕਰਨੀ ਹੈ ਤਾਂਕਿ ਤੁਹਾਨੂੰ ਜਿਉਂਦੇ-ਜੀਅ, ਗ਼ਮ, ਚਿੰਤਾ, ਟੈਨਸ਼ਨ ਤੋਂ ਮੋਕਸ਼-ਮੁਕਤੀ ਮਿਲ ਸਕੇ ਇੱਕ ਸਤਿਸੰਗੀ ਦਾ ਸਭ ਤੋਂ ਵੱਡਾ ਰਿਸ਼ਤਾ ਹੈ ਕਿ ਉਹ ਸੇਵਾ-ਸਿਮਰਨ ਕਰੇ ਅਤੇ ਆਪਣੇ ਅੱਲ੍ਹਾ, ਵਾਹਿਗੁਰੂ, ਰਾਮ ਨਾਲ ਹੀ ਸਰਵੋਤਮ ਰਿਸ਼ਤਾ ਰੱਖੇ ਕਿਉਂਕਿ ਉਹੀ ਅਜਿਹਾ ਸਾਥੀ ਹੈ ਜੋ ਇੱਥੇ-ਉੱਥੇ ਦੋਵਾਂ ਜਹਾਨਾਂ ਵਿਚ ਹਮੇਸ਼ਾ ਨਾਲ ਰਹਿੰਦਾ ਹੈ ਉਸ ਨਾਲ ਰਿਸ਼ਤਾ ਰੱਖਣ ਦਾ ਮਤਲਬ ਹੈ ਕਿ ਤੁਸੀਂ ਦੀਨ-ਦੁਖੀਆਂ ਦੀ ਮੱਦਦ ਕਰੋ, ਸੇਵਾ ਕਰੋ ਅਤੇ ਰਾਮ ਦਾ ਨਾਮ ਜਪੋ ਇਹੀ ਇੱਕ ਉਪਾਅ ਹੈ ਜਿਸ ਦੁਆਰਾ ਤੁਸੀਂ ਮਾਲਕ ਨੂੰ ਪਾ ਸਕਦੇ ਹੋ, ਉਸਦੀ ਦਇਆ-ਮਿਹਰ ਦੇ ਕਾਬਿਲ ਬਣ ਸਕਦੇ ਹੋ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਆਮ ਆਦਮੀ ਲਈ ਪੈਟਰੋਲ ਪੰਪ ਲੈਣਾ ਹੋਇਆ ਸੌਖਾ
ਜੈਪੁਰ ਦੇਸ਼ ‘ਚ ਰਾਜਨੀਤਿਕ ਪਹੁੰਚ ਨਾਲ ਮਿਲਣ ਵਾਲੇ ਪੈਟਰੋਲ ਪੰਪਾਂ ਦੀ ਵਿਕਰੀ ਹੁਣ ਆਮ ਆਦਮੀ ਲਈ ਖੋਲ੍ਹ ਦਿੱਤੀ ਗਈ ਹੈ ਤੇ 65 ਹਜ਼ਾਰ ਪੰਪਾਂ ਲਈ ਆਵੇਦਨ ਮੰਗੇ ਗਏ ਹਨ ਰਾਜਸਥਾਨ ‘ਚ ਇਨ੍ਹਾਂ ਦੀ ਗਿਣਤੀ 9 ਹਜ਼ਾਰ ਹੈ ਰਾਜਸਥਾਨ ‘ਚ ਇੰਡੀਅਨ ਆਇਲ, ਭਾਰਤੀ ਪੈਟਰੋਲੀਅਮ ਤੇ ਹਿੰਦੁਸਤਾਨ ਪੈਟਰੋਲੀਅਮ ਦੇ 3806 ਪੈਟਰੋਲ ਪੰਪ ਹਨ ਪਰ ਤਿੰਨੇ ਕੰਪਨੀਆਂ ਨੇ ਹੁਣ 9 ਹਜ਼ਾਰ ਪੈਟਰੋਲ ਪੰਪਾਂ ਦੀ ਵਿਕਰੀ ਲਈ ਆਨ ਲਾਈਨ ਆਵੇਦਨ ਮੰਗੇ ਹਨ ਵਪਾਰ ਕਰਨ ‘ਚ ਸੌਖ ਦੇ ਮਕਸਦ ਨਾਲ ਪੈਟਰੋਲ ਪੰਪ ਲੈਣ ਦੀ ਪ੍ਰਕਿਰਿਆ ਨੂੰ ਸੌਖਾ ਕੀਤਾ ਗਿਆ ਹੈ ਕੋਈ ਵੀ ਵਿਅਕਤੀ ਕਿਸੇ ਵੀ ਸਥਾਨ ‘ਤੇ ਪੈਟਰੋਲ ਪੰਪ ਲਈ ਬਿਨੈ ਕਰ ਸਕਦਾ ਹੈ ਤੇ ਚੋਣ ਹੋਣ ‘ਤੇ ਦਸਤਾਵੇਜ਼ ਜਮ੍ਹਾਂ ਕਰਵਾਏ ਜਾ ਸਕਦੇ ਹਨ ਜ਼ਮੀਨ ਦੀ ਖਰੀਦ ਵੀ ਚੋਣ ਤੋਂ ਬਾਅਦ ਤੈਅ ਹੱਦ ‘ਚ ਕੀਤੀ ਜਾ ਸਕੇਗੀ ਬੈਟਰੀ ਨਾਲ ਚੱਲਣ ਵਾਲੇ ਵਾਹਨਾਂ ਦੀ ਵਧਦੀ ਮੰਗ ਕਾਰਨ ਪੈਟਰੋਲ ਡੀਜ਼ਲ ਦੀ ਜ਼ਰੂਰਤ ‘ਚ ਕਮੀ ਦੀ ਗੱਲ ਨੂੰ ਨਕਾਰਦਿਆਂ ਇੰਡੀਅਨ ਆਇਲ ਦੇ ਮਹਾਂਪ੍ਰਬੰਧਕ (ਬਿਕਰੀ) ਸੰਜੈ ਮਾਥੁਰ ਨੇ ਦੱਸਿਆ ਕਿ ਸਾਲ 2030 ਤੱਕ 27 ਫੀਸਦੀ ਹੀ ਬਿਜਲੀ ਨਾਲ ਚੱਲਣ ਵਾਲੇ ਵਾਹਨ ਆ ਸਕਣਗੇ ਲਿਹਾਜਾ ਪੈਟਰੋਲ-ਡੀਜ਼ਲ ਦੀ ਮੰਗ ‘ਚ ਕੋਈ ਕਮੀ ਨਹੀਂ ਰਹੇਗੀ ਉਨ੍ਹਾਂ ਦੱਸਿਆ ਕਿ ਸੁਦੂਰ ਗ੍ਰਾਮੀਣ ਖੇਤਰਾਂ ‘ਚ ਪੈਟਰੋਲ-ਡੀਜ਼ਲ ਦੀ ਆਸਾਨ ਉਪਲੱਬਧਤਾ ਲਈ ਪੈਟਰੋਲ ਪੰਪਾਂ ਦਾ ਜਾਲ ਫੈਲਾਇਆ ਜਾ ਰਿਹਾ ਹੈ
ਬੱਸ ਸਟੈਂਡ ਦੇ ਬਾਹਰ ਸੁੱਤੇ ਪਏ ਵਿਅਕਤੀ ਦੀ ਇੱਟ ਮਾਰ ਕੇ ਹੱਤਿਆ
ਬੱਸ ਸਟੈਂਡ ‘ਤੇ ਰਿਕਸ਼ਾ ਚਲਾਉਣ ਦਾ ਕੰਮ ਕਰਦਾ ਸੀ ਮ੍ਰਿਤਕ
ਸ੍ਰੀ ਮੁਕਤਸਰ ਸਾਹਿਬ| ਬੱਸ ਸਟੈਂਡ ਦੇ ਬਾਹਰ ਸੌ ਰਹੇ ਪਿੰਡ ਬਧਾਈ ਨਿਵਾਸੀ ਰਿਕਸ਼ਾ ਚਾਲਕ ਦੀ ਅਣਪਛਾਤੇ ਲੋਕਾਂ ਨੇ ਸਿਰ ‘ਚ ਇੱਟ ਮਾਰ ਕੇ ਹੱਤਿਆ ਕਰ ਦਿੱਤੀ ਅਤੇ ਜਾਂਦੇ ਹੋਏ ਉਸਦਾ ਰਿਕਸ਼ਾ ਵੀ ਨਾਲ ਲੈ ਗਏ। ਸਵੇਰੇ ਜਦ ਉਹ ਨਹੀਂ ਜਾਗਿਆ ਤਾਂ ਲੋਕਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ ਅਤੇ ਪੋਸਟਮਾਰਟਮ ਲਈ ਸਿਵਲ ਹਸਪਤਾਲ ‘ਚ ਭੇਜ ਦਿੱਤਾ।
ਪਿੰਡ ਬਧਾਈ ਨਿਵਾਸੀ ਸੋਹਣ ਸਿੰਘ ਪੁੱਤਰ ਨਿਹਾਲ ਸਿੰਘ ਜੋ ਕਿ ਵਿਆਹਿਆ ਨਹੀਂ ਸੀ ਤੇ ਮੁਕਤਸਰ ਦੇ ਬੱਸ ਸਟੈਂਡ ਦੇ ਨੇੜੇ ਹੀ ਰਿਕਸ਼ਾ ਚਲਾਉਣ ਦਾ ਕੰਮ ਕਰਦਾ ਸੀ ਅਤੇ ਰਾਤ ਨੂੰ ਉਥੇ ਹੀ ਸੌ ਜਾਂਦਾ ਸੀ। ਵੀਰਵਾਰ ਦੀ ਰਾਤ ਨੂੰ ਵੀ ਉਹ ਰਿਕਸ਼ਾ ਲਗਾ ਕੇ ਉਥੇ ਹੀ ਸੌ ਗਿਆ। ਰਾਤ ਦੌਰਾਨ ਕੁਝ ਅਣਪਛਾਤੇ ਲੋਕਾਂ ਨੇ ਉਸਦੇ ਸਿਰ ‘ਤੇ ਇੱਟ ਮਾਰ ਕੇ ਉਸਦੀ ਹੱਤਿਆ ਕਰ ਦਿੱਤੀ ਜਿਸਦੇ ਬਾਅਦ ਉਹ ਉਸਦਾ ਰਿਕਸ਼ਾ ਲੈ ਕੇ ਫਰਾਰ ਹੋ ਗਏ। ਸਵੇਰੇ ਕਰੀਬ ਅੱਠ ਵਜੇ ਤੱਕ ਜਦ ਉਹ ਨਾ ਜਾਗਿਆ ਤਾਂ ਆਸ ਪਾਸ ਦੇ ਲੋਕਾਂ ਨੇ ਨਜ਼ਦੀਕ ਜਾ ਕੇ ਦੇਖਿਆ। ਦੀਵਾਰ ‘ਤੇ ਖੂਨ ਦੇ ਛਿੱਟੇ ਪਏ ਹੋਏ ਸਨ ਅਤੇ ਨਾਲ ਹੀ ਖੂਨ ਨਾਲ ਲੱਥਪਥ ਇੱਟ ਪਈ ਹੋਈ ਸੀ। ਲੋਕਾਂ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ। ਬੱਸ ਸਟੈਂਡ ਚੌਂਕੀ ਇੰਚਾਰਜ਼ ਦਰਸ਼ਨ ਸਿੰਘ, ਥਾਨਾ ਸਿਟੀ ਮੁਖੀ ਅਸ਼ੋਕ ਕੁਮਾਰ, ਡੀਐਸਪੀ ਤਲਵਿੰਦਰ ਸਿੰਘ ਤੇ ਡੀਐਸਪੀ (ਡੀ) ਜਸਮੀਤ ਸਿੰਘ ਮੌਕੇ ‘ਤੇ ਆਏ ਤੇ ਮੌਕੇ ਤੋਂ ਹੀ ਕੁਝ ਸਮਾਨ ਨੂੰ ਕਬਜ਼ੇ ‘ਚ ਲਿਆ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ‘ਚ ਭੇਜ ਦਿੱਤਾ। ਥਾਨਾ ਸਿਟੀ ਮੁਖੀ ਅਸ਼ੋਕ ਕੁਮਾਰ ਨੇ ਦੱਸਿਆ ਕਿ ਉਹਨਾਂ ਵੱਲੋਂ ਮ੍ਰਿਤਕ ਦੇ ਭਰਾ ਸੀਰਾ ਸਿੰਘ ਦੇ ਬਿਆਨਾਂ ‘ਤੇ ਅਣਪਛਾਤੇ ਵਿਅਕਤੀਆਂ ਦੇ ਖਿਲਾਫ਼ ਮਾਮਲਾ ਦਰਜ਼ ਕਰ ਲਿਆ ਗਿਆ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।