Crash - Sach Kahoon Punjabi
ਕਾਂਗੋ ‘ਚ ਵਾਪਰਿਆ ਜਹਾਜ਼ ਹਾਦਸਾ, 29 ਮੌਤਾਂ
ਗੋਮਾ (ਏਜੰਸੀ)। ਕਾਂਗੋ ਗਣਰਾਜ ਦੇ ਪੂਰਬੀ ਸ਼ਹਿਰ ਗੋਮਾ ‘ਚ ਇੱਕ ਛੋਟਾ ਜਹਾਜ਼ ਉਡਾਣ ਭਰਨ ਮਗਰੋਂ ਸੰਘਣੀ ਆਬਾਦੀ ਵਾਲੇ ਖੇਤਰ ‘ਚ ਦੁਰਘਟਨਾ ਦਾ ਸ਼ਿਕਾਰ ਹੋ ਗਿਆ, ਜਿਸ ਕਾਰਨ 29 ਲੋਕਾਂ ਦੀ ਮੌਤ ਹੋ ਗਈ। ਉੱਤਰੀ ਕੀਵੂ ਖੇਤਰ ਦੀ ਸਰਕਾਰ ਨੇ ਦੱਸਿਆ ਕਿ ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਲੋਕਲ ਮੀਡੀਆ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਹਾਦਸੇ ਸਮੇਂ ਜ਼ਮੀਨ ‘ਤੇ ਖੜ੍ਹੇ ਲੋਕ ਵੀ ਜ਼ਖਮੀ ਹੋ ਗਏ। ਪੀੜਤਾਂ ‘ਚ 9 ਮੈਂਬਰ ਇੱਕੋ ਪਰਿਵਾਰ ਦੇ ਦੱਸੇ ਜਾ ਰਹੇ ਹਨ। ਇਨ੍ਹਾਂ ਲੋਕਾਂ ‘ਤੇ ਜਹਾਜ਼ ਦਾ ਮਲਬਾ ਡਿੱਗ ਗਿਆ ਸੀ। ਕਿਹਾ ਜਾ ਰਿਹਾ ਹੈ ਕਿ ਜਹਾਜ਼ ‘ਚ 17 ਯਾਤਰੀ ਤੇ 2 ਕਰੂ ਮੈਂਬਰ ਸਵਾਰ ਸਨ।
ਬਿਆਨ ਮੁਤਾਬਕ, ਹੁਣ ਤਕ ਮਲਬੇ ‘ਚੋਂ 29 ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। ਆਵਾਜਾਈ ਮੰਤਰੀ ਜੈਕਸ ਯੁਮਾ ਕਿਪੁਆ ਨੇ ਪਹਿਲਾਂ ਕਿਹਾ ਸੀ ਕਿ ‘ਬਿਜੀ ਬੀ ਡ੍ਰੋਨਿਅਰ-228’ ਹਵਾਈ ਅੱਡੇ ਕੋਲ ਦੋ ਘਰਾਂ ‘ਤੇ ਜਾ ਡਿੱਗਾ। ਮੀਡੀਆ ਵੱਲੋਂ ਜਾਰੀ ਤਸਵੀਰਾਂ ‘ਚ ਦੇਖਿਆ ਜਾ ਸਕਦਾ ਹੈ ਕਿ ਹਾਦਸਾ ਕਿੰਨਾ ਕੁ ਭਿਆਨਕ ਸੀ। ਜਹਾਜ਼ ਦੇ ਪਰਖੱਚੇ ਉੱਡ ਗਏ ਅਤੇ ਸਥਾਨਕ ਲੋਕ ਕਾਫੀ ਘਬਰਾ ਗਏ।
ਹੁਣ ਤਕ ਮਲਬੇ ‘ਚੋਂ 29 ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ।
ਜਹਾਜ਼ ‘ਚ 17 ਯਾਤਰੀ ਤੇ 2 ਕਰੂ ਮੈਂਬਰ ਸਵਾਰ ਸਨ।
9 ਮੈਂਬਰ ਇੱਕੋ ਪਰਿਵਾਰ ਦੇ ਦੱਸੇ ਜਾ ਰਹੇ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
Plane
ਕਈ ਜਖ਼ਮੀ
ਅੰਕਾਰਾ (ਏਜੰਸੀ)। ਤੁਰਕੀ ਦੀ ਰਾਜਧਾਨੀ ਆਕਰਾ ‘ਚ ਵੀਰਵਾਰ ਸਵੇਰੇ ਇੱਕ ਤੇਜ਼ ਰਫ਼ਤਾਰ ਵਾਲੀ ਰੇਲ ਇੱਕ ਪੁਲ ‘ਤੇ ਹਾਦਸਾਗ੍ਰਸਤ ਹੋ ਗਈ ਜਿਸ ‘ਚ ਕਈ ਜਣੇ ਜਖ਼ਮੀ ਹੋ ਗਏ। ਅੰਕਾਰਾ ਦੇ ਗਵਰਨਰ ਵਾਸਿਪ ਸਾਹਿਬ ਨੇ ਹਾਲਾਂਕਿ ਮੀਡੀਆ ਨੂੰ ਕਥਿਤ ਰੂਪ ‘ਚ ਕਿਹਾ ਕਿ ਇਸ ਹਾਦਸੇ ‘ਚ ਚਾਰ ਜਣਿਆਂ ਦੀ ਮੌਤ ਹੋਈ ਹੈ ਅਤੇ 43 ਜਣੇ ਜਖਮੀ ਹੋਏ ਹਨ ਪਰ ਫਿਲਹਾਲ ਇਸ ਦੀ ਪੁਸ਼ਟੀ ਨਹੀਂ ਹੋ ਸਕੀ ਹੈ। (Rail Crash)
ਇਹ ਹਾਦਸਾ ਉਸ ਸਮੇਂ ਹੋਇਆ ਜਦੋਂ ਰੇਲ ਅੰਕਾਰਾ ਤੇ ਕੋਨਿਆ ਪ੍ਰਾਂਤ ਦੇ ਵਿਚਾਰ ਲੰਘ ਰਹੀ ਸੀ। ਵੀਡੀਓ ਫੁਟੇਜ਼ ‘ਚ ਦਿਖਾਏ ਗਏ ਦ੍ਰਿਸ਼ ‘ਚ ਰੇਲ ਟੁੱਟੇ ਹੋਏ ਲੋਹੇ ਦੇ ਪੁਲ ਦੇ ਹੇਠਾਂ ਫਸੀ ਹੋਈ ਸੀ ਅਤੇ ਐਮਰਜੈਂਸੀ ਸੇਵਾ ਕਰਮਚਾਰੀ ਬਚਾਅ ਕਾਰਜਾਂ ‘ਚ ਲੱਗੇ ਹੋਏ ਸਨ। ਐਂਬੂਲੈਂਸ, ਫਾਇਰ ਬ੍ਰਿਗੇਡ ਤੇ ਬਚਾਅ ਟੀਮਾਂ ਨੂੰ ਮੌਕੇ ‘ਤੇ ਰਵਾਨਾ ਕੀਤਾ ਗਿਆ ਹੈ। ਹਾਦਸੇ ਦੇ ਕਾਰਨ ਦਾ ਫਿਲਹਾਲ ਪਤਾ ਨਹੀਂ ਲੱਗ ਸਕਿਆ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਏਜੰਸੀ | ਜੰਮੂ ਕਸ਼ਮੀਰ ਦੇ ਪੁੰਛ ਜ਼ਿਲ੍ਹੇ ‘ਚ ਸ਼ਨਿੱਚਰਵਾਰ ਨੂੰ ਇੱਕ ਬੱਸ ਦੇ ਬੇਕਾਬੂ ਹੋ ਕੇ ਖੱਡ ‘ਚ ਡਿੱਗਣ ਨਾਲ ਘੱਟ ਤੋਂ ਘੱਟ 11 ਵਿਅਕਤੀਆਂ ਦੀ ਮੌਤ ਹੋ ਗਈ ਜਦੋਂਕਿ ਕਈ ਜਖਮੀ ਹੋ ਗਏ ਪੁਲਿਸ ਸੂਤਰਾਂ ਨੇ ਦੱਸਿਆ ਕਿ ਲੋਰਨ ਤੋਂ ਪੁੰਛ ਜਾ ਰਹੀ ਬੱਸ ਸਵੇਰੇ ਮੰਡੀ ਤਹਿਸੀਲ ‘ਚ ਪਲੇਰਾ ਦੇ ਨੇੜੇ ਸੜਕ ‘ਤੇ ਬੇਕਾਬੂ ਹੋ ਗਈ ਤੇ ਖੱਡ ‘ਚ ਜਾ ਡਿੱਗੀ ਹਾਦਸੇ ‘ਚ 11 ਵਿਅਕਤੀਆਂ ਦੀ ਮੌਤ ਹੋ ਗਈ ਤੇ ਕਈ ਜ਼ਖਮੀ ਹੋ ਗਏ ਪੁਲਿਸ ਨੇ ਦੱਸਿਆ ਕਿ ਬੱਸ ‘ਚ ਸਮਰੱਥਾ ਤੋਂ ਵੱਧ ਯਾਤਰੀ ਸਵਾਰ ਸਨ ਮ੍ਰਿਤਕਾਂ ਦੀ ਗਿਣਤੀ ਵਧ ਸਕਦੀ ਹੈ ਜ਼ਖਮੀਆਂ ਨੂੰ ਮੰਡੀ ਦੇ ਹਪਸਤਾਲ ‘ਚ ਭਰਤੀ ਕਰਵਾਇਆ ਗਿਆ ਹੈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਇੰਡੀਆਨਾ ਦੇ ਕਲਾਰਕ ਖੇਤਰੀ ਹਵਾਈ ਅੱਡੇ ਤੋਂ ਭਰੀ ਸੀ ਉਡਾਨ
ਸ਼ਿਕਾਗੋ, ਏਜੰਸੀ। ਅਮਰੀਕਾ ਦੇ ਇੰਡੀਆਨਾ ਰਾਜ ‘ਚ ਸ਼ੁੱਕਰਵਾਰ ਨੂੰ ਸ਼ਿਕਾਗੋ ਜਾਣ ਵਾਲਾ ਇੱਕ ਛੋਟਾ ਜੈਟ ਜਹਾਜ਼ ਹਾਦਸਾਗ੍ਰਸਤ ਹੋਣ ਤੋਂ ਬਾਅਦ ਕਈ ਲੋਕਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਸੇਸਨਾ ਸਟੇਸ਼ਨ ਸੀ 525 ਨਾਮ ਦਾ ਨਿੱਜੀ ਜਹਾਜ਼ ਦਾ ਇੰਡੀਆਨਾ ਦੇ ਕਲਾਰਕ ਖੇਤਰੀ ਹਵਾਈ ਅੱਡੇ ਤੋਂ ਸ਼ਿਕਾਗੋ ਮਿਡਵੇ ਅੰਤਰਰਾਸ਼ਟਰੀ ਹਵਾਈ ਅੱਡੇ ਲਈ ਉਡਾਨ ਭਰਨ ਤੋਂ ਬਾਅਦ ਲਗਭਗ 11.30 ਵਜੇ (ਸਥਾਨਕ ਸਮੇਂ ਅਨੁਸਾਰ) ਹਵਾਈ ਆਵਾਜਾਈ ਰਡਾਰ ਨਾਲੋਂ ਸੰਪਰਕ ਟੁੱਟ ਗਿਆ। (Crash)
ਕਲਾਰਕ ਸ਼ੇਰਿਫ ਜੈਮੀ ਨੋਇਲ ਨੇ ਬੋਰਡਨ ‘ਚ ਘਟਨਾ ਸਥਾਨ ਕੋਲ ਪੱਤਰਕਾਰਾਂ ਨੂੰ ਦੱਸਿਆ ਕਿ ਹਾਦਸੇ ‘ਚ ਕਈ ਲੋਕਾਂ ਦੀ ਮੌਤ ਹੋ ਗਈ। ਕਈ ਖਬਰਾਂ ‘ਚ ਦੱਸਿਆ ਗਿਆ ਹੈ ਕਿ ਜਹਾਜ਼ ‘ਚ ਤਿੰਨ ਲੋਕ ਸਨ। ਹਵਾਈ ਫੋਟੋ ‘ਚ ਜੰਗਲੀ ਇਲਾਕੇ ‘ਚ ਫੈਲੇ ਜਹਾਜ਼ ਦੇ ਛੋਟੇ ਮਲਬੇ ਦਿਖਾਈ ਦਿੱਤੇ ਹਨ, ਜਿਸ ਨਾਲ ਮੰਨਿਆ ਜਾ ਰਿਹਾ ਹੈ ਕਿ ਕੋਈ ਵੀ ਵਿਅਕਤੀ ਜਿਉਂਦਾ ਨਹੀਂ ਬਚਿਆ ਹੋਵੇਗਾ। ਕਲਾਰਕ ਕਾਊਂਟੀ ਦੇ ਅਧਿਕਾਰੀਆਂ ਨੇ ਕਿਹਾ ਕਿ ਇਸ ਮਾਮਲੇ ‘ਚ ਜਾਂਚ ਲਈ ਇੰਡੀਆਨਾ ਪੁਲਿਸ ਅਤੇ ਸੰਘੀ ਹਵਾਬਾਜੀ ਅਥਾਰਟੀਆਂ ਨੂੰ ਸੌਂਪ ਦਿੱਤਾ ਗਿਆ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਲੰਦਨ, 29 ਅਕਤੂਬਰ
ਮਸ਼ਹੂਰ ਫੁੱਟਬਾਲ ਕਲੱਬ ਲੀਸੇਸਟਰ ਸਿਟੀ ਐਫਸੀ ਦੇ ਮਾਲਿਕ ਇੱਥੇ ਕਿੰਗ ਪਾਵਰ ਸਟੇਡੀਅਮ ਦੇ ਬਾਹਰ ਹੋਏ ਹੈਲੀਕਾਪਟਰ ਹਾਦਸੇ ‘ਚ ਮਾਰੇ ਗਏ ਪੰਜ ਲੋਕਾਂ ‘ਚ ਸ਼ਾਮਲ ਸਨ ਕਲੱਬ ਨੇ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਹਾਦਸੇ ‘ਚ ਕਲੱਬ ਦੇ ਮਾਲਿਕ ਵਿਚਾਈ ਸ਼ੀਵਾਧਨਾਪ੍ਰਭਾ, ਦੋ ਸਟਾਫ਼ ਮੈਂਬਰ, ਪਾਇਲਟ ਅਤੇ ਇੱਕ ਹੋਰ ਸਵਾਰ ਦੀ ਮੌਤ ਹੋ ਗਈ
ਕਿੰਗ ਪਾਵਰ ਸਟੇਡੀਅਮ ਦੇ ਬਾਹਰ ਸ਼ਨਿੱਚਰਵਾਰ ਨੂੰ ਹੈਲੀਕਾਪਟਰ ਹਾਦਸੇ ਦਾ ਸ਼ਿਕਾਰ ਹੋ ਗਿਆ ਸੀ ਕਲੱਬ ਨੇ ਦੱਸਿਆ ਕਿ ਕਲੱਬ ਦੇ ਥਾਈ ਅਰਬਪਤੀ ਮਾਲਿਕ ਵਿਚਾਈ ਦੇ ਪਾਇਲਟ ਨੂੰ 20 ਸਾਲਾਂ ਦਾ ਤਜ਼ਰਬਾ ਸੀ 60 ਸਾਲਾ ਵਿਚਾਈ ਨੇ ਸਾਲ 2010 ‘ਚ 3.9 ਕਰੋੜ ਪੌਂਡ ‘ਚ ਲੀਸੇਸਟਰ ਸਿਟੀ ਕਲੱਬ ਖ਼ਰੀਦਿਆ ਸੀ ਉਸਦੇ ਕਲੱਬ ਖ਼ਰੀਦਣ ਤੋਂ ਬਾਅਦ ਲੀਸੇਸਟਰ ਨੇ 2016 ‘ਚ ਪ੍ਰੀਮੀਅਰ ਲੀਗ ਚੈਂਪੀਅਨਸ਼ਿਪ ਜਿੱਤੀ ਸੀ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਇੰਡੋਨੇਸ਼ੀਆ ਦੇ ਜਹਾਜ਼ ‘ਚ ਸਵਾਰ ਸਨ 188 ਮੁਸਾਫ਼ਰ
ਜਕਾਰਤਾ ਤੋਂ ਪਾਂਗਕਲ ਪਿਨਾਂਗ ਸ਼ਹਿਰ ਨੂੰ ਜਾ ਰਿਹਾ ਸੀ ਜਹਾਜ਼
ਜਕਾਰਤਾ, ਏਜੰਸੀ।
ਇੰਡੋਨੇਸ਼ੀਆ ‘ਚ ‘ਲਾਇਨ ਏਅਰ’ ਦਾ ਇੱਕ ਯਾਤਰੀ ਜਹਾਜ਼ ਅੱਜ ਰਾਜਧਾਨੀ ਜਕਾਰਤਾ ਤੋਂ ਉਡਾਣ ਭਰਨ ਤੋਂ ਕੁਝ ਹੀ ਦੇਰ ਬਾਅਦ ਸਮੁੰਦਰ ‘ਚ ਹਾਦਸਾਗ੍ਰਸਤ ਹੋ ਗਿਆ  ਇਸ ਜਹਾਜ਼ ‘ਚ ਤਿੰਨ ਬੱਚਿਆਂ ਸਮੇਤ 188 ਵਿਅਕਤੀ ਸਵਾਰ ਸਨ ਇੰਡੋਨੇਸ਼ੀਆ ਦੀ ਆਫ਼ਤ ਏਜੰਸੀ ਨੇ ਹਾਦਸੇ ਦਾ ਸ਼ਿਕਾਰ ਹੋਏ ਜਹਾਜ਼ ਦੀਆਂ ਕੁਝ ਤਸਵੀਰਾਂ ਟਵਿੱਟਰ ‘ਤੇ ਪਾਈਆਂ, ਜਿਨ੍ਹਾਂ ‘ਚ ਬੁਰੀ ਤਰ੍ਹਾਂ ਟੁੱਟ ਚੁੱਕਾ ਇੱਕ ਸਮਾਰਟਫੋਨ, ਕਿਤਾਬਾਂ, ਬੈਗ, ਜਹਾਜ਼ ਦੇ ਕੁਝ ਹਿੱਸੇ ਦਿਸ ਰਹੇ ਹਨ ਹਾਦਸੇ ਦੀ ਥਾਂ ਤੱਕ ਪਹੁੰਚੇ ਖੋਜੀ ਤੇ ਬਚਾਅ ਬੇੜੀਆਂ ਨੇ ਇਹ ਸਮਾਨ ਇਕੱਠਾ ਕੀਤਾ ਹੈ
ਏਜੰਸੀ ਦੇ ਬੁਲਾਰੇ ਸੁਤੋਪੋ ਪੂਰਬੀ ਨੁਗ੍ਰੋਹੋ ਨੇ ਕਿਹਾ ਕਿ ਜਕਾਰਤਾ ਤੋਂ ਪਾਂਗਕਲ ਪਿਨਾਂਗ ਸ਼ਹਿਰ ਜਾ ਰਹੇ ਇਸ ਜਹਾਜ਼ ‘ਚ 181 ਯਾਤਰੀ ਤੇ ਪਾਇਲਟ ਟੀਮ ਦੇ ਸੱਤ ਮੈਂਬਰ ਸਵਾਰ ਸਨ ਯਾਤਰੀਆਂ ‘ਚ ਤਿੰਨ ਬੱਚੇ ਵੀ ਸ਼ਾਮਲ ਸਨ ‘ਇੰਡੋਨੇਸ਼ੀਆ ਟੀਵੀ’ ਨੇ ਜਹਾਜ਼ ਤੋਂ ਤੇਲ ਦੇ ਨਿਕਲ ਕੇ ਸਮੁੰਦਰ ‘ਚ ਫੈਲਣ ਤੇ ਜਹਾਜ ਦੇ ਮਲਬੇ ਦੇ ਕੁਝ ਹਿੱਸੇ ਦੀਆਂ ਤਸਵੀਰਾਂ ਦਿਖਾਈਆਂ ਕੌਮੀ ਤਲਾਸ਼ ਤੇ ਬਚਾਅ ਏਜੰਸੀ (ਐਨਐਸਆਰਏ) ਨੇ ਕਿਹਾ ਕਿ ਪੱਛਮੀ ਜਾਵਾ ਕੋਲ ਸਮੁੰਦਰ ‘ਚ ਇਹ ਜਹਾਜ਼  ਡਿੱਗਿਆ ਇਹ ਥਾਂ 30-35 ਮੀਟਰ (98-115 ਫੁੱਟ) ਡੂੰਘੀ ਹੈ ਐਨਐਸਆਰਏ ਦੇ ਮੁਖੀ ਮੁਹੰਮਦ ਸਯਾਉਦੀ ਨੇ ਪ੍ਰੈੱਸ ਕਾਨਫਰੰਸ ‘ਚ ਦੱਸਿਆ ਕਿ ਗੋਤਾਖੋਰ ਜਹਾਜ਼ ਦੇ ਪੂਰੇ ਮਲਬੇ ਦਾ ਪਤਾ ਲਾਉਣ ਦੀ ਕੋਸ਼ਿਸ਼ ਕਰ ਰਹੇ ਹਾਂ
ਬੋਇੰਗ 737-800 ਜਹਾਜ਼ ਸਵੇਰੇ 6:20 ਮਿੰਟ ਪਾਂਗਕਲ ਪਿਨਾਂਗ ਦੇ ਲਈ ਜਕਾਰਤਾ ਤੋਂ ਰਵਾਨਾ ਹੋਇਆ ਸੀ ਜਹਾਜ਼ ਦੀ ਸਥਿਤੀ ‘ਤੇ ਨਜ਼ਰ ਰੱਖਣ ਵਾਲੀ ਵੈੱਬਸਾਈਟ ‘ਫਲਾਈਟਅਵੇਅਰ’  ‘ਤੇ ‘ਫ਼ਲਾਈਟ 610’ ਨਾਲ ਸਬੰਧਿਤ ਸੂਚਨਾ ਇਸ ਦੇ ਉੱਡਾਣ ਭਰਨ ਦੇ ਕੁਝ ਹੀ ਦੇਰ ਬਾਅਦ ਨਜ਼ਰ ਆਉਣੀ ਬੰਦ ਹੋ ਗਈ ‘ਇੰਡੋਨੇਸ਼ੀਅਨ ਟੀਵੀ’ ਨੂ ਰਜਨਾਂ ਵਿਅਕਤੀਆਂ ਨੂੰ ਪਾਂਗਕਲ ਪਿਨਾਂਗ ਹਵਾਈ ਅੱਡੇ ਤੋਂ ਬਾਹਰ ਲੋਕਾਂ ਨੂੰ ਬੇਚੈਨੀ ‘ਚ ਆਪਣੇ ਪਰਿਵਾਰ ਨਾਲ ਜੁੜੀ ਸੂਚਨਾ ਦੀ ਉਡੀਕ ਕਰਦੇ ਅਤੇ ਅਧਿਕਾਰੀਆਂ ਨੂੰ ਪਲਾਸਟਿਕ ਦੀਆਂ ਕੁਰਸੀਆਂ ਲਿਆਉਂਦੇ ਦਿਖਾਇਆ ਦਸੰਬਰ 2014 ‘ਚ ਏਅਰ ਏਸ਼ੀਆ ਦੇ ਇੱਕ ਜਹਾਜ਼ ਦੇ ਹਾਦਸਾਗ੍ਰਸਤ ਹੋਣ ਤੋਂ ਬਾਅਦ ਇਹ ਇੰਡੋਨੇਸ਼ੀਆ ‘ਚ ਸਭ ਤੋਂ ਵੱਡਾ ਜਹਾਜ਼ ਹਾਦਸਾ ਹੈ ਏਅਰ ਏਸ਼ੀਆ ਦਾ ਜਹਾਜ਼ ਹਾਦਸਾਗ੍ਰਸਤ ਹੋਣ ‘ਤੇ ਉਸ ‘ਚ ਸਵਾਰ ਸਾਰੇ 162 ਵਿਅਕਤੀ ਮਾਰੇ ਗਏ ਸਨਹਾਦਸੇ ‘ਚ ਭਾਰਤੀ ਪਾਇਲਟ ਸੁਨੇਜਾ ਦੀ ਮੌਤ
ਅੱਜ ਸਮੁੰਦਰ ‘ਚ ਹਾਦਸਾਗ੍ਰਸ਼ਤ ਹੋਏ ਇੰਡੋਨੇਸ਼ੀਆਈ ਜਹਾਜ਼ ਦੇ ਭਾਰਤੀ ਪਾਇਲਟ ਸੁਨੇਜਾ ਦੀ ਮੌਤ ਹੋ ਗਈ ਭਾਰਤੀ ਦੂਤਾਵਾਸ ਨੇ ਇਹ ਜਾਣਕਾਰੀ ਦਿੱਤੀ ਜਕਾਰਤਾ ‘ਚ ਭਾਰਤੀ ਦੂਤਾਵਾਸ ਨੇ ਟਵੀਟ ਕੀਤਾ, ਜਕਾਰਤਾ ਦੇ ਸਮੁੰਦਰ ਤਟ ਕੋਲ ਅੱਜ ਲਾਈਨ ਏਅਰ ਜਹਾਜ਼ ਹਾਦਸੇ ‘ਚ ਮਾਰੇ ਗਏ ਲੋਕਾਂ ਦੇ ਨਾਲ ਸਾਡੀ ਡੂੰਘੀ ਹਮਦਰਦੀ ਹੈ ਸਭ ਮੰਦਭਾਗੀ ਗੱਲ ਇਹ ਹੈ ਕਿ ਜੇਟੀ 610 ਜਹਾਜ਼ ਨੂੰ ਲੈ ਕੇ ਉੱਡਾਣ ਭਰ ਰਹੇ ਭਾਰਤੀ ਪਾਇਲਟ ਸੁਨੇਜਾ ਦੀ ਵੀ ਜਾਨ ਚਲੀ ਗਈ ਦੂਤਾਵਾਸ ਕ੍ਰਾਈਸਿਸ ਸੈਂਟਰ ਦੇ ਨਾਲ ਸੰਪਰਕ ‘ਚ ਹੈ ਤੇ ਹਰਸੰਭਵ ਸਹਾਇਤਾ ਲਈ ਤਾਲਮੇਲ ਕਰ ਰਿਹਾ ਹੈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਹਵਾਈਸੈਨਾ ਦਾ ਲੜਾਕੂ ਜਹਾਜ ਮਿਗ-27 ਕਰੈਸ਼
ਨਵੀ ਦਿੱਲੀ, ਏਜੰਸੀ।
ਹਵਾਈਸੈਨਾ ਦਾ ਲੜਾਕੂ ਜਹਾਜ ਮਿਗ-27 ਮੰਗਲਵਾਰ ਸਵੇਰੇ ਜੋਧਪੁਰ ਦੇ ਬਰਾੜ ਖੇਤਰ ‘ਚ ਕਰੈਸ਼ ਹੋ ਗਿਆ। ਜਹਾਜ ਦੁਰਘਟਨਾ ‘ਚ ਕਿਸਮਤ ਨਾਲ ਪਾਇਲਟ ਸਮੇਂ ਰਹਿੰਦੇ ਪੈਰਾਸ਼ੂਟ ਦੀ ਮੱਦਦ ਨਾਲ ਸੁਰੱਖਿਅਤ ਬਚ ਨਿਕਲਣ ‘ਚ ਸਫਲ ਰਿਹਾ। ਹਵਾਈਸੈਨਾ ਦੇ ਬੁਲਾਰੇ ਨੇ ਦੱਸਿਆ ਕਿ ਲੜਾਕੂ ਜਹਾਜ ਮਿਗ-27 ਨੇ ਸਵੇਰੇ ਜੋਧਪੁਰ ਹਵਾਈ ਸਟੇਸ਼ਨ ਤੋਂ ਨਿਯਮਿਤ ਉਡਾਨ ਭਰੀ ਸੀ ਪਰ ਖਰਾਬੀ ਕਾਰਨ ਉਹ ਬਰਾੜ ਖੇਤਰ ‘ਚ ਕਰੈਸ਼ ਹੋ ਗਿਆ। ਉਨ੍ਹਾਂ ਨੇ ਦੱਸਿਆ ਕਿ ਜਹਾਜ ਦਾ ਪਾਇਲਟ ਸਮਾਂ ਰਹਿੰਦੇ ਪੈਰਾਸ਼ੂਟ ਦੀ ਮੱਦਦ ਨਾਲ ਬਚ ਨਿਕਲਣ ‘ਚ ਸਫਲ ਰਿਹਾ। ਬੁਲਾਰੇ ਨੇ ਕਿਹਾ ਕਿ ਦੁਰਘਟਨਾ ਕਾਰਨ ਦਾ ਅਜੇ ਕੋਈ ਪਤਾ ਨਹੀਂ ਚੱਲਿਆ। ਇਸਦੀ ਜਾਂਚ ਲਈ ਕੋਰਟ ਆਫ ਇਲਕਵਾਇਰੀ ਗਠਨ ਦੇ ਆਦੇਸ਼ ਦਿੱਤੇ ਗਏ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕਾਠਮੰਡੂ (ਏਜੰਸੀ)। ਬੁੱਧਵਾਰ ਨੂੰ ਨੇਪਾਨ ‘ਚ ਵਾਪਰੇ ਇੱਕ ਦੁਖਦਾਈ ਹਾਦਸੇ ‘ਚ ਦੋ ਪਾਇਲਟਾਂ ਦੀ ਮੌਤ ਹੋ ਗਈ ਮਕਾਲੂ ਏਅਰਲਾਈਨ ਦਾ ਮਾਲਵਾਹਕ ਜਹਾਜ਼ ਹੁਮਲਾ ਜ਼ਿਲ੍ਹੇ ਦੇ ਨੇੜੇ ਹਾਦਸੇ ਦਾ ਸ਼ਿਕਾਰ ਹੋ ਗਿਆ। ਦੱਸਿਆ ਜਾਂਦਾ ਹੈ ਕਿ ਹਾਦਸੇ ਦੇ ਕਰੀਬ ਚਾਰ ਘੰਟਿਆਂ ਬਾਅਦ ਜਹਾਜ਼ ਦੇ ਹਾਦਸਾਗ੍ਰਸਤ ਹੋਣ ਦਾ ਪਤਾ ਚੱਲਿਆ ਏਅਰਪੋਰਟ ਦੇ ਅਧਿਕਾਰੀ ਨੇ ਦੱਸਿਆ ਕਿ ਹਾਲੇ ਤੱਕ ਹਾਦਸੇ ਦੇ ਕਾਰਨਾਂ ਦਾ ਪਤਾ ਨਹੀਂ ਚੱਲ ਸਕਿਆ। ਉਨ੍ਹਾਂ ਕਿਹਾ ਕਿ ਜਹਾਜ਼ ਦੇ ਹਾਦਸਾਗ੍ਰਸਤ ਹੋਣ ਦੇ ਕਾਰਨਾਂ ਦੀ ਜਾਂਚ ਕਰਵਾਈ ਜਾਵੇਗੀ। ਮਕਾਲੂ ਏਅਰਨਾਈਨ ਤੋਂ ਇਸ ਜਹਾਜ਼ ਨੇ ਸਵੇਰੇ 6:12 ਮਿੰਟ ‘ਤੇ ਸੁਰਖੇਤ ਤੋਂ ਹੁਮਲਾ ਲਈ ਉੱਡਾਣ ਭਰੀ ਸੀ।
ਜਹਾਜ਼ ਨੂੰ 6:55 ਮਿੰਟ ‘ਤੇ ਹੁਮਲਾ ਪਹੁੰਚਣਾ ਸੀ। ਟਰੈਫਿਕ ਕੰਟਰੋਲ ਦੇ ਮੁਤਾਬਿਕ, ਹੁਮਲਾ ਉਤਰਨ ਤੋਂ ਕੁਝ ਦੇਰ ਪਹਿਲਾਂ ਹੀ ਜਹਾਜ਼ ਨਾਲੋਂ ਸੰਪਰਕ ਟੁੱਟ ਗਿਆ। ਜ਼ਿਕਰਯੋਗ ਹੈ ਕਿ ਹੁਮਲਾ ਕਰਨਾਲੀ ਜ਼ਿਲ੍ਹੇ ਦੇ ਸਭ ਤੋਂ ਦੁਰਸਥ ਇਲਾਕਿਆਂ ‘ਚੋਂ ਇੱਕ ਹੈ। ਇੱਥੇ ਸਿਰਫ਼ ਛੋਟੇ ਏਅਰਕ੍ਰਾਫਟਸ ਦੀ ਮੱਦਦ ਨਾਲ ਹੀ ਪਹੁੰਚਿਆ ਜਾ ਸਕਦਾ ਹੈ। ਬੁੱਧਵਾਰ ਨੂੰ ਹੋਏ ਹਾਦਸੇ ਤੋਂ ਕਰੀਬ 2 ਮਹੀਨੇ ਪਹਿਲਾਂ ਵੀ ਤ੍ਰਿਭੁਵਨ ਇੰਟਰਨੈਸ਼ਨਲ ਏਅਰਪੋਰਟ ‘ਤੇ ਜਹਾਜ਼ ਹਾਦਸਾਗ੍ਰਸਤ ਹੋ ਗਿਆ ਸੀ। ਇਸ ਹਾਦਸੇ ‘ਚ 51 ਵਿਅਕਤੀਆਂ ਦੀ ਮੌਤ ਹੋ ਗਈ ਗਈ ਸੀ ਦਰਜਨਾਂ ਵਿਅਕਤੀ ਜ਼ਖਮੀ ਹੋ ਗਏ ਸਨ।
ਪਿਓਂਗਯਾਂਗ (ਏਜੰਸੀ)। ਉੱਤਰੀ ਕੋਰੀਆ ‘ਚ ਇਕ ਭਿਆਨਕ ਬੱਸ (Bus Accident) ਹਾਦਸੇ ‘ਚ ਘੱਟੋ-ਘੱਟ 30 ਵਿਅਕਤੀਆਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਐਤਵਾਰ ਨੂੰ ਉੱਤਰੀ ਕੋਰੀਆ ਦੇ ਹੁਆਂਘਈ ਸੜਕ ‘ਤੇ ਇਕ ਟੂਰਿਸਟ ਬੱਸ ਦੇ ਹਾਦਸਾਗ੍ਰਸਤ ਹੋ ਜਾਣ ਕਾਰਨ ਘੱਟੋ-ਘੱਟ 30 ਵਿਅਕਤੀਆਂ ਦੀ ਮੌਤ ਹੋ ਗਈ। ਰਿਪੋਰਟਾਂ ਅਨੁਸਾਰ ਅੱਗੇ ਦੀ ਜਾਣਕਾਰੀ ਮਿਲਣੀ ਬਾਕੀ ਹੈ। ਹਾਲਾਂਕਿ ਇਸ ਸੜਕ ‘ਤੇ ਹਾਲੇ ਕੰਮ ਚੱਲ ਰਿਹਾ ਹੈ ਤੇ ਇਸੇ ਦੌਰਾਨ ਖਰਾਬ ਮੌਸਮ ਨੂੰ ਵੀ ਇਸ ਦਾ ਕਾਰਨ ਦੱਸਿਆ ਜਾ ਰਿਹਾ ਹੈ। ਮ੍ਰਿਤਕਾਂ ‘ਚ ਬੀਜਿੰਗ ਦੇ ਚੀਨੀ ਟਰੈਵਲ ਕੰਪਨੀ ਦੇ ਸਟਾਫ਼ ਦੀ ਗਿਣਤੀ ਜ਼ਿਆਦਾ ਹੈ। ਉੱਤਰੀ ਕੋਰੀਆ ‘ਚ ਸਥਿਤ ਚੀਨੀ ਅੰਬੈਸੀ ਨੇ ਇਸ ਗੱਲ ਦੀ ਜਾਣਕਾਰੀ ਦਿੱਤੀ।
ਉੱਤਰੀ ਕੋਰੀਆ ‘ਚ ਚੀਨੀ ਅੰਬੈਸੀ ਨੂੰ ਇਹ ਸੂਚਨਾ ਮਿਲੀ ਸੀ ਕਿ ਹੁਆਂਘਈ ਰੋਡ ‘ਤੇ ਐਤਵਾਰ ਦੀ ਰਾਤ ਇੱਕ ਭਿਆਨਕ ਬੱਸ ਹਾਦਸਾ ਵਾਪਰ ਗਿਆ, ਜਿਸ ‘ਚ ਮ੍ਰਿਤਕਾਂ ‘ਚ ਜ਼ਿਆਦਾਤਰ ਗਿਣਤੀ ਚੀਨੀਆਂ ਦੀ ਹੈ। ਚੀਨੀ ਵਿਦੇਸ਼ ਮੰਤਰਾਲੇ ਨੇ ਦੱਸਿਆ ਕਿ ਉੱਤਰੀ ਕੋਰੀਆ ਨਿਊਜ਼ ਏਜੰਸੀ ਮੁਤਾਬਕ ਉੱਤਰੀ ਕੋਰੀਆ ‘ਚ ਵੱਡੀ ਗਿਣਤੀ ‘ਚ ਚੀਨੀ ਸੈਲਾਨੀ ਆਉਂਦੇ ਹਨ, ਇਨ੍ਹਾਂ ਦੀ ਗਿਣਤੀ ਪੂਰੇ ਸੈਲਾਨੀਆਂ ਦਾ 80 ਪ੍ਰਤੀਸ਼ਤ ਹੁੰਦੀ ਹੈ।
ਇਹ ਵੀ ਪੜ੍ਹੋ : ਸਰਕਾਰ ਔਰਤਾਂ ਤੇ ਲੜਕੀਆਂ ਲਈ ਸਹੂਲਤਾਂ ਤੇ ਰੁਜ਼ਗਾਰ ਦਾ ਖੋਲ੍ਹ ਰਹੀ ਐ ਇੱਕ ਹੋਰ ਰਾਹ
ਮਨੀਲਾ (ਏਜੰਸੀ)। ਫਿਲੀਪੀਂਸ ਦੀ ਰਾਜਧਾਨੀ ਮਨੀਲਾ ਦੇ ਉੱਤਰ ‘ਚ ਅੱਜ ਇੱਕ ਜਹਾਜ਼ ਰਿਹਾਇਸ਼ੀ ਇਲਾਕੇ ‘ਚ ਹਾਦਸਾਗ੍ਰਸਤ ਹੋ ਗਿਆ ਜਿਸ ‘ਚ ਉਸ ‘ਤੇ ਸਵਾਰ ਸਮੇਤ ਸੱਤ ਵਿਅਕਤੀਆਂ ਦੀ ਮੌਤ ਹੋ ਗਈ ਫਿਲੀਪੀਂਸ ਨਗਰ ਹਵਾਈ ਅਥਾਰਟੀ ਦੇ ਬੁਲਾਰੇ ਏਰਿਕ ਅਪੋਲੋਨੀਓ ਨੇ ਦੱਸਿਆ ਕਿ ਲਾਈਟ ਏਅਰ ਐਕਸਪ੍ਰੈਸ ਵੱਲੋਂ ਸੰਚਾਲਿਤ ਦੋ ਇੰਜਣ ਵਾਲੇ ਦਿ ਪਾਈਪਰ 23 ਅਪਾਚੇ ਜਹਾਜ਼ ਨੇੜੇ ਹਵਾਈ ਅੱਡੇ ਤੋਂ ਉਡਾਣ ਭਰਨ ਤੋਂ ਕੁਝ ਹੀ ਦੇਰ ਬਾਅਦ ਇੱਕ ਮਕਾਨ ‘ਤੇ ਡਿੱਗ ਕੇ ਹਾਦਸਾਗ੍ਰਸਤ ਹੋ ਗਿਆ।
ਇਸ ਛੋਟੇ ਜਹਾਜ਼ ‘ਤੇ ਦੋ ਪਾਈਲਟ ਸਮੇਤ ਛੇ ਵਿਅਕਤੀ ਸਵਾਰ ਸਨ ਇਸ ਨੇ ਉੱਤਰ ਪੱਛਮ ਦਿਸ਼ਾ ‘ਚ ਸਥਿਤ ਲੁਜੋਨ ਦੇ ਲਾਓਗ ਲਈ ਉਡਾਣ ਭਰੀ ਸੀ ਫਿਲੀਪੀਂਸ ਸੀਐਨਐਨ ਅਤੇ ਰੇਡੀਓ ਡੀਜੇਡਐਮਐਡ ਮੁਤਾਬਕ ਇਸ ਹਾਦਸੇ ‘ਚ ਜਹਾਜ਼ ‘ਤੇ ਸਵਾਰ ਛੇ ਵਿਅਕਤੀਆਂ ਸਮੇਤ ਸੱਤ ਵਿਅਕਤੀ ਮਾਰੇ ਗਏ ਅਪੋਲੋਨੀਓ ਨੇ ਦੱਸਿਆ ਕਿ ਲਾਈਟ ਏਅਰ ਐਕਸਪ੍ਰੈਸ ਵੱਲੋਂ ਸੰਚਾਲਿਤ ਸਾਰੇ ਜਹਾਜ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ ਫਿਲੀਪੀਂਸ ਪੁਲਿਸ ਦੇ ਮੁੱਖ ਬੁਲਾਰੇ ਅਤੇ ਮੁੱਖ ਅਧਿਕਾਰੀ ਜਾਨ ਬੁਲਾਕਾਓ ਨੇ ਇੱਕ ਬਿਆਨ ‘ਚ ਕਿਹਾ, ਜਾਂਚ ‘ਚ ਪਤਾ ਲੱਗਾ ਕਿ ਜਹਾਜ਼ ਨੇ ਪਲੇਅਰਿਡ ਹਵਾਈ ਅੱਡੇ ਦੇ ਰਨਵੇ ਤੋਂ ਉਡਾਣ ਭਰੀ ਪਰ ਮੰਦਭਾਗਾ ਉਹ ਰਿਹਾਇਸ਼ੀ ਇਲਾਕੇ ‘ਚ ਹਾਦਸਾਗ੍ਰਸਤ ਹੋ ਗਿਆ।
ਅਮਰੀਕੀ ਫੌਜ ਦਾ ਜਹਾਜ਼ ਡਿੱਗਿਆ, 16 ਮੌਤਾਂ
ਵਸ਼ਿੰਗਟਨ: ਅਮਰੀਕੀ ਫੌਜ ਦਾ ਜਹਾਜ਼ ਦੱਖਣੀ ਸੂਬੇ ‘ਚ ਡਿੱਗਿਆ ਹੈ। ਇਸ ਹਾਦਸੇ ‘ਚ 16 ਲੋਕਾਂ ਦੀ ਮੌਤ ਹੋ ਚੁੱਕੀ ਹੈ। ਅਮਰੀਕੀ ਮੀਡੀਆ ਮੁਤਾਬਕ ਯੂਐਸ ਮਰੀਨ ਕਾਰਪੋਰੇਸ਼ਨ ਨੇ ਪੁਸ਼ਟੀ ਕਰਦਿਆਂ ਕਿਹਾ ਹੈ ਕਿ ਕੇ.ਸੀ. 130 ਏਅਰਕਰਾਫਟ ਸ਼ਾਮ ਨੂੰ ਡਿੱਗਿਆ ਹੈ। ਹਾਲਾਂਕਿ ਉਨ੍ਹਾਂ ਮੌਤਾਂ ਦੀ ਪੁਸ਼ਟੀ ਨਹੀਂ ਕੀਤੀ। ਅਮਰੀਕੀ ਮੀਡੀਆ ਮੁਤਾਬਕ ਕੁੱਲ 16 ਮੌਤਾਂ ਹੋਈਆਂ ਹਨ।
ਦੱਸਣਯੋਗ ਹੈ ਕਿ ਇਸ ‘ਚ ਕੁੱਲ 16 ਲੋਕ ਹੀ ਸਨ। ਉਨ੍ਹਾਂ ‘ਚੋਂ ਕੋਈ ਨਹੀਂ ਬਚਿਆ ਹੈ। ਇਹ ਹਾਦਸੇ ਅਮਰੀਕੀ ਸਮੇਂ ਮੁਤਬਾਕ ਸ਼ਾਮ 4 ਵਜੇ ਦਾ ਦੱਸਿਆ ਜਾ ਰਿਹਾ ਹੈ ਤੇ ਅੱਗ ਲੱਗਣ ਨਾਲ ਹਾਦਸਾ ਵਾਪਰਿਆ ਹੈ। ਲੋਕਾਂ ਨੇ ਪੀੜਤਾਂ ਲਈ ਦੁਆਵਾਂ ਕੀਤੀ ਹੈ ਤੇ ਚਾਰੇ ਪਾਸੇ ਸੋਗਮਈ ਮਾਹੌਲ ਹੈ। ਮਿਸੀਸਿੱਪੀ ਦੇ ਗਵਰਨਰ ਨੇ ਵੀ ਮ੍ਰਿਤਕਾਂ ਦੀ ਸ਼ਰਧਾਂਜਲੀ ਦਿੱਤੀ ਹੈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।