Military - Sach Kahoon Punjabi
Patiala News: ਇਹਨਾਂ ਚੀਜ਼ਾਂ ਦੇ ਵੇਚਣ ’ਤੇ ਲੱਗੀ ਪਾਬੰਦੀ, ਉਲੰਘਣਾ ਕਰਨ ਵਾਲਿਆਂ ’ਤੇ ਹੋਵੇਗੀ ਕਾਰਵਾਈ
ਜ਼ਿਲ੍ਹੇ ’ਚ ਫੌਜੀ ਰੰਗ ਦੀਆਂ ਵਰਦੀਆਂ, ਬੈਚ, ਟੋਪੀ, ਬੈਲਟਾਂ ਆਦਿ ਦੀ ਖਰੀਦ ਵੇਚ ’ਤੇ ਪਾਬੰਦੀ | Patiala News
(ਸੱਚ ਕਹੂੰ ਨਿਊਜ) ਪਟਿਆਲਾ। ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ ਆਮ ਜਨਤਾ ਦੇ ਉਲਾਈਵ ਹਰੇ ਰੰਗ (ਮਿਲਟਰੀ ਰੰਗ) ਦੀਆਂ ਵਰਦੀਆਂ, ਆਰਮੀ ਬੈਚ, ਟੋਪੀ, ਬੈਲਟਾਂ ਅਤੇ ਆਰਮੀ ਚਿੰਨ ਆਦਿ ਖਰੀਦ, ਵੇਚ ਅਤੇ ਵਰਤੋਂ ਕਰਨ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਹੈ। Patiala News
ਜ਼ਿਲ੍ਹੇ ਵਿੱਚ ਇਹ ਹੁਕਮ 5 ਅਕਤੂਬਰ 2024 ਤੱਕ ਲਾਗੂ ਰਹਿਣਗੇ
ਜਾਰੀ ਕੀਤੇ ਇਨ੍ਹਾਂ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਭਾਰਤ ਦੇਸ਼ ਦੀ ਮਿਲਟਰੀ ਵੱਲੋਂ ਖਾਸ ਉਲਾਈਵ ਹਰੇ ਰੰਗ (ਮਿਲਟਰੀ ਰੰਗ) ਦੀਆਂ ਵਰਦੀਆਂ ਦੀ ਵਰਤੋਂ ਕੀਤੀ ਜਾਂਦੀ ਹੈ। ਪਰ ਆਮ ਤੌਰ ’ਤੇ ਵੇਖਣ ਵਿੱਚ ਆਇਆ ਹੈ ਕਿ ਉਲਾਈਵ ਹਰੇ ਰੰਗ (ਮਿਲਟਰੀ ਰੰਗ) ਦੀਆਂ ਵਰਦੀਆਂ, ਆਰਮੀ ਬੈਚ, ਟੋਪੀ, ਬੈਲਟਾਂ ਅਤੇ ਆਰਮੀ ਚਿੰਨ ਆਦਿ ਖੁੱਲ੍ਹੇ ਤੌਰ ’ਤੇ ਹੀ ਦੁਕਾਨਾਂ ’ਤੇ ਉਪਲੱਬਧ ਹਨ। ਜਿਸ ਕਾਰਨ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਇਹਨਾਂ ਦਾ ਗਲਤ ਇਸਤੇਮਾਲ ਕਰਕੇ ਦੇਸ਼ ਅੰਦਰ ਅਮਨ ਅਤੇ ਸ਼ਾਂਤੀ ਵਿੱਚ ਖੱਲਲ ਪੈਦਾ ਕਰਕੇ, ਮਾਨਵ ਜੀਵਨ ਹੋਂਦ ਨੂੰ ਖਤਰਾ ਪੈਦਾ ਕੀਤਾ ਜਾਦਾ ਹੈ।
ਇਹ ਵੀ ਪੜ੍ਹੋ: Teej Festival: ਤੀਆਂ ਦਾ ਤਿਉਹਾਰ ਗਿੱਧਾ ਤੇ ਬੋਲੀਆਂ ਪਾ ਕੇ ਮਨਾਇਆ
ਇਸ ਲਈ ਵੱਖਰੇਪਨ ਨੂੰ ਯਕੀਨੀ ਬਣਾਉਣ ਲਈ ਅਤੇ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਉਲਾਈਵ ਹਰੇ ਰੰਗ (ਮਿਲਟਰੀ ਰੰਗ) ਦੀਆਂ ਵਰਦੀਆਂ, ਆਰਮੀ ਬੈਚ, ਟੋਪੀ, ਬੈਲਟਾਂ ਅਤੇ ਆਰਮੀ ਚਿੰਨ ਆਦਿ ਦੀ ਆਮ ਜਨਤਾ ਵੱਲੋਂ ਵਰਤੋਂ ਕਰਨ ਅਤੇ ਵੇਚਣ ’ਤੇ ਰੋਕ ਲਗਾਉਣੀ ਜ਼ਰੂਰੀ ਹੈ। ਜ਼ਿਲ੍ਹੇ ਵਿੱਚ ਇਹ ਹੁਕਮ 5 ਅਕਤੂਬਰ 2024 ਤੱਕ ਲਾਗੂ ਰਹਿਣਗੇ। Patiala News
ਭਾਰਤ-ਅਮਰੀਕਾ ਮਿਲਟਰੀ ਸਹਿਯੋਗ ਨੂੰ ਮਜ਼ਬੂਤ ਕਰਦੇ ਹੋਏ ਇਸ ਦਾ ਦਾਇਰਾ ਵਧਾਉਣਗੇ
ਭਾਰਤ-ਅਮਰੀਕਾ ਮਿਲਟਰੀ ਸਹਿਯੋਗ ਨੂੰ ਮਜ਼ਬੂਤ ਕਰਦੇ ਹੋਏ ਇਸ ਦਾ ਦਾਇਰਾ ਵਧਾਉਣਗੇ
ਨਵੀਂ ਦਿੱਲੀ। ਭਾਰਤ ਅਤੇ ਅਮਰੀਕਾ ਨੇ ਮੰਤਰੀ ਪੱਧਰ ਦੀ ਟੂ-ਪਲੱਸ-ਟੂ ਵਾਰਤਾ ਵਿੱਚ ਸੈਨਿਕ ਸਹਿਯੋਗ ਨੂੰ ਮਜ਼ਬੂਤ ਕਰਨ, ਇਸ ਦਾ ਦਾਇਰਾ ਵਧਾਉਣ, ਰੱਖਿਆ ਸਹਿ-ਉਤਪਾਦਨ ਕਰਨ, ਹੋਰ ਸੰਯੁਕਤ ਸੈਨਿਕ ਅਭਿਆਸਾਂ ਵਿੱਚ ਹਿੱਸਾ ਲੈਣ ਅਤੇ ਹਿੰਦ-ਪ੍ਰਸ਼ਾਂਤ ਖੇਤਰ ਨੂੰ ਖੁੱਲ੍ਹਾ ਅਤੇ ਸਮਾਵੇਸ਼ੀ ਬਣਾਉਣ ਲਈ ਸਹਿਮਤੀ ਪ੍ਰਗਟਾਈ ਹੈ। ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਵਿਦੇਸ਼ ਮੰਤਰੀ ਐਸ ਜੈ ਸ਼ੰਕਰ ਨੇ ਸੋਮਵਾਰ ਦੇਰ ਰਾਤ ਵਾਸ਼ਿੰਗਟਨ ਵਿੱਚ ਅਮਰੀਕੀ ਰੱਖਿਆ ਸਕੱਤਰ ਲੋਇਡ ਆਸਟਿਨ ਅਤੇ ਵਿਦੇਸ਼ ਮੰਤਰੀ ਐਂਟੋਨੀ ਬਲਿੰਕਨ ਨਾਲ ਚੌਥੀ ਮੰਤਰੀ ਪੱਧਰ ਦੀ ਟੂ ਪਲੱਸ ਟੂ ਗੱਲਬਾਤ ਕੀਤੀ।
ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਨੇ ਵਰਚੁਅਲ ਸੰਮੇਲਨ ਵਿੱਚ ਦੁਵੱਲੇ ਅਤੇ ਅੰਤਰਰਾਸ਼ਟਰੀ ਮਹੱਤਵ ਦੇ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਕੀਤੀ। ਟੂ ਪਲੱਸ ਟੂ ਗੱਲਬਾਤ ਦੌਰਾਨ ਦੋਵਾਂ ਦੇਸ਼ਾਂ ਨੇ ਪੁਲਾੜ ਅਤੇ ਸਾਈਬਰ ਸਪੇਸ ਅਤੇ ਬਹਿਰੀਨ ਵਿੱਚ ਬਹੁ-ਪੱਖੀ ਸਾਂਝੇ ਅਭਿਆਸਾਂ ਵਿੱਚ ਭਾਰਤ ਦੀ ਭਾਗੀਦਾਰੀ ਬਾਰੇ ਵੀ ਗੱਲ ਕੀਤੀ। ਬਾਅਦ ਵਿੱਚ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਦੋਵਾਂ ਧਿਰਾਂ ਨੇ ਹਿੰਦ ਮਹਾਸਾਗਰ ਖੇਤਰ ਵਿੱਚ ਸ਼ਾਂਤੀ ਅਤੇ ਸਥਿਰਤਾ ਬਣਾਈ ਰੱਖਣ ਅਤੇ ਕੁਝ ਦੇਸ਼ਾਂ ਵੱਲੋਂ ਅੱਤਵਾਦ ਨੂੰ ਉਤਸ਼ਾਹਿਤ ਕਰਨ ਦੇ ਮੁੱਦੇ ‘ਤੇ ਵੀ ਚਰਚਾ ਕੀਤੀ।
ਮੀਟਿੰਗ ਵਿੱਚ ਦੋਵਾਂ ਦੇਸ਼ਾਂ ਦਰਮਿਆਨ ਫੌਜੀ ਸਾਜ਼ੋ-ਸਾਮਾਨ ਦੇ ਖੇਤਰ ਵਿੱਚ ਸਹਿਯੋਗ ਨੂੰ ਹੋਰ ਵਧਾਉਣ ਅਤੇ ਭਾਰਤ ਵਿੱਚ ਰੱਖਿਆ ਅਤੇ ਏਅਰੋਸਪੇਸ ਪ੍ਰੋਗਰਾਮਾਂ ਵਿੱਚ ਮੇਕ ਇਨ ਇੰਡੀਆ ਯੋਜਨਾ ਵਿੱਚ ਹਿੱਸਾ ਲੈਣ ਲਈ ਅਮਰੀਕੀ ਕੰਪਨੀਆਂ ਨੂੰ ਸੱਦਾ ਦੇਣ ਲਈ ਵੀ ਸੱਦਾ ਦਿੱਤਾ ਗਿਆ। ਸਿੰਘ ਨੇ ਕਿਹਾ ਕਿ ਉਹਨਾਂ ਨੇ ਅਮਰੀਕੀ ਕੰਪਨੀਆਂ ਨੂੰ ਰੱਖਿਆ ਗਲਿਆਰਿਆਂ, ਖਾਸ ਕਰਕੇ ਉੱਤਰ ਪ੍ਰਦੇਸ਼ ਅਤੇ ਤਾਮਿਲਨਾਡੂ ਵਿੱਚ ਭਾਈਵਾਲੀ ਕਰਨ ਲਈ ਕਿਹਾ ਹੈ। ਭਾਰਤ ਅਤੇ ਅਮਰੀਕਾ ਨੇ ਇਸ ਦੌਰਾਨ ਪੁਲਾੜ ਨਾਲ ਸਬੰਧਤ ਸਮਝੌਤਾ ਪੱਤਰ (ਐਮਓਯੂ) ‘ਤੇ ਦਸਤਖਤ ਕੀਤੇ। ਆਸਟਿਨ ਨੇ ਕਿਹਾ ਕਿ ਭਾਰਤ ਅਤੇ ਅਮਰੀਕਾ ਦੇ ਵਿੱਚ ਰੱਖਿਆ ਖੇਤਰ ਵਿੱਚ ਮਹੱਤਵਪੂਰਨ ਸਾਂਝੇਦਾਰੀ ਹੈ ਅਤੇ ਦੋਵੇਂ ਦੇਸ਼ ਨਵੇਂ ਉੱਭਰ ਰਹੇ ਰੱਖਿਆ ਖੇਤਰਾਂ ਦੇ ਨਾਲ-ਨਾਲ ਪੁਲਾੜ ਅਤੇ ਸਾਈਬਰ ਸਪੇਸ ਵਿੱਚ ਸਹਿਯੋਗ ਕਰ ਰਹੇ ਹਨ। ਦੋਵਾਂ ਦੇਸ਼ਾਂ ਵਿਚਾਲੇ ਤੀਜੀ ਟੂ ਪਲੱਸ ਟੂ ਵਾਰਤਾ 2020 ਵਿੱਚ ਹੋਈ ਸੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਫੌਜ ‘ਚ ਮਹਿਲਾ ਅਫਸਰਾਂ ਨੂੰ ਸਥਾਈ ਕਮਿਸ਼ਨ ਦੇਵੇ ਸਰਕਾਰ: ਸੁਪਰੀਮ ਕੋਰਟ
ਮਹਿਲਾਵਾਂ ਨੂੰ ਕਮਾਂਡ ਪੋਸਟ ਨਾ ਦੇਣ ਦੀ ਕੇਂਦਰ ਦੀ ਦਲੀਲ ਨੂੰ ਦੱਸਿਆ ਨਿਰਾਸ਼ਾਜਨਕ
ਨਵੀਂ ਦਿੱਲੀ, ਏਜੰਸੀ। ਸੋਮਵਾਰ ਨੂੰ ਇੱਕ ਅਹਿਮ ਫੈਸਲਾ ਸੁਣਾਉਂਦੇ ਹੋਏ ਸੁਪਰੀਮ ਕੋਰਟ ਨੇ ਕਿਹਾ ਕਿ ਉਹਨਾਂ ਸਾਰੀਆਂ ਮਹਿਲਾ ਅਫਸਰਾਂ ਨੂੰ ਤਿੰਨ ਮਹੀਨੇ ਦੇ ਅੰਦਰ ਆਰਮੀ ‘ਚ ਸਥਾਈ ਕਮਿਸ਼ਨ ਦਿੱਤਾ ਜਾਵੇ ਜੋ ਇਸ ਬਦਲ ਨੂੰ ਚੁਣਨਾ ਚਾਹੁੰਦੀਆਂ ਹਨ। ਅਦਾਲਤ ਨੇ ਕੇਂਦਰ ਦੀ ਉਸ ਦਲੀਲ ਨੂੰ ਨਿਰਾਸ਼ਾਜਨਕ ਦੱਸਿਆ, ਜਿਸ ‘ਚ ਮਹਿਲਾਵਾਂ ਨੂੰ ਕਮਾਂਡ ਪੋਸਟ ਨਾ ਦੇਣ ਪਿੱਛੇ ਸਰੀਰਕ ਸਮਰੱਥਾਵਾਂ ਅਤੇ ਸਮਾਜਿਕ ਮਾਨਦੰਡਾਂ ਦਾ ਹਵਾਲਾ ਦਿੱਤਾ ਗਿਆ ਸੀ। ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਹੁਣ ਆਰਮੀ ‘ਚ ਮਹਿਲਾਵਾਂ ਨੂੰ ਪੁਰਸ਼ ਅਫਸਰਾਂ ਤੋਂ ਬਰਾਬਰੀ ਦਾ ਅਧਿਕਾਰ ਮਿਲ ਗਿਆ ਹੈ। ਅਜੇ ਤੱਕ ਆਰਮੀ ‘ਚ 14 ਸਾਲ ਤੱਕ ਸ਼ਾਰਟ ਸਰਵਿਸ ਕਮਿਸ਼ਨ (ਐਸਐਸਸੀ) ‘ਚ ਸੇਵਾ ਦੇ ਚੁੱਕੇ ਪੁਰਸ਼ ਸੈਨਿਕਾਂ ਨੂੰ ਹੀ ਸਥਾਈ ਕਮਿਸ਼ਨ ਦਾ ਬਦਲ ਮਿਲ ਰਿਹਾ ਸੀ, ਪਰ ਮਹਿਲਾਵਾਂ ਨੂੰ ਇਹ ਹੱਕ ਨਹੀਂ ਸੀ। ਹਵਾਈ ਫੌਜ ਅਤੇ ਜਲ ਸੈਨਾ ‘ਚ ਮਹਿਲਾ ਅਫਸਰਾਂ ਨੂੰ ਸਥਾਈ ਕਮਿਸ਼ਨ ਮਿਲ ਰਿਹਾ ਹੈ। ਫੈਸਲਾ ਜਸਟਿਸ ਡੀਵਾਈ ਚੰਦਰਚੂੜ ਦੀ ਬੇਂਚ ਨੇ ਸੁਣਾਇਆ। Permanent Commission
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਫੌਜ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ
ਰੂਪਨਗਰ ‘ਚ ਤਕਨੀਕੀ ਖ਼ਰਾਬੀ ਕਾਰਨ ਕਰਵਾਉਣੀ ਪਈ ਲੈਂਡਿੰਗ
ਰੂਪਨਗਰ (ਸੱਚ ਕਹੂੰ ਨਿਊਜ਼)। ਕੁਰਾਲੀ ਨੇੜੇ ਪੈਂਦੇ ਪਿੰਡ ਬੰਨਮਾਜਰਾ ਵਿਖੇ ਖੇਤਾਂ ‘ਚ ਅੱਜ ਸਵੇਰੇ ਆਰਮੀ ਹੈਲੀਕਾਪਟਰ Helicopter ਦੀ ਐਮਰਜੈਂਸੀ ਲੈਂਡਿੰਗ ਕਰਵਾਉਣੀ ਪਈ। ਮਿਲੀ ਜਾਣਕਾਰੀ ਅਨੁਸਾਰ ਤਕਨੀਕੀ ਖ਼ਰਾਬੀ ਆਉਣ ਕਰਕੇ ਆਰਮੀ ਹੈਲੀਕਾਪਟਰ ਨੂੰ ਮੌਕੇ ‘ਤੇ ਖੇਤਾਂ ਵਿੱਚ ਉਤਾਰ ਲਿਆ ਗਿਆ। ਹੈਲੀਕਾਪਟਰ ‘ਚ ਤਿੰਨ ਫੌਜੀ ਅਫ਼ਸਰ ਸਵਾਰ ਸਨ। ਜਦੋਂ ਪਾਇਲਟ ਨੂੰ ਹੈਲੀਕਾਪਟਰ ‘ਚ ਖ਼ਰਾਬੀ ਹੋਣ ਦਾ ਸ਼ੱਕ ਪਿਆ ਤਾਂ ਹੈਲੀਕਾਪਟਰ ਦੀ ਸੁਰੱਖਿਅਤ ਲੈਂਡਿੰਗ ਕਰ ਲਈ ਗਈ। ਗਨੀਮਤ ਰਹੀ ਕਿ ਕੋਈ ਵੀ ਨੁਕਸਾਨ ਨਹੀਂ ਹੋਇਆ। ਐੱਸਐੱਚਓ ਇੰਸਪੈਕਟਰ ਰਾਜਪਾਲ ਸਿੰਘ ਨੇ ਦੱਸਿਆ ਕਿ ਸਾਰੇ ਅਫ਼ਸਰ ਸੁਰੱਖਿਅਤ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
Helicopter
ਫੌਜ ਦੀ ਘੁਸਪੈਠੀਆਂ ਨੂੰ ਵੱਡੀ ਚਿਤਾਵਨੀ
ਨਵੀਂ ਦਿੱਲੀ (ਏਜ਼ਸੀ)। ਪੁਲਵਾਮਾ ਹਮਲੇ ਤੋਂ ਬਾਅਦ ਭਾਰਤੀ ਫੌਜ ਅਤੇ ਸੀ.ਆਰ.ਪੀ.ਐੱਫ. ਨੇ ਸਾਂਝੀ ਪ੍ਰੈੱਸ ਕਾਨਫਰੰਸ ਕੀਤੀ। ਮੁਕਾਬਲੇ ਦੀ ਜਾਣਕਾਰੀ ਦਿੰਦੇ ਹੋਏ ਕਸ਼ਮੀਰੀ ਨੌਜਵਾਨਾਂ ਨੂੰ ਸਖਤ ਸੰਦੇਸ਼ ਦਿੱਤਾ ਹੈ ਫੌਜ ਦੇ ਲੈਫਟੀਨੈਂਟ ਜਨਰਲ ਕੰਵਲ ਜੀਤ ਸਿੰਘ (ਕੇ.ਜੇ.ਐੱਸ.) ਢਿੱਲੋਂ ਨੇ ਭਟਕੇ ਕਸ਼ਮੀਰੀ ਨੌਜਵਾਨਾਂ ਦੀਆਂ ਮਾਂਵਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਆਪਣੇ ਬੱਚਿਆਂ ਨੂੰ ਜੋ ਅੱਤਵਾਦੀ ਸੰਗਠਨ ਨਾਲ ਜੁੜੇ ਹਨ, ਉਨ੍ਹਾਂ ਨੂੰ ਸਰੰਡਰ ਕਰਨ ਲਈ ਮਨਾਓ। ਜਾਣਕਾਰੀ ਮੁਤਾਬਕ ਉਨ੍ਹਾਂ ਨੇ ਕਿਹਾ ਕਿ ਜੇਕਰ ਉਹ ਸਰੰਡਰ ਨਹੀਂ ਕਰਦੇ ਤਾਂ ਫੌਜ ਉਨ੍ਹਾਂ ਨੂੰ ਮਾਰ ਕੇ ਖਾਤਮਾ ਕਰਨ ਲਈ ਮਜ਼ਬੂਰ ਹੋਵੇਗੀ। (Army)
ਇਹ ਵੀ ਪੜ੍ਹੋ : ਕੇਜਰੀਵਾਲ ਤੇ ਮਾਨ ਨੇ ਪੰਜਾਬੀਆਂ ਲਈ ਕਰਤੇ ਵੱਡੇ ਐਲਾਨ
ਉਨ੍ਹਾਂ ਨੇ ਜੈਸ਼-ਏ-ਮੁਹੰਮਦ ਨੂੰ ਪਾਕਿਸਤਾਨੀ ਫੌਜ ਦਾ ਬੱਚਾ ਦੱਸਿਆ, ਜਿਸ ਨੂੰ ਫੌਜ ਅਤੇ ਆਈ.ਐੱਸ.ਆਈ. ਮਿਲ ਕੇ ਚੱਲਾ ਰਹੀ ਹਨ। ਕੇ.ਜੇ.ਐੱਸ. ਢਿੱਲੋਂ ਨੇ ਕਿਹਾ,”ਮੁਕਾਬਲੇ ‘ਚ ਜੈਸ਼ ਦੇ ਕਮਾਂਡਰ ਢੇਰ ਹੋਏ ਹਨ। ਇਸ ਹਮਲੇ ‘ਚ ਹੋਰ ਕੌਣ ਸ਼ਾਮਲ ਸੀ ਅਤੇ ਕਈ ਯੋਜਨਾ ਸੀ, ਇਹ ਅਸੀਂ ਸ਼ੇਅਰ ਨਹੀਂ ਕਰ ਸਕਦੇ।”ਉਨ੍ਹਾਂ ਨੇ ਇਹ ਵੀ ਕਿਹਾ,”ਜੈਸ਼-ਏ-ਮੁਹੰਮਦ ਪਾਕਿਸਤਾਨੀ ਫੌਜ ਦਾ ਹੀ ਬੱਚਾ ਹੈ। ਇਸ ਹਮਲੇ ‘ਚ ਪਾਕਿਸਤਾਨੀ ਫੌਜ ਦੀ 100 ਫੀਸਦੀ ਮਿਲੀਭਗਤ ਹੈ। ਇਸ ‘ਚ ਸਾਨੂੰ ਅਤੇ ਤੁਹਾਨੂੰ ਕੋਈ ਸ਼ੱਕ ਨਹੀਂ ਹੈ”।
ਇਹ ਵੀ ਪੜ੍ਹੋ : Big Update : ਭਾਰਤ-ਪਾਕਿਸਤਾਨ ਸਰਹੱਦ ’ਤੇ ਰੀਟਰੀਟ ਸਮਾਰੋਹ ਦੇ ਸਮੇਂ ’ਚ ਬਦਲਾਅ
ਪ੍ਰੈੱਸ ਕਾਨਫਰੰਸ ‘ਚ ਲੈਫਟੀਨੈਂਟ ਨੇ ਪੁਲਵਾਮਾ ਹਮਲੇ ਅਤੇ ਐਨਕਾਊਂਟਰ ‘ਚ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਐਨਕਾਊਂਟਰ ‘ਚ 2 ਪਾਕਿਸਤਾਨੀਆਂ ਨਾਲ ਇਕ ਸਥਾਨਕ ਅੱਤਵਾਦੀ ਦੀ ਵੀ ਮੌਤ ਹੋਈ ਹੈ। ਲੈਫਟੀਨੈਂਟ ਕੇ.ਜੇ.ਐੱਸ. ਢਿੱਲੋਂ ਜੀ.ਓ.ਸੀ. ਚਿਨਾਰ ਕਾਪਰਜ਼ ਨੇ ਕਿਹਾ,”ਕੱਲ ਦੇ ਆਪਰੇਸ਼ਨ ‘ਚ ਫਰੰਟ ‘ਤੇ ਲੀਡ ਕਰਨ ਵਾਲੇ ਸਾਡੇ ਬ੍ਰਿਗੇਡੀਅਮ ਹਰਦੀਪ ਛੁੱਟੀ ‘ਤੇ ਸਨ ਪਰ ਜਦੋਂ ਉਨ੍ਹਾਂ ਨੂੰ ਪੁਲਵਾਮਾ ਮੁਕਾਬਲੇ ਬਾਰੇ ਪਤਾ ਲੱਗਾ ਕਿ ਉਹ ਛੁੱਟੀ ਛੱਡ ਕੇ ਅੱਧੀ ਰਾਤ ਦੇਸ਼ ਦੀ ਸੇਵਾ ਲਈ ਡਿਊਟੀ ‘ਤੇ ਤਾਇਨਾਤ ਹੋਏ। ਮੈਂ ਸਥਾਨਕ ਨਾਗਰਿਕਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਆਪਰੇਸ਼ਨ ਦੌਰਾਨ ਸਾਡਾ ਸਹਿਯੋਗ ਕਰਨ”।
ਫੌਜ ਦੇ ਲੈਫਟੀਨੈਂਟ ਜਨਰਲ ਨੇ ਕਿਹਾ,”ਪੁਲਵਾਮਾ ਹਮਲੇ ਦੇ 100 ਘੰਟਿਆਂ ਦੇ ਅੰਦਰ ਹੀ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਗਿਆ। ਇਸ ਹਮਲੇ ‘ਚ ਆਈ.ਐੱਸ.ਆਈ. ਦੇ ਹੱਥ ਹੋਣ ਦੇ ਸ਼ੱਕ ਤੋਂ ਇਨਕਾਰ ਨਹੀਂ ਕਰਦੇ ਹਾਂ”। ਕਸ਼ਮੀਰ ਪੁਲਸ ਦੇ ਆਈ.ਜੀ. ਐੱਸ.ਪੀ. ਪਾਣੀ ਨੇ ਕਿਹਾ,”ਪਿਛਲੇ ਸਾਲ ਜੈਸ਼ ਦੇ 56 ਅੱਤਵਾਦੀ ਮਾਰੇ ਗਏ ਅਤੇ ਇਸ ਸਾਲ ਵੀ ਹੁਣ ਤੱਕ ਮਾਰੇ ਗਏ 31 ਅੱਤਵਾਦੀਆਂ ‘ਚੋਂ 12 ਜੈਸ਼ ਦੇ ਸਨ”। ਉਨ੍ਹਾਂ ਨੇ ਕਿਹਾ,”ਕਸ਼ਮੀਰ ‘ਚ ਨੌਜਵਾਨਾਂ ਦੇ ਅੱਤਵਾਦ ਨਾਲ ਜੁੜਨ ‘ਚ ਕਮੀ ਆਈ ਹੈ। ਘਾਟੀ ‘ਚ ਜੋ ਵੀ ਘੁਸਪੈਠ ਕਰੇਗਾ, ਉਹ ਜਿਉਂਦਾ ਨਹੀਂ ਬਚੇਗਾ”।
ਕਿਹਾ, ਧਮਾਕਾ ਯੁੱਧ ਡੰਪ ‘ਚ ਬਿਜਲੀ ਦੀ ਖਰਾਬੀ ਕਾਰਨ ਹੋਇਆ
ਦਮਿਸ਼ਕ, ਏਜੰਸੀ।
ਸੀਰੀਆ ਨੇ ਉਹਨਾਂ ਖਬਰਾਂ ਦਾ ਖੰਡਨ ਕੀਤਾ ਹੈ ਕਿ ਦਮਿਸ਼ਕ ਦੇ ਨੇੜੇ ਮਾਜੇਹ ਫੌਜੀ ਹਵਾਈ ਅੱਡੇ ‘ਤੇ ਐਤਵਾਰ ਨੂੰ ਹੋਇਆ ਧਮਾਕਾ ਇਜਰਾਈਲੀ ਹਵਾਈ ਹਮਲਾ ਸੀ। ਫੌਜੀ ਸੂਤਰਾਂ ਨੇ ਦੱਸਿਆ ਕਿ ਮਾਜੇਹ ਹਵਾਈ ਅੱਡੇ  ‘ਤੇ ਹੋਇਆ ਜੋਰਦਾਰ ਧਮਾਕਾ ਯੁੱਧ ਡੰਪ ‘ਚ ਬਿਜਲੀ ਦੀ ਖਰਾਬੀ ਕਾਰਨ ਹੋਇਆ ਸੀ। ਇਹ ਇਜ਼ਰਾਇਲੀ ਹਵਾਈ ਹਮਲਾ ਨਹੀਂ ਸੀ। ਇਸ ਹਵਾਈ ਅੱਡੇ ‘ਤੇ ਸੀਰੀਆਈ ਹਵਾਈ ਫੌਜ ਨੇ ਖੁਫੀਆ ਵਿਭਾਗ ਦਾ ਟਿਕਾਣਾ ਵੀ ਹੈ। ਜਿਕਰਯੋਗ ਹੈ ਕਿ ਪਿਛਲੇ ਸਾਲ ਇਜਰਾਇਲ ਨੇ ਸੀਰੀਆ ਦੇ ਮਾਜੇਹ ਹਵਾਈ ਅੱਡੇ ਨੂੰ ਨਿਸ਼ਾਨਾ ਬਣਾ ਕੇ ਹਵਾਈ ਹਮਲਾ ਕੀਤਾ ਸੀ।
ਸੀਰੀਆ ‘ਚ ਯੁੱਧ ‘ਤੇ ਨਿਗਰਾਨੀ ਰੱਖਣ ਵਾਲੇ ਬ੍ਰਿਟੇਨ ਦੇ ਸੀਰੀਆਈ ਆਬਜਰਵੇਟਰੀ ਫਾਰ ਹਿਊਮਨ ਰਾਈਟਸ ਦੇ ਮੁਖੀ ਰਮੀ ਅਬਦੇਲ ਰਹਿਮਾਨ ਨੇ ਦੱਸਿਆ ਕਿ ਇਜਰਾਇਲ ਨੇ ਸੀਰੀਆਈ ਫੌਜ ਦੇ ਮਾਜੇਹ ਹਵਾਈ ਅੱਡੇ ‘ਤੇ ਸੰਭਾਵਿਤ ਮਿਜਾਇਲ ਹਮਲਾ ਕੀਤਾ। ਪਹਿਲਾਂ ਪ੍ਰਾਪਤ ਖਬਰਾਂ ‘ਚ ਸੀਰੀਆਈ ਸਰਕਾਰ ਦਾ ਸਮਰਥਨ ਕਰਨ ਵਾਲੇ ਖੇਤਰੀ ਗਠਜੋੜ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਇਹ ਧਮਾਕਾ ਗੋਲਾਨ ਹਾਈਟਸ ਤੋਂ ਇਜਰਾਇਲੀ ਮਿਜਾਇਲ ਹਮਲੇ ਕਾਰਨ ਹੋਇਆ ਸੀ। ਪਰ ਬਾਅਦ ‘ਚ ਸੀਰੀਆਈ ਫੌਜ ਨੇ ਉਹਨਾਂ ਦੇ ਇਸ ਦਾਅਵੇ ਨੂੰ ਰੱਦ ਕਰ ਦਿੱਤਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਮੁਖਤਿਆਰ ਸਿੰਘ ਬੀਐਸਐਫ ‘ਚ ਸੰਨ 2002 ‘ਚ ਹੋਇਆ ਸੀ ਭਰਤੀ | Naxalite Attacks
ਜਲਾਲਾਬਾਦ, (ਰਜਨੀਸ਼ ਰਵੀ/ਸੱਚ ਕਹੂੰ ਨਿਊਜ਼)। ਛੱਤੀਸਗੜ੍ਹ ‘ਚ ਨਕਸਲੀ ਹਮਲੇ ‘ਚ ਸ਼ਹੀਦ ਹੋਏ ਬੀਐੱਸਐੱਫ ਦੇ ਜਵਾਨ ਮੁਖਤਿਆਰ ਸਿੰਘ ਦੀ ਮ੍ਰਿਤਕ ਦੇਹ ਅੱਜ ਉਸ ਦੇ ਜੱਦੀ ਪਿੰਡ ਫੱਤੂਵਾਲਾ ਵਿਖੇ ਦੁਪਹਿਰ ਬਾਅਦ ਪਹੁੰਚਣ ਉਪਰੰਤ ਗਮਗੀਨ ਮਾਹੌਲ ‘ਚ ਅੰਤਿਮ ਸਸਕਾਰ ਕਰ ਦਿੱਤਾ ਗਿਆ ਹੈ। ਕਰੀਬ 5 ਵਜੇ ਸ਼ਹੀਦ ਮੁਖਤਿਆਰ ਸਿੰਘ ਨੂੰ ਸਭ ਤੋਂ ਪਹਿਲਾਂ ਬੀਐੱਸਐੱਫ ਦੇ ਜਵਾਨਾਂ ਵੱਲੋਂ ਹਵਾਈ ਫਾਇਰ ਕਰਕੇ ਤੇ ਮਾਤਮੀ ਧੁਨ ਵਜਾ ਕੇ ਸ਼ਹੀਦ ਮੁਖਤਿਆਰ ਸਿੰਘ ਸ਼ਰਧਾਂਜਲੀ ਦਿੱਤੀ ਗਈ।
ਸਸਕਾਰ ਮੌਕੇ ਇਸ ਦੌਰਾਨ ਬੀਐੱਸਐੱਫ ਦੇ ਅਫ਼ਸਰ ਤੇ ਜਵਾਨ, ਸਥਾਨਕ ਐੱਸਡੀਐੱਮ ਪ੍ਰਿਥੀ ਸਿੰਘ, ਵਿਧਾਇਕ ਦਵਿੰਦਰ ਸਿੰਘ ਘੁਬਾਇਆ, ਡੀਐੱਸਪੀ ਅਮਰਜੀਤ ਸਿੰਘ ਸਮੇਤ ਵੱਡੀ ਗਿਣਤੀ ‘ਚ ਪ੍ਰਸ਼ਾਸਨ ਦੇ ਅਫਸਰ, ਰਾਜਨੀਤਿਕ ਨੇਤਾ ਤੇ ਰਿਸ਼ਤੇਦਾਰ ਪਹੁੰਚੇ ਹੋਏ ਸਨ। ਸ਼ਹੀਦ ਮੁਖਤਿਆਰ ਸਿੰਘ ਆਪਣੇ ਪਿੱਛੇ ਆਪਣੀ ਮਾਂ, ਪਤਨੀ, 13 ਸਾਲਾ ਲੜਕਾ ਤੇ 10 ਸਾਲਾ ਲੜਕੀ ਛੱਡ ਗਿਆ ਹੈ। ਜਿਕਰਯੋਗ ਹੈ ਕਿ ਮੁਖਤਿਆਰ ਸਿੰਘ ਬੀਐੱਸਐੱਫ ‘ਚ 2002 ‘ਚ ਭਰਤੀ ਹੋਇਆ ਸੀ ਤੇ ਵਰਤਮਾਨ ਸਮੇਂ ਦੌਰਾਨ ਛੱਤੀਸਗੜ੍ਹ ਸੂਬੇ ‘ਚ ਡਿਊਟੀ ਦੇ ਰਿਹਾ ਸੀ। ਐਤਵਾਰ ਸਵੇਰੇ 3 ਵਜੇ ਨਕਲਸੀਆਂ ਨਾਲ ਹੋਏ ਮੁਕਾਬਲੇ ‘ਚ ਮੁਖਤਿਆਰ ਸਿੰਘ ਦੇਸ਼ ਖਾਤਰ ਸ਼ਹੀਦ ਹੋ ਗਿਆ।
ਇੱਕ ਜਵਾਨ ਤੇ ਇੱਕ ਨਾਗਰਿਕ ਦੀ ਮੌਤ | Military Camp
ਸ੍ਰੀਨਗਰ, (ਏਜੰਸੀ)। ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ‘ਚ ਸੋਮਵਾਰ ਸਵੇਰੇ ਫੌਜ ਦੇ ਇੱਕ ਕੈਂਪ ‘ਤੇ ਕੀਤੇ ਗਏ ਅੱਤਵਾਦੀ ਹਮਲੇ ‘ਚ ਇੱਕ ਜਵਾਨ ਸ਼ਹੀਦ ਹੋ ਗਿਆ ਤੇ ਦੋਵੇਂ ਪਾਸਿਓਂ ਹੋਈ ਗੋਲੀਬਾਰੀ ‘ਚ ਇੱਕ ਨਾਗਰਿਕ ਦੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਪ੍ਰਸ਼ਾਸਨ ਨੇ ਮੋਬਾਇਲ ਇੰਟਰਨੈੱਟ ਸੇਵਾਵਾਂ ਨੂੰ ਮੁਲਤਵੀ ਕਰ ਦਿੱਤਾ ਹੈ।
ਕਰਨਲ ਰਾਜੇਸ਼ ਕਾਲੀਆ ਨੇ ਯੂਨੀਵਾਰਤਾ ਨੂੰ ਦੱਸਿਆ ਕਿ ਪੁਲਵਾਮਾ ਜ਼ਿਲ੍ਹੇ ਦੇ ਕਾਕਪੋਰਾ ‘ਚ ਅੱਤਵਾਦੀਆਂ ਨੇ ਫੌਜ (Military Camp) ਦੇ ਇੱਕ ਕੈਂਪ ‘ਤੇ ਸਵੇਰੇ ਘਾਤ ਲਾ ਕੇ ਹਮਲਾ ਕੀਤਾ, ਜਿਸ ‘ਚ ਇੱਕ ਜਵਾਨ ਸ਼ਹੀਦ ਹੋ ਗਿਆ। ਉਨ੍ਹਾਂ ਦੱਸਿਆ ਕਿ ਇਸ ਹਮਲੇ ਤੋਂ ਬਾਅਦ ਸੁਰੱਖਿਆ ਬਲਾਂ ਨੇ ਵੀ ਜਵਾਬੀ ਕਾਰਵਾਈ ਕੀਤੀ ਤੇ ਦੋਵੇਂ ਪਾਸਿਓਂ ਜਾਰੀ ਗੋਲੀਬਾਰੀ ‘ਚ ਪੁਲਵਾਮਾ ਦੇ ਰਹਿਣ ਵਾਲੇ ਕੈਬ ਡਰਾਈਵਰ ਬਿਲਾਲ ਅਹਿਮਦ ਦੀ ਮੌਤ ਹੋ ਗਈ ਜ਼ਿਲ੍ਹੇ ‘ਚ ਸਥਿਤੀ ਤਨਾਅਪੂਰਨ ਦੱਸੀ ਜਾ ਰਿਹੀ ਹੈ। ਜ਼ਿਕਰਯੋਗ ਹੈ ਕਿ ਰਮਜਾਨ ਦੇ ਪਵਿੱਤਰ ਮਹੀਨੇ ‘ਚ ਫੌਜ ਨੇ ਅੱਤਵਾਦੀਆਂ ਖਿਲਾਫ਼ ਅਭਿਆਨ ਨਾ ਚਲਾਉਣ ਦਾ ਐਲਾਨ ਕੀਤਾ ਸੀ ਤੇ ਇਸ ਤੋਂ ਬਾਅਦ ਫੌਜ ਦੇ ਜਵਾਨਾਂ ਨੂੰ ਨਿਸ਼ਾਨਾ ਬਣਾ ਕੇ ਕੀਤਾ ਗਿਆ ਇਹ ਪਹਿਲਾ ਅੱਤਵਾਦੀ ਹਮਲਾ ਹੈ।
ਆਈਈਡੀ ਧਮਾਕੇ ‘ਚ ਤਿੰਨ ਫੌਜੀ ਜ਼ਖ਼ਮੀ
ਸ੍ਰੀਨਗਰ ਦੱਖਣੀ ਕਸ਼ਮੀਰ ਦੇ ਸੋਪੀਆਂ ਜ਼ਿਲ੍ਹੇ ‘ਚ ਸੋਮਵਾਰ ਨੂੰ ਉੱਚ ਜ਼ਬਰਦਸਤ ਧਮਾਕੇ ਦੀ ਲਪੇਟ ‘ਚ ਆਉਣ ਨਾਲ ਤਿੰਨ ਜਵਾਨ ਜ਼ਖਮੀ ਹੋ ਗਏ। ਅਧਿਕਾਰਿਕ ਸੂਤਰਾਂ ਨੇ ਦੱਸਿਆ ਕਿ ਅੱਤਵਾਦੀਆਂ ਨੇ ਇਸ ਧਮਾਕੇ ਨੂੰ ਉਸ ਸਮੇਂ ਅੰਜਾਮ ਦਿੱਤਾ ਜਦੋਂ ਸੁਰੱਖਿਆ ਬਲਾਂ ਦਾ ਕਾਫ਼ਲਾ ਸੋਂਪੀਆਂ ਦੇ ਸ਼ੁਗਾਨ ਪਿੰਡ ਤੋਂ ਹੋ ਕੇ ਗੁਜ਼ਰ ਰਿਹਾ ਸੀ। ਇਸ ਤੋਂ ਬਾਅਦ ਅੱਤਵਾਦੀਆਂ ਨੇ ਫੌਜੀਆਂ ਨੂੰ ਨਿਸ਼ਾਨਾ ਬਣਾਉਂਦਿਆਂ ਭਾਰੀ ਗੋਲੀਬਾਰੀ ਵੀ ਕੀਤੀ। ਇਸ ਘਟਨਾ ‘ਚ ਤਿੰਨ ਫੌਜੀ ਜ਼ਖਮੀ ਹੋ ਗਏ ਤੇ ਧਮਾਕੇ ਦੀ ਲਪੇਟ ‘ਚ ਆਉਣ ਨਾਲ ਵਾਹਨ ਪੂਰੀ ਤਰ੍ਹਾਂ ਤਰ੍ਹਾਂ ਨਸ਼ਟ ਹੋ ਗਏ।
ਬਲਾਕ ਰਾਜਪੁਰਾ ਵੱਲੋਂ ਇੱਕ ਹੋਰ ਸ਼ੁਰੂਆਤ : ਫੌਜੀ ਨੂੰ ਕੀਤਾ ਸਨਮਾਨਿਤ | Military
ਰਾਜਪੁਰਾ (ਜਤਿੰਦਰ ਲੱਕੀ)। ਡੇਰਾ ਸੱਚਾ ਸੌਦਾ ਦੇ ਬਲਾਕ ਰਾਜਪੁਰਾ ਵੱਲੋਂ ਆਪਣੇ ਸਤਿਗੁਰੂ ਦੀ ਰਹਿਮਤ ਤੇ ਸਿੱਖਿਆ ‘ਤੇ ਚੱਲਦਿਆਂ ਦੇਸ਼ ਦੀ ਅਜ਼ਾਦੀ ਦੇ ਸਮੇਂ ਲੜਾਈ ਲੜਨ ਵਾਲੇ ਸੇਵਾਮੁਕਤ ਫੌਜੀ (Military) ਸਰਦਾਰ ਧਰਮ ਸਿੰਘ (ਪੰਜਾਬ ਰੈਜੀਮੈਂਟ) ਪਿੰਡ ਅਕਬਰਪੁਰ ਨੂੰ ਬਲਾਕ ਜਿੰਮੇਵਾਰ ਤੇ ਸ਼ਾਹ ਸਤਿਨਾਮ ਜੀ ਗਰੀਨ ਐੱਸ ਵੈੱਲਫੇਅਰ ਫੋਰਸ ਵਿੰਗ ਦੇ ਸੇਵਾਦਾਰਾਂ ਵੱਲੋਂ ਜਦੋਂ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ ਤਾਂ ਫੌਜੀ ਦੀਆਂ ਅੱਖਾਂ ‘ਚੋਂ ਹੰਝੂ ਛਲਕ ਪਏ। ਫੌਜੀ ਧਰਮ ਸਿੰਘ ਦਾ ਕਹਿਣਾ ਸੀ ਕਿ ਧੰਨ ਹੈ ਅਜਿਹਾ ਸਤਿਗੁਰੂ ਤੇ ਉਨ੍ਹਾਂ ਨੂੰ ਮੰਨਣ ਵਾਲੇ ਜੋ ਅੱਜ ਵੀ ਅਜ਼ਾਦੀ ਦੇ ਘੁਲਾਟੀਆਂ ਬਾਰੇ ਅਜਿਹੀ ਸੋਚ ਰੱਖਦੇ ਹਨ। (Military)
ਇਸ ਸਬੰਧੀ ਬਲਾਕ ਕਮੇਟੀ ਜਿੰਮੇਵਾਰ ਰਾਜੇਸ਼ ਇੰਸਾਂ ਨੇ ਦੱਸਿਆ ਕਿ ਸਾਡਾ ਫਰਜ ਹੈ ਸਤਿਗੁਰੂ ਦੀਆਂ ਸਿੱਖਿਆਵਾਂ ਦਾ ਪ੍ਰਚਾਰ, ਪ੍ਰਸਾਰ ਤੇ ਉਨ੍ਹਾਂ ਵੱਲੋਂ ਚਲਾਏ ਗਏ ਮਨੁੱਖਤਾ ਭਲਾਈ ਦੇ ਕਾਰਜ ਪੱਤਰਕਾਰ ਸਮਾਜ, ਅਧਿਕਾਰੀਗਣ ਤੇ ਦੇਸ਼ ਦੀ ਅਜ਼ਾਦੀ ਲਈ ਲੜਨ ਵਾਲੇ ਫੌਜੀਆਂ ਨੂੰ ਸਨਮਾਨਿਤ ਕਰਨਾ ਤਾਂ ਕਿ ਉਹ ਸੇਵਾਮੁਕਤ ਹੋਣ ਤੋਂ ਬਾਅਦ ਆਪਣੇ-ਆਪ ਨੂੰ ਸਮਾਜ ਵੱਲੋਂ ਵੱਖ ਨਾ ਸਮਝਣ।ਇਸ ਮੌਕੇ ਫੌਜੀ ਧਰਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇਸ਼ ਦੀ ਅਜ਼ਾਦੀ ਲਈ 3 ਲੜਾਈਆਂ ਲੜੀਆਂ। (Military)
ਸੰਨ 1962 ਵਿੱਚ ਚੀਨ ਨਾਲ ਤੇ 1965, 1971 ਪਾਕਿਸਤਾਨ ਨਾਲ ਤੇ ਤਿੰਨਾਂ ਵਿੱਚ ਹੀ ਪੰਜਾਬ ਰੈਜੀਮੈਂਟ ਨੇ ਜਿੱਤ ਹਾਸਲ ਕੀਤੀ ਤੇ ਪੰਜਾਬ ਰੈਜੀਮੈਂਟ ਦੇ ਅਧਿਕਾਰੀਗਣ ਨੇ ਉਨ੍ਹਾਂ ਨੂੰ ਸੂਰਬੀਰ ਦੇ ਨਾਂਅ ਨਾਲ ਬੁਲਾਣਾ ਸ਼ੁਰੂ ਕਰ ਦਿੱਤਾ। ਇਸ ਮੌਕੇ ਆਪਣੀਆਂ ਪੁਰਾਣੀਆਂ ਯਾਦਾਂ ਨੂੰ ਤਾਜ਼ਾ ਕਰ ਫੌਜੀ ਧਰਮ ਸਿੰਘ ਆਪਣੇ ਆਪ ‘ਤੇ ਫਖਰ ਮਹਿਸੂਸ ਕਰ ਰਹੇ ਸਨ ਇਸ ਮੌਕੇ ਮੰਗਲ ਇੰਸਾਂ, ਪੁਰਸ਼ੋਤਮ ਇੰਸਾਂ,  ਬਹਾਦੁਰ ਇੰਸਾਂ, ਅਵਤਾਰ ਇੰਸਾਂ  ਦੇ ਨਾਲ ਹੋਰ ਵੀ ਸੇਵਾਦਾਰ ਆਦਿ ਮੌਜੂਦ ਸਨ। (Military)
ਅਮਰੀਕੀ ਫੌਜ ਦਾ ਜਹਾਜ਼ ਡਿੱਗਿਆ, 16 ਮੌਤਾਂ
ਵਸ਼ਿੰਗਟਨ: ਅਮਰੀਕੀ ਫੌਜ ਦਾ ਜਹਾਜ਼ ਦੱਖਣੀ ਸੂਬੇ ‘ਚ ਡਿੱਗਿਆ ਹੈ। ਇਸ ਹਾਦਸੇ ‘ਚ 16 ਲੋਕਾਂ ਦੀ ਮੌਤ ਹੋ ਚੁੱਕੀ ਹੈ। ਅਮਰੀਕੀ ਮੀਡੀਆ ਮੁਤਾਬਕ ਯੂਐਸ ਮਰੀਨ ਕਾਰਪੋਰੇਸ਼ਨ ਨੇ ਪੁਸ਼ਟੀ ਕਰਦਿਆਂ ਕਿਹਾ ਹੈ ਕਿ ਕੇ.ਸੀ. 130 ਏਅਰਕਰਾਫਟ ਸ਼ਾਮ ਨੂੰ ਡਿੱਗਿਆ ਹੈ। ਹਾਲਾਂਕਿ ਉਨ੍ਹਾਂ ਮੌਤਾਂ ਦੀ ਪੁਸ਼ਟੀ ਨਹੀਂ ਕੀਤੀ। ਅਮਰੀਕੀ ਮੀਡੀਆ ਮੁਤਾਬਕ ਕੁੱਲ 16 ਮੌਤਾਂ ਹੋਈਆਂ ਹਨ।
ਦੱਸਣਯੋਗ ਹੈ ਕਿ ਇਸ ‘ਚ ਕੁੱਲ 16 ਲੋਕ ਹੀ ਸਨ। ਉਨ੍ਹਾਂ ‘ਚੋਂ ਕੋਈ ਨਹੀਂ ਬਚਿਆ ਹੈ। ਇਹ ਹਾਦਸੇ ਅਮਰੀਕੀ ਸਮੇਂ ਮੁਤਬਾਕ ਸ਼ਾਮ 4 ਵਜੇ ਦਾ ਦੱਸਿਆ ਜਾ ਰਿਹਾ ਹੈ ਤੇ ਅੱਗ ਲੱਗਣ ਨਾਲ ਹਾਦਸਾ ਵਾਪਰਿਆ ਹੈ। ਲੋਕਾਂ ਨੇ ਪੀੜਤਾਂ ਲਈ ਦੁਆਵਾਂ ਕੀਤੀ ਹੈ ਤੇ ਚਾਰੇ ਪਾਸੇ ਸੋਗਮਈ ਮਾਹੌਲ ਹੈ। ਮਿਸੀਸਿੱਪੀ ਦੇ ਗਵਰਨਰ ਨੇ ਵੀ ਮ੍ਰਿਤਕਾਂ ਦੀ ਸ਼ਰਧਾਂਜਲੀ ਦਿੱਤੀ ਹੈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।