Workers Protest - Sach Kahoon Punjabi

ਤਨਖਾਹ ’ਚ ਨਹੀਂ ਹੋਇਆ ਵਾਧਾ, ਕਰਮਚਾਰੀਆਂ ਨੇ ਕੀਤਾ ਹਿੰਸਕ ਪ੍ਰਦਰਸ਼ਨ
ਨੋਇਡਾ (ਏਜੰਸੀ)। ਉੱਤਰ ਪ੍ਰਦੇਸ਼ ਦੇ ਨੋਇਡਾ ਸੈਕਟਰ 84 ਸਥਿਤ ਮਦਰਸਨ ਗਰੁੱਪ ਤੋਂ ਸ਼ੁਰੂ ਹੋਇਆ ਮਜ਼ਦੂਰਾਂ ਦਾ ਵਿਰੋਧ ਪ੍ਰਦਰਸ਼ਨ ਹੁਣ ਪੂਰੇ ਜ਼ਿਲ੍ਹੇ ’ਚ ਫੈਲਦਾ ਲੱਗ ਰਿਹਾ ਹੈ। ਸ਼ੁਰੂਆਤੀ ਵਿਰੋਧ ਪ੍ਰਦਰਸ਼ਨ ਹੌਲੀ-ਹੌਲੀ ਹਿੰਸਕ ਅੰਦੋਲਨ ’ਚ ਬਦਲ ਗਏ, ਜਿਸ ਕਾਰਨ ਕਈ ਇਲਾਕਿਆਂ ਵਿੱਚ ਸਥਿਤੀ ਕਾਬੂ ਤੋਂ ਬਾਹਰ ਹੋ ਗਈ। ਜਾਣਕਾਰੀ ਅਨੁਸਾਰ, ਗੁੱਸੇ ਵਿੱਚ ਆਏ ਮਜ਼ਦੂਰਾਂ ਨੇ ਕਈ ਥਾਵਾਂ ’ਤੇ ਹਿੰਸਾ ਕੀਤੀ, ਜਿਸ ’ਚ ਪੱਥਰਬਾਜ਼ੀ, ਭੰਨਤੋੜ ਤੇ ਅੱਗਜ਼ਨੀ ਦੀਆਂ ਘਟਨਾਵਾਂ ਸ਼ਾਮਲ ਹਨ।

ਪ੍ਰਦਰਸ਼ਨਕਾਰੀਆਂ ਨੇ ਸੜਕਾਂ ’ਤੇ ਖੜ੍ਹੇ ਵਾਹਨਾਂ ਨੂੰ ਨਿਸ਼ਾਨਾ ਬਣਾਇਆ ਤੇ ਕਈਆਂ ਨੂੰ ਅੱਗ ਲਗਾ ਦਿੱਤੀ, ਜਿਸ ਨਾਲ ਪੂਰੇ ਖੇਤਰ ’ਚ ਹਫੜਾ-ਦਫੜੀ ਮਚ ਗਈ। ਭੀੜ ਤੇਜ਼ੀ ਨਾਲ ਕਾਬੂ ਤੋਂ ਬਾਹਰ ਹੋ ਗਈ, ਜਿਸ ਕਾਰਨ ਮੁੱਖ ਸੜਕਾਂ ’ਤੇ ਹਫੜਾ-ਦਫੜੀ ਮਚ ਗਈ। ਸਥਿਤੀ ਦੀ ਗੰਭੀਰਤਾ ਨੂੰ ਵੇਖਦੇ ਹੋਏ, ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ। ਜਦੋਂ ਕਿ ਪੁਲਿਸ ਸਥਿਤੀ ਨੂੰ ਕਾਬੂ ਕਰਨ ਦੀ ਲਗਾਤਾਰ ਕੋਸ਼ਿਸ਼ ਕਰ ਰਹੀ ਹੈ, ਤਣਾਅ ਬਣਿਆ ਹੋਇਆ ਹੈ।

Read Also : Asha Bhosle Funeral: ਆਸ਼ਾ ਭੌਸਲੇ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਅੱਜ

ਵਿਰੋਧ ਪ੍ਰਦਰਸ਼ਨ ਨੇ ਆਵਾਜਾਈ ਨੂੰ ਵੀ ਕਾਫ਼ੀ ਪ੍ਰਭਾਵਿਤ ਕੀਤਾ ਹੈ। ਨੋਇਡਾ ’ਚ ਦਾਖਲਾ, ਖਾਸ ਕਰਕੇ ਅਕਸ਼ਰਧਾਮ ਵਾਲੇ ਪਾਸੇ ਤੋਂ, ਅਸਥਾਈ ਤੌਰ ’ਤੇ ਬੰਦ ਕਰ ਦਿੱਤਾ ਗਿਆ ਹੈ, ਜਿਸ ਨਾਲ ਯਾਤਰੀਆਂ ਨੂੰ ਕਾਫ਼ੀ ਅਸੁਵਿਧਾ ਹੋ ਰਹੀ ਹੈ। ਪ੍ਰਸ਼ਾਸਨ ਇਸ ਸਮੇਂ ਅਲਰਟ ’ਤੇ ਹੈ ਤੇ ਸੰਵੇਦਨਸ਼ੀਲ ਖੇਤਰਾਂ ਵਿੱਚ ਨਿਗਰਾਨੀ ਵਧਾ ਦਿੱਤੀ ਗਈ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਸਥਿਤੀ ’ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ ਤੇ ਜਲਦੀ ਹੀ ਆਮ ਸਥਿਤੀ ਬਹਾਲ ਕਰਨ ਦੇ ਯਤਨ ਕੀਤੇ ਜਾ ਰਹੇ ਹਨ।

ਤਨਖਾਹ ’ਚ ਨਹੀਂ ਹੋਇਆ ਵਾਧਾ, ਕਰਮਚਾਰੀਆਂ ਨੇ ਕੀਤਾ ਹਿੰਸਕ ਪ੍ਰਦਰਸ਼ਨ

ਉੱਤਰ ਪ੍ਰਦੇਸ਼ ਦੇ ਨੋਇਡਾ ’ਚ ਮਜ਼ਦੂਰਾਂ ਦੇ ਵਿਰੋਧ ਪ੍ਰਦਰਸ਼ਨ ਹੁਣ ਇੱਕ ਖੇਤਰ ਤੱਕ ਸੀਮਤ ਨਹੀਂ ਰਹੇ, ਸਗੋਂ ਸ਼ਹਿਰ ਦੇ ਵੱਖ-ਵੱਖ ਉਦਯੋਗਿਕ ਖੇਤਰਾਂ ਵਿੱਚ ਫੈਲ ਗਏ ਹਨ। ਸੈਕਟਰ 84 ਤੋਂ ਸ਼ੁਰੂ ਹੋਇਆ ਇਹ ਅੰਦੋਲਨ ਹੁਣ ਕਈ ਫੈਕਟਰੀਆਂ ਤੇ ਉਦਯੋਗਿਕ ਇਕਾਈਆਂ ਵਿੱਚ ਫੈਲ ਗਿਆ ਹੈ, ਜਿੱਥੇ ਵੱਡੀ ਗਿਣਤੀ ਵਿੱਚ ਮਜ਼ਦੂਰ ਸੜਕਾਂ ’ਤੇ ਉਤਰ ਆਏ ਹਨ।

ਰਿਪੋਰਟਾਂ ਅਨੁਸਾਰ, ਵੱਖ-ਵੱਖ ਕੰਪਨੀਆਂ ਦੇ ਕਰਮਚਾਰੀ ਤਨਖਾਹ ਵਾਧੇ ਦੀ ਮੰਗ ਸਬੰਧੀ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਮਜ਼ਦੂਰਾਂ ਦਾ ਕਹਿਣਾ ਹੈ ਕਿ ਮੌਜੂਦਾ ਤਨਖਾਹ ਮਹਿੰਗਾਈ ਦੇ ਨਾਲ ਤਾਲਮੇਲ ਰੱਖਣ ਲਈ ਨਾਕਾਫ਼ੀ ਹੈ, ਤੇ ਉਹ ਲੰਬੇ ਸਮੇਂ ਤੋਂ ਵਾਧੇ ਦੀ ਮੰਗ ਕਰ ਰਹੇ ਹਨ, ਪਰ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਗਿਆ ਹੈ।

ਪ੍ਰਦਰਸ਼ਨਕਾਰੀ ਕਰਮਚਾਰੀਆਂ ਨੇ ਕਈ ਥਾਵਾਂ ’ਤੇ ਕੰਮ ਬੰਦ ਕਰ ਦਿੱਤਾ ਹੈ ਤੇ ਸੜਕਾਂ ’ਤੇ ਇਕੱਠੇ ਹੋ ਗਏ ਹਨ, ਜਿਸ ਨਾਲ ਉਦਯੋਗਿਕ ਗਤੀਵਿਧੀਆਂ ’ਚ ਵਿਘਨ ਪਿਆ ਹੈ। ਕੁਝ ਥਾਵਾਂ ’ਤੇ, ਵਿਰੋਧ ਪ੍ਰਦਰਸ਼ਨ ਹਿੰਸਕ ਹੋ ਗਏ, ਜਿਸ ਕਾਰਨ ਨਾਅਰੇਬਾਜ਼ੀ, ਸੜਕ ਜਾਮ ਤੇ ਟਕਰਾਅ ਹੋਏ।

ਪ੍ਰਸ਼ਾਸਨ ਤੇ ਪੁਲਿਸ ਸਥਿਤੀ ਨੂੰ ਕਾਬੂ ਕਰਨ ਲਈ ਕੰਮ ਕਰ ਰਹੇ ਹਨ। ਸੰਵੇਦਨਸ਼ੀਲ ਖੇਤਰਾਂ ’ਚ ਵਾਧੂ ਪੁਲਿਸ ਬਲ ਤਾਇਨਾਤ ਕੀਤੇ ਗਏ ਹਨ, ਤੇ ਅਧਿਕਾਰੀ ਮਜ਼ਦੂਰਾਂ ਨਾਲ ਗੱਲਬਾਤ ਕਰਕੇ ਸਥਿਤੀ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

ਇਸ ਸਮੇਂ ਪੂਰੇ ਖੇਤਰ ’ਚ ਤਣਾਅ ਹੈ, ਤੇ ਪ੍ਰਸ਼ਾਸਨ ਸਥਿਤੀ ’ਤੇ ਨਜ਼ਰ ਰੱਖ ਰਿਹਾ ਹੈ।

Workers Protest: ਮਜ਼ਦੂਰਾਂ ਨੇ ਪੁਲਿਸ ਚੌਂਕੀ ਅਨਾਜ ਮੰਡੀ ਵਿਖੇ ਦਿੱਤਾ ਰੋਸ ਧਰਨਾ
ਮਾਮਲਾ ਠੇਕੇਦਾਰਾਂ ਵੱਲੋਂ ਮਜਦੂਰਾਂ ਦੀ ਕੁੱਟਮਾਰ ਕਰਨ ਦਾ

ਐੱਸ.ਐੱਚ.ਓ ਪ੍ਰਤੀਕ ਜਿੰਦਲ ਦੇ ਭਰੋਸੇ ਮਗਰੋਂ ਧਰਨਾ ਚੁੱਕਿਆ

Workers Protest: ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਮਜਦੂਰ ਮੁਕਤੀ ਮੋਰਚਾ ਦੀ ਅਗਵਾਈ ਹੇਠ ਮਜ਼ਦੂਰਾਂ ਵੱਲੋਂ ਪੁਲਿਸ ਚੌਂਕੀ ਅਨਾਜ ਮੰਡੀ ਸੁਨਾਮ ਵਿਖੇ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਮਜ਼ਦੂਰਾਂ ਵੱਲੋਂ ਪੁਲਿਸ ਅਤੇ ਪੰਜਾਬ ਸਰਕਾਰ ਅਤੇ ਠੇਕੇਦਾਰਾਂ ਦੇ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।

ਇਸ ਮੌਕੇ ਗੱਲਬਾਤ ਕਰਨ ’ਤੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਅਤੇ ਲਿਬਰੇਸ਼ਨ ਦੇ ਆਗੂ ਕਾਮਰੇਡ ਬਿੱਟੂ ਸਿੰਘ ਖੋਖਰ ਅਤੇ ਤਹਿਸੀਲ ਪ੍ਰਧਾਨ ਧਰਮਾ ਸਿੰਘ ਸੁਨਾਮ ਨੇ ਕਿਹਾ ਕਿ ਸੁਨਾਮ ਦੇ ਠੇਕੇਦਾਰ ਵੱਲੋਂ ਨਜਾਇਜ਼ ਸਰਾਬ ਦੀ ਬਿਕਰੀ ਦੀ ਆੜ ਹੇਠ ਸਾਡੇ ਘਰਾਂ ਅੱਗੇ ਰਾਤ ਸਮੇਂ ਖੜਦੇ ਹਨ ਅਤੇ ਪਿਛਲੇ ਦਿਨੀ ਸਾਡੇ ਰਿਸ਼ਤੇਦਾਰ ਦਾਰਾ ਸਿੰਘ ਪੁੱਤਰ ਕਰਨੈਲ ਸਿੰਘ, ਰਵੀ ਪੁੱਤਰ ਦਾਰਾ ਸਿੰਘ, ਮਨੀ ਪੁੱਤਰ ਕਾਲਾ ਸਿੰਘ ਦੀ ਠੇਕੇਦਾਰਾਂ ਵੱਲੋਂ ਬੇਰੇਹਮੀ ਨਾਲ ਕੁੱਟ ਮਾਰ ਕੀਤੀ ਗਈ ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਸੁਨਾਮ ਵਿਖੇ ਦਾਖਲ ਕਰਵਾਇਆ ਗਿਆ। Workers Protest

ਇਹ ਵੀ ਪੜ੍ਹੋ: Delhi News: ਮਹਿਲਾ ਸਬ-ਇੰਸਪੈਕਟਰ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ

ਉਨ੍ਹਾਂ ਕਿਹਾ ਪੁਲਿਸ ਵੱਲੋਂ 5 ਦਿਨ ਬੀਤ ਜਾਣ ਦੇ ਬਾਵਜੂ਼ਦ ਵੀ ਹੁਣ ਤੱਕ ਕੋਈ ਬਿਆਨ ਤੱਕ ਨਹੀਂ ਲਿਖਿਆ ਜਿਸ ਕਰਕੇ ਸਾਨੂੰ ਧਰਨਾ ਲਾਉਣ ਲਈ ਮਜ਼ਬੂਰ ਹੋਣਾ ਪਿਆ ਹੈ। ਇਸ ਮੌਕੇ ਆਗੂਆਂ ਨੇ ਮੰਗ ਕੀਤੀ ਕੀ ਠੇਕੇਦਾਰਾਂ ’ਤੇ ਸਖਤ ਤੋਂ ਸਖ਼ਤ ਕਾਰਵਾਈ ਕਰਦੇ ਹੋਏ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ ਉਨ੍ਹਾਂ ਇਹ ਵੀ ਕਿਹਾ ਕੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਤੱਕ ਸੰਘਰਸ਼ ਨੂੰ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਮਜ਼ਦੂਰਾਂ ਵੱਲੋਂ ਐੱਸ.ਐੱਚ.ਓ ਸਿਟੀ ਸੁਨਾਮ ਪ੍ਰਤੀਕ ਜਿੰਦਲ ਦੇ ਭਰੋਸੇ ਮਗਰੋਂ ਧਰਨਾ ਚੁੱਕ ਲਿਆ ਗਿਆ। ਇਸ ਮੌਕੇ ਬਲਵੀਰ ਕੋਰ, ਰੋਡੀ ਕੋਰ, ਬੱਬੀ ਸਿੰਘ, ਰਾਜਾ ਸਿੰਘ ਆਦਿ ਹਾਜ਼ਰ ਸਨ।

ਮੰਗਾਂ ਨੂੰ ਲੈ ਕੇ ਕਲਮਛੋੜ ਹੜਤਾਲ ਤੇ ਬੈਠੇ ਜਿਲ੍ਹੇ ਦੇ ਸਮੂਹ ਵਿਭਾਗਾਂ ਦੇ ਦਫਤਰੀ ਕਾਮੇ
ਸਰਕਾਰ ਵਿਰੁੱਧ ਦਿੱਤੇ ਗਏ ਪੇਅ ਕਮਿਸ਼ਨ ਦੀ ਰਿਪੋਰਟ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ,

ਫਾਜਿਲਕਾ (ਰਜਨੀਸ਼ ਰਵੀ) ਪੰਜਾਬ ਸਰਕਾਰ ਵੱਲੋਂ ਦਿੱਤੇ ਗਏ 6 ਵੇਂ ਪੇਅ ਕਮਿਸ਼ਨ ਤੋਂ ਨਾਖੁਸ਼ ਜਿਲ੍ਹੇ ਦੇ ਸਮੂਹ ਵਿਭਾਗਾਂ ਦੇ ਦਫਤਰੀ ਕਰਮਚਾਰੀਆਂ ਨੇ ਅੱਜ ਪੀ.ਐੱਸ.ਐੱਮ.ਯੂ. ਦੀ ਸੂਬਾ ਬਾਡੀ ਦੇ ਸੱਦੇ ਦੇ ਅੱਜ ਆਪਣੇ ਦਫਤਰਾਂ ਦਾ ਕੰਮ ਕਾਜ ਬੰਦ ਰੱਖਿਆ ਅਤੇ ਸਰਕਾਰ ਵਿਰੁੱਧ ਨਾਅਰੇ ਬਾਜੀ ਕੀਤੀ। ਜਾਣਕਾਰੀ ਦਿੰਦੇ ਪੀ.ਐੱਸ.ਐੱਮ.ਯੂ. ਦੇ ਜਿਲ੍ਹਾ ਪ੍ਰਧਾਨ ਫਕੀਰ ਚੰਦ, ਅੰਕੁਰ ਸ਼ਰਮਾ ਨੇ ਦੱਸਿਆ ਕਿ ਅੱਜ ਦੀ ਕਲਮਛੋੜ ਹੜਤਾਲ ਵਿੱਚ ਡੀ.ਸੀ. ਦਫਤਰ, ਉਪ ਮੰਡਲ ਮੈਜਿਸਟਰੇਟ ਦਫਤਰ, ਤਹਿਸੀਲਦਾਰ ਦਫਤਰ, ਵਾਟਰ ਸਪਲਾਈ, ਨਹਿਰੀ ਵਿਭਾਗ, ਡੀ.ਪੀ.ਆਰ.ਓ. ਦਫਤਰ, ਕੋਪਰੇਟਿਵ ਸੁਸਾਇਟੀ, ਰੋਜਗਾਰ ਵਿਭਾਗ, ਸਿੱਖਿਆ ਵਿਭਾਗ, ਫੁੱਡ ਸਪਲਾਈ ਦੇ ਦਫਤਰੀ ਕਰਮਚਾਰੀਆਂ ਨੇ ਹਿੱਸਾ ਲਿਆ।

ਇਸ ਯੌਕੇ ਯੂਨੀਅਨ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਦਾ ਵਤੀਰਾ ਆਪਣੇ ਮੁਲਾਜਮਾਂ ਪ੍ਰਤੀ ਮਾੜਾ ਹੈ। ਸਰਕਾਰ ਪੇਅ ਕਮਿਸ਼ਨ ਦੇ ਨਾਮ ਦੇ ਕਰੋੜਾ ਰੁਪਏ ਕਰਮਚਾਰੀਆਂ ਨੂੰ ਦੇਣ ਦੀ ਘੋਸ਼ਨਾ ਕਰਕੇ ਵਾਹ ਵਾਹ ਲੁਟ ਰਹੀ ਹੈ ਪਰ ਸਚਾਈ ਇਹ ਹੈ ਕਿ ਪੰਜਾਬ ਸਰਕਾਰ ਨੇ ਇਸ ਪੇਅ ਕਮਿਸ਼ਨ ਵਿੱਚ ਕਰਮਚਾਰੀਆਂ ਨੂੰ ਕੁਝ ਨਹੀਂ ਦਿੱਤਾ ਬਲਕਿ ਉਨ੍ਹਾ ਦੀ ਤਨਖਾਹ ਘਟਾਉਣ ਦੀ ਕੋਸਿ਼ਸ਼ ਕੀਤੀ ਹੈ ਜੋ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਉਨ੍ਹਾਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਤਨਖਾਹ ਕਮਿਸ਼ਨ ਦੀ ਰਿਪੋਰਟ ਨੂੰ ਰੀਵਾਈਜ਼ ਕਰਵਾਉਣ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਅਤੇ ਲੰਬੇ ਸਮੇਂ ਤੋਂ ਲਟਕ ਰਹੀਆਂ ਹੋਰ ਮੰਗਾਂ ਦੀ ਪੂਰਤੀ ਕਰਵਾਉਣ ਤੱਕ ਇਹ ਸੰਘਰਸ਼ ਇਸੇ ਤਰ੍ਹਾਂ ਨਾਲ ਜਾਰੀ ਰਵੇਗਾ। ਉਨ੍ਹਾ ਦੱਸਿਆ ਕਿ 27 ਜੂਨ ਤੱਕ ਕਲਮਛੋੜ ਹੜਤਾਲ ਜਾਰੀ ਰੱਖਣ ਦਾ ਯੂਨੀਅਨ ਦੀ ਸੂਬਾ ਬਾਡੀ ਵੱਲੋਂ ਫੈਸਲਾ ਲਿਆ ਗਿਆ ਹੈ ਜੇਕਰ ਸਰਕਾਰ ਵੱਲੋਂ ਉਨ੍ਹਾ ਦੀ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਸੰਘਰਸ਼ ਨੂੰ ਹੋਰ ਤਿਖਾ ਕੀਤਾ ਜਾਵੇਗਾ।

ਇਸ ਮੌਕੇ ਪਰਵੀਨ ਕੁਮਾਰ ਸਕੱਤਰ, ਹਰਭਜਨ ਸਿੰਘ ਖੁੰਗਰ ਜਿਲ੍ਹਾ ਸਰਪਰਸਤ, ਜਗਜੀਤ ਸਿੰਘ ਪ੍ਰਧਾਨ ਡੀ.ਸੀ. ਦਫਤਰ ਯੂਨੀਅਨ, ਰੋਹਿਤ ਸੇਤੀਆ, ਗੌਰਵ ਸੇਤੀਆ ਪਵਨ ਕੁਮਾਰ, ਮੋਹਨ ਲਾਲ, ਰਾਹੁਲ ਕੁਮਾਰ, ਮਤਿੰਦਰ ਸਿੰਘ, ਅਮਰਜੀਤ ਸਿੰਘ, ਅੰਕਿਤ ਕੁਮਾਰ ਅਮ੍ਰਿਤਪਾਲ ਕੌਰ, ਅਜੈ ਕੰਬੋਜ, ਸੰਦੀਪ ਕੁਮਾਰ, ਸੁਰਿੰਦਰ ਪਾਲ ਸਿੰਘ, ਸੁਖਦੇਵ ਚੰਦ, ਸਰਬਜੀਤ ਕੌਰ ਸਹਿਤ ਜਿਲ੍ਹੇ ਦੇ ਵੱਖ ਵੱਖ ਵਿਭਾਗਾਂ ਦੇ ਦਫਤਰੀ ਕਰਮਚਾਰੀ ਭਾਰੀ ਗਿਣਤੀ ਵਿੱਚ ਹਾਜ਼ਰ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।