Arunachal - Sach Kahoon Punjabi
ਅਰੁਣਾਚਲ ‘ਚ ਲਾਗੂ ਨਹੀਂ ਹੋਵੇਗਾ ਸੀਏਏ : ਖਾਂਡੂ
ਈਨਾਨਗਰ (ਏਜੰਸੀ)। ਅਰੁਣਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਪੇਮਾ ਖਾਂਡੂ ਨੇ ਕਿਹਾ ਕਿ ਨਾਗਰਿਕਤਾ ਸੋਧ ਕਾਨੂੰਨ (ਸੀਏਏ) CAA 2019 ਦੀ ਤਜਵੀਜ਼ ਸੂਬੇ ‘ਚ ਨਹੀਂ ਲਾਗੂ ਹੋ ਸਕੇਗੀ ਕਿਉਂਕਿ ਪੂਰਾ ਰਾਜ ਇਨਰ ਲਾਈਨ ਪਰਮਿਟ (ਆਈਐੱਲਪੀ) ਦੇ ਤਹਿਤ ਐਕਟ ਹੈ। ਸੀ੍ਰ ਖਾਂਡੂ ਨੇ ਇੱਥੇ ਆਲ ਅਰੁਣਾਚਲ ਪ੍ਰਦੇਸ਼ ਸਟੂਡੈਂਟਸ ਯੂਨੀਅਨ (ਆਪਸੂ) ਦੇ ਇੱਕ ਪ੍ਰਤੀਨਿਧੀ ਮੰਡਲ ਨਾਲ ਮੁਲਾਕਾਤ ਦੌਰਾਨ ਕਿਹਾ ਕਿ ਅਰੁਣਾਚਲ ਪ੍ਰਦੇਸ਼ ਬੰਗਾਲ ਈਸਟਰਨ ਫਰੰਟੀਅਰ ਰੈਗੂਲੇਸ਼ਨ (ਸੀਈਐੱਫ਼ਆਰ) 1873 ਦੇ ਤਹਿਤ ਆਈਐੱਲਪੀ ਤੋਂ ਅਨੁਸੂਚਿਤ ਹੈ। Khandu
ਉਨ੍ਹਾਂ ਕਿਹਾ ਕਿ ਇਸ ਦੇ ਬਾਵਜ਼ੂਦ ਰਾਜ ਸਰਕਾਰ ਸੀਏਏ ਦੀਆਂ ਤਜਵੀਜ਼ਾਂ ਦਾ ਅਧਿਐਨ ਕਰ ਰਹੀ ਹੈ ਅਤੇ ਜਲਦ ਤੋਂ ਜਲਦ ਸਰਕਾਰੀ ਸਥਿਤੀ ਸਪੱਸ਼ਟ ਕਰ ਦਿੱਤੀ ਜਾਵੇਗੀ। ਮੁੱਖ ਮੰਤਰੀ ਦਫ਼ਤਰ ਤੋਂ ਸੋਮਵਾਰ ਦੀ ਰਾਤ ਜਾਰੀ ਪ੍ਰੈੱਸ ਬਿਆਨ ‘ਚ ਮੁਤਾਬਿਕ ਸ੍ਰੀ ਖਾਂਡੂ ਨੇ ਕਿਹਾ ਕਿ ਆਈਐੱਲਪੀ ਨੂੰ ਦ੍ਰਿ੍ਰੜ੍ਹ ਤੇ ਸਖ਼ਤ ਨਿਗਰਾਨੀ ‘ਚ ਪੂਰੇ ਰਾਜ ‘ਚ ਲਾਗੂ ਕੀਤਾ ਜਾਵੇਗਾ। ਇਸ ਲਈ ਮੁੱਖ ਸਕੱਤਰ ਤੇ ਡੀਜੀਪੀ ਨੂੰ ਜ਼ਰੂਰੀ ਨਿਰਦੇਸ਼ ਦੇ ਦਿੱਤੇ ਗਏ ਹਨ।  ਇਸ ਤੋਂ ਪਹਿਲਾਂ ਆਪਸੂ ਦੇ ਇੱਕ ਪ੍ਰਤੀਨਿਧੀ ਮੰਡਲ ਨੇ ਮੁੱਖ ਮੰਤਰੀ ਖਾਂਡੂ ਨੇ ਨਾਗਰਿਕਤਾ ਸੋਧ ਕਾਨੂੰਨ (ਸੀਏਏ) ਦੇ ਲਾਗੂ ਹੋਣ ਤੋਂ ਬਾਅਦ ਸੂਬੇ ‘ਚ ਵਸਾਏ ਗਏ ਚਕਮਾ-ਹਾਜੋਂਗ ਸ਼ਰਨਾਰਥੀਆਂ ਨੂੰ ਲੈ ਕੇ ਸੂਬਾ ਸਰਕਰ ਦੇ ਕਦਮ ਬਾਰੇ ਸਪੱਸ਼ਟੀਕਰਨ ਦੇਣ ਦੀ ਮੰਗ ਕੀਤੀ ਸੀ। ਆਪਸੂ ਦੇ ਪ੍ਰਧਾਨ ਹਾਵਾ ਬਗਾਂਗ ਅਤੇ ਜਨਰਲ ਸਕੱਤਰ ਟੀ ਦਾਈ ਦੀ ਅਗਵਾਈ ‘ਚ ਸੰਗਠਨ ਦੇ ਇੱਕ ਪ੍ਰਤੀਨਿਧੀ ਮੰਡਲ ਨੇ ਖਾਂਡੂ ਨਾਲ ਮੁਲਾਕਾਤ ਕਰਕੇ ਚਕਮਾ-ਹਾਜੋਂਗ ਸ਼ਰਨਾਰਥੀਆਂ ਬਾਰੇ ਸਰਕਾਰ ਦੀ ਰਾਇ ਜਾਨਣੀ ਚਾਹੀ।
ਸਖ਼ਤ ਨਿਗਰਾਨੀ ‘ਚ ਪੂਰੇ ਰਾਜ ‘ਚ ਲਾਗੂ ਕੀਤਾ ਜਾਵੇਗਾ
ਚਕਮਾ-ਹਾਜੋਂਗ ਸ਼ਰਨਾਰਥੀਆਂ ਬਾਰੇ ਸਰਕਾਰ ਦੀ ਰਾਇ ਜਾਨਣੀ ਚਾਹੀ।
ਸੂਬਾ ਸਰਕਰ ਦੇ ਕਦਮ ਬਾਰੇ ਸਪੱਸ਼ਟੀਕਰਨ ਦੇਣ ਦੀ ਮੰਗ ਕੀਤੀ ਸੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਅਰੂਣਾਚਲ ਪ੍ਰਦੇਸ਼ ਲਈ ਕਾਂਗਰਸ ਜਿੰਮੇਦਾਰ : ਰਵੀਸ਼ੰਕਰ
ਨਵੀਂ ਦਿੱਲੀ। ਕੇਂਦਰੀ ਵਿਧੀ ਅਤੇ ਇਨਸਾਫ਼ ਮਾਮਲਿਆਂ ਦੇ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਨੇਤਾ ਰਵੀਸ਼ੰਕਰ ਪ੍ਰਸਾਦ ਨੇ ਕਾਂਗਰਸ ਤੇ ਹਮਲਾ ਕਰਦੇ ਹੋਏ ਇਸ ਨੂੰ ਅਰੂਣਾਚਲ ਪ੍ਰੇਦਸ਼ ‘ਚ ਹਿੰਸਾ ਲਈ ਜਿੰਮੇਦਾਰ ਠਹਿਰਾਇਆ ਅਤੇ ਕਿਹਾ ਕਿ ਕੁਝ ਲੋਕ ਸੂਬਿਆਂ ‘ਚ ਸਾਡੇ ਸ਼ਾਸਨ ‘ਚ ‘ਨਾਖੁਸ਼’ ਹਨ।
ਸ੍ਰੀ ਪ੍ਰਸਾਦ ਨੇ ਅਰੂਣਾਚਲ ‘ਚ ਕਾਨੂੰਨ ਅਤੇ ਵਿਵਸਥਾ ਦੀ ਗਿਰਦੀ ਸਥਿਤੀ ਬਾਰੇ ‘ਚ ਪੁੱਛੇ ਜਾਣ ਤੇ ਪੱਤਰਕਾਰਾਂ ਨੇ ਕਿਹਾ, ” ਸੁਰਖਿੱਆ ਬਲਾਂ ਸਾਰੇ ਜਰੂਰਤ ਕਦਮ ਚੱਕ ਰਹੇ ਹਾਂ। ਅੱਜ ਪੂਰਾ ਦੇਸ਼ ਪੁਰਵ-ਉੱਤਰ ਸੂਬਿਆਂ ਨਾਲ ਖੜਾ ਹੈ।” ਅਰੂਣਾਚਲ ਦੀ ਰਾਜਧਾਨੀ ‘ਚ ਕਰਫਊ ਲਾਗੂ ਕੀਤਾ ਗਿਆ ਹੈ ਅਤੇ ਸਥਿਤੀ ਨੂੰ ਦੇਖਦੇ ਹੋਏ ਇਸ ਬੁਧਵਾਰ ਸੁਵੇਰੇ ਤੱਕ ਲਈ ਵਧਾ ਦਿੱਤਾ ਗਿਆ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ
ਮ੍ਰਿਤਕਾਂ ਦੇ ਪਰਿਵਾਰਾਂ ਨੂੰ ਚਾਰ-ਚਾਰ ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ
ਨਵੀਂ ਦਿੱਲੀ: ਨਾਰਥ-ਈਸਟ ਰਾਜਾਂ ਦੇ ਅਰੁਣਾਚਲ ਪ੍ਰਦੇਸ਼ ਅਤੇ ਅਸਾਮ ਵਿੱਚ 4 ਦਿਨਾਂ ਤੋਂ ਮੀਂਹ ਪੈ ਰਿਹਾ ਹੈ। ਅਸਾਮ ਵਿੱਚ ਹੜ੍ਹ ਅਤੇ ਅਰੁਣਾਚਲ ਵਿੱਚ ਜ਼ਮੀਨ ਖਿਸਕਣ ਨਾਲ ਕਈ ਲੋਕਾਂ ਦੀ ਜਾਨ ਚਲੀ ਗਈ। ਮੰਗਲਵਾਰ ਨੂੰ ਅਰੁਣਾਚਲ ਵਿੱਚ ਜ਼ਮੀਨ ਖਿਸਕਣ ਪਿੱਛੋਂ 14 ਲੋਕ ਮਲਬੇ ਵਿੱਚ ਦਬ ਗਏ।
ਰਾਹਤ ਕਾਰਜ ਚਲਾ ਕੇ 5 ਜਣਿਆਂ ਦੀਆਂ ਲਾਸ਼ਾਂ ਕੱਢੀਆਂ ਗਈਆਂ। ਕਈ ਲੋਕਾਂ ਦੇ ਫਸੇ ਹੋਣ ਦਾ ਸ਼ੱਕ ਹੈ। ਉੱਥੇ, ਅਸਾਮ ਵਿੱਚ ਹੜ੍ਹ ਕਾਰਨ ਹਾਦਸਿਆਂ ਵਿੱਚ 7 ਜਣਿਆਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਕਿਹਾ ਕਿ ਮਲਬੇ ਵਿੱਚੋਂ ਹੁਣ ਤੱਕ ਪੰਜ ਲਾਸ਼ਾਂ ਨੂੰ ਕੱਢਿਆ ਗਿਆ ਹੈ।
ਮੁੱਖ ਮੰਤਰੀ ਪੇਮਾ ਖਾਂਡੂ ਨੇ ਘਟਨਾ ‘ਤੇ ਪ੍ਰਗਟਾਇਆ ਦੁੱਖ
ਅਰੁਣਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਪੇਮਾ ਖਾਂਡੂ ਨੇ ਘਟਨਾ ‘ਤੇ ਡੂੰਘਾ ਦੁੱਖ ਪ੍ਰਗਟਾਇਆ ਅਤੇ ਤੁਰੰਤ ਬਚਾਅ ਕਾਰਜ ਦੇ ਆਦੇਸ਼ ਦਿੱਤੇ ਤਾਂਕਿ ਕੋਈ ਫਸਿਆ ਹੋਇਆ ਹੋਵੇ ਤਾਂ ਉਸ ਨੂੰ ਬਚਾਇਆ ਜਾ ਸਕੇ। ਉਨ੍ਹਾਂ ਮ੍ਰਿਤਕਾਂ ਦੇ ਵਾਰਸਾਂ ਨੂੰ ਚਾਰ-ਚਾਰ ਲੱਖ ਰੁਪਏ ਦੇ ਮੁਆਵਜ਼ੇ ਦਾ ਵੀ ਐਲਾਨ ਕੀਤਾ।
ਉਨ੍ਹਾਂ ਪ੍ਰਸ਼ਾਸਨ ਨੂੰ ਪ੍ਰਭਾਵਿਤ ਲੋਕਾਂ ਨੂੰ ਖਾਣਾ ਅਤੇ ਦਵਾਈਆਂ ਵਰਗੀ ਜ਼ਰੂਰੀ ਸਹਾਇਤਾ ਦੇਣ ਅਤੇ ਉਨ੍ਹਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਉਣ ਲਈ ਵੀ ਕਿਹਾ। ਐਨਡੀਆਰਐਫ਼ ਦੀ 35 ਮੈਂਬਰੀ ਟੀਮ ਮੌਕੇ ‘ਤੇ ਪਹੁੰਚ ਗਈ ਹੈ ਅਤੇ ਸਮਾਜ ਸੇਵੀ ਅਤੇ ਪਿੰਡ ਵਾਸੀਆਂ ਦੇ ਨਾਲ ਮਿਲ ਕੇ ਬਚਾਅ ਕਾਰਜ ਚਲਾ ਰਹੀ ਹੈ। ਖਾਂਡੂ ਨੇ ਲੋਕਾਂ ਨੂੰ ਚੌਕਸ ਰਹਿਣ ਅਤੇ ਜੋਖ਼ਮ ਭਰੀਆਂ ਥਾਵਾਂ ਨੂੰ ਛੱਡਣ ਦੀ ਅਪੀਲ ਕੀਤੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।