Assam - Sach Kahoon Punjabi
ਆਨਲਾਈਨ ਜਾਬ ਫਰਾਡ ਰੈਕੇਟ: ਆਸਾਮ ਤੋਂ ਚਾਰ ਸਾਈਬਰ ਧੋਖੇਬਾਜ਼ ਗ੍ਰਿਫਤਾਰ
ਭਰੋਸਾ ਹਾਸਲ ਕਰਨ ਲਈ ਛੋਟੇ-ਮੋਟੇ ਕੰਮ ਕਰਨ ਲਈ ਪੀੜਤਾਂ ਨੂੰ ਦਿੰਦੇ ਸਨ ਪੈਸੇ : ਡੀਜੀਪੀ ਗੌਰਵ ਯਾਦਵ
(ਐੱਮ ਕੇ ਸ਼ਾਇਨਾ) ਚੰਡੀਗੜ੍ਹ। ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਨੇ ਅਸਾਮ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਚਾਰ ਸਾਈਬਰ ਅਪਰਾਧੀਆਂ ਨੂੰ ਗ੍ਰਿਫਤਾਰ ਕਰਕੇ ਇੱਕ ਅੰਤਰਰਾਸ਼ਟਰੀ ਆਨਲਾਈਨ ਜੌਬ ਫਰਾਡ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਵੀਰਵਾਰ ਨੂੰ ਇੱਥੇ ਦਿੱਤੀ। Online Job Fraud
ਇਹ ਗਿਰੋਹ ਦੇ ‘ਟੈਲੀਗ੍ਰਾਮ ’ ਮੋਬਾਈਲ ਐਪ ਦੇ ਗਰੁੱਪਾਂ ਦੀ ਵਰਤੋਂ ਕਰਕੇ ਵਰਕ ਫਰਾਮ ਹੋਮ ’’ਦੀਆਂ ਨੌਕਰੀਆਂ ਦੀ ਪੇਸ਼ਕਸ਼ ਕਰਕੇ ਭੋਲੇ-ਭਾਲੇ ਵਿਅਕਤੀਆਂ ਨੂੰ ਆਪਣੇ ਜਾਲ ਵਿੱਚ ਫਸਾਉਂਦਾ ਸੀ। ਡੀਜੀਪੀ ਨੇ ਦੱਸਿਆ ਕਿ ਇਸ ਗਿਰੋਹ ਦੇ ਮੈਂਬਰ ਭਰੋਸਾ ਹਾਸਲ ਕਰਨ ਲਈ ਪਹਿਲਾਂ ਪੀੜਤਾਂ ਨੂੰ ਛੋਟੇ-ਮੋਟੇ ਕੰਮ ਕਰਨ ਬਦਲੇ ਥੋੜ੍ਹੀ ਜਿਹੀ ਰਕਮ ਅਦਾ ਕਰਦੇ ਸਨ। ਬਾਅਦ ਵਿੱਚ, ਪੀੜਤ ਨੂੰ ਵੱਡੀ ਰਕਮ ਵਾਪਸ ਕਰਨ ਦਾ ਲਾਲਚ ਦੇ ਕੇ ਵੱਖ-ਵੱਖ ਬਹਾਨਿਆਂ ਨਾਲ ਪੈਸੇ ਠੱਗਦੇ ਸਨ । ਉਨ੍ਹਾਂ ਕਿਹਾ ਕਿ ਇਹਨਾਂ ਗ੍ਰਿਫਤਾਰੀਆਂ ਨਾਲ ਪੰਜਾਬ ਪੁਲਿਸ ਨੇ ਪੂਰੇ ਦੇਸ਼ ਵਿੱਚ ਵੱਡੇ ਪੱਧਰ ’ਤੇ ਫੈਲੇ ਸਾਈਬਰ ਧੋਖਾਧੜੀ ਗਠਜੋੜ ਨੂੰ ਨੱਥ ਪਾਉਣ ਲਈ ਵੱਡੀ ਪੁਲਾਂਘ ਪੁੱਟੀ ਹੈ।
ਇਹ ਵੀ ਪੜ੍ਹੋ: ਪੰਜਾਬ ਦਾ ਬਜਟ ਇਜਲਾਸ 1 ਮਾਰਚ ਤੋਂ 15 ਮਾਰਚ ਤੱਕ
ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਜਹੀਰੁਲ ਇਸਲਾਮ, ਰਫੀਉਲ ਇਸਲਾਮ, ਮਹਿਬੂਬ ਆਲਮ ਅਤੇ ਅਜ਼ੀਜ਼ੁਰ ਰਹਿਮਾਨ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਕੋਲੋਂ ਦੋ ਸਵਾਈਪ ਮਸ਼ੀਨਾਂ, ਦੋ ਬਾਇਓਮੈਟ੍ਰਿਕ ਸਕੈਨਰ, ਇੱਕ ਆਈ ਸਕੈਨਰ, ਇੱਕ ਫਿੰਗਰਪ੍ਰਿੰਟ ਸਕੈਨਰ, 38 ਪੈਨ ਕਾਰਡ, 32 ਡੈਬਿਟ/ਕ੍ਰੈਡਿਟ ਕਾਰਡ, 16 ਸਿਮ ਕਾਰਡ, 10 ਵੋਟਰ ਕਾਰਡ, 9 ਆਧਾਰ ਕਾਰਡ, 10 ਬੈਂਕ ਖਾਤੇ ਦੀਆਂ ਪਾਸਬੁੱਕਾਂ/ਚੈੱਕਬੁੱਕਾਂ ,ਪੰਜ ਸਰਕਾਰੀ ਰਸੀਦੀ ਟਿਕਟਾਂ, ਪੰਜ ਮੋਬਾਈਲ ਫ਼ੋਨ, ਇੱਕ ਲੈਪਟਾਪ, ਦੋ ਪੈਨ ਡਰਾਈਵਾਂ ਅਤੇ ਇੱਕ ਐਸਬੀਆਈ ਆਈਡੀ ਕਾਰਡ ਬਰਾਮਦ ਕੀਤਾ ਹੈ। Online Job Fraud
ਏਡੀਜੀਪੀ ਸਾਈਬਰ ਕ੍ਰਾਈਮ ਵੀ. ਨੀਰਜਾ ਨੇ ਦੱਸਿਆ ਕਿ ਧੋਖੇਬਾਜ਼ਾਂ ਦੁਆਰਾ 25 ਲੱਖ ਰੁਪਏ ਦੀ ਠੱਗੀ ਦਾ ਸ਼ਿਕਾਰ ਹੋਈ ਇੱਕ ਔਰਤ ਦੀ ਸ਼ਿਕਾਇਤ ਤੋਂ ਬਾਅਦ, ਐਸਆਈ ਜੁਝਾਰ ਸਿੰਘ ਜੰਜੂਆ ਅਤੇ ਐਸਆਈ ਦਵਿੰਦਰ ਕਾਸ਼ਨੀ ਦੀ ਅਗਵਾਈ ਵਿੱਚ ਸਾਈਬਰ ਕ੍ਰਾਈਮ ਟੀਮ ਨੇ ਮਾਮਲੇ ਦੀ ਜਾਂਚ ਕੀਤੀ ਅਤੇ ਪਾਇਆ ਕਿ ਇਹ ਗਿਰੋਹ ਅਸਾਮ ਦੇ ਵੱਖ ਵੱਖ ਜ਼ਿਲ੍ਹਿਆਂ ਤੋਂ ਚਲਾਇਆ ਜਾ ਰਿਹਾ ਸੀ।
Bharat Jodo Nyay Yatra: ਕਾਂਗਰਸ ਸਮਰਥਕਾਂ ਅਤੇ ਪੁਲਿਸ ਵਿਚਾਲੇ ਹੋਈ ਝੜਪ
ਅਸਾਮ। ਰਾਹੁਲ ਗਾਂਧੀ ਦੀ ਨਿਆਯਾ ਯਾਤਰਾ (Bharat Jodo Nyay Yatra) ਸਬੰਧੀ ਅਸਾਮ ਪੁਲਿਸ ਤੇ ਕਾਂਗਰਸੀ ਵਰਕਰ ਆਪਸ ’ਚ ਭਿੜ ਗਏ। ਨਿਆਯਾ ਯਾਤਰਾ ਮੰਗਲਵਾਰ ਨੂੰ ਗੁਹਾਟੀ ਪਹੁੰਚੀ। ਰਾਹੁਲ ਗਾਂਧੀ ਆਪਣੇ ਕਾਫਲੇ ਨਾਲ ਗੁਹਾਟੀ ਸ਼ਹਿਰ ਤੋਂ ਲੰਘਣਾ ਚਾਹੁੰਦੇ ਸਨ ਪਰ ਪ੍ਰਸ਼ਾਸਨ ਨੇ ਇਸ ਦੀ ਇਜਾਜ਼ਤ ਨਹੀਂ ਦਿੱਤੀ। ਪੁਲਿਸ ਨੇ ਗੁਹਾਟੀ ਸ਼ਹਿਰ ਨੂੰ ਜਾਣ ਵਾਲੀ ਸੜਕ ‘ਤੇ ਬੈਰੀਕੇਡ ਲਗਾ ਦਿੱਤੇ ਹਨ। ਇਸ ਤੋਂ ਬਾਅਦ ਕਾਂਗਰਸੀ ਸਮਰਥਕਾਂ ਦੀ ਪੁਲਿਸ ਨਾਲ ਝੜਪ ਹੋ ਗਈ। ਉਨ੍ਹਾਂ ਨੇ ਬੈਰੀਕੇਡ ਤੋੜ ਦਿੱਤੇ।
ਇਹ ਵੀ ਪੜ੍ਹੋ: ‘ਬੈਜਬਾਲ’ ਕਰੇਗੀ ‘ਬੈਕਫਾਇਰ’…, ਜਸਪ੍ਰੀਤ ਬੁਮਰਾਹ ਵੱਲੋਂ ਇੰਗਲੈਂਡ ਨੂੰ ਖੁੱਲ੍ਹੀ ਚੁਣੌਤੀ
ਘਟਨਾ ਸਬੰਧੀ ਰਾਹੁਲ ਗਾਂਧੀ ਨੇ ਆਖਿਆ ਕਿ ਬਜਰੰਗ ਦਲ ਅਤੇ ਜੇਪੀ ਨੱਡਾ ਦੀ ਰੈਲੀ ਉਸੇ ਰੂਟ ਤੋਂ ਨਿਕਲੀ ਸੀ, ਜਿਸ ‘ਤੇ ਸਾਡੇ ਮਾਰਚ ਨੂੰ ਰੋਕਿਆ ਗਿਆ ਸੀ। ਕਾਂਗਰਸੀ ਵਰਕਰਾਂ ਨੇ ਸੜਕ ‘ਤੇ ਲੱਗੇ ਬੈਰੀਕੇਡ ਹਟਾ ਦਿੱਤੇ ਹਨ ਪਰ ਅਸੀਂ ਕਾਨੂੰਨ ਨਹੀਂ ਤੋੜਿਆ।
ਮੁੱਖ ਮੰਤਰੀ ਹਿਮੰਤ ਬਿਸਵਾ ਸ਼ਰਮਾ ਨੇ ਆਖਿਆ ਰਾਹੁਲ ਗਾਂਧੀ ਖਿਲਾਫ ਹੋਵੇ ਐਫਆਈਆਰ ਦਰਜ
ਦੂਜੇ ਪਾਸੇ ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸ਼ਰਮਾ ਨੇ ਆਖਿਆ ਕਿ ‘ਅਜਿਹਾ ਵਿਵਹਾਰ ਅਸਾਮੀ ਸੱਭਿਆਚਾਰ ਦਾ ਹਿੱਸਾ ਨਹੀਂ ਹੈ। ਇਹ ਨਕਸਲੀ ਗਤੀਵਿਧੀਆਂ ਸਾਡੇ ਸੱਭਿਆਚਾਰ ਨਾਲੋਂ ਵੱਖਰੀਆਂ ਹਨ। ਮੈਂ ਆਸਾਮ ਪੁਲਿਸ ਦੇ ਡੀਜੀਪੀ ਨੂੰ ਭੀੜ ਨੂੰ ਭੜਕਾਉਣ ਲਈ ਰਾਹੁਲ ਗਾਂਧੀ ਦੇ ਖਿਲਾਫ ਐਫਆਈਆਰ ਦਰਜ ਕਰਨ ਅਤੇ ਕਾਂਗਰਸ ਦੁਆਰਾ ਪੋਸਟ ਕੀਤੇ ਵੀਡੀਓਜ਼ ਨੂੰ ਸਬੂਤ ਵਜੋਂ ਵਰਤਣ ਲਈ ਨਿਰਦੇਸ਼ ਦਿੱਤਾ ਹੈ।
ਆਸਾਮ ਦੇ ਸੋਨਿਤਪੁਰ ਇਲਾਕੇ ’ਚ ਭੂਚਾਲ ਦੇ ਹਲਕੇ ਝਟਕੇ
ਗੁਹਾਟੀ (ਏਜੰਸੀ)। ਆਸਾਮ ਦੇ ਸੋਨਿਤਪੁਰ ਖੇਤਰ ‘ਚ ਸੋਮਵਾਰ ਸਵੇਰੇ 4.4 ਤੀਬਰਤਾ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੇ ਝਟਕੇ ਗੁਆਂਢੀ ਦੇਸ਼ਾਂ ਬੰਗਲਾਦੇਸ਼, ਭੂਟਾਨ ਅਤੇ ਚੀਨ ਵਿੱਚ ਵੀ ਮਹਿਸੂਸ ਕੀਤੇ ਗਏ। ਜ਼ਿਕਰਯੋਗ ਹੈ ਕਿ 28 ਮਈ ਨੂੰ ਮੇਘਾਲਿਆ ‘ਚ 4.5 ਤੀਬਰਤਾ ਦੇ ਹਲਕੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। (Earthquake)
ਇਹ ਵੀ ਪੜ੍ਹੋ : IPL FINAL 2023 : ਅਹਿਮਦਾਬਾਦ ’ਚ ਅੱਜ ਫਿਰ ਮੀਂਹ ਦੀ ਸੰਭਾਵਨਾ
ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਨੇ ਟਵੀਟ ਕੀਤਾ, “ਸੋਮਵਾਰ ਨੂੰ ਸਥਾਨਕ ਸਮੇਂ ਅਨੁਸਾਰ ਸਵੇਰੇ 8 ਵਜੇ ਆਸਾਮ ਦੇ ਸੋਨਿਤਪੁਰ ਖੇਤਰ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।” ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 4.4 ਮਾਪੀ ਗਈ। ਇਸਦਾ ਕੇਂਦਰ ਜ਼ਮੀਨੀ ਸਤ੍ਹਾ ਤੋਂ 15 ਕਿਲੋਮੀਟਰ ਦੀ ਡੂੰਘਾਈ ‘ਤੇ 26.68 ਉੱਤਰੀ ਅਕਸ਼ਾਂਸ਼ ਅਤੇ 92.35 ਪੂਰਬੀ ਦੇਸ਼ਾਂਤਰ ‘ਤੇ ਸੀ। ਭੂਚਾਲ ਕਾਰਨ ਅਜੇ ਤੱਕ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਖਬਰ ਨਹੀਂ ਹੈ।
ਭੂਚਾਲ ਦੀ ਤੀਬਰਤਾ ਕਿਵੇਂ ਮਾਪੀ ਜਾਂਦੀ ਹੈ?
ਰਿਕਟਰ ਸਕੇਲ ਦੀ ਵਰਤੋਂ ਭੂਚਾਲ ਦੀ ਤੀਬਰਤਾ ਨੂੰ ਮਾਪਣ ਲਈ ਕੀਤੀ ਜਾਂਦੀ ਹੈ। ਇਸ ਨੂੰ ਰਿਕਟਰ ਮੈਗਨੀਟਿਊਡ ਟੈਸਟ ਸਕੇਲ ਕਿਹਾ ਜਾਂਦਾ ਹੈ। ਭੂਚਾਲਾਂ ਨੂੰ ਰਿਕਟਰ ਪੈਮਾਨੇ ’ਤੇ 1 ਤੋਂ 9 ਦੇ ਪੈਮਾਨੇ ’ਤੇ ਮਾਪਿਆ ਜਾਂਦਾ ਹੈ। ਭੂਚਾਲ ਨੂੰ ਇਸਦੇ ਕੇਂਦਰ ਤੋਂ ਮਾਪਿਆ ਜਾਂਦਾ ਹੈ।
ਕੌਣ ਸਨ ਪੈਮਾਨੇ ਦੀ ਖੋਜ਼ ਕਰਨ ਵਾਲੇ ਵਿਗਿਆਨੀ | why earthquake occurs?
ਭੂਚਾਲ ਦੀ ਤੀਬਰਤਾ ਨੂੰ ਮਾਪਣ ਲਈ ਪੈਮਾਨੇ ਦੀ ਖੋਜ਼ ਕਰਨ ਵਾਲੇ ਭੂਚਾਲ ਅਮਰੀਕੀ ਵਿਗਿਆਨੀ ਚਾਰਲਸ ਫਰਾਂਸਿਸ ਰਿਕਟਰ ਦਾ ਜਨਮ 29 ਅਪਰੈਲ 1900 ਨੂੰ ਮੈਕਸੀਕੋ ’ਚ ਹੋਇਆ ਸੀ। ਉਨ੍ਹਾਂ ਨੇ ਆਪਣੀ ਪੜ੍ਹਾਈ ਕੈਲੀਫੋਰਨੀਆ ਇੰਸਟੀਚਿਊਟ ਆਫ਼ ਟੈਕਨਾਲੋਜ਼ੀ, ਸਟੈਨਫੋਰਡ ਯੂਨੀਵਰਸਿਟੀ, ਦੱਖਣੀ ਕੈਲੀਫੋਰਨੀਆ ਯੂਨੀਵਰਸਿਟੀ ਤੋਂ ਪੂਰੀ ਕੀਤੀ। ਉਹ ਕਿੱਤੇ ਵਜੋਂ ਭੌਂਵਿਗਿਆਨੀ ਤੇ ਗਣਿੱਤ ਸ਼ਾਸਤਰੀ ਸਨ। ਉਨ੍ਹਾਂ ਦੀ ਮੌਤ 30 ਸਤੰਬਰ 1985 ਨੂੰ ਹੋ ਗਈ ਸੀ।
ਪੈਮਾਨੇ ਦੀ ਖੋਜ਼ ਲਈ ਉਨ੍ਹਾਂ ਦੇ ਨਾਲ ਬੇਨੋ ਗੁਟੇਨਬਰਗ ਨੂੰ ਵੀ ਜਾਣਿਆ ਜਾਂਦਾ ਹੈ। ਬੇਨੋ ਗੁਟੇਨਬਰਗ ਦਾ ਜਨਮ 4 ਜੂਨ 1889 ਨੂੰ ਜਰਮਨੀ ’ਚ ਹੋਇਆ।
ਭੂਚਾਲ ਦੇ ਦੌਰਾਨ ਅਜਿਹਾ ਕਰਨ ਤੋਂ ਬਚੋ | Earthquake
ਭੂਚਾਲ ਦੇ ਦੌਰਾਨ ਲਿਫਟ ਦੀ ਵਰਤੋਂ ਨਾ ਕਰੋ।
ਬਾਹਰ ਜਾਣ ਲਈ ਲਿਫਟ ਦੀ ਬਜਾਏ ਪੌੜੀਆਂ ਦੀ ਵਰਤੋਂ ਕਰੋ।
ਜੇਕਰ ਤੁਸੀਂ ਕਿਤੇ ਫਸ ਗਏ ਹੋ, ਤਾਂ ਭੱਜੋ ਨਾ।
ਜੇਕਰ ਤੁਸੀਂ ਕੋਈ ਵਾਹਨ ਜਾਂ ਕੋਈ ਵੀ ਵਾਹਨ ਚਲਾ ਰਹੇ ਹੋ ਤਾਂ ਉਸ ਨੂੰ ਤੁਰੰਤ ਰੋਕ ਦਿਓ।
ਜੇਕਰ ਤੁਸੀਂ ਗੱਡੀ ਚਲਾ ਰਹੇ ਹੋ ਤਾਂ ਪੁਲ ਤੋਂ ਦੂਰ ਸੜਕ ਦੇ ਕਿਨਾਰੇ ਕਾਰ ਨੂੰ ਰੋਕੋ।
ਭੂਚਾਲ ਆਉਣ ਦੀ ਸੂਰਤ ਵਿੱਚ ਤੁਰੰਤ ਕਿਸੇ ਸੁਰੱਖਿਅਤ ਅਤੇ ਖੁੱਲ੍ਹੇ ਮੈਦਾਨ ਵਿੱਚ ਜਾਓ।
ਭੂਚਾਲ ਦੀ ਸਥਿਤੀ ਵਿੱਚ, ਖਿੜਕੀਆਂ, ਅਲਮਾਰੀਆਂ, ਪੱਖੇ ਆਦਿ ਦੇ ਉੱਪਰ ਰੱਖੀ ਭਾਰੀ ਵਸਤੂਆਂ ਤੋਂ ਦੂਰ ਚਲੇ ਜਾਓ।
ਰਿਕਟਰ ਸਕੇਲ ਕੀ ਹੈ | Earthquake
ਭੂਚਾਲ ਦੌਰਾਨ ਜ਼ਮੀਨ ਵਿੱਚ ਵਾਈਬ੍ਰੇਸ਼ਨ ਨੂੰ ਰਿਕਟਰ ਸਕੇਲ ਜਾਂ ਤੀਬਰਤਾ ਕਿਹਾ ਜਾਂਦਾ ਹੈ। ਰਿਕਟਰ ਸਕੇਲ ਦਾ ਪੂਰਾ ਨਾਮ ਰਿਕਟਰ ਰਿਜ਼ਲਟ ਟੈਸਟ (ਰਿਕਟਰ ਮੈਗਨੀਟਿਊਡ ਟੈਸਟ ਸਕੇਲ) ਹੈ। ਰਿਕਟਰ ਪੈਮਾਨੇ ’ਤੇ ਭੁਚਾਲ ਦੀ ਤੀਬਰਤਾ ਜਿੰਨੀ ਜ਼ਿਆਦਾ ਹੋਵੇਗੀ, ਜ਼ਮੀਨ ਵਿਚ ਕੰਪਨ ਵੀ ਓਨੀ ਹੀ ਜ਼ਿਆਦਾ ਹੋਵੇਗੀ। ਜਿਵੇਂ-ਜਿਵੇਂ ਭੂਚਾਲ ਦੀ ਤੀਬਰਤਾ ਵਧਦੀ ਹੈ, ਨੁਕਸਾਨ ਵੀ ਵਧਦਾ ਹੈ। ਉਦਾਹਰਨ ਲਈ, ਰਿਕਟਰ ਪੈਮਾਨੇ ’ਤੇ 8 ਦੀ ਤੀਬਰਤਾ ਵਾਲਾ ਭੂਚਾਲ ਜ਼ਿਆਦਾ ਨੁਕਸਾਨ ਕਰੇਗਾ। ਜਦੋਂ ਕਿ 3 ਜਾਂ 4 ਦੀ ਤੀਬਰਤਾ ਵਾਲਾ ਭੂਚਾਲ ਹਲਕਾ ਹੋਵੇਗਾ।
ਭੂਚਾਲ ਦੀ ਤੀਬਰਤਾ ਦੇ ਹਿਸਾਬ ਨਾਲ ਕੀ ਅਸਰ ਹੋ ਸਕਦਾ ਹੈ
0 ਤੋਂ 1.9 ਦੀ ਤੀਬਰਤਾ ਵਾਲੇ ਭੂਚਾਲ ਦਾ ਪਤਾ ਸਿਰਫ਼ ਸਿਸਮੋਗ੍ਰਾਫ਼ਾਂ ਦੁਆਰਾ ਹੀ ਪਾਇਆ ਜਾਂਦਾ ਹੈ।
2 ਤੋਂ 2.9 ਦੀ ਤੀਬਰਤਾ ਵਾਲਾ ਭੂਚਾਲ ਸਿਰਫ ਹਲਕੇ ਝਟਕੇ ਦਾ ਕਾਰਨ ਬਣਦਾ ਹੈ।
3 ਤੋਂ 3.9 ਤੀਬਰਤਾ ਦੇ ਭੂਚਾਲ ਦੇ ਦੌਰਾਨ, ਅਜਿਹਾ ਲਗਦਾ ਹੈ ਕਿ ਕੋਈ ਟਰੱਕ ਤੁਹਾਡੇ ਪਾਸਿਓਂ ਲੰਘਿਆ ਹੈ।
4 ਤੋਂ 4.9 ਦੀ ਤੀਬਰਤਾ ਵਾਲਾ ਭੂਚਾਲ ਵਿੰਡੋਜ਼ ਨੂੰ ਤੋੜ ਸਕਦਾ ਹੈ।
ਘਰੇਲੂ ਵਸਤੂਆਂ 5 ਤੋਂ 5.9 ਦੀ ਤੀਬਰਤਾ ’ਤੇ ਹਿੱਲ ਸਕਦੀਆਂ ਹਨ।
6 ਤੋਂ 6.9 ਤੀਬਰਤਾ ਦੇ ਭੂਚਾਲ ਕਾਰਨ ਇਮਾਰਤਾਂ ਦੀਆਂ ਨੀਹਾਂ ਵਿੱਚ ਤਰੇੜਾਂ ਆ ਸਕਦੀਆਂ ਹਨ।
7 ਤੋਂ 7.9 ਦੀ ਤੀਬਰਤਾ ਵਾਲੇ ਭੂਚਾਲ ਕਾਰਨ ਇਮਾਰਤਾਂ ਢਹਿ ਸਕਦੀਆਂ ਹਨ।
8 ਤੋਂ 8.9 ਤੀਬਰਤਾ ਦਾ ਭੂਚਾਲ ਆਉਣ ’ਤੇ ਵੱਡੇ ਪੁਲ ਵੀ ਢਹਿ ਸਕਦੇ ਹਨ।
9 ਤੋਂ ਵੱਧ ਦੀ ਤੀਬਰਤਾ ਵਾਲੇ ਭੂਚਾਲ ਪੂਰੀ ਤਬਾਹੀ ਦਾ ਕਾਰਨ ਬਣ ਸਕਦੇ ਹਨ।
ਜੇਕਰ ਸਮੁੰਦਰ ਨੇੜੇ ਹੈ ਤਾਂ ਸੁਨਾਮੀ ਵੀ ਆ ਸਕਦੀ ਹੈ।
ਅਸਾਮ ਦੀ ਚੰਗੀ ਪਹਿਲ
ਅਸਾਮ (Assam) ਸਰਕਾਰ ਨੇ ਸਫ਼ਾਈ ਦੇ ਖੇਤਰ ’ਚ ਚੰਗੀ ਪਹਿਲ ਕੀਤੀ ਹੈ ਤੇ ਹੋਰਨਾਂ ਸੂਬਿਆਂ ਨੂੰ ਵੀ ਇਸ ਤੋਂ ਪ੍ਰੇਰਨਾ ਲੈ ਕੇ ਅੱਗੇ ਆਉਣਾ ਚਾਹੀਦਾ ਹੈ। ਮੁੱਖ ਮੰਤਰੀ ਹਿੰਮਤ ਬਿਸਵਾ ਸ਼ਰਮਾ ਨੇ ਸਫ਼ਾਈ ’ਚ ਅੰਤਰ ਜਿਲ੍ਹਾ ਮੁਕਾਬਲੇ ਕਰਵਾਉਣ ਦਾ ਐਲਾਨ ਕੀਤਾ ਹੈ। ਸਫਾਈ ’ਚ ਅੱਵਲ ਆਉਣ ਵਾਲੇ ਜਿਲ੍ਹੇ ਨੂੰ ਵਿਕਾਸ ਲਈ 100 ਕਰੋੜ ਰੁਪਏ ਇਨਾਮ ਵਜੋਂ ਮਿਲਣਗੇ। ਇਹ ਇੱਕ ਚੰਗੀ ਮੁਕਾਬਲੇਬਾਜ਼ੀ ਹੈ ਜੋ ਸੂਬੇ ਦੇ ਲੋਕਾਂ ’ਚ ਸਫਾਈ ਲਈ ਇੱਕ ਸੋਚ ਤੇ ਸੱਭਿਆਚਾਰ ਪੈਦਾ ਕਰੇਗੀ। ਇਸ ਤੋਂ ਪਹਿਲਾਂ ਵੀ ਇਸ ਸੂਬੇ ’ਚ ਸਫਾਈ ’ਚ ਪਹਿਲੇ ਪੰਜ ਸਥਾਨ ਹਾਸਲ ਕਰਨ ਵਾਲੇ ਪਿੰਡਾਂ ਨੂੰ ਦੋ ਕਿਲੋਮੀਟਰ ਸੜਕ ਨਿਰਮਾਣ, 6 ਲੱਖ ਤੋਂ 16 ਲੱਖ ਤੱਕ ਦੀ ਵਿੱਤੀ ਮੱਦਦ ਦਿੱਤੀ ਜਾਂਦੀ ਹੈ।
ਬਿਨਾਂ ਸ਼ੱਕ ਸਫਾਈ ਦੀ ਬਹੁਤ ਮਹੱਤਤਾ ਹੈ ਸਫਾਈ ਸਰੀਰਕ ਤੰਦਰੁਸਤੀ ਅਤੇ ਵਿਚਾਰਾਂ ਦੀ ਖੂਬਸੂਰਤੀ ਨਾਲ ਜੁੜੀ ਹੋਈ ਹੈ। ਜੇਕਰ ਸਾਰੇ ਸੂਬੇ ਹੀ ਇਸ ਮੁਹਿੰਮ ਨੂੰ ਆਪਣਾ ਲੈਣ ਤਾਂ ਦੇਸ਼ ਦਾ ਨਕਸ਼ਾ ਹੀ ਬਦਲਾ ਜਾਵੇਗਾ। ਡੇਰਾ ਸੱਚਾ ਸੌਦਾ ਦੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਅਗਵਾਈ ’ਚ 32 ਸ਼ਹਿਰਾਂ ’ਚੋਂ ਸੇਵਾਦਾਰਾਂ ਵੱਲੋਂ ਲੱਖਾਂ ਟਨ ਗੰਦਗੀ ਹੂੰਝ ਕੇ ਸ਼ਹਿਰਾਂ ਨੂੰ ਚਮਕਾ ਦਿੱਤਾ ਗਿਆ।
Assam ਦੀ ਚੰਗੀ ਪਹਿਲ
ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਨੇ ਸਫਾਈ ਪ੍ਰਤੀ ਅਜਿਹਾ ਜ਼ਜ਼ਬਾ ਵਿਖਾਇਆ ਜੋ ਪੂਰੀ ਦੁਨੀਆ ’ਚ ਮਿਸਾਲ ਹੈ। ਸਾਧ-ਸੰਗਤ ਨੇ ਹਰਿਆਣਾ ਅਤੇ ਰਾਜਸਥਾਨ ਪੂਰੇ ਦੇ ਪੂਰੇ ਸੂਬਿਆਂ ਦੇ ਹਜ਼ਾਰਾਂ ਸ਼ਹਿਰਾਂ, ਪਿੰਡਾਂ ਨੂੰ ਸਾਫ ਕਰਵਾ ਦਿੱਤਾ। ਲੱਖਾਂ ਸੇਵਾਦਾਰਾਂ ਨੇ ਕੁਝ ਘੰਟਿਆਂ ’ਚ ਹੀ ਦੋਵਾਂ ਸੂਬਿਆਂ ਨੂੰ ਚਮਕਾ ਦਿੱਤਾ। ਅਸਲ ’ਚ ਇਹ ਸੂਬੇ ਸਿਰਫ਼ ਸਾਫ ਹੀ ਨਹੀਂ ਹੋਏ ਸਗੋਂ ਇੱਕ ਨਵੀਂ ਸੋਚ ਦਾ ਵੀ ਆਗਾਜ਼ ਹੋਇਆ ਹੈ। ਜਿਹੜੇ ਲੋਕਾਂ ਨੇ ਡੇਰਾ ਸੱਚਾ ਸੌਦਾ ਦੇ ਸੇਵਾਦਾਰਾਂ ਨੂੰ ਸਫਾਈ ਕਰਦਿਆਂ ਤੇ ਬਦਹਾਲ ਸ਼ਹਿਰਾਂ ਨੂੰ ਨਿੱਖਰਦੇ ਹੋਏ ਵੇਖਿਆ ਹੈ ਉਹ ਸਫਾਈ ਦੇ ਮਹੱਤਵ ਤੋਂ ਚੰਗੀ ਤਰ੍ਹਾਂ ਜਾਣੂ ਹੋ ਗਏ।
ਸਰਕਾਰ ਕੋਲ ਵੱਡਾ ਬਜਟ ਹੈ। ਬੱਸ ਜ਼ਰੂਰਤ ਹੈ ਇੱਛਾ-ਸ਼ਕਤੀ ਦੀ। ਜੇਕਰ ਆਸਾਮ ਵਰਗੇ ਪੱਛੜੇ ਸੂਬੇ ਸਫਾਈ ’ਚ ਮਿਸਾਲ ਬਣ ਸਕਦੇ ਹਨ ਤਾਂ ਤਰੱਕੀ ਦੀਆਂ ਪੌੜੀਆਂ ਚੜ੍ਹ ਰਹੇ ਖੁਸ਼ਹਾਲ ਸੂਬਿਆਂ ਨੂੰ ਵੀ ਢਿੱਲ ਨਹੀਂ ਕਰਨੀ ਚਾਹੀਦੀ। ਸਫਾਈ ਕੋਈ ਮਿਹਣਾ ਨਹੀਂ। ਹਰ ਕਿਸੇ ਨੂੰ ਸਫਾਈ ਰੱਖਣੀ ਚਾਹੀਦੀ ਹੈ। ਗੁਜਰਾਤ ਦੇ ਰਾਜਪਾਲ ਵੀ ਸਫਾਈ ’ਚ ਸਿਆਸੀ ਖੇਤਰ ’ਚ ਵੱਡੀ ਮਿਸਾਲ ਹਨ। ਉਹਨਾਂ ਨੇ ਲਗਾਤਾਰ ਸੱਤ ਦਿਨ ਮਹਾਤਮਾ ਗਾਂਧੀ ਨਾਲ ਜੁੜੀ ਵਿੱਦਿਆ ਪੀਠ ਦੀ ਸਫਾਈ ’ਚ ਹਿੱਸਾ ਲਿਆ ਅਤੇ ਵਿਦਿਆਰਥੀਆਂ ਤੇ ਅਧਿਆਪਕਾਂ ਅੰਦਰ ਸਫਾਈ ਲਈ ਇੱਕ ਜ਼ਜ਼ਬਾ ਪੈਦਾ ਕੀਤਾ। ਇਸ ਦੌਰਾਨ ਅਧਿਆਪਕਾਂ ਤੇ ਵਿਦਿਆਰਥੀਆਂ ਨੇ ਰੋਜ਼ਾਨਾ ਇੱਕ ਘੰਟਾ ਸਫਾਈ ਲਈ ਕੱਢਣ ਦਾ ਸੰਕਲਪ ਲਿਆ। ਜੇਕਰ ਰਾਜਪਾਲ ਜਿਹੇ ਵੱਡੇ ਅਹੁਦੇ ’ਤੇ ਬੈਠੀਆਂ ਹਸਤੀਆਂ ਸਫਾਈ ਕਰਨ ਨੂੰ ਮਾਣ ਸਮਝਦੀਆਂ ਹਨ ਤਾਂ ਆਮ ਆਦਮੀ ਨੂੰ ਸਫਾਈ ਤੋਂ ਝਿਜਕ ਕਿਉਂ?
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube‘ਤੇ ਫਾਲੋ ਕਰੋ।
ਅਸਮ ‘ਚ 10 ਦਿਨਾਂ ਬਾਅਦ ਇੰਟਰਨੈੱਟ ਸੇਵਾ ਬਹਾਲ
17 ਦਸੰਬਰ ਨੂੰ ਬ੍ਰਾਡਬੈਂਡ ਸੇਵਾ ਬਹਾਲ ਕਰਨ ਦੀ ਮਨਜ਼ੂਰੀ ਦਿੱਤੀ ਸੀ
ਗੁਹਾਟੀ (ਏਜੰਸੀ)। ਅਸਮ Assam ‘ਚ ਮੋਬਾਈਲ ਇੰਟਰਨੈੱਟ ਸੇਵਾ 10 ਦਿਨਾਂ ਤੰਕ ਬੰਦ ਰਹਿਣ ਤੋਂ ਬਾਅਦ ਸ਼ੁੱਕਰਵਾਰ ਸਵੇਰੇ 9:00 ਵਜੇ ਬਹਾਲ ਕਰ ਦਿੱਤੀ ਗਈ। ਨਾਗਰਿਕਤਾ ਸੋਧ ਕਾਨੂੰਨ (ਸੀਏਏ) ਦੇ ਵਿਰੋਧ-ਪ੍ਰਦਰਸ਼ਨ ਦੌਰਾਨ ਹਿੰਸਾ ਭੜਕਨ ਤੋਂ ਬਾਅਦ 11 ਦਿਨਾਂ ਬਾਅਦ 11 ਦਸੰਬਰ ਨੂੰ ਇੱਥੇ ਇੰਟਰਨੈੱਟ ਸੇਵਾ ਬੰਦ ਕਰ ਦਿੱਤੀ ਗਈ ਸੀ। ਗੁਹਾਟੀ ਹਾਈ ਕੋਰਟ ਨੇ ਵੀਰਵਾਰ ਨੂੰ ਇਸ ਬਾਰੇ ਸੂਬੇ ਨੂੰ ਨਿਰਦੇਸ਼ ਦਿੰਦੇ ਹੋਏ ਕੱਲ੍ਹ ਸ਼ਾਮ 5:00 ਵਜੇ ਤੱਕ ਮੋਬਾਈਲ ਇੰਟਰਨੈੱਟ ਸੇਵਾਵਾਂ ਬਹਾਲ ਕਰਨ ਦਾ ਆਦੇਸ਼ ਦਿੱਤਾ ਸੀ ਪਰ ਸੂਬਾ ਸਰਕਾਰ ਨੇ ਅੱਜ ਸਵੇਰੇ ਇੰਟਰਨੈੱਟ ਸੇਵਾ ਬਹਾਲ ਕੀਤੀ।
ਸਰਕਾਰ ਨੇ ਸਾਰੀਆਂ ਇੰਟਰਨੈੱਟ ਕੰਪਨੀਆਂ ਨੂੰ 17 ਦਸੰਬਰ ਨੂੰ ਬ੍ਰਾਡਬੈਂਡ ਸੇਵਾ ਬਹਾਲ ਕਰਨ ਦੀ ਮਨਜ਼ੂਰੀ ਦਿੱਤੀ ਸੀ ਪਰ ਇਸ ਤੋਂ ਬਾਅਦ ਵੀ ਸੇਵਾਵਾਂ ਬੰਦ ਰਹੀਆਂ। ਅਸਾਮ ਦੇ ਵੱਖ-ਵੱਖ ਹਿੱਸਿਆਂ ‘ਚ ਇਸ ਕਾਨੂੰਨ ਦੇ ਖਿਲਾਫ਼ ਵਿਰੋਧ ਪ੍ਰਦਰਸ਼ਨ ਜਾਰੀ ਹੈ। ਅਸਲ ਵਿੰਚ ਨਵੇਂ ਨਾਗਰਿਕਤਾ ਕਾਨੂੰਨ ‘ਚ 31 ਦਸੰਬਰ 2014 ਤੋਂ ਪਹਿਲਾਂ ਬੰਗਲਾਦੇਸ਼, ਅਫ਼ਗਾਨਿਸਤਾਨ ਅਤੇ ਪਾਕਿਸਤਾਨ ਤੋਂ ਬਿਨਾ ਕਿਸੇ ਜਾਇਜ਼ ਦਸਤਾਵੇਜ਼ ਦੇ ਆਏ ਹਿੰਦੂਆਂ, ਪਾਰਸੀ, ਜੈਨ, ਬੋਧ ਅਤੇ ਇਸਾਈਆਂ ਨੂੰ ਭਾਰਤ ਦੀ ਨਾਗਰਿਕਤਾ ਦੇਣ ਦੀ ਤਜਵੀਜ਼ ਹੈ।
ਅਸਮ ਅਤੇ ਤ੍ਰਿਪੁਰਾ ਦੇ ਲੋਕ ਇਸ ਕਾਨੂੰਨ ਨੂੰ ਵਾਪਸ ਲਏ ਜਾਣ ਦੀ ਮੰਗ ਕਰ ਰਹੇ ਹਨ।
ਕਿਉਂਕਿ ਉਨ੍ਹਾਂ ਨੂੰ ਇਸ ਗੱਲ ਦਾ ਡਰ ਹੈ ਕਿ ਬੰਗਲਾਦੇਸ਼ ਤੋਂ ਆਏ ਗੈਰ ਮੁਸਲਿਮ ਲੋਕਾਂ ਦੀ ਗਿਣਤੀ ਵਧ ਜਾਵੇਗੀ।
ਹਿੰਦੂਆਂ, ਪਾਰਸੀ, ਜੈਨ, ਬੋਧ ਅਤੇ ਇਸਾਈਆਂ ਨੂੰ ਭਾਰਤ ਦੀ ਨਾਗਰਿਕਤਾ ਦੇਣ ਦੀ ਤਜਵੀਜ਼ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸੀਏਬੀ ਵਿਰੋਧ ਦੀ ਅੱਗ ‘ਚ ਸੜ ਰਿਹਾ ਅਸਾਮ
ਭਾਜਪਾ, ਆਰਐੱਸਐੱਸ ਦੇ ਨੇਤਾ ਨਿਸ਼ਾਨੇ ‘ਤੇ
ਗੁਹਾਟੀ (ਏਜੰਸੀ)। ਨਾਗਰਿਕਤਾ ਸੋਧ ਬਿੱਲ (ਸੀਏਬੀ) ਦੇ ਵਿਰੋਧ ਨੂੰ ਲੈ ਕੇ ਅਸਾਮ ‘ਚ ਜਾਰੀ ਅੰਦੋਲਨ ਨੇ ਇੱਥੇ ਭਿਆਨਕ ਰੂਪ ਲੈ ਲਿਆ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਰਾਸ਼ਟਰੀ ਸਵੈ ਸੇਵਕ ਸੰਘ (ਆਰਐਸਐਸ) ਦੇ ਕਈ ਮੁੱਖ ਆਗੂਆਂ ਦੀਆਂ ਰਿਹਾਇਸ਼ਾਂ ‘ਤੇ ਹਮਲਿਆਂ ਦੀਆਂ ਰਿਪੋਰਟਾਂ ਹਨ। ਇਸ ਦਰਮਿਆਨ ਸੂਬੇ ਦੇ ਤਨਾਅਗ੍ਰਸਤ ਇਲਾਕਿਆਂ ‘ਚ ਫੌਜ ਨੇ ਫਲੈਗ ਮਾਰਚ ਕੀਤਾ ਹੈ। ਕੇਂਦਰ ਸਰਕਾਰ ਨੇ ਸਥਿਤੀ ‘ਤੇ ਕੰਟਰੋਲ ਲਈ ਪੰਜ ਹਜ਼ਾਰ ਤੋਂ ਜ਼ਿਆਦਾ ਅਰਧ ਸੈਨਿਕ ਬਲ ਦੇ ਜਵਾਨਾਂ ਦੀਆਂ 24 ਟੁਕੜੀਆਂ ਨੂੰ ਭੇਜਣ ਦਾ ਫ਼ੈਸਲਾ ਲਿਆ ਹੈ। ਪ੍ਰਦਰਸ਼ਨਕਾਰੀਆਂ ਨੇ ਮੁੱਖ ਮੰਤਰੀ ਸਰਵਾਨੰਦ ਸੋਨੋਵਾਲ, ਕੇਂਦਰੀ ਮੰਤਰੀ ਰਾਮੇਸ਼ਵਰ ਤੇਲੀ ਅਤੇ ਬਹੁਤ ਸਾਰੇ ਹੋਰ ਭਾਜਪਾ ਨੇਤਾਵਾਂ ਦੀਆਂ ਰਿਹਾਇਸ਼ਾਂ ‘ਤੇ ਹਮਲਾ ਕੀਤਾ ਹੈ। ਸ੍ਰੀ ਸੋਨੋਵਾਲ ਦੇ ਉੱਤਰੀ ਅਸਾਮ ਦੇ ਡਿੱਬੂਗੜ੍ਹ ਸਥਿੱਤ ਰਿਹਾਇਸ਼ ‘ਤੇ ਪ੍ਰਦਰਸ਼ਨਕਾਰੀਆਂ ਨੇ ਕੱਲ੍ਹ ਰਾਤ ਹਮਲਾ ਕੀਤਾ ਅਤੇ ਪਥਰਾਅ ਕੀਤਾ। ਪ੍ਰਦਰਸ਼ਨਕਾਰੀਆਂ ਨੇ ਦੁਲਿਜਨ ‘ਚ ਸ੍ਰੀ ਤੇਲੀ ਦੀ ਰਿਹਾਇਸ਼ ‘ਤੇ ਵੀ ਹਮਲਾ ਕੀਤਾ ਅਤੇ ਭਾਜਪਾ ਵਿਧਾਇਕ ਪ੍ਰਸ਼ਾਂਤ ਫੂਕਨ ਦੀ ਰਿਹਾਇਸ਼ ‘ਤੇ ਭੰਨਤੋੜ ਕੀਤੀ।
ਸੂਬੇ ਦੀਆਂ ਵੱਖ-ਵੱਖ ਥਾਵਾਂ ‘ਤੇ ਆਰਐਸਐਸ ਦੇ ਦਫ਼ਤਰਾਂ ‘ਤੇ ਹਮਲੇ ਦੀਆਂ ਰਿਪੋਰਟਾਂ ਹਨ। ਸੀਏਬੀ ਦੇ ਵਿਰੋਧ ‘ਚ ਜਾਰੀ ਅੰਦੋਲਨ ਨੂੰ ਦੇਖਦਿਆਂ ਬੁੱਧਵਾਰ ਸ਼ਾਮ ਨੂੰ ਗੁਹਾਟੀ ‘ਚ ਅਣਮਿਥੇ ਸਮੇਂ ਲਈ ਕਰਫ਼ਿਊ ਲਾ ਦਿੱਤਾ ਗਿਆ।
ਕਰਫਿਊ ਲਾਏ ਜਾਣ ਦੇ ਬਾਵਜ਼ੂਦ ਦੇਰ ਰਾਤ ਕਈ ਥਾਵਾਂ ‘ਤੇ ਲੋਕਾਂ ਦੀ ਭੀੜ ਦੇਖੀ ਗਈ।
ਪੁਲਿਸ ਨੇ ਲੋਕਾਂ ਨੂੰ ਖਿਲਾਰਨ ਲਈ ਹਵਾਈ ਫਾਇਰਿੰਗ ਕੀਤੀ ਅਤੇ ਲਾਠੀਚਾਰਜ਼ ਵੀ ਕੀਤਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
Assam
ਅਸਾਮ ‘ਚ ਅੱਗ ਲੱਗਣ ਨਾਲ ਇੱਕੋ ਪਰਿਵਾਰ ਦੇ ਪੰਜ ਮਰੇ | Fire
ਗੁਹਾਟੀ (ਏਜੰਸੀ)। ਅਸਮਾਨ ਦੇ ਡਿਬਰੂਗੜ੍ਹ ਸ਼ਹਿਰ ‘ਚ ਅੱਗ ਲੱਗਣ ਨਾਲ ਦੋ ਬੱਚਿਆਂ ਸਮੇਤ ਇੱਕ ਹੀ ਪਰਿਵਾਰ ਦੇ ਪੰਜ ਮੈਂਬਰਾਂ ਦੀ ਮੌਤ ਹੋ ਗਈ ਹੈ। ਪ੍ਰਾਪਤ ਰਿਪੋਰਟ ਮਤਾਬਿਕ ਡਿਬਰੂਗੜ੍ਹ ਸ਼ਹਿਰ ਦੇ ਨੀਜ ਕਦਮਨੀ ਖ਼ੇਤਰ ‘ਚ ਸ਼ੁੱਕਰਵਾਰ ਦੇਰ ਰਾਤ ਕੁਝ ਘਰਾਂ ‘ਚ ਅੱਗ ਲੱਗ ਗਈ ਜਿਸ ‘ਚ ਇੱਕ ਹੀ ਪਰਿਵਾਰ ਦੇ ਪੰਜ ਮੈਂਬਰਾਂ ਦੀ ਮੌਤ ਹੋ ਗਈ। Fire
ਅੱਗ ਐਨੀ ਭਿਆਨਕ ਸੀ ਕਿ ਉਸ ‘ਤੇ ਕਾਬੂ ਪਾਉਣ ‘ਚ ਕਾਫ਼ੀ ਸਮਾਂ ਲੱਗ ਗਿਆ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ। ਮੁੱਖ ਮੰਤਰੀ ਸਰਬਾਨੰਦ ਸੋਨੋਵਾਲ ਨੇ ਇਸ ਹਾਦਸੇ ‘ਚ ਮਾਰੇ ਗਏ ਵਿਅਕਤੀਆਂ ਦੇ ਪਰਿਵਾਰ ਵਾਲਿਆਂ ਪ੍ਰਤੀ ਸੰਵੇਦਨਾ ਪ੍ਰਗਟ ਕਰਦੇ ਹੋਏ ਪੀੜਤ ਪਰਿਵਾਰਾਂ ਲਈ ਚਾਰ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਐਲਾਨ ਕੀਤਾ ਹੈ।
ਉਨ੍ਹਾਂ ਡਿਬਰੂਗੜ੍ਹ ਦੇ ਪੁਲਿਸ ਕਮਿਸ਼ਨਰ ਨੂੰ ਇਸ ਹਾਦਸੇ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ। ਉੱਧਰ ਸਥਾਨਕ ਵਿਧਾਇਕ ਪ੍ਰਸ਼ਾਂਤ ਫਰੂਕਨ ਨੇ ਘਟਨਾ ਵਾਲੇ ਸਥਾਨ ਦਾ ਦੌਰਾ ਕਰਕੇ ਪੀੜਤ ਵਿਅਕਤੀਆਂ ਲਈ ਵਿਵਸਥਾ ਕਰਨ ਦੇ ਆਦੇਸ਼ ਦਿੱਤੇ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਰਾਸ਼ਟਰੀ ਸਮੱਸਿਆਵਾਂ ਬਣਨ ਮੁੱਦਾ
ਰਾਜਨੇਤਾ ਸਿਰਫ਼ ਧਰਮ ਤੇ ਜਾਤੀ ਅਧਾਰਤ ਹੀ ਕਰ ਰਹੇ ਹਨ ਰਾਜਨੀਤੀ | National Problems
ਦੇਸ਼ ਦੇ ਪੂਰਬੀ-ਉੱਤਰੀ ਰਾਜਾਂ ‘ਚ ਹੜ੍ਹਾਂ ਨਾਲ 26  ਜ਼ਿਲ੍ਹਿਆਂ ਦੇ ਲੱਖਾਂ ਲੋਕ ਪ੍ਰਭਾਵਿਤ ਹਨ ਭਾਰੀ ਮੀਂਹ ਕਾਰਨ ਜਾਨ-ਮਾਲ ਦੋਵਾਂ ਦਾ ਵੱਡੇ ਪੱਧਰ ‘ਤੇ ਨੁਕਸਾਨ ਹੋ ਰਿਹਾ ਹੈ ਕਾਜੀਰੰਗਾ ਨੈਸ਼ਨਲ ਪਾਰਕ ਦੇ ਜੀਵ-ਜੰਤੂਆਂ ਦਾ ਜੀਵਨ ਖਤਰੇ ‘ਚ ਪਿਆ ਹੋਇਆ ਹੈ ਸੰਸਦ ‘ਚ ਕਿਸੇ ਵੀ ਰਾਜਨੀਤਿਕ ਪਾਰਟੀ ਨੇ ਹੜ੍ਹਾਂ ਅਤੇ ਉਨ੍ਹਾਂ ਨਾਲ ਹੋ ਰਹੇ ਨੁਕਸਾਨ ਨੂੰ ਲੈ ਕੇ ਆਪਣੀ ਚੁੱਪ ਨਹੀਂ ਤੋੜੀ ਕਿਉਂਕਿ ਸਾਂਸਦ ਅਜੇ ਰਾਸ਼ਟਰਪਤੀ ਅਤੇ ਉਪ ਰਾਸ਼ਟਰਪਤੀ ਦੀਆਂ ਚੋਣਾਂ ‘ਚ ਰੁੱਝੇ ਹਨ ਰਾਜਨੇਤਾ ਸਿਰਫ਼ ਧਰਮ ਤੇ ਜਾਤੀ ਅਧਾਰਤ ਰਾਜਨੀਤੀ ਹੀ ਕਰ ਰਹੇ ਹਨ।
ਕਿਸੇ ਵੀ ਪਾਰਟੀ ਦੀਆਂ ਰਾਜਨੀਤਕ ਸਭਾਵਾਂ ‘ਚ ਹੜ੍ਹਾਂ ਜਾਂ ਕੁਦਰਤੀ ਆਫ਼ਤਾਂ ਦਾ ਕੋਈ ਜ਼ਿਕਰ ਨਹੀਂ ਹੁੰਦਾ ਆਸਾਮ ਅੰਦਰ ਹੜ੍ਹਾਂ ਕਾਰਨ ਕਈ ਥਾਵਾਂ ‘ਤੇ ਪੀਣ ਵਾਲੇ ਪਾਣੀ ਦੀ ਕਿੱਲਤ ਖੜ੍ਹੀ ਹੋ ਗਈ ਹੈ ਅਜੇ ਰਾਜਨੀਤਕ ਲੋਕ ਖਾਣ-ਪੀਣ ਵਾਲੀਆਂ ਚੀਜਾਂ ‘ਤੇ ਮਹਿੰਗਾਈ ਦੀ ਗੱਲ ਤਾਂ ਕਰ ਰਹੇ ਹਨ, ਪਰੰਤੂ ਉਹ ਵੀ ਸਮੱਸਿਆ ਦੇ ਮੁਕੰਮਲ ਹੱਲ ਦੇ ਇੱਛੁਕ ਨਹੀਂ ਹਨ ਮਨੁੱਖੀ ਮੁੱਦੇ ਸਿਰਫ਼ ਵੋਟਾਂ ਬਟੋਰਨ ਤੱਕ ਸਿਮਟ ਕੇ ਰਹਿ ਗਏ ਹਨ ਵੋਟਾਂ ਨਹੀਂ ਮਿਲਦੀਆਂ ਤਾਂ ਕੋਈ ਪਰਵਾਹ ਨਹੀਂ ਕੀਤੀ ਜਾਂਦੀ। (National Problems)
ਵੋਟਾਂ ਮਿਲ ਜਾਂਦੀਆਂ ਹਨ ਤਾਂ ਆਪਣਿਆਂ-ਪਰਾਇਆਂ ‘ਚ ਸੱਤਾ ਸੁਖ ਵੰਡਿਆ ਜਾਂਦਾ ਹੈ ਜੋ ਸਰਕਾਰ ਦੇ ਚਹੇਤੇ ਹਨ ਉਨ੍ਹਾਂ ਦੀਆਂ ਮੌਜਾਂ, ਬਾਕੀ ਸਭ ਪਰੇਸ਼ਾਨ ਰਹਿੰਦੇ ਹਨ ਅਜੇ ਹੜ੍ਹਾਂ ਦੀ ਹਾਲਤ ‘ਚ ਸਭ ਤੋਂ ਪਹਿਲਾਂ ਪੀੜਤਾਂ ਲਈ ਸੁਰੱਖਿਅਤ ਆਸਰਾ ਮੁਹੱਈਆ ਕਰਵਾਇਆ ਜਾਣਾ ਚਾਹੀਦਾ ਹੈ ਉਸ ਤੋਂ ਬਾਦ ਭੋਜਨ ਤੇ ਦਵਾਈਆਂ ਦਾ ਪ੍ਰਬੰਧ ਕੀਤਾ ਜਾਣਾ ਬੇਹੱਦ ਮਹੱਤਵਪੂਰਨ ਹੈ ਇਹ ਗੱਲ ਵੀ ਵਿਚਾਰਨ ਵਾਲੀ ਹੈ ਕਿ ਅਜ਼ਾਦੀ ਦੇ 71 ਵਰ੍ਹਿਆਂ ਬਾਦ ਵੀ ਹੜ੍ਹਾਂ ਦੀ ਰੋਕਥਾਮ ਲਈ ਕੋਈ ਨੀਤੀ ਤੇ ਪ੍ਰੋਗਰਾਮ ਨਹੀਂ ਬਣ ਸਕਿਆ। (National Problems)
ਪਾਣੀ ਦੀ ਘਾਟ ਤੇ ਬਹੁਤਾਤ ਸੰਕਟ ਬਣੇ | National Problems
ਪਾਣੀ ਦੀ ਘਾਟ ਤੇ ਬਹੁਤਾਤ ਇੱਕੋ ਵੇਲੇ ਸੰਕਟ ਬਣੇ ਹੋਏ ਹਨ ਪਰੰਤੂ ਰਾਜਨੀਤੀ ਜਾਤੀ ਤੇ ਧਰਮ ਦੇ ਰਾਗ ਅਲਾਪ ਰਹੀ ਹੈ ਵਾਰ-ਵਾਰ ਮੀਡੀਆ ਵੀ ਇਨ੍ਹਾਂ ਦੋ ਗੱਲਾਂ ਦਾ ਰੌਲ਼ਾ ਪਾ ਰਿਹਾ ਹੈ ਭਾਰਤੀ ਰਾਜਨੀਤੀ ਦਾ ਚਰਿੱਤਰ ਬੇਹੱਦ ਪੱਧਰਾ ਹੋ ਚੱਲਿਆ ਹੈ, ਇਸ ਅੰਦਰ ਆਮ ਜਨਤਾ ਦੀਆਂ ਮੁਸੀਬਤਾਂ ਤੇ ਉਨ੍ਹਾਂ ਦੀ ਮੱਦਦ ਦੀ ਕਿਤੇ ਕੋਈ ਚਾਹਤ ਨਹੀਂ ਹੈ ਰਾਜਨੀਤੀ ਦਲਾਲਾਂ, ਠੇਕੇਦਾਰਾਂ, ਮਾਫ਼ੀਆ, ਫ਼ਿਰਕਿਆਂ ਤੇ ਜਾਤੀ ਦੇ ਪੈਰੋਕਾਰਾਂ ਦੀ ਗੁਲਾਮ ਬਣ ਕੇ ਰਹਿ ਗਈ ਹੈ।
ਦੇਸ਼ ਅੰਦਰ ਹੁਣ ਹਾਲਾਤ ਅਜਿਹੇ ਹਨ ਕਿ ਰਾਜਨੀਤੀ ਆਪਣਾ ਚਰਿੱਤਰ ਬਦਲ ਵੀ ਸਕਦੀ ਹੈ ਗਰੀਬਾਂ, ਹਿੰਸਾਗ੍ਰਸਤ ਲੋਕਾਂ ਦੀ ਬਿਨਾ ਸਵਾਰਥ ਮੱਦਦ ਕੀਤੀ ਜਾਵੇ ਰਾਸ਼ਟਰੀ ਮੁੱਦਿਆਂ ‘ਚ ਕਲਿਆਣਕਾਰੀ ਮੁੱਦਿਆਂ ਨੂੰ ਪਹਿਲ ਦਿੱਤੀ ਜਾਵੇ ਭ੍ਰਿਸ਼ਟਾਚਾਰ ਤੇ ਸੱਤਾ ਦੀ ਭੁੱਖ ਵਾਲੀ ਰਾਜਨੀਤੀ ਦਾ ਦਮਨ ਕੀਤਾ ਜਾਵੇ ਸੰਵੇਦਨਸ਼ੀਲ ਆਗੂ ਪੈਦਾ ਕੀਤੇ ਜਾਣ ਕਾਰੋਬਾਰੀ ਤੇ ਰਾਜਸੀ ਸੋਚ ਰੱਖਣ ਵਾਲੇ ਆਗੂਆਂ ਤੋਂ ਕਿਨਾਰਾ ਕੀਤਾ ਜਾਵੇ ਤਾਂ ਹੀ ਦੇਸ਼ ‘ਚ ਸਮੁੱਚੇ ਵਿਕਾਸ ਦਾ ਸੁਫ਼ਨਾ ਪੂਰਾ ਹੋਵੇਗਾ।
ਗੁਹਾਟੀ: ਅਸਾਮ ਦੇ 24 ਜ਼ਿਲ੍ਹੇ ਹੜ੍ਹ ਦੀ ਲਪੇਟ ਵਿੱਚ ਆ ਗਏ ਹਨ। ਹੁਣ ਤੱਕ ਹੜ੍ਹਾਂ ਕਾਰਨ 44 ਜਣਿਆਂ ਦੀ ਜਾਨ ਜਾ ਚੁੱਕੀ ਹੈ। ਕਰੀਬ 17.2 ਲੱਖ ਲੋਕ ਹੜ੍ਹ ਤੋਂ ਪ੍ਰਭਾਵਿਤ ਹਨ। ਹੜ੍ਹ ਦਾ ਅਸਰ ਇਨਸਾਨਾਂ ਦੇ ਨਾਲ-ਨਾਲ ਜਾਨਵਰਾਂ ‘ਤੇ ਵੀ ਪੈ ਰਿਹਾ ਹੈ। ਗੈਂਡਿਆਂ ਲਈ ਮਸ਼ਹੂਰ ਕਾਜੀਰੰਗਾ ਨੈਸ਼ਨਲ ਪਾਰਕ ਅੱਧਾ ਡੁੱਬ ਚੁੱਕਿਆ ਹੈ। ਪਾਰਕ ਦੇ ਜਾਨਵਰਾਂ ਨੂੰ ਹੜ੍ਹ ਤੋਂ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਪ੍ਰਧਾਨ ਮੰਤਰੀ ਨੇ ਚਿੰਤਾ ਪ੍ਰਗਟਾਈ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੂਰਬ  ਉੱਤਰ ਦੇ ਵੱਖ-ਵੱਖ ਇਲਾਕਿਆਂ ਵਿੱਚ ਹੜ੍ਹਾਂ ਦੇ ਹਾਲਾਤ ‘ਤੇ ਚਿੰਤਾ ਪ੍ਰਗਟ ਕੀਤੀ ਹੈ। ਉਨ੍ਹਾਂ ਕੇਂਦਰ ਵੱਲੋਂ ਹਰ ਸੰਭਵ ਮੱਦਦ ਦਾ ਵਾਅਦਾ ਕੀਤਾ। ਮੋਦੀ ਨੇ ਕਿਹਾ ਕਿ ਉਨ੍ਹਾਂ ਨੇ ਗ੍ਰਹਿ ਰਾਜ ਮੰਤਰੀ ਕਿਰਨ ਰਿਜਿਜੂ ਨੂੰ ਨਿੱਜੀ ਤੌਰ ‘ਤੇ ਰਾਹਤ ਅਤੇ ਬਚਾਅ ਕਾਰਜਾਂ ਦਾ ਨਿਰੀਖਣ ਕਰਨ ਅਤੇ ਹਰ ਸੰਭਵ ਮੱਦਦ ਸੁਖਾਲੀ ਬਣਾਉਣ ਲਈ ਕਿਹਾ ਹੈ। ਮੋਦੀ ਨੇ ਕਿਹਾ ਕਿ ਉਨ੍ਹਾਂ ਨੇ ਹੜ੍ਹ ਦੀ ਸਥਿਤੀ ‘ਤੇ ਅਰੁਣਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਪੇਮਾ ਖਾਂਡੂ ਅਤੇ ਦਿੱਲੀ ਅਤੇ ਰਾਜਾਂ  ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ।
ਰਾਹਤ ਟੀਮ ਬਚਾਅ ਕਾਰਜਾਂ ‘ਚ ਜੁਟੀ
ਉੱਧਰ ਅਧਿਕਾਰੀਆਂ ਨੇ ਦੱਸਿਆ ਕਿ ਹੁਣ ਤੱਕ ਹੜ੍ਹ ਕਾਰਨ 44 ਜਣਿਆਂ ਦੀ ਮੌਤ ਹੋ ਚੁੱਕੀ ਹੈ। ਅਸਾਮ ਰਾਜ ਆਫ਼ਤ ਪ੍ਰਬੰਧ ਅਥਾਰਟੀ  ਦੇ ਅਧਿਕਾਰੀਆਂ ਮੁਤਾਬਕ ਬੀਤੇ 24 ਘੰਟਿਆਂ ਵਿੱਚ ਵੱਖ-ਵੱਖ ਹਾਦਿਸਆਂ ਵਿੱਚ ਪੰਜ ਜਣਿਆਂ ਦੀ ਮੌਤ ਹੋਈ। ਅਧਿਕਾਰੀਆਂ ਨੇ ਦੱਸਿਆ ਕਿ ਬੁੱਧਵਾਰ ਤੱਕ 17 ਲੱਖ 18 ਹਜ਼ਾਰ 135 ਲੋਕ ਹੜ੍ਹ ਨਾਲ ਪ੍ਰਭਾਵਿਤ ਹੋਏ ਹਨ। 31 ਹਜ਼ਾਰ ਲੋਕਾਂ ਲਈ 294 ਰਾਹਤ ਕੈਂਪ ਲਾਏ ਗਏ ਹਨ। ਰਾਹਤ ਟੀਮ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਜੁਟੀ ਹੋਈ ਹੈ ਅਤੇ ਹੁਣ ਤੱਕ 2 ਹਜ਼ਾਰ ਤੋਂ ਜ਼ਿਆਦਾ ਲੋਕਾਂ ਨੂੰ ਬਚਾਇਆ ਗਿਆ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਮ੍ਰਿਤਕਾਂ ਦੇ ਪਰਿਵਾਰਾਂ ਨੂੰ ਚਾਰ-ਚਾਰ ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ
ਨਵੀਂ ਦਿੱਲੀ: ਨਾਰਥ-ਈਸਟ ਰਾਜਾਂ ਦੇ ਅਰੁਣਾਚਲ ਪ੍ਰਦੇਸ਼ ਅਤੇ ਅਸਾਮ ਵਿੱਚ 4 ਦਿਨਾਂ ਤੋਂ ਮੀਂਹ ਪੈ ਰਿਹਾ ਹੈ। ਅਸਾਮ ਵਿੱਚ ਹੜ੍ਹ ਅਤੇ ਅਰੁਣਾਚਲ ਵਿੱਚ ਜ਼ਮੀਨ ਖਿਸਕਣ ਨਾਲ ਕਈ ਲੋਕਾਂ ਦੀ ਜਾਨ ਚਲੀ ਗਈ। ਮੰਗਲਵਾਰ ਨੂੰ ਅਰੁਣਾਚਲ ਵਿੱਚ ਜ਼ਮੀਨ ਖਿਸਕਣ ਪਿੱਛੋਂ 14 ਲੋਕ ਮਲਬੇ ਵਿੱਚ ਦਬ ਗਏ।
ਰਾਹਤ ਕਾਰਜ ਚਲਾ ਕੇ 5 ਜਣਿਆਂ ਦੀਆਂ ਲਾਸ਼ਾਂ ਕੱਢੀਆਂ ਗਈਆਂ। ਕਈ ਲੋਕਾਂ ਦੇ ਫਸੇ ਹੋਣ ਦਾ ਸ਼ੱਕ ਹੈ। ਉੱਥੇ, ਅਸਾਮ ਵਿੱਚ ਹੜ੍ਹ ਕਾਰਨ ਹਾਦਸਿਆਂ ਵਿੱਚ 7 ਜਣਿਆਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਕਿਹਾ ਕਿ ਮਲਬੇ ਵਿੱਚੋਂ ਹੁਣ ਤੱਕ ਪੰਜ ਲਾਸ਼ਾਂ ਨੂੰ ਕੱਢਿਆ ਗਿਆ ਹੈ।
ਮੁੱਖ ਮੰਤਰੀ ਪੇਮਾ ਖਾਂਡੂ ਨੇ ਘਟਨਾ ‘ਤੇ ਪ੍ਰਗਟਾਇਆ ਦੁੱਖ
ਅਰੁਣਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਪੇਮਾ ਖਾਂਡੂ ਨੇ ਘਟਨਾ ‘ਤੇ ਡੂੰਘਾ ਦੁੱਖ ਪ੍ਰਗਟਾਇਆ ਅਤੇ ਤੁਰੰਤ ਬਚਾਅ ਕਾਰਜ ਦੇ ਆਦੇਸ਼ ਦਿੱਤੇ ਤਾਂਕਿ ਕੋਈ ਫਸਿਆ ਹੋਇਆ ਹੋਵੇ ਤਾਂ ਉਸ ਨੂੰ ਬਚਾਇਆ ਜਾ ਸਕੇ। ਉਨ੍ਹਾਂ ਮ੍ਰਿਤਕਾਂ ਦੇ ਵਾਰਸਾਂ ਨੂੰ ਚਾਰ-ਚਾਰ ਲੱਖ ਰੁਪਏ ਦੇ ਮੁਆਵਜ਼ੇ ਦਾ ਵੀ ਐਲਾਨ ਕੀਤਾ।
ਉਨ੍ਹਾਂ ਪ੍ਰਸ਼ਾਸਨ ਨੂੰ ਪ੍ਰਭਾਵਿਤ ਲੋਕਾਂ ਨੂੰ ਖਾਣਾ ਅਤੇ ਦਵਾਈਆਂ ਵਰਗੀ ਜ਼ਰੂਰੀ ਸਹਾਇਤਾ ਦੇਣ ਅਤੇ ਉਨ੍ਹਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਉਣ ਲਈ ਵੀ ਕਿਹਾ। ਐਨਡੀਆਰਐਫ਼ ਦੀ 35 ਮੈਂਬਰੀ ਟੀਮ ਮੌਕੇ ‘ਤੇ ਪਹੁੰਚ ਗਈ ਹੈ ਅਤੇ ਸਮਾਜ ਸੇਵੀ ਅਤੇ ਪਿੰਡ ਵਾਸੀਆਂ ਦੇ ਨਾਲ ਮਿਲ ਕੇ ਬਚਾਅ ਕਾਰਜ ਚਲਾ ਰਹੀ ਹੈ। ਖਾਂਡੂ ਨੇ ਲੋਕਾਂ ਨੂੰ ਚੌਕਸ ਰਹਿਣ ਅਤੇ ਜੋਖ਼ਮ ਭਰੀਆਂ ਥਾਵਾਂ ਨੂੰ ਛੱਡਣ ਦੀ ਅਪੀਲ ਕੀਤੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।