Compensation - Sach Kahoon Punjabi
ਕਿਸਾਨਾਂ ਵੱਲੋ ਮੁਆਵਜ਼ੇ ਨੂੰ ਲੈ ਕੇ ਕੀਤਾ ਹਾਈਵੇ ਜਾਮ
(ਗੁਰਪ੍ਰੀਤ ਪੱਕਾ) ਫਰੀਦਕੋਟ। ਅੱਜ ਜ਼ਿਲ੍ਹਾ ਫਰੀਦਕੋਟ ਬਾਜਾਖਾਨਾ ਦੇ ਨਜ਼ਦੀਕੀ ਪੁਆਇੰਟ ਪਿੰਡ ਲੰਭਵਾਲੀ ਵਿਖੇ ਬੀਕੇਯੂ ਏਕਤਾ ਸਿੱਧੂਪੁਰ ਦੇ ਕਿਸਾਨਾਂ ਵੱਲੋ ਪਿਛਲੇ ਸੀਜ਼ਨ ਦੌਰਾਨ ਕਣਕ ਤੇ ਹੋਈ ਗੜੇਮਾਰੀ ਦੇ ਮੁਆਵਜ਼ੇ ਵਿੱਚ ਹੋਈ ਕਾਂਣੀ ਵੰਡ ਨੂੰ ਲੈਕੇ ਨੈਸ਼ਨਲ ਹਾਈਵੇ 54 ਜਾਮ ਕੀਤਾ ਗਿਆ। Farmers News
ਇਸ ਮੌਕੇ ਸਿੱਧੂਪੁਰ ਜਥੇਬੰਦੀ ਦੇ ਜ਼ਿਲਾ ਪ੍ਰਧਾਨ ਬੋਹੜ ਸਿੰਘ ਰੁੱਪਈਆਂ ਵਾਲਾ ਅਤੇ ਜ਼ਿਲ੍ਹੇ ਦੇ ਜਨਰਲ ਸਕੱਤਰ ਇੰਦਰਜੀਤ ਸਿੰਘ ਘਣੀਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪਿਛਲੇ ਸੀਜ਼ਨ ਦੌਰਾਨ ਕਣਕ ਤੇ ਹੋਈ ਗੜੇਮਾਰੀ ਦੇ ਮੁਆਵਜ਼ੇ ਨੂੰ ਲੈ ਕੇ ਬਲਾਕ ਜੈਤੋ ਅਤੇ ਬਲਾਕ ਬਾਜਾਖਾਨਾ ਦੇ ਕਿਸਾਨਾਂ ਵੱਲੋਂ ਪਿਛਲੇ ਸਤੰਬਰ ਦੇ ਮਹੀਨੇ ਤੋਂ ਐਸਡੀਐਮ ਜੈਤੋ ਦੇ ਦਫਤਰ ਅੱਗੇ ਸ਼ਾਂਤਮਈ ਧਰਨਾ ਦਿੱਤਾ ਜਾ ਰਿਹਾ ਸੀ। Farmers News
ਉਹਨਾਂ ਦੱਸਿਆ ਕਿ ਇਸ ਚਾਰ ਮਹੀਨਿਆਂ ਦੇ ਦੌਰਾਨ ਪ੍ਰਸ਼ਾਸਨ ਨਾਲ ਆਗੂਆਂ ਦੀ ਕਈ ਵਾਰ ਮੀਟਿੰਗ ਹੋਈ ਜਿਸ ਦੇ ਵਿੱਚ ਹਰ ਵਾਰ ਮੁਆਵਜ਼ੇ ਦੀ ਵੰਡ ਨੂੰ ਲੈਕੇ ਸਾਨੂੰ ਸਮਾਂ ਦਿੱਤਾ ਗਿਆ ਪਰ ਦਿੱਤੇ ਹੋਏ ਸਮੇਂ ਤੋ ਹਰ ਵਾਰ ਪ੍ਰਸ਼ਾਸਨ ਮੁਕਰਦਾ ਰਿਹਾ। ਉਹਨਾਂ ਦੱਸਿਆ ਕਿ ਡੀ ਸੀ ਫਰੀਦਕੋਟ ਨਾਲ ਹੋਈ ਆਖਰੀ ਮੀਟਿੰਗ ਵਿੱਚ ਉਹਨਾਂ ਵੱਲੋ ਕਿਸਾਨਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ 17 ਜਨਵਰੀ ਤੱਕ ਕਿਸਾਨਾਂ ਦੀ ਗੜੇਮਾਰੀ ਦਾ ਮੁਆਵਜਾ ਕਿਸਾਨਾਂ ਦੇ ਖਾਤੇ ਵਿੱਚ ਪਾ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ: ਰਾਤ ਨੂੰ ਘਰ ਦੇ ਬਾਹਰ ਅੱਗ ਦੇ ਭਾਂਬਡ਼ ਉੱਠਦੇ ਵੇਖ ਭੱਜੇ ਲੋਕ, ਜਾਣੋ ਪੂਰਾ ਮਾਮਲਾ
ਆਗੂਆਂ ਨੇ ਦੱਸਿਆ ਕਿ ਇਸੇ ਕਾਰਨ ਹੀ ਅੱਜ ਕਿਸਾਨਾਂ ਵੱਲੋ ਦਿੱਤੇ ਗਏ ਪ੍ਰੋਗਰਾਮ ਅਨੁਸਾਰ ਹੀ ਹਾਈਵੇ ਜਾਮ ਕੀਤਾ ਗਿਆ ਹੈ ਅਤੇ ਇਹ ਜਾਮ ਮੁਆਵਜ਼ੇ ਦੀ ਰਾਸ਼ੀ ਜਾਰੀ ਹੋਣ ਤੱਕ ਜਾਰੀ ਰਹੇਗਾ। ਸ਼ਾਮ ਦੇ 4 ਵਜੇ ਤੱਕ ਕਿਸਾਨਾਂ ਵੱਲੋ ਹਾਈਵੇ ਜਾਮ ਦਾ ਧਰਨਾ ਜਾਰੀ ਸੀ। ਇਸ ਮੌਕੇ ਜ਼ਿਲ੍ਹਾ ਆਗੂਆਂ ਤੋਂ ਇਲਾਵਾ ਬਲਾਕ ਫਰੀਦਕੋਟ ਦੇ ਪ੍ਰਧਾਨ ਚਰਨਜੀਤ ਸਿੰਘ ਸੁੱਖਣਵਾਲਾ, ਬਲਾਕ ਗੋਲੇਵਾਲਾ ਦੇ ਪ੍ਰਧਾਨ ਸੁਖਚਰਨ ਸਿੰਘ ਕਾਲਾ, ਰਾਜਿੰਦਰ ਸਿੰਘ ਪ੍ਰਧਾਨ ਸਾਦਿਕ, ਨਿਰਮਲ ਸਿੰਘ ਕੋਟਕਪੂਰਾ ਆਦਿ ਆਗੂਆਂ ਨੇ ਸੰਬੋਧਨ ਕੀਤਾ।
ਲੰਪੀ ਸਕਿੱਨ ਨਾਲ ਮੌਤ ਦਾ ਸ਼ਿਕਾਰ ਹੋਏ ਸਨ 18 ਹਜ਼ਾਰ ਪਸ਼ੂ, ਇੱਕ ਸਾਲ ਤੋਂ ਮੁਆਵਜ਼ੇ ਦੀ ਉਡੀਕ ’ਚ ਕਿਸਾਨ
ਪੰਜਾਬ ਸਰਕਾਰ ਨੇ ਇੱਕ ਸਾਲ ’ਚ ਇੱਕ ਪੰਜੀ ਵੀ ਨਹੀਂ ਦਿੱਤਾ ਮੁਆਵਜ਼ਾ, ਕਰੋੜਾਂ ’ਚ ਹੋਇਆ ਸੀ ਨੁਕਸਾਨ (Lumpy Skin)
(ਅਸ਼ਵਨੀ ਚਾਵਲਾ) ਚੰਡੀਗੜ੍ਹ। ਲੰਪੀ ਸਕਿੱਨ (Lumpy Skin) ਬਿਮਾਰੀ ਨਾਲ ਪੰਜਾਬ ਵਿੱਚ ਮੌਤ ਦਾ ਸ਼ਿਕਾਰ ਹੋਏ 17 ਹਜ਼ਾਰ 932 ਪਸ਼ੂਆਂ ਦੇ ਮਾਲਕ ਕਿਸਾਨਾਂ ਨੂੰ ਅੱਜ ਵੀ ਮੁਆਵਜ਼ੇ ਦਾ ਇੰਤਜ਼ਾਰ ਹੈ ਪਰ ਪੰਜਾਬ ਸਰਕਾਰ ਵੱਲੋਂ ਇੱਕ ਸਾਲ ਬੀਤਣ ਤੋਂ ਬਾਅਦ ਵੀ ਇਨ੍ਹਾਂ ਦੁਧਾਰੂ ਕਿਸਾਨਾਂ ਨੂੰ ਇੱਕ ਵੀ ਪੰਜੀ ਦੀ ਮੁਆਵਜ਼ੇ ਦੇ ਤੌਰ ’ਤੇ ਨਹੀਂ ਦਿੱਤੀ। ਹਾਲਾਂਕਿ ਲੰਪੀ ਸਕਿਨ ਬਿਮਾਰੀ ਦੇ ਆਉਣ ਮੌਕੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵਲੋਂ ਇਹ ਐਲਾਨ ਕੀਤਾ ਗਿਆ ਸੀ ਕਿ ਇਸ ਬਿਮਾਰੀ ਨਾਲ ਮੌਤ ਦਾ ਸ਼ਿਕਾਰ ਹੋਏ ਪਸੂਆ ਦਾ ਮੁਆਵਜ਼ਾ ਹਰ ਕਿਸਾਨ ਨੂੰ ਮਿਲੇਗਾ ਪਰ ਇੱਕ ਸਾਲ ਬੀਤਣ ਤੋਂ ਬਾਅਦ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਇਹ ਵਾਅਦਾ ਪੂਰਾ ਨਹੀਂ ਕੀਤਾ ਗਿਆ ਹੈ। ਇਸ ਕਾਰਨ ਹੁਣ ਪੰਜਾਬ ਦੇ ਇਹ ਪੀੜਤ ਕਿਸਾਨ ਮੁਆਵਜ਼ੇ ਦੀ ਆਸ ਵੀ ਛੱਡਦੇ ਨਜ਼ਰ ਆ ਰਹੇ ਹਨ।
ਪਿਛਲੇ ਸਾਲ ਅਗਸਤ-ਸਤੰਬਰ ’ਚ ਲੰਪੀ ਸਕਿੱਨ ਨੇ ਵਰ੍ਹਾਇਆ ਸੀ ਪੰਜਾਬ ’ਚ ਕਹਿਰ
ਜਾਣਕਾਰੀ ਅਨੁਸਾਰ ਪਿਛਲੇ ਸਾਲ ਅਗਸਤ-ਸਤੰਬਰ 2022 ’ਚ ਦੇਸ਼ ਭਰ ’ਚ ਫੈਲੀ ਲੰਪੀ ਸਕਿੱਨ ਮਹਾਂਮਾਰੀ ਕਰਕੇ ਪੰਜਾਬ ’ਚ ਵੀ ਵੱਡੀ ਗਿਣਤੀ ’ਚ ਦੁਧਾਰੂ ਪਸ਼ੂ ਇਸ ਬਿਮਾਰੀ ਦੀ ਲਪੇਟ ਵਿੱਚ ਆਏ ਸਨ। ਪੰਜਾਬ ਦੇ ਲਗਭਗ ਹਰ ਜ਼ਿਲ੍ਹੇ ਵਿੱਚ ਇਸ ਬਿਮਾਰੀ ਨੇ ਦੁਧਾਰੂ ਪਸ਼ੂਆਂ ਨੂੰ ਸ਼ਿਕਾਰ ਬਣਾਉਂਦੇ ਹੋਏ ਵੱਡੇ ਪੱਧਰ ’ਤੇ ਤਬਾਹੀ ਮਚਾਈ ਸੀ।
ਬਿਮਾਰੀ ਦੇ ਆਉਣ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਜਿੱਥੇ ਪਸ਼ੂਆਂ ਨੂੰ ਬਚਾਉਣ ਲਈ ਤੁਰੰਤ ਟੀਕਾ ਲਾਉਣ ਦੀ ਮੁਹਿੰਮ ਛੇੜੀ ਸੀ ਤਾਂ ਉੱਥੇ ਮੌਤ ਦਾ ਸ਼ਿਕਾਰ ਹੋਏ ਪਸ਼ੂਆਂ ਦਾ ਮੁਆਵਜ਼ਾ ਦੇਣ ਦਾ ਵੀ ਐਲਾਨ ਕੀਤਾ ਗਿਆ ਸੀ। ਲੰਪੀ ਸਕਿੱਨ ਬਿਮਾਰੀ ਨੂੰ ਕੰਟਰੋਲ ਕਰਨ ਦੌਰਾਨ ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਬਕਾਇਦਾ ਬਿਆਨ ਦਿੱਤਾ ਗਿਆ ਸੀ ਕਿ ਲੰਪੀ ਸਕਿੱਨ ਬਿਮਾਰੀ ਨੂੰ ਕੰਟਰੋਲ ਕਰਨਾ ਪਹਿਲਾਂ ਮੁੱਖ ਕੰਮ ਹੈ ਤਾਂ ਕਿ ਪੰਜਾਬ ’ਚ ਮੌਤ ਦੇ ਇਸ ਤਾਂਡਵ ਨੂੰ ਰੋਕਿਆ ਜਾ ਸਕੇ। ਇਸ ਤੋਂ ਬਾਅਦ ਸਾਰੇ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਏਗਾ ਪਰ ਮੁਆਵਜ਼ੇ ਦੀ ਰਕਮ ਬਾਰੇ ਉਨ੍ਹਾਂ ਨੇ ਕੋਈ ਵੀ ਐਲਾਨ ਨਹੀਂ ਕੀਤਾ ਸੀ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਖਾਤਿਆਂ ’ਚ ਪਾਈ 48 ਕਰੋੜ ਤੋਂ ਵੱਧ ਰਾਸ਼ੀ, ਚੈਕ ਕਰੋ ਆਪਣੇ ਖਾਤੇ
ਲੰਪੀ ਸਕਿੱਨ ਦੇ ਕੰਟਰੋਲ ਹੋਣ ਤੋਂ ਬਾਅਦ ਪੰਜਾਬ ਸਰਕਾਰ ਵਲੋਂ ਇਸ ਦਾ ਮੁਆਵਜ਼ਾ ਦੇਣ ਦੀ ਥਾਂ ’ਤੇ ਕੇਂਦਰ ਸਰਕਾਰ ਨੂੰ ਲਿਖ ਕੇ ਭੇਜ ਦਿੱਤਾ ਗਿਆ ਕਿ ਇਸ ਬਿਮਾਰੀ ਨੂੰ ਕੌਮੀ ਆਫ਼ਤ ਐਲਾਨ ਦੇ ਹੋਏ ਕਿਸਾਨਾਂ ਨੂੰ ਮੁਆਵਜ਼ਾ ਕੇਂਦਰ ਸਰਕਾਰ ਵਲੋਂ ਦਿੱਤਾ ਜਾਵੇ ਪਰ ਕੇਂਦਰ ਸਰਕਾਰ ਵੱਲੋਂ ਇਸ ਸਬੰਧੀ ਸਾਫ਼ ਜਵਾਬ ਦਿੰਦੇ ਹੋਏ ਲੰਪੀ ਸਕਿੱਨ ਬਿਮਾਰੀ ਨੂੰ ਕੌਮੀ ਆਫ਼ਤ ਨਹੀਂ ਮੰਨਿਆ ਗਿਆ।
ਇਸ ਕਾਰਨ ਇਸ ਮੁਆਵਜ਼ੇ ਨੂੰ ਦੇਣ ਦਾ ਸਾਰਾ ਭਾਰ ਪੰਜਾਬ ਸਰਕਾਰ ’ਤੇ ਆ ਗਿਆ ਸੀ ਤੇ ਪਸ਼ੂ ਪਾਲਣ ਵਿਭਾਗ ਵੱਲੋਂ ਫਰਵਰੀ 2023 ਤੱਕ ਵਾਰ ਵਾਰ ਕਿਹਾ ਜਾ ਰਿਹਾ ਸੀ ਕਿ ਸਰਕਾਰ ਵੱਲੋਂ ਇਸ ਸਬੰਧੀ ਮੁਆਵਜ਼ਾ ਦਿੱਤਾ ਜਾਏਗਾ ਪਰ ਹੁਣ ਇਸ ਬਿਮਾਰੀ ਨਾਲ 17932 ਮੌਤ ਦਾ ਸ਼ਿਕਾਰ ਹੋਏ ਪਸ਼ੂਆਂ ਦਾ ਇੱਕ ਵੀ ਪੈਸਾ ਕਿਸੇ ਵੀ ਕਿਸਾਨ ਨੂੰ ਮੁਆਵਜ਼ੇ ਦੇ ਰੂਪ ਵਜੋਂ ਨਹੀਂ ਮਿਲਿਆ ਹੈ। ਇਹ ਮੁਆਵਜ਼ਾ ਕਦੋਂ ਦਿੱਤਾ ਜਾਏਗਾ ਜਾਂ ਫਿਰ ਨਹੀਂ ਦਿੱਤਾ ਜਾਏਗਾ, ਇਸ ਸਬੰਧੀ ਜਾਣਕਾਰੀ ਲਈ ਲੈਣ ਲਈ ਪਸ਼ੂ ਪਾਲਣ ਵਿਭਾਗ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਕਈ ਵਾਰ ਫੋਨ ਕੀਤਾ ਗਿਆ ਪਰ ਉਨ੍ਹਾਂ ਨੇ ਫੋਨ ਨਹੀਂ ਚੁੱਕਿਆ। (Lumpy Skin)
ਮੁੱਕਰੇ ਨਾ ਪੰਜਾਬ ਸਰਕਾਰ, ਤੁਰੰਤ ਜਾਰੀ ਕਰੇ ਮੁਆਵਜ਼ਾ : ਕਿਸਾਨ ਯੂਨੀਅਨ
ਕਿਰਤੀ ਕਿਸਾਨ ਯੂਨੀਅਨ ਆਜ਼ਾਦ ਦੇ ਕਨਵੀਨਰ ਅਮਰਜੀਤ ਸਿੰਘ ਹਨੀ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਹਰ ਵਾਅਦੇ ਤੋਂ ਮੱੁਕਰਦੀ ਨਜ਼ਰ ਆ ਰਹੀ ਹੈ। ਲੰਪੀ ਸਕਿੱਨ ਦਾ ਮੁਆਵਜ਼ਾ ਦੇਣ ਬਾਰੇ ਸਰਕਾਰ ਵੱਲੋਂ ਕਈ ਵਾਰ ਵਾਅਦਾ ਕੀਤਾ ਗਿਆ ਹੈ ਪਰ ਇੱਕ ਸਾਲ ਬੀਤਣ ਤੋਂ ਬਾਅਦ ਵੀ ਸਰਕਾਰ ਨੇ ਹੁਣ ਤੱਕ ਕੋਈ ਵੀ ਮੁਆਵਜ਼ਾ ਨਹੀਂ ਦਿੱਤਾ। ਉਨ੍ਹਾਂ ਦੱਸਿਆ ਕਿ ਦੁਧਾਰੂ ਪਸ਼ੂਆ ਲਈ 1 ਲੱਖ ਤਾਂ ਬਾਕੀ ਪਸ਼ੂਆਂ ਲਈ 50 ਹਜ਼ਾਰ ਰੁਪਏ ਮੁਆਵਜ਼ੇ ਦੀ ਮੰਗ ਪੰਜਾਬ ਸਰਕਾਰ ਤੋਂ ਲਗਾਤਾਰ ਕੀਤੀ ਜਾ ਰਹੀ ਹੈ ਪਰ ਹੁਣ ਤੱਕ ਸਿਰਫ਼ ਇੰਤਜ਼ਾਰ ਹੀ ਕਰਵਾਇਆ ਜਾ ਰਿਹਾ ਹੈ।
Delhi Violence : ਪੀੜਤ ਪਰਿਵਾਰਾਂ ਨੂੰ ਮਿਲੇਗਾ 10-10 ਲੱਖ ਦਾ ਮੁਆਵਜ਼ਾ
Delhi Violence | ਜ਼ਖਮੀਆਂ ਦਾ ਇਲਾਜ ਮੁਫ਼ਤ ‘ਚ ਕੀਤਾ ਜਾ ਰਿਹਾ ਹੈ : ਕੇਜਰੀਵਾਲ
ਨਵੀਂ ਦਿੱਲੀ। ਦਿੱਲੀ ਹਿੰਸਾ (Delhi Violence) ਸਬੰਧੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਵੀਰਵਾਰ ਭਾਵ ਅੱਜ ਪ੍ਰੈੱਸ ਕਾਨਫਰੰਸ ਕੀਤੀ। ਉਨ੍ਹਾਂ ਨੇ ਕਿਹਾ ਕਿ ਪਿਛਲੇ ਦਿਨੀਂ ਦਿੱਲੀ ‘ਚ ਹੋਈ ਹਿੰਸਾ ‘ਚ ਹਿੰਦੂ ਅਤੇ ਮੁਸਲਮਾਨ ਦੋਵਾਂ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਹਿੰਸਾ ‘ਚ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਦਾ ਮੁਆਵਜ਼ਾ ਮਿਲੇਗਾ। ਉਨ੍ਹਾਂ ਇਹ ਵੀ ਕਿਹਾ ਕਿ ਹਸਪਤਾਲ ‘ਚ ਜ਼ਖਮੀਆਂ ਦਾ ਇਲਾਜ ਮੁਫ਼ਤ ‘ਚ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਿੰਸਾ ਦੇ ਦੋਸ਼ੀਆਂ ਨੂੰ ਸਖਤ ਸਜ਼ਾ ਦਿਉ, ਦੇਸ਼ ਦੀ ਸੁਰੱਖਿਆ ਨਾਲ ਸਿਆਸਤ ਕਰਨਾ ਬੰਦ ਕਰੋ। ਤਾਹਿਰ ਹੁਸੈਨ ‘ਤੇ ਬੋਲਦਿਆਂ ਕੇਜਰੀਵਾਲ ਨੇ ਕਿਹਾ ਕਿ ਜੇਕਰ ਦੰਗਿਆਂ ‘ਚ ਕੋਈ ਆਮ ਆਦਮੀ ਪਾਰਟੀ (ਆਪ) ਦਾ ਸ਼ਾਮਲ ਹੋਵੇ, ਤਾਂ ਉਸ ਨੂੰ ਦੋਗੁਣੀ ਸਜ਼ਾ ਮਿਲੇ। ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਵੱਲੋਂ ਜੋ ਕਦਮ ਚੁੱਕੇ ਜਾ ਸਕਦੇ ਹਨ। Delhi Violence
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
Delhi Violence
ਮੁਆਵਜ਼ੇ ਨੂੰ ਉਡੀਕਦਿਆਂ Suicide ਪੀੜਤ ਪਰਿਵਾਰਾਂ ਸਿਰ ਕਰਜੇ ਦੀ ਪੰਡ ਹੋ ਰਹੀ ਹੈ ਦਿਨੋ-ਦਿਨ ਹੋਰ ਭਾਰੀ
Suicide | ਪੰਜਾਬ ਦੀ ਕਾਂਗਰਸ ਸਰਕਾਰ ਦੇ ਵਾਅਦੇ ਨਹੀਂ ਹੋਏ ਵਫਾ
ਕਿਸਾਨਾਂ ਦੀਆਂ ਖੁਦਕੁਸ਼ੀਆਂ (Suicide) ਵਿਚ ਖੜੋਤ ਆਈ
ਸਰਕਾਰ ਆਉਂਣ ਤੋਂ ਪਹਿਲਾਂ ਸਰਕਾਰ ਨੇ ਕੀਤੇ ਸਨ ਕਈ ਵਾਅਦੇ
ਪਰ ਸਰਕਾਰ ਆਉਂਣ ਂਤੇ ਨਹੀਂ ਹੋ ਰਹੇ ਹਨ ਸਰਕਾਰ ਦੇ ਵਾਅਦੇ ਪੂਰੇ
ਪੰਜਾਬ ‘ਚ ਕੈਪਟਨ ਸਰਕਾਰ ਦੇ ਤਿੰਨ ਸਾਲ ਬੀਤ ਜਾਣ ਦੇ ਬਾਵਜ਼ੂਦ ਨਹੀ ਹੋਏ ਕਿਸਾਨਾਂ ਦੇ ਪੂਰੇ ਕਰਜੇ ਹੀ ਮੁਆਫ਼
ਦੋਦਾ,  (ਰਵੀਪਾਲ) ਭਾਵੇਂ ਕਾਂਗਰਸ ਪਾਰਟੀ ਵੱਲੋਂ 2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਵਾਅਦਾ ਕੀਤਾ ਗਿਆ ਸੀ, ਕਿ ਪੰਜਾਬ ਵਿਚ ਉਨ੍ਹਾਂ ਦੀ ਸਰਕਾਰ ਆਉਣ ‘ਤੇ ਕਿਸਾਨਾਂ ਦੀਆਂ ਖੁਦਕੁਸ਼ੀਆਂ (Suicide) ਨੂੰ ਰੋਕਣ ਲਈ ਵੱਡੇ ਉਪਰਾਲੇ ਕੀਤੇ ਜਾਣਗੇ ਅਤੇ ਕਿਸਾਨਾਂ ਦੇ ਸਾਰੇ ਚੜੇ ਕਰਜੇ ਮੁਆਫ਼ ਕਰ ਦਿੱਤੇ ਜਾਣਗੇ, ਪਰ ਪੰਜਾਬ ‘ਚ ਕੈਪਟਨ ਸਰਕਾਰ ਦੇ ਤਿੰਨ ਸਾਲ ਬੀਤ ਜਾਣ ਦੇ ਬਾਵਜ਼ੂਦ ਨਾ ਹੀ ਤਾਂ ਕਿਸਾਨਾਂ ਦੇ ਪੂਰੇ ਕਰਜੇ ਹੀ ਮੁਆਫ਼ ਹੋਏ ਹਨ ਅਤੇ ਨਾ ਹੀ ਕਿਸਾਨਾਂ ਦੀਆਂ ਖੁਦਕੁਸ਼ੀਆਂ  (Suicide) ਵਿਚ ਖੜੋਤ ਆਈ ਹੈ, ਉਲਟਾ ਕਰਜੇ ਕਾਰਨ ਦਿਨੋ-ਦਿਨ ਕਿਸਾਨਾਂ ਦੀਆਂ ਖੁਦਕੁਸ਼ੀਆਂ (Suicide) ਵਿੱਚ ਵਾਧਾ ਹੋ ਰਿਹਾ ਹੈ। ਆਪਣੀ ਸਰਕਾਰ ਦੀ ਵਾਂਗਡੋਰ ਸੰਭਾਲਦਿਆਂ ਹੀ ਪੰਜਾਬ ਦੇ ਮੌਜ਼ੂਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਹ ਐਲਾਣ ਕੀਤਾ ਸੀ, ਕਿ ਕਰਜੇ ਕਾਰਨ ਖੁਦਕੁਸ਼ੀਆਂ (Suicide) ਕਰਨ ਵਾਲੇ ਕਿਸਾਨ ਪਰਿਵਾਰਾਂ ਨੂੰ ਪੰਜ ਲੱਖ ਰੁਪਏ ਐਕਸ ਗ੍ਰੇਸ਼ੀਆ ਦਿੱਤਾ ਜਾਵੇਗਾ, ਪਰ ਇਹ ਵੀ ਵਾਅਦਾ ਵਫ਼ਾ ਨਹੀਂ ਹੋ ਸਕਿਆ।
ਕਿਸਾਨਾਂ ਦੇ ਪਰਿਵਾਰ ਪਿੱਛਲੇ ਤਿੰਨ ਸਾਲਾਂ ਤੋਂ ਸਰਕਾਰੀ ਸਹਾਇਤਾ ਲਈ ਅਫ਼ਸਰਾਂ ਦੇ ਦਫ਼ਤਰਾਂ ਵਿਚ ਗੇੜੇ ਮਾਰ ਰਹੇ ਹਨ
ਗੁਰਦੀਪ ਕੌਰ ਪਤਨੀ ਸੁਖਦੇਵ ਸਿੰਘ ਜਿਸ ਨੇ ਕਰਜੇ ਤੋਂ ਤੰਗ ਆ ਕੇ ਖੁਦਕੁਸ਼ੀ ਕਰ ਲਈ
ਅਧਿਕਾਰੀਆਂ ਵੱਲੋਂ ਪਰਿਵਾਰ ਸਮੇਤ ਕਿਸੇ ਨੂੰ ਵੀ ਸਰਕਾਰੀ ਸਹਾਇਤਾ ਨਹੀਂ ਦਿੱਤੀ ਗਈ
ਪੀੜਤ ਪਰਿਵਾਰਾਂ ਸਿਰ ਸਰਕਾਰੀ ਸਹਾਇਤਾ ਨੂੰ ਉਡੀਕਦਿਆਂ ਕਰਜੇ ਦੀ ਪੰਡ ਹੋਰ ਭਾਰੀ
ਕਈ ਖੁਦਕੁਸ਼ੀ ਕਰਨ ਵਾਲੇ ਕਿਸਾਨਾਂ ਦੇ ਪਰਿਵਾਰ ਪਿੱਛਲੇ ਤਿੰਨ ਸਾਲਾਂ ਤੋਂ ਸਰਕਾਰੀ ਸਹਾਇਤਾ ਲਈ ਅਫ਼ਸਰਾਂ ਦੇ ਦਫ਼ਤਰਾਂ ਵਿਚ ਗੇੜੇ ਮਾਰ ਰਹੇ ਹਨ। ਇਸ ਦੀ ਉਦਾਹਰਣ ਪਿੰਡ ਦੋਦਾ ਦੇ ਕੋਠੇ ਕੇਸਰ ਸਿੰਘ ਵਾਲਾ ਵਾਸੀ ਗੁਰਦੀਪ ਕੌਰ ਪਤਨੀ ਸੁਖਦੇਵ ਸਿੰਘ ਜਿਸ ਨੇ ਕਰਜੇ ਤੋਂ ਤੰਗ ਆ ਕੇ ਖੁਦਕੁਸ਼ੀ ਕਰ ਲਈ ਸੀ, ਪਰ ਅਧਿਕਾਰੀਆਂ ਵੱਲੋਂ ਸਵ:ਗੁਰਦੀਪ ਕੌਰ ਦੇ ਪਰਿਵਾਰ ਸਮੇਤ ਕਿਸੇ ਨੂੰ ਵੀ ਸਰਕਾਰੀ ਸਹਾਇਤਾ ਨਹੀਂ ਦਿੱਤੀ ਗਈ, ਅਤੇ ਪੀੜਤ ਪਰਿਵਾਰਾਂ ਸਿਰ ਸਰਕਾਰੀ ਸਹਾਇਤਾ ਨੂੰ ਉਡੀਕਦਿਆਂ ਕਰਜੇ ਦੀ ਪੰਡ ਹੋਰ ਭਾਰੀ ਹੋ ਰਹੀ ਹੈ।
ਕੀ ਕਹਿਣਾ ਹੈ ਸਵ:  ਗੁਰਦੀਪ ਕੌਰ ਦੇ ਪੁੱਤਰ ਗੁਰਸੇਵਕ ਸਿੰਘ ਦਾ
ਖੁਦਕੁਸ਼ੀ ਦੀ ਜਾਂਚ ਪਟਿਆਲਾ ਯੂਨੀਵਰਸਿਟੀ ਦੇ ਅਧਿਕਾਰੀ ਵੱਲੋਂ ਕਰਨ ਉਪਰੰਤ ਪੱਤਰ ਨੰਬਰ 1439 ਮਿਤੀ 22 ਫਰਵਰੀ 2018 ਨੂੰ ਰਿਪੋਰਟ ਜਾਰੀ ਕੀਤੀ
ਜਿਸ ਵਿਚ ਪਾਇਆ ਗਿਆ ਸੀ ਕਿ ਗੁਰਦੀਪ ਕੌਰ ਨੇ ਵਾਕਿਆ ਹੀ ਕਰਜੇ ਤੋਂ ਦੁੱਖੀ ਹੋ ਕੇ ਖੁਦਕੁਸ਼ੀ ਕੀਤੀ ਹੈ
ਇਸ ਰਿਪੋਰਟ ਦੇ ਅਧਾਰ ‘ਤੇ ਮੁੱਖ ਮੰਤਰੀ ਪੰਜਾਬ ਦੇ ਦਫ਼ਤਰ ਵਲੋਂ ਤਿੰਨ ਵਾਰ ਸਬੰਧਿਤ ਡਿਪਟੀ ਕਮਿਸ਼ਨਰ ਨੂੰ ਪੱਤਰ ਜਾਰੀ ਕੀਤਾ
ਉਨ੍ਹਾਂ ਨੂੰ ਕੋਈ ਸਰਕਾਰੀ ਸਹਾਇਤਾ ਨਹੀਂ ਦਿੱਤੀ ਗਈ
ਜਾਂਚ ਕਾਂਗਜਾਂ ਤੱਕ ਹੀ ਸੀਮਤ ਹੋ ਕਿ ਰਹਿ ਗਈ ਹੈ।
ਕੀ ਕਹਿਣਾ ਹੈ ਵੱਖ ਵੱਖ ਕਿਸਾਨ ਆਗੂਆਂ ਦਾ
ਕਿਸਾਨਾਂ ਸਿਰ ਕਰਜਾ ਸਰਕਾਰੀ ਦੀਆਂ ਗਲਤ ਨੀਤੀਆਂ ਕਾਰਨ ਹੀ ਚੜ੍ਹਿਆ ਹੈ
ਜਿਸ ਵਿਚ ਜਿਨਸਾਂ ਦਾ ਸਹੀ ਭਾਅ ਨਾ ਮਿਲਣਾ, ਨਕਲੀ ਖਾਦਾਂ ਤੇ ਕੀੜੇਮਾਰ ਦਵਾਈਆਂ ਦੀ ਸ਼ਰੇਆਮ ਬਜਾਰਾਂ ਵਿਚ ਹੋ ਰਹੀ ਵਿਕਰੀ, ਕਿਸਾਨਾਂ ਨੂੰ ਖੇਤੀ ਲਈ ਪੂਰਾ ਪਾਣੀ ਨਾ ਦੇਣਾ
ਇਸ ਤੋਂ ਇਲਾਵਾ ਕੁਦਰਤੀ ਆਫ਼ਤਾ ਅਤੇ ਉਨਾਂ ਦਾ ਸਰਕਾਰ ਵਲੋਂ ਬਾਕੀ ਸੰਨਤਕਾਰਾਂ ਵਾਂਗ ਪੂਰਾ ਮੁਆਵਜਾ ਨਾ ਦੇਣਾ ਹੀ ਕਿਸਾਨਾਂ ਸਿਰ ਚੜੇ ਕਰਜੇ ਲਈ ਜਿੰਮੇਵਾਰ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪੰਜਾਬ ਦੀ ਮਾਲੀ ਹਾਲਤ ਬੇਹਦ ਖ਼ਸਤਾ, ਕੇਂਦਰ ਨਹੀਂ ਭੇਜ ਰਿਹਾ ਐ ਜੀਐਸਟੀ ਮੁਆਵਜ਼ਾ
ਸੂਬਿਆਂ ਦੀ ਵਿੱਤੀ ਹਾਲਤ ਖਸਤਾ, ਕੇਂਦਰੀ ਵਿੱਤ ਮੰਤਰੀ ਨੂੰ ਬਿਨਾਂ ਦੇਰੀ ਦੇ ਰਾਸ਼ੀ ਜਾਰੀ ਕਰਨ ਦੀ ਅਪੀਲ
ਮਨਪ੍ਰੀਤ ਸਿੰਘ ਬਾਦਲ ਸਮੇਤ ਵੱਖ-ਵੱਖ ਰਾਜਾਂ ਦੇ ਵਿੱਤ ਮੰਤਰੀਆਂ ਵੱਲੋਂ ਨਵੀਂ ਦਿੱਲੀ ਵਿਚ ਉੱਚ ਪੱਧਰੀ ਮੀਟਿੰਗ
ਚੰਡੀਗੜ (ਅਸ਼ਵਨੀ ਚਾਵਲਾ)। ਪੰਜਾਬ ਦੇ ਖ਼ਜਾਨੇ ਦੀ ਹਾਲਤ ਬੇਹਦ ਖਸਤਾ ਹੋ ਗਈ ਹੈ, ਜਿਸ ਕਾਰਨ ਖ਼ਜਾਨਾ ਮੰਤਰੀ ਮਨਪ੍ਰੀਤ ਬਾਦਲ ਨੂੰ ਇਹ ਸਮਝ ਨਹੀਂ ਆ ਰਿਹਾ ਹੈ ਕਿ ਉਹ ਪੰਜਾਬ ਨੂੰ ਅਗਲੇ ਦਿਨਾ ਵਿੱਚ ਕਿਵੇਂ ਚਲਾਉਣਗੇ, ਜਿਸ ਕਾਰਨ ਉਨਾਂ ਨੇ ਕੇਂਦਰ ਸਰਕਾਰ ਨੂੰ ਅਪੀਲ ਕਰਦੇ ਹੋਏ ਜੀਐਸਟੀ ਦੀ ਮੁਆਵਜਾ ਰਾਸ਼ੀ ਜਲਦ ਹੀ ਜਾਰੀ ਕਰਨ ਦੀ ਅਪੀਲ ਕੀਤੀ ਹੈ ਤਾਂ ਕਿ ਪੰਜਾਬ ਨੂੰ ਡੰਗ ਟਪਾਉਣ ਲਈ ਪੈਸੇ ਮਿਲ ਸਕਣ। ਖ਼ੁਦ ਹੀ ਮਾੜੀ ਹਾਲਤ ਵਿੱਚੋਂ ਗੁਜ਼ਰ ਰਹੇ ਮਨਪ੍ਰੀਤ ਬਾਦਲ ਨਾਲ ਹੀ ਪੱਛਮੀ ਬੰਗਾਲ, ਕੇਰਲਾ, ਦਿੱਲੀ ਅਤੇ ਰਾਜਸਥਾਨ ਦੇ ਵਿੱਤੀ ਮੰਤਰੀਆਂ ਨੇ ਕੇਂਦਰੀ ਵਿੱਤ ਮੰਤਰੀ ਨੂੰ ਅਗਸਤ ਅਤੇ ਸਤੰਬਰ ਮਹੀਨੇ ਦੀ ਜੀਐਸਟੀ ਮੁਆਵਜ਼ਾ ਰਾਸ਼ੀ ਤੁਰੰਤ ਜਾਰੀ ਕਰਨ ਦੀ ਅਪੀਲ ਕੀਤੀ ਹੈ।
ਨਵੀਂ ਦਿੱਲੀ ਵਿਖੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਸਮੇਤ ਇਨਾਂ ਰਾਜਾਂ ਦੇ ਵਿੱਤ ਮੰਤਰੀਆਂ ਨੇ ਅੱਜ ਜੀਐਸਟੀ ਸਬੰਧੀ ਹੋਈ ਇਕ ਉੱਚ ਪੱਧਰੀ ਮੀਟਿੰਗ ਵਿੱਚ ਹਿੱਸਾ ਲਿਆ। ਇਕ ਸਾਂਝਾ ਬਿਆਨ ਜਾਰੀ ਕਰਦਿਆਂ ਇਨਾਂ ਰਾਜਾਂ ਦੇ ਵਿੱਤ ਮੰਤਰੀਆਂ ਨੇ ਕਿਹਾ ਕਿ ਅਗਸਤ ਅਤੇ ਸਤੰਬਰ ਮਹੀਨਿਆਂ ਲਈ ਜੀ.ਐਸ.ਟੀ. ਮੁਆਵਜ਼ਾ ਰਾਸ਼ੀ, ਜੋ ਕੇਂਦਰ ਸਰਕਾਰ ਵੱਲੋਂ ਅਕਤੂਬਰ ਮਹੀਨੇ ਵਿੱਚ ਅਦਾ ਕਰਨੀ ਸੀ, ਹਾਲੇ ਤੱਕ ਜਾਰੀ ਨਹੀਂ ਕੀਤੀ ਗਈ ਹੈ। (GST)
ਤਕਰੀਬਨ ਇੱਕ ਮਹੀਨੇ ਦੀ ਇਸ ਦੇਰੀ ਸਬੰਧੀ ਕੋਈ ਸਪੱਸਟੀਕਰਨ ਵੀ ਨਹੀਂ ਦਿੱਤਾ ਗਿਆ ਹੈ। ਉਨਾਂ ਕਿਹਾ ਕਿ ਨਤੀਜੇ ਵਜੋਂ ਸੂਬਿਆਂ ਨੂੰ ਆਰਥਿਕ ਤੰਗੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਕੁਝ ਸੂਬੇ ਬਦਲਵੇਂ ਤਰੀਕਿਆਂ ਅਤੇ ਸਾਧਨਾਂ ਜਾਂ ਓਵਰ ਡਰਾਫਟਾਂ ਰਾਹੀਂ ਕੰਮ ਚਲਾ ਰਹੇ ਹਨ। ਵਿੱਤ ਮੰਤਰੀਆਂ ਅਨੁਸਾਰ ਸੂਬਿਆਂ ਦੇ ਮਾਲੀਏ ਵਿਚ ਜੀ.ਐਸ.ਟੀ. ਦਾ ਹਿੱਸਾ 60 ਫੀਸਦੀ ਹੈ। ਬਹੁਤ ਸਾਰੇ ਸੂਬੇ ਕੁੱਲ ਜੀ.ਐਸ.ਟੀ. ਦੇ 50 ਫੀਸਦੀ ਤੱਕ ਦੇ ਘਾਟੇ ਦਾ ਸਾਹਮਣਾ ਕਰ ਰਹੇ ਹਨ। ਏਨੇ ਵੱਡੇ ਘਾਟੇ ਸੂਬਿਆਂ ਦੇ ਬਜਟ ਅਤੇ ਯੋਜਨਾ ਪ੍ਰਕਿਰਿਆਵਾਂ ਵਿੱਚ ਅੜਿੱਕਾ ਬਣ ਰਹੇ ਹਨ ਅਤੇ ਰਾਜਾਂ ਦੀਆਂ ਸਾਰੀਆਂ ਗਤੀਵਿਧੀਆਂ ਰੁਕੀਆਂ ਪਈਆਂ ਹਨ। (GST)
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸੱਚ ਕਹੂੰ ਨਿਊਜ਼/ਚੰਡੀਗੜ੍ਹ। ਪਰਾਲੀ ਸਾੜਨ ਨਾਲ ਵਾਤਾਵਰਣ ਨੂੰ ਹੋ ਰਹੇ ਨੁਕਸਾਨ ‘ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਝੋਨੇ ‘ਤੇ ਪ੍ਰਤੀ ਕੁਇੰਟਲ 100 ਰੁਪਏ ਮੁਆਵਜ਼ਾ ਰਾਸ਼ੀ ਦੀ ਮੰਗ ਕੀਤੀ ਹੈ ਤਾਂ ਜੋ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਉਤਸ਼ਾਹਿਤ ਕੀਤਾ ਜਾਵੇ। ਮੁੱਖ ਮੰਤਰੀ ਨੇ ਪੱਤਰ ਵਿੱਚ ਪ੍ਰਧਾਨ ਮੰਤਰੀ ਨੂੰ ਜ਼ੋਰ ਦੇ ਕੇ ਕਿਹਾ ਹੈ ਕਿ ਕਿਸਾਨਾਂ ਨੂੰ ਪ੍ਰਤੀ ਕੁਇੰਟਲ 100 ਰੁਪਏ ਮੁਆਵਜ਼ਾ ਦੇਣਾ ਚਾਹੀਦਾ ਹੈ ਤਾਂ ਜੋ ਉਹ ਇਸ ਰਾਸ਼ੀ ਨਾਲ ਪਰਾਲੀ ਨੂੰ ਸਾੜਨ ਦੀ ਬਜਾਏ ਇਸ ਦਾ ਢੁਕਵਾਂ ਪ੍ਰਬੰਧ ਕਰ ਸਕਣ।
ਮੁੱਖ ਮੰਤਰੀ ਲਿਖਿਆ ਹੈ ਕਿ ਸੂਬੇ ਵਿੱਚ ਝੋਨੇ ਦੀ ਵਢਾਈ ਦਾ ਕੰਮ ਸ਼ੁਰੂ ਹੋ ਗਿਆ ਹੈ ਅਤੇ ਅਗਲੇ 10 ਦਿਨਾਂ ਵਿੱਚ ਇਹ ਕੰਮ ਪੂਰੇ ਸਿਖਰ ‘ਤੇ ਪਹੁੰਚ ਜਾਵੇਗਾ। ਇਸ ਸੀਜ਼ਨ ਦੌਰਾਨ ਇੱਕ ਵਾਰ ਫੇਰ ਪੰਜਾਬ ਦੇ ਕਿਸਾਨਾਂ ਨੂੰ 20 ਮਿਲੀਅਨ ਟਨ ਝੋਨੇ ਦੀ ਪਰਾਲੀ ਦਾ ਢੁਕਵਾਂ ਪ੍ਰਬੰਧਨ ਕਰਨ ਦੀ ਚੁਣੌਤੀ ਦਰਪੇਸ਼ ਹੈ।
ਉਨਾਂ ਕਿਹਾ ਕਿ ਸੂਬਾ ਸਰਕਾਰ ਆਪਣੇ ਪੱਧਰ ‘ਤੇ ਉਹ ਸਭ ਕਰ ਰਹੀ ਹੈ, ਜੋ ਕੀਤਾ ਜਾ ਸਕਦਾ ਸੀ। ਉਨਾਂ ਕਿਹਾ ਕਿ ਕਿਸਾਨਾਂ ਨੂੰ ਪਿਛਲੇ ਸਾਲ 50 ਤੋਂ 80 ਫੀਸਦੀ ਸਬਸਿਡੀ ਨਾਲ 28000 ਮਸ਼ੀਨਾਂ ਮੁਹੱਈਆ ਕਰਵਾਈਆਂ ਗਈਆਂ ਸਨ ਜਦਕਿ ਇਸ ਸਾਲ 26000 ਮਸ਼ੀਨਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸ ਸਬੰਧੀ ਕਿਸਾਨਾਂ ਨੂੰ ਜ਼ਮੀਨੀ ਪੱਧਰ ‘ਤੇ ਪਰਾਲੀ ਨਾ ਸਾੜਨ ਬਾਰੇ ਵਿਸ਼ੇਸ਼ ਜਾਗਰੂਕਤਾ ਮੁਹਿੰਮ ਆਰੰਭੀ ਹੋਈ ਹੈ। ਕਿਸਾਨਾਂ ਨੂੰ ਦੱਸਿਆ ਜਾ ਰਿਹਾ ਹੈ ਕਿ ਪਰਾਲੀ ਸਾੜਨ ਨਾਲ ਕਿਵੇਂ ਵਾਤਾਵਰਣ ਅਤੇ ਮਨੁੱਖੀ ਜੀਵਨ ਨੂੰ ਨੁਕਸਾਨ ਹੋ ਰਿਹਾ ਹੈ।
ਉਨਾਂ ਕਿਹਾ ਕਿ ਝੋਨੇ ਦੀ ਵਢਾਈ ਤੋਂ ਬਾਅਦ ਅਗਲੀ ਹਾੜੀ ਦੀ ਫ਼ਸਲ ਦੀ ਬਿਜਾਈ ਲਈ ਸਮਾਂ ਘੱਟ ਹੋਣ ਕਾਰਨ ਕਿਸਾਨ ਝੋਨੇ ਦੀ ਪਰਾਲੀ ਦਾ ਪ੍ਰਬੰਧਨ ਕਰਨ ਦੀ ਲਾਗਤ ਬਚਾਉਣ ਲਈ ਇਸ ਪਰਾਲੀ ਨੂੰ ਸਾੜਨ ਦਾ ਸਹਾਰਾ ਲੈਂਦੇ ਹਨ। ਕਿਸਾਨ ਨੂੰ ਮਸ਼ੀਨਾਂ ਰਾਹੀਂ ਪਰਾਲੀ ਦੇ ਸਮੇਟਣ ਲਈ ਪ੍ਰਤੀ ਏਕੜ 2500 ਤੋਂ 3000 ਰੁਪਏ ਤੱਕ ਦਾ ਵਾਧੂ ਖਰਚਾ ਕਰਨਾ ਪੈਂਦਾ ਹੈ, ਜੋ ਕਿ ਉਹ ਬਰਦਾਸ਼ਤ ਨਹੀਂ ਕਰ ਸਕਦੇ।
ਗੌਰਤਲਬ ਹੈ ਕਿ ਮੁੱਖ ਮੰਤਰੀ ਨੇ ਪਿਛਲੇ ਸਾਲ ਸਤੰਬਰ ਵਿੱਚ ਵੀ ਪ੍ਰਧਾਨ ਮੰਤਰੀ ਨਾਲ ਕਿਸਾਨਾਂ ਨੂੰ ਮੁਆਵਜ਼ੇ ਦੀ ਅਜਿਹੀ ਹੀ ਮੰਗ ਉਠਾਈ ਸੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਘੱਗਰ ਦੀ ਮਾਰ ਵਾਲੇ ਕਿਸਾਨਾਂ ਨੂੰ ਮੁਆਵਜ਼ੇ ਦੀ ਉਡੀਕ
ਕਿਸਾਨਾਂ ਨੇ ਖਰਚ ਕਰਕੇ ਦੁਬਾਰਾ ਮੰਗ-ਤੰਗ ਕੇ ਲਾਈ ਗਈ ਝੋਨੇ ਦੀ ਫਸਲ | Ghaggar River
ਪਟਵਾਰੀਆਂ ਨੇ ਗਿਰਦਾਵਰੀ ਰਿਪੋਰਟਾਂ ਸੌਪੀਆਂ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਰਕਾਰ ਕੋਲ ਭੇਜਣ ‘ਚ ਕੀਤੀ ਜਾ ਰਹੀ ਐ ਦੇਰੀ | Ghaggar River
ਪਟਿਆਲਾ ਜ਼ਿਲ੍ਹੇ ਅੰਦਰ 48 ਹਜ਼ਾਰ ਏਕੜ ਫਸਲ ਖਰਾਬ ਹੋਣ ਦੀ ਖੁਦ ਮੁੱਖ ਮੰਤਰੀ ਵੱਲੋਂ ਕਹੀ ਗਈ ਸੀ ਗੱਲ | Ghaggar River
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਮੁੱਖ ਮੰਤਰੀ ਦੇ ਜ਼ਿਲ੍ਹੇ ਅੰਦਰ ਘੱਗਰ ਦੇ ਪਾਣੀ ਦੀ ਮਾਰ ਨਾਲ ਆਪਣੀ ਤਬਾਹ ਹੋਈ ਝੋਨੇ ਦੀ ਫਸਲ ਦੇ ਮੁਆਵਜ਼ੇ ਸਬੰਧੀ ਕਿਸਾਨ ਸਰਕਾਰ ਵੱਲ ਅੱਖਾਂ ਲਾਈ ਬੈਠੇ ਹਨ, ਪਰ ਅਜੇ ਤੱਕ ਉਨ੍ਹਾਂ ਨੂੰ ਆਪਣੇ ਨੁਕਸਾਨ ਦਾ ਕੋਈ ਮੁਆਵਜ਼ਾ ਹਾਸਲ ਨਹੀਂ ਹੋਇਆ। ਉੁਂਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਹੜ੍ਹਾਂ ਦੌਰਾਨ ਕੀਤੇ ਹਵਾਈ ਦੌਰੇ ਮੌਕੇ ਕਿਸਾਨਾਂ ਨੂੰ ਵਿਸ਼ੇਸ਼ ਗਿਰਦਵਾਰੀ ਦੀ ਰਿਪੋਰਟ ਮਿਲਣ ਦੇ ਤੁਰੰਤ ਬਾਅਦ ਹੀ ਮੁਆਵਜੇ ਦੀ ਰਾਸ਼ੀ ਜਾਰੀ ਕਰਨ ਦਾ ਭਰੋਸਾ ਦਿੱਤਾ ਗਿਆ ਸੀ।
ਜਾਣਕਾਰੀ ਅਨੁਸਾਰ ਭਾਰੀ ਮੀਂਹ ਪੈਣ ਕਾਰਨ ਜ਼ਿਲ੍ਹਾ ਪਟਿਆਲਾ ਅੰਦਰ ਜੁਲਾਈ ਮਹੀਨੇ ਦੌਰਾਨ ਕਿਸਾਨਾਂ ਦੀਆਂ ਫਸਲਾਂ ਦਾ ਘੱਗਰ ਅਤੇ ਵੱਡੀ ਨਦੀ ਦੇ ਪਾਣੀ ਨੇ ਭਾਰੀ ਨੁਕਸਾਨ ਕੀਤਾ ਸੀ। ਘੱਗਰ ਅਤੇ ਹੜ੍ਹਾਂ ਦੇ ਪਾਣੀ ਨਾਲ ਪਟਿਆਲਾ ਜ਼ਿਲ੍ਹੇ ਅੰਦਰ ਲਗਭਗ 48 ਹਜਾਰ ਏਕੜ ਜਦਕਿ ਸੰਗਰੂਰ ਜ਼ਿਲ੍ਹੇ ਅੰਦਰ ਘੱਗਰ ਵਿੱਚ ਪਾੜ ਪੈਣ ਕਰਕੇ ਲਗਭਗ 10 ਹਜ਼ਾਰ ਏਕੜ ਕਿਸਾਨਾਂ ਦੀ ਝੋਨੇ ਦੀ ਫਸਲ ਬਰਬਾਦ ਹੋਣ ਦੀ ਗੱਲ ਕਹੀ ਗਈ ਸੀ। ਇਹ ਅੰਕੜਾ ਖੁਦ ਮੁੱਖ ਮੰਤਰੀ ਵੱਲੋਂ 23 ਜੁਲਾਈ ਨੂੰ ਹਲਕਾ ਬਾਦਸ਼ਾਹਪੁਰ ਅਤੇ ਮੂਣਕ ਵਿਖੇ ਆਪਣੇ ਹਵਾਈ ਦੌਰੇ ਦੌਰਾਨ ਜਾਰੀ ਕੀਤਾ ਗਿਆ ਸੀ। ਇਸ ਤੋਂ ਇਲਾਵਾ ਜ਼ਿਲ੍ਹਾ ਪਟਿਆਲਾ ਅੰਦਰ ਕਈ ਘਰਾਂ ਨੂੰ ਵੀ ਇਸ ਹੜ੍ਹਾਂ ਦੇ ਪਾਣੀ ਨਾਲ ਨੁਕਸਾਨ ਪੁੱਜਿਆ ਸੀ। ਲਗਭਗ ਸਵਾ ਮਹੀਨਾ ਬੀਤਣ ਦੇ ਬਾਵਜੂਦ ਅਜੇ ਤੱਕ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਦੀਆਂ ਫਸਲਾਂ ਦੀ ਵਿਸ਼ੇਸ ਗਿਰਦਾਵਰੀ ਦੀ ਰਿਪੋਰਟ ਸਰਕਾਰ ਨੂੰ ਨਹੀਂ ਭੇਜੀ ਗਈ, ਜਿਸ ਕਾਰਨ ਕਿਸਾਨਾਂ ਦੇ ਮੁਆਵਜ਼ੇ ਵਿੱਚ ਦੇਰੀ ਹੋ ਰਹੀ ਹੈ।
ਇਹ ਵੀ ਪੜ੍ਹੋ : Ind Vs Aus ODI Series : ਪਹਿਲਾ ਮੁਕਾਬਲਾ ਅੱਜ IS ਬਿੰਦਰਾ ਸਟੇਡੀਅਮ ਮੋਹਾਲੀ ’ਚ
ਪਤਾ ਲੱਗਾ ਹੈ ਕਿ ਪਟਵਾਰੀਆਂ ਵੱਲੋਂ ਤਾਂ ਵੱਖ-ਵੱਖ ਪਿੰਡਾਂ ਅੰਦਰ ਕਿਸਾਨਾਂ ਦੇ ਨੁਕਸਾਨ ਦੀ ਵਿਸ਼ੇਸ ਗਿਰਦਵਾਰੀ ਰਿਪੋਰਟ ਬਣਾ ਕੇ ਜ਼ਿਲ੍ਹਾ ਪ੍ਰਸ਼ਾਸਨ ਕੋਲ ਅੱਪੜਦੀ ਕਰ ਦਿੱਤੀ ਗਈ ਹੈ, ਪਰ ਅੱਗੋਂ ਹੀ ਉਕਤ ਰਿਪੋਰਟ ਮੁੱਖ ਮੰਤਰੀ ਦੇ ਦਰਬਾਰ ਵਿੱਚ ਭੇਜਣ ਦੀ ਲੇਟ ਲਤੀਫੀ ਵਰਤੀ ਜਾ ਰਹੀ ਹੈ। ਹਲਕਾ ਸ਼ੁਤਰਾਣਾ ਵਿੱਚ ਸਭ ਤੋਂ ਵੱਧ ਘੱਗਰ ਨੇ ਕਹਿਰ ਮਚਾਇਆ ਸੀ। ਹਲਕਾ ਸ਼ੁਤਰਾਣਾ ਦੇ ਪਿੰਡ ਰਾਮਪੁਰ ਪੜਤਾ ਦੇ ਸਾਬਕਾ ਸਰਪੰਚ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਸਦੀ 100 ਏਕੜ ਤੋਂ ਵੱਧ ਝੋਨੇ ਦੀ ਫਸਲ ਤਬਾਹ ਹੋ ਗਈ ਸੀ ਅਤੇ ਪਟਵਾਰੀ ਨੁਕਸਾਨ ਦੀ ਰਿਪੋਰਟ ਵੀ ਬਣਾ ਕੇ ਲੈ ਗਏ ਸਨ, ਪਰ ਉਸ ਤੋਂ ਬਾਅਦ ਕੁਝ ਅਤਾ-ਪਤਾ ਨਹੀਂ ਲੱਗ ਰਿਹਾ। ਇਸੇ ਤਰ੍ਹਾਂ ਹੀ ਬਾਦਸ਼ਾਹਪੁਰ ਦੇ ਕਿਸਾਨ ਸੋਹਨ ਸਿੰਘ ਦਾ ਕਹਿਣਾ ਸੀ ਕਿ ਉਸ ਵੱਲੋਂ ਜ਼ਮੀਨ ਠੇਕੇ ‘ਤੇ ਲਈ ਹੋਈ ਸੀ ਅਤੇ ਉਸਦੀ 2 ਕਿਲੇ ਫਸਲ ਬਰਬਾਦ ਹੋ ਗਈ।
ਪਿੰਡ ਬਾਦਸ਼ਾਹਪੁਰ ਪਾੜੇ ਦੇ ਸਾਬਕਾ ਪੰਚ ਗੁਰਪਾਲ ਸਿੰਘ ਨੇ ਦੱਸਿਆ ਕੀ ਉਸਦੀ 23 ਏਕੜ ਫਸਲ ਘੱਗਰ ਦੇ ਪਾਣੀ ਕਰਕੇ ਖਰਾਬ ਹੋ ਗਈ। ਟਹਿਲ ਸਿੰਘ ਬਾਦਸ਼ਾਹਪੁਰ ਦੀ 2 ਏਕੜ ਫਸਲ ਪਾਣੀ ਦੀ ਭੇਂਟ ਚੜ੍ਹ ਗਈ। ਹਲਕਾ ਸਨੌਰ ਦੇ ਪਿੰਡ ਭਾਨਰੀ ਦੇ ਤਿੰਨੇ ਭਰਾਵਾਂ ਅਮਰੀਕ ਸਿੰਘ, ਗੁਰਧਿਆਨ ਸਿੰਘ ਅਤੇ ਜਰਨੈਲ ਸਿੰਘ ਦੀ 15 ਏਕੜ ਝੋਨੇ ਦੀ ਵੱਡੀ ਨਦੀ ਦੇ ਪਾਣੀ ਦੀ ਮਾਰ ਹੇਠ ਆ ਗਈ।  ਕਿਸਾਨਾਂ ਦਾ ਕਹਿਣਾ ਸੀ ਕਿ ਉਨ੍ਹਾਂ ਵੱਲੋਂ ਮੁੜ ਭਾਰੀ ਖਰਚਾ ਕਰਕੇ  ਝੋਨੇ ਦੀ ਫਸਲ ਲਗਾਈ ਗਈ ਹੈ, ਇਸ ਕਰਕੇ ਉਨ੍ਹਾਂ ਨੂੰ ਦੂਹਰਾ ਖਰਚਾ ਝੱਲਣਾ ਪਿਆ ਹੈ। ਉਨ੍ਹਾਂ ਆਖਿਆ ਕਿ ਕੈਪਟਨ ਸਾਹਿਬ ਵੱਲੋਂ ਤਾਂ ਗਿਰਦਾਵਰੀ ਤੋਂ ਤੁਰੰਤ ਬਾਅਦ ਮੁਆਵਜ਼ੇ ਦੀ ਗੱਲ ਆਖੀ ਗਈ ਸੀ, ਪਰ ਗਿਰਦਵਾਰੀ ਹੋਇਆ ਨੂੰ ਲਗਭਗ ਮਹੀਨਾ ਬੀਤ ਗਿਆ ਹੈ। (Ghaggar River)
ਰਿਪੋਰਟ ਤਿਆਰ ਹੈ, ਜਲਦੀ ਭੇਜਾਂਗੇ ਸਰਕਾਰ ਨੂੰ | Ghaggar River
ਇਸ ਮਾਮਲੇ ਸਬੰਧੀ ਜਦੋਂ ਏਡੀਸੀ ਸ੍ਰੀ ਸ਼ੌਕਤ ਅਹਿਮਦ ਪਰੇ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਘੱਗਰ ਦੇ ਪਾਣੀ ਦੀ ਮਾਰ ਨਾਲ ਹੋਏ ਨੁਕਸਾਨ ਦੀ ਰਿਪੋਰਟ ਮਿਲ ਚੁੱਕੀ ਹੈ ਅਤੇ ਅਗਲੇ ਦਿਨਾਂ ਵਿੱਚ ਇਹ ਰਿਪੋਰਟ ਸਰਕਾਰ ਨੂੰ ਭੇਜ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜੋ ਘਰਾਂ ਆਦਿ ਨੂੰ ਨੁਕਸਾਨ ਪੁੱਜਿਆ ਸੀ, ਉਸ ਸਬੰਧੀ 11 ਲੱਖ ਰੁਪਏ ਦੀ ਰਾਸ਼ੀ ਪੀੜਤਾਂ ਨੂੰ ਦੇ ਦਿੱਤੀ ਗਈ ਹੈ। ਜਦਕਿ ਦੂਸਰੀ ਵਾਰ ਪਾਣੀ ਆਉਣ ਕਾਰਨ ਜੋ ਘਰਾਂ ਜਾਂ ਜਾਇਦਾਦ ਦਾ ਨੁਕਸਾਨ ਹੋਇਆ ਸੀ, ਉਸ ਸਬੰਧੀ 17 ਲੱਖ ਰੁਪਏ ਦੀ ਰਾਸ਼ੀ ਜਲਦੀ ਹੀ ਦੇ ਦਿੱਤੀ ਜਾਵੇਗੀ। ਸ੍ਰੀ ਪਰੇ ਤੋਂ ਜਦੋਂ ਕੁੱਲ ਨੁਕਸਾਨ ਬਾਰੇ ਪੁੱਛਿਆ ਤਾਂ ਉਨ੍ਹਾਂ ਕਿਹਾ ਕਿ ਇਸ ਸਬੰਧੀ ਪੜਚੋਲ ਜਾਰੀ ਹੈ ਅਤੇ ਅਗਲੇ ਦਿਨਾਂ ਵਿੱਚ ਉਕਤ ਨੁਕਸਾਨ ਸਬੰਧੀ ਸਾਰੀ ਰਿਪੋਰਟ ਪੰਜਾਬ ਸਰਕਾਰ ਨੂੰ ਭੇਜ ਦਿੱਤੀ ਜਾਵੇਗੀ।
ਪਾਕਿਸਤਾਨ ਬੋਰਡ ਦੀ ਭਾਰਤੀ ਕ੍ਰਿਕਟ ਬੋਰਡ ਂਤੇ ਮੁਆਵਜ਼ੇ ਦੀ ਅਪੀਲ ਰੱਦ
ਪੀਸੀਬੀ ਨੇ ਭਾਰਤ ਦੇ ਪਾਕਿਸਤਾਨ ਨਾਲ ਨਾ ਖੇਡਣ ‘ਤੇ ਬੀਸੀਸੀਆਈ ਤੋਂ ਸਾਢੇ ਚਾਰ ਕਰੋੜ ਦਾ ਮੰਗਿਆ ਸੀ ਮੁਆਵਜ਼ਾ
ਆਈਸੀਸੀ ਨੇ ਅੱਗੇ ਅਪੀਲ ਕਰਨ ਤੋਂ ਵੀ ਕੀਤੀ ਮਨਾਹੀ
ਨਵੀਂ ਦਿੱਲੀ, 20 ਨਵੰਬਰ
ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਆਈ) ਨਾਲ ਦੁਵੱਲੀ ਲੜੀ ਰੱਦ ਕਰਨ ਬਦਲੇ ਵੱਡੀ ਰਕਮ ਦੇ ਮੁਆਵਜ਼ੇ ਦੀ ਮੰਗ ਕਰ ਰਹੇ ਪਾਕਿਸਤਾਨ ਕ੍ਰਿਕਟ ਬੋਰਡ (ਪੀਸੀਬੀ) ਨੂੰ ਅੰਤਰਰਾਸ਼ਟਰੀ ਕ੍ਰਿਕਟ ਸੰਸਥਾ ਨੂੰ ਜੋਰ ਦਾ ਝਟਕਾ ਲੱਗਾ ਜਿਸ ਨੇ ਲੰਮੀ ਬਹਿਸ ਅਤੇ ਸੁਣਵਾਈ ਤੋਂ ਬਾਅਦ ਉਸਦੀ ਅਪੀਲ ਰੱਦ ਕਰ ਦਿੱਤੀ
ਆਈਸੀਸੀ ਦੀ ਵਿਵਾਦ ਨਿਪਟਾਊ ਕਮੇਟੀ ਨੇ ਪੀਸੀਬੀ ਦੀ ਅਪੀਲ ਨੂੰ ਰੱਦ ਕਰ ਦਿੱਤਾ ਜਿਸ ‘ਚ ਉਸਨੇ ਭਾਰਤੀ ਬੋਰਡ ਤੋਂ ਦੁਵੱਲੀ ਕ੍ਰਿਕਟ ਲੜੀ ਰੱਦ ਕਰਨ ਲਈ ਕਰੀਬ ਸਾਢੇ ਚਾਰ ਕਰੋੜ ਰੁਪਏ ਦੇ ਵੱਡੇ ਮੁਆਵਜ਼ੇ ਦੀ ਮੰਗ ਕੀਤੀ ਸੀ ਵਿਸ਼ਵ ਦੀ ਸੰਸਥਾ ਨੇ ਨਾਲ ਹੀ ਆਪਣੇ ਫੈਸਲੇ ‘ਚ ਕਿਹਾ ਕਿ ਇਸ ਦੇ ਵਿਰੁੱਧ ਹੁਣ ਅੱਗੇ ਹੋਰ ਅਪੀਲ ਨਹੀਂ ਕੀਤੀ ਜਾ ਸਕੇਗੀ ਇੰਗਲੈਂਡ ਦੇ ਵਕੀਲ ਪੇਨ?ਦੀ ਅਗਵਾਈ ‘ਚ ਵਿਵਾਦ ਨਿਪਟਾਊ ਪੈਨਲ ਨੇ ਦੁਬਈ ‘ਚ 1 ਤੋਂ 3 ਅਕਤੂਬਰ ਤੱਕ ਇਸ ਮਾਮਲੇ ‘ਤੇ ਵਿਸਥਾਰ ਨਾਲ ਹੋਈ ਸੁਣਵਾਈ ਤੋਂ ਬਾਅਦ ਮਾਮਲੇ ‘ਚ ਲਿਖ਼ਤੀ ਦਸਤਾਵੇਜ਼ਾਂ ਤੇ ਬਿਆਨਾਂ ਨੂੰ ਧਿਆਨ ‘ਚ ਰੱਖਦਿਆਂ ਪੀਸੀਬੀ ਦੇ ਦਾਅਵਿਆਂ ਨੂੰ ਰੱਦ ਕਰ ਦਿੱਤਾ
ਇਹ ਸੀ ਮਾਮਲਾ
ਬੀਸੀਸੀਆਈ ਅਤੇ ਪੀਸੀਬੀ ਨੇ ਸਾਲ 2014 ‘ਚ ਅਧਿਕਾਰਕ ਤੌਰ ‘ਤੇ 2015 ਤੋਂ 2023 ਤੱਕ ਛੇ ਦੁਵੱਲੀਆਂ ਕ੍ਰਿਕਟ ਲੜੀਆਂ ਖੇਡਣ ਦਾ ਕਰਾਰ ਕੀਤਾ ਸੀ ਪਰ ਦੋਵਾਂ ਦੇਸ਼ਾਂ?ਦੇ ਖ਼ਰਾਬ ਸੰਬੰਧਾਂ ਅਤੇ ਸਰਹੱਦ ‘ਤੇ ਤਣਾਅ ਕਾਰਨ ਰਾਜਨੀਤਿਕ ਦਬਾਅ ਕਾਰਨ ਬੀਸੀਸੀਆਈ ਨੇ ਦੁਵੱਲੀਆਂ ਲੜੀਆਂ ਤੋਂ ਇਨਕਾਰ ਕਰ ਦਿੱਤਾ ਇਸ ‘ਤੇ ਪੀਸੀਬੀ ਨੇ ਆਪਣੀ ਮੇਜ਼ਬਾਨੀ ‘ਚ ਹੋਣ ਵਾਲੀਆਂ ਲੜੀਆਂ ਦੇ ਰੱਦ ਹੋਣ ਕਾਰਨ ਉਸਨੂੰ ਹੋਏ ਨੁਕਸਾਨ ਲਈ ਕਰੀਬ ਸਾਢੇ 4 ਕਰੋੜ ਡਾਲਰ ਦੇ ਮੁਆਵਜੇ ਦੀ ਮੰਗ ਕੀਤੀ ਸੀ ਅਤੇ ਅਜਿਹਾ ਨਾ ਕਰਨ ‘ਤੇ ਆਈਸੀਸੀ ‘ਚ ਬੀਸੀਸੀਆਈ ਵਿਰੁੱਧ ਅਪੀਲ ਕਰ ਦਿੱਤੀ ਜਿਸ ‘ਤੇ ਪੈਨਲ ਨੇ ਆਪਣੇ ਫੈਸਲੇ ‘ਚ ਕਿਹਾ ਕਿ ਬੀਸੀਸੀਆਈ ਭਾਰਤ ਸਰਕਾਰ ਦੀ ਮਨਜ਼ੂਰੀ ਤੋਂ?ਬਿਨਾਂ ਇਹ ਨਹੀਂ ਕਰ ਸਕਦੀ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਵਿਜੀਲੈਂਸ ਵਿਭਾਗ ਦੀ ਟੀਮ ਨੇ ਕਿਸਾਨਾਂ ਨਾਲ ਕੀਤੀ ਗੱਲਬਾਤ
ਖਨੌਰੀ, (ਬਲਕਾਰ ਸਿੰਘ/ਸੱਚ ਕਹੂੰ ਨਿਊਜ਼)। ਨੇੜਲੇ ਪਿੰਡ ਠਸਕਾ ਤੇ ਨਾਲ ਲੱਗਦੇ ਪਿੰਡਾਂ ‘ਚ ਬੇਮੌਸਮੀ ਮੀਂਹ ਤੇ ਭਾਰੀ ਗੜ੍ਹੇਮਾਰੀ ਕਾਰਨ 2016 ‘ਚ ਹੋਈ ਹਾੜ੍ਹੀ ਦੀ ਫਸਲ ਦੀ ਬਰਬਾਦੀ ਦੇ ਖਰਾਬੇ ਲਈ ਮਿਲੇ ਮੁਆਵਜ਼ੇ ਦੇ ਚੈੱਕਾਂ ‘ਚ ਹੋਈ ਗੜਬੜੀ ਦੀ ਜਾਂਚ ਪੜਤਾਲ ਕਰਨ ਲਈ ਵਿਜੀਲੈਂਸ ਦੀ ਟੀਮ ਵੱਲੋਂ ਪਿੰਡ ਠਸਕਾ ਪਹੁੰਚ ਕੇ ਰਿਕਾਰਡ ਜਾਂਚਿਆ। ਇਸ ਬਾਰੇ ਜਾਣਕਾਰੀ ਦਿੰਦਿਆਂ ਪ੍ਰੀਤੀਪਾਲ ਸਿੰਘ ਐਸ.ਪੀ. ਵਿਜੀਲੈਂਸ ਪਟਿਆਲਾ ਨੇ ਦੱਸਿਆ ਕਿ ਵਿਭਾਗ ਨੂੰ ਰਾਜਵੀਰ ਸਿੰਘ ਪੁੱਤਰ ਗੁਰਤੇਜ ਸਿੰਘ ਵਾਸੀ ਪਿੰਡ ਠਸਕਾ ਵੱਲੋਂ ਇੱਕ ਸ਼ਿਕਾਇਤ ਮਿਲੀ ਸੀ ਕਿ 2016 ਵਿੱਚ ਹਾੜੀ ਦੀ ਫਸਲ ਬੇਮੌਸਮੀ ਬਰਸਾਤ ਅਤੇ ਭਾਰੀ ਗੜ੍ਹੇਮਾਰੀ ਕਾਰਨ ਬਰਬਾਦ ਹੋ ਗਈ ਸੀ, ਜਿਸ ਵਿੱਚ ਹੋਈ ਗਿਰਦਾਵਰੀ ਮੁਤਾਬਿਕ ਪਿੰਡ ਠਸਕਾ ਵਿੱਚ 700 ਏਕੜ ਫਸਲ ਬਰਬਾਦ ਹੋ ਗਈ ਸੀ, ਜਿਸ ਦੇ ਹਰਜਾਨੇ ਵਜੋਂ ਕਿਸਾਨਾਂ ਨੂੰ 8 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਚੈਕ ਵੰਡੇ ਗਏ। (Compensation)
ਉਨਾਂ੍ਹ ਦੱਸਿਆ ਕਿ ਆਈ ਟੀਮ ਦੇ ਮੈਂਬਰ ਐਸ.ਆਈ. ਜਗਦੀਪ ਸਿੰਘ, ਐਚ. ਸੀ.ਸੁਰਿੰਦਰਪਾਲ ਸਿੰਘ ਸਮੇਤ ਹਲਕਾ ਪਟਵਾਰੀ ਜਸਪਾਲ ਸਿੰਘ ਵੱਲੋਂ ਰਿਕਾਰਡ ਦੀ ਪੂਰੀ ਤਰ੍ਹਾਂ ਜਾਂਚ ਪੜ੍ਹਤਾਲ ਕੀਤੀ ਜਾ ਰਹੀ ਹੈ। ਕਿਸਾਨਾਂ ਨੂੰ ਮੌਕੇ ਬੁਲਾ ਕੇ ਪੁੱਛਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਰਿਕਾਰਡ ਵਿੱਚ ਮਿਲਿਆ ਹੈ, ਕਿ ਗਿਰਦਾਵਰੀ ਕਿਸੇ ਹੋਰ ਦੇ ਨਾਂਅ ਹੈ, ਕਾਸ਼ਤਕਾਰ ਕੋਈ ਹੋਰ ਅਤੇ ਚੈਕ ਕਿਸੇ ਹੋਰ ਦੇ ਨਾਂਅ ਕੱਟੇ ਗਏ ਹਨ, ਜਿਨ੍ਹਾਂ ਦੀ ਪੂਰੀ ਜਾਂਚ ਪੜ੍ਹਤਾਲ ਕਰਕੇ ਰਿਪੋਰਟ ਹੈਡ ਕੁਆਟਰ ਨੂੰ ਭੇਜੀ ਜਾਵੇਗੀ। (Compensation)
ਇਹ ਵੀ ਪੜ੍ਹੋ : ਮਦਾਨ ਹਸਪਤਾਲ ’ਚੋਂ ਚੋਰੀ ਕਰਨ ਵਾਲਾ ਨਿਕਲਿਆ ਹਸਪਤਾਲ ਦੇ ਮੈਡੀਕਲ ਸਟੋਰ ਦਾ ਮਾਲਕ
ਇਸ ਮੌਕੇ ਸ਼ਿਕਾਇਤ ਕਰਤਾ ਰਾਜਵੀਰ ਸਿੰਘ ਨੇ ਦੱਸਿਆ ਕਿ ਚੈਕਾਂ ਦੀ ਵੰਡ ਸਮੇਂ ਹੋਈ ਗੜ੍ਹਬੜੀ ਦੀ ਸਿਕਾਇਤ ਡੀ. ਜੀ. ਪੀ. ਵਿਜੀਲੈਂਸ ਪਟਿਆਲਾ ਨੂੰ ਭੇਜੀ ਸੀ ਅਤੇ ਪਿਛਲੇ 2 ਸਾਲਾਂ ਤੋਂ ਮੈਂ ਆਰ.ਟੀ. ਆਈ ਪਾਈ ਹੋਈ ਸੀ। ਇਸ ਸਬੰਧੀ ਅੱਜ ਜਾਂਚ ਕਰਨ ਲਈ ਇਹ ਟੀਮ ਆਈ ਹੋਈ ਹੈ। ਉਨ੍ਹਾਂ ਦੱਸਿਆ ਕਿ 50 ਲੱਖ ਰੁਪਏ ਦੇ ਚੈਕ ਵੰਡੇ ਦਿਖਾਏ ਗਏ ਹਨ ਜਦੋਂ ਕਿ 6 ਲੱਖ ਰੁਪਏ ਦੇ ਚੈੱਕਾਂ ਦਾ ਕੋਈ ਹਿਸਾਬ-ਕਿਤਾਬ ਨਹੀਂ ਦਿਖਾਇਆ ਗਿਆ ਹੈ। ਉਨਾਂ ਕਿਹਾ ਕਿ ਚੈਕਾਂ ਦੀ ਵੰਡ ਵਿੱਚ ਭਾਰੀ ਗੜਬੜੀ ਹੋਈ ਹੈ। ਸਾਨੂੰ ਹੁਣ ਆਸ ਹੋਈ ਹੈ ਕਿ ਇਲਾਕਾ ਨਿਵਾਸੀਆਂ ਨੂੰ ਇਨਸਾਫ ਮਿਲੇਗਾ ਜੋ ਕਿਸਾਨ ਚੈਕਾਂ ਤੋਂ ਵਾਂਝੇ ਰਹਿ ਗਏ ਸਨ ਉਨ੍ਹਾਂ ਵੀ ਪਿਛਲਾ ਹਰਜ਼ਾਨਾ ਮਿਲਣ ਦੀ ਆਸ ਜਾਗੀ ਹੈ। ਇਸ ਮੌਕੇ ਕਮਲ ਸਿੰਘ, ਜੋਗਿੰਦਰ ਸਿੰਘ, ਦੀਦਾਰ ਸਿੰਘ, ਸਾਬਕਾ ਸਰਪੰਚ ਰਾਮਪਾਲ ਸਿੰਘ, ਪਰਮਿੰਦਰ ਸਿੰਘ, ਖੁਸ਼ਵਿੰਦਰ ਸਿੰਘ, ਚਰਨਜੀਤ ਸਿੰਘ, ਜਸਵੰਤ ਸਿੰਘ, ਰਿੰਕੂ ਸਿੰਘ, ਅੰਮ੍ਰਿਤ ਲਾਲ ਭੂੱਲਣ, ਰਣਧੀਰ ਸਿੰਘ ਭੂੱਲਣ ਆਦਿ ਹਾਜ਼ਰ ਸਨ।
ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕੀਤੀ ਕੇਂਦਰ ਤੋਂ ਮੰਗ
ਪਾਲਿਸੀ ਅਨੁਸਾਰ ਹੀ ਲਿਆ ਜਾਏਗਾ ਫੈਸਲਾ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਰਾਕ ਵਿੱਚ ਮਾਰੇ ਗਏ 27 ਪੰਜਾਬੀਆਂ ਦੇ ਪਰਿਵਾਰਕ ਮੈਂਬਰਾਂ ਨੂੰ 1-1 ਕਰੋੜ ਰੁਪਏ ਦਾ ਮੁਆਵਜ਼ਾ ਸਣੇ ਇੱਕ-ਇੱਕ ਸਰਕਾਰੀ ਨੌਕਰੀ ਦੇਣੀ ਚਾਹੀਦੀ ਹੈ ਤਾਂ ਕਿ ਉਨਾਂ ਦਾ ਪਰਿਵਾਰ ਦਾ ਗੁਜ਼ਾਰਾ ਹੋ। ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਵਿੱਚ ਦੱਸਿਆ ਕਿ 11 ਅੰਮ੍ਰਿਤਸਰ ਅਤੇ 11 ਜਲੰਧਰ ਸਣੇ 5 ਵਿਅਕਤੀ ਪੰਜਾਬ ਦੇ ਹੋਰ ਸ਼ਹਿਰਾਂ ਵਿੱਚੋਂ ਹਨ। ਇਨਾਂ ਸਾਰੀਆਂ ਦੇ ਪਰਿਵਾਰਾਂ ਨਾਲ ਸਰਕਾਰ ਇਸ ਦੁਖ ਦੀ ਘੜੀ ਵਿੱਚ ਖੜ੍ਹੀ ਹੈ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਤਾਂ ਕਿ ਦੇਸ ਪੱਧਰ ‘ਤੇ ਹੀ ਇਹ ਰਾਹਤ ਮਿਲੇ।
ਇਥੇ ਹੀ ਵਿਰੋਧ ਪਾਰਟੀਆਂ ਵਲੋਂ ਪੰਜਾਬ ਸਰਕਾਰ ਵਲੋਂ ਮੁਆਵਜ਼ਾ ਦੇਣ ਦੀ ਮੰਗ ‘ਤੇ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਸਬੰਧੀ ਪਾਲਿਸੀ ਦੇਖਣੀ ਪਏਗੀ ਕਿ ਪੰਜਾਬ ਵਿੱਚ ਕਿੰਨਾ ਅਤੇ ਕਿਵੇਂ ਮੁਆਵਜ਼ਾ ਦਿੱਤਾ ਜਾ ਸਕਦਾ ਹੈ। ਪਾਲਿਸੀ ਦੇਖਣ ਤੋਂ ਬਾਅਦ ਹੀ ਉਹ ਕੁਝ ਕਹਿ ਸਕਣਗੇ।
ਕੇਂਦਰ ਨੂੰ ਛੱਡੋ, ਪੰਜਾਬ ਕੀ ਦੇ ਰਿਹਾ ਐ : ਮਜੀਠਿਆ
ਬਿਕਰਮ ਮਜੀਠਿਆ ਨੇ ਇਥੇ ਕਿਹਾ ਕਿ ਕੇਂਦਰ ਸਰਕਾਰ ਨੂੰ ਛੱਡ ਦੇਣ ਚਾਹੀਦਾ ਹੈ ਕਿ ਉਹ ਕੀ ਦੇਣਗੇ, ਕਿਉਂਕਿ ਕੇਂਦਰ ਸਰਕਾਰ ਨਾਲ ਹੀ ਪੰਜਾਬ ਸਰਕਾਰ ਦਾ ਵੀ ਫਰਜ਼ ਬਣਦਾ ਹੈ ਕਿ ਇਨਾਂ ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ ਜਾਵੇ। ਬਿਕਰਮ ਮਜੀਠੀਆ ਨੇ ਕਿਹਾ ਕਿ ਕੀ ਸਰਕਾਰ ਦੀ ਇੰਨੀ ਮਾੜੀ ਹਾਲਤ ਹੈ ਕਿ ਉਹ ਖ਼ੁਦ ਮੁਆਵਜ਼ਾ ਦੇਣ ਦੀ ਥਾਂ ‘ਤੇ ਕੇਂਦਰ ਸਰਕਾਰ ਵੱਲ ਤੱਕ ਰਹੀਂ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਆਪਣੇ ਖਜਾਨੇ ਵਿੱਚੋਂ ਵੀ ਕੁਝ ਨਾ ਕੁਝ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦੇਣੀ ਚਾਹੀਦੀ ਹੈ।
ਖਹਿਰਾ ਕਾਂਗਰਸ ਵਾਲੇ ਪਾਸੇ ਹੀ ਜਾ ਕੇ ਬੈਠ ਜਾਏ : ਮਜੀਠੀਆ
ਆਪ ਆਗੂ ਸੁਖਪਾਲ ਖਹਿਰਾ ਵਲੋਂ ਕਿਸੇ ਮੁੱਦੇ ‘ਤੇ ਮੁੱਖ ਮੰਤਰੀ ਅਮਰਿੰਦਰ ਸਿੰਘ ਦਾ ਧੰਨਵਾਦ ਕਰਨ ‘ਤੇ ਭੜਕੇ ਬਿਕਰਮ ਮਜੀਠੀਆ ਨੇ ਕਿਹਾ ਕਿ ਤੁਹਾਨੂੰ ਹੱਥ ਜੋੜ ਕੇ ਬੇਨਤੀ ਹੈ ਕਿ ਤੁਸੀਂ ਇਨਾਂ ਕਾਂਗਰਸੀਆਂ ਵੱਲ ਜਾ ਕੇ ਹੀ ਬੈਠ ਜਾਓ। ਬਿਕਰਮ ਮਜੀਠੀਆ ਨੇ ਸਦਨ ਤੋਂ ਬਾਹਰ ਕਿਹਾ ਕਿ ਸੁਖਪਾਲ ਖਹਿਰਾ ਤਾਂ ਪੂਰੀ ਤਰਾਂ ਹੀ ਕਾਂਗਰਸ ਸਰਕਾਰ ਅੱਗੇ ਗੋਡੇ ਟੇਕ ਕੇ ਬਹਿ ਗਿਆ ਹੈ। ਉਸ ਨੂੰ ਲਗਦਾ ਹੈ ਕਿ ਸ਼ਾਇਦ ਕਾਂਗਰਸ ਉਸ ਨੂੰ ਆਪਣੇ ਵਾਲੇ ਪਾਸੇ ਲੈ ਲਏਗੀ। ਜੇਕਰ ਇੰਨੀ ਹੀ ਚਮਚਾਗੀਰੀ ਕਰਨੀ ਹੈ ਤਾਂ ਕਾਂਗਰਸ ਵਾਲੇ ਪਾਸੇ ਜਾ ਕੇ ਬੈਠ ਜਾਏ ਪਰ ਅਕਾਲੀ ਦਲ ਨੂੰ ਆਪਣਾ ਕੰਮ ਕਰਨ ਦੇਵੇ, ਐਵੇਂ ਹੀ ਉੱਠ ਉੱਠ ਕੇ ਮੁੱਖ ਮੰਤਰੀ ਦਾ ਹਰ ਗੱਲ ‘ਤੇ ਹੀ ਧੰਨਵਾਦ ਨਾ ਕਰਦਾ ਫਿਰੇ।
ਮ੍ਰਿਤਕਾਂ ਦੇ ਪਰਿਵਾਰਾਂ ਨੂੰ ਚਾਰ-ਚਾਰ ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ
ਨਵੀਂ ਦਿੱਲੀ: ਨਾਰਥ-ਈਸਟ ਰਾਜਾਂ ਦੇ ਅਰੁਣਾਚਲ ਪ੍ਰਦੇਸ਼ ਅਤੇ ਅਸਾਮ ਵਿੱਚ 4 ਦਿਨਾਂ ਤੋਂ ਮੀਂਹ ਪੈ ਰਿਹਾ ਹੈ। ਅਸਾਮ ਵਿੱਚ ਹੜ੍ਹ ਅਤੇ ਅਰੁਣਾਚਲ ਵਿੱਚ ਜ਼ਮੀਨ ਖਿਸਕਣ ਨਾਲ ਕਈ ਲੋਕਾਂ ਦੀ ਜਾਨ ਚਲੀ ਗਈ। ਮੰਗਲਵਾਰ ਨੂੰ ਅਰੁਣਾਚਲ ਵਿੱਚ ਜ਼ਮੀਨ ਖਿਸਕਣ ਪਿੱਛੋਂ 14 ਲੋਕ ਮਲਬੇ ਵਿੱਚ ਦਬ ਗਏ।
ਰਾਹਤ ਕਾਰਜ ਚਲਾ ਕੇ 5 ਜਣਿਆਂ ਦੀਆਂ ਲਾਸ਼ਾਂ ਕੱਢੀਆਂ ਗਈਆਂ। ਕਈ ਲੋਕਾਂ ਦੇ ਫਸੇ ਹੋਣ ਦਾ ਸ਼ੱਕ ਹੈ। ਉੱਥੇ, ਅਸਾਮ ਵਿੱਚ ਹੜ੍ਹ ਕਾਰਨ ਹਾਦਸਿਆਂ ਵਿੱਚ 7 ਜਣਿਆਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਕਿਹਾ ਕਿ ਮਲਬੇ ਵਿੱਚੋਂ ਹੁਣ ਤੱਕ ਪੰਜ ਲਾਸ਼ਾਂ ਨੂੰ ਕੱਢਿਆ ਗਿਆ ਹੈ।
ਮੁੱਖ ਮੰਤਰੀ ਪੇਮਾ ਖਾਂਡੂ ਨੇ ਘਟਨਾ ‘ਤੇ ਪ੍ਰਗਟਾਇਆ ਦੁੱਖ
ਅਰੁਣਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਪੇਮਾ ਖਾਂਡੂ ਨੇ ਘਟਨਾ ‘ਤੇ ਡੂੰਘਾ ਦੁੱਖ ਪ੍ਰਗਟਾਇਆ ਅਤੇ ਤੁਰੰਤ ਬਚਾਅ ਕਾਰਜ ਦੇ ਆਦੇਸ਼ ਦਿੱਤੇ ਤਾਂਕਿ ਕੋਈ ਫਸਿਆ ਹੋਇਆ ਹੋਵੇ ਤਾਂ ਉਸ ਨੂੰ ਬਚਾਇਆ ਜਾ ਸਕੇ। ਉਨ੍ਹਾਂ ਮ੍ਰਿਤਕਾਂ ਦੇ ਵਾਰਸਾਂ ਨੂੰ ਚਾਰ-ਚਾਰ ਲੱਖ ਰੁਪਏ ਦੇ ਮੁਆਵਜ਼ੇ ਦਾ ਵੀ ਐਲਾਨ ਕੀਤਾ।
ਉਨ੍ਹਾਂ ਪ੍ਰਸ਼ਾਸਨ ਨੂੰ ਪ੍ਰਭਾਵਿਤ ਲੋਕਾਂ ਨੂੰ ਖਾਣਾ ਅਤੇ ਦਵਾਈਆਂ ਵਰਗੀ ਜ਼ਰੂਰੀ ਸਹਾਇਤਾ ਦੇਣ ਅਤੇ ਉਨ੍ਹਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਉਣ ਲਈ ਵੀ ਕਿਹਾ। ਐਨਡੀਆਰਐਫ਼ ਦੀ 35 ਮੈਂਬਰੀ ਟੀਮ ਮੌਕੇ ‘ਤੇ ਪਹੁੰਚ ਗਈ ਹੈ ਅਤੇ ਸਮਾਜ ਸੇਵੀ ਅਤੇ ਪਿੰਡ ਵਾਸੀਆਂ ਦੇ ਨਾਲ ਮਿਲ ਕੇ ਬਚਾਅ ਕਾਰਜ ਚਲਾ ਰਹੀ ਹੈ। ਖਾਂਡੂ ਨੇ ਲੋਕਾਂ ਨੂੰ ਚੌਕਸ ਰਹਿਣ ਅਤੇ ਜੋਖ਼ਮ ਭਰੀਆਂ ਥਾਵਾਂ ਨੂੰ ਛੱਡਣ ਦੀ ਅਪੀਲ ਕੀਤੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।