LPG Cylinder Price - Sach Kahoon Punjabi

LPG Cylinder Price : ਪੰਜਾਬ-ਚੰਡੀਗੜ੍ਹ 'ਚ ਘਰੇਲੂ ਐਲਪੀਜੀ ਸਿਲੰਡਰ ਮਹਿੰਗਾ
ਚੰਡੀਗੜ੍ਹ (ਹਿੰ.ਸ.)। ਪੰਜਾਬ ਅਤੇ ਚੰਡੀਗੜ੍ਹ ’ਚ ਘਰੇਲੂ ਐਲਪੀਜੀ ਗੈਸ ਸਿਲੰਡਰ ਦੀ ਕੀਮਤ ਵਿੱਚ 29 ਰੁਪਏ ਦਾ ਵਾਧਾ ਕਰ ਦਿੱਤਾ ਗਿਆ ਹੈ। ਨਵੀਆਂ ਕੀਮਤਾਂ ਅਨੁਸਾਰ ਲੁਧਿਆਣਾ ਵਿੱਚ 14.2 ਕਿਲੋਗ੍ਰਾਮ ਦਾ ਘਰੇਲੂ ਗੈਸ ਸਿਲੰਡਰ 940 ਰੁਪਏ ਤੋਂ ਵੱਧ ਕੇ 969 ਰੁਪਏ ਦਾ ਮਿਲੇਗਾ। ਜਲੰਧਰ ਵਿੱਚ ਇਸ ਦੀ ਕੀਮਤ 942.50 ਰੁਪਏ ਤੋਂ ਵਧ ਕੇ 971.50 ਰੁਪਏ ਹੋ ਗਈ ਹੈ। ਇਸੇ ਤਰ੍ਹਾਂ ਮੋਹਾਲੀ ਅਤੇ ਚੰਡੀਗੜ੍ਹ ਵਿੱਚ ਸਿਲੰਡਰ ਦੀ ਕੀਮਤ 922.50 ਰੁਪਏ ਤੋਂ ਵਧ ਕੇ 951.50 ਰੁਪਏ ਹੋ ਗਈ ਹੈ।

ਇਹ ਪਿਛਲੇ ਤਿੰਨ ਮਹੀਨਿਆਂ ਵਿੱਚ ਦੂਜੀ ਵਾਰ ਹੈ ਜਦੋਂ ਘਰੇਲੂ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ। ਇਸ ਤੋਂ ਪਹਿਲਾਂ 7 ਮਾਰਚ ਨੂੰ ਸਿਲੰਡਰ 60 ਰੁਪਏ ਮਹਿੰਗਾ ਕੀਤਾ ਗਿਆ ਸੀ। ਇਸ ਤਰ੍ਹਾਂ ਤਿੰਨ ਮਹੀਨਿਆਂ ਦੌਰਾਨ ਘਰੇਲੂ ਗੈਸ ਸਿਲੰਡਰ ਦੀ ਕੀਮਤ ਵਿੱਚ ਕੁੱਲ 89 ਰੁਪਏ ਦਾ ਵਾਧਾ ਹੋ ਚੁੱਕਾ ਹੈ।

Read Also : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ, ਪੂਰੇ ਪੰਜਾਬ ਵਿੱਚ 10 ਲੱਖ ਮਜ਼ਦੂਰਾਂ ਦੀ ਮੁਫ਼ਤ ਰਜਿਸਟ੍ਰੇਸ਼ਨ ਕੀਤੀ ਜਾਵੇਗੀ

ਪ੍ਰਾਪਤ ਜਾਣਕਾਰੀ ਅਨੁਸਾਰ ਤੇਲ ਕੰਪਨੀਆਂ ਦਾ ਕਹਿਣਾ ਹੈ ਕਿ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਊਰਜਾ ਦੀਆਂ ਵਧੀਆਂ ਕੀਮਤਾਂ ਅਤੇ ਘਰੇਲੂ ਵਿਕਰੀ 'ਤੇ ਹੋ ਰਹੇ ਨੁਕਸਾਨ ਕਾਰਨ ਇਹ ਫੈਸਲਾ ਲੈਣਾ ਪਿਆ ਹੈ। ਤੇਲ ਕੰਪਨੀਆਂ ਦਾ ਦਾਅਵਾ ਹੈ ਕਿ ਹਰ ਘਰੇਲੂ ਐਲਪੀਜੀ ਸਿਲੰਡਰ 'ਤੇ ਉਨ੍ਹਾਂ ਨੂੰ ਕਰੀਬ 703 ਰੁਪਏ ਦਾ ਨੁਕਸਾਨ ਹੋ ਰਿਹਾ ਸੀ। ਨਵੀਆਂ ਕੀਮਤਾਂ ਲਾਗੂ ਹੋਣ ਦੇ ਬਾਵਜੂਦ ਇਸ ਨੁਕਸਾਨ ਦੀ ਸਿਰਫ ਅੰਸ਼ਕ ਭਰਪਾਈ ਹੀ ਹੋ ਸਕੇਗੀ। ਦੂਜੇ ਪਾਸੇ 5 ਕਿਲੋਗ੍ਰਾਮ ਵਾਲੇ ਛੋਟੇ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ ਵੀ 11 ਰੁਪਏ ਦਾ ਵਾਧਾ ਕੀਤਾ ਗਿਆ ਹੈ, ਜਿਸ ਤੋਂ ਬਾਅਦ ਇਸ ਦੀ ਕੀਮਤ 821.50 ਰੁਪਏ ਹੋ ਗਈ ਹੈ। ਮਹਿੰਗਾਈ ਦੇ ਇਸ ਨਵੇਂ ਝਟਕੇ ਨਾਲ ਘਰੇਲੂ ਬਜਟ 'ਤੇ ਹੋਰ ਬੋਝ ਪੈਣ ਦੀ ਸੰਭਾਵਨਾ ਹੈ।

LPG Cylinder Price: ਤਿਉਹਾਰੀ ਸੀਜ਼ਨ ’ਚ ਦੇਸ਼ ਦੇ ਲੋਕਾਂ ਨੂੰ ਝਟਕਾ, ਗੈਸ ਸਿਲੰਡਰ ਦੀ ਕੀਮਤ ਨੇ ਹਿਲਾਇਆ ਬਜ਼ਟ
LPG Cylinder Price: ਨਵੀਂ ਦਿੱਲੀ। ਸਾਰਾ ਹੀ ਭਾਰਤ ਵਰਸ਼ ਦੀਵਾਲੀ ਦੇ ਜਸ਼ਨਾਂ ਵਿੱਚ ਡੁੱਬਿਆ ਹੋਇਆ ਹੈ। ਇਸ ਦੌਰਾਨ ਸਰਕਾਰੀ ਤੇਲ ਕੰਪਨੀਆਂ ਨੇ ਮਹਿੰਗਾਈ ਦਾ ਜ਼ੋਰਦਾਰ ਝਟਕਾ ਦਿੱਤਾ ਹੈ। ਇਨ੍ਹਾਂ ਕੰਪਨੀਆਂ ਨੇ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧੇ ਦਾ ਐਲਾਨ ਕੀਤਾ ਹੈ। 1 ਨਵੰਬਰ, 2024 ਤੋਂ 19 ਕਿਲੋ ਦੇ ਵਪਾਰਕ ਐਲਪੀਜੀ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ।

Read Also : Punjab: ਸਰਕਾਰੀ ਬੱਸਾਂ ’ਚ ਸਫ਼ਰ ਕਰਨ ਵਾਲਿਆਂ ਲਈ ਚੰਗੀ ਖ਼ਬਰ, ਪੰਜਾਬ ਸਰਕਾਰ ਨੇ ਲਿਆ ਵੱਡਾ ਫ਼ੈਸਲਾ, ਪੜ੍ਹੋ ਤੇ ਜਾਣੋ

ਇੰਡੀਅਨ ਆਇਲ ਨੇ 1 ਨਵੰਬਰ ਤੋਂ ਵਪਾਰਕ ਐਲਪੀਜੀ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ 62 ਰੁਪਏ ਵਾਧਾ ਕੀਤਾ ਹੈ, ਜਿਸ ਤੋਂ ਬਾਅਦ ਇਸ ਸਿਲੰਡਰ ਦੀ ਕੀਮਤ 1802 ਰੁਪਏ ਹੋ ਗਈ ਹੈ। LPG Cylinder Price

ਮਹਿੰਗਾਈ ਦਾ ਜ਼ੋਰਦਾਰ ਝਟਕਾ | LPG Cylinder Price

ਸਰਕਾਰੀ ਤੇਲ ਕੰਪਨੀਆਂ ਮਹੀਨੇ ਦੇ ਪਹਿਲੇ ਦਿਨ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਦੀ ਸਮੀਖਿਆ ਕਰਦੀਆਂ ਹਨ। ਅੱਜ ਤੋਂ ਨਵਾਂ ਮਹੀਨਾ ਸ਼ੁਰੂ ਹੋ ਰਿਹਾ ਹੈ ਜੋ ਤਿਉਹਾਰਾਂ ਦਾ ਸੀਜ਼ਨ ਹੈ। ਦੇਸ਼ ਦੇ ਕਈ ਸ਼ਹਿਰਾਂ ਵਿੱਚ 1 ਨਵੰਬਰ 2024 ਨੂੰ ਦੀਵਾਲੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ, ਉੱਥੇ ਹੀ ਛਠ ਦਾ ਤਿਉਹਾਰ ਵੀ ਇਸ ਮਹੀਨੇ ਦੇ ਪਹਿਲੇ ਹਫ਼ਤੇ ਹੀ ਮਨਾਇਆ ਜਾਵੇਗਾ। ਇਸ ਮਹੀਨੇ ਤੋਂ ਵਿਆਹਾਂ ਦਾ ਸੀਜ਼ਨ ਵੀ ਸ਼ੁਰੂ ਹੋ ਰਿਹਾ ਹੈ ਅਤੇ ਇਸ ਮਹੀਨੇ ਦੀ ਪਹਿਲੀ ਤੋਂ ਸਰਕਾਰੀ ਤੇਲ ਮਾਰਕੀਟਿੰਗ ਕੰਪਨੀਆਂ ਨੇ ਵਪਾਰਕ ਐਲਪੀਜੀ ਸਿਲੰਡਰਾਂ ਦੀਆਂ ਕੀਮਤਾਂ ਵਧਾ ਦਿੱਤੀਆਂ ਹਨ। 19 ਕਿਲੋ ਦੇ ਕਮਰਸ਼ੀਅਲ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ 62 ਰੁਪਏ ਦਾ ਵਾਧਾ ਕੀਤਾ ਗਿਆ ਹੈ। ਹੁਣ ਦਿੱਲੀ ਵਿੱਚ ਨਵੀਂ ਕੀਮਤ 1802 ਰੁਪਏ ਪ੍ਰਤੀ ਸਿਲੰਡਰ ਹੋ ਗਈ ਹੈ ਜੋ ਪਹਿਲਾਂ 1740 ਰੁਪਏ ਸੀ।

ਜਾਣੋ ਆਪਣੇ ਸ਼ਹਿਰਾਂ ’ਚ ਵਪਾਰਕ ਸਿਲੰਡਰ ਦੀ ਕੀਮਤ

ਦਿੱਲੀ ’ਚ 19 ਕਿਲੋ ਵਾਲੇ ਸਿਲੰਡਰ ਦੀ ਕੀਮਤ 1740 ਰੁਪਏ ਤੋਂ ਵਧਾ ਕੇ 1802 ਰੁਪਏ ਕਰ ਦਿੱਤੀ ਗਈ ਹੈ। ਕੋਲਕਾਤਾ ’ਚ ਸਿਲੰਡਰ ਦੀ ਕੀਮਤ 1911.50 ਰੁਪਏ ਹੋ ਗਈ ਹੈ। ਮੁੰਬਈ ’ਚ ਵਪਾਰਕ ਐਲਪੀਜੀ ਸਿਲੰਡਰ ਦੀ ਨਵੀਂ ਕੀਮਤ 1692.50 ਰੁਪਏ ਤੋਂ ਵਧ ਕੇ 1754.50 ਰੁਪਏ ਹੋ ਗਈ ਹੈ। ਚੇਨਈ ’ਚ ਵਪਾਰਕ ਐੱਲਪੀਜੀ ਸਿਲੰਡਰ ਗੈਸ ਹੁਣ 1964.50 ਰੁਪਏ ’ਚ ਮਿਲੇਗਾ।

ਘਰੇਲੂ ਸਿਲੰਡਰ ਦੀਆਂ ਕੀਮਤਾਂ ’ਚ ਕੋਈ ਬਦਲਾਅ ਨਹੀਂ LPG Cylinder Price

ਭਾਵੇਂ ਅੱਜ ਤੋਂ ਵਪਾਰਕ ਐਲਪੀਜੀ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ, ਪਰ ਘਰੇਲੂ ਐਲਪੀਜੀ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ। ਪਰ ਵਪਾਰਕ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧੇ ਦਾ ਅਸਰ ਰੈਸਟੋਰੈਂਟਾਂ ਵਿੱਚ ਖਾਣ ਪੀਣ ਉੱਤੇ ਪੈ ਸਕਦਾ ਹੈ। ਰੈਸਟੋਰੈਂਟ ਆਪਣੇ ਖਾਣੇ ਦੇ ਰੇਟ ਵਧਾ ਸਕਦੇ ਹਨ।

LPG Cylinder Price: ਖੁਸ਼ਖਬਰੀ! LPG ਸਿਲੰਡਰ ਹੋਇਆ ਐਨਾ ਸਸਤਾ, ਨਵੀਂ ਕੀਮਤ ਵੇਖੋ
LPG Cylinder Price: ਗੈਸ ਸਿਲੰਡਰ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਛੱਠ ਦੇ ਤਿਉਹਾਰ ਤੋਂ ਪਹਿਲਾਂ ਪੈਟਰੋਲੀਅਮ ਕੰਪਨੀਆਂ ਨੇ ਵੱਡੀ ਰਾਹਤ ਦਿੱਤੀ ਹੈ। ਐਲਪੀਜੀ ਸਿਲੰਡਰ ਦੀ ਕੀਮਤ ਘਟਾਈ ਗਈ ਹੈ ਅਤੇ ਦਿੱਲੀ ਤੋਂ ਮੁੰਬਈ ਤੱਕ ਇਸ ਦੀਆਂ ਕੀਮਤਾਂ ਘੱਟ ਗਈਆਂ ਹਨ।

ਇਹ ਵੀ ਪਡ਼੍ਹੋ : ਨਗਰ ਨਿਗਮ ਚੋਣਾਂ: ‘ਆਪ’ ਵੱਲੋਂ ਧਰਾਤਲ ਪੱਧਰ ਤੱਕ ਤਿਆਰੀਆਂ, ਘਰ-ਘਰ ਪੁੱਜਣਗੇ ਬਲਾਕ ਪ੍ਰਧਾਨ

ਤੁਹਾਨੂੰ ਦੱਸ ਦੇਈਏ ਕਿ ਤੇਲ ਮਾਰਕੀਟਿੰਗ ਕੰਪਨੀਆਂ ਨੇ ਵਪਾਰਕ LPG ਸਿਲੰਡਰ ‘ਤੇ ਇਹ ਰਾਹਤ ਦਿੱਤੀ ਹੈ। ਇਸ ‘ਚ 50 ਰੁਪਏ ਤੋਂ ਜ਼ਿਆਦਾ ਦੀ ਕਟੌਤੀ ਕੀਤੀ ਗਈ ਹੈ। ਦੇਸ਼ ਦੀ ਰਾਜਧਾਨੀ ਦਿੱਲੀ ਦੀ ਗੱਲ ਕਰੀਏ ਤਾਂ 1 ਨਵੰਬਰ 2023 ਨੂੰ 19 ਕਿਲੋ ਦੇ ਵਪਾਰਕ ਗੈਸ ਸਿਲੰਡਰ ਦੀ ਕੀਮਤ 1833.00 ਰੁਪਏ ਸੀ, ਜੋ ਹੁਣ ਘੱਟ ਕੇ 1755.50 ਰੁਪਏ ‘ਤੇ ਆ ਗਈ ਹੈ।