world population day - Sach Kahoon Punjabi
ਫਾਜ਼ਿਲਕਾ (ਰਜਨੀਸ਼ ਰਵੀ) ਸਿਹਤ ਵਿਭਾਗ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਵਿਸ਼ੇਸ਼ ਪਰਿਵਾਰ ਨਿਯੋਜਨ (World Population Day) ਪੰਦਰਵਾੜਾ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਅੱਜ ਸੀ.ਐਚ.ਸੀ ਸੀਤੋ ਗੁੰਨੋ ਫੀਲਡ ਸਟਾਫ ਮਲਟੀਪਰਪਜ਼ ਹੈਲਥ ਵਰਕਰ ਦੀ ਮੀਟਿੰਗ ਹੋਈ।ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸੀ.ਐਚ.ਸੀ ਸੀਤੋ ਗੁੰਨੋ ਦੇ ਡਾ: ਨਵੀਨ ਮਿੱਤਲ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਵੱਧਦੀ ਆਬਾਦੀ ਨੂੰ ਘੱਟ ਕਰਨ ਲਈ 24 ਜੁਲਾਈ ਤੱਕ ਵਿਸ਼ੇਸ਼ ਪੰਦਰਵਾੜਾ ਮਨਾਇਆ ਜਾ ਰਿਹਾ ਹੈ | ਜਿਸ ਵਿੱਚ 27 ਜੂਨ ਤੋਂ 10 ਜੁਲਾਈ ਤੱਕ ‘ਜਾਗਰੂਕਤਾ ਪੰਦਰਵਾੜਾ’ ਅਤੇ 11 ਜੁਲਾਈ ਤੋਂ 24 ਜੁਲਾਈ ਤੱਕ ਆਬਾਦੀ ਸਥਿਰਤਾ ਪੰਦਰਵਾੜਾ ਮਨਾਇਆ ਜਾਵੇਗਾ।
ਇਸ ਮੌਕੇ ਬਲਾਕ ਮਾਸ ਮੀਡੀਆ ਇੰਚਾਰਜ ਸੁਨੀਲ ਟੰਡਨ ਨੇ ਕਿਹਾ ਕਿ ਇਸ ਵਾਰ ਇਸ ਪੰਦਰਵਾੜੇ ਵਿੱਚ ਅਸੀਂ ਇਹ ਸੰਕਲਪ, ਪਰਿਵਾਰ ਨਿਯੋਜਨ ਨੂੰ ਖੁਸ਼ੀਆਂ ਦਾ ਬਦਲ ਬਣਾਵਾਂਗੇ, ਪਿੰਡ ਪੱਧਰ ’ਤੇ ਮਨਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ 27 ਜੂਨ ਤੋਂ 10 ਜੁਲਾਈ ਤੱਕ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਪਰਿਵਾਰ ਨਿਯੋਜਨ ਹੀ ਖੁਸ਼ਹਾਲ ਪਰਿਵਾਰ ਦੀ ਕੁੰਜੀ ਹੈ। ਇਸ ਲਈ ਪਰਿਵਾਰ ਨਿਯੋਜਨ ਲਈ ਸਥਾਈ ਅਤੇ ਅਸਥਾਈ ਨਿਯੋਜਨ ਦੇ ਤਰੀਕਿਆਂ ਬਾਰੇ ਜਾਗਰੂਕਤਾ ਫੈਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ 11 ਜੁਲਾਈ ਤੋਂ 24 ਜੁਲਾਈ ਤੱਕ ਔਰਤਾਂ ਦੀ ਨਸਬੰਦੀ ਅਤੇ ਮਰਦਾਂ ਦੀ ਨਸਬੰਦੀ ਦੇ ਆਪ੍ਰੇਸ਼ਨ ਕੀਤੇ ਜਾਣਗੇ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦੀ ਜ਼ਮੀਨ ਰਿਕਾਰਡ ਸਬੰਧੀ ਨਵੀਂ ਯੋਜਨਾ, ਜਾਣੋ ਕੀ ਹੈ ਯੋਜਨਾ
ਸੁਨੀਲ ਟੰਡਨ ਨੇ ਦੱਸਿਆ ਕਿ ਯੋਗ ਜੋੜਿਆਂ ਨੂੰ ਵਿਆਹ ਦੇ 2 ਸਾਲ ਬਾਅਦ ਪਹਿਲੇ ਬੱਚੇ ਅਤੇ 2 ਬੱਚਿਆਂ ਵਿਚਕਾਰ ਤਿੰਨ ਸਾਲ ਦਾ ਅੰਤਰ ਰੱਖਣ ਲਈ ਸਿਹਤ ਕਰਮਚਾਰੀਆਂ, ਆਸ਼ਾ ਅਤੇ ਸਿਹਤ ਕਰਮਚਾਰੀਆਂ ਵੱਲੋਂ ਛੋਟੇ ਪਰਿਵਾਰ, ਖੁਸ਼ਹਾਲ ਪਰਿਵਾਰ ਬਾਰੇ ਲੋਕਾਂ ਨੂੰ ਘਰ- ਘਰ ਜਾ ਕੇ ਜਾਗਰੂਕ ਕੀਤਾ ਜਾ ਰਿਹਾ ਹੈ। ਘਰ- ਘਰ ਜਾਗਰੂਕਤਾ ਪੈਦਾ ਕੀਤੀ ਜਾ ਰਹੀ ਹੈ ਅਤੇ 11 ਜੁਲਾਈ ਨੂੰ ਸਾਰੇ ਸਿਹਤ ਕੇਂਦਰਾਂ ਵਿੱਚ ਵਿਸ਼ਵ ਆਬਾਦੀ ਦਿਵਸ ਮਨਾਇਆ ਜਾਵੇਗਾ। ਇਸ ਮੌਕੇ ਸਮੂਹ ਏ.ਐਨ.ਐਮ. ਤੇ ਸੀ.ਐਚ.ਓ ਹਾਜ਼ਰ ਸਨ।
ਵਧਦੀ ਜਨਸੰਖਿਆ ਇੱਕ ਗੰਭੀਰ ਸਮੱਸਿਆ
ਲੜਕੇ ਤੇ ਲੜਕੀ ‘ਚ ਕੋਈ ਭੇਦਭਾਵ ਨਾ ਕਰੋ
ਸਰਸਾ: ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੇ ਵਧਦੀ ਜਨਸੰਖਿਆ ‘ਤੇ ਚਿੰਤਾ ਪ੍ਰਗਟਾਈ ਹੈ। ਮੰਗਲਵਾਰ ਨੂੰ ਵਿਸ਼ਵ ਜਨਸੰਖਿਆ ਦਿਵਸ ਮੌਕੇ ਪੂਜਨੀਕ ਗੁਰੂ ਜੀ ਨੇ ਆਪਣੇ ਟਵਿੱਟਰ ਹੈਂਡਲ ‘ਤੇ ਕੀਤੇ ਟਵੀਟ ਵਿੱਚ ਵਧਦੀ ਜਨਸੰਖਿਆ ਨੂੰ ਇੱਕ ਭਿਆਨਕ ਸਮੱਸਿਆ ਕਰਾਰ ਦਿੱਤਾ ਹੈ।
ਪੂਜਨੀਕ ਗੁਰੂ ਜੀ ਨੇ ਆਮ ਜਨਤਾ ਨੂੰ ਅਪੀਲ ਕੀਤੀ ਹੈ ਕਿ ਉਹ ਲੜਕੇ ਤੇ ਲੜਕੀ ਵਿੱਚ ਕੋਈ ਭੇਦਭਾਵ ਨਾ ਕਰਨ।
ਜਨਸੰਖਿਆ ਸਮੱਸਿਆ। ‘ਅਸੀਂ ਇੱਕ ਸਾਡਾ ਇੱਕ’
ਜ਼ਿਕਰਯੋਗ ਹੈ ਕਿ ਡੇਰਾ ਸੱਚਾ ਸੌਦਾ ਵੱਲੋਂ ਚਲਾਏ ਜਾ ਰਹੇ 130 ਮਾਨਵਤਾ ਭਲਾਈਕ ਕਾਰਜਾਂ ਵਿੱਚੋਂ ਜਨਸੰਖਿਆ ਕੰਟਰੋਲ ਨੂੰ ਲੈ ਕੇ ਵੀ ‘ਅਸੀਂ ਇੱਕ ਸਾਡਾ ਇੱਕ’ ਮੁਹਿੰਮ ਸ਼ੁਰੂ ਕੀਤੀ ਗਈ ਹੈ। ਪੂਜਨੀਕ ਗੁਰੂ ਜੀ ਨੇ ਟਵੀਟ ਕਰਕੇ ਆਮ ਜਨਤਾ ਨੂੰ ਜਨਸੰਖਿਆ ਕੰਟਰੋਲ ਦੀ ਇਸ ਮੁਹਿੰਮ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।