Militants - Sach Kahoon Punjabi
ਪੁਲਵਾਮਾ ‘ਚ ਅੱਤਵਾਦੀਆਂ ਵੱਲੋਂ ਥਾਣੇ ‘ਤੇ ਹਮਲਾ
ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਤੋਂ ਰਿਹਾ ਬਚਾਅ
ਸ੍ਰੀਨਗਰ, ਏਜੰਸੀ। ਜੰਮੂ ਕਸ਼ਮੀਰ ਦੇ ਪੁਲਵਾਮਾ ‘ਚ ਅੱਤਵਾਦੀਆਂ ਨੇ ਥਾਣੇ ਨੂੰ ਨਿਸ਼ਾਨਾ ਬਣਾ ਕੇ ਰਾਈਫਲ ਗ੍ਰੇਨੇਡ ਨਾਲ ਹਮਲਾ ਕੀਤਾ ਜਿਸ ‘ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਅਧਿਕਾਰਕ ਸੂਤਰਾਂ ਨੇ ਵੀਰਵਾਰ ਨੂੰ ਦੱਸਿਆ ਕਿ ਬੁੱਧਵਾਰ ਸ਼ਾਮ ਅੱਤਵਾਦੀਆਂ ਨੇ ਅਣਪਛਾਤੇ ਸਥਾਨ ਤੋਂ ਥਾਣੇ ਨੂੰ ਨਿਸ਼ਾਨਾ ਬਣਾ ਕੇ ਰਾਈਫਲ ਗ੍ਰੇਨੇਡ ਨਾਲ ਹਮਲਾ ਕੀਤਾ। ਅੱਤਵਾਦੀਆਂ ਦਾ ਨਿਸ਼ਾਨਾ ਖੁੰਝ ਗਿਆ ਤੇ ਗ੍ਰੇਨੇਡ ‘ਚ ਧਮਾਕਾ ਥਾਣੇ ਤੋਂ ਕੁਝ ਦੂਰੀ ਹਟ ਕੇ ਹੋਇਆ। ਹਮਲੇ ‘ਚ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ। ਉਹਨਾਂ ਦੱਸਿਆ ਕਿ ਬਾਅਦ ‘ਚ ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਨੂੰ ਘੇਰ ਲਿਆ ਅਤੇ ਤਲਾਸ਼ੀ ਅਭਿਆਨ ਸ਼ੁਰੂ ਕੀਤਾ। ਹਮਲੇ ਤੋਂ ਬਾਅਦ ਅੱਤਵਾਦੀ ਹਨ੍ਹੇਰੇ ਦਾ ਫਾਇਦਾ ਉਠਾਉਂਦੇ ਹੋਏ ਫਰਾਰ ਹੋ ਗਏ। ਹਮਲੇ ‘ਚ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ। Pulwama
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
Pulwama ‘ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ‘ਚ ਮੁਕਾਬਲਾ
ਵਾਧੂ ਪੁਲਿਸ ਬਲ ਬੁਲਾ ਕੇ ਖੇਤਰ ਦੀ ਪੂਰੀ ਘੇਰਾਬੰਦੀ ਕੀਤੀ
ਸ੍ਰੀਨਗਰ, ਏਜੰਸੀ। ਜੰਮੂ ਕਸ਼ਮੀਰ ਦੇ ਪੁਲਵਾਮਾ (Pulwama) ਜ਼ਿਲ੍ਹੇ ‘ਚ ਐਤਵਾਰ ਨੂੰ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ ਦੌਰਾਨ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਦਰਮਿਆਨ ਮੁਕਾਬਲਾ ਸ਼ੁਰੂ ਹੋ ਗਿਆ। ਅਧਿਕਾਰਕ ਸੂਤਰਾਂ ਨੇ ਦੱਸਿਆ ਕਿ ਤ੍ਰਾਲ ਗੁਸ਼ਲਨਪਾਰਾ ਜੰਗਲ ‘ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਖੁਫੀਆ ਸੂਚਨਾ ਦੇ ਆਧਾਰ ‘ਤੇ ਰਾਸ਼ਟਰੀ ਰਾਈਫਲ, ਵਿਸ਼ੇਸ਼ ਰਿਜਰਵ ਪੁਲਿਸ ਬਲ (ਸੀਆਰਪੀਐਫ) ਦੇ ਜਵਾਨਾਂ ਨੇ ਸਵੇਰੇ ਸਾਂਝਾ ਤਲਾਸ਼ੀ ਅਭਿਆਨ ਚਲਾਇਆ। ਉਨ੍ਹਾਂ ਦੱਸਿਆ ਕਿ ਸੁਰੱਖਿਆ ਬਲ ਜੰਗਲ ‘ਚ ਇੱਕ ਵਿਸ਼ੇਸ਼ ਸਥਾਨ ਵੱਲ ਵਧ ਰਹੇ ਸਨ ਤਾਂ ਤਦ ਹੀ ਲੁਕੇ ਅੱਤਵਾਦੀਆਂ ਨੇ ਉਹਨਾਂ ‘ਤੇ ਸਵੈ ਚਾਲਿਤ ਹਥਿਆਰਾਂ ਨਾਲ ਗੋਲੀਬਾਰੀ ਸ਼ੁਰੂ ਕਰ ਦਿੱਤੀ ਤੇ ਇਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ। ਮੌਕੇ ‘ਤੇ ਵਾਧੂ ਪੁਲਿਸ ਬਲ ਬੁਲਾ ਕੇ ਖੇਤਰ ਦੀ ਪੂਰੀ ਘੇਰਾਬੰਦੀ ਕਰ ਦਿੱਤੀ ਗਈ ਹੈ ਤਾਂ ਕਿ ਅੱਤਵਾਦੀਅ ਮੌਕੇ ਦਾ ਫਾਇਦਾ ਉਠਾ ਕੇ ਭੱਜ ਨਾ ਜਾਣ। ਸੁਰੱਖਿਆ ਬਲਾਂ ਨੇ ਕੱਲ੍ਹ ਸ਼ਾਮ ਸ਼ੋਪੀਆਂ ‘ਚ ਹਿਜਬੁਲ ਮੁਜਾਹਿਦੀਨ ਦੇ ਦੋ ਮੁੱਖ ਅੱਤਵਾਦਆਂ ਨੂੰ ਗ੍ਰਿਫ਼ਤਾਰ ਕੀਤਾ ਸੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਦਿੱਲੀ ਪੁਲਿਸ ਨੇ ਕਾਬੂ ਕੀਤੇ ISIS ਦੇ ਤਿੰਨ ਅੱਤਵਾਦੀ
ਪਿਛਲੇ ਸਾਲ ਨਵੰਬਰ ‘ਚ ਵੀ ਤਿੰਨ ਸ਼ੱਕੀ ਅੱਤਵਾਦੀਆਂ ਨੂੰ ਕੀਤਾ ਗਿਆ ਸੀ ਗ੍ਰਿਫ਼ਤਾਰ
ਨਵੀਂ ਦਿੱਲੀ। ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਨੇ ISIS ਦੇ ਤਿੰਨ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਦੇ ਮੋਡਿਊਲ ਦਾ ਪਰਦਾਫਾਸ਼ ਕੀਤਾ ਹੈ। ਤਿੰਨਾਂ ਨੂੰ ਅੱਜ ਸਵੇਰੇ ਪੁਲਿਸ ਮੁਕਾਬਲੇ ਤੋਂ ਬਾਅਦ ਦਿੱਲੀ ਦੇ ਵਜ਼ੀਰਾਬਾਦ ਖੇਤਰ ਵਿੱਚੋਂ ਗ੍ਰਿਫ਼ਤਾਰ ਕੀਤਾ ਗਿਆ।
ਦੱਸ ਦਈਏ ਕਿ ਪਿਛਲੇ ਸਾਲ ਨਵੰਬਰ ‘ਚ ਦਿੱਲੀ ਪੁਲਿਸ ਨੇ ਆਈਐਸਆਈਐਸ ਪ੍ਰਭਾਵਤ ਤਿੰਨ ਸ਼ੱਕੀ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ। ਤਿੰਨਾਂ ਨੂੰ ਅਸਾਮ ਦੇ ਗੋਲਪਾਰਾ ਤੋਂ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਸਾਮ ਪੁਲਿਸ ਨਾਲ ਸਾਂਝੇ ਅਭਿਆਨ ‘ਚ ਗ੍ਰਿਫ਼ਤਾਰ ਕੀਤਾ ਸੀ। ਇਹ ਅੱਤਵਾਦੀ ਦਿੱਲੀ ਤੇ ਐਨਸੀਆਰ ਦੇ ਭੀੜ ਭਰੇ ਇਲਾਕਿਆਂ ਨੂੰ ਨਿਸ਼ਾਨਾ ਬਣਾਉਣ ਵਾਲੇ ਸੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
Afghanistan ‘ਚ 11 ਤਾਲਿਬਾਨੀ ਅੱਤਵਾਦੀ ਢੇਰ
ਸੋਮਵਾਰ ਰਾਤ ਵਿਦੇਸ਼ੀ ਗਠਜੋੜ ਫੌਜਾਂ ਨੇ ਸ਼ੋਰਾਵਕ ਜ਼ਿਲ੍ਹੇ ‘ਚ ਕੀਤੀ ਹਵਾਈ ਗੋਲੀਬਾਰੀ
ਕਾਬੁਲ, ਏਜੰਸੀ। ਅਫਗਾਨਿਸਤਾਨ ਦੇ ਦੱਖਣੀਪੂਰਬੀ ਕੰਧਾਰ ਸੂਬੇ ਦੇ ਸ਼ੋਰਾਵਕ ਜ਼ਿਲ੍ਹੇ ‘ਚ ਗਠਜੋੜ ਫੌਜਾਂ ਦੇ ਹਵਾਈ ਹਮਲਿਆਂ ‘ਚ 11 ਤਾਲਿਬਾਨੀ ਅੱਤਵਾਦੀ ਮਾਰੇ ਗਏ ਹਨ। ਫੌਜ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਫੌਜੀ ਸੂਤਰਾਂ ਨੇ ਦੱਸਿਆ ਕਿ ਸੋਮਵਾਰ ਰਾਤ ਵਿਦੇਸ਼ੀ ਗਠਜੋੜ ਫੌਜਾਂ ਨੇ ਸ਼ੋਰਾਵਕ ਜ਼ਿਲ੍ਹੇ ‘ਚ ਤਾਲਿਬਾਨੀ ਅੱਤਵਾਦੀਆਂ ਦੇ ਟਿਕਾਣਿਆਂ ਨੂੰ ਨਿਸ਼ਾਨਾ ਬਣਾਕੇ ਹਵਾਈ ਗੋਲੀਬਾਰੀ ਕੀਤੀ ਜਿਸ ‘ਚ 11 ਤਾਲਿਬਾਨੀ ਅੱਤਵਾਦੀ ਮਾਰੇ ਗਏ ਹਨ। ਅਫਗਾਨੀ ਰੱਖਿਆ ਮੰਤਰਾਲੇ ਨੇ ਕੱਲ ਦਿਨ ‘ਚ ਕਿਹਾ ਸੀ ਕਿ ਗਜਨੀ ਅਤੇ ਘੋਰ ਸੂਬਿਆਂ ‘ਚ ਫੌਜ ਦੇ ਅਭਿਆਨਾਂ ‘ਚ ਘੱਟੋ ਘੱਟ 43 ਤਾਲਿਬਾਨੀ ਅੱਤਵਾਦੀ ਮਾਰੇ ਗਏ ਹਨ ਅਤੇ ਸੱਤ ਹੋਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਤਾਲਿਬਾਨ ਨੇ ਇਹਨਾਂ ਘਟਨਾਵਾਂ ‘ਤੇ ਕੋਈ ਪ੍ਰਤੀਕਿਰਿਆ ਪ੍ਰਗਟ ਨਹੀਂ ਕੀਤੀ ਹੈ। Afghanistan
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਤੁਰਕੀ ‘ਚ ਪੀਕੇਕੇ ਦੇ ਮਾਰੇ ਤਿੰਨ ਅੱਤਵਾਦੀ
ਅੰਕਾਰਾ, ਏਜੰਸੀ।
ਦੱਖਣੀ ਤੁਰਕੀ ਦੇ ਹਾਤਿਆ ਪ੍ਰਾਂਤ ‘ਚ ਸੁਰੱਖਿਆ ਬਲਾਂ ਤੇ ਹਵਾਈ ਫੌਜ ਨੇ ਇੱਕ ਮੁਹਿੰਮ ਦੌਰਾਨ ਕੁਦਿਰਸਤਾਨ ਵਰਕਸ ਪਾਰਟੀ (ਪੀਕੇਕੇ) ਦੇ ਤਿੰਨ ਅੱਤਵਾਦੀ ਮਾਰੇ ਗਏ। ਗ੍ਰਹਿ ਮੰਤਰਾਲਾ ਦੇ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ ਹੈ। ਸੂਤਰਾਂ ਨੇ ਐਤਵਾਰ ਨੂੰ ਦੱਸਿਆ ਕਿ ਇਹ ਮੁਹਿੰਮ ਗੇਂਦੇਮਰੀ ਹਲਕੇ ‘ਚ ਹਵਾਈ ਫੌਜ ਦੀ ਮੱਦਦ ਨਾਲ ਸ਼ਨਿੱਚਰਵਾਰ ਨੂੰ ਕੀਤੀ ਗਈ ਤੇ ਇਸ ਦੌਰਾਨ ਇਸ ਵਿੱਚ ਪੀਕੇਕੇ ਦੇ ਤਿੰਨ ਅੱਤਵਾਦੀ ਮਾਰੇ ਗਏ। ਸੰਵਾਦ ਕਮੇਟੀ ਅਨਾਦੋਲੁ ਅਨੁਸਾਰ ਇਸ ਦੌਰਾਨ ਅੱਤਵਾਦੀਆਂ ਦੇ ਹਥਿਆਰ ਤੇ ਉਨ੍ਹਾਂ ਦੇ ਟਿਕਾਣੇ ਵੀ ਤਬਾਹ ਕਰ ਦਿੱਤੇ ਗਏ। ਤੁਰਕੀ ‘ਚ ਇਸ ਸੰਗਠਨ ਨੂੰ ਅਧਿਕਾਰਿਕ ਤੌਰ ‘ਤੇ ਅੱਤਵਾਦੀ ਸੰਗਠਨ ਦੀ ਸੂਚੀ ‘ਚ ਸ਼ਾਮਲ ਕੀਤਾ ਗਿਆ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਨਵੀਂ ਦਿੱਲੀ | ਜੰਮੂ ਕਸ਼ਮੀਰ ਦੇ ਪੁਲਵਾਮਾ ‘ਚ ਅੱਤਵਾਦੀਆਂ ਨੇ ਈਦ ਦੇ ਦਿਨ ਇੱਕ ਔਰਤ ਦੇ ਘਰ ਦਾਖਲ ਹੋ ਕੇ ਉਸ ਦਾ ਕਤਲ ਕਰ ਦਿੱਤਾ ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪੁਲਵਾਮਾ ਜ਼ਿਲ੍ਹੇ ਦੇ ਸਿੰਗੂ-ਨਰਬਾਲ ‘ਚ ਅੱਤਵਾਦੀਆਂ ਨੇ ਇੱਕ ਔਰਤ ਤੇ ਇੱਕ ਨੌਜਵਾਨ ‘ਤੇ ਗੋਲੀ ਚਲਾ ਦਿੱਤੀ ਇਸ ਗੋਲੀਬਾਰੀ ‘ਚ ਔਰਤ ਨਗੀਨਾ ਬਾਨੋ ਦੀ ਮੌਤ ਹੋ ਗਈ ਜਦੋਂਕਿ ਇੱਕ ਨੌਜਵਾਨ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ
ਜੰਮੂ-ਕਸ਼ਮੀਰ ਦੇ ਨੌਹਟਾ ਤੇ ਖਾਨਯਾਰ ‘ਚ ਈਦ ਦੀ ਨਮਾਜ਼ ਤੋਂ ਬਾਅਦ ਭਾਰਤੀ ਪ੍ਰਦਰਸ਼ਨ ਹੋ ਰਹੇ ਹਨ ਕਈ ਨੌਜਵਾਨ ਜੈਸ਼, ਲਸ਼ਕਰ ਤੇ ਆਈਐਸਆਈਐਸ ਦੇ ਝੰਡੇ ਲਹਿਰਾਉਂਦੇ ਨਜ਼ਰ ਆਏ
ਇਸ ਦੌਰਾਨ ਸੁਰੱਖਿਆ ਬਲਾਂ ਤੇ ਨੌਜਵਾਨਾਂ ਦਰਮਿਆਨ ਝੜਪ ਦੇਖਣ ਨੂੰ ਮਿਲੀ ਇਹੀ ਨਹੀਂ ਸ੍ਰੀਨਗਰ ਦੇ ਜਾਮਾ ਮਸਜਿਦ ਦੇ ਨਜ਼ਦੀਕ ਨਕਾਬਪੋਸ਼ ਕੁਝ ਨੌਜਵਾਨ ਜੈਸ਼ ਏ-ਮੁਹੰਮਦ ਦੇ ਸਰਗਨਾ ਮਸੂਦ ਅਜ਼ਹਰ ਤੇ ਹਾਲ ਹੀ ‘ਚ ਸੁਰੱਖਿਆ ਬਲਾਂ ਦੇ ਹੱਥੋਂ ਮਾਰੇ ਗਏ ਅੱਤਵਾਦੀ ਜਾਕਿਰ ਮੂਸਾ ਦੀਆਂ ਤਸਵੀਰਾਂ ਦੇ ਨਾਲ ਨਜ਼ਰ ਆਏ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਤਿੰਨ ਅੱਤਵਾਦੀ ਢੇਰ, ਡੀਐੱਸਪੀ ਸ਼ਹੀਦ
ਸ੍ਰੀਨਗਰ | ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਦੇ ਤਾਰਿਗਾਮ ‘ਚ ਅੱਜ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਮੁਕਾਬਲੇ ‘ਚ ਡੀਐੱਸਪੀ ਅਮਨ ਠਾਕੁਰ ਸ਼ਹੀਦ ਹੋ ਗਏ ਹਨ ਤੇ ਫੌਜ ਦਾ ਇੱਕ ਅਧਿਕਾਰੀ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ ਹੈ ਜਖਮੀ ਅਧਿਕਾਰੀ ਨੂੰ 92 ਬੇਸ ਹਸਪਤਾਲ ‘ਚ ਲਿਜਾਇਆ ਗਿਆ ਹੈ ਦੱਸ ਦਈਏ ਕਿ ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ‘ਚ 14 ਫਰਵਰੀ (ਵੀਰਵਾਰ) ਨੂੰ ਸੀਆਰਪੀਐੱਫ ਦੇ ਕਾਫ਼ਲੇ ‘ਤੇ ਅੱਤਵਾਦੀ ਹਮਲਾ ਹੋ ਗਿਆ ਸੀ ਇਸ ਹਮਲੇ ‘ਚ ਸੀਆਰਪੀਐੱਫ ਦੇ 40 ਤੋਂ ਵੱਧ ਜਵਾਨ ਸ਼ਹੀਦ ਹੋ ਗਏ ਸਨ ਅੱਤਵਾਦੀਆਂ ਦੀ ਇਸ ਕਾਇਰਤਾ ਭਰੀ ਹਰਕਤ ਤੋਂ ਬਾਅਦ ਭਾਰਤੀ ਫੌਜ ਲਗਾਤਾਰ ਉਨ੍ਹਾਂ ਖਿਲਾਫ਼ ਕਾਰਵਾਈ ਕਰ ਰਹੀ ਹੈ
ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕੁਝ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਤੋਂ ਬਾਅਦ ਸੁਰੱਖਿਆ ਬਲਾਂ ਨੇ ਤਾਰਿਗਾਮ ਖ਼ੇਤਰ ਨੂੰ ਘੇਰ ਲਿਆ ਤੇ ਉੱਥੇ ਸਰਚ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ ਉਨ੍ਹਾਂ ਕਿਹਾ ਕਿ ਅੱਤਵਾਦੀਆਂ ਨੇ ਸੁਰੱਖਿਆ ਬਲਾਂ ‘ਤੇ ਗੋਲੀਬਾਰੀ ਕਰਨਾ ਸ਼ੁਰੂ ਕਰ ਦਿੱਤੀ, ਜਿਸ ਤੋਂ ਬਾਅਦ ਜਵਾਬੀ ਕਾਰਵਾਈ ਕਰਦੇ ਹੋਏ ਫੌਜ ਦੇ ਜਵਾਨਾਂ ਨੇ ਮੋਰਚਾ ਸੰਭਾਲ ਲਿਆ ਹੈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ
ਮੋਬਾਇਲ ਸੇਵਾ ਕੀਤੀ ਬੰਦ
ਸ੍ਰੀਨਗਰ, ਏਜੰਸੀ। ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ‘ਚ ਮੰਗਲਵਾਰ ਨੂੰ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ ਦੌਰਾਨ ਸੁਰੱਖਿਆ ਬਲਾਂ ਨਾਲ ਮੁਕਾਬਲੇ ‘ਚ ਦੋ ਅੱਤਵਾਦੀ ਮਾਰੇ ਗਏ। ਇਸ ਦੌਰਾਨ ਇੱਕ ਜਵਾਨ ਸ਼ਹੀਦ ਹੋ ਗਿਆ ਅਤੇ ਦੋ ਹੋਰ ਜ਼ਖਮੀ ਹੋ ਗਏ। ਅਧਿਕਾਰਕ ਸੂਤਰਾਂ ਨੇ ਦੱਸਿਆ ਕਿ ਅਹਿਤੀਆਤਨ ਮੋਬਾਇਲ ਸੇਵਾ ਬੰਦ ਕਰ ਦਿੱਤੀ ਗਈ ਹੈ। ਸੁਰੱਖਿਆ ਕਾਰਨਾਂ ਕਰਕੇ ਦੱਖਣੀ ਕਸ਼ਮੀਰ ‘ਚ ਰੇਲ ਸੇਵਾਵਾਂ ਦੀ ਬੰਦ ਕਰ ਦਿੱਤੀਆਂ ਗਈਆਂ ਹਨ। ਉਹਨਾ ਦੱਸਿਆ ਕਿ ਸੁਰੱਖਿਆ ਬਲਾਂ ਦੇ ਅਭਿਆਨ ਖਿਲਾਫ਼ ਆਮ ਜਨਤਾ ਸੜਕਾਂ ‘ਤੇ ਉਤਰ ਆਈ ਜਿਸ ਕਾਰਨ ਲੋਕਾਂ ਅਤੇ ਸੁਰੱਖਿਆ ਬਲਾਂ ਦਰਮਿਆਨ ਝੜਪਾਂ ਵੀ ਹੋਈਆਂ।
ਸੁਰੱਖਿਆ ਬਲ ਦੇ ਦੋ ਜਵਾਨ ਜ਼ਖਮੀ
ਸੂਤਰਾਂ ਨੇ ਦੱਸਿਆ ਅੱਤਵਾਦੀਆਂ ਦੇ ਲੁਕੇ ਹੋਣ ਦੀ ਖੁਫੀਆ ਸੂਚਨਾ ਦੇ ਆਧਾਰ ‘ਤੇ ਰਾਸ਼ਟਰੀ ਰਾਈਫਲਜ਼, ਰਾਜ ਪੁਲਿਸ ਦੇ ਵਿਸ਼ੇਸ਼ ਅਭਿਆਨ ਸਮੂਹ ਅਤੇ ਕੇਂਦਰੀ ਰਿਜਰਵ ਪੁਲਿਸ ਬਲ ਦੇ ਜਵਾਨਾਂ ਦੇ ਕੁਲਗਾਮ ਦੇ ਰੇਡਵਾਨੀ ‘ਚ ਅੱਜ ਸਵੇਰੇ ਤਲਾਸ਼ੀ ਅਭਿਆਨ ਚਲਾਇਆ। ਇਸ ਦੌਰਾਨ ਇੱਕ ਮਕਾਨ ‘ਚ ਲੁਕੇ ਅੱਤਵਾਦੀਆਂ ਨੇ ਸਵੈਚਾਲਿਤ ਹਥਿਆਰਾਂ ਨਾਲ ਅਚਾਨਕ ਗੋਲੀਬਾਰੀ ਸ਼ੁਰੂ ਕਰ ਦਿੱਤੀ। ਸੁਰੱਖਿਆ ਬਲਾਂ ਨੇ ਜਵਾਬੀ ਕਾਰਵਾਈ ਕੀਤੀ ਜਿਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ। ਸੂਤਰਾਂ ਅਨੁਸਾਰ ਮੁਕਾਬਲੇ ‘ਚ ਦੋ ਅੱਤਵਾਦੀ ਮਾਰੇ ਗਏ। ਇਸ ਦੌਰਾਨ ਜਵਾਨ ਪ੍ਰਕਾਸ਼ ਯਾਦਵ ਸ਼ਹੀਦ ਹੋ ਗਿਆ ਅਤੇ ਸੁਰੱਖਿਆ ਬਲ ਦੇ ਦੋ ਜਵਾਨ ਜ਼ਖਮੀ ਹੋ ਗਏ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਘੁਸਪੈਠ ਦੇ ਸ਼ੱਕ ਕਾਰਨ ਸੁਰੱਖਿਆ ਬਲਾਂ ਨੇ ਚਲਾਇਆ ਸੀ ਤਲਾਸ਼ੀ ਅਭਿਆਨ
ਸੁਰੱਖਿਆ ਬਲਾਂ ਵੱਲੋਂ ਜਵਾਬੀ ਕਾਰਵਾਈ ਜਾਰੀ
ਸ੍ਰੀਨਗਰ (ਏਜੰਸੀ)।
ਉੱਤਰੀ ਕਸ਼ਮੀਰ ‘ਚ ਬਾਰਾਮੁੱਲਾ ਜ਼ਿਲ੍ਹੇ ਦੇ ਸੋਪੋਰ ‘ਚ ਵੀਰਵਾਰ ਨੂੰ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ ਸ਼ੁਰੂ ਹੋਇਆ। ਸੂਤਰਾਂ ਨੇ ਦੱਸਿਆ ਕਿ ਅੱਤਾਵਦੀਆਂ ਦੀ ਮੌਜ਼ੂਦਗੀ ਦੀ ਖੂਫ਼ੀਆ ਸੂਚਨਾ ਦੇ ਆਧਾਰ ‘ਤੇ ਰਾਸ਼ਟਰੀ ਰਾਇਫਲਸ, ਕੇਂਦਰੀ ਰਿਜ਼ਰਵ ਪੁਲਿਸ ਬਲ ਤੇ ਪੁਲਿਸ ਦੇ ਵਿਸ਼ੇਸ਼ ਅਭਿਆਨ ਦਸਤੇ ਸਵੇਰੇ ਸੋਪੋਰ ਦੇ ਤਾਨਕੀਪੋਰਾ ਇਲਾਕੇ ‘ਚ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ ਚਲਾਇਆ। ਇਸੇ ਦੌਰਾਨ ਉੱਥੇ ਲੁਕੇ ਅੱਤਵਾਦੀਆਂ ਨੇ ਗੋਲੀਬਾਰੀ ਕੀਤੀ, ਜਿਸ ਦੇ ਜਵਾਬ ‘ਚ ਸੁਰੱਖਿਆ ਬਲਾਂ ਨੇ ਵੀ ਗੋਲੀਆਂ ਚਲਾਈਆਂ। ਖ਼ਬਰ ਲਿਖੇ ਜਾਣ ਤੱਕ ਮੁਕਾਬਲਾ ਜਾਰੀ ਸੀ। ਨੇੜੇ-ਤੇੜੇ ਦੇ ਇਲਾਕੇ ‘ਚ ਕਿਸੇ ਤਰ੍ਹਾਂ ਦੇ ਪ੍ਰਦਰਸ਼ਨ ਨੂੰ ਰੋਕਣ ਲਈ ਹੋਰ ਸੁਰੱਖਿਆ ਬਲ ਮੌਕੇ ‘ਤੇ ਪਹੁੰਚ ਗਏ ਹਨ। (Infiltrate)
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਤਲਾਸ਼ੀ ਅਭਿਆਨ ਦੌਰਾਨ ਅੱਤਵਾਦੀਆਂ ਨੇ ਸੁਰੱਖਿਆ ਬਲਾਂ ‘ਤੇ ਕੀਤਾ ਹਮਲਾ
ਸ੍ਰੀਨਗਰ, ਏਜੰਸੀ।
ਉਤਰੀ ਕਸ਼ਮੀਰ ‘ਚ ਬਾਰਾਮੂਲਾ ਜ਼ਿਲ੍ਹੇ ਦੇ ਸੋਪੋਰ ‘ਚ ਵੀਰਵਾਰ ਨੂੰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਦਰਮਿਆਨ ਮੁਕਾਬਲਾ ਸ਼ੁਰੂ ਹੋ ਗਿਆ। ਅਧਿਕਾਰਕ ਸੂਤਰਾਂ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜ਼ਦੂਗੀ ਦੀ ਖੁਫੀਆ ਸੂਚਨਾ ਦੇ ਆਧਾਰ ‘ਤੇ ਰਾਸ਼ਟਰੀ ਰਾਈਫਲਜ਼, ਕੇਂਦਰੀ ਰਿਜਰਵ ਪੁਲਿਸ ਬਲ ਅਤੇ ਪੁਲਿਸ ਦੇ ਵਿਸ਼ੇਸ਼ ਅਭਿਆਨ ਦਸਤੇ ਨੇ ਸਵੇਰੇ ਸੋਪੋਰ ਦੇ ਤਾਨਕੀਪੋਰਾ ਇਲਾਕੇ ‘ਚ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ ਛੇੜਿਆ। ਇਸੇ ਦੌਰਾਨ ਲੁਕੇ ਹੋਏ ਅੱਤਵਾਦੀਆਂ ਨੇ ਗੋਲੀਬੀਰੀ ਕੀਤੀ, ਜਿਸ ਦੇ ਜਵਾਬ ‘ਚ ਸੁਰੱਖਿਆ ਬਲਾਂ ਨੇ ਵੀ ਗੋਲੀਆਂ ਚਲਾਈਆਂ। ਅੰਤਿਮ ਰਿਪੋਰਟ ਮਿਲਣ ‘ਤੇ ਮੁਕਾਬਲਾ ਜਾਰੀ ਸੀ। ਆਸਪਾਸ ਦੇ ਇਲਾਕੇ ‘ਚ ਕਿਸੇ ਤਰ੍ਹਾਂ ਦੇ ਪ੍ਰਦਰਸ਼ਨ ਨੂੰ ਰੋਕਣ ਲਈ ਵਾਧੂ ਸੁਰੱਖਿਆ ਬਲ ਮੌਕੇ ‘ਤੇ ਪਹੁੰਚ ਗਏ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸੁਖਪਾਲ ਖਹਿਰਾ ਦੇ ਹਨ ਅੱਤਵਾਦੀਆਂ ਨਾਲ ਰਿਸ਼ਤੇ, ਅੱਤਵਾਦੀ ਦਿੰਦੇ ਹਨ ਪੈਸੇ
ਕੇਂਦਰੀ ਮੰਤਰੀ ਵਿਜੇ ਸਾਂਪਲਾ ਨੇ ਲਗਾਇਆ ਸੁਖਪਾਲ ਖਹਿਰਾ ‘ਤੇ ਵੱਡਾ ਦੋਸ਼ | Sukhpal Khaira
ਖਹਿਰਾ ਜਾਂ ਫਿਰ ਕੇਜਰੀਵਾਲ ਦੱਸਣ ਕਿ ਉਨਾ ਦੇ ਨਹੀਂ ਹਨ ਅੱਤਵਾਦੀਆਂ ਨਾਲ ਸਬੰਧ : ਸਾਂਪਲਾ | Sukhpal Khaira
ਕਿਹਾ, ਰਣਜੀਤ ਸਿੰਘ ਦੀ ਰਿਪੋਰਟ ਨੂੰ ਨਹੀਂ ਮੰਨਦੇ ਹਨ, ਪਹਿਲਾਂ ਵੀ ਕਹਿ ਚੁੱਕੇ ਹਨ | Sukhpal Khaira
ਚੰਡੀਗੜ, (ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼)। ਆਮ ਆਦਮ ਪਾਰਟੀ ਦੇ ਬਾਗੀ ਸੁਖਪਾਲ ਖਹਿਰਾ ਅਤੇ ਉਸ ਦੀ ਪਾਰਟੀ ਦੇ ਰਿਸ਼ਤੇ ਅੱਤਵਾਦੀਆਂ ਨਾਲ ਰਹੇ ਹਨ ਅਤੇ ਹੁਣ ਵੀ ਜਾਰੀ ਹਨ, ਇਨਾਂ ਨੂੰ ਅੱਤਵਾਦੀ ਪੈਸੇ ਤੱਕ ਦਿੰਦੇ ਰਹੇ ਹਨ। ਜੇਕਰ ਇਸ ਮਾਮਲੇ ਵਿੱਚ ਸਚਾਈ ਨਹੀਂ ਹੈ ਤਾਂ ਕੀ ਸੁਖਪਾਲ ਖਹਿਰਾ ਜਾਂ ਫਿਰ ਅਰਵਿੰਦ ਕੇਜਰੀਵਾਲ ਬਿਆਨ ਦੇਣਗੇ ਕਿ ਉਨਾ ਦੇ ਸਬੰਧ ਅੱਤਵਾਦੀਆਂ ਦੇ ਨਾਲ ਨਹੀਂ ਹਨ। ਇਹ ਵੱਡਾ ਦੋਸ਼ ਕੇਂਦਰੀ ਮੰਤਰੀ  ਅਤੇ ਪੰਜਾਬ ਭਾਜਪਾ ਸਾਬਕਾ ਪ੍ਰਧਾਨ ਵਿਜੈ ਸਾਂਪਲਾ ਨੇ ਲਾਇਆ ਹੈ। ਸਾਂਪਲਾ ਵਿੱਥ ਪ੍ਰੈੱਸ ਕਾਨਫਰੰਸ ਕਰ ਰਹੇ ਸਨ ਵਿਜੈ ਸਾਂਪਲਾ ਨੇ ਕਿਹਾ ਕਿ ਸੁਖਪਾਲ ਖਹਿਰਾ ਨੂੰ ਚੋਣਾਂ ਤੋਂ ਪਹਿਲਾਂ ਅਤੇ ਬਾਅਦ ਵਿੱਚ ਅੱਤਵਾਦੀ ਹੀ ਪੈਸੇ ਦਿੰਦੇ ਰਹੇ ਹਨ ਅਤੇ ਹੁਣ ਵੀ ਉਨਾਂ ਦੇ ਸਬੰਧ ਪਹਿਲਾਂ ਵਾਂਗ ਕਾਇਮ ਹਨ। ਜਿਸ ਕਾਰਨ ਹੀ ਉਨਾਂ ਨੂੰ ਰੈਫਰੰਡਮ 20-20 ਨੂੰ ਸਮਰੱਥਨ ਕੀਤਾ ਸੀ। ਇਸ ਮਾਮਲੇ ਵਿੱਚ ਸੁਖਪਾਲ ਖਹਿਰਾ ਕਦੇ ਵੀ ਸਪੱਸ਼ਟੀਕਰਨ ਨਹੀਂ ਦੇਣਗੇ, ਕਿਉਂਕਿ ਅੱਜ ਵੀ ਉਨਾਂ ਦੇ ਸਬੰਧ ਹਨ। (Sukhpal Khaira)
ਇਹ ਵੀ ਪੜ੍ਹੋ : ਪੰਜਾਬ ਰਾਜ ਖੁਰਾਕ ਕਮਿਸ਼ਨ ਮੈਂਬਰ ਵੱਲੋਂ ਰਾਸ਼ਨ ਡਿਪੂਆਂ, ਆਗਣਵਾੜੀ ਸੈਂਟਰਾਂ ਤੇ ਸਕੂਲਾਂ ਦਾ ਦੌਰਾ
ਵਿਜੈ ਸਾਂਪਲਾ ਨੇ ਕਿਹਾ ਕਿ ਬੇਅਦਬੀ ਮਾਮਲੇ ਵਿੱਚ ਜਸਟਿਸ ਰਣਜੀਤ ਸਿੰਘ ਦੀ ਰਿਪੋਰਟ ਨੂੰ ਉਹ ਪਹਿਲਾਂ ਵੀ ਖ਼ਾਰਜ ਕਰ ਚੁੱਕੇ ਹਨ ਅਤੇ ਹੁਣ ਵੀ ਖ਼ਾਰਜ ਕਰ ਰਹੇ ਹਨ, ਕਿਉਂਕਿ ਇਸ ਰਿਪੋਰਟ ਵਿੱਚ ਝੂਠ ਤੋਂ ਇਲਾਵਾ ਕੁਝ ਵੀ ਨਹੀਂ ਹੈ। ਇਸ ਕਮਿਸ਼ਨ ਦਾ ਕੰਮ ਸਿਰਫ਼ ਬਦਲਾ ਖੋਰੀ ਕਰਨਾ ਸੀ ਅਤੇ ਇਸ ਲਈ ਕਮਿਸ਼ਨ ਤਿਆਰ ਕੀਤਾ ਗਿਆ ਸੀ ਅਤੇ ਹੁਣ ਕਮਿਸ਼ਨ ਸਰਕਾਰ ਦੇ ਇਸ਼ਾਰੇ ‘ਤੇ ਹੀ ਰਿਪੋਰਟ ਤਿਆਰ ਕਰਨ ਵਿੱਚ ਲੱਗਿਆ ਹੋਇਆ ਹੈ।
ਇਥੇ ਹੀ ਸਾਂਪਲਾ ਨੇ ਕਿਹਾ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇ ਮਾਮਲੇ ਵਿੱਚ ਸੂਬਾ ਅਤੇ ਕੇਂਦਰ ਸਰਕਾਰ ਦੇ ਹਿੱਸੇ ਬਾਰੇ ਦੁਬਾਰਾ ਵਿਚਾਰ ਕੀਤਾ ਜਾ ਰਿਹਾ ਹੈ, ਕਿਉਂਕਿ ਕਾਂਗਰਸ ਸਰਕਾਰ ਦੇ ਸਮੇਂ ਬਣੇ ਐਕਟ ਦੇ ਕਾਰਨ ਹੀ ਪੰਜਾਬ ਦਾ ਹਿੱਸਾ 60 ਕਰੋੜ ਤੋਂ ਵੱਧ ਕੇ 700 ਕਰੋੜ ਹੋ ਗਿਆ ਹੈ। ਇਸ ਸਬੰਧੀ ਵਿਚਾਰ ਚਲ ਰਿਹਾ ਹੈ ਅਤੇ ਜਲਦ ਹੀ ਇਸ ਮਾਮਲੇ ਵਿੱਚ ਫੈਸਲਾ ਕਰ ਲਿਆ ਜਾਏਗਾ। ਪੰਜਾਬ ਦੇ ਬਕਾਏ ਬਾਰੇ ਉਨਾਂ ਕਿਹਾ ਕਿ ਸਰਕਾਰ ਵਲੋਂ ਆਡਿਟ ਕਰਵਾਇਆ ਜਾ ਰਿਹਾ ਹੈ ਅਤੇ ਆਡਿਟ ਪੂਰਾ ਹੋਣ ਤੋਂ ਬਾਅਦ ਹੀ ਸਰਕਾਰ ਦੇ 800 ਕਰੋੜ ਰੁਪਏ ਜਾਰੀ ਕੀਤੇ ਜਾਣਗੇ, ਕਿਉਂਕਿ ਉਨਾਂ ਨੂੰ ਸਰਕਾਰ ਨੇ ਹੀ ਜਾਣਕਾਰੀ ਦਿੱਤੀ ਹੈ ਕਿ 800 ਕਰੋੜ ਰੁਪਏ ਵਿੱਚ 700 ਕਰੋੜ ਦਾ ਘਪਲਾ ਹੋਇਆ ਹੈ, ਜਿਹੜਾ ਕਿ ਨਾ ਦੇਣਯੋਗ ਹੈ। ਇਸ ਲਈ ਉਹ 700 ਕਰੋੜ ਨੂੰ ਬੱਚਤ ਦੇ ਰੂਪ ਵਿੱਚ ਮੰਨ ਕੇ ਚਲ ਰਹੇ ਹਨ।
ਉਨਾਂ ਕਿਹਾ ਕਿ ਸਰਕਾਰ ਨੂੰ 327 ਕਰੋੜ ਰੁਪਏ ਜੂਨ ਵਿੱਚ ਦਿੱਤੇ ਸਨ ਪਰ 3 ਮਹੀਨੇ ਬੀਤਣ ਤੋਂ ਬਾਅਦ ਵੀ ਸਰਕਾਰ ਵਲੋਂ ਅਜੇ ਤੱਕ ਇਨਾਂ 327 ਕਰੋੜ ਰੁਪਏ ਦੀ ਵੰਡ ਤੱਕ ਨਹੀਂ ਕੀਤੀ ਗਈ। ਉਨਾਂ ਕਿਹਾ ਕਿ ਸਰਕਾਰ ਆਡਿਟ ਰਿਪੋਰਟ ਦੇ ਨਾਲ ਹੀ ਇਸ 327 ਕਰੋੜ ਰੁਪਏ ਦੀ ਵਰਤੋਂ ਸਰਟੀਫਿਕੇਟ ਨੂੰ ਜਮਾ ਕਰਵਾ ਦੇਵੇ ਤਾਂ 31 ਮਾਰਚ 2019 ਤੋਂ ਪਹਿਲਾ ਪਹਿਲਾਂ ਉਹ ਪੰਜਾਬ ਦਾ ਸਾਰਾ ਬਕਾਇਆ ਜਾਰੀ ਕਰ ਦੇਣਗੇ। (Sukhpal Khaira)
ਮੱਧ-ਪ੍ਰਦੇਸ਼ ਦੇ ਪੋਰਟਲ ‘ਤੇ ਚਲ ਰਿਹਾ ਐ ਪੰਜਾਬ | Sukhpal Khaira
ਵਿਜੈ ਸਾਂਪਲਾ ਨੇ ਦੱਸਿਆ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦਾ ਫਾਇਦਾ ਲੈਣ ਅਤੇ ਵਿਦਿਆਰਥੀਆਂ ਬਾਰੇ ਜਾਣਕਾਰੀ ਦੇਣ ਲਈ ਹਰ ਸੂਬਾ ਸਰਕਾਰ ਨੂੰ ਵੈਬਸਾਈਟ ਰਾਹੀਂ ਪੋਰਟਲ ਬਣਾਉਣਾ ਜਰੂਰੀ ਹੈ, ਜਿਸ ਨੂੰ ਕਿ ਕੇਂਦਰੀ ਪੋਰਟਲ ਨਾਲ ਲਿੰਕ ਕੀਤਾ ਜਾਣਾ ਹੈ ਪਰ ਪੰਜਾਬ ਸਰਕਾਰ ਨੇ ਹੁਣ ਤੱਕ ਆਪਣਾ ਪੋਰਟਲ ਹੀ ਤਿਆਰ ਹੀ ਨਹੀਂ ਕੀਤਾ ਹੈ। ਪੰਜਾਬ ਸਰਕਾਰ ਮੱਧ ਪ੍ਰਦੇਸ਼ ਦੇ ਪੋਰਟਲ ਰਾਹੀਂ ਹੀ ਕੰਮ ਚਲਾ ਰਹੀਂ ਹੈ। (Sukhpal Khaira)
ਨਹੀਂ ਭਾਜਪਾ ‘ਚ ਕੋਈ ਗੁੱਟਬਾਜੀ, ਮੈਂ ਸ਼ਵੇਤ ਮਲਿਕ ਦੇ ਹਾਂ ਨਾਲ | Sukhpal Khaira
ਵਿਜੈ ਸਾਂਪਲਾ ਨੇ ਕਿਹਾ ਕਿ ਪਾਰਟੀ ਵਿੱਚ ਕਿਸੇ ਵੀ ਤਰਾਂ ਦੀ ਕੋਈ ਗੁੱਟ ਬਾਜ਼ੀ ਨਹੀਂ ਹੈ ਅਤੇ ਉਹ ਖ਼ੁਦ ਪ੍ਰਧਾਨ ਸ਼ਵੇਤ ਮਲਿਕ ਨਾਲ ਹਨ। ਉਨਾਂ ਕਿਹਾ ਕਿ ਪ੍ਰਧਾਨ ਆਪਣੇ ਆਪ ਵਿੱਚ ਪਾਰਟੀ ਹੁੰਦਾ ਹੈ ਅਤੇ ਉਹ ਪਾਰਟੀ ਦੇ ਖ਼ਿਲਾਫ਼ ਕਦੇ ਵੀ ਨਹੀਂ ਗਏ ਹਨ ਅਤੇ ਨਾ ਹੀ ਕਿਸੇ ਨੂੰ ਜਾਣ ਦੇਣਗੇ। ਉਨਾਂ ਨੂੰ ਜਦੋਂ ਪੁੱਛਿਆ ਕਿ ਕਈ ਗੁਟ ਬਣੇ ਹੋਏ ਹਨ ਤਾਂ ਉਨਾਂ ਕਿਹਾ ਕਿ ਉਹ ਖ਼ੁਦ ਸ਼ਵੇਤ ਮਲਿਕ ਦੇ ਗੁੱਟ ਦੇ ਹਨ। ਇਸ ਤਰਾਂ ਦੀ ਕੋਈ ਗੁੱਟਬਾਜ਼ੀ ਭਾਜਪਾ ਵਿੱਚ ਨਹੀਂ ਹੈ।
ਤਲਾਸ਼ੀ ਅਭਿਆਨ ਦੌਰਾਨ ਹੋਈ ਕਾਰਵਾਈ
ਸ੍ਰੀਨਗਰ, ਏਜੰਸੀ
ਉਤਰ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ‘ਚ ਸ਼ੁੱਕਰਵਾਰ ਨੂੰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਦਰਮਿਆਨ ਮੁਕਾਬਲਾ ਸ਼ੁਰੂ ਹੋ ਗਿਆ। ਅਧਿਕਾਰਕ ਸੂਤਰਾਂ ਨੇ ਦੱਸਿਆ ਕਿ ਜ਼ਿਲ੍ਹੇ ਦੇ ਸੋਪੋਰ ਦੇ ਇੱਕ ਪਿੰਡ ‘ਚ ਅੱਤਵਾਦੀਆਂ ਦੀ ਮੌਜੂਦਗੀ ਦੀ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਰਾਸ਼ਟਰੀ ਰਾਈਫਲ, ਜੰਮੂ ਕਸ਼ਮੀਰ ਪੁਲਿਸ ਦੇ ਵਿਸ਼ੇਸ਼ ਅਭਿਆਨ ਸਮੂਹ ਅਤੇ ਕੇਂਦਰੀ ਰਿਜਰਵ ਪੁਲਿਸ ਬਲ ਦੇ ਜਵਾਨਾਂ ਨੇ ਸਾਂਝੇ ਤੌਰ ‘ਤੇ ਤਲਾਸ਼ੀ ਅਭਿਆਨ ਚਲਾਇਆ। ਸੁਰੱਖਿਆ ਬਲ ਪਿੰਡ ਦੇ ਇੱਕ ਖਾਸ ਇਲਾਕੇ ਵੱਲ ਵਧਣ ਲੱਗੇ ਤਦ ਹੀ ਉਥੇ ਲੁਕੇ ਅੱਤਵਾਦੀਆਂ ਨੇ ਅੰਨ੍ਹੇਵਾਹ ਗੋਲੀਬਾਰੀ ਸ਼ੁਰੂ ਕਰ ਦਿੱਤੀ। ਸੁਰੱਖਿਆ ਬਲਾਂ ਨੇ ਵੀ ਜਵਾਬੀ ਕਾਰਵਾਈ ਕੀਤੀ ਅਤੇ ਉਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ। ਉਨ੍ਹਾਂ ਕਿਹਾ ਕਿ ਆਖਰੀ ਸਮਾਚਾਰ ਮਿਲਣ ਤੱਕ ਅਭਿਆਨ ਜਾਰੀ ਹੈ ਪੁਲਿਸ ਦੇ ਇੱਕ ਬੁਲਾਰੇ ਨੇ ਮੁਕਾਬਲੇ ਦੀ ਪੁਸ਼ਟੀ ਕੀਤੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।