Cash - Sach Kahoon Punjabi
ATM: ਹਰ ਮਹੀਨੇ ਲੈਣ ਦੇਣ ਤੇ ਖਰੀਦਦਾਰੀਆਂ ਦੇ ਨਿਯਮਾਂ ’ਚ ਬਦਲਾਅ ਕੀਤੇ ਜਾਂਦੇ ਹਨ। ਇਸ ਵਾਰ ਸਿਰਫ਼ ਮਹੀਨਾ ਹੀ ਨਹੀਂ ਬਦਲੇਗਾ ਸਗੋਂ ਹੋਰ ਵੀ ਬਹੁਤ ਕੁਝ ਬਦਲਣ ਜਾ ਰਿਹਾ ਹੈ। ਇਹ ਬਦਲਾਅ ਤੁਹਾਡੀਆਂ ਜੇਬ੍ਹਾਂ ’ਤੇ ਅਸਰ ਪਾ ਸਕਦਾ ਹੈ। ਸਰਕਾਰ ਅਤੇ ਬੈਂਕਾਂ ਦੀਆਂ ਨਵੀਆਂ ਨੀਤੀਆਂ ਕਾਰਨ ਘਰੇਲੂ ਗੈਸ, ਬੈਂਕਿੰਗ ਸੇਵਾਵਾਂ, ਨਿਵੇਸ਼ ਅਤੇ ਖਰੀਦਦਾਰੀ ਨਾਲ ਸਬੰਧਤ ਨਿਯਮਾਂ ਵਿੱਚ ਵੱਡੇ ਬਦਲਾਅ ਆਉਣਗੇ, ਜਿਸ ਨਾਲ ਹਰ ਆਮ ਆਦਮੀ ਦੇ ਖਰਚੇ, ਬੱਚਤ ਅਤੇ ਜ਼ਰੂਰੀ ਜ਼ਰੂਰਤਾਂ ਪ੍ਰਭਾਵਿਤ ਹੋਣਗੀਆਂ। ਜਾਣੋ 1 ਸਤੰਬਰ 2025 ਤੋਂ ਕੀ ਬਦਲ ਰਿਹਾ ਹੈ ਅਤੇ ਤੁਹਾਨੂੰ ਹੁਣ ਤੋਂ ਕਿਵੇਂ ਤਿਆਰੀ ਕਰਨੀ ਚਾਹੀਦੀ ਹੈ:
ਚਾਂਦੀ ਦੀ ਖਰੀਦਦਾਰੀ ਹੋ ਸਕਦੀ ਐ ਮਹਿੰਗੀ
ਹੁਣ ਸਿਰਫ ਸੋਨੇ ’ਤੇ ਹੀ ਨਹੀਂ ਸਗੋਂ ਚਾਂਦੀ ਦੇ ਗਹਿਣਿਆਂ ਅਤੇ ਸਿੱਕਿਆਂ ’ਤੇ ਵੀ ਹਾਲਮਾਰਕਿੰਗ ਲਾਜ਼ਮੀ ਕਰ ਦਿੱਤੀ ਗਈ ਹੈ। ਯਾਨੀ, ਹੁਣ ਤੁਹਾਡੇ ਦੁਆਰਾ ਖਰੀਦੀ ਜਾਣ ਵਾਲੀ ਚਾਂਦੀ ਦੀ ਸ਼ੁੱਧਤਾ ਨਿਰਧਾਰਤ ਮਾਪਦੰਡਾਂ ਦੁਆਰਾ ਨਿਰਧਾਰਤ ਕੀਤੀ ਜਾਵੇਗੀ। ਹਾਲਾਂਕਿ ਜੌਹਰੀਆਂ ਦਾ ਕਹਿਣਾ ਹੈ ਕਿ ਇਸ ਨਾਲ ਚਾਂਦੀ ਦੀਆਂ ਕੀਮਤਾਂ ਵਧ ਸਕਦੀਆਂ ਹਨ। ਅਜਿਹੀ ਸਥਿਤੀ ਵਿੱਚ ਜੇਕਰ ਤੁਸੀਂ ਚਾਂਦੀ ਵਿੱਚ ਨਿਵੇਸ਼ ਕਰਨ ਬਾਰੇ ਸੋਚ ਰਹੇ ਹੋ ਤਾਂ 1 ਸਤੰਬਰ ਤੋਂ ਪਹਿਲਾਂ ਖਰੀਦਣਾ ਲਾਭਦਾਇਕ ਹੋਵੇਗਾ।
ਕਰੈਡਿਟ ਕਾਰਡ ਵੀ ਲਾਉਣਗੇ ਜੇਬ੍ਹ ਨੂੰ ਧੱਕਾ
ਦੇਸ਼ ਦੇ ਸਭ ਤੋਂ ਵੱਡੇ ਬੈਂਕ ਐਸਬੀਆਈ ਨੇ ਕ੍ਰੈਡਿਟ ਕਾਰਡ ਨਿਯਮਾਂ ਵਿੱਚ ਬਦਲਾਅ ਕੀਤਾ ਹੈ। ਆਟੋ-ਡੈਬਿਟ ਫੇਲ੍ਹ ਹੋਣ ’ਤੇ 2% ਜੁਰਮਾਨਾ ਲਗਾਇਆ ਜਾਵੇਗਾ। ਅੰਤਰਰਾਸ਼ਟਰੀ ਲੈਣ-ਦੇਣ, ਈਂਧਣ ਅਤੇ ਈ-ਕਾਮਰਸ ’ਤੇ ਵੱਖਰੇ ਤੌਰ ’ਤੇ ਵਾਧੂ ਚਾਰਜ ਲਗਾਏ ਜਾਣਗੇ। ਰਿਵਾਰਡ ਪੁਆਇੰਟ ਦਾ ਮੁੱਲ ਵੀ ਘੱਟ ਸਕਦਾ ਹੈ। ਜੇਕਰ ਤੁਸੀਂ ਐਸਬੀਆਈ ਕਾਰਡ ਦੀ ਵਰਤੋਂ ਕਰਦੇ ਹੋ, ਤਾਂ ਖਰਚ ਕਰਨ ਤੋਂ ਪਹਿਲਾਂ ਨਿਯਮਾਂ ਨੂੰ ਚੰਗੀ ਤਰ੍ਹਾਂ ਜਾਨਣਾ ਜ਼ਰੂਰੀ ਹੋਵੇਗਾ, ਨਹੀਂ ਤਾਂ ਜੇਬ ’ਤੇ ਬੋਝ ਅਣਜਾਣੇ ਵਿੱਚ ਵਧ ਸਕਦਾ ਹੈ।
ਰਸੋਈ ਗੈਸ ਸਿਲੰਡਰ ਦੀਆਂ ਦਰਾਂ ’ਤੇ ਅਸਰ
ਘਰੇਲੂ ਐਲਪੀਜੀ ਗੈਸ ਕੀਮਤਾਂ ਹਰ ਮਹੀਨੇ ਦੀ ਪਹਿਲੀ ਤਾਰੀਖ ਨੂੰ ਸੋਧੀਆਂ ਜਾਂਦੀਆਂ ਹਨ, ਅਤੇ ਐਲਪੀਜੀ ਦੀਆਂ ਨਵੀਆਂ ਕੀਮਤਾਂ ਵੀ 1 ਸਤੰਬਰ ਨੂੰ ਜਾਰੀ ਕੀਤੀਆਂ ਜਾਣਗੀਆਂ। ਜੇਕਰ ਅੰਤਰਰਾਸ਼ਟਰੀ ਪੱਧਰ ’ਤੇ ਕੱਚੇ ਤੇਲ ਦੀ ਕੀਮਤ ਵਧਦੀ ਹੈ, ਤਾਂ ਘਰੇਲੂ ਸਿਲੰਡਰ ਵੀ ਮਹਿੰਗੇ ਹੋ ਸਕਦੇ ਹਨ। ਕੀਮਤਾਂ ਵਿੱਚ ਗਿਰਾਵਟ ਦੀ ਸਥਿਤੀ ਵਿੱਚ ਜ਼ਰੂਰ ਕੁਝ ਰਾਹਤ ਮਿਲੇਗੀ। ਕੁੱਲ ਮਿਲਾ ਕੇ, ਰਸੋਈ ਦਾ ਬਜਟ ਹਿੱਲ ਸਕਦਾ ਹੈ, ਇਸ ਲਈ ਹੁਣ ਤੋਂ ਹੀ ਤਿਆਰੀ ਕਰੋ।
ਏਟੀਐਮ ’ਚੋਂ ਪੈਸੇ ਕਢਵਾਉਣੇ ਪੈ ਸਕਦੇ ਨੇ ਮਹਿੰਗੇ
ਪਹਿਲੀ ਸਤੰਬਰ ਤੋਂ ਬਹੁਤ ਸਾਰੇ ਬੈਂਕ ਏਟੀਐਮ ਤੋਂ ਮੁਫ਼ਤ ਲੈਣ-ਦੇਣ ਦੀ ਸੀਮਾ ਖਤਮ ਹੋਣ ਤੋਂ ਬਾਅਦ ਚਾਰਜ ਵਧਾਉਣ ਜਾ ਰਹੇ ਹਨ। ਭਾਵ ਜੇਕਰ ਤੁਸੀਂ ਨਿਰਧਾਰਤ ਸੀਮਾ ਤੋਂ ਵੱਧ ਪੈਸੇ ਕਢਵਾਉਂਦੇ ਹੋ, ਤਾਂ ਤੁਹਾਨੂੰ ਵਾਧੂ ਫੀਸ ਦੇਣੀ ਪਵੇਗੀ। ਬੈਂਕ ਦਾ ਤਰਕ ਹੈ ਕਿ ਇਸ ਨਾਲ ਡਿਜੀਟਲ ਲੈਣ-ਦੇਣ ਨੂੰ ਉਤਸ਼ਾਹਿਤ ਕੀਤਾ ਜਾਵੇਗਾ। ਜੇਕਰ ਤੁਸੀਂ ਨਕਦ ਲੈਣ-ਦੇਣ ’ਤੇ ਜ਼ਿਆਦਾ ਨਿਰਭਰ ਹੋ, ਤਾਂ ਤੁਹਾਡੇ ਲਈ ਖਰਚ ਅਤੇ ਕਢਵਾਉਣ ਵਿਚਕਾਰ ਸੰਤੁਲਨ ਬਣਾਈ ਰੱਖਣਾ ਜ਼ਰੂਰੀ ਹੋਵੇਗਾ।
ਐਫ਼ਡੀ ਵਿਆਜ ਦਰਾਂ ਵਿੱਚ ਬਦਲਾਅ
ਬਹੁਤ ਸਾਰੇ ਬੈਂਕਾਂ ਨੇ ਸੰਕੇਤ ਦਿੱਤਾ ਹੈ ਕਿ ਉਹ ਸਤੰਬਰ ਵਿੱਚ ਫਿਕਸਡ ਡਿਪਾਜ਼ਿਟ (ਐਫ਼ਡੀ) ਦੀਆਂ ਵਿਆਜ ਦਰਾਂ ਦੀ ਸਮੀਖਿਆ ਕਰ ਸਕਦੇ ਹਨ। ਹੁਣ ਤੱਕ ਜ਼ਿਆਦਾਤਰ ਬੈਂਕ 6.5% ਤੋਂ 7.5% ਤੱਕ ਵਿਆਜ ਦੇ ਰਹੇ ਹਨ। ਜੇਕਰ ਦਰਾਂ ਘਟਾਈਆਂ ਜਾਂਦੀਆਂ ਹਨ ਤਾਂ ਨਿਵੇਸ਼ ’ਤੇ ਘੱਟ ਰਿਟਰਨ ਮਿਲਣ ਦੀ ਸੰਭਾਵਨਾ ਹੈ। ਜੇਕਰ ਤੁਸੀਂ ਐਫ਼ਡੀ ਲੈਣ ਦੀ ਯੋਜਨਾ ਬਣਾ ਰਹੇ ਹੋ ਤਾਂ ਸਤੰਬਰ ਤੋਂ ਪਹਿਲਾਂ ਮੌਜ਼ੂਦਾ ਦਰ ’ਤੇ ਨਿਵੇਸ਼ ਕਰਨਾ ਇੱਕ ਬਿਹਤਰ ਵਿਕਲਪ ਹੋ ਸਕਦਾ ਹੈ।
Read Also : ਪੰਜਾਬ ’ਚ ਹੜ੍ਹਾਂ ਦੀ ਸਥਿਤੀ ਦੌਰਾਨ ਸਕੂਲਾਂ ਤੋਂ ਬਾਅਦ ਹੁਣ ਬੰਦ ਰਹਿਣਗੇ ਇਹ ਅਦਾਰੇ, ਆਦੇਸ਼ ਜਾਰੀ
Lok Sabha Election Punjab: ਪੁਲਿਸ ਨੇ ਦਸ ਲੱਖ ਰੁਪਏ ਦੀ ਨਗਦੀ ਸਮੇਤ ਸ਼ੱਕੀ ਵਿਅਕਤੀ ਕਾਬੂ
ਇੱਕ ਹਜ਼ਾਰ ਰੁਪਏ ਖਾਤਰ ਮੁਕਤਸਰ ਤੋਂ ਜਗਰਾਓਂ ਆਇਆ ਸੀ ਲੱਖਾਂ ਦੀ ਡਿਲੀਵਰੀ ਦੇਣ
(ਜਸਵੰਤ ਰਾਏ) ਜਗਰਾਓਂ। ਇੱਕ ਹਜ਼ਾਰ ਰੁਪਏ ਖਾਤਿਰ ਮੁਕਤਸਰ ਤੋਂ ਜਗਰਾਉਂ ਪੈਸਿਆਂ ਦੀ ਡਿਲੀਵਰੀ ਦੇਣ ਆਏ ਇੱਕ ਸ਼ੱਕੀ ਵਿਅਕਤੀ ਨੂੰ ਲੁਧਿਆਣਾ ਦਿਹਾਤੀ ਪੁਲਿਸ ਨੇ 10 ਲੱਖ ਰੁਪਏ ਦੀ ਭਾਰਤੀ ਕਰੰਸੀ ਸਮੇਤ ਕਾਬੂ ਕੀਤਾ ਹੈ। ਥਾਣਾ ਸਿਟੀ ਵਿਖੇ ਜਾਣਕਾਰੀ ਸਾਂਝੀ ਕਰਦਿਆਂ ਉਪ ਕਪਤਾਨ ਟ੍ਰੈਫਿਕ ਪੁਲਿਸ ਮਨਜੀਤ ਸਿੰਘ ਨੇ ਦੱਸਿਆ ਕਿ ਮਾਣਯੋਗ ਚੋਣ ਕਮਿਸ਼ਨ ਭਾਰਤ ਦੀਆਂ ਹਦਾਇਤਾਂ ਤਹਿਤ ਥਾਣਾ ਸਿਟੀ ਪੁਲਿਸ ਦੇ ਮੁੱਖ ਅਫਸਰ ਐੱਸਆਈ ਸੁਰਿੰਦਰ ਸਿੰਘ, ਬੱਸ ਸਟੈਂਡ ਪੁਲਿਸ ਚੌਂਕੀ ਇੰਚਾਰਜ ਸੁਖਵਿੰਦਰ ਸਿੰਘ ਅਤੇ ਟ੍ਰੈਫਿਕ ਪੁਲਿਸ ਇੰਚਾਰਜ ਕੁਮਾਰ ਸਿੰਘ ਦੀਆਂ ਪੁਲਿਸ ਟੀਮਾਂ ਵੱਲੋਂ ਸਥਾਨਕ ਤਹਿਸੀਲ ਚੌਕ ਵਿਖੇ ਨਾਕਾਬੰਦੀ ਦੌਰਾਨ ਸ਼ੱਕੀ ਵਹੀਕਲਾਂ ਤੇ ਵਿਅਕਤੀਆਂ ਦੀ ਚੈਕਿੰਗ ਕੀਤੀ ਜਾ ਰਹੀ ਸੀ। Lok Sabha Election Punjab
ਇਸ ਦੌਰਾਨ ਪੁਲਿਸ ਨੂੰ ਬੱਸ ਸਟੈਂਡ ਵੱਲੋਂ ਇੱਕ ਸ਼ੱਕੀ ਵਿਅਕਤੀ ਆਉਂਦਾ ਦਿਖਾਈ ਦਿੱਤਾ ਜਿਸ ਨੇ ਆਪਣੇ ਹੱਥ ਵਿੱਚ ਪਲਾਸਟਿਕ ਦਾ ਲਿਫਾਫਾ ਫੜਿਆ ਹੋਇਆ ਸੀ। ਪੁਲਿਸ ਨੇ ਸ਼ੱਕ ਦੇ ਅਧਾਰ ’ਤੇ ਜਦੋਂ ਕਾਬੂ ਕਰਕੇ ਉਸ ਦੇ ਹੱਥ ਵਿੱਚ ਫੜੇ ਲਿਫਾਫੇ ਦੀ ਤਲਾਸ਼ੀ ਲਈ ਤਾਂ ਲਿਫਾਫੇ ’ਚੋਂ ਵੱਡੀ ਮਾਤਰਾ ’ਚ ਭਾਰਤੀ ਕਰੰਸੀ ਬਰਾਮਦ ਹੋਈ। ਇਸ ਸਬੰਧੀ ਮੌਕੇ ’ਤੇ ਮੌਜੂਦ ਪੁਲਿਸ ਅਧਿਕਾਰੀਆਂ ਵੱਲੋਂ ਉਹਨਾਂ ਨੂੰ ਸੂਚਿਤ ਕੀਤਾ ਗਿਆ ਤਾਂ ਉਹ ਖੁਦ ਮੌਕੇ ’ਤੇ ਪਹੁੰਚੇ ਅਤੇ ਸ਼ੱਕੀ ਵਿਅਕਤੀ ਤੋਂ ਬਰਾਮਦ ਹੋਈ ਭਾਰਤੀ ਕਰੰਸੀ ਦੀ ਰਕਮ ਜਿਆਦਾ ਹੋਣ ਕਰਕੇ ਕਾਬੂ ਕੀਤੇ ਵਿਅਕਤੀ ਅਤੇ ਉਸ ਤੋਂ ਬਰਾਮਦ ਭਾਰਤੀ ਕਰੰਸੀ ਥਾਣਾ ਸਿਟੀ ਜਗਰਾਓਂ ਲਿਆਂਦੀ ਗਈ। Lok Sabha Election Punjab
ਇਹ ਵੀ ਪੜ੍ਹੋ: Farmers Protest: ਪੰਜਾਬ ਦੇ ਕਿਸਾਨ ਦੇ ਰਹੇ ਹਨ ਥਾਂ-ਥਾਂ ਧਰਨਾ, ਜਾਣੋ ਕੀ ਹੈ ਮਾਮਲਾ
ਜਦੋਂ ਪੁਲਿਸ ਵੱਲੋਂ ਥਾਣਾ ਸਿਟੀ ਵਿਖੇ ਭਾਰਤੀ ਰਕਮ ਦੀ ਗਿਣਤੀ ਕੀਤੀ ਗਈ ਤਾਂ ਗਿਣਤੀ ਕਰਨ ’ਤੇ ਕੁੱਲ ਰਕਮ 10 ਲੱਖ ਰੁਪਏ ਹੋਈ। ਉਪ ਕਪਤਾਨ ਟਰੈਫਿਕ ਪੁਲਿਸ ਮਨਜੀਤ ਸਿੰਘ ਨੇ ਦੱਸਿਆ ਕਿ ਕਾਬੂ ਵਿਅਕਤੀ ਨੇ ਦੱਸਿਆ ਕਿ ਉਹ ਇਹਨਾਂ ਪੈਸਿਆਂ ਦੀ ਡਿਲੀਵਰੀ ਕਰਨ ਲਈ ਮੁਕਤਸਰ ਤੋਂ ਬੱਸ ਰਾਹੀਂ ਜਗਰਾਉਂ ਆਇਆ ਹੈ ਅਤੇ ਉਸ ਨੂੰ ਇਸ ਬਦਲੇ 1000 ਰੁਪਏ ਮਿਲਣੇ ਸੀ। ਉਹਨਾਂ ਦੱਸਿਆ ਕਿ ਪੁਲਿਸ ਵੱਲੋਂ ਬਰਾਮਦ ਹੋਈ ਭਾਰਤੀ ਕਰੰਸੀ ਨੂੰ ਮਾਲਖਾਨਾ ਥਾਣਾ ਜਮਾ ਕਰਵਾਇਆ ਗਿਆ ਅਤੇ ਇਸ ਸਬੰਧੀ ਇਨਕਮ ਟੈਕਸ ਵਿਭਾਗ ਨੂੰ ਇਤਲਾਹ ਕਰ ਦਿੱਤੀ ਗਈ ਹੈ। (Lok Sabha Election Punjab)
ਮਾਲੇਰਕੋਟਲਾ ਪੁਲਿਸ ਨੇ ਚਿੱਟਾ, ਭੁੱਕੀ ਅਤੇ ਹਜ਼ਾਰਾਂ ਦੀ ਨਗਦੀ ਸਮੇਤ ਕੀਤੇ ਪੰਜ ਕਾਬੂ
(ਗੁਰਤੇਜ ਜੋਸ਼ੀ) ਮਾਲੇਰਕੋਟਲਾ। ਗੁਰਸਰਨਦੀਪ ਸਿੰਘ ਗਰੇਵਾਲ ਸੀਨੀਅਰ ਕਪਤਾਨ ਪੁਲਿਸ ਮਲੇਰਕੋਟਲਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਉਸ ਵੇਲੇ ਸਾਰਥਕ ਸਿੱਧ ਹੋਈ,ਜਦੋਂ ਇੰਸਪੈਕਟਰ ਹਰਜਿੰਦਰ ਸਿੰਘ ਇੰਚਾਰਜ ਸੀ.ਆਈ.ਏ ਸਟਾਫ ਮਾਹੋਰਾਣਾ ਦੀ ਟੀਮ ਵੱਲੋਂ ਮਾਲੇਰਕੋਟਲਾ ਵਿੱਚ ਪੰਜ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ 300 ਗ੍ਰਾਮ ਚਿੱਟਾ /ਹੈਰੋਇਨ ਸਮੇਤ 30 ਹਜਾਰ ਰੁਪਏ ਡਰੱਗ ਮਨੀ ਅਤੇ 30 ਕਿੱਲੋ ਭੁੱਕੀ ਸਮੇਤ ਗੱਡੀ ਨੰਬਰ ਪੀ.ਬੀ 07 ਏ.ਐੱਸ 0668 ਬਰਾਮਦ ਕਰਵਾਏ। (Malerkotla News)
ਇਸ ਸਬੰਧੀ ਪੁਲਿਸ ਲਾਈਨ ਵਿਖੇ ਸੱਦੀ ਪ੍ਰੈਸ ਕਾਨਫਰੰਸ ਦੌਰਾਨ ਖੁਲਾਸਾ ਕਰਦਿਆਂ ਐਸਪੀ ਜਗਦੀਸ਼ ਬਿਸ਼ਨੋਈ ਨੇ ਦੱਸਿਆ ਕਿ ਇਤਲਾਹ ਦਿੱਤੀ ਕਿ ਇਫਤਖਾਰ ਉਰਫ ਰਾਜਾ ਕਸਾਈ ਪੁੱਤਰ ਜੁਲਫਕਾਰ ਵਾਸੀ ਮੁਹੱਲਾ ਹਾਜਣ ਵਾਲਾ ਮਾਲੇਰਕੋਟਲਾ ਦੀਪਕ ਕੁਮਾਰ ਉਰਫ ਬੀਰੂ ਪੁੱਤਰ ਹਰਬੰਸ ਲਾਲ ਵਾਸੀ ਰਵਿਦਾਸ ਨਗਰ ਨੇੜੇ ਛੋਟੀ ਈਦਗਾਹ ਮਾਲੇਰਕੋਟਲਾ ਸ਼ਮਸ਼ਾਦ ਉਰਫ ਘੁੱਡਾ ਪੁੱਤਰ ਮੁਹੰਮਦ ਬਸ਼ੀਰ ਵਾਸੀ ਮੁਹੱਲਾ ਜੁਲਾਹਿਆਂ ਵਾਲਾ ਕਿਲ੍ਹਾ ਰਹਿਮਤਗੜ੍ਹ ਜੋ ਭਾਰੀ ਮਾਤਰਾ ਵਿੱਚ ਚਿੱਟਾ/ਹੈਰੋਇਨ ਬਾਹਰੋਂ ਲਿਆ ਕੇ ਵੇਚਣ ਦੇ ਆਦੀ ਹਨ। ਜੋ ਅੱਜ ਵੀ ਉਕਤਾਨ ਤਿੰਨੋਂ ਜਣੇ ਇਫਤਖਾਰ ਉਰਫ ਰਾਜਾ ਕਸਾਈ ਘਰ ਵਿੱਚ ਚਿੱਟਾ ਹੈਰੋਇਨ ਲੈ ਕੇ ਬੈਠੇ ਆਪਣੇ ਕਿਸੇ ਗਾਹਕ ਦਾ ਇੰਤਜਾਰ ਕਰ ਰਹੇ ਸਨ ਪਰ ਮੌਕੇ ’ਤੇ ਛਾਪੇਮਾਰੀ ਕਰਕੇ ਉੁੱਕਤ ਮੁਲਜ਼ਮਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 300 ਗਾ੍ਮ ਚਿੱਟਾ ਅਤੇ 30 ਹਜ਼ਾਰਾਂ ਰੁਪਏ ਨਗਦੀ ਬਰਾਮਦ ਕੀਤੀ ਹੈ। ਜਿੰਨਾ ਖਿਲਾਫ਼ ਥਾਣਾ ਸਿਟੀ- 1 ਮਾਲੇਰਕੋਟਲਾ ਦਰਜ ਕਰਵਾਇਆ। (Malerkotla News)
ਇਹ ਵੀ ਪੜ੍ਹੋ : ਤੇਜ਼ ਹਨ੍ਹੇਰੀ ਤੇ ਮੀਂਹ ਨਾਲ ਪੱਕੀ ਝੋਨੇ ਦੀ ਫ਼ਸਲ ਨੁਕਸਾਨੀ
ਇਸੇ ਤਰ੍ਹਾਂ ਸੀ.ਆਈ.ਏ ਸਟਾਫ ਮਾਹੋਰਾਣਾ ਸਮੇਤ ਪੁਲਿਸ ਪਾਰਟੀ ਦੇ ਚੈਂਕਿੰਗ ਸ਼ੱਕੀ ਪੁਰਸ਼ਾਂ ਅਤੇ ਸ਼ੱਕੀ ਵਹੀਕਲਾਂ ਦੇ ਸਬੰਧ ਵਿੱਚ ਸੀ.ਆਈ.ਏ ਸਟਾਫ ਮਾਹੋਰਾਣਾ ਨੇ ਸਮੇਤ ਪੁਲਿਸ ਪਾਰਟੀ ਦੇ ਰੋਸ਼ਨ ਖਾਨ ਪੁੱਤਰ ਸੁਲੇਮਾਨ, ਯਾਸੀਨ ਉਰਫ ਰਵੀ ਪੁੱਤਰ ਗੁਲਜਾਰ ਖਾਂ ਵਾਸੀਆਨ ਬਾਦਸ਼ਾਹਪੁਰ ਮੰਡਿਆਲਾ ਥਾਣਾ ਸਦਰ ਅਹਿਮਦਗੜ੍ਹ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿੱਚੋਂ 30 ਕਿੱਲੋ ਭੁੱਕੀ ਸਮੇਤ ਇੱਕ ਟਰੱਕ ਨੰਬਰ PB07 AS 0668 ਮਾਰਕਾ ਅਸ਼ੋਕ ਲੇਲੈਂਡ ਬ੍ਰਾਮਦ ਕੀਤਾ। ਜਿੰਨਾ ਖਿਲਾਫ਼ ਥਾਣਾ ਸਦਰ ਅਹਿਮਦਗੜ੍ਹ ਦਰਜ ਕੀਤਾ। ਉਨ੍ਹਾਂ ਦੱਸਿਆ ਕਿ ਜਿੰਨਾ ਕੋਲੋਂ ਹੋਰ ਡੂੰਘਾਈ ਨਾਲ ਪੁੱਛਗਿਛ ਕੀਤੀ ਜਾ ਹੈ ।
ਦਿਨ-ਦਿਹਾੜੇ ਸੋਨੇ ਤੇ ਨਗਦੀ ’ਤੇ ਚੋਰਾਂ ਨੇ ਕੀਤਾ ਹੱਥ ਸਾਫ
(ਗੁਰਜੀਤ ਸ਼ੀਂਹ) ਝੁਨੀਰ। ਪਿੰਡ ਜੌੜਕੀਆਂ ਵਿੱਚ ਨੰਗਲੇ ਵਾਲੀ ਸੜਕ ਸਥਿਤ ਇੱਕ ਮਕਾਨ ਵਿੱਚ ਦਿਨ-ਦਿਹਾੜੇ ਅਣਪਛਾਤੇ ਚੋਰਾਂ ਵੱਲੋਂ ਘਰ ਅੰਦਰ ਦਾਖਲ ਹੋ ਕੇ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਅਮਨਦੀਪ ਸਿੰਘ ਪੁੱਤਰ ਗੁਰਬਚਨ ਸਿੰਘ ਨੇ ਦੱਸਿਆ ਕਿ ਉਹ ਤਲਵੰਡੀ ਸਾਬੋ ਘਰੇਲੂ ਕੰਮ ਲਈ ਗਿਆ ਹੋਇਆ ਸੀ ਤੇ (Case Of Theft) ਉਸ ਦੀ ਪਤਨੀ ਅਰਸ਼ਦੀਪ ਕੌਰ ਪ੍ਰਾਈਵੇਟ ਅਕੈਡਮੀ ਵਿੱਚ ਪੜ੍ਹਾਉਣ ਗਈ ਹੋਈ ਸੀ ਤਾਂ ਅਣਪਛਾਤੇ ਚੋਰਾਂ ਨੇ ਮੌਕਾ ਤਾੜ ਕੇ ਘਰ ਵਿੱਚ ਦਾਖਲ ਹੋ ਕੇ ਅਲਮਾਰੀ ’ਚ ਪਏ 8.5 ਹਜ਼ਾਰ ਰੁਪਏ ਨਗਦੀ, ਪੌਣੇ ਦੋ ਤੋਲੇ ਸੋਨਾ ਤੇ ਚਾਂਦੀ ਦੀਆਂ ਝਾਜਰਾਂ ਸਮੇਤ ਇੱਕ 32 ਇੰਚੀ ਐਲ.ਈ.ਡੀ. ਚੋਰੀ ਕਰਕੇ ਲੈ ਗਏ ਹਨ ਜਿਸ ਸਬੰਧੀ ਉਹਨਾਂ ਜੌੜਕੀਆਂ ਪੁਲਿਸ ਥਾਣੇ ਵਿੱਚ ਸੂਚਨਾ ਦਿੱਤੀ ਜਿਸ ਤੋਂ ਬਾਅਦ ਮੌਕੇ ’ਤੇ ਪਹੁੰਚੀ ਪੁਲਿਸ ਨੇ ਘਰ ਦਾ ਜਾਇਜ਼ਾ ਲਿਆ।
ਇਹ ਵੀ ਪੜ੍ਹੋ : ਨਹਿਰ ‘ਚ ਡੁੱਬਣ ਕਾਰਨ ਨੌਜਵਾਨ ਦੀ ਮੌਤ
ਉਹਨਾਂ ਪੁਲਿਸ ਤੋਂ ਅਣਪਛਾਤੇ ਚੋਰਾਂ ਨੂੰ ਲੱਭਣ ਦੀ ਮੰਗ ਕੀਤੀ ਹੈ। ਪਿੰਡ ਜੌੜਕੀਆਂ ਦੇ ਸਹਿਕਾਰੀ ਸਭਾ ਪ੍ਰਧਾਨ ਅਮਿ੍ਰਤਪਾਲ ਸਿੰਘ ਅੰਬੀ ਨੇ ਕਿਹਾ ਕਿ ਅਮਨਦੀਪ ਸਿੰਘ ਬੜੀ ਮੁਸ਼ਕਲ ਨਾਲ ਘਰ ਚਲਾਉਂਦਾ ਹੈ ਅਤੇ ਉਹਨਾਂ ਅਣਪਛਾਤੇ ਚੋਰਾਂ ਨੂੰ ਲੱਭਣ ਦੀ ਮੰਗ ਕੀਤੀ ਹੈ ਤਾਂ ਜੋ ਪੀੜਿਤ ਵਿਅਕਤੀ ਦਾ ਆਰਥਿਕ ਘਾਟਾ ਪੂਰਾ ਹੋ ਸਕੇ।
ਔਰਤ ਦੀ ਕੁੱਟਮਾਰ ਕਰਕੇ ਬਦਮਾਸ਼ਾਂ ਨੇ ਲੁੱਟਿਆ ਲੱਖਾਂ ਦਾ ਸੋਨਾ ਤੇ ਨਗਦੀ
ਦਿਨ-ਦਿਹਾੜੇ ਬੇਖੌਫ਼ ਕਾਰੋਬਾਰੀ ਦੇ ਘਰ ਦਾਖਲ ਹੋਏ ਬਦਮਾਸ਼ਾਂ ਦੀ ਕਰਤੂਤ ਸੀਸੀਟੀਵੀ ’ਚ ਕੈਦ (Loot)
(ਜਸਵੀਰ ਸਿੰਘ ਗਹਿਲ) ਲੁਧਿਆਣਾ। ਇੱਥੇ ਇੱਕ ਕਾਰੋਬਾਰੀ ਦੇ ਘਰ ’ਚ ਦਿਨ- ਦਿਹਾੜੇ ਦਾਖਲ ਹੋਏ 3 ਬਦਮਾਸ਼ਾਂ ਨੇ ਸਪੈਸ਼ਲ ਬੱਚੇ ਦੇ ਸਾਹਮਣੇ ਮਾਂ ਦੀ ਬੇਰਹਿਮੀ ਨਾਲ ਕੁੱਟਮਾਰ  (Loot) ਕਰਕੇ ਬੇਖੌਫ਼ ਲੱਖਾਂ ਦੀ ਕੀਮਤ ਦਾ ਸੋਨਾ ਤੇ ਨਗਦੀ ਲੁੱਟ ਲਈ। ਘਟਨਾ ਸੀਸੀਟੀਵ ਕੈਮਰੇ ’ਚ ਕੈਦ ਹੋ ਗਈ। ਜਿਸ ਦੇ ਅਧਾਰ ’ਤੇ ਪੁਲਿਸ ਨੇ ਮਾਮਲਾ ਦਰਜ਼ ਕਰਕੇ ਜਾਂਚ ਆਰੰਭ ਦਿੱਤੀ ਹੈ। ਪੀੜਤ ਪਰਿਵਾਰ ਦੇ ਮੈਂਬਰ ਰਮੇਸ਼ ਕੁਮਾਰ ਵਾਸੀ ਹੰਬੜਾਂ ਰੋਡ ਗਰੇਟਰ ਕੈਲਾਸ ਨੇ ਦੱਸਿਆ ਕਿ ਬਦਮਾਸ਼ਾਂ ਵੱਲੋਂ ਚਿੱਟੇ ਦਿਨ ਉਨਾਂ ਦੇ ਘਰ ਦਾਖਲ ਹੋ ਕੇ ਨਾ ਸਿਰਫ਼ ਘਰ ਦੀ ਮਹਿਲਾ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ ਸਗੋਂ ਘਰ ਅੰਦਰ ਪਿਆ ਲੱਖਾਂ ਰੁਪਏ ਦੀ ਕੀਮਤ ਦਾ ਸੋਨਾ ਅਤੇ 15 ਹਜ਼ਾਰ ਰੁਪਏ ਦੀ ਨਕਦੀ ਲੈ ਗਏ।
ਇਹ ਵੀ ਪੜ੍ਹੋ : ਸੜਕ ਹਾਦਸੇ ’ਚ ਪਤੀ-ਪਤਨੀ ਦੀ ਮੌਤ, ਪੋਤਾ ਗੰਭੀਰ ਜਖ਼ਮੀ
ਉਨਾਂ ਦੱਸਿਆ ਕਿ ਬਦਮਾਸਾਂ ਨੇ ਲੁੱਟ ਕਰਨ ਤੋਂ ਪਹਿਲਾਂ ਉਸਦੇ ਬੇਟੇ ਮਾਧਵ ਦੇ ਸਾਹਮਣੇ ਉਸਦੀ ਪਤਨੀ ਸੀਖਾ ਜਿੰਦਲ ਦੇ ਸਰੀਰ ਦੇ ਵੱਖ ਵੱਖ ਹਿੱਸਿਆਂ ’ਤੇ ਲੋਹੇ ਦੀ ਰਾਡ ਨਾਲ ਕਈ ਵਾਰ ਕੀਤੇ ਤੇ ਉਸ ਕੋਲੋਂ 4 ਸੋਨੇ ਦੀਆਂ ਚੂੜੀਆਂ ਅਤੇ ਸੋਨੇ ਦੀਆਂ 3 ਮੁੰਦਰੀਆਂ ਲੁੱਟ ਕੇ ਲੈ ਗਏ। ਰਮੇਸ ਮੁਤਾਬਿਕ ਇਸ ਪਿੱਛੋਂ ਬਦਮਾਸ਼ ਉਸਦੀ 85 ਸਾਲਾ ਮਾਤਾ ਦੇ ਕੰਨਾਂ ’ਚ ਪਾਏ ਟੋਪਸ ਅਤੇ ਚੂੜੀਆਂ ਵੀ ਜ਼ਬਰਦਸਤੀ ਉਤਾਰ ਕੇ ਰਫ਼ੂ ਚੱਕਰ ਹੋ ਗਏ। (Loot) ਉਨਾਂ ਦੱਸਿਆ ਕਿ ਆਪਣੇ ਸਾਹਮਣੇ ਆਪਣੀ ਮਾਂ ਦੀ ਹੁੰਦੀ ਕੁੱਟਮਾਰ ਕਰਨ ਉਸਦਾ ਬੇਟਾ ਮਾਧਵ ਸਦਮੇ ’ਚ ਹੈ। ਰਮੇਸ ਨੇ ਦੱਸਿਆ ਕਿ ਉਨਾਂ ਦਾ ਹੌਜਰੀ ਦਾ ਕਾਰੋਬਾਰ ਹੈ।
ਇਸ ਲਈ ਉਹ ਸਵੇਰ ਹੀ ਕੰਮ ’ਤੇ ਚਲਾ ਗਿਆ ਸੀ। ਜਿੱਥੇ ਦੁਪਿਹਰ ਸਵਾ ਦੋ ਕੁ ਵਜੇ ਦੇ ਕਰੀਬ ਉਨਾਂ ਦੇ ਘਰ ਉਕਤ ਘਟਨਾਂ ਵਾਪਰੀ। ਜਿਉਂ ਹੀ ਉਨਾਂ ਨੂੰ ਸੂਚਨਾ ਮਿਲੀ। ਉਹ ਫੌਰਨ ਘਰ ਪੁੱਜੇ ਅਤੇ ਪੁਲਿਸ ਨੂੰ ਸੂਚਿਤ ਕੀਤਾ। ਉਨਾਂ ਦੱਸਿਆ ਕਿ ਨਕਾਬਪੋਸ਼ ਲੁਟੇਰਿਆਂ ਵੱਲੋਂ ਉਨਾਂ ਦੇ ਘਰ ਕੀਤੀ ਗਈ ਲੁੱਟ ਤੇ ਕੁੱਟਮਾਰ ਦੀ ਘਟਨਾ ਸੀਸੀਟੀਵੀ ਕੈਮਰਅਿਾਂ ’ਚ ਕੈਦ ਹੋ ਗਈ। ਸੂਚਨਾ ਮਿਲਦਿਆਂ ਹੀ ਥਾਣਾ ਪੀਏਯੂ ਦੀ ਪੁਲਿਸ ਨੇ ਮੌਕੇ ’ਤੇ ਪੁੱਜ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਮਾਮਲਾ ਦਰਜ ਕਰਕੇ ਤਫਤੀਸ ਸ਼ੁਰੂ ਕਰ ਦਿੱਤੀ।
ਕੋਟਕਪੂਰਾ ਰੇਲਵੇ ਸਟੇਸ਼ਨ ਤੋਂ 45 ਲੱਖ ਤੋਂ ਵੱਧ ਨਗਦੀ ਸਮੇਤ ਵਿਅਕਤੀ ਕਾਬੂ
(ਗੁਰਪ੍ਰੀਤ ਪੱਕਾ) ਫਰੀਦਕੋਟ। ਰੇਲਵੇ ਪੁਲਿਸ ਨੇ ਚੈਕਿੰਗ ਦੌਰਾਨ ਇੱਕ ਵਿਅਕਤੀ ਨੂੰ 45 ਲੱਖ 81 ਹਜ਼ਾਰ 600 ਰੁਪਏ ਦੀ ਨਗਦੀ ਸਮੇਤ ਕਾਬੂ ਕੀਤਾ ਹੈ ਜਾਣਕਾਰੀ ਅਨੁਸਾਰ ਅੱਜ ਥਾਣਾ ਰੇਲਵੇ ਪੁਲਿਸ ਫਰੀਦਕੋਟ ਦੇ ਮੁੱਖ ਅਫਸਰ ਜੀਵਨ ਸਿੰਘ ਅਤੇ ਹੋਰ ਰੇਲਵੇ ਅਫਸਰਾਂ ਵੱਲੋਂ ਸਿੱਖ ਫਾਰ ਜਸਟਿਸ ਦੀ ਰੇਲ ਰੋਕੋ ਕਾਲ ਦੇ ਸਬੰਧੀ ਰੇਲ ਗੱਡੀਆਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ( Kotkapura Railway Station)
ਦੌਰਾਨੇ ਚੈਕਿੰਗ ਰੇਲਵੇ ਸਟੇਸ਼ਨ ਕੋਟਕਪੂਰਾ ਤੋਂ ਰਾਮ ਕੁਮਾਰ ਪੁੱਤਰ ਕਿ੍ਰਸ਼ਨ ਕੁਮਾਰ ਵਾਸੀ ਅਰਨੀਆ ਵਾਲੀ ਥਾਣਾ ਚੋਪਟਾ, ਸਰਸਾ (ਹਰਿਆਣਾ) ਦੇ ਬੈਗ ’ਚੋਂ 45 ਲੱਖ 81 ਹਜ਼ਰ 600 ਰੁਪਏ ਬਰਾਮਦ ਕੀਤਾ ਵਿਭਾਗ ਵੱਲੋਂ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube‘ਤੇ ਫਾਲੋ ਕਰੋ।
ਕੈਪਟਨ ਅਮਰਿੰਦਰ ਸਰਕਾਰ ਨੇ ਹੁਣ ਤੱਕ ਕਿਸਾਨਾਂ ਨੂੰ 16721.23 ਕਰੋੜ ਰੁਪਏ ਦੀ ਰਿਕਾਰਡ ਅਦਾਇਗੀ ਕੀਤੀ
ਚੰਡੀਗੜ(ਅਸ਼ਵਨੀ ਚਾਵਲਾ)। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿੱਜੀ ਯਤਨਾਂ ਸਦਕਾ ਭਾਰਤੀ ਰਿਜ਼ਰਵ ਬੈਂਕ ਨੇ ਪੰਜਾਬ ਵਿੱਚ ਝੋਨੇ ਦੀ ਖਰੀਦ ਦੇ ਚੱਲ ਰਹੇ ਸੀਜ਼ਨ ਲਈ 30 ਨਵੰਬਰ, 2019 ਤੱਕ ਨਗਦ ਕਰਜ਼ਾ ਹੱਦ (ਸੀ.ਸੀ.ਐਲ.) ਵਧਾ ਦਿੱਤੀ ਹੈ। 6 ਨਵੰਬਰ, 2019 ਤੱਕ ਸੂਬਾ ਸਰਕਾਰ ਨੇ ਕਿਸਾਨਾਂ ਨੂੰ 16721.23 ਕਰੋੜ ਰੁਪਏ ਦੀ ਰਿਕਾਰਡ ਅਦਾਇਗੀ ਕਰ ਦਿੱਤੀ ਹੈ। Reserve Bank of India
ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਰਿਜ਼ਰਵ ਬੈਂਕ ਨੇ ਨਵੰਬਰ ਦੇ ਅੰਤ ਤੱਕ 6623.46 ਕਰੋੜ ਰੁਪਏ ਦੀ ਕਰਜ਼ਾ ਹੱਦ ਵਧਾ ਦਿੱਤੀ ਹੈ। ਇਸ ਨਾਲ ਅਕਤੂਬਰ, 2019 ਲਈ ਪ੍ਰਵਾਨਿਤ ਕੀਤੀ ਗਈ 26707.50 ਕਰੋੜ ਰੁਪਏ ਦੀ ਕਰਜ਼ਾ ਹੱਦ ਹੁਣ 30 ਨਵੰਬਰ, 2019 ਤੱਕ ਵਧ ਕੇ 33,330.96 ਕਰੋੜ ਹੋ ਗਈ ਹੈ। Reserve Bank of India
ਸਾਉਣੀ-2019 ਦੀ ਮੰਡੀਕਰਨ ਸੀਜ਼ਨ ਲਈ ਨਵੇਂ ਖਾਤੇ-4 ਹੇਠ ਝੋਨੇ ਦੀ ਖ਼ਰੀਦ ਵਾਸਤੇ ਮਿਆਦ ਵਿੱਚ ਕੀਤਾ ਗਿਆ ਵਾਅਦਾ ਇਸ ਸ਼ਰਤ ਨਾਲ ਜੋੜਿਆ ਗਿਆ ਹੈ ਕਿ ਭਾਰਤ ਸਰਕਾਰ ਦੇ ਵਿੱਤ ਮੰਤਰਾਲੇ ਤੋਂ ਭਾਰਤੀ ਸੰਵਿਧਾਨ ਦੀ ਧਾਰਾ 293 (3) ਤਹਿਤ ਸਹਿਮਤੀ ਪੱਤਰ ਪੰਜਾਬ ਸਰਕਾਰ ਵੱਲੋਂ ਸੌਂਪੇ ਜਾਣ ਤੋਂ ਬਾਅਦ ਸਟੇਟ ਬੈਂਕ ਆਫ ਇੰਡੀਆ ਫੰਡ ਜਾਰੀ ਕਰੇਗੀ ਅਤੇ ਇਸ ਤੋਂ ਇਲਾਵਾ ਸੂਬਾ ਸਰਕਾਰ ਇਹ ਯਕੀਨੀ ਬਣਾਏਗੀ ਕਿ ਇਸ ਦੇ ਸਾਰੇ ਅਨਾਜ ਕ੍ਰੈਡਿਟ ਖਾਤਿਆਂ ਦਾ ਨੇਮਾਂ ਅਨੁਸਾਰ ਮੁਕੰਮਲ ਭੁਗਤਾਨ ਕੀਤਾ ਜਾਵੇ।Reserve Bank of India
ਬੁਲਾਰੇ ਨੇ ਦੱਸਿਆ ਕਿ ਹੁਣ ਤੱਕ ਕਿਸਾਨਾਂ ਨੂੰ 16721.23 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨਾਂ ਦੱਸਿਆ ਕਿ ਇਸ ਸੀਜ਼ਨ ਦੌਰਾਨ ਝੋਨੇ ਦੀ ਹੁਣ ਤੱਕ 135.88 ਲੱਖ ਮੀਟਰਕ ਟਨ ਕੁਲ ਖ਼ਰੀਦ ਕੀਤੀ ਗਈ ਹੈ। ਇਸ ਵਿੱਚੋਂ 134.97 ਲੱਖ ਮੀਟਰਕ ਟਨ ਝੋਨਾ 6 ਨਵੰਬਰ, 2019 ਤੱਕ ਸੂਬੇ ਦੀਆਂ ਖ਼ਰੀਦ ਏਜੰਸੀਆਂ ਵੱਲੋਂ ਖਰੀਦਿਆ ਜਾ ਚੁੱਕਾ ਹੈ ਅਤੇ 116.64 ਲੱਖ ਮੀਟਰਕ ਟਨ ਝੋਨਾ ਮੰਡੀਆਂ ‘ਚੋਂ ਚੁੱਕ ਲਿਆ ਗਿਆ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਚੋਰ ਜਾਂਦੇ ਹੋਏ ਸੀ.ਸੀ.ਟੀ.ਵੀ. ਕੈਮਰੇ ਅਤੇ ਡੀ.ਵੀ.ਆਰ. ਵੀ ਪੁੱਟ ਕੇ ਲੈ ਗਏ
ਮੋਗਾ (ਲਖਵੀਰ ਸਿੰਘ) : ਜਿਥੇ ਆਏ ਦਿਨ ਲੁੱਟ ਖੋਹ ਅਤੇ ਚੋਰੀ ਦੀਆਂ ਵਾਪਰ ਰਹੀਆਂ ਘਟਨਾਂਵਾਂ ਰੁਕਣ ਦਾ ਨਾਂਅ ਨਹੀ ਲੈ ਰਹੀਆਂ। ਚੋਰਾਂ ਦੇ ਹੌਸਲੇ ਇੰਨੇ ਬੁਲੰਦ ਹੋ ਗਏ ਹਨ ਕਿ ਉਹ ਬੇਖੌਂਫ ਹੋ ਕੇ ਲੁੱਟ ਤੇ ਚੋਰੀ ਦੀਆਂ ਘਟਨਾਂਵਾਂ ਨੂੰ ਅੰਜਾਮ ਦੇ ਰਹੇ ਹਨ। ਇਸੇ ਤਰਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ਼ ਦੇ ਚਿਨਾਬ ਜੇਹਲਮ ਬਲਾਕ ‘ਚ ਪਹਿਲੀ ਮੰਜਿਲ ਤੇ ਸਥਿਤ ਬੈਕ ਆਫ ਇੰਡੀਆਂ ਦੀ ਬ੍ਰਾਂਚ ਵਿੱਚੋਂ ਚੋਰ ਬੈਂਕ ‘ਚ ਦਾਖਲ ਹੋ ਕੇ 17 ਲੱਖ 65 ਹਜਾਰ ਰੁਪਏ ਦੀ ਨਗਦੀ ਅਤੇ ਵੱਡੀ ਮਾਤਰਾ ‘ਚ ਸੋਨਾਂ ਚੋਰੀ ਕਰਕੇ ਲੈ ਗਏ ਤੇ ਚੋਰ ਜਾਂਦੇ ਹੋਏ ਬੈਂਕ ਵਿੱਚ ਲੱਗੇ ਸੀ.ਸੀ. ਟੀ.ਵੀ. ਕੈਮਰੇ ਅਤੇ ਡੀ.ਵੀ.ਆਰ. ਵੀ ਪੁੱਟ ਕੇ ਨਾਲ ਲੈ ਗਏ। ਇਹ ਬੈਂਕ ਡੀ.ਸੀ. ਦਫਤਰ ਅਤੇ ਐਸ.ਐਸ.ਪੀ. ਦਫਤਰ ਦਰਮਿਆਨ ਸਥਿਤ ਹੈ। ਜਿਥੇ 24 ਘੰਟੇ ਸਖਤ ਸੁਰੱਖਿਆ ਪ੍ਰਬੰਧਕ ਮੌਜੂਦ ਰਹਿੰਦੇ ਹਨ। ਇਸ ਅਤਿ ਸੁਰੱਖਿਅਤ ਖੇਤਰ ਵਿੱਚ ਚੋਰੀ ਦੀ ਇਹ ਵਾਪਰੀ ਘਟਨਾ ਜੋ ਮੋਗਾ ਪੁਲਿਸ ਲਈ ਵੱਡੀ ਚਣੌਤੀ ਬਣ ਗਈ ਹੈ ਅਤੇ ਲੋਕਾਂ ਵਿੱਚ ਸਹਿਮ ਦਾ ਮਹੌਲ ਹੈ। ਚੋਰਾਂ ਨੇ ਜਿਸ ਬੈਕ ਵਿੱਚ ਚੋਰੀ ਦੀ ਘਟਨਾ ਨੂੰ ਅੰਜਾਮ ਦਿੱਤਾ ਹੈ ਉਸੇ ਬੈਕ ਦੇ ਨਾਲ ਇੱਕ ਹੋਰ ਬੈਕ ਕੋਆ ਅਪਰੇਟਿਵ ਬੈਕ, ਡਾਕਘਰ ਅਤੇ ਨੀਚੇ ਜ਼ਿਲ੍ਹਾ ਖਜਾਨਾ ਦਫਤਰ ਹੈ। ਜਿਥੇ ਵੱਡੀ ਮਾਤਰਾ ਵਿੱਚ ਨਗਦੀ ਆਦਿ ਦਾ ਲੈਣ ਦੇਣ ਹੁੰਦਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਅਬੋਹਰ, ਸੁਧੀਰ ਅਰੋੜਾ
ਮੁਹੱਲਾ ਸੰਤ ਨਗਰ ‘ਚ ਲੰਘੀ ਰਾਤ ਨੂੰ ਇੱਕ ਮਕਾਨ ਵਿੱਚ ਅੱਗ ਲੱਗ ਜਾਣ ਨਾਲ ਲੱਖਾਂ ਰੁਪਏ ਦਾ ਸਮਾਨ ਸਵਾਹ ਹੋ ਗਿਆ ਆਸ-ਪਾਸ ਦੇ ਲੋਕਾਂ ਨੇ ਕਾਫ਼ੀ ਸੰਘਰਸ਼ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਪਰ ਉਦੋਂ ਤੱਕ ਉਕਤ ਕਮਰੇ ਦਾ ਸਾਰਾ ਸਾਮਾਨ ਤੇ ਨਗਦੀ ਅੱਗ ਦੀ ਭੇਂਟ ਚੜ੍ਹ ਚੁੱਕਿਆ ਸੀ ਘਟਨਾ ਦੌਰਾਨ ਪਰਿਵਾਰ ਦੇ ਮੈਂਬਰ ਵਾਲ-ਵਾਲ ਬਚੇ ਮੁਹੱਲਾ ਸੰਤ ਨਗਰ ਗਲੀ ਨੰ. 2 ਨਿਵਾਸੀ ਦੀਪਕ (ਕਾਲੂਰਾਮ) ਨੇ ਦੱਸਿਆ ਕਿ ਲੰਘੀ ਰਾਤ ਨੂੰ ਉਹ ਆਪਣੇ ਪਰਵਾਰਿਕ ਮੈਂਬਰਾਂ ਨਾਲ ਘਰ ਦੀ ਛੱਤ ‘ਤੇ ਸੌਂ ਰਿਹਾ ਸੀ।
ਇਸ ਦੌਰਾਨ ਅਚਾਨਕ ਹੇਠਾਂ ਦੇ ਇੱਕ ਕਮਰੇ ਵਿੱਚ ਅੱਗ ਲੱਗ ਗਈ ਉਸ ਨੇ ਰੌਲਾ ਪਾਇਆ ਤਾਂ ਆਸ-ਪਾਸ ਦੇ ਲੋਕਾਂ ਨੇ ਕਾਫ਼ੀ ਸੰਘਰਸ਼ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਅੱਗ ਬੁਝਾਉਣ ਤੱਕ ਕਮਰੇ ‘ਚ ਪਈ 7 ਹਜ਼ਾਰ ਰੁਪਏ ਦੀ ਨਗਦੀ ਅਤੇ ਜ਼ਰੂਰੀ ਕਾਗਜ਼ਾਂ ਸਮੇਤ ਰੈਫਰੀਜਰੇਟਰ, ਅਲਮਾਰੀ ਅਤੇ ਐੱਲਈਡੀ ਤੋਂ ਇਲਾਵਾ ਹੋਰ ਸਮਾਨ ਸਵਾਹ ਹੋ ਗਿਆ ਦੀਪਕ ਨੇ ਦੱਸਿਆ ਕਿ ਅੱਗ ਲੱਗਣ ਦੀ ਇਸ ਘਟਨਾ ਵਿੱਚ ਉਸ ਦਾ ਇੱਕ ਲੱਖ ਰੁਪਏ ਦਾ ਨੁਕਸਾਨ ਹੋ ਗਿਆ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਠੇਕੇਦਾਰ ਦੇ ਘਰ ਤੋਂ 70 ਲੱਖ ਦੀ ਨਗਦੀ ਚੋਰੀ
ਅਰਵਿੰਦ ਕੰਮ ਲਈ ਗਿਆ ਬੈਂਕ ਤਾਂ ਚੋਰ ਨੇ ਦਿੱਤਾ ਇਸ ਘਟਨਾ ਨੂੰ ਅੰਜਾਮ
ਗੁਨਾ, ਏਜੰਸੀ।
ਮੱਧ ਪ੍ਰਦੇਸ਼ ਦੇ ਗੁਨਾ ਸ਼ਹਿਰ ਦੇ ਸਿਟੀ ਕੋਤਵਾਲੀ ਥਾਣਾ ਖੇਤਰ ਸਥਿਤ ਇਕ ਠੇਕੇਦਾਰ ਦੇ ਘਰ ਤੋਂ ਕਰੀਬ 70 ਲੱਖ (Lakhs) ਰੁਪਏ ਦੀ ਨਗਦੀ ਸਮੇਤ ਲੱਖਾਂ ਰੁਪਏ ਦੀ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਪੁਲਿਸ ਸੂਤਰਾਂ ਅਨੁਸਾਰ ਦਲਵੀ ਕਾਲੋਨੀ ਨਿਵਾਸੀ ਠੇਕੇਦਾਰ ਅਰਵਿੰਦ ਗੁਪਤਾ ਕੱਲ ਕਿਸੇ ਕੰਮ ਲਈ ਬੈਂਕ ਗਿਆ ਹੋਇਆ ਸੀ।
ਇਸ ਵਿਚਕਾਰ ਦੁਪਹਿਰ ਅਣਪਛਾਤਾ ਬਦਮਾਸ਼ ਘਰ ਦਾ ਤਾਲਾ ਤੋੜ ਕੇ ਉਸ ਦੇ ਘਰ ਦਾਖਲ ਹੋਇਆ ਤੇ 70 ਲੱਖ (Lakhs) ਰੁਪਏ ਦੀ ਨਗਦੀ ਸਮੇਤ ਕੁਝ ਕੀਮਤੀ ਗਹਿਣੇ ਚੋਰੀ ਕਰਕੇ ਫਰਾਰ ਹੋ ਗਿਆ। ਠੇਕੇਦਾਰ ਜਦੋਂ ਬੈਂਕ ਤੋਂ ਘਰ ਵਾਪਸ ਆਇਆ ਤਾਂ ਉਨ੍ਹਾਂ ਨੇ ਘਰ ਦਾ ਜਿੰਦਰਾ ਟੁੱਟਿਆ ਮਿਲਿਆ। ਘਰ ਦੇ ਅੰਦਰ ਜਾ ਕੇ ਦੇਖਿਆ ਤਾਂ ਬਦਮਾਸ਼ ਆਲਮਾਰੀ ‘ਚ ਰੱਖੇ ਰੁਪਏ ਅਤੇ ਗਹਿਣੇ ਲੈ ਕੇ ਫਰਾਰ ਹੋ ਗਿਆ।
ਇਸਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਜਿਸ ‘ਤੇ ਪੁਲਿਸ ਨੇ ਮੌਕੇ ‘ਤੇ ਪਹੁੰਚਕੇ ਮਾਮਲੇ ਦੀ ਜਾਂਚ ਕੀਤੀ। ਅਰਵਿੰਦ ਗੁਪਤਾ ਨੇ 70 ਲੱਖ (Lakhs) ਰੁਪਏ ਦੀ ਨਗਦੀ ਸਮੇਤ ਕੁੱਲ 76 ਲੱਖ ਰੁਪਏ ਦੀ ਸ਼ਿਕਾਇਤ ਕਰਵਾਈ ਹੈ। ਅਰਵਿੰਦ ਨੇ ਪੁਲਿਸ ਨੂੰ ਦੱਸਿਆ ਕਿ ਇਹ ਪੈਸੇ ਕਿਸੇ ਕੰਮ ਲਈ ਰੱਖੇ ਸਨ। ਪੁਲਿਸ ਨੇ ਅਣਪਛਾਤੇ ਦੋਸ਼ੀਆਂ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਲਈ ਉੱਥੇ ਲੱਗੇ ਸੀਸੀਟੀਵੀ ਕੈਮਰੇ ਦੀਆਂ ਫੁਟੇਜ ਖੁਲਵਾ ਰਹੀ ਹੈ, ਪਰ ਅਜੇ ਤੱਕ ਪੁਲਿਸ ਨੂੰ ਦੋਸ਼ੀਆਂ ਦਾ ਸੁਰਾਖ ਨਹੀਂ ਪਤਾ ਲੱਗ ਸਕਿਆ। (Lakhs)
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
10 ਤੋਲੇ ਸੋਨਾ ਤੇ 35 ਹਜ਼ਾਰ ਦੀ ਨਗਦੀ ਚੋਰੀ
ਬੀਤੀ ਰਾਤ ਕਰੀਬ 2 ਵਜੇ ਚੋਰਾਂ ਨੇ ਦਿੱਤਾ ਘਟਨਾ ਨੂੰ ਅੰਜਾਮ
ਨਿਹਾਲ ਸਿੰਘ ਵਾਲਾ (ਪੱਪੂ ਗਰਗ/ਸੱਚ ਕਹੂੰ ਨਿਊਜ਼)। ਥਾਣਾ ਨਿਹਾਲ ਸਿੰਘ ਵਾਲਾ ਦੇ ਪਿੰਡ ਭਾਗੀਕੇ ਬੀਤੀ ਰਾਤ ਅਣਪਛਾਤੇ ਚੋਰਾਂ ਵੱਲੋਂ ਘਰ ‘ਚੋਂ 10 ਤੋਲੇ ਸੋਨਾ ਅਤੇ 35 ਹਜ਼ਾਰ ਰੁਪਏ ਦੀ ਨਗਦੀ ਚੋਰੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਕ੍ਰਿਪਾਲ ਸਿੰਘ ਪੁੱਤਰ ਬਸੰਤ ਸਿੰਘ ਵਾਸੀ ਭਾਗੀਕੇ ਨੇ ਆਪਣੇ ਬਿਆਨਾਂ ਅਨੁਸਾਰ ਦੱਸਿਆ ਕਿ ਉਹ ਬੀਤੀ ਰਾਤ ਆਪਣੇ ਪਰਿਵਾਰ ਸਮੇਤ ਆਪਣੇ ਘਰ ਦੇ ਵਿਹੜੇ ਵਿਚ ਸੌਂ ਗਿਆ। ਅਚਾਨਕ ਰਾਤ ਨੂੰ 2: 00 ਵਜੇ ਦੇ ਕਰੀਬ ਜਦ ਉਸ ਨੂੰ ਖੜਕਾ ਸੁਣਿਆ ਤਾਂ ਉਸ ਦੀ ਅਚਾਨਕ ਅੱਖ ਖੁੱਲ ਗਈ ਤਾਂ ਜਦ ਉਸ ਨੇ ਉਠ ਕੇ ਆਪਣੇ ਕਮਰੇ ਦੇਖੇ ਤਾਂ ਸਾਰਾ ਸਮਾਨ ਇੱਧਰ ਉੱਧਰ ਖਿਲਰਿਆ ਪਿਆ ਸੀ। (Nihal Singh Wala)
ਇਹ ਵੀ ਪੜ੍ਹੋ : ਘੱਗਰ ਦਰਿਆ ਨੇ ਤੋੜਿਆ 19 ਸਾਲ ਬਾਅਦ ਰਿਕਾਰਡ, ਮੱਚ ਗਈ ਹਾਹਾਕਾਰ
ਜਦ ਅਸੀਂ ਕਮਰੇ ਵਿਚ ਜਾਂ ਕੇ ਦੇਖਿਆ ਤਾਂ 10 ਤੋਲੇ ਸੋਨਾ ਅਤੇ 35 ਹਜ਼ਾਰ ਰੁਪਏ ਦੀ ਨਗਦੀ ਚੋਰੀ ਹੋ ਗਈ। ਉਨਾਂ ਦੱਸਿਆ ਕਿ ਇਹ ਅਣਪਛਾਤੇ ਚੋਰ ਘਰ ਦੇ ਮਗਰ ਪਏ ਖਾਲੀ ਪਲਾਂਟ ਰਾਹੀਂ ਘਰ ਵਿਚ ਦਾਖਲ ਹੋਏ। ਘਟਨਾਂ ਦੀ ਸੂਚਨਾ ਮਿਲਦਿਆ ਹੀ ਥਾਣਾ ਮੁੱਖੀ ਦਿਲਬਾਗ ਸਿੰਘ , ਸਬ ਇੰਸਪੈਕਟਰ ਬਲਰਾਜ ਮੋਹਨ, ਸਬ ਇੰਸਪੈਕਟਰ ਗੁਰਸੇਵਕ ਸਿੰਘ, ਸਹਾਇਕ ਥਾਣੇਦਾਰ ਫੈਲੀ ਸਿੰਘ, ਹੌਲਦਾਰ ਸੁਖਦੇਵ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਮੌਕੇ ‘ਤੇ ਪਹੁੰਚੀ। ਇਸ ਮੌਕੇ ਥਾਣਾ ਮੁੱਖੀ ਦਿਲਬਾਗ ਸਿੰਘ ਅਤੇ ਤਫ਼ਤੀਸ਼ ਕਰ ਰਹੇ ਸਹਾਇਕ ਥਾਣੇਦਾਰ ਫੈਲੀ ਸਿੰਘ ਨੇ ਦੱਸਿਆ ਕਿ ਆਸ-ਪਾਸ ਲੱਗੇ ਸੀਸੀਸੀਟੀਵੀ ਕੈਮਰੇ ਚੈੱਕ ਕੀਤੇ, ਜਿਸ ਵਿੱਚ ਚਾਰ ਅਣਪਛਾਤੇ ਨੌਜਵਾਨ ਕੈਮਰਿਆਂ ‘ਚ ਕੈਦ ਹੋ ਗਏ ਹਨ ਅਤੇ ਇਨਾਂ•ਅਣਪਛਾਤੇ ਚੋਰਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ। (Nihal Singh Wala)
ਬੈਂਕ ਦਾ ਸੁਰੱਖਿਆ ਗਾਰਡ ਗੋਲੀਆਂ ਲੱਗਣ ਕਾਰਨ ਗੰਭੀਰ ਜ਼ਖਮੀ
ਸੰਗਰੂਰ, (ਗੁਰਪ੍ਰੀਤ ਸਿੰਘ/ਨਰੇਸ਼ ਕੁਮਾਰ/ਸੱਚ ਕਹੂੰ ਨਿਊਜ਼)। ਸੰਗਰੂਰ-ਪਟਿਆਲਾ ਰੋਡ ‘ਤੇ ਅੱਜ ਦਿਨ ਦਿਹਾੜੇ ਨਕਾਬਪੋਸ਼ ਲੁਟੇਰਿਆਂ ਨੇ ਬੈਂਕ ਦੀ ਕੈਸ਼ ਵੈਨ ‘ਤੇ ਘਾਤ ਲਾ ਕੇ ਗੋਲੀਆਂ ਨਾਲ ਹਮਲਾ ਕਰਕੇ ਬੈਂਕ ਦੇ ਸੁਰੱਖਿਆ ਗਾਰਡ ਨੂੰ ਗੰਭੀਰ ਜ਼ਖਮੀ ਕਰ ਦਿੱਤਾ ਅਤੇ 5 ਲੱਖ ਰੁਪਏ ਦੇ ਕਰੀਬ ਨਕਦੀ ਲੁੱਟ ਕੇ ਫਰਾਰ ਹੋ ਗਏ। ਜਾਣਕਾਰੀ ਮੁਤਾਬਕ ਅੱਜ ਬਾਅਦ ਦੁਪਹਿਰ ਇੱਕ ਬੈਂਕ ਦੀ ਗੱਡੀ ਭਵਾਨੀਗੜ੍ਹ ਵਿਖੇ ਸਥਿਤ ਏਟੀਐੱਮ ਵਿਖੇ ਨਕਦੀ ਪਾਉਣ ਜਾ ਰਹੀ ਸੀ ਤਾਂ ਭਾਈ ਗੁਰਦਾਸ ਕਾਲਜ ਕੋਲ ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਜਿਨ੍ਹਾਂ ਵਿੱਚੋਂ ਇੱਕ ਨੇ ਰੁਮਾਲ ਨਾਲ ਮੂੰਹ ਢਕਿਆ ਹੋਇਆ ਅਤੇ ਦੂਜੇ ਨੇ ਹੈਲਮਟ ਪਾਇਆ ਹੋਇਆ ਸੀ, ਨੇ ਪਹਿਲਾਂ ਵੈਨ ਦੇ ਟਾਇਰ ਵਿੱਚ ਗੋਲੀ ਮਾਰੀ ਅਤੇ ਇਸ ਤੋਂ ਬਾਅਦ ਜਦੋਂ ਗੱਡੀ ਰੁਕੀ ਤਾਂ ਉਨ੍ਹਾਂ ਵੈਨ ਵਿੱਚ ਮੌਜ਼ੂਦ ਸੁਰੱਖਿਆ ਗਾਰਡ ਵੱਲ ਨੂੰ ਗੋਲੀਆਂ ਚਲਾ ਦਿੱਤੀਆਂ ਅਤੇ ਤਿੰਨ ਗੋਲੀਆਂ ਸੁਰੱਖਿਆ ਗਾਰਡ ਦੇ ਲੱਗੀਆਂ ਅਤੇ ਉਹ ਜ਼ਖਮੀ ਹੋ ਗਿਆ। (Cash Van)
ਇਸ ਦੌਰਾਨ ਉਹਨਾਂ ਗੱਡੀ ਦੇ ਡਰਾਈਵਰ ਤੋਂ ਪਿਸਤੌਲ ਦੀ ਨੋਕ ‘ਤੇ ਪੈਸਿਆਂ ਵਾਲਾ ਬੈਗ ਜਿਸ ਵਿੱਚ 5 ਲੱਖ ਰੁਪਏ ਦੇ ਕਰੀਬ ਸੀ, ਲੈ ਕੇ ਫਰਾਰ ਹੋ ਗਏ। ਸੁਰੱਖਿਆ ਗਾਰਡ ਨੂੰ ਜ਼ਖਮੀ ਹਾਲਤ ਵਿੱਚ ਸਿਵਲ ਹਸਪਤਾਲ ਸੰਗਰੂਰ ਵਿਖੇ ਭਰਤੀ ਕਰਵਾਇਆ ਗਿਆ ਮੌਕੇ ‘ਤੇ ਪੁੱਜੇ ਐਸ.ਪੀ.(ਡੀ) ਹਰਮੀਤ ਸਿੰਘ ਹੁੰਦਲ ਨੇ ਦੱਸਿਆ ਕਿ ਪੁਲਿਸ ਇਸ ਮਾਮਲੇ ਵਿੱਚ ਪੂਰੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ। ਉਨਾਂ ਦੱਸਿਆ ਕਿ ਇਹ ਵੈਨ ਕੌਲਾ ਪਾਰਕ ਸੰਗਰੂਰ ਸਥਿਤ ਬੈਂਕ ਵਿੱਚੋਂ ਕੈਸ਼ ਲੈ ਕੇ ਭਵਾਨੀਗੜ ਸਥਿਤ ਏਟੀਐਮ ਵਿੱਚ ਪਾਉਣ ਚੱਲੀ ਸੀ ਜਿਸ ਨਾਲ ਇਹ ਘਟਨਾ ਵਾਪਰ ਗਈ। ਉਨ੍ਹਾਂ ਦੱਸਿਆ ਕਿ ਸਾਨੂੰ ਪਤਾ ਲੱਗਿਆ ਹੈ ਕਿ ਲੁਟੇਰਿਆਂ ਨੇ ਕਈ ਫਾਇਰ ਕੀਤੇ ਹਨ ਜਿਹੜੇ ਵੈਨ ਦੇ ਵੱਖ-ਵੱਖ ਹਿੱਸਿਆਂ ‘ਤੇ ਲੱਗੇ ਹਨ। (Cash Van)