CBSE board - Sach Kahoon Punjabi
CBSE Board: ਪੰਜਾਬ ਦੇ ਸਕੂਲਾਂ ਨੂੰ ਜਾਰੀ ਹੋਈ ਆਖਰੀ ਚਿਤਾਵਨੀ, ਹੋਣ ਜਾ ਰਹੀ ਹੈ ਵੱਡੀ ਕਾਰਵਾਈ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। CBSE Board: ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀਬੀਐਸਈ) ਨੇ ਸਾਰੇ ਮਾਨਤਾ ਪ੍ਰਾਪਤ ਸਕੂਲਾਂ ਤੋਂ ਅਧਿਆਪਕਾਂ ਦੀ ਵਿਦਿਅਕ ਯੋਗਤਾ ਤੇ ਹੋਰ ਜ਼ਰੂਰੀ ਜਾਣਕਾਰੀ ਮੰਗੀ ਹੈ ਪਰ ਹੈਰਾਨੀ ਵਾਲੀ ਗੱਲ ਇਹ ਹੈ ਕਿ ਬਹੁਤ ਸਾਰੇ ਸਕੂਲ ਇਸ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੇ ਹਨ ਤੇ ਅਧਿਆਪਕਾਂ ਦੀ ਯੋਗਤਾ ਬਾਰੇ ਝੂਠੇ ਭਰੋਸੇ ਦੇ ਰਹੇ ਹਨ। ਇਸ ਬਾਰੇ ਜਾਣਕਾਰੀ ਬੋਰਡ ਨੂੰ ਨਹੀਂ ਭੇਜ ਰਹੇ ਹਨ। ਸੀਬੀਐਸਈ ਅਜਿਹੇ ਲਾਪਰਵਾਹ ਸਕੂਲਾਂ ਵਿਰੁੱਧ ਕਾਰਵਾਈ ਕਰੇਗਾ।
ਇਹ ਖਬਰ ਵੀ ਪੜ੍ਹੋ : Arjuna Bark Benefits: ਸਰਦੀਆਂ ’ਚ ਅਰਜੁਨ ਦੀ ਛਿੱਲ, ਦਿਲ, ਹੱਡੀਆਂ ਤੇ ਚਮੜੀ ਲਈ ਵਰਦਾਨ
ਸਰਕਾਰ ਵੀ ਸਖ਼ਤ ਕਾਰਵਾਈ ਕਰਨ ਦੇ ਮੂਡ ’ਚ ਹੈ ਤੇ ਜੇਕਰ ਇੱਕ ਮਹੀਨੇ ਦੇ ਅੰਦਰ ਸਕੂਲਾਂ ਨੂੰ ਵੇਰਵੇ ਨਹੀਂ ਭੇਜੇ ਗਏ ਤਾਂ ਕਾਰਵਾਈ ਯਕੀਨੀ ਹੈ। ਬੋਰਡ ਨੇ ਸਪੱਸ਼ਟ ਕੀਤਾ ਹੈ ਕਿ ਸਕੂਲਾਂ ਨੂੰ ਇਹ ਜਾਣਕਾਰੀ ਬੋਰਡ ਦੀ ਵੈੱਬਸਾਈਟ ’ਤੇ ਦਿੱਤੇ ਗਏ ਫਾਰਮੈਟ ’ਚ 30 ਦਿਨਾਂ ਦੇ ਅੰਦਰ ਅਪਲੋਡ ਕਰਨੀ ਪਵੇਗੀ। ਇਹ ਕਦਮ ਸਕੂਲ ਪ੍ਰਣਾਲੀ ’ਚ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਚੁੱਕਿਆ ਗਿਆ ਹੈ। 4 ਸਾਲ ਪਹਿਲਾਂ ਭਾਵ 2021 ’ਚ ਵੀ, ਸੀਬੀਐਸਈ ਨੇ ਇਸ ਸਬੰਧ ’ਚ ਨਿਰਦੇਸ਼ ਜਾਰੀ ਕੀਤੇ ਸਨ।
ਸਕੂਲਾਂ ਨੂੰ ਅਧਿਆਪਕਾਂ ਦੇ ਵੇਰਵੇ ਤੇ ਹੋਰ ਜਾਣਕਾਰੀ ਨਿਰਧਾਰਤ ਫਾਰਮੈਟ ’ਚ ਆਪਣੀਆਂ ਅਧਿਕਾਰਤ ਵੈੱਬਸਾਈਟਾਂ ’ਤੇ ਉਪਲਬਧ ਕਰਵਾਉਣ ਲਈ ਕਿਹਾ ਗਿਆ ਸੀ। ਇਸ ਤੋਂ ਬਾਅਦ ਮਈ 2021 ’ਚ ਇੱਕ ਰੀਮਾਈਂਡਰ ਵੀ ਭੇਜਿਆ ਗਿਆ ਸੀ। ਹਾਲਾਂਕਿ, ਬਹੁਤ ਸਾਰੇ ਸਕੂਲਾਂ ਨੇ ਇਨ੍ਹਾਂ ਹਦਾਇਤਾਂ ਦੀ ਪਾਲਣਾ ਕੀਤੀ ਪਰ ਕੁਝ ਸਕੂਲ ਅਜੇ ਵੀ ਪਿੱਛੇ ਹਨ। ਇਸ ਕਾਰਨ ਸੀਬੀਐਸਈ ਨੇ ਹੁਣ 30 ਦਿਨਾਂ ਦੀ ਸਮਾਂ-ਸੀਮਾ ਨਿਰਧਾਰਤ ਕਰਦੇ ਹੋਏ ਇੱਕ ਅੰਤਿਮ ਚੇਤਾਵਨੀ ਜਾਰੀ ਕੀਤੀ ਹੈ।
ਵੈੱਬਸਾਈਟ ਵੀ ਨਹੀਂ ਹੈ ਤਿਆਰ | CBSE Board
ਸੀਬੀਐਸਈ ਦੇ ਨਵੇਂ ਨਿਰਦੇਸ਼ਾਂ ਅਨੁਸਾਰ, ਜੇਕਰ ਸਕੂਲ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਉਪਰੋਕਤ ਜਾਣਕਾਰੀ ਵੈੱਬਸਾਈਟ ’ਤੇ ਅਪਲੋਡ ਨਹੀਂ ਕਰਦੇ ਹਨ, ਤਾਂ ਉਨ੍ਹਾਂ ਵਿਰੁੱਧ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਜੁਰਮਾਨੇ ਦੀ ਵਿਵਸਥਾ ਵੀ ਕੀਤੀ ਗਈ ਹੈ। ਹੈਰਾਨੀ ਵਾਲੀ ਗੱਲ ਇਹ ਹੈ ਕਿ ਬਹੁਤ ਸਾਰੇ ਸਕੂਲ ਅਜਿਹੇ ਹਨ ਜਿਨ੍ਹਾਂ ਨੇ ਆਪਣੀ ਵੈੱਬਸਾਈਟ ਵੀ ਪੂਰੀ ਤਰ੍ਹਾਂ ਤਿਆਰ ਨਹੀਂ ਕੀਤੀ ਹੈ।
CBSE Notice: CBSE ਦੀ ਇਹ ਸਕੂਲਾਂ ’ਤੇ ਵੱਡੀ ਕਾਰਵਾਈ, ਜਾਣੋ
ਰਾਜਸਥਾਨ ਦੇ 5 ਸਕੂਲਾਂ ਨੂੰ CBSE ਵੱਲੋਂ ਨੋਟਿਸ ਜਾਰੀ | CBSE Notice
ਕੋਟਾ ਦੇ 3 ਸਕੂਲ, ਸੀਕਰ ਦੇ 2 ਸਕੂਲਾਂ ’ਚ ਗੜਬੜੀ ਮਿਲੀ | CBSE Notice
ਅਜ਼ਮੇਰ (ਸੱਚ ਕਹੂੰ ਨਿਊਜ਼)। CBSE Notice: ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀਬੀਐਸਸੀ) ਨੇ 27 ਸਕੂਲਾਂ ਨੂੰ ਨੋਟਿਸ ਜਾਰੀ ਕੀਤਾ ਹੈ। ਇਨ੍ਹਾਂ ਸਕੂਲਾਂ ’ਚ ਹਾਜਰੀ ਰਜਿਸਟਰ ’ਚ ਬੇਨਿਯਮੀਆਂ ਪਾਈਆਂ ਗਈਆਂ। ਜ਼ਿਆਦਾ ਦਾਖਲੇ ਦਿਖਾਏ ਗਏ ਹਨ, ਪਰ ਜਾਂਚ ਦੌਰਾਨ ਪਤਾ ਲੱਗਿਆ ਕਿ ਜਮਾਤਾਂ ’ਚ ਉਨ੍ਹੇਂ ਵਿਦਿਆਰਥੀ ਨਹੀਂ ਮਿਲੇ। ਇਸ ਬਾਰੇ ਸੀਬੀਐਸਸੀ ਸਕੱਤਰ ਨੇ ਦਿੱਲੀ ਦੇ 22 ਸਕੂਲਾਂ ਤੇ ਰਾਜਸਥਾਨ (ਅਜਮੇਰ ਖੇਤਰ) ਦੇ 5 ਸਕੂਲਾਂ ਤੋਂ ਜਵਾਬ ਮੰਗੇ ਹਨ। ਇਸ ’ਚ ਕੋਟਾ ਦੇ 3 ਤੇ ਸੀਕਰ ਦੇ 2 ਸਕੂਲ ਸ਼ਾਮਲ ਹਨ।
ਜਾਂਚ ਦੌਰਾਨ ਪਾਈਆਂ ਗਈਆਂ ਗਲਤੀਆਂ | CBSE Notice
ਇਹ ਨੋਟਿਸ ਸੀਬੀਐਸਈ ਦੇ ਸਕੱਤਰ ਨੇ 13 ਸਤੰਬਰ ਨੂੰ ਦਿੱਲੀ ਤੋਂ ਜਾਰੀ ਕੀਤਾ ਹੈ। ਸੀਬੀਐਸਈ ਅਧਿਕਾਰੀਆਂ ਨੇ ਰਾਜਸਥਾਨ ਤੇ ਦਿੱਲੀ ’ਚ ਸੀਬੀਐਸਈ ਨਾਲ ਸਬੰਧਤ ਸਕੂਲਾਂ ਦਾ ਨਿਰੀਖਣ ਕੀਤਾ ਸੀ। ਨਿਰੀਖਣ ਦੌਰਾਨ ਇਹ ਪਾਇਆ ਗਿਆ ਕਿ ਸਕੂਲਾਂ ’ਚ ਸੀਬੀਐਸਈ ਦੇ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਗਈ। ਸਕੂਲ ਦੀ ਇਮਾਰਤ ਵੀ ਸੀਬੀਐਸਈ ਦੇ ਨਿਯਮਾਂ ਅਨੁਸਾਰ ਨਹੀਂ ਬਣਾਈ ਗਈ। ਇਨ੍ਹਾਂ ਸਕੂਲਾਂ ਵੱਲੋਂ ਰੱਖੇ ਹਾਜਰੀ ਰਿਕਾਰਡ ’ਚ ਊਣਤਾਈਆਂ ਪਾਈਆਂ ਗਈਆਂ। ਜਿਸ ਕਾਰਨ ਸੀਬੀਐਸਸੀ ਦੇ ਨਿਯਮਾਂ ਦੀ ਪਾਲਣਾ ’ਤੇ ਸ਼ੱਕ ਪੈਦਾ ਹੋ ਗਿਆ ਸੀ। ਹੁਣ ਜਾਂਚ ਦੌਰਾਨ ਪਾਈਆਂ ਗਈਆਂ ਬੇਨਿਯਮੀਆਂ ਸਬੰਧੀ ਇਨ੍ਹਾਂ ਸਕੂਲ ਸੰਚਾਲਕਾਂ ਤੋਂ ਜਵਾਬ ਮੰਗੇ ਗਏ ਹਨ। ਖਾਸ ਕਰਕੇ ਇਨ੍ਹਾਂ ਅਦਾਰਿਆਂ ’ਚ ਦਾਖਲਾ ਤੇ ਹਾਜਰੀ ਨਿਯਮਾਂ ਦੀ ਉਲੰਘਣਾ ਦੇ ਮਾਮਲੇ ਸਾਹਮਣੇ ਆਏ ਹਨ। CBSE Notice
ਇਹ ਵੀ ਪੜ੍ਹੋ : ਪੰਜਾਬ, ਹਰਿਆਣਾ ਤੇ CBSE ਤੋਂ ਬਾਅਦ ਹੁਣ ਇਸ ਬੋਰਡ ਨੇ ਐਲਾਨੇ ਨਤੀਜੇ
ਜਮਾਤਾਂ ’ਚ ਗੈਰ ਹਾਜ਼ਰ ਪਾਏ ਗਏ ਵਿਦਿਆਰਥੀ | CBSE Notice
ਨਿਰੀਖਣ ਤੋਂ ਪਤਾ ਲੱਗਿਆ ਹੈ ਕਿ ਸਕੂਲਾਂ ’ਚ 11ਵੀਂ ਤੇ 12ਵੀਂ ਜਮਾਤਾਂ ਵਿੱਚ ਬਹੁਤ ਜ਼ਿਆਦਾ ਵਿਦਿਆਰਥੀ ਦਰਜ ਹਨ ਜੋ ਸਰੀਰਕ ਤੌਰ ’ਤੇ ਕਲਾਸਾਂ ’ਚ ਹਾਜਰ ਨਹੀਂ ਹੁੰਦੇ ਹਨ। ਇਸ ਤੋਂ ਇਲਾਵਾ, ਇਹ ਵੀ ਪਾਇਆ ਗਿਆ ਕਿ ਕੁਝ ਸੰਸਥਾਵਾਂ ਬੋਰਡ ਵੱਲੋਂ ਨਿਰਧਾਰਤ ਬੁਨਿਆਦੀ ਢਾਂਚੇ ਦੇ ਨਿਯਮਾਂ ਦੀ ਉਲੰਘਣਾ ਕਰ ਰਹੀਆਂ ਹਨ, ਜਿਸ ਨਾਲ ਸਿੱਖਿਆ ਦੀ ਗੁਣਵੱਤਾ ਤੇ ਵਿਦਿਆਰਥੀਆਂ ਦੀ ਸੁਰੱਖਿਆ ਨਾਲ ਸਮਝੌਤਾ ਕੀਤਾ ਜਾ ਰਿਹਾ ਹੈ। ਅਜਿਹੇ ’ਚ ਉਨ੍ਹਾਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਗਿਆ ਹੈ। CBSE Notice
CBSE Board ਨੇ 10ਵੀਂ ਦਾ ਨਤੀਜਾ ਐਲਾਨਿਆ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (CBSE) ਨੇ ਸ਼ੁੱਕਰਵਾਰ ਨੂੰ 10ਵੀਂ ਅਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਦੇ ਨਤੀਜੇ ਐਲਾਨ ਦਿੱਤੇ। ਸੀਬੀਐਸਈ 10ਵੀਂ ਜਮਾਤ ਦੀ ਪਾਸ ਫੀਸਦੀ 93.12 ਫੀਸਦੀ ਰਹੀ ਅਤੇ ਜਵਾਹਰ ਨਵੋਦਿਆ ਵਿਦਿਆਲਿਆ ਅਤੇ ਕੇਂਦਰੀ ਵਿਦਿਆਲਿਆ ਦੇ ਨਤੀਜੇ ਸਾਰੇ ਸਕੂਲਾਂ ਵਿੱਚੋਂ ਸਭ ਤੋਂ ਵਧੀਆ ਰਹੇ। (CBSE Board Result) ਸੀਬੀਐਸਈ ਦੇ ਅਨੁਸਾਰ, ਤ੍ਰਿਵੇਂਦਰਮ 99.91 ਪ੍ਰਤੀਸ਼ਤ ਦੇ ਨਾਲ ਸਭ ਤੋਂ ਵਧੀਆ ਪ੍ਰਦਰਸ਼ਨ ਕਰਨ ਵਾਲਾ ਖੇਤਰ ਰਿਹਾ ਹੈ। ਇਸ ਤੋਂ ਬਾਅਦ ਬੈਂਗਲੁਰੂ 99.18 ਫੀਸਦੀ, ਚੇਨਈ 99.14 ਫੀਸਦੀ, ਅਜਮੇਰ 97.27 ਫੀਸਦੀ ਅਤੇ ਪੁਣੇ 96.92 ਫੀਸਦੀ ‘ਤੇ ਰਿਹਾ। 10ਵੀਂ ਦੇ ਨਤੀਜਿਆਂ ’ਚ ਇੱਕ ਵਾਰ ਫਿਰ ਕੁੜੀਆਂ ਨੇ ਬਾਜੀ਼ ਮਾਰ ਲਈ ਹੈ। ਕੁੜੀਆਂ ਨੇ ਮੁੰਡਿਆਂ ਨਾਲੋਂ ਵਧੀਆ ਪ੍ਰਦਰਸ਼ਨ ਕੀਤਾ ਹੈ। 94.25% ਲੜਕੀਆਂ, ਜਦਕਿ 92.72% ਲੜਕੇ ਸਫਲ ਹੋਏ।
ਕੁੱਲ 21,86,485 ਵਿਦਿਆਰਥੀਆਂ ਨੇ ਦਿੱਤੀ ਸੀ ਪ੍ਰੀਖਿਆ (CBSE Board Result)
14 ਫਰਵਰੀ ਤੋਂ ਸ਼ੁਰੂ ਹੋਈ ਅਤੇ 21 ਮਾਰਚ ਨੂੰ ਸਮਾਪਤ ਹੋਈ 10ਵੀਂ ਜਮਾਤ ਦੀ ਪ੍ਰੀਖਿਆ ਲਈ ਕੁੱਲ 21,86,485 ਵਿਦਿਆਰਥੀਆਂ ਨੇ ਰਜਿਸਟਰੇਸ਼ਨ ਕਰਵਾਈ ਸੀ। ਇਸ ਦੇ ਨਾਲ ਹੀ, ਸੀਬੀਐਸਈ ਨੇ 12ਵੀਂ ਜਮਾਤ ਦੇ ਨਤੀਜੇ ਵੀ ਜਾਰੀ ਕੀਤੇ, ਜਿਸ ਵਿੱਚ ਸਮੁੱਚੀ ਪਾਸ ਪ੍ਰਤੀਸ਼ਤਤਾ ਘਟ ਕੇ 87.33 ਪ੍ਰਤੀਸ਼ਤ ਰਹਿ ਗਈ। ਲੜਕੀਆਂ ਨੇ 90.68 ਫੀਸਦੀ ਦੀ ਪਾਸ ਪ੍ਰਤੀਸ਼ਤਤਾ ਨਾਲ ਲੜਕਿਆਂ ਨੂੰ ਪਛਾੜਿਆ।
ਇਹ ਵੀ ਪੜ੍ਹੋ : CBSE 12ਵੀਂ ਦਾ ਨਤੀਜਾ ਜਾਰੀ : 87.33 ਫ਼ੀਸਦੀ ਵਿਦਿਆਰਥੀ ਪਾਸ, ਮੈਰਿਟ ਲਿਸਟ ਨਹੀਂ ਹੋਈ ਜਾਰੀ
ਵਿਦਿਆਰਥੀਆਂ ਦੀ ਪਾਸ ਫੀਸਦੀ 84.67 ਫੀਸਦੀ ਰਹੀ ਹੈ। 12ਵੀਂ ਜਮਾਤ ਦੇ ਨਤੀਜਿਆਂ ਵਿੱਚ ਤ੍ਰਿਵੇਂਦਰਮ 99.91 ਪ੍ਰਤੀਸ਼ਤ ਦੇ ਨਾਲ ਸਿਖਰ ‘ਤੇ ਰਿਹਾ ਜਦੋਂਕਿ ਬੈਂਗਲੁਰੂ 98.64 ਪ੍ਰਤੀਸ਼ਤ ਅਤੇ ਚੇਨਈ 97.40 ਪ੍ਰਤੀਸ਼ਤ ਦੇ ਨਾਲ ਦੂਜੇ ਅਤੇ ਤੀਜੇ ਸਥਾਨ ‘ਤੇ ਰਿਹਾ। ਦਿੱਲੀ ਪੱਛਮੀ 93.24 ਫੀਸਦੀ ਨਾਲ ਚੌਥੇ ਸਥਾਨ ‘ਤੇ ਰਿਹਾ। ਬੋਰਡ ਪ੍ਰੀਖਿਆਵਾਂ ਦੇ ਨਤੀਜੇ CBSE ਦੀ ਅਧਿਕਾਰਤ ਵੈੱਬਸਾਈਟ ‘ਤੇ ਉਪਲਬਧ ਹਨ।
ਇੰਜ ਵੇਖੋ ਨਤੀਜਾ
CBSE ਦੀ ਅਧਿਕਾਰਤ ਵੈੱਬਸਾਈਟ cbse.gov.in, cbseresults.nic.in ‘ਤੇ ਜਾਓ।
ਵੈੱਬਸਾਈਟ ਦੇ ਹੋਮਪੇਜ ‘ਤੇ CBSE ਜਮਾਤ 10ਵੀਂ ਦੇ ਨਤੀਜੇ ਲਿੰਕ ‘ਤੇ ਕਲਿੱਕ ਕਰੋ।
ਸਕ੍ਰੀਨ ‘ਤੇ ਇੱਕ ਲੌਗਇਨ ਵਿੰਡੋ ਦਿਖਾਈ ਦੇਵੇਗੀ।
CBSE 10ਵੀਂ ਜਮਾਤ ਦਾ ਰੋਲ ਨੰਬਰ ਭਰੋ।
ਸਕਰੀਨ ‘ਤੇ 10ਵਾਂ ਸਕੋਰਕਾਰਡ ਦਿਖਾਈ ਦੇਵੇਗਾ।
ਨਤੀਜਾ ਡਾਉਨਲੋਡ ਕਰੋ ।
ਵਿਦਿਆਰਥੀਆਂ ਨੂੰ ਮਿਲਣਗੇ ਉਸਦੇ ਪੂਰੇ ਅੰਕ
(ਸੱਚ ਕਹੂੰ ਨਿਊਜ਼)। ਸੀਬੀਐਸਈ 10ਵੀਂ ਦੇ ਅੰਗਰੇਜ਼ੀ ਦੇ ਪ੍ਰਸ਼ਨ ਪੱਤਰ ਵਿੱਚ ਪੁੱਛੇ ਗਏ ਵਿਵਾਦਪੂਰਨ ਸਵਾਲ ਨੂੰ ਲੈ ਕੇ ਹੋਏ ਭਾਰੀ ਹੰਗਾਮੇ ਤੋਂ ਬਾਅਦ ਬੋਰਡ ਨੇ ਸੋਮਵਾਰ ਨੂੰ ਇਸ ਨੂੰ ਵਾਪਸ ਲੈ ਲਿਆ। ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀਬੀਐਸਈ) ਨੇ ਕਿਹਾ ਹੈ ਕਿ 10ਵੀਂ ਜਮਾਤ ਦੇ ਅੰਗਰੇਜ਼ੀ ਦੇ ਪੇਪਰ ਵਿੱਚ ਆਇਆ ਪੈਸੇਜ ਨੰਬਰ 1 ਬੋਰਡ ਦੇ ਦਿਸ਼ਾ-ਨਿਰਦੇਸ਼ਾਂ ਦੇ ਮੁਤਾਬਕ ਨਹੀਂ ਹੈ। ਇਸ ਨੂੰ ਪ੍ਰਸ਼ਨ ਪੱਤਰ ‘ਚੋਂ ਹਟਾ ਦਿੱਤਾ ਜਾਂਦਾ ਹੈ। ਸਾਰੇ ਵਿਦਿਆਰਥੀਆਂ ਨੂੰ ਇਸ ਦੇ ਪੂਰੇ ਅੰਕ ਦਿੱਤੇ ਜਾਣਗੇ।
ਸੀਬੀਐਸਈ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ 11 ਦਸੰਬਰ ਨੂੰ ਹੋਈ ਪ੍ਰੀਖਿਆ ਵਿੱਚ ਪੁੱਛੇ ਗਏ ਸਵਾਲ ਸਾਡੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਨਹੀਂ ਸਨ। ਇਸ ‘ਤੇ ਉੱਠ ਰਹੇ ਸਵਾਲਾਂ ਨੂੰ ਕਮੇਟੀ ਕੋਲ ਭੇਜ ਦਿੱਤਾ ਗਿਆ। ਕਮੇਟੀ ਨੇ ਇਸ ਪ੍ਰਸ਼ਨ ਨੂੰ ਹਟਾਉਣ ਅਤੇ ਇਸ ਪਾਸ ਕਰਨ ਲਈ ਸਾਰੇ ਵਿਦਿਆਰਥੀਆਂ ਨੂੰ ਪੂਰੇ ਅੰਕ ਦੇਣ ਦਾ ਫੈਸਲਾ ਕੀਤਾ ਹੈ।
ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਅੱਜ ਲੋਕ ਸਭਾ ਵਿੱਚ ਸੀਬੀਐਸਈ ਪ੍ਰੀਖਿਆ ਵਿੱਚ ਪੁੱਛੇ ਗਏ ਇਤਰਾਜ਼ਯੋਗ ਸਵਾਲਾਂ ਨੂੰ ਤੁਰੰਤ ਹਟਾਉਣ ਦੀ ਮੰਗ ਕੀਤੀ ਸੀ। ਉਨ੍ਹਾਂ ਕਿਹਾ ਕਿ ਸਿੱਖਿਆ ਮੰਤਰਾਲੇ ਨੂੰ ਇਸ ਦੀ ਤੁਰੰਤ ਸਮੀਖਿਆ ਕਰਨੀ ਚਾਹੀਦੀ ਹੈ। ਸੋਨੀਆ ਗਾਂਧੀ ਨੇ ਕਿਹਾ ਕਿ ਸਿੱਖਿਆ ਮੰਤਰਾਲੇ ਅਤੇ ਸੀਬੀਐਸਈ ਨੂੰ ਮੁਆਫ਼ੀ ਮੰਗਣੀ ਚਾਹੀਦੀ ਹੈ। ਇਹ ਵੀ ਯਕੀਨੀ ਬਣਾਇਆ ਜਾਵੇ ਕਿ ਅਜਿਹੀ ਗਲਤੀ ਦੁਬਾਰਾ ਨਾ ਹੋਵੇ। ਇਸ ਤੋਂ ਪਹਿਲਾਂ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਨੇ ਵੀ ਟਵੀਟ ਕਰਕੇ ਸਰਕਾਰ ‘ਤੇ ਨਿਸ਼ਾਨਾ ਵਿੰਨ੍ਹਿਆ ਸੀ।
ਜਿਕਰਯੋਗ ਹੈ ਕਿ ਸ਼ਨਿੱਚਰਵਾਰ ਨੂੰ ਹੋਈ 10ਵੀਂ ਦੀ ਪ੍ਰੀਖਿਆ ਦੇ ਪ੍ਰਸ਼ਨ ਪੱਤਰ ‘ਚ ‘ਮਹਿਲਾਵਾਂ ਦੀ ਮੁਕਤੀ ਨੇ ਬੱਚਿਆਂ ‘ਤੇ ਮਾਤਾ-ਪਿਤਾ ਦੇ ਅਧਿਕਾਰ ਨੂੰ ਖਤਮ ਕਰ ਦਿੱਤਾ’ ਅਤੇ ‘ਆਪਣੇ ਪਤੀ ਦੇ ਤੌਰ-ਤਰੀਕੇ ਨੂੰ ਸਵੀਕਾਰ ਕਰਕੇ ਹੀ ਇੱਕ ਮਾਂ ਆਪਣੇ ਤੋਂ ਛੋਟਿਆਂ ਤੇੋਂ ਸਨਮਾਨ ਪ੍ਰਾਪਤ ਕਰ ਸਕਦੀ ਹੈ’ ਵਰਗੇ ਵਾਕਾਂ ਦੀ ਵਰਤੋਂ ਕੀਤੀ ਗਈ, ਜਿਸ ‘ਤੇ ਇਤਰਾਜ਼ਗੀ ਪ੍ਰਗਟਾਈ ਗਈ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
CBSE ਦਸਵੀਂ ਦੀਆਂ ਪ੍ਰੀਖਿਆਵਾਂ ਰੱਦ
CBSE ਦਸਵੀਂ ਦੀਆਂ ਪ੍ਰੀਖਿਆਵਾਂ ਰੱਦ
ਨਵੀਂ ਦਿੱਲੀ। ਕੇਂਦਰੀ ਸਿੱਖਿਆ ਮੰਤਰਾਲੇ ਨੇ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀਬੀਐਸਈ) ਦੀਆਂ ਦਸਵੀਂ ਦੀਆਂ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਹਨ ਅਤੇ ਕੋਰਨਾ ਵਾਇਰਸ ਦੀ ਲਾਗ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਸਿੱਖਿਆ ਮੰਤਰੀ ਡਾ. ਰਮੇਸ਼ ਪੋਖਰਿਆਲ ਨਿਸ਼ਾਂਕ ਨੇ ਸੀਬੀਐਸਈ ਬੋਰਡ ਦੀਆਂ 10 ਵੀਂ ਜਮਾਤ ਦੀਆਂ ਪ੍ਰੀਖਿਆਵਾਂ ਰੱਦ ਕਰਨ ਅਤੇ 12 ਵੀਂ ਦੀਆਂ ਪ੍ਰੀਖਿਆਵਾਂ ਨੂੰ ਅੱਜ ਅਧਿਕਾਰੀਆਂ ਨਾਲ ਇੱਕ ਉੱਚ ਪੱਧਰੀ ਬੈਠਕ ਤੋਂ ਬਾਅਦ ਮੁਲਤਵੀ ਕਰਨ ਦਾ ਫੈਸਲਾ ਲਿਆ ਹੈ।
ਸਿੱਖਿਆ ਮੰਤਰਾਲੇ ਦੇ ਅਨੁਸਾਰ, ਦੇਸ਼ ਵਿੱਚ ਕੋਰੋਨਾ ਵਾਇਰਸ ਦੀ ਲਾਗ ਦੀ ਸਥਿਤੀ ਨੂੰ ਵੇਖਦੇ ਹੋਏ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਦਾ ਨਵਾਂ ਸ਼ਡਿਊਲ 1 ਜੂਨ ਨੂੰ ਤਿਆਰ ਕੀਤਾ ਜਾਵੇਗਾ। ਵਿਦਿਆਰਥੀਆਂ ਨੂੰ ਨਿਰਧਾਰਤ ਸਮੇਂ ਤੋਂ 15 ਦਿਨ ਪਹਿਲਾਂ ਪ੍ਰੀਖਿਆ ਬਾਰੇ ਦੱਸਿਆ ਜਾਵੇਗਾ। ਮਹੱਤਵਪੂਰਨ ਗੱਲ ਇਹ ਹੈ ਕਿ 4 ਮਈ ਤੋਂ 14 ਜੂਨ ਤੱਕ ਨਿਰਧਾਰਤ 12 ਵੀਂ ਜਮਾਤ ਦੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਗਈਆਂ ਹਨ, ਜਦੋਂ ਕਿ 4 ਮਈ ਤੋਂ 14 ਜੂਨ ਤੱਕ ਹੋਣ ਵਾਲੀਆਂ 10 ਵੀਂ ਜਮਾਤ ਦੀਆਂ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਗਈਆਂ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.
ਸੀਬੀਐੱਸਈ ਬੋਰਡ ਨੇ ਦਸਵੀਂ ਦੇ ਨਤੀਜੇ ਐਲਾਨੇ
ਲੜਕੀਆਂ ਨੇ ਮਾਰੀ ਬਾਜ਼ੀ
ਨਵੀਂ ਦਿੱਲੀ (ਏਜੰਸੀ)। ਸੀਬੀਐੱਸਈ ਵੱਲੋਂ ਲਈਆਂ ਗਈਆਂ 10ਵੀਂ ਜਮਾਤ ਦੀਆਂ ਪਰੀਖਿਆਵਾਂ ਦੇ ਨਤੀਜੇ ਅੱਜ ਦੁਪਹਿਰ 3 ਵਜੇ ਜਾਰੀ ਕਰ ਦਿੱਤੇ ਗਏ। ਜਿਨ੍ਹਾਂ ਵਿਦਿਆਰਥੀਆਂ ਨੇ ਇਹ ਪਰੀਖਿਆ ਦਿੱਤੀ ਹੈ, ਉਹ ਵਿਭਾਗ ਦੀ ਵੈੱਬਸਾਈਟ ਦੇ ਜ਼ਰੀਏ ਆਪਣੇ ਨਤੀਜੇ ਚੈੱਕ ਕਰ ਸਕਦੇ ਹਨ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲੇ ਸੀ. ਬੀ. ਐੱਸ. ਈ. ਨੇ ਬੀਤੇ ਦਿਨੀਂ ਇਹ ਸਾਫ ਕਰ ਦਿੱਤਾ ਸੀ ਕਿ 10ਵੀਂ ਬੋਰਡ ਦੇ ਨਤੀਜਿਆਂ ਦਾ ਐਲਾਨ ਅਗਲੇ ਹਫਤੇ ਹੀ ਕੀਤਾ ਜਾਵੇਗਾ ਪਰ ਇਸ ਲਈ ਕੋਈ ਮਿਤੀ ਨਹੀਂ ਦੱਸੀ ਗਈ ਸੀ।
ਇਸ ਤੋਂ ਪਹਿਲੇ ਸੀ. ਬੀ. ਐੱਸ. ਈ. ਨੇ 2 ਮਈ ਨੂੰ 12ਵੀਂ ਦੇ ਨਤੀਜੇ ਐਲਾਨ ਕਰਨ ਤੋਂ ਕੁਝ ਘੰਟੇ ਪਹਿਲੇ ਹੀ ਇਸ ਦੀ ਸੂਚਨਾ ਜਾਰੀ ਕਰ ਦਿੱਤੀ ਸੀ। ਦੱਸ ਦਈਏ ਕਿ ਇਸ ਸਾਲ ਪਰੀਖਿਆ ‘ਚ ਕੁੱਲ 31,14, 831 ਵਿਦਿਆਰਥੀਆਂ ਨੇ ਅਰਜੀ ਦਾਖਲ ਕੀਤੀ ਸੀ, ਜਿਸ ‘ਚ 18,27,472 ਵਿਦਿਆਰਥੀ ਜਮਾਤ 10ਵੀਂ ਦੇ ਅਤੇ 12,87,359 ਵਿਦਿਆਰਥੀ ਜਮਾਤ 12ਵੀਂ ਦੇ ਸਨ। ਜਮਾਤ 10ਵੀਂ ਦੇ ਪੇਪਰ 2 ਮਾਰਚ ਤੋਂ ਸ਼ੁਰੂ ਹੋਏ ਸਨ ਅਤੇ 29 ਮਾਰਚ ਤੱਕ ਖਤਮ ਹੋ ਗਏ ਸਨ।
ਇਸ ਵਾਰ ਨਤੀਜਿਆਂ ‘ਚ ਲੜਕਿਆਂ ਨੂੰ ਪਛਾੜਦਿਆਂ ਲੜਕੀਆਂ ਨੇ ਬਾਜ਼ੀ ਮਾਰੀ ਹੈ। ਲੜਕੀਆਂ ਦਾ ਨਤੀਜਾ ਲੜਕਿਆਂ ਨਾਲੋਂ 2.31 ਫੀਸਦੀ ਵਧੀਆ ਰਿਹਾ ਹੈ। ਇਯ ਵਾਰ 13 ਵਿਦਿਆਰਥੀ 499 ਅੰਕ ਲੈ ਕੇ ਟਾਪਰ ਰਹੇ ਹਨ ਜਦੋਂਕਿ 25 ਵਿਦਿਆਰਥੀ 498 ਨੰਬਰ ਲੈ ਕੇ ਸਾਂਝੇ ਤੌਰ ‘ਤੇ ਦੂਜੇ ਨੰਬਰ ਤੇ ਰਹੇ ਅਤੇ 59 ਵਿਦਿਆਰਥੀ 497 ਅੰਕ ਲੈ ਕੇ ਤੀਜੇ ਸਥਾਨ ‘ਤੇ ਰਹੇ। ਇਸ ਵਾਰ 92.45 ਫ਼ੀਸਦੀ ਲੜਕੀਆਂ ਪਾਸ ਹੋਈਆਂ ਹਨ ਜਦੋਂਕਿ 90.14 ਪ੍ਰਤੀਸ਼ਤ ਲੜਕੇ ਪਾਸ ਹੋਏ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸੀ.ਬੀ.ਐਸ.ਈ ਬੋਰਡ ਦਾ ਨਤੀਜਾ ਰਿਹਾ ਸ਼ਾਨਦਾਰ
ਜਲਾਲਾਬਾਦ, (ਰਜਨੀਸ਼ ਰਵੀ/ਸੱਚ ਕਹੂੰ ਨਿਊਜ਼)। ਪੈਨਸੀਆ ਸੀਨੀਅਰ ਸਕੈਂਡਰੀ ਪਬਲਿਕ ਸਕੂ ਦੇ ਵਿਦਿਆਰਥੀਆਂ ਦਾ ਦਸਵੀਂ ਕਲਾਸ ਦਾ ਨਤੀਜਾ ਸ਼ਾਨਦਾਰ ਰਿਹਾ। ਜਾਣਕਾਰੀ ਦਿੰਦੇ ਹੋਏ ਸਕੂਲ ਪਿੰ੍ਰਸੀਪਲ ਰਮਨਪ੍ਰੀਤ ਕੌਰ ਨੇ ਦੱਸਿਆ ਕਿ ਸਕੂਲ ਦੇ ਸਾਰੇ ਹੀ ਵਿਦਿਆਰਥੀ ਪਾਸ ਹੋਏ ਹਨ। ਸਕੂਲ ਦਾ ਵਿਦਿਆਰਥੀ ਚਿਰਾਗ਼ 94 ਪ੍ਰਤੀਸ਼ਤ ਨੰਬਰ ਲੈ ਕੇ ਪਹਿਲੇ, ਜਸ਼ਨਪ੍ਰੀਤ ਕੌਰ 938 ਪ੍ਰਤੀਸ਼ਤ ਨੰਬਰ ਲੈ ਕੇ ਦੂਸਰੇ, ਜਪਸਹਿਜਪ੍ਰੀਤ ਸਿੰਘ 926 ਪ੍ਰਤੀਸ਼ਤ ਨੰਬਰ ਲੈ ਕੇ ਤੀਸਰੇ, ਹਰਭਜਨ ਸਿੰਘ 918 ਪ੍ਰਤੀਸ਼ਤ ਨੰਬਰ ਲੈ ਕੇ ਚੌਥੇ ਅਤੇ ਜੈਸਮੀਨ ਕੌਰ 902 ਪ੍ਰਤੀਸ਼ਤ ਨੰਬਰ ਲੈ ਕੇ ਚੌਥੇ ਸਥਾਨ ਤੇ ਰਹੇ ਹਨ। (CBSE Board)
ਸਕੂਲ ਦੇ ਵਿਦਿਆਰਥੀ ਸੁਹਾਨੀ, ਨਵਪ੍ਰੀਤ ਕੌਰ ਅਤੇ ਅੰਸ਼ਪ੍ਰੀਤ ਕੌਰ ਨੇ 89 ਪ੍ਰਤੀਸ਼ਤ, ਅਨਮੋਲਪ੍ਰੀਤ ਕੌਰ ਅਤੇ ਜੈਸਮੀਨ ਕੌਰ ਨੇ 87 ਪ੍ਰਤੀਸ਼ਤ, ਅਲੀਸ਼ਾ ਰਾਣੀ ਨੇ 862 ਪ੍ਰਤੀਸ਼ਤ, ਅਰਸ਼ਦੀਪ ਕੌਰ ਨੇ 86 ਪ੍ਰਤੀਸ਼ਤ, ਵੰਸ਼ ਨੇ 856 ਪ੍ਰਤੀਸ਼ਤ, ਸ਼ਮਿੰਦਰ ਕੌਰ ਨੇ 852 ਪ੍ਰਤੀਸ਼ਤ, ਰੌਜਮ ਅਤੇ ਲਵਰੋਜ਼ ਕੌਰ ਨੇ 85 ਪ੍ਰਤੀਸ਼ਤ ਨੰਬਰ ਲੈ ਕੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ। ਸਕੂਲ ਦੇ ਵਿਦਿਆਰਥੀ ਹਰਭਜਨ ਸਿੰਘ ਨੇ ਹਿਸਾਬ ਵਿਚੋਂ ਪੂਰੇ 100 ਨੰਬਰ ਪ੍ਰਾਪਤ ਕੀਤੇ ਹਨ। ਵੰਸ਼ ਦਹੂਜਾ ਨੇ ਇੰਗਲਿਸ਼ ਵਿੱਚ 97 ਨੰਬਰ ਹਾਸਿਲ ਕੀਤੇ ਹਨ। ਜਸ਼ਨਪ੍ਰੀਤ ਕੌਰ ਨੇ ਪੰਜਾਬੀ ਵਿੱਚ 98 ਨੰਬਰ, ਜਪਸਹਿਜਪ੍ਰੀਤ ਕੌਰ ਨੇ ਸਾਇੰਸ ਵਿੱਚ 97, ਜੋਬਨਪ੍ਰੀਤ ਕੌਰ ਨੇ ਸਮਾਜਿਕ ਸਿੱਖਿਆ ਵਿੱਚ 96 ਨੰਬਰ ਹਾਸਿਲ ਕੀਤੇ ਹਨ।
ਇਹ ਵੀ ਪੜ੍ਹੋ : ਮੁੱਖ ਮੰਤਰੀ ਮਾਨ ਨੇ 600 ਯੂਨਿਟ ਬਿਜਲੀ ਮਾਫ਼ੀ ’ਤੇ ਅੱਜ ਫਿਰ ਕਹੀ ਵੱਡੀ ਗੱਲ, ਹੁਣੇ ਪੜ੍ਹੋ
ਸਕੂਲ ਪ੍ਰਿੰਸੀਪਲ ਅਤੇ ਸਟਾਫ਼ ਨੇ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਤਾ ਪਿਤਾ ਨੂੰ ਵਧਾਈ ਦਿੱਤੀ। ਇਸ ਤਰ੍ਹਾਂ ਹੀ ਸੀ.ਬੀ.ਐਸ.ਈ ਬੋਰਡ ਦੇ 10ਵੀਂ ਜਮਾਤ ਦੇ ਨਤੀਜੀਆਂ ਦੇ ਆਉਣ ਤੋਂ ਬਾਅਦ ਜਿਥੇ ਕਿ ਵਿਦਿਆਰਥੀਆਂ ਵਿਚ ਖੁਸ਼ੀ ਪਾਈ ਜਾ ਰਹੀ ਉਥੇ ਹੀ ਜਲਾਲਾਬਾਦ ਦੇ ਅਧੀਨ ਪੈਂਦੇ ਪਿੰਡ ਚੱਕ ਸੁਹੇਲੇ ਵਾਲਾ ਦੇ ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਅਰਵਿਲ ਕੰਬੋਜ ਪੁੱਤਰ ਰਾਧਾ ਕ੍ਰਿਸ਼ਨ ਵਾਸੀ ਚੱਕ ਜੰਡਵਾਲਾ ਊਰਫ ਮੌਲਵੀਵਾਲਾ ਨੇ ਸਕੂਲ ਵਿੱਚੋਂ ਪਹਿਲਾ ਗ੍ਰੇਡ ਹਾਸਲ ਕਰਕੇ 95 ਫੀਸਦੀ ਨੰਬਰ ਪ੍ਰਾਪਤ ਕਰਕੇ ਆਪਣੇ ਮਾਤਾ ਪਿਤਾ ਅਤੇ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਸਦਾ ਬੇਟਾ ਪ੍ਰੀ ਨਰਸਰੀ ਤੋਂ ਲੈ ਕੇ ਅੱਜ ਤੱਕ ਇਸ ਸਕੂਲ ਵਿਚ ਪੜ੍ਹਾਈ ਕਰ ਰਿਹਾ ਹੈ ਅਤੇ ਪਹਿਲਾ ਕਲਾਸਾਂ ਵਿਚ ਵੀ ਅਰਵਿਲ ਕੰਬੋਜ ਨੇ ਚੰਗੇ ਨੰਬਰ ਪ੍ਰਾਪਤ ਕਰਕੇ ਪੁਜੀਸ਼ਨਾਂ ‘ਤੇ ਕਾਬਜ਼ ਰਿਹਾ ਹੈ। ਇਸ ਦੀ ਖੁਸ਼ੀ ਵਿਚ ਅਰਵਿਲ ਕੰਬੋਜ ਦੇ ਮਾਤਾ ਪਿਤਾ ਤੋਂ ਇਲਾਵਾ ਰਿਸਤੇਦਾਰਾਂ ਨੇ ਮੂੰਹ ਮਿੱਠਾ ਕਰਵਾ ਕੇ ਵਧਾਈੇ। ਦਿੱਲੀ ਪਬਲਿਕ ਵਰਲਡ ਸਕੂਲ ਦੇ 10ਵੀਂ ਜਮਾਤ ਦੇ ਵਿਦਿਆਰਥੀਆਂ ਨੇ ਅੱਜ ਸੀ.ਬੀ.ਐਸ ਵੱਲੋਂ ਐਲਾਨੇ ਗਏ ਨਤੀਜੇ ਵਿਚ ਬਹੁਤ ਹੀ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ।
ਜਿਸ ਵਿਚ ਅਰਸਦੀਪ , ਸ਼ਿਵਮ , ਪ੍ਰਸ਼ਾਤ, ਪ੍ਰਭਜੋਤ, ਹਰਨਦੀਪ ਕੌਰ ਅਤੇ ਸਾਜੀਆ ਨਿਖੰਜ ਜ਼ਿਨ੍ਹਾਂ ਨੇ 96ਫੀਸਦੀ , 91.4ਫੀਸਦੀ, 90 ਫੀਸਦੀ, 88 ਫੀਸਦੀ, 86.2 ਫੀਸਦੀ ਅਤੇ 85 ਫੀਸਦੀ ਅੰਕ ਕ੍ਰਮਵਾਰ ਪ੍ਰਾਪਤ ਕੀਤੇ । ਇਸ ਮੌਕੇ ਤੇ ਸਕੂਲ ਦੀ ਡਰਾਇਕੈਟਰ ਸ਼੍ਰੀਮਤੀ ਭਗਤੀ ਨਿਤਿਨ ਮਿਸਤਰੀ ਨੇ ਸਮੂਹ ਅਧਿਆਪਕਾਂ ਮਾਪਿਆਂ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਜਵਲ ਭਵਿੱਖ ਦੀ ਕਾਮਨਾਂ ਕੀਤੀ। ਇਸ ਮੌਕੇ ਸਕੂਲ ਪ੍ਰਿੰਸੀਪਲ ਮੈਂਡਮ ਇੰਦੂ ਕੌਲ ਵੀ ਮੌਜ਼ੂਦ ਸਨ।
ਸੀਬੀਐੱਸਈ ਬੋਰਡ ਦਾ ਨਵਾਂ ਐਲਾਨ, ਜਾਣੋ ਕਿਵੇਂ ਹੋਣਗੀਆਂ ਪ੍ਰੀਖਿਆਵਾਂ
15 ਦਿਨ ਘੱਟ ਸਮਾਂ ਲੱਗੇਗਾ
ਨਵੀਂ ਦਿੱਲੀ: ਸੈਂਟਰਲ ਬੋਰਡ ਆਫ਼ ਸੈਕੰਡਰੀ ਸਿੱਖਿਆ (ਸੀਬੀਐੱਸਈ) ਹੁਣ ਦਸਵੀਂ, ਬਾਰ੍ਹਵੀਂ ਦੀਆਂ ਪ੍ਰੀਖਿਆਵਾਂ ਇਕੱਠੀਆਂ ਦੋ ਸ਼ਿਫ਼ਟਾਂ ਵਿੱਚ ਕਰਵਾਏਗਾ ਜਿਸ ਨਾਲ ਡੇਢ ਮਹੀਨੇ ਤੱਕ ਚੱਲਣ ਵਾਲੀਆਂ ਪ੍ਰੀਖਿਆਵਾਂ ਇੱਕ ਮਹੀਨੇ ਵਿੱਚ ਪੂਰੀਆਂ ਕਰ ਲਈਆਂ ਜਾਣਗੀਆਂ। ਬੋਰਡ ਪ੍ਰੀਖਿਆ ਵਿੱਚ ਸੁਧਾਰ ਲਈ ਬਣੀਆਂ ਕਮੇਟੀਆਂ ਵੱਲੋਂ ਇਹ ਸੁਝਾਅ ਬੋਰਡ ਚੇਅਰਮੈਨ ਆਰ.ਕੇ. ਚਤੁਰਵੇਦੀ ਨੂੰ ਦਿੱਤੇ ਗਏ ਹਨ।
ਉਨ੍ਹਾਂ ਕਿਹਾ ਕਿ ਪ੍ਰੀਖਿਆ ਲੰਮੇ ਸਮੇਂ ਤੱਕ ਚੱਲਣੀ ਬੋਰਡ ਲਈ ਚੁਣੌਤੀ ਬਣਦਾ ਜਾ ਰਿਹਾ ਹੈ। ਬਾਰ੍ਹਵੀਂ ਦੇ 45 ਸਬਜੈਕਟ ਦੀ ਪ੍ਰੀਖਿਆ ਹੁੰਦੀ ਹੈ ਪਰ ਮੇਨ ਸਬਜੈਕਟ 5 ਹੁੰਦੇ ਹਨ ਅਤੇ ਇੱਕ ਸਬਜੈਕਟ ਆਪਸ਼ਨਲ ਹੁੰਦਾ ਹੈ। ਬੋਰਡ ਇਸ ‘ਤੇ ਵਿਚਾਰ ਕਰ ਰਿਹਾ ਹੈ ਕਿ ਇਨ੍ਹਾਂ ਆਪ੍ਰਸ਼ਨਲ ਸਬਜੈਕਟਾਂ ਤੋਂ ਛੁਟਕਾਰਾ ਮਿਲ ਸਕੇ।
ਹੁਣ ਇੱਕ ਦਿਨ ਦਸਵੀਂ ਦਾ ਪੇਪਰ ਰੱਖਿਆ ਜਾਂਦਾ ਹੈ, ਦੂਜੇ ਦਿਨ ਬਾਰ੍ਹਵੀਂ ਦਾ ਪਰ ਹੁਣ ਬੋਰਡ ਇੱਕ ਸੈੱਟ ਵਿੱਚ ਪੇਪਰ ਲਵੇਗਾ। ਇਸ ਨਾਲ ਇੱਕ ਸੈੱਟ ਦੀ ਹੀ ਮਾਰਕਿੰਗ ਸਕੀਮ ਬਣੇਗੀ ਅਤੇ ਉੱਤਰ ਸ਼ੀਟ ਚੈੱਕ ਕਰਨ ਵਿੱਚ ਵੀ ਘੱਟ ਸਮਾਂ ਲੱਗੇਗਾ।
ਫਰਵਰੀ ਵਿੱਚ ਹੋਣੀਆਂ ਪ੍ਰੀਖਿਆਵਾਂ
ਬੋਰਡ ਪ੍ਰੀਖਿਆ ਹੁਣ ਦੇਸ਼ ਭਰ ਵਿੱਚ ਫਰਵਰੀ ਵਿੱਚ ਲਈਆਂ ਜਾਣਗੀਆਂ, ਇਸ ਸਮੇਂ ਜ਼ਿਆਦਾ ਗਰਮੀ ਨਹੀਂ ਹੁੰਦੀ। ਵਿਦਿਆਰਥੀਆਂ ਲਈ ਮੌਸਮ ਵੀ ਠੀਕ ਰਹੇਗਾ। ਪਹਿਲੀ ਸ਼ਿਫਟ ਵਿੱਚ ਬਾਰ੍ਹਵੀਂ ਅਤੇ ਦੂਜੀ ਸ਼ਿਫ਼ਟ ਵਿੱਚ ਦਸਵੀਂ ਦੇ ਪੇਪਰ ਲਏ ਜਾਣਗੇ। ਉੱਤਰ ਸ਼ੀਟ ਚੈੱਕ ਕਰਨ ਲਈ ਵੀ ਬੋਰਡ ਨੂੰ ਕਾਬਲ ਅਧਿਆਪਕ ਮਿਲਣਗੇ। ਇਨ੍ਹਾਂ ਮੁੱਦਿਆਂ ‘ਤੇ ਸੁਧਾਰ ਲਈ ਕਮੇਟੀਆਂ ਚੰਗੀ ਤਰ੍ਹਾਂ ਪੜ੍ਹਾਈ ਕਰ ਰਹੀਆਂ ਹਨ। ਸੱਤਵੇਂ ਤਨਖਾਹ ਕਮਿਸ਼ਨ ਦੇ ਤਹਿਤ ਸਰਕਾਰੀ ਮੁਲਾਜ਼ਮ ਦੀ ਤਨਖਾਹ ਵਧਾਈ ਗਈ ਹੈ। ਹਰ ਸਾਲ ਕਰੀਬ 26 ਵਿਦਿਆਰਥੀ ਦਸਵੀਂ ਅਤੇ ਬਾਰ੍ਹਵੀਂ ਦੀ ਪ੍ਰੀਖਿਆ ਦਿੰਦੇ ਹਨ, ਜਿਨ੍ਹਾਂ ਦੀਆਂ ਕਰੀਬ 1.5 ਕਰੋੜ ਉੱਤਰ ਸੀਟਾਂ ਚੈੱਕ ਕੀਤੀਆਂ ਜਾਂਦੀਆਂ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।