Affected - Sach Kahoon Punjabi
ਮੈਟਰੋ ਟਰੈਕ ‘ਤੇ ਵਿਅਕਤੀ ਦੇ ਕੁੱਦਣ ਨਾਲ Blue Line ਸੇਵਾ ਪ੍ਰਭਾਵਿਤ
ਇੱਕ ਘੰਟੇ ਤੋਂ ਜ਼ਿਆਦਾ ਸਮੇਂ ਲਈ ਪ੍ਰਭਾਵਿਤ ਰਹੀ ਸੇਵਾ
ਨਵੀਂ ਦਿੱਲੀ, ਏਜੰਸੀ। ਦਿੱਲੀ ਮੈਟਰੋ ਦੇ ਦੁਆਰਕਾ ਮੋੜ ਸਟੇਸ਼ਨ ‘ਤੇ ਵੀਰਵਾਰ ਸਵੇਰੇ ਇੱਕ ਵਿਅਕਤੀ ਦੇ ਟਰੈਕ ‘ਤੇ ਕੁੱਦ ਜਾਣ ਨਾਲ ਦੁਆਰਕਾ ਸੈਕਟਰ 21 ਅਤੇ ਰਾਜੀਵ ਚੌਕ ਦਰਮਿਆਨ ਚੱਲਣ ਵਾਲੀ ਬਲੂ ਲਾਈਨ ਸੇਵਾ ਕਰੀਬ ਇੱਕ ਘੰਟੇ ਤੋਂ ਜ਼ਿਆਦਾ ਸਮੇਂ ਲਈ ਪ੍ਰਭਾਵਿਤ ਰਹੀ ਜਿਸ ਕਾਰਨ ਯਾਤਰੀਆਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਦਿੱਲੀ ਮੈਟਰੋ ਰੇਲ ਨਿਗਮ (ਡੀਐਮਆਰਸੀ) ਨੇ ਟਵੀਟ ਕਰਕੇ ਇਹ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਦੁਆਰਕਾ ਮੋੜ ਮੈਟਰੋ ਸਟੇਸ਼ਨ ‘ਤੇ ਇੱਕ ਯਾਤਰੀ ਦੇ ਟਰੈਕ ‘ਤੇ ਕੁੱਦ ਜਾਣ ਤੋਂ ਬਾਅਦ ਰੇਲ ਸੇਵਾਵਾਂ ‘ਚ ਅੜਿੱਕਾ ਪਿਆ ਹੈ। ਡੀਐਮਆਰਸੀ ਨੇ ਹੋਰ ਟਵੀਟ ‘ਚ ਕਿਹਾ ਕਿ ਸੇਵਾਵਾਂ ਬਹਾਲ ਕਰ ਦਿੱਤੀਆਂ ਗਈਆਂ ਹਨ। ਯਾਤਰੀਆਂ ਨੇ ਹਾਲਾਂਕਿ ਮੈਟਰੋ ਦੇ ਕਾਫੀ ਰੁਕ ਰੁਕ ਕੇ ਚੱਲਣ ਦਾ ਆਰੋਪ ਲਗਾਇਆ ਅਤੇ ਮੈਟਰੋ ਸੇਵਾ ਦੇਰੀ ਹੋਣ ‘ਤੇ ਭਾਰੀ ਨਰਾਜ਼ਗੀ ਵੀ ਪ੍ਰਗਟਾਈ। Blue Line
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਲਗਾਤਾਰ ਪੈ ਰਹੀ rain ਨੇ ਆਮ ਜਨਜੀਵਨ ਕੀਤਾ ਪ੍ਰਭਾਵਿਤ
rain | ਲੋਕ ਮੁੜ ਘਰਾਂ ਅੰਦਰ ਵੜਨ ਲਈ ਮਜ਼ਬੂਰ
ਦਿਹਾੜੀ ਮਜ਼ਦੂਰੀ ਕਰਨ ਵਾਲਿਆਂ ਨੂੰ ਕਰਨਾ ਪੈ ਰਿਹੈ ਮੁਸ਼ਕਲਾਂ ਦਾ ਸਾਹਮਣਾ
ਬਰਨਾਲਾ, (ਮਾਲਵਿੰਦਰ ਸਿੰਘ) ਲਗਭਗ ਪੂਰੇ ਪੰਜਾਬ ਵਿੱਚ ਪਿਛਲੇ ਕੁੱਝ ਦਿਨਾਂ ਤੋਂ ਰੁਕ ਰੁਕ ਕੇ ਪੈ ਰਹੀ ਹਲਕੀ ਤੋਂ ਦਰਮਿਆਨੀ ਬਾਰਸ਼ (rain) ਨੇ ਆਮ ਜਨਜੀਵਨ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਕੁੱਝ ਦਿਨ ਸਾਫ਼ ਰਹਿਣ ਤੇ ਧੁੱਪ ਨਿਕਲਣ ਕਰਕੇ ਪਿੰਡਾਂ/ ਸ਼ਹਿਰਾਂ ਤੇ ਗਲੀਆਂ ਅੰਦਰ ਕੜਾਕੇ ਦੀ ਠੰਢ ਤੋਂ ਬਾਅਦ ਰੌਣਕ ਪਰਤ ਆਈ ਸੀ। ਪਰ ਹੁਣ ਦੁਬਾਰਾ ਬਾਰਸ਼ ਪੈਣ ਨਾਲ ਲੋਕਾਂ ਨੂੰ ਮੁੜ ਘਰਾਂ ਅੰਦਰ ਵੜਨ ਲਈ ਮਜ਼ਬੂਰ ਕਰ ਦਿੱਤਾ ਹੈ। ਨਿੱਤ ਦਿਹਾੜੇ ਮਜ਼ਦੂਰੀ ਕਰਕੇ ਆਪਣਾ ਪੇਟ ਭਰਨ ਵਾਲੇ ਅਤੇ ਬੱਚਿਆਂ ਨੂੰ ਪਾਲਣ ਵਾਲੇ ਅਤੇ ਕਾਮਿਆਂ ਦੇ ਕੰਮਾਂ ਨੂੰ ਮੁੜ ਲੱਗਭਗ ਫੁੱਲਸਟਾਪ ਹੀ ਲਗਾ ਦਿੱਤਾ ਹੈ। ਬਜ਼ਾਰਾਂ ‘ਚ ਦੁਕਾਨਦਾਰਾਂ ਅਤੇ ਰੇੜੀਆਂ ਲਗਾ ਕੇ ਆਪਣਾ ਕੰਮ ਚਲਾਉਣ ਵਾਲੇ ਮਜ਼ਦੂਰ ਦੂਰ ਤੱਕ ਸੁੰਨੇ ਸੁੰਨੇ ਰਾਹਾਂ ‘ਚੋਂ ਆਪਣੇ ਗਾਹਕਾਂ ਦੀ ਉਡੀਕ ਕਰ ਰਹੇ ਹਨ। ਪਰ ਬਾਰਸ਼ ਕਰਕੇ ਪਿੰਡਾਂ ਬਜਾਰਾਂ ਦੇ ਵਿੱਚ ਗਲੀਆਂ, ਮੁਹੱਲਿਆਂ ‘ਚ ਸੁੰਨਸ਼ਾਨ ਪੱਸਰੀ ਪਈ ਹੈ।
ਇਸ ਬਾਰੇ ਰੇਸ਼ਮ ਸਿੰਘ, ਸੁਖਦੇਵ ਸਿੰਘ, ਬੂਟਾ ਸਿੰਘ ਆਦਿ ਮਜ਼ਦੂਰਾਂ ਦਾ ਕਹਿਣਾ ਹੈ ਕਿ ਬਾਰਸ਼ ਤੋਂ ਪਹਿਲਾਂ ਦੋ ਕੁ ਦਿਨ ਧੁੱਪ ਲੱਗਣ ਕਾਰਨ ਕੰਮਕਾਰ ਚੱਲ ਪਏ ਸਨ
ਹੁਣ ਦੁਬਾਰਾ ਮੀਂਹ ਨੇ ਉਨਾਂ ਦੇ ਕੰਮਾਂ ‘ਚ ਰੁਕਾਵਟ ਪਾ ਦਿੱਤੀ ਹੈ
ਉਨਾਂ ਨੂੰ ਮੁੜ ਘਰਾਂ ਅੰਦਰ ਰਹਿਣ ਲਈ ਮਜ਼ਬੂਰ ਕਰ ਦਿੱਤਾ ਹੈ।
ਘਰਾਂ ਦੀ ਸੁਆਣੀਆਂ ਦਾ ਕਹਿਣਾ ਹੈ ਕਿ ਮੀਂਹ ਕਣੀ ਵਿੱਚ ਚੌਂਕੇ ਚੁੱਲ੍ਹੇ ਅਤੇ ਡੰਗਰ ਪਸ਼ੂਆਂ ਦਾ ਕੰਮ ਕਰਨ ਵਿੱਚ ਬੜਾ ਵਿਗਨ ਪੈਂਦਾ ਹੈ।
ਰੋਟੀ ਟੁੱਕ ਬਾਹਰ ਚੌਂਕੇ ਦੀ ਬਜਾਇ ਅੰਦਰ ਛੱਤ ਹੇਠਾਂ ਹੀ ਕਰਨਾ ਪੈਂਦਾ ਹੈ।
ਡੰਗਰ ਪਸ਼ੂਆਂ ਨੂੰ ਬਾਹਰ ਨਹੀਂ ਕੱਢ ਸਕਦੇ ਜਿਸ ਕਾਰਨ ਅੰਦਰ ਗੋਹਾ ਕੂੜਾ ਖਿੰਡਿਆ ਪਿਆ ਹੈ।
ਡੰਗਰਾਂ ਹੇਠਾਂ ਸ਼ੁੱਕ ਨਾ ਰਹਿਣ ਕਾਰਨ ਧਾਰਾਂ ਕੱਢਣੀਆਂ ਵੀ ਔਖੀਆ ਹੋਈਆਂ ਪਈਆਂ ਹਨ।
ਕਣਕ ਲਈ ਲਾਹੇਵੰਦ ਹੈ ਬਾਰਸ਼
ਕਿਸਾਨ ਭੋਲਾ ਸਿੰਘ, ਜੱਗਾ ਸਿੰਘ ਅਤੇ ਗੁਰਪ੍ਰੇਮ ਸਿੰਘ ਦਾ ਕਹਿਣਾ ਹੈ ਕਿ ਇਹ ਬਾਰਸ ਭਾਂਵੇਂ ਕਣਕ ਲਈ ਲਾਹੇਵੰਦ ਹੈ ਪਰ ਇਹੋ ਜਿਹੇ ਮਾਹੌਲ ਵਿੱਚ ਖੇਤ ਗੇੜਾ ਮਾਰਨਾ ਵੀ ਮੁਸ਼ਕਿਲ ਹੋਇਆ ਪਿਆ ਹੈ। ਉਨ੍ਹਾਂ ਕਿਹਾ ਕਿ ਇਸ ਬਾਰਸ਼ ਨਾਲ ਜੋ ਠੰਢ ਹੋਵੇਗੀ ਉਹ ਕਣਕ ਲਈ ਫਾਇਦੇਮੰਦ ਤਾਂ ਹੇ ਪਰ ਇਸ ਨੂੰ ਝਾੜ ਲਈ ਹਾਲੇ ਇਸ ਕਰਕੇ ਲਾਹੇਵੰਦ ਕਹਿਣਾ ਮੁਸ਼ਕਿਲ ਹੈ ਕਿਉਕਿਂ ਫ਼ਸਲ ਪੱਕਣ ਵਿੱਚ ਕਈ ਤਰਾਂ ਦੇ ਉਤਰਾਅ- ਚੜਾਅ ਆਉਣੇ ਹਨ।
ਖੇਤੀ ਮਾਹਿਰਾਂ ਨੇ ਵੀ ਇਸ ਬਾਰਸ ਨੂੰ ਫਸਲਾਂ ਲਈ ਵਧੀਆ ਕਰਾਰ ਦਿੱਤਾ ਹੈ।
ਖੇਤੀਬਾੜੀ ਅਫ਼ਸਰ ਸਰਬਜੀਤ ਸਿੰਘ ਦਾ ਕਹਿਣਾ ਹੈ ਕਿ ਇਹ ਬਾਰਸ਼ ਸਾਰੀਆਂ ਫਸਲਾਂ ਲਈ ਬਹੁਤ ਹੀ ਲਾਹੇਵੰਦ ਹੈ।
ਉਨ੍ਹਾਂ ਨੇ ਸਲਾਹ ਦਿੰਦਿਆਂ ਕਿਹਾ ਕਿ ਕਿਸਾਨ ਖੇਤੀਬਾੜੀ  ਮਾਹਿਰਾਂ ਦੀ ਸਲਾਹ ਤੋਂ ਬਿਨਾਂ ਹੁਣ ਯੂਰੀਆਂ ਨਾ ਪਾਉਣ
ਮੀਂਹ ਦੇ ਪਾਣੀ ਵਿੱਚ ਵੀ ਨਾਈਟ੍ਰੋਜ਼ਨ ਦੀ ਮਾਤਰਾ ਹੁੰਦੀ ਹੈ ਅਤੇ ਵਾਧੂ ਯੂਰੀਆ ਪਾਉਣਾ ਨੁਕਸਾਨਦਾਇਕ ਹੋ ਸਕਦਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਮੁੱਖ ਮੰਤਰੀ ਵੱਲੋਂ ਪੰਜਾਬ ਦੇ ਹੜ ਪ੍ਰਭਾਵਿਤ ਇਲਾਕਿਆਂ ਲਈ 100 ਕਰੋੜ ਰੁਪਏ ਦਾ ਐਲਾਨ
ਰੂਪਨਗਰ ਦਾ ਦੌਰਾ ਕਰਕੇ ਹੜਾਂ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲਿਆ
ਚੰਡੀਗੜ/ਰੂਪਨਗਰ (ਅਸ਼ਵਨੀ ਚਾਵਲਾ)। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬੇ ਦੇ ਹੜ ਪ੍ਰਭਾਵਿਤ ਇਲਾਕਿਆਂ ਵਿੱਚ ਫੌਰੀ ਤੌਰ ‘ਤੇ ਕੀਤੇ ਜਾਣ ਵਾਲੇ ਰਾਹਤ ਤੇ ਮੁੜ ਵਸੇਬਾ ਕਾਰਜਾਂ ਲਈ 100 ਕਰੋੜ ਰੁਪਏ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਉਨਾਂ ਕਿਹਾ ਕਿ ਪਾਣੀ ਦਾ ਪੱਧਰ ਘਟਣ ਤੋਂ ਤੁਰੰਤ ਬਾਅਦ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇਗੀ ਤਾਂ ਕਿ ਪੀੜਤ ਕਿਸਾਨਾਂ ਨੂੰ ਢੁਕਵਾਂ ਮਆਵਜ਼ਾ ਦੇਣਾ ਯਕੀਨੀ ਬਣਾਇਆ ਜਾ ਸਕੇ। (Chief Minister Punjab)
ਮੁੱਖ ਮੰਤਰੀ ਨੇ ਇਹ ਐਲਾਨ ਰੂਪਨਗਰ ਦੇ ਹੜ ਪ੍ਰਭਾਵਿਤ ਇਲਾਕਿਆਂ ਦੇ ਦੌਰੇ ਦੌਰਾਨ ਕੀਤੇ ਜਿੱਥੇ ਉਨਾਂ ਨੇ ਅੱਜ ਪਿਛਲੇ 72 ਘੰਟਿਆਂ ਤੋਂ ਮੋਹਲੇਧਾਰ ਮੀਂਹ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਅਤੇ ਹੜਾਂ ਪ੍ਰਭਾਵਿਤ ਲੋਕਾਂ ਨਾਲ ਮੁਲਾਕਾਤ ਕੀਤੀ। ਕੈਪਟਨ ਅਮਰਿੰਦਰ ਸਿੰਘ ਨੇ ਲੁਧਿਆਣਾ ਜ਼ਿਲੇ ਵਿੱਚ ਛੱਤ ਡਿੱਗਣ ਨਾਲ ਤਿੰਨ ਵਿਅਕਤੀਆਂ ਦੀ ਮੌਤ ਹੋ ਜਾਣ ਦੀ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ।
ਇਹ ਵੀ ਪੜ੍ਹੋ : ਮਰੀਜ਼ਾਂ ਦੀ ਦੇਖਭਾਲ ਤੇ ਸੁਰੱਖਿਆ ਫ਼ਰਜ਼ ਬਣੇ
ਇਸ ਤੋਂ ਬਾਅਦ ਮੁੱਖ ਮੰਤਰੀ ਨੇ ਸੀਨੀਅਰ ਅਧਿਕਾਰੀਆਂ ਨਾਲ ਸੂਬੇ ਵਿੱਚ ਹੜਾਂ ਨਾਲ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲਿਆ। ਡਰੇਨੇਜ਼ ਦੇ ਚੀਫ ਇੰਜੀਨੀਅਰ ਨੇ ਮੁੱਖ ਮੰਤਰੀ ਨੂੰ ਜਾਣਕਾਰੀ ਦਿੱਤੀ ਕਿ ਬਿਆਸ ਅਤੇ ਰਾਵੀ ਦਰਿਆਵਾਂ ਦੀ ਸਮੁੱਚੀ ਸਥਿਤੀ ਕਾਬੂ ਹੇਠ ਹੈ। ਭਾਵੇਂ ਕਿ ਸਤਲੁਜ ਦਰਿਆ ਦੇ ਨਾਲ ਲਗਦੇ ਇਲਾਕਿਆਂ ਅਤੇ ਫ਼ਿਰੋਜ਼ਪੁਰ ਵਿੱਚ ਹਰੀਕੇ ਹੈੱਡਵਰਕਸ ਵਿਖੇ ਦਰਿਆ ਦੇ ਵਹਾਅ ਵਾਲੇ ਇਲਾਕਿਆਂ ਵਿੱਚ ਖਤਰਾ ਮੰਡਰਾ ਰਿਹਾ ਹੈ। ਮੀਟਿੰਗ ਦੌਰਾਨ ਇਹ ਵੀ ਦੱਸਿਆ ਗਿਆ ਕਿ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ ਬਰਕਰਾਰ ਰੱਖਣ ਲਈ ਵਾਧੂ ਪਾਣੀ ਛੱਡਿਆ ਗਿਆ ਸੀ ਜੋ ਮੌਜੂਦਾ ਸਮੇਂ 1681.23 ਫੁੱਟ ‘ਤੇ ਵਹਿ ਰਿਹਾ। (Chief Minister Punjab)
ਆਈ.ਆਈ.ਟੀ. ਰੂਪਨਗਰ ਦੇ ਵਿਦਿਆਰਥੀਆਂ ਜਿਨਾਂ ਨੂੰ ਭਾਰੀ ਹੜਾਂ ਕਾਰਨ ਉਥੋਂ ਹਟਾਉਣਾ ਪਿਆ, ਨਾਲ ਗੱਲਬਾਤ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਸੂਬਾ ਪ੍ਰਸ਼ਾਸਨ ਨੂੰ ਹੁਕਮ ਦਿੱਤੇ ਕਿ ਉਨਾਂ ਦੇ ਮੁੜ ਕੈਂਪਸ ਜਾਣ ਤੱਕ ਇਨਾਂ ਦੇ ਰਹਿਣ-ਸਹਿਣ ਦਾ ਪ੍ਰਬੰਧ ਪੰਜਾਬ ਭਵਨ ਅਤੇ ਕਿਸਾਨ ਭਵਨ ਵਿੱਚ ਕਰਨ ਨੂੰ ਯਕੀਨੀ ਬਣਾਇਆ ਜਾਵੇ। ਰੂਪਨਗਰ ਹੈੱਡਵਰਕਸ ਦਾ ਦੌਰਾ ਕਰਨ ਤੋਂ ਬਾਅਦ ਪਿੰਡ ਸ਼ਾਮਪੁਰਾ ਵਿਖੇ ਜ਼ਮੀਨੀ ਸਥਿਤੀ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਨੇ ਉੱਥੇ ਝੁੱਗੀ-ਝੋਂਪੜੀ ਵਾਲਿਆਂ ਦੀਆਂ ਦੁੱਖ-ਤਕਲੀਫਾਂ ਸੁਣੀਆਂ ਖੈਰਾਬਾਦ ਪਿੰਡ ਵਿਖੇ ਹੜਗ੍ਰਸਤ ਸੜਕ ਰਾਹੀਂ ਜਾ ਕੇ ਮੁੱਖ ਮੰਤਰੀ ਨੇ ਦੀਆਂ ਦੁੱਖ-ਤਕਲੀਫਾਂ ਨੂੰ ਧੀਰਜ ਨਾਲ ਸੁਣੀਆਂ ਅਤੇ ਇਸ ਦੇ ਛੇਤੀ ਹੱਲ ਦਾ ਭਰੋਸਾ ਦਿੱਤਾ।
ਬਿਹਾਰ ‘ਚ ਹੜ ਕਾਰਨ ਟ੍ਰੇਨ ਆਵਾਜਾਈ ‘ਚ ਅੜਿੱਕਾ
ਸਮਸਤੀਪੁਰ, ਏਜੰਸੀ। ਬਿਹਾਰ ‘ਚ ਪੂਰਬ ਮੱਧ ਰੇਲਵੇ ਦੇ ਹਾਆਘਾਟ ਰੇਲਵੇ ਸਟੇਸ਼ਨ ਕੋਲ ਬਾਗਮਤੀ ਨਦੀ ‘ਤੇ ਬਣੇ ਰੇਲ ਪੁਲ ‘ਤੇ ਹੜ ਦੇ ਪਾਣੀ ਦੇ ਭਾਰੀ ਦਬਾਅ ਕਾਰਨ ਅੱਜ ਸਵੇਰੇ ਸਮਸਤੀਪੁਰ-ਦਰਭੰਗਾ ਰੇਲ ਖੰਡ ‘ਤੇ ਟ੍ਰੇਨਾਂ ਦੀ ਆਵਾਜਾਈ ਬੰਦ ਕਰ ਦਿੱਤੀ ਗਈ ਹੈ। ਮੰਡਲ ਰੇਲ ਪ੍ਰਬੰਧਕ ਅਸ਼ੋਕ ਮਹੇਸ਼ਵਰੀ ਨੇ ਅੱਜ ਦੱਸਿਆ ਕਿ ਬਾਗਮਤੀ ਸਮੇਤ ਹੋਰ ਨਦੀਆਂ ਦੇ ਜਲ ਪੱਧਰ ‘ਚ ਲਗਾਤਾਰ ਹੋ ਰਹੇ ਵਾਧੇ ਅਤੇ ਯਾਤਰੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਅਹਿਤੀਆਤ ਦੇ ਤੌਰ ‘ਤੇ ਸਮਸਤੀਪੁਰ-ਦਰਭੰਗਾ ਰੇਲ ਖੰਡ ‘ਤੇ ਗੱਡੀਆਂ ਦੀ ਆਵਾਜਾਈ ਤੁਰੰਤ ਬੰਦ ਕਰ ਦਿੱਤੀ ਗਈ ਹੈ।
ਉਹਨਾਂ ਕਿਹਾ ਕਿ ਇਸ ਰੇਲ ਮੰਡਲ ਦੇ ਹਾਯਾਘਾਟ ਸਟੇਸ਼ਨ ਕੋਲ ਬਣੇ ਪੁਲ ਸੰਖਿਆ-16 ‘ਤੇ ਪਾਣੀ ਦਾ ਭਾਰੀ ਦਬਾਅ ਹੈ ਜਿਸ ਕਾਰਨ ਸਮਸਤੀਪੁਰ ਦਰਭੰਗਾ ਰੇਲ ਖੰਡ ਤੋਂ ਹੋ ਕੇ ਚੱਲਣ ਵਾਲੀਆਂ ਸੱਤ ਟ੍ਰੇਨਾਂ ਦੀ ਆਵਾਜਾਈ ਰੱਦ ਕਰ ਦਿੱਤੀ ਗਈ ਹੈ। ਸ੍ਰੀ ਮਹੇਸ਼ਵਰੀ ਨੇ ਦੱਸਿਆ ਕਿ ਇਸ ਤੋਂ ਇਲਾਵਾ ਨਵੀਂ ਦਿੱਲੀ ਜਾਣ ਵਾਲੀ 12565 ਬਿਹਾਰ ਸੰਪਰਕ ਕ੍ਰਾਂਤੀ ਐਕਸਪ੍ਰੈਸ ਸਮੇਤ ਚਾਰ ਮੁਖੀ ਟ੍ਰੇਨਾਂ ਦੀ ਆਵਾਜਾਈ ਭਾਇਆ ਦਰਭੰਗਾ-ਸੀਤਾਮੜੀ-ਮੁਜੱਫਰਪੁਰ ਕੀਤਾ ਜਾਵੇਗਾ। ਇਸ ਦਰਮਿਆਨ ਟ੍ਰੇਨਾਂ ਦੀ ਆਵਾਜਾਈ ਬੰਦ ਹੋਣ ਨਾਲ ਯਾਤਰੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਰੇਲ ਖੰਡ ਦੇ ਵੱਖ-ਵੱਖ ਸਟੇਸ਼ਨਾਂ ‘ਤੇ ਯਾਤਰੀਆਂ ਦੀ ਭਾਰੀ ਭੀੜ ਲੱਗੀ ਹੋਈ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਮੋਹਲੇਧਾਰ ਮੀਂਹ ਨਾਲ ਮੁੰਬਈ ਹੋਈ ਬੇਹਾਲ
ਮੀਂਹ ਨਾਲ 32 ਵਿਅਕਤੀਆਂ ਦੀ ਮੌਤ ਲੋਕ ਘਰਾਂ ‘ਚੋਂ ਬਾਹਰ ਨਾ ਨਿਕਲਣ : ਮੌਸਮ ਵਿਭਾਗ
44 ਸਾਲਾਂ ‘ਚ ਦੂਜੀ ਵਾਰ ਮੁੰਬਈ ‘ਚ ਅਜਿਹਾ ਮੀਂਹ
ਮੌਨਸੂਨ : ਪੰਜਾਬ-ਹਰਿਆਣਾ ‘ਚ ਹਨ੍ਹੇਰੀ ਮੀਂਹ ਨਾਲ ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ
ਏਜੰਸੀ
ਮੁੰਬਈ, 2 ਜੁਲਾਈ
ਦੇਸ਼ ਦੀ ਵਪਾਰਕ ਨਗਰੀ ਮੁੰਬਈ ਤੇ ਉਸ ਦੇ ਨੇੜੇ-ਤੇੜੇ ਦੇ ਖੇਤਰਾਂ ‘ਚ ਮੋਹਲੇਧਾਰ ਮੀਂਹ ਦਾ ਕਹਿਰ ਜਾਰੀ ਹੈ ਅੱਜ ਕੰਧ ਡਿੱਗਣ ਤੇ ਮੀਂਹ ਕਾਰਨ ਵਾਪਰੀਆਂ ਘਟਨਾਵਾਂ ‘ਚ ਘੱਟ ਤੋਂ ਘੱਟ 32 ਵਿਅਕਤੀਆਂ ਦੀ ਮੌਤ ਹੋ ਗਈ ਤੇ ਵੱਡੀ ਗਿਣਤੀ ‘ਚ ਲੋਕ ਜ਼ਖਮੀ ਹੋਏ ਹਨ ਭਾਰੀ ਮੀਂਹ ਕਾਰਨ ਮੁੰਬਈ ਹਵਾਈ ਅੱਡੇ ‘ਤੇ ਜਹਾਜ਼ਾਂ ਦੀ ਆਵਾਜਾਈ ਵੀ ਪ੍ਰਭਾਵਿਤ ਹੋਈ ਮੌਸਮ ਵਿਭਾਗ ਦੇ 24 ਘੰਟਿਆਂ ਅੰਦਰ ਹੋਰ ਮੀਂਹ ਪੈਣ ਦੇ ਅਨੁਮਾਨ ਨਾਲ ਲੋਕਾਂ ਨੂੰ ਲੋੜ ਪੈਣ ‘ਤੇ ਹੀ ਘਰਾਂ ‘ਚੋਂ ਬਾਹਰ ਨਿਕਲਣ ਦੀ ਸਲਾਹ ਦਿੱਤੀ ਗਈ ਹੈ ਮੁੰਬਈ, ਨਵੀਂ ਮੁੰਬਈ, ਠਾਣੇ ਤੇ ਕੋਂਕਣ ਖੇਤਰ ‘ਚ ਸਾਰੇ ਸਰਕਾਰੀ ਤੇ ਨਿੱਜੀ ਸਕੂਲਾਂ ‘ਚ ਛੁੱਟੀ ਕੀਤੀ ਗਈ ਹੈ ਮੌਸਮ ਵਿਭਾਗ ਨੇ ਕਿਹਾ ਕਿ ਅਗਲੇ ਦੋ ਦਿਨ ਵੀ ਸਾਵਧਾਨ ਰਹਿਣ ਦੀ ਲੋੜ ਹੈ ।
ਸੋਮਵਾਰ ਰਾਤ ਨੂੰ ਪੰਜਾਬ, ਰਾਜਸਥਾਨ, ਹਰਿਆਣਾ ਦੇ ਕੁਝ ਜ਼ਿਲ੍ਹਿਆਂ ‘ਚ ਹਨ੍ਹੇਰੀ ਮੀਂਹ ਨਾਲ ਲੋਕਾਂ ਨੂੰ ਰਾਹਤ ਮਿਲੀ ਹੈ ਹਾਲਾਂਕਿ ਮੌਸਮ ਵਿਭਾਗ ਦੇ ਅਨੁਸਾਰ ਹਰਿਆਣਾ, ਦਿੱਲੀ, ਰਾਜਸਥਾਨ ‘ਚ 2-3 ਦਿਨ ‘ਚ ਮਾਨਸੂਨ ਪਹੁੰਚਣ ਦੀ ਸੰਭਾਵਨਾ ਹੈ ਓਧਰ ਪੂਨੇ ਦੇ ਅੰਬੇਗਾਂਵ ਸਥਿਤ ਇੱਕ ਕਾਲਜ ਦੀ ਕੰਧ ਡਿੱਗਣ ਨਾਲ ਛੇ ਵਿਅਕਤੀਆਂ ਦੀ ਦੱਬੇ ਜਾਣ ਨਾਲ ਮੌਤ ਹੋ ਗਈ ਤੇ ਕਈ ਜ਼ਖਮੀ ਹੋ ਗਏ ਹਨ ਮੁੰਬਈ ਨਗਰੀ ਦੇ ਉਪ ਨਗਰ ਮਲਾਡ ਖੇਤਰ ‘ਚ ਭਾਰੀ ਮੋਹਲੇਧਾਰ ਮੀਂਹ ਨਾਲ …
ਮੀਂਹ ਕਾਰਨ ਇੱਕ ਕੰਪਲੈਕਸ ਦੀ ਦੀਵਾਰ ਝੋਪੜੀਆਂ ‘ਤੇ ਡਿੱਗ ਗਈ ਜਿਸ ਦੇ ਹੇਠਾਂ ਦੱਬ ਕੇ ਘੱਟ ਤੋਂ ਘੱਟ 15 ਵਿਅਕਤੀਆਂ ਦੀ ਮੌਤ ਹੋ ਗਈ ਤੇ 20 ਜ਼ਖਮੀ ਹੋਏ ਹਨ ਜ਼ਖਮੀਆਂ ਨੂੰ ਨਿੱਜੀ ਤੇ ਸਰਕਾਰੀ ਹਸਪਤਾਲਾਂ ‘ਚ ਭਰਤੀ ਕਰਵਾਇਆ ਗਿਆ ਹੈ ਮੌਸਮ ਵਿਭਾਗ ਨੇ ਮੁੰਬਈ, ਠਾਣੇ ਤੇ ਪਾਲਘਰ ‘ਚ ਲਗਾਤਾਰ ਭਾਰੀ ਮੀਂਹ ਹੋਣ ਦਾ ਅਨੁਮਾਨ ਪ੍ਰਗਟ ਕੀਤਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਹੜ੍ਹ ਪ੍ਰਭਾਵਿਤ ਕੇਰਲ ਨੂੰ ਰਾਹਤ ਵਜੋਂ ਤਨਖ਼ਾਹ ਭੇਜਣਾ ਭੁੱਲੀ ਮੋਤੀਆਂ ਵਾਲੀ ਸਰਕਾਰ
ਮੁੱਖ ਮੰਤਰੀ ਅਮਰਿੰਦਰ ਸਿੰਘ ਸਣੇ ਕਈ ਮੰਤਰੀਆਂ ਤੇ ਵਿਧਾਇਕਾਂ ਨੇ ਨਹੀਂ ਦਿੱਤੇ ਚੈੱਕ
33 ਦਿਨ ਪਹਿਲਾਂ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ 19 ਅਗਸਤ ਨੂੰ ਕੀਤਾ ਸੀ ਐਲਾਨ
ਕਈ ਮੰਤਰੀਆਂ ਅਤੇ ਵਿਧਾਇਕਾਂ ਨੇ ਕੀਤਾ ਇਨਕਾਰ, ਕਿਹਾ: ਨਹੀਂ ਮੰਗੇ ਚੈਕ ਤਾਂ ਕਿਵੇਂ ਦੇ ਦਿੰਦੇ
ਚੰਡੀਗੜ੍ਹ, ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ
ਪਿਛਲੇ 10 ਦਹਾਕੇ ਦੇ ਸਭ ਤੋਂ ਵੱਡੇ ਹੜ੍ਹ ਨਾਲ ਜੂਝ ਰਹੇ ਕੇਰਲਾ ਸੂਬੇ ਨੂੰ ਪੰਜਾਬ ਦੀ ਮੋਤੀਆਂ ਵਾਲੀ ਸਰਕਾਰ ਰਾਹਤ ਵਜੋਂ ਆਪਣੇ ਵਜ਼ੀਰਾਂ ਤੇ ਵਿਧਾਇਕਾਂ ਦੀ ਇੱਕ ਮਹੀਨੇ ਦੀ ਤਨਖ਼ਾਹ ਭੇਜਣਾ ਹੀ ਭੁੱਲ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਤੇ ਮੰਤਰੀਆਂ ਸਣੇ ਵਿਧਾਇਕਾਂ ਵੱਲੋਂ ਐਲਾਨ ਕੀਤੀ ਗਈ ਮਦਦ ਦੀ ਕੇਰਲਾ ਸਰਕਾਰ ਨੂੰ ਅੱਜ ਵੀ ਉਡੀਕ ਹੈ।
ਪੰਜਾਬ ਦੇ ਨਾ ਹੀ ਮੁੱਖ ਮੰਤਰੀ ਤੇ ਨਾ ਹੀ ਕੈਬਨਿਟ ਮੰਤਰੀਆਂ ਸਣੇ ਵਿਧਾਇਕਾਂ ਵੱਲੋਂ ਇੱਕ ਮਹੀਨੇ ਦੀ ਤਨਖ਼ਾਹ ਅਜੇ ਤੱਕ ਕੇਰਲਾ ‘ਚ  ਭੇਜੀ ਗਈ ਹੈ, ਜਿਸ ਦਾ ਐਲਾਨ ਅੱਜ ਤੋਂ 1 ਮਹੀਨਾ ਪਹਿਲਾਂ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਖ਼ੁਦ ਕੀਤਾ ਸੀ। ਹਾਲਾਂਕਿ ਕੁਝ ਵਿਧਾਇਕਾਂ ਵੱਲੋਂ ਇੱਕ ਮਹੀਨੇ ਦੀ ਤਨਖ਼ਾਹ ਦੇ ਚੈੱਕ ਵਿਧਾਨ ਸਭਾ ‘ਚ ਬਣੇ ਕਾਂਗਰਸ ਦੇ ਦਫ਼ਤਰ ‘ਚ ਜਰੂਰ ਭੇਜ ਦਿੱਤੇ ਗਏ ਹਨ ਪਰ ਇਨ੍ਹਾਂ ਚੈੱਕਾਂ ਨੂੰ ਕੇਰਲ ਸਰਕਾਰ ਨੂੰ ਭੇਜਣ ਦੀ ਬਜਾਇ ਸੰਭਾਲ ਕੇ ਅਲਮਾਰੀ ‘ਚ ਬੰਦ ਕਰਕੇ ਰੱਖਿਆ ਹੋਇਆ ਹੈ।
ਜਾਣਕਾਰੀ ਅਨੁਸਾਰ ਪਿਛਲੇ ਮਹੀਨੇ ਅਗਸਤ ‘ਚ ਕੇਰਲ ਸੂਬੇ ‘ਚ ਆਏ ਹੜ੍ਹ ਨੂੰ ਲੈ ਕੇ ਦੇਸ਼ ਭਰ ‘ਚੋਂ ਰਾਹਤ ਦੇਣ ਦਾ ਐਲਾਨ ਕੀਤਾ ਗਿਆ ਸੀ ਤੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਹੁਲ ਗਾਂਧੀ ਦੇ ਆਦੇਸ਼ਾਂ ਅਨੁਸਾਰ ਪੰਜਾਬ ਦੀ ਮੁਕੰਮਲ ਕੈਬਨਿਟ ਤੇ ਵਿਧਾਇਕਾਂ ਨੂੰ ਵੀ ਇੱਕ-ਇੱਕ ਮਹੀਨੇ ਦੀ ਤਨਖ਼ਾਹ ਭੇਜਣ ਲਈ ਕਿਹਾ ਸੀ ਤਾਂ ਕਿ ਇਸ ਤ੍ਰਾਸਦੀ ਦੇ ਮੌਕੇ ਕੇਰਲ ਵਾਸੀਆਂ ਦੀ ਮਦਦ ਕੀਤੀ ਜਾ ਸਕੇ।
ਰਾਹੁਲ ਗਾਂਧੀ ਦੇ ਆਦੇਸ਼ ਮਿਲਣ ਤੋਂ ਬਾਅਦ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ 19 ਅਗਸਤ ਨੂੰ ਇਸ ਸਬੰਧੀ ਐਲਾਨ ਕਰ ਦਿੱਤਾ ਗਿਆ ਸੀ ਕਿ ਸਾਰੇ ਕੈਬਨਿਟ ਮੰਤਰੀਆਂ ਤੇ ਵਿਧਾਇਕਾਂ ਸਣੇ ਉਹ ਖ਼ੁਦ ਇੱਕ ਮਹੀਨੇ ਦੀ ਤਨਖ਼ਾਹ ਕੇਰਲ ਰਾਹਤ ਲਈ ਭੇਜਣਗੇ। ਇਨ੍ਹਾਂ ਆਦੇਸ਼ਾਂ ਨੂੰ ਹੋਏ 33 ਦਿਨ ਤੋਂ ਜ਼ਿਆਦਾ ਸਮਾਂ ਹੋ ਗਿਆ ਹੈ ਪਰ ਦਿੱਕਤਾਂ ਨਾਲ ਜੂਝ ਰਹੇ ਕੇਰਲ ਸੂਬੇ ਨੂੰ ਪੰਜਾਬ ਦੇ ਮੁੱਖ ਮੰਤਰੀ ਤੇ ਕੈਬਨਿਟ ਮੰਤਰੀਆਂ ਸਣੇ ਵਿਧਾਇਕਾਂ ਨੇ ਅਜੇ ਤੱਕ ਇੱਕ ਮਹੀਨੇ ਦੀ ਤਨਖ਼ਾਹ ਨਹੀਂ ਭੇਜੀ ਹੈ।
ਮੇਰੇ ਤੋਂ ਕਿਸੇ ਨੇ ਚੈੱਕ ਮੰਗਿਆ ਹੀ ਨਹੀਂ : ਸੁਖਜਿੰਦਰ ਰੰਧਾਵਾ
ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਉਨ੍ਹਾਂ ਨੂੰ ਤਾਂ ਇੱਕ ਫਾਰਮ ਭਰਨ ਲਈ ਭੇਜਿਆ ਗਿਆ, ਉਸ ਨੂੰ ਭਰ ਕੇ ਉਨ੍ਹਾਂ ਨੇ ਭੇਜ ਦਿੱਤਾ ਸੀ ਪਰ ਤਨਖ਼ਾਹ ਦਾ ਕੋਈ ਵੀ ਚੈੱਕ ਉਨ੍ਹਾਂ ਤੋਂ ਮੰਗਿਆ ਹੀ ਨਹੀਂ ਗਿਆ ਹੈ, ਜਿਸ ਕਾਰਨ ਉਨ੍ਹਾਂ ਨੇ ਅਜੇ ਤੱਕ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਦਾ ਕੋਈ ਵੀ ਚੈੱਕ ਨਹੀਂ ਭੇਜਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਕੇਰਲ ਦੀ ਮਦਦ ਸਬੰਧੀ ਕੀਤੇ ਗਏ ਐਲਾਨ ਬਾਰੇ ਤਾਂ ਜਾਣਕਾਰੀ ਹੈ ਪਰ ਚੈੱਕ ਨਾ ਮੰਗਣ ਕਾਰਨ ਉਨ੍ਹਾਂ ਨੇ ਨਹੀਂ ਭੇਜਿਆ ਹੈ।
70 ਲੱਖ ਦੇ ਲਗਭਗ ਬਣਦੀ ਐ ਮਦਦ
ਪੰਜਾਬ ਦੇ ਮੁੱਖ ਮੰਤਰੀ ਸਣੇ 17 ਮੰਤਰੀਆਂ ਤੇ 50 ਵਿਧਾਇਕਾਂ ਦੀ ਇੱਕ ਮਹੀਨੇ ਦੀ ਤਨਖ਼ਾਹ ਲਗਭਗ 70 ਲੱਖ ਰੁਪਏ ਬਣਦੀ ਹੈ। ਇਸ 70 ਲੱਖ ਨੂੰ ਕੇਰਲ ਸਰਕਾਰ ਨੂੰ ਪੰਜਾਬ ਸਰਕਾਰ ਵੱਲੋਂ ਭੇਜਿਆ ਜਾਣਾ ਸੀ ਪਰ 33 ਦਿਨ ਗੁਜ਼ਰਨ ਦੇ ਬਾਵਜ਼ੂਦ ਵੀ ਪੰਜਾਬ ਸਰਕਾਰ ਇਸ 70 ਲੱਖ ਰੁਪਏ ਨੂੰ ਕੇਰਲ ਸਰਕਾਰ ਨੂੰ ਨਹੀਂ ਭੇਜ ਸਕੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਘਾਟੀ ‘ਚ ਇੰਟਰਨੈੱਟ ਸੇਵਾਵਾਂ ਮੁਲਤਵੀ, ਸ੍ਰੀਨਗਰ ‘ਚ ਤੇਜ਼ ਕੀਤੀ ਤਲਾਸ਼ੀ ਮੁਹਿੰਮ
ਸ੍ਰੀਨਗਰ (ਏਜੰਸੀ)। ਦੱਖਣੀ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ‘ਚ ਸ਼ੁੱਕਰਵਾਰ ਨੂੰ ਸੁਰੱਖਿਆ ਫੋਰਸਾਂ ਨਾਲ ਹੋਏ ਮੁਕਾਬਲੇ ‘ਚ ਚਾਰ ਅੱਤਵਾਦੀਆਂ ਅਤੇ ਇੱਕ ਨਾਗਰਿਕ ਦੇ ਮਾਰੇ ਜਾਣ ਦੇ ਵਿਰੋਧ ‘ਚ ਸ੍ਰੀਨਗਰ ਦੇ ਬਾਹਰੀ ਹਿੱਸੇ ਦੇ ਕਈ ਇਲਾਕਿਆਂ ‘ਚ ਅੱਜ ਜਨਜੀਵਨ ਪ੍ਰਭਾਵਿਤ ਰਿਹਾ ਅਤੇ ਘਾਟੀ ‘ਚ ਲਗਾਤਾਰ ਦੂਜੇ ਦਿਨ ਵੀ ਸਾਰੀਆਂ ਕੰਪਨੀਆਂ ਦੀਆਂ ਇੰਟਰਨੈੱਟ ਸੇਵਾਵਾਂ ਮੁਲਤਵੀ ਰਹੀਆਂ ਇਨ੍ਹਾਂ ਅੱਤਵਾਦੀਆਂ ਦੇ ਮਾਰੇ ਜਾਣ ਦੇ ਵਿਰੋਧ ‘ਚ ਪ੍ਰਦਰਸ਼ਨਕਾਰੀਆਂ ਨੇ ਪਰਿਸਪੋਰਾ ਅਤੇ ਜੈਨਾਕੂਟ ਨੇੜੇ ਬਾਰਾਮੂਲਾ ਅਤੇ ਬਾਂਦੀਪੁਰਾ ਰਾਜ ਮਾਰਗਾਂ ਨੂੰ ਜਾਮ ਕਰ ਦਿੱਤਾ ਸੀ ਪਰ ਅੱਜ ਇਨ੍ਹਾਂ ਰਾਜ ਮਾਰਗਾਂ ‘ਤੇ ਆਵਾਜਾਈ ਆਮ ਰਹੀ ਪ੍ਰਦਰਸ਼ਨਾਂ ਨੂੰ ਰੋਕਣ ਲਈ ਇਨ੍ਹਾਂ ਰਾਜ ਮਾਰਗਾਂ ‘ਤੇ ਵੱਡੀ ਗਿਣਤੀ ‘ਚ ਸੁਰੱਖਿਆ ਫੋਰਸਾਂ ਨੂੰ ਤਾਇਨਾਤ ਕੀਤਾ ਗਿਆ ਹੈ।
ਐਚਐਮਟੀ, ਮਲੂਰਾ, ਸਾਲਤਾਂਗ, ਉਮਰਾਬਾਦ, ਪਰਿਮਪੋਰਾ ਅਤੇ ਜੈਨਾਕੂਟ ਸਮੇਤ ਸ੍ਰੀਨਗਰ ਦੇ ਬਾਹਰੀ ਹਿੱਸੇ ਦੇ ਕਈ ਇਲਾਕਿਆਂ ‘ਚ ਦੁਕਾਨਾਂ ਅਤੇ ਵਪਾਰਕ ਅਦਾਰੇ ਬੰਦ ਰਹੇ ਅਤੇ ਸੜਕਾਂ ‘ਤੇ ਵਾਹਨ ਵੀ ਨਹੀਂ ਚੱਲੇ ਮੁਕਾਬਲੇ ‘ਚ ਸਥਾਨਕ ਅੱਤਵਾਦੀ ਦਾਊਦ ਅਹਿਮਦ ਸੋਫੀ ਦੇ ਮਾਰੇ ਜਾਣ ਦੀ ਖਬਰ ਸਾਹਮਣੇ ਆਉਣ  ਦੇ ਤੁਰੰਤ ਬਾਅਦ ਵੱਡੀ ਗਿਣਤੀ ‘ਚ ਨੌਜਵਾਨ ਸ੍ਰੀਨਗਰ-ਉੜੀ ਅਤੇ ਸ੍ਰੀਨਗਰ-ਬਾਰਾਮੂਲਾ ਰਾਜ ਮਾਰਗਾਂ ਸਮੇਤ ਕਈ ਸਥਾਨਾਂ ‘ਤੇ ਸੜਕਾਂ ‘ਤੇ ਉਤਰ ਆਏ ਅਤੇ ਆਵਾਜਾਈ ਨੂੰ ਪ੍ਰਭਾਵਿਤ ਕੀਤਾ ਇਸ ਦੌਰਾਨ ਪ੍ਰਦਰਸ਼ਨਕਾਰੀਆਂ ਦੀਆਂ ਸੁਰੱਖਿਆ ਫੋਰਸਾਂ ਨਾਲ ਝੜਪਾਂ ਵੀ ਹੋਈਆਂ।
ਆਵਾਜਾਈ ਪ੍ਰਭਾਵਿਤ
ਮੁੰਬਈ:ਮੁੰਬਈ ਅਤੇ ਇਸਦੇ ਆਲੇ-ਦੁਆਲੇ ਦੇ ਇਲਾਕੇ ‘ਚ ਸ਼ਨਿੱਚਰਵਾਰ ਸਵੇਰੇ ਜ਼ੋਰਦਾਰ ਮੀਂਹ ਪਿਆ, ਜਿਸ ਕਾਰਨ ਸਵੇਰ ਦੇ ਸਮੇਂ ‘ਚ ਸੜਕ ਆਵਾਜਾਈ ਪ੍ਰਭਾਵਿਤ ਹੋਈ ਭਾਰਤੀ ਮੌਸਮ ਵਿਭਾਗ ਦੇ ਅਨੁਸਾਰ ਸਵੇਰੇ ਸਾਢੇ ਅੱਠ ਵਜੇ ਤੱਕ, ਪਿਛਲੇ 24 ਘੰਟਿਆਂ ਦੌਰਾਨ ਕੋਲਾਬਾ ਵੇਧਸ਼ਾਲਾ ‘ਚ 80.2 ਮਿਮੀ ਮੀਂਹ ਦਰਜ ਕੀਤਾ ਗਿਆ, ਜਦੋਂਕਿ ਸਾਂਤਾਕਰੂਜ ਵੇਧਸ਼ਾਲਾ ਨੇ ਪਿਛਲੇ 24 ਘੰਟਿਆਂ ਦੌਰਾਨ 86.5 ਮਿਮੀ ਮੀਂਹ ਦਰਜ ਕੀਤਾ ਮੌਸਮ ਵਿਭਾਗ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਅਗਲੇ 24 ਘੰਟਿਆਂ ਦੌਰਾਨ ਮੁੰਬਈ ਅਤੇ ਇਸਦੇ ਉਪ ਨਗਰੀ ਇਲਾਕਿਆਂ ‘ਚ ਮੱਧਮ ਵਰਖਾ, ਜਦੋਂਕਿ ਮਹਾਂਨਗਰ ਦੇ ਕੁਝ ਇਲਾਕਿਆਂ ‘ਚ ਜ਼ੋਰਦਾਰ ਮੀਂਹ ਪੈਣ ਦੀ ਸੰਭਾਵਨਾ ਹੈ
ਮੁੰਬਈ ਨਗਰ ਨਿਗਮ ਕਾਰਪੋਰੇਸ਼ਨ (ਬੀਐਮਸੀ) ਦੇ ਅਧਿਕਾਰੀ ਸੁਧੀਰ ਨਾਇਕ ਨੇ ਕਿਹਾ ਕਿ ਸਮੁੰਦਰ ‘ਚ ਉੱਚੀਆਂ ਲਹਿਰਾਂ ਉਠ ਸਕਦੀਆਂ ਹਨ ਅਤੇ ਸਾਡੀ ਮਸ਼ੀਨਰੀ ‘ਤੇ ਇਸ ‘ਤੇ ਕਰੀਬੀ ਨਜ਼ਰ ਰੱਖ ਰਹੀ ਹੈ ਮੀਂਹ ਕਾਰਨ ਕੇਂਦਰੀ ਅਤੇ ਪੱਛਮੀ ਲਾਈਨ ਸਮੇਤ ਲਗਭਗ ਸਾਰੇ ਉਪ ਨਗਰੀ ਟ੍ਰੇਨਾਂ ਪੰਜ ਤੋਂ ਦਸ ਮਿੰਟ ਦੀ ਦੇਰੀ ਨਾਲ ਚੱਲ ਰਹੀਆਂ ਹਨ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪ੍ਰਧਾਨ ਮੰਤਰੀ ਦੀ ਰਿਹਾਇਸ਼ ਦੇ ਬਾਹਰ ਕਰ ਰਹੇ ਸਨ ਪ੍ਰਦਰਸ਼ਨ
ਨਵੀਂ ਦਿੱਲੀ: ਸੋਕੇ ਦੀ ਮਾਰ ਝੱਲ ਰਹੇ ਤਾਮਿਲਨਾਡੂ ਦੇ ਕਿਸਾਨਾਂ ਨੇ ਮਾਰਚ ਅਪਰੈਲ ਮਹੀਨੇ ਵਿੱਚ ਮਰਜ਼ਾ ਦੀ ਮੰਗ ਨੂੰ ਲੈ ਕੇ ਰਾਜਧਾਨੀ ਦਿੱਲੀ ਵਿੱਚ ਆਪਣੇ ਖਾਸ ਤਰੀਕੇ ਨਾਲ ਵਿਰੋਧ  ਪ੍ਰਦਰਸ਼ਨ ਨਾਲ ਸਾਰਿਆਂ ਦਾ ਧਿਆਨ ਆਪਣੇ ਵੱਲ ਖਿੱਚਿਆ। ਹੁਣ ਇੱਕ ਵਾਰ ਫਿਰ ਆਪਣੀਆਂ ਮੰਗਾਂ ਲੈ ਕੇ ਇਹ ਕਿਸਾਨ ਦਿੱਲੀ ਪੁੱਜੇ। ਪ੍ਰਦਰਸ਼ਨ ਕਰ ਰਹੇ ਇਨ੍ਹਾਂ ਕਿਸਾਨਾਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ।
ਜਾਣਕਾਰੀ ਅਨੁਸਾਰ ਇਹ ਕਿਸਾਨ ਰਾਜਧਾਨੀ ਵਿੱਚ ਪ੍ਰਦਰਸ਼ਨ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 7, ਲੋਕ ਕਲਿਆਣ ਮਾਰਗ ਸਥਿਤ ਰਿਹਾਇਸ਼ ਵੱਲ ਵਧੇ ਤਾਂ ਪੁਲਿਸ ਨੇ ਇਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ। ਹਿਰਾਸਤ ਵਿੱਚ ਲਏ ਗਏ 70 ਕਿਸਾਨਾਂ ਨੂੰ ਸੰਸਦ ਮਾਰਗ ਪੁਲਿਸ ਥਾਣੇ ਲਿਜਾਇਆ ਗਿਆ ਹੈ।
100 ਦਿਨ ਲਈ ਧਰਨਾ ਸ਼ੁਰੂ ਕਰਨਗੇ ਕਿਸਾਨ
ਕਿਸਾਨ ਆਗੂ ਪੀ ਅੱਈਆਕੰਨੂ ਨੇ ਕਿਹਾ ਕਿ ਤਾਮਿਲਨਾਡੂ ਦੇ ਮੁੱਖ ਮੰਤਰੀ ਈ ਪਲਾਨੀਸਾਮੀ ਅਤੇ ਕੇਂਦਰੀ ਮੰਤਰੀ ਪੋਨ ਰਾਧਾਕ੍ਰਿਸ਼ਨਣ ਵੱਲੋਂ ਕੀਤੇ ਗਏ ਵਾਅਦੇ ਦੇ ਬਾਵਜ਼ੂਦ ਸਾਡੀਆਂ ਮੰਗਾਂ ਪੂਰੀਆਂ ਨਹੀਂ ਕੀਤੀਆ ਗਈਆਂ।
ਇਸ ਲਈ ਤੈਅ ਕੀਤਾ ਕਿ ਹੈ ਕਿ ਅਸੀਂ 100 ਦਿਨਾਂ ਲਈ ਪ੍ਰਦਰਸ਼ਨ ਸ਼ੁਰੂ ਕਰਾਂਗੇ। ਇਹ ਕਿਸਾਨ 40,000 ਕਰੋੜ ਰੁਪਏ ਦਾ ਸੋਕਾ ਰਾਹਤ ਪੈਕੇਜ, ਕਿਸਾਨਕਰਜ਼ਾ ਮੁਆਫ਼ੀ ਅਤੇ ਕੇਂਦਰ ਵੱਲੋਂ ਕਾਵੇਰੀ ਮੈਨੇਜਮੈਂਟ ਬੋਰਡ ਦੇ ਗਠਨ ਦੀ ਮੰਗ ਕਰ ਰਹੇ ਹਨ। 18 ਜੂਨ ਨੂੰ ਜਦੋਂ  ‘ਕਿਸਾਨ ਮੁਕਤੀ ਯਾਤਰਾ’ ਵਿੱਚ ਹਿੱਸਾ ਲੈ ਰਹੇ ਕਿਸਾਨ ਜੰਤਰ ਮੰਤਰ ਪਹੁੰਚਣਗੇ ਤਾਂ ਉਹ ਮਿਲ ਕੇ ਇੱਕ ਅਣਮਿਥੇ ਸਮੇਂ ਲਈ ਰੋਸ ਪ੍ਰਦਰਸ਼ਨ ਸ਼ੁਰੂ ਕਰਨਗੇ।
ਮਾਰਚ-ਅਪਰੈਲ ਦੌਰਾਨ ਇਨ੍ਹਾਂ ਕਿਸਾਨਾਂ ਦੇ ਸਮੂਹ ਨੇ ਆਪਣੇ ਪ੍ਰਦਰਸ਼ਨ ਦੇ ਤੌਰ ਤਰੀਕਿਆਂ ਨਾਲ ਖੂਬ ਸੁਰਖ਼ਆਂ ਰਹੇ।  ਉਸ ਸਮੇਂ ਜੰਤਰ ਮੰਤਰੀ ‘ਤੇ ਮਨੁੱਖੀ ਕੰਕਾਲ ਦੇ ਹਿੱਸਿਆਂ ਜਿਵੇਂ ਖੋਪੜੀਆਂ ਅਤੇ ਹੱਡੀਆਂ ਨਾਲ ਇਨ੍ਹਾਂ ਕਿਸਾਨਾਂ ਨੇ ਵੱਖਰੇ ਤਰੀਕਿਆਂ ਨਾਲ ਪ੍ਰਦਰਸ਼ਨ ਕੀਤਾ।
40 ਦਿਨ ਤੱਕ ਚੱਲੇ ਇਸ ਪ੍ਰਦਰਸ਼ਨ ਨੂੰ 25 ਮਾਰਚ ਦੇ ਦਿਨ ਮੁਲਤਵੀ ਕਰਨ ਤੋਂ ਬਾਅਦ ਕਿਸਾਨਾਂ ਨੇ ਕਿਹਾ ਸੀ ਕਿ ਉਹ ਇੱਕ ਦਿਨ ਫਿਰ ਪਰਤ ਕੇ ਆਉਣਗੇ ਅਤੇ 16ਜੂਨ ਨੂੰ ਇਹ ਕਿਸਾਨ ਫਿਰ ਆਏ ਹਨ। ਯਾਦ ਰਹੇ ਕਿ ਸੋਮਵਾਰ ਤੋਂ ਸੰਸਦ ਦਾ ਮਾਨਸੂਨ ਸੈਸ਼ਨ ਸ਼ੁਰੂ ਹੋਣ ਵਾਲਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਗੁਹਾਟੀ: ਅਸਾਮ ਦੇ 24 ਜ਼ਿਲ੍ਹੇ ਹੜ੍ਹ ਦੀ ਲਪੇਟ ਵਿੱਚ ਆ ਗਏ ਹਨ। ਹੁਣ ਤੱਕ ਹੜ੍ਹਾਂ ਕਾਰਨ 44 ਜਣਿਆਂ ਦੀ ਜਾਨ ਜਾ ਚੁੱਕੀ ਹੈ। ਕਰੀਬ 17.2 ਲੱਖ ਲੋਕ ਹੜ੍ਹ ਤੋਂ ਪ੍ਰਭਾਵਿਤ ਹਨ। ਹੜ੍ਹ ਦਾ ਅਸਰ ਇਨਸਾਨਾਂ ਦੇ ਨਾਲ-ਨਾਲ ਜਾਨਵਰਾਂ ‘ਤੇ ਵੀ ਪੈ ਰਿਹਾ ਹੈ। ਗੈਂਡਿਆਂ ਲਈ ਮਸ਼ਹੂਰ ਕਾਜੀਰੰਗਾ ਨੈਸ਼ਨਲ ਪਾਰਕ ਅੱਧਾ ਡੁੱਬ ਚੁੱਕਿਆ ਹੈ। ਪਾਰਕ ਦੇ ਜਾਨਵਰਾਂ ਨੂੰ ਹੜ੍ਹ ਤੋਂ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਪ੍ਰਧਾਨ ਮੰਤਰੀ ਨੇ ਚਿੰਤਾ ਪ੍ਰਗਟਾਈ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੂਰਬ  ਉੱਤਰ ਦੇ ਵੱਖ-ਵੱਖ ਇਲਾਕਿਆਂ ਵਿੱਚ ਹੜ੍ਹਾਂ ਦੇ ਹਾਲਾਤ ‘ਤੇ ਚਿੰਤਾ ਪ੍ਰਗਟ ਕੀਤੀ ਹੈ। ਉਨ੍ਹਾਂ ਕੇਂਦਰ ਵੱਲੋਂ ਹਰ ਸੰਭਵ ਮੱਦਦ ਦਾ ਵਾਅਦਾ ਕੀਤਾ। ਮੋਦੀ ਨੇ ਕਿਹਾ ਕਿ ਉਨ੍ਹਾਂ ਨੇ ਗ੍ਰਹਿ ਰਾਜ ਮੰਤਰੀ ਕਿਰਨ ਰਿਜਿਜੂ ਨੂੰ ਨਿੱਜੀ ਤੌਰ ‘ਤੇ ਰਾਹਤ ਅਤੇ ਬਚਾਅ ਕਾਰਜਾਂ ਦਾ ਨਿਰੀਖਣ ਕਰਨ ਅਤੇ ਹਰ ਸੰਭਵ ਮੱਦਦ ਸੁਖਾਲੀ ਬਣਾਉਣ ਲਈ ਕਿਹਾ ਹੈ। ਮੋਦੀ ਨੇ ਕਿਹਾ ਕਿ ਉਨ੍ਹਾਂ ਨੇ ਹੜ੍ਹ ਦੀ ਸਥਿਤੀ ‘ਤੇ ਅਰੁਣਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਪੇਮਾ ਖਾਂਡੂ ਅਤੇ ਦਿੱਲੀ ਅਤੇ ਰਾਜਾਂ  ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ।
ਰਾਹਤ ਟੀਮ ਬਚਾਅ ਕਾਰਜਾਂ ‘ਚ ਜੁਟੀ
ਉੱਧਰ ਅਧਿਕਾਰੀਆਂ ਨੇ ਦੱਸਿਆ ਕਿ ਹੁਣ ਤੱਕ ਹੜ੍ਹ ਕਾਰਨ 44 ਜਣਿਆਂ ਦੀ ਮੌਤ ਹੋ ਚੁੱਕੀ ਹੈ। ਅਸਾਮ ਰਾਜ ਆਫ਼ਤ ਪ੍ਰਬੰਧ ਅਥਾਰਟੀ  ਦੇ ਅਧਿਕਾਰੀਆਂ ਮੁਤਾਬਕ ਬੀਤੇ 24 ਘੰਟਿਆਂ ਵਿੱਚ ਵੱਖ-ਵੱਖ ਹਾਦਿਸਆਂ ਵਿੱਚ ਪੰਜ ਜਣਿਆਂ ਦੀ ਮੌਤ ਹੋਈ। ਅਧਿਕਾਰੀਆਂ ਨੇ ਦੱਸਿਆ ਕਿ ਬੁੱਧਵਾਰ ਤੱਕ 17 ਲੱਖ 18 ਹਜ਼ਾਰ 135 ਲੋਕ ਹੜ੍ਹ ਨਾਲ ਪ੍ਰਭਾਵਿਤ ਹੋਏ ਹਨ। 31 ਹਜ਼ਾਰ ਲੋਕਾਂ ਲਈ 294 ਰਾਹਤ ਕੈਂਪ ਲਾਏ ਗਏ ਹਨ। ਰਾਹਤ ਟੀਮ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਜੁਟੀ ਹੋਈ ਹੈ ਅਤੇ ਹੁਣ ਤੱਕ 2 ਹਜ਼ਾਰ ਤੋਂ ਜ਼ਿਆਦਾ ਲੋਕਾਂ ਨੂੰ ਬਚਾਇਆ ਗਿਆ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।