NIA Raid - Sach Kahoon Punjabi
NIA Raid: ਐੱਨਆਈਏ ਨੇ ਦਿੱਲੀ ਤੇ ਹਿਮਾਚਲ ’ਚ ਕੀਤੀ ਛਾਪੇਮਾਰੀ
ਡੰਕੀ ਰਾਹੀਂ ਵਿਦੇਸ਼ ਭੇਜਣ ਦੇ ਦੋਸ਼ ’ਚ 2 ਗ੍ਰਿਫਤਾਰ
ਨਵੀਂ ਦਿੱਲੀ (ਏਜੰਸੀ)। NIA Raid: ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਸ਼ੁੱਕਰਵਾਰ ਨੂੰ ਹਿਮਾਚਲ ਪ੍ਰਦੇਸ਼ ਤੇ ਦਿੱਲੀ ’ਚ ਦੋ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕੀਤੀ। ਇਸ ਦੌਰਾਨ, ਦੋ ਲੋਕਾਂ ਨੂੰ ਡੰਕੀ ਰਸਤੇ ਤੇ ਮਨੁੱਖੀ ਤਸਕਰੀ ਰਾਹੀਂ ਲੋਕਾਂ ਨੂੰ ਵਿਦੇਸ਼ ਭੇਜਣ ਦੇ ਗੰਭੀਰ ਦੋਸ਼ਾਂ ’ਚ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸੰਨੀ ਉਰਫ਼ ਸੰਨੀ ਡੋਂਕਰ ਤੇ ਸ਼ੁਭਮ ਸੰਧਲ ਉਰਫ਼ ਦੀਪ ਵਜੋਂ ਹੋਈ ਹੈ। ਰਾਸ਼ਟਰੀ ਜਾਂਚ ਏਜੰਸੀ ਦਾ ਕਹਿਣਾ ਹੈ ਕਿ ਸ਼ੁੱਕਰਵਾਰ ਨੂੰ ਦਿੱਲੀ ਤੇ ਹਿਮਾਚਲ ਪ੍ਰਦੇਸ਼ ’ਚ ਕਈ ਥਾਵਾਂ ’ਤੇ ਛਾਪੇਮਾਰੀ ਕੀਤੀ ਗਈ। ਇਸ ਦੌਰਾਨ, ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। NIA Raid
ਇਹ ਖਬਰ ਵੀ ਪੜ੍ਹੋ : IND vs ENG: ਤੇਜ਼ ਗੇਂਦਬਾਜ਼ੀ ਦੀ ਅਗਵਾਈ ਕਰਨ ਦੀ ਚੁਣੌਤੀ ‘DSP ਸਾਹਿਬ’ ਨੂੰ ਹੈ ਪਸੰਦ, ਮਹਿਸੂਸ ਨਹੀਂ ਹੋਣ ਦਿੰਦੇ ਬੁਮਰਾ…
ਜੋ ‘ਯੂਐਸ ਡੌਂਕੀ ਰੂਟ’ ਮਨੁੱਖੀ ਤਸਕਰੀ ਨਾਲ ਸਬੰਧਤ ਇੱਕ ਵੱਡੇ ਰੈਕੇਟ ’ਚ ਸ਼ਾਮਲ ਹਨ। ਮੁਲਜ਼ਮਾਂ ਦੀ ਪਛਾਣ ਸੰਨੀ ਉਰਫ਼ ਸੰਨੀ ਡੋਂਕਰ, ਵਾਸੀ ਧਰਮਸ਼ਾਲਾ, ਜ਼ਿਲ੍ਹਾ ਕਾਂਗੜਾ (ਹਿਮਾਚਲ ਪ੍ਰਦੇਸ਼) ਤੇ ਸ਼ੁਭਮ ਸੰਧਲ ਉਰਫ਼ ਦੀਪ ਹੁੰਡੀ, ਵਾਸੀ ਰੋਪੜ (ਪੰਜਾਬ) ਵਜੋਂ ਹੋਈ ਹੈ, ਜੋ ਇਸ ਸਮੇਂ ਪੀਰਾਗੜ੍ਹੀ (ਦਿੱਲੀ) ’ਚ ਰਹਿ ਰਹੇ ਹਨ। ਇਹ ਦੋਵੇਂ ਗਗਨਦੀਪ ਸਿੰਘ ਉਰਫ਼ ਗੋਲਡੀ ਦੇ ਸਾਥੀ ਸਨ, ਜਿਸ ਨੂੰ ਮਾਰਚ ’ਚ ਗ੍ਰਿਫ਼ਤਾਰ ਕੀਤਾ ਗਿਆ ਸੀ। ਜਾਂਚ ’ਚ ਖੁਲਾਸਾ ਹੋਇਆ ਹੈ ਕਿ ਸੰਨੀ ਨੇ ਮਾਸਕੋ ਦੀ ਇੱਕ ਕੁੜੀ ਨਾਲ ਵਿਆਹ ਕੀਤਾ ਸੀ।
ਉਨ੍ਹਾਂ ਦੀ ਇੱਕ ਛੇ ਸਾਲ ਦੀ ਧੀ ਹੈ। ਸੰਨੀ ਪਿਛਲੇ ਸੱਤ ਸਾਲਾਂ ਤੋਂ ਆਪਣੀ ਪਤਨੀ ਨਾਲ ਵਿਦੇਸ਼ ਘੁੰਮ ਰਿਹਾ ਹੈ। ਦੋਸ਼ ਹੈ ਕਿ ਸੰਨੀ ਤੇ ਉਸਦੀ ਪਤਨੀ ਨੇ ਡੰਕੀ ਦੇ ਰਸਤੇ ਕੁਝ ਲੋਕਾਂ ਨੂੰ ਵਿਦੇਸ਼ ਭੇਜਣ ਦੇ ਨਾਂਅ ’ਤੇ ਲੱਖਾਂ ਰੁਪਏ ਇਕੱਠੇ ਕੀਤੇ ਹਨ। ਸੰਨੀ ’ਤੇ ਮਨੁੱਖੀ ਤਸਕਰੀ ਦੇ ਨਾਲ-ਨਾਲ ਮਨੀ ਲਾਂਡਰਿੰਗ ਦਾ ਵੀ ਦੋਸ਼ ਹੈ। ਐਨਆਈਏ ਨੇ ਉਸ ਵਿਰੁੱਧ ਮਨੁੱਖੀ ਤਸਕਰੀ ਲਈ ਭਾਰਤੀ ਦੰਡਾਵਲੀ ਦੀ ਧਾਰਾ 143, ਅਪਰਾਧ ਦੇ ਸਬੂਤ ਗਾਇਬ ਕਰਨ ਜਾਂ ਅਪਰਾਧੀ ਨੂੰ ਲੁਕਾਉਣ ਲਈ ਧਾਰਾ 238, ਧੋਖਾਧੜੀ ਲਈ ਧਾਰਾ 318, ਅਪਰਾਧਿਕ ਸਾਜ਼ਿਸ਼ ਲਈ ਧਾਰਾ 61(2) ਤੇ ਪੰਜਾਬ ਯਾਤਰਾ ਪੇਸ਼ੇਵਰ ਰੈਗੂਲੇਸ਼ਨ ਐਕਟ ਤਹਿਤ ਕੇਸ ਦਰਜ ਕੀਤਾ ਹੈ। NIA Raid
NIA Raid : ਜੰਮੂ-ਕਸ਼ਮੀਰ ’ਚ ਅੱਤਵਾਦ ਖਿਲਾਫ਼ NIA ਦੀ ਵੱਡੀ ਕਾਰਵਾਈ
NIA Raid: ਸ਼੍ਰੀਨਗਰ (ਏਜੰਸੀ)। ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਵੀਰਵਾਰ ਸਵੇਰੇ ਅੱਤਵਾਦ ਨਾਲ ਸਬੰਧਤ ਜਾਂਚ ਦੇ ਹਿੱਸੇ ਵਜੋਂ ਜੰਮੂ-ਕਸ਼ਮੀਰ ਦੇ ਕਈ ਇਲਾਕਿਆਂ ’ਚ 32 ਥਾਵਾਂ ’ਤੇ ਛਾਪੇਮਾਰੀ ਕੀਤੀ, ਜਿਸ ’ਚ ਸ਼ੋਪੀਆਂ, ਕੁਲਗਾਮ, ਸੋਪੋਰ ਤੇ ਬਾਰਾਮੂਲਾ ਸ਼ਾਮਲ ਹਨ। ਇਹ ਕਾਰਵਾਈ ਅੱਤਵਾਦੀ ਗਤੀਵਿਧੀਆਂ ਤੇ ਉਨ੍ਹਾਂ ਦੇ ਸਹਿਯੋਗੀਆਂ ਨਾਲ ਸਬੰਧਤ ਮਾਮਲਿਆਂ ’ਚ ਕੀਤੀ ਗਈ ਸੀ। ਸੂਤਰਾਂ ਅਨੁਸਾਰ, ਐਨਆਈਏ ਦੀ ਇਹ ਕਾਰਵਾਈ ਅੱਤਵਾਦੀ ਸਾਜ਼ਿਸ਼ਾਂ ਤੇ ਓਵਰਗ੍ਰਾਊਂਡ ਵਰਕਰਾਂ (ਓਜੀਡਬਲਯੂ) ਨਾਲ ਸਬੰਧਤ ਹੈ ਜੋ ਵੱਖ-ਵੱਖ ਅੱਤਵਾਦੀ ਸੰਗਠਨਾਂ ਦੀ ਮਦਦ ਕਰਦੇ ਹਨ। ਐਨਆਈਏ ਦਾ ਉਦੇਸ਼ ਇਨ੍ਹਾਂ ਨੈੱਟਵਰਕਾਂ ਨੂੰ ਤੋੜਨਾ ਤੇ ਅੱਤਵਾਦ ਨੂੰ ਜੜ੍ਹੋਂ ਪੁੱਟਣਾ ਹੈ। NIA Raid
ਇਹ ਖਬਰ ਵੀ ਪੜ੍ਹੋ : Cabinet Minister Punjab: ਪੱਤਰਕਾਰਾਂ ਦੇ ਸੁਆਲਾਂ ’ਚ ਹੀ ਉਲਝੇ ਕੈਬਨਿਟ ਮੰਤਰੀ ਸੌਂਦ, ਨਹੀਂ ਦੇ ਸਕੇ ਏਜੰਡੇ ਸਬੰਧੀ ਕ…
ਇਸ ਤੋਂ ਪਹਿਲਾਂ, ਜੰਮੂ-ਕਸ਼ਮੀਰ ਪੁਲਿਸ ਦੀ ਵਿਸ਼ੇਸ਼ ਜਾਂਚ ਏਜੰਸੀ (ਐਸਆਈਏ) ਨੇ ਜੰਮੂ ਖੇਤਰ ਦੇ ਚਾਰ ਜ਼ਿਲ੍ਹਿਆਂ ’ਚ 18 ਥਾਵਾਂ ’ਤੇ ਤਲਾਸ਼ੀ ਮੁਹਿੰਮ ਚਲਾਈ ਸੀ। ਐਨਆਈਏ ਨੇ ਹਾਲ ਹੀ ’ਚ ਹੋਰ ਸੂਬਿਆਂ ’ਚ ਵੀ ਇਸੇ ਤਰ੍ਹਾਂ ਦੀਆਂ ਕਾਰਵਾਈਆਂ ਕੀਤੀਆਂ ਹਨ। 5 ਅਕਤੂਬਰ ਨੂੰ, ਏਜੰਸੀ ਨੇ ਮਹਾਰਾਸ਼ਟਰ, ਉੱਤਰ ਪ੍ਰਦੇਸ਼, ਅਸਾਮ, ਦਿੱਲੀ ਤੇ ਜੰਮੂ-ਕਸ਼ਮੀਰ ਵਿੱਚ ਇੱਕੋ ਸਮੇਂ 22 ਥਾਵਾਂ ’ਤੇ ਛਾਪੇਮਾਰੀ ਕੀਤੀ। ਇਹ ਕਾਰਵਾਈ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਨਾਲ ਸਬੰਧਤ ਮਾਮਲਿਆਂ ਵਿੱਚ ਕੀਤੀ ਗਈ ਸੀ। NIA Raid
ਇਸ ਤੋਂ ਇਲਾਵਾ, 1 ਅਕਤੂਬਰ ਨੂੰ, ਐੱਨਆਈਏ ਨੇ ਪੱਛਮੀ ਬੰਗਾਲ ਦੇ ਕੋਲਕਾਤਾ, ਆਸਨਸੋਲ, ਹਾਵੜਾ, ਨਦੀਆ ਅਤੇ ਦੱਖਣੀ 24 ਪਰਗਨਾ ਵਿੱਚ 11 ਥਾਵਾਂ ’ਤੇ ਵੀ ਛਾਪੇਮਾਰੀ ਕੀਤੀ। ਧਿਆਨ ਦੇਣ ਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 6 ਜੂਨ ਨੂੰ ਜੰਮੂ-ਕਸ਼ਮੀਰ ਦੇ ਦੌਰੇ ’ਤੇ ਹੋਣਗੇ, ਜਿੱਥੇ ਉਹ 46,000 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ। ਅਜਿਹੀ ਸਥਿਤੀ ’ਚ, ਐੱਨਆਈਏ ਦੀ ਇਸ ਕਾਰਵਾਈ ਨੂੰ ਸੁਰੱਖਿਆ ਪ੍ਰਣਾਲੀ ਨੂੰ ਮਜ਼ਬੂਤ ​​ਕਰਨ ਲਈ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। NIA Raid
NIA Raid: NIA ਦੀ ਇਨ੍ਹਾਂ ਸੂਬਿਆਂ ’ਚ ਵੱਡੀ ਕਾਰਵਾਈ, 15 ਥਾਵਾਂ ’ਤੇ ਛਾਪੇਮਾਰੀ
NIA Raid: ਨਵੀਂ ਦਿੱਲੀ (ਏਜੰਸੀ)। ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਸ਼ਨਿੱਚਰਵਾਰ ਨੂੰ ਪਾਕਿਸਤਾਨ ਨਾਲ ਜੁੜੇ ਜਾਸੂਸੀ ਮਾਮਲੇ ਦੇ ਸਬੰਧ ’ਚ ਦੇਸ਼ ਭਰ ’ਚ ਇੱਕ ਵਿਸ਼ਾਲ ਤਲਾਸ਼ੀ ਮੁਹਿੰਮ ਚਲਾਈ। ਇਸ ਦੌਰਾਨ, ਦੇਸ਼ ਦੇ 8 ਸੂਬਿਆਂ ’ਚ 15 ਥਾਵਾਂ ’ਤੇ ਵੱਡੇ ਪੱਧਰ ’ਤੇ ਤਲਾਸ਼ੀ ਲਈ ਗਈ। ਦਿੱਲੀ, ਮਹਾਰਾਸ਼ਟਰ, ਹਰਿਆਣਾ, ਉੱਤਰ ਪ੍ਰਦੇਸ਼, ਰਾਜਸਥਾਨ, ਛੱਤੀਸਗੜ੍ਹ, ਅਸਾਮ ਤੇ ਪੱਛਮੀ ਬੰਗਾਲ ਸੂਬਿਆਂ ’ਚ ਪਾਕਿਸਤਾਨ ਇੰਟੈਲੀਜੈਂਸ ਆਪਰੇਟਿਵਜ਼ (ਪੀਆਈਓ) ਨਾਲ ਜੁੜੇ ਸ਼ੱਕੀ ਵਿਅਕਤੀਆਂ ਦੇ ਟਿਕਾਣਿਆਂ ਦੀ ਤਲਾਸ਼ੀ ਲਈ ਗਈ। NIA Raid
ਇਹ ਖਬਰ ਵੀ ਪੜ੍ਹੋ : Rinku-Priya Wedding: ਕ੍ਰਿਕੇਟਰ ਰਿੰਕੂ ਸਿੰਘ ਨੇ ਕੀਤਾ ਵਿਆਹ ਦਾ ਐਲਾਨ, ਕੋਹਲੀ ਸਮੇਤ ਇਹ ਵੱਡੇ ਕ੍ਰਿਕੇਟਰ ਹੋਣਗੇ ਸ਼ਾਮ…
ਐਨਆਈਏ ਦੀਆਂ ਟੀਮਾਂ ਨੇ ਤਲਾਸ਼ੀ ਦੌਰਾਨ ਕਈ ਇਲੈਕਟ੍ਰਾਨਿਕ ਯੰਤਰ ਤੇ ਸੰਵੇਦਨਸ਼ੀਲ ਵਿੱਤੀ ਦਸਤਾਵੇਜ਼, ਹੋਰ ਅਪਰਾਧਕ ਸਮੱਗਰੀ ਜ਼ਬਤ ਕੀਤੀ ਹੈ। ਭਾਰਤ ਵਿਰੋਧੀ ਅੱਤਵਾਦੀ ਸਾਜ਼ਿਸ਼ ਦੇ ਹਿੱਸੇ ਵਜੋਂ ਪਾਕਿਸਤਾਨ ਸਥਿਤ ਆਪਰੇਟਿਵਾਂ ਵੱਲੋਂ ਚਲਾਏ ਜਾ ਰਹੇ ਜਾਸੂਸੀ ਰੈਕੇਟ ਦੇ ਸੁਰਾਗਾਂ ਲਈ ਉਨ੍ਹਾਂ ਦੀ ਪੂਰੀ ਜਾਂਚ ਕੀਤੀ ਜਾ ਰਹੀ ਹੈ। ਐਨਆਈਏ ਦੀ ਜਾਂਚ ਅਨੁਸਾਰ, ਸ਼ਨਿੱਚਰਵਾਰ ਦੀ ਤਲਾਸ਼ੀ ’ਚ ਨਿਸ਼ਾਨਾ ਬਣਾਏ ਗਏ ਸ਼ੱਕੀ ਵਿਅਕਤੀਆਂ ਦੇ ਪਾਕਿਸਤਾਨੀ ਆਪਰੇਟਿਵਾਂ ਨਾਲ ਸਬੰਧ ਸਨ ਤੇ ਭਾਰਤ ’ਚ ਜਾਸੂਸੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਵਿੱਤੀ ਸਾਧਨ ਵਜੋਂ ਕੰਮ ਕਰਦੇ ਸਨ। NIA Raid
ਐਨਆਈਏ ਨੇ 20 ਮਈ ਨੂੰ ਇੱਕ ਮੁਲਜ਼ਮ ਵਿਅਕਤੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਕੇਸ ਦਰਜ ਕੀਤਾ ਸੀ ਜੋ 2023 ਤੋਂ ਪੀਆਈਓ ਨਾਲ ਸੰਵੇਦਨਸ਼ੀਲ ਜਾਣਕਾਰੀ ਸਾਂਝੀ ਕਰ ਰਿਹਾ ਸੀ। ਮੁਲਜ਼ਮ ਰਾਸ਼ਟਰੀ ਸੁਰੱਖਿਆ ਨਾਲ ਸਬੰਧਤ ਵਰਗੀਕ੍ਰਿਤ ਜਾਣਕਾਰੀ ਲੀਕ ਕਰਨ ਦੇ ਬਦਲੇ ਭਾਰਤ ’ਚ ਵੱਖ-ਵੱਖ ਤਰੀਕਿਆਂ ਨਾਲ ਪੈਸੇ ਪ੍ਰਾਪਤ ਕਰ ਰਿਹਾ ਸੀ। ਮੁਲਜ਼ਮ ਦਾ ਨਾਂਅ ਮੋਤੀਰਾਮ ਜਾਟ ਹੈ, ਜੋ ਸੀਆਰਪੀਐਫ (ਕੇਂਦਰੀ ਰਿਜ਼ਰਵ ਪੁਲਿਸ ਫੋਰਸ) ’ਚ ਏਐਸਆਈ ਵਜੋਂ ਕੰਮ ਕਰ ਰਿਹਾ ਸੀ। NIA Raid
ਐਨਆਈਏ ਟੀਮ ਨੇ ਇਸੇ ਮਾਮਲੇ ’ਚ ਜਾਸੂਸੀ ਮਾਮਲੇ ’ਚ ਕੇਸ ਦਰਜ ਕੀਤਾ ਸੀ। ਮੋਤੀਰਾਮ ਜਾਟ ਪਹਿਲਗਾਮ ਹਮਲੇ ਤੋਂ ਪਹਿਲਾਂ ਉੱਥੇ ਤਾਇਨਾਤ ਸੀ। ਇਸ ਦੇ ਨਾਲ ਹੀ, ਹਮਲੇ ਤੋਂ ਪੰਜ ਦਿਨ ਪਹਿਲਾਂ ਏਐਸਆਈ ਮੋਤੀਰਾਮ ਜਾਟ ਦਾ ਪਹਿਲਗਾਮ ਤੋਂ ਤਬਾਦਲਾ ਕਰ ਦਿੱਤਾ ਗਿਆ ਸੀ। ਅੱਤਵਾਦ ਵਿਰੋਧੀ ਏਜੰਸੀ ਬੀਐਨਐਸ 2023 ਦੀ ਧਾਰਾ 61 (2), 147, 148, ਅਧਿਕਾਰਤ ਗੁਪਤ ਐਕਟ 1923 ਦੀ ਧਾਰਾ 3 ਤੇ 5 ਅਤੇ ਯੂਏ (ਪੀ) ਐਕਟ 1967 ਦੀ ਧਾਰਾ 18 ਦੇ ਤਹਿਤ ਦਰਜ ਮਾਮਲੇ ’ਚ ਆਪਣੀ ਜਾਂਚ ਜਾਰੀ ਰੱਖ ਰਹੀ ਹੈ।
Soldier House Raid: ਐਨਆਈਏ ਵੱਲੋਂ ਪਿੰਡ ਮਾਝੀ ਵਿਖੇ ਫੌਜੀ ਦੇ ਘਰ ਅਚਨਚੇਤ ਛਾਪਾ
Soldier House Raid: (ਵਿਜੈ ਸਿੰਗਲਾ) ਭਵਾਨੀਗੜ੍ਹ। ਨੇੜਲੇ ਇਕ ਪਿੰਡ ’ਚ ਅੱਜ ਸਵੇਰੇ ਤੜਕੇ ਐੱਨ.ਆਈ.ਏ ਵੱਲੋਂ ਭਾਰਤੀ ਫੌਜ ’ਚ ਨੌਕਰੀ ਕਰਦੇ ਇਕ ਜਵਾਨ ਦੇ ਘਰ ਛਾਪਾ ਮਾਰਕੇ ਘਰ ਦੀ ਤਲਾਸ਼ੀ ਲਈ ਗਈ। ਮਿਲੀ ਜਾਣਕਾਰੀ ਅਨੁਸਾਰ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਐੱਨ.ਆਈ.ਏ ਵੱਲੋਂ ਪਿੰਡ ਮਾਝੀ ਵਿਖੇ ਸਵੇਰੇ ਭਾਰਤੀ ਫੌਜ ’ਚ ਤਾਇਨਾਤ ਇਕ ਜਵਾਨ ਦੇ ਘਰ ਸ਼ੱਕ ਦੇ ਅਧਾਰ ’ਤੇ ਰੇਡ ਕੀਤੀ ਗਈ।
ਪ੍ਰਾਪਤ ਜਾਣਕਾਰੀ ਅਨੁਸਾਰ ਐੱਨ.ਆਈ.ਏ ਦੀ ਟੀਮ ਵੱਲੋਂ ਸਥਾਨਕ ਪੁਲਿਸ ਦੀ ਮੱਦਦ ਨਾਲ ਤੜਕੇ ਕਰੀਬ ਸਾਢੇ 6 ਵਜੇ ਉਕਤ ਜਵਾਨ ਦੇ ਘਰ ਰੇਡ ਕੀਤੀ ਗਈ ਤੇ ਕਰੀਬ ਦੋ ਤੋਂ ਢਾਈ ਘੰਟੇ ਤੱਕ ਘਰ ਦੀ ਤਲਾਸ਼ੀ ਲੈਣ ਦੇ ਨਾਲ-ਨਾਲ ਪਰਿਵਾਰਕ ਮੈਂਬਰਾਂ ਤੋਂ ਪੁੱਛ-ਗਿੱਛ ਕੀਤੀ ਗਈ ਤੇ ਇਨ੍ਹਾਂ ਦੇ ਮੋਬਾਇਲ ਫੋਨਾਂ ਦੀ ਵੀ ਜਾਂਚ ਕੀਤੇ ਜਾਣ ਦਾ ਪਤਾ ਚੱਲਿਆ। ਇਸ ਸਬੰਧੀ ਪਰਿਵਾਰ ਦੇ ਮੈਂਬਰਾਂ ਨਾਲ ਗੱਲਬਾਤ ਕਰਨ ’ਤੇ ਉਕਤ ਜਵਾਨ ਦੇ ਭਰਾ ਨੇ ਦੱਸਿਆ ਕਿ ਅੱਜ ਸਵੇਰੇ ਉਨ੍ਹਾਂ ਦੇ ਘਰ ਅਚਨਚੇਤ ਭਾਰੀ ਗਿਣਤੀ ’ਚ ਪੁਲਿਸ ਫੋਰਸ ਪਹੁੰਚੀ।
ਇਹ ਵੀ ਪੜ੍ਹੋ: Road Accident: ਸੜਕ ਹਾਦਸੇ ਦੌਰਾਨ ਇਕ ਨੌਜਵਾਨ ਦੀ ਮੌਤ
ਪੁਲਿਸ ਦੇ ਅਧਿਕਾਰੀਆਂ ਵੱਲੋਂ ਉਨ੍ਹਾਂ ਤੋਂ ਕੁਝ ਪੁੱਛ-ਗਿੱਛ ਕੀਤੀ ਗਈ ਤੇ ਘਰ ਦੀ ਤਲਾਸ਼ੀ ਵੀ ਲਈ ਗਈ। ਇਸ ਦੌਰਾਨ ਪੁਲਿਸ ਨੂੰ ਉਨ੍ਹਾਂ ਘਰੋਂ ਕੁਝ ਵੀ ਗਲਤ ਬਰਾਮਦ ਨਹੀਂ ਹੋਇਆ ਤੇ ਨਾ ਹੀ ਪੁਲਿਸ ਨੇ ਉਨ੍ਹਾਂ ਦੇ ਘਰੋਂ ਕੋਈ ਵੀ ਮੋਬਾਇਲ ਜਾਂ ਕੋਈ ਹੋਰ ਵਸਤੂ ਆਪਣੇ ਕਬਜ਼ੇ ’ਚ ਲਈ। ਉਨ੍ਹਾਂ ਦੱਸਿਆ ਕਿ ਉਸ ਦਾ ਭਰਾ ਭਾਰਤੀ ਫੌਜ ’ਚ ਤਾਇਨਾਤ ਹੈ ਤੇ ਉਸ ਦੇ ਭਰਾ ਦੇ ਨਾਂਅ ਉਪਰ ਚੱਲਦਾ ਇਕ ਮੋਬਾਇਲ ਫੋਨ ਦਾ ਸਿਮ ਕਾਰਡ ਉਸ ਦੀ ਭਰਜਾਈ ਭਾਵ ਫੌਜੀ ਜਵਾਨ ਦੀ ਪਤਨੀ ਕੋਲ ਹੈ।
ਉਨ੍ਹਾਂ ਦੱਸਿਆ ਕਿ ਉਸ ਦੀ ਭਰਜਾਈ ਜਦੋਂ ਆਪਣੇ ਪੇਕੇ ਘਰ ਗਈ ਹੋਈ ਸੀ ਤਾਂ ਉਸ ਦੀ ਭਰਜਾਈ ਦੇ ਭਰਾ ਵੱਲੋਂ ਆਪਣੀ ਭੈਣ ਦੇ ਫੋਨ ਤੋਂ ਕਿਸੇ ਵਿਅਕਤੀ ਨਾਲ ਗੱਲਬਾਤ ਕੀਤੇ ਜਾਣ ਦੇ ਅਧਾਰ ’ਤੇ ਹੀ ਉਨ੍ਹਾਂ ਦੇ ਘਰ ਰੇਡ ਕੀਤੀ ਗਈ। ਉਨ੍ਹਾਂ ਦੱਸਿਆ ਕਿ ਅਸੀ ਜਾਂਚ ਕਰਨ ਆਈ ਟੀਮ ਨੂੰ ਦੱਸ ਦਿੱਤਾ ਕਿ ਅਸੀਂ ਉਕਤ ਵਿਅਕਤੀ ਨੂੰ ਨਹੀਂ ਜਾਣਦੇ ਤੇ ਨਾ ਹੀ ਸਾਡਾ ਇਸ ਨਾਲ ਕੋਈ ਸਬੰਧੀ ਹੈ। Soldier House Raid
ਐੱਨ.ਆਈ.ਏ ਦੀ ਇਸ ਰੇਡ ਸਬੰਧੀ ਭਵਾਨੀਗੜ੍ਹ ਸਬ ਡੀਵਜ਼ਨ ਦੇ ਡੀ.ਐੱਸ.ਪੀ ਰਾਹੁਲ ਕੌਂਸਲ ਨਾਲ ਗੱਲਬਾਤ ਕਰਨ ’ਤੇ ਉਨ੍ਹਾਂ ਕਿਹਾ ਕਿ ਐੱਨ.ਆਈ.ਏ ਵੱਲੋਂ ਅੱਜ ਪਿੰਡ ਮਾਝੀ ਵਿਖੇ ਰੇਡ ਕੀਤੀ ਗਈ ਹੈ। ਇਹ ਰੇਡ ਕਿਸ ਅਧਾਰ ’ਤੇ ਕੀਤੀ ਗਈ ਇਸ ਦੀ ਸਾਨੂੰ ਕੋਈ ਜਾਣਕਾਰੀ ਨਹੀਂ ਹੈ ਕਿਉਂਕਿ ਉਨ੍ਹਾਂ ਵੱਲੋਂ ਪੂਰਾ ਮਾਮਲਾ ਗੁਪਤ ਰੱਖਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਸਾਡੇ ਵੱਲੋਂ ਐੱਨ.ਆਈ.ਏ ਦੀ ਟੀਮ ਨੂੰ ਸੁਰੱਖਿਆਂ ਲਈ ਪੁਲਸ ਫੋਰਸ ਮੁਹੱਈਆ ਕਰਵਾਈ ਗਈ ਸੀ।
NIA: ਪੰਜਾਬ ਤੇ ਹਰਿਆਣਾ ਦੇ ਇਨ੍ਹਾਂ ਇਲਾਕਿਆਂ ’ਚ NIA ਦਾ ਵੱਡਾ ਐਕਸ਼ਨ
ਕਈ ਜਗ੍ਹਾਹਾਂ ’ਤੇ ਹੋਈ ਹੈ ਛਾਪੇਮਾਰੀ
ਖਾਲਿਸਤਾਨੀ ਅੱਤਵਾਦੀਆਂ ਦੇ ਨੈੱਟਵਰਕ ਦੀ ਕਰ ਰਹੀ ਹੈ ਕੇਂਦਰੀ ਏਜੰਸੀ ਜਾਂਚ | NIA Raid
ਚੰਡੀਗੜ੍ਹ (ਸੱਚ ਕਹੂੰ ਨਿਊਜ਼)। NIA Raid: ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨਆਈਏ) ਨੇ ਹਰਿਆਣਾ ਤੇ ਪੰਜਾਬ ’ਚ ਖਾਲਿਸਤਾਨੀ ਅੱਤਵਾਦੀਆਂ ਦੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਛਾਪੇਮਾਰੀ ਕੀਤੀ ਹੈ। ਇਹ ਛਾਪੇਮਾਰੀ ਅੱਜ ਸਵੇਰੇ 5 ਵਜੇ ਤੋਂ ਲੈ ਕੇ ਕਰੀਬ 10 ਵਜੇ ਤੱਕ ਜਾਰੀ ਰਹੀ। ਇਹ ਛਾਪੇਮਾਰੀ ਪੰਜਾਬ ਦੇ ਮੁਕਤਸਰ, ਬਠਿੰਡਾ ਤੇ ਮੋਗਾ ’ਚ ਕੀਤੀ ਗਈ ਤੇ ਪੰਜਾਬ ਦੀ ਸਰਹੱਦ ਨਾਲ ਲੱਗਦੇ ਹਰਿਆਣਾ ਦੇ ਡੱਬਵਾਲੀ ਖੇਤਰਾਂ ’ਚ ਵੀ ਛਾਪੇਮਾਰੀ ਕੀਤੀ ਜਾ ਰਹੀ ਹੈ। ਏਜੰਸੀ ਦੇ ਅਧਿਕਾਰੀਆਂ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਦੀਆਂ ਟੀਮਾਂ ਵੀ ਭੇਜੀਆਂ ਗਈਆਂ ਸਨ। NIA Raid Punjab
ਇਹ ਖਬਰ ਵੀ ਪੜ੍ਹੋ :  Winter Special Laddu: ਠੰਢ ’ਚ ਜੋੜਾਂ ’ਚ ਦਰਦ ਤੋਂ ਰਾਹਤ ਦਿਵਾਏਗਾ ਇਹ ਲੱਡੂ, ਸੁਆਦ ਵੀ ਅਜਿਹਾ ਕਿ ਭੁੱਲ ਜਾਓਗੇ ਮੋਤੀ…
ਹਾਸਲ ਹੋਏ ਵੇਰਵਿਆਂ ਮੁਤਾਬਕ ਇਹ ਛਾਪੇਮਾਰੀ ਗੈਂਗਸਟਰਾਂ ਤੇ ਅੱਤਵਾਦੀਆਂ ਦੇ ਸਬੰਧਾਂ ਕਾਰਨ ਕੀਤੀ ਗਈ ਹੈ। ਮਾਨਸਾ ’ਚ ਐਨਆਈਏ ਨੂੰ ਸ਼ੱਕ ਹੈ ਕਿ ਵਿਸ਼ਾਲ ਸਿੰਘ (ਪਟਿਆਲਾ ਜੇਲ੍ਹ ’ਚ ਬੰਦ) ਤੇ ਮੇਸ਼ੀ ਬਾਕਸਰ (ਸਾਬਕਾ ਖਿਡਾਰੀ) ਦੇ ਅੱਤਵਾਦੀ ਅਰਸ਼ ਡੱਲਾ ਤੇ ਸ਼ਹਿਰ ’ਚ ਨਸ਼ਾ ਤਸਕਰਾਂ ਨਾਲ ਸਬੰਧ ਹਨ। ਬਠਿੰਡਾ ’ਚ ਐੱਨਆਈਏ ਨੇ ਪਿੰਡ ਕੋਠਾ ਗੁਰੂ ਦੇ ਰਹਿਣ ਵਾਲੇ ਸੰਦੀਪ ਸਿੰਘ ਢਿੱਲੋਂ, ਬੌਬੀ ਵਾਸੀ ਮੋੜ ਮੰਡੀ ਅਤੇ ਇੱਕ ਹੋਰ ਦੇ ਘਰ ਛਾਪਾ ਮਾਰਿਆ। ਇਹ ਛਾਪੇਮਾਰੀ ਮਲੋਟ ਰੋਡ ਬਾਈਪਾਸ ’ਤੇ ਅਮਨਦੀਪ ਨਾਂਅ ਦੇ ਵਿਅਕਤੀ ਦੇ ਘਰ ਕੀਤੀ ਗਈ। ਅਮਨਦੀਪ ਨਾਭਾ ਜ਼ੇਲ੍ਹ ’ਚ ਬੰਦ ਹੈ।
ਡੱਬਵਾਲੀ ’ਚ ਦੋ ਥਾਵਾਂ ’ਤੇ ਛਾਪੇਮਾਰੀ | NIA Raid Punjab
ਐੱਨਆਈਏ ਨੇ ਡੱਬਵਾਲੀ ਸ਼ਹਿਰ ਤੇ ਪਿੰਡ ਲੋਹਗੜ੍ਹ ’ਚ 2 ਥਾਵਾਂ ’ਤੇ ਛਾਪੇਮਾਰੀ ਕੀਤੀ ਹੈ। ਐੱਨਆਈਏ ਨੇ ਸਵੇਰੇ 8.30 ਵਜੇ ਤੱਕ ਇੱਥੇ ਜਾਂਚ ਕੀਤੀ। ਐਨਆਈਏ ਬਠਿੰਡਾ ਜੇਲ੍ਹ ’ਚ ਬੰਦ ਅਮਰ ਪ੍ਰਤਾਪ ਸਿੰਘ ਉਰਫ਼ ਰਾਜੂ ਦੇ ਪਿੰਡ ਲੋਹਗੜ੍ਹ ਦੇ ਘਰ ਪਹੁੰਚੀ ਸੀ। ਇੱਥੇ ਟੀਮ ਨੇ ਰਾਜੂ ਦੇ ਪਿਤਾ ਕੁਲਦੀਪ ਸਿੰਘ ਤੋਂ ਪੁੱਛਗਿੱਛ ਕੀਤੀ ਹੈ। ਰਾਜੂ ਖਿਲਾਫ਼ ਐਨਡੀਪੀਐਸ ਤਹਿਤ ਕੇਸ ਦਰਜ ਕੀਤਾ ਗਿਆ ਸੀ ਤੇ ਮਹਿਜ਼ ਇੱਕ ਮਹੀਨਾ ਪਹਿਲਾਂ ਉਸ ਖਿਲਾਫ਼ ਅਸਲਾ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ।
ਹੁਣ ਉਹ ਜ਼ੇਲ੍ਹ ’ਚ ਬੰਦ ਹੈ। ਐੱਨਆਈਏ ਨੇ ਦੂਜੀ ਛਾਪੇਮਾਰੀ ਡੱਬਵਾਲੀ ਸ਼ਹਿਰ ਦੀ ਧਾਰੀਵਾਲ ਕਲੋਨੀ ’ਚ ਕੀਤੀ ਹੈ। ਇਹ ਕਲੋਨੀ ਸਿਰਸਾ ਰੋਡ ’ਤੇ ਪੈਂਦੀ ਹੈ। ਇੱਥੇ ਰਾਜੂ ਦੇ ਸਾਥੀ ਬਲਰਾਜ ਸਿੰਘ ਤੋਂ ਕੁਝ ਸਮਾਂ ਪੁੱਛਗਿੱਛ ਕੀਤੀ ਗਈ। ਬਲਰਾਜ ਨੂੰ ਪੁੱਛਿਆ ਗਿਆ ਕਿ ਉਹ ਰਾਜੂ ਨੂੰ ਕਦੋਂ ਤੋਂ ਤੇ ਕਿਵੇਂ ਜਾਣਦਾ ਹੈ। ਫਿਲਹਾਲ ਬਲਰਾਜ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ ਪਰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ।
NIA Raid: ਮੋਗਾ ਦੇ ਪਿੰਡ ਬਿਲਾਸਪੁਰ ’ਚ NIA ਵੱਲੋਂ ਛਾਪੇਮਾਰੀ
(ਵਿੱਕੀ ਕੁਮਾਰ) ਮੋਗਾ। ਪੰਜਾਬ ‘ਚ ਇਕ ਵਾਰ ਫੇਰ ਕੇਂਦਰੀ ਏਜੰਸੀ NIA ਵੱਲੋਂ ਛਾਪੇਮਾਰੀ ਕੀਤੀ ਗਈ ਹੈ। ਕੇਂਦਰੀ ਏਜੰਸੀ ਵੱਲੋਂ ਮੋਗਾ ਦੇ ਪਿੰਡ ਬਿਲਾਸਪੁਰ ਵਿਚ ਰੇਡ ਕੀਤੀ ਗਈ ਹੈ। ਹਾਲਾਂਕਿ ਇਹ ਛਾਪੇਮਾਰੀ ਕਿਸ ਮਾਮਲੇ ਵਿਚ ਕੀਤੀ ਗਈ ਹੈ, ਇਸ ਬਾਰੇ ਫ਼ਿਲਹਾਲ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ। NIA Raid
ਇਹ ਵੀ ਪੜ੍ਹੋ: Punjab Government News: ਖੁਸ਼ਖਬਰੀ! ਪੰਜਾਬ ਦੇ 22 ਲੱਖ ਬਜ਼ੁਰਗਾਂ ਨੂੰ ਪੰਜਾਬ ਸਰਕਾਰ ਦਾ ਤੋਹਫਾ, ਸ਼ੁਰੂ ਕੀਤੀ ਇਹ ਯੋਜਨ…
ਜਾਣਕਾਰੀ ਮੁਤਾਬਕ NIA ਦੀ ਟੀਮ ਨੇ ਕੁਲਵੰਤ ਸਿੰਘ (ਉਮਰ 42 ਸਾਲ) ਪੁੱਤਰ ਦੇਵ ਸਿੰਘ ਵਾਸੀ ਪਿੰਡ ਬਿਲਾਸਪੁਰ, ਥਾਣਾ ਨਿਹਾਲ ਸਿੰਘ ਵਾਲਾ, ਜ਼ਿਲ੍ਹਾ ਮੋਗਾ ਦੇ ਘਰ ਛਾਪਾ ਮਾਰਿਆ ਹੈ। ਕੁਲਵੰਤ ਸਿੰਘ ਰਾਮਪੁਰਾ ਸਤਿਥ ਇਕ ਸੀਮਿੰਟ ਫੈਕਟਰੀ ਵਿਚ ਟਰੱਕ ਡਰਾਈਵਰ ਵਜੋਂ ਨੌਕਰੀ ਕਰਦਾ ਹੈ। ਦੱਸ ਦਈਏ ਕਿ ਕੁਝ ਦਿਨ ਪਹਿਲਾਂ ਹੀ ਐਨਆਈਏ ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਰਿਸ਼ਤੇਦਾਰਾਂ ਸਮੇਤ ਹੋਰ ਕਈ ਲੋਕਾਂ ਦੇ ਘਰ ਛਾਪੇਮਾਰੀ ਕੀਤੀ ਸੀ।
NIA Raid: ਪੰਜਾਬ ’ਚ NIA ਦਾ ACTION
ਮੋਗਾ ’ਚ ਵੀ ਲਿਆ ਗਿਆ ਹੈ NIA ਵੱਲੋਂ ਐਕਸ਼ਨ | NIA Raid
ਓਟਾਵਾ (ਏਜੰਸੀ)। NIA Raid: ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ 2023 ’ਚ ਖਾਲਿਸਤਾਨੀ ਸਮਰਥਕਾਂ ਵੱਲੋਂ ਓਟਾਵਾ ’ਚ ਭਾਰਤੀ ਹਾਈ ਕਮਿਸ਼ਨ ’ਤੇ ਕੀਤੇ ਗਏ ਹਿੰਸਕ ਹਮਲਿਆਂ ਦੀ ਜਾਂਚ ਦੇ ਸਬੰਧ ’ਚ ਸ਼ੁੱਕਰਵਾਰ ਨੂੰ ਪੰਜਾਬ ’ਚ ਕਈ ਥਾਵਾਂ ’ਤੇ ਛਾਪੇਮਾਰੀ ਕੀਤੀ ਹੈ। ਇਹ ਜਾਣਕਾਰੀ ਇੱਕ ਮੀਡੀਆ ਰਿਪੋਰਟ ’ਚ ਸਾਹਮਣੇ ਆਈ ਹੈ। ਰਿਪੋਰਟਾਂ ਮੁਤਾਬਕ ਪੰਜਾਬ ਦੇ ਬਾਬਾ ਬਕਾਲਾ ਸਬ-ਡਿਵੀਜਨ ’ਚ ਵਿਧਾਇਕ ਅੰਮ੍ਰਿਤਪਾਲ ਸਿੰਘ ਦੇ ਪਰਿਵਾਰਕ ਮੈਂਬਰਾਂ ਦੇ ਘਰ ’ਤੇ ਛਾਪੇਮਾਰੀ ਕੀਤੀ ਗਈ ਹੈ। ਪਹਿਲਾ ਛਾਪਾ ਅੰਮ੍ਰਿਤਪਾਲ ਸਿੰਘ ਦੇ ਚਾਚਾ ਪਰਗਟ ਸਿੰਘ ਦੀ ਰਿਹਾਇਸ਼ ’ਤੇ ਮਾਰਿਆ ਗਿਆ। ਦੂਜਾ ਛਾਪਾ ਉਸ ਦੇ ਸਾਲੇ ਦੇ ਘਰ ਤੇ ਮਾਰਿਆ ਗਿਆ, ਬਾਅਦ ’ਚ ਤੀਜਾ ਛਾਪਾ ਕਿਸੇ ਹੋਰ ਰਿਸ਼ਤੇਦਾਰ ਦੇ ਘਰ ਮਾਰਿਆ ਗਿਆ। ਹੋਰ ਅੱਪਡੇਟ ਲਈ ਵੇਖਦੇ ਰਹੋ ‘ਸੱਚ ਕਹੂੰ’ ਵੈੱਬਸਾਈਟ।
Read This : NIA : ਸਵੇਰੇ-ਸਵੇਰੇ ਪੰਜਾਬ ਤੇ ਹਰਿਆਣਾ ਸਮੇਤ 4 ਸੂਬਿਆਂ ’ਚ NIA ਦਾ ਛਾਪਾ
ਮੋਗਾ ’ਚ ਵੀ NIA ਦਾ ਪਿਆ ਹੈ ਛਾਪਾ | NIA Raid
ਐਨਆਈਏ ਦੀ ਟੀਮ ਸਵੇਰੇ 6 ਵਜੇ ਮੋਗਾ ਦੇ ਹਲਕਾ ਬਾਘਾਪੁਰਾਣਾ ਦੇ ਸਮਾਲਸਰ ਕਸਬੇ ’ਚ ਕਵੀ ਮੱਖਣ ਸਿੰਘ ਮੁਸਾਫਿਰ ਦੇ ਘਰ ਪਹੁੰਚੀ। ਅਜੇ ਤੱਕ ਇਹ ਸਪੱਸ਼ਟ ਨਹੀਂ ਹੋਇਆ ਹੈ ਕਿ ਇੱਥੇ ਛਾਪੇਮਾਰੀ ਕਿਸ ਮਕਸਦ ਲਈ ਕੀਤੀ ਗਈ ਹੈ। ਸੰਭਾਵਨਾ ਜਤਾਈ ਜਾ ਰਹੀ ਹੈ ਕਿ ਇਹ ਛਾਪਾ ਵੀ ਅੰਮ੍ਰਿਤਪਾਲ ਸਿੰਘ ਨਾਲ ਹੀ ਸਬੰਧਿਤ ਹੈ।
ਪੁੱਛਗਿੱਛ ਲਈ ਦਿੱਲੀ ਬੁਲਾਇਆ | NIA
ਇੱਕ ਨੌਜਵਾਨ ਨੂੰ ਹਿਰਾਸਤ ’ਚ ਵੀ ਲਿਆ | NIA
ਬਠਿੰਡਾ (ਸੱਚ ਕਹੂੰ ਨਿਊਜ਼)। ਮੰਗਲਵਾਰ ਨੂੰ ਐੱਨਆਈਏ ਦੀ ਟੀਮ ਨੇ ਬਠਿੰਡਾ ’ਚ ਪੰਜ ਥਾਵਾਂ ’ਤੇ ਛਾਪੇਮਾਰੀ ਕੀਤੀ, ਜਿਨ੍ਹਾਂ ’ਚ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਦੇ ਘਰ ਵੀ ਸ਼ਾਮਲ ਹੈ। ਕਰੀਬ ਦੋ ਤੋਂ ਤਿੰਨ ਘੰਟੇ ਤੱਕ ਚੱਲੀ ਇਸ ਛਾਪੇਮਾਰੀ ਦੌਰਾਨ ਐਨਆਈਏ ਦੀ ਟੀਮ ਨੇ ਇਨ੍ਹਾਂ ਲੋਕਾਂ ਦੇ ਘਰੋਂ ਕੁਝ ਦਸਤਾਵੇਜ ਜਬਤ ਕੀਤੇ, ਜਿਨ੍ਹਾਂ ਨੂੰ ਟੀਮ ਆਪਣੇ ਨਾਲ ਲੈ ਗਈ ਅਤੇ ਉਨ੍ਹਾਂ ਨੂੰ 5 ਮਾਰਚ ਨੂੰ ਐਨਆਈਏ ਦਫਤਰ ’ਚ ਪੇਸ਼ ਹੋਣ ਦਾ ਹੁਕਮ ਦਿੱਤਾ। ਐਨਆਈਏ ਦੀ ਟੀਮ ਨੇ ਜ਼ਿਲ੍ਹੇ ਦੇ ਪਿੰਡ ਬਾਲਿਆਂਵਾਲੀ, ਰਾਮਪੁਰਾ ਤੇ ਸੰਗਤ ਮੰਡੀ ਦੇ ਪਿੰਡ ਡੂਮਵਾਲੀ ਅਤੇ ਪਥਰਾਲਾ ’ਚ ਛਾਪੇਮਾਰੀ ਕੀਤੀ ਹੈ। ਜਾਣਕਾਰੀ ਅਨੁਸਾਰ ਐੱਨਆਈਏ ਦੀ ਟੀਮ ਨੇ ਮੰਗਲਵਾਰ ਨੂੰ ‘ਆਪ’ ਦੇ ਬਲਾਕ ਪ੍ਰਧਾਨ ਗੁਰਵਿੰਦਰ ਸਿੰਘ ਉਰਫ ਨੀਟਾ ਵਾਸੀ ਡੂਮਵਾਲੀ ਥਾਣਾ ਸੰਗਤ ਜ਼ਿਲ੍ਹਾ ਬਠਿੰਡਾ ਦੇ ਪਿੰਡ ਸੰਗਤ ਮੰਡੀ ਦੇ ਘਰ ਛਾਪਾ ਮਾਰਿਆ। (NIA)
ਇਹ ਕਾਰਵਾਈ ਕਰੀਬ ਤਿੰਨ ਘੰਟੇ ਚੱਲੀ। ਹਾਲਾਂਕਿ ਐੱਨਆਈਏ ਦੀ ਟੀਮ ਨੂੰ ਨੀਟਾ ਦੇ ਘਰ ਤੋਂ ਕੁਝ ਨਹੀਂ ਮਿਲਿਆ ਹੈ ਪਰ ਟੀਮ ਕੁਝ ਦਸਤਾਵੇਜ ਆਪਣੇ ਨਾਲ ਲੈ ਗਈ ਹੈ। ਇਸ ਤੋਂ ਬਾਅਦ ਐਨਆਈਏ ਦੀ ਟੀਮ ਨੇ ਪਿੰਡ ਸੰਗਤ ਮੰਡੀ ਦੇ ਪਿੰਡ ਪਥਰਾਲਾ ਥਾਣਾ ਸੰਗਤ ਜ਼ਿਲ੍ਹਾ ਬਠਿੰਡਾ ਦੇ ਰਹਿਣ ਵਾਲੇ ਸੋਨੂੰ ਕੁਮਾਰ ਦੇ ਘਰ ਛਾਪਾ ਮਾਰਿਆ। ਉਨ੍ਹਾਂ ਨੂੰ 5 ਮਾਰਚ ਨੂੰ ਦਿੱਲੀ ਬੁਲਾਇਆ ਗਿਆ ਹੈ। ਇਸ ਤੋਂ ਇਲਾਵਾ ਸ਼ੇਰ ਬਲਵੰਤ ਸਿੰਘ ਵਾਸੀ ਪਿੰਡ ਬਾਲਿਆਂਵਾਲੀ ਥਾਣਾ ਬਾਲਿਆਂਵਾਲੀ ਜ਼ਿਲ੍ਹਾ ਬਠਿੰਡਾ ਅਤੇ ਜੱਗੀ ਖਾਨ ਵਾਸੀ ਪਿੰਡ ਕੋਟੜਾ ਕੌੜਾ ਥਾਣਾ ਬਾਲਿਆਂਵਾਲੀ ਜ਼ਿਲ੍ਹਾ ਬਠਿੰਡਾ ਦੇ ਘਰ ਵੀ ਛਾਪੇਮਾਰੀ ਕੀਤੀ ਗਈ। ਕਰੀਬ ਤਿੰਨ ਘੰਟੇ ਤੱਕ ਚੱਲੀ ਛਾਪੇਮਾਰੀ ਤੋਂ ਬਾਅਦ ਐੱਨਆਈਏ ਦੀ ਟੀਮ ਜੱਗੀ ਖਾਨ ਦੇ ਭਰਾ ਸੋਨੀ ਖਾਨ ਨੂੰ ਆਪਣੇ ਨਾਲ ਲੈ ਗਈ ਹੈ। (NIA)
ਐੱਨਆਈਏ ਨੇ ਤਲਾਸ਼ੀ ਪਿੱਛੋਂ ਸੀਲ ਕੀਤਾ ਗੈਂਗਸਟਰ ਹੈਰੀ ਮੌੜ ਦਾ ਘਰ
(ਸੁਖਜੀਤ ਮਾਨ) ਬਠਿੰਡਾ। NIA Raid ਕੌਮੀ ਜਾਂਚ ਏਜੰਸੀ (ਐੱਨਆਈਏ) ਦੀ ਟੀਮ ਨੇ ਅੱਜ ਗੈਂਗਸਟਰ ਹਰਜੀਤ ਸਿੰਘ ਉਰਫ ਹੈਰੀ ਮੌੜ ਦੇ ਘਰ ਨੂੰ ਸੀਲ ਕਰ ਦਿੱਤਾ ਹੈ। ਘਰ ਨੂੰ ਸੀਲ ਕਰਨ ਤੋਂ ਪਹਿਲਾਂ ਜਾਂਚ ਟੀਮ ਨੇ ਕਾਫੀ ਸਮਾਂ ਤਲਾਸ਼ੀ ਲਈ। ਜਾਂਚ ਟੀਮ ਦੇ ਆਉਣ ਤੋਂ ਪਹਿਲਾਂ ਬਠਿੰਡਾ ਪੁਲਿਸ ਵੱਲੋਂ ਮੂੰਹ ਹਨ੍ਹੇਰੇ ਘਰ ਨੂੰ ਘੇਰਾ ਪਾਇਆ ਗਿਆ ਸੀ, ਉਸ ਮਗਰੋਂ ਐੱਨਆਈਏ ਟੀਮ ਘਰ ’ਚ ਦਾਖਲ ਹੋਈ ਤੇ ਤਲਾਸ਼ੀ ਕੀਤੀ ਗਈ।
ਇਹ ਵੀ ਪੜ੍ਹੋ: ਆਉਂਦੇ ਦਿਨਾਂ ’ਚ ਕਿਵੇਂ ਰਹੇਗਾ ਮੌਸਮ, ਸ਼ਿਮਲਾ ਤੋਂ ਵੀ ਘਟਿਆ ਤਾਪਮਾਨ
ਵੇਰਵਿਆਂ ਮੁਤਾਬਿਕ ਐੱਨਆਈਏ ਦੇ ਅਧਿਕਾਰੀਆਂ ਨੇ ਘਰ ’ਚ ਪਏ ਸਮਾਨ ਵਗੈਰਾ ਦੀ ਤਲਾਸ਼ੀ ਲਈ ਅਤੇ ਪਰਿਵਾਰਕ ਮੈਂਬਰਾਂ ਤੋਂ ਵੀ ਬਾਰੀਕੀ ਨਾਲ ਪੁੱਛਗਿੱਛ ਵੀ ਕੀਤੀ। ਇਸ ਦੌਰਾਨ ਕਿਸੇ ਨੂੰ ਵੀ ਘਰ ਦੇ ਅੰਦਰੋਂ ਬਾਹਰ ਜਾਂ ਫਿਰ ਬਾਹਰੋਂ ਅੰਦਰ ਜਾਣ ਦੀ ਇਜਾਜਤ ਨਹੀਂ ਦਿੱਤੀ ਗਈ। ਕਾਰਵਾਈ ਖਤਮ ਕਰਨ ਤੋਂ ਬਾਅਦ ਹੈਰੀ ਮੌੜ ਦੇ ਘਰ ਨੂੰ ਸੀਲ ਕਰ ਦਿੱਤਾ ਗਿਆ ਜਿਸ ’ਤੇ ਐੱਨਆਈਏ ਨੇ ਆਪਣੀ ਮੋਹਰ ਵੀ ਲਾਈ ਹੈ। ਐੱਨਆਈਏ ਨੇ ਕੁਝ ਦਿਨ ਪਹਿਲਾਂ ਵੀ ਹੈਰੀ ਦੇ ਘਰ ਛਾਪਾ ਮਾਰਿਆ ਸੀ। ਹੈਰੀ ਇਸ ਸਮੇਂ ਵੱਖ-ਵੱਖ ਮਾਮਲਿਆਂ ਨੂੰ ਲੈ ਕੇ ਜੇਲ੍ਹ ਵਿੱਚ ਬੰਦ ਹੈ।
ਐਨਆਈਏ ਵੱਲੋਂ ਮਨੀ ਐਕਸਚੇਂਜਰ ਦੇ ਘਰ ਛਾਪੇਮਾਰੀ
(ਜਸਵੰਤ ਰਾਏ) ਜਗਰਾਓਂ। ਕੌਮੀ ਜਾਂਚ ਏਜੰਸੀ ਵੱਲੋਂ ਅੱਜ ਤੜਕੇ ਹੀ ਦੇਸ਼ ਭਰ ਦੇ ਛੇ ਸੂਬਿਆਂ ’ਚ ਛਾਪੇਮਾਰੀ ਕੀਤੀ ਗਈ। ਜਿਸ ਵਿੱਚ ਪੰਜਾਬ ਦੇ ਵੀ ਕਈ ਸ਼ਹਿਰਾਂ ’ਚ ਛਾਪੇਮਾਰੀ ਕੀਤੀ ਗਈ। ਇਸੇ ਤਹਿਤ ਜਗਰਾਓਂ ਦੇ ਵਿਜੈ ਨਗਰ ਵਿਖੇ ਸਥਿਤ ਗੋਇਲ ਮਨੀ ਐਕਸਚੇਂਜਰ ਦੇ ਘਰ ਛਾਪਾ ਮਾਰਿਆ ਹੈ। (NIA Raid)
ਇਹ ਵੀ ਪੜ੍ਹੋ : ਚਿੱਟੇ ਦਾ ਨਸ਼ਾ ਵੇਚਣ ਵਾਲੇ ਖਿਲਾਫ਼ ਪਿੰਡ ਵਾਸੀਆਂ ਨੇ ਲਾਇਆ ਧਰਨਾ
ਪ੍ਰਾਪਤ ਜਾਣਕਾਰੀ ਮੁਤਾਬਕ ਸਥਾਨਕ ਪੁਲਿਸ ਦੇ ਨਾਲ ਪੁੱਜੀ ਟੀਮ ਵੱਲੋਂ ਅੱਜ ਸਵੇਰੇ ਗੋਇਲ ਮਨੀ ਐਕਸਚੇਂਜਰ ਦੇ ਘਰ ਜਾਂਚ ਪੜਤਾਲ ਕੀਤੀ ਗਈ। ਏਜੰਸੀ ਦੀ ਟੀਮ ਜੋ ਕਿ ਤਕਰੀਬਨ 10 ਤੋਂ 12 ਘੰਟੇ ਸ਼ਹਿਰ ’ਚ ਮੌਜੂਦ ਰਹੀ, ਪਰ ਕਿਸੇ ਵੀ ਅਧਿਕਾਰੀਆਂ ਨੇ ਛਾਪੇਮਾਰੀ ਸਬੰਧੀ ਕੋਈ ਵੀ ਜਾਣਕਾਰੀ ਸਾਂਝੀ ਨਹੀਂ ਕੀਤੀ। ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਇਸ ਮਨੀ ਐਕਸਚੇਂਜਰ ’ਤੇ ਕਈ ਵਾਰ ਛਾਪੇਮਾਰੀ ਹੋ ਚੁੱਕੀ ਹੈ। ਟੀਮ ਨੂੰ ਸ਼ੱਕ ਹੈ ਕਿ ਇਸ ਮਨੀ ਐਕਸਚੇਂਜਰ ਤੋਂ ਵੱਡੀ ਮਾਤਰਾ ਵਿੱਚ ਪੈਸਿਆਂ ਦਾ ਲੈਣ-ਦੇਣ ਹੁੰਦਾ ਹੈ।
ਹਰਿਆਣਾ ਦੇ ਸਰਸਾ ’ਚ ਐੱਨਆਈਏ ਦੀ ਛਾਪੇਮਾਰੀ, ਜਾਣੋ ਕਿਸ ਦੇ ਘਰ ਹੋਈ ਛਾਪੇਮਾਰੀ
ਔਢਾਂ (ਰਾਜੂ)। ਇਸ ਸਮੇਂ ਦੀ ਵੱਡੀ ਖ਼ਬਰ ਨਿੱਕਲ ਕੇ ਸਾਹਮਣੇ ਆ ਰਹੀ ਹੈ। ਹਰਿਆਣਾ ਦੇ ਜ਼ਿਲ੍ਹਾ ਸਰਸਾ ਦੇ ਪਿੰਡ ਭੀਮਾ ’ਚ ਐੱਨਆਈਏ ਦੀ ਛਾਪੇਮਾਰੀ (NIA Raid) ਹੋਈ। ਇਹ ਛਾਪੇਮਾਰੀ ਪਿੰਡ ਭੀਮਾ ਵਾਸੀ ਜਸ਼ਨਦੀਪ ਉਰਫ਼ ਯਾਦਵਿੰਦਰ ਦੇ ਘਰ ਹੋਈ ਹੈ। ਐੱਨਆਈਏ ਦੀ ਇੱਕ ਟੀਮ ਜਸ਼ਨਦੀਪ ਦੇ ਘਰ ਸਵੇਰੇ ਕਰੀਬ 5:45 ਵਜੇ ਪਹੁੰਚੀ। ਖ਼ਬਰ ਲਿਖੇ ਜਾਣ ਤੱਕ ਜਾਂਚ ਪੜਤਾਲ ਜਾਰੀ ਸੀ। ਜਸ਼ਨਦੀਪ ਸਿੰਘ ਪੰਜਾਬ ਦੇ ਮਸ਼ਹੂਰ ਕਮੇਡੀਅਨ ਭਾਨਾ ਸਿੱਧੂ ਦਾ ਬਾਊਂਸਰ ਦੱਸਿਆ ਜਾ ਰਿਹਾ ਹੈ। ਜਸ਼ਨਦੀਪ ਦੇ ਫੋਨ ਤੋਂ ਵਿਦੇਸ਼ ’ਚ ਕਾਲ ਹੋਈ ਹੈ ਅਤੇ ਉਸ ਦੇ ਖਾਤੇ ’ਚ ਵਿਦੇਸ਼ੀ ਫੰਡ ਵੀ ਹੈ। ਇਸੇੇ ਮਾਮਲੇ ’ਚ ਐੱਨਆਈਏ ਦੀ ਟੀਮ ਨੇ ਉਸ ਦੇ ਰੇਡ ਕੀਤੀ ਹੈ। ਉੱਥੇ ਹੀ ਐੱਨਆਈਏ ਦੇ ਸੂਤਰਾਂ ਅਨੁਸਾਰ ਰਾਜਸਥਾਨ, ਉੱਤਰ ਪ੍ਰਦੇਸ਼, ਪੰਜਾਬ, ਦਿੱਲੀ ਦੇ ਕਰੀਬ 50 ਤੋਂ ਜ਼ਿਆਦਾ ਥਾਵਾਂ ’ਤੇ ਇਹ ਛਾਪੇਮਾਰੀ ਚੱਲ ਰਹੀ ਹੈ।
ਕੀ ਹੈ ਮਾਮਲਾ? | NIA Raid
ਹੁਣੇ ਹਾਲ ਹੀ ’ਚ ਕੈਨੇਡਾ ਦੇ ਪੀਅੱੈਮ ਜਸਟਿਨ ਟਰੂਡੋ ਵੱਲੋਂ ਆਪਣੀ ਸੰਸਦ ’ਚ ਖਾਲਿਸਤਾਨ ਟਾਈਗਰ ਫੋਰਸ ਦੇ ਮੁਖੀ ਹਰਦੀਪ ਸਿੰਘ ਨਿੱਜਰ ਦੇ ਕਤਲ ’ਚ ਭਾਰਤ ’ਤੇ ਦੋਸ਼ ਲਾਉਣ ਤੋਂ ਬਾਅਦ ਖਾਲਿਸਤਾਨ ਦਾ ਮੁੱਦਾ ਗਰਮਾਇਆ ਹੋਇਆ ਹੈ। ਜ਼ਿਕਰਯੋਗ ਹੈ ਕਿ ਖਾਲਿਸਤਾਨੀ ਸਮੱਰਥਕਾਂ ਨੂੰ ਬੇਨਕਾਬ ਕਰਨ ਦੇ ਨਾਲ-ਨਾਲ ਐੱਨਆਈਏ ਉਨ੍ਹਾਂ ਦੇ ਨੈੱਟਵਰਕ ਨੂੰ ਖੰਡਾਲਨ ’ਚ ਜੁਟੀ ਹੋਈ ਹੈ। ਅਤੇ ਨਾਲ ਹੀ ਉਨ੍ਹਾਂ ਦੇ ਫੰਡਿੰਗ ਸੋਰਸ ’ਤੇ ਵੀ ਨਕੇਲ ਕਸਣ ਦੀ ਤਿਆਰੀ ਚੱਲ ਰਹੀ ਹੈ। ਇਨ੍ਹਾਂ ਸਭ ਲਈ ਫਾਈਨੈਂਸ਼ੀਅਲ ਇੰਟੈਲੀਜੈਂਸ ਯੂਨਿਟ, ਆਈਬੀ ਸਮੇਤ ਕਈ ਏਜੰਸੀਆਂ ਐਕਸ਼ਨ ਮੋਡ ’ਚ ਆ ਗਈਆਂ ਹਨ ਅਤੇ ਲਗਾਤਾਰ ਛਾਪੇਮਾਰੀ ਚੱਲ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ਦੀ ਐਨ.ਐਸ.ਐਸ. ਵਲੰਟੀਅਰ ਸ਼੍ਰੇਆ ਮੈਣੀ ਦੀ ਕੌਮੀ ਐਨ.ਐਸ.ਐਸ. ਐਵਾਰਡ ਲਈ ਚੋਣ
ਹਰਬੰਸ ਸਿੰਘ ਸਲੇਮਪੁਰ ਦੇ ਘਰ ਐੱਨਆਈਏ ਦੀ ਛਾਪੇਮਾਰੀ
ਮੋਬਾਈਲ ਫੋਨ ਕੀਤਾ ਸੀਲ, 4 ਅਗਸਤ ਨੂੰ ਦਿੱਲੀ ਸੱਦਿਆ
(ਰਵੀ ਗੁਰਮਾ) ਸ਼ੇਰਪੁਰ। ਅੱਜ ਕੌਮੀ ਜਾਂਚ ਏਜੰਸੀ ਵੱਲੋਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂ ਹਰਬੰਸ ਸਿੰਘ ਸਲੇਮਪੁਰ ਦੇ ਘਰ ਛਾਪੇਮਾਰੀ ਕੀਤੀ ਗਈ। ਹਾਸਲ ਕੀਤੀ ਜਾਣਕਾਰੀ ਅਨੁਸਾਰ ਅੱਜ ਸਵੇਰੇ 6 ਵਜੇ ਦੇ ਕਰੀਬ ਐਨਆਈਏ ਦੀ ਟੀਮ ਨੇ ਹਰਬੰਸ ਸਿੰਘ ਦੇ ਘਰ ਛਾਪੇਮਾਰੀ ਕੀਤੀ। 12 ਵਜੇ ਤੱਕ ਹੋਈ ਜਾਂਚ ਪੜਤਾਲ ਦੌਰਾਨ (NIA Raid) ਟੀਮ ਵੱਲੋਂ ਹਰਬੰਸ ਸਿੰਘ ਤੇ ਉਨ੍ਹਾਂ ਦੇ ਪਰਿਵਾਰ ਨਾਲ ਗੱਲਬਾਤ ਕੀਤੀ ਗਈ ਤੇ ਘਰ ਦੇ ਸਾਰੇ ਸਮਾਨ ਦੀ ਵੱਡੇ ਪੱਧਰ ’ਤੇ ਫਰੋਲਾ ਫਰਾਲੀ ਕੀਤੀ ਗਈ। ਇਸ ਦੌਰਾਨ ਪਿੰਡ ਵਿੱਚ ਮਾਨ ਸਮਰੱਥਕਾਂ ਦਾ ਵੀ ਵੱਡਾ ਇਕੱਠ ਹੋਣ ਲੱਗਿਆ। ਟੀਮ ਵੱਲੋਂ ਪੱਤਰਕਾਰਾਂ ਨਾਲ ਕੋਈ ਗੱਲ ਨਹੀਂ ਕੀਤੀ ਗਈ।
ਇਹ ਵੀ ਪੜ੍ਹੋ : Ajit Agarkar: ਆਇਰਲੈਂਡ ਦੌਰੇ ਲਈ ਬੇਹੱਦ ਕਮਜ਼ੋਰ ਟੀਮ ਦਾ ਐਲਾਨ, 3-0 ਨਾਲ ਹਾਰ ਸਕਦਾ ਹੈ ਭਾਰਤ!
ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਬੰਸ ਸਿੰਘ ਨੇ ਕਿਹਾ ਟੀਮ ਵੱਲੋਂ ਉਹਨਾਂ ਦਾ ਫੋਨ ਸੀਲ ਕਰਕੇ ਨਾਲ ਲੈ ਗਏ। ਉਨ੍ਹਾਂ ਨੂੰ 4 ਅਗਸਤ ਨੂੰ ਦਿੱਲੀ ਵਿਖੇ ਹਾਜ਼ਰ ਹੋਣ ਲਈ ਕਿਹਾ ਗਿਆ। ਉਹਨਾਂ ਦੱਸਿਆ ਟੀਮ ਦੀ ਗੱਲਬਾਤ ਤੋਂ ਇਹ ਲੱਗਿਆ ਜਿਵੇਂ ਉਹ ਉਨ੍ਹਾਂ ਦਾ ਸੰਬੰਧ ਅਮਿ੍ਰਤਪਾਲ ਸਿੰਘ ਮਾਮਲੇ ਨਾਲ ਜੋੜ ਕੇ ਵੇਖ ਰਹੇ ਹਨ।