Video Viral - Sach Kahoon Punjabi
Nomination Papers Punjab: ਜ਼ਿਲ੍ਹੇ ’ਚ ਕਿਸੇ ਦੇ ਕਾਗਜ਼ ਪਾੜੇ ਗਏ ਕਿਸੇ ਦੀਆਂ ਫਾਈਲਾਂ ਖੋਹੀਆਂ ਗਈਆਂ, ਵੀਡੀਓ ਹੋਈ ਵਾਇਰਲ
ਔਰਤ ਤੋਂ ਫਾਈਲ ਖੋਹ ਕੇ ਭੱਜਣ ਵਾਲੇ ਵਿਅਕਤੀ ਦੀ ਵੀਡੀਓ ਹੋਈ ਵਾਇਰਲ
ਨਾਮਜ਼ਦਗੀਆਂ ਦੇ ਆਖਰੀ ਦਿਨ ਜ਼ਿਲ੍ਹਾ ਪਟਿਆਲਾ ’ਚ ਸਾਰਾ ਦਿਨ ਹੁੰਦਾ ਰਿਹਾ ਹੋ ਹੱਲਾ
Nomination Papers Punjab: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੀਆਂ ਨਾਮਜ਼ਦਗੀਆਂ ਦੇ ਆਖਰੀ ਦਿਨ ਅੱਜ ਜ਼ਿਲ੍ਹਾ ਪਟਿਆਲਾ ਦੇ ਵੱਖ-ਵੱਖ ਬਲਾਕਾਂ ਵਿੱਚ ਵਿਰੋਧੀ ਉਮੀਦਵਾਰਾਂ ਦੀਆਂ ਫਾਈਲਾਂ ਖੋਹਣ, ਫਾਈਲਾਂ ਪਾੜਨ ਅਤੇ ਨਾਮਜ਼ਦਗੀਆਂ ਦਾਖਲ ਨਾ ਕਰਨ ਦੇਣ ਕਰਕੇ ਮਾਰਾ ਮਾਰੀ ਚਲਦੀ ਰਹੀ ਅਤੇ ਸੱਤਾ ਧਿਰ ਖਿਲਾਫ ਨਾਅਰੇਬਾਜ਼ੀ ਹੁੰਦੀ ਰਹੀ। ਇਸ ਦੌਰਾਨ ਵੱਖ-ਵੱਖ ਹਲਕਿਆਂ ਦੇ ਵਿਰੋਧੀ ਧਿਰਾਂ ਦੇ ਆਗੂਆਂ ਵੱਲੋਂ ਪੁਲਿਸ ਪ੍ਰਸ਼ਾਸਨ ’ਤੇ ਕਥਿਤ ਦੋਸ਼ ਲਾਏ ਕਿ ਜੋ ਪਟਿਆਲਾ ਪੁਲਿਸ ਦੀ ਆਡੀਓ ਵਾਇਰਲ ਹੋਈ ਹੈ ਉਸ ਅਨੁਸਾਰ ਹੀ ਇਹ ਸਭ ਕੁਝ ਚੱਲ ਰਿਹਾ ਹੈ। ਹਲਕਾ ਘਨੌਰ ਵਿੱਚ ਤਾਂ ਇੱਕ ਮਹਿਲਾ ਉਮੀਦਵਾਰ ਤੋਂ ਇੱਕ ਵਿਅਕਤੀ ਫਾਈਲ ਖੋਹ ਕੇ ਭੱਜ ਗਿਆ ਜਿਸ ਦੀ ਸੋਸ਼ਲ ਮੀਡੀਆ ’ਤੇ ਵੀਡੀਓ ਵਾਇਰਲ ਹੋ ਗਈ।
ਜਾਣਕਾਰੀ ਅਨੁਸਾਰ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਸਬੰਧੀ ਨਾਮਜ਼ਦਗੀਆਂ ਦਾ ਅੱਜ ਅਖੀਰਲਾ ਦਿਨ ਸੀ ਇਸ ਦੌਰਾਨ ਵੱਡੀ ਗਿਣਤੀ ਵਿੱਚ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰ ਆਪਣੀਆਂ ਫਾਈਲਾਂ ਜਮ੍ਹਾਂ ਕਰਵਾਉਣ ਲਈ ਪੁੱਜੇ ਸਨ ਪਰ ਬੀਤੇ ਦਿਨ ਵਾਂਗ ਅੱਜ ਵੀ ਜ਼ਿਲ੍ਹਾ ਪਟਿਆਲਾ ਦੇ ਕਈ ਬਲਾਕਾਂ ਵਿੱਚ ਫਾਈਲਾਂ ਦੀ ਲੁੱਟ ਚਲਦੀ ਰਹੀ। ਜ਼ਿਲ੍ਹਾ ਪਟਿਆਲਾ ਦੇ ਹਲਕਾ ਸਨੌਰ, ਘਨੌਰ, ਸਮਾਣਾ ਰਾਜਪੁਰਾ, ਨਾਭਾ ਵਿੱਚ ਵਿਰੋਧੀ ਧਿਰਾਂ ਦੀ ਕਾਗਜ ਖੋਹਣ ਸਮੇਤ ਧੱਕੇਸ਼ਾਹੀ ਦੀਆਂ ਰਿਪੋਰਟਾਂ ਮਿਲੀਆਂ ਹਨ। ਹਲਕਾ ਸਨੌਰ ਦੇ ਬਲਾਕ ਭੁਨਰਹੇੜੀ ਵਿੱਚ ਸੱਤਾਧਿਰ ਤੇ ਵਿਰੋਧੀ ਧਿਰਾਂ ਦੇ ਨੌਜਵਾਨ ਆਪਸ ਵਿੱਚ ਭਿੜ ਗਏ ਜਿੰਨ੍ਹਾ ਵਿੱਚ ਹੱਥੋ ਪਾਈ ਹੋਈ।
ਇਹ ਵੀ ਪੜ੍ਹੋ: Amloh Police: ਗੁੰਮ ਹੋਈ ਲੜਕੀ, 2 ਘੰਟਿਆਂ ’ਚ ਪੁਲਿਸ ਨੇ ਲੱਭਕੇ ਮਾਪਿਆਂ ਦੇ ਸਪੁਰਦ ਕੀਤੀ
ਇਸ ਦੌਰਾਨ ਪੁਲਿਸ ਨੇ ਵਿੱਚ ਪੈ ਕੇ ਮਾਮਲਾ ਸ਼ਾਂਤ ਕਰਵਾਇਆ। ਇਸ ਦੌਰਾਨ ਸਾਬਕਾ ਵਿਧਾਇਕ ਹਰਿੰਦਰ ਪਾਲ ਸਿੰਘ ਚੰਦੂਮਾਜਰਾ ਅਤੇ ਕਾਂਗਰਸ ਦੇ ਆਗੂ ਹਰਿੰਦਰ ਪਾਲ ਸਿੰਘ ਹੈਰੀ ਮਾਨ ਦੀ ਪੁਲਿਸ ਨਾਲ ਬਹਿਸਬਾਜ਼ੀ ਹੋਈ। ਇਸ ਮੌਕੇ ਇਨ੍ਹਾਂ ਆਗੂਆਂ ਨੇ ਆਖਿਆ ਕਿ ਉਨ੍ਹਾਂ ਦੇ ਉਮੀਦਵਾਰਾਂ ਦੇ ਕਾਗਜ਼ ਦਾਖਲ ਨਹੀਂ ਹੋਣ ਦਿੱਤੇ ਜਾ ਰਹੇ ਅਤੇ ਆਮ ਆਦਮੀ ਪਾਰਟੀ ਦੇ ਵਿਅਕਤੀਆਂ ਵੱਲੋਂ ਵਿਰੋਧੀ ਧਿਰਾਂ ਦੇ ਉਮੀਦਵਾਰਾਂ ਨੂੰ ਡਰਾਇਆ ਜਾ ਰਿਹਾ ਹੈ। ਹਲਕਾ ਸਨੌਰ ਵਿੱਚ ਕਾਂਗਰਸ ਦੀ ਇੱਕ ਮਹਿਲਾ ਆਪਣੀ ਫਾਈਲ ਜਮ੍ਹਾਂ ਕਰਵਾਉਣ ਲਈ ਪੁੱਜੀ ਸੀ ਤਾਂ ਇੱਕ ਵਿਅਕਤੀ ਉਸਦੇ ਹੱਥੋਂ ਉਸਦੀ ਫਾਈਲ ਖੋਹ ਕੇ ਭੱਜ ਗਿਆ। ਇਸ ਦੌਰਾਨ ਪੱਤਰਕਾਰ ਵੀ ਉਸ ਦੇ ਪਿੱਛੇ ਭੱਜ ਗਏ ਅਤੇ ਉਸ ਦੀ ਵੀਡੀਓ ਵਾਇਰਲ ਹੋ ਗਈ।
ਹਲਕਾ ਸਨੌਰ ਵਿੱਚ ਇੱਕ ਆਜ਼ਾਦ ਉਮੀਦਵਾਰ ਦੇ ਕਾਗਜ਼ ਪਾੜੇ
ਘਨੌਰ ਦੇ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਅਤੇ ਅਕਾਲੀ ਦਲ ਦੇ ਇੰਚਾਰਜ ਸਰਬਜੀਤ ਸਿੰਘ ਝਿੰਜਰ ਅਤੇ ਭਾਜਪਾ ਦੇ ਆਗੂਆਂ ਵੱਲੋਂ ਸੱਤਾ ਧਿਰ ’ਤੇ ਗੁੰਡਾਗਰਦੀ ਕਰਨ ਦੇ ਦੋਸ਼ ਲਾਏ ਗਏ। ਇਸ ਦੌਰਾਨ ਇਨ੍ਹਾਂ ਆਗੂਆਂ ਦੀ ਪੁਲਿਸ ਨਾਲ ਵੀ ਕਹਾ ਸੁਣੀ ਹੋਈ। ਇਸੇ ਤਰ੍ਹਾਂ ਹੀ ਹਲਕਾ ਸਨੌਰ ਵਿੱਚ ਇੱਕ ਆਜ਼ਾਦ ਉਮੀਦਵਾਰ ਦੇ ਕਾਗਜ਼ ਪਾੜ ਦਿੱਤੇ ਗਏ ਇਸ ਦੌਰਾਨ ਉਨ੍ਹਾਂ ਨੇ ਕਾਗਜ਼ ਪਾੜਨ ਵਾਲੇ ਵਿਅਕਤੀ ਨੂੰ ਦਬੋਚ ਲਿਆ ਤੇ ਪੁਲਿਸ ਹਵਾਲੇ ਕਰ ਦਿੱਤਾ ਗਿਆ। Nomination Papers Punjab
ਹਲਕਾ ਰਾਜਪੁਰਾ ਅੰਦਰ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਵੱਲੋਂ ਵੀ ਸੱਤਾ ਧਿਰ ’ਤੇ ਧੱਕਾ ਕਰਨ ਦੇ ਇਲਜ਼ਾਮ ਲਾਏ ਗਏ, ਉਹਨਾਂ ਦੱਸਿਆ ਕਿ ਕਾਂਗਰਸ ਦੇ ਉਮੀਦਵਾਰਾਂ ਦੇ ਕਾਗਜ਼ ਭਰਨ ਤੋਂ ਰੋਕਿਆ ਗਿਆ ਅਤੇ ਧੱਕੇਸ਼ਾਹੀ ਕੀਤੀ ਗਈ। ਇਸ ਮੌਕੇ ਵੱਖ-ਵੱਖ ਵਿਰੋਧੀ ਤਰ੍ਹਾਂ ਦੇ ਆਗੂਆਂ ਨੇ ਦੋਸ਼ ਲਗਾਇਆ ਕਿ ਅੱਜ ਜੋ ਆਡੀਓ ਵਾਇਰਲ ਹੋਈ ਹੈ ਪੁਲਿਸ ਪ੍ਰਸ਼ਾਸਨ ਵੱਲੋਂ ਉਸੇ ’ਤੇ ਹੀ ਪਹਿਰਾ ਦਿੱਤਾ ਗਿਆ ਹੈ ਅਤੇ ਉਸੇ ਪਲੈਨਿੰਗ ਤਹਿਤ ਹੀ ਵਿਰੋਧੀ ਧਿਰਾਂ ਦੇ ਵਿਅਕਤੀਆਂ ਨੂੰ ਰਸਤਿਆਂ ਵਿੱਚ ਹੀ ਟਾਰਗੇਟ ਕੀਤਾ ਗਿਆ ਹੈ।
Video Viral: ਨਸ਼ੇ ’ਚ ਧੁੱਤ ਕਰਮਚਾਰੀ ਵੱਲੋਂ ਮਹਿਲਾ ਮਰੀਜ਼ ਨੂੰ ਲੱਗੇ ਗੁਲੂਕੋਜ ਨਾਲ ਛੇੜਛਾੜ,ਵੀਡੀਓ ਵਾਇਰਲ
Video Viral: ਵੀਡੀਓ ਵਾਇਰਲ ਹੋਣ ਤੋਂ ਬਾਅਦ ਸਿਹਤ ਵਿਭਾਗ ਨੇ ਕਰਮਚਾਰੀ ਦੀ ਬਦਲੀ ਕਰਕੇ ਕੀਤੀ ਖਾਨਾ ਪੂਰਤੀ
(ਜਸਵੀਰ ਸਿੰਘ ਗਹਿਲ) ਲੁਧਿਆਣਾ। ਸ਼ਨਅੱਤੀ ਸ਼ਹਿਰ ਲੁਧਿਆਣਾ ਦਾ ਸਿਵਲ ਹਸਪਤਾਲ ਇੱਕ ਵਾਰ ਫ਼ਿਰ ਸੁਰਖੀਆਂ ਵਿੱਚ ਹੈ। ਜਿੱਥੋਂ ਦੇ ਇੱਕ ਦਰਜ਼ਾ- 4 ਕਰਮਚਾਰੀ ਦੀ ਵੀਡੀਓ ਵਾਇਰਲ ਹੋਈ ਹੈ, ਜਿਸ ਵਿੱਚ ਕਰਮਚਾਰੀ ਇੱਕ ਮਹਿਲਾ ਮਰੀਜ਼ ਨੂੰ ਲੱਗੇ ਗੁਲੂਕੋਜ਼ ਨਾਲ ਛੇੜਛਾੜ ਕਰਦਾ ਦਿਖਾਈ ਦੇ ਰਿਹਾ ਹੈ। ਮਾਮਲਾ ਸਾਹਮਣੇ ਆਉਂਦਿਆਂ ਹੀ ਹਰਕਤ ਵਿੱਚ ਆਏ ਸਿਹਤ ਵਿਭਾਗ ਨੇ ਸਬੰਧਿਤ ਕਰਮਚਾਰੀ ਦੀ ਬਦਲੀ ਕਰਕੇ ਖਾਨਾ ਪੂਰਤੀ ਕਰ ਦਿੱਤੀ ਹੈ।
ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਵੀਡੀਓ ਵਿੱਚ ਸਾਫ਼ ਦਿਖਾਈ ਦੇ ਰਿਹਾ ਹੈ ਕਿ ਇੱਕ ਵਿਅਕਤੀ ਜੋ ਨਸ਼ੇ ਦੀ ਹਾਲਤ ਵਿੱਚ ਠੀਕ ਢੰਗ ਨਾਲ ਖੜ੍ਹਾ ਵੀ ਨਹੀਂ ਰਹਿ ਪਾ ਰਿਹਾ, ਹਸਪਤਾਲ ਦੇ ਮਹਿਲਾ ਵਾਰਡ ਵਿੱਚ ਦਾਖਲ ਇੱਕ ਮਹਿਲਾ ਮਰੀਜ਼ ਨੂੂੰ ਲੱਗੀ ਹੋੋਈ ਡ੍ਰਿਪ (ਗੁਲੂਕੋਜ) ਨਾਲ ਛੇੜਛਾੜ ਕਰ ਰਿਹਾ ਹੈ। ਇਸ ਤੋਂ ਇਲਾਵਾ ਕਰਮਚਾਰੀ ਵੱਲੋਂ ਮਹਿਲਾ ਮਰੀਜ਼ ਦੀ ਬਾਂਹ ’ਤੇ ਲੱਗੇ ਕੇਨੋਲਾ (ਗੁਲੂਕੋਜ ਲਗਾਉਣ ਲਈ ਲਗਾਈ ਗਈ ਸੂਈ) ਨੂੰ ਠੀਕ ਕਰਨ ਦੀ ਵੀ ਕੋਸ਼ਿਸ਼ ਕੀਤੀ ਜਾਂਦੀ ਹੈ। ਜਿਸ ਦਾ ਵਿਰੋਧ ਕਰਨ ਦੇ ਨਾਲ ਹੀ ਮਹਿਲਾ ਮਰੀਜ਼ ਰੌਲਾ ਵੀ ਪਾਉਂਦੀ ਹੈ। ਬਾਅਦ ਵਿੱਚ ਬੁਲਾਏ ਜਾਣ ’ਤੇ ਪਹੁੰਚੀ ਇੱਕ ਸਟਾਫ਼ ਨਰਸ ਕਰਮਚਾਰੀ ਨੂੰ ਉਥੋਂ ਹਟਾਉਂਦੀ ਹੈ ਅਤੇ ਮਰੀਜ਼ ਦੀ ਬਾਂਹ ’ਤੇ ਲੱਗੇ ਕੇਨੋਲਾ ਨੂੰ ਮੁੜ ਠੀਕ ਕਰਦੀ ਹੈ। Video Viral
ਇਹ ਵੀ ਪੜ੍ਹੋ: Soldier House Raid: ਐਨਆਈਏ ਵੱਲੋਂ ਪਿੰਡ ਮਾਝੀ ਵਿਖੇ ਫੌਜੀ ਦੇ ਘਰ ਅਚਨਚੇਤ ਛਾਪਾ
ਵੀਡੀਓ ਮੰਗਲਵਾਰ ਦੀ ਦੱਸੀ ਜਾ ਰਿਹਾ ਹੈ, ਜਿਸ ਨੂੰ ਮਰੀਜ਼ ਦੇ ਸਾਹਮਣੇ ਹੀ ਉਸਦੇ ਵਾਰਸਾਂ ਨੇ ਬਣਾਇਆ ਅਤੇ ਵਾਇਰਲ ਕਰ ਦਿੱਤਾ। ਵੀਡੀਓ ਵਿੱਚ ਨਾਲ ਦੇ ਬੈੱਡ ’ਤੇ ਪਏ ਹੋਰ ਮਰੀਜ਼ਾਂ ਵੱਲੋਂ ਕਰਮਚਾਰੀ ਨੂੰ ਅਜਿਹਾ ਕਰਨ ਤੋਂ ਰੋਕਿਆ ਵੀ ਗਿਆ ਪਰ ਬਾਵਜੂਦ ਕਰਮਚਾਰੀ ਮਰੀਜ਼ ਨੂੰ ਲੱਗੇ ਗੁਲੂਕੋਜ ਨਾਲ ਛੇੜਛਾੜ ਕਰਦਾ ਰਿਹਾ। ਵਾਇਰਲ ਵੀਡੀਓ ਸਿਵਲ ਹਸਪਤਾਲ ਲੁਧਿਆਣਾ ਦੀ ਹੋਣ ਦੀ ਪੁਸ਼ਟੀ ਕਰਦਿਆਂ ਐਸਐਮਓ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਸਬੰਧਿਤ ਕਰਮਚਾਰੀ ਦੀ ਪਹਿਚਾਣ ਸੁਖਦੇਵ ਵਜੋਂ ਹੋਈ ਹੈ, ਜਿਸ ਦੀ ਤੁਰੰਤ ਪ੍ਰਭਾਵ ਨਾਲ ਬਦਲੀ ਕਰ ਦੇਣ ਲਈ ਕਹਿ ਦਿੱਤਾ ਗਿਆ ਹੈ। ਜਦੋਂ ਉਨ੍ਹਾਂ ਨੂੰ ਇਹ ਪੁੱਛਿਆ ਗਿਆ ਕੀ ਕਰਮਚਾਰੀ ਵਿਰੁੱਧ ਹੋਰ ਵੀ ਕੋਈ ਕਾਰਵਾਈ ਕੀਤੀ ਜਾਵੇਗੀ ਤਾਂ ਉਨ੍ਹਾਂ ਕਿਹਾ ਕਿ ਉਹ ਲਿਖ ਰਹੇ ਹਨ, ਕੀ ਕਾਰਵਾਈ ਕਰਨੀ ਹੈ ਇਹ ਵਿਭਾਗ ਨੇ ਦੇਖਣਾ ਹੈ।
ਪੰਜਾਬੀ ਗਾਇਕ ਦੀ ਮੌਤ ਦੀ ਅਫਵਾਹ ਤੋਂ ਬਾਅਦ ਇੰਦਰਜੀਤ ਨਿੱਕੂ ਹੋਏ ਲਾਈਵ
ਕਿਹਾ, ਹਾਦਸੇ ਦੀ ਖਬਰ ਝੂਠੀ,ਮੈਂ ਬਿਲਕੁਲ ਠੀਕ ਹਾਂ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬੀ ਗਾਇਕ ਇੰਦਰਜੀਤ ਸਿੰਘ ਨਿੱਕੂ (Inderjit Nikku) ਦੀ ਸੜਕ ਹਾਦਸੇ ‘ਚ ਮੌਤ ਦੀ ਖਬਰ ਝੂਠੀ ਨਿਕਲੀ। ਇਹ ਖਬਰ ਸ਼ੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋਣ ਤੋਂ ਬਾਅਦ ਪੰਜਾਬੀ ਗਾਇਕ ਇੰਦਰਜੀਤ ਸਿੰਘ ਨਿੱਕੂ ਨੇ ਲਾਈਵ ਹੋ ਕੇ ਇਸ ਝੂਠੀ ਖਬਰ ਦਾ ਖੁਲਾਸਾ ਕੀਤਾ। ਉਨਾਂ ਕਿਹਾ ਕਿ ਮੈ ਬਿਲਕੁਲ ਠੀਕ ਠਾਕ ਹਾਂ। ਉਨਾਂ ਕਿਹਾ ਕਿ ਉਸ ਨੇ ਕਿਹਾ ਕਿ ਚਾਰੇ ਪਾਸੇ ਖਬਰ ਆ ਰਹੀ ਹੈ ਕਿ ਮੇਰਾ ਹਾਦਸਾ ਹੋ ਗਿਆ ਹੈ। ਜਦੋਂ ਕਿ ਅਜਿਹੀ ਕੋਈ ਗੱਲ ਨਹੀਂ ਹੈ ਮੈਂ ਬਿਲਕੁਲ ਠੀਕ ਹਾਂ।
View this post on Instagram
A post shared by Inderjit Nikku (@inderjitnikku)
social media : ਜਹਾਜ਼ ’ਚ ਸਫ਼ਰ ਦੌਰਾਨ ਹਰ ਕੋਈ ਹੈਰਾਨ, ਮਹਿਲਾ ਦੀ ਗੋਦ ’ਚ ਮੋਰ ਦੇਖ ਕੇ ਚਿੰਤਿਤ ਤੇ ਪ੍ਰੇਸ਼ਾਨ। ਜੀ ਹਾਂ, ਸੋਸ਼ਲ ਮੀਡੀਆ ’ਤੇ ਇੱਕ ਤੇਜ਼ੀ ਨਾਲ ਵਾਇਰਲ ਹੋ ਰਹੀ ਵੀਡੀਓ ’ਚ ਸਾਫ਼ ਦੇਖਿਆ ਜਾ ਸਕਦਾ ਹੈ ਕਿ ਇੱਕ ਔਰਤ ਜਹਾਜ਼ ’ਚ ਮੋਰ ਨੂੰ ਲੈ ਕੇ ਸਫ਼ਰ ਕਰ ਰਹੀ ਹੈ ਜਿਸ ਨੂੰ ਦੇਖ ਕੇ ਜਹਾਜ ’ਚ ਸਫ਼ਰ ਕਰ ਰਹੇ ਲੋਕ ਹੈਰਾਨੀ ਪ੍ਰਗਟ ਕਰ ਰਹੇ ਸਨ। ਜਹਾਜ ’ਚ ਸਫ਼ਰ ਕਰ ਰਹੇ ਮੁਸਾਫ਼ਰਾਂ ’ਚੋਂ ਕਿਸੇ ਨੇ ਇਸ ਘਟਨਾ ਦੀ ਵੀਡੀਓ ਬਣਾ ਕੇ ਵਾਇਰਲ ਕਰ ਦਿੱਤੀ, ਜੋ ਹੁਣ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। (Video Viral)
ਦੱਸਿਆ ਜਾ ਰਿਹਾ ਹੈ ਕਿ ਤੇਜ਼ੀ ਨਾਲ ਵਾਇਰਲ ਹੋ ਰਹੀ ਇਹ ਵੀਡੀਓ 2022 ਦੀ ਹੈ, ਜਿਸ ਨੂੰ ਹੁਣ ਤੱਕ ਕਈ ਸੋਸ਼ਲ ਮੀਡੀਆ ’ਤੇ ਸ਼ੇਅਰ ਕੀਤਾ ਜਾ ਚੁੱਕਾ ਹੈ ਅਤੇ ਜੋ ਤੇਜ਼ੀ ਨਾਲ ਵਾਇਰਲ ਵੀ ਹੋ ਰਹੀ ਹੈ। ਵੀਡੀਓ ’ਚ ਔਰਤ ਨੇ ਮੋਰ ਨੂੰ ਆਪਣੀ ਗੋਦ ’ਚ ਚੁੱਕ ਰੱਖਿਆ ਹੈ ਅਤੇ ਔਰਤ ਨੂੰ ਆਪਣੀ ਸੀਟ ’ਤੇ ਜਾ ਕੇ ਬੈਠਦੇ ਦਿਖਾਇਆ ਗਿਆ ਹੈ। ਬੈਠਦੇ ਸਮੇਂ ਮੋਰ ਦੇ ਖੰਭ ਹੇਠਾਂ ਤੱਕ ਲਟਕਦੇ ਦਿਖਾਈ ਦੇ ਰਹੇ ਹਨ। ਵੀਡੀਓ ਦੇਖ ਕੇ ਲੋਕਾਂ ਨੇ ਹੈਰਾਨੀ ਵੀ ਪ੍ਰਗਟ ਕੀਤੀ ਅਤੇ ਕਮੈਂਟਾਂ ’ਚ ਮੋਰ ਲਈ ਤਾਰੀਫ਼ ਦੇ ਸ਼ਬਦ ਵੀ ਲਿਖੇ ਹਨ। ਬਹੁਤ ਹੀ ਖੂਬਸੂਰਤ ਆਦਿ। (Video Viral)
https://twitter.com/NoCapFights/status/1691235023855419392?s=20
ਵੀਡੀਓ ਦੇਖ ਕੇ ਲੋਕ ਵੱਖ-ਵੱਖ ਤਰ੍ਹਾਂ ਦੇ ਕਮੈਂਟ ਕਰ ਰਹੇ ਹਨ | Video Viral
ਦੱਸ ਦਈਏ ਕਿ ਇਸ ਵੀਡੀਓ ’ਚ ਜਗ੍ਹਾ ਦਾ ਨਾਂਅ ਨਹੀਂ ਦਰਸ਼ਾਇਆ ਗਿਆ ਪਰ ਵੀਡੀਓ ਦੇਖ ਕੇ ਲੋਕ ਵੱਖ-ਵੱਖ ਤਰ੍ਹਾਂ ਦੇ ਕਮੈਂਟ ਜ਼ਰੂਰ ਕਰ ਰਹੇ ਹਨ ਅਤੇ ਵੱਖ-ਵੱਖ ਰਿਐਕਸ਼ਨ ਵੀ ਦੇ ਰਹੇ ਹਨ। ਕੁਝ ਲੋਕਾਂ ਨੇ ਇਸ ਨੂੰ ਮਾਨਕ ਪ੍ਰੋਟੋਕਾਲ ਤੇ ਸੁਰੱਖਿਆ ਉਪਾਵਾਂ ਦੇ ਖਿਲਾਫ਼ ਦੱਸ ਕੇ ਏਅਰਲਾਇੰਸ ਦੀ ਲਾਪ੍ਰਵਾਹੀ ਦੱਸਿਆ ਹੈ। ਵੀਡੀਚ ਵਾਇਲਡ ਕੰਟੈਂਟ ਦੇ ਨਾਂਟ ਦੇ ਅਕਾਊਂਟ ਤੋਂ ਸ਼ੇਅਰ ਕੀਤੀ ਗਈ ਹੈ, ਜਿਸ ਨੂੰ 4 ਲੱਖ ਤੋਂ ਜ਼ਿਆਦਾ ਲੋਕ ਦੇਖ ਚੁੱਕੇ ਹਨ ਅਤੇ 8 ਹਜ਼ਾਰ ਤੋਂ ਜ਼ਿਆਦਾ ਲੋਕਾਂ ਨੇ ਇਸ ਨੂੰ ਲਾਈਕ ਕੀਤਾ ਹੈ। ਹੁਣ ਤੱਕ ਵੀਡੀਓ ’ਤੇ ਕਮੈਂਟ ਸ਼ੇਅਰ ਕੀਤੇ ਜਾ ਰਹੇ ਹਨ।
ਨੋਟ: ਇਹ ਖ਼ਬਰ ਸਿਰਫ਼ ਤੁਹਾਡੀ ਜਾਣਕਾਰੀ ਲਈ ਹੈ ਇਸ ਵਿੱਚ ‘ਸੱਚ ਕਹੂੰ’ ਦਾ ਕੋਈ ਨਿੱਜੀ ਵਿਚਾਰ ਨਹੀਂ ਹੈ। ਇਸ ਲਈ ਇਸ ਨੂੰ ਮਨੋਰੰਜਨ ਦੇ ਤੌਰ ’ਤੇ ਹੀ ਦੇਖਿਆ ਜਾਵੇ।
ਇਹ ਵੀ ਪੜ੍ਹੋ : ਆਰਬੀਆਈ ਦਾ ਨਵਾਂ ਨਿਯਮ… ਮੁਸਕਿਲਾਂ ਦੇ ਨਾਲ-ਨਾਲ ਵਧ ਸਕਦੀ ਹੈ ਈਐੱਮਆਈ!
ਗੱਲਾਂ ਕਰਦੇ-ਕਰਦੇ ਵਿਅਕਤੀ ਦੀ ਹੋ ਗਈ ਮੌਤ, ਵੀਡੀਓ ਵਾਇਰਲ
ਮੈਡੀਕਲ ਸਟੋਰ ਦੇ ਅੰਦਰ ਬੈਠੇ ਵਿਅਕਤੀ ਦੀ ਅਚਾਨਕ ਹੇਠਾਂ ਡਿੱਗ ਕੇ ਮੌਤ (Viral Video)
(ਸੱਚ ਕਹੂੰ ਨਿਊਜ਼) ਫਾਜ਼ਿਲਕਾ। ਮੌਤ ਕਦੇ ਤੇ ਕਿਸੇ ਵੇਲੇ ਵੀ ਆ ਸਕਦੀ ਹੈ। ਭਾਵੇਂ ਆਦਮੀ ਕਿੰਨਾ ਹੀ ਫਿੱਟ ਤੇ ਸਿਹਤਮੰਦ ਕਿਉਂ ਨਾ ਹੋਵੇ ਮੌਤ ਅੱਗੇ ਕਿਸੇ ਦਾ ਵੱਸ ਨਹੀ ਚੱਲਦਾ। (Viral Video) ਇੱਕ ਹੈਰਾਨ ਕਰ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਕ ਵਿਅਕਤੀ ਦੀ ਬੈਂਚ ’ਤੇ ਬੈਠੇ ਦੀ ਮੌਤ ਹੋ ਗਈ। ਉਸ ਵਿਅਕਤੀ ਨੂੰ ਨਹੀ ਸੀ ਪਤਾ ਕਿ ਅੱਜ ਉਸ ਦੀ ਮੌਤ ਹੋ ਜਾਵੇਗੀ। ਉਹ ਬਿਲਕੁਲ ਠੀਕ ਸੀ ਤੇ ਕਈ ਵਿਅਕਤੀ ਹੋਰ ਬੈਠੇ ਸੀ ਤੇ ਆਪਸ ’ਚ ਗੱਲਾਂ ਕਰ ਰਹੇ ਸਨ ਕਿ ਅਚਾਨਕ ਬੈਠਾ ਇਕ ਵਿਅਕਤੀ ਡਿੱਗ ਪਿਆ ਅਤੇ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਹ ਘਟਨਾ ਮੈਡੀਕਲ ਸਟੋਰ ਵਿੱਚ ਲੱਗੇ ਸੀਸੀਟੀਵੀ ਵਿੱਚ ਕੈਦ ਹੋ ਗਈ । ਇਸ ਦੇ ਨਾਲ ਹੀ ਮੌਤ ਨੂੰ ਇਸ ਤਰ੍ਹਾਂ ਆਉਂਦੀ ਦੇਖ ਲੋਕ ਵੀ ਹੈਰਾਨ ਰਹਿ ਗਏ।
ਇਹ ਵੀ ਪੜ੍ਹੋ : Viral Video: ਬੇਟਾ ਪਾਪਾ, ਪਾਪਾ ਚਿਲਾਉਂਦਾ ਰਿਹਾ ਤੇ ਮੌਤ ਉਸ ਨੂੰ ਖਿੱਚਦੀ ਰਹੀ! ਵੇਖੋ ਇੱਕ ਭਿਆਨਕ ਵੀਡੀਓ
ਇਸ ਤਰ੍ਹਾਂ ਵਿਅਕਤੀ ਦੀ ਅਚਾਨਕ ਮੌਤ ਦਾ ਵੀਡੀਓ ਸਾਹਮਣੇ ਆਇਆ ਹੈ। ਇਹ ਘਟਨਾ ਫਾਜ਼ਿਲਕਾ ਸ਼ਹਿਰ ਦੇ ਸਚਦੇਵਾ ਹਸਪਤਾਲ ਦੇ ਮੈਡੀਕਲ ਸਟੋਰ ਦੀ ਹੈ। ਵੀਡੀਓ ’ਚ ਵੇਖਿਆ (Viral Video) ਜਾ ਸਕਦਾ ਹੈ ਕਿ ਸਟੋਰ ਦੇ ਅੰਦਰ ਬੈਂਚ ‘ਤੇ ਇਕ ਵਿਅਕਤੀ ਬੈਠਾ ਹੈ। ਅਚਾਨਕ ਉਹ ਡਿੱਗ ਪੈਂਦਾ ਹੈ। ਜਿੰਨੀ ਦੇਰ ਨੂੰ ਲੋਕ ਉਸ ਨੂੰ ਸੰਭਾਲਦੇ ਹਨ, ਉਹ ਮਰ ਜਾਂਦਾ ਹੈ। ਹਾਲਾਂਕਿ ਮੌਕੇ ‘ਤੇ ਸੀਪੀਆਰ ਦੇ ਕੇ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਡਾਕਟਰ ਉਸ ਨੂੰ ਬਚਾ ਨਹੀਂ ਸਕੇ। ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਹੁਣ ਸਰਪੰਚ ਦੀ ਅਧਿਆਪਕਾਂ ਨਾਲ ਨੱਚਣ ਦੀ ਵੀਡੀਓ ਹੋਈ ਵਾਇਰਲ
ਸਕੂਲ ਦਾ ਸਾਲਾਨਾ ਸਮਾਗਮ ਵੀ ਵਿਆਹ
ਪਟਿਆਲਾ, (ਖੁਸ਼ਵੀਰ ਸਿੰਘ ਤੂਰ)। ਪਟਿਆਲਾ ਦੇ ਨੇੜਲੇ ਪਿੰਡ ਭਾਨਰੀ ਦੇ ਸਰਕਾਰੀ ਸਕੂਲ ਦੇ ਸਾਲਾਨਾ ਸਮਾਗਮ ਦੌਰਾਨ ਪਿੰਡ ਦੇ ਕਾਂਗਰਸੀ ਸਰਪੰਚ ਵੱਲੋਂ ਵਿਵਾਦਿਤ ਗੀਤ ‘ਤੇ ਨੱਚਣ-ਟੱਪਣ ਵਾਇਰਲ ਹੋਈ ਵੀਡੀਓ ਤੋਂ ਬਾਅਦ ਇੱਕ ਹੋਰ ਵੀਡੀਓ ਸਾਹਮਣੇ ਆਈ ਹੈ, ਜਿਸ ਵਿੱਚ ਸਰਪੰਚ ਸਕੂਲ ਦੀਆਂ ਕੁਝ ਅਧਿਆਪਕਾਵਾਂ ਨੂੰ ਨੱਚਣ ਬਾਰੇ ਕਹਿ ਰਿਹਾ ਹੈ ਅਤੇ ਕੁਝ ਅਧਿਆਪਕਾਵਾਂ ਵੀ ਗੀਤਾਂ ‘ਤੇ ਨੱਚ ਰਹੀਆਂ ਹਨ। ਸਕੂਲ ‘ਚ ਹੋਏ ਇਸ ਨਾਚ ਗਾਣੇ ‘ਤੇ ਬੁੱਧੀਜੀਵੀਆਂ ਵਿੱਚ ਹੈਰਾਨੀ ਪਾਈ ਜਾ ਰਹੀ ਹੈ।
ਦੱਸਣਯੋਗ ਹੈ ਕਿ ਲੰਘੇ ਕੱਲ੍ਹ ਇਸ ਮਾਮਲੇ ਦੀ ਵਾਇਰਲ ਵੀਡੀਓ ‘ਚ ਸਰਪੰਚ ਵਿਵਾਦਿਤ ਗਾਣੇ ਦੌਰਾਨ ਵਿਦਿਆਰਥੀਆਂ ਨਾਲ ਨੱਚ ਰਿਹਾ ਸੀ। ‘ਲੈ ਲੈ ਤੂੰ ਸਰਪੰਚੀ ਵੇ, ਸਰਕਾਰੀ ਪੈਸਾ ਖਾਵਾਂਗੇ’ ਦੇ ਗੀਤ ਦੇ ਬੋਲਾਂ ‘ਤੇ ਸਰਪੰਚ ਤੇ ਉਸਦੀ ਘਰਵਾਲੀ ਵੀ ਸਟੇਜ ‘ਤੇ ਭੰਗੜਾ ਪਾਉਂਦੀ ਵਿਖਾਈ ਦੇ ਰਹੀ ਹੈ। ਉਧਰ ਇਸ ਮਾਮਲੇ ‘ਚ ਜ਼ਿਲ੍ਹਾ ਸਿੱਖਿਆ ਅਫ਼ਸਰ ‘ਸੈਕੰਡਰੀ’ ਕੁਲਭੂਸ਼ਣ ਸਿੰਘ ਬਾਜਵਾ ਵੱਲੋਂ ਉਪਜੇ ਮਾਮਲੇ ਦੀ ਪੜਤਾਲ ਮੁਕੰਮਲ ਕਰ ਲਈ ਹੈ ਤੇ ਭਲਕੇ ਉਚ ਅਥਾਰਟੀ ਨੂੰ ਭੇਜੀ ਜਾ ਰਹੀ ਹੈ।
ਡੀ.ਈ.ਓ. ਮੁਤਾਬਿਕ ਉਪਜੇ ਮਾਮਲੇ ‘ਤੇ ਅਗਲੀ ਕਾਰਵਾਈ ਉਚ ਅਥਾਰਟੀ ਕੀ ਫੈਸਲਾ ਲੈਂਦੀ ਹੈ, ਇਹ ਉਚ ਅਥਾਰਟੀ ਹੀ ਦੱਸ ਸਕਦੀ ਹੈ। ਪਿਛਲੇ ਦਿਨੀਂ ਉਨ੍ਹਾਂ ਕਿਹਾ ਸੀ ਕਿ ਪ੍ਰੋਗਰਾਮ ਦੇ ਸਮਾਪਤੀ ਵੇਲੇ ਪਿੰਡ ਦਾ ਸਰਪੰਚ ਜਦੋਂ ਜ਼ਿਆਦਾ ਹੀ ਗੀਤਾਂ ‘ਤੇ ਭੰਗੜੇ ਪਾਉਣ ਲੱਗ ਗਿਆ ਤਾਂ ਸਟਾਫ਼ ਨੇ ਸਪੀਕਰ ਤੋਂ ਗਾਣੇ ਬੰਦ ਕਰਵਾ ਦਿੱਤੇ ਸਨ। ਪ੍ਰੰਤੂ ਅੱਜ ਦੂਜੇ ਦਿਨ ਵਾਇਰਲ ਹੋਈ ਵੱਖਰੀ ਵੀਡੀਓ ‘ਚ ਸਰਪੰਚ ਬਕਾਇਦਾ ਸਕੂਲ ਦੀਆਂ ਕੁਝ ਅਧਿਆਪਕਾਵਾਂ ਨਾਲ ਨੱਚਦਾ ਵੀ ਵੇਖਿਆ ਜਾ ਰਿਹਾ ਹੈ ।
ਸਕੂਲੀ ਵਿਦਿਆਰਥੀ ਵੀ ਅਜਿਹੇ ਮਾਹੌਲ ‘ਚ ਠੁਮਕੇ ਲਾਉਣੋਂ ਨਹੀਂ ਰੁਕ ਰਹੇ। ਸਕੂਲ ਸਮਾਗਮ ਦਾ ਮਾਹੌਲ ਪੂਰੀ ਤਰ੍ਹਾਂ ਕਿਸੇ ਵਿਆਹ ਨਾਲੋਂ ਘੱਟ ਨਹੀਂ ਨਜਰ ਆ ਰਿਹਾ। ਦੱਸਣਯੋਗ ਹੈ ਕਿ ਇਸ ਸਮਾਗਮ ਚ ਡੀ.ਈ.ਓ. ਸੈਕੰਡਰੀ ਵੀ ਬਤੌਰ ਮਹਿਮਾਨ ਗਏ ਸਨ, ਜਿਸ ‘ਤੇ ਡੀ.ਈ.ਓ ਦਾ ਕਹਿਣਾ ਹੈ ਕਿ ਉਹ ਜਲਦੀ ਹੀ ਵਾਪਸ ਪਰਤ ਆਏ ਸਨ।
ਭਖ਼ੇ ਮਾਮਲੇ ਦੀ ਵਾਇਰਲ ਹੋਈ ਦੂਜੀ ਵੀਡੀਓ ਸਬੰਧੀ ਡੀ.ਈ.ਓ.ਦਾ ਇਹ ਵੀ ਕਹਿਣਾ ਸੀ ਕਿ ਸਰਪੰਚ ਸਟਾਫ਼ ‘ਤੇ ਭੰਗੜੇ ਪਾਉਣ ਦਾ ਜੋਰ ਜ਼ਿਆਦਾ ਹੀ ਪਾ ਰਿਹਾ ਸੀ, ਮੈਡਮਾਂ ਵੀ ਕੀ ਕਰਦੀਆਂ, ਹਾਰ ਕੇ ਸਟਾਫ਼ ਵੱਲੋਂ ਸਪੀਕਰ ਹੀ ਬੰਦ ਕਰਵਾਉਣਾ ਪਿਆ। ਉਧਰ ਪਿੰਡ ਦੇ ਸਰਪੰਚ ਐਚ.ਐਸ.ਗੋਲਡੀ ਨੇ ਅੱਜ ਭਖ਼ੇ ਮਾਮਲੇ ‘ਤੇ ਪੱਖ਼ ਵਜੋਂ ਵੀਡੀਓ ਵਾਇਰਲ ਕਰਦਿਆਂ ਦੱਸਿਆ ਹੈ ਕਿ ਅਸਲ ‘ਚ ਵਿਰੋਧੀ ਪਾਰਟੀਆਂ ਖਾਸ ਕਰਕੇ ਅਕਾਲੀ ਦਲ ਨੂੰ ਸਕੂਲ ‘ਚ ਸ਼ਾਨਦਾਰ ਤਰੀਕੇ ਹੋ ਨਿਬੜਿਆ ਸਾਲਾਨਾ ਸਮਾਗਮ ਹਜ਼ਮ ਨਹੀ ਹੋਇਆ ਤੇ ਵਾਧੂ ਦੇ ਇਲਜ਼ਾਮ ਲਗਾਏ ਜਾਣ ਲੱਗੇ ਹਨ। ਸਰਪੰਚ ਨੇ ਕਿਹਾ ਕਿ ਪ੍ਰੋਗਰਾਮ ਦੇ ਅਖੀਰ ‘ਚ ਜਦੋਂ ਉਹ ਧੰਨਵਾਦ ਕਰਨ ਲਈ ਸਟੇਜ ‘ਤੇ ਚੜ੍ਹੇ ਤਾਂ ਕਿਸੇ ਸ਼ਰਾਰਤੀ ਅਨਸਰ ਨੇ ਵੀਡੀਓ ਵਾਇਰਲ ਕਰ ਦਿੱਤੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਨੌਜਵਾਨ ਦੀ ਕੁੱਟਮਾਰ ਕਰਕੇ ਵੀਡੀਓ ਵਾਇਰਲ ਕਰਨ ਵਾਲਿਆਂ ਖਿਲਾਫ ਮਾਮਲਾ ਦਰਜ਼
ਖਬਰ ਦਾ ਅਸਰ
ਪਟਿਆਲਾ, ਖੁਸ਼ਵੀਰ ਸਿੰਘ ਤੁਰ/ਸੱਚ ਕਹੂੰ ਨਿਊਜ਼
ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਵਿੱਚ ਇੱਕ ਨੌਜਵਾਨ ਨੂੰ ਅਲਫ ਨੰਗਾ ਕਰਕੇ ਕੁੱਟਣ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਵੱਲੋਂ ਤਿੰਨ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਐਸੀ/ਐੱਸਟੀ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਇਨ੍ਹਾਂ ਵਿਅਕਤੀਆਂ ਵੱਲੋਂ ਨੌਜਵਾਨ ਦੀ ਵੀਡੀਓ ਵਾਇਰਲ ਕਰ ਦਿੱਤੀ ਗਈ ਸੀ, ਜਿਸ ਨੂੰ ਕਿ ਸੱਚ ਕਹੂੰ ਵੱਲੋਂ ਬੀਤੇ ਦਿਨੀਂ ਪ੍ਰਮੁੱਖਤਾ ਨਾਲ ਪ੍ਰਕਾਸ਼ਿਤ ਕੀਤਾ ਗਿਆ ਸੀ, ਜਿਸ ਤੋਂ ਬਾਅਦ ਹੀ ਇਸ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ ਹੈ।
ਉਂਜ ਇਸ ਘਟਨਾ ਨੂੰ ਅੰਜ਼ਾਮ ਦੇਣ ਵਾਲੇ ਵਿਅਕਤੀਆਂ ਵੱਲੋਂ ਇਸ ਮਾਮਲੇ ਨੂੰ ਦਬਾਉਣ ਦਾ ਯਤਨ ਕੀਤਾ ਗਿਆ ਸੀ, ਪਰ ਮੀਡੀਆ ਵਿੱਚ ਮਾਮਲਾ ਉਜਾਗਰ ਹੋਣ ਤੋਂ ਬਾਅਦ ਪੁਲਿਸ ਵੱਲੋਂ ਇਸ ਦੀ ਜਾਂਚ ਕਰਕੇ ਮਾਮਲਾ ਦਰਜ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਪਿਛਲੇ ਦਿਨੀਂ ਪਵਨ ਕੁਮਾਰ ਨਾਂਅ ਦੇ ਲੜਕੇ ਨੂੰ ਚੋਰੀ ਦੇ ਦੋਸ਼ ਹੇਠ ਕੁਝ ਦੁਕਾਨਦਾਰਾਂ ਸਮੇਤ ਕੁਝ ਵਿਅਕਤੀਆਂ ਵੱਲੋਂ ਸਟੋਰ ਵਿੱਚ ਬੰਦ ਕਰਕੇ ਅਲਫ਼ ਨੰਗਾ ਕਰਨ ਤੋਂ ਬਾਅਦ ਉਸ ਦੀ ਕੁੱਟਮਾਰ ਕੀਤੀ ਗਈ ਸੀ, ਜਿਸ ਤੋਂ ਬਾਅਦ ਉਸ ਨੂੰ ਪੁਲਿਸ ਥਾਣੇ ਵੀ ਫੜਾ ਦਿੱਤਾ ਗਿਆ ਸੀ। ਘਟਨਾ ਤੋਂ ਬਾਅਦ ਉਕਤ ਪੀੜਤ ਨੌਜਵਾਨ ਆਤਮਹੱਤਿਆ ਦਾ ਧਮਕੀ ਭਰਿਆ ਨੋਟਿਸ ਲਿਖ ਕੇ ਲਾਪਤਾ ਹੋ ਗਿਆ ਸੀ।
ਦੱਸਣਯੋਗ ਹੈ ਕਿ ਪੀੜਤ ਦੇ ਭਰਾ ਰਵੀ ਵੱਲੋਂ ਆਪਣੇ ਭਰਾ ਦੀ ਕੁੱਟਮਾਰ ਸਬੰਧੀ ਇਨਸਾਫ਼ ਦੀ ਗੁਹਾਰ ਲਾਈ ਸੀ। ਇਸ ਸਬੰਧੀ ਪੁਸ਼ਟੀ ਕਰਦਿਆਂ ਐੱਸਐੱਸਪੀ ਪਟਿਆਲਾ ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਘਟਨਾ ਨੂੰ ਅੰਜਾਮ ਦੇਣ ਵਾਲੇ ਵਿੱਕੀ ਰਿਵਾਜ, ਚਿੰਟੂ ਮੋਬਾਇਲਾਂ ਵਾਲਾ, ਸੰਦੀਪ ਸਿੰਘ ਮਾਲਕ ਡੀਲਕਸ ਫੈਸ਼ਨ ਸਟੋਰ ਆਦਿ ਖਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ਼ ਕੀਤਾ ਗਿਆ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪਟਿਆਲੇ ‘ਚ ਹੈਵਾਨੀਅਤ ਦੀ ਦੂਜੀ ਵੱਡੀ ਘਟਨਾ, ਪੁਲਿਸ ਨੇ ਵੱਟੀ ਚੁੱਪ
ਪਟਿਆਲਾ, ਖੁਸ਼ਵੀਰ ਸਿੰਘ ਤੂਰ/ਸੱਚ ਕਹੂੰ ਨਿਊਜ਼
ਮੁੱਖ ਮੰਤਰੀ ਦੇ ਸ਼ਹਿਰ ਅੰਦਰ ਇੱਕ ਹੋਰ ਨੌਜਵਾਨ ਨੂੰ ਅਲਫ਼ ਨੰਗਾ ਕਰਕੇ ਕੁਝ ਵਿਅਕਤੀਆਂ ਵੱਲੋਂ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਅਲਫ ਨੰਗਾ ਕਰਕੇ ਕੁੱਟਣ ਦੀ ਵੀਡੀਓ ਵਾਇਰਲ ਹੋ ਗਈ ਹੈ ਜਿਸ ਤੋਂ ਬਾਅਦ ਉਕਤ ਨੌਜਵਾਨ ਪਰਿਵਾਰ ਸਮੇਤ ਲਾਪਤਾ ਦੱਸਿਆ ਜਾ ਰਿਹਾ ਹੈ। ਇਸ ਸਬੰਧੀ ਉਸ ਦੇ ਪਰਿਵਾਰਕ ਮੈਂਬਰਾਂ ਵੱਲੋਂ ਐਸਐਸਪੀ ਸਮੇਤ ਹੋਰ ਉੱਚ ਅਧਿਕਾਰੀਆਂ ਅੱਗੇ ਇਨਸਾਫ ਦੀ ਮੰਗ ਕੀਤੀ ਹੈ। ਮੋਹਨ ਲਾਲ ਪੁੱਤਰ ਹੀਰਾ ਲਾਲ ਵਾਸੀ ਚਾਂਦਨੀ ਚੌਂਕ ਪਟਿਆਲਾ ਨੇ ਐਸਐਸਪੀ ਪਟਿਆਲਾ ਨੂੰ ਸੌਂਪੀ ਦਰਖਾਸਤ ਵਿੱਚ ਕਿਹਾ ਹੈ ਕਿ ਮੇਰਾ ਲੜਕਾ ਪਵਨ ਕੁਮਾਰ ਜੋ ਕਿ ਸ਼ਹਿਰ ਦੀ ਇੱਕ ਦੁਕਾਨ ‘ਤੇ ਪਿਛਲੇ ਦਸ ਸਾਲਾਂ ਤੋਂ ਕੰਮ ਕਰ ਰਿਹਾ ਸੀ।
31 ਜੁਲਾਈ ਨੂੰ ਉਹ ਕੰਮ ‘ਤੇ ਗਿਆ ਪਰ ਦੇਰ ਤੱਕ ਵਾਪਸ ਨਹੀਂ ਆਇਆ ਜਦੋਂ ਉਸ ਦੀ ਪਤਨੀ ਬਬਲੀ ਨੇ ਦੁਕਾਨ  ‘ਤੇ ਪਤਾ ਕੀਤਾ ਤਾਂ ਦੁਕਾਨ ਮਾਲਕ ਨੇ ਕਿਹਾ ਕਿ ਪਵਨ ਨੂੰ ਉਨ੍ਹਾਂ ਕੰਮ ਭੇਜਿਆ ਹੈ। ਸ਼ਾਮ ਨੂੰ ਪਤਾ ਲੱਗਾ ਕਿ ਉਹ ਚੋਰੀ ਦੇ ਦੋਸ਼ ਵਿੱਚ ਥਾਣਾ ਕੋਤਵਾਲੀ ਵਿਖੇ ਬੰਦ ਹੈ। ਜਿਸ ਤੋਂ ਬਾਅਦ ਤਰਲੇ ਮਿੰਨਤਾਂ ਕਰਕੇ ਉਸ ਨੂੰ ਛੁਡਾ ਕੇ ਲਿਆਏ। ਮੋਹਨ ਸਿੰਘ ਦਾ ਕਹਿਣਾ ਹੈ ਕਿ ਉਸ ਦੇ ਲੜਕੇ ਨੇ ਦੱਸਿਆ ਕਿ ਦੁਪਹਿਰ ਵੇਲੇ ਦੁਕਾਨ ਮਾਲਕਾਂ ਅਤੇ ਹੋਰਨਾਂ ਨੇ ਉਸ ਨੂੰ ਸਟੋਰ ਵਿੱਚ ਬੰਦ ਕਰ ਦਿੱਤਾ ਅਤੇ ਚੋਰੀ ਦੇ ਦੋਸ਼ ਵਿੱਚ ਕੁੱਟਮਾਰ ਕੀਤੀ।
ਇਸ ਦੌਰਾਨ ਇੱਕ ਵਿਅਕਤੀ ਨੇ ਉਸਦੀ ਕੰਨਪਟੀ ‘ਤੇ ਪਿਸਤੌਲ ਰੱਖ ਲਿਆ ਅਤੇ ਬਾਕੀਆਂ ਨੇ ਉਸ ਦੇ ਕੱਪੜੇ ਉਤਾਰ ਦਿੱਤੇ ਅਤੇ ਵੀਡੀਓ ਬਣਾਉਣ ਲੱਗੇ ਅਤੇ ਨੰਗੇ ਸਰੀਰ ‘ਤੇ ਹੀ ਡੰਡੇ ਸੋਟੀਆਂ ਨਾਲ ਕੁੱਟਮਾਰ ਕਰਨ ਲੱਗੇ। ਉਸ ਦੇ ਲੜਕੇ ਨੇ ਉਸ ਦੀ ਵੀਡੀਓ ਨਾ ਬਣਾਉਣ ਦਾ ਤਰਲਾ ਕੀਤਾ ਪਰ ਉਨ੍ਹਾਂ ਉਸ ਦੀ ਵੀਡੀਓ ਵਾਇਰਲ ਕਰ ਦਿੱਤੀ। ਉਕਤ ਵੀਡੀਓ ਵਾਇਰਲ ਹੋਣ ਕਰਕੇ ਉਸ ਦਾ ਲੜਕਾ ਸਦਮੇ ਵਿੱਚ ਆ ਗਿਆ ਅਤੇ ਉਹ ਪਰਿਵਾਰ ਸਮੇਤ 2 ਅਗਸਤ ਨੂੰ ਘਰੋਂ ਚਲਾ ਗਿਆ। ਉਸ ਨੇ ਸੁਨੇਹਾ ਛੱਡਿਆ ਕਿ ਉਸ ਦੀ ਵੀਡੀਓ ਵਾਇਰਲ ਹੋਣ ਕਾਰਨ ਉਹ ਦੁਖੀ ਹੈ। ਉਸ ਨੇ ਕਿਹਾ ਕਿ ਉਸ ਦੇ ਲੜਕੇ ਤੇ ਪਰਿਵਾਰ ਦਾ ਅਜੇ ਤੱਕ ਕੋਈ ਪਤਾ ਨਹੀਂ ਲੱਗਾ ਹੈ।
ਇਸ ਸਬੰਧੀ ਉਸਦੀ ਗੁੰਮਸ਼ੁਦਗੀ ਦੀ ਰਿਪੋਰਟ ਥਾਣਾ ਕੋਤਵਾਲੀ ਵਿਖੇ ਦਰਜ਼ ਕਰਵਾ  ਦਿੱਤੀ ਹੈ। ਉਸ ਨੇ ਕਿਹਾ ਕਿ ਜੇਕਰ ਉਸਦੇ ਲੜਕੇ ਤੇ ਪਰਿਵਾਰ ਨੂੰ ਕੋਈ ਜਾਨੀ ਨੁਕਸਾਨ ਹੋਇਆ ਤਾਂ ਇਸ ਦਾ ਜ਼ਿੰਮੇਵਾਰ ਸੰਬਧਿਤ ਵਿਕਅਤੀ ਹੋਣਗੇ। ਉਸ ਨੇ ਕਿਹਾ ਕਿ ਉਹ ਰਾਜਨੀਤਿਕ ਪਹੁੰਚ ਵਾਲੇ ਵਿਅਕਤੀ ਹਨ ਅਤੇ ਉਨ੍ਹਾਂ ਉੱਪਰ ਮਾਮਲਾ ਨਬੇੜਨ ਦਾ ਦਬਾਅ ਬਣਾਇਆ ਜਾ ਰਿਹਾ ਹੈ।
ਇਸ ਸਬੰਧੀ ਜਦੋਂ ਥਾਣਾ ਕੋਤਵਾਲੀ ਦੇ ਐਸਐਚਓ ਰਾਹੁਲ ਕੌਸਲ ਤੋਂ ਮਾਮਲਾ ਦਰਜ਼ ਹੋਣ ਸਬੰਧੀ ਪੁੱÎਛਿਆ ਤਾ ਉਨਾਂ ਕਿਹਾ ਕਿ ਅਜੇ ਕੋਈ ਮਾਮਲਾ ਦਰਜ਼ ਨਹੀਂ ਹੋਇਆ। ਉਨ੍ਹਾਂ ਦੱਸਿਆ ਕਿ ਲੜਕੇ ਦੇ ਪਰਿਵਾਰ ਵਾਲੇ ਥਾਣੇ ਆ ਰਹੇ ਹਨ ਅਤੇ ਉਹ ਜੋ ਕਾਰਵਾਈ ਕਰਵਾਉਣਗੇ, ਉਸ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ ਇਸ ਸਬੰਧੀ ਜਦੋਂ ਐਸਐਸਪੀ ਪਟਿਆਲਾ ਮਨਦੀਪ ਸਿੰਘ ਸਿੱਧੂ ਨਾਲ ਗੱਲ ਕਰਨੀ ਚਾਹੀ ਤਾ ਉਨ੍ਹਾਂ ਆਪਣਾ ਫੋਨ ਨਹੀਂ ਉਠਾਇਆ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਨਸ਼ੇ ‘ਚ ਟੱਲੀ ਮੁਲਾਜ਼ਮ ਵੱਲੋਂ ਕੀਤੀ ਜਾ ਰਹੀ ਹੈ ਗਾਲੀ ਗਲੋਚ
ਖੁਸ਼ਵੀਰ ਸਿੰਘ ਤੂਰ, ਪਟਿਆਲਾ: ਮੁੱਖ ਮੰਤਰੀ ਦੇ ਸ਼ਹਿਰ ਅੰਦਰ ਇੱਕ ਪੁਲਿਸ ਮੁਲਾਜ਼ਮ ਵੱਲੋਂ ਸ਼ਰਾਬ ਦੇ ਸਰੂਰ ਵਿੱਚ ਖਰੂਦ ਪਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਪੁਲਿਸ ਮੁਲਾਜ਼ਮ ਦੀ ਨਸ਼ੇ ਵਿੱਚ ਖਰੂਦ ਪਾਉਣ ਦੀ ਵੀਡੀਓ ਸ਼ੋਸਲ ਮੀਡੀਆ ਤੇ ਵਾਇਰਲ ਹੋ ਗਈ ਹੈ। ਉਕਤ ਪੁਲਿਸ ਮੁਲਾਜ਼ਮ ਵੀਡੀਓ ਬਣਾਉਣ ਵਾਲੇ ਨਾਲ ਗਾਲੀ ਗਲੋਚ ਵੀ ਕਰ ਰਿਹਾ ਹੈ ਅਤੇ ਉਸ ਦੇ ਥੱਪੜ ਮਾਰਨ ਤੱਕ ਵੀ ਜਾ ਰਿਹਾ ਹੈ।
ਜਾਣਕਾਰੀ ਅਨੁਸਾਰ ਇਹ ਘਟਨਾ ਐਸਐਸਟੀ ਨਗਰ ਪਟਿਆਲਾ ਦੀ ਹੈ ਜਿੱਥੇ ਕਿ ਉਕਤ ਪੁਲਿਸ ਮੁਲਾਜ਼ਮ ਕੋਲ ਨੀਲੀ ਬੱਤੀ ਲੱਗੀ ਇੱਕ ਸਰਕਾਰੀ ਗੱਡੀ ਵੀ ਹੈ ਜੋ ਕਿ ਇੱਕ ਥਾਣੇ ਦੇ ਐਸਐਚਓ ਦੀ ਦੱਸੀ ਜਾ ਰਹੀ ਹੈ। ਪੁਲਿਸ ਮੁਲਾਜ਼ਮ ਦਾ ਨਾਮ ਰਾਜ ਸਿੰਘ ਹੈ ਜੋਂ ਕਿ ਥਾਣਾ ਸਦਰ ਵਿਖੇ ਹੋਲਦਾਰ ਵਜੋਂ ਤੈਨਾਤ ਹੈ। ਅੱਧੀ ਰਾਤ ਵੇਲੇ ਰਾਜਪੁਰਾ ਰੋਡ ਉੱਪਰ ਇਸ ਦੀ ਗੱਡੀ ਕਿਸੇ ਮੋਟਰਸਾਇਕਲ ਨਾਲ ਘਿਸਰ ਗਈ ਜਿਸ ਦਾ ਨੌਜਵਾਨਾਂ ਵੱਲੋਂ ਵਿਰੋਧ ਕਰਨ ‘ਤੇ ਉਕਤ ਪੁਲਿਸ ਮੁਲਾਜ਼ਮ ਗੱਡੀ ਵਿਚੋਂ ਉੱਤਰ ਕੇ ਉਨ੍ਹਾਂ ਨਾਲ ਗਾਲੀ ਗਲੋਚ ਕਰ ਲੱਗਾ।
ਸ਼ਰਾਬ ਦੇ ਨਸ਼ੇ ਵਿੱਚ ਟੱਲੀ ਇਸ ਪੁਲਿਸ ਮੁਲਜ਼ਾਮ ਦੀ ਇਨ੍ਹਾਂ ਵਿਚੋਂ ਇੱਕ ਨੌਜਵਾਨ ਵੱਲੋਂ ਵੀਡੀਓ ਬਣਾਉਣੀ ਸ਼ੁਰੂ ਕਰ ਦਿੱਤੀ ਅਤੇ ਉਹ ਉਨ੍ਹਾਂ ਦੇ ਥੱਪੜ ਮਾਰਨ ਤੱਕ ਜਾ ਰਿਹਾ ਹੈ। ਨੌਜਵਾਨ ਪੁਲਿਸ ਵਾਲੇ ਨੂੰ ਆਖ ਰਿਹਾ ਹੈ ਕਿ ਉਸ ਦੀ ਵੀਡੀਓ ਬਣ ਰਹੀ ਹੈ ਜਿਸ ਤੋਂ ਬਾਅਦ ਉਹ ਉਨ੍ਹਾਂ ਨੂੰ ਫੜਨ ਦੀ ਕੋਸਿਸ਼ ਕਰ ਰਿਹਾ ਹੈ ਪਰ ਉਹ ਨਸ਼ੇ ਵਿੱਚ ਹੋਣ ਕਾਰਨ ਲੜਖੜਾ ਰਿਹਾ ਹੈ ।
ਪੁਲਿਸ ਮੁਲਾਜ਼ਮਾਂ ਦੇ ਨਸ਼ੇ ਦੀ ਕੁਝ ਦਿਨਾਂ ‘ਚ ਦੂਜੀ ਘਟਨਾ ਆਈ ਸਾਹਮਣੇ
ਉਂਜ ਸੜਕ ਦੇ ਲੰਘ ਰਹੇ ਹੋਰ ਵਾਹਨਾਂ ਵਾਲੇ ਲੋਕਾਂ ਵੱਲੋਂ ਉਸ ਨੂੰ ਗੱਡੀ ਵਿੱਚ ਬੈਠਾਉਣ ਦੀ ਕੋਸ਼ਿਸ ਕੀਤੀ ਜਾ ਰਹੀ ਹੈ ਪਰ ਉਹ ਵਾਰ-ਵਾਰ ਗੱਡੀ ਨੇੜਿਓ ਜਾ ਕੇ ਗਾਲੀ ਗਲੋਚ ਕਰਦਾ ਹੋਇਆ ਵਾਪਸ ਆ ਰਿਹਾ ਹੈ। ਵੀਡੀਓ ਬਣਾਉਣ ਵਾਲੇ ਵਿਅਕਤੀ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਖਜਾਨਾ ਮੰਤਰੀ ਮਨਪ੍ਰੀਤ ਬਾਦਲ ਦਾ ਨਾਮ ਲੈ ਕੇ ਕਿਹਾ ਜਾ ਰਿਹਾ ਹੈ ਕਿ ਦੇਖੋਂ ਤੁਹਾਡੇ ਰਾਜ ਵਿੱਚ ਪੁਲਿਸ ਵਾਲੇ ਵੱਲੋਂ ਨਸ਼ੇ ਵਿੱਚ ਟੱਲੀ ਹੋਕੇ ਕਿਸ ਤਰ੍ਹਾਂ ਹੜਕੱਪ ਮਚਾਇਆ ਜਾ ਰਿਹਾ ਹੈ।
ਮੁੱਖ ਮੰਤਰੀ ਦੇ ਸ਼ਹਿਰ ਅੰਦਰ ਵਾਪਰੀ ਇਹ ਘਟਨਾ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾ ਵੀ ਕਿਸੇ ਵੱਲੋਂ ਦੋ ਪੁਲਿਸ ਮੁਲਾਜ਼ਮਾਂ ਦੀ ਕਾਰ ਅੰਦਰ ਨਸ਼ਾ ਕਰਦੇ ਹੋਇਆ ਦੀ ਵੀਡੀਓ ਬਣਾ ਲਈ ਗਈ ਸੀ ਅਤੇ ਉਹ ਸੋਸਲ ਮੀਡੀਆ ਤੇ ਵਇਰਲ ਹੋਣ ਤੋਂ ਬਾਅਦ ਅਧਿਕਾਰੀਆਂ ਨੇ ਉਨ੍ਹਾਂ ਦੇ ਕਾਰਵਾਈ ਕਰਦਿਆ ਸਸਪੈਂਡ ਕਰ ਦਿੱਤਾ ਗਿਆ ਸੀ।
ਕਾਰਵਾਈ ਲਈ ਲਿਖਿਆ ਜਾ ਰਿਹੈ: ਐਸਪੀ ਸਿਟੀ
ਇਸ ਮਾਮਲੇ ਸਬੰਧੀ ਜਦੋਂ ਐਸਪੀ ਸਿਟੀ ਕੇਸਰ ਸਿੰਘ ਧਾਲੀਵਾਲ ਨਾਲ ਗੱਲ ਕੀਤੀ ਗਈ ਤਾ ਉਨ੍ਹਾਂ ਦੱਸਿਆ ਕਿ ਉਨ੍ਹਾ ਵੀਡੀਓ ਦੇਖੀ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਸਬੰਧੀ ਐਸਐਸਪੀ ਪਟਿਆਲਾ ਨੂੰ ਕਾਰਵਾਈ ਲਈ ਲਿਖਿਆ ਜਾ ਰਿਹਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਹਮਾਇਤੀਆਂ ਨੇ ਚੁੱਕ ਕੇ ਕਰਵਾਇਆ ਚਿੱਕੜ ਪਾਰ
ਨਵੀਂ ਦਿੱਲੀ: ਓਡੀਸ਼ਾ ਵਿੱਚ ਸੱਤਾਧਾਰੀ ਬੀਜੂ ਜਨਤਾ ਦਲ (ਬੀਜੇਡੀ) ਦੇ ਵਿਧਾਇਕ ਮਾਨਸ ਮਡਕਾਮੀ ਨਵੇਂ ਵਿਵਾਦ ਵਿੱਚ ਘਿਰ ਗਏ ਹਨ। ਵਿਧਾਇਕ ਨੂੰ ਉਸ ਦੇ ਹਮਾਇਤੀਆਂ ਵੱਲੋਂ ਗੋਦ ‘ਚ ਚੁੱਕ ਕੇ  ਚਿੱਕੜ ਪਾਰ ਕਰਵਾਏ ਜਾਣ ਦਾ ਦ੍ਰਿਸ਼ ਕੈਮਰੇ ਵਿੱਚ ਕੈਦ ਹੋ ਗਿਆ। ਇਸ ਦੇ ਨਾਲ ਇਸ ਦੀ ਸੋਸ਼ਲ ਮੀਡੀਆ ‘ਤੇ ਵੀਡੀਓ ਵਾਇਰਲ ਹੋ ਗਈ।
ਇਹ ਘਟਨਾ ਮੰਗਲਵਾਰ ਉਸ ਸਮੇਂ ਵਾਪਰੀ, ਜਦੋਂ ਜ਼ਿਲ੍ਹੇ ਦੇ ਮੋਤੂ ਇਲਾਕੇ ਦੀਆਂ ਕੁਝ ਪੰਚਾਇਤਾਂ ‘ਚ ਚੱਲ ਰਹੀਆਂ ਕਲਿਆਣਕਾਰੀ ਯੋਜਨਾਵਾਂ ਦਾ ਜਾਇਜ਼ਾ ਲੈਣ ਲਈ ਮਲਕਾਨਗਿਰੀ ਤੋਂ ਵਿਧਾਇਕ ਮਾਨਸ ਮਡਕਾਮੀ ਅਤੇ ਨਬਰੰਗਪੁਰ ਤੋਂ ਸਾਂਸਦ ਬਲਭੱਦਰ ਮਾਂਝੀ ਉੱਥੇ ਪਹੁੰਚੇ ਸਨ।
ਤਸਵੀਰ ਵਿੱਚ ਸਪੱਸ਼ਟ ਵੇਖਿਆ ਜਾ ਸਕਦਾ ਹੈ ਕਿ ਰਾਜ ਨੇਤਾ ਨੇ ਚਿੱਟੇ ਰੰਗ ਦਾ ਪਜਾਮਾ ਪਹਿਨਿਆ ਹੋਇਆ ਹੈ, ਉਨ੍ਹਾਂ ਦੇ ਬੂਟ ਵੀ ਸਫ਼ੈਦ ਰੰਗ ਦੇ ਹਨ ਅਤੇ ਉਨ੍ਹਾਂ ਦੇ ਦੋ ਹਮਾਇਤੀ ਉਨ੍ਹਾਂ ਨੂੰ ਗੋਦ ਵਿੱਚ ਚੁੱਕ ਕੇ ਉਸ ਇਲਾਕੇ ਤੋਂ ਪਾਰ ਲੈ ਗਏ, ਜਿੱਥੇ ਗਿੱਟਿਆਂ ਤੱਕ ਚਿੱਕੜ ਭਰਿਆ ਹੋਇਆ ਸੀ। ਉਂਜ, ਨਬਰੰਗਪੁਰ ਦੇ ਸਾਂਸਦ ਨੇ ਉਸ ਗੰਦੇ ਪਾਣੀ ਨੂੰ ਹਮਾਇਤੀਆਂ ਦੀ ਮੱਦਦ ਤੋਂ ਬਿਨਾਂ ਪਾਰ ਕੀਤਾ।
ਵਿਧਾਇਕ ਨੇ ਦੱਸਿਆ ਹਮਾਇਤੀਆਂ ਦਾ ਪਿਆਰ
ਘਟਨਾ ਤੋਂ ਬਾਅਦ ਮਾਨਸ ਮਡਕਾਮੀ ਨੇ ਕਿਹਾ ਕਿ ਇਹ ਉਨ੍ਹਾਂ ਦੇ ਹਮਾਇਤੀਆਂ ਦਾ ਉਨ੍ਹਾਂ ਪ੍ਰਤੀ ਪਿਆਰ ਤੇ ਲਗਾਅ ਸੀ। ਉਨ੍ਹਾਂ ਕਿਹਾ , ‘ਇਹ ਹਮਾਇਤੀਆਂ ਦੇ ਮਨ ਵਿੱਚ ਉਮੜਦਾ ਪਿਆਰ ਸੀ, ਜਿਸ ਕਾਰਨ ਉਨ੍ਹਾਂ ਨੇ ਅਜਿਹੀ ਹਰਕਤ ਕੀਤੀ, ਉਹ ਮੈਨੂੰ ਇਸ ਤਰ੍ਹਾਂ ਚੁੱਕ ਕੇ ਅਤੇ ਪਾਣੀ ਤੋਂ ਪਾਰ ਕਰਵਾ ਕੇ ਬੇਹੱਦ ਖੁਸ਼ੀ ਮਹਿਸੂਸ ਕਰ ਰਹੇ ਸਨ।’ ਉਨ੍ਰਾਂ ਦਾ ਦਾਅਵਾ ਹੈ ਕਿ ਉਨ੍ਹਾਂ ਨੇ ਕਿਸੇ  ਨੂੰ ਵੀ ਉਸ ਨੂੰ ਚੁੱਕ ਕੇ ਪਾਣੀ ਪਾਰ ਕਰਵਾਉਣ ਲਈ ਮਜ਼ਬੂਰ ਨਹੀਂ ਕੀਤਾ ਸੀ।
ਜ਼ਿਕਰਯੋਗ ਹੈ ਕਿ ਪਿਛਲੇ ਸਾਲ ਮੱਧ ਪ੍ਰਦੇਸ਼ ਵਿੱਚ ਵੀ ਇੱਕ ਹੜ੍ਹ ਪੀੜਤ ਇਲਾਕੇ ਦੇ ਦੌਰੇ ਸਮੇਂ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਉਨ੍ਹਾਂ ਦੇ ਸੁਰੱਖਿਆ ਮੁਲਾਜ਼ਮਾਂ ਨੇ ਗੋਦ ‘ਚ ਚੁੱਕ ਕੇ ਪਾਣੀ ਨਾਲ ਭਰੇ ਇਲਾਕੇ ਵਿੱਚੋਂ ਪਾਰ ਕਰਵਾਇਆ ਸੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।