beaten - Sach Kahoon Punjabi
JNU case | ਆਈਸ਼ੀ ਘੋਸ਼ ਨੇ ਕਿਹਾ ਕਿ ਮੈਂਨੂੰ ਬੇਹੋਸ਼ ਹੋਣ ਤੱਕ ਕੁੱਟਿਆ
JNU | ਆਈਸ਼ੀ ਦੇ ਸੱਟਾਂ ਵੱਜੀਆਂ ਜਾਂ ਪੇਂਟ ਲਾਇਆ ਇਸ ਦੀ ਜਾਂਚ ਕਰੋ : Dalip Ghosh
ਨਵੀਂ ਦਿੱਲੀ। ਪੁਲਿਸ ਨੇ ਬੁੱਧਵਾਰ ਨੂੰ ਕਿਹਾ ਕਿ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (JNU) ਵਿਖੇ 5 ਜਨਵਰੀ ਨੂੰ ਹਿੰਸਾ ਕਰਨ ਵਾਲੇ ਕੁਝ ਨਕਾਬਪੋਸ਼ ਵਿਅਕਤੀਆਂ ਦੀ ਪਛਾਣ ਕੀਤੀ ਗਈ ਹੈ। ਪੁਲਿਸ ਜਲਦੀ ਹੀ Àਨ੍ਹਾਂ ਦੀ ਪਛਾਣ ਜਨਤਕ ਕਰੇਗੀ। ਇਸ ਦੌਰਾਨ ਹਿੰਸਾ ‘ਚ ਜ਼ਖਮੀ ਹੋਏ ਵਿਦਿਆਰਥੀ ਯੂਨੀਅਨ ਦੀ ਪ੍ਰਧਾਨ ਆਈਸ਼ੀ ਘੋਸ਼ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ‘ਚ ਕਿਹਾ ਕਿ ਉਸਨੂੰ ਮਾਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਨਵੇਂ ਸਮੈਸਟਰ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਦੌਰਾਨ ਆਖ਼ਰੀ ਦਿਨ ਐਤਵਾਰ ਨੂੰ ਕੈਂਪਸ ‘ਚ ਪ੍ਰਦਰਸ਼ਨ ਹੋ ਰਿਹਾ ਸੀ। ਇਸ ਦੌਰਾਨ ਵਿਦਿਆਰਥੀਆਂ ਦਾ ਇਕ ਧੜਾ ਪ੍ਰਕਿਰਿਆ ਦਾ ਸਮਰਥਨ ਕਰ ਰਿਹਾ ਸੀ ਅਤੇ ਦੂਜਾ ਵਿਰੋਧ ਕਰ ਰਿਹਾ ਸੀ।
ਸ਼ਾਮ ਨੂੰ 50 ਦੇ ਕਰੀਬ ਨਕਾਬਪੋਸ਼ ਵਿਅਕਤੀਆਂ ਨੇ ਕੈਂਪਸ ਦੀ ਭੰਨਤੋੜ ਕੀਤੀ। 20 ਵਿਦਿਆਰਥੀਆਂ ਤੋਂ ਇਲਾਵਾ ਕੁਝ ਅਧਿਆਪਕ ਵੀ ਜ਼ਖਮੀ ਹੋਏ। ਅਜੇ ਤੱਕ ਕੋਈ ਗ੍ਰਿਫਤਾਰੀ ਨਹੀਂ ਕੀਤੀ ਗਈ। ਆਈਸ਼ੀ ਘੋਸ਼ ਨੇ ਆਪਣੀ ਸ਼ਿਕਾਇਤ ਵਿਚ ਕਿਹਾ ਕਿ ”ਪਿਛਲੇ ਐਤਵਾਰ ਭੀੜ ਨੇ ਮੈਨੂੰ ਤਸੀਹੇ ਦੇਣ, ਧਮਕੀ ਦੇਣ ਅਤੇ ਜਾਨੋਂ ਮਾਰਨ ਦੀ ਕੋਸ਼ਿਸ਼ ਕੀਤੀ”। ਨਕਾਬਪੋਸ਼ ਨੇ ਮੈਨੂੰ ਇਕ ਕਾਰ ਦੇ ਪਿੱਛੇ ਖਿੱਚ ਲਿਆ ਅਤੇ ਮੈਨੂੰ ਕੁੱਟਿਆ ਜਦ ਤਕ ਮੈਂ ਬੇਹੋਸ਼ ਨਹੀਂ ਹੋਈ। ਮੈਂ ਇੱਕ ਨਕਾਬਪੋਸ਼ ਵਿਅਕਤੀ ਨੂੰ ਪਛਾਣ ਵੀ ਸਕਦੀ ਹਾਂ। ਇਸ ਕੇਸ ‘ਚ, ਐਫਆਈਆਰ ਦਰਜ ਕਰਕੇ ਗ੍ਰਿਫ਼ਤਾਰੀ ਕੀਤੀ ਜਾਣੀ ਚਾਹੀਦੀ ਹੈ।
ਬੰਗਾਲ ਦੇ ਬੀਜੇਪੀ ਮੁਖੀ ਦਿਲੀਪ ਘੋਸ਼ ਨੇ ਕੀ ਕਿਹਾ
ਬੰਗਾਲ ਦੇ ਬੀਜੇਪੀ ਮੁਖੀ ਦਿਲੀਪ ਘੋਸ਼ ਨੇ ਆਈਸ਼ੀ ਦੇ ਦੋਸ਼ਾਂ ‘ਤੇ ਕਿਹਾ ਕਿ ਆਈਸ਼ੀ ਨੂੰ ਸੱਟ ਲੱਗੀ ਸੀ ਜਾਂ ਉਸ ਨੇ ਪੇਂਟ ਲਾਇਆ ਸੀ, ਇਸਦੀ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਜੇ ਐਨ ਯੂ ‘ਚ ਹਿੰਸਾ ਆਈਸ਼ੀ ਘੋਸ਼ ਅਤੇ ਵਿਦਿਆਰਥੀ ਯੂਨੀਅਨ ਦੇ ਕਹਿਣ ‘ਤੇ ਹੋਈ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਖਨੌਰੀ ਮੰਡੀ (ਬਲਕਾਰ ਸਿੰਘ) ਵਿਸ਼ਵਕਰਮਾ ਟਰੱਕ ਮਾਰਕੀਟ ਖਨੌਰੀ ਮੰਡੀ ਵਿੱਚ ਆਮ ਤੌਰ ‘ਤੇ ਚੋਰੀ ਦੀਆਂ ਅਤੇ ਫਾਈਨੈਂਸ ਦੀਆਂ ਗੱਡੀਆਂ ਅਤੇ ਬੋਗਸ ਬਿੱਲਾਂ ਦਾ ਮਸਲਾ ਸੁਣਨ ਨੂੰ ਆਉਂਦਾ ਸੀ ਪਰ ਬੀਤੀ ਕੱਲ੍ਹ ਇੱਕ ਬਹੁਤ ਹੀ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ । ਜਿੱਥੇ ਇੱਕ ਦਲਿਤ ਭਾਈਚਾਰੇ ਦੇ ਇੱਕ ਵਿਅਕਤੀ ਨੂੰ ਮਾਰਕੀਟ ਦੇ ਕਬਾੜੀਆਂ ਦੁਬਾਰਾ ਸਰੇਆਮ ਗੁੰਡਾਗਰਦੀ ਕਰਦੇ ਹੋਏ ਪਟਿਆਂ ਅਤੇ ਡੰਡੇ ਮੁੱਕਿਆਂ ਨਾਲ ਬਹੁਤ ਹੀ ਬੁਰੀ ਤਰ੍ਹਾਂ ਕੁੱਟਿਆ ਗਿਆ। ਇਸ ਤੋਂ ਬਾਅਦ ਇਨ੍ਹਾਂ ਦੀ ਗੁੰਡਾਗਰਦੀ ਇੱਥੇ ਹੀ ਖਤਮ ਨਹੀਂ ਹੋਈ, ਇਨ੍ਹਾਂ ਨੇ ਉਸ ਦੀ ਕੁੱਟਮਾਰ ਦੀ ਵੀਡੀਓ ਬਣਾ ਕੇ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਕੀਤੀ। ਇਨ੍ਹਾਂ ਕਬਾੜੀਆਂ ਨੇ ਅਮਨ ਕਾਨੂੰਨ ਨੂੰ ਛਿੱਕੇ ਤੇ ਟੰਗਦੇ ਹੋਏ ਅਤੇ ਬਿਨ੍ਹਾਂ ਪੁਲਿਸ ਆਦਿ ਦੀ ਪ੍ਰਵਾਹ ਕੀਤਿਆਂ ਉਸ ਨੂੰ ਬਹੁਤ ਹੀ ਜ਼ਿਆਦਾ ਜਲੀਲ ਕੀਤਾ। ਸੋਸ਼ਲ ਮੀਡੀਆ ‘ਤੇ ਵੀਡੀਓ ਵਾਇਰਲ ਹੋਣ ਤੋਂ ਬਾਅਦ ਸਾਰੇ ਹੀ ਲੋਕਾਂ ਵਿੱਚ ਭੈਅ ਦਾ ਮਾਹੌਲ ਹੈ ਅਤੇ ਦਲਿਤ ਭਾਈਚਾਰੇ ਵਿੱਚ ਬਹੁਤ ਵੱਡਾ ਰੋਸ ਪਾਇਆ ਜਾ ਰਿਹਾ ਹੈ  Video
ਇਸ ਬਾਰੇ ਗੱਲ ਕਰਦਿਆਂ ਦਲਿਤ ਭਾਈਚਾਰੇ ਦੇ ਉੱਘੇ ਨੇਤਾ ਡਾ. ਸ਼ੀਸ਼ਪਾਲ ਮਲਿਕ ਜ਼ਿਲ੍ਹਾ ਵਾਈਸ ਪ੍ਰਧਾਨ ਭਾਜਪਾ ਨੇ ਦੱਸਿਆ ਕਿ ਇਹ ਬਹੁਤ ਹੀ ਮੰਦਭਾਗੀ ਘਟਨਾ ਹੈ। ਅਸੀਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕਰਦੇ ਹਾਂ ਕਿ ਇਨ੍ਹਾਂ ਦੋਸ਼ੀਆਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਕਿਸੇ ਦਲਿਤ ਭਾਈਚਾਰੇ ਦੇ ਬੰਦੇ ਨਾਲ ਇਹੋ ਜਿਹੀ ਘਟਨਾ ਨਾ ਵਾਪਰੇ । ਜਦੋਂ ਉਕਤ ਘਟਨਾ ਦੀ ਜਾਣਕਾਰੀ ਪਰਿਵਾਰ ਤੋਂ ਜਾਣਨੀ ਚਾਹੀ ਤਾਂ ਉਨ੍ਹਾਂ ਦੱਸਿਆ ਕਿ ਬੀਰਬਲ ਸਿੰਘ ਆਪਣਾ ਕਿਸੇ ਪ੍ਰਾਈਵੇਟ ਹਸਪਤਾਲ ਵਿੱਚ ਇਲਾਜ ਕਰਵਾ ਰਿਹਾ ਹੈ , ਜੋ ਕਿ ਫਿਲਹਾਲ ਕੁਝ ਵੀ ਦੱਸਣ ਦੇ ਕਾਬਲ ਨਹੀਂ ਹੈ।
ਜਦੋਂ ਇਸ ਸਬੰਧੀ ਥਾਣਾ ਮੁਖੀ ਖਨੌਰੀ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਦੱਸਿਆ ਕਿ ਸਾਡੇ ਕੋਲ ਇਸ ਮਾਮਲੇ ਦੀ ਅਜੇ ਤੱਕ ਕੋਈ ਵੀ ਸ਼ਿਕਾਇਤ ਦਰਜ ਨਹੀਂ ਹੋਈ ਹੈ। Video
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਘਟਨਾ ਸਬੰਧੀ ਸੋਸ਼ਲ ਮੀਡੀਆ ‘ਤੇ ਕਈ ਵੀਡੀਓ ਵਾਇਰਲ
ਅਸ਼ੋਕ ਵਰਮਾ/ਬਠਿੰਡਾ। ਪੰਜਾਬ ਦੀ ਸਰਹੱਦ ਤੋਂ ਕਰੀਬ ਦੋ ਕਿੱਲੋਮੀਟਰ ਹਰਿਆਣਾ ਦੇ ਸਰਸਾ ਜ਼ਿਲ੍ਹੇ ਦੇ ਪਿੰਡ ਦੇਸੂ ਜੋਧਾ ‘ਚ ਪਿੰਡ ਵਾਸੀਆਂ ਤੇ ਸੀਆਈਏ ਸਟਾਫ ਵਨ ਦੀ ਟੀਮ ਦਰਮਿਆਨ ਹੋਏ ਟਕਰਾਅ ਦੌਰਾਨ ਪੁਲਿਸ ਮੁਲਾਜ਼ਮਾਂ ਨੂੰ ਲੋਕਾਂ ਵੱਲੋਂ ਘੜੀਸ ਘੜੀਸ ਕੇ ਕੁੱਟਣ ਤੇ ਇੱਕ ਨੂੰ ਗੋਲੀ ਮਾਰ ਕੇ ਗੰਭੀਰ ਜ਼ਖਮੀ ਕਰਨ ਦੀ ਘਟਨਾ ਨੇ ਬਠਿੰਡਾ ਪੁਲਿਸ ਨੂੰ ਸੁੰਨ ਕਰਕੇ ਰੱਖ ਦਿੱਤਾ ਹੈ ਪਤਾ ਲੱਗਾ ਹੈ ਇਸ ਘਟਨਾ ‘ਚ ਜ਼ਖਮੀ ਹੋਏ ਪੁਲਿਸ ਮੁਲਾਜ਼ਮਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ ਜਦੋਂਕਿ ਅਫਸਰ ਸਭ ਚੰਗਾ ਹੋਣ ਦੀ ਗੱਲ ਆਖ ਰਹੇ ਹਨ ।
ਅੱਜ ਸਵੇਰੇ ਸੀਆਈਏ ਸਟਾਫ ਦੀ ਸੱਤ ਮੈਂਬਰੀ ਪੁਲਿਸ ਪਾਰਟੀ ਨਸ਼ਾ ਤਸਕਰ ਕੁਲਵਿੰਦਰ ਸਿੰਘ ਉਰਫ ਕੰਤਾ ਨੂੰ ਗ੍ਰਿਫਤਾਰ ਕਰਨ ਗਈ ਸੀ, ਜਿਸ ਦੇ ਪੰਜਾਬ ਸੀਮਾ ‘ਤੇ ਹੋਣ ਦੀ ਸੂਹ ਪੁਲਿਸ ਰਿਮਾਂਡ ‘ਤੇ ਚੱਲ ਰਹੇ ਤਸਕਰ ਨੇ ਦਿੱਤੀ ਸੀ ਜਦੋਂ ਪੁਲਿਸ ਪਾਰਟੀ ਮੌਕੇ ‘ਤੇ ਪੁੱਜੀ ਤਾਂ ਨਸ਼ਾ ਤਸਕਰ ਕੰਤਾ ਫਰਾਰ ਹੋ ਗਿਆ ਪੁਲਿਸ ਪਾਰਟੀ ਨੇ ਉਸ ਦਾ ਪਿੱਛਾ ਕੀਤਾ ਤਾਂ ਉਹ ਪਿੰਡ ਦੇਸੂ ਜੋਧਾ ‘ਚ ਦਾਖਲ ਹੋ ਗਿਆ ਇਸ ਮੌਕੇ ਉਸ ਦੀ ਹਮਾਇਤ ‘ਚ ਆਏ ਕੁਝ ਪਿੰਡ ਵਾਸੀਆਂ ਨੇ ਅੱਜ ਸਵੇਰੇ ਪੁਲਿਸ ਟੀਮ ‘ਤੇ ਹੱਲਾ ਬੋਲ ਦਿੱਤਾ। ਇਸ ਘਟਨਾ ‘ਚ ਇੱਕ ਸਬ ਇੰਸਪੈਕਟਰ ਹਰਜੀਵਨ ਸਿੰਘ ਪੁਲਿਸ ਮੁਲਾਜਮ ਜਸਕਰਨ ਸਿੰਘ, ਗੁਰਤੇਜ ਸਿੰਘ, ਸੁਖਦੇਵ ਸਿੰਘ, ਹਰਮੀਤ ਸਿੰਘ ਅਤੇ ਗੋਲੀ ਲੱਗਣ ਨਾਲ ਗੰਭੀਰ ਰੂਪ ‘ਚ ਫੱਟੜ ਸਿਪਾਹੀ ਕੰਵਲਜੀਤ ਸਿੰਘ ਤੇ ਮਹਿਲਾ ਕਾਂਸਟੇਬਲ ਮਨਪ੍ਰੀਤ ਕੌਰ ਜ਼ਖਮੀ ਹੋਏ ਹਨ ਜਿਨ੍ਹਾਂ ਦਾ ਬਠਿੰਡਾ ਦੇ ਇੱਕ ਪ੍ਰਾਈਵੇਟ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ ਹਸਪਤਾਲ ‘ਚ ਜਖਮੀ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਕ ਮੈਂਬਰਾਂ ਤੇ ਪੁਲਿਸ ਅਧਿਕਾਰੀਆਂ ਤੋਂ ਸਿਵਾਏ ਕਿਸੇ ਨੂੰ ਵੀ ਅੰਦਰ ਦਾਖਲ ਹੋਣ ਦੀ ਮਨਾਹੀ ਕਰ ਦਿੱਤੀ ਗਈ ਹੈ
ਮੀਡੀਆ ਕਰਮੀਆ ਨੂੰ ਵੀ ਐਮਰਜੈਂਸੀ ਵਾਰਡ ਵਾਲੇ ਜਾਣ ਤੋਂ ਰੋਕ ਦਿੱਤਾ ਗਿਆ ਹੈ।
ਸੀਨੀਅਰ ਪੁਲਿਸ ਕਪਤਾਨ ਬਠਿੰਡਾ ਡਾ. ਨਾਨਕ ਸਿੰਘ ਨੇ ਹਸਪਤਾਲ ‘ਚ ਕਰੀਬ ਤਿੰਨ ਘੰਟੇ ਬਿਤਾਏ ਤੇ ਮੁਲਾਜ਼ਮਾਂ ਦੇ ਇਲਾਜ ਦੀ ਦੇਖਰੇਖ ਕੀਤੀ ਜਦੋਂ ਉਹ ਬਾਹਰ ਆਏ ਤਾਂ ਚਿੰਤਾ ਦੀਆਂ ਲਕੀਰਾਂ ਉਨ੍ਹਾਂ ਦੇ ਚਿਹਰੇ ‘ਤੇ ਸਾਫ ਦਿਸ ਰਹੀਆਂ ਸਨ ਇਸੇ ਦੌਰਾਨ ਬਠਿੰਡਾ ਰੇਂਜ ਦੇ ਆਈਜੀ ਅਰੁਣ ਕੁਮਾਰ ਮਿੱਤਲ ਵੀ ਹਸਪਤਾਲ ਪੁੱਜੇ ਅਤੇ ਸਥਿਤੀ ਸਬੰਧੀ ਜਾਣਕਾਰੀ ਹਾਸਲ ਕੀਤੀ ਇਸ ਘਟਨਾ ਸਬੰਧੀ ਸੋਸ਼ਲ ਮੀਡੀਆ ‘ਤੇ ਲਗਾਤਾਰ ਇੱਕ ਤੋਂ ਬਾਅਦ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਵੀਡੀਓਜ਼ ‘ਚ ਸਪੱਸ਼ਟ ਦਿਖਦਾ ਹੈ ਕਿ ਕਿਸ ਤਰ੍ਹਾਂ ਲੋਕ ਪੁਲਿਸ ਪਾਰਟੀ ‘ਤੇ ਭਾਰੂ ਪੈ ਗਏ ਤੇ ਪਿੰਡ ਵਾਸੀਆਂ ਨੇ ਪੁਲਿਸ ਦਾ ਬਚਾਓ ਕਰਨ ਦੀ ਥਾਂ ਬੇਰਹਿਮੀ ਨਾਲ ਕੁੱਟਮਾਰ ਕੀਤੀ ਹੈ ਭਾਵੇਂ ਅਧਿਕਾਰੀ ਇਸ ਮੁੱਦੇ ‘ਤੇ ਚੁੱਪ ਹਨ।
ਪਰ ਸੂਤਰ ਦੱਸਦੇ ਹਨ ਕਿ ਪੁਲਿਸ ਮੁਲਾਜਮਾਂ ਨੂੰ ਡੂੰਘਾ ਸਦਮਾ ਲੱਗਾ ਹੈ ਸੂਤਰਾਂ ਮੁਤਾਬਕ ਪੁਲਿਸ ਮੁਲਾਜਮਾਂ ਦੇ ਦਿਲੋ ਦਿਮਾਗ ‘ਤੇ ਇਸ ਘਟਨਾ ਦਾ ਖੌਫ ਛਾਇਆ ਹੋਇਆ ਹੈ ਖਾਸ ਤੌਰ ‘ਤੇ ਗੋਲੀ ਲੱਗਣ ਨਾਲ ਜ਼ਖਮੀ ਹੋਏ ਸਿਪਾਹੀ ਦੇ ਤਾਂ ਮੌਤ ਬਿਲਕੁਲ ਨੇੜਿਓਂ ਲੰਘੀ ਹੈ ਇਵੇਂ ਹੀ ਇੱਕ ਹੋਰ ਪੁਲਿਸ ਮੁਲਾਜ਼ਮਾਂ ਨੂੰ ਤਾਂ ਤਸਕਰ ਤੇ ਉਨ੍ਹਾਂ ਦੇ ਹਮਾਇਤੀ ਕਾਫੀ ਦੂਰ ਤੱਕ ਘੜੀਸ ਕੇ ਲੈ ਗਏ ਇਸ ਦੌਰਾਨ ਉਸ ਦੇ ਚਿਹਰੇ ‘ਤੇ ਠੁੱਢੇ ਮਾਰੇ ਗਏ ਤੇ ਡੰਡਿਆਂ ਨਾਲ ਕੁੱਟਮਾਰ ਵੀਡੀਓ ‘ਚ ਸਪੱਸ਼ਟ ਦਿਖਾਈ ਦਿੰਦੀ ਹੈ ਭਾਵੇਂ ਇਨ੍ਹਾਂ ਵੀਡੀਓਜ਼ ‘ਚ ਗੋਲੀਆਂ ਚਲਾ ਰਿਹਾ ਨੌਜਵਾਨ ਵੀ ਹੈ ਤੇ ਮਹਿਲਾਵਾਂ ਕਿਸੇ ਲੜਕੇ ਨੂੰ ਗੋਲੀ ਮਾਰਕੇ ਕਤਲ ਕਰਨ ਦੀ ਗੱਲ ਆਖ ਰਹੀਆਂ ਹਨ ਇਨ੍ਹਾਂ ਤੱਥਾਂ ‘ਚ ਕਿੰਨੀ ਕੁ ਸੱਚਾਈ ਹੈ ਇਹ ਤਾਂ ਪੁਲਿਸ ਤਫਤੀਸ਼ ‘ਚ ਹੀ ਸਾਹਮਣੇ ਆਵੇਗਾ ਪਰ ਇਸ ਤਰ੍ਹਾਂ ਕੁੱਟਮਾਰ ਦੇ ਤਾਜ਼ਾ ਮਾਮਲੇ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਤਸਕਰਾਂ ਨੂੰ ਚੁਣੌਤੀ ਦੇਣਾ ਅਸਾਨ ਰਾਹ ਨਹੀਂ ਰਿਹਾ ਹੈ।
ਪੁਲਿਸ ਮੁਲਾਜ਼ਮ ਖਤਰੇ ਤੋਂ ਬਾਹਰ: ਆਈਜੀ
ਬਠਿੰਡਾ ਰੇਂਜ ਦੇ ਆਈਜੀ ਅਰੁਣ ਕੁਮਾਰ ਮਿੱਤਲ ਦਾ ਕਹਿਣਾ ਸੀ ਕਿ ਸੀਆਈਏ ਸਟਾਫ ਦੀ ਟੀਮ ਪੰਜਾਬ ਦੀ ਹੱਦ ‘ਤੇ ਨਸ਼ਾ ਤਸਕਰ ਕੁਲਵਿੰਦਰ ਸਿੰਘ ਕੰਤਾ ਨੂੰ ਗ੍ਰਿਫਤਾਰ ਕਰਨ ਲਈ ਗਈ ਸੀ ਉਨ੍ਹਾਂ ਦੱਸਿਆ ਕਿ ਪੁਲਿਸ ਨੂੰ ਦੇਖਦਿਆਂ ਤਸਕਰ ਫਰਾਰ ਹੋ ਗਿਆ, ਜਿਸ ਦਾ ਪਿੱਛਾ ਕਰਦਿਆਂ ਪੁਲਿਸ ਦੇਸੂ ਜੋਧਾਂ ਗਈ ਸੀ ਜਿੱਥੇ ਲੋਕਾਂ ਨੇ ਪੁਲਿਸ ਪਾਰਟੀ ‘ਤੇ ਹਮਲਾ ਕਰ ਦਿੱਤਾ ਇਸ ਹਮਲੇ ‘ਚ ਪੁਲਿਸ ਪਾਰਟੀ ‘ਚ ਸ਼ਾਮਲ ਸੱਤ ਮੁਲਾਜ਼ਮ ਜ਼ਖਮੀ ਹੋ ਗਏ ਹਨ ਜਿਨ੍ਹਾਂ ‘ਚੋਂ ਛੇ ਦੀ ਹਾਲਤ ਖਤਰੇ ਤੋਂ ਪੂਰੀ ਤਰ੍ਹਾਂ ਬਾਹਰ ਹੈ ਗੋਲੀ ਲੱਗਣ ਕਾਰਨ ਸਿਪਾਹੀ ਕੰਵਲਜੀਤ ਸਿੰਘ ਨੂੰ ਨਿਗਰਾਨੀ ਹੇਠ ਰੱਖਿਆ ਜਾ ਰਿਹਾ ਹੈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸਿੱਖ ਡਰਾਈਵਰ ਕੁੱਟਮਾਰ ਮਾਮਲੇ ‘ਚ ਹਾਈ ਕੋਰਟ ਨੇ ਦਿੱਲੀ ਪੁਲਿਸ ਨੂੰ ਪਾਈ ਝਾੜ
ਨਵੀਂ ਦਿੱਲੀ (ਏਜੰਸੀ)। ਦਿੱਲੀ ‘ਚ ਮੁਖਰਜੀ ਨਗਰ ‘ਚ ਪੇਂਡੂ ਟੈਕਸੀ ਸੇਵਾ ਦੇ ਡਰਾਈਵਰ ਸਬਰਜੀਤ ਸਿੰਘ ਅਤੇ ਉਸ ਦੇ ਨਾਬਾਲਗ ਬੇਟੇ ਦੀ ਕੁੱਟਮਾਰ ਦੇ ਮਾਮਲੇ ‘ਚ ਦਿੱਲੀ ਹਾਈ ਕੋਰਟ ਨੇ ਪੁਲਿਸ ਨੂੰ ਝਾੜ ਪਾਈ ਹੈ। ਹਾਈ ਕੋਰਟ ਨੇ ਕਿਹਾ ਕਿ ਇਹ ਘਟਨਾ ਪੁਲਿਸ ਦੀ ਬੇਰਹਿਮੀ ਦਾ ਸਬੂਤ ਹੈ। ਹਾਈ ਕੋਰਟ ਨੇ ਬੁੱਧਵਾਰ ਨੂੰ ਇਸ ਮਾਮਲੇ ‘ਚ ਦਾਖਲ ਜਨਹਿੱਤ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਸਵਾਲ ਕੀਤਾ ਕਿ 15 ਸਾਲ ਦੇ ਲੜਕੇ ਦੀ ਬੇਰਹਿਮੀ ਨਾਲ ਕੁੱਟਮਾਰ ਨੂੰ ਤੁਸੀਂ ਕਿਵੇਂ ਸਹੀ ਠਹਿਰਾ ਸਕਦੇ ਹਨ? ਕੀ ਤੁਹਾਨੂੰ ਇਸ ਤੋਂ ਵਧ ਸਬੂਤ ਚਾਹੀਦੇ ਹਨ?
ਬੈਂਚ ਨੇ ਕਿਹਾ ਕਿ ਕੋਈ ਵੀ ਪੁਲਿਸ ਅਜਿਹਾ ਕੰਮ ਕਿਵੇਂ ਕਰ ਸਕਦੀ ਹੈ? ਇਸ ਤੋਂ ਆਮ ਨਾਗਰਿਕਾਂ ‘ਚ ਇਹ ਡਰ ਭਰ ਜਾਵੇਗਾ ਕਿ ਪੁਲਿਸ ਇਸੇ ਤਰ੍ਹਾਂ ਨਾਲ ਕੰਮ ਕਰਦੀ ਹੈ। ਪਟੀਸ਼ਨ ‘ਚ ਪੂਰੇ ਮਾਮਲੇ ਦੀ ਸੀ.ਬੀ.ਆਈ. ਜਾਂਚ ਕਰਵਾਉਣ ਦਾ ਆਦੇਸ਼ ਦੇਣ ਦੀ ਮੰਗ ਹਾਈ ਕੋਰਟ ਤੋਂ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁਖਰਜੀ ਨਗਰ ‘ਚ ਸਿੱਖ ਆਟੋ ਡਰਾਈਵਰ ਅਤੇ ਨਾਬਾਲਗ ਨਾਲ ਕੁੱਟਮਾਰ ਮਾਮਲੇ ‘ਚ ਪੁਲਿਸ ਨੇ ਕਾਰਵਾਈ ਕਰਦੇ ਹੋਏ 3 ਪੁਲਸ ਮੁਲਾਜ਼ਮਾਂ ਨੂੰ ਸਸਪੈਂਡ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਦਿੱਲੀ ਗੁਰਦੁਆਰਾ ਸਿੱਖ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਇਸ ਮਾਮਲੇ ‘ਤੇ ਬਿਆਨ ਦਿੱਤਾ ਸੀ ਕਿ ਦਿੱਲੀ ਪੁਲਿਸ ਸਿੱਖ ਆਟੋ ਡਰਾਈਵਰ ਅਤੇ ਨਾਬਾਲਗ ਨਾਲ ਹੋਈ ਕੁੱਟਮਾਰ ‘ਤੇ ਕਾਰਵਾਈ ਕਰੇ ਨਹੀਂ ਤਾਂ ਉਹ ਲਗਾਤਾਰ ਰੋਸ ਪ੍ਰਦਰਸ਼ਨ ਕਰਦੇ ਰਹਿਣਗੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਦੋਸ਼ੀ ‘ਤੇ ਸਖਤ ਕਾਰਵਾਈ ਕਰੇ ਪੁਲਿਸ: ਰਾਜਨਾਥ
ਨਵੀ ਦਿੱਲੀ, ਏਜੰਸੀ।
ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਪੱਛਮੀ ਦਿੱਲੀ ਦੇ ਤਿਲਕ ਨਗਰ ‘ਚ ਇਕ ਲੜਕੀ ਦੀ ਇਕ ਨੌਜਵਾਨ ਦੁਆਰਾ ਬੁਰੀ ਤਰ੍ਹਾਂ ਕੁੱਟਮਾਰ ਦਾ ਵੀਡਿਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਪ੍ਰਸਾਸਨ ਤੋਂ ਇਸ ਮਾਮਲੇ ‘ਚ ਕਾਰਵਾਈ ਕਰਨ ਨੂੰ ਕਿਹਾ ਹੈ। ਸਿੰਘ ਨੇ ਟਵੀਟ ਕਰਕੇ ਇਸਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਲਿਖਿਆ ਇੱਕ ਲੜਕੀ ਨੂੰ ਇਕ ਯੁਵਕ ਦੁਆਰਾ ਬੇਰਿਹਮੀ ਨਾਲ ਕੁੱਟਮਾਰ ਦਾ ਇੱਕ ਵੀਡਿਓ ਮੇਰੇ ਧਿਆਨ ‘ਚ ਆਇਆ ਹੈ। ਮੈਂ ਦਿੱਲੀ ਪੁਲਿਸ ਕਮਿਸ਼ਨਰ ਨਾਲ ਫੋਨ ਇਸ ਬਾਰੇ ‘ਚ ਗੱਲ ਕੀਤੀ ਹੈ ਤੇ ਇਸ ‘ਤੇ ਕਾਰਵਾਈ ਕਰਨ ਲਈ ਕਿਹਾ ਹੈ। ਰਿਪੋਟਾਂ ਅਨੁਸਾਰ ਇਹ ਯੁਵਕ ਇੱਕ ਪੁਲਿਸ ਕਰਮਚਾਰੀ ਦਾ ਬੇਟਾ ਦੱਸਿਆ ਜਾ ਰਿਹਾ ਹੈ ਜਦੋਂ ਲੜਕੀ ਉਸ ਕੋਲ ਮਾਫੀ ਦੀ ਅਪੀਲ ਕਰ ਰਹੀ ਹੈ। ਕੁੱਟਮਾਰ ਦਾ ਵੀਡਿਓ ਵਾਇਰਲ ਹੋਣ ਤੋਂ ਬਾਅਦ ਇਸਦੀ ਜਾਣਕਾਰੀ ਰਾਜਨਾਥ ਸਿੰਘ ਨੂੰ ਵੀ ਮਿਲੀ ਤੇ ਉਨ੍ਹਾਂ ਨੇ ਪੁਲਿਸ ਨੂੰ ਫੋਨ ਲਾ ਕੇ ਇਸ ਯੁਵਕ ਖਿਲਾਫ ਕਾਰਵਾਈ ਦੇ ਨਿਰਦੇਸ਼ ਦਿੱਤੇ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪਟਿਆਲੇ ‘ਚ ਹੈਵਾਨੀਅਤ ਦੀ ਦੂਜੀ ਵੱਡੀ ਘਟਨਾ, ਪੁਲਿਸ ਨੇ ਵੱਟੀ ਚੁੱਪ
ਪਟਿਆਲਾ, ਖੁਸ਼ਵੀਰ ਸਿੰਘ ਤੂਰ/ਸੱਚ ਕਹੂੰ ਨਿਊਜ਼
ਮੁੱਖ ਮੰਤਰੀ ਦੇ ਸ਼ਹਿਰ ਅੰਦਰ ਇੱਕ ਹੋਰ ਨੌਜਵਾਨ ਨੂੰ ਅਲਫ਼ ਨੰਗਾ ਕਰਕੇ ਕੁਝ ਵਿਅਕਤੀਆਂ ਵੱਲੋਂ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਅਲਫ ਨੰਗਾ ਕਰਕੇ ਕੁੱਟਣ ਦੀ ਵੀਡੀਓ ਵਾਇਰਲ ਹੋ ਗਈ ਹੈ ਜਿਸ ਤੋਂ ਬਾਅਦ ਉਕਤ ਨੌਜਵਾਨ ਪਰਿਵਾਰ ਸਮੇਤ ਲਾਪਤਾ ਦੱਸਿਆ ਜਾ ਰਿਹਾ ਹੈ। ਇਸ ਸਬੰਧੀ ਉਸ ਦੇ ਪਰਿਵਾਰਕ ਮੈਂਬਰਾਂ ਵੱਲੋਂ ਐਸਐਸਪੀ ਸਮੇਤ ਹੋਰ ਉੱਚ ਅਧਿਕਾਰੀਆਂ ਅੱਗੇ ਇਨਸਾਫ ਦੀ ਮੰਗ ਕੀਤੀ ਹੈ। ਮੋਹਨ ਲਾਲ ਪੁੱਤਰ ਹੀਰਾ ਲਾਲ ਵਾਸੀ ਚਾਂਦਨੀ ਚੌਂਕ ਪਟਿਆਲਾ ਨੇ ਐਸਐਸਪੀ ਪਟਿਆਲਾ ਨੂੰ ਸੌਂਪੀ ਦਰਖਾਸਤ ਵਿੱਚ ਕਿਹਾ ਹੈ ਕਿ ਮੇਰਾ ਲੜਕਾ ਪਵਨ ਕੁਮਾਰ ਜੋ ਕਿ ਸ਼ਹਿਰ ਦੀ ਇੱਕ ਦੁਕਾਨ ‘ਤੇ ਪਿਛਲੇ ਦਸ ਸਾਲਾਂ ਤੋਂ ਕੰਮ ਕਰ ਰਿਹਾ ਸੀ।
31 ਜੁਲਾਈ ਨੂੰ ਉਹ ਕੰਮ ‘ਤੇ ਗਿਆ ਪਰ ਦੇਰ ਤੱਕ ਵਾਪਸ ਨਹੀਂ ਆਇਆ ਜਦੋਂ ਉਸ ਦੀ ਪਤਨੀ ਬਬਲੀ ਨੇ ਦੁਕਾਨ  ‘ਤੇ ਪਤਾ ਕੀਤਾ ਤਾਂ ਦੁਕਾਨ ਮਾਲਕ ਨੇ ਕਿਹਾ ਕਿ ਪਵਨ ਨੂੰ ਉਨ੍ਹਾਂ ਕੰਮ ਭੇਜਿਆ ਹੈ। ਸ਼ਾਮ ਨੂੰ ਪਤਾ ਲੱਗਾ ਕਿ ਉਹ ਚੋਰੀ ਦੇ ਦੋਸ਼ ਵਿੱਚ ਥਾਣਾ ਕੋਤਵਾਲੀ ਵਿਖੇ ਬੰਦ ਹੈ। ਜਿਸ ਤੋਂ ਬਾਅਦ ਤਰਲੇ ਮਿੰਨਤਾਂ ਕਰਕੇ ਉਸ ਨੂੰ ਛੁਡਾ ਕੇ ਲਿਆਏ। ਮੋਹਨ ਸਿੰਘ ਦਾ ਕਹਿਣਾ ਹੈ ਕਿ ਉਸ ਦੇ ਲੜਕੇ ਨੇ ਦੱਸਿਆ ਕਿ ਦੁਪਹਿਰ ਵੇਲੇ ਦੁਕਾਨ ਮਾਲਕਾਂ ਅਤੇ ਹੋਰਨਾਂ ਨੇ ਉਸ ਨੂੰ ਸਟੋਰ ਵਿੱਚ ਬੰਦ ਕਰ ਦਿੱਤਾ ਅਤੇ ਚੋਰੀ ਦੇ ਦੋਸ਼ ਵਿੱਚ ਕੁੱਟਮਾਰ ਕੀਤੀ।
ਇਸ ਦੌਰਾਨ ਇੱਕ ਵਿਅਕਤੀ ਨੇ ਉਸਦੀ ਕੰਨਪਟੀ ‘ਤੇ ਪਿਸਤੌਲ ਰੱਖ ਲਿਆ ਅਤੇ ਬਾਕੀਆਂ ਨੇ ਉਸ ਦੇ ਕੱਪੜੇ ਉਤਾਰ ਦਿੱਤੇ ਅਤੇ ਵੀਡੀਓ ਬਣਾਉਣ ਲੱਗੇ ਅਤੇ ਨੰਗੇ ਸਰੀਰ ‘ਤੇ ਹੀ ਡੰਡੇ ਸੋਟੀਆਂ ਨਾਲ ਕੁੱਟਮਾਰ ਕਰਨ ਲੱਗੇ। ਉਸ ਦੇ ਲੜਕੇ ਨੇ ਉਸ ਦੀ ਵੀਡੀਓ ਨਾ ਬਣਾਉਣ ਦਾ ਤਰਲਾ ਕੀਤਾ ਪਰ ਉਨ੍ਹਾਂ ਉਸ ਦੀ ਵੀਡੀਓ ਵਾਇਰਲ ਕਰ ਦਿੱਤੀ। ਉਕਤ ਵੀਡੀਓ ਵਾਇਰਲ ਹੋਣ ਕਰਕੇ ਉਸ ਦਾ ਲੜਕਾ ਸਦਮੇ ਵਿੱਚ ਆ ਗਿਆ ਅਤੇ ਉਹ ਪਰਿਵਾਰ ਸਮੇਤ 2 ਅਗਸਤ ਨੂੰ ਘਰੋਂ ਚਲਾ ਗਿਆ। ਉਸ ਨੇ ਸੁਨੇਹਾ ਛੱਡਿਆ ਕਿ ਉਸ ਦੀ ਵੀਡੀਓ ਵਾਇਰਲ ਹੋਣ ਕਾਰਨ ਉਹ ਦੁਖੀ ਹੈ। ਉਸ ਨੇ ਕਿਹਾ ਕਿ ਉਸ ਦੇ ਲੜਕੇ ਤੇ ਪਰਿਵਾਰ ਦਾ ਅਜੇ ਤੱਕ ਕੋਈ ਪਤਾ ਨਹੀਂ ਲੱਗਾ ਹੈ।
ਇਸ ਸਬੰਧੀ ਉਸਦੀ ਗੁੰਮਸ਼ੁਦਗੀ ਦੀ ਰਿਪੋਰਟ ਥਾਣਾ ਕੋਤਵਾਲੀ ਵਿਖੇ ਦਰਜ਼ ਕਰਵਾ  ਦਿੱਤੀ ਹੈ। ਉਸ ਨੇ ਕਿਹਾ ਕਿ ਜੇਕਰ ਉਸਦੇ ਲੜਕੇ ਤੇ ਪਰਿਵਾਰ ਨੂੰ ਕੋਈ ਜਾਨੀ ਨੁਕਸਾਨ ਹੋਇਆ ਤਾਂ ਇਸ ਦਾ ਜ਼ਿੰਮੇਵਾਰ ਸੰਬਧਿਤ ਵਿਕਅਤੀ ਹੋਣਗੇ। ਉਸ ਨੇ ਕਿਹਾ ਕਿ ਉਹ ਰਾਜਨੀਤਿਕ ਪਹੁੰਚ ਵਾਲੇ ਵਿਅਕਤੀ ਹਨ ਅਤੇ ਉਨ੍ਹਾਂ ਉੱਪਰ ਮਾਮਲਾ ਨਬੇੜਨ ਦਾ ਦਬਾਅ ਬਣਾਇਆ ਜਾ ਰਿਹਾ ਹੈ।
ਇਸ ਸਬੰਧੀ ਜਦੋਂ ਥਾਣਾ ਕੋਤਵਾਲੀ ਦੇ ਐਸਐਚਓ ਰਾਹੁਲ ਕੌਸਲ ਤੋਂ ਮਾਮਲਾ ਦਰਜ਼ ਹੋਣ ਸਬੰਧੀ ਪੁੱÎਛਿਆ ਤਾ ਉਨਾਂ ਕਿਹਾ ਕਿ ਅਜੇ ਕੋਈ ਮਾਮਲਾ ਦਰਜ਼ ਨਹੀਂ ਹੋਇਆ। ਉਨ੍ਹਾਂ ਦੱਸਿਆ ਕਿ ਲੜਕੇ ਦੇ ਪਰਿਵਾਰ ਵਾਲੇ ਥਾਣੇ ਆ ਰਹੇ ਹਨ ਅਤੇ ਉਹ ਜੋ ਕਾਰਵਾਈ ਕਰਵਾਉਣਗੇ, ਉਸ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ ਇਸ ਸਬੰਧੀ ਜਦੋਂ ਐਸਐਸਪੀ ਪਟਿਆਲਾ ਮਨਦੀਪ ਸਿੰਘ ਸਿੱਧੂ ਨਾਲ ਗੱਲ ਕਰਨੀ ਚਾਹੀ ਤਾ ਉਨ੍ਹਾਂ ਆਪਣਾ ਫੋਨ ਨਹੀਂ ਉਠਾਇਆ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸ਼ਰਾਬੀ ਏਐੱਸਆਈ ਵੱਲੋਂ 7 ਨੌਜਵਾਨਾਂ ਦੀ ਬੁਰੀ ਤਰ੍ਹਾਂ ਕੁੱਟਮਾਰ, ਮੁਅੱਤਲ
ਸਨੌਰ, ਰਾਮ ਸਰੂਪ ਪੰਜੌਲਾ/ਸੱਚ ਕਹੂੰ ਨਿਊਜ਼
ਸਨੌਰ ਪੁਲਿਸ ਵੱਲੋਂ ਕਥਿਤ ਤੌਰ ‘ਤੇ ਬੇਕਸੂਰ ਸੱਤ ਨੌਜਵਾਨਾਂ ਨੂੰ ਨੰਗਾ ਕਰਕੇ ਕੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ ਸੱਤੇ ਨੌਜਵਾਨ ਜ਼ਖ਼ਮੀ ਹਾਲਤ ‘ਚ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਜੇਰੇ ਇਲਾਜ ਹਨ। ਘਟਨਾ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਉਕਤ ਏਐੱਸਆਈ ਨੂੰ ਬਰਖਾਸਤ ਕਰ ਦਿੱਤਾ ਗਿਆ ਹੈ
ਪੁਲਿਸ ਤਸ਼ੱਦਦ ਦਾ ਸ਼ਿਕਾਰ ਹੋਏ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਰਾਤ ਨੂੰ ਨਾਕਾਬੰਦੀ ਦੌਰਾਨ ਸੱਤ ਨੌਜਵਾਨਾਂ ਨਾਲ ਸਨੌਰ ਪੁਲਿਸ ਦੇ ਏਐਸਆਈ ਵੱਲੋਂ ਸ਼ਰ੍ਹੇਆਮ  ਗੁੰਡਾਗਰਦੀ ਕੀਤੀ ਗਈ ਦੱਸਿਆ ਜਾ ਰਿਹਾ ਹੈ ਕਿ ਏਐਸਆਈ ਨਰਿੰਦਰ ਸਿੰਘ ਨੇ ਸ਼ਰਾਬ ਪੀਤੀ ਹੋਈ ਸੀ ।
ਨੌਜਵਾਨਾਂ ਨੂੰ ਥਾਣੇ ਵਿੱਚ ਰੱਖ ਕੇ ਅਲਫ ਨੰਗਾ ਕਰਕੇ ਉਨ੍ਹਾਂ ਦੀ ਕੁੱਟਮਾਰ ਕੀਤੀ ਗਈ ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਨੌਜਵਾਨਾਂ ਡਰਾ ਦਿੱਤਾ ਗਿਆ ਸੀ ਕਿ ਜੇਕਰ ਕਿਸੇ ਨੂੰ ਕੁਝ ਕਿਹਾ ਤਾ ਤੁਹਾਡੇ ‘ਤੇ ਨਸ਼ੀਲੀਆਂ ਗੋਲੀਆਂ, ਸਮੈਕ ਅਤੇ ਅਫੀਮ ਦਾ ਝੂਠਾ ਕੇਸ ਪਾ ਦਿੱਤਾ ਜਾਵੇਗਾ ਅਤੇ ਤੁਹਾਡਾ ਕੈਰੀਅਰ ਖਰਾਬ ਕਰ ਦਿੱਤਾ ਜਾਵੇਗਾ।
ਪੁਲਿਸ ਵੱਲੋਂ ਕੀਤੀ ਕੁੱਟਮਾਰ ਤੋ ਬਾਅਦ ਸੱਤ ਨੌਜਵਾਨ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਦਾਖਲ ਹੋ ਗਏ। ਇੱਕ ਨੌਜਵਾਨ ਦੀ ਹਾਲਤ ਬਹੁਤ ਗੰਭੀਰ ਦੱਸੀ ਜਾ ਰਹੀ ਹੈ। ਉਸ ਨੌਜਵਾਨ ਨੇ ਪੁਲਿਸ ਉੱਪਰ ਦੋਸ਼ ਲਾਇਆ ਗਿਆ ਕਿ ਉਸ ਨੂੰ ਕੋਈ ਨਸ਼ੀਲਾ ਪਦਾਰਥ ਪਿਆਇਆ ਗਿਆ ਜਿਸ ਕਾਰਨ ਉਸ ਦੀ ਹਾਲਤ ਖਰਾਬ ਹੋ ਗਈ।
ਨੌਜਵਾਨਾਂ ਦੇ ਪਰਿਵਾਰ ਵਾਲਿਆਂ ਅੱਗੇ ਦੱਸਿਆ ਕਿ ਉਨ੍ਹਾਂ ਦੇ ਲੜਕੇ ਕੱਲ੍ਹ ਰਾਤ ਗੁਰੂਦੁਆਰਾ ਦੁੱਖ ਨਿਵਾਰਨ ਸਾਹਿਬ ਪਟਿਆਲਾ ਵਿਖੇ ਜਾ ਰਹੇ ਸੀ। ਸਨੌਰ ਪਟਿਆਲਾ ਰੋਡ ਉਪੱਰ ਸਨੌਰ ਪੁਲਿਸ ਵੱਲੋਂ ਨਾਕਬੰਦੀ ਕੀਤੀ ਹੌਈ ਸੀ। ਪੁਲਿਸ ਮੁਲਾਜਮ ਨਰਿੰਦਰ ਸਿੰਘ ਨੇ ਰੋਕਿਆ ਤੇ ਉਨ੍ਹਾਂ ਨੂੰ ਕਾਗਜ ਦਿਖਾਉਣ ਲਈ ਕਿਹਾ ਉਸ ਸਮੇਂ ਉਨ੍ਹਾਂ ਨੇ ਸ਼ਰਾਬ ਪੀਤੀ ਸੀ ਤੇ ਲੜਕਿਆਂ ਨਾਲ ਗਾਲੀ ਗਲੌਚ ਕਰਨੀ ਸ਼ੁਰੂ ਕਰ ਦਿੱਤੀ।
ਨੌਜਵਾਨਾਂ ਨੇ ਕਿਹਾ ਕਿ ਸਾਡਾ ਕਸੂਰ ਕੀ ਹੈ ਤਾਂ ਇਸ ਤੋਂ ਬਾਅਦ ਉਹ  ਉਨ੍ਹਾਂ ਨੂੰ ਪੁਲਿਸ ਥਾਣੇ ਵਿੱਚ ਲੈ ਗਏ ਅਤੇ ਸਾਰੇ ਨੌਜਵਾਨਾਂ ਨੂੰ ਨੰਗਾ ਕਰਕੇ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਨੌਜਵਾਨਾਂ ਦੀ ਕੁੱਟਮਾਰ ਦੇ ਮਾਮਲੇ ‘ਚ ਐਸਐਸਪੀ ਪਟਿਆਲਾ ਸ, ਮਨਦੀਪ ਸਿੰਘ ਸਿੰਧੂ ਨੇ ਏਐਸਆਈ ਨਰਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ ਤੇ ਐਸਪੀ ਸਿਟੀ ਕੇਸਰ ਸਿੰਘ ਨੂੰ ਮਾਮਲੇ ਦੀ ਪੜਤਾਲ ਕਰਕੇ ਤਿੰਨ ਦਿਨਾਂ ਦੇ ਅੰਦਰ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਗਏ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਨੌਜਵਾਨ ਦੀ ਮੌਤ ਮਗਰੋਂ ਪਰਿਵਾਰਕ ਮੈਂਬਰਾਂ ਨੇ ਲਾਇਆ ਜਾਮ
ਪੁਲਿਸ ਵੱਲੋਂ ਮਾਮਲਾ ਦਰਜ਼ ਨਾ ਕੀਤੇ ਜਾਣ ਤੋਂ ਖਫ਼ਾ | Patiala News
ਪਟਿਆਲਾ, (ਖੁਸ਼ਵੀਰ ਸਿੰਘ ਤੂਰ/ਸੱਚ ਕਹੂੰ ਨਿਊਜ਼)। ਕੁੱਟਮਾਰ ਦਾ ਸ਼ਿਕਾਰ ਹੋਏ ਨੌਜਵਾਨ ਦੀ ਅੱਜ ਮੌਤ ਹੋ ਜਾਣ ਤੋਂ ਬਾਅਦ ਪਰਿਵਾਰ ਵੱਲੋਂ ਇੱਥੇ ਮੋਰਚਰੀ ਅੱਗੇ ਸਮਾਣਾ ਚੁੰਗੀ ਤੇ ਮੁੱਖ ਮਾਰਗ ‘ਤੇ ਧਰਨਾ ਦੇ ਕੇ ਆਵਜਾਈ ਠੱਪ ਕੀਤੀ ਗਈ। ਇਸ ਧਰਨੇ ਦਾ ਪਤਾ ਲੱਗਦਿਆਂ ਹੀ ਥਾਣਾ ਸਿਵਲ ਲਾਈਨ ਪੁਲਿਸ ਦੇ ਥਾਣਾ ਮੁਖੀ ਵੱਲੋਂ ਆ ਕੇ ਪਰਿਵਾਰਕ ਮੈਂਬਰਾਂ ਨੂੰ ਮਾਮਲਾ ਦਰਜ ਕਰਨ ਦਾ ਭਰੋਸਾ ਦਿੱਤਾ ਗਿਆ ਜਿਸ ਮਗਰੋਂ ਧਰਨਾਕਾਰੀਆਂ ਨੇ ਧਰਨਾ ਚੁੱਕ ਲਿਆ।
ਕੁਝ ਦਿਨ ਪਹਿਲਾਂ ਕੀਤੀ ਗਈ ਸੀ ਨੌਜਵਾਨ ਦੀ ਕੁੱਟਮਾਰ | Patiala News
ਜਾਣਕਾਰੀ ਅਨੁਸਾਰ ਸਪਿੰਦਰ ਸਿੰਘ ਪੁੱਤਰ ਹਰਨੇਕ ਸਿੰਘ ਵਾਸੀ ਪਿੰਡ ਅਬਲੋਵਾਲ, ਜਿਸ ਦੀ ਕੁਝ ਦਿਨ ਪਹਿਲਾਂ ਕੁਝ ਵਿਅਕਤੀਆਂ ਵੱਲੋਂ ਕੁੱਟਮਾਰ ਕੀਤੀ ਗਈ ਸੀ ਜਿਸ ਕਾਰਨ ਉਸਨੂੰ ਰਜਿੰਦਰਾ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਸੀ। ਇਸੇ ਦੌਰਾਨ ਹੀ ਉਸ ਨੂੰ ਹਸਪਤਾਲ ਤੋਂ ਛੁੱਟੀ ਵੀ ਮਿਲ ਗਈ ਸੀ ਪਰ ਕੱਲ੍ਹ ਉਕਤ ਨੌਜਵਾਨ ਨੂੰ ਮੁੜ ਦਰਦ ਉੱਠਿਆ ਤਾਂ ਉਸ ਨੂੰ ਰਜਿੰਦਰਾ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਜਿੱਥੇ ਅੱਜ ਉਸਦੀ ਮੌਤ ਹੋ ਗਈ।  ਇਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਦਾ ਗੁੱਸਾ ਭੜਕ ਉੱਠਿਆ ਅਤੇ ਉਨ੍ਹਾਂ ਨੇ ਸਮਾਣਾ ਚੁੰਗੀ ਤੇ ਪਟਿਆਲਾ-ਸੰਗਰੂਰ ਮੁੱਖ ਮਾਰਗ ‘ਤੇ ਜਾਮ ਲਾ ਦਿੱਤਾ।
ਧਰਨੇ ਮਗਰੋਂ ਪੁਲਿਸ ਵੱਲੋਂ ਮਾਮਲਾ ਦਰਜ਼ ਕਰਨ ਦਾ ਦਾਅਵਾ | Patiala News
ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਇਆ ਕਿ ਜਿਹੜੇ ਵਿਅਕਤੀਆਂ ਵੱਲੋਂ ਉਨ੍ਹਾਂ ਦੇ ਮੁੰਡੇ ਦੀ ਕੁੱਟਮਾਰ ਕੀਤੀ ਗਈ ਸੀ, ਪੁਲਿਸ ਵੱਲੋਂ ਉਨ੍ਹਾਂ ਖਿਲਾਫ਼ ਕਈ ਦਿਨ ਗੁਜ਼ਰਨ ਤੋਂ ਬਾਅਦ ਕਾਰਵਾਈ ਤਾਂ ਕੀ ਕਰਨੀ ਸੀ ਸਗੋਂ ਮਾਮਲਾ ਵੀ ਦਰਜ਼ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜਦੋਂ ਤੱਕ ਉਨ੍ਹਾਂ ਮੁਲਜ਼ਮਾਂ ਖਿਲਾਫ਼ ਮਾਮਲਾ ਦਰਜ ਨਹੀਂ ਹੁੰਦਾ ਉਹ ਆਪਣਾ ਧਰਨਾ ਜਾਰੀ ਰੱਖਣਗੇ। ਇਸ ਧਰਨੇ ਦਾ ਪਤਾ ਲੱਗਦਿਆਂ ਹੀ ਥਾਣਾ ਸਿਵਲ ਲਾਈਨ ਦੇ ਮੁਖੀ ਜਤਿੰਦਰਪਾਲ ਸਿੰਘ ਘਟਨਾ ਸਥਾਨ ‘ਤੇ ਪੁੱਜੇ ਅਤੇ ਉਨ੍ਹਾਂ ਪੀੜਤਾਂ ਨਾਲ ਗੱਲਬਾਤ ਕੀਤੀ ਅਤੇ ਮੁਲਜ਼ਮਾਂ ਖਿਲਾਫ਼ ਮਾਮਲਾ ਦਰਜ ਕਰਨ ਦੀ ਗੱਲ ਆਖੀ, ਜਿਸ ਤੋਂ ਬਾਅਦ ਹੀ ਪਰਿਵਾਰ ਵੱਲੋਂ ਧਰਨਾ ਚੁੱਕਿਆ ਗਿਆ। (Patiala News)
ਥਾਣਾ ਸਿਵਲ ਲਾਈਨ ਪੁਲਿਸ ਵੱਲੋਂ ਕਥਿਤ ਤੌਰ ‘ਤੇ ਕੁੱਟਮਾਰ ਕਰਨ ਵਾਲੇ ਅਮਨ, ਰੋਹਿਤ, ਗੌਰਵ ਤੇ ਰਜਿੰਦਰ ਸਿੰਘ ਨਾਂਅ ਦੇ ਨੌਜਵਾਨਾਂ ਖਿਲਾਫ਼ ਧਾਰਾ 304, 323, 148, 149 ਤਹਿਤ ਮਾਮਲਾ ਦਰਜ਼ ਕਰ ਲਿਆ ਗਿਆ ਹੈ। ਥਾਣਾ ਸਿਵਲ ਲਾਈਨ ਦੀ  ਸਬ ਇੰਸਪੈਕਟਰ ਰਣਜੀਤ ਕੌਰ ਨੇ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਨਾਮਜ਼ਦ ਮੁਲਜ਼ਮਾਂ ਨੂੰ ਜਲਦੀ ਗ੍ਰਿਫਤਾਰ ਕਰ ਲਿਆ ਜਾਵੇਗਾ।
ਰਵਿੰਦਰ ਜਡੇਜ਼ਾ ਦੀ ਪਤਨੀ ਦੀ ਪੁਲਿਸ ਕਾਂਸਟੇਬਲ ਵੱਲੋਂ ਕੁੱਟਮਾਰ
ਗੁਜਰਾਤ, (ਏਜੰਸੀ)। ਭਾਰਤੀ ਕ੍ਰਿਕਟਰ ਟੀਮ ਦੇ ਖਿਡਾਰੀ ਰਵਿੰਦਰ ਜਡੇਜਾ ਦੀ ਪਤਨੀ ਰੀਵਾਬਾ ਨਾਲ ਗੁਜਰਾਤ ਦੇ ਜਾਮਨਗਰ ‘ਚ ਇੱਕ ਪੁਲਿਸ ਕਾਂਸਟੇਬਲ ਵੱਲੋਂ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਰੀਵਾਬਾ ਆਪਣੀ ਬੀਐਮਡਬਲਿਊ  ਕਾਰ ‘ ਚ ਜਾ ਰਹੀ ਸੀ ਤਾਂ ਕਾਰ ਇੱਕ ਪੁਲਿਸ ਕਰਮਚਾਰੀ ਦੀ ਮੋਟਰਸਾਈਕਲ ਨਾਲ ਟਕਰਾ ਗਈ। ਰਿਵਾਬਾ ਅਨੁਸਾਰ ਪੁਲਿਸ ਕਰਮਚਾਰੀ ਨੇ ਇਸ ਕਾਰਨ ਉਸ ਦੇ ਵਾਲ ਫੜ ਕੇ ਖਿੱਚੇ  ਅਤੇ ਉਸ ਦਾ ਸਿਰ ਕਾਰ ਨਾਲ ਮਾਰਿਆ। ਇਸ ਘਟਨਾ ਤੋਂ ਬਾਅਦ ਰਿਵਾਬਾ ਸਿੱਧੇ ਐੱਸਪੀ ਦਫਤਰ ਪਹੁੰਚੀ ਅਤੇ ਮੁਲਜਮ ਖਿਲਾਫ਼ ਸ਼ਿਕਾਇਤ ਦਰਜ ਕਰਵਾਈ। ਇਸ ਦੌਰਾਨ ਪੁਲਿਸ ਨੇ ਹਰਕਤ ‘ਚ ਆਉਂਦਿਆਂ ਹਮਲਾਵਰ ਪੁਲਿਸ ਵਾਲੇ ਜਿਸ ਦੀ ਪਹਿਚਾਣ ਸਿਟੀ ਡੀ ਡਿਵੀਨ ਥਾਣੇ ‘ਚ ਤਾਇਨਾਤ ਸੰਜੇ ਕਰੰਗੀਆ ਦੇ ਰੂਪ ‘ਚ ਹੋਈ ਹੈ, ਨੂੰ ਗ੍ਰਿਫਤਾਰ ਕਰ ਲਿਆ ਹੈ।
ਉੱਧਰ ਸੋਸ਼ਲ ਮੀਡੀਆ ‘ਤੇ ਵੀ ਕ੍ਰਿਕਟ ਫੈਨ ‘ਚ ਕਾਫ਼ੀ ਗੁੱਸਾ ਪਾਇਆ ਜਾ ਰਿਹਾ ਹੈ, ਜਿਹਨਾਂ ਦਾ ਕਹਿਣਾ ਹੈ ਕਿ ਇਸ ਪੁਲਿਸ ਵਾਲੇ ਨੂੰ ਛੱਡਣਾ ਨਹੀਂ ਚਾਹੀਦਾ ਜੋ ਇੱਕ ਔਰਤ ‘ਤੇ ਹੱਥ ਚੁੱਕਦਾ ਹੈ।
ਪੁਲਿਸ ਵੱਲੋਂ ਚਾਰ ਜਣੇ ਗ੍ਰਿਫ਼ਤਾਰ
ਨਾਗਪੁਰ: ਗਊ ਦੇਮਾਸ ਨੂੰ ਲੈ ਕੇ ਦੇਸ਼ ਭਰ ਵਿੱਚ ਹਿੰਸਾ ਰੁਕਣ ਦਾ ਨਾਂਅ ਨਹੀਂ ਲੈ ਰਹੀ। ਤਾਜ਼ਾ ਮਾਮਲਾ ਮਹਾਰਾਸ਼ਟਰ ਦੇ ਨਾਗਪੁਰ ਦਾ ਹੈ, ਜਿੱਥੇ ਸਕੂਟਰ ਦੀ ਡਿੱਗੀ ਵਿੱਚ ਕਥਿਤ ਤੌਰ ‘ਤੇ ਗਊ ਦਾ ਮਾਸ ਲਿਜਾਣ ਦੇ ਸ਼ੱਕ ਵਿੱਚ ਭੀੜ ਨੇ ਇੱਕ ਵਿਅਕਤੀ ਨੂੰ ਕੁੱਟ-ਕੁੱਟ ਕੇ ਬੁਰੀ ਜ਼ਖ਼ਮੀ ਕਰ ਦਿੱਤਾ। ਪੁਲਿਸ ਨੇ ਬਰਾਮਦ ਮਾਸ ਨੂੰ ਜਾਂਚ ਲਈ ਭੇਜ ਦਿੱਤਾ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਚਾਰ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉੱਥੇ ਇਸ ਮਾਮਲੇ ‘ਚ ਪੀੜਤ ਨੇ ਦੱਸਿਆ ਕਿ ਉਹ ਭਾਜਪਾ ਦਾ ਵਰਕਰ ਹੈ।
ਮਾਮਲਾ ਨਾਗਪੁਰ ਦੇ ਭਾਰਸਿੰਗੀ ਪਿੰਡ ਦਾ ਹੈ। ਸਲੀਮ ਇਸਮਾਈਲ ਸ਼ਾਹ ਨਾਂਅ ਦੇ ਇੱਕ ਵਿਅਕਤੀ ‘ਤੇ ਦੋਸ਼ ਹੈ ਕਿ ਉਹ ਸਕੂਟੀ ਦੀ ਡਿੱਗੀ ਵਿੱਚ ਗਊ ਦਾ ਮਾਸ ਰੱਖ ਕੇ ਲਿਜਾ ਰਿਹਾ ਸੀ। ਭਾਰਸਿੰਗੀ ਬੱਸ ਅੱਡੇ ਕੋਲ ਲੋਕਾਂ ਨੇ ਅਚਾਨਕ ਉਸ ਨੂੰ ਘੇਰ ਲਿਆ ਅਤੇ ਸੜਕ ‘ਤੇ ਹੀ ਬੁਰੀ ਤਰ੍ਹਾਂ ਕੁੱਟਣ ਲੱਗੇ। ਜਿਸ ਤੋਂ ਬਾਅਦ ਇਸਮਾਈਲ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ।
ਪੀੜਤ ਨੇ ਦੱਸਿਆ ਭਾਜਪਾ ਵਰਕਰ
ਇਸਮਾਈਲ ਦਾ ਕਹਿਣਾ ਹੈ ਕਿ ਮੈਂ ਛੋਲੇ ਕਪਾਹ ਦਾ ਕੰਮ ਕਰਦਾ ਹਾਂ। ਇਸ ਤੋਂ ਪਹਿਲਾਂ ਮੈਂ ਓਰੀਐਂਟਲ ਦਾ ਕੰਮ ਕਰਦਾ ਸੀ। ਉਹ ਕੰਪਨੀ ਬੰਦ ਹੋ ਗਈ ਤਾਂ ਹੁਣ ਮੈਂ ਛੋਲੇ ਕਪਾਹ ਦਾ ਕੰਮ ਕਰਕੇ ਆਪਣੇ ਬੱਚਿਆਂ ਨੂੰ ਪਾਲ ਰਿਹਾ ਹਾਂ। ਮੈਂ ਭਾਜਪਾ ‘ਚ ਕਰੀਬ 12 ਸਾਲ ਤੋਂ ਕੰਮ ਕਰ ਰਿਹਾ ਹਾਂ। ਮੈਂ ਪਾਰਟੀ ਵਿੱਚ ਘੱਟ ਗਿਣਤੀ ਸੈੱਲ ਦਾ ਪ੍ਰਧਾਨ ਸੀ ਅਤੇ ਹੁਣ ਕਾਟੋਲ ਤਹਿਸੀਲ ਵਿੱਚ ਮਹਾਂ ਮੰਤਰੀ ਹਾਂ। ਸਕੂਟੀ ਵਿੱਚ ਗਊ ਦਾ ਮਾਸ ਨਹੀਂ ਸੀ, ਉਹ ਮਟਨ ਸੀ।
ਪੀੜਤ ਦੀ ਪਤਨੀ ਜ਼ਰੀਨ ਸਮਾਈਲ ਨੇ ਕਿਹਾ ਕਿ ਉਨ੍ਹਾਂ ਨੂੰ ਬਹੁਤ ਦੁੱਖ ਹੋ ਰਿਹਾ ਹੈ । ਲੋਕਾਂ ਨੇ ਉਸ ਨੂੰ ਬਹੁਤ ਮਾਰਿਆ ਹੈ। ਮੇਰੇ ਪਤੀ ‘ਤੇ ਗਲਤ ਦੋਸ਼ ਲਾਇਆ ਹੈ। ਉਹ ਮਸਜਿਦ ਦੀ ਕਮੇਟੀ ਦੇ ਇੱਕ ਪ੍ਰੋਗਰਾਮ ਲਈ ਮਟਨ ਲਿਜਾ ਰਹੇ ਸਨ। ਸਾਡਾ ਮਾਸ ਦਾ ਕੋਈ ਕਾਰੋਬਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਸਜ਼ਾ ਮਿਲਣੀ ਚਾਹੀਦੀ ਹੈ।
ਇਸ ਤਰ੍ਹਾਂ ਦੀਆਂ ਵਾਰਦਾਤਾਂ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੁਝ ਦਿਨ ਪਹਿਲਾਂ ਆਪਣੇ ਗੁਜਰਾਤ ਦੌਰੇ ਦੌਰਾਨ ਕਥਿਤ ਗਊ ਰੱਖਿਅਕਾਂ ਨੂੰ ਚਿਤਾਵਨੀ ਦਿੱਤੀ ਸੀ। ਉਨ੍ਹਾਂ ਗਊ ਰੱਖਿਅਕਾਂ ਨੂੰ ਨਸੀਹਤ ਦਿੰਦੇ ਹੋਏ ਕਿਹਾ ਸੀ ਕਿ ਗਾਂ ਲਈ ਕਿਸੇ ਇਨਸਾਨ ਦੀ ਜਾਨ ਲੈਣੀ ਗਊ ਰੱਖਿਆ ਨਹੀਂ ਹੈ। ਪ੍ਰਧਾਨ ਮੰਤਰੀ ਨੇ ਕਿਹਾ ਸੀ ਕਿ ਕਿਸੇ ਗਊ ਰੱਖਿਅਕ ਨੂੰ ਕਾਨੂੰਨ ਨੂੰ ਹੱਥ ‘ਚ ਲੈਣ ਦਾ ਹੱਕ ਨਹੀਂ ਹੈ। ਕਾਨੂੰਨ ਆਪਣਾ ਕੰਮ ਕਰੇਗਾ।
ਨਾਗਪੁਰ ਦੀ ਇਹ ਘਟਨਾ ਦੱਸ ਰਹੀ ਹੈ ਕਿ ਪ੍ਰਧਾਨ ਮੰਤਰੀ ਮੋਦੀ ਦੀ ਚਿਤਾਵਨੀ ਦਾ ਕਥਿਤ ਗਊ ਰੱਖਿਅਕਾਂ ‘ਤੇ ਕੋਈ ਅਸਰ ਨਹੀਂ ਹੋਇਆ। ਇਸ ਮਾਮਲੇ ਵਿੱਚ ਚਾਰ ਜਣਿਆਂ ਖਿਲਾਫ਼ ਕੇਸ ਦਰਜ ਕੀਤਾ ਗਿਆ ਸੀ, ਜਿਨ੍ਹਾਂ ਨੂੰ ਅੱਜ ਸਵੇਰੇ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।