Punjab Cabinet Meeting - Sach Kahoon Punjabi
Punjab Cabinet Meeting: ਪੰਜਾਬ ਸਰਕਾਰ ਨੇ ਇਸ ਦਿਨ ਬੁਲਾਈ ਕੈਬਨਿਟ ਮੀਟਿੰਗ, ਲਏ ਜਾ ਸਕਦੇ ਹਨ ਵੱਡੇ ਫੈਸਲੇ
Punjab Cabinet Meeting: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਸਰਕਾਰ ਨੇ ਵਿਸਾਖੀ ਮੌਕੇ 13 ਅਪਰੈਲ ਨੂੰ ਹੋਣ ਵਾਲੇ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਤੋਂ ਪਹਿਲਾਂ ਮੰਤਰੀ ਮੰਡਲ ਦੀ ਮੀਟਿੰਗ ਬੁਲਾਉਣ ਦਾ ਫੈਸਲਾ ਕੀਤਾ ਹੈ। ਇਹ ਮੀਟਿੰਗ ਬਾਅਦ ਦੁਪਹਿਰ 3 ਵਜੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ’ਤੇ ਹੋਵੇਗੀ। ਇਸ ਤੋਂ ਇਲਾਵਾ ਮੀਟਿੰਗ ਦੌਰਾਨ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਨੂੰ ਵੀ ਰਸਮੀ ਪ੍ਰਵਾਨਗੀ ਦਿੱਤੀ ਜਾਵੇਗੀ।
Also Read : Patiala News: ਪਟਿਆਲਾ ਦੇ ਨਾਮਵਰ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
ਕਈ ਅਹਿਮ ਪ੍ਰਸਤਾਵਾਂ ਨੂੰ ਮਨਜ਼ੂਰੀ ਮਿਲਣ ਦੀ ਸੰਭਾਵਨਾ
ਮੀਟਿੰਗ ’ਚ ਸਰਕਾਰ ਵੱਲੋਂ ਕਈ ਅਹਿਮ ਪ੍ਰਸਤਾਵਾਂ ਨੂੰ ਵੀ ਮਨਜ਼ੂਰੀ ਦਿੱਤੇ ਜਾਣ ਦੀ ਸੰਭਾਵਨਾ ਹੈ। ਮੰਨਿਆ ਜਾ ਰਿਹਾ ਹੈ ਕਿ ਇਹ ਤਜਵੀਜ਼ ਸੂਬੇ ਦੇ ਪ੍ਰਸ਼ਾਸਨਿਕ ਤੇ ਲੋਕ ਹਿੱਤ ਦੇ ਮੁੱਦਿਆਂ ਨਾਲ ਸਬੰਧਤ ਹੋ ਸਕਦੇ ਹਨ। ਸਰਕਾਰ ਦੇ ਇਸ ਕਦਮ ਨੂੰ ਵਿਸਾਖੀ ਮੌਕੇ ਲਏ ਜਾਣ ਵਾਲੇ ਅਹਿਮ ਫੈਸਲੇ ਵਜੋਂ ਵੇਖਿਆ ਜਾ ਰਿਹਾ ਹੈ। ਵਿਸ਼ੇਸ਼ ਸੈਸ਼ਨ ’ਚ ਸੂਬੇ ਨਾਲ ਸਬੰਧਤ ਵੱਖ-ਵੱਖ ਅਹਿਮ ਵਿਸ਼ਿਆਂ ’ਤੇ ਚਰਚਾ ਹੋਣ ਦੀ ਉਮੀਦ ਹੈ।
Punjab Cabinet Meeting: ਪੰਜਾਬ ਸਰਕਾਰ ਨੇ ਇਸ ਦਿਨ ਬੁਲਾਈ ਕੈਬਨਿਟ ਮੀਟਿੰਗ, ਲਏ ਜਾ ਸਕਦੇ ਹਨ ਵੱਡੇ ਫੈਸਲੇ
Punjab Cabinet Meeting: ਪੰਜਾਬ ਬਜ਼ਟ ਤੋਂ ਪਹਿਲਾਂ ਹੋਣ ਵਾਲੀ ਕੈਬਨਿਟ ਮੀਟਿੰਗ ਮੁਲਤਵੀ, ਹੁਣ ਕਦੋਂ ਹੋਵੇਗੀ ਮੀਟਿੰਗ?
Punjab Cabinet Meeting: ਚੰਡੀਗੜ੍ਹ। ਪੰਜਾਬ ਬਜ਼ਟ ਸੈਸ਼ਨ ਤੋਂ ਪਹਿਲਾਂ ਅੱਜ ਹੋਣ ਵਾਲੀ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਗਏ। ਇਹ ਮੀਟਿੰਗ ਅੱਜ 5 ਮਾਰਚ ਨੂੰ ਹੋਣੀ ਸੀ। ਹੁਣ ਇਹ ਮੀਟਿੰਗ ਭਲਕੇ 6 ਮਾਰਚ 2026 ਨੂੰ ਸਵੇਰੇ 9:30 ਵਜੇ ਪੰਜਾਬ ਵਿਧਾਨ ਸਭਾ ਸਕੱਤਰੇਤ ਚੰਡੀਗੜ੍ਹ ਵਿਖੇ ਹੋਵੇਗੀ, ਜਿਸ ਵਿੱਚ ਕਈ ਅਹਿਮ ਮੁੱਦਿਆਂ ’ਤੇ ਚਰਚਾ ਅਤੇ ਫੈਸਲੇ ਲਏ ਜਾਣ ਦੀ ਸੰਭਾਵਨਾ ਹੈ। ਦੱਸ ਦਈਏ ਕਿ ਇਹ ਮੀਟਿੰਗ ਹੁਣ ਕੱਲ੍ਹ ਨੂੰ ਹੀ ਵਿਧਾਨ ਸਭਾ ਸ਼ੈਸ਼ਨ ਦੇ ਸ਼ੁਰੂ ਹੋਣ ਤੋਂ ਪਹਿਲਾਂ ਹੀ ਵਿਧਾਨ ਸਭਾ ’ਚ ਹੀ ਹੋਵੇਗੀ।
Read Also : ਈਰਾਨ ’ਤੇ ਅਮਰੀਕੀ ਹਮਲੇ ਦੇ 100 ਘੰਟੇ ਪੂਰੇ, 1000 ਤੋਂ ਜ਼ਿਆਦਾ ਦੀ ਮੌਤ
Punjab Cabinet Meeting: ਕੈਬਨਿਟ ਮੀਟਿੰਗ ’ਚ ਹੜ੍ਹ ਪ੍ਰਭਾਵਿਤਾਂ ਲਈ ਫ਼ੈਸਲਾ, ਹੁਣ ਇਨ੍ਹਾਂ ਨੂੰ ਵੀ ਮਿਲੇਗਾ ਮੁਆਵਜ਼ਾ
Punjab Cabinet Meeting: ਮੰਤਰੀ ਮੰਡਲ ਵੱਲੋਂ ਸਰਕਾਰੀ ਵਿਭਾਗਾਂ ਅਤੇ ਜਨਤਕ ਅਦਾਰਿਆਂ ਲਈ ਓ.ਟੀ.ਐਸ. ਸਕੀਮ ‘ਚ 30 ਜੂਨ, 2026 ਤੱਕ ਵਾਧਾ
Punjab Cabinet Meeting: ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਦੇ ਫਾਜ਼ਿਲਕਾ ਅਤੇ ਗੁਰਦਾਸਪੁਰ ਸਣੇ ਅੰਮ੍ਰਿਤਸ਼ਰ ਇਲਾਕੇ ਦੇ ਨਾਲ ਹੀ ਪੰਜਾਬ ਭਰ ਵਿੱਚ ਸਰਕਾਰੀ ਜਮੀਨਾਂ ਤੇ ਕਾਸ਼ਤਕਾਰਾਂ ਨੂੰ ਪਹਿਲੀ ਵਾਰ ਫਸਲ ਨੁਕਸਾਨ ਦਾ ਮੁਆਵਜਾ ਮਿਲੇਗਾ। ਨਿਯਮਾਂ ਅਨੁਸਾਰ ਕਾਸਤਕਾਰਾਂ ਨੂੰ ਮੁਆਵਜਾ ਨਹੀਂ ਦਿੱਤਾ ਜਾ ਸਕਦਾ ਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਮੰਤਰੀ ਮੰਡਲ ਨੇ ਇਨਾਂ ਨਿਯਮਾਂ ਵਿੱਚ ਰਿਆਇਤ ਦਿੰਦੇ ਹੋਏ ਇਹ ਫਾਇਦਾ ਪ੍ਰਭਾਵਿਤ ਕਿਸਾਨਾਂ ਨੂੰ ਦੇਣ ਦਾ ਫੈਸਲਾ ਕੀਤਾ ਹੈ।
ਮੰਤਰੀ ਮੰਡਲ ਦੀ ਮੀਟਿੰਗ ਵਿੱਚ ਸਾਲ 2025 ਵਿੱਚ ਭਾਰੀ ਮੀਂਹਾਂ ਦੌਰਾਨ ਹੜ੍ਹਾਂ ਕਾਰਨ ਫਸਲਾਂ ਦੇ ਨੁਕਸਾਨ ਲਈ ਕਿਸਾਨਾਂ (ਜੋ ਸਰਕਾਰੀ ਜ਼ਮੀਨਾਂ ’ਤੇ ਕਾਸ਼ਤ ਕਰ ਰਹੇ ਹਨ) ਨੂੰ ਮੁਆਵਜ਼ਾ ਦੇਣ ਦੀ ਵੀ ਪ੍ਰਵਾਨਗੀ ਦੇ ਦਿੱਤੀ। ਇਸ ਫੈਸਲੇ ਅਨੁਸਾਰ ਜਿਨਾਂ ਕਿਸਾਨਾਂ ਦਾ ਸਾਲ 2025 ਦੀ ਵਿਸ਼ੇਸ਼ ਗਿਰਦਾਵਰੀ ਦੌਰਾਨ ਫਸਲਾਂ ਦੇ ਨੁਕਸਾਨ ਦਾ ਮੁਲਾਂਕਣ ਕੀਤਾ ਗਿਆ ਸੀ ਪਰ ਉਨਾਂ ਨੂੰ ਫਸਲਾਂ ਦਾ ਮੁਆਵਜ਼ਾ ਨਹੀਂ ਦਿੱਤਾ ਗਿਆ ਸੀ ਕਿਉਂਕਿ ਉਨਾਂ ਦੀ ਗਿਰਦਾਵਰੀ 15 ਸਤੰਬਰ, 2015 ਦੇ ਮਾਣਯੋਗ ਹਾਈ ਕੋਰਟ ਦੇ ਨਿਰਦੇਸ਼ਾਂ ਅਤੇ 25 ਸਤੰਬਰ, 2015 ਦੇ ਸੂਬਾ ਸਰਕਾਰ ਦੇ ਪੱਤਰ ਦੀ ਪਾਲਣਾ ਵਿੱਚ ਸਰਕਾਰ ਦੇ ਹੱਕ ਵਿੱਚ ਬਦਲ ਦਿੱਤੀ ਗਈ ਸੀ, ਉਨਾਂ ਨੂੰ ਵੀ ਫਸਲਾਂ ਦਾ ਮੁਆਵਜ਼ਾ ਦਿੱਤਾ ਜਾਵੇਗਾ। ਇਹ ਮਾਨਵਤਾ ਦੇ ਆਧਾਰ ’ਤੇ ਇਕ ਵਾਰ ਦੇ ਹੱਲ ਵਜੋਂ ਕੀਤਾ ਜਾਵੇਗਾ ਅਤੇ ਕਿਸੇ ਵੀ ਤਰੀਕੇ ਨਾਲ ਕਿਸੇ ਨੂੰ ਵੀ ਮਾਲਕੀ ਹੱਕ ਨਹੀਂ ਦੇਵੇਗਾ।
16ਵੀਂ ਵਿਧਾਨ ਸਭਾ ਦਾ ਬਜਟ ਇਜਲਾਸ 6 ਤੋਂ 16 ਮਾਰਚ ਤੱਕ, 8 ਮਾਰਚ ਨੂੰ ਪੇਸ਼ ਹੋਵੇਗਾ ਬਜਟ
ਮੰਤਰੀ ਮੰਡਲ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ 12ਵਾਂ ਇਜਲਾਸ (ਬਜਟ ਇਜਲਾਸ) 6 ਮਾਰਚ ਤੋਂ 16 ਮਾਰਚ ਤੱਕ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ ਹੈ। 6 ਮਾਰਚ ਨੂੰ ਰਾਜਪਾਲ ਦਾ ਭਾਸ਼ਣ ਹੋਵੇਗਾ ਅਤੇ 8 ਮਾਰਚ ਨੂੰ ਵਿੱਤ ਮੰਤਰੀ ਸਾਲ 2026-27 ਲਈ ਬਜਟ ਪੇਸ਼ ਕਰਨਗੇ। 9 ਮਾਰਚ ਨੂੰ ਪੰਜਾਬ ਦੇ ਰਾਜਪਾਲ ਦੇ ਭਾਸ਼ਣ ਤੇ ਬਹਿਸ਼ ਹੋਏਗੀ ਤਾਂ 10 ਅਤੇ 11 ਮਾਰਚ ਨੂੰ ਬਜਟ ਤੇ ਬਹਿਸ ਅਤੇ ਪਾਸ ਕੀਤਾ ਜਾਏਗਾ। 12 ਤੋਂ 15 ਮਾਰਚ ਤੱਕ ਸੈਸ਼ਨ ਵਿੱਚ ਛੁੱਟੀ ਰਹੇਗੀ। ਇਸ ਨਾਲ ਹੀ 16 ਮਾਰਚ ਨੂੰ ਵਿਧਾਨ ਸਭਾ ਦੇ ਸੈਸ਼ਨ ਦਾ ਆਖਰੀ ਦਿਨ ਹੋਏਗਾ।
ਕੋਵਿਡ ਵਲੰਟੀਅਰਾਂ ਨੂੰ ਭਰਤੀ ਵਿੱਚ ਉਮਰ ਛੋਟ ਅਤੇ ਵਾਧੂ ਅੰਕ ਮਿਲਣਗੇ
ਮੰਤਰੀ ਮੰਡਲ ਨੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਿੱਚ ਮਹਾਂਮਾਰੀ ਦੌਰਾਨ ਕੰਮ ਕਰਨ ਵਾਲੇ ਕੋਵਿਡ ਵਲੰਟੀਅਰਾਂ ਦੇ ਨਾਲ-ਨਾਲ ਵਿਭਾਗ ਅਧੀਨ ਠੇਕੇ ’ਤੇ/ਆਊਟਸੋਰਸ ਆਧਾਰ ’ਤੇ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਗਰੁੱਪ-ਸੀ ਅਤੇ ਗਰੁੱਪ-ਡੀ ਦੀਆਂ ਖਾਲੀ ਅਸਾਮੀਆਂ ’ਤੇ ਵਾਧੂ ਅੰਕ ਅਤੇ ਉਪਰਲੀ ਉਮਰ ਸੀਮਾ ਵਿੱਚ ਵਿਸ਼ੇਸ਼ ਛੋਟ ਦਾ ਲਾਭ ਦੇਣ ਦੀ ਪ੍ਰਵਾਨਗੀ ਵੀ ਦਿੱਤੀ। ਇਹ ਲਾਭ ਕੋਵਿਡ ਮਹਾਂਮਾਰੀ ਦੌਰਾਨ ਦਿੱਤੀਆਂ ਗਈਆਂ ਸੇਵਾਵਾਂ ਨੂੰ ਢੁਕਵੇਂ ਤਜਰਬੇ ਵਜੋਂ ਮੰਨਦੇ ਹੋਏ ਮੌਜੂਦਾ ਸਾਲ ਦੌਰਾਨ 31 ਦਸੰਬਰ, 2026 ਤੱਕ ਸਿੱਧੀ ਭਰਤੀ ਵਿੱਚ ਲਾਗੂ ਹੋਵੇਗਾ।
Read Also : ਪ੍ਰੀਖਿਆ ਦੇ ਕੇ ਵਾਪਿਸ ਆਉਂਦੀ ਲੜਕੀ ’ਤੇ ਰਿਸ਼ਤੇਦਾਰ ਵੱਲੋਂ ਹਮਲਾ, ਬੁਰੀ ਤਰ੍ਹਾਂ ਜਖਮੀ
ਮੰਤਰੀ ਮੰਡਲ ਨੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਿੱਚ ਸਟਾਫ ਨਰਸਾਂ (ਗਰੁੱਪ-ਸੀ) ਦੀਆਂ 361 ਖਾਲੀ ਅਸਾਮੀਆਂ ਨੂੰ ਮੁੜ ਸੁਰਜੀਤ ਕਰਨ ਅਤੇ ਭਰਨ ਦੀ ਪ੍ਰਵਾਨਗੀ ਦੇ ਦਿੱਤੀ।ਇਨਾਂ ਅਸਾਮੀਆਂ ਨੂੰ ਪੰਜਾਬ ਅਧੀਨ ਚੋਣ ਸੇਵਾਵਾਂ ਬੋਰਡ ਦੇ ਦਾਇਰੇ ਤੋਂ ਬਾਹਰ ਕੱਢ ਕੇ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼, ਫਰੀਦਕੋਟ ਰਾਹੀਂ ਭਰਿਆ ਜਾਵੇਗਾ।
Punjab Cabinet Meeting: ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ ਪੰਜਾਬ ਕੈਬਿਨੇਟ ਦੀ ਮੀਟਿੰਗ
ਸੋਮਵਾਰ ਨੂੰ ਹੋਏਗੀ ਪੰਜਾਬ ਵਿਧਾਨ ਸਭਾ ਦੀ ਮੀਟਿੰਗ, ਬਜਟ ਸੈਸ਼ਨ ਦੀਆਂ ਤਾਰੀਖਾਂ ਤੇ ਲੱਗੇਗੀ ਮੋਹਰ
Punjab Cabinet Meeting: (ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਸਰਕਾਰ ਵੱਲੋਂ ਸੋਮਵਾਰ ਨੂੰ ਸਵੇਰੇ 11 ਵਜੇ ਕੈਬਿਨੇਟ ਦੀ ਮੀਟਿੰਗ ਸੱਦ ਲਈ ਗਈ ਹੈ। ਇਹ ਕੈਬਨਟ ਦੀ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਉਨਾਂ ਦੀ ਰਿਹਾਇਸ਼ ਤੇ ਸਵੇਰੇ 11 ਵਜੇ ਸ਼ੁਰੂ ਹੋਏਗੀ ਅਤੇ ਇਸ ਕੈਬਿਨੇਟ ਦੀ ਮੀਟਿੰਗ ਵਿੱਚ ਹੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਆਖਰੀ ਬਜਟ ਸੈਸ਼ਨ ਦੀਆਂ ਤਾਰੀਖਾਂ ਤੇ ਮੋਹਰ ਲੱਗੇਗੀ।
ਇਹ ਵੀ ਪੜ੍ਹੋ: Car Fire Incident: ਸਪਾਰਕਿੰਗ ਕਾਰਨ ਕਾਰ ਨੂੰ ਲੱਗੀ ਅੱਗ, ਪਤੀ-ਪਤਨੀ ਵਾਲ਼-ਵਾਲ਼ ਬਚੇ
ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਬਜਟ ਸੈਸ਼ਨ ਮਾਰਚ ਦੇ ਪਹਿਲੇ ਜਾਂ ਫਿਰ ਦੂਜੇ ਹਫਤੇ ਵਿੱਚ ਸੱਦਿਆ ਜਾ ਸਕਦਾ ਹੈ। ਇਸ ਤਾਰੀਖਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੇ ਕੈਬਿਨੇਟ ਮੰਤਰੀਆਂ ਦੇ ਨਾਲ ਸੋਮਵਾਰ ਨੂੰ ਕੈਬਿਨੇਟ ਮੀਟਿੰਗ ਵਿੱਚ ਚਰਚਾ ਕੀਤੀ ਜਾਏਗੀ। ਇਸ ਮੀਟਿੰਗ ਵਿੱਚ ਪੰਜਾਬ ਨਾਲ ਜੁੜੇ ਕੁਝ ਪੈਂਡਿੰਗ ਚੱਲ ਰਹੇ ਏਜੰਡਿਆਂ ਨੂੰ ਵੀ ਪਾਸ ਕੀਤਾ ਜਾਏਗਾ। ਹਾਲਾਂਕਿ ਹੁਣ ਤੱਕ ਕਿਸੇ ਵੀ ਏਜੰਡੇ ਨੂੰ ਜਾਰੀ ਨਹੀਂ ਕੀਤਾ ਗਿਆ ਹੈ ਅਤੇ ਅਗਲੇ ਇੱਕ ਜਾਂ ਦੋ ਦਿਨਾਂ ਵਿੱਚ ਕੈਬਿਨੇਟ ਮੀਟਿੰਗ ਦਾ ਏਜੰਡਾ ਜਾਰੀ ਕਰ ਦਿੱਤਾ ਜਾਏਗਾ।
Punjab Cabinet Meeting: ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ, ਕਈ ਫੈਸਲਿਆਂ ’ਤੇ ਲੱਗ ਸਕਦੀ ਹੈ ਮੋਹਰ
Punjab Cabinet Meeting: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਕੈਬਨਿਟ ਦੀ ਇੱਕ ਮਹੱਤਵਪੂਰਨ ਮੀਟਿੰਗ ਅੱਜ, 9 ਜਨਵਰੀ ਨੂੰ ਹੋਣ ਜਾ ਰਹੀ ਹੈ। ਇਸ ਮੀਟਿੰਗ ਦੀ ਪ੍ਰਧਾਨਗੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰਨਗੇ, ਤੇ ਸਾਰੇ ਸੂਬਾ ਮੰਤਰੀ ਵਿਸ਼ੇਸ਼ ਤੌਰ ’ਤੇ ਮੌਜ਼ੂਦ ਰਹਿਣਗੇ। ਇਹ ਮੀਟਿੰਗ ਅੱਜ ਸ਼ਾਮ 4 ਵਜੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ ’ਤੇ ਹੋਵੇਗੀ। ਇਸ ਮੀਟਿੰਗ ਦੌਰਾਨ ਸੂਬੇ ਨਾਲ ਸਬੰਧਤ ਕਈ ਮਹੱਤਵਪੂਰਨ ਮੁੱਦਿਆਂ ’ਤੇ ਚਰਚਾ ਕੀਤੀ ਜਾਵੇਗੀ, ਤੇ ਮਹੱਤਵਪੂਰਨ ਫੈਸਲੇ ਲਏ ਜਾਣ ਦੀ ਉਮੀਦ ਹੈ।
ਇਹ ਖਬਰ ਵੀ ਪੜ੍ਹੋ : Kisan News: ਤੀਰਥ ਸਿੰਘ ਬਣਿਆ ਫਸਲੀ ਵਿਭਿੰਨਤਾ ਦਾ ਚਾਨਣ-ਮੁਨਾਰਾ
ਬਨੂੜ ਸਬ-ਤਹਿਸੀਲ ਨੂੰ ਕੀਤਾ ਜਾਵੇਗਾ ਅਪਗ੍ਰੇਡ
ਹੁਸ਼ਿਆਰਪੁਰ ’ਚ ਨਵੀਂ ਸਬ-ਤਹਿਸੀਲ ਬਣਾਉਣ ਨੂੰ ਮਨਜ਼ੂਰੀ
New Sub Tehsil Hoshiarpur: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ (ਸੋਮਵਾਰ) ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਸਰਕਾਰੀ ਨਿਵਾਸ ਸਥਾਨ ’ਤੇ ਹੋਈ। ਮੀਟਿੰਗ ਵਿੱਚ ਬਨੂੜ ਸਬ-ਤਹਿਸੀਲ ਨੂੰ ਅਪਗ੍ਰੇਡ ਕਰਨ ਦਾ ਫੈਸਲਾ ਕੀਤਾ ਗਿਆ, ਜਦੋਂ ਕਿ ਹੁਸ਼ਿਆਰਪੁਰ ’ਚ ਇੱਕ ਨਵੀਂ ਤਹਿਸੀਲ, ਹੁਸ਼ਿਆਰਪੁਰ ਬਣਾਈ ਗਈ। ਇਸ ਤੋਂ ਇਲਾਵਾ, ‘ਮੇਰਾ ਘਰ ਮੇਰਾ ਨਾਮ’ ਯੋਜਨਾ ਨੂੰ ਤੇਜ਼ੀ ਨਾਲ ਲਾਗੂ ਕੀਤਾ ਜਾਵੇਗਾ। ਇਹ ਜਾਣਕਾਰੀ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਇੱਕ ਪ੍ਰੈਸ ਕਾਨਫਰੰਸ ’ਚ ਦਿੱਤੀ। ਉਨ੍ਹਾਂ ਦੱਸਿਆ ਕਿ ਬਨੂੜ ਸਬ-ਤਹਿਸੀਲ ਮੋਹਾਲੀ ’ਚ ਪੈਂਦੀ ਹੈ। ਲੰਬੇ ਸਮੇਂ ਤੋਂ, ਲੋਕਾਂ ਦੀ ਮੰਗ ਸੀ ਕਿ ਤਹਿਸੀਲ ਦੇ ਛੋਟੇ ਆਕਾਰ ਕਾਰਨ ਇਸ ਨੂੰ ਅਪਗ੍ਰੇਡ ਕੀਤਾ ਜਾਵੇ।
ਇਹ ਖਬਰ ਵੀ ਪੜ੍ਹੋ : Mexico Train Derail: ਮੈਕਸੀਕੋ ’ਚ ਵੱਡਾ ਰੇਲ ਹਾਦਸਾ, ਪਟੜੀ ਤੋਂ ਉਤਰੇ ਰੇਲ ਦੇ ਡੱਬੇ, 13 ਜੀਆਂ ਦੀ ਮੌਤ
ਕਿਉਂਕਿ ਲੋਕਾਂ ਨੂੰ ਆਪਣਾ ਕੰਮ ਕਰਵਾਉਣ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਹੁਣ, ਇਸਨੂੰ ਅਪਗ੍ਰੇਡ ਕੀਤਾ ਜਾਵੇਗਾ। ਇਸ ’ਚ ਦੋ ਕਾਨੂੰਗੋ, 14 ਪਟਵਾਰ ਸਰਕਲ ਤੇ 40 ਪਿੰਡ ਸ਼ਾਮਲ ਹੋਣਗੇ। ਇਸ ਤੋਂ ਇਲਾਵਾ, ਹੁਸ਼ਿਆਰਪੁਰ ਜ਼ਿਲ੍ਹੇ ’ਚ ‘ਹਰਿਆਣਾ’ ਨਾਂਅ ਦੀ ਇੱਕ ਤਹਿਸੀਲ ਬਣਾਉਣ ਦਾ ਫੈਸਲਾ ਕੀਤਾ ਗਿਆ। ਇਸ ਵਿੱਚ 12 ਪਟਵਾਰ ਸਰਕਲ, ਦੋ ਕਾਨੂੰਗੋ ਸਰਕਲ ਤੇ 50 ਪਿੰਡ ਸ਼ਾਮਲ ਹਨ। ਲੈਂਡ ਰੈਵੇਨਿਊ ਐਕਟ, 1888 ’ਚ ਸੋਧ ਕੀਤੀ ਗਈ ਹੈ, ਤੇ ਰਿਕਾਰਡ ਕੰਪਿਊਟਰਾਂ ’ਤੇ ਸਟੋਰ ਕੀਤੇ ਜਾਣਗੇ। ‘ਮੇਰਾ ਘਰ ਮੇਰਾ ਨਾਮ’ ਨੂੰ ਲਾਗੂ ਕਰਨ ’ਚ ਤੇਜ਼ੀ ਲਿਆਉਣ ਲਈ ਪ੍ਰਵਾਨਗੀ ਦੇ ਦਿੱਤੀ ਗਈ ਹੈ ਤੇ ਸੋਧਾਂ ਵੀ ਕੀਤੀਆਂ ਗਈਆਂ ਹਨ।
ਭਲਕੇ ਹੋਵੇਗਾ ਮਨਰੇਗਾ ਸਕੀਮ ਸਬੰਧੀ ਇੱਕ ਸੈਸ਼ਨ
ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮਨਰੇਗਾ ਸਕੀਮ ਦਾ ਨਾਂਅ ਬਦਲਣ ਤੇ ਇਸ ’ਤੇ ਲਾਈਆਂ ਗਈਆਂ ਸ਼ਰਤਾਂ ਦੇ ਵਿਰੋਧ ਵਿੱਚ ਭਲਕੇ ਵਿਧਾਨ ਸਭਾ ਦਾ ਇੱਕ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਹੈ। ਕੇਂਦਰ ਦੀ ਭਾਜਪਾ ਸਰਕਾਰ ਤੇ ਪ੍ਰਧਾਨ ਮੰਤਰੀ ਦੀਆਂ ਨੀਤੀਆਂ ਨੇ ਗਰੀਬ ਲੋਕਾਂ ਨੂੰ ਉਲਝਣ ’ਚ ਪਾ ਦਿੱਤਾ ਹੈ। ਭਲਕੇ, 30 ਤਰੀਕ ਨੂੰ, ਅਸੀਂ ਵਿਧਾਨ ਸਭਾ ’ਚ ਮੰਗ ਕਰਾਂਗੇ ਕਿ ਇਹ ਸਕੀਮ ਉਸੇ ਤਰ੍ਹਾਂ ਜਾਰੀ ਰਹੇ। ਭਾਜਪਾ ਸਰਕਾਰ ਪੰਜਾਬ ਤੇ ਸੂਬੇ ਦੇ ਲੋਕਾਂ ਨਾਲ ਵਿਤਕਰਾ ਕਰਦੀ ਹੈ। ਮਜ਼ਦੂਰਾਂ ਵਜੋਂ ਕੰਮ ਕਰਕੇ ਆਪਣੇ ਪਰਿਵਾਰਾਂ ਦਾ ਪਾਲਣ-ਪੋਸ਼ਣ ਕਰਨ ਵਾਲੇ ਗਰੀਬ ਲੋਕਾਂ ਦਾ ਰੁਜ਼ਗਾਰ ਖੋਹਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
Punjab Cabinet Meeting: ਸੀਐੱਮ ਮਾਨ ਨੇ ਬੁਲਾਈ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ
ਕਈ ਮਹੱਤਵਪੂਰਨ ਫੈਸਲਿਆਂ ਨੂੰ ਮਿਲ ਸਕਦੀ ਹੈ ਮਨਜ਼ੂਰੀ
Punjab Cabinet Meeting: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਕੈਬਨਿਟ ਦੀ ਇੱਕ ਮਹੱਤਵਪੂਰਨ ਮੀਟਿੰਗ ਬੁਲਾਈ ਹੈ। ਇਹ ਕੈਬਨਿਟ ਮੀਟਿੰਗ ਅੱਜ ਦੁਪਹਿਰ 12:00 ਵਜੇ ਮੁੱਖ ਮੰਤਰੀ ਨਿਵਾਸ ’ਤੇ ਹੋਵੇਗੀ। ਹਾਸਲ ਹੋਏ ਵੇਰਵਿਆਂ ਮੁਤਾਬਕ, ਇਹ ਮੀਟਿੰਗ ਮਨਰੇਗਾ ’ਤੇ ਵਿਸ਼ੇਸ਼ ਸੈਸ਼ਨ ਤੋਂ ਠੀਕ ਪਹਿਲਾਂ ਬੁਲਾਈ ਗਈ ਹੈ, ਜਿਸ ਨੂੰ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਇਸ ਲਈ, ਇਸ ਮੀਟਿੰਗ ’ਚ ਕਈ ਮਹੱਤਵਪੂਰਨ ਫੈਸਲੇ ਲਏ ਜਾਣ ਦੀ ਉਮੀਦ ਹੈ। ਕੈਬਨਿਟ ਮੀਟਿੰਗ ’ਚ ਸੂਬੇ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ’ਤੇ ਚਰਚਾ ਹੋਣ ਦੀ ਉਮੀਦ ਹੈ, ਜਿਸ ’ਚ ਵਿਕਾਸ ਕਾਰਜ, ਪ੍ਰਸ਼ਾਸਨਿਕ ਫੈਸਲੇ ਤੇ ਜਨਤਕ ਹਿੱਤ ਦੇ ਮਾਮਲੇ ਸ਼ਾਮਲ ਹਨ।
ਇਹ ਖਬਰ ਵੀ ਪੜ੍ਹੋ : Diabetes: ਸ਼ੂਗਰ ਦੀ ਬਿਮਾਰੀ ਦਾ ਵਧਦਾ ਖ਼ਤਰਾ ਤੇ ਬਚਾਓ ਲਈ ਸਾਵਧਾਨੀਆਂ
Punjab Cabinet Meeting: ਕੈਬਨਿਟ ਮੀਟਿੰਗ ’ਚ ਪੰਜਾਬੀਆਂ ਲਈ ਅਹਿਮ ਐਲਾਨ, ਲੁਧਿਆਣਾ, ਬਰਨਾਲਾ ਸਮੇਤ ਇਨ੍ਹਾਂ ਜ਼ਿਲ੍ਹਿਆਂ ਨੂੰ ਮਿਲੇ ਤੋਹਫ਼ੇੇ
Punjab Cabinet Meeting: ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਕੈਬਨਿਟ ਮੀਟਿੰਗ ਹੋਈ। ਇਸ ਮੀਟਿੰਗ ਦੌਰਾਨ ਕਈ ਅਹਿਮ ਫ਼ੈਸਲੇ ਲਏ ਗਏ। ਇਸ ਬਾਰੇ ਮੁੱਖ ਮੰਤਰੀ ਮਾਨ ਨੇ ਪ੍ਰੈੱਸ ਕਾਨਫਰੰਸ ਕਰਦਿਆਂ ਕਿਹਾ ਕਿ ਮੀਟਿੰਗ ਦੌਰਾਨ ਪੰਜਾਬ ਯੂਨੀਫਾਈਡ ਬਿਲਡਿੰਗ ਬਿੱਲ-2025 ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਤਹਿਤ ਹੁਣ ਇਮਾਰਤ ਦੀ ਉਚਾਈ 15 ਮੀਟਰ ਤੋਂ ਵਧਾ ਕੇ 21 ਮੀਟਰ ਕੀਤੀ ਗਈ ਹੈ। ਇਸ ਤੋਂ ਇਲਾਵਾ ਲੁਧਿਆਣਾ ਉੱਤਰੀ ’ਚ ਇਕ ਨਵੀਂ ਸਬ-ਤਹਿਸੀਲ ਬਣਾਉਣ ਦੀ ਪ੍ਰਵਾਨਗੀ ਦਿੱਤੀ ਗਈ ਹੈ। ਇੱਥੇ ਨਾਇਬ ਤਹਿਸੀਲਦਾਰ ਬੈਠਣਗੇ ਤਾਂ ਜੋ ਲੋਕਾਂ ਦੇ ਕੰਮ ਸੌਖੇ ਤਰੀਕੇ ਨਾਲ ਹੋ ਸਕਣ।
ਇਸ ਦੇ ਨਾਲ ਹੀ ਬਰਨਾਲਾ ਨਗਰ ਕੌਂਸਲ ਨੂੰ ਨਗਰ ਨਿਗਮ ਵਜੋਂ ਅਪਗ੍ਰੇਡ ਕੀਤਾ ਗਿਆ ਹੈ ਕਿਉਂਕਿ ਬਰਨਾਲਾ ਦੀ ਆਬਾਦੀ ਅਤੇ ਜੀ. ਐੱਸ. ਟੀ. ਦੀ ਕੁਲੈਕਸ਼ਨ ਇਹ ਸ਼ਰਤਾਂ ਪੂਰੀਆਂ ਕਰਦੀ ਹੈ। ਬਰਨਾਲਾ ਵਿਖੇ ਵੱਡੀ ਗਿਣਤੀ ’ਚ ਇੰਡਸਟਰੀ ਮੌਜੂਦ ਹੈ ਅਤੇ ਬਰਨਾਲਾ ਦੇ ਲੋਕਾਂ ਦੀ ਇਹ ਲੰਬੇ ਚਿਰਾਂ ਤੋਂ ਮੰਗ ਸੀ। ਮੁੱਖ ਮੰਤਰੀ ਨੇ ਦੱਸਿਆ ਕਿ ਕੈਬਨਿਟ ਮੀਟਿੰਗ ਦੌਰਾਨ ਪੰਜਾਬ ਸਪੋਰਟਸ ਮੈਡੀਸਨ ਕੈਡਰ ਦੀਆਂ ਕਰੀਬ 100 ਤੋਂ ਵੱਧ ਨਵੀਆਂ ਪੋਸਟਾਂ ਸਿਰਜੀਆਂ ਗਈਆਂ ਹਨ ਤਾਂ ਜੋ ਖਿਡਾਰੀਆਂ ਨੂੰ ਵੱਡੀਆਂ ਸਹੂਲਤਾਂ ਮਿਲ ਸਕਣ। Punjab Cabinet Meeting
Read Also : Digital Arrest Case: ਡਿਜੀਟਲ ਅਰੈੱਸਟ ਘਪਲਿਆਂ ਸਬੰਧੀ ਸੁਪਰੀਮ ਕੋਰਟ ਵੱਲੋਂ ਹੁਕਮ ਜਾਰੀ
ਇਸ ਦੇ ਨਾਲ ਹੀ ਡੇਰਾਬੱਸੀ ਵਿਖੇ 100 ਬੈੱਡਾਂ ਵਾਲਾ ਈ. ਐੱਸ. ਆਈ. ਖੋਲ੍ਹਣ ਦੀ ਪ੍ਰਵਾਨਗੀ ਦਿੱਤੀ ਗਈ ਹੈ। ਇਸ ਲਈ ਜ਼ਮੀਨ ਮੁਹੱਈਆ ਕਰਵਾਈ ਜਾਵੇਗੀ। ਮੁੱਖ ਮੰਤਰੀ ਮਾਨ ਨੇ ਦੱਸਿਆ ਕਿ ਨਸ਼ਾ ਮੁਕਤੀ ਕੇਂਦਰਾਂ ਦੇ ਨਿਯਮਾਂ ’ਚ ਸੋਧ ਕੀਤੀ ਗਈ ਹੈ। ਇਸ ਦੇ ਨਾਲ ਹੀ ਕੇਂਦਰਾਂ ’ਚ ਬਾਇਓਮੈਟ੍ਰਿਕ ਹਾਜ਼ਰੀਆਂ ਲੱਗਣਗੀਆਂ ਅਤੇ ਜਿਹੜੀਆਂ ਦਵਾਈਆਂ ਦਿੱਤੀਆਂ ਜਾਂਦੀਆਂ ਹਨ, ਸਭ ਕੁੱਝ ਸਰਕਾਰ ਦੀ ਦੇਖ-ਰੇਖ ਹੇਠ ਹੋਵੇਗਾ।
Punjab Cabinet Meeting: ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ, ਹੋ ਸਕਦੇ ਹਨ ਕਈ ਬਦਲਾਅ
ਸੀਐੱਮ ਮਾਨ ਹਸਪਤਾਲ ਤੋਂ ਹੀ ਹੋਣਗੇ ਸ਼ਾਮਲ
ਖੇਤਾਂ ’ਚੋਂ ਰੇਤ ਚੁੱਕਣ ਨੂੰ ਮਿਲ ਸਕਦੀ ਹੈ ਮਨਜ਼ੂਰੀ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। Punjab Cabinet Meeting: ਪੰਜਾਬ ਸਰਕਾਰ ਦੀ ਇੱਕ ਮਹੱਤਵਪੂਰਨ ਕੈਬਨਿਟ ਮੀਟਿੰਗ ਅੱਜ ਹੋਣ ਜਾ ਰਹੀ ਹੈ। ਇਹ ਮੀਟਿੰਗ ਮੁੱਖ ਮੰਤਰੀ ਨਿਵਾਸ ’ਤੇ ਹੋਵੇਗੀ। ਜਦੋਂ ਕਿ ਮੁੱਖ ਮੰਤਰੀ ਭਗਵੰਤ ਮਾਨ ਹਸਪਤਾਲ ਤੋਂ ਹੀ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ’ਚ ਸ਼ਾਮਲ ਹੋਣਗੇ। ਮੀਟਿੰਗ ’ਚ ਹੜ੍ਹ ਪ੍ਰਭਾਵਿਤ ਕਿਸਾਨਾਂ ਲਈ ਇੱਕ ਵੱਡਾ ਐਲਾਨ ਕੀਤਾ ਜਾ ਸਕਦਾ ਹੈ। ਮਾਈਨਿੰਗ ਨੀਤੀ ’ਚ ਬਦਲਾਅ ਤੈਅ ਹਨ। ਇਸ ਵਿੱਚ ‘ਮੇਰੀ ਖੇਤ, ਮੇਰੀ ਰੇਤ’ ਨੀਤੀ ਦਾ ਐਲਾਨ ਕੀਤਾ ਜਾ ਸਕਦਾ ਹੈ। ਕਿਸਾਨਾਂ ਨੂੰ ਖੇਤਾਂ ’ਚੋਂ ਰੇਤ ਕੱਢਣ ਦੀ ਇਜਾਜ਼ਤ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਇਹ ਮੰਨਿਆ ਜਾ ਰਿਹਾ ਹੈ ਕਿ ਉਹ ਉਸ ਰੇਤ ਦੇ ਮਾਲਕ ਹੋਣਗੇ।
ਇਹ ਖਬਰ ਵੀ ਪੜ੍ਹੋ : US Open 2025: ਅਲਕਾਰਜ਼ ਬਣੇ ਯੂਐਸ ਓਪਨ ਦੇ ਚੈਂਪੀਅਨ, ਫਾਈਨਲ ’ਚ ਸਿਨਰ ਨੂੰ ਹਰਾਇਆ
ਖੇਤਾਂ ’ਚ ਰੇਤ ਹੋਣ ਕਾਰਨ ਕਿਸਾਨ ਪਰੇਸ਼ਾਨ | Punjab Cabinet Meeting
ਜਾਣਕਾਰੀ ਅਨੁਸਾਰ, 1988 ਤੋਂ ਬਾਅਦ ਪੰਜਾਬ ’ਚ ਹੜ੍ਹ ਆਇਆ ਹੈ। ਸੂਬੇ ਦੇ 23 ਜ਼ਿਲ੍ਹੇ ਹੜ੍ਹਾਂ ਦੀ ਲਪੇਟ ’ਚ ਹਨ। ਲੋਕਾਂ ਦੇ ਖੇਤ ਪਾਣੀ ’ਚ ਡੁੱਬ ਗਏ ਹਨ। ਉਨ੍ਹਾਂ ’ਚ ਮਿੱਟੀ ਤੇ ਰੇਤ ਆ ਗਈ ਹੈ। ਹਾਲਾਤ ਅਜਿਹੇ ਹਨ ਕਿ ਕਿਸਾਨ ਅਗਲੀ ਫਸਲ ਲਈ ਕਿਵੇਂ ਤਿਆਰੀ ਕਰਨ। ਕਿਸਾਨ ਇਹ ਮੰਗ ਵੀ ਉਠਾ ਰਹੇ ਸਨ। ਅਜਿਹੀ ਸਥਿਤੀ ’ਚ ਸਰਕਾਰ ਵੱਲੋਂ ਐਲਾਨ ਕੀਤਾ ਗਿਆ ਸੀ ਕਿ ਅਸੀਂ ਮਾਈਨਿੰਗ ਨੀਤੀ ’ਚ ਬਦਲਾਅ ਕਰਨ ਜਾ ਰਹੇ ਹਾਂ। ਮੰਨਿਆ ਜਾ ਰਿਹਾ ਹੈ ਕਿ ਸਰਕਾਰ ਅੱਜ ਮੀਟਿੰਗ ’ਚ ਇਸ ਬਾਰੇ ਐਲਾਨ ਕਰੇਗੀ।
Punjab Cabinet Meeting: ਪੰਜਾਬ ਕੈਬਨਿਟ ਦੀ ਮੀਟਿੰਗ ਦੌਰਾਨ ਲਏ ਗਏ 5 ਵੱਡੇ ਫ਼ੈਸਲੇ
Punjab Cabinet Meeting: ਚੰਡੀਗੜ੍ਹ। ਅੱਜ ਚੰਡੀਗੜ੍ਹ ਵਿਖੇ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਸੱਦੀ ਗਈ, ਜਿਸ ਵਿੱਚ ਕਈ ਅਹਿਮ ਫ਼ੈਸਲੇ ਲਏ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਇਸ ਸਬੰਧੀ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਗਈ। ਮੁੱਖ ਮੰਤਰੀ ਨੇ ਟਵੀਟ ਕਰਦੇ ਹੋਏ ਲਿਖਿਆ ਹੈ- ‘‘ਅੱਜ ਚੰਡੀਗੜ੍ਹ ਵਿਖੇ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਸੱਦੀ ਗਈ। ਜਿਸ ਵਿੱਚ ਕਈ ਅਹਿਮ ਫ਼ੈਸਲੇ ਲਏ ਗਏ।
ਲੈਂਡ ਪੂਲਿੰਗ ਨੀਤੀ 2025 ਲਈ ਨੋਟੀਫਿਕੇਸ਼ਨ ਵਾਪਸ ਲੈਣ ਦੀ ਸਹਿਮਤੀ।
ਪੰਜਾਬ ਸਹਿਕਾਰੀ ਸਭਾਵਾਂ ਐਕਟ, 1961 ‘ਚ ਸੋਧ ਨੂੰ ਮਨਜ਼ੂਰੀ।
ਪੰਚਾਇਤ ਵਿਕਾਸ ਸਕੱਤਰ ਦਾ ਅਹੁਦਾ ਸਿਰਜਣ ਨੂੰ ਪ੍ਰਵਾਨਗੀ।
ਫ਼ਸਲਾਂ ਦੀ ਖਰੀਦ ਲਈ ਮੰਤਰੀ ਸਮੂਹ ਦੇ ਗਠਨ ਲਈ ਕਾਰਜ ਉਪਰੰਤ ਪ੍ਰਵਾਨਗੀ।
ਕੈਬਨਿਟ ਸਬ-ਕਮੇਟੀ ਦੇ ਗਠਨ ਲਈ ਕਾਰਜ ਉਪਰੰਤ ਪ੍ਰਵਾਨਗੀ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿਚ ਲੈਂਡ ਪੂਲਿੰਗ ਨੀਤੀ ਵਾਪਸ ਲੈਣ ਲਈ ਪ੍ਰਵਾਨਗੀ ਦੇ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਲੈਂਡ ਪੂਲਿੰਗ ਨੀਤੀ ਲਿਆਂਦੀ ਗਈ ਸੀ। ਇਸ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਦੇ 164 ਪਿੰਡਾਂ ਵਿੱਚ 65533 ਏਕੜ ਜ਼ਮੀਨ ਐਕੁਆਇਰ ਕੀਤੀ ਜਾਣੀ ਸੀ। ਹਾਲਾਂਕਿ ਐਲਾਨ ਕੀਤੇ ਜਾਣ ਤੋਂ ਬਾਅਦ ਹੀ ਇਸ ਨੀਤੀ ਦਾ ਪੰਜਾਬ ਭਰ ਵਿੱਚ ਕਿਸਾਨਾਂ ਨੇ ਵਿਰੋਧ ਸ਼ੁਰੂ ਕਰ ਦਿੱਤਾ ਸੀ। ਇਸ ਤੋਂ ਬਾਅਦ ਪੰਜਾਬ ਸਰਕਾਰ ਨੇ ਲੈਂਡ ਪੂਲਿੰਗ ਨੀਤੀ ਵਾਪਸ ਲੈਣ ਐਲਾਨ ਕੀਤਾ ਸੀ।
Read Also : 500 ਪਿੰਡਾਂ ਲਈ ਮੁੱਖ ਮੰਤਰੀ ਮਾਨ ਨੇ ਕਰ ਦਿੱਤਾ ਵੱਡਾ ਐਲਾਨ, ਜਾਣੋ
Punjab Cabinet Meeting: ਹੋਣ ਵਾਲਾ ਹੈ ਵੱਡਾ ਐਲਾਨ! ਮੁੱਖ ਮੰਤਰੀ ਨੇ ਵਿਧਾਨ ਸਭਾ ਸੈਸ਼ਨ ਵਿਚਕਾਰ ਬੁਲਾਈ ਕੈਬਨਿਟ ਮੀਟਿੰਗ
Punjab Cabinet Meeting: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਸਰਕਾਰ ਅੱਜ ਕੋਈ ਵੱਡਾ ਐਲਾਨ ਕਰ ਸਕਦੀ ਹੈ। ਦਰਅਸਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਵਿਚਕਾਰ ਕੈਬਨਿਟ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਅੱਜ ਦੁਪਹਿਰ 2 ਵਜੇ ਹੋਣ ਜਾ ਰਹੀ ਹੈ, ਜਿਸ ’ਚ ਕਈ ਮਹੱਤਵਪੂਰਨ ਫੈਸਲੇ ਲਏ ਜਾ ਸਕਦੇ ਹਨ। ਇਹ ਮੀਟਿੰਗ ਪੰਜਾਬ ਸਕੱਤਰੇਤ ’ਚ ਹੋਵੇਗੀ। ਜਾਣਕਾਰੀ ਅਨੁਸਾਰ, ਇਸ ਮੀਟਿੰਗ ’ਚ ਵਿਧਾਨ ਸਭਾ ’ਚ ਪੇਸ਼ ਕੀਤੇ ਜਾਣ ਵਾਲੇ ਬਿੱਲ ਤੇ ਪ੍ਰਸਤਾਵ ਪੇਸ਼ ਕੀਤੇ ਜਾ ਸਕਦੇ ਹਨ ਤੇ ਇਹ ਬਿੱਲ ਤੇ ਪ੍ਰਸਤਾਵ ਭਲਕੇ ਵਿਧਾਨ ਸਭਾ ’ਚ ਪੇਸ਼ ਕੀਤੇ ਜਾ ਸਕਦੇ ਹਨ। ਧਿਆਨ ਦੇਣ ਯੋਗ ਹੈ ਕਿ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ ਸਵੇਰੇ 11 ਵਜੇ ਸ਼ੁਰੂ ਹੋਵੇਗਾ। Punjab Cabinet Meeting
ਇਹ ਖਬਰ ਵੀ ਪੜ੍ਹੋ : Earthquake: ਭੂਚਾਲ ਨਾਲ ਹਿੱਲਿਆ ਦਿੱਲੀ-ਐਨਸੀਆਰ, ਘਰਾਂ-ਦਫ਼ਤਰਾਂ ’ਚੋਂ ਬਾਹਰ ਨਿਕਲੇ ਲੋਕ
Punjab Cabinet Meeting: ਪੰਜਾਬ ਕੈਬਨਿਟ ਮੀਟਿੰਗ ’ਚ ਕਈ ਅਹਿਮ ਫੈਸਲਿਆਂ ਨੂੰ ਮਿਲੀ ਮਨਜ਼ੂਰੀ
Punjab Cabinet Meeting: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਸਰਕਾਰ ਨੇ ਅੱਜ ਇੱਕ ਮਹੱਤਵਪੂਰਨ ਮੀਟਿੰਗ ਕੀਤੀ ਹੈ। ਇਸ ਮੀਟਿੰਗ ਦੀ ਪ੍ਰਧਾਨਗੀ ਮੁੱਖ ਮੰਤਰੀ ਸੀਐਮ ਇਹ ਮੀਟਿੰਗ ਮਾਨ ਦੀ ਪ੍ਰਧਾਨਗੀ ਹੇਠ ਸਰਕਾਰੀ ਰਿਹਾਇਸ਼ ’ਤੇ ਹੋਈ ਜਿਸ ’ਚ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਨਾਲ-ਨਾਲ ਕਈ ਕੈਬਨਿਟ ਮੰਤਰੀ ਮੌਜ਼ੂਦ ਸਨ। ਇਸ ਦੌਰਾਨ ਕੈਬਨਿਟ ਮੀਟਿੰਗ ’ਚ ਕਈ ਮਹੱਤਵਪੂਰਨ ਫੈਸਲੇ ਲਏ ਗਏ, ਜਿਸ ਦੀ ਜਾਣਕਾਰੀ ਕੈਬਨਿਟ ਮੰਤਰੀ ਹਰਪਾਲ ਚੀਮਾ ਨੇ ਪ੍ਰੈੱਸ ਕਾਨਫਰੰਸ ਰਾਹੀਂ ਦਿੱਤੀ। ਕੈਬਨਿਟ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਮੀਟਿੰਗ ’ਚ ਮੈਡੀਕਲ ਟੀਚਿੰਗ ਸਟਾਫ ਸਬੰਧੀ ਇੱਕ ਮਹੱਤਵਪੂਰਨ ਫੈਸਲਾ ਲਿਆ ਗਿਆ ਹੈ।
ਇਹ ਖਬਰ ਵੀ ਪੜ੍ਹੋ : Punjab: ਇਸ ਦਵਾਈ ’ਤੇ ਲੱਗ ਗਈ ਪਾਬੰਦੀ! ਜਾਰੀ ਹੋ ਗਏ ਸਖਤ ਆਦੇਸ਼, ਪੜ੍ਹੋ ਪੂਰੀ ਖਬਰ
ਮੈਡੀਕਲ ਟੀਚਿੰਗ ਸਟਾਫ਼ ਦੀ ਸੇਵਾਮੁਕਤੀ ਦੀ ਉਮਰ ਵਧਾ ਦਿੱਤੀ ਗਈ ਹੈ। ਉਨ੍ਹਾਂ ਦੀ ਉਮਰ 62 ਤੋਂ ਵਧਾ ਕੇ 65 ਸਾਲ ਕਰ ਦਿੱਤੀ ਗਈ ਹੈ। ਇਸੇ ਤਰ੍ਹਾਂ ਮਾਹਿਰ ਡਾਕਟਰਾਂ ਦੀ ਉਮਰ ਵੀ ਵਧੀ ਹੈ। ਉਸਦੀ ਉਮਰ 7 ਸਾਲ ਵਧ ਗਈ ਹੈ। ਪਹਿਲਾਂ ਉਨ੍ਹਾਂ ਦੀ ਸੇਵਾਮੁਕਤੀ ਦੀ ਉਮਰ 58 ਸਾਲ ਸੀ, ਹੁਣ ਇਸਨੂੰ ਵਧਾ ਕੇ 65 ਸਾਲ ਕਰ ਦਿੱਤਾ ਗਿਆ ਹੈ। ਇਸੇ ਤਰ੍ਹਾਂ ਸਰਕਾਰੀ ਵਕੀਲਾਂ ਲਈ ਰਾਖਵਾਂਕਰਨ ਨੀਤੀ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਸੇ ਮੀਟਿੰਗ ’ਚ, ਦਫ਼ਤਰ ਵਿੱਚ ਏ.ਜੀ. ਰਿਜ਼ਰਵੇਸ਼ਨ ਨੀਤੀ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ। ਕੈਬਨਿਟ ਮੰਤਰੀ ਚੀਮਾ ਨੇ ਦੱਸਿਆ ਕਿ ਏਜੀ ਦਫ਼ਤਰ ਵਿੱਚ 58 ਅਸਾਮੀਆਂ ਰਾਖਵੀਆਂ ਰੱਖੀਆਂ ਜਾਣਗੀਆਂ। Punjab Cabinet Meeting