District Bathinda - Sach Kahoon Punjabi

ਇਸ ਜ਼ਿਲ੍ਹੇ ’ਚ ਲੱਗੀ ਧਾਰਾ 144 ਤਹਿਤ ਪਾਬੰਦੀਆਂ
ਧਾਰਾ 144 ਤਹਿਤ ਪਾਬੰਦੀਆਂ ਲਾਗੂ: ਡੀਸੀ

(ਸੱਚ ਕਹੂੰ ਨਿਊਜ਼) ਬਠਿੰਡਾ। ਜ਼ਿਲ੍ਹਾ ਮੈਜਿਸਟਰੇਟ ਜਸਪ੍ਰੀਤ ਸਿੰਘ ਨੇ ਜ਼ਿਲ੍ਹਾ ਬਠਿੰਡਾ ਦੀ ਹਦੂਦ ਅੰਦਰ ਪਾਬੰਦੀ ਸਬੰਧੀ ਹੁਕਮ ਜਾਰੀ ਕੀਤੇ ਹਨ। ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਜ਼ਿਲ੍ਹੇ ਦੀ ਖੇਤਰੀ ਸੀਮਾ ਦੇ ਅੰਦਰ ਕਿਸੇ ਵੀ ਮੇਲੇ, ਧਾਰਮਿਕ ਜਲੂਸ, ਵਿਆਹ-ਸ਼ਾਦੀ, ਜਲੂਸ ਜਾਂ ਕਿਸੇ ਹੋਰ ਇਕੱਠ ਜਾਂ ਕਿਸੇ ਵਿੱਦਿਅਕ ਅਦਾਰੇ, ਕੈਂਪਸ ਦੀ ਹਦੂਦ ਅੰਦਰ ਜਾਂ ਅਹਾਤੇ ਅੰਦਰ ਕੋਈ ਵੀ ਵਿਅਕਤੀ ਹਥਿਆਰ ਨਹੀਂ ਲੈ ਕੇ ਜਾਵੇਗਾ। Bathinda News

ਇਹ ਵੀ ਪੜ੍ਹੋ: ਭਲਕੇ ਸਰਕਾਰੀ ਬੱਸਾਂ ‘ਤੇ ਸਫ਼ਰ ਕਰਨ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ, ਵੱਡਾ ਅੱਪਡੇਟ

ਜ਼ਿਲ੍ਹੇ ਦੀ ਖੇਤਰੀ ਸੀਮਾ ਦੇ ਅੰਦਰ ਕਿਸੇ ਵੀ ਸਥਾਨ ’ਤੇ ਕੋਈ ਵੀ ਜਨਤਾ ਦਾ ਮੈਂਬਰ ਕਿਸੇ ਵੀ ਤਿੱਖੇ ਧਾਰ ਵਾਲੇ ਹਥਿਆਰਾਂ/ਬੰਦੂਕ ਹਥਿਆਰਾਂ ਸਮੇਤ ਹਥਿਆਰਾਂ ਦੀ ਨਿਸ਼ਾਨਦੇਹੀ ਜਾਂ ਪ੍ਰਦਰਸ਼ਨ ਨਹੀਂ ਕਰੇਗਾ। ਇਸੇ ਤਰ੍ਹਾਂ ਲਾਈਵ ਸ਼ੋਅ ਵਿੱਚ ਵੀ ਕਿਸੇ ਵੀ ਗੀਤ ਵਿੱਚ ਸ਼ਰਾਬ, ਵਾਈਨ, ਨਸ਼ਿਆਂ ਅਤੇ ਹਿੰਸਾ ਦੀ ਵਡਿਆਈ ਕਰਦੇ ਗੀਤ ਚਲਾਉਣ ’ਤੇ ਵੀ ਪਾਬੰਦੀ ਲਗਾਈ ਗਈ ਹੈ।

ਇਹ ਹੁਕਮ 3 ਮਈ 2024 ਤੱਕ ਲਾਗੂ ਰਹਿਣਗੇ

ਹੁਕਮ ਅਨੁਸਾਰ ਜਨਤਾ ਦਾ ਕੋਈ ਵੀ ਮੈਂਬਰ ਹਥਿਆਰਾਂ ਦੀ ਪ੍ਰਦਰਸ਼ਨੀ ਜਾਂ ਪ੍ਰਮੋਸ਼ਨ ਕਰਨ ਵਾਲੀ ਕੋਈ ਤਸਵੀਰ ਜਾਂ ਵੀਡੀਓ ਅਪਲੋਡ ਨਹੀਂ ਕਰੇਗਾ ਅਤੇ ਨਾ ਹੀ ਸੋਸ਼ਲ ਮੀਡੀਆ ’ਤੇ ਹਥਿਆਰਾਂ ਦੀ ਵਰਤੋਂ ਦੀ ਵਡਿਆਈ ਕਰਨ ਵਾਲਾ ਕੋਈ ਟੈਕਸਟ ਪੋਸਟ ਪਾਵੇਗਾ ਤੇ ਨਾ ਹੀ ਸ਼ੇਅਰ ਕਰੇਗਾ। ਕੋਈ ਵੀ ਵਿਅਕਤੀ ਕਿਸੇ ਵੀ ਸਮਾਗਮ/ਕਾਰਜ/ਪ੍ਰੋਗਰਾਮ ਆਦਿ ਵਿੱਚ ਕੋਈ ਅਜਿਹਾ ਗੀਤ ਨਹੀਂ ਗਾਏਗਾ ਅਤੇ ਨਾ ਹੀ ਅਜਿਹਾ ਕੋਈ ਨਾਟਕ ਖੇਡੇਗਾ ਜਿਸ ਨਾਲ ਹਥਿਆਰਾਂ ਦੀ ਪ੍ਰਦਰਸ਼ਨੀ ਜਾਂ ਪ੍ਰਮੋਸ਼ਨ ਹੁੰਦੀ ਹੋਵੇ। Bathinda News

ਆਰਮਡ ਫੋਰਸਿਜ਼ ਦੇ ਮੈਂਬਰਾਂ, ਪੁਲਿਸ, ਹੋਮ ਗਰੇਡਾਂ ਜਾਂ ਅਜਿਹੇ ਹੋਰ ਸਰਕਾਰੀ ਕਰਮਚਾਰੀਆਂ ’ਤੇ ਲਾਗੂ ਨਹੀਂ ਹੋਵੇਗਾ ਜਿਨ੍ਹਾਂ ਕੋਲ ਰਾਜ ਦੀ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਹਥਿਆਰ ਹਨ। ਜੋ ਸੁਰੱਖਿਆ ਗਾਰਡਾਂ ਦੇ ਕਰਮਚਾਰੀ ਵਿਦਿਅਕ ਤੇ ਵਪਾਰਕ ਅਦਾਰੇ ਹੋਟਲ ਵਿਆਹ ਸਥਾਨ ਆਦਿ ਤੇ ਆਪਣੀ ਡਿਊਟੀ ਨਿਭਾ ਰਹੇ ਹਨ ’ਤੇ ਵੀ ਲਾਗੂ ਨਹੀਂ ਹੋਵੇਗਾ। ਇਹ ਹੁਕਮ 3 ਮਈ 2024 ਤੱਕ ਲਾਗੂ ਰਹਿਣਗੇ।

ਇਸ ਜ਼ਿਲ੍ਹੇ ’ਚ ਧਾਰਾ 144 ਤਹਿਤ ਲੱਗੀਆਂ ਪਾਬੰਦੀਆਂ
(ਸੱਚ ਕਹੂੰ ਨਿਊਜ਼) ਬਠਿੰਡਾ। ਜ਼ਿਲ੍ਹਾ ਮੈਜਿਸਟਰੇਟ ਸ਼ੌਕਤ ਅਹਿਮਦ ਪਰੇ ਵੱਲੋਂ ਜ਼ਿਲ੍ਹਾ ਬਠਿੰਡਾ ਦੀ ਹਦੂਦ ਅੰਦਰ ਪਾਬੰਦੀ ਸਬੰਧੀ ਹੁਕਮ ਜਾਰੀ ਕੀਤੇ ਹਨ। ਉਹਨਾਂ ਕਿਹਾ ਕਿ ਜ਼ਿਲ੍ਹੇ ਦੀ ਖੇਤਰੀ ਸੀਮਾ ਦੇ ਅੰਦਰ ਕਿਸੇ ਵੀ ਮੇਲੇ, ਧਾਰਮਿਕ ਜਲੂਸ, ਵਿਆਹ-ਸ਼ਾਦੀ, ਜਲੂਸ ਜਾਂ ਕਿਸੇ ਹੋਰ ਇਕੱਠ ਜਾਂ ਕਿਸੇ ਵਿਦਿਅਕ ਅਦਾਰੇ, ਕੈਂਪਸ ਦੀ ਹਦੂਦ ਅੰਦਰ ਜਾਂ ਅਹਾਤੇ ਅੰਦਰ ਕੋਈ ਵੀ ਵਿਅਕਤੀ ਹਥਿਆਰ ਨਹੀਂ ਲੈ ਕੇ ਜਾਵੇਗਾ। ਜ਼ਿਲ੍ਹੇ ਦੀ ਖੇਤਰੀ ਸੀਮਾ ਦੇ ਅੰਦਰ ਕਿਸੇ ਵੀ ਸਥਾਨ ’ਤੇ ਕੋਈ ਵੀ ਜਨਤਾ ਦਾ ਮੈਂਬਰ ਕਿਸੇ ਵੀ ਤਿੱਖੇ ਧਾਰ ਵਾਲੇ ਹਥਿਆਰਾਂ/ਬੰਦੂਕ ਹਥਿਆਰਾਂ ਸਮੇਤ ਹਥਿਆਰਾਂ ਦੀ ਨਿਸ਼ਾਨਦੇਹੀ ਜਾਂ ਪ੍ਰਦਰਸ਼ਨ ਨਹੀਂ ਕਰੇਗਾ। (Bathinda News)

ਉਹਨਾਂ ਕਿਹਾ ਕਿ ਜਨਤਾ ਦਾ ਕੋਈ ਵੀ ਮੈਂਬਰ ਹਥਿਆਰਾਂ ਦੀ ਪ੍ਰਦਰਸ਼ਨੀ ਜਾਂ ਪ੍ਰਮੋਸ਼ਨ ਕਰਨ ਵਾਲੀ ਕੋਈ ਤਸਵੀਰ ਜਾਂ ਵੀਡੀਓ ਅਪਲੋਡ ਨਹੀਂ ਕਰੇਗਾ ਅਤੇ ਨਾ ਹੀ ਸੋਸ਼ਲ ਮੀਡੀਆ ’ਤੇ ਹਥਿਆਰਾਂ ਦੀ ਵਰਤੋਂ ਦੀ ਵਡਿਆਈ ਕਰਨ ਵਾਲਾ ਕੋਈ ਟੈਕਸਟ ਪੋਸਟ ਪਾਵੇਗਾ ਤੇ ਨਾ ਹੀ ਸ਼ੇਅਰ ਕਰੇਗਾ। ਕੋਈ ਵੀ ਵਿਅਕਤੀ ਕਿਸੇ ਵੀ ਸਮਾਗਮ/ਕਾਰਜ/ਪ੍ਰੋਗਰਾਮ ਆਦਿ ਵਿੱਚ ਕੋਈ ਅਜਿਹਾ ਗੀਤ ਨਹੀਂ ਗਾਏਗਾ ਅਤੇ ਨਾ ਹੀ ਅਜਿਹਾ ਕੋਈ ਨਾਟਕ ਖੇਡੇਗਾ ਜਿਸ ਨਾਲ ਹਥਿਆਰਾਂ ਦੀ ਪ੍ਰਦਰਸ਼ਨੀ ਜਾਂ ਪ੍ਰਮੋਸ਼ਨ ਹੁੰਦੀ ਹੋਵੇ। (Bathinda News)

ਇਹ ਵੀ ਪੜ੍ਹੋ : ਮੋਹਾਲੀ ’ਚ ਹੋਇਆ ਵੱਡਾ ਐਨਕਾਊਂਟਰ

ਉਹਨਾਂ ਕਿਹਾ ਕਿ ਇਹ ਹੁਕਮ ਆਰਮਡ ਫੋਰਸਿਜ਼ ਦੇ ਮੈਂਬਰਾਂ, ਪੁਲਿਸ, ਹੋਮ ਗਰੇਡਾਂ ਜਾਂ ਅਜਿਹੇ ਹੋਰ ਸਰਕਾਰੀ ਕਰਮਚਾਰੀਆਂ ’ਤੇ ਲਾਗੂ ਨਹੀਂ ਹੋਵੇਗਾ ਜਿਨ੍ਹਾਂ ਕੋਲ ਰਾਜ ਦੀ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਹਥਿਆਰ ਹਨ। ਜੋ ਸੁਰੱਖਿਆ ਗਾਰਡਾਂ ਦੇ ਕਰਮਚਾਰੀ ਵਿੱਦਿਅਕ ਤੇ ਵਪਾਰਕ ਅਦਾਰੇ ਹੋਟਲ ਵਿਆਹ ਸਥਾਨ ਆਦਿ ਤੇ ਆਪਣੀ ਡਿਊਟੀ ਨਿਭਾ ਰਹੇ ਹਨ ’ਤੇ ਵੀ ਲਾਗੂ ਨਹੀਂ ਹੋਵੇਗਾ।

ਕਰਜਈ ਕਿਸਾਨ ਵੱਲੋਂ ਜਹਿਰ ਪੀਕੇ ਖੁਦਕਸ਼ੀ
ਅਸ਼ੋਕ ਵਰਮਾ, ਬਠਿੰਡਾ: ਪੰਜਾਬ ਸਰਕਾਰ ਵੱਲੋਂ ਕਰਜਾ ਮਾਫੀ ਦੇ  ਐਲਾਨ ਤੋਂ ਬਾਅਦ ਵੀ ਮਾਲਵੇ ‘ਚ ਕਰਜ਼ੇ ਕਾਰਨ ਕਿਸਾਨਾਂ ਦੀਆਂ ਖੁਦਕੁਸ਼ੀਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਅੱਜ ਬਠਿੰਡਾ ਦੇ ਪਿੰਡ ਕੋਟਭਾਰਾ ਦੇ ਕਿਸਾਨ ਬਲਦੇਵ ਸਿੰਘ ਨੇ ਕੀਟਨਾਸ਼ਕ ਪੀਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ

ਦਸ ਲੱਖ ਰੁਪਏ ਦੇਣਾ ਸੀ ਕਰਜ਼ਾ

ਬਲਦੇਵ ਸਿੰਘ ਸਿਰ 10 ਲੱਖ ਰੁਪਏ ਦਾ ਕਰਜਾ ਸੀ ਜਿਸ ਨੂੰ ਲਾਹੁਣ ਦੀਆਂ ਉਸ ਨੇ ਕਾਫੀ ਕੋਸ਼ਿਸ਼ਾਂ ਕੀਤੀਆਂ ਪਰ ਜਦੋਂ ਕਰਜਿਆਂ ਦਾ ਬੋਝ ਚੁੱਕਣ ਤੋਂ ਅਸਮਰੱਥ ਹੋ ਗਿਆ ਤਾਂ ਉਹ ਵੀ ਹੋਰਨਾ ਕਿਸਾਨਾਂ ਦੀ ਤਰਾਂ ਖੁਦਕਸ਼ੀ ਦੇ ਰਾਹ ਪੈ ਗਿਆ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਹਰਜਿੰਦਰ ਸਿੰਘ ਬੱਗੀ ਨੇ ਪੀੜਤ ਪ੍ਰੀਵਾਰ ਨੂੰ ਫੌਰੀ ਤੌਰ ਤੇ ਸਰਕਾਰੀ ਸਹਾਇਤਾ ਦੇਣ ਅਤੇ ਪ੍ਰੀਵਾਰ ਦੇ ਇੱਕ ਜੀਅ ਨੂੰ ਨੌਕਰੀ ਦੇਣ ਦੀ ਮੰਗ ਕੀਤੀ ਹੈ

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।