Declares - Sach Kahoon Punjabi

ਮਾਨਸਾ ਉਪ ਚੋਣ ਦਾ ਰਸਤਾ ਸਾਫ਼, ਕਦੇ ਵੀ ਸੀਟ ਐਲਾਨ ਹੋ ਸਕਦੀ ਐ ਖ਼ਾਲੀ
ਨਾਜਰ ਮਾਨਸਾਹੀਆ ਹੋਏ ਵਿਧਾਨ ਸਭਾ ਸਪੀਕਰ ਕੋਲ ਪੇਸ਼, ਅਸਤੀਫ਼ਾ ਮਨਜ਼ੂਰ ਕਰਨ ਦੀ ਕੀਤੀ ਬੇਨਤੀ

ਸਪੀਕਰ ਰਾਣਾ ਕੇ.ਪੀ. ਸਿੰਘ ਵਲੋਂ ਫਾਰਮੈਟ ਅਨੁਸਾਰ ਦੋਬਾਰਾ ਅਸਤੀਫ਼ਾ ਦੇਣ ਲਈ ਕਿਹਾ ਤਾਂ ਮਾਨਸਾਹੀਆ ਨੇ ਕੀਤਾ ਇਨਕਾਰ

ਨਾਜਰ ਮਾਨਸਾਹੀਆ ਨੂੰ ਹੁਣ ਨਹੀਂ ਕੀਤਾ ਜਾਏਗਾ ਤਲਬ, ਸਪੀਕਰ ਰਾਣਾ ਕੇ.ਪੀ. ਸਿੰਘ ਨੇ ਹੀ ਕਰਨਾ ਐ ਫੈਸਲਾ

ਚੰਡੀਗੜ, (ਅਸ਼ਵਨੀ ਚਾਵਲਾ)। ਮਾਨਸਾ ਵਿਧਾਨ ਸਭਾ ਸੀਟ ਦੀ ਉਪ ਚੋਣ ਦਾ ਰਸਤਾ ਲਗਭਗ ਸਾਫ਼ ਹੋ ਚੁਕਾ ਹੈ ਅਤੇ ਕਿਸੇ ਵੀ ਸਮੇਂ ਇਸ ਵਿਧਾਨ ਸਭਾ ਸੀਟ ਨੂੰ ਪੰਜਾਬ ਵਿਧਾਨ ਸਭਾ ਸਕੱਤਰੇਤ ਤੋਂ ਖਾਲੀ ਘੋਸ਼ਿਤ ਕਰਨ ਸਬੰਧੀ ਨੋਟੀਫਿਕੇਸ਼ਨ ਤੱਕ ਜਾਰੀ ਕੀਤਾ ਜਾ ਸਕਦਾ ਹੈ, ਕਿਉਂਕਿ ਨਾਜਰ ਮਾਨਸਾਹੀਆ ਨੇ ਖ਼ੁਦ ਸਪੀਕਰ ਰਾਣਾ ਕੇ.ਪੀ. ਸਿੰਘ ਕੋਲ ਪੇਸ਼ ਹੁੰਦੇ ਹੋਏ ਅਸਤੀਫ਼ੇ ਨੂੰ ਜਲਦ ਮਨਜ਼ੂਰ ਕਰਨ ਲਈ ਬੇਨਤੀ ਕਰ ਦਿੱਤੀ ਹੈ, ਜਿਸ ਨੂੰ ਕਿਸੇ ਵੀ ਸਮੇਂ ਸਪੀਕਰ ਰਾਣਾ ਕੇ.ਪੀ. ਸਿੰਘ ਵਲੋਂ ਮਨਜ਼ੂਰ ਕਰਦੇ ਹੋਏ ਮਾਨਸਾ ਵਿਧਾਨ ਸਭਾ ਸੀਟ ਨੂੰ ਖਾਲੀ ਘੋਸ਼ਿਤ ਕੀਤਾ ਜਾ ਸਕਦਾ ਹੈ।

ਹਾਲਾਂਕਿ ਰਾਣਾ ਕੇ.ਪੀ. ਸਿੰਘ ਵਲੋਂ ਨਾਜਰ ਮਾਨਸਾਹੀਆ ਨੂੰ ਮੁੜ ਤੋ ਅਸਤੀਫ਼ਾ ਦੇਣ ਲਈ ਕਿਹਾ ਸੀ, ਕਿਉਂਕਿ ਜਿਹੜਾ ਇੱਕ ਲਾਈਨ ਵਿੱਚ ਅਸਤੀਫ਼ਾ ਦਿੱਤਾ ਗਿਆ ਹੈ, ਉਸ ਦਾ ਫਾਰਮੈਟ ਠੀਕ ਨਹੀਂ ਹੈ ਪਰ ਨਾਜਰ ਮਾਨਸਾਹੀਆ ਵਲੋਂ ਦੁਬਾਰਾ ਅਸਤੀਫ਼ਾ ਦੇਣ ਤੋਂ ਇਨਕਾਰ ਕਰਦੇ ਹੋਏ ਇਹ ਕਿਹਾ ਕਿ ਇਸੇ ਫਾਰਮੈਟ ਨੂੰ ਮਨਜ਼ੂਰ ਕਰ ਦਿੱਤਾ ਜਾਵੇ। ਜਾਣਕਾਰੀ ਅਨੁਸਾਰ ਮਾਨਸਾ ਵਿਧਾਨ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੀ ਟਿਕਟ ‘ਤੇ ਜਿੱਤ ਕੇ ਆਏ ਨਾਜਰ ਸਿੰਘ ਮਾਨਸਾਹੀਆ ਨੇ ਲੋਕ ਸਭਾ ਚੋਣਾਂ ਦੌਰਾਨ ਆਪਣੀ ਪਾਰਟੀ ਨੂੰ ਅਲਵਿਦਾ ਕਰਦੇ ਹੋਏ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ ਸੀ ਅਤੇ ਨਾਜਰ ਸਿੰਘ ਮਾਨਸਾਹੀਆ ਨੂੰ ਖ਼ੁਦ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਕਰਵਾਇਆ ਸੀ।

ਨਾਜਰ ਸਿੰਘ ਮਾਨਸਾਹੀਆ ਨੇ ਕਾਂਗਰਸ ਵਿੱਚ ਸ਼ਾਮਲ ਹੁੰਦੇ ਸਾਰ ਹੀ ਆਪਣਾ ਅਸਤੀਫ਼ਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਕੋਲ ਭੇਜ ਦਿੱਤਾ ਸੀ। ਨਾਜਰ ਸਿੰਘ ਮਾਨਸਾਹੀਆ ਦਾ ਅਸਤੀਫ਼ਾ ਪ੍ਰਵਾਨ ਕਰਨ ਪਹਿਲਾਂ ਸਪੀਕਰ ਰਾਣਾ ਕੇ.ਪੀ. ਸਿੰਘ ਵਲੋਂ ਉਨਾਂ ਨੂੰ ਸੱਦਿਆ ਗਿਆ ਸੀ ਤਾਂ ਕਿ ਅਸਤੀਫ਼ਾ ਦੇਣ ਦੇ ਕਾਰਨਾਂ ਬਾਰੇ ਜਾਣਕਾਰੀ ਲੈ ਲਈ ਜਾਵੇ। ਨਾਜਰ ਸਿੰਘ ਮਾਨਸਾਹੀਆ ਵਲੋਂ ਪੇਸ਼ ਹੁੰਦੇ ਹੋਏ ਆਪਣਾ ਸਟੈਂਡ ਸਾਫ਼ ਕਰ ਦਿੱਤਾ ਹੈ ਕਿ ਉਨਾਂ ਨੇ ਬਿਨਾਂ ਕਿਸੇ ਦਬਾਅ ਤੋਂ ਖ਼ੁਦ ਆਪਣੀ ਮਰਜ਼ੀ ਨਾਲ ਅਸਤੀਫ਼ਾ ਦਿੱਤਾ ਹੈ। ਜਿਸ ਕਾਰਨ ਇਸ ਅਸਤੀਫ਼ੇ ਨੂੰ ਪ੍ਰਵਾਨ ਕਰ ਲਿਆ ਜਾਵੇ।

ਮੰਗਲਵਾਰ ਨੂੰ ਨਾਜਰ ਸਿੰਘ ਮਾਨਸਾਹੀਆ ਸਵੇਰੇ ਹੀ ਪੰਜਾਬ ਵਿਧਾਨ ਸਭਾ ਵਿੱਚ ਸਪੀਕਰ ਰਾਣਾ ਕੇ.ਪੀ. ਸਿੰਘ ਨੂੰ ਮਿਲਣ ਲਈ ਪੁੱਜ ਗਏ ਸਨ। ਜਿਥੇ ਕਿ ਉਨਾਂ ਨੇ ਜਲਦ ਹੀ ਅਸਤੀਫ਼ਾ ਪ੍ਰਵਾਨ ਕਰਨ ਦੀ ਬੇਨਤੀ ਕੀਤੀ ਹੈ। ਹੁਣ ਇਸ ਮਾਮਲੇ ਵਿੱਚ ਆਖਰੀ ਫੈਸਲਾ ਸਪੀਕਰ ਰਾਣਾ ਕੇ.ਪੀ. ਸਿੰਘ ਵਲੋਂ ਹੀ ਕੀਤਾ ਜਾਣਾ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

Iran ਨੇ ਅਮਰੀਕੀ ਫੌਜਾਂ ਨੂੰ ਅੱਤਵਾਦੀ ਐਲਾਨਿਆ
Iran ਨੇ ਅਮਰੀਕੀ ਫੌਜਾਂ ਨੂੰ ਅੱਤਵਾਦੀ ਐਲਾਨਿਆ

ਇਰਾਨ ਆਪਣੇ ਆਸਪਾਸ ਮੌਜੂਦ ਅਮਰੀਕੀ ਫੌਜੀਆਂ ‘ਤੇ ਕਰ ਸਕਦੈ ਕਾਰਵਾਈ

ਤੇਹਰਾਨ, ਏਜੰਸੀ। ਇਰਾਨ ਨੇ ਮੰਗਲਵਾਰ ਨੂੰ ਜਨਰਲ ਕਾਸਿਮ ਸੁਲੇਮਾਨੀ ਦੀ ਹੱਤਿਆ ਕਰਨ ‘ਤੇ ਅਮਰੀਕਾ ਦੀਆਂ ਸਾਰੀਆਂ ਫੌਜਾਂ ਨੂੰ ਅੱਤਵਾਦੀ ਘੋਸ਼ਿਤ ਕਰ ਦਿੱਤਾ। ਇਸ ਤੋਂ ਬਾਅਦ ਹੁਣ ਇਰਾਨ ਆਪਣੇ ਖੇਤਰ ਦੇ ਆਸਪਾਸ ਮੌਜ਼ੂਦ ਅਮਰੀਕੀ ਫੌਜ ‘ਤੇ ਕਾਰਵਾਈ ਕਰ ਸਕਦਾ ਹੈ। ਰੂਹਾਨੀ ਨੇ ਇਹ ਵੀ ਕਿਹਾ ਕਿ ਜੋ ਲੋਕ ਵਾਰ ਵਾਰ 52 ਨੰਬਰ ਯਾਦ ਦਿਵਾਉਂਦੇ ਹਨ, ਉਹਨਾਂ ਨੂੰ 290 ਨੰਬਰ ਵੀ ਯਾਦ ਰੱਖਣਾ ਚਾਹੀਦਾ ਹੈ। ਸੁਲੇਮਾਨੀ ਨੂੰ ਅਮਰੀਕਾ ਨੇ ਬਗਦਾਦ ਏਅਰਪੋਰਟ ‘ਤੇ ਡ੍ਰੋਨ ਹਮਲੇ ‘ਚ ਮਾਰ ਦਿੱਤਾ ਸੀ। Iran

ਕੀ ਹੈ ਨੰਬਰ 52 ਤੇ 290

1979 ‘ਚ ਇਰਾਨੀ ਪ੍ਰਦਰਸ਼ਨਕਾਰੀਆਂ ਨੇ ਅਮਰੀਕੀ ਦੂਤਾਵਾਸ ‘ਤੇ ਹਮਲਾ ਕਰਕੇ 52 ਡਿਪਲੋਮੈਟਾਂ ਨੂੰ ਬੰਦੀ ਬਣਾ ਲਿਆ ਸੀ। ਉਹਨਾਂ ਨੂੰ 444 ਦਿਨਾਂ ਤੱਕ ਜੇਲ੍ਹਾਂ ‘ਚ ਰੱਖਿਆ ਗਿਆ ਸੀ। ਟਰੰਪ ਨੇ ਹਾਲ ਹੀ ਵਿੱਚ ਇਸ ਦਾ ਜਿਕਰ ਕਰਦੇ ਹੋਏ ਇਰਾਨ ਦੇ 52 ਟਿਕਾਣਿਆਂ ਨੂੰ ਨਿਸ਼ਾਨਾ ਬਣਾਏ ਜਾਣ ਦਾ ਜਿਕਰ ਕੀਤਾ ਸੀ।

ਅਮਰੀਕੀ ਵਾਰਸ਼ਿਪ ਨੇ 1988 ‘ਚ ਇਰਾਨ ਏਅਰਲਾਇੰਸ ਦੇ ਨਾਗਰਿਕ ਜਹਾਜ਼ ਨੂੰ ਨਿਸ਼ਾਨਾ ਬਣਾਇਆ ਸੀ। ਇਸ ਵਿੱਚ 290 ਲੋਕਾਂ ਦੀ ਮੌਤ ਹੋਈ ਸੀ। ਰੂਹਾਨੀ ਨੇ ਅਮਰੀਕਾ ਦੀ ਖਿਲਾਫਤ ਲਈ ਟਵੀਟ ‘ਚ ਜਿਸ 290 ਨੰਬਰ ਦਾ ਜਿਕਰ ਕੀਤਾ , ਉਹ ਇਸੇ ਘਟਨਾ ਨਾਲ ਜੁੜਿਆ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਹੁਣ ਗੰਗਾ ਜੀ ਕੋਲ ਗੰਦਗੀ ਫੈਲਾਉਣ ਵਾਲੇ ਨੂੰ ਹੋਵੇਗਾ 50 ਹਜ਼ਾਰ ਜ਼ੁਰਮਾਨਾ
ਗੰਗਾ ਜੀ ਕੋਲ ‘ਨੋ ਡਿਵੈਲਪਮੈਂਟ ਜ਼ੋਨ’ ਐਲਾਨ

ਨਵੀਂ ਦਿੱਲੀ: ਕੌਮੀ ਹਰਿਆਲੀ ਅਥਾਰਟੀ (ਐਨਜੀਟੀ) ਨੇ ਵੀਰਵਾਰ ਨੂੰ ਗੰਗਾ ਨਦੀ ਅਤੇ ਇਸ ਦੇ ਆਸ-ਪਾਸ ਹੋਣ ਵਾਲੇ ਪ੍ਰਦੂਸ਼ਣ ਨੂੰ ਲੈ ਕੇ ਸਖ਼ਤੀ ਵਰਤਦਿਆਂ ਨਦੀ ਦੇ ਕੋਲ 100 ਮੀਟਰ ਦੇ ਇਲਾਕੇ ਨੂੰ ‘ਨੋ ਡਿਵੈਲਪਮੈਂਟ ਜੋਨ’ ਐਲਾਨ ਕਰ ਦਿੱਤਾ ਹੈ। ਨਾਲ ਹੀ ਇੱਥੇ ਗੰਦਗੀ ਫੈਲਾਉਣ ਵਾਲਿਆਂ ਨੂੰ 50 ਹਜਾਰ ਰੁਪਏ ਜ਼ੁਰਮਾਨਾ ਕਰਨ ਦਾ ਵੀ ਨਿਰਦੇਸ਼ ਦਿੱਤਾ ਹੈ।

ਅਥਾਰਟੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ ਕਿ ਹਰਿਦੁਆਰ ਤੋਂ ਉਨਾਵ ਦਰਮਿਆਨ ਗੰਗਾ ਨਦੀ ਦੇ ਕੰਢੇ ਨਾਲ 500 ਮੀਟਂਅਰ ਦੀ ਦੂਰੀ ਤੱਕ ਕਿਸੇ ਤਰ੍ਹਾਂ ਦਾ ਕੂੜਾ ਨਹੀਂ ਹੋਣਾ ਚਾਹੀਦਾ ਅਤੇ ਗੰਗਾ ਨਦੀ ਦੇ ਕਿਨਾਰੇ ਕੂੜਾ ਫੈਲਾਉਣ ਵਾਲਿਆਂ ਨੂੰ 50 ਹਜ਼ਾਰ ਰੁਪਏ ਜ਼ੁਰਮਾਨਾ ਕੀਤਾ ਜਾਵੇ। ਐਨਜੀਟੀ ਅਨੁਸਾਰ ਕਰੀਬ 7,304 ਕਰੋੜ ਰੁਪਏ ਇਨ੍ਹਾਂ ਖੇਤਰਾਂ ‘ਤੇ ਖਰਚ ਕੀਤਾ ਗਿਆ ਹੈ ਪਰ ਇਹ ਵੀ ਵਿਅਰਥ ਚਲਾ ਗਿਆ। ਐਨਜੀਟੀ ਨੇ ਇਹ ਵੀ ਸਿੱਟਾ ਕੱਢਿਆ ਕਿ ਪ੍ਰਬੰਧ ਵਿੱਚ ਮੌਲਿਕ ਤਰੁੱਟੀਆਂ ਰਹੀਆਂ, ਜਿਸ ਕਾਰਨ ਗੰਗਾ ਜੀ ਦੀ ਸਫ਼ਾਈ ਨਹੀਂ ਹੋ ਸਕੀ।

ਉਦਯੋਗ ਬੰਦ ਕਰਨ ਦੇ ਆਦੇਸ਼

ਇਸ ਸਾਲ ਦੇ ਸ਼ੁਰੂ ਵਿੱਚ ਟ੍ਰਿਬਿਊਨਲ ਨੇ  ਫੈਸਲਾ ਲਿਆ ਸੀ ਕਿ ਗੰਗਾ ਦੇ ਸਭ ਤੋਂ ਜ਼ਿਆਦਾ ਪ੍ਰਦੂਸ਼ਿਤ ਖੇਤਰਾਂ ਉੱਤਰਾਖੰਡ ਦੇ ਹਰਿਦੁਆਰ ਤੋਂ ਉੱਤਰ ਪ੍ਰਦੇਸ਼ ਦੇ ਕਾਨਪੁਰ ਦਰਮਿਆਨ ਦੀ ਜਾਂਚ ਕੀਤੀ ਜਾਵੇਗੀ ਤਾਂਕਿ ਸਥਿਤੀ ਦੀ ਸਪੱਸ਼ਟ ਤਸਵੀਰ ਸਾਹਮਣੇ ਆਵੇ। ਸੁਪਰੀਮ ਕੋਰਟ ਨੂੰ ਭੇਜੇ ਗਏ 32ਸਾਲ ਪੁਰਾਣੇ ਨਦੀ ਪ੍ਰਦੂਸ਼ਣ ਦੇ ਇੱਕ ਮਾਮਲੇ ‘ਤੇ ਗ੍ਰੀਨ ਟ੍ਰਿਬਿਊਨਲ ‘ਚ 6 ਫਰਵਰੀ ਨੂੰ ਸੁਣਵਾਈ ਕੀਤੀ ਜਾ ਰਹੀ ਹੈ। ਅਪਰੈਲ ਵਿੱਚ ਐਨਜੀਟੀ ਨੇ ਨਦੀ ਕਿਨਾਂਰੇ ਸਥਿਤ 13 ਪ੍ਰਦੂਸ਼ਣ ਫੈਲਾਉਣ ਵਾਲੇ ਉਦਯੋਗਾਂ ਨੂੰ ਬੰਦ ਕਰਨ ਦਾ ਆਦੇਸ਼ ਦਿੱਤਾ ਸੀ ਅਤੇ ਕਈ ਹੋਰ ਉਦਯੋਗਾਂ ਨੂੰ ਜ਼ੁਰਮਾਨਾ ਵੀ ਕੀਤਾ ਸੀ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।