Diesel Price - Sach Kahoon Punjabi
Petrol-Diesel Price: ਅਪਡੇਟ ਹੋਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਵੇਖੋ ਅੱਜ ਦੇ ਤਾਜ਼ਾ ਰੇਟ
Petrol-Diesel Price: ਨਵੀਂ ਦਿੱਲੀ (ਏਜੰਸੀ)। ਉੱਤਰ ਪ੍ਰਦੇਸ਼ ’ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ’ਚ ਲਗਾਤਾਰ ਬਦਲਾਅ ਹੋ ਰਿਹਾ ਹੈ। ਹਾਲ ਹੀ ਦੇ ਦਿਨਾਂ ’ਚ, ਕਈ ਜ਼ਿਲ੍ਹਿਆਂ ’ਚ ਕੀਮਤਾਂ ’ਚ ਵਾਧਾ ਹੋਇਆ ਹੈ, ਜਦੋਂ ਕਿ ਕੁਝ ਥਾਵਾਂ ’ਤੇ ਥੋੜ੍ਹੀ ਜਿਹੀ ਗਿਰਾਵਟ ਦਰਜ ਕੀਤੀ ਗਈ ਹੈ। ਰਾਜਧਾਨੀ ਲਖਨਊ ਸਮੇਤ ਕਈ ਵੱਡੇ ਸ਼ਹਿਰਾਂ ’ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ’ਚ ਵਾਧਾ ਹੋਇਆ ਹੈ, ਜਿਸ ਕਾਰਨ ਮਹਿੰਗਾਈ ਆਮ ਲੋਕਾਂ ’ਤੇ ਅਸਰ ਪਾ ਸਕਦੀ ਹੈ। ਹਾਲਾਂਕਿ, ਕੁਝ ਜ਼ਿਲ੍ਹਿਆਂ ’ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ’ਚ ਰਾਹਤ ਮਿਲੀ ਹੈ। Petrol-Diesel Price
ਇਹ ਖਬਰ ਵੀ ਪੜ੍ਹੋ : Vidhan Sabha Punjab: ਅਮਰੀਕਾ ਤੋਂ ਡਿਪੋਰਟ ਹੋ ਕੇ ਆਏ ਨੌਜਵਾਨਾਂ ਦਾ ਮੁੱਦਾ ਵਿਧਾਨ ਸਭਾ ’ਚ ਗੂੰਜਿਆ
ਪੈਟਰੋਲ ਦੀਆਂ ਕੀਮਤਾਂ ’ਚ ਕਿੱਥੇ ਕਿੰਨਾ ਹੋਇਆ ਵਾਧਾ?
ਸੂਬੇ ’ਚ ਪੈਟਰੋਲ ਦੀਆਂ ਕੀਮਤਾਂ 94 ਤੋਂ 96 ਪ੍ਰਤੀ ਲੀਟਰ ਦੇ ਦਾਇਰੇ ’ਚ ਹਨ। ਐਤਵਾਰ ਨੂੰ ਸੂਬੇ ’ਚ ਪੈਟਰੋਲ ਦੀ ਕੀਮਤ 94.46 ਪ੍ਰਤੀ ਲੀਟਰ ਸੀ, ਜੋ ਹੁਣ ਵਧ ਕੇ 94.75 ਪ੍ਰਤੀ ਲੀਟਰ ਹੋ ਗਈ ਹੈ। ਭਾਵ 2 ਦਿਨਾਂ ’ਚ 29 ਪੈਸੇ ਦਾ ਵਾਧਾ ਦਰਜ ਕੀਤਾ ਗਿਆ ਹੈ। ਲਖਨਊ ’ਚ ਪੈਟਰੋਲ ਦੀਆਂ ਕੀਮਤਾਂ 15 ਪੈਸੇ ਵਧ ਕੇ 94.84 ਰੁਪਏ ਪ੍ਰਤੀ ਲੀਟਰ ਹੋ ਗਈਆਂ ਹਨ, ਜਦੋਂ ਕਿ ਮਹੋਬਾ ’ਚ ਇਹ 50 ਪੈਸੇ ਵਧ ਕੇ 95.75 ਰੁਪਏ ਪ੍ਰਤੀ ਲੀਟਰ ਹੋ ਗਈਆਂ ਹਨ। ਗਾਜ਼ੀਆਬਾਦ ’ਚ, ਪੈਟਰੋਲ ਦੀ ਕੀਮਤ 90 ਪੈਸੇ ਵਧ ਕੇ 95.40 ਰੁਪਏ ਪ੍ਰਤੀ ਲੀਟਰ ਹੋ ਗਈ, ਜਦੋਂ ਕਿ ਨੋਇਡਾ ’ਚ, ਇਹ 27 ਪੈਸੇ ਘਟਣ ਨਾਲ ਪੈਟਰੋਲ 94.71 ਰੁਪਏ ਪ੍ਰਤੀ ਲੀਟਰ ਰਹਿ ਗਿਆ। ਬਾਂਦਾ ’ਚ ਵੀ 49 ਪੈਸੇ ਦਾ ਵਾਧਾ ਦਰਜ ਕੀਤਾ ਗਿਆ ਹੈ, ਜਿੱਥੇ ਪੈਟਰੋਲ 96.17 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
ਮੁੱਖ ਸ਼ਹਿਰਾਂ ’ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ (ਪ੍ਰਤੀ ਲੀਟਰ) | Petrol-Diesel Price
ਸ਼ਹਿਰ     ਪੈਟਰੋਲ ਰੇਟ   ਡੀਜ਼ਲ ਰੇਟ
ਲਖਨਊ   94.84   87.98
ਗਾਜ਼ੀਆਬਾਦ  95.40   88.60
ਪ੍ਰਯਾਗਰਾਜ   95.80   88.99
ਵਾਰਾਣਸੀ  95.62   88.78
ਮਥੁਰਾ  94.60   87.67
ਝਾਂਸੀ  94.98  87.98
ਗੋਰਖਪੁਰ   94.94   88.09
ਮਹੋਬਾ   95.75   88.88
ਕਈ ਸ਼ਹਿਰਾਂ ’ਚ ਪੈਟਰੋਲ ਦੀਆਂ ਕੀਮਤਾਂ ’ਚ ਗਿਰਾਵਟ
ਕੁਝ ਸ਼ਹਿਰਾਂ ’ਚ ਪੈਟਰੋਲ ਦੀਆਂ ਕੀਮਤਾਂ ਵਧੀਆਂ ਹਨ, ਪਰ ਨੋਇਡਾ, ਅਲੀਗੜ੍ਹ, ਅਮੇਠੀ ਤੇ ਗਾਜ਼ੀਪੁਰ ਸਮੇਤ ਕਈ ਜ਼ਿਲ੍ਹਿਆਂ ’ਚ ਕੀਮਤਾਂ ਡਿੱਗੀਆਂ ਹਨ। ਇਟਾਵਾ ’ਚ 29 ਪੈਸੇ, ਫਤਿਹਪੁਰ ’ਚ 66 ਪੈਸੇ, ਗੌਤਮ ਬੁੱਧ ਨਗਰ ’ਚ 27 ਪੈਸੇ, ਕਾਨਪੁਰ ਨਗਰ ’ਚ 30 ਪੈਸੇ ਤੇ ਰਾਏਬਰੇਲੀ ’ਚ 34 ਪੈਸੇ ਦੀ ਗਿਰਾਵਟ ਦਰਜ ਕੀਤੀ ਗਈ ਹੈ।
ਪੈਟਰੋਲ ਅਤੇ ਡੀਜ਼ਲ ਦੇ ਰੇਟ ’ਚ ਹੋਇਆ ਵਾਧਾ
(ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਸਰਕਾਰ ਵਲੋਂ ਬੀਤੀ ਰਾਤ ਤੋਂ ਪੰਜਾਬ ਭਰ ਵਿੱਚ ਪੈਟਰੋਲ ਤੇ ਡੀਜ਼ਲ ਦੇ ਰੇਟ ਵਿੱਚ ਵਾਧਾ ਕਰ ਦਿੱਤਾ ਹੈ। ਪੰਜਾਬ ਸਰਕਾਰ ਵਲੋਂ ਵੈਟ ਦੀ ਦਰਾਂ ਵਿੱਚ 10 ਫੀਸਦੀ ਤੱਕ ਵਾਧਾ ਕੀਤਾ ਹੈ, ਜਿਸ ਨਾਲ ਪੈਟਰੋਲ 92 ਪੈਸੇ ਤੇ ਡੀਜ਼ਲ 88 ਪੈਸੇ ਪ੍ਰਤੀ ਲੀਟਰ ਵੱਧ ਗਿਆ ਹੈ। ਪੰਜਾਬ ਸਰਕਾਰ ਵਲੋਂ ਕੀਤੇ ਗਏ ਇਸ ਵਾਧੇ ਨਾਲ ਪਹਿਲਾਂ ਪੈਟਰੋਲ 92.20 ਰੁਪਏ ਵਿੱਚ ਮਿਲ ਰਿਹਾ ਸੀ ਤਾਂ ਹੁਣ 98.95 ਰੁਪਏ ਵਿੱਚ ਮਿਲੇਗਾ। ਇਸ ਨਾਲ ਹੀ ਡੀਜ਼ਲ ਪਹਿਲਾਂ 88.26 ਰੁਪਏ ਮਿਲ ਰਿਹਾ ਸੀ ਤਾਂ ਹੁਣ 89.24 ਰੁਪਏ ਹੋ ਗਈ ਹੈ। (Petrol Diesel Price )
ਇਹ ਵੀ ਪੜ੍ਹੋ : ਸਮਾਜ ਸੇਵੀ ਦੇ ਦੋ ਕਾਤਲਾਂ ਨੂੰ ਕੀਤਾ ਕਾਬੂ, ਪੁਲਿਸ ਖੁੱਲ੍ਹਵਾਏਗੀ ਸਾਰੇ ਰਾਜ
ਡੀਜ਼ਲ ’ਤੇ ਵੈਟ ਦੀ ਦਰ ਵਿੱਚ 1.13 ਫੀਸਦੀ ਵਾਧਾ ਕਰਦੇ ਹੋਏ 12 ਫੀਸਦੀ ਕਰ ਦਿੱਤਾ ਗਿਆ ਹੈ ਤਾਂ ਪੈਟਰੋਲ ’ਤੇ 1.08 ਫੀਸਦੀ ਵਾਧਾ ਕਰਦੇ ਹੋਏ ਵੈਟ 15.74 ਫੀਸਦੀ ਕਰ ਦਿੱਤਾ ਗਿਆ ਹੈ। ਇਸ ਨਾਲ ਗੁਆਢੀ ਸੂਬਿਆਂ ਦੀ ਕੀਮਤ ਵਿੱਚ ਕਾਫੀ ਜਿਆਦਾ ਫਰਕ ਆ ਗਿਆ ਹੈ। ਚੰਡੀਗੜ ਵਿਖੇ ਇਸ ਸਮੇਂ ਪੈਟਰੋਲ 96.20 ਰੁਪਏ ਤਾਂ ਡੀਜ਼ਲ 84.26 ਰੁਪਏ ਪ੍ਰਤੀ ਲੀਟਰ ਰੇਟ ਚਲ ਰਿਹਾ ਹੈ, ਇਸੇ ਤਰੀਕੇ ਨਾਲ ਹਿਮਾਚਲ ਵਿੱਚ ਡੀਜ਼ਲ 85.44 ਤਾਂ ਪੈਟਰੋਲ 96.29 ਰੁਪਏ ਲੀਟਰ ਚਲ ਰਿਹਾ ਹੈ। (Petrol Diesel Price )
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 14 ਦਿਨਾਂ ਵਿੱਚ 12ਵੀਂ ਵਾਰ ਹੋਇਆ ਵਾਧਾ
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 14 ਦਿਨਾਂ ਵਿੱਚ 12ਵੀਂ ਵਾਰ ਹੋਇਆ ਵਾਧਾ
ਨਵੀਂ ਦਿੱਲੀ (ਏਜੰਸੀ)। ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਸੋਮਵਾਰ ਨੂੰ ਫਿਰ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ (Petrol Diesel Price) ਵਧਾ ਦਿੱਤੀਆਂ ਹਨ। ਪਿਛਲੇ 14 ਦਿਨਾਂ ‘ਚ ਤੇਲ ਕੰਪਨੀਆਂ ਨੇ 12ਵੇਂ ਦਿਨ ਈਂਧਨ ਦੀਆਂ ਕੀਮਤਾਂ ‘ਚ ਵਾਧਾ ਕੀਤਾ ਹੈ। ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ 40-40 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ। ਇਸ ਵਾਧੇ ਤੋਂ ਬਾਅਦ ਦਿੱਲੀ ‘ਚ ਪੈਟਰੋਲ 103.81 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 95.07 ਰੁਪਏ ਪ੍ਰਤੀ ਲੀਟਰ ‘ਤੇ ਵਿਕ ਰਿਹਾ ਹੈ। ਇਸ ਦੇ ਨਾਲ ਹੀ ਮੁੰਬਈ ‘ਚ ਅੱਜ ਦੇ ਵਾਧੇ ਨਾਲ ਪੈਟਰੋਲ ਦੀ ਕੀਮਤ 118.83 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 103.07 ਰੁਪਏ ਪ੍ਰਤੀ ਲੀਟਰ ਹੋ ਗਈ ਹੈ।
ਯੂਕਰੇਨ ‘ਤੇ ਰੂਸ ਦੇ ਹਮਲੇ ਕਾਰਨ ਵਿਸ਼ਵਵਿਆਪੀ ਤੇਲ ਅਤੇ ਕੁਦਰਤੀ ਗੈਸ ਦੀ ਸਪਲਾਈ ਵਿਚ ਵਿਘਨ ਪੈਣ ਦੇ ਡਰ ਤੋਂ ਤੇਲ ਅਤੇ ਕੁਦਰਤੀ ਗੈਸ ਦੀਆਂ ਕੀਮਤਾਂ ਵਿਚ ਉਛਾਲ ਆਇਆ ਹੈ। ਵਿਸ਼ਵ ਪੱਧਰ ‘ਤੇ ਭਾਵੇਂ ਕੱਚੇ ਤੇਲ ਦੀ ਕੀਮਤ 100 ਡਾਲਰ ਪ੍ਰਤੀ ਬੈਰਲ ਦੇ ਨੇੜੇ ਆ ਗਈ ਹੈ ਪਰ ਦੇਸ਼ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਵਾਧਾ ਜਾਰੀ ਹੈ। ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 137 ਦਿਨਾਂ ਦੀ ਸਥਿਰਤਾ ਤੋਂ ਬਾਅਦ 22 ਮਾਰਚ 2022 ਤੋਂ ਵਧਣੀਆਂ ਸ਼ੁਰੂ ਹੋ ਗਈਆਂ ਹਨ। ਕੰਪਨੀਆਂ ਨੇ 24 ਮਾਰਚ ਅਤੇ 01 ਅਪ੍ਰੈਲ ਨੂੰ ਛੱਡ ਕੇ ਹਰ ਰੋਜ਼ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ।
ਕੌਮਾਂਤਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਲਗਾਤਾਰ ਉਤਰਾਅ-ਚੜ੍ਹਾਅ ਆ ਰਿਹਾ ਹੈ। ਲੰਡਨ ਬ੍ਰੈਂਟ ਕਰੂਡ ਅੱਜ 0.20 ਫੀਸਦੀ ਵਧ ਕੇ 104.60 ਡਾਲਰ ਪ੍ਰਤੀ ਬੈਰਲ ਅਤੇ ਅਮਰੀਕੀ ਕਰੂਡ 0.18 ਫੀਸਦੀ ਵਧ ਕੇ 99.45 ਡਾਲਰ ਪ੍ਰਤੀ ਬੈਰਲ ‘ਤੇ ਕਾਰੋਬਾਰ ਕਰ ਰਿਹਾ ਹੈ। ਜ਼ਿਕਰਯੋਗ ਹੈ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੀ ਰੋਜ਼ਾਨਾ ਸਮੀਖਿਆ ਕੀਤੀ ਜਾਂਦੀ ਹੈ ਅਤੇ ਉਸ ਦੇ ਆਧਾਰ ‘ਤੇ ਰੋਜ਼ਾਨਾ ਸਵੇਰੇ 6 ਵਜੇ ਤੋਂ ਨਵੀਆਂ ਕੀਮਤਾਂ ਲਾਗੂ ਕੀਤੀਆਂ ਜਾਂਦੀਆਂ ਹਨ।
ਅੱਜ ਦੇਸ਼ ਦੇ ਚਾਰ ਵੱਡੇ ਮਹਾਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਇਸ ਪ੍ਰਕਾਰ ਰਹੀਆਂ:-
ਮਹਾਨਗਰ             ਪੈਟਰੋਲ             ਡੀਜ਼ਲ
ਦਿੱਲੀ                 103.81           95.07
ਕੋਲਕਾਤਾ             113.45           98.22
ਮੁੰਬਈ                118.83           103.07
ਚੇਨਈ                109.34           99.42
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਹਾਏ ਰੇ ਮਹਿੰਗਾਈ: ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਧੀਆਂ
ਹਾਏ ਰੇ ਮਹਿੰਗਾਈ: ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਧੀਆਂ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼) ਦੇਸ਼ ‘ਚ ਤੇਲ ਮਾਰਕੀਟਿੰਗ ਕੰਪਨੀਆਂ ਨੇ ਐਤਵਾਰ ਨੂੰ ਫਿਰ ਤੋਂ ਪੈਟਰੋਲ ਅਤੇ ਡੀਜ਼ਲ (Petrol Diesel Price) ਦੀਆਂ ਕੀਮਤਾਂ ‘ਚ ਵਾਧਾ ਕੀਤਾ ਹੈ। ਪਿਛਲੇ 13 ਦਿਨਾਂ ‘ਚ ਤੇਲ ਕੰਪਨੀਆਂ ਨੇ 11ਵੇਂ ਦਿਨ ਈਂਧਨ ਦੀਆਂ ਕੀਮਤਾਂ ‘ਚ ਵਾਧਾ ਕੀਤਾ ਹੈ। ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ 80-80 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ। ਇਸ ਵਾਧੇ ਤੋਂ ਬਾਅਦ ਦਿੱਲੀ ‘ਚ ਪੈਟਰੋਲ 103.41 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 94.67 ਰੁਪਏ ਪ੍ਰਤੀ ਲੀਟਰ ‘ਤੇ ਵਿਕ ਰਿਹਾ ਹੈ। ਇਸ ਦੇ ਨਾਲ ਹੀ ਮੁੰਬਈ ‘ਚ ਪੈਟਰੋਲ ਦੀ ਕੀਮਤ 84 ਪੈਸੇ ਤੋਂ ਵਧ ਕੇ 118.41 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 85 ਪੈਸੇ ਵਧ ਕੇ 102.64 ਰੁਪਏ ਪ੍ਰਤੀ ਲੀਟਰ ਹੋ ਗਈ ਹੈ।
ਯੂਕਰੇਨ ‘ਤੇ ਰੂਸ ਦੇ ਹਮਲੇ ਕਾਰਨ ਵਿਸ਼ਵਵਿਆਪੀ ਤੇਲ ਅਤੇ ਕੁਦਰਤੀ ਗੈਸ ਦੀ ਸਪਲਾਈ ਵਿਚ ਵਿਘਨ ਪੈਣ ਦੇ ਡਰ ਤੋਂ ਤੇਲ ਅਤੇ ਕੁਦਰਤੀ ਗੈਸ ਦੀਆਂ ਕੀਮਤਾਂ ਵਿਚ ਉਛਾਲ ਆਇਆ ਹੈ। 137 ਦਿਨਾਂ ਦੀ ਸਥਿਰਤਾ ਤੋਂ ਬਾਅਦ 22 ਮਾਰਚ 2022 ਤੋਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਧਣੀਆਂ ਸ਼ੁਰੂ ਹੋ ਗਈਆਂ ਹਨ। ਕੰਪਨੀਆਂ ਨੇ 24 ਮਾਰਚ ਅਤੇ 01 ਅਪ੍ਰੈਲ ਨੂੰ ਛੱਡ ਕੇ ਹਰ ਰੋਜ਼ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ।
ਕੌਮਾਂਤਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਲਗਾਤਾਰ ਉਤਰਾਅ-ਚੜ੍ਹਾਅ ਆ ਰਿਹਾ ਹੈ। ਲੰਡਨ ਬ੍ਰੈਂਟ ਕਰੂਡ ਅੱਜ 104.39 ਡਾਲਰ ਪ੍ਰਤੀ ਬੈਰਲ ਅਤੇ ਅਮਰੀਕੀ ਕਰੂਡ 0.86 ਫੀਸਦੀ ਡਿੱਗ ਕੇ 99.42 ਡਾਲਰ ਪ੍ਰਤੀ ਬੈਰਲ ‘ਤੇ ਕਾਰੋਬਾਰ ਕਰ ਰਿਹਾ ਹੈ। ਜ਼ਿਕਰਯੋਗ ਹੈ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੀ ਰੋਜ਼ਾਨਾ ਸਮੀਖਿਆ ਕੀਤੀ ਜਾਂਦੀ ਹੈ ਅਤੇ ਉਸ ਦੇ ਆਧਾਰ ‘ਤੇ ਰੋਜ਼ਾਨਾ ਸਵੇਰੇ 6 ਵਜੇ ਤੋਂ ਨਵੀਆਂ ਕੀਮਤਾਂ ਲਾਗੂ ਕੀਤੀਆਂ ਜਾਂਦੀਆਂ ਹਨ।
ਅੱਜ ਦੇਸ਼ ਦੇ ਚਾਰ ਵੱਡੇ ਮਹਾਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਇਸ ਪ੍ਰਕਾਰ ਰਹੀਆਂ:-
ਮਹਾਂਨਗਰ           ਪੈਟਰੋਲ         ਡੀਜ਼ਲ (ਰੁਪਏ ਪ੍ਰਤੀ ਲੀਟਰ)
ਦਿੱਲੀ                103.41       94.67
ਕੋਲਕਾਤਾ            118.41      102.64
ਮੁੰਬਈ               117.57       101.79
ਚੇਨਈ               108.96       99.04
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਇੱਕ ਦਿਨ ਦੀ ਰਾਹਤ ਤੋਂ ਬਾਅਦ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਹੋਇਆ ਵਾਧਾ
ਇੱਕ ਦਿਨ ਦੀ ਰਾਹਤ ਤੋਂ ਬਾਅਦ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਹੋਇਆ ਵਾਧਾ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼) ਵਿੱਤੀ ਸਾਲ 2022-23 ਦੇ ਪਹਿਲੇ ਦਿਨ ਰਾਹਤ ਤੋਂ ਬਾਅਦ ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਸ਼ਨੀਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ (Petrol Diesel Price) ਵਿੱਚ ਵਾਧਾ ਕੀਤਾ। ਤੇਲ ਕੰਪਨੀਆਂ ਨੇ ਪਿਛਲੇ 12 ਦਿਨਾਂ ‘ਚ 10 ਵਾਰ ਤੇਲ ਦੀਆਂ ਕੀਮਤਾਂ ‘ਚ ਵਾਧਾ ਕੀਤਾ ਹੈ। ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ 80-80 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ। ਇਸ ਵਾਧੇ ਤੋਂ ਬਾਅਦ ਦਿੱਲੀ ‘ਚ ਪੈਟਰੋਲ 102.61 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 93.87 ਰੁਪਏ ਪ੍ਰਤੀ ਲੀਟਰ ‘ਤੇ ਵਿਕ ਰਿਹਾ ਹੈ। ਇਸ ਦੇ ਨਾਲ ਹੀ ਮੁੰਬਈ ‘ਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ 85-85 ਪੈਸੇ ਵਧ ਕੇ ਕ੍ਰਮਵਾਰ 117.57 ਰੁਪਏ ਅਤੇ 101.79 ਰੁਪਏ ਪ੍ਰਤੀ ਲੀਟਰ ਹੋ ਗਈ ਹੈ। Petrol Diesel Price
ਅੰਤਰਰਾਸ਼ਟਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਵਾਧਾ
ਰੂਸ ਦੇ ਯੂਕਰੇਨ ‘ਤੇ ਹਮਲੇ ਕਾਰਨ ਵਿਸ਼ਵਵਿਆਪੀ ਤੇਲ ਅਤੇ ਕੁਦਰਤੀ ਗੈਸ ਦੀ ਸਪਲਾਈ ਵਿੱਚ ਵਿਘਨ ਪੈਣ ਦੇ ਡਰ ਤੋਂ ਤੇਲ ਅਤੇ ਕੁਦਰਤੀ ਗੈਸ ਦੀਆਂ ਕੀਮਤਾਂ ਵਿੱਚ ਉਛਾਲ ਆਇਆ ਹੈ। 137 ਦਿਨਾਂ ਦੀ ਸਥਿਰਤਾ ਤੋਂ ਬਾਅਦ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧਣੀਆਂ ਸ਼ੁਰੂ ਹੋ ਗਈਆਂ ਹਨ। ਕੌਮਾਂਤਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਲਗਾਤਾਰ ਉਤਰਾਅ-ਚੜ੍ਹਾਅ ਆ ਰਿਹਾ ਹੈ। ਲੰਡਨ ਬ੍ਰੈਂਟ ਕਰੂਡ ਅੱਜ 104.39 ਡਾਲਰ ਪ੍ਰਤੀ ਬੈਰਲ ਅਤੇ ਅਮਰੀਕੀ ਕਰੂਡ 0.86 ਫੀਸਦੀ ਡਿੱਗ ਕੇ 99.42 ਡਾਲਰ ਪ੍ਰਤੀ ਬੈਰਲ ‘ਤੇ ਕਾਰੋਬਾਰ ਕਰ ਰਿਹਾ ਹੈ। ਜ਼ਿਕਰਯੋਗ ਹੈ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੀ ਰੋਜ਼ਾਨਾ ਸਮੀਖਿਆ ਕੀਤੀ ਜਾਂਦੀ ਹੈ ਅਤੇ ਉਸ ਦੇ ਆਧਾਰ ‘ਤੇ ਰੋਜ਼ਾਨਾ ਸਵੇਰੇ 6 ਵਜੇ ਤੋਂ ਨਵੀਆਂ ਕੀਮਤਾਂ ਲਾਗੂ ਕੀਤੀਆਂ ਜਾਂਦੀਆਂ ਹਨ।
ਅੱਜ ਦੇਸ਼ ਦੇ ਚਾਰ ਵੱਡੇ ਮਹਾਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਇਸ ਪ੍ਰਕਾਰ ਰਹੀਆਂ:-
ਮਹਾਂਨਗਰ              ਪੈਟਰੋਲ            ਡੀਜ਼ਲ (ਰੁਪਏ ਪ੍ਰਤੀ ਲੀਟਰ)
ਦਿੱਲੀ                   102.61          93.87
ਕੋਲਕਾਤਾ               112.19          97.02
ਮੁੰਬਈ                  117.57          101.79
ਚੇਨਈ                  108.21          98.28
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਪੰਜਵੇਂ ਦਿਨ ਪੈਟਰੋਲ ਦੀਆਂ ਕੀਮਤਾਂ ‘ਚ ਵਾਧਾ, ਦਿੱਲੀ ‘ਚ ਪੈਟਰੋਲ 100 ਰੁਪਏ ਦੇ ਪਾਰ
ਨਵੀਂ ਦਿੱਲੀ। ਦੇਸ਼ ‘ਚ ਤੇਲ ਮਾਰਕੀਟਿੰਗ ਕੰਪਨੀਆਂ ਨੇ ਮੰਗਲਵਾਰ ਨੂੰ ਲਗਾਤਾਰ ਪੰਜਵੇਂ ਦਿਨ (Petrol Diesel Price) ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਵਾਧਾ ਕੀਤਾ। ਇਸ ਵਾਧੇ ਨਾਲ ਰਾਜਧਾਨੀ ਦਿੱਲੀ ‘ਚ ਪੈਟਰੋਲ 100 ਰੁਪਏ ਪ੍ਰਤੀ ਲੀਟਰ ਨੂੰ ਪਾਰ ਕਰ ਗਿਆ ਹੈ। ਦਿੱਲੀ ‘ਚ 80 ਪੈਸੇ ਦੇ ਵਾਧੇ ਨਾਲ ਪੈਟਰੋਲ ਦੀ ਕੀਮਤ 100.21 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 70 ਪੈਸੇ ਦੇ ਵਾਧੇ ਨਾਲ 91.47 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਜਦਕਿ ਸੋਮਵਾਰ ਨੂੰ ਪੈਟਰੋਲ 99.41 ਰੁਪਏ ਅਤੇ ਡੀਜ਼ਲ 90.77 ਰੁਪਏ ਪ੍ਰਤੀ ਲੀਟਰ ਸੀ। ਮੁੰਬਈ ‘ਚ ਪੈਟਰੋਲ ਦੀ ਕੀਮਤ 85 ਪੈਸੇ ਤੋਂ ਵਧ ਕੇ 115.04 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 75 ਪੈਸੇ ਤੋਂ ਵਧ ਕੇ 99.25 ਰੁਪਏ ਪ੍ਰਤੀ ਲੀਟਰ ਹੋ ਗਈ ਹੈ। Petrol Diesel Price
ਤੇਲ ਕੰਪਨੀਆਂ ਨੇ 137 ਦਿਨਾਂ ਦੀ ਸਥਿਰਤਾ ਤੋਂ ਬਾਅਦ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧਾਉਣੀਆਂ ਸ਼ੁਰੂ ਕਰ ਦਿੱਤੀਆਂ ਹਨ। ਜਿਸ ਕਾਰਨ ਪਿਛਲੇ ਅੱਠ ਦਿਨਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਸੱਤ ਵਾਰ ਵਾਧਾ ਹੋਇਆ ਹੈ। ਰੂਸ ਦੇ ਯੂਕਰੇਨ ‘ਤੇ ਹਮਲੇ ਕਾਰਨ ਵਿਸ਼ਵਵਿਆਪੀ ਤੇਲ ਅਤੇ ਕੁਦਰਤੀ ਗੈਸ ਦੀ ਸਪਲਾਈ ਵਿੱਚ ਵਿਘਨ ਪੈਣ ਦੇ ਡਰ ਤੋਂ ਤੇਲ ਅਤੇ ਕੁਦਰਤੀ ਗੈਸ ਦੀਆਂ ਕੀਮਤਾਂ ਵਿੱਚ ਉਛਾਲ ਆਇਆ ਹੈ। ਅੰਤਰਰਾਸ਼ਟਰੀ ਪੱਧਰ ‘ਤੇ ਇਸ ਕਾਰਨ ਕੱਚਾ ਤੇਲ 13 ਸਾਲ ਦੇ ਸਭ ਤੋਂ ਉੱਚੇ ਪੱਧਰ ‘ਤੇ ਪਹੁੰਚ ਗਿਆ ਹੈ। ਕੌਮਾਂਤਰੀ ਬਾਜ਼ਾਰ ‘ਚ ਅਸਥਿਰਤਾ ਦੇ ਵਿਚਕਾਰ ਕੱਚੇ ਤੇਲ ਦੀਆਂ ਕੀਮਤਾਂ ‘ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਲੰਡਨ ਬ੍ਰੈਂਟ ਕਰੂਡ ਅੱਜ 1.31 ਫੀਸਦੀ ਘੱਟ ਕੇ 111.01 ਡਾਲਰ ਪ੍ਰਤੀ ਬੈਰਲ ਅਤੇ ਅਮਰੀਕੀ ਕਰੂਡ 1.14 ਫੀਸਦੀ ਡਿੱਗ ਕੇ 104.75 ਡਾਲਰ ਪ੍ਰਤੀ ਬੈਰਲ ‘ਤੇ ਕਾਰੋਬਾਰ ਕਰ ਰਿਹਾ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੀ ਰੋਜ਼ਾਨਾ ਸਮੀਖਿਆ ਕੀਤੀ ਜਾਂਦੀ ਹੈ ਅਤੇ ਉਸ ਦੇ ਆਧਾਰ ‘ਤੇ ਰੋਜ਼ਾਨਾ ਸਵੇਰੇ 6 ਵਜੇ ਤੋਂ ਨਵੀਆਂ ਕੀਮਤਾਂ ਲਾਗੂ ਕੀਤੀਆਂ ਜਾਂਦੀਆਂ ਹਨ।
ਅੱਜ ਦੇਸ਼ ਦੇ ਚਾਰ ਵੱਡੇ ਮਹਾਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਇਸ ਪ੍ਰਕਾਰ ਰਹੀਆਂ:-
ਮਹਾਂਨਗਰ………..ਪੈਟਰੋਲ………..ਡੀਜ਼ਲ (ਰੁਪਏ ਪ੍ਰਤੀ ਲੀਟਰ)
ਦਿੱਲੀ…………..100.21………91.47
ਕੋਲਕਾਤਾ ……….109.68………94.62
ਮੁੰਬਈ …………..115.04………99.25
ਚੇਨਈ…………..105.94………96.00
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਚੌਥੇ ਦਿਨ ਵੀ ਵਾਧਾ
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਚੌਥੇ ਦਿਨ ਵੀ ਵਾਧਾ
ਨਵੀਂ ਦਿੱਲੀ। ਦੇਸ਼ ‘ਚ ਤੇਲ ਮਾਰਕੀਟਿੰਗ ਕੰਪਨੀਆਂ ਨੇ ਸੋਮਵਾਰ ਨੂੰ ਲਗਾਤਾਰ ਚੌਥੇ ਦਿਨ (Petrol Diesel Price) ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਕ੍ਰਮਵਾਰ 30 ਅਤੇ 35 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧੇ ਤੋਂ ਬਾਅਦ ਅੱਜ ਰਾਜਧਾਨੀ ਦਿੱਲੀ ਵਿੱਚ ਪੈਟਰੋਲ 99.41 ਰੁਪਏ ਅਤੇ ਡੀਜ਼ਲ 90.77 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਜਦਕਿ ਐਤਵਾਰ ਨੂੰ ਪੈਟਰੋਲ 99.11 ਰੁਪਏ ਅਤੇ ਡੀਜ਼ਲ 90.42 ਰੁਪਏ ਪ੍ਰਤੀ ਲੀਟਰ ਸੀ। ਤੇਲ ਕੰਪਨੀਆਂ ਨੇ 137 ਦਿਨਾਂ ਦੀ ਸਥਿਰਤਾ ਤੋਂ ਬਾਅਦ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧਾਉਣੀਆਂ ਸ਼ੁਰੂ ਕਰ ਦਿੱਤੀਆਂ ਹਨ। ਜਿਸ ਕਾਰਨ ਪਿਛਲੇ ਸੱਤ ਦਿਨਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਛੇ ਵਾਰ ਵਾਧਾ ਹੋਇਆ ਹੈ। ਮੁੰਬਈ ‘ਚ ਪੈਟਰੋਲ ਦੀ ਕੀਮਤ 31 ਪੈਸੇ ਵਧ ਕੇ 114.19 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 37 ਪੈਸੇ ਤੋਂ ਵਧ ਕੇ 98.50 ਰੁਪਏ ਪ੍ਰਤੀ ਲੀਟਰ ਹੋ ਗਈ ਹੈ।
ਯੂਕਰੇਨ ‘ਤੇ ਰੂਸ ਦੇ ਹਮਲੇ ਕਾਰਨ ਵਿਸ਼ਵਵਿਆਪੀ ਤੇਲ ਅਤੇ ਕੁਦਰਤੀ ਗੈਸ ਦੀ ਸਪਲਾਈ ਵਿਚ ਵਿਘਨ ਪੈਣ ਦੇ ਡਰ ਤੋਂ ਤੇਲ ਅਤੇ ਕੁਦਰਤੀ ਗੈਸ ਦੀਆਂ ਕੀਮਤਾਂ ਵਿਚ ਉਛਾਲ ਆਇਆ ਹੈ। ਅੰਤਰਰਾਸ਼ਟਰੀ ਪੱਧਰ ‘ਤੇ ਇਸ ਕਾਰਨ ਕੱਚਾ ਤੇਲ 13 ਸਾਲ ਦੇ ਸਭ ਤੋਂ ਉੱਚੇ ਪੱਧਰ ‘ਤੇ ਪਹੁੰਚ ਗਿਆ ਹੈ। ਕੌਮਾਂਤਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਲਗਾਤਾਰ ਉਤਰਾਅ-ਚੜ੍ਹਾਅ ਆ ਰਿਹਾ ਹੈ। ਲੰਡਨ ਬ੍ਰੈਂਟ ਕਰੂਡ ਅੱਜ 2.45 ਫੀਸਦੀ ਡਿੱਗ ਕੇ 117.70 ਡਾਲਰ ਪ੍ਰਤੀ ਬੈਰਲ ਅਤੇ ਅਮਰੀਕੀ ਕਰੂਡ 2.74 ਫੀਸਦੀ ਡਿੱਗ ਕੇ 110.78 ਡਾਲਰ ਪ੍ਰਤੀ ਬੈਰਲ ‘ਤੇ ਕਾਰੋਬਾਰ ਕਰ ਰਿਹਾ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੀ ਰੋਜ਼ਾਨਾ ਸਮੀਖਿਆ ਕੀਤੀ ਜਾਂਦੀ ਹੈ ਅਤੇ ਉਸ ਦੇ ਆਧਾਰ ‘ਤੇ ਰੋਜ਼ਾਨਾ ਸਵੇਰੇ 6 ਵਜੇ ਤੋਂ ਨਵੀਆਂ ਕੀਮਤਾਂ ਲਾਗੂ ਕੀਤੀਆਂ ਜਾਂਦੀਆਂ ਹਨ।
ਅੱਜ ਦੇਸ਼ ਦੇ ਚਾਰ ਵੱਡੇ ਮਹਾਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਇਸ ਪ੍ਰਕਾਰ ਰਹੀਆਂ:-
ਮਹਾਂਨਗਰ………….ਪੈਟਰੋਲ…………ਡੀਜ਼ਲ (ਰੁਪਏ ਪ੍ਰਤੀ ਲੀਟਰ)
ਦਿੱਲੀ………………99.41………..90.77
ਕੋਲਕਾਤਾ …………..108.85………93.92
ਮੁੰਬਈ ………………..114.19………..98.50
ਚੇਨਈ ……………. 105.18 … .. .95.33
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ
ਨਵੀਂ ਦਿੱਲੀ। ਦੇਸ਼ ‘ਚ ਤੇਲ ਮਾਰਕੀਟਿੰਗ ਕੰਪਨੀਆਂ ਨੇ ਸ਼ਨੀਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ (Petrol Diesel Price) ਕੀਮਤਾਂ ‘ਚ 80 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ। ਪਿਛਲੇ ਪੰਜ ਦਿਨਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਚੌਥੀ ਵਾਰ ਵਾਧਾ ਹੋਇਆ ਹੈ। ਰਾਜਧਾਨੀ ਦਿੱਲੀ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਵਾਧੇ ਨਾਲ ਇੱਥੇ ਪੈਟਰੋਲ 98.61 ਰੁਪਏ ਅਤੇ ਡੀਜ਼ਲ 89.87 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਜਦਕਿ ਸ਼ੁੱਕਰਵਾਰ ਨੂੰ ਪੈਟਰੋਲ ਦੀ ਕੀਮਤ 97.81 ਅਤੇ ਡੀਜ਼ਲ 89.07 ਸੀ। ਤੇਲ ਕੰਪਨੀਆਂ ਨੇ 137 ਦਿਨਾਂ ਦੀ ਸਥਿਰਤਾ ਤੋਂ ਬਾਅਦ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧਾਉਣੀਆਂ ਸ਼ੁਰੂ ਕਰ ਦਿੱਤੀਆਂ ਹਨ। ਜਿਸ ਕਾਰਨ ਹੁਣ ਤੱਕ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 3.20 ਪੈਸੇ ਦਾ ਵਾਧਾ ਹੋਇਆ ਹੈ। ਇਸ ਵਾਧੇ ਕਾਰਨ ਮੁੰਬਈ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 113.35 ਰੁਪਏ ਅਤੇ 97.55 ਰੁਪਏ ਪ੍ਰਤੀ ਲੀਟਰ ਹੋ ਗਈਆਂ ਹਨ। Petrol Diesel Price
ਯੂਕਰੇਨ ‘ਤੇ ਰੂਸ ਦੇ ਹਮਲੇ ਕਾਰਨ ਵਿਸ਼ਵਵਿਆਪੀ ਤੇਲ ਅਤੇ ਕੁਦਰਤੀ ਗੈਸ ਦੀ ਸਪਲਾਈ ਵਿਚ ਵਿਘਨ ਪੈਣ ਦੇ ਡਰ ਤੋਂ ਤੇਲ ਅਤੇ ਕੁਦਰਤੀ ਗੈਸ ਦੀਆਂ ਕੀਮਤਾਂ ਵਿਚ ਉਛਾਲ ਆਇਆ ਹੈ। ਅੰਤਰਰਾਸ਼ਟਰੀ ਪੱਧਰ ‘ਤੇ ਇਸ ਕਾਰਨ ਕੱਚਾ ਤੇਲ 13 ਸਾਲ ਦੇ ਸਭ ਤੋਂ ਉੱਚੇ ਪੱਧਰ ‘ਤੇ ਪਹੁੰਚ ਗਿਆ ਹੈ। ਕੌਮਾਂਤਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਲਗਾਤਾਰ ਉਤਰਾਅ-ਚੜ੍ਹਾਅ ਆ ਰਿਹਾ ਹੈ। ਲੰਡਨ ਬ੍ਰੈਂਟ ਕਰੂਡ 120.65 ਡਾਲਰ ਪ੍ਰਤੀ ਬੈਰਲ ਅਤੇ ਅਮਰੀਕੀ ਕਰੂਡ 0.23 ਫੀਸਦੀ ਵਧ ਕੇ 112.60 ਡਾਲਰ ਪ੍ਰਤੀ ਬੈਰਲ ‘ਤੇ ਕਾਰੋਬਾਰ ਕਰ ਰਿਹਾ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੀ ਰੋਜ਼ਾਨਾ ਸਮੀਖਿਆ ਕੀਤੀ ਜਾਂਦੀ ਹੈ ਅਤੇ ਉਸ ਦੇ ਆਧਾਰ ‘ਤੇ ਰੋਜ਼ਾਨਾ ਸਵੇਰੇ 6 ਵਜੇ ਤੋਂ ਨਵੀਆਂ ਕੀਮਤਾਂ ਲਾਗੂ ਕੀਤੀਆਂ ਜਾਂਦੀਆਂ ਹਨ।
ਅੱਜ ਦੇਸ਼ ਦੇ ਚਾਰ ਵੱਡੇ ਮਹਾਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਇਸ ਤਰ੍ਹਾਂ ਰਹੀਆਂ:
ਮਹਾਂਨਗਰ………….ਪੈਟਰੋਲ………..ਡੀਜ਼ਲ (ਰੁਪਏ ਪ੍ਰਤੀ ਲੀਟਰ)
ਦਿੱਲੀ………………98.61………..89.87
ਕੋਲਕਾਤਾ …………..108.01………93.01
ਮੁੰਬਈ ……………..113.35………97.55
ਚੇਨਈ …………….104.43 ………94.47
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਪੈਟਰੋਲ ਤੇ ਡੀਜ਼ਲ ਫਿਰ ਮਹਿੰਗਾ ਹੋਇਆ
ਪੈਟਰੋਲ ਤੇ ਡੀਜ਼ਲ ਫਿਰ ਮਹਿੰਗਾ ਹੋਇਆ
ਨਵੀਂ ਦਿੱਲੀ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਦਿਨ ਭਰ ਸਥਿਰ ਰਹਿਣ ਤੋਂ ਬਾਅਦ ਸ਼ੁੱਕਰਵਾਰ ਨੂੰ 8 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ। ਇਸ ਤੋਂ ਪਹਿਲਾਂ 23 ਅਤੇ 24 ਮਾਰਚ ਨੂੰ ਤੇਲ ਕੰਪਨੀਆਂ ਨੇ ਈਂਧਨ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਸੀ। ਤੇਲ ਕੰਪਨੀਆਂ ਨੇ ਚੋਣਾਂ ਤੋਂ 137 ਦਿਨਾਂ ਬਾਅਦ 22 ਮਾਰਚ ਨੂੰ ਈਂਧਨ ਦੀਆਂ ਕੀਮਤਾਂ ਵਿੱਚ 80 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਸੀ।
ਮੁੰਬਈ ‘ਚ ਪੈਟਰੋਲ ਦੀ ਕੀਮਤ 84 ਪੈਸੇ ਵਧੀ
ਇੰਡੀਅਨ ਆਇਲ ਕਾਰਪੋਰੇਸ਼ਨ ਦੀ ਵੈੱਬਸਾਈਟ ਮੁਤਾਬਕ ਦਿੱਲੀ ‘ਚ ਪੈਟਰੋਲ ਦੀ ਕੀਮਤ ਹੁਣ 97.01 ਰੁਪਏ ਦੀ ਬਜਾਏ 97.81 ਰੁਪਏ ਪ੍ਰਤੀ ਲੀਟਰ ਹੋ ਜਾਵੇਗੀ, ਜਦਕਿ ਡੀਜ਼ਲ ਦੀ ਕੀਮਤ 88.27 ਰੁਪਏ ਪ੍ਰਤੀ ਲੀਟਰ ਤੋਂ ਵਧ ਕੇ 89.07 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਮੁੰਬਈ ‘ਚ ਪੈਟਰੋਲ ਦੀ ਕੀਮਤ 84 ਪੈਸੇ ਵਧ ਕੇ 112.51 ਰੁਪਏ ਹੋ ਗਈ, ਜਦਕਿ ਚੇਨਈ ‘ਚ 76 ਪੈਸੇ ਵਧ ਕੇ 103.67 ਰੁਪਏ ਹੋ ਗਈ। ਕੋਲਕਾਤਾ ਵਿੱਚ, ਦਰਾਂ 106.34 ਰੁਪਏ (84 ਪੈਸੇ ਦਾ ਵਾਧਾ) ਤੋਂ ਵਧ ਕੇ 107.18 ਰੁਪਏ ਹੋ ਗਈਆਂ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਮਹਿੰਗਾਈ ਦੀ ਮਾਰ : ਡੀਜ਼ਲ ਫਿਰ ਹੋਇਆ 25 ਪੈਸੇ ਮਹਿੰਗਾ
ਮਹਿੰਗਾਈ ਦੀ ਮਾਰ : ਡੀਜ਼ਲ ਫਿਰ ਹੋਇਆ 25 ਪੈਸੇ ਮਹਿੰਗਾ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਅੰਤਰਰਾਸ਼ਟਰੀ ਬਾਜ਼ਾਰ ਵਿੱਚ ਹਫਤੇ ਦੇ ਪਹਿਲੇ ਦਿਨ ਅੱਜ ਘਰੇਲੂ ਪੱਧਰ ‘ਤੇ ਡੀਜ਼ਲ ਦੀ ਕੀਮਤ ਵਿੱਚ ਫਿਰ ਤੋਂ 25 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਕਿਉਂਕਿ ਕੱਚਾ ਤੇਲ ਹਫਤੇ ਦੇ ਪਹਿਲੇ ਦਿਨ 80 ਡਾਲਰ ਵੱਲ ਵਧ ਗਿਆ ਹੈ। ਹਾਲਾਂਕਿ, ਇਸ ਮਿਆਦ ਦੇ ਦੌਰਾਨ, ਪੈਟਰੋਲ ਦੀਆਂ ਕੀਮਤਾਂ 22 ਵੇਂ ਦਿਨ ਵੀ ਸਥਿਰ ਰਹੀਆਂ।
ਇਸ ਵਾਧੇ ਤੋਂ ਬਾਅਦ ਰਾਜਧਾਨੀ ਦਿੱਲੀ ਵਿੱਚ ਡੀਜ਼ਲ 89.32 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਡੀਜ਼ਲ ਦੀ ਕੀਮਤ ਸ਼ੁੱਕਰਵਾਰ ਨੂੰ 20 ਪੈਸੇ, ਐਤਵਾਰ ਨੂੰ 25 ਪੈਸੇ ਅਤੇ ਫਿਰ ਸੋਮਵਾਰ ਨੂੰ 25 ਪੈਸੇ ਵਧਾਈ ਗਈ ਹੈ। ਇਸ ਤਰ੍ਹਾਂ, ਚਾਰ ਵਿੱਚੋਂ ਤਿੰਨ ਦਿਨਾਂ ਵਿੱਚ 70 ਪੈਸੇ ਦਾ ਵਾਧਾ ਹੋਇਆ ਹੈ।
5 ਸਤੰਬਰ ਨੂੰ ਪੈਟਰੋਲ ਦੀਆਂ ਕੀਮਤਾਂ ਵਿੱਚ 15 ਪੈਸੇ ਪ੍ਰਤੀ ਲੀਟਰ ਦੀ ਕਟੌਤੀ ਕੀਤੀ ਗਈ ਸੀ ਅਤੇ ਇਸ ਤੋਂ ਬਾਅਦ ਇਹ 101.19 ਰੁਪਏ ਪ੍ਰਤੀ ਲੀਟਰ ‘ਤੇ ਸਥਿਰ ਰਹੀ ਹੈ। ਤੇਲ ਮਾਰਕੇਟਿੰਗ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ ਦੇ ਅਨੁਸਾਰ, ਦਿੱਲੀ ਵਿੱਚ ਪੈਟਰੋਲ 101.19 Wਪਏ ਪ੍ਰਤੀ ਲੀਟਰ ਅਤੇ ਡੀਜ਼ਲ 89.32 ਰੁਪਏ ਪ੍ਰਤੀ ਲੀਟਰ ਹੈ।
ਅਮਰੀਕੀ ਤੇਲ ਭੰਡਾਰ ਤਿੰਨ ਸਾਲ ਦੇ ਹੇਠਲੇ ਪੱਧਰ ਅਤੇ ਕੁਦਰਤੀ ਗੈਸ ਦੇ ਉਤਪਾਦਨ ਵਿੱਚ ਕਮੀ ਦੇ ਕਾਰਨ ਪਿਛਲੇ ਹਫਤੇ ਤੋਂ ਪੈਟਰੋਲੀਅਮ ਉਤਪਾਦਾਂ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ।
ਅੱਜ ਸਿੰਗਾਪੁਰ ਵਿੱਚ ਬ੍ਰੇਟ ਕਰੂਡ 1.06 ਡਾਲਰ ਵਧ ਕੇ 79.15 ਡਾਲਰ ਪ੍ਰਤੀ ਬੈਰਲ ਅਤੇ ਯੂਐਸ ਕੱਚਾ 1.04 ਡਾਲਰ ਵਧ ਕੇ 75.02 ਡਾਲਰ ਪ੍ਰਤੀ ਬੈਰਲ *ਤੇ ਖੁੱਲਿ੍ਹਆ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੀ ਰੋਜ਼ਾਨਾ ਸਮੀਖਿਆ ਕੀਤੀ ਜਾਂਦੀ ਹੈ ਅਤੇ ਇਸਦੇ ਅਧਾਰ ਤੇ ਨਵੀਆਂ ਕੀਮਤਾਂ ਹਰ ਰੋਜ਼ ਸਵੇਰੇ 6 ਵਜੇ ਤੋਂ ਲਾਗੂ ਹੁੰਦੀਆਂ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਡੀਜ਼ਲ ਹੋਇਆ 20 ਪੈਸੇ ਮਹਿੰਗਾ
ਡੀਜ਼ਲ ਹੋਇਆ 20 ਪੈਸੇ ਮਹਿੰਗਾ
(ਏਜੰਸੀ) ਨਵੀਂ ਦਿੱਲੀ। ਕੌਮਾਂਤਰੀ ਬਜ਼ਾਰ ’ਚ ਕੱਚੇ ਤੇਲ ਦੀ ਮੰਗ ’ਚ ਆਈ ਜ਼ਬਰਦਸਤ ਤੇਜ਼ੀ ਨਾਲ ਦਬਾਅ ’ਚ ਸ਼ੁੱਕਰਵਾਰ ਨੂੰ 18 ਦਿਨਾਂ ਬਾਅਦ ਡੀਜ਼ਲ ਦੀਆਂ ਕੀਮਤਾਂ ’ਚ 20 ਪੈਸੇ ਪ੍ਰਤੀ ਲੀਟਰ ਵਾਧਾ ਕੀਤਾ ਗਿਆ ਜਦੋਂਕਿ 19ਵੇਂ ਦਿਨ ਵੀ ਪੈਟਰੋਲ ਦੀਆਂ ਕੀਮਤਾਂ ਜਿਉਂ ਦੀ ਤਿਉਂ ਬਣੀ ਰਹੀਆਂ।
ਬੀਤੀ ਪੰਜ ਸਤੰਬਰ ਨੂੰ ਇਨ੍ਹਾਂ ਦੋਵਾਂ ਦੀਆਂ ਕੀਮਤਾਂ ’ਚ 15-15 ਪੈਸੇ ਪ੍ਰਤੀ ਲੀਟਰ ਦੀ ਕਮੀ ਕੀਤੀ ਗਈ ਦਿੱਲੀ ’ਚ ਅੱਜ ਇੰਡੀਅਨ ਆਇਲ ਦੇ ਪੰਪ ’ਤੇ ਪੈਟਰੋਲ ਜਿੱਥੇ 101.19 ਰੁਪਏ ਪ੍ਰਤੀ ਲੀਟਰ ’ਤੇ ਸਥਿਰ ਰਿਹਾ ਡੀਜ਼ਲ 20 ਪੈਸੇ ਦੇ ਵਾਧੇ ਨਾਲ 88.82 ਰੁਪਏ ਪ੍ਰਤੀ ਲੀਟਰ ’ਤੇ ਪਹੁੰਚ ਗਿਆ ਤੇਲ ਸਪਲਾਈ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ ਅਨੁਸਾਰ, ਦਿੱਲੀ ’ਚ ਪੈਟਰੋਲ 101.19 ਰੁਪਏ ਪ੍ਰਤੀ ਲੀਟਰ ’ਤੇ ਅਤੇ ਡੀਜ਼ਲ 88.82 ਰੁਪਏ ਪ੍ਰਤੀ ਲੀਟਰ ’ਤੇ ਰਿਹਾ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਲਗਾਤਾਰ ਦੂਜੇ ਦਿਨ ਸਸਤਾ ਹੋਇਆ ਡੀਜ਼ਲ
ਪੈਟਰੋਲ ਦੀਆਂ ਕੀਮਤਾਂ ਜਿਉਂ ਦੀ ਤਿਉਂ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼) । ਕੌਮਾਂਤਰੀ ਬਜ਼ਾਰ ’ਚ ਤੇਲ ਦੀਆਂ ਕੀਮਤਾਂ ’ਚ ਜਾਰੀ ਗਿਰਾਵਟ ਕਾਰਨ ਵੀਰਵਾਰ ਨੂੰ ਲਗਾਤਾਰ ਦੂਜੇ ਦਿਨ ਦੇਸ਼ ’ਚ ਡੀਜ਼ਲ 20 ਪੈਸੇ ਪ੍ਰਤੀ ਲੀਟਰ ਸਸਤਾ ਹੋ ਗਿਆ ਜਦੋਂਕਿ ਪੈਟਰੋਲ ਦੀ ਕੀਮਤ 32ਵੇਂ ਦਿਨ ਜਿਉਂ ਦੀ ਤਿਉਂ ਰਹੀ ਮੰਗਲਵਾਰ ਨੂੰ ਵੀ ਚਾਰ ਮਹੀਨਿਆਂ ਬਾਅਦ ਡੀਜ਼ਲ ਦੀਆਂ ਕੀਮਤਾਂ ’ਚ 20 ਪੈਸੇ ਪ੍ਰਤੀ ਲੀਟਰ ਦੀ ਕਮੀ ਹੋਈ ਸੀ।
ਦਿੱਲੀ ’ਚ ਵੀਰਵਾਰ ਨੂੰ ਇੰਡੀਅਨ ਆਇਲ ਦੇ ਪੰਪ ’ਤੇ ਪੈਟਰੋਲ ਜਿੱਥੇ 101.84 ਰੁਪਏ ਪ੍ਰਤੀ ਲੀਟਰ ’ਤੇ ਟਿਕਿਆ ਰਿਹਾ, ਉੱਥੇ ਡੀਜ਼ਲ 20 ਪੈਸੇ ਸਸਤਾ ਹੋ ਕੇ 89.47 ਰੁਪਏ ਪ੍ਰਤੀ ਲੀਟਰ ’ਤੇ ਆ ਗਿਆ ਤੇਲ ਸਪਲਾਈ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ ਅਨੁਸਾਰ, ਬੁੱਧਵਾਰ ਨੂੰ ਦਿੱਲੀ ’ਚ ਪੈਟਰੋਲ 101.84 ਰੁਪਏ ਪ੍ਰਤੀ ਲੀਟਰ ’ਤੇ ਜਿਉਂ ਦਾ ਤਿਉਂ ਰਿਹਾ ਜਦੋਂਕਿ ਡੀਜ਼ਲ 20 ਪੈਸੇ ਸਸਤਾ ਹੋ ਕੇ 89.47 ਰੁਪਏ ਪ੍ਰਤੀ ਲੀਟਰ ’ਤੇ ਆ ਗਿਆ।
ਦੁਨੀਆ ਦੇ ਕਈ ਦੇਸ਼ਾਂ ’ਚ ਕੋਵਿਡ-19 ਦੇ ਡੇਲਟਾ ਵੈਰੀਅੰਟ ਕਾਰਨ ਤੇਲ ਦੀ ਮੰਗ ’ਚ ਸੁਧਾਰ ਨਹੀਂ ਹੋ ਰਿਹਾ ਹੈ ਤੇਲ ਦੀਆਂ ਕੀਮਤਾਂ ’ਚ ਲਗਾਤਾਰ ਗਿਰਾਵਟ ਜਾਰੀ ਹੈ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ’ਚ ਰੋਜ਼ਾਨਾ ਸਮੀਖਿਆ ਹੁੰਦੀ ਹੈ ਤੇ ਉਸਦੇ ਅਧਾਰ ’ਤੇ ਹਰ ਦਿਨ ਸਵੇਰੇ ਛੇ ਵਜੇ ਤੋਂ ਨਵੀਂਆਂ ਕੀਮਤਾਂ ਲਾਗੂ ਕੀਤੀਆਂ ਜਾਂਦੀਆਂ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, linkedin , YouTube‘ਤੇ ਫਾਲੋ ਕਰੋ