Garbage - Sach Kahoon Punjabi
ਸੱਤ ਗਊਆਂ ਦੀ ਇਲਾਜ ਦੌਰਾਨ ਹੋਈ ਮੌਤ
ਬਠਿੰਡਾ, (ਅਸ਼ੋਕ ਵਰਮਾ/ਸੱਚ ਕਹੂੰ ਨਿਊਜ਼)। ਬਠਿੰਡਾ ਦੀ ਬਾਲ ਗੋਪਾਲ ਗਊਸ਼ਾਲਾ ‘ਚ ਅੱਜ ਸਵੇਰੇ ਜਹਿਰਖੁਰਾਨੀ ਕਾਰਨ ਇੱਕ ਦਰਜਨ ਤੋਂ ਵੱਧ ਗਊਆਂ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਅੱਜ ਸਵੇਰੇ ਗਊਸ਼ਾਲਾ ‘ਚ ਉਦੋਂ ਭਾਜੜ ਪੈ ਗਈ, ਜਦੋਂ ਉੱਥੇ ਇੱਕ ਸ਼ੈੱਡ ਥੱਲੇ ਬੰਨ੍ਹੀਆਂ ਵੱਡੀ ਗਿਣਤੀ ਗਊਆਂ ਵਿੱਚੋਂ ਕੁਝ ਅਚਾਨਕ ਹੀ ਤੜਫਣ ਲੱਗ ਪਈਆਂ। ਸੂਚਨਾ ਮਿਲਦਿਆਂ ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਸ਼ੀਤਲ ਦੇਵ ਜਿੰਦਲ ਦੀ ਅਗਵਾਈ ਹੇਠ ਡਾਕਟਰਾਂ ਦੀ ਟੀਮ ਮੌਕੇ ਤੇ ਪੁੱਜੀ ਅਤੇ ਇਲਾਜ ਸ਼ੁਰੂ ਕੀਤਾ।
ਇਸ ਗਊਸ਼ਾਲਾ ‘ਚ ਕੁੱਲ 1200 ਦੇ ਕਰੀਬ ਪਸ਼ੂ ਹਨ
ਦੇਖਦਿਆਂ ਹੀ ਦੇਖਦਿਆਂ 8 ਗਊਆਂ ਮਾਰੀਆਂ ਗਈਆਂ ਜਦੋਂਕਿ ਬਾਕੀ ਸੱਤ ਦੀ ਇਲਾਜ ਦੌਰਾਨ ਮੌਤ ਹੋ ਗਈ। ਗਊਸ਼ਾਲਾ ਦੇ ਪ੍ਰਬੰਧਕਾਂ ਨੇ ਉਸ ਸ਼ੈੱਡ ਹੇਠ ਬੰਨ੍ਹੀਆਂ ਬਾਕੀ ਗਊਆਂ ਤੇ ਵੱਛਿਆਂ ਨੂੰ ਦੂਜੇ ਪਾਸੇ ਸ਼ਿਫਟ ਕਰ ਦਿੱਤਾ। ਇਸ ਗਊਸ਼ਾਲਾ ‘ਚ ਕੁੱਲ 1200 ਦੇ ਕਰੀਬ ਪਸ਼ੂ ਹਨ। ਪੱਤਰਕਾਰਾਂ ਨੇ ਮੌਕੇ ਤੇ ਦੇਖਿਆ ਕਿ ਗਊਆਂ ਦੀ ਹਾਲਤ ਕਾਫੀ ਖਰਾਬ ਸੀ ਤੇ ਕਈ ਤਾਂ ਬੁਰੀ ਤਰਾਂ ਤੜਫ ਰਹੀਆਂ ਸਨ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਐਸ. ਡੀ. ਐਮ ਬਲਵਿੰਦਰ ਸਿੰਘ ਵੀ ਮੌਕੇ ਤੇ ਗਏ ਅਤੇ ਸਥਿਤੀ ਦਾ ਜਾਇਜਾ ਲਿਆ। ਪੁਲਿਸ ਟੀਮ ਨੇ ਵੀ ਘਟਨਾਂ ਵਾਲੀ ਥਾਂ ਤੇ ਹਾਜਰ ਵਿਅਕਤੀਆਂ ਕੋਲੋਂ ਪੁੱਛ ਪੜਤਾਲ ਕੀਤੀ।
ਹੁਣ ਗੰਗਾ ਜੀ ਕੋਲ ਗੰਦਗੀ ਫੈਲਾਉਣ ਵਾਲੇ ਨੂੰ ਹੋਵੇਗਾ 50 ਹਜ਼ਾਰ ਜ਼ੁਰਮਾਨਾ
ਗੰਗਾ ਜੀ ਕੋਲ ‘ਨੋ ਡਿਵੈਲਪਮੈਂਟ ਜ਼ੋਨ’ ਐਲਾਨ
ਨਵੀਂ ਦਿੱਲੀ: ਕੌਮੀ ਹਰਿਆਲੀ ਅਥਾਰਟੀ (ਐਨਜੀਟੀ) ਨੇ ਵੀਰਵਾਰ ਨੂੰ ਗੰਗਾ ਨਦੀ ਅਤੇ ਇਸ ਦੇ ਆਸ-ਪਾਸ ਹੋਣ ਵਾਲੇ ਪ੍ਰਦੂਸ਼ਣ ਨੂੰ ਲੈ ਕੇ ਸਖ਼ਤੀ ਵਰਤਦਿਆਂ ਨਦੀ ਦੇ ਕੋਲ 100 ਮੀਟਰ ਦੇ ਇਲਾਕੇ ਨੂੰ ‘ਨੋ ਡਿਵੈਲਪਮੈਂਟ ਜੋਨ’ ਐਲਾਨ ਕਰ ਦਿੱਤਾ ਹੈ। ਨਾਲ ਹੀ ਇੱਥੇ ਗੰਦਗੀ ਫੈਲਾਉਣ ਵਾਲਿਆਂ ਨੂੰ 50 ਹਜਾਰ ਰੁਪਏ ਜ਼ੁਰਮਾਨਾ ਕਰਨ ਦਾ ਵੀ ਨਿਰਦੇਸ਼ ਦਿੱਤਾ ਹੈ।
ਅਥਾਰਟੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ ਕਿ ਹਰਿਦੁਆਰ ਤੋਂ ਉਨਾਵ ਦਰਮਿਆਨ ਗੰਗਾ ਨਦੀ ਦੇ ਕੰਢੇ ਨਾਲ 500 ਮੀਟਂਅਰ ਦੀ ਦੂਰੀ ਤੱਕ ਕਿਸੇ ਤਰ੍ਹਾਂ ਦਾ ਕੂੜਾ ਨਹੀਂ ਹੋਣਾ ਚਾਹੀਦਾ ਅਤੇ ਗੰਗਾ ਨਦੀ ਦੇ ਕਿਨਾਰੇ ਕੂੜਾ ਫੈਲਾਉਣ ਵਾਲਿਆਂ ਨੂੰ 50 ਹਜ਼ਾਰ ਰੁਪਏ ਜ਼ੁਰਮਾਨਾ ਕੀਤਾ ਜਾਵੇ। ਐਨਜੀਟੀ ਅਨੁਸਾਰ ਕਰੀਬ 7,304 ਕਰੋੜ ਰੁਪਏ ਇਨ੍ਹਾਂ ਖੇਤਰਾਂ ‘ਤੇ ਖਰਚ ਕੀਤਾ ਗਿਆ ਹੈ ਪਰ ਇਹ ਵੀ ਵਿਅਰਥ ਚਲਾ ਗਿਆ। ਐਨਜੀਟੀ ਨੇ ਇਹ ਵੀ ਸਿੱਟਾ ਕੱਢਿਆ ਕਿ ਪ੍ਰਬੰਧ ਵਿੱਚ ਮੌਲਿਕ ਤਰੁੱਟੀਆਂ ਰਹੀਆਂ, ਜਿਸ ਕਾਰਨ ਗੰਗਾ ਜੀ ਦੀ ਸਫ਼ਾਈ ਨਹੀਂ ਹੋ ਸਕੀ।
ਉਦਯੋਗ ਬੰਦ ਕਰਨ ਦੇ ਆਦੇਸ਼
ਇਸ ਸਾਲ ਦੇ ਸ਼ੁਰੂ ਵਿੱਚ ਟ੍ਰਿਬਿਊਨਲ ਨੇ  ਫੈਸਲਾ ਲਿਆ ਸੀ ਕਿ ਗੰਗਾ ਦੇ ਸਭ ਤੋਂ ਜ਼ਿਆਦਾ ਪ੍ਰਦੂਸ਼ਿਤ ਖੇਤਰਾਂ ਉੱਤਰਾਖੰਡ ਦੇ ਹਰਿਦੁਆਰ ਤੋਂ ਉੱਤਰ ਪ੍ਰਦੇਸ਼ ਦੇ ਕਾਨਪੁਰ ਦਰਮਿਆਨ ਦੀ ਜਾਂਚ ਕੀਤੀ ਜਾਵੇਗੀ ਤਾਂਕਿ ਸਥਿਤੀ ਦੀ ਸਪੱਸ਼ਟ ਤਸਵੀਰ ਸਾਹਮਣੇ ਆਵੇ। ਸੁਪਰੀਮ ਕੋਰਟ ਨੂੰ ਭੇਜੇ ਗਏ 32ਸਾਲ ਪੁਰਾਣੇ ਨਦੀ ਪ੍ਰਦੂਸ਼ਣ ਦੇ ਇੱਕ ਮਾਮਲੇ ‘ਤੇ ਗ੍ਰੀਨ ਟ੍ਰਿਬਿਊਨਲ ‘ਚ 6 ਫਰਵਰੀ ਨੂੰ ਸੁਣਵਾਈ ਕੀਤੀ ਜਾ ਰਹੀ ਹੈ। ਅਪਰੈਲ ਵਿੱਚ ਐਨਜੀਟੀ ਨੇ ਨਦੀ ਕਿਨਾਂਰੇ ਸਥਿਤ 13 ਪ੍ਰਦੂਸ਼ਣ ਫੈਲਾਉਣ ਵਾਲੇ ਉਦਯੋਗਾਂ ਨੂੰ ਬੰਦ ਕਰਨ ਦਾ ਆਦੇਸ਼ ਦਿੱਤਾ ਸੀ ਅਤੇ ਕਈ ਹੋਰ ਉਦਯੋਗਾਂ ਨੂੰ ਜ਼ੁਰਮਾਨਾ ਵੀ ਕੀਤਾ ਸੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।