Spread - Sach Kahoon Punjabi
148 ਕੈਦੀਆਂ ਨੂੰ ਹੈ ਕਾਲਾ ਪੀਲੀਆ
ਅੰਮ੍ਰਿਤਸਰ। ਅਕਸਰ ਵਿਵਾਦਾਂ ‘ਚ ਰਹਿਣ ਵਾਲੀ ਅੰਮ੍ਰਿਤਸਰ ਜੇਲ ਇਕ ਵਾਰ ਫਿਰ ਤੋਂ ਸੁਰਖੀਆਂ ‘ਚ ਹੈ। ਇਸ ਵਾਰ ਸੁਰਖੀਆਂ ਦਾ ਕਾਰਨ ਹੈ ਕਾਲਾ ਪੀਲੀਆ ਹੈ। ਜਾਣਕਾਰੀ ਮੁਤਾਬਕ ਅੰਮ੍ਰਿਤਸਰ ਜੇਲ ਦੇ 148 ਕੈਦੀ ਹੈਪਾਟਾਈਟਸ-ਸੀ ਦੇ ਸ਼ਿਕਾਰ ਹੋ ਚੁੱਕੇ ਹਨ ਤੇ ਇਸ ਖੁਲਾਸੇ ਨੇ ਹਰ ਇਕ ਨੂੰ ਹੈਰਾਨੀ ‘ਚ ਪਾ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਿਲ ਸਰਜਨ ਪ੍ਰਭਦੀਪ ਕੌਰ ਜੌਹਲ ਨੇ ਦੱਸਿਆ ਕਿ ਉਨ੍ਹਾਂ ਵਲੋਂ 326 ਕੈਦੀਆਂ ਦੇ ਟੈਸਟ ਕੀਤੇ ਗਏ ਸਨ, ਜਿਨ੍ਹਾਂ ‘ਚੋਂ 148 ਕੇਸ ਪਾਜ਼ੀਟਿਵ ਪਏ ਗਏ, ਜਿਨ੍ਹਾਂ ਦਾ ਇਲਾਜ ਫ੍ਰੀ ਚੱਲ ਰਿਹਾ ਹੈ।
ਸਿਵਲ ਸਰਜਨ ਨੇ ਜੇਲ ‘ਚ ਫੈਲੀ ਇਸ ਬੀਮਾਰੀ ਦਾ ਕਾਰਨ ਨਸ਼ੇ ‘ਚ ਇਸਤੇਮਾਲ ਹੋਣ ਵਾਲੀ ਸੂਈ ਨੂੰ ਦੱਸਿਆ ਹੈ, ਹਾਂਲਾਕਿ ਜੇਲ ਪ੍ਰਸ਼ਾਸਨ ਦਾ ਬਚਾਅ ਕਰਦਿਆਂ ਸਿਵਲ ਸਰਜਨ ਨੇ ਕਿਹਾ ਕੈਦੀਆਂ ਨੂੰ ਇਹ ਬੀਮਾਰੀ ਜੇਲ ‘ਚ ਨਹੀਂ ਸਗੋਂ ਜੇਲ ਆਉਣ ਤੋਂ ਪਹਿਲਾਂ ਹੋਈ ਸੀ। ਜਾਣਕਾਰੀ ਮੁਤਾਬਕ ਜੇਲ ਅੰਦਰ ਫੈਲੇ ਕਾਲੇ ਪੀਲੀਏ ਨਾਲ ਹੁਣ ਤੱਕ ਕਈ ਕੈਦੀਆਂ ਦੀ ਮੌਤ ਵੀ ਹੋ ਚੁੱਕੀ ਹੈ, ਜਿਸਨੂੰ ਪ੍ਰਸ਼ਾਸਨ ਵਲੋਂ ਛਿਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਅਮਰੀਕੀ ਪ੍ਰਸ਼ਾਸਨ ‘ਚ ਮਤਭੇਦ ਦੀ ਅਫਵਾਹ ਫੈਲਾਉਣ ਦਾ ਯਤਨ: ਬੋਲਟਨ
ਵਾਸ਼ਿੰਗਟਨ, ਏਜੰਸੀ। ਅਮਰੀਕਾ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਜਾਨ ਬੋਲਟਨ ਨੇ ਕਿਹਾ ਕਿ ਰੂਸ ਅਤੇ ਚੀਨ ਸਮੇਤ ਹੋਰ ਦੇਸ਼ ਅਮਰੀਕੀ ਪ੍ਰਸ਼ਾਸਨ ‘ਚ ਮਤਭੇਦ ਬਾਰੇ ਅਫਵਾਹ ਫੈਲਾਉਣ ਦਾ ਯਤਨ ਕਰ ਰਹੇ ਹਨ। ਸ੍ਰੀ ਬੋਲਟਨ ਮੰਗਲਵਾਰ ਨੂੰ ਵਾਸ਼ਿੰਗਟਨ ‘ਚ ਦਿ ਵਾਲ ਸਟ੍ਰੀਟ ਜਰਨਲ ਸਮਾਚਾਰ ਦੇ ਇੱਕ ਪ੍ਰੋਗਰਾਮ ਦੌਰਾਨ ਕਿਹਾ, ‘ਸਾਡੇ ਕੋਲ ਇਹ ਮੰਨਣ ਦਾ ਲੋੜੀਂਦਾ ਕਾਰਨ ਹੈ ਕਿ ਉਤਰ ਕੋਰੀਆ, ਇਰਾਨ, ਵੇਨੇਜੂਏਲਾ, ਰੂਸ ਅਤੇ ਚੀਨ ਅਮਰੀਕੀ ਪ੍ਰਸ਼ਾਸਨ ਬਾਰੇ ਗਲਤ ਜਾਣਕਾਰੀ ਦੇਣ ਦਾ ਯਤਨ ਕਰਦੇ ਹਨ ਅਤੇ ਤੁਸੀਂ ਇਸ ਨੂੰ ਸਰਵਜਨਿਕ ਤੌਰ ‘ਤੇ ਦੇਖ ਸਕਦੇ ਹੋ। ਰਾਸ਼ਟਰਪਤੀ ਅਤੇ ਉਹਨਾਂ ਦੇ ਸਲਾਹਕਾਰ ਵਿਚਕਾਰ ਮਤਭੇਦ ਵਰਗੀ ਗਲਤ ਜਾਣਕਾਰੀ ਫੈਲਾਉਂਦੇ ਹਨ।
ਸ੍ਰੀ ਬੋਲਟਨ ਨੇ ਮਈ ‘ਚ ਇਰਾਨ ਦੇ ਵਿਦੇਸ਼ ਮੰਤਰੀ ਜਵਾਦ ਜਰੀਫ ਦੁਆਰਾ ਕੀਤੀ ਗਈ ਟਿੱਪਣੀ ਦਾ ਹਵਾਲਾ ਦਿੱਤਾ ਜਿਸ ‘ਚ ਉਹਨਾਂ ਕਿਹਾ ਸੀ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਉਹਨਾ ਦੇ ਰਾਜਨੀਤਿਕ ਸਲਾਹਕਾਰਾਂ ਦੁਆਰਾ ਇਰਾਨ ਨਾਲ ਟਕਰਾਅ ਲਈ ਉਕਸਾਇਆ ਜਾ ਰਿਹਾ ਹੈ। ਸ੍ਰੀ ਬੋਲਟਨ ਨੇ ਬਿਨਾ ਕਿਸੇ ਸਬੂਤ ਦਿੱਤੇ ਅਮਰੀਕੀ ਮੀਡੀਆ ‘ਤੇ ਵੀ ਅਮਰੀਕੀ ਪ੍ਰਸ਼ਾਸਨ ‘ਚ ਮਤਭੇਦ ਬਾਰੇ ਕਹਾਣੀਆਂ ਫੈਲਾਉਣ ਦਾ ਦੋਸ਼ ਲਗਾਇਆ। ਸ੍ਰੀ ਟਰੰਪ ਅਤੇ ਸ੍ਰੀ ਬੋਲਟਨ ਨੂੰ ਮਈ ਦੀ ਸ਼ੁਰੂਆਤ ‘ਚ ਵੇਨੇਜੂਏਲਾ ਦੇ ਰਾਜਨੀਤਿਕ ਸੰਕਟ ਨੂੰ ਲੈ ਕੇ ਮਤਭੇਦ ਦਾ ਸਾਹਮਣਾ ਕਰਨਾ ਪਿਆ ਸੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਹੁਣ ਗੰਗਾ ਜੀ ਕੋਲ ਗੰਦਗੀ ਫੈਲਾਉਣ ਵਾਲੇ ਨੂੰ ਹੋਵੇਗਾ 50 ਹਜ਼ਾਰ ਜ਼ੁਰਮਾਨਾ
ਗੰਗਾ ਜੀ ਕੋਲ ‘ਨੋ ਡਿਵੈਲਪਮੈਂਟ ਜ਼ੋਨ’ ਐਲਾਨ
ਨਵੀਂ ਦਿੱਲੀ: ਕੌਮੀ ਹਰਿਆਲੀ ਅਥਾਰਟੀ (ਐਨਜੀਟੀ) ਨੇ ਵੀਰਵਾਰ ਨੂੰ ਗੰਗਾ ਨਦੀ ਅਤੇ ਇਸ ਦੇ ਆਸ-ਪਾਸ ਹੋਣ ਵਾਲੇ ਪ੍ਰਦੂਸ਼ਣ ਨੂੰ ਲੈ ਕੇ ਸਖ਼ਤੀ ਵਰਤਦਿਆਂ ਨਦੀ ਦੇ ਕੋਲ 100 ਮੀਟਰ ਦੇ ਇਲਾਕੇ ਨੂੰ ‘ਨੋ ਡਿਵੈਲਪਮੈਂਟ ਜੋਨ’ ਐਲਾਨ ਕਰ ਦਿੱਤਾ ਹੈ। ਨਾਲ ਹੀ ਇੱਥੇ ਗੰਦਗੀ ਫੈਲਾਉਣ ਵਾਲਿਆਂ ਨੂੰ 50 ਹਜਾਰ ਰੁਪਏ ਜ਼ੁਰਮਾਨਾ ਕਰਨ ਦਾ ਵੀ ਨਿਰਦੇਸ਼ ਦਿੱਤਾ ਹੈ।
ਅਥਾਰਟੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ ਕਿ ਹਰਿਦੁਆਰ ਤੋਂ ਉਨਾਵ ਦਰਮਿਆਨ ਗੰਗਾ ਨਦੀ ਦੇ ਕੰਢੇ ਨਾਲ 500 ਮੀਟਂਅਰ ਦੀ ਦੂਰੀ ਤੱਕ ਕਿਸੇ ਤਰ੍ਹਾਂ ਦਾ ਕੂੜਾ ਨਹੀਂ ਹੋਣਾ ਚਾਹੀਦਾ ਅਤੇ ਗੰਗਾ ਨਦੀ ਦੇ ਕਿਨਾਰੇ ਕੂੜਾ ਫੈਲਾਉਣ ਵਾਲਿਆਂ ਨੂੰ 50 ਹਜ਼ਾਰ ਰੁਪਏ ਜ਼ੁਰਮਾਨਾ ਕੀਤਾ ਜਾਵੇ। ਐਨਜੀਟੀ ਅਨੁਸਾਰ ਕਰੀਬ 7,304 ਕਰੋੜ ਰੁਪਏ ਇਨ੍ਹਾਂ ਖੇਤਰਾਂ ‘ਤੇ ਖਰਚ ਕੀਤਾ ਗਿਆ ਹੈ ਪਰ ਇਹ ਵੀ ਵਿਅਰਥ ਚਲਾ ਗਿਆ। ਐਨਜੀਟੀ ਨੇ ਇਹ ਵੀ ਸਿੱਟਾ ਕੱਢਿਆ ਕਿ ਪ੍ਰਬੰਧ ਵਿੱਚ ਮੌਲਿਕ ਤਰੁੱਟੀਆਂ ਰਹੀਆਂ, ਜਿਸ ਕਾਰਨ ਗੰਗਾ ਜੀ ਦੀ ਸਫ਼ਾਈ ਨਹੀਂ ਹੋ ਸਕੀ।
ਉਦਯੋਗ ਬੰਦ ਕਰਨ ਦੇ ਆਦੇਸ਼
ਇਸ ਸਾਲ ਦੇ ਸ਼ੁਰੂ ਵਿੱਚ ਟ੍ਰਿਬਿਊਨਲ ਨੇ  ਫੈਸਲਾ ਲਿਆ ਸੀ ਕਿ ਗੰਗਾ ਦੇ ਸਭ ਤੋਂ ਜ਼ਿਆਦਾ ਪ੍ਰਦੂਸ਼ਿਤ ਖੇਤਰਾਂ ਉੱਤਰਾਖੰਡ ਦੇ ਹਰਿਦੁਆਰ ਤੋਂ ਉੱਤਰ ਪ੍ਰਦੇਸ਼ ਦੇ ਕਾਨਪੁਰ ਦਰਮਿਆਨ ਦੀ ਜਾਂਚ ਕੀਤੀ ਜਾਵੇਗੀ ਤਾਂਕਿ ਸਥਿਤੀ ਦੀ ਸਪੱਸ਼ਟ ਤਸਵੀਰ ਸਾਹਮਣੇ ਆਵੇ। ਸੁਪਰੀਮ ਕੋਰਟ ਨੂੰ ਭੇਜੇ ਗਏ 32ਸਾਲ ਪੁਰਾਣੇ ਨਦੀ ਪ੍ਰਦੂਸ਼ਣ ਦੇ ਇੱਕ ਮਾਮਲੇ ‘ਤੇ ਗ੍ਰੀਨ ਟ੍ਰਿਬਿਊਨਲ ‘ਚ 6 ਫਰਵਰੀ ਨੂੰ ਸੁਣਵਾਈ ਕੀਤੀ ਜਾ ਰਹੀ ਹੈ। ਅਪਰੈਲ ਵਿੱਚ ਐਨਜੀਟੀ ਨੇ ਨਦੀ ਕਿਨਾਂਰੇ ਸਥਿਤ 13 ਪ੍ਰਦੂਸ਼ਣ ਫੈਲਾਉਣ ਵਾਲੇ ਉਦਯੋਗਾਂ ਨੂੰ ਬੰਦ ਕਰਨ ਦਾ ਆਦੇਸ਼ ਦਿੱਤਾ ਸੀ ਅਤੇ ਕਈ ਹੋਰ ਉਦਯੋਗਾਂ ਨੂੰ ਜ਼ੁਰਮਾਨਾ ਵੀ ਕੀਤਾ ਸੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।