Plea - Sach Kahoon Punjabi
Nirbhaya Case ਦੋਸ਼ੀ ਪਵਨ ਦੀ ਅਰਜੀ ‘ਤੇ ਸੁਣਵਾਈ ਅੱਜ
ਵਾਰਦਾਤ ਸਮੇਂ ਨਾਬਾਲਿਗ ਹੋਣ ਦਾ ਕੀਤਾ ਦਾਅਵਾ
ਨਵੀਂ ਦਿੱਲੀ, ਏਜੰਸੀ। ਨਿਰਭੈਯਾ ਗੈਂਗਰੇਪ ਕੇਸ ‘ਚ ਗੁਨਾਹਗਾਰ ਪਵਨ ਗੁਪਤਾ ਦੀ ਅਰਜੀ ‘ਤੇ ਸੁਪਰੀਮ ਕੋਰਟ ਦੀ ਤਿੰਨ ਮੈਂਬਰੀ ਵਿਸ਼ੇਸ਼ ਬੈਚ ਸੋਮਵਾਰ ਨੂੰ ਸੁਣਵਾਈ ਕਰੇਗੀ। ਦੋਸ਼ੀ ਨੇ ਵਾਰਦਾਤ ਸਮੇਂ ਖੁਦ ਨੂੰ ਨਾਬਾਲਿਗ ਹੋਣ ਦਾ ਦਾਅਵਾ ਕੀਤਾ ਹੈ। ਇਸ ਤੋਂ ਪਹਿਲਾਂ ਉਸ ਨੇ ਦਿੱਲੀ ਹਾਈਕੋਰਟ ‘ਚ ਵੀ ਇਹੀ ਦਾਅਵਾ ਕੀਤਾ ਸੀ ਪਰ ਇੱਥੇ 19 ਦਸੰਬਰ ਨੂੰ ਉਸਦੀ ਅਰਜੀ ਰੱਦ ਹੋ ਗਈ ਸੀ। ਹੁਣ ਪਵਨ ਨੇ ਕਿਹਾ ਹੈ ਕਿ ਨਾਬਾਲਿਗ ਹੋਣ ਦੀ ਜਾਂਚ ਲਈ ਅਧਿਕਾਰੀਆਂ ਨੂੰ ਹੱਡੀ ਜਾਂਚ ਦਾ ਨਿਰਦੇਸ਼ ਦਿੱਤਾ ਜਾਵੇ। 17 ਜਨਵਰੀ ਨੂੰ ਪਟਿਆਲਾ ਹਾਊਸ ਕੋਰਟ ਨੇ ਪਵਨ ਸਮੇਤ ਚਾਰ ਦੋਸ਼ੀਆਂ ਨੂੰ 1 ਫਰਵਰੀ ਸਵੇਰੇ 6 ਵਜੇ ਫਾਂਸੀ ‘ਤੇ ਲਟਕਾਉਣ ਦਾ ਡੈਥ ਵਾਰੰਟ ਜਾਰੀ ਕੀਤਾ ਸੀ। Nirbhaya Case
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ
Nirbhaya case। ਦੋਸ਼ੀਆਂ ਖਿਲਾਫ਼ ਨਵਾਂ ਡੈਥ ਵਾਰੰਟ ਜਾਰੀ
ਰਾਸ਼ਟਰਪਤੀ ਵੱਲੋਂ ਮੁਕੇਸ਼ ਦੀ ਰਹਿਮ ਅਪੀਲ ਕੀਤੀ ਖਾਰਜ
ਨਵੀਂ ਦਿੱਲੀ। ਪਟਿਆਲਾ ਹਾਊਸ ਕੋਰਟ ਨੇ ਸ਼ੁੱਕਰਵਾਰ ਨੂੰ ਨਿਰਭਯਾ ਕੇਸ ਦੇ ਮੁਲਜ਼ਮਾਂ ਲਈ ਨਵਾਂ ਡੈਥ ਵਾਰੰਟ ਜਾਰੀ ਕੀਤਾ ਹੈ। ਇਸ ਅਨੁਸਾਰ ਚਾਰਾਂ ਦੋਸ਼ੀਆਂ ਨੂੰ 1 ਫਰਵਰੀ ਨੂੰ ਸਵੇਰੇ 6 ਵਜੇ ਫਾਂਸੀ ਦਿੱਤੀ ਜਾਵੇਗੀ। ਇਸ ਤੋਂ ਪਹਿਲਾਂ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਨਿਰਭਯਾ ਦੇ ਅਪਰਾਧੀ ਮੁਕੇਸ਼ ਕੁਮਾਰ ਦੀ ਰਹਿਮ ਦੀ ਅਪੀਲ ਨੂੰ ਖਾਰਜ ਕਰ ਦਿੱਤਾ ਸੀ। ਦੋਸ਼ੀ ਮੁਕੇਸ਼ ਨੇ ਮੰਗਲਵਾਰ ਸ਼ਾਮ ਰਾਸ਼ਟਰਪਤੀ ਨੂੰ ਪਟੀਸ਼ਨ ਭੇਜ ਦਿੱਤੀ। ਇਸ ਕੇਸ ‘ਚ, ਜੇ ਦੂਜੇ ਦੋਸ਼ੀ ਰਹਿਮਤ ਪਟੀਸ਼ਨ ਨੂੰ ਲਾਗੂ ਨਹੀਂ ਕਰਦੇ ਹਨ, ਤਾਂ 14 ਦਿਨਾਂ ਬਾਅਦ, ਚਾਰ ਕੁਕਰਮ ਨੂੰ ਫਾਂਸੀ ਦਿੱਤੀ ਜਾ ਸਕਦੀ ਹੈ।
ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਸ਼ੁੱਕਰਵਾਰ ਨੂੰ ਨਿਰਭੈਆ ਕੇਸ ਦੇ ਦੋਸ਼ੀ ਮੁਕੇਸ਼ ਕੁਮਾਰ ਦੀ ਰਹਿਮ ਦੀ ਅਪੀਲ ਖਾਰਜ ਕਰ ਦਿੱਤੀ। ਦੋਸ਼ੀ ਮੁਕੇਸ਼ ਨੇ ਮੰਗਲਵਾਰ ਸ਼ਾਮ ਰਾਸ਼ਟਰਪਤੀ ਨੂੰ ਪਟੀਸ਼ਨ ਭੇਜੀ ਸੀ। ਇਸ ਕੇਸ ਵਿੱਚ, ਜੇਕਰ ਕੇਸ ਦੇ ਬਾਕੀ ਬਚੇ ਦੋਸ਼ੀ ਪਟੀਸ਼ਨ ਦਾਇਰ ਨਹੀਂ ਕਰਦੇ ਤਾਂ 14 ਦਿਨਾਂ ਬਾਅਦ, ਚਾਰਾਂ ਦੋਸ਼ੀਆਂ ਨੂੰ ਫਾਂਸੀ ਦਿੱਤੀ ਜਾ ਸਕਦੀ ਹੈ। ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਚਾਰਾਂ ਦੋਸ਼ੀਆਂ ਨੂੰ 22 ਜਨਵਰੀ ਨੂੰ ਸਵੇਰੇ 7 ਵਜੇ ਤਿਹਾੜ ਜੇਲ੍ਹ ਵਿੱਚ ਫਾਂਸੀ ਦੇਣ ਲਈ ਮੌਤ ਦਾ ਵਾਰੰਟ ਜਾਰੀ ਕੀਤਾ ਸੀ। ਇਸ ‘ਤੇ, ਦਿੱਲੀ ਸਰਕਾਰ ਨੇ ਹਾਈ ਕੋਰਟ ਨੂੰ ਕਿਹਾ ਸੀ ਕਿ ਰਹਿਮ ਦੀ ਅਪੀਲ ਪੈਂਡਿੰਗ ਹੋਣ ਤੱਕ ਕਿਸੇ ਵੀ ਦੋਸ਼ੀ ਨੂੰ ਫਾਂਸੀ ਨਹੀਂ ਦਿੱਤੀ ਜਾ ਸਕਦੀ।
ਮੇਰੀ ਬੇਟੀ ਦੀ ਮੌਤ ਨਾਲ ਹੋ ਰਿਹਾ ਹੈ ਖਿਲਵਾੜ : ਨਿਰਭਯਾ ਦੀ ਮਾਂ
ਇਸ ਦੌਰਾਨ ਨਿਰਭੈਆ ਦੀ ਮਾਂ ਆਸ਼ਾ ਦੇਵੀ ਨੇ ਦੋਸ਼ੀਆਂ ਨੂੰ ਫਾਂਸੀ ਦੇਣ ‘ਚ ਦੇਰੀ ਹੋਣ ‘ਤੇ ਦੁਖ ਜ਼ਾਹਰ ਕੀਤਾ। ਉਸ ਨੇ ਕਿਹਾ ਕਿ ”ਮੇਰੀ ਧੀ ਦੀ ਮੌਤ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ।” ਰਾਸ਼ਟਰਪਤੀ ਦੁਆਰਾ ਦੋਸ਼ੀ ਮੁਕੇਸ਼ ਦੀ ਰਹਿਮ ਦੀ ਅਪੀਲ ਖਾਰਜ ਹੋਣ ਤੋਂ ਬਾਅਦ ਵੀ, ਚਾਰਾਂ ਦੋਸ਼ੀਆਂ ਨੂੰ 22 ਜਨਵਰੀ ਨੂੰ ਮੌਤ ਦੇ ਵਾਰੰਟ ਵਿਚ ਫਾਂਸੀ ਨਹੀਂ ਦਿੱਤੀ ਜਾਏਗੀ। ਕਿਉਂਕਿ, ਇੱਕ ਤਾਂ ਦਿੱਲੀ ਜੇਲ੍ਹ ਮੈਨੂਅਲ ਦੇ 837 ਵੇਂ ਪੁਆਇੰਟ ਅਨੁਸਾਰ, ਜੇ ਇਕੋ ਕੇਸ ਵਿਚ ਇਕ ਤੋਂ ਵੱਧ ਦੋਸ਼ੀ ਨੂੰ ਫਾਂਸੀ ਦਿੱਤੀ ਗਈ ਹੈ ਅਤੇ ਉਨ੍ਹਾਂ ਵਿਚੋਂ ਇਕ ਵੀ ਅਪੀਲ ਕਰਦਾ ਹੈ, ਤਾਂ ਇਸ ਕੇਸ ਵਿਚ ਸਾਰੇ ਦੋਸ਼ੀਆਂ ਦੀ ਫਾਂਸੀ ‘ਤੇ ਰੋਕ ਰਹੇਗੀ ਜਦ ਤਕ ਅਪੀਲ ਦਾ ਫੈਸਲਾ ਨਹੀਂ ਹੁੰਦਾ।
ਹੁਣ ਜੇਕਰ ਬਾਕੀ ਬਚੇ ਤਿੰਨਾਂ ‘ਚੋਂ ਕੋਈ ਅਪੀਲ ਨਹੀਂ ਕਰਦਾ ਤਾਂ ਦੋਸ਼ੀਆਂ ਨੂੰ 14 ਦਿਨਾਂ ਬਾਅਦ ਫਾਂਸੀ ਦਿੱਤੀ ਜਾ ਸਕਦੀ ਹੈ। ਦੂਜਾ, ਅਪੀਲ ਰੱਦ ਹੋਣ ਤੋਂ ਬਾਅਦ ਫਾਂਸੀ ‘ਚ 14 ਦਿਨਾਂ ਦਾ ਸਮਾਂ ਪਾਉਣਾ ਵੀ ਜ਼ਰੂਰੀ ਹੈ। ਇਸ 14 ਦਿਨਾਂ ਦੇ ਸਮੇਂ ‘ਚ ਦੋਸ਼ੀ ਆਪਣੇ ਦੋਸਤ, ਰਿਸ਼ਤੇਦਾਰ, ਅਤੇ ਆਪਣੇ ਜ਼ਰੂਰੀ ਕੰਮ ਖਤਮ ਕਰ ਸਕਦਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਨਵੀਂ ਦਿੱਲੀ: 1984 ਦੇ ਸਿੱਖ ਕਤਲੇਆਮ ਦੌਰਾਨ ਪੰਜ ਸਿੱਖਾਂ ਦਾ ਕਤਲ ਕਰਨ ਦੇ ਦੋਸ਼ ਵਿੱਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਸੱਜਣ ਕੁਮਾਰ ਦੀ ਅਪੀਲ ‘ਤੇ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ।। ਸੁਪਰੀਮ ਕੋਰਟ ਨੇ ਸੀਬੀਆਈ ਨੂੰ ਨੋਟਿਸ ਭੇਜਿਆ ਹੈ ਤੇ 6 ਹਫ਼ਤਿਆਂ ਅੰਦਰ ਜਵਾਬ ਤਲਬ ਕੀਤਾ ਹੈ। ਅਦਾਲਤ ਨੇ ਸੱਜਣ ਦੀ ਜ਼ਮਾਨਤ ਪਟੀਸ਼ਨ ‘ਤੇ ਵੀ ਸੀਬੀਆਈ ਕੋਲੋਂ ਜਵਾਬ ਮੰਗਿਆ ਹੈ।। ਸੱਜਣ ਨੇ ਸੁਪਰੀਮ ਕੋਰਟ ‘ਚ ਉਮਰ ਕੈਦ ਦੀ ਸਜ਼ਾ ਨੂੰ ਚੁਣੌਤੀ ਦਿੱਤੀ ਸੀ।ਸੱਜਣ ਕੁਮਾਰ ਨੇ ਬੀਤੀ 31 ਦਸੰਬਰ ਨੂੰ ਆਪਣੇ ਦੋ ਸਾਥੀ ਮੁਜਰਮ ਮਹੇਂਦਰ ਯਾਦਵ ਤੇ ਕ੍ਰਿਸ਼ਨ ਖੋਖਰ ਦਿੱਲੀ ਦੀ ਕੜਕੜਡੂਮਾ ਅਦਾਲਤ ਵਿੱਚ ਸਮਰਪਣ ਕਰ ਦਿੱਤਾ ਸੀ। ਦਿੱਲੀ ਛਾਉਣੀ ਵਿੱਚ ਪੰਜ ਸਿੱਖਾਂ ਦੇ ਕਤਲ ਦੇ ਮਾਮਲੇ ਵਿੱਚ ਸੱਜਣ ਕੁਮਾਰ ਸਮੇਤ ਛੇ ਜਣਿਆਂ ਨੂੰ ਧਾਰਾ 302 ਤਹਿਤ ਦੋਸ਼ੀ ਠਹਿਰਾਇਆ ਗਿਆ ਹੈ। ਅਦਾਲਤ ਨੇ ਸੱਜਣ ਕੁਮਾਰ ਨੂੰ ਪੰਜ ਲੱਖ ਰੁਪਏ ਜ਼ੁਰਮਾਨਾ ਵੀ ਲਾਇਆ ਸੀ।ਦਿੱਲੀ ਹਾਈਕੋਰਟ ਨੇ ਸੱਜਣ ਕੁਮਾਰ ਤੋਂ ਇਲਾਵਾ ਸਾਬਕਾ ਵਿਧਾਇਕ ਮਹਿੰਦਰ ਯਾਦਵ ਤੇ ਕਿਸ਼ਨ ਖੋਖਰ ਦੀ ਸਜ਼ਾ ਨੂੰ 10-10 ਸਾਲ ਤਕ ਵਧਾ ਦਿੱਤਾ ਗਿਆ ਸੀ। ਕੈਪਟਨ ਭਾਗਮਲ, ਗਿਰਧਾਰੀ ਲਾਲ ਤੇ ਸਾਬਕਾ ਕਾਂਗਰਸੀ ਕੌਂਸਲਰ ਬਲਵਾਨ ਖੋਖਰ ਦੀ ਉਮਰ ਕੈਦ ਦੀ ਸਜ਼ਾ ਬਰਕਰਾਰ ਰੱਖੀ। ਇਸ ਪਿੱਛੋਂ ਸੱਜਣ ਕੁਮਾਰ ਨੇ ਦਿੱਲੀ ਹਾਈਕੋਰਟ ਵੱਲੋਂ ਸੁਣਾਈ ਗਈ ਤਾ-ਉਮਰ ਕੈਦ ਦੀ ਸਜ਼ਾ ਨੂੰ ਚੁਣੌਤੀ ਦੇਣ ਲਈ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ। Notice
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ
ਹਾਈ ਕੋਰਟ ਨੇ ਲਾਲੂ ਦੀ ਜ਼ਮਾਨਤ ਪਟੀਸ਼ਨ ਕੀਤੀ ਖਾਰਜ
ਚਾਰਾ ਘੁਟਾਲੇ ‘ਚ ਸ਼ਜਾ ਕੱਟ ਰਹੇ ਹਨ ਲਾਲੂ
ਰਾਂਚੀ। ਲਾਲੂ ਪ੍ਰਸਾਦ ਯਾਦਵ ਨੂੰ ਅੱਜ ਝਾਰਖੰਡ ਅਦਾਲਤ ਨੇ ਉਸ ਵੇਲੇ ਝਟਕਾ ਦਿੱਤਾ ਜਦੋਂ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਖਾਰਜ ਹੋ ਗਈ। ਲਾਲੂ ਚਾਰਾ ਘੁਟਾਲਾ ਮਾਮਲੇ ‘ਚ ਸਜ਼ਾ ਕੱਟ ਰਹੇ ਹਨ। ਇਸ ਮਾਮਲੇ ‘ਚ ਪਿਛਲੇ ਹਫਤੇ ਹਾਈ ਕੋਰਟ ਨੇ ਸੀ.ਬੀ.ਆਈ. ਅਤੇ ਲਾਲੂ ਪੱਖਾਂ ਦੀ ਦਲੀਲ ਸੁਣਨ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਇਸ ਤੋਂ ਬਾਅਦ ਵੀਰਵਾਰ ਦੁਪਹਿਰ ਕੋਰਟ ਨੇ ਲਾਲੂ ਦੀ ਜ਼ਮਾਨਤ ਪਟੀਸ਼ਨ ‘ਤੇ ਫੈਸਲਾ ਦਿੱਤਾ। ਦਰਅਸਲ ਚਾਰਾ ਘੁਟਾਲੇ ਦੇ ਤਿੰਨ ਮਾਮਲਿਆਂ ‘ਚ ਸਜ਼ਾ ਕੱਟ ਰਹੇ ਲਾਲੂ ਯਾਦਵ ਨੇ ਉਮਰ ਅਤੇ ਬਿਮਾਰੀ ਦਾ ਹਵਾਲਾ ਦੇ ਕੇ ਦੇਵਘਰ, ਚਾਈਬਾਸਾ ਅਤੇ ਦੁਮਕਾ ਮਾਮਲੇ ‘ਚ ਜ਼ਮਾਨਤ ਲਈ 11 ਦਸੰਬਰ ਨੂੰ ਪਟੀਸ਼ਨ ਦਾਖਲ ਕੀਤੀ ਸੀ। ਪਨੀਸ਼ਨ ਵਿੱਚ ਕਿਹਾ ਗਿਆ ਸੀ ਕਿ ਲਾਲੂ 71 ਸਾਲ ਦੇ ਹੋ ਗਏ ਹਨ ਅਤੇ ਉਨ੍ਹਾਂ ਨੂੰ ਸ਼ੂਗਰ, ਬੀਪੀ ਆਦਿ ਬਿਮਾਰੀਆਂ ਹਨ। ਚਾਰਾ ਘੁਟਾਲੇ ਮਾਮਲੇ ‘ਚ ਇਸ ਤੋਂ ਪਹਿਲਾਂ ਵੀ ਉਨ੍ਹਾਂ ਨੂੰ ਜ਼ਮਾਨਤ ਦੀ ਸਹੂਲਤ ਪ੍ਰਦਾਨ ਕੀਤੀ ਜਾਵੇ। ਲਾਲੂ 23 ਦਸੰਬਰ 2017 ਤੋਂ ਜੇਲ ‘ਚ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ
ਦਿੱਲੀ ਹਾਈਕੋਰਟ ਨੇ ਕੀਤੀ ਸੱਜਣ ਕੁਮਾਰ ਦੀ ਅਰਜ਼ੀ ਖਾਰਜ਼
ਸੱਜਣ ਕੁਮਾਰ ਨੇ 31 ਜਨਵਰੀ ਤੱਕ ਦੀ ਮੰਗੀ ਸੀ ਮੋਹਲਤ (Sajjan Kumar)
ਨਵੀਂ ਦਿੱਲੀ (ਏਜੰਸੀ)। ਦਿੱਲੀ ਹਾਈਕੋਰਟ ਨੇ ਸਿੱਖ ਵਿਰੋਧੀ ਦੰਗਾ ਮਾਮਲੇ ‘ਚ ਦੋਸ਼ੀ ਸਾਬਕਾ ਸਾਂਸਦ ਸੱਜਣ ਕੁਮਾਰ ਦੀ ਆਤਮਸਮੱਰਪਣ ਲਈ 30 ਦਿਨਾਂ ਦਾ ਸਮਾਂ ਦਿੱਤੇ ਜਾਣ ਸਬੰਧੀ ਅਰਜ਼ੀ ਸ਼ੁੱਕਰਵਾਰ ਨੂੰ ਖਾਰਜ਼ ਕਰ ਦਿੱਤੀ। ਸੱਜਣ ਕੁਮਾਰ ਨੇ ਆਪਣੀ ਅਰਜ਼ੀ ‘ਚ ਸਮੱਰਪਣ ਲਈ ਇਹ ਕਹਿੰਦੇ ਹੋਏ 31 ਜਨਵਰੀ ਤੱਕ ਦੀ ਮੋਹਲਤ ਮੰਗੀ ਸੀ ਕਿ ਉਸ ਦੇ ਤਿੰਨ ਬੱਚੇ ਤੇ ਅੱਠ ਪੋਤੇ-ਪੋਤਰੀਆਂ ਹਨ ਤੇ ਉਨ੍ਹਾਂ ਲਈ ਆਪਣੀ ਸਬੰਧੀ ਮਾਮਲੇ ਦਾ ਨਿਪਟਾਰਾ ਜ਼ਰੂਰੀ ਹੈ। ਜੱਜ ਐੱਸ ਮੁਰਲੀਧਰ ਤੇ ਜੱਜ ਵਿਨੋਦ ਗੋਇਲ ਦੀ ਬੈਂਚ ਨੇ 17 ਦਸੰਬਰ ਨੂੰ ਸੰਨ 1984 ਦੇ ਸਿੱਖ ਵਿਰੋਧੀ ਦੰਗਾ ਮਾਮਲੇ ‘ਚ ਸੁਣਾਈ ਤੋਂ ਬਾਅਦ ਸ੍ਰੀ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ ਤੇ ਉਨ੍ਹਾਂ ਨੂੰ 31 ਦਸੰਬਰ ਤੱਕ ਅਦਾਲਤ ਦੇ ਸਾਹਮਣੇ ਆਤਮਸਮੱਰਪਣ ਕਰਨ ਦਾ ਆਦੇਸ਼ ਦਿੱਤਾ ਸੀ। (Sajjan Kumar)
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪੰਚਕੂਲਾ ਹਿੰਸਾ : ਸੁਰੱਖਿਆ ਕਰਮੀਆਂ ਸਮੇਤ 22 ਵਿਅਕਤੀਆਂ ਤੋਂ ਹਟੀ ਦੇਸ਼ਧ੍ਰੋਹ ਦੀ ਧਾਰਾ | Panchkula Violence
ਪੰਚਕੂਲਾ ਦੀ ਅਦਾਲਤ ਵਿੱਚ ਟੁੱਟੀ ਧਾਰਾ 121, 121 ਏ, 124 | Panchkula Violence
ਕਰਮਜੀਤ, ਰੋਹਿਤ, ਸਤਵੀਰ ਅਤੇ ਮੱਖਣ ਹਨ ਸਰਕਾਰੀ ਸੁਰਖਿਆ ਕਰਮਚਾਰੀ
ਚੰਡੀਗੜ੍ਹ, (ਅਸ਼ਵਨੀ ਚਾਵਲਾ)। ਪਿਛਲੇ ਸਾਲ 25 ਅਗਸਤ ਨੂੰ ਪੰਚਕੂਲਾ ਵਿਖੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੂੰ ਪੁਲਿਸ ਹਿਰਾਸਤ ‘ਚੋਂ ਲੈ ਕੇ ਸੁਰੱਖਿਆ ਕਰਮੀਆਂ ਵੱਲੋਂ ਭਜਾ ਕੇ ਲਿਜਾਣ ਦੀ ਕਹਾਣੀ ਨੂੰ ਪੰਚਕੂਲਾ ਅਦਾਲਤ ਨੇ ਨਕਾਰ ਦਿੱਤਾ ਹੈ  ਅਦਾਲਤ ਨੇ 22 ਹੋਰ ਵਿਅਕਤੀਆਂ ਨੂੰ ਦੇਸ਼ ਧ੍ਰੋਹ ਦੇ ਦੋਸ਼ ਤੋਂ ਮੁਕਤ ਕਰ ਦਿੱਤਾ ਹੈ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਪੂਜਨੀਕ ਗੁਰੂ ਜੀ ਦੀ ਸੁਰੱਖਿਆ ਵਿੱਚ ਤੈਨਾਤ ਸਨ।
ਜਾਣਕਾਰੀ ਅਨੁਸਾਰ ਪੰਚਕੂਲਾ ਵਿਖੇ ਬੀਤੇ ਸਾਲ 25 ਅਗਸਤ ਨੂੰ ਹੋਈ ਹਿੰਸਾ ਤੋਂ ਪਹਿਲਾਂ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਦੀ ਇੰਸਾਂ ਦੀ ਸੁਰੱਖਿਆ ਵਿੱਚ ਤੈਨਾਤ ਕੁਝ ਕਰਮਚਾਰੀਆਂ ਸਣੇ ਕੁਝ ਹੋਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਪੁਲਿਸ ਨੇ ਦੋਸ਼ ਲਗਾਏ ਸਨ ਕਿ ਇਹ ਸਾਰੇ ਗੁਰੂ ਜੀ ਨੂੰ ਭਜਾਉਣ ਦੀ ਸਾਜ਼ਿਸ਼ ਤਿਆਰ ਕਰਕੇ ਇੱਥੇ ਆਏ ਸਨ ਅਤੇ ਇਨ੍ਹਾਂ ਕੋਲੋਂ ਹਥਿਆਰ ਵੀ ਮਿਲੇ ਹਨ, ਮੌਕੇ ‘ਤੇ ਇਨ੍ਹਾਂ ਦੀ ਗੱਡੀ ਦੀ ਡਿੱਗੀ ਵਿੱਚੋਂ ਮਿਲੇ ਹਨ। ਪੁਲਿਸ ਦਾ ਕਹਿਣਾ ਸੀ ਕਿ ਇਨ੍ਹਾਂ ਨੇ ਪੂਜਨੀਕ ਗੁਰੂ ਜੀ ਨੂੰ ਅਦਾਲਤ ਵਿੱਚੋਂ ਭਜਾਉਣ ਦੇ ਨਾਲ ਹੀ ਉਨ੍ਹਾਂ ਦੇਸ਼ ਤੋਂ ਬਾਹਰ ਭੇਜਣਾ ਸੀ। (Panchkula Violence)
ਇਹ ਵੀ ਪੜ੍ਹੋ : ਨਿਊ ਮਾਧੋਪੁਰੀ ਦੇ ਵਾਸੀਆਂ ਨੇ ਖੜ੍ਹਕਾਇਆ ਡੀਸੀ ਦਾ ਬੂਹਾ
ਇਨ੍ਹਾਂ ਸਾਰੇ 22 ਵਿਅਕਤੀਆਂ ‘ਤੇ ਹੋਰਨਾਂ ਧਾਰਾਵਾਂ ਦੇ ਨਾਲ ਹੀ ਦੇਸ਼ ਧ੍ਰੋਹ ਦੀ ਧਾਰਾ 121, 121 ਏ ਅਤੇ 124 ਏ ਲਗਾਈ ਗਈ ਸੀ। ਇਸ ਮਾਮਲੇ ਵਿੱਚ ਬਚਾਅ ਪੱਖ ਵਲੋਂ ਲੰਬੀ ਬਹਿਸ ਕਰਨ ਤੋਂ ਬਾਅਦ ਅਦਾਲਤ ਵਿੱਚ ਸਾਬਤ ਕਰ ਦਿੱਤਾ ਗਿਆ ਕਿ ਪੰਚਕੂਲਾ ਪੁਲਿਸ ਵੱਲੋਂ ਬਣਾਈ ਗਈ ਕਹਾਣੀ ਪੂਰੀ ਤਰ੍ਹਾਂ ਝੂਠੀ ਹੈ ਨਾ ਹੀ ਇਸ ਤਰ੍ਹਾਂ ਦੀ ਕੋਈ ਸਾਜ਼ਿਸ਼ ਤਿਆਰ ਕੀਤੀ ਗਈ ਸੀ ਅਤੇ ਨਾ ਹੀ ਅੰਜਾਮ ਦੇਣ ਦੀ ਕੋਸ਼ਿਸ਼ ਕੀਤੀ ਗਈ ਸੀ। (Panchkula Violence)
ਜਿਸ ਨਾਲ ਇਹ ਦੇਸ਼ਧ੍ਰੋਹ ਦੀ ਕਾਰਵਾਈ ਬਣਦੀ ਹੋਵੇ ਇਸ ਬਹਿਸ ਦੌਰਾਨ ਪੰਚਕੂਲਾ ਦੀ ਮਾਨਯੋਗ ਰਾਜਨ ਵਾਲੀਆ ਦੀ ਅਦਾਲਤ ਨੇ ਬਚਾਅ ਪੱਖ ਦੇ ਤੱਥਾਂ ਨਾਲ ਸਹਿਮਤ ਹੁੰਦੇ ਹੋਏ ਐਫ.ਆਈ.ਆਰ. ਨੰਬਰ 336 ਵਿੱਚ ਖ਼ੁਸਵੀਰ ਸਿੰਘ, ਰਾਕੇਸ਼ ਕੁਮਾਰ, ਪ੍ਰੀਤਮ, ਰੋਹਿਤ, ਸਤਵੀਰ, ਕਰਮਜੀਤ ਸਿੰਘ, ਰਣਧੀਰ, ਵਿਜੈ, ਕ੍ਰਿਸ਼ਨ, ਲਾਲ ਚੰਦ, ਚਮਕੌਰ ਸਿੰਘ, ਫੁੱਲ ਕੁਮਾਰ ਅਤੇ ਜਗਸੀਰ ਤੇ ਹੋਰਨਾਂ ਖ਼ਿਲਾਫ਼ ਲੱਗੀਆਂ ਧਾਰਾਵਾਂ 121, 121 ਏ ਅਤੇ 124 ਏ ਨੂੰ ਖ਼ਾਰਜ ਕਰ ਦਿੱਤਾ ਹੈ. ਮੁਲਜ਼ਮਾਂ ਵੱਲੋਂ ਐਡਵੋਕੇਟ ਸਰਬਜੀਤ ਸਿੰਘ ਵੜੈਚ ਅਤੇ ਨਰਿੰਦਰਪਾਲ ਸਿੰਘ ਵੜੈਚ ਨੇ ਅਦਾਲਤ ਵਿੱਚ ਆਪਣਾ ਪੱਖ ਰੱਖਿਆ। (Panchkula Violence)
ਕੋਲਾ ਘਪਲਾ: ਸੁਪਰੀਮ ਕੋਰਟ ਵੱਲੋਂ ਨਵੀਨ ਜਿੰਦਲ ਨੂੰ ਝਟਕਾ
ਅਦਾਲਤ ਵੱਲੋਂ  ਚੁਣੌਤੀ ਦੇਣ ਵਾਲੀ ਅਰਜੀ ਰੱਦ
ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਕੋਲਾ ਘਪਲੇ ਮਾਮਲੇ ਵਿੱਚ ਕਾਂਗਰਸੀ ਆਗੂ ਅਤੇ ਦੇਸ਼ ਦੇ ਪ੍ਰਸਿੱਧ ਉਦਯੋਗਪਤੀ ਨਵੀਨ ਜ਼ਿੰਦਲ ਤੇ ਹੋਰਨਾਂ ਨੂੰ ਤਕੜਾ ਝਟਕਾ ਦਿੰਦਿਆਂ ਉਨ੍ਹਾਂ ਵੱਲੋਂ ਦਾਖਲ ਅਰਜ਼ੀ ਨੂੰ ਰੱਦ ਕਰ ਦਿੱਤਾ।
ਨਵੀਨ ਜ਼ਿੰਦਲ ਵੱਲੋਂ ਹੇਠਲੀ ਅਦਾਲਤ ਦੇ ਆਦੇਸ਼ ਖਿਲਾਫ਼ ਦਿੱਲੀ ਹਾਈਕੋਰਟ ਵਿੱਚ ਚੁਣੌਤੀ ਦੇਣ ਦੀ ਇਜਾਜ਼ਤ ਮੰਗੀ ਸੀ। ਇਸ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਕਿਹਾ ਕਿ ਹੇਠਲੀ ਅਦਾਲਤ ਵਿੱਚ ਦੋਸ਼ ਆਇਦ ਹੋਣ ਤੱਕ ਦਿੱਲੀ ਹਾਈਕੋਰਟ ਵਿੱਚ ਚੁਣੌਤੀ ਨਹੀਂ ਦਿੱਤੀ ਜਾ ਸਕਦੀ।
ਜਸਟਿਸ ਐੱਮਬੀ ਲੋਕੁਰ ਦੀ ਪ੍ਰਧਾਨਗੀ ਵਾਲੀ ਤਿੰਨ ਜੱਜਾਂ ਵਾਲੀ ਬੈਂਚ ਨੇ ਕਿਹਾ ਕਿ ਸੁਪਰੀਮ ਕੋਰਟ ਵੱਲੋਂ 25 ਜੁਲਾਈ 2014 ਨੂੰ ਦਿੱਤੇ ਗਏ ਆਦੇਸ਼ ‘ਤੇ ਦੁਬਾਰਾ ਸੁਣਵਾਈ ਦੀ ਜ਼ਰੂਰਤ ਨਹੀਂ ਹੈ। ਸੁਪਰੀਮ ਕੋਰਟ ਪਹਿਲਾਂ ਹੀ ਸਪੱਸ਼ਟ ਕਰ ਚੁੱਕਿਆ ਹੈ ਕਿ ਜਿਨ੍ਹਾਂ ਮਾਮਲਿਆਂ ਵਿੱਚ ਹੇਠਲੀ ਅਦਾਲਤ ਫੈਸਲਾ ਦੇ ਚੁੱਕੀ ਹੈ, ਉਨ੍ਹਾਂ ਫੈਸਲਿਆਂ ਨੂੰ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਜਾ ਸਕਦੀ ਹੈ। ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਕੋਲਾ ਘਪਲੇ ਦੀ ਨਿਗਰਾਨੀ ਕਰ ਰਿਹਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।