Registration - Sach Kahoon Punjabi
Punjab News: ਸੋਮਵਾਰ ਤੋਂ ਬੰਦ ਹੋ ਸਕਦੈ ਰਜਿਸਟਰੀਆਂ ਦਾ ਕੰਮ, ਜਾਣੋ
ਸੋਮਵਾਰ ਤੋਂ ਬੰਦ ਹੋ ਸਕਦੈ ਰਜਿਸਟਰੀਆਂ ਦਾ ਕੰਮ ਤਹਿਸੀਲਦਾਰਾਂ ਨੇ ਮੁੜ ਕੀਤਾ ਹੜਤਾਲ ’ਤੇ ਜਾਣ ਦਾ ਐਲਾਨ | Punjab News
ਪ੍ਰਧਾਨ ਸੁਖਚਰਨ ਸਿੰਘ ਚੰਨੀ ਖ਼ਿਲਾਫ਼ ਦਰਜ ਹੋਏ ਮਾਮਲੇ ਨੂੰ ਤੁਰੰਤ ਵਾਪਸ ਲੈਣ ਦੀ ਮੰਗ
(ਅਸ਼ਵਨੀ ਚਾਵਲਾ) ਚੰਡੀਗੜ੍ਹ। ਸੋਮਵਾਰ ਤੋਂ ਪੰਜਾਬ ਵਿੱਚ ਇੱਕ ਵਾਰ ਫਿਰ ਰਜਿਸਟਰੀਆਂ ਦਾ ਕੰਮ ਬੰਦ ਹੋ ਸਕਦਾ ਹੈ, ਕਿਉਂਕਿ ਪੰਜਾਬ ਭਰ ਦੇ ਤਹਿਸੀਲਦਾਰਾਂ ਨੇ ਮੁੜ ਹੜਤਾਲ ’ਤੇ ਜਾਣ ਦਾ ਐਲਾਨ ਕਰ ਦਿੱਤਾ ਹੈ। ਤਹਿਸੀਲਦਾਰਾਂ ਦੇ ਇਸ ਐਲਾਨ ਤੋਂ ਬਾਅਦ ਪੰਜਾਬ ਸਰਕਾਰ ਨੂੰ ਜਿਥੇ ਵਿੱਤੀ ਤੌਰ ’ਤੇ ਨੁਕਸਾਨ ਹੋ ਸਕਦਾ ਹੈ ਅਤੇ ਅਗਲੇ ਹਫ਼ਤੇ ਆਪਣੇ ਮਕਾਨ ਜਾਂ ਫਿਰ ਪਲਾਟ ਦੀ ਰਜਿਸਟਰੀ ਕਰਵਾਉਣ ਦੀ ਤਿਆਰੀ ਕਰ ਰਹੇ ਆਮ ਲੋਕਾਂ ਨੂੰ ਵੀ ਝਟਕਾ ਲੱਗ ਸਕਦਾ ਹੈ।
ਇਹ ਵੀ ਪੜ੍ਹੋ: Punjab Police: ਪੰਜਾਬ ਪੁਲਿਸ ਦਾ ਐਕਸ਼ਨ, ਆੜਤੀਏ ਦੇ ਕਾਤਲਾਂ ਦਾ ਕੀਤਾ ਐਨਕਾਊਂਟਰ
ਤਹਿਸੀਲਦਾਰਾਂ ਦੀ ਯੂਨੀਅਨ ਦੇ ਪ੍ਰਧਾਨ ਸੁਖਚਰਨ ਸਿੰਘ ਚੰਨੀ ਨੇ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਕਰਦੇ ਹੋਏ ਸਾਫ਼ ਕਰ ਦਿੱਤਾ ਹੈ ਕਿ ਤਹਿਸੀਲਦਾਰ ਹੁਣ ਪੰਜਾਬ ਸਰਕਾਰ ਅੱਗੇ ਝੁਕਣ ਵਾਲੇ ਨਹੀਂ ਹੈ, ਕਿਉਂਕਿ ਪੰਜਾਬ ਸਰਕਾਰ ਨੇ ਹੁਣ ਤੱਕ ਤਹਿਸੀਲਦਾਰਾਂ ਨੂੰ ਝੁਕਾਉਣ ਦੀ ਹਰ ਸੰਭਵ ਕੋਸ਼ਿਸ਼ ਕਰਨ ਦੇ ਨਾਲ ਹੀ ਝੂਠੇ ਮਾਮਲੇ ਵੀ ਦਰਜ ਕਰਕੇ ਦੇਖ ਲਏ ਗਏ ਹਨ। ਉਨ੍ਹਾਂ ਕਿਹਾ ਕਿ ਵਿਜੀਲੈਂਸ ਬਿਊਰੋ ਵੱਲੋਂ ਉਨ੍ਹਾਂ ਖ਼ਿਲਾਫ਼ ਝੂਠਾ ਮਾਮਲਾ ਦਰਜ ਕਰਦੇ ਹੋਏ ਜੇਲ੍ਹ ਤੱਕ ਭੇਜ ਦਿੱਤਾ ਗਿਆ ਸੀ ਅਤੇ ਹੁਣ ਤੱਕ ਇਸ ਝੂਠੇ ਮਾਮਲੇ ਨੂੰ ਸਰਕਾਰ ਵੱਲੋਂ ਰੱਦ ਤੱਕ ਨਹੀਂ ਕੀਤਾ ਗਿਆ । ਇਸ ਲਈ ਜੇਕਰ ਅਗਲੇ 2 ਦਿਨਾਂ ਦੇ ਅੰਦਰ ਪੰਜਾਬ ਸਰਕਾਰ ਨੇ ਇਸ ਝੂਠੇ ਮਾਮਲੇ ਨੂੰ ਰੱਦ ਕਰਨ ਦੇ ਨਾਲ ਤਹਿਸੀਲਦਾਰਾਂ ਦੀਆਂ ਲਮਕ ਰਹੀਆਂ ਮੰਗਾਂ ਨੂੰ ਮਨਜ਼ੂਰ ਨਾ ਕੀਤਾ ਗਿਆ ਤਾਂ ਸੋਮਵਾਰ ਨੂੰ ਅਣਮਿੱਥੇ ਸਮੇਂ ਲਈ ਤਹਿਸੀਲਦਾਰਾਂ ਵੱਲੋਂ ਹੜਤਾਲ ਕਰ ਦਿੱਤੀ ਜਾਵੇਗੀ।
ਨਾ ਉਧਾਰ ਮੋੜਿਆ ਨਾ ਕਰਵਾਈ ਰਜਿਸਟਰੀ, ਮਾਂ-ਪੁੱਤ ਖਿਲਾਫ਼ ਮੁਕੱਦਮਾ ਦਰਜ਼
ਲੁਧਿਆਣਾ (ਜਸਵੀਰ ਸਿੰਘ ਗਹਿਲ)। ਥਾਣਾ ਸਦਰ ਦੀ ਪੁਲਿਸ ਨੇ ਮੁਦੱਈ ਦੀ ਸ਼ਿਕਾਇਤ ’ਤੇ ਉਸਦੇ ਗੁਆਂਢੀ ਮਾਂ-ਪੁੱਤਰ ਖਿਲਾਫ਼ ਧੋਖਾਧੜੀ ਕਰਨ ਦਾ ਦੋਸ਼ ਹੇਠ ਮਾਮਲਾ ਦਰਜ਼ ਕੀਤਾ ਹੈ। ਜਿੰਨਾਂ ਨੇ ਨਾ ਮੁਦੱਈ ਤੋਂ ਉਧਾਰ ਫੜੇ ਪੈਸੇ ਮੋੜੇ ਅਤੇ ਨਾ ਹੀ ਵਚਨ ਮੁਤਾਬਕ ਜਗਾ ਦੀ ਰਜਿਸਟਰੀ ਕਰਵਾਈ ਹੈ। (Registration )
ਹਰਜੀਤ ਕੌਰ ਪਤਨੀ ਬਲਵਿੰਦਰ ਸਿੰਘ ਵਾਸੀ ਸੰਗੋਵਾਲ ਨੇ ਦੱਸਿਆ ਕਿ ਉਨਾਂ ਦੇ ਗੁਆਂਢੀ ਨੂੰ ਜ਼ਮੀਨ ਖ੍ਰੀਦਣ ਲਈ ਪੈਸਿਆਂ ਦੀ ਲੋੜ ਸੀ। ਇਸ ਲਈ ਉਨਾਂ ਨੇ ਉਨਾਂ ਪਾਸੋਂ 5 ਲੱਖ ਰੁਪਏ ਉਧਾਰੇ ਮੰਗੇ ਜੋ ਉਨਾਂ (ਮੁਦੱਈ) ਗੁਆਂਢੀ ਮਹਿਲਾ ਤੇ ਉਸਦੇ ਪੁੱਤਰ ਨੂੰ 15 ਦਸੰਬਰ 2015 ਨੂੰ ਦਿੱਤੇ। ਗੁਆਂਢੀ ਮਹਿਲਾ ਤੇ ਉਸਦੇ ਪੁੱਤਰ ਨੇ ਵਚਨ ਦਿੱਤਾ ਕਿ ਉਧਾਰ ਫੜੇ ਪੈਸਿਆ ਬਦਲੇ ਉਹ ਆਪਣੀ 6 ਵਿਸਵੇ ਜਗਾ ਦੀ ਰਜਿਸਟਰੀ ਉਨਾਂ ਦੇ ਨਾਂਅ ਕਰਵਾ ਦੇਣਗੇ। ਮੁਦੱਈ ਹਰਜੀਤ ਕੌਰ ਨੇ ਦੱਸਿਆ ਕਿ ਪੰਚਾਇਤੀ ਰਾਜ਼ੀਨਾਮਿਆਂ ਦੇ ਬਾਵਜੂਦ ਨਾ ਉਨਾਂ ਦੇ ਗੁਆਂਢੀ ਮਾਂ ਪੁੱਤ ਨੇ ਉਨਾਂ ਨੂੰ ਪੈਸੇ ਵਾਪਸ ਕੀਤੇ ਅਤੇ ਨਾ ਹੀ ਉਨਾਂ ਨੂੰ 6 ਵਿਸਵੇ ਜਗਾ ਦੀ ਰਜਿਸਟਰੀ ਕਰਵਾਈ ਹੈ।
ਇਹ ਵੀ ਪੜ੍ਹੋ : Skin Care Tips: ਸਿਰਫ ਇਕ ਵਾਰ ਫੇਸ਼ੀਅਲ ਨਾਲ ਗਲੋ ਏਨਾ ਵਧ ਜਾਵੇਗਾ ਕਿ ਤੁਸੀਂ ਪਾਰਲਰ ਜਾਣਾ ਭੁੱਲ ਜਾਓਗੇ
ਰਕਮ ਵਸੂਲਣ ਲਈ ਗੁਆਢੀਆਂ ਨੇ ਉਸਨੂੰ ਚੈੱਕ ਦਿੱਤਾ ਜੋ ਰਕਮ ਨਾ ਹੋਣ ਕਾਰਨ ਬਾਊਂਸ ਹੋ ਗਿਆ। ਜਿਸ ਕਰਕੇ ਉਨਾਂ ਪੁਲਿਸ ਕੋਲ ਸ਼ਿਕਾਇਤ ਦੇ ਕਾਰਵਾਈ ਦੀ ਮੰਗ ਕੀਤੀ ਸੀ। ਜਿਸ ਪਿੱਛੋਂ ਪੁਲਿਸ ਨੇ ਤਕਰੀਬਨ ਸਾਢੇ 8 ਮਹੀਨਿਆਂ ਦੀ ਪੜਤਾਲ ਉਪਰੰਤ ਮਾਮਲਾ ਦਰਜ਼ ਕੀਤਾ ਹੈ। ਸਹਾਇਕ ਥਾਣੇਦਾਰ ਗੁਰਚਰਨਜੀਤ ਸਿੰਘ ਦਾ ਕਹਿਣਾ ਹੈ ਕਿ ਹਰਜੀਤ ਕੌਰ ਦੇ ਬਿਆਨਾਂ ’ਤੇ ਪੁਲਿਸ ਵੱਲੋਂ ਕੁਲਵਿੰਦਰ ਕੌਰ ਪਤਨੀ ਭਗਵੰਤ ਸਿੰਘ ਅਤੇ ਬਲਵਿੰਦਰ ਸਿੰਘ ਪੁੱਤਰ ਭਗਵੰਤ ਸਿੰਘ ਵਾਸੀਆਨ ਪਿੰਡ ਸੰਗੋਵਾਲ ਵਿਰੁੱਧ ਮਾਮਲਾ ਦਰਜ਼ ਕੀਤਾ ਹੈ।
ਐਫਆਈਆਰ ਦਰਜ ਕਰਾਉਣ ਦਾ ਚੋਣ ਕਮਿਸ਼ਨ ਵੱਲੋਂ ਨਿਰਦੇਸ਼
ਅਮਰੀਕਾ ਦੇ ਇੱਕ ਵਿਅਕਤੀ ਸਈਅਦ ਸੂਜਾ ਨੇ ਕੀਤਾ ਦਾਅਵਾ ਕਿ 2014 ‘ਚ ਹੋਈਆਂ ਚੋਣਾਂ ਈਵੀਐਮ ਮਸ਼ੀਨਾਂ ਹੈਕ ਕੀਤੀਆਂ
ਨਵੀਂ ਦਿੱਲੀ | ਚੋਣ ਕਮਿਸ਼ਨ ਨੇ ਬ੍ਰਿਟੇਨ ‘ਚ ਇੱਕ ਹੈਕਰ ਵੱਲੋਂ ਈਵੀਐਮ ਹੈਕ ਕੀਤੇ ਜਾਣ ਦੇ ਦਾਅਵੇ ਦੇ ਮਾਮਲੇ ‘ਚ ਦਿੱਲੀ ਪੁਲਿਸ ਨੂੰ ਐੱਫਆਈਆਰ ਦਰਜ ਕਰਨ ਲਈ ਕਿਹਾ ਹੈ ਕਮਿਸ਼ਨ ਨੇ ਨਵੀਂ ਦਿੱਲੀ ਜ਼ਿਲ੍ਹਾ ਦੇ ਪੁਲਿਸ ਕਮਿਸ਼ਨਰ ਨੂੰ ਲਿਖੀ ਚਿੱਠੀ ‘ਚ ਭਾਰਤੀ ਦੰਡ ਸੰਹਿਤਾ ਦੀ ਧਾਰਾ 505 (ਏ) (ਬੀ) ਤਹਿਤ ਇਹ ਮਾਮਲਾ ਦਰਜ ਕਰਕੇ ਇਸ ਦੀ ਤੁਰੰਤ ਜਾਂਚ ਸ਼ੁਰੂ ਕਰਨ ਦਾ ਨਿਰਦੇਸ਼ ਦਿੱਤਾ ਹੈ  ਲੋਕ ਸਭਾ ਚੋਣਾਂ ਤੋਂ ਪਹਿਲਾਂ ਈਵੀਐੱਮ ਹੈਕਿੰਗ ਦਾ ਜਿੰਨ ਫਿਰ ਬਾਹਰ ਆ ਗਿਆ ਹੈ
ਅਮਰੀਕਾ ‘ਚ ਡਿਪਲੋਮੈਟਿਕ ਸ਼ਰਨ ਚਾਹੁਣ ਵਾਲੇ ਇੱਕ ਕਥਿੱਤ ਹੈਕਰ ਸਈਅਦ ਸੂਜਾ ਦੇ ਦਾਅਵੇ ਨਾਲ ਸਨਸਨੀ ਫੈਲ ਗਈ ਹੈ ਸਈਅਦ ਸੂਜਾ ਨੇ ਦਾਅਵਾ ਕੀਤਾ ਹੈ ਈਵੀਐੱਮ ਨੂੰ ਹੈਕ ਕੀਤਾ ਜਾ ਸਕਦਾ ਹੈ ਤੇ ਭਾਰਤ ‘ਚ 2014 ਦੀਆਂ ਆਮ ਚੋਣਾਂ ‘ਚ ਈਵੀਐਮ ਰਾਹੀਂ ਗੜਬੜ ਹੋਈ ਹੈ ਸਈਅਦ ਸੂਜਾ ਦੇ ਅਜਿਹੇ ਦੋਸ਼ਾਂ ‘ਤੇ ਭਾਜਪਾ ਨੇ ਪਲਟਵਾਰ ਕੀਤਾ ਹੈ ਭਾਜਪਾ ਵੱਲੋਂ ਕਾਨੂੰਨ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਕਿਹਾ ਕਿ ਇਹ ਪੂਰੀ ਤਰ੍ਹਾਂ ਕਾਂਗਰਸ ਤੋਂ ਪ੍ਰੇਰਿਤ ਸੀ ਰਵੀਸ਼ੰਕਰ ਪ੍ਰਸਾਦ ਨੇ ਕਿਹਾ, ਆਸ਼ੀਸ਼ ਰੇ ਨੈਸ਼ਨਲ ਹੈਰਾਲਡ ‘ਚ ਕੰਟ੍ਰੀਬਿਊਟਰ ਹਨ, ਨੈਸ਼ਨਲ ਹੈਰਾਲਡ ‘ਚ ਇੱਕ ਲੇਖ ‘ਚ ਉਨ੍ਹਾਂ ਰਾਹੁਲ ਗਾਂਧੀ ਦੇ ਲੰਦਨ ਦੌਰੇ ਸਬੰਧੀ ਪੂਰੀ ਗਾਥਾ ਗਾਈ ਹੈ ਆਸ਼ੀਸ਼ ਨੇ ਰਾਹੁਲ ਗਾਂਧੀ ਦੀ ਸਿਫ਼ਤ ਕਰਦਿਆਂ ਕਈ ਟਵੀਟ ਵੀ ਕੀਤੇ ਹਨ ਆਸ਼ੀਸ਼ ਰੇ ਸਮਰਪਿਤ ਕਾਂਗਰਸੀ ਹਨ ਤੇ ਸੋਸ਼ਲ ਮੀਡੀਆ ਭਾਜਪਾ ਦੇ ਖਿਲਾਫ਼ ਪ੍ਰਚਾਰ ਕਰਦੇ ਹਨ, ਕਿੱਥੋਂ ਦੇ ਪੱਤਰਕਾਰ ਹਨ, ਸਾਨੂੰ ਨਹੀਂ ਪਤਾ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਚੰਡੀਗੜ੍ਹ ਵਿਖੇ ਡੀਜੀਪੀ ਸੁਰੇਸ਼ ਅਰੋੜਾ ਨੇ ਸ਼ੁਰੂ ਕੀਤੀ ਸ਼ੁਰੂਆਤ | SMS Notification
ਪੰਜਾਬ ਪੁਲਿਸ ਵੱਲੋਂ ਨਾਗਰਿਕਾਂ ਦੀ ਸੇਵਾ ਲਈ ਐੱਸ.ਐੱਮ.ਐੱਸ. ਅਲਰਟ ਸੇਵਾ ਦੀ ਸ਼ੁਰੂਆਤ | SMS Notification
ਚੰਡੀਗੜ੍ਹ, (ਸੱਚ ਕਹੂੰ ਨਿਊਜ਼)। ਪੰਜਾਬ ਪੁਲਿਸ ਵੱਲੋਂ ਈ-ਇਨੀਸ਼ਿਏਟਿਵ ਪ੍ਰੋਗਰਾਮ ਤਹਿਤ ਰਾਜ ਦੇ ਵਸਨੀਕਾਂ ਨੂੰ ਬਿਹਤਰ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਇੱਕ ਨਿਵੇਕਲੀ ਪਹਿਲ ਕਰਦਿਆਂ ਡੀ.ਜੀ.ਪੀ. ਸੁਰੇਸ਼ ਅਰੋੜਾ ਨੇ ਕ੍ਰਾਇਮ ਐਂਡ ਕ੍ਰੀਮਿਨਲ ਟ੍ਰੈਕਿੰਗ ਨੈੱਟਵਰਕ ਅਤੇ ਪ੍ਰਣਾਲੀ (ਸੀ.ਸੀ.ਟੀ.ਐਨ.ਐਸ.) ‘ਤੇ ਆਧਾਰਿਤ ਸ਼ਿਕਾਇਤਕਰਤਾਵਾਂ ਲਈ ਐੱਸ.ਐੱਮ.ਐੱਸ. ਅਲਰਟ ਸੇਵਾ ਦੀ ਸ਼ੁਰੂਆਤ ਕੀਤੀ ਤਾਂ ਜੋ ਪੁਲਿਸ ਦੇ ਕੰਮ ਕਾਜ ਵਿੱਚ ਪਾਰਦਰਸ਼ਿਤਾ ਤੇ ਕੁਸ਼ਲਤਾ ਲਿਆਂਦੀ ਜਾ ਸਕੇ। (SMS Notification)
ਇਹ ਵੀ ਪੜ੍ਹੋ : ਅਗਲੇ ਤਿੰਨ ਘੰਟਿਆਂ ’ਚ ਇਨ੍ਹਾਂ ਜ਼ਿਲ੍ਹਿਆਂ ’ਚ ਪੈ ਸਕਦਾ ਹੈ ਜਬਰਦਸਤ ਮੀਂਹ
ਪੰਜਾਬ ਪੁਲਿਸ ਹੈੱਡਕੁਆਟਰ ਵਿਖੇ ਐੱਸ.ਐੱਮ.ਐੱਸ. ਸੇਵਾ ਨੂੰ ਲਾਂਚ ਕਰਦਿਆਂ ਸੁਰੇਸ਼ ਅਰੋੜਾ ਨੇ ਕਿਹਾ ਕਿ ਹੁਣ ਸ਼ਿਕਾਇਤਕਰਤਾ ਵੱਲੋਂ ਦਰਜ ਕਰਵਾਈ ਐਫ.ਆਈ.ਆਰ. ਅਤੇ ਉਸ ਸ਼ਿਕਾਇਤ ਦੀ ਜਾਂਚ ਕਰ ਰਹੇ ਅਧਿਕਾਰੀ ਬਾਰੇ ਉਸ  ਨੂੰ ਆਪਣੇ ਮੋਬਾਇਲ ਫ਼ੋਨ ‘ਤੇ ਹੀ ਐੱਸ.ਐੱਮ.ਐੱਸ. ਸੰਦੇਸ਼ ਪਹੁੰਚ ਜਾਵੇਗਾ   ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਉਹਨਾਂ ਦੱਸਿਆ ਕਿ ਹੁਣ ਲੋਕ ਆਪਣੀ ਐਫ.ਆਈ.ਆਰ. ਦੀ ਨਕਲ ਪੰਜਾਬ ਪੁਲਿਸ ਦੀ ਵੈੱਬਸਾਈਟ ਤੋਂ ਵੀ ਡਾਊਨਲੋਡ ਕਰ ਸਕਦੇ ਹਨ ਡੀ.ਜੀ.ਪੀ. ਨੇ ਕਿਹਾ ਕਿ ਦੋਸ਼ੀ ਨੂੰ ਗ੍ਰਿਫਤਾਰ ਕਰਨ, ਜਾਂਚ ਅਧਿਕਾਰੀ ਬਦਲਣ ਅਤੇ ਅਦਾਲਤ ਵਿੱਚ ਚਲਾਨ ਜਮ੍ਹਾਂ ਕਰਵਾਉਣ, ਜਾਂ ਅੰਤਿਮ ਰਿਪੋਰਟ ਦੀ ਸਥਿਤੀ ਬਾਰੇ  ਐੱਸ.ਅੱੈਮ.ਐੱਸ. ਰਾਹੀਂ ਸੰਦੇਸ਼ ਚਲਾ ਜਾਵੇਗਾ ਉਹਨਾਂ ਦੱਸਿਆ ਕਿ ਜੋ ਵੀ ਨਾਗਰਿਕ ਇਸ ਸੇਵਾ ਦਾ ਲਾਭ ਲੈਣਾ ਚਾਹੁੰਦੇ ਹਨ, ਉਹ ਐਫ.ਆਈ.ਆਰ. ਦਰਜ ਕਰਾਉਣ  ਵੇਲੇ ਆਪਣਾ ਮੋਬਾਇਲ ਨੰਬਰ ਜ਼ਰੂਰ ਅਪਡੇਟ ਕਰਨ। (SMS Notification)
ਇਹ ਵੀ ਪੜ੍ਹੋ : ਹੜ੍ਹ ਪ੍ਰਬੰਧਾਂ ਚ ਕੁਤਾਹੀ, ਡੀਸੀ ਨੇ ਕਾਨੂੰਗੋ ਨੂੰ ਕੀਤਾ ਮੁਅੱਤਲ
ਇਸ ਮੌਕੇ ਹਾਜ਼ਰ ਉੱਚ ਪੁਲਿਸ ਅਧਿਕਾਰੀਆਂ ਵਿੱਚ ਡੀ.ਜੀ.ਪੀ ਆਈ.ਟੀ. ਸ਼੍ਰੀ ਵੀ.ਕੇ. ਭਾਵੜਾ, ਡੀ.ਜੀ.ਪੀ. ਕਾਨੂੰਨ ਅਤੇ ਵਿਵਸਥਾ ਐਚ.ਐਸ.ਢਿੱਲੋਂ, ਡੀ.ਜੀ.ਪੀ. ਖੁਫੀਆ ਦਿਨਕਰ ਗੁਪਤਾ, ਡੀ.ਜੀ.ਪੀ. ਪ੍ਰਸ਼ਾਸਨ ਐਮ.ਕੇ ਤਿਵਾੜੀ, ਡਾਇਰੈਕਟਰ ਬਿਊਰੋ ਆਫ਼ ਇੰਵੈਸਟੀਗੇਸ਼ਨ ਪ੍ਰਬੋਧ ਕੁਮਾਰ, ਸਮੂਹ ਏ.ਡੀ.ਜੀ.ਪੀ. ਅਤੇ ਆਈ ਆਈ.ਟੀ. ਐਂਡ ਟੀ ਵਿੰਗ ਦੇ ਉੱਚ ਅਧਿਕਾਰੀ ਤੇ ਟੀ.ਸੀ.ਐਸ.ਲਿਮ. ਦੇ ਨੁਮਾਇੰਦੇ ਵੀ ਸ਼ਾਮਿਲ ਸਨ। (SMS Notification)
ਫਰਜ਼ੀ ਕੰਪਨੀਆਂ ਦੀ ਜਾਂਚ ਲਈ ਬਣਾਈ ਟਾਸਕ ਫੋਰਸ ਦੀ ਕੰਫਰਮ ਲਿਸਟ ‘ਚ 16,537 ਕੰਪਨੀਆਂ
3.09 ਲੱਖ ਡਾਇਰੈਕਟਰ ਆਯੋਗ ਐਲਾਨੇ
ਨਵੀਂ ਦਿੱਲੀ, (ਏਜੰਸੀ)। ਸਰਕਾਰ  ਨੇ ਜਾਰੀ ਵਿੱਤੀ ਵਰ੍ਹੇ ‘ਚ ਫਰਜ਼ੀ ਕੰਪਨੀਆਂ ਵਿਰੁੱਧ ਕਾਰਵਾਈ ਦਾ ਦੂਜਾ ਗੇੜ ਸ਼ੁਰੂ ਕਰਨ ਦਾ ਅੱਜ ਐਲਾਨ ਕਰਦਿਆਂ ਕਿਹਾ ਕਿ ਇਸ ਦੌਰਾਨ 2,25,910 ਕੰਪਨੀਆਂ ਦੀ ਰਜਿਸਟਰੇਸ਼ਨ ਰੱਦ ਕੀਤੀ ਜਾਵੇਗੀ ਤੇ ਸਾਲ 2016-17 ‘ਚ 2,26,166 ਕੰਪਨੀਆਂ ਦੀ ਰਜਿਸਟਰੇਸ਼ਨ ਰੱਦ ਕਰਦਿਆਂ 3,09, 619 ਡਾਇਰੈਕਟਰਾਂ ਨੂੰ ਅਯੋਗ ਐਲਾਨਿਆ ਗਿਆ। ਫਰਜ਼ੀ ਕੰਪਨੀਆਂ ਦੀ ਪਛਾਣ ਤੇ ਕਾਰਵਾਈ ਲਈ ਬਣਾਈ ਟੀਮ ਨੇ ਇਸ ਤਰ੍ਹਾਂ ਦੀਆਂ ਕੰਪਨੀਆਂ ‘ਤੇ ਨੱਥ ਕੱਸਣ ਲਈ ਕਈ ਉਪਾਅ ਕੀਤੇ ਅਤੇ ਗੰਭੀਰ ਧੋਖਾਧੜੀ ਜਾਂਚ ਦਫ਼ਤਰ (ਐਸਐਫਆਈਓ) ਨੇ ਵੀ ਫਰਜ਼ੀ ਕੰਪਨੀਆਂ ਦਾ ਡਾਟਾ ਤਿਆਰ ਕੀਤਾ ਹੈ।
ਕੰਪਨੀ ਰਜਿਸਟਰੇਸ਼ਨ (ਆਰਓਸੀ) ਨੇ ਸਾਲ 2016-17 ਦੌਰਾਨ 2,26,166 ਫਰਜ਼ੀ ਕੰਪਨੀਆਂ ਦੀ ਪਛਾਣ ਕਰਦਿਆਂ ਉਨ੍ਹਾਂ ਦੀ ਰਜਿਸਟ੍ਰੇਸ਼ਨ ਰੱਦ ਕੀਤੀ ਤੇ ਉਨ੍ਹਾਂ ਨਾਲ ਜੁੜੇ 3,09,619 ਡਾਇਰੈਕਟਰਾਂ ਨੂੰ ਅਯੋਗ ਐਲਾਨਿਆ। ਕੰਪਨੀ ਰਜਿਸਟਰਾਰ ਨੇ ਜਾਰੀ ਵਿੱਤੀ ਵਰ੍ਹੇ ‘ਚ ਕਾਰਵਾਈ ਲਈ 2,25,910 ਫਰਜ਼ੀ ਕੰਪਨੀਆਂ ਦੀ ਪਛਾਣ ਕੀਤੀ ਹੈ। ਉਨ੍ਹਾਂ ਵਿਰੁੱਧ ਕੰਪਨੀ ਕਾਨੂੰਨ ਦੀ ਧਾਰਾ 248 ਤਹਿਤ ਕਾਰਵਾਈ ਕੀਤੀ ਜਾਵੇਗੀ।
ਮਾਮਲਾ ਝੂਠੀ ਗਵਾਹੀ ਦੇਣ ਦਾ: ਅਦਾਲਤ ਵੱਲੋਂ ਕੇਸ ਦਰਜ ਕਰਨ ਦੇ ਹੁਕਮ
ਬਠਿੰਡਾ: ਸਥਾਨਕ ਸ਼ਹਿਰ ਦੀ ਇੱਕ ਅਦਾਲਤ ਨੇ ਇੱਕ ਮਾਮਲੇ ਵਿੱਚ ਆਪਣੇ ਭਰਾ ਦੀ ਥਾਂ ਗਵਾਹੀ ਦੇਣ ਵਾਲੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਨ ਦੇ ਹੁਕਮ ਜਾਰੀ ਕੀਤੇ ਹਨ।
ਪੈਸਿਆਂ ਦੇ ਲੈਣ ਦੇਣ ਸਬੰਧੀ ਚੱਲ ਰਿਹੈ ਮੁਕੱਦਮਾ
ਜਾਣਕਾਰੀ ਅਨੁਸਾਰ ਗਗਨ ਕੁਮਾਰ ਪੁੱਤਰ ਸੋਢੀ ਰਾਮ ਵਾਸੀ ਸਲੋਹ ਜ਼ਿਲ੍ਹਾ ਊਨਾ (ਹਿਮਾਚਲ ਪ੍ਰਦੇਸ਼) ਅਤੇ ਬਠਿੰਡਾ ਵਾਸੀ ਨੀਰਜ ਕੁਮਾਰ ਦਰਮਿਆਨ ਪੈਸਿਆਂ ਦੇ ਲੈਣ ਦੇਣ ਸਬੰਧੀ ਇੱਥੋਂ ਦੀ  ਅਦਾਲਤ ਵਿੱਚ ਮਾਮਲਾ ਚੱਲ ਰਿਹਾ ਸੀ। ਅੱਜ ਗਗਨ ਕੁਮਾਰ ਦੇ ਭਰਾ ਅਜੇ ਕੁਮਾਰ ਦੀ ਗਵਾਹੀ ਸੀ। ਅਜੇ ਕੁਮਾਰ ਬਿਮਾਰ ਹੋ ਗਿਆ ਤੇ ਗਗਨ ਉਸ ਦੀ ਥਾਂ ਗਵਾਹੀ ਦੇਣ ਆਇਆ ਸੀ।
ਸ਼ੱਕ ਪੈਣ ‘ਤੇ ਜਦੋਂ ਪੜਤਾਲ ਕੀਤੀ ਤਾਂ ਇਹ ਮਾਮਲਾ ਝੂਠੀ ਗਵਾਹੀ ਦਾ ਨਿੱਕਲਿਆ।  ਮਾਨਯੋਗ ਜੱਜ ਸ੍ਰੀ ਰਣਦੀਪ ਕੁਮਾਰ ਜੇਐੱਮਆਈਸੀ ਦੀ ਅਦਾਲਤ ਵੱਲੋਂ ਕੇਸ ਦਰਜ਼ ਕਰਨ ਦੇ ਹੁਕਮ ਦਿੱਤੇ ਗਏ ਹਨ। ਕਚਹਿਰੀ ਪੁਲਿਸ ਚੌਂਕੀ ਦੇ ਇੰਚਾਰਜ ਏਐੱਸਆਈ ਸੁਖਜਿੰਦਰ ਸਿੰਘ ਦਾ ਕਹਿਣਾ ਸੀ ਕਿ ਅਦਾਲਤ ਦੇ ਹੁਕਮਾਂ ‘ਤੇ ਕੇਸ ਦਰਜ ਕੀਤਾ ਜਾ ਰਿਹਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।