Surrender - Sach Kahoon Punjabi
ਤਿਹਾਡ਼ ਜੇਲ੍ਹ ’ਚ ਅਰਵਿੰਦ ਕੇਜਰੀਵਾਲ ਨੇ ਕੀਤਾ ਸਰੰਡਰ
ਸਰੰਡਰ ਕਰਨ ਤੋਂ ਪਹਿਲਾਂ ਕੇਜਰੀਵਾਲ ਨੇ ਵਰਕਰਾਂ ਨੂੰ ਕੀਤਾ ਸੰਬੋਧਨ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ।  ਸੁਪਰੀਮ ਕੋਰਟ ਵੱਲੋਂ ਮਿਲੀ 21 ਦਿਨਾਂ ਜ਼ਮਾਨਤ ਦੀ ਮਿਆਦ ਪੂਰੀ ਹੋਣ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਐਤਵਾਰ ਨੂੰ ਸਰੰਡਰ ਕਰਨ ਲਈ ਵਾਪਸ ਤਿਹਾਡ਼ ਜੇਲ੍ਹ ਪਹੁੰਚੇ।
ਇਹ ਵੀ ਪੜ੍ਹੋ: ਕਿਸਾਨਾਂ ਮਜ਼ਦੂਰਾਂ ਅਤੇ ਔਰਤਾਂ ਦਾ ਕਾਫ਼ਲਾ ਸ਼ੰਭੂ ਬਾਰਡਰ ਮੋਰਚੇ ’ਚ ਸ਼ਾਮਲ ਹੋਣ ਲਈ ਰਵਾਨਾ
ਇਸ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਤਿਹਾੜ ਜੇਲ੍ਹ ਜਾਣ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਦੇ ਵਰਕਰਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਕਿਹਾ, ‘ਮੈਂ ਦੇਸ਼ ਨੂੰ ਬਚਾਉਣ ਲਈ ਜੇਲ੍ਹ ਜਾ ਰਿਹਾ ਹਾਂ। ਮੈਨੂੰ ਨਹੀਂ ਪਤਾ ਕਿ ਮੈਂ ਕਦੋਂ ਵਾਪਸ ਆਵਾਂਗਾ। ਮੈਨੂੰ ਨਹੀਂ ਪਤਾ ਕਿ ਉੱਥੇ ਮੇਰੇ ਨਾਲ ਕੀ ਹੋਵੇਗਾ।
ਅਰਵਿੰਦ ਕੇਜਰੀਵਾਲ ਨੇ ਮਹਾਤਮਾ ਗਾਂਧੀ ਦੀ ਸਮਾਧੀ ‘ਤੇ ਜਾ ਕੇ ਸ਼ਰਧਾਂਜਲੀ ਦਿੱਤੀ
ਦਿੱਲੀ ਦੇ ਮੁੱਖ ਮੰਤਰੀ ਸਭ ਤੋਂ ਪਹਿਲਾਂ 3:30 ਵਜੇ ਰਾਜਘਾਟ ਪਹੁੰਚੇ। ਇੱਥੇ ਉਨ੍ਹਾਂ ਨੇ ਮਹਾਤਮਾ ਗਾਂਧੀ ਦੀ ਸਮਾਧੀ ‘ਤੇ ਜਾ ਕੇ ਸ਼ਰਧਾਂਜਲੀ ਦਿੱਤੀ। ਇਸ ਤੋਂ ਬਾਅਦ ਕੇਜਰੀਵਾਲ ਕਨਾਟ ਪਲੇਸ ਸਥਿਤ ਸ੍ਰੀ ਹਨੂੰਮਾਨ ਮੰਦਰ ਵੀ ਗਏ। ਇਸ ਤੋਂ ਬਾਅਦ ਉਹ ਆਮ ਆਦਮੀ ਪਾਰਟੀ ਦੇ ਦਫ਼ਤਰ ਪੁੱਜੇ। ਇੱਥੇ ਉਨ੍ਹਾਂ ਆਪਣੇ ਵਰਕਰਾਂ ਨੂੰ ਸੰਬੋਧਨ ਕੀਤਾ।
ਸਾਰੇ ਐਗਜ਼ਿਟ ਪੋਲ ਫਰਜ਼ੀ : ਕੇਜਰੀਵਾਲ
ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ, ‘2024 ਲੋਕ ਸਭਾ ਚੋਣਾਂ ਲਈ ਐਗਜ਼ਿਟ ਪੋਲ ਕੱਲ੍ਹ ਸਾਹਮਣੇ ਆਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਮੇਰੇ ਤੋਂ ਲਿਖਵਾਓ ਲੋ, ਇਹ ਸਾਰੇ ਐਗਜ਼ਿਟ ਪੋਲ ਫਰਜ਼ੀ ਹਨ। ਇੱਕ ਐਗਜ਼ਿਟ ਪੋਲ ਨੇ ਰਾਜਸਥਾਨ ਵਿੱਚ ਭਾਜਪਾ ਨੂੰ 33 ਸੀਟਾਂ ਦਿੱਤੀਆਂ ਸਨ, ਜਦੋਂ ਕਿ ਉੱਥੇ ਉਸ ਨੂੰ ਸਿਰਫ਼ 25 ਸੀਟਾਂ ਮਿਲੀਆਂ ਹਨ।
ਲੁਧਿਆਣਾ : ਬੀਤੇ ਦਿਨੀਂ ਸਾਬਕਾ ਪਰਧਾਨ ਮੰਤਰੀ ਸਵ. ਰਾਜੀਵ ਗਾਂਧੀ ਦੇ ਬੁੱਤ ‘ਤੇ ਕਾਲਖ ਮਲਣ ਦੇ ਮਾਮਲੇ ‘ਚ ਅੱਜ ਦੂਜੇ ਅਕਾਲੀ ਵਰਕੇ ਨੇ ਅਦਾਲਤ ‘ਚ ਸਰੰਡਰ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਮੰਗਲਵਾਰ ਨੂੰ ਪੁਸ ਨੇ ਮੁਲਜ਼ਮ ਗੁਰਦੀਪ ਸਿੰਘ ਉਰਫ ਗੋਸ਼ਾ ਨੂੰ ਗ੍ਰਿਫਤਾਰ ਕੀਤਾ ਸੀ। ਪਰ ਇਸ ਮਾਮਲੇ ‘ਚ ਅਜੇ ਮੀਤਪਾਲ ਦੁਗਰੀ ਦੀ ਗ੍ਰਿਫਤਾਰੀ ਨਹੀਂ ਹੋਈ ਸੀ, ਜਿਸ ਨੂੰ ਅੱਜ ਦੁਪਿਹਰੇ ਅਦਾਲਤ ‘ਚ ਸਰੰਡਰ ਕਰ ਦਿੱਤਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਦਿਆਲ ਸਿੰਘ ਕੋਲੀਆਵਾਲੀ ਨੇ ਕੀਤਾ ਸਰੈਂਡਰ, 20 ਤੱਕ ਭੇਜੇ ਗਏ ਜੇਲ
ਮੁਹਾਲੀ ਅਦਾਲਤ ‘ਚ ਦਿਆਲ ਸਿੰਘ ਕੋਲੀਆਵਾਲੀ ਪੁੱਜੇ ਸ਼ਾਮ ਲਗਭਗ 4:45 ‘ਤੇ
ਵਿਜੀਲੈਂਸ ਮੌਕੇ ‘ਤੇ ਨਹੀਂ ਹੋਣ ਦੇ ਕਾਰਨ ਭੇਜਿਆ ਗਿਆ 20 ਤੱਕ ਲਈ ਜੁਡੀਸ਼ੀਅਲ ਰਿਮਾਂਡ ‘ਤੇ
ਚੰਡੀਗੜ੍ਹ। ਕਮਾਈ ਤੋਂ ਜਿਆਦਾ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਬੂਰੀ ਤਰ੍ਹਾਂ ਫਸੇ ਹੋਏ ਦਿਆਲ ਸਿੰਘ ਕੋਲੀਆਂਵਾਲੀ ਨੇ ਸ਼ੁੱਕਰਵਾਰ ਸ਼ਾਮ ਨੂੰ ਮੁਹਾਲੀ ਦੀ ਜਿਲ੍ਹਾ ਅਦਾਲਤ ਵਿੱਚ ਸਰੈਂਡਰ ਕਰ ਦਿੱਤਾ ਹੈ। ਜਿਥੇ ਕਿ ਮੌਕੇ ‘ਤੇ ਪੰਜਾਬ ਵਿਜੀਲੈਂਸ ਦੀ ਟੀਮ ਹਾਜ਼ਰ ਨਹੀਂ ਹੋਣ ਦੇ ਚਲਦੇ ਉਨ੍ਹਾਂ ਨੂੰ 20 ਦਸੰਬਰ ਤੱਕ ਲਈ ਜੁਡੀਸ਼ੀਅਲ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ। ਦਿਆਲ ਸਿੰਘ ਕੋਲੀਆਂਵਾਲੀ ਨੇ ਸਰੈਂਡਰ ਕਰਨ ਤੋਂ ਪਹਿਲਾਂ ਜ਼ਮਾਨਤ ਲੈਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਸੀ। ਦਿਆਲ ਸਿੰਘ ਕੋਲੀਆਂਵਾਲੀ ਨੇ ਜਿਲ੍ਹਾ ਅਦਾਲਤ ਤੋਂ ਲੈ ਕੇ ਹਾਈ ਕੋਰਟ ਅਤੇ ਸੁਪਰੀਮ ਕੋਰਟ ਤੱਕ ਦਾ ਰੁੱਖ ਕੀਤਾ ਸੀ ਪਰ ਉਨ੍ਹਾਂ ਨੂੰ ਕਿਸੇ ਵੀ ਪਾਸੇ ਤੋਂ ਰਾਹਤ ਨਹੀਂ ਮਿਲੀ ਸੀ, ਜਿਸ ਦੇ ਨਾਲ ਹੀ ਕੋਲੀਆਂਵਾਲੀ ਨੂੰ ਸੁਪਰੀਮ ਕੋਰਟ ਨੇ ਮੁਹਾਲੀ ਦੀ ਅਦਾਲਤ ਵਿੱਚ ਸਰੈਂਡਰ ਕਰਨ ਲਈ ਆਦੇਸ਼ ਦਿੱਤੇ ਸਨ।
ਦਿਆਲ ਸਿੰਘ ਕੋਲੀਆਵਾਲੀ ਦੇ ਸਰੈਂਡਰ ਕਰਨ ਸਬੰਧੀ ਕਿਸੇ ਨੂੰ ਵੀ ਜਾਣਕਾਰੀ ਨਹੀਂ ਸੀ ਅਤੇ ਅਦਾਲਤ ਦੇ ਬੰਦ ਹੋਣ ਤੋਂ ਕੁਝ ਹੀ ਮਿੰਟ ਪਹਿਲਾਂ ਲਗਭਗ 4:45 ‘ਤੇ ਪੁੱਜ ਕੇ ਦਿਆਲ ਸਿੰਘ ਕੋਲੀਆਂਵਾਲੀ ਨੇ ਆਪਣੇ ਆਪ ਨੂੰ ਸਰੈਂਡਰ ਕੀਤਾ। ਜਿਥੇ ਕਿ ਅਦਾਲਤ ਵਿੱਚ ਦਿਆਲ ਸਿੰਘ ਕੋਲੀਆਂਵਾਲੀ ਦੇ ਵਕੀਲ ਤਾਂ ਮੌਜੂਦ ਸਨ ਪਰ ਵਿਜੀਲੈਂਸ ਵਿਭਾਗ ਵਲੋਂ ਕੋਈ ਵਕੀਲ ਜਾਂ ਫਿਰ ਵਿਜੀਲੈਂਸ ਵਿਭਾਗ ਦੇ ਅਧਿਕਾਰੀ ਮੌਜੂਦ ਨਹੀਂ ਸਨ। ਜਿਸ ਦੇ ਚਲਦੇ ਦਿਆਲ ਸਿੰਘ ਕੋਲੀਆਂਵਾਲੀ ਨੂੰ 20 ਤੱਕ ਲਈ ਜੁਡੀਸ਼ੀਅਲ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ।
ਅਚਾਨਕ ਸਰੈਂਡਰ ਕਰਨ ਦੇ ਚਲਦੇ ਵਿਜੀਲੈਂਸ ਮੌਕੇ ‘ਤੇ ਹਾਜ਼ਰ ਨਹੀਂ ਹੋ ਪਾਈ ਅਤੇ ਅਗਲੇ ਦੋ ਦਿਨ ਸ਼ਨੀਵਾਰ ਅਤੇ ਐਤਵਾਰ ਦੀ ਛੁੱਟੀ ਹੋਣ ਦੇ ਕਾਰਨ ਦਿਆਲ ਸਿੰਘ ਕੋਲੀਆਵਾਲੀ ਸੋਮਵਾਰ ਤੱਕ ਜੇਲ• ਵਿੱਚ ਰਹਿਣਗੇ, ਜਦੋਂ ਕਿ ਉਨ੍ਹਾਂ ਵੱਲੋਂ ਸੋਮਵਾਰ ਨੂੰ ਰੈਗੂਲਰ ਜ਼ਮਾਨਤ ਲਈ ਜਿਥੇ ਅਪਲਾਈ ਕੀਤਾ ਜਾਏਗਾ ਤਾਂ ਦਿਆਲ ਸਿੰਘ ਕੋਲੀਆਂਵਾਲੀ ਦਾ ਰਿਮਾਂਡ ਲੈਣ ਲਈ ਵਿਜੀਲੈਂਸ ਵੀ ਸੋਮਵਾਰ ਨੂੰ ਅਦਾਲਤ ਵਿੱਚ ਅਰਜ਼ੀ ਲਗਾ ਸਕਦੀ ਹੈ।
ਵਿਜੀਲੈਂਸ ਪਹਿਲਾਂ ਤੋਂ ਕਹਿੰਦੀ ਆਈ ਹੈ ਕਿ ਦਿਆਲ ਸਿੰਘ ਕੋਲੀਆਂਵਾਲੀ ਤੋਂ ਕਾਫ਼ੀ ਜਿਆਦਾ ਜਾਇਦਾਦ ਅਤੇ ਹੋਰ ਜਾਣਕਾਰੀ ਲੈਣੀ ਹੈ, ਜਿਸ ਦਾ ਸਿੱਧਾ ਤਾਲੁਕਾਤ ਇਸ ਮਾਮਲੇ ਨਾਲ ਹੈ। ਜਿਸ ਕਾਰਨ ਜਾਇਦਾਦ ਬਾਰੇ ਜਾਣਕਾਰੀ ਲੈਣ ਅਤੇ ਦਸਤਾਵੇਜ਼ ਕਬਜ਼ੇ ਵਿੱਚ ਲੈਣ ਲਈ ਵਿਜੀਲੈਂਸ ਸੋਮਵਾਰ ਨੂੰ ਹਰ ਹਾਲਤ ਵਿੱਚ ਰਿਮਾਂਡ ‘ਤੇ ਲੈਣ ਦੀ ਕੋਸ਼ਿਸ਼ ਕਰੇਗੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਲੁਧਿਆਣਾ: ਪਕੌੜੇ ਵੇਚਣ ਵਾਲੇ ਵੱਲੋਂ 60 ਲੱਖ ਰੁਪਏ ਸਮੇਤ ਇਨਕਮ ਟੈਕਸ ਵਿਭਾਗ ਨੂੰ ਸਰੰਡਰ
ਸੰਨ 1952 ‘ਚ ਪੰਨਾ ਸਿੰਘ ਨੇ ਲੁਧਿਆਣਾ ਦੀ ਗਿੱਲ ਰੋਡ ‘ਤੇ ਖੋਲ੍ਹੀ ਸੀ ਦੁਕਾਨ
ਸੱਚ ਕਹੂੰ ਨਿਊਜ਼, ਲੁਧਿਆਣਾ
ਸ਼ਹਿਰ ਦੇ ਮਸ਼ਹੂਰ ਪਕੌੜਾ ਵਿਕਰੇਤਾ ਵੱਲੋਂ ਆਮਦਨ ਕਰ ਵਿਭਾਗ ਨੂੰ ਅਣਐਲਾਨੀ ਜਾਇਦਾਦ ਵਜੋਂ 60 ਲੱਖ ਰੁਪਏ ਸਰੰਡਰ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਵਿਭਾਗ ਨੇ ਪੰਨਾ ਸਿੰਘ ਪਕੌੜੇ ਵਾਲਾ ਦੀਆਂ ਦੁਕਾਨਾਂ ਦੀ ਨਿਗਰਾਨੀ ਕੀਤੀ ਸੀ, ਜਿਸ ਤੋਂ ਅਗਲੇ ਦਿਨ ਦੁਕਾਨ ਦੇ ਸੰਚਾਲਕ ਨੇ ਵਿਭਾਗ ਨੂੰ 60 ਲੱਖ ਰੁਪਏ ਸਰੰਡਰ ਕਰ ਦਿੱਤੇ ਜਾਣਕਾਰੀ ਅਨੁਸਾਰ ਸ਼ੁੱਕਰਵਾਰ ਨੂੰ ਆਮਦਨ ਕਰ ਵਿਭਾਗ ਦੇ ਅਧਿਕਾਰੀਆਂ ਨੇ ਪੰਨਾ ਸਿੰਘ ਪਕੌੜਿਆਂ ਵਾਲੇ ਦੀਆਂ ਮਾਡਲ ਟਾਊਨ ਤੇ ਗਿੱਲ ਰੋਡ ਸਥਿੱਤ ਦੁਕਾਨਾਂ ‘ਤੇ ਸਰਵੇਖਣ ਕੀਤਾ ਅਧਿਕਾਰੀਆਂ ਨੇ ਦੁਕਾਨਾਂ ਦੇ ਵਹੀ ਖਾਤੇ ਜਾਂਚੇ ਤੇ ਔਸਤ ਆਮਦਨ ਦਾ ਲੇਖਾ-ਜੋਖਾ ਕੀਤਾ
ਵਿਭਾਗ ਨੂੰ ਸ਼ੱਕ ਸੀ ਕਿ ਪਕੌੜਾ ਵਿਕਰੇਤਾ ਆਪਣੀ ਆਮਦਨ ਘੱਟ ਦਿਖਾ ਰਿਹਾ ਹੈ ਜਦਕਿ ਉਸ ਦੀ ਵਿੱਕਰੀ ਜ਼ਿਆਦਾ ਹੈ ਪੂਰੇ ਮਾਮਲੇ ਬਾਰੇ ਇਨਕਮ ਟੈਕਸ ਵਿਭਾਗ ਨੇ ਕੋਈ ਟਿੱਪਣੀ ਨਹੀਂ ਕੀਤੀ ਪਰ ਟੀਓਆਈ ਨਾਲ ਗੱਲਬਾਤ ਕਰਦਿਆਂ ਦੁਕਾਨ ਦੇ ਮਾਲਕ ਦੇਵ ਰਾਜ ਨੇ 60 ਲੱਖ ਰੁਪਏ ਵਿਭਾਗ ਨੂੰ ਜਮ੍ਹਾ ਕਰਵਾਉਣ ਦੀ ਗੱਲ ਕਬੂਲੀ ਹੈ ਜ਼ਿਕਰਯੋਗ ਹੈ ਕਿ ਸੰਨ 1952 ‘ਚ ਪੰਨਾ ਸਿੰਘ ਨੇ ਲੁਧਿਆਣਾ ਦੀ ਗਿੱਲ ਰੋਡ ‘ਤੇ ਦੁਕਾਨ ਖੋਲ੍ਹੀ ਸੀ ਉਸ ਦੀ ਮਸ਼ਹੂਰੀ ਇੰਨੀ ਸੀ ਕਿ ਹੁਣ ਪੰਜਾਬ ਤੋਂ ਬਾਹਰ ਵੀ ਇਸ ਦੀਆਂ ਸ਼ਾਖਾਵਾਂ ਹਨ ਪੰਨਾ ਸਿੰਘ ਪਕੌੜਿਆਂ ਵਾਲੇ ਪਨੀਰ ਪਕੌੜੇ ਤੇ ਦਹੀਂ ਭੱਲਿਆਂ ਲਈ ਪ੍ਰਸਿੱਧ ਹਨ ਤੇ ਸਿਆਸਤਦਾਨਾਂ ਤੋਂ ਲੈ ਕੇ ਵੱਡੇ ਪੁਲਿਸ ‘ਤੇ ਉੱਚ ਅਧਿਕਾਰੀ ਤੇ ਵਪਾਰੀ ਇਨ੍ਹਾਂ ਦੇ ਗਾਹਕ ਹਨ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਇੱਕੋ ਪਰਿਵਾਰ ਦੇ ਪੰਜ ਜੀਆਂ ਦੇ ਕਤਲ ਮਾਮਲੇ ‘ਚ ਹਨ ਦੋਸ਼ੀ
ਨਵੀਂ ਦਿੱਲੀ: ਦਿੱਲੀ ਹਾਈਕੋਰਟ ਨੇ 1984 ਵਿੱਚ ਹੋਈ ਦਿੱਲੀ ਦੰਗਿਆਂ ਦੇ ਮਾਮਲੇ ਵਿੱਚ ਨੇਵੀ ਦੇ ਸੇਵਾ ਮੁਕਤ ਅਧਿਕਾਰੀ ਕੈਪਟਨ ਭਾਗਮੱਲ ਨੂੰ ਸੋਮਵਾਰ ਤੱਕ ਅਦਾਲਤ ਵਿੱਚ ਆਤਮ ਸਮਰਪਣ ਕਰਨ ਦੇ ਆਦੇਸ਼ ਦਿੱਤੇ ਹਨ। ਭਾਗਮੱਲ ‘ਤੇ ਇੱਕ ਹੀ ਪਰਿਵਾਰ ਦੇ ਪੰਜ ਮੈਂਬਰਾਂ ਦੇ ਕਤਲ ਦਾ ਦੋਸ਼ ਹੈ ਅਤੇ ਉਹ ਉਸ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਹਨ।
ਇਸ ਤੋਂ ਪਹਿਲਾਂ ਜਸਟਿਸ ਮਨਮੋਹਨ ਸਿੰਘ ਅਤੇ ਜਸਟਿਸ ਯੋਗੇਸ਼ ਖੰਨਾ ਦੀ  ਛੁੱਟੀ ਵਾਲੀ ਬੈਂਚ ਨੇ ਕੈਪਟਨ ਭਾਗਮੱਲ (89) ਨੂੰ ਸਿਹਤ ਕਾਰਨਾਂ ਕਰਕੇ ਜ਼ਮਾਨਤ ਦਿੱਤੀ ਸੀ। ਭਾਗਮੱਲ ਦੀ ਸਰਜਰੀ ਹੋਈ ਹੈ, ਜਿਸ ਕਾਰਨ ਹਾਈਕੋਰਟ ਨੇ ਜ਼ਮਾਨਤ ਦਿੱਤੀ ਸੀ ਅਤੇ ਉਸ ਦੀ ਸਜ਼ਾ ਮੁਅੱਤਲ ਰੱਖਣ ਦਾ ਆਦੇਸ਼ ਦਿੱਤਾ ਸੀ। ਭਾਗਮੱਲ ਪਿਛਲੀ 24 ਮਾਰਚ ਤੋਂ ਸਿਹਤ ਕਾਰਨ ਕਰਕੇ ਅੰਤਰਿਮ ਜ਼ਮਾਨਤ ‘ਤੇ ਸਨ।
ਅਦਾਲਤ ਨੇ 25 ਹਜ਼ਾਰ ਰੁਪਏ ਦੇ ਨਿੱਜੀ ਮੁਚੱਲਕੇ ‘ਤੇ ਜ਼ਮਾਨਤ ਦਿੱਤੀ ਸੀ। ਅਦਾਲਤ ਨੇ ਇਸ ਦੌਰਾਨ ਉਸ ਦਾ ਪਤਾ ਅਤੇ ਮੋਬਾਇਲ ਨੰਬਰ ਵੀ ਲਿਆ ਸੀ, ਤਾਂਕਿ ਸੀਬੀਆਈ ਉਨ੍ਹਾਂ ਦੇ ਸਜ਼ਾ ਦੀ ਮੁਅੱਤਲੀ ਦੌਰਾਨ ਸੰਪਰਕ ਕਰ ਸਕੇ।
ਜਾਣਕਾਰੀ ਅਨੁਸਾਰ ਅਦਾਲਤ ਨੇ ਭਾਗਮੱਲ ਨੂੰ ਦਿੱਲੀ ਐਨਸੀਆਰ ਛੱਡਣ ‘ਤੇ ਵੀ ਰੋਕ ਲਾ ਦਿੱਤੀ ਹੈ। ਨਾਲ ਹੀ ਜ਼ਮਾਨਤ ਦੀਆਂ ਸ਼ਰਤਾਂ ਦੇ ਉਲੰਘਣ ਦੀ ਸਥਿਤੀ ਵਿੱਚ ਸੀਬੀਆਈ ਨੂੰ ਜ਼ਮਾਨ ਰੱਦ ਕਰਵਾਉਣ ਦੀ ਅਰਜ਼ੀ ਦੇਣ ਦੀ ਛੋਟ ਦਿੱਤੀ ਸੀ।
ਜ਼ਿਕਰਯੋਗ ਹੈ ਕਿ ਭਾਗਮੱਲ ਤੋਂ ਇਲਾਵਾ ਚਾਰ ਹੋਰ ਵਿਅਕਤੀਆਂ ਨੂੰ ਅਦਾਤਲ ਨੇ ਦਿੱਲੀ ਸ਼ਹਿਰ ਦੇ ਰਾਜ ਨਗਰ ਇਲਾਕੇ ਵਿੱਚ ਪਹਿਲੀ ਨਵੰਬਰ 1984 ਨੂੰ ਪੰਜ ਜਣਿਆਂ ਦੇ ਕਤਲ ਦਾ ਦੋਸ਼ੀ ਪਾਇਆ ਸੀ। ਇਸ ਸਜ਼ਾ ਦੇ ਖਿਲਾਫ਼ ਭਾਗਮੱਲ ਸਮੇਤ ਹੋਰ ਦੋਸ਼ੀਆਂ ਨੇ ਹਾਈਕੋਰਟ ਵਿੱਚ ਅਪੀਲ ਕੀਤੀ ਸੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।