Found - Sach Kahoon Punjabi
ਆਖਰ ਮਿਲ ਹੀ ਗਿਆ Chandrayaan-2 ਦੇ ਵਿਕਰਮ ਲੈਂਡਰ ਦਾ ਮਲਬਾ
ਆਖਰ ਮਿਲ ਹੀ ਗਿਆ Chandrayaan-2 ਦੇ ਵਿਕਰਮ ਲੈਂਡਰ ਦਾ ਮਲਬਾ
ਨਾਸਾ ਨੇ ਤਸਵੀਰ ਪੋਸਟ ਕਰਕੇ ਕੀਤੀ ਪੁਸ਼ਟੀ
ਵਾਸ਼ਿੰਗਟਨ, ਏਜੰਸੀ। ਅਮਰੀਕੀ ਪੁਲਾੜ ਸੰਸਥਾਨ ਨੈਸ਼ਨਲ ਏਅਰੋਨਾਟਿਕਸ ਐਂਡ ਸਪੇਸ ਐਡਮਿਨਿਸਟ੍ਰੇਸ਼ਨ (ਨਾਸਾ) ਨੂੰ ਚੰਦ ਦੀ ਸਤ੍ਹਾ ‘ਤੇ ਭਾਰਤੀ ‘Chandrayaan-2‘ ਦੇ ਵਿਕਰਮ ਲੈਂਡਰ ਦੇ ਤਿੰਨ ਟੁਕੜੇ ਮਿਲੇ ਹਨ। ਨਾਸਾ ਨੇ ਸੋਮਵਾਰ ਦੇਰ ਰਾਤ ਡੇਢ ਵਜੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਨਾਸਾ ਨੇ ਆਪਣੇ ਟਵੀਟ ‘ਚ ਇੱਕ ਤਸਵੀਰ ਪੋਸਟ ਕੀਤੀ ਹੈ, ਜਿਸ ਵਿੱਚ ਵਿਕਰਮ ਲੈਂਡਰ ਦੇ ਪ੍ਰਭਾਵ ਬਿੰਦੂ ਅਤੇ ਉਸ ਖੇਤਰ ਨੂੰ ਦਿਖਾਇਆ ਗਿਆ ਹੈ, ਜਿੱਥੇ ਮਲਬਾ ਮਿਲਿਆ ਹੈ। ਨਾਸਾ ਨੇ ਕਿਹਾ ਕਿ ‘ਨਾਸਾ ਦੇ ਮੂਨ ਮਿਸ਼ਨ ਨੇ ਭਾਰਤੀ ਪੁਲਾੜ ਯਾਨ ਚੰਦਰਯਾਨ-2 ਵਿਕਰਮ ਲੈਂਡਰ ਦਾ ਪਤਾ ਲਗਾਇਆ ਹੈ।’
ਚੰਦ ਦੇ ਇੰਨੇ ਨੇੜੇ ਪਹੁੰਚਣਾ ਵੱਡੀ ਪ੍ਰਾਪਤੀ
ਨਾਸਾ ਨੇ ਆਪਣੇ ਬਿਆਨ ‘ਚ ਕਿਹਾ ਹੈ ਕਿ ਚੰਦਰਯਾਨ-2 ਦੇ ਵਿਕਰਮ ਲੈਂਡਰ ਦੇ ਨੁਕਸਾਨੇ ਜਾਣ ਦੇ ਬਾਵਜੂਦ ਚੰਦਰਮਾ ਦੀ ਸਤ੍ਹਾ ਦੇ ਇੰਨੇ ਕਰੀਬ ਪਹੁੰਚਣਾ ਇੱਕ ਵੱਡੀ ਪ੍ਰਾਪਤੀ ਹੈ।
ਸੱਤ ਸਤੰਬਰ ਨੂੰ ਚੰਦਰਮਾ ਦੇ ਦੱਖਣੀ ਪਾਸੇ ‘ਤੇ ਆ ਰਹੀ ਸੀ ਸਾਫਟ ਲੈਂਡਿੰਗ
ਉਸੇ ਸਮੇਂ ਚੰਦਰਯਾਨ-2 ਦੇ ਵਿਕਰਮ ਲੈਂਡਰ ਦਾ ਇਸਰੋ ਦੇ ਕੰਟਰੋਲ ਰੂਮ ਨਾਲੋਂ ਸੰਪਰਕ ਟੁੱਟਿਆ
ਚੰਦ ਦੀ ਸਤ੍ਹਾ ਤੋਂ ਸਿਰਫ 2.1 ਕਿਮੀ ਦੂਰ ਰਹਿ ਗਿਆ ਸੀ ਵਿਕਰਮ ਲੈਂਡਰ
ਕ੍ਰੈਸ਼ ਸਥਾਨ ਤੋਂ 750 ਮੀਟਰ ਦੂਰ ਮਿਲਿਆ ਮਲਬਾ
ਮਲਬੇ ਦੇ ਤਿੰਨ ਸਭ ਤੋਂ ਵੱਡੇ ਟੁਕੜੇ 2 ਗੁਣਾ2 ਪਿਕਸਲ ਦੇ
ਨੀਲੇ ਅਤੇ ਹਰੇ ਡਾਟਸ ਨਾਲ ਦਿਖਾਇਆ ਮਲਬੇ ਵਾਲਾ ਖੇਤਰ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਲਾਵਾਰਿਸ ਬੱਚਾ ਮਿਲਿਆ
ਸ੍ਰੀ ਮੁਕਤਸਰ ਸਾਹਿਬ (ਸੁਰੇਸ਼ ਗਰਗ/ਭਜਨ ਸਮਾਘ) ਲੱਖੇਵਾਲੀ ਥਾਣਾ ਖੇਤਰ ਤੋਂ ਇੱਕ ਲਾਵਾਰਿਸ ਬੱਚਾ ਮਿਲਿਆ ਹੈ ਜਿਸ ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਦੇਖ-ਰੇਖ ਹੇਠ ਬਾਲ ਭਲਾਈ ਕਮੇਟੀ ਨੇ ਫਿਲਹਾਲ ਮਾਨਵਤਾ ਬਾਲ ਆਸ਼ਰਮ ਸ੍ਰੀ ਮੁਕਤਸਰ ਸਾਹਿਬ ਵਿਖੇ ਭੇਜਿਆ ਹੈ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਪ੍ਰਿਤਪਾਲ ਸਿੰਘ ਨੇ ਦੱਸਿਆ ਕਿ ਇਸ ਬੱਚੇ ਦੀ ਉਮਾਰ 12-13 ਸਾਲ ਹੈ ਪਰ ਇਹ ਬੋਲ ਨਹੀਂ ਸਕਦਾ ਹੈ। ਬੱਚੇ ਦੇ ਪੈਂਟ ਕਮੀਜ ਪਾਈ ਹੈ।
ਚਿੱਟੀ ਕਮੀਜ ਤੇ ਕਾਲੀਆਂ ਬਿੰਦੀਆਂ ਬਣੀਆਂ ਹੋਈਆਂ ਹਨ। ਸਿਰ ਤੋਂ ਮੋਨਾ ਇਹ ਬੱਚਾ ਆਪਣੇ ਬਾਰੇ ਕੁਝ ਦੀ ਦੱਸਣ ਤੋਂ ਅਮਸਰੱਥ ਹੈ। ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਡਾ. ਸ਼ਿਵਾਨੀ ਨਾਗਪਾਲ ਅਤੇ ਬਾਲ ਭਲਾਈ ਕਮੇਟੀ ਦੇ ਮੈਂਬਰ ਮਨਜੀਤ ਕੌਰ ਬੇਦੀ ਨੇ ਦੱਸਿਆ ਕਿ ਇਸ ਬੱਚੇ ਸਬੰਧੀ ਜੇਕਰ ਕਿਸੇ ਨੂੰ ਕੋਈ ਸੂਚਨਾ ਜਾਂ ਜਾਣਕਾਰੀ ਹੋਵੇ ਤਾਂ ਉਹ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਦੇ ਦਫ਼ਤਰ ਜੋ ਕਿ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵਿਖੇ ਹੀ ਸਥਿਤ ਹੈ ਵਿਖੇ ਦੇ ਸਕਦਾ ਹੈ ਤਾਂ ਜੋ ਇਸ ਬੱਚੇ ਨੂੰ ਇਸ ਦੇ ਮਾਪਿਆਂ ਨਾਲ ਮਿਲਾਇਆ ਜਾ ਸਕੇ। ਇਹ ਬੱਚੇ ਸਬੰਧੀ ਕੋਈ ਵੀ ਸੂਚਨਾ ਫੋਨ ਨੰਬਰ 01633-261098 ਜਾਂ ਮੋਬਾਇਲ ਨੰਬਰ 82839-22488 ‘ਤੇ ਵੀ ਦਿੱਤੀ ਜਾ ਸਕਦੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਹੈਦਰਾਬਾਦ। ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਦੇ ਨੈਸ਼ਨਲ ਰਿਮੋਟ ਸੈਂਸਿੰਗ ਸੈਂਟਰ (ਐੱਨ. ਆਰ. ਐੱਸ. ਸੀ.) ‘ਚ ਕੰਮ ਕਰਨ ਵਾਲੇ ਵਿਗਿਆਨੀ ਐੱਸ. ਆਰ. ਸੁਰੇਸ਼ ਕੁਮਾਰ ਅਮਨਪ੍ਰੀਤ ਸਥਿਤ ਆਪਣੀ ਰਿਹਾਇਸ਼ ‘ਚ ਸ਼ੱਕੀ ਹਲਾਤਾਂ ‘ਚ ਮ੍ਰਿਤਕ ਮਿਲੇ। ਪੁਲਸ ਮੁਤਾਬਕ ਉਨ੍ਹਾਂ ਦੀ ਪਿੱਠ ਅਤੇ ਸਿਰ ‘ਤੇ ਜ਼ਖਮ ਦੇ ਨਿਸ਼ਾਨ ਸਨ। ਇਹ ਘਟਨਾ ਮੰਗਲਵਾਰ ਸ਼ਾਮ ਦੀ ਹੈ। ਪੁਲਿਸ ਇਸ ਨੂੰ ਹੱਤਿਆ ਮੰਨ ਰਹੀ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਅੱਗੇ ਦੀ ਜਾਂਚ ਚੱਲ ਰਹੀ ਹੈ। 56 ਸਾਲ ਦੇ ਸੁਰੇਸ਼ ਕੁਮਾਰ ਐੱਨ. ਆਰ. ਐੱਸ. ਸੀ. ਦੇ ਫੋਟੋ ਸੈਸ਼ਨ ‘ਚ ਅਧਿਕਾਰੀ ਸਨ। ਸ਼ੁਰੂਆਤੀ ਜਾਂਚ ਤੋਂ ਬਾਅਦ ਪੁਲਿਸ ਦਾ ਕਹਿਣਾ ਹੈ ਕਿ ਹੱਤਿਆ ਨਿਜੀ ਕਾਰਨਾਂ ਕਰ ਕੇ ਹੋਈ ਹੈ।
ਇੱਥੇ ਦੱਸ ਦੇਈਏ ਕਿ ਸੁਰੇਸ਼ ਦੀ ਪਤਨੀ ਇੰਦਰਾ, ਇੰਡੀਅਨ ਬੈਂਕ ਦੀ ਚੇਨਈ ਸ਼ਾਖਾ ‘ਚ ਮੈਨੇਜਰ ਦੇ ਤੌਰ ‘ਤੇ ਕੰਮ ਕਰ ਰਹੀ ਹੈ ਅਤੇ ਆਪਣੀ ਬੇਟੀ ਨਾਲ ਰਹਿੰਦੀ ਹੈ। ਉਨ੍ਹਾਂ ਦਾ ਬੇਟਾ ਅਮਰੀਕਾ ਵਿਚ ਹੈ। ਸੁਰੇਸ਼ ਕੁਮਾਰ ਧਰਮ ਰੋਡ ਸਥਿਤ ਅਪਾਰਟਮੈਂਟ ‘ਚ ਇਕੱਲੇ ਰਹਿੰਦੇ ਸਨ। ਸੁਰੇਸ਼ ਇੱਥੇ ਪਿਛਲੇ 20 ਸਾਲਾਂ ਤੋਂ ਰਹਿ ਰਹੇ ਸਨ। ਉਹ ਮੰਗਲਵਾਰ ਨੂੰ ਕੰਮ ‘ਤੇ ਵੀ ਨਹੀਂ ਗਏ। ਉਨ੍ਹਾਂ ਦੇ ਸਾਥੀ ਨੇ ਮੋਬਾਇਲ ਫੋਨ ‘ਤੇ ਉਨ੍ਹਾਂ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਸੀ ਪਰ ਉਨ੍ਹਾਂ ਦਾ ਫੋਨ ਬੰਦ ਆ ਰਿਹਾ ਸੀ। ਪਰਿਵਾਰ ਦੇ ਮੈਂਬਰਾਂ ਨੂੰ ਉਦੋਂ ਸ਼ੱਕ ਹੋਇਆ, ਜਦੋਂ ਉਨ੍ਹਾਂ ਨੇ ਸਵੇਰੇ ਵਟਸਐਪ ‘ਤੇ ਗੱਲਬਾਤ ਨਹੀਂ ਕੀਤੀ। ਸੁਰੇਸ਼ ਦੇ ਰਿਸ਼ਤੇਦਾਰ ਜੋ ਕਿ ਉਸੇ ਅਪਾਰਟਮੈਂਟ ‘ਚ ਰਹਿੰਦੇ ਹਨ, ਉਨ੍ਹਾਂ ਦੇ ਸਾਥੀ ਨਾਲ ਘਰ ਪੁੱਜੇ। ਉਨ੍ਹਾਂ ਨੂੰ ਘਰ ਅੰਦਰੋਂ ਬੰਦ ਮਿਲਿਆ, ਜਿਸ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਨੂੰ ਸੂਚਿਤ ਕੀਤਾ ਗਿਆ।
ਜਾਣਕਾਰੀ ਮਿਲਣ ਮਗਰੋਂ ਪਰਿਵਾਰ ਚੇਨਈ ਤੋਂ ਰਵਾਨਾ ਹੋਇਆ ਅਤੇ ਸ਼ਾਮ ਦੇ ਸਾਢੇ 5 ਵਜੇ ਘਰ ਪੁੱਜੇ। ਪੁਲਿਸ ਨੇ ਪਰਿਵਾਰ ਦੀ ਮੌਜੂਦਗੀ ‘ਚ ਦਰਵਾਜ਼ਾ ਖੋਲ੍ਹਿਆ ਤਾਂ ਸੁਰੇਸ਼ ਮ੍ਰਿਤਕ ਮਿਲੇ। ਪੁਲਿਸ ਨੂੰ ਅਪਾਰਟਮੈਂਟ ‘ਚ ਕੋਈ ਸੀ. ਸੀ. ਟੀ. ਵੀ. ਫੁਟੇਜ ਨਹੀਂ ਮਿਲੀ। ਪੁਲਿਸ ਜਾਂਚ ‘ਚ ਜੁੱਟੀ ਹੋਈ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪੁਲਿਸ ਪ੍ਰਸ਼ਾਸਨ ਨੂੰ ਭਾਜੜਾਂ, ਆਈ ਹੱਥੋ-ਪਾਈ ਦੀ ਨੌਬਤ
ਪੰਜਾਬੀ ‘ਵਰਸਿਟੀ ਦੇ ਗੇਟ ਅੱਗੇ ਵੀ ਕੀਤਾ ਸਰਕਾਰ ਖਿਲਾਫ਼ ਪ੍ਰਦਰਸ਼ਨ
ਖੁਸ਼ਵੀਰ ਸਿੰਘ ਤੂਰ/ਪਟਿਆਲਾ
ਬੇਰੁਜ਼ਗਾਰ ਬੀਐੱਡ ਟੈੱਟ ਪਾਸ ਅਧਿਆਪਕ ਯੂਨੀਅਨ ਵੱਲੋਂ ਅੱਜ ਬਹੁ ਤਕਨੀਕੀ ਕਾਲਜ ਵਿਖੇ ਲੱਗੇ ਰੁਜ਼ਗਾਰ ਮੇਲੇ ਦੌਰਾਨ ਅਚਨਚੇਤ ਪੁੱਜ ਕੇ ਆਪਣੀਆਂ ਮੰਗਾਂ ਨੂੰ ਲੈ ਕੇ ਭੜਥੂ ਪਾ ਦਿੱਤਾ ਗਿਆ, ਜਿਸ ਕਾਰਨ ਉੱਥੇ ਪੁਲਿਸ ਪ੍ਰਸ਼ਾਸਨ ਨੂੰ ਭਾਜੜ ਪੈ ਗਈ। ਇਸ ਤੋਂ ਪਹਿਲਾਂ ਉਕਤ ਯੂਨੀਅਨ ਵੱਲੋਂ ਹੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਗੇਟ ਅੱਗੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦਾ ਪੁਤਲਾ ਫੂਕ ਕੇ ਸਰਕਾਰ ਦਾ ਪਿੱਟ ਸਿਆਪਾ ਕੀਤਾ ਗਿਆ। ਇਸ ਮੌਕੇ ਆਗੂਆਂ ਨੇ ਕਿਹਾ ਕਿ ਬੇਰੁਜ਼ਗਾਰ ਈਟੀਟੀ ਅਧਿਆਪਕਾਂ ‘ਤੇ ਪਾਣੀ ਦੀਆਂ ਬੁਛਾੜਾਂ ਮਾਰਨ ਤੇ ਲਾਠੀਚਾਰਜ ਕਰਨ ਦੇ ਰੋਸ ਵਜੋਂ ਹੀ ਇਨ੍ਹਾਂ ਥਾਵਾਂ ‘ਤੇ ਆਪਣਾ ਰੋਅ ਪ੍ਰਗਟ ਕੀਤਾ ਗਿਆ ਹੈ। ਇਸ ਮੌਕੇ ਬੀਐੱਡ ਅਧਿਆਪਕ ਯੂਨੀਅਨ ਦੇ ਸੂਬਾ ਆਗੂ ਅਮਨ ਸੇਖਾ, ਪ੍ਰਧਾਨ ਪੰਜਾਬ ਸਟੂਡੈਂਟਸ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਕੁਲਵਿੰਦਰ ਨਦਾਮਪੁਰ, ਰਣਬੀਰ ਸਿੰਘ ਨਦਾਮਪੁਰ ਆਦਿ ਨੇ ਕਿਹਾ ਕਿ ਹੱਕੀ ਮੰਗਾਂ ਲਈ ਜੇਲ੍ਹਾਂ ‘ਚ ਭੇਜ ਕੇ ਤੇ ਲਾਠੀਚਾਰਜ ਕਰਕੇ ਅਧਿਆਪਕਾਂ ਦੇ ਸੰਘਰਸ਼ ਨੂੰ ਦਬਾਇਆ ਨਹੀਂ ਜਾ ਸਕਦਾ।
ਉਨ੍ਹਾਂ ਕਿਹਾ ਕਿ ਵਿਧਾਨ ਸਭਾ-2017 ਵੇਲੇ ‘ਘਰ-ਘਰ ਨੌਕਰੀ’ ਦਾ ਵਾਅਦਾ ਕਰਕੇ ਸੱਤਾ ‘ਚ ਆਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਾਅਦੇ ਲਾਗੂ ਕਰਨ ਤੋਂ ਭੱਜ ਰਹੇ ਹਨ ਅਤੇ ਸਰਕਾਰ ਸੰਘਰਸ਼ ਕਰਦੇ ਲੋਕਾਂ ਨੂੰ ਜ਼ਬਰ ਰਾਹੀਂ ਦਬਾਉਣਾ ਚਾਹੁੰਦੀ ਹੈ ਟੈਸਟ ਪਾਸ ਕਰਕੇ ਵੀ ਉਮੀਦਵਾਰ ਬੇਰੁਜ਼ਗਾਰੀ ਦਾ ਸੰਤਾਪ ਹੰਢਾ ਰਹੇ ਹਨ ਉਹਨਾਂ ਕਿਹਾ ਕਿ ਦੋਵੇਂ ਜਥੇਬੰਦੀਆਂ ਪਿਛਲੇ ਦੋ ਹਫ਼ਤਿਆਂ ਤੋਂ ਸੰਗਰੂਰ ਪੱਕੇ ਧਰਨੇ ‘ਤੇ ਬੈਠੀਆਂ ਹਨ, ਪਰ ਪੰਜਾਬ ਸਰਕਾਰ ਨੇ ਉਨ੍ਹਾਂ ਦੀ ਕੋਈ ਸਾਰ ਨਹੀਂ ਲਈ ਆਗੂਆਂ ਨੇ ਕਿਹਾ ਕਿ ਨਵੀਂ ਭਰਤੀ ਕਰਨ ਤੋਂ ਟਾਲਾ ਵੱਟਦਿਆਂ ਇੱਕ ਪਾਸੇ ਖਾਲੀ ਖਜ਼ਾਨੇ ਦੀ ਦੁਹਾਈ ਪਾਈ ਜਾ ਰਹੀ ਹੈ, ਦੂਜੇ ਪਾਸੇ ਹਾਕਮ ਆਪਣੇ ਵਿਧਾਇਕਾਂ, ਮੰਤਰੀਆਂ ਦੀਆਂ ਸਹੂਲਤਾਂ ਲਈ ਖਜਾਨੇ ਨੱਕੋ-ਨੱਕ ਭਰੇ ਪਏ ਹਨ ਆਗੂਆਂ ਨੇ ਪੰਜਾਬ ਸਰਕਾਰ ਨੂੰ ਸਖਤ ਸ਼ਬਦਾਂ ‘ਚ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਹੱਕ ਮੰਗਦੇ ਲੋਕਾਂ ਨੂੰ ਅਧਿਆਪਕਾਂ ਦੇ ਸੰਘਰਸ਼ਾਂ ਨੂੰ ਜਾਬਰ ਹੱਥ ਕੰਡਿਆਂ ਰਾਹੀਂ ਰੋਕਣਾ ਮਹਿੰਗਾ ਪੈਂਦਾ ਰਿਹਾ ਹੈ ਯੂਨੀਵਰਸਿਟੀ ਦੇ ਗੇਟ ਅੱਗੇ ਪ੍ਰਦਰਸ਼ਨ ਕਰਨ ਤੋਂ ਬਾਅਦ ਉਕਤ ਯੂਨੀਅਨਾਂ ਦੇ ਕਾਰਕੁੰਨਾਂ ਵੱਲੋਂ ਰੁਜ਼ਗਾਰ ਮੇਲੇ ਦੀ ਥਾਂ ਪੁੱਜ ਕੇ ਪੁਲਿਸ ਪ੍ਰਸ਼ਾਸਨ ਨੂੰ ਭਾਜੜ ਪਾ ਦਿੱਤੀ ਅਤੇ ਕਾਲਜ ਦੇ ਮੁੱਖ ਗੇਟ ਪੁਲਿਸ ਨਾਲ ਧੱਕਾ ਮੁੱਕੀ ਵਾਲੀ ਨੌਬਤ ਪੁੱਜ ਗਈ।
ਪੁਲਿਸ ਮੁਲਾਜ਼ਮਾਂ ਨੇ ਕਿਹਾ ਕਿ ਜੇਕਰ ਮੇਲੇ ਅੰਦਰ ਗਏ ਤਾਂ ਪਰਚੇ ਦਰਜ਼ ਕਰ ਦਿੱਤੇ ਜਾਣਗੇ, ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਮੁੱਖ ਗੇਟ ਅੱਗੇ ਹੀ ਧਰਨਾ ਠੋਕ ਦਿੱਤਾ। ਅਧਿਆਪਕ ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਇਹ ਮੇਲੇ ਸਿਰਫ਼ ਪਰਚੇ ਦਰਜ਼ ਕਰਨ ਲਈ ਹੀ ਦਿੱਤੇ ਜਾ ਰਹੇ ਹਨ। ਇਸ ਮੌਕੇ ਸੂਬਾ ਆਗੂ ਸੁਖਵੀਰ ਦੁਗਾਲ, ਕੁਲਦੀਪ ਰਾਮਨਗਰ, ਵਿਨੋਦ, ਸੁਸ਼ੀਲ ਸੁਨਾਮੀ, ਸਿਕੰਦਰ ਸਿੰਘ, ਸੰਦੀਪ ਸਿੰਘ, ਗੁਰਧਿਆਨ ਸਿੰਘ, ਸੰਦੀਪ ਸੋਖਲ, ਸੰਦੀਪ ਕੌਰ ਝਾੜੋਂ, ਵਿਕਰਮ ਬਾਗੀ, ਲਖਵਿੰਦਰ ਸਿੰਘ ਪੀਐੱਸਯੂ, ਹਰਪ੍ਰੀਤ ਸਿੰਘ ਪੀਐੱਸਯੂ (ਲਲਕਾਰ) ਨੇ ਵੀ ਸੰਬੋਧਨ ਕੀਤਾ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਜਲਾਲਾਬਾਦ (ਰਜਨੀਸ਼ ਰਵੀ) ਸਰਹੱਦੀ ਢਾਣੀ ਨੱਥਾ ਸਿੰਘ ਦੇ ਕੋਲ ਸਤਲੁਜ ਦਰਿਆ ਦੀ ਫਾਟ ‘ਚ ਪਾਣੀ ਦੀ ਤੇਜ਼ ਰਫਤਾਰ ‘ਚ ਰੁੜ੍ਹੇ 17 ਸਾਲ ਦੇ ਨੌਜਵਾਨ ਜੱਜ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਢੰਡੀ ਕਦੀਮ ਦੀ ਅੱਜ ਲਾਸ਼ ਮਿਲ ਗਈ ਹੈ ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐੱਸਪੀ ਅਮਰਜੀਤ ਸਿੰਘ ਨੇ ਦੱਸਿਆ ਕਿ ਸਤਲੁਜ ਦਰਿਆ ਦੀ ਫਾਟ ‘ਚੋਂ ਅੱਜ ਸਵੇਰੇ ਉਕਤ ਨੌਜਵਾਨ ਦੀ ਲਾਸ਼ ਬੀਐੱਸਐੱਫ ਦੀ ਪੋਸਟ ਸੰਤੋਖ ਸਿੰਘ ਵਾਲਾ ਦੇ ਕੋਲੋਂ ਕੰਡੀਲੀ ਤਾਰ ਕੋਲੋਂ ਮਿਲੀ ਹੈ ਲਾਸ਼ ਤਾਰ ਨਾਲ ਰੁਕ ਗਈ ਸੀ। (Sutlej River)
ਉਨ੍ਹਾਂ ਕਿਹਾ ਕਿ ਇਸ ਸਬੰਧੀ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਅਧਾਰ ‘ਤੇ ਧਾਰਾ 174 ਤਹਿਤ ਕਾਰਵਾਈ ਕਰਕੇ ਲਾਸ਼ ਨੂੰ ਪੋਸਟ ਮਾਰਟਮ ਲਈ ਫਾਜ਼ਿਲਕਾ ਸਰਕਾਰੀ ਹਸਪਤਾਲ ‘ਚ ਭੇਜ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਸ਼ੁੱਕਰਵਾਰ ਬਾਅਦ ਦੁਪਹਿਰ 1:30 ਵਜੇ 11ਵੀਂ ਜਮਾਤ ਦਾ ਵਿਦਿਆਰਥੀ ਜੱਜ ਸਿੰਘ (17) ਪੁੱਤਰ ਜਸਵੰਤ ਸਿੰਘ ਵਾਸੀ ਢੰਡੀ ਕਦੀਮ ਆਪਣੇ ਖੇਤ ‘ਚ ਢਾਣੀ ਨੱਥਾ ਸਿੰਘ ਵਾਲਾ ਦੇ ਕੋਲ ਗਿਆ ਸੀ। (Sutlej River)
ਇਹ ਵੀ ਪੜ੍ਹੋ : ਪੰਜਾਬ ’ਚ 5 ਲੱਖ ਦੇ ਇਲਾਜ਼ ਲਈ ਕਾਰਡਾਂ ਬਣਾਉਣੇ ਹੋਏ ਸ਼ੁਰੂ
ਸਤਲੁਜ ਦਰਿਆ ਦੀ ਫਾਟ ‘ਚ ਬੀਤੇ ਹਫਤੇ ਤੋਂ ਪਾਣੀ ਆ ਚੁੱਕਿਆ ਹੈ ਤੇ ਉਨ੍ਹਾਂ ਦੀ ਜਮੀਨ ਵੀ ਦਰਿਆ ਦੀ ਫਾਟ ਦੇ ਨਾਲ ਹੈ, ਜਿੱਥੇ ਉਹ ਹਰਾ ਚਾਰਾ ਕੱਟਣ ਉਪਰੰਤ ਆਪਣੇ ਦੋਸਤਾਂ ਨਾਲ ਨਹਾਉਣ ਲੱਗ ਪਿਆ ਤੇ ਇਸ ਦੌਰਾਨ ਅਚਾਨਕ  ਉਹ ਪਾਣੀ ਦੇ ਤੇਜ਼ ਵਹਾਅ ‘ਚ ਰੂੜ ਗਿਆ ਉਸਦੇ ਦੋਸਤਾਂ ਨੇ ਉਸਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਨਹੀਂ ਬਚਾ ਸਕੇ। ਸਿਵਲ ਪ੍ਰਸ਼ਾਸਨ ਤੇ ਇਲਾਕੇ ਦੇ ਲੋਕ ਨੌਜਵਾਨ ਨੂੰ ਬਾਹਰ ਕੱਢਣ ‘ਚ ਜੁਟੇ ਹੋਏ ਸਨ ਤੇ ਕੱਲ੍ਹ ਦੇਰ ਰਾਤ ਤੱਕ ਲੱਭਣ ਦਾ ਕੰਮ ਜਾਰੀ ਰਿਹਾ ਦੇਰ ਸ਼ਾਮ ਨੂੰ ਸਿਵਲ ਪ੍ਰਸ਼ਾਸਨ ਵੱਲੋਂ ਐਨ. ਡੀ. ਆਰ. ਐੱਫ. ਦੀ ਟੀਮ ਵੀ ਬਠਿੰਡਾ ਤੋਂ ਬੁਲਾਈ ਗਈ। (Sutlej River)
ਜਿਨ੍ਹਾਂ ਲਾਸ਼ ਲੱਭਣ ਲਈ ਕਾਫੀ ਕੋਸ਼ਿਸ਼ ਕੀਤੀ ਪਰ ਕੋਈ ਪਤਾ ਨਹੀਂ ਚੱਲ ਸਕਿਆ ਸੀ ਅੱਜ ਸਵੇਰੇ ਭਾਰਤ ਵੱਲੋਂ ਲਾਈ ਗਈ ਕੰਡਿਆਲੀ ਤਾਰ ਜੋਕਿ ਦਰਿਆ ਦੀ ਫਾਟ ‘ਚੋਂ ਲੰਘਦੀ ਹੈ, ਦੇ ਨਾਲ ਨੌਜਵਾਨ ਜੱਜ ਸਿੰਘ ਦੀ ਲਾਸ਼ ਰੁਕੀ ਪਈ ਮਿਲੀ ਜਿਸ ਨੂੰ ਬਾਹਰ ਕੱਢ ਲਿਆ ਗਿਆ ਪਿੰਡ ਢੰਡੀ ਕਦੀਮ ਦੇ ਲੋਕਾਂ ਨੇ ਸਰਕਾਰ ਤੇ ਜ਼ਿਲ੍ਹਾ ਸਿਵਲ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਕਿ ਨੌਜਵਾਨ ਜੱਜ ਸਿੰਘ ਇੱਕ ਗਰੀਬ ਪਰਿਵਾਰ ਦਾ ਬੇਟਾ ਸੀ, ਇਸ ਲਈ ਉਸਦੇ ਪਰਿਵਾਰ ਦੀ ਮਾਲੀ ਸਹਾਇਤਾ ਕੀਤਾ ਜਾਵੇ।
ਹੁਣ ਤੱਕ ਚਾਰ ਹਜ਼ਾਰ ਤੋਂ ਵੀ ਜ਼ਿਆਦਾ ਲਾਸ਼ਾਂ ਬਰਾਮਦ
ਦਮਿਸ਼ਕ, ਏਜੰਸੀ। ਸੀਰੀਆ ਦੇ ਰੱਕਾ ਸੂਬੇ ‘ਚ ਇੱਕ ਸਮੂਹਿਕ ਕਬਰ ‘ਚੋਂ 1500 ਤੋਂ ਜ਼ਿਆਦਾ ਨਾਗਰਿਕਾਂ ਦੀਆਂ ਲਾਸ਼ਾਂ ਬਰਾਮਦ ਹੋਈਆਂ ਹਨ। ਇਹ ਖੇਤਰ ਇਸਲਾਮਿਕ ਸਟੇਟ (ਆਈਐਸ) ਦੇ ਪੂਰੇ ਕੰਟਰੋਲ ‘ਚ ਸੀ। ਅਲ ਵਤਨ ਸਮਾਚਾਰ ਪੱਤਰ ਦੇ ਹਵਾਲੇ ਨਾਲ ਸ਼ਿਨਹੂਆ ਨੇ ਦੱਸਿਆ ਕਿ ਕਬਰ ‘ਚੋਂ ਜੋ ਲਾਸ਼ ਬਰਾਮਦ ਕੀਤੀਆਂ ਗਈਆਂ ਹਨ ਉਹ ਰੱਕਾ ‘ਤੇ ਅਮਰੀਕੀ ਹਵਾਈ ਹਮਲੇ ‘ਚ ਮਾਰੇ ਗਏ ਨਾਗਰਿਕਾਂ ਦੀਆਂ ਹਨ। ਰੱਕਾ ‘ਚ ਕਬਰਾਂ ‘ਚੋਂ ਹੁਣ ਤੱਕ ਚਾਰ ਹਜ਼ਾਰ ਤੋਂ ਵੀ ਜ਼ਿਆਦਾ ਨਾਗਰਿਕਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ ਅਤੇ ਰੋਜ਼ਾਨਾ ਕਬਰ ‘ਚੋਂ ਨਵੀਆਂ ਲਾਸ਼ਾਂ ਕੱਢੀਆਂ ਜਾ ਰਹੀਆਂ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਆਮ ਆਦਮੀ ਪਾਰਟੀ ਦੇ ਦੋ ਫਾੜ ਹੋਣ ਕਾਰਨ ਘੱਟ ਸਕਦੀ ਐ ਵਿਧਾਇਕਾਂ ਦੀ ਗਿਣਤੀ
ਅਕਾਲੀ-ਭਾਜਪਾ ਕੋਲ ਹਨ 17 ਵਿਧਾਇਕ, ਆਪ ਨੂੰ ਚਾਹੀਦੇ ਹਨ 18 ਵਿਧਾਇਕ
ਚੰਡੀਗੜ੍ਹ, ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼
ਪਿਛਲੇ ਡੇਢ ਸਾਲ ਤੋਂ ਨੁੱਕਰ ‘ਚ ਲੱਗੇ ਹੋਏ ਸ਼੍ਰੋਮਣੀ ਅਕਾਲੀ ਦਲ ਦੀ ਮੁੜ ਤੋਂ ਵਿਧਾਨ ਸਭਾ ਵਿੱਚ ਸਰਦਾਰੀ ਕਾਇਮ ਹੋ ਸਕਦੀ ਹੈ, ਕਿਉਂਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਦੋ ਫਾੜ ਹੋਣ ਦੇ ਕਾਰਨ ਵਿਧਾਨ ਸਭਾ ਵਿੱਚ ਇਨ੍ਹਾਂ ਦੀ ਗਿਣਤੀ ਘੱਟ ਹੋ ਸਕਦੀ ਹੈ, ਇਸ ਸੂਰਤ ਵਿੱਚ ਵਿਰੋਧੀ ਧਿਰ ਦੇ ਲੀਡਰ ਦੀ ਕੁਰਸੀ ਸ਼੍ਰੋਮਣੀ ਅਕਾਲੀ ਦਲ ਦੇ ਖਾਤੇ ਵਿੱਚ ਜਾ ਸਕਦੀ ਹੈ। ਇਸ ਜੋੜ-ਤੋੜ ਨੂੰ ਦੇਖਦੇ ਹੋਏ ਸ਼੍ਰੋਮਣੀ ਅਕਾਲ ਦਲ ਨੇ ਆਪਣੀ ਸਰਗਰਮੀ ਵਧਾ ਦਿੱਤੀ ਹੈ ਤਾਂ ਕਿ ਕਿਸੇ ਵੀ ਹਾਲਤ ਵਿੱਚ ਵਿਰੋਧੀ ਧਿਰ ਵਜੋਂ ਉਹ ਵਾਪਸੀ ਕਰ ਸਕਣ।
ਇਸ ਸਮੇਂ ਦੀ ਤਾਜ਼ਾ ਤਸਵੀਰ ਅਨੁਸਾਰ ਆਮ ਆਦਮੀ ਪਾਰਟੀ ਕੋਲ 20 ਵਿਧਾਇਕ ਹਨ, ਜਦੋਂ ਕਿ ਸ਼੍ਰੋਮਣੀ ਅਕਾਲੀ ਦਲ ਕੋਲ 14 ਅਤੇ ਅਤੇ ਭਾਜਪਾ ਕੋਲ 3 ਵਿਧਾਇਕ ਹਨ। ਆਮ ਆਦਮੀ ਪਾਰਟੀ ਦੁਫਾੜ ਹੋਣ ਕਾਰਨ ਇੱਕ ਪਾਸੇ 9 ਵਿਧਾਇਕ ਹਨ ਅਤੇ ਦੂਜੇ ਪਾਸੇ 11 ਵਿਧਾਇਕ ਹਨ, ਇਸ ਲਈ ਆਮ ਆਦਮੀ ਪਾਰਟੀ ਦੇ ਦੋਵਾਂ ਗੁੱਟਾਂ ਦੇ ਵਿਧਾਇਕਾਂ ਦੀ ਗਿਣਤੀ ਸ਼੍ਰੋਮਣੀ ਅਕਾਲੀ ਦਲ ਤੋਂ ਘੱਟ ਰਹਿ ਸਕਦੀ ਹੈ। ਇਸ ਸੂਰਤ ਵਿੱਚ ਵਿਧਾਨ ਸਭਾ ਦੇ ਅੰਦਰ ਸ਼੍ਰੋਮਣੀ ਅਕਾਲੀ ਦਲ ਵਿਰੋਧੀ ਧਿਰ ਬਣਨ ਲਈ ਅੱਗੇ ਆ ਸਕਦਾ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਅਤੇ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਤਾਂ ਇੱਥੋਂ ਤੱਕ ਦਾਅਵਾ ਕਹਿ ਰਹੇ ਹਨ ਕਿ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦਾ ਦਰਜਾ ਹੁਣ ਅਕਾਲੀ ਦਲ ਦੇ ਹੱਥ ਹੀ ਆਏਗਾ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਆਮ ਆਦਮੀ ਪਾਰਟੀ ਦੇ 6 ਵਿਧਾਇਕ ਆਮ ਆਦਮੀ ਪਾਰਟੀ ਨੂੰ ਛੱਡ ਦਿੰਦੇ ਹਨ ਜਾਂ ਫਿਰ ਕਿਸੇ ਹੋਰ ਪਾਰਟੀ ਵਿੱਚ ਚਲੇ ਜਾਂਦੇ ਹਨ ਜਾਂ ਫਿਰ ਆਪਣੇ ਲੀਡਰ ਨੂੰ ਵੋਟ ਨਹੀਂ ਦਿੰਦੇ ਹਨ ਤਾਂ ਹਰ ਹਾਲ ਆਮ ਆਦਮੀ ਪਾਰਟੀ ਦੇ ਹੱਥੋਂ ਵਿਰੋਧੀ ਧਿਰ ਦਾ ਦਰਜਾ ਖੁੱਸ ਜਾਣਾ ਤੈਅ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਵਿਧਾਇਕ ਹੀ ਵਿਰੋਧੀ ਧਿਰ ਦਾ ਲੀਡਰ ਆਏਗਾ।
ਸ਼੍ਰੋਮਣੀ ਅਕਾਲੀ ਦਲ ਨੇ ਅੰਦਰ ਖਾਤੇ ਗੇਮ ਖੇਡਣੀ ਵੀ ਸ਼ੁਰੂ ਕਰ ਦਿੱਤੀ ਹੈ ਤਾਂ ਕਿ ਸਮਾਂ ਰਹਿੰਦੇ ਹੋਏ ਉਹ ਆਪਣੇ ਗੇਮ ਪਲਾਨ ਨਾਲ ਵਿਧਾਨ ਸਭਾ ਵਿੱਚ ਮੁੱਖ ਵਿਰੋਧੀ ਧਿਰ ਵਜੋਂ ਵਾਪਸੀ ਕਰ ਲੈਣ।
ਮਜੀਠੀਆ-ਖਹਿਰਾ ‘ਚ ਮੀਟਿੰਗ ਦੀ ਅਫਵਾਹ
ਵਿਰੋਧੀ ਧਿਰ ਦੇ ਲੀਡਰ ਨੂੰ ਲੈ ਕੇ ਬਿਕਰਮ ਮਜੀਠੀਆ ਅਤੇ ਸੁਖਪਾਲ ਖਹਿਰਾ ਵਿਚਕਾਰ ਮੀਟਿੰਗ ਹੋਣ ਸਬੰਧੀ ਮੰਗਲਵਾਰ ਨੂੰ ਸਾਰਾ ਦਿਨ ਹੀ ਅਫ਼ਵਾਹਾਂ ਦਾ ਦੌਰ ਜਾਰੀ ਰਿਹਾ ਸੀ। ਇੱਕ ਖਬਰੀ ਚੈੱਨਲ ਨੇ ਤਾਂ ਦੋਵਾਂ ਲੀਡਰਾਂ ਦੀ ਮੀਟਿੰਗ ਹੋਣ ਸਬੰਧੀ ਤਸਦੀਕ ਕਰਦੇ ਹੋਏ ਖ਼ਬਰ ਤੱਕ ਚਲਾਈ। ਇਸ ਤਰ੍ਹਾਂ ਦੀਆਂ ਕੋਸ਼ਿਸ਼ਾਂ ਤੋਂ ਸਾਫ਼ ਨਜ਼ਰ ਆ ਰਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਮੁੱਖ ਵਿਰੋਧੀ ਧਿਰ ਦਾ ਦਰਜਾ ਹਾਸਲ ਕਰਨ ਲਈ ਕਿੰਨੀ ਤੇਜ਼ੀ ਨਾਲ ਕੋਸ਼ਿਸ਼ ਕਰ ਰਿਹਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਅੱਧੇ ਤੋਂ ਵੱਧ ਸੈਂਟਰ ਨਿਯਮਾਂ ਦੀ ਉਲੰਘਣਾ ਕਰਦੇ ਪਾਏ ਗਏ
ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਵਾਹਨਾਂ ਦਾ ਧੂੰਆਂ ਚੈੱਕ ਕਰਨ ਵਾਲੇ ਸੈਂਟਰਾਂ ‘ਤੇ ਛਾਪੇ | Pollution Control Board
ਪਟਿਆਲਾ, (ਸੱਚ ਕਹੂੰ ਨਿਊਜ਼)। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪੰਜਾਬ ਅੰਦਰ ਵਾਹਨਾਂ ਦਾ ਧੂੰਆਂ ਚੈੱਕ ਕਰਕੇ ਸਰਟੀਫਿਕੇਟ ਜਾਰੀ ਕਰਨ ਵਾਲੇ ਸੈਂਟਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਚੈਕਿੰਗ ਦੌਰਾਨ ਪਾਇਆ ਗਿਆ ਕਿ 50 ਫੀਸਦੀ ਅਜਿਹੇ ਸੈਂਟਰ ਹਨ ਜੋ ਕਿ ਨਿਰਧਾਰਤ ਨਿਯਮਾਂ ਦੀ ਪਾਲਣਾ ਨਹੀਂ ਕਰ ਰਹੇ ਸਨ। ਜਾਣਕਾਰੀ ਅਨੁਸਾਰ ਅੱਜ ਬੋਰਡ ਦੀਆਂ 40 ਟੀਮਾਂ ਵੱਲੋਂ ਪੰਜਾਬ ਦੇ 250 ਧੂੰਆਂ ਚੈੱਕ ਕਰਨ ਵਾਲੇ ਸੈਂਟਰਾਂ ਦੀ ਚਾਣਚੱਕ ਚੈਕਿੰਗ ਕੀਤੀ ਗਈ। (Pollution Control Board)
ਇਸ ਬਾਰੇ ਜਾਣਕਾਰੀ ਦਿੰਦਿਆਂ ਬੋਰਡ ਦੇ ਚੇਅਰਮੈਨ ਅਤੇ ਤੰਦਰੁਸਤ ਪੰਜਾਬ ਮਿਸ਼ਨ ਦੇ ਡਾਇਰੈਕਟਰ ਕਾਹਨ ਸਿੰਘ ਪੰਨੂੰ ਨੇ ਦੱਸਿਆ ਕਿ ਡੀਜ਼ਲ ਅਤੇ ਪੈਟਰੋਲ ਦੀਆਂ ਗੱਡੀਆਂ ਲਈ ਧੂੰਏਂ ਦਾ ਨਿਰੀਖਣ ਕਰਵਾ ਕੇ ਇਹ ਧੂੰਆਂ ਨਿਰਧਾਰਤ ਹੱਦਾਂ ਅੰਦਰ ਹੋਣ ਦਾ ਸਰਟੀਫਿਕੇਟ ਪੰਜਾਬ ਵਿੱਚ ਕੰਮ ਕਰਦੇ 400 ਪ੍ਰਦੂਸ਼ਣ ਚੈੱਕ ਸੈਂਟਰਾਂ ਤੋਂ ਲੈਣਾ ਲਾਜ਼ਮੀ ਹੈ ਪਰ ਇਹ ਦੇਖਿਆ ਜਾਂਦਾ ਹੈ ਕਿ ਕਈ ਸੈਂਟਰ ਗੱਡੀਆਂ ਦਾ ਧੂੰਆਂ ਚੈੱਕ ਕੀਤੇ ਬਿਨਾਂ ਹੀ ਪ੍ਰਦੂਸ਼ਣ ਚੈੱਕ ਸਰਟੀਫਿਕੇਟ ਜਾਰੀ ਕਰ ਦਿੰਦੇ ਹਨ ਜਿਸ ਨਾਲ ਗੱਡੀਆਂ ‘ਚੋਂ ਬਿਨਾਂ ਰੁਕਾਵਟ ਨਿੱਕਲਦੇ ਧੂੰਏਂ ਕਾਰਨ ਪੰਜਾਬ ਦੀ ਆਬੋ-ਹਵਾ ‘ਤੇ ਮਾੜਾ ਅਸਰ ਪੈਂਦਾ ਹੈ ਅਤੇ ਇਸ ਦੀ ਗੁਣਵੱਤਾ ਵਿੱਚ ਨਿਘਾਰ ਆਉਂਦਾ ਹੈ। (Pollution Control Board)
ਇਸ ਸਮੱਸਿਆ ਦੀ ਗੰਭੀਰਤਾ ਨੂੰ ਦੇਖਦਿਆਂ ਬੋਰਡ ਨੇ ਆਪਣੇ ਅਫਸਰਾਂ ਦੀਆਂ 40 ਟੀਮਾਂ ਨੂੰ ਪੰਜਾਬ ਭਰ ਵਿੱਚ ਚੱਲ ਰਹੇ ਅਜਿਹੇ ਪ੍ਰਦੂਸ਼ਣ ਚੈੱਕ ਸੈਂਟਰਾਂ ‘ਤੇ ਮੌਜੂਦ ਡੀਜ਼ਲ ਅਤੇ ਪੈਟਰੋਲ ਗੱਡੀਆਂ ਦੇ ਧੂੰਏਂ ਦੀ ਜਾਂਚ ਕਰਨ ਵਾਲੀਆਂ ਮਸ਼ੀਨਾਂ ਦੀ ਚੈਕਿੰਗ ਅਤੇ ਜਾਂਚ ਕਰਨ ਅਤੇ ਗੱਡੀਆਂ ਦਾ ਸਮੁੱਚਾ ਰਿਕਾਰਡ ਦੇਖਣ ਲਈ ਭੇਜਿਆ। ਇਹਨਾਂ ਟੀਮਾਂ ਨੇ 250 ਪ੍ਰਦੂਸ਼ਣ ਚੈੱਕ ਸੈਂਟਰਾਂ ਦੀ ਸਮੁੱਚੀ ਕਾਰਗੁਜ਼ਾਰੀ ਚੈੱਕ ਕੀਤੀ ਜਿਹਨਾਂ ‘ਚੋਂ ਕੇਵਲ 120 ਸੈਂਟਰ ਹੀ ਨਿਰਧਾਰਤ ਨਿਯਮਾਂ ਅਨੁਸਾਰ ਕੰਮ ਕਰਦੇ ਪਾਏ ਗਏ ਜਦਕਿ ਬਾਕੀ 130 ਪ੍ਰਦੂਸ਼ਣ ਚੈੱਕ ਸੈਂਟਰਾਂ ਵਿੱਚ ਵੱਡੇ ਪੱਧਰ ‘ਤੇ ਖਾਮੀਆਂ ਪਾਈਆਂ ਗਈਆਂ। ਉਨ੍ਹਾਂ ਦੱਸਿਆ ਕਿ ਨਿਰਧਾਰਤ ਨਿਯਮਾਂ ਤਹਿਤ ਕੰਮ ਨਾ ਕਰਨ ਵਾਲੇ ਪ੍ਰਦੂਸ਼ਣ ਚੈੱਕ ਸੈਂਟਰਾਂ ਖਿਲਾਫ਼ ਤੁਰੰਤ ਕਾਰਵਾਈ ਕਰਨ ਲਈ ਟਰਾਂਸਪੋਰਟ ਵਿਭਾਗ ਨੂੰ ਲਿਖਿਆ ਜਾਵੇਗਾ ਤਾਂ ਜੋ ਇਹ ਸੈਂਟਰ ਪੰਜਾਬ ਦੀ ਆਬੋ-ਹਵਾ ਨੂੰ ਦੂਸ਼ਿਤ ਹੋਣ ਤੋਂ ਰੋਕ ਸਕਣ। (Pollution Control Board)
ਪ੍ਰਦੂਸ਼ਣ ਚੈੱਕ ਸੈਟਰਾਂ ਦੇ ਆਨਲਾਈਨ ਦੀ ਕਵਾਇਦ ਸ਼ੁਰੂ | Pollution Control Board
ਸ੍ਰੀ ਪੰਨੂ ਨੇ ਦੱਸਿਆ ਕਿ ਜਲਦ ਹੀ ਇਹਨਾਂ ਸਾਰੇ ਪ੍ਰਦੂਸ਼ਣ ਚੈੱਕ ਸੈਂਟਰਾਂ ਨੂੰ ਆਨਲਾਈਨ ਕਰਨ ਅਤੇ ਸੈਂਟਰਲ ਹੱਬ ਨਾਲ ਜੋੜਨ ਦੀ ਕਾਰਵਾਈ ਟਰਾਂਸਪੋਰਟ ਵਿਭਾਗ ਵੱਲੋਂ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ਨਾਲ ਇਹਨਾਂ ਸੈਂਟਰਾਂ ‘ਤੇ ਚੈੱਕ ਕੀਤੀਆਂ ਗਈਆਂ ਗੱਡੀਆਂ ਦਾ ਸਾਰਾ ਡਾਟਾ ਅਤੇ ਪ੍ਰਦੂਸ਼ਣ ਲੈਵਲ ਟਰਾਂਸਪੋਰਟ ਵਿਭਾਗ ਦੇ ਕੇਂਦਰੀ ਸਰਵਰ ‘ਤੇ ਰੱਖਿਆ ਜਾਵੇਗਾ। ਪ੍ਰਦੂਸ਼ਣ ਸਰਟੀਫਿਕੇਟ ਦੀ ਮਿਆਦ ਖ਼ਤਮ ਹੋਣ ਤੋਂ ਇੱਕ ਹਫ਼ਤਾ ਪਹਿਲਾਂ ਗੱਡੀ ਦੇ ਮਾਲਕ ਨੂੰ ਐੱਸ.ਐੱਮ.ਐੱਸ. ਰਾਹੀਂ ਧੂੰਆਂ ਚੈੱਕ ਕਰਵਾਉਣ ਦਾ ਸ਼ੰਦੇਸ਼ ਪਹੁੰਚਾਉਣ ਦੀ ਵਿਵਸਥਾ ਵੀ ਇਸ ਸਿਸਟਮ ਵਿੱਚ ਹੋਵੇਗੀ। (Pollution Control Board)
ਪਤਨੀ ਦੀ ਹਾਲਤ ਗੰਭੀਰ | Chandigarh News
ਚੰਡੀਗੜ੍ਹ (ਏਜੰਸੀ)। ਪਾਨੀਪਤ ਦੇ ਸੈਕਟਰ-11 ‘ਚ ਇੱਕ ਮਕਾਨ ‘ਚੋਂ ਇੱਕ ਪੁਰਸ਼ ਤੇ ਦੋ ਬੱਚਿਆਂ ਦੀਆਂ ਲਾਸ਼ਾਂ ਮਿਲੀਆਂ ਹਨ। ਉੱਥੇ ਹੀ ਔਰਤ ਦੀ ਹਾਲਤ ਗੰਭੀਰ ਹੈ, ਉਸ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਇੱਥੇ ਇੱਕ ਕਿਰਾਏ ਦੇ ਮਕਾਨ ‘ਚ ਰਹਿ ਰਹੇ ਸਨ। ਮਕਾਨ ਦੇ ਮਾਲਕ ਨੇ ਜਦੋਂ ਕਿਰਾਏਦਾਰ ਦੇ ਕਮਰੇ ‘ਚ ਦੇਖਿਆ ਤਾਂ ਉਸ ਦੀ ਲਾਸ਼ ਫਾਹੇ ਨਾਲ ਲਟਕੀ ਹੋਈ ਸੀ ਅਤੇ ਪਤਨੀ ਫਰਸ਼ ‘ਤੇ ਪਈ ਸੀ। ਦਰਵਾਜ਼ਾ ਤੋੜ ਕੇ ਦੇਖਿਆ ਤਾਂ ਦੂਜੇ ਕਮਰੇ ‘ਚ ਵੀ ਬੱਚਿਆਂ ਦੀਆਂ ਲਾਸ਼ਾਂ ਵੀ ਪਈਆਂ ਸਨ, ਔਰਤ ਦੇ ਸਾਹ ਚੱਲ ਰਹੇ ਸਨ। ਉਸ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਇਸ ਘਟਨਾ ਦੇ ਕਾਰਨਾਂ ਦਾ ਅਜੇ ਕੋਈ ਖੁਲਾਸਾ ਨਹੀਂ ਹੋ ਸਕਿਆ। ਪਬਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। (Chandigarh News)
ਮਕਾਨ ਮਾਲਕ ਅਨਿਲ ਬੱਤਰਾ ਨੇ ਦੱਸਿਆ ਕਿ ਮੂਲ ਰੂਪ ‘ਚ ਸਮਾਲਖਾਂ ਦਾ ਰਹਿਣ ਵਾਲਾ ਰਿਤੇਸ਼ ਗਰਗ ਪਿਛਲੇ ਕੁਝ ਸਮੇਂ ਤੋਂ ਸੈਕਟਰ-11 ‘ਚ ਕਿਰਾਏ ‘ਤੇ ਰਹਿ ਰਿਹਾ ਸੀ। ਉਸ ਨਾਲ ਉਸ ਦੀ ਪਤਨੀ ਰੇਖਾ, 15 ਸਾਲਾ ਪੁੱਤਰ ਵੰਸ਼ ਤੇ 10 ਸਾਲਾ ਧੀ ਪੁਸ਼ਟੀ ਰਹਿੰਦੀ ਸੀ। ਬੁੱਧਵਾਰ ਰਾਤ ਲਗਭਗ 9.30 ਵਜੇ ਰੇਖਾ ਦੇ ਪਰਿਵਾਰ ਨੇ ਉਨ੍ਹਾਂ ਦੇ ਫੋਨ ‘ਤੇ ਫੋਨ ਕੀਤਾ ਪਰ ਉਸ ਨੇ ਕਾਲ ਰਿਸੀਵ ਨਹੀਂ ਕੀਤੀ। ਪੁਲਿਸ ਅਤੇ ਫਾਰੈਂਸਿਸਕ ਟੀਮ ਮੌਕੇ ‘ਤੇ ਪਹੁੰਚ ਕੇ ਜਾਂਚ ਕਰ ਰਹੀ ਹੈ। ਮਾਮਲੇ ‘ਚ ਅਜੇ ਤੱਕ ਕੋਈ ਖੁਲਾਸਾ ਨਹੀਂ ਹੋ ਸਕਿਆ। (Chandigarh News)
ਅੰਮ੍ਰਿਤਸਰ ਪੁਲਿਸ ਨੇ ਕੀਤੀਆਂ ਬਰਾਮਦ
ਰਾਜਨ ਮਾਨ ,ਅੰਮ੍ਰਿਤਸਰ: ਇਕ ਮਹੀਨਾ ਪਹਿਲਾਂ ਗੁਰਦਾਸਪੁਰ ਵਿਚ ਕਾਹਨੂੰਵਾਨ ਨੇੜੇ ਨਹਿਰ ਵਿਚ ਡੁੱਬ ਜਾਣ ਦੀ ‘ਡਰਾਮਾ’ ਰਚ ਕੇ ਘਰੋਂ ਫ਼ਰਾਰ ਹੋਈਆਂ ਦੋ ਨੌਜਵਾਨ ਕੁੜੀਆਂ ਨੂੰ ਪੁਲਿਸ ਵੱਲੋਂ ਅੰਮ੍ਰਿਤਸਰ ਤੋਂ ਬਰਾਮਦ ਕਰ ਲਿਆ ਗਿਆ ਹੈ।
ਇਹ ਦੋਵੇਂ ਕੁੜੀਆਂ ਸਠਿਆਲਾ ਨਹਿਰ ਵਿਚ ਡਿੱਗਣ ਦਾ ਡਰਾਮਾ ਰਚ ਕੇ ਅਸਲ ਵਿਚ ਘਰੋਂ ਫ਼ਰਾਰ ਹੋ ਗਈਆਂ ਸਨ। ਪੁਲਿਸ ਅਨੁਸਾਰ ਇਹ ਦੋਵੇਂ ਕੁੜੀਆਂ ਪਹਿਲਾਂ ਕਿਸੇ ਗੱਡੀ ਵਿਚ ਮੌਕੇ ’ਤੋਂ ਨਿਕਲੀਆਂ ਅਤੇ ਫ਼ਿਰ ਕਿਸੇ ਟਰੱਕ ਵਿਚ ਸਵਾਰ ਹੋ ਕੇ ਚੰਡੀਗੜ੍ਹ ਪਹੁੰਚੀਆਂ ਜਿੱਥੋਂ ਉਹ ਦਿੱਲੀ ਚਲੀਆਂ ਗਈਆਂ। ਉੱਥੇ ਉਹਨਾਂ ਦੇ ਪੈਸੇ ਖ਼ਤਮ ਹੋ ਗਏ ਤਾਂ ਉਹਨਾਂ 3 ਹਜ਼ਾਰ ਰੁਪਏ ਵਿਚ ਆਪਣਾ ਮੋਬਾਇਲ ਵੇਚ ਦਿੱਤਾ ਅਤੇ ਅੰਮ੍ਰਿਤਸਰ ਆ ਗਈਆਂ ਜਿੱਥੋਂ ਅੱਜ ਉਨ੍ਹਾਂ ਨੂੰ ਬਰਾਮਦ ਕਰ ਲਿਆ ਗਿਆ।
ਟੀ.ਵੀ. ਨਾਟਕਾਂ ਆਦਿ ਵਿਚ ਕੰਮ ਕਰਨ ਦੀਆਂ ਚਾਹਵਾਨ ਸਨ ਦੋਵੇਂ ਕੁੜੀਆਂ
ਐਸ.ਪੀ. ਗੁਰਦਾਸਪੁਰ ਸ: ਹਰਵਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਦੋਵੇਂ ਕੁੜੀਆਂ ਟੀ.ਵੀ. ਨਾਟਕਾਂ ਆਦਿ ਵਿਚ ਕੰਮ ਕਰਨ ਦੀਆਂ ਚਾਹਵਾਨ ਸਨ ਅਤੇ ਇਸੇ ਮਨਸ਼ੇ ਨਾਲ ਘਰੋਂ ਗਈਆਂ ਸਨ। ਉਹਨਾਂ ਕਿਹਾ ਕਿ ਕਿਸੇ ਹੋਰ ਵਿਅਕਤੀ ਦੀ ਇਸ ਕੇਸ ਵਿਚ ਭੂਮਿਕਾ ਅਜੇ ਜਾਂਚ ਦਾ ਵਿਸ਼ਾ ਹੈ। ਉਨ੍ਹਾਂ ਦੱਸਿਆ ਕਿ ਕੁੜੀਆਂ ਨੂੰ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ।
ਨਿਸ਼ਾ ਅਤੇ ਲਵਪ੍ਰੀਤ ਨਾਂਅ ਦੀਆਂ ਇਹ ਕੁੜੀਆਂ ਸੋਫ਼ੀਆ ਨਾਂਅ ਦੀ ਇਕ ਹੋਰ ਕੁੜੀ ਨਾਲ ਸਵੇਰੇ ਸੈਰ ਕਰਨ ਲਈ ਨਹਿਰ ਕੰਢੇ ਗਈਆਂ ਸਨ ਜਿਸ ਮਗਰੋਂ ਸੋਫ਼ੀਆ ਨੇ ਪਰਿਵਾਰਾਂ ਨੂੰ ਇਹ ਸੂਚਿਤ ਕੀਤਾ ਸੀ ਕਿ ਨਿਸ਼ਾ ਅਤੇ ਲਵਪ੍ਰੀਤ ਉਸਦੇ ਸਾਹਮਣੇ ਹੀ ਨਹਿਰ ਵਿਚ ਡੁੱਬ ਗਈਆਂ ਸਨ। ਉਸਨੇ ਦੱਸਿਆ ਸੀ ਕਿ ਦੋਵੇਂ ਸੈਲਫ਼ੀ ਲੈ ਰਹੀਆਂ ਸਨ ਤਾਂ ਮੋਬਾਇਲ ਨਹਿਰ ਵਿਚ ਜਾ ਡਿੱਗਾ ਜਿਸ ਮਗਰ ਪਹਿਲਾਂ ਇਕ ਕੁੜੀ ਤੇ ਫ਼ਿਰ ਦੂਜੀ ਕੁੜੀ ਵੀ ਨਹਿਰ ਵਿਚ ਜਾ ਡਿੱਗੀਆਂ।
ਇਸ ਗੱਲ ਨਾਲ ਪਰਿਵਾਰਾਂ ਵਿਚ ਸੋਗ ਪੈ ਗਿਆ ਸੀ ਪਰ ਪੁਲਿਸ ਵੱਲੋਂ ਡੂੰਘਾਈ ਨਾਲ ਜਾਂਚ ਕੀਤੇ ਜਾਣ ’ਤੇ ਕਹਾਣੀ ਸ਼ੱਕੀ ਜਾਪੀ ਤਾਂ ਸੋਫ਼ੀਆ ਤੋਂ ਕੁਝ ਸਖ਼ਤੀ ਨਾਲ ਪੁੱਛ ਗਿੱਛ ਕੀਤੀ ਗਈ ਜਿਸਨੇ ਦੱਸਿਆ ਕਿ ਦੋਵੇਂ ਕੁੜੀਆਂ ਆਪਣੀ ਮਰਜ਼ੀ ਨਾਲ ਘਰੋਂ ਗਈਆਂ ਸਨ ਅਤੇ ਉਸਨੂੰ ਉਸਦੇ ਪਿਤਾ ਦੀ ਸਹੁੰ ਦੇ ਕੇ ਬਣਾਈ ਹੋਈ ਕਹਾਣੀ ਦੁਹਰਾ ਦੇਣ ਲਈ ਕਿਹਾ ਗਿਆ ਸੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਲਖਨਊ: ਉੱਤਰ ਪ੍ਰਦੇਸ਼ ਵਿੱਚ ਜਿਸ ਸ਼ੱਕੀ ਪਦਾਰਥ ਨੂੰ ਲੈ ਕੇ ਰਾਜ ਤੋਂ ਲੈ ਕੇ ਦੇਸ਼ ਵਿੱਚ ਰੌਲਾ ਪਿਆ, ਉਹ ਦਰਅਸਲ ਬੰਬ ਸੀ ਨਹੀਂ। ਇਸ ਪਦਾਰਥ ਨੂੰ ਖਤਰਨਾਕ ਪੀਈਟੀਐਨ ਦੱਸਿਆ ਗਿਆ ਸੀ। ਆਪ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਨੇ ਇਸ ‘ਤੇ ਸਦਨ ਨੂੰ ਸੰਬੋਧਨ ਕਰਕੇ ਸੁਰੱਖਿਆ ਪ੍ਰਬੰਧ ਪੁਖਤਾ ਕਰਨ ਦੀ ਗੱਲ ਕੀਤੀ ਸੀ। ਪਰ ਅੱਜ ਜਾਂਚ ਵਿੱਚ ਸਾਫ਼ ਹੋ ਗਿਆ ਹੈ ਕਿ ਉਹ ਪਾਊਡਰ ਪੀਈਟੀਐਨ ਨਹੀਂ ਸੀ।
ਭਾਵੇਂ, ਸਰਕਾਰ ਹੁਣ ਵੀ ਇਸ ਸ਼ੱਕੀ ਪਾਊਡਰ ਨੂੰ ਬੰਬ ਨਾ ਮੰਨਣ ਤੋਂ ਇਨਕਾਰ ਕਰ ਰਹ ਹੈ। ਸਰਕਾਰ ਦਾ ਕਹਿਣਾ ਹੈ ਕਿ ਸ਼ੁਰੂਆਤੀ ਜਾਂਚ ਤੋਂ ਬਾਅਦ ਸ਼ੱਕੀ ਪਾਊਡਰ ਵਿੱਚ ਪੀਈਟੀਐਨ ਬੰਬ ਮਿਲਣ ਦੀ ਪੁਸ਼ਟੀ ਹੋਈ ਸੀ।
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ, ਆਗਰਾ ਫੌਰੰਸਿਕ ਲੈਬ ਦੀ ਐਕਸਪਲੋਸਿਵ ਰਿਪੋਰਟ ਵਿੱਚ ਦੱਸਿਆ ਗਿਆ ਹੈ ਕਿ ਵਿਧਾਇਕ ਦੀ ਸੀਟ ਦੇ ਹੇਠੋਂ ਮਿਲੇ ਪਾਊਡਰ ਵਿੱਚ ਬੰਬ ਨਹੀਂ ਹੈ। ਇਹ ਪਾਊਡਰ ਜਾਂਚ ਲੈਬ ਦੇ ਚਾਰ ਸੀਨੀਅਰ ਵਿਗਿਆਨੀਆਂ ਦੀ ਟੀਮ ਨੇ ਕੀਤੀ ਸੀ।
ਯੂਪੀ ਸਰਕਾਰ ਨੇ ਦਿੱਤੀ ਸਫ਼ਾਈ
ਹਾਲਾਂਕਿ ਯੂਪੀ ਸਰਕਾਰ ਨੇ ਸਫ਼ਾਈ ਦਿੰਦੇ ਹੋਏ ਕਿਹਾ ਹੈ ਕਿ ਯੂਪੀ ਵਿਧਾਨ ਸਭਾ ਵਿੱਚ ਮਿਲੇ ਪਾਊਡਰ ਨੂੰ ਜਾਂਚ ਲਈ ਆਗਰਾ ਦੀ ਫੌਰੰਸਿਕ ਲੈਬ ‘ਚ ਭੇਜਿਆ ਹੀ ਨਹੀਂ ਗਿਆ ਸੀ, ਕਿਉਂਕਿ ਉਨ੍ਹਾਂ ਦੇ ਕੋਲ ਇਹ ਟੈਸਟ ਕਰਨ ਦੀ ਸੁਵਿਧਾ ਹੀ ਨਹੀਂ ਹੈ। ਸਰਕਾਰ ਦਾ ਕਹਿਣਾ ਹੈ ਕਿ ਲਖਨਊ ਦੀ ਫੌਰੰਸਿਕ ਸਾਇੰਸ ਲੈਬ ਨੇ 14 ਜੁਲਾਈ ਨੂੰ ਕੀਤੀ ਗਈ ਸ਼ੁਰੂਆਤੀ ਜਾਂਚ ਤੋਂ ਬਾਅਦ ਸ਼ੱਕੀ ਪਾਊਡਰ ਵਿੱਚ ਪੀਈਟੀਐਨ ਬੰਬ ਮਿਲਣ ਦੀ ਪੁਸ਼ਟੀ ਕੀਤੀ ਸੀ। ਸ਼ੱਕੀ ਪਾਊਡਰ ਸੀ ਜਾਂ ਨਹੀਂ ਇਾ ਪਤਾ ਲਈ ਐਸਐਫ਼ਐਸਐਲ ਲਖਨਊ-ਇਨਫਰੇਰੇਡ ਸਪੈਕਟ੍ਰਮ ਅਤੇ ਗੈਸ ਕ੍ਰੋਮੋਟੋਗ੍ਰਾਫ਼ੀ ਮਾਸ ਸਪੈਕਟ੍ਰਮ ਵਿੱਚ ਜਾਂਚ ਚੱਲ ਰਹੀ ਹੈ। ਉਮੀਦ ਹੈ ਕਿ ਇਸ ਦੀ ਰਿਪੋਰਟ ਵੀਰਵਾਰ ਤੱਕ ਆ ਜਾਵੇਗੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸੁਰੱਖਿਆ ਕਰਮੀਆਂ ਦੇ ਫੁੱਲੇ ਹੱਥ-ਪੈਰ
ਲਖਨਊ: ਉੱਤਰ ਪ੍ਰਦੇਸ਼ ਵਿਧਾਨ ਸਭਾ ‘ਚ ਮਿਲੇ ਬੰਬ ਦੀ ਜਾਂਚ ਚੱਲ ਹੀ ਰਹੀ ਹੈ ਕਿ ਵਿਧਾਨ ਭਵਨ ਕੰਪਲੈਕਸ ‘ਚ ਇੱਕ ਹੋਰ ਰਸਾਇਣ ਪਦਾਰਥ ਦੇ ਮਿਲਣ ਨਾਲ ਸੁਰੱਖਿਆ ਕਰਮੀਆਂ ਦੇ ਹੱਥ-ਪੈਰ ਫੁੱਲ ਗਏ ਆਨਨ-ਫਾਨਨ ‘ਚ ਮੌਕੇ ‘ਤੇ ਪੁਲਿਸ ਪ੍ਰਸ਼ਾਸਨ ਦੇ ਸੀਨੀਅਰ ਅਧਾਕਰੀ ਪਹੁੰਚੇ ਸੂਬਾ ਪੁਲਿਸ ਦੇ ਅੱਤਵਾਦੀ ਰੋਕੂ ਦਸਤੇ (ਏਟੀਐੱਸ) ਆਈ ਜੀ ਅਸੀਮ ਅਰੁਣ ਨੇ ਦੱਸਿਆ ਕਿ ਸ਼ੁੱਕਰਵਾਰ ਰਾਤ ਵਿਧਾਨ ਭਵਲ ਦੀ ਚੈਕਿੰਗ ਕੀਤੀ ਜਾ ਰਹੀ ਸੀ ਚੈਕਿੰਗ ਦੌਰਾਨ ਪਾਨ ਮਸਾਲੇ ਦੇ ਪੈਕਟ ਆਦਿ ਮਿਲੇ ਸਨ ਉਸ ਪੈਕਟ ਨੂੰ ਜਿਸ ‘ਚ ਮੈਗਨੀਸ਼ਅਮ ਸਲਫੇਟ ਮਿਲਿਆ ਹੈ ਉਸ ਨੂੰ ਕਬਜ਼ੇ ‘ਚ ਲੈ ਲਿਆ ਹੈ ਅਰੁਣ ਦੇ ਮੁਤਾਬਿਕ ਮੈਗਨੀਸ਼ੀਅਮ ਸਲਫੇਟ ਪੈਕਿੰਗ ਮਟੀਰੀਅਲ ‘ਚ ‘ਡਰਾਇੰਗ ਏਜੰਟ’ ਦੇ ਰੂਪ ‘ਚ ਵਰਤਿਆ ਜਾਂਦਾ ਹੈ ਏਟੀਐੱਸ ਨੇ ਇਸ ਨੂੰ ਕਬਜ਼ੇ ‘ਚ ਲੈ ਲਿਆ ਹੈ
ਪਾਨ ਮਸਾਲੇ ਦੇ ਪੈਕਟ ‘ਚ ਛੁਪਾਇਆ ਗਿਆ ਸੀ
ਆਈਜੀ ਅਰੁਣ ਨੇ ਕੁਝ ਲੋਕਾਂ ਤੋਂ ਪੁੱਛਗਿੱਛ ਕਰਨ ਦੇ ਸੰਕੇਤ ਦਿੰਦੇ ਹੋਏ ਕਿਹਾ ਕਿ ਜ਼ਰੂਰਤ ਪਈ ਤਾਂ ਵਿਧਾਇਕਾਂ ਤੋਂ ਵੀ ਪੁੱਛਗਿੱਛ ਕੀਤੀ ਜਾਵੇਗੀ ਵਿਸਫੋਟਕ ਮਿਲਣ ਵਾਲੀ ਜਗ੍ਹਾਂ ‘ਤੇ ਸਿਰਫ਼ ਵਿਧਾਇਕ, ਸਦਨ ਦੇ ਸੁਰੱਖਿਆ ਕਰਮੀ ਤੇ ਸਫ਼ਾਈ ਕਰਮਚਾਰੀ ਹੀ ਜਾ ਸਕਦੇ ਹਨ ਜਾਂਚ ‘ਚ ਸੀਸੀਟੀਵੀ ਫੁਟੇਜ਼ ਦੀ ਵੀ ਮਦਦ ਲਈ ਜਾ ਰਹੀ ਹੈ ਦੱਸਣਯੋਗ ਹੈ ਕਿ ਸਦਨ ਦੇ ਅੰਦਰ ਸਮਾਜਵਾਦੀ ਪਾਰਟੀ (ਸਪਾ) ਮੈਂਬਰਾਂ ਦੇ ਬੈਠਣ ਵਾਲੀ ਜਗ੍ਹਾਂ ‘ਤੇ ਇੱਕ ਸੀਟ ਦੇ ਹੇਠਾਂ ਬੀਤੀ 12 ਜੁਲਾਈ ਸਦਨ ਦੀ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਨਿਯਮਿਤ ਜਾਂਚ ਦੌਰਾਨ ਸਫ਼ੈਦ ਪਾਊਡਰ ਪਾਇਆ ਗਿਆ ਸੀ
ਉੱਧਰ ਸਦਨ ‘ਚ ਮਿਲੇ ਵਿਸਫੋਟਕ ਦੀ ਜਾਂਚ ਚੱਲ ਰਹੀ ਹੈ ਏਟੀਐੱਸ, ਰਾਸ਼ਟਰੀ ਜਾਂਚ ਏਜੰਸੀ (ਐੱਨਆਈਏ) ਦੇ ਸੀਨੀਅਰ ਅਧਿਕਾਰੀਆਂ ਨੇ ਵਿਧਾਨ ਭਵਨ ਦਾ ਦੌਰਾ ਕਰਕੇ ਚੱਪੇ-ਚੱਪੇ ਦੀ ਨਿਗਰਾਨੀ ਕੀਤੀ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।