Arvind Khanna - Sach Kahoon Punjabi
Punjab BJP: ਭਾਜਪਾ ਆਗੂ ਅਰਵਿੰਦ ਖੰਨਾ ਦਾ ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਵੱਡਾ ਬਿਆਨ
‘ਅਸੀਂ ਚਾਹੁੰਦੇ ਹਾਂ ਆਉਂਦੀਆਂ ਵਿਧਾਨ ਸਭਾ ਚੋਣਾਂ ਅਕਾਲੀ-ਭਾਜਪਾ ਇਕੱਠੇ ਹੋ ਕੇ ਲੜਨ’
Punjab BJP: (ਗੁਰਪ੍ਰੀਤ ਸਿੰਘ/ਨਰੇਸ਼ ਕੁਮਾਰ) ਸੰਗਰੂਰ। ਭਾਰਤੀ ਜਨਤਾ ਪਾਰਟੀ ਦੇ ਸੂਬਾ ਉਪ ਪ੍ਰਧਾਨ ਅਰਵਿੰਦ ਖੰਨਾ ਨੇ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਪੂਰੀ ਤਰ੍ਹਾਂ ਨਾਲ ਅਕਾਲੀ-ਭਾਜਪਾ ਦੇ ਗਠਜੋੜ ਕਰਨ ਦੇ ਹੱਕ ਵਿੱਚ ਆ ਗਏ ਹਨ। ਉਨ੍ਹਾਂ ‘ਸੱਚ ਕਹੂੰ’ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਮੈਂ ਚਾਹੁੰਦਾ ਹਾਂ ਕਿ ਅਗਲੀਆਂ ਵਿਧਾਨ ਸਭਾ ਚੋਣਾਂ ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਇਕੱਠੇ ਹੋ ਕੇ ਲੜਨ ਕਿਉਂਕਿ ਦਹਾਕਿਆਂ ਤੋਂ ਗਠਜੋੜ ਵਿੱਚ ਰਹਿ ਚੁੱਕੇ ਅਕਾਲੀ ਦਲ ਤੇ ਭਾਜਪਾ ਨੇ ਇਕੱਲੇ ਇਕੱਲੇ ਚੋਣ ਲੜ ਕੇ ਵੱਡੀ ਜਿੱਤ ਹਾਸਲ ਨਹੀਂ ਕੀਤੀ।
ਇਹ ਵੀ ਪੜ੍ਹੋ: Punjab Farmers: ਪੰਜਾਬ ਦੇ ਕਿਸਾਨਾਂ ਲਈ ਸਰਕਾਰ ਦਾ ਇੱਕ ਹੋਰ ਉਪਰਾਲਾ, ਖੇਤੀਬਾੜੀ ਮੰਤਰੀ ਨੇ ਦਿੱਤੀ ਜਾਣਕਾਰੀ
ਸ੍ਰੀ ਖੰਨਾ ਨੇ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਦੇ ਮਸਲਿਆਂ ਲਈ ਇੱਕ ਖ਼ੇਤਰੀ ਪਾਰਟੀ ਦਾ ਉਭਾਰ ਬਹੁਤ ਜ਼ਰੂਰੀ ਹੈ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਬਾਦਲ ਨੇ ਪੰਜਾਬੀਆਂ ਲਈ ਕਾਫ਼ੀ ਵਧੀਆ ਕੰਮ ਕੀਤੇ ਹਨ ਉਨ੍ਹਾਂ ਆਖਿਆ ਕਿ ਮੇਰੀ ਨਿੱਜੀ ਰਾਇ ਹੈ ਕਿ ਹੁਣ ਸਮਾਂ ਆ ਚੁੱਕਿਆ ਹੈ ਕਿ ਇਨ੍ਹਾਂ ਦੋਵੇਂ ਪਾਰਟੀਆਂ ਨੂੰ ਮੁੜ ਤੋਂ ਇੱਕਜੁਟ ਹੋ ਜਾਣਾ ਚਾਹੀਦਾ ਹੈ ਕਿਉਂਕਿ ਆਮ ਆਦਮੀ ਪਾਰਟੀ ਜਿਸ ਨੂੰ ਲੋਕਾਂ ਨੇ ਬਦਲਾਓ ਲਈ ਵੋਟਾਂ ਪਾ ਕੇ ਸੱਤਾ ਵਿੱਚ ਲਿਆਂਦਾ ਸੀ, ਉਸ ਦੀ ਕਾਰਗੁਜ਼ਾਰੀ ਨੂੰ ਲੋਕਾਂ ਨੇ ਨਕਾਰ ਦਿੱਤਾ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਵਿੱਚ ਇੱਕ ਵੀ ਪੂਰਾ ਨਹੀਂ ਕੀਤਾ ਪੰਜਾਬ ਦੀਆਂ ਮਹਿਲਾਵਾਂ 11 ਸੌ ਰੁਪਏ ਮਾਣ ਭੱਤੇ ਦੀ ਉਡੀਕ ਕਰ ਰਹੀਆਂ ਹਨ ਪਰ ਪਰ ਸਰਕਾਰ ਨੇ ਆਪਣੇ ਇਸ ਸਾਲ ਦੇ ਬੱਜਟ ਵਿੱਚ ਪੰਜਾਬ ਦੀਆਂ ਮਹਿਲਾਵਾਂ ਨਾਲ ਕੀਤਾ ਗਿਆ ਵਾਅਦਾ ਪੂਰਾ ਨਹੀਂ ਕੀਤਾ।
ਸੁਖਬੀਰ ਬਾਦਲ ਵਿੱਚ ਚੰਗੀ ਲੀਡਰਸ਼ਿਪ ਵਾਲੇ ਗੁਣ : ਅਰਵਿੰਦ ਖੰਨਾ
ਸ੍ਰੀ ਅਰਵਿੰਦ ਖੰਨਾ ਨੇ ਕਿਹਾ ਕਿ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਵਿਰੁੱਧ ਜ਼ੋਰਦਾਰ ਢੰਗ ਨਾਲ ਪ੍ਰਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਬੀਰ ਸਿੰਘ ਬਾਦਲ ਵਿੱਚ ਚੰਗੀ ਲੀਡਰਸ਼ਿਪ ਵਾਲੇ ਪੂਰੇ ਗੁਣ ਹਨ ਅਤੇ ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਦੀ ਨਬਜ਼ ਪਤਾ ਹੈ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਨੇ ਇਕੱਠਿਆਂ ਸਰਕਾਰ ਚਲਾ ਕੇ ਰਿਕਾਰਡ ਤੋੜ ਕੰਮ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸੜਕਾਂ ਦਾ ਵੱਡਾ ਜਾਲ ਅਕਾਲੀ-ਭਾਜਪਾ ਦੀ ਸਰਕਾਰ ਵੇਲੇ ਹੀ ਪਿਆ ਹੈ ਪੰਜਾਬ ਵਿੱਚ ਵੱਡੇ ਪੱਧਰ ’ਤੇ ਵਿਕਾਸ ਦੇ ਕੰਮ ਇਸ ਸਰਕਾਰ ਨੇ ਕਰਵਾਏ ਕਿਸਾਨਾਂ ਨੂੰ ਮੁਫ਼ਤ ਬਿਜਲੀ, ਆਟਾ ਦਾਲ ਸਕੀਮ ਅਤੇ ਆਸ਼ੀਰਵਾਦ ਸਕੀਮ ਦਿੱਤੀ ਗਈ ਕਿਸਾਨਾਂ ਨੂੰ ਟਿਊਬਵੈੱਲਾਂ ਦੇ ਵੱਡੀ ਗਿਣਤੀ ਕੁਨੈਕਸ਼ਨ ਦਿੱਤੇ ਗਏ। Punjab BJP
ਅਰਵਿੰਦ ਖੰਨਾ ਨੇ ਨੇ ਇਹ ਵੀ ਆਖਿਆ ਪੰਜਾਬ ਭਾਜਪਾ ਹੁਣ ਪਿੰਡਾਂ ਵਿੱਚ ਆਪਣਾ ਆਧਾਰ ਕਾਇਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਲੋਕ ਸਭਾ ਚੋਣਾਂ ਵਿੱਚ ਭਾਜਪਾ ਨੇ ਪੰਜਾਬ ਵਿੱਚ ਜ਼ਬਰਦਸਤ ਪ੍ਰਦਰਸ਼ਨ ਕੀਤਾ। ਉਨ੍ਹਾਂ ਕਿਹਾ ਕਿ ਭਾਜਪਾ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਵਿੱਚ ਹੋਰ ਮਜ਼ਬੂਤ ਹੋਵੇਗੀ ਅਤੇ ਪੰਜਾਬ ਦੇ ਲੋਕਾਂ ਦੀ ਆਵਾਜ਼ ਚੁੱਕੇਗੀ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਦਿੱਲੀ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦਾ ਬਿਸਤਰਾ ਗੋਲ ਕੀਤਾ ਹੈ, ਆਉਂਦੀਆਂ ਚੋਣਾਂ ਵਿੱਚ ਪੰਜਾਬ ਵਿੱਚੋਂ ਵੀ ਇਸ ਆਮ ਆਦਮੀ ਪਾਰਟੀ ਦਾ ਲੋਕ ਬਿਸਤਰਾ ਗੋਲ ਕਰਵਾ ਦੇਣਗੇ। ਇਸ ਮੌਕੇ ਉਨ੍ਹਾਂ ਨਾਲ ਹੋਰ ਭਾਜਪਾ ਆਗੂ ਵੀ ਮੌਜ਼ੂਦ ਸਨ । Punjab BJP
Punjab News: ਪੰਜਾਬ ਸਰਕਾਰ ਦੇ ਮਾੜੇ ਪ੍ਰਬੰਧਾਂ ਨੇ ਲਾਇਆ ਖਜ਼ਾਨੇ ਨੂੰ ਖੋਰਾ: ਅਰਵਿੰਦ ਖੰਨਾ
ਕਿਹਾ, ਕੇਂਦਰ ਸਰਕਾਰ ਤੋਂ ਕਰਜ਼ ਵਧਾਉਣ ਦੀ ਮੰਗ ਸੂਬਾ ਸਰਕਾਰ ਦੀ ਨਾਕਾਮੀਂ
(ਗੁਰਪ੍ਰੀਤ ਸਿੰਘ) ਸੰਗਰੂਰ। Punjab News: ਭਾਰਤੀ ਜਨਤਾ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਮਾੜੇ ਪ੍ਰਬੰਧਾਂ ਕਾਰਨ ਸੂਬੇ ਦੇ ਖਜ਼ਾਨੇ ਨੂੰ ਖੋਰਾ ਲਾਇਆ ਹੈ। ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬਾ ਸਰਕਾਰ ਦੇ ਚਾਰਟਰਡ ਜਹਾਜ਼ਾਂ ’ਤੇ ਪਾਰਟੀ ਸੁਪਰੀਮੋ ਅਰਵਿੰਦ ਕੇਜ਼ਰੀਵਾਲ ਨੂੰ ਝੂਟੇ ਦਿਵਾਉਣ ਅਤੇ ਹੋਰ ਸੂਬਿਆਂ ਵਿੱਚ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਚੋਣ ਪ੍ਰਚਾਰ ਲਈ ਚੱਕਰ ਲਾਉਣ ਦੇ ਕਾਰਨ ਹੀ ਪੰਜਾਬ ਦਾ ਖਜ਼ਾਨਾ ਬਰਬਾਦ ਹੋਇਆ ਹੈੇ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਕੇਂਦਰ ਸਰਕਾਰ ਨੂੰ ਸੂਬੇ ਲਈ ਕਰਜ਼ ਦੀ ਸਮਰੱਥਾ ਵਧਾਉਣ ਲਈ ਲਿਖਿਆ ਪੱਤਰ ਪੰਜਾਬ ਦੀ ਦੇਸ਼ ਭਰ ’ਚ ਬਦਨਾਮੀ ਕਰਨ ਵਾਲਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਇਹ ਬਦਕਿਸਮਤੀ ਹੀ ਹੈ ਕਿ ਇਸ ਦੀ ਸੱਤਾ ’ਤੇ ਕਾਬਿਜ਼ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਆਪਣੇ ਆਕਾ ਨੂੰ ਖੁਸ਼ ਕਰਨ ਲਈ ਪੰਜਾਬ ਦਾ ਪੈਸਾ ਪਾਣੀ ਵਾਂਗ ਵਹਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਇਹ ਫੈਸਲਾ ਲੋਕਾਂ ਨੂੰ ਗੁੰਮਰਾਹ ਕਰਨ ਵਾਲਾ ਹੈ।
ਇਹ ਵੀ ਪੜ੍ਹੋ: ਫ਼ਿਰੋਜ਼ਪੁਰ ਤੀਹਰੇ ਕਤਲ ਕਾਂਡ ’ਚ ਖੁਲਾਸਾ, ਛੇ ਸ਼ੂਟਰਾਂ ਦਾ ਇਕੱਲਾ ਟਾਰਗੇਟ ਸੀ ਦਿਲਦੀਪ
ਉਨ੍ਹਾਂ ਕਿਹਾ ਕਿ ਵੋਟਾਂ ਤੋਂ ਪਹਿਲਾਂ ਝੂਠੇ ਵਾਅਦੇ ਕਰਕੇ ਹਜ਼ਾਰਾਂ ਕਰੋੜ ਰੁਪਏ ਦਾ ਮਾਲੀਆ ਇਕੱਠਾ ਕਰਨ ਦਾ ਡਰਾਮਾ ਕਰਨ ਵਾਲੀ ਆਪ ਸਰਕਾਰ ਸੂਬੇ ਨੂੰ ਕਰਜ਼ਾਈ ਕਰਨ ਤੇ ਤੁਲੀ ਹੋਈ ਹੈ। ਉਨ੍ਹਾਂ ਕਿਹਾ ਕਿ 10 ਹਜ਼ਾਰ ਕਰੋੜ ਰੁਪਏ ਦੀ ਕਰਜ਼ਾ ਹੱਦ ਵਧਵਾਉਣ ਦੀ ਮੰਗ ਕਰਨਾ ਸੂਬੇ ਨੂੰ ਕਰਜ਼ੇ ਦੀ ਭੱਠੀ ਵਿੱਚ ਝੋਕਣ ਵਾਲਾ ਫੈਸਲਾ ਹੈ। ਉਨ੍ਹਾਂ ਕਿਹਾ ਕਿ ਵਧੇ ਕਰਜ਼ੇ ਵਿੱਚੋਂ ਵੀ ਪੰਜਾਬ ਸਰਕਾਰ 23 ਹਜ਼ਾਰ 900 ਕਰੋੜ ਰੁਪਏ ਸਿਰਫ਼ ਕਰਜ਼ਿਆਂ ਦੇ ਵਿਆਜ਼ ਦੇਣ ਲਈ ਹੀ ਵਰਤੇਗੀ। ਜਿਸ ਤੋਂ ਸਾਬਿਤ ਹੁੰਦਾ ਹੈ ਕਿ ਇਸ ਸਰਕਾਰ ਦੀਆਂ ਗਲਤ ਨੀਤੀਆਂ ਦੀ ਬਦੌਲਤ ਪੰਜਾਬ ਦਾ ਬੇੜਾ ਗਰਕ ਹੋ ਰਿਹਾ ਹੈ। ਉਨਾਂ ਕਿਹਾ ਕਿਹਾ ਚੋਣਾਂ ਤੋਂ ਪਹਿਲਾ ਪੰਜਾਬ ਦੇ ਕਰਜ਼ੇ ਨੂੰ ਖ਼ਤਮ ਕਰ ਕੇ ਇਕ ਕਮਾਊ ਸੂਬਾ ਬਣਾਉਣ ਦੇ ਵਾਅਦੇ ਨੂੰ ਭਗਵੰਤ ਮਾਨ ਸਰਕਾਰ ਕੋਲ ਕੋਈ ਨੀਤੀ ਅਤੇ ਯੋਜਨਾ ਨਹੀਂ ਹੈ। Punjab News
ਪੀਜੀਆਈ ਘਾਬਦਾਂ ਤੋਂ ਬਰਖਾਸਤ ਨਰਸਾਂ ਦੇ ਮੋਰਚੇ ’ਚ ਪੁੱਜੇ ਭਾਜਪਾ ਆਗੂ ਅਰਵਿੰਦ ਖੰਨਾ
ਕੇਂਦਰ ਨਾਲ ਗੱਲਬਾਤ ਰਾਹੀਂ ਮਸਲੇ ਦੇ ਹੱਲ ਦਾ ਦਿਵਾਇਆ ਭਰੋਸਾ | Arvind Khanna
ਸੰਗਰੂਰ (ਗੁਰਪ੍ਰੀਤ ਸਿੰਘ/ਨਰੇਸ਼ ਕੁਮਾਰ)। ਪੰਜਾਬ ਭਾਜਪਾ ਦੇ ਉਪ ਪ੍ਰਧਾਨ ਅਰਵਿੰਦ ਖੰਨਾ (Arvind Khanna) ਅੱਜ ਖਾਸ ਤੌਰ ’ਤੇ ਪੀਜੀਆਈ ਘਾਬਦਾਂ ਤੋਂ ਬਰਖਾਸਤ ਠੇਕਾ ਪ੍ਰਣਾਲੀ ਅਧੀਨ ਨਰਸਾਂ ਦੇ ਮੋਰਚੇ ’ਚ ਪੁੱਜੇ ਤੇ ਉਨ੍ਹਾਂ ਧਰਨਾਕਾਰੀ ਨਰਸਾਂ ਨੂੰ ਕੇਂਦਰ ਸਰਕਾਰ ਨਾਲ ਗੱਲਬਾਤ ਕਰਕੇ ਮਸਲਾ ਹੱਲ ਕਰਵਾਉਣ ਦਾ ਭਰੋਸਾ ਵੀ ਦਿੱਤਾ। ਪ੍ਰਦਰਸ਼ਨਕਾਰੀ ਨਰਸਾਂ ਵੱਲੋਂ ਅਰਵਿੰਦ ਖੰਨਾ ਨਾਲ ਪੂਰੇ ਸੁਖਾਵੇ ਮਾਹੌਲ ’ਚ ਗੱਲਬਾਤ ਕੀਤੀ ਗਈ ਤੇ ਧਰਨੇ ’ਚ ਪੁੱਜਣ ’ਤੇ ਉਨ੍ਹਾਂ ਧੰਨਵਾਦ ਕੀਤਾ ਗਿਆ।
ਪੀਜੀਆਈ ਘਾਬਦਾਂ ਵਿਖੇ ਹੀ ਪ੍ਰੈੱਸ ਦੇ ਰੂਬਰੂ ਹੁੰਦਿਆਂ ਅਰਵਿੰਦ ਖੰਨਾ ਨੇ ਕਿਹਾ ਕਿ ਉਹ ਖੁਦ ਇਨ੍ਹਾਂ ਨਰਸਾਂ ਦੇ ਮਸਲੇ ਦਾ ਜਲਦ ਹੱਲ ਚਾਹੁੰਦੇ ਹਨ ਤੇ ਇਸ ਮਸਲੇ ’ਤੇ ਉਹ ਪਹਿਲਾਂ ਤੋਂ ਹੀ ਕੇਂਦਰ ਸਰਕਾਰ ਨਾਲ ਰਾਬਤੇ ’ਚ ਹਨ ਤੇ ਕੇਂਦਰੀ ਮੰਤਰੀਆਂ ਨਾਲ ਗੱਲਬਾਤ ਰਾਹੀਂ ਇਨ੍ਹਾਂ ਧਰਨਾਕਾਰੀ ਨਰਸਾਂ ਦੇ ਮਾਮਲੇ ਦਾ ਹੱਲ ਕਰਵਾਉਣ ਲਈ ਯਤਨ ਕਰ ਰਹੇ ਹਨ।
ਨਰਸਿੰਗ ਸਟਾਫ ਮਸਲੇ ਦੇ ਜਲਦ ਹੱਲ ਲਈ ਹਾਂ ਪੂਰੀ ਤਰ੍ਹਾਂ ਨਾਲ ਯਤਨਸ਼ੀਲ: Arvind Khanna
ਸ੍ਰੀ ਖੰਨਾ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਨਰਸਿੰਗ ਸਟਾਫ ਦੇ ਮਸਲੇ ਸਬੰਧੀ ਇੱਕ ਪੱਤਰ ਵੀ ਕੇਂਦਰ ਸਰਕਾਰ ਨੂੰ ਭੇਜਿਆ ਗਿਆ ਜਿਸ ਦੀ ਇੱਕ ਕਾਪੀ ਅੱਜ ਇਨ੍ਹਾਂ ਧਰਨਾਕਾਰੀ ਨਰਸਾਂ ਨੂੰ ਵੀ ਸੌਂਪੀ ਗਈ। ਇਸ ਸਬੰਧੀ ਪ੍ਰਦਰਸ਼ਨਕਾਰੀਆਂ ਨਰਸਾਂ ਨੇ ਕਿਹਾ ਕਿ ਉਹ ਬੀਤੇ ਦਿਨੀ ਅਰਵਿੰਦ ਖੰਨਾ ਦੀ ਕੋਠੀ ਗਈਆਂ ਸਨ ਪਰ ਉੱਥੇ ਉਹ ਮੌਜੂਦ ਨਹੀਂ ਸਨ ਤੇ ਅੱਜ ਉਹ ਖੁਦ ਉਨ੍ਹਾਂ ਵਿਚਕਾਰ ਪੁੱਜੇ ਹਨ ਤੇ ਉਨ੍ਹਾਂ ਨੂੰ ਬਹੁਤ ਚੰਗਾ ਲੱਗਾ । ਉਨ੍ਹਾਂ ਕਿਹਾ ਕਿ ਹਾਲੇ ਤੱਕ ਸੰਗਰੂਰ ਪ੍ਰਸ਼ਾਸਨ ਤੇ ਕਿਸੇ ਵੀ ਲੀਡਰ ਨੇ ਉਨ੍ਹਾਂ ਦੀ ਗੱਲ ਨਹੀਂ ਸੁਣੀ ਤੇ ਨਾ ਕਿਸੇ ਤਰ੍ਹਾਂ ਦੇ ਹੱਲ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਉਹ ਬੀਤੇ 40 ਦਿਨਾਂ ਤੋਂ ਸੰਘਰਸ਼ ਕਰ ਰਹੀਆਂ ਹਨ ਤੇ ਆਪਣੇ ਬੱਚਿਆਂ ਅਤੇ ਪਰਿਵਾਰਾਂ ਤੋਂ ਦੂਰ ਹਨ। ਉਨ੍ਹਾਂ ਕਿਹਾ ਕਿ ਜੇਕਰ ਅਰਵਿੰਦ ਖੰਨਾ ਦੇ ਯਤਨਾਂ ਨਾਲ ਉਨ੍ਹਾਂ ਦੇ ਮਸਲੇ ਦਾ ਹੱਲ ਹੁੰਦਾ ਹੈ ਤਾਂ ਉਹ ਉਨ੍ਹਾਂ ਦੇ ਸ਼ੁਕਰਗੁਜਾਰ ਹੋਣਗੇ।
ਮੁੱਖ ਮੰਤਰੀ ਤੇ ਸਪੀਕਰ ਨੇ ਪੰਜਾਬ ਵਿਧਾਨ ਸਭਾ ਸੈਸ਼ਨ ਦੀ ਕਾਰਵਾਈ ਵੇਖਣ ਆਏ ਵਿਦਿਆਰਥੀਆਂ ਨਾਲ ਕੀਤੀ ਮੁਲਾਕਾਤ
ਸੰਜੇ ਗੋਇਲ ਅਰਵਿੰਦ ਖੰਨਾ ਦੇ ਕਰੀਬੀ ਹਨ | Arvind Khanna
ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ) ਕਾਂਗਰਸ ਦੇ ਸੀਨੀਅਰ ਨੇਤਾ ਸੰਜੇ ਗੋਇਲ ਸ਼ੁੱਕਰਵਾਰ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਕੇ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਭਾਜਪਾ ਦੇ ਸੂਬਾ ਮੀਤ ਪ੍ਰਧਾਨ ਅਰਵਿੰਦ ਖੰਨਾ ਦੀ ਅਗਵਾਈ ਹੇਠ ਉਨ੍ਹਾਂ ਦੇ ਪਰਿਵਾਰ ਨੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਰਸਮੀ ਐਲਾਨ ਕੀਤਾ। ਸ਼ੁੱਕਰਵਾਰ ਨੂੰ ਪੁਰਾਣੀ ਅਨਾਜ ਮੰਡੀ ਪਹੁੰਚੇ ਅਰਵਿੰਦ ਖੰਨਾ ਅਤੇ ਦਾਮਨ ਥਿੰਦ ਬਾਜਵਾ ਨੇ ਪੂਰੇ ਪਰਿਵਾਰ ਦਾ ਭਾਜਪਾ ‘ਚ ਸ਼ਾਮਲ ਹੋਣ ‘ਤੇ ਸਵਾਗਤ ਕੀਤਾ। (Arvind Khanna)
ਭਾਜਪਾ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਸੰਜੇ ਗੋਇਲ, ਉਨ੍ਹਾਂ ਦੇ ਭਰਾ ਰਾਜੇਸ਼ ਕਾਲਾ (ਆੜਤੀ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ), ਨੱਪੀ ਗੋਇਲ ਅਤੇ ਹੋਰ ਮੈਂਬਰ ਸ਼ਾਮਲ ਸਨ। ਇਸ ਮੌਕੇ ਅਰਵਿੰਦ ਖੰਨਾ ਨੇ ਕਿਹਾ ਕਿ ਸੰਜੇ ਗੋਇਲ ਦੇ ਪਰਿਵਾਰ ਨਾਲ ਉਨ੍ਹਾਂ ਦਾ ਰਿਸ਼ਤਾ ਦੋ ਦਹਾਕੇ ਪੁਰਾਣਾ ਹੈ। ਉਨ੍ਹਾਂ ਨੂੰ ਪਾਰਟੀ ਵਿੱਚ ਬਣਦਾ ਮਾਣ-ਸਤਿਕਾਰ ਮਿਲੇਗਾ।
ਇਹ ਵੀ ਪੜ੍ਹੋ : ਗੈਂਗਸਟਰ ਸੋਨੂੰ ਖੱਤਰੀ ਦੇ ਤਿੰਨ ਸ਼ੂਟਰ ਹਥਿਆਰਾਂ ਸਮੇਤ ਗ੍ਰ੍ਰਿਫ਼ਤਾਰ
ਦਾਮਨ ਥਿੰਦ ਬਾਜਵਾ ਨੇ ਕਿਹਾ ਕਿ ਸੰਜੇ ਗੋਇਲ ਅਤੇ ਉਨ੍ਹਾਂ ਦਾ ਪਰਿਵਾਰ ਉਨ੍ਹਾਂ ਦੇ ਸਿਆਸੀ ਜੀਵਨ ਦੀ ਸ਼ੁਰੂਆਤ ਵਿੱਚ ਮੇਰੇ ਨਾਲ ਖੜ੍ਹੇ ਹੋਣ ਵਾਲੇ ਸਭ ਤੋਂ ਪਹਿਲਾਂ ਸਨ। ਉਹ ਬਹੁਤ ਖੁਸ਼ ਹੈ ਕਿ ਉਸ ਨੂੰ ਦੁਬਾਰਾ ਸਮਰਥਨ ਮਿਲ ਰਿਹਾ ਹੈ। ਜ਼ਿਕਰਯੋਗ ਹੈ ਕਿ ਸੰਜੇ ਗੋਇਲ ਪਿਛਲੇ ਤੀਹ ਸਾਲਾਂ ਤੋਂ ਕਾਂਗਰਸ ਪਾਰਟੀ ਨਾਲ ਜੁੜੇ ਹੋਏ ਸਨ। ਉਹ ਲਗਾਤਾਰ 12 ਸਾਲ ਕਾਂਗਰਸ ਦੇ ਬਲਾਕ ਪ੍ਰਧਾਨ ਰਹੇ ਹਨ। ਪਰ ਪਿਛਲੇ ਡੇਢ ਸਾਲ ਤੋਂ ਉਹ ਕਾਂਗਰਸ ਦੀਆਂ ਸਿਆਸੀ ਗਤੀਵਿਧੀਆਂ ਤੋਂ ਦੂਰ ਰਹੇ ਸਨ। ਇਸ ਮੌਕੇ ਚੰਦ ਸਿੰਘ, ਰਿਸ਼ੀਪਾਲ ਖੇਰਾ, ਡਾਕਟਰ ਜਗਮਹਿੰਦਰ ਸੈਣੀ, ਬਲਜਿੰਦਰ ਸਿੰਘ ਮੱਲੀ, ਸ਼ੰਕਰ ਬਾਂਸਲ ਆਦਿ ਹਾਜ਼ਰ ਸਨ।
ਕੇਂਦਰੀ ਬਜਟ ਹੁਣ ਤੱਕ ਦਾ ਸਭ ਤੋਂ ਵਧੀਆ ’ਤੇ ਲੋਕ ਹਿਤੈਸ਼ੀ ਬੱਜਟ : ਖੰਨਾ
ਸਰਕਾਰ ਨੇ ਬਜਟ ਲੋਕ ਹਿੱਤਾਂ ਨੂੰ ਵੇਖ ਕੇ ਹੀ ਬਣਾਇਆ ਹੈ : ਬਾਜਵਾ
ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਭਾਜਪਾ ਦੇ ਉੱਪ ਪ੍ਰਧਾਨ ਅਰਵਿੰਦ ਖੰਨਾ ਪੰਜਾਬ ਭਾਜਪਾ ਦੇ ਸੂਬਾ ਸਕੱਤਰ ਮੈਡਮ ਦਾਮਨ ਥਿੰਦ ਬਾਜਵਾ ਦੇ ਘਰ ਪਹੁੰਚੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਰਵਿੰਦ ਖੰਨਾ ਨੇ ਕਿਹਾ ਕਿ ਕੇਂਦਰ ਵੱਲੋਂ ਪੇਸ਼ ਕੀਤਾ ਗਿਆ ਬੱਜਟ ਆਮ (Union Budget) ਲੋਕਾਂ ਦਾ ਬਜਟ ਹੈ, ਇਸ ਵਿੱਚ ਆਮ ਲੋਕਾਂ ਦੇ ਹਿੱਤਾਂ ਨੂੰ ਮੁੱਖ ਰੱਖਿਆ ਗਿਆ ਹੈ। ਖੰਨਾ ਨੇ ਕਿਹਾ ਕਿ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਵੱਲੋਂ ਪਿਛਲੇ ਦਿਨੀਂ ਪੇਸ਼ ਕੀਤਾ ਗਿਆ ਬਜਟ, ਹੁਣ ਤੱਕ ਸਭ ਤੋਂ ਵਧੀਆ ’ਤੇ ਲੋਕ ਹਿਤੈਸ਼ੀ ਬਜਟ ਹੈ । ਇਸ ਬਜਟ ਵਿੱਚ ਸਰਕਾਰ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਹੀ ਮੁੱਖ ਰੱਖਿਆ ਗਿਆ ਹੈ।
ਅਰਵਿੰਦ ਖੰਨਾ ਨੇ ਕਿਹਾ ਕਿ ਬਜਟ ਦੀ ਸਭ ਤੋਂ ਅਹਿਮ ਗੱਲ ਹੈ ਕਿ ਪਰ ਕੈਪੀਟਾ (ਪ੍ਰਤੀ ਵਿਅਕਤੀ) ਆਮਦਨ 1.97 ਲੱਖ ਹੈ ਜਿਹੜੀ ਪਿਛਲੇ ਪੰਜ ਸਾਲਾਂ ਦੇ ਮੁਕਾਬਲੇ ਲਗਭਗ ਦੁੱਗਣੀ ਹੈ। ਇਸ ਬਜਟ ਤੋਂ ਸਿੱਧ ਹੋਇਆ ਹੈ ਕਿ ਹੁਣ ਭਾਰਤ ਦੁਨੀਆ ਦੀ ਸਭ ਤੋਂ ਵੱਡੀ ਆਰਥਿਕਤਾ ਵਿੱਚ ਪੰਜਵੇਂ ਸਥਾਨ ਤੇ ਪੁੱਜ ਗਿਆ ਹੈ ਖੰਨਾ ਨੇ ਕਿਹਾ ਕਿ ਡਿਜ਼ੀਟਲ ਤੌਰ ’ਤੇ ਭਾਰਤ ਨੇ ਬਹੁਤ ਜ਼ਿਆਦਾ ਤਰੱਕੀ ਕੀਤੀ ਹੈ ਡਿਜ਼ੀਟਲ ਪੇਮੈਂਟਸ 126 ਲੱਖ ਕਰੋੜ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਨਵੇਂ ਬਜਟ ਅਨੁਸਾਰ ਦੇਸ਼ ਵਿੱਚ 11.7 ਕਰੋੜ ਪਖ਼ਾਨੇ ਬਣਨਗੇ ਇਸ ਤੋਂ ਇਲਾਵਾ 9.64 ਕਰੋੜ ਲੋਕਾਂ ਨੂੰ ਰਸੋਈ ਗੈਸ ਸਿਲੰਡਰ ਮੁਹੱਈਆ ਕਰਵਾਏ ਜਾਣਗੇ ਭਾਰਤ ਨੇ ਕੋਵਿਡ ਵੈਕਸੀਨੇਸ਼ਨ ਵਿੱਚ ਵਿੱਚ ਸਾਰੇ ਦੇਸ਼ਾਂ ਨੂੰ ਪਛਾੜਦਿਆਂ ਦੇਸ਼ ਦੇ 220 ਕਰੋੜ ਲੋਕਾਂ ਦੇ ਕੋਵਿਡ ਵੈਕਸੀਨੇਸ਼ਨ ਕਰਵਾਈ ਹੈ ਅਤੇ ਬਜਟ ਵਿੱਚ ਦੇਸ਼ ਦੇ ਕਿਸਾਨਾਂ ਲਈ ਵੱਡੀਆਂ ਸਕੀਮਾਂ ਲਿਆਂਦੀਆਂ ਗਈਆਂ ਹਨ। (Union Budget)
ਡਿਜ਼ੀਟਲ ਤੌਰ ’ਤੇ ਭਾਰਤ ਨੇ ਬਹੁਤ ਜ਼ਿਆਦਾ ਤਰੱਕੀ ਕੀਤੀ ਹੈ
ਇਸ ਮੌਕੇ ਸੂਬਾ ਸਕੱਤਰ ਮੈਡਮ ਦਾਮਨ ਥਿੰਦ ਬਾਜਵਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਬੱਜਟ ਵਿੱਚ ਲੋਕ ਹਿੱਤਾਂ ਨੂੰ ਹੀ ਮੁੱਖ ਰੱਖਿਆ ਗਿਆ ਹੈ ਜਿਸ ਕਾਰਨ ਇਹ ਆਮ ਲੋਕਾਂ ਦਾ ਬਜਟ ਹੈ ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਇਸ ਬਜਟ ਵਿੱਚ ਰੱਤੀ ਭਰ ਵੀ ਵਿਰੋਧ ਕਰਨ ਲਈ ਕੋਈ ਗੱਲ ਨਹੀਂ ਮਿਲੀ। ਉਨ੍ਹਾਂ ਆਖਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਨਰਿੰਦਰ ਮੋਦੀ ਅਤੇ ਉਨ੍ਹਾਂ ਦੀ ਸਾਰੀ ਟੀਮ ਦਾ ਮੁੱਖ ਮਨੋਰਥ ਭਾਰਤ ਨੂੰ ਦੁਨੀਆ ਦੇ ਨਕਸ਼ੇ ’ਤੇ ਲਿਆਉਣਾ ਹੈ ਇਸ ਲਈ ਭਾਜਪਾ ਸਰਕਾਰ ਸਮੁੱਚੇ ਭਾਰਤੀ ਵਾਸੀਆਂ ਲਈ ਹਮੇਸ਼ਾ ਮੋਢੇ ਨਾਲ ਮੋਢਾ ਲਾ ਕੇ ਨਾਲ ਖੜੀ ਹੈ।
ਇਸ ਮੌਕੇ ਭਾਜਪਾ ਦੇ ਉੱਪ ਪ੍ਰਧਾਨ ਅਰਵਿੰਦ ਖੰਨਾ, ਭਾਜਪਾ ਪੰਜਾਬ ਦੇ ਸਕੱਤਰ ਦਾਮਨ ਥਿੰਦ ਬਾਜਵਾ, ਭਾਜਪਾ ਆਗੂ ਹਰਮਨਦੇਵ ਬਾਜਵਾ, ਜ਼ਿਲ੍ਹਾ ਸੰਗਰੂਰ-1 ਦੇ ਜਨਰਲ ਸਕੱਤਰ ਧਰਮਿੰਦਰ ਸਿੰਘ ਦੁੱਲਟ, ਯੁਵਾ ਮੋਰਚਾ ਜ਼ਿਲ੍ਹਾ ਸੰਗਰੂਰ-2 ਦੇ ਪ੍ਰਧਾਨ ਸ਼ੇਰਵਿੰਦਰ ਸਿੰਘ, ਗੋਬਿੰਦਰ ਸਿੰਘ ਪ੍ਰਧਾਨ ਯੁਵਾ ਮੋਰਚਾ ਜ਼ਿਲ੍ਹਾ ਸੰਗਰੂਰ-1, ਨਗਰ ਕੌਂਸਲ ਸੁਨਾਮ ਦੇ ਪ੍ਰਧਾਨ ਨਿਸ਼ਾਨ ਸਿੰਘ ਟੋਨੀ, ਗੋਲਡੀ ਮਲਵਿੰਦਰ ਸਿੰਘ, ਮੁਨੀਸ ਸੋਨੀ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਸੁਨਾਮ ਅਤੇ ਐਸ ਸੀ ਮੋਰਚਾ ਪੰਜਾਬ ਦੇ ਸਪੋਕਮੈਨ ਪੁਸ਼ਪਿੰਦਰ ਗੁਰੂ ਆਦਿ ਹਾਜ਼ਰ ਸਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube‘ਤੇ ਫਾਲੋ ਕਰੋ
ਭਾਜਪਾ ਉਮੀਦਵਾਰ ਅਰਵਿੰਦ ਖੰਨਾ ਦੇ ਚੋਣ ਪ੍ਰਚਾਰ ਨੂੰ ਮਿਲਿਆ ਭਰਵਾਂ ਹੁੰਗਾਰਾ
ਡਰੀਮ ਲੈਂਡ ਕਾਲੋਨੀ ਦੇ ਕਈ ਲੋਕ ਭਾਜਪਾ ਵਿਚ ਸ਼ਾਮਿਲ, ਖੰਨਾ ਨੇ ਕੀਤਾ ਸਵਾਗਤ
(ਗੁਰਪ੍ਰੀਤ ਸਿੰਘ/ਨਰੇਸ਼ ਕੁਮਾਰ) ਸੰਗਰੂਰ। ਵਿਧਾਨ ਸਭਾ ਹਲਕਾ ਸੰਗਰੂਰ ਤੋੋਂ ਭਾਜਪਾ ਦੇ ਉਮੀਦਵਾਰ ਅਰਵਿੰਦ ਖੰਨਾ (Arvind Khanna) ਦੇ ਚੋਣ ਪ੍ਰਚਾਰ ਨੂੰ ਉਸ ਸਮੇਂ ਭਰਵਾਂ ਹੁੰਗਾਰਾ ਮਿਲਿਆ, ਜਦੋਂ ਚੋਣ ਪ੍ਰਚਾਰ ਦੌਰਾਨ ਡਰੀਮ ਲੈਂਡ ਕਾਲੋਨੀ ਦੇ ਵੱਡੀ ਗਿਣਤੀ ਲੋਕਾਂ ਨੇ ਭਾਜਪਾ ਵਿਚ ਸ਼ਾਮਿਲ ਹੋਣ ਦਾ ਐਲਾਨ ਕਰਦਿਆਂ ਸ੍ਰੀ ਖੰਨਾ ਨੂੰ ਚੋਣਾਂ ਵਿਚ ਜਿਤਵਾਉਣ ਦਾ ਵਾਅਦਾ ਕੀਤਾ। ਪਾਰਟੀ ਵਿੱਚ ਸ਼ਾਮਿਲ ਹੋਏ ਲੋਕਾਂ ਦਾ ਅਰਵਿੰਦ ਖੰਨਾ ਵੱਲੋਂ ਸਵਾਗਤ ਕੀਤਾ ਗਿਆ। ਇਸ ਮੌਕੇ ਭਾਜਪਾ ਵਿਚ ਸ਼ਾਮਿਲ ਹੋਣ ਵਾਲਿਆਂ ਵਿੱਚ ਜਸਵੀਰ ਕੌਰ ਮਾਹੀ, ਹੁਸਨਪ੍ਰੀਤ ਸਿੰਘ, ਆਕਾਸ਼ ਬਾਤਿਸ਼, ਜਸ਼ਨਦੀਪ ਸਿੰਘ, ਸ਼ੇਰ ਸਿੰਘ,ਰਾਜੂ, ਸਪਿੰਦਰ ਕੌਰ, ਪ੍ਰੀਤ ਔਜਲਾ, ਦਲੇਰ ਸਿੰਘ, ਬੱਬਲ ਸਿੰਘ ਸਮੇਤ ਹੋਰ ਲੋਕ ਹਨ ਜਿਨ੍ਹਾਂ ਦਾ ਸਵਾਗਤ ਕਰਦਿਆਂ ਸ੍ਰੀ ਖੰਨਾ ਨੇ ਕਿਹਾ ਕਿ ਭਾਜਪਾ ਦੀਆਂ ਲੋਕ ਹਿਤੈਸ਼ੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲੋਕ ਦਿਨ ਪ੍ਰਤੀਦਿਨ ਭਾਜਪਾ ਵਿਚ ਸ਼ਾਮਿਲ ਹੋ ਰਹੇ ਹਨ।
ਉਨ੍ਹਾਂ (Arvind Khanna)ਕਿਹਾ ਕਿ ਲੋਕ ਇਹ ਗੱਲ ਚੰਗੀ ਤਰ੍ਹਾਂ ਜਾਣਦੇ ਹਨ ਕਿ ਭਾਜਪਾ ਤੋਂ ਬਿਹਤਰ ਹੋਰ ਕੋਈ ਰਾਜਨੀਤਕ ਪਾਰਟੀ ਨਹੀਂ ਹੈ, ਜਿਸ ਵਿਚ ਆਪਣੇ ਵਰਕਰਾਂ ਨੂੰ ਪੂਰਾ ਮਾਨ ਸਨਮਾਨ ਦਿੱਤਾ ਜਾਂਦਾ ਹੈ ਅਤੇ ਲੋਕਾਂ ਦੀ ਭਲਾਈ ਲਈ ਚੰਗੀਆਂ ਯੋਜਨਾਵਾਂ ਚਲਾਈਆਂ ਹਨ। ਉਨ੍ਹਾਂ ਕਿਹਾ ਕਿ ਚੋਣ ਪ੍ਰਚਾਰ ਦੌਰਾਨ ਉਨ੍ਹਾਂ ਨੂੰ ਹਲਕੇ ਦੇ ਲੋਕਾਂ ਦਾ ਚੰਗਾ ਸਮੱਰਥਨ ਮਿਲ ਰਿਹਾ ਹੈ। ਡਰੀਮ ਲੈਂਡ ਕਾਲੋਨੀ ਦੇ ਲੋਕਾਂ ਦੇ ਪਾਰਟੀ ਵਿਚ ਸ਼ਾਮਿਲ ਹੋਣ ਨਾਲ ਉਨ੍ਹਾਂ ਦੇ ਚੋਣ ਪ੍ਰਚਾਰ ਨੂੰ ਕਾਫ਼ੀ ਬਲ ਮਿਲਿਆ ਹੈ। ਕਿਉਕਿ ਇਸਤੋਂ ਪਹਿਲਾਂ ਵੀ ਉਨ੍ਹਾਂ ਹਲਕੇ ਦੇ ਲੋਕਾਂ ਖਾਸਕਰ ਪਿੰਡਾਂ ਵਿਚ ਉਮੀਦ ਫਾਉਡੇਸ਼ਨ ਦੇ ਜ਼ਰੀਏ ਲੋਕਾਂ ਦੀ ਸੇਵਾ ਕਰ ਚੁੱਕੇ ਹਨ। ਜਿਸਨੂੰ ਹਲਕੇ ਦੇ ਲੋਕ ਹਾਲੇ ਤੱਕ ਯਾਦ ਰੱਖੇ ਹੋਏ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਭਾਜਪਾ ਉਮੀਦਵਾਰ ਅਰਵਿੰਦ ਖੰਨਾ ਦੀ ਪਤਨੀ ਸ਼ਗੁਨ ਖੰਨਾ ਨੇ ਕੀਤਾ ਚੋਣ ਪ੍ਰਚਾਰ
ਭਾਜਪਾ ਉਮੀਦਵਾਰ ਅਰਵਿੰਦ ਖੰਨਾ Arvind Khanna ਦੀ ਪਤਨੀ ਸ਼ਗੁਨ ਖੰਨਾ ਨੇ ਕੀਤਾ ਚੋਣ ਪ੍ਰਚਾਰ
(ਗੁਰਪ੍ਰੀਤ ਸਿੰਘ/ਨਰੇਸ਼ ਕੁਮਾਰ) ਸੰਗਰੂਰ। ਵਿਧਾਨ ਸਭਾ ਹਲਕਾ ਸੰਗਰੂਰ ਤੋੋਂ ਭਾਜਪਾ ਦੇ ਉਮੀਦਵਾਰ ਅਰਵਿੰਦ ਖੰਨਾ (Arvind Khanna) ਦੀ ਪਤਨੀ ਸ਼ਗੁਨ ਖੰਨਾ ਨੇ ਚੋਣ ਪ੍ਰਚਾਰ ਦੀ ਕਮਾਨ ਸੰਭਾਲਦਿਆਂ ਸ਼ਹਿਰ ਸੰਗਰੂਰ ਵਿੱਚ ਡੋਰ ਟੂ ਡੋਰ ਚੋਣ ਪ੍ਰਚਾਰ ਕਰਦਿਆਂ ਲੋਕਾਂ ਤੋਂ ਸ੍ਰੀ ਖੰਨਾ ਲਈ ਵੋਟਾਂ ਮੰਗੀਆਂ। ਚੋਣ ਪ੍ਰਚਾਰ ਦੌਰਾਨ ਉਨ੍ਹਾਂ ਮੈਗਜੀਨ ਮੁਹੱਲਾ, ਮੰਡੀ ਗਲੀ ਅਤੇ ਰਾਮ ਮੰਦਰ ਇਲਾਕੇ ਵਿਚ ਚੋਣ ਪ੍ਰਚਾਰ ਕੀਤਾ, ਜਿੱਥੇ ਪ੍ਰਚਾਰ ਦੌਰਾਨ ਉਨ੍ਹਾਂ ਨੂੰ ਔਰਤਾਂ ਦਾ ਕਾਫ਼ੀ ਸਮੱਰਥਨ ਮਿਲਿਆ।
ਇਸ ਮੌਕੇ ਸੰਬੋਧਨ ਕਰਦਿਆਂ ਸ਼ਗੁਨ ਖੰਨਾ ਨੇ ਕਿਹਾ ਕਿ ਸ੍ਰੀ ਖੰਨਾ (Arvind Khanna) ਪਹਿਲਾਂ ਦੀ ਤਰ੍ਹਾਂ ਇਸ ਵਾਰ ਵੀ ਹਲਕਾ ਸੰਗਰੂਰ ’ਚ ਸਮਾਜ ਸੇਵਾ ਕਰਨ ਦੇ ਮਕਸਦ ਨਾਲ ਦੁਬਾਰਾ ਸਿਆਸਤ ਵਿੱਚ ਆਏ ਹਨ। ਹਲਕੇ ਦੇ ਲੋਕ ਜਾਣਦੇ ਹਨ ਕਿ ਕਿਸ ਤਰ੍ਹਾਂ ਸ੍ਰੀ ਖੰਨਾ ਨੇ ਪਹਿਲਾਂ ਉਮੀਦ ਫਾਉਂਡੇਸ਼ਨ ਦੇ ਜ਼ਰੀਏ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਉਨ੍ਹਾਂ ਦੇ ਘਰ ਦੇ ਕੋਲ ਉਪਲੱਬਧ ਕਰਵਾਈਆਂ ਹਨ ਅਤੇ ਚੋਣਾਂ ਜਿੱਤਣ ਤੋਂ ਬਾਅਦ ਫਿਰ ਤੋਂ ਉਮੀਦ ਫਾਉਂਡੇਸ਼ਨ ਨੂੰ ਸ਼ੁਰੂ ਕੀਤਾ ਜਾਵੇਗਾ, ਤਾਂ ਜੋ ਸ਼ਹਿਰ ਨਿਵਾਸੀਆਂ ਦੇ ਨਾਲ-ਨਾਲ ਪਿੰਡ ਨਿਵਾਸੀਆਂ ਨੂੰ ਵੀ ਚੰਗੀਆਂ ਸਿਹਤ ਸਹੂਲਤਾਂ ਮਿਲ ਸਕਣ। ਉਨ੍ਹਾਂ ਕਿਹਾ ਕਿ ਚੋਣ ਪ੍ਰਚਾਰ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਸ੍ਰੀ ਖੰਨਾ ਨੂੰ ਲੋਕਾਂ ਦਾ ਭਰਪੂਰ ਸਮੱਰਥਨ ਅਤੇ ਪਿਆਰ ਮਿਲ ਰਿਹਾ ਹੈ।
ਜਿਸ ਨਾਲ ਉਨ੍ਹਾਂ ਦੀ ਚੋਣਾਂ ਵਿੱਚ ਜਿੱਤ ਪੱਕੀ ਹੈ। ਉਨ੍ਹਾਂ ਕਿਹਾ ਕਿ ਚੋਣਾਂ ਜਿੱਤਣ ਤੋਂ ਬਾਅਦ ਸ੍ਰੀ ਖੰਨਾ (Arvind Khanna) ਹਲਕੇ ਦੀ ਨੁਹਾਰ ਬਦਲ ਦੇਣਗੇ ਅਤੇ ਹਲਕੇ ਦਾ ਵਿਕਾਸ ਕਰਵਾਕੇ ਸ਼ਹਿਰ ਨੂੰ ਨਮੂਨੇ ਦਾ ਸ਼ਹਿਰ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸ੍ਰੀ ਖੰਨਾ ਦੀ ਸੋਚ ਹੈ ਕਿ ਹਲਕਾ ਸੰਗਰੂਰ ਵਿੱਚ ਹੀ ਨਹੀਂ ਬਲਕਿ ਪੰਜਾਬ ਵਿੱਚੋਂ ਜਾ ਚੁੱਕੀ ਇੰਡਸਟਰੀ ਨੂੰ ਦੁਬਾਰਾ ਸਥਾਪਿਤ ਕਰਕੇ ਬੇਰੁਜ਼ਗਾਰ ਨੌਜਵਾਨਾਂ ਲਈ ਰੁਜ਼ਗਾਰ ਦੇ ਸਾਧਨ ਪੈਦਾ ਕੀਤੇ ਜਾਣ ਤਾਂ ਜੋ ਵਿਦੇਸ਼ ਵਿਚ ਰੁਜ਼ਗਾਰ ਲਈ ਜਾਣ ਵਾਲੇ ਨੌਜਵਾਨਾਂ ਨੂੰ ਇੱਥੇ ਹੀ ਰੁਜ਼ਗਾਰ ਮਿਲ ਸਕੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਆਖ਼ਿਰ ਪਰਦੇ ’ਚੋਂ ਬਾਹਰ ਆਏ ਅਰਵਿੰਦ ਖੰਨਾ
ਜ਼ਿਲ੍ਹਾ ਸੰਗਰੂਰ ਦੇ ਸੈਂਕੜੇ ਮੋਹਰੀ ਕਤਾਰ ਦੇ ਆਗੂਆਂ ਨਾਲ ਜ਼ੀਰਕਪੁਰ ’ਚ ਕੀਤੀ ਮੁਲਾਕਾਤ
(ਗੁਰਪ੍ਰੀਤ ਸਿੰਘ/ਨਰੇਸ਼ ਕੁਮਾਰ) ਸੰਗਰੂਰ। ਪਿਛਲੇ ਕਈ ਦਿਨਾਂ ਤੋਂ ਧੂਰੀ ਦੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਦੇ ਅਕਾਲੀ ਦਲ ਤੋਂ ਸੰਗਰੂਰ ਬਤੌਰ ਚੋਣ ਲੜਨ ਬਾਰੇ ਚੱਲ ਰਹੀਆਂ ਚਰਚਾਵਾਂ ਦਾ ਉਦੋਂ ਅੰਤ ਹੋ ਗਿਆ ਜਦੋਂ ਉਹਨਾਂ ਜ਼ੀਰਕਪੁਰ ਵਿਖੇ ਵਰਕਰਾਂ ਨਾਲ ਪਹਿਲੀ ਮੀਟਿੰਗ ਕੀਤੀ ਸੰਗਰੂਰ ਤੋਂ ਕਈ ਸੀਨੀਅਰ ਅਕਾਲੀ ਆਗੂਆਂ ਨੇ ਅਰਵਿੰਦ ਖੰਨਾ ਨਾਲ ਮਿਲ ਕੇ ਫੋਟੋਆਂ ਵੀ ਸੋਸ਼ਲ ਮੀਡੀਆ ’ਤੇ ਸ਼ੇਅਰ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ ਜੋ ਕਿ ਹਲਕੇ ’ਚ ਚਰਚਾ ਦਾ ਵਿਸ਼ਾ ਬਣੀਆਂ ਹੋਈਆਂ ਹਨ ਪਤਾ ਲੱਗਿਆ ਹੈ ਕਿ ਅਰਵਿੰਦ ਖੰਨਾ ਨਾਲ ਹੋਈ ਸੰਗਰੂਰ ਦੇ ਅਕਾਲੀ ਆਗੂਆਂ ਦੀ ਮੀਟਿੰਗ ’ਚ 150 ਤੋਂ ਵੱਧ ਸੰਗਰੂਰ ਤੋਂ ਅਕਾਲੀ ਵਰਕਰ ਪਹੁੰਚੇ ਹੋਏ ਸਨ ਖੰਨਾ ਨੇ ਗਰੁੱਪ ਵਾਇਜ ਮੀਟਿੰਗ ਕੀਤੀ ਤੇ ਸਭ ਨੂੰ ਹਲਕੇ ’ਚ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ ਦਾ ਸੱਦਾ ਦਿੱਤਾ।
ਅਰਵਿੰਦ ਖੰਨਾ ਨਾਲ ਮੀਟਿੰਗ ਤੋਂ ਬਾਅਦ ਸੰਗਰੂਰ ਤੋਂ ਸੀਨੀਅਰ ਅਕਾਲੀ ਆਗੂ ਅਤੇ ਨਗਰ ਕੌਂਸਲ ਸਾਬਕਾ ਸੰਗਰੂਰ ਦੇ ਪ੍ਰਧਾਨ ਇਕਬਾਲ ਜੀਤ ਸਿੰਘ ਪੂਨੀਆ ਨੇ ਦੱਸਿਆ ਕਿ ਹੁਣ ਤੱਕ ਅਰਵਿੰਦ ਖੰਨਾ ਦੇ ਅਕਾਲੀ ਦਲ ਵਿੱਚ ਆਉਣ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਚਰਚਾਵਾਂ ਚੱਲ ਰਹੀਆਂ ਸਨ ਪਰ ਅੱਜ ਖੰਨਾ ਨਾਲ ਮੀਟਿੰਗ ਤੋਂ ਬਾਅਦ ਸਾਰੇ ਵਰਕਰਾਂ ਦੇ ਭਰਮ ਭੁਲੇਖੇ ਦੂਰ ਹੋ ਗਏ ਹਨ ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵੱਡੀ ਗਿਣਤੀ ਕਾਂਗਰਸੀ ਵੀ ਅਕਾਲੀ ਦਲ ਵਿੱਚ ਸ਼ਾਮਿਲ ਹੋਣਗੇ।
ਲੀਗਲ ਸੈੱਲ ਦੇ ਆਗੂਆਂ ਨਾਲ ਖੰਨਾ ਨੇ ਵੱਖਰੀ ਕੀਤੀ ਮੀਟਿੰਗ
ਸ਼੍ਰੋਮਣੀ ਅਕਾਲੀ ਦਲ ਲੀਗਲ ਸੈੱਲ ਜ਼ਿਲ੍ਹਾ ਸੰਗਰੂਰ ਦੇ ਆਗੂਆਂ ਨਾਲ ਅਰਵਿੰਦ ਖੰਨਾ ਨਾਲ ਵਿਸ਼ੇਸ਼ ਮੀਟਿੰਗ ਕੀਤੀ ਇਸ ਸਬੰਧੀ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਪ੍ਰਧਾਨ ਰਣਧੀਰ ਸਿੰਘ ਭੰਗੂ, ਮੁੱਖ ਸਲਾਹਕਾਰ ਸੁਖਬੀਰ ਸਿੰਘ ਪੂਨੀਆ, ਕੁਲਵਿੰਦਰ ਸਿੰਘ ਤੂਰ, ਤੇਜਵੀਰ ਸਿੰਘ ਵਿਰਕ ਨੇ ਦੱਸਿਆ ਕਿ ਅਰਵਿੰਦ ਖੰਨਾ ਵੱਲੋਂ ਉਨ੍ਹਾਂ ਨਾਲ ਕਾਫ਼ੀ ਚਿਰ ਗੱਲਬਾਤ ਕੀਤੀ ਤੇ ਕਿਹਾ ਕਿ ਹੁਣ ਸਿਰਫ਼ ਸੰਗਰੂਰ ਦੀ ਹੀ ਨਹੀਂ ਧੂਰੀ ਹਲਕੇ ਦੀ ਚੋਣ ਵੀ ਸੰਭਾਲਣੀ ਹੈ ਲੀਗਲ ਸੈਲ ਦੇ ਆਗੂਆਂ ਨੇ ਖੰਨਾ ਨਾਲ ਕਈ ਗੰਭੀਰ ਨੁਕਤੇ ਵੀ ਸਾਂਝੇ ਕੀਤੇ।
ਮੈਂ ਸਮੁੱਚਾ ਕਾਰੋਬਾਰ ਆਪਣੀ ਧੀ ਦੇ ਸਪੁਰਦ ਕਰਕੇ ਮੁੜ ਰਾਜਨੀਤੀ ’ਚ ਆਇਆ ਹਾਂ : ਅਰਵਿੰਦ ਖੰਨਾ
ਜ਼ੀਰਕਪੁਰ ਵਿਖੇ ਅਕਾਲੀ ਆਗੂਆਂ ਨਾਲ ਗੱਲਬਾਤ ਕਰਦਿਆਂ ਹਲਕਾ ਸੰਗਰੂਰ ਦੇ ਸਾਬਕਾ ਕਾਂਗਰਸੀ ਵਿਧਾਇਕ ਅਰਵਿੰਦ ਖੰਨਾ ਨੇ ਕਿਹਾ ਕਿ ਜੇਕਰ ਅਕਾਲੀ ਆਗੂ ਉਨ੍ਹਾਂ ਤੋਂ ਕੋਈ ਸਵਾਲ ਪੁੱਛਣਾ ਚਾਹੁੰਦੇ ਹਨ ਤਾਂ ਉਹ ਹਰੇਕ ਦਾ ਜਵਾਬ ਦੇਣ ਲਈ ਤਿਆਰ ਹਨ ਉਨ੍ਹਾਂ ਅਕਾਲੀ ਆਗੂਆਂ ਨੂੰ ਧੂਰੀ ਤੋਂ ਆਪਣੇ ਅਸਤੀਫ਼ੇ ਸਬੰਧੀ ਸਪੱਸ਼ਟੀਕਰਨ ਦਿੰਦਿਆਂ ਕਿਹਾ ਕਿ ਉਨ੍ਹਾਂ ਦੇ ਕਾਰੋਬਾਰ ਕਾਰਨ ਹੀ ਮਜ਼ਬੂਰੀਵਸ ਉਨ੍ਹਾਂ ਨੂੰ ਵਿਧਾਇਕੀ ਤੋਂ ਅਸਤੀਫ਼ਾ ਦੇਣਾ ਪਿਆ ਸੀ ਪਰ ਹੁਣ ਮੈਂ ਆਪਣਾ ਸਾਰਾ ਕਾਰੋਬਾਰ ਆਪਣੀ ਧੀ ਦੇ ਹਵਾਲੇ ਕਰਕੇ ਖੁਦ ਸੁਰਖ਼ਰੂ ਹੋ ਕੇ ਹੀ ਮੁੜ ਰਾਜਨੀਤੀ ਵਿੱਚ ਆਇਆ ਹਾਂ ।
ਖੰਨਾ ਨੇ ਸੁਖਬੀਰ ਬਾਦਲ ਨੂੰ ‘ਪ੍ਰਧਾਨ’ ਜੀ ਕਹਿ ਕੇ ਸੰਬੋਧਨ ਕਰਦਿਆਂ ਕਿਹਾ ਕਿ ਸਿਰਫ਼ ਸੰਗਰੂਰ ਵਿਧਾਨ ਸਭਾ ਹਲਕੇ ’ਤੇ ਆਪਣਾ ਧਿਆਨ ਕੇਂਦਰਿਤ ਨਹੀਂ ਕਰਨਾ ਸਗੋਂ ਨਾਲ-ਨਾਲ ਧੂਰੀ ਹਲਕਾ ਜਿਹੜਾ ਉਨ੍ਹਾਂ ਦਾ ਪੁਰਾਣਾ ਹਲਕਾ ਹੈ, ਵਿੱਚ ਵੀ ਆਪਣੀ ਸਰਗਰਮੀ ਰੱਖਣੀ ਹੈ ਉਨ੍ਹਾਂ ਸੰਗਰੂਰ ਹਲਕੇ ਵਿੱਚ ਅਕਾਲੀ ਆਗੂਆਂ ਨੂੰ ਕਿਹਾ ਕਿ ਉਨ੍ਹਾਂ ਦੀ ਖੰਨਾ ਫਾਊਂਡੇਸ਼ਨ ਵਾਲੀ ਟੀਮ ਹਲਕੇ ਵਿੱਚ ਪੂਰੀ ਸਰਗਰਮੀ ਨਾਲ ਕੰਮ ਕਰੇਗੀ ਉਨ੍ਹਾਂ ਇਹ ਖ਼ਾਸ ਗੱਲ ਵੀ ਕਹੀ ਕਿ ਖੰਨਾ ਫਾਊਂਡੇਸ਼ਨ ਦੇ ਮੈਂਬਰ ਸਿਰਫ਼ ਅਕਾਲੀ ਵਰਕਰਾਂ ਦੇ ਪਿੱਛੇ ਰਹਿ ਕੇ ਕੰਮ ਕਰਨਗੇ ਕਦੇ ਵੀ ਅਕਾਲੀ ਆਗੂਆਂ ਨੂੰ ਫੁਰਮਾਨ ਨਹੀਂ ਸੁਣਾਉਣਗੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ