Krantikari Kisan Union - Sach Kahoon Punjabi

Farmers Punjab News: ਹਰਭਜਨ ਸਿੰਘ ਬੁੱਟਰ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਬਣੇ ਸੂਬਾ ਕਨਵੀਨਰ
ਬਾਦਸ਼ਾਹਪੁਰ ਪਹੁੰਚਣ ’ਤੇ ਹਾਰ ਪਾ ਕੇ ਕੀਤਾ ਗਿਆ ਸਵਾਗਤ

Farmers Punjab News:(ਮਨੋਜ ਗੋਇਲ) ਬਾਦਸ਼ਾਹਪੁਰ। ਹਰਭਜਨ ਸਿੰਘ ਬੁੱਟਰ ਨੂੰ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦਾ ਸੂਬਾ ਕਨਵੀਨਰ ਚੁਣੇ ਜਾਣ ’ਤੇ ਅੱਜ ਉਨਾਂ ਦੇ ਕਸਬਾ ਬਾਦਸ਼ਾਹਪੁਰ (ਉਗੋਕੇ) ਪਹੁੰਚਣ ’ਤੇ ਸਥਾਨਕ ਚੌਕ ਅੰਦਰ ਯੂਨੀਅਨ ਦੇ ਵੱਖ-ਵੱਖ ਆਗੂਆਂ ਵੱਲੋਂ ਉਨਾਂ ਦਾ ਫੁੱਲਾਂ ਦੇ ਹਾਰ ਪਾ ਕੇ ਨਿੱਘਾ ਸਵਾਗਤ ਕੀਤਾ ਗਿਆ।

ਇਹ ਵੀ ਪੜ੍ਹੋ: Food Poisoning: ਵੀਅਤਨਾਮ ’ਚ ਸੈਂਡਵਿਚ ਖਾਣ ਤੋਂ ਬਾਅਦ 162 ਲੋਕ ਬਿਮਾਰ, ਅਧਿਕਾਰੀਆਂ ਨੇ ਜਾਂਚ ਕੀਤਾ ਸ਼ੁਰੂ

ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਚਰਨਜੀਤ ਕੌਰ ਕੰਗ ਜ਼ਿਲ੍ਹਾ ਪ੍ਰਧਾਨ ਮਹਿਲਾ ਵਿੰਗ ਅਤੇ ਬਲਾਕ ਪ੍ਰਧਾਨ ਬਾਦਸ਼ਾਹਪੁਰ (ਉਗੋਕੇ) ਨੇ ਦੱਸਿਆ ਕਿ ਕੱਲ੍ਹ 8 ਨਵੰਬਰ ਨੂੰ ਬਰਨਾਲਾ ਦੇ ਬਾਬਾ ਕਾਲਾ ਮਹਿਰ ਸ੍ਰੀ ਗੁਰਦੁਆਰਾ ਸਾਹਿਬ ਵਿਖੇ ਹੋਈ ਮੀਟਿੰਗ ਮੌਕੇ ਪੰਜ ਜ਼ਿਲ੍ਹਿਆਂ ਦੇ ਵਿਸ਼ੇਸ਼ ਆਗੂਆਂ ਨੇ ਹਿੱਸਾ ਲਿਆ। ਸਿਸਟਮ ਵਿੱਚ ਆ ਰਹੀਆਂ ਸਮੱਸਿਆਵਾਂ ਨੂੰ ਸੁਧਾਰਨ ਦੇ ਲਈ ਦਰਸ਼ਨ ਪਾਲ ਦੀ ਜਗ੍ਹਾ ’ਤੇ ਕਿਰਤੀ ਕਿਸਾਨ ਲੋਕਾਂ ਦੀ ਸੁਗੁਰਦ ਆਗੂ ਟੀਮਾਂ ਨੇ ਹਰਭਜਨ ਸਿੰਘ ਬੂਟਰ ਨੂੰ ਆਪਣਾ ਸੂਬਾ ਕਨਵੀਨਰ ਐਲਾਨਿਆ। ਇਸੇ ਖੁਸ਼ੀ ਮੌਕੇ ਅੱਜ ਕਸਬਾ ਬਾਦਸ਼ਾਹਪੁਰ ਵਿਖੇ ਪਹੁੰਚੇ ਹਰਭਜਨ ਸਿੰਘ ਬੁੱਟਰ ਨੇ ਬੋਲਦਿਆਂ ਕਿਹਾ ਕਿ ਉਹ ਦਬੇ-ਕੁਚਲੇ ਲੋਕਾਂ ਦੀ ਆਵਾਜ਼ ਬਣਨਗੇ ਕਿਸੇ ਨਾਲ ਵੀ ਕਿਸੇ ਕਿਸਮ ਦਾ ਧੱਕਾ ਬਰਦਾਸ਼ਤ ਨਹੀਂ ਕਰਨਗੇ ਅਤੇ ਹਮੇਸ਼ਾ ਹੀ ਇਨਸਾਫ ਲਈ ਲੜਦੇ ਰਹਿਣਗੇ। ਇਸ ਮੌਕੇ ਬਲਾਕ ਪਾਤੜਾਂ,ਸਮਾਣਾ ,ਸਨੌਰ ,ਭੁੰਨਰੇੜੀ ,ਨਾਭਾ ,ਪਟਿਆਲਾ ,ਬਾਦਸ਼ਾਹਪੁਰ, ਰਾਜਪੁਰਾ ਦੇ ਵਿਸ਼ੇਸ਼ ਆਗੂ ਵੀ ਹਾਜ਼ਰ ਸਨ।

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੀ ਇਕਾਈ ਦਾ ਗਠਨ
ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਜ਼ਿਲ੍ਹਾ ਫ਼ਰੀਦਕੋਟ ਵੱਲੋਂ ਅੱਜ ਨਛੱਤਰ ਸਿੰਘ ਬਲਾਕ ਸੀਨੀਅਰ ਮੀਤ ਪ੍ਰਧਾਨ ਕੋਟਕਪੂਰਾ, ਜਸਕਰਨ ਸਿੰਘ ਇਕਾਈ ਪ੍ਰਧਾਨ ਨੱਥੇਵਾਲਾ ਦੀਆਂ ਕੋਸ਼ਿਸ਼ਾਂ ਸਦਕਾ ਢਿੱਲੋਂ ਕਲੋਨੀ ਕੋਟਕਪੂਰਾ ਵਿਖੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਜ਼ਿਲ੍ਹਾ ਫ਼ਰੀਦਕੋਟ ਦੀ ਇਕਾਈ ਦੀ ਚੋਣ ਕੀਤੀ।

ਜਿਸ ਵਿਚ ਭੁਪਿੰਦਰ ਸਿੰਘ ਔਲਖ ਜ਼ਿਲ੍ਹਾ ਪ੍ਰਧਾਨ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਜ਼ਿਲ੍ਹਾ ਫ਼ਰੀਦਕੋਟ ਵਿਸ਼ੇਸ਼ ਤੌਰ ਤੇ ਪੁੱਜੇ ਅਤੇ ਜਥੇਬੰਦੀ ਅੰਦਰ ਆਏ ਨਵੇਂ ਸਾਥੀਆਂ ਨੂੰ ਜਥੇਬੰਦੀ ਤੋਂ ਜਾਣੂ ਕਰਵਾਇਆ ਅਤੇ ਜਥੇਬੰਦੀ ਵੱਲੋਂ ਕੀਤੇ ਕੰਮਾਂ ਪ੍ਰਤੀ ਅਤੇ ਜਥੇਬੰਦੀ ਦੇ ਵਿਧਾਨ ਸੰਵਿਧਾਨ ਤੋਂ ਜਾਣੂੰ ਕਰਵਾਇਆ।

Also Read : ਅਮਰਨਾਥ ਯਾਤਰਾ ’ਤੇ ਜਾਣ ਵਾਲੇ ਧਿਆਨ ਦੇਣ, ਆਈ ਨਵੀਂ ਅਪਡੇਟ

ਇਸ ਮੌਕੇ ਢਿੱਲੋਂ ਕਲੋਨੀ ਵਿਖੇ ਇਕਾਈ ਦੀ ਚੋਣ ਕਰਵਾਈ ਅਤੇ ਲਵਪ੍ਰੀਤ ਸਿੰਘ ਫਰੀਦਕੋਟ ਵੱਲੋਂ ਜਥੇਬੰਦੀ ਵਿੱਚੋਂ ਨਵੇਂ ਆਏ ਸਾਥੀਆਂ ਦੇ ਆਹੁਦੇਦਾਰਾਂ ਦੇ ਨਾਂਅ ਬੋਲੇ ਜਿਨ੍ਹਾਂ ਵਿੱਚ ਇਕਾਈ ਪ੍ਰਧਾਨ ਰਣਧੀਰ ਸਿੰਘ ਨੂੰ ਇਕਾਈ ਪ੍ਰਧਾਨ ਲਾਇਆ ਗਿਆ, ਸੁਖਵਿੰਦਰ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ, ਰਾਜਵਿੰਦਰ ਸਿੰਘ ਮੀਤ ਪ੍ਰਧਾਨ, ਹਰਕਰਨ ਸਿੰਘ ਨੂੰ ਜਰਨਲ ਸਕੱਤਰ, ਸੁਖਦੀਪ ਸਿੰਘ ਨੂੰ ਖਜਾਨਚੀ, ਪਵਨ ਕੁਮਾਰ ਨੂੰ ਖਜਾਨਚੀ ਚੁਣਿਆ ਗਿਆ ਚੋਣ ਸਾਰੇ ਸਾਥੀਆਂ ਦੀ ਸਹਿਮਤੀ ਨਾਲ ਕੀਤੀ ਗਈ ਅਤੇ ਨਵੀਂ ਚੁਣੀ ਕਮੇਟੀ ਵੱਲੋਂ ਜਥੇਬੰਦੀ ਦਾ ਹਰ ਸੰਘਰਸ਼ ਵਿਚ ਵੱਧ ਤੋਂ ਵੱਧ ਯੋਗਦਾਨ ਪਾਉਣ ਦਾ ਭਰੋਸਾ ਦਿੱਤਾ ਗਿਆ।

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਨੇ ਸਮਾਰਟ ਮੀਟਰ ਉਤਾਰਕੇ ਸਰਕਾਰ ਵਿਰੁੱਧ ਕੀਤਾ ਵਿਰੋਧ
(ਮਨੋਜ ਗੋਇਲ) ਬਾਦਸ਼ਾਹਪੁਰ/ਘੱਗਾ। ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਬਲਾਕ ਬਾਦਸ਼ਾਹਪੁਰ ਵੱਲੋਂ ਪਿੰਡ ਹਰਚੰਦਪੁਰਾ ਵਿਖੇ ਲਗਾਏ ਸਮਾਰਟ ਮੀਟਰਾਂ ਦਾ ਯੂਨੀਅਨ ਤੇ ਪਿੰਡ ਵਾਸੀਆਂ ਨੇ ਜੰਮ ਕੇ ਵਿਰੋਧ ਕੀਤਾ ਅਤੇ ਮੀਟਰ ਉਤਾਰਕੇ ਪਾਵਰਕੌਮ ਸਬ ਡਵੀਜ਼ਨ ਬਾਦਸ਼ਾਹਪੁਰ ਵਿਖੇ ਐਡੀਸ਼ਨਲ ਐੱਸਡੀਓ ਦੇ ਸਪੁਰਦ ਕੀਤੇ ਤੇ ਇਸ ਦੌਰਾਨ ਆਗੂਆਂ ਨੇ ਪਾਵਰਕੌਮ ਦੇ ਅਧਿਕਾਰੀਆਂ ਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਲੋਕਾਂ ’ਤੇ ਸਮਾਰਟ ਬਿਜਲੀ ਮੀਟਰ ਲਾਉਣ ਦਾ ਸਖ਼ਤ ਵਿਰੋਧ ਕੀਤਾ। (Smart Meters)

ਸਮਾਰਟ ਮੀਟਰ ਨਾ ਲਗਾਉਣ ਲਈ ਲੋਕ ਯੂਨੀਅਨ ਦਾ ਸਾਥ ਦੇਣ (Smart Meters)

ਇਸ ਮੌਕੇ ਜਥੇਬੰਦੀ ਦੇ ਸੂਬਾ ਮੀਤ ਪ੍ਰਧਾਨ ਹਰਭਜਨ ਸਿੰਘ ਬੁੱਟਰ, ਜ਼ਿਲ੍ਹਾ ਬਲਾਕ ਪ੍ਰਧਾਨ ਚਰਨਜੀਤ ਕੌਰ ਕੰਗ ਨੇ ਪੰਜਾਬ ਸਰਕਾਰ ’ਤੇ ਗੰਭੀਰ ਨੋਟਿਸ ਲੈਂਦਿਆਂ ਦੋਸ਼ ਲਾਇਆ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚੰਗੇ ਲੋਕਾਂ ਤੋਂ ਵੋਟਾਂ ਲੈਣ ਮੌਕੇ ਕਈ ਵਾਅਦੇ ਕੀਤੇ ਗਏ ਸਨ। ਪਰ ਇਮਾਨਦਾਰੀ ਨਾਲ ਅਜਿਹਾ ਨਹੀਂ ਹੋ ਰਿਹਾ। ਇੱਕ ਪਾਸੇ ਸਮਾਰਟ ਮੀਟਰ ਲਗਾ ਕੇ ਮੁਲਾਜ਼ਮਾਂ ਤੋਂ ਨੌਕਰੀਆਂ ਖੋਹਣ ਵਾਲਾ ਕਰਾਰ ਦਿੱਤਾ, ਉੱਥੇ ਹੀ ਦੂਜੇ ਪਾਸੇ ਬਿਜਲੀ ਚੋਰੀ ਰੋਕਣ ਦੇ ਨਾਂਅ ’ਤੇ ਇਸ ਨੂੰ ਗਰੀਬ ਖਪਤਕਾਰਾਂ ਦੀਆਂ ਜੇਬਾਂ ’ਤੇ ਵੱਡੀ ਲੁੱਟ ਦੱਸਿਆ। ਉਨ੍ਹਾਂ ਕਿਹਾ ਕਿ ਮੀਟਰ ਤਾਂ ਹੀ ਕੰਮ ਕਰੇਗਾ ਜੇਕਰ ਸਮਾਰਟ ਬਿਜਲੀ ਮੀਟਰ ਵਿੱਚ ਕਾਰਡ ਪਾਇਆ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਮਾਰਟ ਮੀਟਰ ਨਾ ਲਗਾਉਣ ਅਤੇ ਯੂਨੀਅਨ ਦਾ ਸਾਥ ਦੇਣ। (Smart Meters)

ਇਹ ਵੀ ਪੜ੍ਹੋ : ਕਿਸਾਨਾਂ ਨੇ ਅਮਨ ਅਰੋੜਾ ਦੀ ਰਿਹਾਇਸ਼ ਅੱਗੇ ਲਾਇਆ ਧਰਨਾ

ਉਨ੍ਹਾਂ ਕਿਹਾ ਕਿ ਜਥੇਬੰਦੀ ਲੋਕਾਂ ਨੂੰ ਨਾਲ ਲੈ ਕੇ ਇਸ ਦਾ ਹਰ ਸਮੇਂ ਵਿਰੋਧ ਕਰੇਗੀ। ਆਗੂਆਂ ਨੇ ਕਿਹਾ ਕਿ ਜਦੋਂ ਤੱਕ ਕਾਰਪੋਰੇਟ ਘਰਾਣਿਆਂ ਦੀਆਂ ਨੀਤੀਆਂ ਨੂੰ ਰੱਦ ਨਹੀਂ ਕੀਤਾ ਜਾਂਦਾ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਇਸ ਸੰਬਧੀ ਐਕਸੀਅਨ ਸਮਾਣਾ ਨੂੰ ਫੋਨ ਕੀਤਾ ਤਾਂ ਉਨ੍ਹਾਂ ਫੋਨ ਚੁੱਕਣਾ ਜ਼ਰੂਰੀ ਨਹੀਂ ਸਮਝਿਆ ਤੇ ਐਡੀਸ਼ਨਲ ਐੱਸ ਡੀ ਓ ਅਵਤਾਰ ਸਿੰਘ ਨੇ ਕਿਹਾ ਕਿ ਪਾਵਰਕੌਮ ਵਲੋਂ ਪਿੱਛਲੇ 2-3 ਮਹੀਨਿਆਂ ਤੋਂ ਸਮਾਰਟ ਮੀਟਰ ਹੀ ਜਾਰੀ ਕੀਤੇ ਜਾ ਰਹੇ ਹਨ। ਇਸ ਕਰਕੇ ਸਮਾਰਟ ਮੀਟਰ ਲਗਾਏ ਜਾ ਰਹੇ ਹਨ।

ਪ੍ਰੰਤੂ ਇੱਥੇ ਪਾਵਰਕੌਮ ਦੇ ਅਧਿਕਾਰੀਆਂ ਤੇ ਸਵਾਲੀਆ ਨਿਸ਼ਾਨ ਖੜ੍ਹਾ ਹੁੰਦਾ ਅਗਰ 2-3 ਮਹੀਨਿਆਂ ਤੋਂ ਸਮਾਰਟ ਮੀਟਰ ਜਾਰੀ ਹੋ ਰਹੇ ਹਨ ਤਾਂ ਪਿੱਛਲੇ 1 ਸਾਲ ਤੋਂ ਵੀ ਪਹਿਲਾਂ ਦੀ ਕਟੀ ਹੋਈ ਸੜ੍ਹੇ ਮੀਟਰ ਨੂੰ ਬਦਲਣ ਵਾਲੀ ਰਸੀਦ ਤੇ ਮੀਟਰ ਕਿਉਂ ਨਹੀਂ ਬਦਲਿਆ ਗਿਆ। ਹੁਣ 1 ਸਾਲ ਬਾਅਦ ਕਿਉਂ ਮੀਟਰ ਬਦਲੇ ਜਾ ਰਹੇ ਹਨ। ਇਸ ਮੌਕੇ ਨਿਰਵੈਲ ਸਿੰਘ, ਰਣਜੀਤ ਸਿੰਘ, ਬਲਜਿੰਦਰ ਸਿੰਘ, ਗੁਰਪਾਲ ਸਿੰਘ ਪਾਲਾ, ਰਮਨ ਔਲਖ, ਗੁਰਜੀਤ ਸਿੰਘ ਕੰਗ ਤੇ ਕਿਸਾਨ ਆਗੂ ਹਾਜ਼ਰ ਸਨ।

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਨੇ ਬੈਰੀਕੇਡ ਤੋੜ ਕੇ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦਾ ਘਰ ਘੇਰਿਆ
ਕ੍ਰਾਂਤੀਕਾਰੀ ਕਿਸਾਨ ਯੂਨੀਅਨ ਨੇ ਬੈਰੀਕੇਡ ਤੋੜ ਕੇ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦਾ ਘਰ ਘੇਰਿਆ

ਪਟਿਆਲਾ (ਖੁਸ਼ਵੀਰ ਸਿੰਘ ਤੂਰ) ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦੀ ਕੋਠੀ ਅੱਗੇ ਕਿਸਾਨਾਂ ਵੱਲੋਂ ਬੈਰੀਕੇਡ ਤੋਡ਼ ਕੇ ਧਰਨਾ ਪ੍ਰਦਰਸ਼ਨ ਕੀਤਾ ਗਿਆ ਇਸ ਮੌਕੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਸਰਕਾਰ ਕਿਸਾਨਾਂ ਨਾਲ ਕੋਝਾ ਮਜ਼ਾਕ ਕਰ ਰਹੀ ਹੈ ਉਨ੍ਹਾਂ ਕਿਹਾ ਕਿ ਝੋਨੇ ਨਾਲ ਮੰਡੀਆਂ ਭਰੀਆਂ ਜਾ ਰਹੀਆਂ ਹਨ ਜਦਕਿ ਉਥੇ ਖਰੀਦਣ ਵਾਲਾ ਕੋਈ ਨਹੀਂ ਹੈ । ਉਨ੍ਹਾਂ ਕਾਂਗਰਸ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਕੇਂਦਰ ਵੱਲੋਂ ਲਗਾਏ ਇਸ ਅੜਿੱਕੇ ਨੂੰ ਤੁਰੰਤ ਹੱਲ ਕੀਤਾ ਜਾਵੇ ਨਹੀਂ ਤਾਂ ਕਿਸਾਨ ਕਾਂਗਰਸੀ ਵਿਧਾਇਕਾਂ ਅਤੇ ਮੰਤਰੀਆਂ ਨੂੰ ਬਾਹਰ ਨਹੀਂ ਨਿਕਲ ਦੇਣਗੇ ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ