Delay - Sach Kahoon Punjabi
ਕਰਤਾਰਪੁਰ ਲਾਂਘੇ ਦੇ ਕੰਮ ਵਿੱਚ ਢਿੱਲ ਤੇ ਕੈਪਟਨ ਨੇ ਜਤਾਈ ਚਿੰਤਾ
ਚੰਡੀਗੜ੍ਹ। ਕਰਤਾਰਪੁਰ ਲਾਂਘੇ ਦੇ ਕੰਮ ਵਿਚ ਢਿੱਲ ਦੀਆਂ ਆ ਰਹੀਆਂ ਰਿਪੋਰਟਾਂ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚਿੰਤਾ ਪ੍ਰਗਟਾਈ ਹੈ। ਮੁੱਖ ਮੰਤਰੀ ਨੇ ਪਾਕਿਸਤਾਨ ਨੂੰ ਅਪੀਲ ਕੀਤੀ ਹੈ ਕਿ ਉਹ ਲਾਂਘੇ ‘ਤੇ ਕੀਤੇ ਆਪਣੇ ਕਰਾਰ ਤੋਂ ਪਿੱਛੇ ਨਾ ਹਟੇ ਕਿਉਂਕਿ ਇਸ ਨਾਲ ਸਿੱਖ ਧਰਮ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ ਅਤੇ ਸਿੱਖ ਸੰਗਤ ਵੱਲੋਂ ਲੰਬੇ ਸਮੇਂ ਤੋਂ ਗੁਰੂ ਸਾਹਿਬ ਦੇ ਸਥਾਨ ਦੀ ਖੁੱਲ੍ਹੇ ਦਰਸ਼ਨ ਦੀਦਾਰ ਲਈ ਅਰਦਾਸ ਕੀਤੀ ਜਾ ਰਹੀ ਹੈ। ਇਸ ਦੇ ਨਾਲ ਕੈਪਟਨ ਨੇ ਪਾਕਿਸਤਾਨ ਨੂੰ ਅਟਾਰੀ-ਵਾਹਗਾ ਸਰਹੱਦ ‘ਤੇ ਦੋਵਾਂ ਦੇਸ਼ਾਂ ਦੇ ਹਿੱਤ ਵਿਚ ਹੁੰਦੇ ਵਪਾਰ ਨੂੰ ਮੁੜ ਸ਼ੁਰੂ ਕਰਵਾਉਣ ਦੀ ਵੀ ਮੰਗ ਕੀਤੀ ਹੈ।
ਦੱਸਣਯੋਗ ਹੈ ਕਿ ਭਾਰਤ ਸਰਕਾਰ ਵੱਲੋਂ ਜੰਮੂ-ਕਸ਼ਮੀਰ ਵਿਚ ਧਾਰਾ 370 ਹਟਾਏ ਜਾਣ ਤੋਂ ਬਾਅਦ ਭਾਰਤ-ਪਾਕਿਸਤਾਨ ਰਿਸ਼ਤਿਆਂ ਵਿਚ ਤਲਖੀ ਆ ਗਈ ਹੈ। ਇਸ ਦਰਮਿਆਨ ਭਾਰਤ ਨੇ ਪਾਕਿਸਤਾਨ ਨੂੰ ਅਗਸਤ ਦੇ ਪਹਿਲੇ ਹਫਤੇ ਬੈਠਕ ਕਰਨ ਦਾ ਪ੍ਰਸਤਾਵ ਦਿੱਤਾ ਸੀ ਤਾਂ ਜੋ ਲਾਂਘੇ ਦੇ ਨਿਰਮਾਣ ਲਈ ਪ੍ਰਬੰਧ ਪੂਰੇ ਕੀਤੇ ਜਾ ਸਕਣ ਤੇ ਲਾਂਘੇ ਨੂੰ ਅੰਤਿਮ ਰੂਪ ਦਿੱਤਾ ਜਾ ਸਕੇ ਪਰ ਪਾਕਿਸਤਾਨ ਨੇ ਅਜੇ ਤਕ ਇਸ ਬਾਰੇ ਕੋਈ ਜਵਾਬ ਨਹੀਂ ਦਿੱਤਾ ਹੈ। ਭਾਰਤ ਜਲਦ ਤੋਂ ਜਲਦ ਪਾਕਿਸਤਾਨ ਨਾਲ ਲਾਂਘੇ ਦੇ ਤਕਨੀਕੀ ਪਹਿਲੂਆਂ ਬਾਰੇ ਗੱਲਬਾਤ ਕਰਨਾ ਚਾਹੁੰਦਾ ਹੈ।
ਐਂਬੂਲੈਂਸ ਵੀ ਨਹੀਂ ਕਰਵਾਈ ਮੁਹੱਈਆ
ਫਰੀਦਾਬਾਦ: ਹਰਿਆਣਾ ਵਿੱਚ ਰਾਜ ਸਰਕਾਰ ਬੇਸ਼ੱਕ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਦਾਅਵੇ ਕਰ ਰਹੀ ਹੈ, ਪਰ ਸਰਕਾਰੀ ਨੁਮਾਇੰਦੇ ਇਨ੍ਹਾਂ ਦਾਅਵਿਆਂ ਨੂੰ ਪਲੀਤ ਕਰ ਰਹੇ ਹਨ। ਦਿੱਲੀ ਨਾਲ ਲੱਗਦੇ ਫਰੀਦਾਬਾਦ ‘ਚ ਸਿਵਲ ਹਸਪਤਾਲ ਬਾਦਸ਼ਾਹ ਖਾਨ ਦੇ ਡਾਕਟਰਾਂ ਦਾ ਸ਼ਰਮਨਾਕ ਚਿਹਰਾ ਸਾਹਮਣੇ ਆਇਆ ਹੈ, ਜਿੱਥੇ ਡਾਕਟਰਾਂ ਨੇ ਇੱਕ ਬਿਮਾਰ ਬੱਚੀ ਦੇ ਇਲਾਜ ਵਿੱਚ ਲਾਪਰਵਾਹੀ ਵਰਤੀ ਜਿਸ ਕਾਰਨ ਉਸ ਦੀ ਮੌਤ ਹੋ ਗਈ, ਉੱਥੇ ਪਰਿਵਾਰ ਨੂੰ ਮ੍ਰਿਤਕ ਬੱਚੀ ਦੀ ਲਾਸ਼ ਨੂੰ ਘਰ ਤੱਕ ਲਿਜਾਣ ਲਈ ਐਂਬੂਲੈਂਸ ਤੱਕ ਮੁਹੱਈਆ ਨਹੀਂ ਕਰਵਾਈ, ਜਿਸ ਕਾਰਨ ਪਰਿਵਾਰ ਲਾਸ਼ ਨੂੰ ਮੋਢੇ ‘ਤੇ ਰੱਖ ਕੇ ਘਰ ਲੈ ਕੇ ਗਏ।
ਦੋਹਤੀ ਦੀ ਲਾਸ਼ ਮੋਢੇ ‘ਤੇ ਰੱਖ ਕੇ ਘਰ ਲੈ ਕੇ ਗਿਆ ਬੇਵੱਸ ਨਾਨਾ
ਮ੍ਰਿਤਕ ਲੱਛਮੀ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਬੱਚੀ ਨੂੰ ਬੁਖ਼ਾਰ ਸੀ, ਜਿਸ ਨੂੰ ਉਹ ਪਹਿਲਾਂ ਦੋ ਨਿੱਜੀ ਹਸਪਤਾਲਾਂ ‘ਚ ਲੈ ਕੇ ਗÂੈ, ਪਰ ਰੁਪਇਆਂ ਦੀ ਘਾਟ ਕਾਰਨ ਉਨ੍ਹਾਂ ਨੇ ਕੋਈ ਇਲਾਜ ਨਹੀਂ ਕੀਤਾ। ਸ਼ੁੱਕਰਵਾਰ ਸਵੇਰੇ ਬੱਚੀ ਨੂੰ ਫਰੀਦਾਬਾਦ ਦੇ ਸਿਵਲ ਹਸਪਤਾਲ ਬਾਦਸ਼ਾਹ ਖਾਨ ਵਿੱਚ ਲੈ ਕੇ ਪਹੁੰਚੇ ਸਨ। ਇੱਥੇ ਡਾਕਟਰਾਂ ਨੇ ਬੱਚੀ ਦਾ ਕੋਈ ਇਲਾਜ ਨਹੀਂ ਕੀਤਾ। ਇਸ ਲਾਪਰਵਾਹੀ ਕਾਰਨ ਬੱਚੀ ਦੀ ਮੌਤ ਹੋ ਗਈ। ਆਰਥਿਕ ਤੰਗੀ ਝੱਲ ਰਹੇ ਪਰਿਵਾਰ ਨੂੰ ਡਾਕਟਰਾਂ ਨੇ ਲਾਸ਼ ਨੂੰ ਘਰ ਲਿਜਾਣ ਲਈ ਕੋਈ ਐਂਬੂਲੈਂਸ ਨਹੀਂ ਦਿੱਤੀ। ਬਾਅਦ ਵਿੱਚ ਨਾਨਾ ਆਪਣੀ 9 ਸਾਲਾ ਮਾਸੂਮ ਦੋਹਤੀ ਦੀ ਲਾਸ਼ ਨੂੰ ਮੋਢੇ ‘ਤੇ ਰੱਖ ਕੇ ਘਰ ਲਿਜਾਂਦੇ ਵਿਖਾਈ ਦਿੱਤੇ।
ਭਾਵੇਂ ਕੁਝ ਲੋਕਾਂ ਨੇ ਹਸਪਤਾਲ ਦੇ ਸੀਐੱਮਓ, ਪੀਐੱਮਓ ਅਤੇ ਐਂਬੂਲੈਂਸ ਵਾਲਿਆਂ ਨੂੰ ਵੀ ਫੋਨ ਕੀਤਾ, ਪਰ ਕਿਸੇ ਨੇ ਵੀ ਕੋਈ ਸਹਿਯੋਗ ਨਹੀਂ ਕੀਤਾ।
ਇਸ ਸਬੰਧੀ ਜਦੋਂ ਸੀਐੱਮਓ ਗੁਲਸ਼ਨ ਅਰੋੜਾ ਨਾਲ ਸੰਪਰਕ ਕਰਨ ਦਾ ਯਤਨ ਕੀਤਾ ਤਾਂ ਉਨ੍ਹਾਂ ਨੇ ਫੋਨ ਨਹੀਂ ਚੁੱਕਿਆ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।