Faridabad - Sach Kahoon Punjabi
Faridabad Crime News: ਫਰੀਦਾਬਾਦ ’ਚ ਲਗਾਤਾਰ ਦੂਜੇ ਦਿਨ ਵੱਡੀ ਕਾਰਵਾਈ, 50 ਕਿਲੋਗ੍ਰਾਮ ਤੋਂ ਵੱਧ ਵਿਸਫੋਟਕ ਬਰਾਮਦ ਤੇ ਦੋ ਗ੍ਰਿਫ਼ਤਾਰ
Faridabad Crime News: ਫਰੀਦਾਬਾਦ, (ਆਈਏਐਨਐਸ)। ਰਾਸ਼ਟਰੀ ਰਾਜਧਾਨੀ ਦਿੱਲੀ ਨਾਲ ਲੱਗਦੇ ਹਰਿਆਣਾ ਦੇ ਫਰੀਦਾਬਾਦ ਵਿੱਚ ਇੱਕ ਵਾਰ ਫਿਰ ਵਿਸਫੋਟਕ ਸਮੱਗਰੀ ਬਰਾਮਦ ਕੀਤੀ ਗਈ ਹੈ। ਇਸ ਮਾਮਲੇ ਵਿੱਚ ਅਪਰਾਧ ਸ਼ਾਖਾ ਨੇ ਦੋ ਸ਼ੱਕੀਆਂ ਨੂੰ ਵੀ ਹਿਰਾਸਤ ਵਿੱਚ ਲਿਆ ਹੈ। ਫਰੀਦਾਬਾਦ ਵਿੱਚ ਕਾਰਵਾਈ ਦੌਰਾਨ, ਅਪਰਾਧ ਸ਼ਾਖਾ ਨੇ ਸੈਕਟਰ-56 ਤੋਂ ਦੋਵਾਂ ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ। ਇਨ੍ਹਾਂ ਸ਼ੱਕੀਆਂ ਤੋਂ 50 ਤੋਂ 60 ਕਿਲੋਗ੍ਰਾਮ ਵਿਸਫੋਟਕ ਸਮੱਗਰੀ ਬਰਾਮਦ ਕੀਤੀ ਗਈ ਹੈ। ਫਿਲਹਾਲ, ਇਹ ਕਾਰਵਾਈ ਜਾਰੀ ਹੈ।
ਜਾਂਚ ਏਜੰਸੀਆਂ ਨੇ ਸੋਮਵਾਰ ਨੂੰ ਇੱਕ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਅਤੇ ਫਰੀਦਾਬਾਦ ਤੋਂ ਲਗਭਗ 2900 ਕਿਲੋਗ੍ਰਾਮ ਵਿਸਫੋਟਕ ਸਮੱਗਰੀ ਬਰਾਮਦ ਕੀਤੀ। ਏਜੰਸੀਆਂ ਨੇ ਹਥਿਆਰ ਅਤੇ ਗੋਲਾ ਬਾਰੂਦ ਵੀ ਜ਼ਬਤ ਕੀਤਾ। ਇਸ ਮਾਡਿਊਲ ਨਾਲ ਜੁੜੇ ਸੱਤ ਸ਼ੱਕੀ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਦੋ ਡਾਕਟਰ ਵੀ ਸ਼ਾਮਲ ਹਨ। ਬਾਅਦ ਵਿੱਚ, ਸ਼ੱਕੀ ਅੱਤਵਾਦੀਆਂ ਦਾ ਜੰਮੂ-ਕਸ਼ਮੀਰ ਸਬੰਧ ਸਾਹਮਣੇ ਆਇਆ। ਇਹ ਸਾਰੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਦੇ ਵਸਨੀਕ ਹਨ। ਆਰਿਫ਼ ਨਿਸਾਰ ਡਾਰ ਉਰਫ਼ ਸਾਹਿਲ, ਯਾਸੀਰ-ਉਲ-ਅਸ਼ਰਫ਼, ਅਤੇ ਮਕਸੂਦ ਅਹਿਮਦ ਡਾਰ ਉਰਫ਼ ਸ਼ਾਹਿਦ ਨੌਗਾਮ, ਸ੍ਰੀਨਗਰ ਦੇ ਵਸਨੀਕ ਹਨ। ਹੋਰ ਸ਼ੱਕੀਆਂ ਦੀ ਪਛਾਣ ਜ਼ਮੀਰ ਅਹਿਮਦ ਅਹੰਗਰ ਉਰਫ਼ ਮੁਤਲਾਸ਼ਾ, ਵਾਕੁਰਾ, ਗੰਦਰਬਲ ਦੇ ਨਿਵਾਸੀ; ਡਾ. ਮੁਜ਼ਾਮਿਲ ਅਹਿਮਦ ਗਨਾਈ ਉਰਫ਼ ਮੁਸਾਇਬ, ਕੋਇਲ, ਪੁਲਵਾਮਾ ਦੇ ਨਿਵਾਸੀ; ਅਤੇ ਡਾ. ਅਦੀਲ, ਵਾਨਪੋਰਾ, ਕੁਲਗਾਮ ਦੇ ਨਿਵਾਸੀ ਵਜੋਂ ਹੋਈ ਹੈ।
ਇਹ ਵੀ ਪੜ੍ਹੋ: Pakistan Blast News: ਪਾਕਿਸਤਾਨ ’ਚ ਇਸਲਾਮਾਬਾਦ ਅਦਾਲਤ ਨੇੜੇ ਆਤਮਘਾਤੀ ਹਮਲਾ, ਕਾਰ ਅੱਗ ਦੇ ਗੋਲੇ ’ਚ ਬਦਲੀ
ਜਾਂਚ ਦੌਰਾਨ, ਸ਼ੱਕੀ ਅੱਤਵਾਦੀਆਂ ਨੂੰ ਫਰੀਦਾਬਾਦ ਦੇ ਧੌਜ ਵਿੱਚ ਅਲ ਫਲਾਹ ਯੂਨੀਵਰਸਿਟੀ ਨਾਲ ਵੀ ਜੋੜਿਆ ਗਿਆ ਸੀ। ਡਾ. ਮੁਜ਼ਾਮਿਲ ਅਹਿਮਦ ਗਨਾਈ ਉਰਫ਼ ਮੁਸਾਇਬ ਇਸ ਯੂਨੀਵਰਸਿਟੀ ਵਿੱਚ ਪੜ੍ਹਾਉਂਦੇ ਸਨ। ਇਸ ਦੌਰਾਨ, ਫਰੀਦਾਬਾਦ ਪੁਲਿਸ ਨੇ ਦੱਸਿਆ ਕਿ ਅਲ ਫਲਾਹ ਯੂਨੀਵਰਸਿਟੀ ਵਿੱਚ ਮੁਜ਼ਮਿਲ ਨਾਲ ਕੰਮ ਕਰਨ ਵਾਲੇ ਫੈਕਲਟੀ ਮੈਂਬਰਾਂ, ਯੂਨੀਵਰਸਿਟੀ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਅਤੇ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਤੋਂ ਪੁੱਛਗਿੱਛ ਕੀਤੀ ਗਈ ਹੈ। ਪੁਲਿਸ ਨੇ 50 ਤੋਂ ਵੱਧ ਲੋਕਾਂ ਤੋਂ ਪੁੱਛਗਿੱਛ ਕੀਤੀ ਹੈ। ਇਸ ਤੋਂ ਇਲਾਵਾ, ਹਰਿਆਣਾ ਦੇ ਡੀਜੀਪੀ ਓਪੀ ਸਿੰਘ ਨੇ ਮੰਗਲਵਾਰ ਨੂੰ ਕਿਹਾ ਕਿ ਅਲ ਫਲਾਹ ਯੂਨੀਵਰਸਿਟੀ ਕੈਂਪਸ ਵਿੱਚ ਤਲਾਸ਼ੀ ਚੱਲ ਰਹੀ ਹੈ।
ਸ਼ੱਕੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜਾਂਚ ਜਾਰੀ ਰਹੇਗੀ। ਡੀਜੀਪੀ ਓਪੀ ਸਿੰਘ ਨੇ ਦੱਸਿਆ ਕਿ ਯੂਨੀਵਰਸਿਟੀ ਵਿੱਚ ਅੱਤਵਾਦੀ ਨੈੱਟਵਰਕ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਦਿੱਲੀ ਪੁਲਿਸ ਦਿੱਲੀ ਪੁਲਿਸ ਅਤੇ ਕੇਂਦਰੀ ਏਜੰਸੀਆਂ ਦੇ ਸਪੈਸ਼ਲ ਸੈੱਲ ਨਾਲ ਲਗਾਤਾਰ ਸਹਿਯੋਗ ਕਰ ਰਹੀ ਹੈ ਅਤੇ ਦਿੱਲੀ ਪੁਲਿਸ ਦੁਆਰਾ ਜੋ ਵੀ ਜਾਣਕਾਰੀ ਦਿੱਤੀ ਜਾਂਦੀ ਹੈ, ਉਸ ਦੇ ਆਧਾਰ ‘ਤੇ ਹਰਿਆਣਾ ਪੁਲਿਸ ਛਾਪੇਮਾਰੀ ਵਿੱਚ ਸਹਾਇਤਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਾਂਚ ਦਾ ਦਾਇਰਾ ਸਿਰਫ਼ ਫਰੀਦਾਬਾਦ ਤੱਕ ਸੀਮਤ ਨਹੀਂ ਹੈ। ਫਰੀਦਾਬਾਦ ਤੋਂ ਇਲਾਵਾ ਹਰਿਆਣਾ ਪੁਲਿਸ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਹੋਰ ਥਾਵਾਂ ‘ਤੇ ਵੀ ਤਲਾਸ਼ੀ ਮੁਹਿੰਮ ਚਲਾ ਰਹੀ ਹੈ। ਡੀਜੀਪੀ ਨੇ ਕਿਹਾ ਕਿ ਪੂਰਾ ਰਾਜ ਇਸ ਸਮੇਂ ਹਾਈ ਅਲਰਟ ‘ਤੇ ਹੈ ਅਤੇ ਜਾਂਚ ਦਾ ਦਾਇਰਾ ਵਧਾ ਦਿੱਤਾ ਗਿਆ ਹੈ। Faridabad Crime News
ਫਰੀਦਾਬਾਦ ਨੇ ਜੀਂਦ ਨੂੰ 111 ਦੌੜਾਂ ਨਾਲ ਹਰਾਇਆ
ਫਰੀਦਾਬਾਦ ਦੇ ਕਪਤਾਨ ਅਨਿਲ ਰਾਵਤ ਬਣੇ ‘ਮੈਨ ਆਫ ਦ ਮੈਚ’
ਸੱਚ ਕਹੂੰ ਨਿਊਜ਼/ਸੁਨੀਲ ਵਰਮਾ /ਸਰਸਾ। ਵੀਰਵਾਰ ਨੂੰ ਦੂਜੇ ਐਸਐਸਜੀ (ਅੰਡਰ-14) ਆਲ ਇੰਡੀਆ ਕ੍ਰਿਕਟ ਟੂਰਨਾਮੈਂਟ ਦੇ 10ਵੇਂ ਦਿਨ ਪੂਲ ਬੀ ‘ਚ ਦ ਕ੍ਰਿਕਟ ਗੁਰੂਕੁਲ ਫਰੀਦਾਬਾਦ  ਅਤੇ ਰਾਇਲ ਕ੍ਰਿਕਟ ਅਕਾਦਮੀ ਜੀਂਦ ਦਰਮਿਆਨ ਮੈਚ ਹੋਇਆ ਇਸ ਮੈਚ ‘ਚ ਫਰੀਦਾਬਾਦ ਦੀ ਟੀਮ ਬੱਲੇਬਾਜ਼ਾਂ ਅਤੇ ਗੇਂਦਬਾਜ਼ਾਂ ਦੇ ਦਮਦਾਰ ਪ੍ਰਦਰਸ਼ਨ ਦੇ ਦਮ ‘ਤੇ 111 ਦੌੜਾਂ ਨਾਲ ਜੇਤੂ ਰਹੀ ਫਰੀਦਾਬਾਦ ਵੱਲੋਂ 40 ਦੌੜਾਂ ਅਤੇ 3 ਵਿਕਟਾਂ ਹਾਸਲ ਕਰਨ ਵਾਲੇ ਟੀਮ ਦੇ ਕਪਤਾਨ ਅਨਿਲ ਰਾਵਤ ਮੈਨ ਆਫ ਦ ਮੈਚ ਬਣੇ ਜਿਨ੍ਹਾਂ ਨੇ ਮੁੱਖ ਮਹਿਮਾਨ ਦੇ ਰੂਪ ‘ਚ ਪਹੁੰਚੇ ਰਾਜਸਥਾਨ ਕ੍ਰਿਕਟ ਅਕਾਦਮੀ ਦੇ ਕੋਚ ਅਭਿਸ਼ੇਕ ਸ਼ਰਮਾ ਨੇ ਟਰਾਫੀ ਦੇ ਕੇ ਸਨਮਾਨਿਤ ਕੀਤਾ ।
ਇਸ ਮੌਕੇ ਦ ਕ੍ਰਿਕਟ ਗੁਰੂਕੁਲ ਫਰੀਦਾਬਾਦ ਦੇ ਕੋਚ ਰੋਹਿਤ ਸ਼ਰਮਾ, ਰਾਇਲ ਕ੍ਰਿਕਟ ਅਕਾਦਮੀ ਜੀਂਦ ਦੇ ਕੋਚ ਰਮੇਸ਼ ਖਟਕੜ ਅਤੇ ਸ਼ਾਹ ਸਤਿਨਾਮ ਜੀ ਕ੍ਰਿਕਟ ਅਕਾਦਮੀ ਦੇ ਕੋਚ ਰਾਹੁਲ ਸ਼ਰਮਾ ਮੌਜ਼ੂਦ ਸਨ ਜਦੋਂਕਿ ਮੈਚ ‘ਚ ਅੰਪਾਇਰਿੰਗ ਜਸਦੇਵ ਸਿੰਘ ਅਤੇ ਅਰਮਾਨ ਸਿੰਘ ਨੇ ਕੀਤੀ ਟਾਸ ਜਿੱਤ ਕੇ ਪਹਿਲਾਂ ਖੇਡਦਿਆਂ ਫਰੀਦਾਬਾਦ ਦੀ ਟੀਮ ਨੇ ਤੈਅ 40 ਓਵਰਾਂ ‘ਚ 6 ਵਿਕਟਾਂ ਗਵਾ ਕੇ 230 ਦੌੜਾਂ ਬਣਾ ਲਈਆਂ ਜਿਸ ‘ਚ ਸਿਵਾਂਤ ਮਿਸ਼ਰਾ 83 ਗੇਂਦਾਂ ‘ਚ 8 ਚੌਕਿਆਂ ਦੀ ਮੱਦਦ ਨਾਲ 68 ਦੌੜਾਂ ਬਣਾ ਕੇ ਨਾਬਾਦ ਰਹੇ ਜਦੋਂਕਿ ਕਪਤਾਨ ਅਨਿਲ ਰਾਵਤ ਨੇ 29 ਗੇਂਦਾਂ ‘ਚ 40 ਦੌੜਾਂ ਅਤੇ ਵਿਵੇਕ ਸਰਕਾਰ ਨੇ 42 ਗੇਂਦਾਂ ‘ਤੇ 32 ਦੌੜਾਂ ਦਾ ਯੋਗਦਾਨ ਦਿੱਤਾ ।
ਸਾਤਵਿਕ ਨੈਨ ਨੇ 6 ਓਵਰਾਂ ‘ਚ 56 ਦੌੜਾਂ ਦੇ ਕੇ 2 ਖਿਡਾਰੀਆਂ ਨੂੰ ਆਊਟ ਕੀਤਾ
ਜੀਂਦ ਵੱਲੋਂ ਭਿਵਾਂਸ਼ੂ ਨੇ 8 ਓਵਰਾਂ ‘ਚ 37 ਦੌੜਾਂ ਦੇ ਕੇ 3 ਅਤੇ ਸਾਤਵਿਕ ਨੈਨ ਨੇ 6 ਓਵਰਾਂ ‘ਚ 56 ਦੌੜਾਂ ਦੇ ਕੇ 2 ਖਿਡਾਰੀਆਂ ਨੂੰ ਆਊਟ ਕੀਤਾ ਟੀਚੇ ਦਾ ਪਿੱਛਾ ਕਰਨ ਉੱਤਰੀ ਰਾਇਲ ਕ੍ਰਿਕਟ ਅਕਾਦਮੀ ਜੀਂਦ ਦੀ ਟੀਮ ਤੈਅ 40 ਓਵਰਾਂ ‘ਚ 8 ਵਿਕਟਾਂ ਦੇ ਨੁਕਸਾਨ ‘ਤੇ ਸਿਰਫ 119 ਦੌੜਾਂ ਹੀ ਬਣਾ ਸਕੀ ਜਿਸ ‘ਚ ਕਪਤਾਨ ਰਿੰਕੂ ਨੇ ਸਭ ਤੋਂ ਜ਼ਿਆਦਾ 46 ਦੌੜਾਂ ਬਣਾਈਆਂ ਫਰੀਦਾਬਾਦ ਵੱਲੋਂ ਕਪਤਾਨ ਅਨਿਲ ਰਾਵਤ ਨੇ 7 ਓਵਰਾਂ ‘ਚ 27 ਦੌੜਾਂ ਦੇ ਕੇ 3 ਖਿਡਾਰੀਆਂ ਨੂੰ ਆਊਟ ਕੀਤਾ ਜਦੋਂਕਿ ਪ੍ਰਦੁੱਮਣ ਚੌਧਰੀ ਨੇ 5 ਓਵਰਾਂ ‘ਚ 25 ਦੌੜਾਂ ਦੇ ਕੇ 2 ਵਿਕਟਾਂ ਲਈਆਂ ਇਸ ਮੈਚ ‘ਚ ਦ ਕ੍ਰਿਕਟ ਗੁਰੂਕੁਲ ਫਰੀਦਾਬਾਦ ਦੀ ਟੀਮ ਨੇ ਰਾਇਲ ਕ੍ਰਿਕਟ ਅਕਾਦਮੀ ਜੀਂਦ ਨੂੰ 111 ਦੌੜਾਂ ਨਾਲ ਹਰਾਇਆ।
ਅੱਜ ਦਾ ਮੈਚ
ਟੂਰਨਾਮੈਂਟ ਦੇ 11ਵੇਂ ਦਿਨ ਸ਼ੁੱਕਰਵਾਰ ਨੂੰ ਅਪੈਕਸ ਕ੍ਰਿਕਟ ਅਕਾਦਮੀ ਫਤਿਆਬਾਦ ਅਤੇ ਰਾਇਲ ਕ੍ਰਿਕਟ ਅਕਾਦਮੀ ਜੀਂਦ ਦਰਮਿਆਨ ਖੇਡਿਆ ਜਾਵੇਗਾ ਦੋਵੇਂ ਟੀਮਾਂ ਹੁਣ ਤੱਕ ਖੇਡਿਆ ਗਿਆ ਆਪਣਾ ਇੱਕ-ਇੱਕ ਮੁਕਾਬਲਾ ਹਾਰ ਚੁੱਕੀਆਂ ਹਨ
5 ਤੋਂ ਸ਼ੁਰੂ ਹੋਵੇਗਾ ਪਹਿਲਾ ਸੈਮੀਫਾਈਨਲ
24 ਦਸੰਬਰ ਤੋਂ ਚੱਲ ਰਹੇ ਦੂਜੇ ਐਸਐਸਜੀ (ਅੰਡਰ-14) ਆਲ ਇੰਡੀਆ ਕ੍ਰਿਕਟ ਟੂਰਨਾਮੈਂਟ ‘ਚ ਪਹਿਲਾ ਸੈਮੀਫਾਈਨਲ ਮੈਚ 5 ਜਨਵਰੀ ਤੋਂ ਖੇਡਿਆ ਜਾਵੇਗਾ ਅਤੇ ਦੂਜਾ 6 ਜਨਵਰੀ ਨੂੰ 7 ਜਨਵਰੀ ਨੂੰ ਟੂਰਨਾਮੈਂਟ ਦਾ ਫਾਈਨਲ ਮੈਚ ਹੋਵੇਗਾ ਇਸ ਟੂਰਨਾਮੈਂਟ ‘ਚ ਦੇਸ਼ ਦੇ ਵੱਖ-ਵੱਖ ਸੂਬਿਆਂ ਦੀਆਂ 8 ਟੀਮਾਂ ਹਿੱਸਾ ਲੈ ਰਹੀਆਂ ਹਨ ਜਿਨ੍ਹਾਂ ਨੂੰ ਦੋ ਗਰੁੱਪਾਂ ‘ਚ ਵੰਡਿਆ ਗਿਆ ਹੈ।
ਹਰੇਕ ਗਰੁੱਪ ‘ਚੋਂ ਦੋ-ਦੋ ਟੀਮਾਂ ਸੈਮੀਫਾਈਨਲ ‘ਚ ਪਹੁੰਚਣਗੀਆਂ ।
ਸਾਰੀਆਂ ਟੀਮਾਂ ਦੇ ਤਿੰਨ-ਤਿੰਨ ਲੀਗ ਮੈਚ ਹੋਣਗੇ ਰੋਜ਼ਾਨਾ ਇੱਕ ਮੈਚ ਖੇਡਿਆ ਜਾ ਰਿਹਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਅੰਡਰ-14 ਟੂਰਨਾਮੈਂਟ: ਫਰੀਦਾਬਾਦ ਨੇ ਫਤਿਆਬਾਦ ਨੂੰ ਹਰਾਇਆ
ਫਰੀਦਾਬਾਦ ਦੇ ਖਿਡਾਰੀਆਂ ਨੇ ਸ਼ਾਨਦਾਰ ਫਿਲਡਿੰਗ ਕਰਦਿਆਂ 4 ਖਿਡਾਰੀਆਂ ਨੂੰ ਕੀਤਾ ਰਨ ਆਊਟ
ਲੱਕੀ ਖਾਨ ਬਣੇ ਮੈਨ ਆਫ ਦ ਮੈਚ
ਸੱਚ ਕਹੂੰ ਨਿਊਜ਼/ਸੁਨੀਲ ਵਰਮਾ/ਸਰਸਾ। 9ਵੇਂ ਦਿਨ ਬੁੱਧਵਾਰ ਨੂੰ ਸ਼ਾਹ ਸਤਿਨਾਮ ਜੀ ਕ੍ਰਿਕਟ ਸਟੇਡੀਅਮ ‘ਚ ਚੱਲ ਰਹੇ ਦੂਜੇ ਐੱਸਐੱਸਜੀ (ਅੰਡਰ-14) ਆਲ ਇੰਡੀਆ ਕ੍ਰਿਕਟ ਟੂਰਨਾਮੈਂਟ ‘ਚ ਪੁਲ-ਬੀ ਦਾ ਤੀਜਾ ਮੈਚ ਅਪੈਕਸ ਕ੍ਰਿਕਟ ਅਕਾਦਮੀ ਫਤਿਆਬਾਦ ਅਤੇ ਦਾ ਕ੍ਰਿਕਟ ਗੁਰੂਕੁਲ ਫਰੀਦਾਬਾਦ ਦਰਮਿਆਨ ਖੇਡਿਆ ਗਿਆ ਇਸ ‘ਚ ਫਰੀਦਾਬਾਦ ਦੀ ਟੀਮ ਸ਼ਾਨਦਾਰ ਫਿਲਡਿੰਗ ਦੇ ਦਮ ‘ਤੇ ਇਹ ਮੈਚ ਅਸਾਨੀ ਨਾਲ 9 ਵਿਕਟਾਂ ਨਾਲ ਜਿੱਤ ਲਿਆ 3 ਵਿਕਟਾਂ ਹਾਸਲ ਕਰਨ ਵਾਲੇ ਫਰੀਦਾਬਾਦ ਦੇ ਲੱਕੀ ਖਾਨ ਮੈਨ ਆਫ ਦ ਮੈਚ ਬਣੇ ਉਨ੍ਹਾਂ  ਨੂੰ ਇਹ ਪੁਰਸਕਾਰ ਸ਼ਾਹ ਸਤਿਨਾਮ ਜੀ ਸਿੱਖਿਆ ਸੰਸਥਾਨ ਦੇ ਸਵੀਮਿੰਗ ਕੋਚ ਗੁਗਨ ਇੰਸਾਂ ਨੇ ਦਿੱਤਾ ਇਸ ਮੌਕੇ ਫਰੀਦਾਬਾਦ ਦੇ ਕੋਚ ਰੋਹਿਤ ਸ਼ਰਮਾ, ਫਤਿਆਬਾਦ ਦੇ ਕੋਚ ਅਰੂਣ ਖੋੜ ਅਤੇ ਸ਼ਾਹ ਸਤਿਨਾਮ ਜੀ ਕ੍ਰਿਕਟ ਅਕਾਦਮੀ ਦੇ ਕੋਚ ਰਾਹੁਲ ਸ਼ਰਮਾ ਮੌਜ਼ੂਦ ਸਨ ਜਦੋਂਕਿ ਮੈਚ ‘ਚ ਅਨੂਪ ਸਿੰਘ ਅਤੇ ਜਸਦੇਵ ਸਿੰਘ ਨੇ ਅੰਪਾਇਰਿੰਗ ਕੀਤੀ।
ਅਪੈਕਸ ਕ੍ਰਿਕਟ ਅਕਾਦਮੀ ਫਤਿਆਬਾਦ ਦੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਅਤੇ ਫਤਿਆਬਾਦ ਦੀ ਪੂਰੀ ਟੀਮ 251 ਓਵਰਾਂ ‘ਚ ਹੀ ਸਿਰਫ 81 ਦੌੜਾਂ ‘ਤੇ ਢੇਰ ਹੋ ਗਈ ਫਰੀਦਾਬਾਦ ਦੇ ਖਿਡਾਰੀਆਂ ਨੇ ਬਿਹਤਰੀਨ ਫਿਲਡਿੰਗ ਦਾ ਪ੍ਰਦਰਸ਼ਨ ਕਰਦਿਆਂ ਫਤਿਆਬਾਦ ਦੇ ਗ੍ਰਵਿਤ, ਸ਼ਿਵਮ, ਧਨਕੇਤ ਅਤੇ ਸਾਹਿਲ ਜਿਆਣੀ ਸਮੇਤ ਚਾਰ ਖਿਡਾਰੀਆਂ ਨੂੰ ਰਨ ਆਊਟ ਕਰਕੇ ਟੀਮ ਦੀ ਕਮਰ ਤੋੜ ਦਿੱਤੀ ਫਤਿਆਬਾਦ ਵੱਲੋਂ ਧਨਕੇਤ ਨੇ 27 ਅਤੇ ਮੋਹਿਤ ਜਾਪਲੋਟ ਨੇ ਸਭ ਤੋਂ ਜ਼ਿਆਦਾ 16 ਦੌੜਾਂ ਬਣਾਈਆਂ 86 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਉੱਤਰੀ ਦਾ ਕ੍ਰਿਕਟ ਗੁਰੂਕੁਲ ਫਰੀਦਾਬਾਦ ਦੀ ਟੀਮ ਨੇ ਇਹ ਟੀਚਾ 13.4 ਓਵਰਾਂ ‘ਚ ਇੱਕ ਵਿਕਟ ਗਵਾ ਕੇ ਹਾਸਲ ਕਰ ਲਿਆ ਕੇਸ਼ਵ ਸ਼ਰਮਾ ਅਤੇ ਯਸ਼ ਕੁਮਾਰ ਨੇ 30-30 ਦੌੜਾਂ ਬਣਾਈਆਂ ਅਭਿਮੰਨਿਊ ਜੱਗਾ ਨੇ ਇੱਕ ਓਵਰ ‘ਚ ਛੇ ਦੌੜਾਂ ਦੇ ਕੇ ਇੱਕ ਵਿਕਟ ਹਾਸਲ ਕੀਤੀ।
ਅੱਜ ਦਾ ਮੁਕਾਬਲਾ
ਟੂਰਨਾਮੈਂਟ ਦੇ 10ਵੇਂ ਦਿਨ ਦ ਕ੍ਰਿਕਟ ਗੁਰੂਕੁਲ ਫਰੀਦਾਬਾਦ ਅਤੇ ਰਾਇਲ ਕ੍ਰਿਕਟ ਅਕਾਦਮੀ ਜੀਂਦ ਦਰਮਿਆਨ ਮੈਚ ਖੇਡਿਆ ਜਾਵੇਗਾ ਜ਼ਿਕਰਯੋਗ ਹੈ ਕਿ ਇਸ ਟੂਰਨਾਮੈਂਟ ‘ਚ ਦੇਸ਼ ਦੇ ਵੱਖ-ਵੱਖ ਸੂਬਿਆਂ ਦੀਆਂ 8 ਟੀਮਾਂ ਹਿੱਸਾ ਲੈ ਰਹੀਆਂ ਹਨ ਅਤੇ ਫਾਈਨਲ ਮੁਕਾਬਲਾ 7 ਜਨਵਰੀ ਨੂੰ ਖੇਡਿਆ ਜਾਵੇਗਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਅੰਡਰ-14 ਟੂਰਨਾਮੈਂਟ: ਜੈਪੁਰ ਨੇ ਫਰੀਦਾਬਾਦ ਨੂੰ 7 ਵਿਕਟਾਂ ਨਾਲ ਹਰਾਇਆ
117 ਦੌੜਾਂ ਬਣਾਉਣ ਵਾਲੇ ਜੈਪੁਰ ਦੇ ਦਵਿੰਦਰ ਕੁਮਾਰ ਬਣੇ ਮੈਨ ਆਫ ਦ ਮੈਚ
ਸੱਚ ਕਹੂੰ ਨਿਊਜ਼/ਸੁਨੀਲ ਵਰਮਾ/ਸਰਸਾ। ਮੰਗਲਵਾਰ ਨੂੰ ਅੱਠਵੇਂ ਦਿਨ ਦੂਜੇ ਐਸਐਸਜੀ (ਅੰਡਰ-14) ਆਲ ਇੰਡੀਆ ਕ੍ਰਿਕਟ ਟੂਰਨਾਮੈਂਟ ‘ਚ ਸਪੋਰਟਸ ਥ੍ਰੋਨ ਕ੍ਰਿਕਟ ਅਕਾਦਮੀ ਜੈਪੁਰ ਅਤੇ ਦ ਕ੍ਰਿਕਟ ਗੁਰੂਕੁਲ ਫਰੀਦਾਬਾਦ ਦਰਮਿਆਨ ਮੈਚ ਖੇਡਿਆ ਗਿਆ ਜਿਸ ‘ਚ ਜੈਪੁਰ ਦੀ ਟੀਮ ਨੇ ਦਵਿੰਦਰ ਕੁਮਾਰ ਦੀਆਂ ਨਾਬਾਦ 117 ਦੌੜਾਂ ਦੀ ਪਾਰੀ ਨਾਲ ਇਹ ਮੈਚ 7 ਵਿਕਟਾਂ ਨਾਲ ਜਿੱਤ ਲਿਆ ਮੰਗਲਵਾਰ ਨੂੰ ਮੁੱਖ ਮਹਿਮਾਨ ਦੇ ਰੂਪ ‘ਚ ਸੇਂਟ ਐਮਐਸਜੀ ਗਲੋਰੀਅਸ ਇੰਟਰਨੈਸ਼ਨਲ ਸਕੂਲ ਦੇ ਡਾਇਰੈਕਟਰ ਪ੍ਰਿੰਸੀਪਲ ਅਭਿਸ਼ੇਕ ਸ਼ਰਮਾ ਪਹੁੰਚੇ ਅਤੇ ਮੈਨ ਆਫ ਦ ਮੈਚ ਰਹੇ ਦਵਿੰਦਰ ਕੁਮਾਰ ਨੂੰ ਟਰਾਫੀ ਦੇ ਕੇ ਸਨਮਾਨਿਤ ਕੀਤਾ।  Wickets
ਇਸ ਤੋਂ ਪਹਿਲਾਂ ਪੂਲ ਬੀ ਦੇ ਦੂਜੇ ਮੈਚ ‘ਚ ਦ ਕ੍ਰਿਕਟ ਗੁਰੂਕੁਲ ਫਰੀਦਾਬਾਦ ਦੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਤੈਅ 40 ਓਵਰਾਂ ‘ਚ 8 ਵਿਕਟਾਂ ‘ਤੇ 241 ਦੌੜਾਂ ਬਣਾਈਆਂ ਜਿਸ ‘ਚ ਯਸ਼ ਕੁਮਾਰ ਤੇ ਕਪਤਾਨ ਗੌਤਮ ਵਰਮਾ ਨੇ 55-55 ਦੌੜਾਂ ਦਾ ਯੋਗਦਾਨ ਦਿੱਤਾ ਜੈਪੁਰ ਵੱਲੋਂ ਕਪਤਾਨ ਦਿੱਗਵਿਜੈ ਸਿੰਘ ਰਾਜਪੂਤ ਨੇ 8 ਓਵਰਾਂ ‘ਚ 44 ਦੌੜਾਂ ਦੇ ਕੇ ਤਿੰਨ ਖਿਡਾਰੀਆਂ ਨੂੰ ਆਊਟ ਕੀਤਾ ਟੀਚੇ ਦਾ ਪਿੱਛਾ ਕਰਨ ਉੱਤਰੀ ਸਪੋਰਟਸ ਥ੍ਰੋਨ ਕ੍ਰਿਕਟ ਅਕਾਦਮੀ ਜੈਪੁਰ ਦੀ ਟੀਮ ਨੇ ਦਵਿੰਦਰ ਕੁਮਾਰ ਦੀਆਂ ਨਾਬਾਦ 117 ਦੌੜਾਂ ਦੀ ਬਦੌਲਤ 39.1 ਓਵਰਾਂ ‘ਚ 242 ਦੌੜਾਂ ਬਣਾ ਕੇ ਇਹ ਮੈਚ 7 ਵਿਕਟਾਂ ਨਾਲ ਜਿੱਤ ਲਿਆ ਦਵਿੰਦਰ ਕੁਮਾਰ ਨੂੰ 117 ਦੌੜਾਂ ਦੀ ਪਾਰੀ ਲਈ ਮੈਨ ਆਫ ਦ ਮੈਚ ਐਲਾਨਿਆ ਗਿਆ  ਇਸ ਮੌਕੇ ਜੈਪੁਰ ਟੀਮ ਦੇ ਕੋਚ ਅਭਿਸ਼ੇਕ ਸ਼ਰਮਾ, ਫਰੀਦਾਬਾਦ ਟੀਮ ਦੇ ਕੋਚ ਰੋਹਿਤ ਸ਼ਰਮਾ ਅਤੇ ਸ਼ਾਹ ਸਤਿਨਾਮ ਜੀ ਕ੍ਰਿਕਟ ਅਕਾਦਮੀ ਦੇ ਕੋਚ ਰਾਹੁਲ ਸ਼ਰਮਾ ਮੌਜ਼ੂਦ ਸਨ। Wickets
ਬੁੱਧਵਾਰ ਨੂੰ ਹੋਣ ਵਾਲਾ ਮੈਚ
9ਵੇਂ ਦਿਨ ਬੁੱਧਵਾਰ ਨੂੰ ਐਸਐਸਜੀ (ਅੰਡਰ-14) ਆਲ ਇੰਡੀਆ ਕ੍ਰਿਕਟ ਟੂਰਨਾਮੈਂਟ ‘ਚ ਪੂਲ ਬੀ ਦਾ ਤੀਜਾ ਮੈਚ ਅਪੈਕਸ ਕ੍ਰਿਕਟ ਅਕਾਦਮੀ ਫਤਿਆਬਾਦ ਅਤੇ ਦ ਕ੍ਰਿਕਟ ਗੁਰੂਕੁਲ ਫਰੀਦਾਬਾਦ ਦਰਮਿਆਨ ਖੇਡਿਆ ਜਾਵੇਗਾ ਦੋਵੇਂ ਹੀ ਟੀਮਾਂ ਆਪਣਾ ਪਹਿਲਾ ਮੈਚ ਹਾਰ ਚੁੱਕੀਆਂ ਹਨ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਐਂਬੂਲੈਂਸ ਵੀ ਨਹੀਂ ਕਰਵਾਈ ਮੁਹੱਈਆ
ਫਰੀਦਾਬਾਦ: ਹਰਿਆਣਾ ਵਿੱਚ ਰਾਜ ਸਰਕਾਰ ਬੇਸ਼ੱਕ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਦਾਅਵੇ ਕਰ ਰਹੀ ਹੈ, ਪਰ ਸਰਕਾਰੀ ਨੁਮਾਇੰਦੇ ਇਨ੍ਹਾਂ ਦਾਅਵਿਆਂ ਨੂੰ ਪਲੀਤ ਕਰ ਰਹੇ ਹਨ। ਦਿੱਲੀ ਨਾਲ ਲੱਗਦੇ ਫਰੀਦਾਬਾਦ ‘ਚ ਸਿਵਲ ਹਸਪਤਾਲ ਬਾਦਸ਼ਾਹ ਖਾਨ ਦੇ ਡਾਕਟਰਾਂ ਦਾ ਸ਼ਰਮਨਾਕ ਚਿਹਰਾ ਸਾਹਮਣੇ ਆਇਆ ਹੈ, ਜਿੱਥੇ ਡਾਕਟਰਾਂ ਨੇ ਇੱਕ ਬਿਮਾਰ ਬੱਚੀ ਦੇ ਇਲਾਜ ਵਿੱਚ ਲਾਪਰਵਾਹੀ ਵਰਤੀ ਜਿਸ ਕਾਰਨ ਉਸ ਦੀ ਮੌਤ ਹੋ ਗਈ, ਉੱਥੇ ਪਰਿਵਾਰ ਨੂੰ ਮ੍ਰਿਤਕ ਬੱਚੀ ਦੀ ਲਾਸ਼ ਨੂੰ ਘਰ ਤੱਕ ਲਿਜਾਣ ਲਈ ਐਂਬੂਲੈਂਸ ਤੱਕ ਮੁਹੱਈਆ ਨਹੀਂ ਕਰਵਾਈ, ਜਿਸ ਕਾਰਨ ਪਰਿਵਾਰ ਲਾਸ਼ ਨੂੰ ਮੋਢੇ ‘ਤੇ ਰੱਖ ਕੇ ਘਰ ਲੈ ਕੇ ਗਏ।
ਦੋਹਤੀ ਦੀ ਲਾਸ਼ ਮੋਢੇ ‘ਤੇ ਰੱਖ ਕੇ ਘਰ ਲੈ ਕੇ ਗਿਆ ਬੇਵੱਸ ਨਾਨਾ
ਮ੍ਰਿਤਕ ਲੱਛਮੀ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਬੱਚੀ ਨੂੰ ਬੁਖ਼ਾਰ ਸੀ, ਜਿਸ ਨੂੰ ਉਹ ਪਹਿਲਾਂ ਦੋ ਨਿੱਜੀ ਹਸਪਤਾਲਾਂ ‘ਚ ਲੈ ਕੇ ਗÂੈ, ਪਰ ਰੁਪਇਆਂ ਦੀ ਘਾਟ ਕਾਰਨ ਉਨ੍ਹਾਂ ਨੇ ਕੋਈ ਇਲਾਜ ਨਹੀਂ ਕੀਤਾ। ਸ਼ੁੱਕਰਵਾਰ ਸਵੇਰੇ ਬੱਚੀ ਨੂੰ ਫਰੀਦਾਬਾਦ ਦੇ ਸਿਵਲ ਹਸਪਤਾਲ ਬਾਦਸ਼ਾਹ ਖਾਨ ਵਿੱਚ ਲੈ ਕੇ ਪਹੁੰਚੇ ਸਨ। ਇੱਥੇ ਡਾਕਟਰਾਂ ਨੇ ਬੱਚੀ ਦਾ ਕੋਈ ਇਲਾਜ ਨਹੀਂ ਕੀਤਾ। ਇਸ ਲਾਪਰਵਾਹੀ ਕਾਰਨ ਬੱਚੀ ਦੀ ਮੌਤ ਹੋ ਗਈ। ਆਰਥਿਕ ਤੰਗੀ ਝੱਲ ਰਹੇ ਪਰਿਵਾਰ ਨੂੰ ਡਾਕਟਰਾਂ ਨੇ ਲਾਸ਼ ਨੂੰ ਘਰ ਲਿਜਾਣ ਲਈ ਕੋਈ ਐਂਬੂਲੈਂਸ ਨਹੀਂ ਦਿੱਤੀ। ਬਾਅਦ ਵਿੱਚ ਨਾਨਾ ਆਪਣੀ 9 ਸਾਲਾ ਮਾਸੂਮ ਦੋਹਤੀ ਦੀ ਲਾਸ਼ ਨੂੰ ਮੋਢੇ ‘ਤੇ ਰੱਖ ਕੇ ਘਰ ਲਿਜਾਂਦੇ ਵਿਖਾਈ ਦਿੱਤੇ।
ਭਾਵੇਂ ਕੁਝ ਲੋਕਾਂ ਨੇ ਹਸਪਤਾਲ ਦੇ ਸੀਐੱਮਓ, ਪੀਐੱਮਓ ਅਤੇ ਐਂਬੂਲੈਂਸ ਵਾਲਿਆਂ ਨੂੰ ਵੀ ਫੋਨ ਕੀਤਾ, ਪਰ ਕਿਸੇ ਨੇ ਵੀ ਕੋਈ ਸਹਿਯੋਗ ਨਹੀਂ ਕੀਤਾ।
ਇਸ ਸਬੰਧੀ ਜਦੋਂ ਸੀਐੱਮਓ ਗੁਲਸ਼ਨ ਅਰੋੜਾ ਨਾਲ ਸੰਪਰਕ ਕਰਨ ਦਾ ਯਤਨ ਕੀਤਾ ਤਾਂ ਉਨ੍ਹਾਂ ਨੇ ਫੋਨ ਨਹੀਂ ਚੁੱਕਿਆ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।