Treatment - Sach Kahoon Punjabi
ਸਾਧ-ਸੰਗਤ ਨੇ ਲੋੜਵੰਦ ਮਰੀਜ਼ ਦੇ ਇਲਾਜ ’ਚ ਕੀਤੀ ਆਰਥਿਕ ਸਹਾਇਤਾ
(ਮਨੋਜ) ਮਲੋਟ। ਜਿੱਥੇ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਵੱਲੋਂ ਚਲਾਏ ਮਾਨਵਤਾ ਭਲਾਈ ਕਾਰਜਾਂ ਵਿੱਚ ਵੱਧ ਤੋਂ ਵੱਧ ਸਹਿਯੋਗ ਕਰ ਰਹੀ ਹੈ, ਉਥੇ ਬਲਾਕ ਮਲੋਟ ਦੀ ਸਾਧ-ਸੰਗਤ ਵੀ ਮਾਨਵਤਾ ਦੀ ਸੇਵਾ ਵਿੱਚ ਪਿੱਛੇ ਨਹੀਂ ਹੈ, ਸਗੋਂ ਮਾਨਵਤਾ ਭਲਾਈ ਕਾਰਜਾਂ ਵਿੱਚ ਦਿਨ-ਰਾਤ ਲੱਗੀ ਹੋਈ ਹੈ ਅਤੇ ਦੂਜਿਆਂ ਦੇ ਦੁੱਖ-ਦਰਦ ਨੂੰ ਆਪਣਾ ਸਮਝਦੇ ਹੋਏ ਮਲੋਟ ਦੇ ਜੋਨ ਨੰਬਰ 3 ਦੀ ਸਾਧ-ਸੰਗਤ ਨੇ ਲੋੜਵੰਦ ਮਰੀਜ਼ ਦੇ ਇਲਾਜ ਵਿੱਚ ਆਰਥਿਕ ਸਹਾਇਤਾ ਕਰਕੇ ਉਸਦਾ ਇਲਾਜ ਕਰਵਾਇਆ। Malout News
ਜਾਣਕਾਰੀ ਦਿੰਦਿਆਂ 85 ਮੈਂਬਰ ਪੰਜਾਬ ਰਾਹੁਲ ਇੰਸਾਂ, ਜੋਨ ਨੰਬਰ 3 ਦੇ ਪ੍ਰੇਮੀ ਸੇਵਕ ਸੁਨੀਲ ਕੁਮਾਰ ਇੰਸਾਂ ਅਤੇ 15 ਮੈਂਬਰ ਸਵੀਟੀ ਇੰਸਾਂ ਨੇ ਦੱਸਿਆ ਕਿ ਇੰਦਰਾ ਦੇਵੀ ਪਤਨੀ ਓਮ ਪ੍ਰਕਾਸ਼ ਨਿਵਾਸੀ ਮਹਾਂਵੀਰ ਨਗਰ ਮਲੋਟ ਦੀ ਪਿੱਤੇ ਦੀ ਪੱਥਰੀ ਦਾ ਅਪ੍ਰੇਸ਼ਨ ਹੋਣਾ ਸੀ ਅਤੇ ਪਰਿਵਾਰ ਅਪ੍ਰੇਸ਼ਨ ਕਰਵਾਉਣ ਵਿੱਚ ਅਸਮਰੱਥ ਸੀ ਤਾਂ ਜੋਨ ਨੰਬਰ 3 ਦੀ ਸਾਧ-ਸੰਗਤ ਨੇ ਸ਼ਹਿਰ ਦੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਉਸਦਾ ਪਿੱਤੇ ਦੀ ਪੱਥਰੀ ਦਾ ਅਪ੍ਰੇਸ਼ਨ ਕਰਵਾ ਕੇ ਅਸਲੀ ਮਾਨਵਤਾ ਦਾ ਫਰਜ਼ ਅਦਾ ਕੀਤਾ। Malout News
ਇਹ ਵੀ ਪੜ੍ਹੋ: ਮਾਤਾ ਬਦਾਮੀ ਦੇਵੀ ਹੋਏ ਸਰੀਰਦਾਨੀਆਂ ’ਚ ਸ਼ਾਮਲ
ਜ਼ਿੰਮੇਵਾਰਾਂ ਨੇ ਦੱਸਿਆ ਕਿ ਉਕਤ ਔਰਤ ਦੇ ਇਲਾਜ ’ਤੇ 20 ਹਜ਼ਾਰ ਤੋਂ ਜ਼ਿਆਦਾ ਖਰਚ ਆਇਆ। ਇਸ ਮੌਕੇ 15 ਮੈਂਬਰ ਨਰੇਸ਼ ਮਿਗਲਾਣੀ ਇੰਸਾਂ, ਸੁਨੀਲ ਵਧਵਾ ਇੰਸਾਂ, ਸੱਤਪਾਲ ਇੰਸਾਂ, ਵਿਨੋਦ ਇੰਸਾਂ, ਅਜੈ ਮੰਗਲਾ ਇੰਸਾਂ, ਅਵੀ ਮੰਗਲਾ ਇੰਸਾਂ, ਪ੍ਰਵੀਨ ਇੰਸਾਂ, ਦਰਸ਼ਨਾਂ ਇੰਸਾਂ, ਬਾਲਾ ਇੰਸਾਂ, ਅਨੁਰਾਧਾ ਇੰਸਾਂ, ਅਨੀਤਾ ਇੰਸਾਂ ਅਤੇ ਵੀਨਾ ਇੰਸਾਂ ਤੋਂ ਇਲਾਵਾ ਜੋਨ 4 ਦੇ 15 ਮੈਂਬਰ ਡਾ. ਜੈਪਾਲ ਇੰਸਾਂ ਮੌਜ਼ੂਦ ਸਨ।
ਲੀਵਰ ਦਾ ਰੱਖੋ ਖਾਸ ਖਿਆਲ
ਲੀਵਰ ਦਾ ਰੱਖੋ ਖਾਸ ਖਿਆਲ
ਲੀਵਰ ਸਾਡੇ ਸਰੀਰ ਦਾ ਇੱਕ ਬਹੁਤ ਖਾਸ ਅੰਗ ਹੈ, ਇਹ ਪੇਟ ਦੀ ਲੈਬੋਰੇਟਰੀ ਵੀ ਹੈ ਅਤੇ ਪਾਚਨ ਵਿਚ ਸਹਾਇਕ ਕਈ ਤਰ੍ਹਾਂ ਦੇ ਰਸ ਬਣਾਉਂਦਾ ਹੈ, ਨਾਲ ਹੀ ਸਰੀਰ ਅਤੇ ਖੂਨ ‘ਚੋਂ ਜ਼ਹਿਰੀਲੇ ਤੱਤ ਬਾਹਰ ਕੱਢਦਾ ਹੈ ਅੱਜ-ਕੱਲ੍ਹ ਲੀਵਰ ਸਬੰੰਧੀ ਬਿਮਾਰੀਆਂ ਤੇਜੀ ਨਾਲ ਵਧ ਰਹੀਆਂ ਹਨ ਅਜਿਹਾ ਵਿਗੜ ਚੁੱਕੀ  ਜੀਵਨਸ਼ੈਲੀ ਕਾਰਨ ਹੋ ਰਿਹਾ ਹੈ ਜੇਕਰ ਤੁਹਾਡਾ ਲੀਵਰ ਠੀਕ ਤਰ੍ਹਾਂ ਕੰਮ ਨਹੀਂ ਕਰ ਪਾ ਰਿਹਾ ਤਾਂ ਸਮਝ ਲਵੋ ਕਿ ਖਤਰੇ ਦੀ ਘੰਟੀ ਵੱਜ ਚੁੱਕੀ ਹੈ ਲੀਵਰ ਦੀ ਵੱਡੀ ਖਰਾਬੀ ਹੋਣ ਦੀ ਸੂਰਤ ਵਿੱਚ ਟ੍ਰਾਂਸਪਲਾਂਟ ਤੋਂ ਇਲਾਵਾ ਹੋਰ ਕੋਈ ਹੱਲ ਨਹੀਂ ਬਚਦਾ ਹੈ ਇਸ ਲਈ ਲੀਵਰ ਦੀ ਖਰਾਬੀ ਦੇ ਲੱਛਣ ਸਾਹਮਣੇ ਆਉਣ ‘ਤੇ ਡਾਕਟਰ ਨਾਲ ਤੁਰੰਤ ਬਿਨਾ ਕਿਸੇ ਦੇਰੀ ਸੰਪਰਕ ਕੀਤਾ ਜਾਣਾ ਬਹੁਤ ਜਰੂਰੀ ਹੈ
ਲੀਵਰ ਖਰਾਬ ਹੋਣ ਦੇ ਕਾਰਨ ਤੇ ਲੱਛਣ:
ਮੂੰਹ ‘ਚੋਂ ਗੰਦੀ ਬਦਬੂ ਆਉਣਾ ਵੀ ਲੀਵਰ ਦੀ ਖਰਾਬੀ ਹੋ ਸਕਦੀ ਹੈ ਅਜਿਹਾ ਇਸ ਲਈ ਹੁੰਦਾ ਹੈ, ਕਿਉਂਕਿ ਮੂੰਹ ‘ਚੋਂ ਅਮੋਨੀਆ ਦਾ ਰਿਸਾਅ ਵਧ ਜਾਂਦਾ ਹੈ ਲੀਵਰ ਖਰਾਬ ਹੋਣ ਦਾ ਇੱਕ ਹੇਰ ਸੰਕੇਤ ਹੈ ਜਿਸ ਵਿਚ ਸਰੀਰ ਦੀ ਚਮੜੀ ਖਰਾਬ ਹੋਣ ਲੱਗੇਗੀ ਤੇ ਚਿਹਰੇ ‘ਤੇ ਥਕਾਨ ਨਜ਼ਰ ਆਉਣ ਲੱਗਦੀ ਹੈ ਅੱਖਾਂ ਦੇ ਥੱਲੇ ਦੀ ਚਮੜੀ ਬਹੁਤ ਹੀ ਨਾਜੁਕ ਹੰਦੀ ਹੈ ਜਿਸ ‘ਤੇ ਤੁਹਾਡੀ ਸਿਹਤ ਦਾ ਅਸਰ ਸਾਫ ਦਿਖਾਈ ਦਿੰਦਾ ਹੈ
ਪਾਚਣ ਤੰਤਰ ‘ਚ ਖਰਾਬੀ, ਜੇਕਰ ਤੁਹਾਡੇ ਲੀਵਰ ‘ਚ ਫੈਟ ਜੰਮੀ ਹੋਈ ਹੈ ਜਾਂ ਫਿਰ ਲੀਵਰ ‘ਚ ਸੋਜ (ਫੈਟੀ ਲੀਵਰ) ਹੋ ਗਿਆ ਹੈ, ਤਾਂ ਫਿਰ ਪਾਣੀ ਵੀ ਤੁਹਾਨੂੰ ਹਜ਼ਮ ਨਹੀਂ ਹੋਵੇਗਾ ਚਮੜੀ ‘ਤੇ ਸਫੇਦ ਧੱਬੇ, ਜੇਕਰ ਤੁਹਾਡੀ ਚਮੜੀ ਦਾ ਰੰਗ ਉੱਡ ਗਿਆ ਹੈ ਤੇ ਚਿੱਟੇ ਰੰਗ ਦੇ ਧੱਬੇ ਪੈਣ ਲੱਗ ਗਏ ਹਨ ਤਾਂ ਇਸ ਨੂੰ ਲੀਵਰ ਸਪੌਟ ਦੇ ਨਾਂਅ ਨਾਲ ਜਾਣਿਆ ਜਾਂਦਾ ਹੈ ਜੇਕਰ ਪਿਸ਼ਾਬ ਜਾਂ ਮਲ ਹਰ ਰੋਜ਼ ਗਹਿਰੇ ਰੰਗ ਦਾ ਆਉਣ ਲੱਗੇ ਤਾਂ ਸਮਝ ਲਵੋ ਕਿ ਲੀਵਰ ‘ਚ ਗੜਬੜ ਹੈ, ਜੇਕਰ ਅਜਿਹਾ ਸਿਰਫ ਇੱਕ ਵਾਰ ਹੁੰਦਾ ਹੈ ਤਾਂ ਇਹ ਸਿਰਫ ਪਾਣੀ ਦੀ ਕਮੀ ਕਾਰਨ ਵੀ ਹੋ ਸਕਦਾ ਹੈ ਜੇਕਰ ਤੁਹਾਡੀਆਂ ਅੱਖਾਂ ਦਾ ਸਫੇਦ ਹਿੱਸਾ ਪੀਲਾ ਨਜ਼ਰ ਆਉਣ ਲੱਗੇ ਤੇ ਨਹੁੰ ਵੀ ਪੀਲੇ ਹੋਣ ਲੱਗ ਜਾਣ ਤਾਂ ਤੁਹਾਨੂੰ ਪੀਲੀਆ ਹੋ ਸਕਦਾ ਹੈ ਇਸਦਾ ਇਹ ਮਤਲਬ ਹੈ ਕਿ ਤੁਹਾਡੇ ਲੀਵਰ ‘ਚ ਸੰਕਰਮਣ ਸ਼ੁਰੂ ਹੋ ਚੁੱਕਾ ਹੈ
ਲੀਵਰ ਇੱਕ ਐਂਜਾਈਮ ਪੈਦਾ ਕਰਦਾ ਹੈ
ਲੀਵਰ ਇੱਕ ਐਂਜਾਈਮ ਪੈਦਾ ਕਰਦਾ ਹੈ, ਜਿਸ ਦਾ ਨਾਂਅ ਬਾਈਲ ਹੈ ਤੇ ਇਹ ਸਵਾਦ ‘ਚ ਬਹੁਤ ਖਰਾਬ  ਲੱਗਦਾ ਹੈ ਜੇਕਰ ਤੁਹਾਡੇ ਮੂੰਹ ‘ਚ ਕੜਵਾਹਟ ਲੱਗੇ ਤਾਂ ਇਸਦਾ ਮਤਲਬ ਹੈ ਕਿ ਤੁਹਾਡੇ ਮੂੰਹ ਤੱਕ  ਬਾਈਲ ਪਹੁੰਚ ਰਿਹਾ ਹੈ ਜਦੋਂ ਲੀਵਰ ਵੱਡਾ ਹੋ ਜਾਂਦਾ ਹੈ ਪੇਟ ‘ਚ ਸੋਜਿਸ਼ ਆ ਜਾਂਦੀ ਹੈ, ਜਿਸ ਨੂੰ ਅਸੀਂ ਅਕਸਰ ਮੋਟਾਪਾ ਸਮਝਣ ਦੀ ਭੁੱਲ ਕਰ  ਬੈਠਦੇ ਹਾਂ ਜੇਕਰ ਜਿਆਦਾ ਤੇਲ ਵਾਲਾ ਖਾਣਾ ਖਾਂਦੇ ਹਾਂ ਤੇ ਕਸਰਤ ਨਹੀਂ ਕਰਦੇ ਤਾਂ ਫੈਟੀ ਲੀਵਰ ਦੀ ਸੰਭਾਵਨਾ ਵਧ ਜਾਂਦੀ ਹੈ ਜਿਆਦਾ ਫੈਟ ਨਾਲ ਲੀਵਰ ‘ਚ ਸੋਜ ਆਉਣ ਲੱਗਦੀ ਹੈ ਤੇ ਲੀਵਰ ਸੁੰਗੜਨ ਲੱਗਦਾ ਹੈ ਜੇਕਰ  ਸ਼ੁਰੂਆਤੀ ਦੌਰ ‘ਚ ਇਸਦਾ ਪਤਾ ਲੱਗ ਜਾਵੇ ਤਾਂ ਇਸਦਾ ਇਲਾਜ  ਸੰਭਵ ਹੈ
ਵਾਇਰਲ ਹੈਪੇਟਾਈਟਿਸ ਏ, ਬੀ, ਸੀ ਅਤੇ ਈ ਹੋਣ ਦੀ ਸੂਰਤ ‘ਚ ਲੀਵਰ ਖਰਾਬ ਹੋ ਜਾਂਦਾ ਹੈ ਏ ਅਤੇ ਈ  ਦੂਸ਼ਿਤ ਪਾਣੀ ਤੇ ਖਾਣੇ ਨਾਲ ਹੁੰਦਾ ਹੈ ਇਸ ਨੂੰ ਆਮ ਭਾਸ਼ਾ ‘ਚ ਪੀਲੀਆ ਕਹਿੰਦੇ ਹਨ
ਲੱਛਣ:
ਲਗਭਗ ਚਾਰ ਹਫਤਿਆਂ ਤੱਕ ਚੱਲਦੇ ਹਨ ਇਸ ਹਾਲਤ ‘ਚ ਮਰੀਜ ਨੂੰ ਉਲਟੀ ਤੇ ਬੁਖਾਰ ਆਉਂਦਾ ਹੈ ਬੀ ਅਤੇ ਸੀ ਵਾਇਰਲ ਇਨਫੈਕਸ਼ਨ ਹੈ ਸੰਕਰਮਣ ਦੇ ਡੇਢ ਤੋਂ ਦੋ ਮਹੀਨੇ ਬਾਅਦ ਲੱਛਣ ਨਜ਼ਰ ਆਉਣ ਲੱਗਦੇ ਹਨ ਕਈ ਮਾਮਲਿਆਂ ‘ਚ ਲੱਛਣ ਚਾਰ ਮਹੀਨੇ ਬਾਅਦ ਵੀ ਨਜ਼ਰ ਆਉਂਦੇ ਹਨ ਬਚਪਨ ‘ਚ ਇੰਨਫੈਕਸ਼ਨ ਹੋਣ ‘ਤੇ ਅੱਗੇ ਚੱਲ ਕ੍ਰੋਨਿਕ ਹੈਪੇਟਾਈਟਿਸ  ਦਾ ਖਤਰਾ ਵਧ ਜਾਂਦਾ ਹੈ ਦੋਨੋਂ ਹੀ ਵਾਇਰਸ ਲੀਵਰ  ‘ਤੇ  ਬੁਰਾ ਅਸਰ ਪਾਉਂਦੇ  ਹਨ ਇਸਦੇ ਲੱਛਣ ਮੁੱਖ ਤੌਰ ‘ਤੇ ਭੁੱਖ ਨਾ ਲੱਗਣਾ, ਵਜਨ ਘੱਟ ਹੋਣਾ, ਪੀਲੀਆ ਆਦਿ ਹੋਣਾ ਹੈ
ਸ਼ਰਾਬ ਦੇ ਸੇਵਨ ਨਾਲ ਲੀਵਰ ਖਰਾਬ ਹੋਣ ਲੱਗਦਾ ਹੈ
ਸ਼ਰਾਬ ਦੇ ਸੇਵਨ ਨਾਲ ਲੀਵਰ ਖਰਾਬ ਹੋਣ ਲੱਗਦਾ ਹੈ ਜਿਗਰ ‘ਚ ਰੇਸ਼ਾ (ਫਾਈਬ੍ਰੋਸਿੱਸ) ਬਣਨ ਲੱਗਦਾ ਹੈ ਜਿਸ ਕਾਰਨ ਲੀਵਰ ਸੁੰਗੜਨ ਲੱਗਦਾ ਹੈ ਲੀਵਰ ‘ਚ ਛੋਟੀਆਂ-ਵੱਡੀਆਂ ਗੰਢਾਂ ਪੈ ਜਾਂਦੀਆਂ ਹਨ ਜੋ ਕਿ ਲੀਵਰ ਸਿਰੋਸਿੱਸ ਅਖਵਾਉਂਦਾ ਹੈ ਜਦੋਂ ਸਰੀਰ ਦੋ ਸੈੱਲ ਲੀਵਰ ਦੇ ਖਿਲਾਫ ਕੰਮ ਕਰਨ ਲੱਗਦੇ ਹਨ ਤਾਂ ਲੀਵਰ ਖਰਾਬ ਹੋਣ ਲੱਗਦਾ ਹੈ ਅੰਤੜੀਆਂ ਦੇ ਬੈਕਟੀਰੀਆ ਵੀ ਫੈਟੀ ਲੀਵਰ ਹੋਣ ਦਾ ਕਾਰਨ ਬਣਦੇ ਹਨ ਇਹ ਪਤਲੇ ਲੋਕਾਂ ਨੂੰ ਵੀ ਹੋ ਸਕਦਾ ਹੈ
ਲੀਵਰ ਖਰਾਬ ਹੋਣ ਦੇ ਲੱਛਣ ਕਾਫੀ ਦੇਰ ਬਾਅਦ ਪਤਾ ਲੱਗਦੇ ਹਨ ਜਦੋਂ 30-40 ਪ੍ਰਤੀਸ਼ਤ ਲੀਵਰ ਦੇ ਸੈੱਲ ਨਸ਼ਟ ਹੋ ਜਾਂਦੇ ਹਨ, ਤਾਂ ਕਿਤੇ ਜਾ ਕੇ ਫੈਟੀ ਲੀਵਰ, ਐਲਕੋਹਲਿੱਕ ਡੀਸੀਜ ਬਾਰੇ ਪਤਾ ਲੱਗਦਾ ਹੈ
ਲੀਵਰ ਟੈਸਟ ਫੰਕਸ਼ਨ:
ਜੇਕਰ ਤੁਸੀਂ ਡਰੱਗ ਲੈਂਦੇ ਹੋ, ਸ਼ਰਾਬ ਪੀਂਦੇ ਹੋ, ਦਿਮਾਗ ਜਾਂ ਟੀਬੀ ਰੋਗ ਦੀ ਦਵਾਈ ਲੈਂਦੇ ਹੋ, ਪਰਿਵਾਰ ‘ਚ ਕਿਸੇ ਨੂੰ ਲੀਵਰ ਦੀ ਬਿਮਾਰੀ ਹੈ, ਤਾਂ ਅਜਿਹੇ ‘ਚ ਤੁਸੀਂ ਲੀਵਰ ਫੰਕਸ਼ਨ ਟੈਸਟ ਜਰੂਰ ਕਰਵਾਓ ਇਹ ਟੈਸਟ ਲੀਵਰ ਦੀ ਕਾਰਜਸ਼ੈਲੀ ਬਾਰੇ ਦੱਸਦਾ ਹੈ ਇਸ ਤੋਂ ਇਲਾਵਾ ਫੈਟੀ ਲੀਵਰ ਲਈ ਅਲਟਰਾਸਾਊਂਡ ਵੀ ਹੁੰਦਾ ਹੈ
ਲੀਵਰ ਬਾਇਓਪਸੀ:
ਜਦੋਂ ਬਲੱਡ ਟੈਸਟ ਨਾਲ ਲੀਵਰ ਦੀ ਬਿਮਾਰੀ ਸਾਹਮਣੇ ਨਹੀਂ ਆਉਂਦੀ ਤਾਂ ਡਾਕਟਰ ਬਾਇਓਪਸੀ ਦੀ ਸਲਾਹ ਦਿੰਦੇ ਹਨ ਇਸ ‘ਚ ਲੀਵਰ ਦਾ ਛੋਟਾ ਅੰਸ਼ ਕੱਢ ਕੇ ਲੈਬੋਰੇਟਰੀ ਭੇਜਿਆ ਜਾਂਦਾ ਹੈ
ਲੀਵਰ ਦੀ ਦੇਖ-ਭਾਲ:
ਲੀਵਰ ਦੇ ਮਾਮਲੇ ‘ਚ ਇਲਾਜ ਨਾਲੋਂ ਬਚਾਅ ਹੀ ਭਲਾ ਹੈ  ਇਸ ਲਈ ਜੀਵਨਸ਼ੈਲੀ ਅਤੇ ਖਾਣ-ਪੀਣ ਦਾ ਧਿਆਨ ਰੱਖਣਾ ਜਰੂਰੀ ਹੈ
ਦੂਸ਼ਿਤ ਖਾਣਾ, ਸ਼ਰਾਬ ਤੇ ਸਿਗਰਟਨੋਸ਼ੀ ਤੋਂ ਦੂਰ ਰਹੋ
ਰੋਜ਼ਾਨਾ 6 ਘੰਟੇ ਤੋਂ ਘੱਟ ਨੀਂਦ ਲੈਣ ਨਾਲ ਸਰੀਰ ਦਾ ਮੈਟਾਬੋਲੀਜ਼ਮ ਪ੍ਰਭਾਵਿਤ ਹੁੰਦਾ ਹੈ ਅਤੇ ਲੀਵਰ ਨਾਲ ਜੁੜੇ ਰੋਗਾਂ ਦਾ ਖਤਰਾ ਵਧ ਜਾਂਦਾ ਹੈ
ਤਣਾਅ ਨਾਲ ਵੀ ਲੀਵਰ ਦੀ ਕਾਰਜਸ਼ੈਲੀ ‘ਤੇ ਪ੍ਰਭਾਵ ਪੈਂਦਾ ਹੈ ਜਿਸਦਾ ਸਿੱਧਾ ਅਸਰ ਸਾਡੇ ਪਾਚਣ ਤੰਤਰ ‘ਤੇ ਪੈਂਦਾ ਹੈ
ਭੋਜਨ ਉਦੋਂ ਹੀ ਕਰੋ ਜਦੋਂ ਤੁਹਾਨੰ ਭੁੱਖ ਲੱਗੇ ਤੇ ਭੁੱਖ ਤੋਂ ਅੱਧਾ ਖਾਣਾ ਹੀ ਖਾਓ
ਸਵੇਰੇ ਖਾਲੀ ਪੇਟ ਇੱਕ ਵੱਡਾ ਗਿਲਾਸ ਨਿੱਘਾ ਨਿੰਬੂ ਪਾਣੀ ਦਾ ਪੀਓ, ਇਸ ਨਾਲ ਲੀਵਰ  ਤਾਂ ਸਾਫ ਹੋਵੇਗਾ ਹੀ, ਪਾਚਣ ਤੰਤਰ ਦੀ ਸੁਧਰੇਗਾ
ਚੰਗੀ ਮਾਤਰਾ ‘ਚ ਤਾਜੇ ਫਲ ਅਤੇ ਹਰੀਆਂ ਪੱਤੇਦਾਰ ਸਬਜੀਆਂ ਤੇ ਫਲਾਂ ਦਾ ਜੂਸ ਪੀਓ
ਹਰ ਰੋਜ਼ 6-7 ਲਸੱਣ ਦੀਆਂ ਕਲੀਆਂ ਖਾਓ ਇਸ ਨਾਲ ਲੀਵਰ ਸ਼ੁੱਧ ਹੁੰਦਾ ਹੈ
ਸਿਹਤਮੰਦ ਲੀਵਰ ਲਈ ਰੋਜਾਨਾ ਕਸਰਤ ਕਰੋ
ਲੀਵਰ ਵੱਡਾ ਹੋ ਜਾਂਦਾ ਹੈ ਪੇਟ ‘ਚ ਸੋਜਿਸ਼ ਆ ਜਾਂਦੀ ਹੈ, ਜਿਸ ਨੂੰ ਅਸੀਂ ਅਕਸਰ ਮੋਟਾਪਾ ਸਮਝਣ ਦੀ ਭੁੱਲ ਕਰ  ਬੈਠਦੇ ਹਾਂ ਜੇਕਰ ਜਿਆਦਾ ਤੇਲ ਵਾਲਾ ਖਾਣਾ ਖਾਂਦੇ ਹੋ ਤੇ ਕਸਰਤ ਨਹੀਂ ਕਰਦੇ ਤਾਂ ਫੈਟੀ ਲੀਵਰ ਦੀ ਸੰਭਾਵਨਾ ਵਧ ਜਾਂਦੀ ਹੈ ਜਿਆਦਾ ਫੈਟ ਨਾਲ ਲੀਵਰ ‘ਚ ਸੋਜ ਆਉਣ ਲੱਗਦੀ ਹੈ ਤੇ ਲੀਵਰ ਸੁੰਗੜਨ ਲੱਗਦਾ ਹੈ
ਹਰਪ੍ਰੀਤ ਸਿੰਘ ਬਰਾੜ,
ਸਾਬਕਾ ਡੀ .ਓ. 174 ਮਿਲਟਰੀ ਹਸਪਤਾਲ,
ਮੇਨ ਏਅਰ ਫੋਰਸ ਰੋਡ, ਬਠਿੰਡਾ
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਪੰਜਾਬ ਸਰਕਾਰ ਉਠਾਏਗੀ ਡਾ. ਦਲੀਪ ਕੌਰ ਟਿਵਾਣਾ ਦੇ ਇਲਾਜ ਦਾ ਖਰਚਾ: ਤ੍ਰਿਪਤ ਰਜਿੰਦਰ ਸਿੰਘ ਬਾਜਵਾ
Dr. Dilip Kaur Tiwana | ਕੈਬਨਿਟ ਮੰਤਰੀ ਨੇ ਮੋਹਾਲੀ ਦੇ ਡਿਪਟੀ ਕਮਿਸ਼ਨਰ ਨਾਲ ਮੈਕਸ ਹਸਪਤਾਲ ਪਹੁੰਚ ਕੇ ਉੱਘੀ ਸਾਹਿਤਕ ਸ਼ਖਸੀਅਤ ਦਾ ਹਾਲ-ਚਾਲ ਜਾਣਿਆ
ਐਸ.ਏ.ਐਸ ਨਗਰ| ਮੁਹਾਲੀ ਦੇ ਮੈਕਸ ਹਸਪਤਾਲ ਵਿਚ ਜੇਰੇ ਇਲਾਜ਼ ਡਾ. ਦਲੀਪ ਕੌਰ ਟਿਵਾਣਾ (Dr. Dilip Kaur Tiwana) ਦੇ ਇਲਾਜ਼ ਦਾ ਖਰਚਾ ਪੰਜਾਬ ਸਰਕਾਰ ਵਲੋਂ ਉਠਾਇਆ ਜਾਵੇਗਾ।ਇਹ ਐਲਾਨ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਮੰਤਰੀ, ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਉੱਘੀ ਸਾਹਿਤਕਾਰ ਡਾ. ਦਲੀਪ ਕੌਰ ਟਿਵਾਣਾ ਦਾ ਮੈਕਸ ਹਸਪਤਾਲ ਵਿਖੇ ਹਾਲ-ਚਾਲ ਪੁੱਛਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਉੱਘੀ ਸਾਹਿਤਕਾਰ ਡਾ. ਦਲੀਪ ਕੌਰ ਟਿਵਾਣਾ ਨੇ ਕੌਮੀ ਅਤੇ ਕੌਮਾਂਤਰੀ ਪੱਧਰ `ਤੇ ਪੰਜਾਬ ਦਾ ਨਾਂ ਰੌਸ਼ਨ ਕੀਤਾ ਹੈ ਅਤੇ ਜਿਕਰਯੋਗ ਹੈ ਕਿ  ਉਨ੍ਹਾਂ ਦੀਆਂ ਲਿਖਤਾਂ ਹਮੇਸ਼ਾ ਸਮਾਜਿਕ ਸਾਰੋਕਾਰਾਂ ਨੂੰ ਉਜਾਗਰ ਕਰਦੀਆਂ ਰਹੀਆਂ ਹਨ।
ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਮੰਤਰੀ ਨੇ ਦਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ ਡਾ. ਦਲੀਪ ਕੌਰ ਟਿਵਾਣਾ ਦਾ ਹਾਲ ਜਾਨਣ ਲਈ ਭੇਜਿਆ ਹੈ ਅਤੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਡਾ.ਟਿਵਣਾ ਦੇ ਇਲਾਜ਼ ਦਾ ਪੂਰਾ ਖਰਚਾ ਉਠਾਇਆ ਜਾਵੇਗਾ।ਇਸ ਮੌਕੇ ਮੰਤਰੀ ਨੇ ਡਾਕਟਰਾਂ ਤੋਂ ਡਾ. ਟਿਵਾਣਾ ਦਾ ਹਾਲਚਾਲ ਪੁੱਛਿਆ ਅਤੇ ਉਨ੍ਹਾਂ ਦੇ ਪਤੀ ਡਾ. ਭੁਪਿੰਦਰ ਸਿੰਘ ਅਤੇ ਉਹਨਾਂ ਦੇ ਪੁੱਤਰ ਡਾ. ਸਿਮਰਨਜੀਤ ਸਿੰਘ ਨੂੰ ਡਾ. ਟਿਵਾਣਾ ਨੂੰ ਵਧੀਆ ਇਲਾਜ ਮੁਹੱਈਆ ਕਰਵਾਉਣ ਲਈ ਕੋਈ ਕਸਰ ਨਾ ਛੱਡਣ ਦਾ ਭਰੋਸਾ ਦਿੱਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਕਮਿਸ਼ਨਰ ਸ੍ਰੀ ਗਰੀਸ਼ ਦਿਆਲਨ, ਐਸ.ਡੀ.ਐਮ. ਸ੍ਰੀ ਜਗਦੀਪ ਸਹਿਗਲ ਅਤੇ ਮੰਤਰੀ ਦੇ ਓ.ਐੱਸ.ਡੀ ਸ੍ਰੀ ਗੁਰਦਰਸ਼ਨ ਸਿੰਘ ਬਾਹੀਆ ਵੀ ਮੌਜੂਦ ਸਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਰੇਲ ਹਾਦਸੇ ਦੇ ਪੀੜਤਾਂ ਦੇ ਇਲਾਜ ਤੇ ਮੁੜ ਵਸੇਬਾ ਦੀ ਯੋਜਨਾਬੰਦੀ ਲਈ ਕੈਬਨਿਟ ਮੰਤਰੀਆਂ ਵੱਲੋਂ ਮੀਟਿੰਗ
ਬ੍ਰਹਮ ਮਹਿੰਦਰਾ, ਸੁੱਖ ਸਰਕਾਰੀਆਂ, ਸਿੱਧੂ ਤੇ ਧਰਮਸੋਤ ਵੱਲੋਂ ਜ਼ਿਲ੍ਹਾ ਅਧਿਕਾਰੀਆਂ ਨਾਲ ਵਿਚਾਰਾਂ
ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਕੀਤੀ ਅਪੀਲ
ਸੱਚ ਕਹੂੰ ਨਿਊਜ਼, ਅੰਮ੍ਰਿਤਸਰ
ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ‘ਤੇ ਅੱਜ ਲਗਾਤਾਰ ਦੂਸਰੇ ਦਿਨ ਸਿਹਤ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ, ਮਾਲ ਮੰਤਰੀ ਸ੍ਰ. ਸੁਖਬਿੰਦਰ ਸਿੰਘ ਸੁੱਖ ਸਰਕਾਰੀਆਂ, ਸਥਾਨਕ ਸਰਕਾਰਾਂ ਮੰਤਰੀ ਸ੍ਰ. ਨਵਜੋਤ ਸਿੰਘ ਸਿੱਧੂ ਅਤੇ ਜੰਗਲਾਤ ਮੰਤਰੀ ਸ੍ਰੀ ਸਾਧੂ ਸਿੰਘ ਧਰਮਸੋਤ ਰੇਲ ਹਾਦਸੇ ਦੇ ਪੀੜਤਾਂ ਦੇ ਚੱਲ ਰਹੇ ਇਲਾਜ, ਪੀੜਤਾਂ ਦੇ ਮੁੜ ਵਸੇਬੇ ਦੀ ਯੋਜਨਾਬੰਦੀ ਤੇ ਰਾਹਤ ਕਾਰਜਾਂ ਦੀ ਨਜ਼ਰਸਾਨੀ ਕਰਨ ਲਈ ਪੁੱਜੇ
ਇਨ੍ਹਾਂ ਨੇ ਡਿਪਟੀ ਕਮਿਸ਼ਨਰ ਸ੍ਰ. ਕਮਲਦੀਪ ਸਿੰਘ ਸੰਘਾ, ਪੁਲਿਸ ਕਮਿਸ਼ਨਰ ਸ੍ਰੀ ਐੱਸ ਸ੍ਰੀਵਾਸਤਵਾ, ਮੇਅਰ ਸ੍ਰ. ਕਰਮਜੀਤ ਸਿੰਘ ਰਿੰਟੂ, ਸਿਵਲ ਸਰਜਨ ਡਾ. ਹਰਦੀਪ ਸਿੰਘ ਘਈ, ਪਿੰ੍ਰਸੀਪਲ ਮੈਡੀਕਲ ਕਾਲਜ ਸ੍ਰੀਮਤੀ ਸੁਜਾਤਾ ਸ਼ਰਮਾ ਤੇ ਇਲਾਜ ਪ੍ਰਬੰਧਾਂ ਦੀ ਅਗਵਾਈ ਕਰ ਰਹੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਇਸ ਉਪਰੰਤ ਸਾਰੇ ਮੰਤਰੀ ਗੁਰੂ ਨਾਨਕ ਹਸਪਤਾਲ ਤੇ ਸਿਵਲ ਹਸਪਤਾਲ ‘ਚ ਮਰੀਜ਼ਾਂ ਦਾ ਹਾਲ-ਚਾਲ ਅਤੇ ਡਾਕਟਰਾਂ ਕੋਲੋਂ ਮਰੀਜਾਂ ਲਈ ਕਿਸੇ ਕਿਸਮ ਦੀ ਜ਼ਰੂਰਤ ਦਾ ਪਤਾ ਲਗਾਉਣ ਲਈ ਪੁੱਜੇ
ਸ੍ਰੀ ਮਹਿੰਦਰਾ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਕੋਲੋਂ ਮਰੀਜ਼ਾਂ ਦੀ ਸਿਹਤ ਦਾ ਹਾਲ-ਚਾਲ ਪੁੱਛਦਿਆਂ ਨਿਰਦੇਸ਼ ਦਿੱਤੇ ਕਿ ਉਹ ਮਰੀਜ਼ ਦੀ ਹਾਲਤ ਨੂੰ ਵੇਖਦੇ ਹੋਏ ਉਨ੍ਹਾਂ ਨੂੰ ਵੱਡੇ ਹਸਪਤਾਲ ਚਾਹੇ ਉਹ ਨਿੱਜੀ ਖੇਤਰ ਦੇ ਹੀ ਕਿਉਂ ਨਾ ਹੋਣ, ਰੈਫਰ ਕਰ ਸਕਦੇ ਹਨ ਉਨ੍ਹਾਂ ਕਿਹਾ ਕਿ ਇਲਾਜ ਦਾ ਸਾਰਾ ਖਰਚਾ ਪੰਜਾਬ ਸਰਕਾਰ ਕਰ ਰਹੀ ਹੈ ਤੇ ਇਨ੍ਹਾਂ ਨੂੰ ਪੈਰਾਂ ਸਿਰ ਖੜ੍ਹੇ ਕਰਨ ਤੱਕ ਜਾਰੀ ਰਹੇਗਾ
ਸਿਹਤ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੁਝ ਕੁ ਸ਼ਰਾਰਤੀ ਕਿਸਮ ਦੇ ਰਾਜਸੀ ਵਿਅਕਤੀਆਂ ਦੇ ਮਗਰ ਲੱਗ ਕੇ ਮਾਹੌਲ ਨੂੰ ਪੁੱਠੀ ਰੰਗਤ ਨਾ ਦੇਣ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਰਾਹਤ ਤੇ ਮੁੜ ਵਸੇਬੇ ਦੇ ਕੰਮਾਂ ਨੂੰ ਰੋਕਣ ਨਾ, ਸਗੋਂ ਆਪ ਇਨ੍ਹਾਂ ਲੋਕਾਂ ਦੀ ਮਦਦ ਲਈ ਅੱਗੇ ਆਉਣ ਉਨ੍ਹਾਂ ਸਮੁੱਚੇ ਜ਼ਿਲ੍ਹਾ ਵਾਸੀਆਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਵੀ ਕੀਤੀ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਖੇਡਾਂ ਦੇ ਖੇਤਰ ‘ਚ ਨਾਮਣਾ ਖੱਟਣ ਵਾਲੇ ਉਸਾਰੀ ਕਿਰਤੀਆਂ ਦੇ ਬੱਚਿਆਂ ਨੂੰ ਵੀ ਦਿੱਤੀ ਜਾਵੇਗੀ ਨਗਦ ਵਿੱਤੀ ਸਹਾਇਤਾ | Cancer Treatment
ਚੰਡੀਗੜ, (ਸੱਚ ਕਹੂੰ ਨਿਊਜ਼)। ਪੰਜਾਬ ਦੇ ਕਿਰਤੀਆਂ ਨੂੰ ਹੁਣ ਕਿਸੇ ਵੀ ਗੰਭੀਰ ਬਿਮਾਰੀ ਲਈ 1 ਲੱਖ ਨਹੀਂ, ਸਗੋਂ ਪੰਜਾਬ ਸਰਕਾਰ ਤੋਂ 2 ਲੱਖ ਰੁਪਏ ਤੱਕ ਦੀ ਸਹਾਇਤਾ ਮਿਲੇਗੀ। ਇਸ ਸਬੰਧੀ ਵਿਭਾਗ ਵਲੋਂ ਆਖ਼ਰੀ ਫੈਸਲਾ ਲੈ ਲਿਆ ਗਿਆ ਹੈ। ਇਸ ਨਾਲ ਹੀ ਕਿਰਤੀਆਂ ਦੇ ਪਰਿਵਾਰ ‘ਚ ਲੜਕੀ ਦਾ ਵਿਆਹ ਹੋਣ ਮੌਕੇ ਸ਼ਗਨ 31 ਹਜ਼ਾਰ ਦੀ ਥਾਂ ‘ਤੇ 51 ਹਜ਼ਾਰ ਦਿੱਤਾ ਜਾਏਗਾ, ਜਿਹੜਾ ਕਿ ਕਿਰਤੀਆਂ ਨੂੰ ਸਰਕਾਰ ਵਲੋਂ ਵੱਡਾ ਤੋਹਫ਼ਾ ਦਿੱਤਾ ਗਿਆ ਹੈ। (Cancer Treatment)
ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈੱਲਫੇਅਰ ਬੋਰਡ ਦੀ ਐਡਵਾਇਜ਼ਰੀ ਕਮੇਟੀ ਦੀ ਇੱਕ ਮੀਟਿੰਗ ਅੱਜ ਕਮੇਟੀ ਦੇ ਚੇਅਰਮੈਨ ਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਇਹ ਫੈਸਲਾ ਲਿਆ ਹੈ। ਇਹ ਜਾਣਕਾਰੀ ਦਿੰਦੇ ਹੋਏ ਕਿਰਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਅੱਜ ਦੀ ਮੀਟਿੰਗ ਦਾ ਮੁੱਖ ਮਨੋਰਥ ਬਿਲਡਿੰਗ ਐਂਡ ਅਦਰ ਕਨਸਟੱਰਕਸ਼ਨ ਵੈੱਲਫੇਅਰ ਬੋਰਡ ਦੀਆਂ ਵਿੱਤੀ ਸਹੂਲਤਾਂ ‘ਚ ਵਾਧਾ ਕਰਨ ਦੇ ਨਾਲ-ਨਾਲ ਬੋਰਡ ਵੱਲੋਂ ਪ੍ਰਾਪਤ ਕੀਤੇ ਜਾਂਦੇ ਸੈੱਸ ਵਿੱਚ ਹੋਰ ਵਾਧਾ ਕਰਨਾ ਸੀ ਤਾਂ ਜੋ ਲੋੜਵੰਦ ਉਸਾਰੂ ਕਿਰਤੀਆਂ ਨੂੰ ਸਮੇਂ ਸਿਰ ਵੱਖ-ਵੱਖ ਭਲਾਈ ਸਕੀਮਾਂ ਅਧੀਨ ਵਿੱਤੀ ਸਹਾਇਤਾ ਦਿੱਤੀ ਜਾ ਸਕੇ।
ਸ਼ਗਨ ਸਕੀਮ 31 ਹਜ਼ਾਰ ਤੋਂ ਵਧਾ ਕੇ 51 ਹਜ਼ਾਰ ਕਰਨ ਤੱਕ ਕਰਨ ਦੀ ਸਿਧਾਂਤਕ ਪ੍ਰਵਾਨਗੀ
ਉਨਾਂ ਦੱਸਿਆ ਕਿ ਅੱਜ ਦੀ ਮੀਟਿੰਗ ‘ਚ ਮੁੱਖ ਤੌਰ ‘ਤੇ ਉਸਾਰੀ ਕਿਰਤੀਆਂ ਲਈ ਕੈਂਸਰ, ਦਿਲ ਤੇ ਗੁਰਦੇ ਦੀਆਂ ਬਿਮਾਰੀਆਂ ਦੇ ਇਲਾਜ ਲਈ ਦਿੱਤੀ ਜਾਣ ਵਾਲੀ ਇੱਕ ਲੱਖ ਰੁਪਏ ਤੱਕ ਦੀ ਵਿੱਤੀ ਸਹਾਇਤਾ ਨੂੰ ਵਧਾ ਕੇ ਦੋ ਲੱਖ ਰੁਪਏ ਤੱਕ ਕਰਨ ਦਾ ਫ਼ੈਸਲਾ ਲਿਆ ਗਿਆ।ਕਿਰਤੀਆਂ ਦੀਆਂ ਬੱਚੀਆਂ ਦੇ ਵਿਆਹ ਤੇ ਦਿੱਤੀ ਜਾਣ ਵਾਲੀ ਸ਼ਗਨ ਰਾਸ਼ੀ ‘ਚ 31 ਹਜ਼ਾਰ ਰੁਪਏ ਤੋਂ ਵਧਾ ਕੇ 51 ਹਜ਼ਾਰ ਰੁਪਏ ਤੱਕ ਦਾ ਸ਼ਗਨ ਦਿੱਤੇ ਜਾਣ ਨੂੰ ਵੀ ਸਿਧਾਂਤਕ ਪ੍ਰਵਾਨਗੀ ਦਿੱਤੀ ਹੈ।
ਸ੍ਰ. ਸਿੱਧੂ ਨੇ ਦੱਸਿਆ ਕਿ ਕਮੇਟੀ ਨੇ ਸਰਬਸੰਮਤੀ ਨਾਲ ਇਹ ਫੈਸਲਾ ਵੀ ਲਿਆ ਕਿ ਊਸਾਰੀ ਕਿਰਤੀਆਂ ਦੇ ਬੱਚੇ ਜੋ ਕਿ ਜ਼ਿਲ੍ਹਾ, ਰਾਜ ਜਾਂ ਕੌਮੀ ਤੇ ਕੌਮਾਂਤਰੀ ਪੱਧਰ ‘ਤੇ ਖੇਡਾਂ ਦੇ ਖੇਤਰ ‘ਚ ਨਾਮਣਾ ਖੱਟਦੇ ਹਨ ਉਨ੍ਹਾਂ ਲਈ ਨਗਦ ਵਿੱਤੀ ਇਮਦਾਦ ਬੋਰਡ ਵੱਲੋਂ ਦਿੱਤੀ ਜਾਇਆ ਕਰੇਗੀ। ਇਸ ਦੇ ਨਾਲ ਹੀ ਐਡਵਾਈਜ਼ਰੀ ਕਮੇਟੀ ਨੇ ਉਸਾਰੀ ਕਿਰਤੀਆਂ ਦੇ ਬੱਚਿਆਂ ਨੂੰ ਉੱਚ ਸਿੱਖਿਆ ਪ੍ਰਾਪਤ ਕਰਨ ਲਈ ਦਿੱਤੀ ਜਾਣ ਵਾਲੀ ਵਜ਼ੀਫ਼ਾ ਸਕੀਮ ‘ਚ ਸੋਧ ਕਰਨ ਦਾ ਫੈਸਲਾ ਵੀ ਲਿਆ, ਜਿਸ ਅਧੀਨ ਹੁਣ 85 ਫੀਸਦੀ ਦੀ ਬਜਾਇ 75 ਫੀਸਦੀ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਜ਼ੀਫਾ ਸਕੀਮ ਅਧੀਨ 11 ਹਜ਼ਾਰ ਰੁਪਏ ਸਿੱਧੇ ਤੌਰ ‘ਤੇ ਦਿੱਤੇ ਜਾਣਗੇ।
ਆਮ ਲੋਕਾਂ ਨੂੰ ਬਰਾਬਰ ਇਲਾਜ ਮੁਹੱਈਆ ਹੋਵੇ
ਗੋਆ ਦੇ ਮੁੱਖ ਮੰਤਰੀ ਮਨੋਹਰ ਪਾਰਿਕਰ ਅਮਰੀਕਾ ‘ਚ ਇਲਾਜ ਕਰਵਾਉਣ ਤੋਂ ਬਾਅਦ ਵਤਨ ਪਰਤ ਆਏ ਹਨ। ਹੁਣ ਉਹ ਤੰਦਰੁਸਤ ਹਨ ਉਨ੍ਹਾਂ ਵਾਂਗ ਹੀ ਦੇਸ਼ ਦੇ ਹੋਰ ਬਹੁਤ ਸਾਰੇ ਆਗੂ ਅਤੇ ਅਮੀਰ ਲੋਕ ਵਿਦੇਸ਼ਾਂ ‘ਚੋਂ ਇਲਾਜ ਕਰਵਾਉਂਦੇ ਰਹੇ ਹਨ। ਇਸ ਦਾ ਸਿੱਧਾ ਜਿਹਾ ਅਰਥ ਇਹੀ ਹੈ ਕਿ ਦੇਸ਼ ਅੰਦਰ ਇਲਾਜ ਦੀਆਂ ਤਸੱਲੀਬਖ਼ਸ਼ ਸਹੂਲਤਾਂ ਨਹੀਂ ਹਨ। ਸਹੂਲਤਾਂ ਦੀ ਘਾਟ ‘ਚ ਸਰਦੇ-ਪੁੱਜਦੇ ਲੋਕ ਅਮਰੀਕਾ ਤੇ ਹੋਰ ਮੁਲਕਾਂ ‘ਚ ਇਲਾਜ ਕਰਵਾ ਲੈਂਦੇ ਹਨ ਪਰ ਆਮ ਲੋਕਾਂ ਦੀ ਹਾਲਤ ਕਾਫੀ ਤਰਸਯੋਗ ਹੈ। ਅਜੇ ਵੀ ਦੇਸ਼ ਅੰਦਰ ਸਾਰੇ ਨਾਗਰਿਕਾਂ ਨੂੰ ਇੱਕ ਸਮਾਨ ਦਰਜਾ ਨਹੀਂ ਮਿਲਿਆ।
ਆਮ ਲੋਕਾਂ ਨੂੰ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈਂਦਾ ਹੈ। ਸਰਕਾਰੀ ਹਸਪਤਾਲਾਂ ‘ਚ ਲੋੜੀਂਦੀਆਂ ਸਹੂਲਤਾਂ ਮੁੱਹਈਆ ਨਹੀਂ ਹੁੰਦੀਆਂ ਜਾਂ ਭ੍ਰਿਸ਼ਟਾਚਾਰ ਕਾਰਨ ਲੋਕ ਪ੍ਰੇਸ਼ਾਨ ਹੁੰਦੇ ਵੇਖੇ ਜਾਂਦੇ ਹਨ। ਦਿੱਲੀ, ਮੁੰਬਈ ਦੇ ਮਹਿੰਗੇ ਨਿੱਜੀ ਹਸਪਤਾਲਾਂ ‘ਚ ਆਮ ਬੰਦੇ ਦੀ ਪਹੁੰਚ ਹੀ ਨਹੀਂ ਹੈ। ਸਿਹਤ ਸਬੰਧੀ ਨੀਤੀਆਂ ਦੇ ਸਰਕਾਰੀ ਦਾਅਵੇ ਉਦੋਂ ਧਰੇ-ਧਰਾਏ ਰਹਿ ਜਾਂਦੇ ਹਨ। ਜਦੋਂ ਆਗੂਆਂ ਤੇ ਆਮ ਲੋਕਾਂ ਨੂੰ ਮਿਲ ਰਹੀਆਂ ਸਿਹਤ ਸਹੂਲਤਾਂ ‘ਚ ਵੱਡਾ ਅੰਤਰ ਵੇਖਿਆ ਜਾਂਦਾ ਹੈ। ਦਰਅਸਲ ਅਜੇ ਸਾਡੇ ਦੇਸ਼ ਦਾ ਢਾਂਚਾ ਅਮੀਰ ਤੇ ਗਰੀਬ ਲਈ ਵੱਖਰਾ-ਵੱਖਰਾ ਚੱਲ ਰਿਹਾ ਹੈ।
ਉੱਤੋਂ ਕੈਂਸਰ ਦੀ ਅਜਿਹੀ ਨਾਮੁਰਾਦ ਬਿਮਾਰੀ ਲਗਾਤਾਰ ਵਧ ਰਹੀ ਹੈ, ਜਿਸ ਦਾ ਇਲਾਜ ਗਰੀਬ ਵਿਅਕਤੀ ਕਰਵਾ ਹੀ ਨਹੀਂ ਸਕਦਾ। ਕੇਂਦਰ ਸਰਕਾਰ ਨੇ 10 ਕਰੋੜ ਪਰਿਵਾਰਾਂ ਲਈ ਸਿਹਤ ਬੀਮਾ ਯੋਜਨਾ ਲਿਆਂਦੀ ਹੈ, ਜਿਸ ਤਹਿਤ 5 ਲੱਖ ਦਾ ਬੀਮਾ ਹੋਵੇਗਾ ਪਰ ਇਨ੍ਹਾਂ ਸਕੀਮਾਂ ਨੂੰ ਪੂਰੇ ਸੁਚੱਜੇ ਢੰਗ ਨਾਲ ਚਲਾਉਣ ਦੀ ਜ਼ਰੂਰਤ ਹੈ। ਪੰਜਾਬ ਸਰਕਾਰ ਵੱਲੋਂ ਕੈਂਸਰ ਪੀੜਤਾਂ ਲਈ ਡੇਢ ਲੱਖ ਦੀ ਸਹਾਇਤਾ ਰਾਸ਼ੀ ਦਿੱਤੀ ਜਾਂਦੀ ਹੈ, ਉੱਥੇ ਅਜਿਹੇ ਕਿੰਨੇ ਹੀ ਕੇਸ ਹਨ ਜਦੋਂ ਮਰੀਜ਼ ਸਹਾਇਤਾ ਰਾਸ਼ੀ ਮਿਲਣ ਤੋਂ ਪਹਿਲਾਂ ਹੀ ਜਹਾਨੋਂ ਤੁਰ ਗਿਆ ਸਿਹਤ ਸਬੰਧੀ ਸਕੀਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਇਸ ਤਰ੍ਹਾਂ ਲਾਗੂ ਕੀਤਾ ਜਾਵੇ ਕਿ ਇਸ ਦੀ ਪ੍ਰਕਿਰਿਆ ਸਰਲ ਤੇ ਜ਼ਲਦੀ ਹੋਵੇ।
ਸਰਕਾਰੀ ਸਹਾਇਤਾ ਰਾਸ਼ੀ ਭ੍ਰਿਸ਼ਟ ਨਿੱਜੀ ਹਸਪਤਾਲਾਂ ਦੀ ਕਮਾਈ ਦਾ ਵੱਡਾ ਸਾਧਨ ਬਣ ਜਾਂਦੀ ਹੈ। ਸਰਕਾਰੀ ਸਕੀਮਾਂ ਨੂੰ ਨਿੱਜੀ ਹਸਪਤਾਲਾਂ ਨਾਲ ਜੋੜਨ ਦੀ ਬਜਾਇ ਸਰਕਾਰੀ ਹਸਪਤਾਲਾਂ ‘ਚ ਸੁਧਾਰ ਕੀਤੇ ਜਾਣ ਦੀ ਜ਼ਰੂਰਤ ਹੈ। ਭ੍ਰਿਸ਼ਟਾਚਾਰ ਦੇ ਦੋਸ਼ਾਂ ‘ਚ ਘਿਰੇ ਨਿੱਜੀ ਹਸਪਤਾਲਾਂ ਖਿਲਾਫ ਕਾਰਵਾਈ ਹੋਣੀ ਚਾਹੀਦੀ ਹੈ। ਜੇਕਰ ਦੇਸ਼ ਅੰਦਰ ਸਿਹਤ ਸਹੂਲਤਾਂ ਤਸੱਲੀਬਖ਼ਸ਼ ਹੋਣਗੀਆਂ ਤਾਂ ਸਿਆਸੀ ਆਗੂਆਂ ਨੂੰ ਵੀ ਵਿਦੇਸ਼ਾਂ ‘ਚ ਜਾਣ ਦੀ ਜ਼ਰੂਰਤ ਨਹੀਂ ਪਵੇਗੀ। ਇਹ ਬਿਲਕੁਲ ਉਸੇ ਤਰ੍ਹਾਂ ਹੈ ਜਿਵੇਂ ਇਹ ਮੰਗ ਉੱਠਦੀ ਹੈ ਕਿ ਸਰਕਾਰੀ ਸਕੂਲਾਂ ਦੀ ਹਾਲਤ ਸੁਧਾਰਨ ਲਈ ਅਫਸਰਾਂ ਤੇ ਸਿਆਸੀ ਆਗੂਆਂ ਦੇ ਬੱਚੇ ਸਰਕਾਰੀ ਸਕੂਲਾਂ ‘ਚ ਪੜ੍ਹਨੇ ਲਾਜ਼ਮੀ ਕੀਤੇ ਜਾਣ। ਜੇਕਰ ਸਿਆਸੀ ਆਗੂ ਸਰਕਾਰੀ ਹਸਪਤਾਲ ‘ਚ ਇਲਾਜ ਕਰਵਾਉਣਗੇ ਤਾਂ ਵਾਕਿਆਈ ਸਰਕਾਰੀ ਹਸਪਤਾਲਾਂ ਦੀ ਨੁਹਾਰ ਬਦਲੇਗੀ।
ਐਂਬੂਲੈਂਸ ਵੀ ਨਹੀਂ ਕਰਵਾਈ ਮੁਹੱਈਆ
ਫਰੀਦਾਬਾਦ: ਹਰਿਆਣਾ ਵਿੱਚ ਰਾਜ ਸਰਕਾਰ ਬੇਸ਼ੱਕ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਦਾਅਵੇ ਕਰ ਰਹੀ ਹੈ, ਪਰ ਸਰਕਾਰੀ ਨੁਮਾਇੰਦੇ ਇਨ੍ਹਾਂ ਦਾਅਵਿਆਂ ਨੂੰ ਪਲੀਤ ਕਰ ਰਹੇ ਹਨ। ਦਿੱਲੀ ਨਾਲ ਲੱਗਦੇ ਫਰੀਦਾਬਾਦ ‘ਚ ਸਿਵਲ ਹਸਪਤਾਲ ਬਾਦਸ਼ਾਹ ਖਾਨ ਦੇ ਡਾਕਟਰਾਂ ਦਾ ਸ਼ਰਮਨਾਕ ਚਿਹਰਾ ਸਾਹਮਣੇ ਆਇਆ ਹੈ, ਜਿੱਥੇ ਡਾਕਟਰਾਂ ਨੇ ਇੱਕ ਬਿਮਾਰ ਬੱਚੀ ਦੇ ਇਲਾਜ ਵਿੱਚ ਲਾਪਰਵਾਹੀ ਵਰਤੀ ਜਿਸ ਕਾਰਨ ਉਸ ਦੀ ਮੌਤ ਹੋ ਗਈ, ਉੱਥੇ ਪਰਿਵਾਰ ਨੂੰ ਮ੍ਰਿਤਕ ਬੱਚੀ ਦੀ ਲਾਸ਼ ਨੂੰ ਘਰ ਤੱਕ ਲਿਜਾਣ ਲਈ ਐਂਬੂਲੈਂਸ ਤੱਕ ਮੁਹੱਈਆ ਨਹੀਂ ਕਰਵਾਈ, ਜਿਸ ਕਾਰਨ ਪਰਿਵਾਰ ਲਾਸ਼ ਨੂੰ ਮੋਢੇ ‘ਤੇ ਰੱਖ ਕੇ ਘਰ ਲੈ ਕੇ ਗਏ।
ਦੋਹਤੀ ਦੀ ਲਾਸ਼ ਮੋਢੇ ‘ਤੇ ਰੱਖ ਕੇ ਘਰ ਲੈ ਕੇ ਗਿਆ ਬੇਵੱਸ ਨਾਨਾ
ਮ੍ਰਿਤਕ ਲੱਛਮੀ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਬੱਚੀ ਨੂੰ ਬੁਖ਼ਾਰ ਸੀ, ਜਿਸ ਨੂੰ ਉਹ ਪਹਿਲਾਂ ਦੋ ਨਿੱਜੀ ਹਸਪਤਾਲਾਂ ‘ਚ ਲੈ ਕੇ ਗÂੈ, ਪਰ ਰੁਪਇਆਂ ਦੀ ਘਾਟ ਕਾਰਨ ਉਨ੍ਹਾਂ ਨੇ ਕੋਈ ਇਲਾਜ ਨਹੀਂ ਕੀਤਾ। ਸ਼ੁੱਕਰਵਾਰ ਸਵੇਰੇ ਬੱਚੀ ਨੂੰ ਫਰੀਦਾਬਾਦ ਦੇ ਸਿਵਲ ਹਸਪਤਾਲ ਬਾਦਸ਼ਾਹ ਖਾਨ ਵਿੱਚ ਲੈ ਕੇ ਪਹੁੰਚੇ ਸਨ। ਇੱਥੇ ਡਾਕਟਰਾਂ ਨੇ ਬੱਚੀ ਦਾ ਕੋਈ ਇਲਾਜ ਨਹੀਂ ਕੀਤਾ। ਇਸ ਲਾਪਰਵਾਹੀ ਕਾਰਨ ਬੱਚੀ ਦੀ ਮੌਤ ਹੋ ਗਈ। ਆਰਥਿਕ ਤੰਗੀ ਝੱਲ ਰਹੇ ਪਰਿਵਾਰ ਨੂੰ ਡਾਕਟਰਾਂ ਨੇ ਲਾਸ਼ ਨੂੰ ਘਰ ਲਿਜਾਣ ਲਈ ਕੋਈ ਐਂਬੂਲੈਂਸ ਨਹੀਂ ਦਿੱਤੀ। ਬਾਅਦ ਵਿੱਚ ਨਾਨਾ ਆਪਣੀ 9 ਸਾਲਾ ਮਾਸੂਮ ਦੋਹਤੀ ਦੀ ਲਾਸ਼ ਨੂੰ ਮੋਢੇ ‘ਤੇ ਰੱਖ ਕੇ ਘਰ ਲਿਜਾਂਦੇ ਵਿਖਾਈ ਦਿੱਤੇ।
ਭਾਵੇਂ ਕੁਝ ਲੋਕਾਂ ਨੇ ਹਸਪਤਾਲ ਦੇ ਸੀਐੱਮਓ, ਪੀਐੱਮਓ ਅਤੇ ਐਂਬੂਲੈਂਸ ਵਾਲਿਆਂ ਨੂੰ ਵੀ ਫੋਨ ਕੀਤਾ, ਪਰ ਕਿਸੇ ਨੇ ਵੀ ਕੋਈ ਸਹਿਯੋਗ ਨਹੀਂ ਕੀਤਾ।
ਇਸ ਸਬੰਧੀ ਜਦੋਂ ਸੀਐੱਮਓ ਗੁਲਸ਼ਨ ਅਰੋੜਾ ਨਾਲ ਸੰਪਰਕ ਕਰਨ ਦਾ ਯਤਨ ਕੀਤਾ ਤਾਂ ਉਨ੍ਹਾਂ ਨੇ ਫੋਨ ਨਹੀਂ ਚੁੱਕਿਆ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।