Fazilka Police - Sach Kahoon Punjabi

Fazilka Crime News: ਫਾਜ਼ਿਲਕਾ ਪੁਲਿਸ ਵੱਲੋਂ ਤਿੰਨ ਨਸ਼ਾ ਤਸਕਰਾਂ ਨੂੰ ਹਥਿਆਰਾਂ ਸਮੇਤ ਕੀਤਾ ਕਾਬੂ
Fazilka Crime News: (ਰਜਨੀਸ਼ ਰਵੀ) ਫਾਜ਼ਿਲਕਾ। ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਫਾਜ਼ਿਲਕਾ ਪੁਲਿਸ ਅਤੇ ਬੀ.ਐਸ.ਐਫ. ਨੂੰ ਵੱਡੀ ਕਾਮਯਾਬੀ ਮਿਲੀ ਹੈ। ਸਾਂਝੇ ਆਪਰੇਸ਼ਨ ਦੌਰਾਨ ਪੁਲਿਸ ਨੇ ਤਿੰਨ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ 2 ਕਿਲੋ 515 ਗ੍ਰਾਮ ਹੈਰੋਇਨ, 1 ਪਿਸਤੌਲ, 2 ਮੈਗਜ਼ੀਨ ਅਤੇ 13 ਜਿੰਦਾ ਰੌਂਦ ਸਮੇਤ ਇੱਕ ਔਰਤ ਬਰਾਮਦ ਕੀਤੀ ਹੈ। ਐਸ.ਐਸ.ਪੀ. ਸ੍ਰੀ ਗਗਨ ਅਜੀਤ ਸਿੰਘ ਦੀ ਅਗਵਾਈ ਹੇਠ ਚਲਾਈ ਜਾ ਰਹੀ ਮੁਹਿੰਮ ਤਹਿਤ.ਡੀ. ਐਸ.ਪੀ.ਅਵਨਾਸ਼ ਚੰਦਰ, ਡੀ.ਐਸ.ਪੀ. ਆਪਰੇਸ਼ਨ ਐਂਡ ਸਿਕਿਉਰਟੀ ਅਤੇ ਡੀ.ਐਸ.ਪੀ. (ਇਨਵੈਸਟੀਗੇਸ਼ਨ) ਸਤਿੰਦਰ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਇੰਸਪੈਕਟਰ ਸੁਨੀਲ ਕੁਮਾਰ ਅਤੇ ਬੀ.ਐਸ.ਐਫ. ਦੇ ਸਹਿਯੋਗ ਨਾਲ ਇਹ ਕਾਰਵਾਈ ਕੀਤੀ।

17 ਜੂਨ  ਨੂੰ ਸੀ.ਆਈ.ਏ. ਦੀ ਟੀਮ ਨੇ ਬੀ.ਐਸ.ਐਫ. ਨਾਲ ਮਿਲ ਕੇ ਪਿੰਡ ਲਾਧੂਕਾ ਲਿੰਕ ਰੋਡ, ਦਾਣਾ ਮੰਡੀ ਨੇੜੇ ਨਾਕਾਬੰਦੀ ਕੀਤੀ। ਇਸ ਦੌਰਾਨ ਇੱਕ ਕਾਰ ਨੂੰ ਰੋਕ ਕੇ ਤਲਾਸ਼ੀ ਲਈ ਗਈ। ਤਲਾਸ਼ੀ ਦੌਰਾਨ ਕਾਰ ਵਿੱਚੋਂ 2 ਕਿਲੋ 515 ਗ੍ਰਾਮ ਹੈਰੋਇਨ, ਇੱਕ ਇਟਲੀ ਮੇਡ ਪਿਸਤੌਲ  13 ਜਿੰਦਾ ਰੌਂਦ ਅਤੇ 2 ਮੈਗਜ਼ੀਨ ਬਰਾਮਦ ਹੋਏ। ਬਲਵਿੰਦਰ ਸਿੰਘ ਪੁੱਤਰ ਜਿੰਗਾਰਾ ਸਿੰਘ, ਵਾਸੀ ਢਾਣੀ ਅਮਰਪੁਰਾ ਛੋਟੂ ਵਾਲਾ, ਥਾਣਾ ਸਦਰ ਜਲਾਲਾਬਾਦ,ਸੁਖਦੇਵ ਸਿੰਘ ਪੁੱਤਰ ਬੰਤਾ ਸਿੰਘ, ਵਾਸੀ ਜੋਧਾ ਭੈਣੀ, ਥਾਣਾ ਸਦਰ ਜਲਾਲਾਬਾਦ ,ਨਿੰਮੋ ਬਾਈ ਪਤਨੀ ਮਨੋਹਰ ਸਿੰਘ, ਵਾਸੀ ਹਜ਼ਾਰਾ ਰਾਮ ਸਿੰਘ ਵਾਲਾ, ਥਾਣਾ ਸਦਰ ਜਲਾਲਾਬਾਦ ਨੂੰ ਗਿਰਫਤਾਰ ਕੀਤਾ ਗਿਆ।

ਮੁਲਜ਼ਮ ਬਲਵਿੰਦਰ ਸਿੰਘ ਖਿਲਾਫ ਪਹਿਲਾਂ ਵੀ ਐਨ.ਡੀ.ਪੀ.ਐਸ. ਐਕਟ ਤਹਿਤ ਕੇਸ ਦਰਜ ਹਨ। ਮੁਕੱਦਮਾ ਥਾਣਾ ਸਿਟੀ ਜਲਾਲਾਬਾਦ ਅਤੇ ਮੁਕੱਦਮਾ ਥਾਣਾ ਸਿਟੀ ਫਾਜ਼ਿਲਕਾ ਵਿਖੇ ਦਰਜ ਹੈ। ਇਸ ਸਬੰਧੀ ਥਾਣਾ ਸਦਰ ਫਾਜ਼ਿਲਕਾ ਵਿਖੇ ਮੁਕੱਦਮਾ ਨੰਬਰ 182 ਮਿਤੀ 17-06-2026 ਅਧੀਨ ਧਾਰਾ 21, 29/61/85 ਐਨ.ਡੀ.ਪੀ.ਐਸ. ਐਕਟ ਅਤੇ 25/54/59 ਆਰਮਜ਼ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਐਸਐਸਪੀ ਫਾਜਿਲਕਾ ਗਗਨ ਅਜੀਤ ਸਿੰਘ ਵੱਲੋਂ ਅੱਜ ਫਾਜ਼ਿਲਕਾ ਵਿਖੇ ਪ੍ਰੈਸ ਕਾਨਫਰਸ ਕਰਦੇ ਹੋਏ ਜਾਣਕਾਰੀ ਦਿੰਦੇ ਆ ਸਪੱਸ਼ਟ ਕੀਤਾ ਹੈ ਕਿ ਨਸ਼ਾ ਤਸਕਰੀ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ। ਨਸ਼ਿਆਂ ਦੇ ਖਾਤਮੇ ਲਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੋਰ ਤੇਜ਼ੀ ਨਾਲ ਜਾਰੀ ਰਹੇਗੀ। ਪੁਲਿਸ ਗ੍ਰਿਫ਼ਤਾਰ ਦੋਸ਼ੀਆਂ ਦੇ ਬੈਕਵਰਡ ਅਤੇ ਫਾਰਵਰਡ ਲਿੰਕਾਂ ਦੀ ਵੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ। ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਜ਼ਮੀਨੀ ਪਦਾਰਥ ਪਾਕਿਸਤਾਨ ਤੋਂ ਮੰਗਵਾਏ ਗਏ ਸਨ।

ਇਹ ਵੀ ਪੜ੍ਹੋ: Artificial Intelligence India: ਭਾਰਤ ਏਆਈ ਦੇ ਖੇਤਰ ’ਚ ਦੁਨੀਆ ਲਈ ਇੱਕ ਪ੍ਰੇਰਨਾਦਾਇਕ ਉਦਾਹਰਣ ਹੈ: ਪੀਯੂਸ਼ ਗੋਇਲ

Fazilka Police: ਫਾਜਿਲਕਾ ਪੁਲਿਸ ਦੀ ਲੋਕਾਂ ਨੂੰ ਖਾਸ ਅਪੀਲ, ਇਹ ਕੰਮ ਕਰਨ ਨੂੰ ਕਿਹਾ
Fazilka Police: ਕਿਸੇ ਵੀ ਖਤਰੇ ਵਾਲੀ ਵਸਤੂ ਦੇ ਨੇੜੇ ਨਾ ਜਾਇਆ ਜਾਵੇ : ਐਸਐਸਪੀ

ਝੁੱਠੀਆਂ ਵੀਡੀਓ ਜਾਂ ਤਸਵੀਰਾਂ ਸਾਂਝੀਆਂ ਨਾ ਕੀਤੀਆਂ ਜਾਣ, ਸਾਇਬਰ ਸੈਲ ਦੀ ਹੈ ਤਿੱਖੀ ਨ਼ਜਰ | Fazilka Police

Fazilka Police: ਫਾਜ਼ਿਲਕਾ (ਰਜਨੀਸ਼ ਰਵੀ)। ਫਾਜ਼ਿਲਕਾ ਦੇ ਐਸਐਸਪੀ ਵਰਿੰਦਰ ਸਿੰਘ ਬਰਾੜ ਨੇ ਜ਼ਿਲ੍ਹਾ ਵਾਸੀਆਂ ਨੂੰ ਵਰਤਮਾਨ ਹਲਾਤਾਂ ਦੇ ਮੱਦੇਨਜਰ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਜੇਕਰ ਕਿਤੇ ਕੋਈ ਖਤਰੇ ਵਾਲੀ ਵਸਤੂ ਮਿਲਦੀ ਹੈ ਤਾਂ ਉਸਦੇ ਨੇੜੇ ਨਾ ਜਾਇਆ ਜਾਵੇ ਸਗੋਂ ਇਸਦੀ ਸੂਚਨਾ ਪੁਲਿਸ ਨੂੰ ਫੋਨ ਨੰਬਰ 112 ਤੇ ਦਿੱਤੀ ਜਾਵੇ। ਅਜਿਹੀ ਕਿਸੇ ਵਸਤੂ ਦੀ ਫੋਟੋਗ੍ਰਾਫੀ ਵੀਡੀਓਗ੍ਰਾਫੀ ਕਰਕੇ ਸ਼ੋਸਲ ਮੀਡੀਆ ਤੇ ਸ਼ੇਅਰ ਕਰਨ ਤੋਂ ਗੁਰੇਜ ਕੀਤਾ ਜਾਵੇ। ਇਸੇ ਤਰਾਂ ਬਲੈਕ ਆਉਟ ਦਾ ਸਖ਼ਤੀ ਨਾਲ ਪਾਲਣ ਕੀਤਾ ਜਾਵੇ ਅਤੇ ਬਲੈਕ ਆਉਟ ਦੇ ਸਮੇਂ ਵਿਚ ਕੋਈ ਵੀ ਰੌਸ਼ਨੀ ਨਾ ਕੀਤੀ ਜਾਵੇ।

ਸੁਰੱਖਿਆ ਬਲਾਂ ਦੀਆਂ ਗਤੀਵਿਧੀਆਂ ਦੀ ਲਾਇਵ ਕਵਰੇਜ ਨਾ ਕੀਤੀ ਜਾਵੇ

ਐਸਐਸਪੀ ਵਰਿੰਦਰ ਸਿੰਘ ਬਰਾੜ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਪੂਰੀ ਤਰਾਂ ਮੁਸਤੈਦ ਹੈ ਅਤੇ ਹਰ ਸਥਿਤੀ ਤੇ ਤਿੱਖੀ ਨ਼ਜਰ ਰੱਖ ਰਹੀ ਹੈ। ਪਰ ਅਜਿਹੇ ਸੰਵੇਨਸ਼ੀਲ ਸਮੇਂ ਲੋਕ ਵੀ ਅਫਵਾਹਾਂ ਤੋਂ ਸਾਵਧਾਨ ਰਹਿਣ। ਉਨ੍ਹਾਂ ਨੇ ਅਪੀਲ ਕੀਤੀ ਕਿ ਕੋਈ ਵੀ ਅਜਿਹੀ ਫੋਟੋ ਜਾਂ ਵੀਡੀਓ ਅੱਗੇ ਸ਼ੇਅਰ ਨਾ ਕੀਤੀ ਜਾਵੇ ਜਿਸਦੇ ਸੱਚੇ ਹੋਣ ਦੀ ਪੁਸ਼ਟੀ ਨਾ ਹੋਈ ਹੋਵੇ। ਉਨ੍ਹਾਂ ਨੇ ਕਿਹਾ ਕਿ ਸਾਇਬਰ ਸੈਲ ਸੋਸ਼ਲ ਮੀਡੀਆ ਦੀ ਨਿਗਰਾਨੀ ਕਰ ਰਿਹਾ ਹੈ। Fazilka Police

Read Also : Indian Weapons System: ਭਾਰਤ ਦੀ ਸਵਦੇਸ਼ੀ ਹਥਿਆਰ ਪ੍ਰਣਾਲੀ ਸਾਹਮਣੇ ਵਿਦੇਸ਼ਾਂ ’ਤੇ ਨਿਰਭਰ ਪਾਕਿਸਤਾਨ ਅਸਫਲ

ਇਸੇ ਤਰਾਂ ਸੁਰੱਖਿਆ ਬਲਾਂ ਦੀ ਆਵਾਜਾਈ ਜਾਂ ਕਿਸੇ ਆਪ੍ਰੇਸ਼ਨ ਦੀ ਲਾਈਵ ਕਵਰੇਜ ਨਾ ਕਰਨ ਸਬੰਧੀ ਵੀ ਰੱਖਿਆ ਮੰਤਰਾਲੇ ਵੱਲੋਂ ਸਲਾਹ ਜਾਰੀ ਕੀਤੀ ਗਈ ਹੈ। ਇਸ ਲਈ ਲੋਕ ਅਜਿਹੀ ਕੋਈ ਵੀ ਫੋਟੋ ਵੀਡੀਓ ਸੋਸ਼ਲ ਮੀਡੀਆ ਤੇ ਅਪਲੋਡ ਨਾ ਕਰਨ। ਬਹੁਤ ਸਾਰੀਆਂ ਵੀਡੀਓ ਸੋ਼ਸਲ ਮੀਡੀਆ ਵਿਚ ਘੁੰਮ ਰਹੀਆਂ ਹਨ ਜਿੰਨ੍ਹਾਂ ਨੂੰ ਸ਼ਰਾਰਤੀ ਲੋਕ ਕਿਸੇ ਵਿਸੇਸ਼ ਥਾਂ ਦੀਆਂ ਦੱਸ ਕੇ ਸ਼ੇਅਰ ਕਰਦੇ ਹਨ ਜਦ ਕਿ ਇਹ ਫੇਕ ਹੁੰਦੀਆਂ ਹਨ ਜਾਂ ਕਿਸੇ ਹੋਰ ਥਾਂ ਨਾਲ ਸਬੰਧਤ ਜਾਂ ਪੁਰਾਣੀਆਂ ਹੁੰਦੀਆਂ ਹਨ।

ਇਸ ਲਈ ਅਜਿਹੀ ਕਿਸੇ ਗਤੀਵਿਧੀ ਤੋਂ ਲੋਕ ਦੂਰ ਰਹਿਣ ਅਤੇ ਕੋਈ ਵੀ ਅਜਿਹੀ ਵੀਡੀਓ ਜਾਂ ਸੋਸ਼ਲ ਮੀਡੀਆ ਸੁਨੇਹਾ ਅੱਗੇ ਸ਼ੇਅਰ ਨਾ ਕਰਨ।  ਉਨ੍ਹਾਂ ਦੱਸਿਆ ਕਿ ਕਿਸੇ ਵੀ ਸੂਚਨਾ ਜਾਂ ਜਾਣਕਾਰੀ ਲਈ ਪੁਲਿਸ ਦੇ ਕੰਟਰੋਲ ਰੂਮ ਵਿਖੇ85588-00900 ਜਾਂ 01638-262800 ਤੇ ਸੰਪਰਕ ਕੀਤਾ ਜਾ ਸਕਦਾ ਹੈ।

Crime News: ਫਾਜ਼ਿਲਕਾ ਪੁਲਿਸ ਦੀ ਸਾਈਬਰ ਠੱਗਾਂ ’ਤੇ ਵੱਡੀ ਕਾਰਵਾਈ, ਠੱਗ ਕੀਤੇ ਕਾਬੂ
ਗੁਜਰਾਤ ਸਟੇਟ ਤੋਂ ਦੋ ਸਾਈਬਰ ਠੱਗ ਕੀਤੇ ਕਾਬੂ | Crime News

15,50,000/- ਰੁਪਏ ਦੀ ਰਕਮ ਬਰਾਮਦ ਕਰਕੇ ਮੁੱਦਈ ਮੁੱਕਦਮਾ ਨੂੰ ਕਰਵਾਈ ਗਈ ਵਾਪਸ

Crime News: (ਰਜਨੀਸ਼ ਰਵੀ) ਫਾਜ਼ਿਲਕਾ। ਵਰਿੰਦਰ ਸਿੰਘ ਬਰਾੜ ਸੀਨੀਅਰ ਕਪਤਾਨ ਪੁਲਿਸ ਫਾਜਿਲਕਾ ਦੀ ਅਗਵਾਈ ਹੇਠ ਇੰਸਪੈਕਟਰ ਮਨਜੀਤ ਸਿੰਘ ਮੁੱਖ ਅਫਸਰ ਥਾਣਾ ਸਾਈਬਰ ਕਰਾਈਮ ਫਾਜਿ਼ਲਕਾ ਦੀ ਨਿਗਰਾਨੀ ਹੇਠ ਥਾਣਾ ਸਾਈਬਰ ਕਰਾਈਮ ਦੀ ਟੀਮ ਵੱਲੋਂ ਸਾਈਬਰ ਧੋਖਾਧੜੀ ਕਰਨ ਵਾਲਿਆਂ ਦੇ ਖਿਲਾਫ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਮੁੱਕਦਮਾ ਨੰਬਰ 03 ਮਿਤੀ 18-09-2024 ਜੁਰਮ 316,318,61 (2) BNS ਥਾਣਾ ਸਾਈਬਰ ਕ੍ਰਾਈਮ ਫਾਜ਼ਿਲਕਾ ਬਰ ਬਿਆਨ ਕ੍ਰਿਸ਼ਨ ਲਾਲ ਨਾਗਪਾਲ ਵਾਸੀ ਸਰਕੂਲਰ ਰੋਡ ਅਬੋਹਰ ਬਰਖਿਲਾਫ ਯਸ਼ਪਾਲ ਵਗੈਰਾ ਜੋ ਕਿ ਮੁੱਦਈ ਮੁਕੱਦਮਾ ਨਾਲ 60,23000/- ਰੂਪੈ ਦੀ ਧੋਖਾਧੜੀ ਕਰਨ ਸੰਬੰਧੀ ਇੰਸਪੈਕਟਰ ਐਸ ਐਚ ਓ ਮਨਜੀਤ ਸਿੰਘ ਵੱਲੋ ਦਰਜ ਰਜਿਸਟਰ ਕੀਤਾ ਗਿਆ ਸੀ ।

ਦੌਰਾਨੇ ਤਫਤੀਸ਼ ਮੁਕੱਦਮਾ ਉਕਤ ਦੇ ਦੋਸ਼ੀ ਨਾਇਕ ਰਾਹੁਲ ਕੁਮਾਰ ਉਰਫ ਯਸ਼ਪਾਲ ਪੁੱਤਰ ਜਸਵੰਤ ਭਾਈ ਪੁੱਤਰ ਨਟਵਰ ਲਾਲ ਵਾਸੀ ਨਿਊ ਕ੍ਰਿਸ਼ਨਾਪਾਰੂ, ਜਵੇਰੀਆਪਾਰੂ ਤਹਿਸੀਲ ਉਨਜਾਂ ਜਿਲਾ ਮਹਿਸਾਨਾ ਸਟੇਟ ਗੁਜਰਾਤ ਨੂੰ ਮਿਤੀ 27.10.2024 ਨੂੰ ਏਐਸ ਆਈ ਸੁਖਪਾਲ ਸਿੰਘ ਵੱਲੋਂ ਸਮੇਤ ਸਾਥੀ ਕਰਮਚਾਰੀਆਂ ਗ੍ਰਿਫਤਾਰ ਕਰਕੇ ਮਿਤੀ 28.10.2024 ਨੂੰ ਮਾਨਯੋਗ ਅਦਾਲਤ ਸਟੇਟ ਗੁਜਰਾਤ ਦੇ ਪੇਸ਼ ਕਰਕੇ ਮਿਤੀ 31.10.2024 ਤੱਕ ਟਰਾਂਜਿਟ ਰਿਮਾਂਡ ਹਾਸਿਲ ਕੀਤਾ ਗਿਆ ਸੀ ।

ਇਹ ਵੀ ਪੜ੍ਹੋ: Jagjit Singh Dallewal: ਕਿਸਾਨਾਂ ਤੇ ਪ੍ਰਸ਼ਾਸਨ ਦੀ ਮੀਟਿੰਗ ’ਚ ਬਣੀ ਸਹਿਮਤੀ, ਥੋਡ਼੍ਹੀ ਦੇਰ ’ਚ ਹਸਪਤਾਲ ਤੋਂ ਡਿਸਚਾਰਜ…

ਦੌਰਾਨੇ ਰਿਮਾਂਡ ਮੁਸੱਮੀ ਨਾਇਕ ਰਾਹੁਲ ਕੁਮਾਰ ਉਰਫ ਯਸ਼ਪਾਲ ਉਕਤ ਨੇ ਆਪਣਾ ਬਿਆਨ ਅ/ਧ 23(2) ਬੀਐਸਏ ਕੀਤਾ ਕਿ “ਮੇਰਾ ਇੱਕ ਦੋਸਤ ਰਾਵਲ ਅੰਕਿਤ ਪੁੱਤਰ ਬਾਬੂ ਲਾਲ ਵਾਸੀ ਸਾਸ਼ਤਰੀ ਨਗਰ ਉੜਕਾ ਵੀਸਟ ਚੌਕੜੀ ਤਹਿਸੀਲ ਉਨਜਾਂ ਜ਼ਿਲ੍ਹਾ ਮਹਿਸਾਨਾ ਹੈ, ਜਿਸਨੇ ਮੈਨੂੰ ਦੱਸਿਆ ਕਿ ਅੱਜ-ਕੱਲ ਲੋਕ ਟ੍ਰੇਡਿੰਗ ਦਾ ਕੰਮਕਾਰ ਕਰਕੇ ਕਾਫੀ ਪੈਸੇ ਕਮਾ ਰਹੇ ਹਨ ਅਤੇ ਆਪਾ ਵੀ ਮਿਲ ਕੇ ਟ੍ਰੈਡਿੰਗ ਦਾ ਕੰਮਕਾਰ ਕਰਦੇ ਹਾਂ। ਮੈਂ ਆਪਣੇ ਦੋਸਤ ਦੀ ਗੱਲਬਾਤ ਸੁਣ ਕੇ ਲਾਲਚ ਵਿੱਚ ਆ ਕੇ ਸਹਿਮਤੀ ਦੇ ਦਿੱਤੀ ਤੇ ਬੈਂਕ ਖਾਤਾ ਖੋਲ੍ਹਣ ਲਈ ਮੈਂ ਆਪਣਾ ਅਧਾਰ ਕਾਰਡ ਤੇ ਪੈੱਨ ਕਾਰਡ ਆਪਣੇ ਦੋਸਤ ਰਾਵਲ ਅੰਕਿਤ ਨੂੰ ਦੇ ਦਿੱਤਾ ਸੀ। Crime News

ਜਿਸਨੇ ਇੰਡੀਅਨ ਬੈਂਕ ਮੇਰੇ ਨਾਂਅ ’ਤੇ ਖਾਤਾ ਨੰਬਰ 7772992802 ਖੁਲ੍ਹਵਾ ਦਿੱਤਾ ਤੇ ਅੰਕਿਤ ਰਾਵਲ ਨੇ ਮੇਰੇ ਨਾਂਅ ’ਤੇ ਖੋਹਲੇ ਬੈਂਕ ਖਾਤੇ ਦੀ ਚੈੱਕ ਬੁੱਕ ’ਤੇ ਮੇਰੇ ਦਸਤਖਤ ਕਰਵਾ ਲਏ ਸੀ ਤੇ ਚੈੱਕ ਬੁੱਕ ਆਪਣੇ ਕੋਲ ਰੱਖ ਲਈ ਤੇ ਮੈਨੂੰ ਬੋਲਿਆ ਕਿ ਮੈਂ ਤੈਨੂੰ 10,000/- ਰੁਪਏ ਮਹੀਨਾ ਦੇ ਦਿਆ ਕਰਾਂਗਾਂ। ਜਿਸ ’ਤੇ ਰਾਵਲ ਅੰਕਿਤ ਉਕਤ ਮੈਨੂੰ ਮਹੀਨੇ ਬਾਅਦ ਦਸ ਹਾਜ਼ਰ ਰੁਪਏ ਦੇ ਦਿੰਦਾ ਸੀ ਤੇ ਹੁਣ ਤੱਕ 3,07,70,175/- ਰੁਪਏ ਦਾ ਲੈਣ-ਦੇਣ ਮੇਰੇ ਖਾਤੇ ਵਿੱਚ ਹੋਇਆ ਹੈ, ਉਸ ਲੈਣ ਦੇਣ ਬਾਰੇ ਮੇਰੇ ਦੋਸਤ ਅੰਕਿਤ ਰਾਵਲ ਨੂੰ ਹੀ ਪਤਾ ਹੈ।” ਜਿਸਤੇ ਮੁਕੱਦਮਾ ਵਿੱਚ ਅੰਕਿਤ ਰਾਵਲ ਉਕਤ ਨੂੰ ਮਿਤੀ 01.11.2024 ਅੰਕਿਤ ਰਾਵਲ ਉਕਤ ਦੋਸੀ ਨਾਮਜ਼ਦ ਕੀਤਾ ਗਿਆ ਸੀ ।

ਮੁਕੱਦਮਾ ਦੀ ਤਫਤੀਸ਼ ਜਾਰੀ, ਹੋ ਸਕਦੇ ਹਨ ਵੱਡੇ ਖੁਲਾਸੇ

ਦੋਰਾਨੇ ਤਫਤੀਸ਼ ਦੋਸ਼ੀ ਅੰਕਿਤ ਰਾਵਲ ਨੂੰ ਮਿਤੀ 24-11-2024 ਨੂੰ ਊਂਝਾ ਗੁਜਰਾਤ ਸਟੇਟ ਤੋਂ ਇੰਸਪੈਕਟਰ ਮਨਜੀਤ ਸਿੰਘ ਮੁੱਖ ਅਫਸਰ ਥਾਣਾ ਸਾਈਬਰ ਕਰਾਈਮ ਸਮੇਤ ਪੁਲਿਸ ਪਾਰਟੀ ਗ੍ਰਿਫਤਾਰ ਕਰਕੇ ਮਾਨਯੋਗ ਅਦਾਲਤ ਵਿੱਚੋਂ 04 ਦਿਨ ਦਾ ਰਿਮਾਂਡ ਹਾਸਲ ਕਰਕੇ ਮਿਤੀ 28-11-2024 ਨੂੰ ਮਾਨਯੋਗ ਅਦਾਲਤ ਫਾਜਿਲਕਾ ਵਿਖੇ ਪੇਸ਼ ਕਰਕੇ ਇੱਕ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਦੌਰਾਨੇ ਤਫਤੀਸ਼ ਮੁਦਈ ਮੁੱਕਦਮਾ ਸੁਸ਼ਾਤ ਨਾਗਪਾਲ ਉਕਤ ਨੂੰ 15,50,000/- ਰੁਪਏ ਦੀ ਰਕਮ ਉਸਦੇ ਖਾਤੇ ਵਿੱਚ ਆਰਟੀਜੀਐਸ ਰਾਹੀਂ ਵਾਪਸ ਕਰਵਾਈ ਗਈ ਹੈ। ਇਸ ਤੋਂ ਇਲਾਵਾ ਦੋਸ਼ੀ ਦੇ ਖਾਤੇ ਵਿੱਚ ਪਈ ਰਕਮ ਕਰੀਬ 5,50,000 ਰੁਪਏ ਫਰੀਜ ਕਰਵਾਈ ਗਈ ਹੈ, ਜੋ ਜਲਦ ਅਨਫਰੀਜ ਰਕਵਾ ਕੇ ਮੁਦਈ ਮੁਕੱਦਮਾ ਨੂੰ ਵਾਪਸ ਕਰਵਾਈ ਜਾਵੇਗੀ । ਮੁਕੱਦਮਾ ਦੀ ਤਫਤੀਸ਼ ਜਾਰੀ ਹੈ।

Fazilka Police: ਫਾਜ਼ਿਲਕਾ ਪੁਲਿਸ ਨੇ ਸ਼ੱਕ ਦੇ ਆਧਾਰ ’ਤੇ ਕਾਬੂ ਕੀਤੇ ਦੋ ਨੌਜਵਾਨ, ਤਲਾਸ਼ੀ ਦੌਰਾਨ ਮਿਲੀ ਹੈਰੋਇਨ
Fazilka Police: ਫਾਜਿਲਕਾ/ਜਲਾਲਾਬਾਦ (ਰਜਨੀਸ਼ ਰਵੀ)। ਆਈਪੀਐਸ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਚੰਡੀਗੜ੍ਹ ਗੌਰਵ ਯਾਦਵ ਅਤੇ ਡਿਪਟੀ ਇੰਸਪੈਕਟਰ ਜਨਰਲ, ਫਿਰੋਜਪੁਰ ਰੇਂਜ, ਫਿਰੋਜਪੁਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਵਰਿੰਦਰ ਸਿੰਘ ਬਰਾੜ ਪੀ.ਪੀ.ਐਸ ਸੀਨੀਅਰ ਕਪਤਾਨ ਪੁਲਿਸ, ਫਾਜਿਲਕਾ ਦੀ ਅਗਵਾਈ ਵਿੱਚ ਫਾਜਿਲਕਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਦੇ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ।

Read Also : Punjab TET: ਇੱਕੋ ਦਿਨ ਦੋ ਪੇਪਰ ਹੋਣ ‘ਤੇ ਬੇਰੋਜ਼ਗਾਰ ਉਮੀਦਵਾਰਾਂ ‘ਚ ਭਾਰੀ ਨਿਰਾਸ਼ਾ

ਇਸੇ ਮੁਹਿੰਮ ਦੇ ਤਹਿਤ ਸ੍ਰੀ ਬਲਕਾਰ ਸਿੰਘ ਪੀ.ਪੀ.ਐਸ ਉਪ ਕਪਤਾਨ ਪੁਲਿਸ (ਇੰਨਵੈ.) ਫਾਜਿਲਕਾ ਦੀ ਨਿਗਰਾਨੀ ਹੇਠ ਸੀ.ਆਈ.ਏ. ਫਾਜ਼ਿਲਕਾ ਦੀ ਟੀਮ ਵੱਲੋਂ ਗਸ਼ਤ ਵਾ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੇ ਦੌਰਾਨ ਬੱਸ ਅੱਡਾ ਸੋਹਣਾ ਸਾਂਦੜ ਦੇ ਅੰਦਰ ਬੈਠੇ ਦੋ ਨੌਜਵਾਨਾਂ ਨੂੰ ਸ਼ੱਕ ਦੇ ਆਧਾਰ ਤੇ ਕਾਬੂ ਕੀਤਾ, ਜਿਨ੍ਹਾਂ ਦੀ ਤਲਾਸ਼ੀ ਜਤਿੰਦਰ ਸਿੰਘ ਪੀ.ਪੀ.ਐਸ ਡੀ.ਐਸ.ਪੀ ਸਬ ਡਵੀਜਨ ਜਲਾਲਾਬਾਦ ਦੀ ਹਾਜਰੀ ਵਿਚ ਲਈ ਗਈ। Fazilka Police

ਉਪਰੋਕਤ ਦੋਨਾਂ ਵਿਅਕਤੀਆਂ ਕੋਲੋਂ 500 ਗਰਾਮ ਹੈਰੋਇਨ, ਇੱਕ ਮੋਟਰਸਾਈਕਲ ਹੀਰੋ ਸਪਲੈਂਡਰ ਪਲੱਸ ਰੰਗ ਕਾਲਾ ਅਤੇ 02 ਮੋਬਾਈਲ ਮਾਰਕਾ ਆਈ.ਫੋਨ ਬਰਾਮਦ ਕੀਤੇ ਗਏ। ਕਾਬੂ ਕੀਤੇ ਹੈਰੋਇਨ ਤਸਕਰਾਂ ਦੀ ਪਹਿਚਾਣ ਮਨਜੀਤ ਸਿੰਘ ਪੁੱਤਰ ਬਗੀਚਾ ਸਿੰਘ ਵਾਸੀ ਪਿੰਡ ਪ੍ਰਭਾਤ ਸਿੰਘ ਵਾਲਾ ਉਰਫ ਸਬਾਜ ਕੇ ਥਾਣਾ ਸਦਰ ਜਲਾਲਾਬਾਦ ਅਤੇ ਗੁਰਪ੍ਰੀਤ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਪਿੰਡ ਪ੍ਰਭਾਤ ਸਿੰਘ ਵਾਲਾ ਉਰਫ ਸਬਾਜ ਕੇ ਥਾਣਾ ਸਦਰ ਜਲਾਲਾਬਾਦ ਵੱਜੋਂ ਹੋਈ, ਜਿਹਨਾਂ ਦੇ ਖਿਲਾਫ ਮਾਮਲਾ ਦਰਜ਼ ਕਰਕੇ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਦੋਵਾਂ ਮੁਲਜ਼ਮਾਂ ਦਾ ਰਿਮਾਂਡ ਹਾਸਲ ਕਰਕੇ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।

Crime News: ਫਾਜ਼ਿਲਕਾ ਪੁਲਿਸ ਦੀ ਮੋਟਰਸਾਈਕਲ ਚੋਰਾਂ ਖ਼ਿਲਾਫ਼ ਵੱਡੀ ਕਰਵਾਈ
ਥਾਣਾ ਸਿਟੀ ਫਾਜ਼ਿਲਕਾ ਪੁਲਿਸ ਵੱਲੋਂ 4 ਮੋਟਰਸਾਈਕਲ ਚੋਰ ਕਾਬੂ ,13 ਮੋਟਰਸਾਈਕਲ ਬਰਾਮਦ | Crime News

(ਰਜਨੀਸ਼ ਰਵੀ) ਫਾਜ਼ਿਲਕਾ। Crime News:  ਵਰਿੰਦਰ ਸਿੰਘ ਬਰਾੜ ਸੀਨੀਅਰ ਕਪਤਾਨ ਪੁਲਿਸ ਫਾਜ਼ਿਲਕਾ ਦੀ ਅਗਵਾਈ ਹੇਠ ਫਾਜ਼ਿਲਕਾ ਪੁਲਿਸ ਵੱਲੋਂ ਚੋਰੀ ਅਤੇ ਲੁੱਟਾਂ-ਖੋਹਾਂ ਕਰਨ ਵਾਲੇ ਅਨਸਰਾਂ ਖਿਲਾਫ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਜਿਸਦੇ ਤਹਿਤ ਕਨਵਲ ਪਾਲ ਸਿੰਘ ਡੀ.ਐਸ.ਪੀ ਸਬ ਡਵੀਜਨ ਫਾਜਿਲਕਾ ਦੀ ਨਿਗਰਾਨੀ ਹੇਠ ਇੰਸਪੈਕਟਰ ਸਚਿਨ ਮੁੱਖ ਅਫਸਰ ਥਾਣਾ ਵੱਲੋਂ ਚਾਰ ਮੋਟਰਸਾਈਕਲ ਚੋਰਾਂ ਨੂੰ ਕਾਬੂ ਕਰਕੇ ਉਹਨਾਂ ਕੋਲੋਂ 13 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ।

ਇਹ ਵੀ ਪੜ੍ਹੋ: Sunam News : ਪੰਚਾਇਤੀ ਰਿਜਰਵ ਕੋਟੇ ਦੀ ਜ਼ਮੀਨ ਲੈਣ ਲਈ ਸੰਘਰਸ਼ ਜਾਰੀ, ਸੌਂਪਿਆ ਮੰਗ ਪੱਤਰ

ਜਾਣਕਾਰੀ ਦਿੰਦੇ ਹੋਏ ਕਨਵਲ ਪਾਲ ਸਿੰਘ ਡੀ.ਐਸ.ਪੀ ਸਬ ਡਵੀਜਨ ਫਾਜਿਲਕਾਨੇ ਦੱਸਿਆ ਕਿ ਥਾਣਾ ਸਿਟੀ ਫਾਜ਼ਿਲਕਾ ਦੀ ਪੁਲਿਸ ਪਾਰਟੀ ਵੱਲੋ ਗਸ਼ਤ ਅਤੇ ਚੈਕਿੰਗ ਸੱਕੀ ਪੁਰਸ਼ਾਂ ਦੇ ਦੌਰਾਨ ਮਲੋਟ ਚੋਕ ਫਾਜ਼ਿਲਕਾ ਕੋਲ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਕੁਲਵਿੰਦਰ ਸਿੰਘ ਉਰਫ ਕਿੰਦਰ ਪੁੱਤਰ ਸੁਰਜੀਤ ਸਿੰਘ, ਵਿਕਰਮ ਸਿੰਘ ਉਰਫ ਵਿੱਕੀ ਪੁੱਤਰ ਮੁਖਤਿਆਰ ਸਿੰਘ ਅਤੇ ਹਰਜਿੰਦਰ ਸਿੰਘ ਉਰਫ ਪੰਨੂ ਪੁੱਤਰ ਪ੍ਰੀਤਮ ਸਿੰਘ ਵਾਸੀਆਨ ਲੱਖੇ ਕੇ ਉਤਾੜ ਮੋਟਰਸਾਇਕਲ ਚੋਰੀ ਕਰਨ ਦੇ ਆਦੀ ਹਨ। ਜੋ ਅੱਜ ਵੀ ਚੋਰੀਸੁਦਾ ਮੋਟਰਸਾਈਕਲਾਂ ਪਰ ਗ੍ਰਾਹਕ ਦੀ ਉਡੀਕ ਵਿੱਚ ਦਾਣਾ ਮੰਡੀ ਫਾਜ਼ਿਲਕਾ ਵਿਖੇ ਖੜੇ ਹਨ। ਜਿਸ ’ਤੇ ਥਾਣਾ ਸਿਟੀ ਫਾਜ਼ਿਲਕਾ ਦੀ ਪੁਲਿਸ ਵੱਲੋਂ ਉਕਤ ਦੋਸ਼ੀਆਂ ਖਿਲਾਫ ਮੁਕੱਦਮਾ ਨੰਬਰ 144 ਮਿਤੀ 28-08-2024, ਅ/ਧ 303(2) ਵਾਧਾ ਜੁਰਮ 317 (2) ਥਾਣਾ ਸਿਟੀ ਫਾਜਿਲਕਾ ਦਰਜ ਰਜਿਸਟਰ ਕਰਕੇ ਮੁਖਬਰ ਵੱਲੋ ਦੱਸੀ ਹੋਈ ਜਗ੍ਹਾ ’ਤੇ ਰੇਡ ਕਰਕੇ ਉਕਤ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ।

ਦੋਰਾਨੇ ਤਫਤੀਸ਼ ਅਤੇ ਪੁੱਛਗਿੱਛ ਮੁਲਜ਼ਮਾਂ ਤੋਂ ਮੁਕੱਦਮਾ ਵਿੱਚ ਗਗਨਦੀਪ ਸਿੰਘ ਉਰਫ ਗੱਗੂ ਪੁੱਤਰ ਮੁਖਤਿਆਰ ਲੱਖੇ ਕੇ ਉਤਾੜ ਨੂੰ ਨਾਮਜ਼ਦ ਕਰਕੇ ਗ੍ਰਿਫਤਾਰ ਕੀਤਾ ਗਿਆ ਅਤੇ ਉਕਤ ਚਾਰੋ ਮੁਲਜ਼ਮਾਂ ਕੋਲੋਂ ਕੁੱਲ 13 ਚੋਰੀਸੁਦਾ ਮੋਟਰਸਾਇਕਲ ਬ੍ਰਾਮਦ ਕੀਤੇ ਗਏ ਹਨ। ਫਾਜ਼ਿਲਕਾ ਪੁਲਿਸ ਚੋਰੀ, ਲੁੱਟਾਂ ਖੋਹਾਂ ਕਰਨ ਵਾਲੇ ਅਤੇ ਹੋਰ ਕ੍ਰਾਈਮ ਪੇਸ਼ਾ ਵਿਅਕਤੀਆ ਦੇ ਖਿਲਾਫ ਲਗਾਤਾਰ ਸਰਗਰਮ ਹੈ। ਲੋਕਲ ਪੁਲਿਸ ਆਮ ਜਨਤਾ ਦੀ ਸੁਰੱਖਿਆ ਅਤੇ ਜਾਨ ਮਾਲ ਦੀ ਰਾਖੀ ਲਈ ਹਮੇਸ਼ਾਂ ਵਚਨਬੱਧ ਰਹੇਗੀ। Crime News

Fazilka Police: ਲੋਕਾਂ ਦੀ ਸੁਰੱਖਿਆ ਲਈ ਫਾਜ਼ਿਲਕਾ ਪੁਲਿਸ ਵਚਨਬੱਧ : ਵਰਿੰਦਰ ਸਿੰਘ ਬਰਾੜ ਐਸਐਸਪੀ
ਜਿਲ੍ਹੇ ਅੰਦਰ ਅਮਨ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਬਰਕਰਾਰ ਰੱਖਣ ਪੁਲਿਸ ਵੱਲੋਂ 24 ਘੰਟੇ ਕੀਤੀ ਜਾ ਰਹੀ ਹੈ ਸਖ਼ਤ ਨਿਗਰਾਨੀ

(ਰਜਨੀਸ਼ ਰਵੀ) ਫਾਜ਼ਿਲਕਾ। Fazilka Police: ਫਾਜ਼ਿਲਕਾ ਪੁਲਿਸ ਵੱਲੋਂ ਜਿਲ੍ਹੇ ਅੰਦਰ 24 ਘੰਟੇ ਨਿਗਰਾਨੀ ਰੱਖੀ ਜਾ ਰਹੀ ਹੈ ਤਾਂ ਜੋ ਸਮਾਜ ਵਿਰੋਧੀ ਅਨਸਰਾਂ ਨਸ਼ਾ ਤਸਕਰਾਂ ਖਿਲਾਫ ਨਕੇਲ ਪੂਰੀ ਤਰ੍ਹਾਂ ਕਸੀ ਜਾ ਸਕੇ। ਇਸ ਸਬੰਧੀ ਵਰਿੰਦਰ ਸਿੰਘ ਬਰਾੜ ਐਸ.ਐਸ.ਪੀ ਫਾਜ਼ਿਲਕਾ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਫਾਜ਼ਿਲਕਾ ਪੁਲਿਸ ਜਿਲ੍ਹੇ ਅੰਦਰ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਬਣਾਏ ਰੱਖਣ ਅਤੇ ਸ਼ਹਿਰ ਵਾਸੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।

ਪੁਲਿਸ ਵੱਲੋਂ ਨਾਕਾਬੰਦੀ, ਗਸ਼ਤਾਂ ਅਤੇ ਪੀ.ਸੀ.ਆਰ ਮੋਟਰਸਾਈਕਲ ਰਾਹੀਂ ਨਗਰ ਦੇ ਹਰ ਕੋਨੇ ਵਿੱਚ ਕੜੀ ਨਿਗਰਾਨੀ ਰੱਖੀ ਜਾ ਰਹੀ ਹੈ। ਇਹ ਕਦਮ ਫਾਜ਼ਿਲਕਾ ਪੁਲਿਸ ਵੱਲੋਂ ਸ਼ਰਾਰਤੀ ਅਨਸਰਾਂ ਨੂੰ ਕਾਬੂ ਵਿੱਚ ਰੱਖਣ, ਚੋਰੀ ਦੀਆਂ ਘਟਨਾਵਾਂ ’ਤੇ ਠੱਲ੍ਹ ਪਾਉਣ ਅਤੇ ਜਨਤਕ ਅਮਨ ਸ਼ਾਂਤੀ ਬਣਾਈ ਰੱਖਣ ਲਈ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ: Jharkhand News: ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਚੰਪਾਈ ਸੋਰੇਨ ਭਾਜਪਾ ’ਚ ਹੋਏ ਸ਼ਾਮਲ

ਇਹਨਾਂ ਪ੍ਰਬੰਧਾਂ ਦੇ ਹਿੱਸੇ ਵਜੋਂ, ਸੀਨੀਅਰ ਅਧਿਕਾਰੀ (ਜੀ.ਓਜ਼) ਵੱਲੋਂ ਹਰ ਰਾਤ ਇਹਨਾਂ ਡਿਊਟੀਆਂ ਦੀ ਚੈਕਿੰਗ ਕੀਤੀ ਜਾਂਦੀ ਹੈ। ਇਸ ਦੌਰਾਨ, ਅਧਿਕਾਰੀ ਨਾਕਿਆਂ ’ਤੇ ਪਹੁੰਚ ਕੇ ਪੁਲਿਸ ਦੀ ਮੌਜੂਦਗੀ ਅਤੇ ਕਾਰਗੁਜ਼ਾਰੀ ਦੀ ਜਾਂਚ ਕਰਦੇ ਹਨ ਅਤੇ ਜ਼ਰੂਰਤ ਪੈਣ ‘ਤੇ ਜ਼ਰੂਰੀ ਹੁਕਮਾਂ ਜਾਰੀ ਕਰਦੇ ਹਨ। ਇਹ ਡਿਊਟੀਆਂ ਸਿਰਫ ਦਿਨ ਦੇ ਸਮੇਂ ਤੱਕ ਸੀਮਿਤ ਨਹੀਂ ਹਨ, ਸਗੋਂ ਰਾਤ ਦੇ ਸਮੇਂ ਵੀ ਜਾਰੀ ਰਹਿੰਦੀਆਂ ਹਨ, ਤਾਂ ਜੋ ਕਿਸੇ ਵੀ ਸਥਿਤੀ ਵਿੱਚ ਜਨਤਕ ਸੁਰੱਖਿਆ ਵਿਚ ਕਿਸੇ ਤਰਾਂ ਦੀ ਕਮੀ ਨਾ ਰਹੇ। Fazilka Police

ਫਾਜ਼ਿਲਕਾ ਪੁਲਿਸ, ਆਪਣੇ ਸੁਰੱਖਿਆ ਕਾਇਮ ਕਰਨ ਦੇ ਜ਼ਿੰਮੇ ਦੀ ਪੂਰੀ ਸਮਝ ਅਤੇ ਸੰਵੇਦਨਸ਼ੀਲਤਾ ਨਾਲ, ਹਰ ਪਹਿਲੂ ਨੂੰ ਧਿਆਨ ਵਿੱਚ ਰੱਖ ਰਹੀ ਹੈ ਅਤੇ ਸ਼ਹਿਰ ਵਾਸੀਆਂ ਨੂੰ ਯਕੀਨ ਦਿਲਾਉਂਦੀ ਹੈ ਕਿ ਉਹਨਾਂ ਦੀ ਸੁਰੱਖਿਆ ਲਈ ਹਰ ਸੰਭਵ ਉਪਰਾਲਾ ਕੀਤਾ ਜਾਵੇਗਾ। ਫਾਜ਼ਿਲਕਾ ਪੁਲਿਸ ਦੀ ਮੁਸਤੈਦੀ ਅਤੇ ਜਵਾਬਦੇਹੀ ਤੁਹਾਡੇ ਭਰੋਸੇ ਨੂੰ ਕਾਇਮ ਰੱਖਣ ਲਈ ਵਚਨਬੱਧ ਹੈ

ਨੌਜਵਾਨਾਂ ਦੀ ਊਰਜਾ ਨੂੰ ਨਵੀਂ ਦਿਸ਼ਾ ਦੇਣ ਲਈ ਪੁਲਿਸ ਦਾ ਨਵਾਂ ਉਪਰਾਲਾ
ਐਸ.ਐਸ.ਪੀ ਵੱਲੋਂ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਖੇਡਾਂ ਵਿਚ ਭਾਗ ਲੈਣ ਦਾ ਸੱਦਾ | Fazilka Police

ਫਾਜ਼ਿਲਕਾ (ਰਜਨੀਸ਼ ਰਵੀ)। Fazilka Police : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਨਸ਼ਿਆਂ ਖਿਲਾਫ ਸਮਾਜਿਕ ਚੇਤਨਾ ਦਾ ਪਸਾਰ ਕਰਨ ਤੇ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਦੇਣ ਦੇ ਦਿੱਤੇ ਨਿਰਦੇਸ਼ਾਂ ਅਨੁਸਾਰ ਡੀਜੀਪੀ ਪੰਜਾਬ ਗੋਰਵ ਯਾਦਵ ਦੀ ਅਗਵਾਈ ਵਿਚ ਫਾਜ਼ਿਲਕਾ ਦੇ ਐਸਐਸਪੀ ਡਾ: ਪ੍ਰਗਿਆ ਜੈਨ ਵੱਲੋਂ ਆਰੰਭ ਕੀਤੇ ਮਿਸ਼ਨ ਨਿਸਚੈ ਤਹਿਤ ਐਥਲੈਟਿਕ ਮੀਟ 18 ਜੁਲਾਈ ਨੂੰ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਫਾਜ਼ਿਲਕਾ ਵਿਖੇ ਕਰਵਾਈ ਜਾ ਰਹੀ ਹੈ।

ਇਸ ਸਬੰਧੀ ਖੇਡ ਸਟੇਡੀਅਮ ਵਿਖੇ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਐਸਐਸਪੀ ਡਾ. ਪ੍ਰਗਿਆ ਜੈਨ ਨੇ ਦੱਸਿਆ ਕਿ 26 ਜੂਨ ਨੂੰ ਸ਼ੁਰੂ ਕੀਤੇ ਮਿਸ਼ਨ ਨਿਸਚੈ ਦੇ ਤਹਿਤ ਜ਼ਿਲ੍ਹਾ ਪੁਲਿਸ ਵੱਲੋਂ ਜਿੱਥੇ ਨਸ਼ਾ ਵੇਚਣ ਵਾਲਿਆਂ ਨੂੰ ਨਕੇਲ ਪਾਈ ਗਈ ਹੈ ਉਥੇ ਹੀ ਪਿੰਡਾਂ, ਵਾਰਡਾਂ ਵਿਚ ਲੋਕਾਂ ਨਾਲ ਪੁਲਿਸ ਦੀ ਸਾਂਝ ਮਜਬੂਤ ਕੀਤੀ ਜਾ ਰਹੀ ਹੈ। ਇਸੇ ਲੜੀ ਵਿਚ ਸਾਡੇ ਬੱਚਿਆਂ ਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਪੁਲਿਸ ਵੱਲੋਂ ਇਹ ਖੇਡਾਂ ਆਯੋਜਿਤ ਕੀਤੀਆਂ ਜਾ ਰਹੀਆਂ ਹਨ।

Also Read : Weather Update Today: ਇਹ ਖਬਰ ਜ਼ਰੂਰ ਪੜ੍ਹੋ, ਇਨ੍ਹਾਂ ਜਿਲ੍ਹਿਆਂ ‘ਚ ਪਵੇਗਾ ਭਾਰੀ ਮੀਂਹ, ਯੈਲੋ ਅਲਰਟ ਜਾਰੀ

ਉਨ੍ਹਾਂ ਨੇ ਦੱਸਿਆ ਕਿ ਇਸ ਲਈ ਰਜਿਸਟ੍ਰੇਸ਼ਨ ਸਵੇਰੇ 7 ਵਜੇ ਤੋਂ ਸ਼ੁਰੂ ਹੋ ਜਾਵੇਗੀ ਅਤੇ ਸ਼ਹੀਦ ਭਗਤ ਸਿੰਘ ਮਲਟੀਪਰਪਜ਼ ਸਟੇਡੀਅਮ ਫਾਜਿ਼ਲਕਾ ਵਿਖੇ ਹੋਣ ਵਾਲੀ ਇਸ ਐਥਲੈਟਿਕ ਮੀਟ ਦੌਰਾਨ 100 ਮੀਟਰ, 200 ਮੀਟਰ, 400 ਮੀਟਰ ਅਤੇ 800 ਮੀਟਰ ਦੌੜਾਂ ਦੇ ਮੁਕਾਬਲੇ ਕਰਵਾਏ ਜਾਣਗੇ। ਇਸ ਤੋਂ ਇਲਾਵਾ ਜੈਵਲਿਨ ਥਰੋ, ਸ਼ਾਟਪੁੱਟ ਥਰੋ ਅਤੇ ਲੌਂਗ ਜੰਪ ਦੇ ਮੁਕਾਬਲੇ ਵੀ ਕਰਵਾਏ ਜਾਣਗੇ। ਇਹਨਾਂ ਉਪਰੋਕਤ ਮੁਕਾਬਲਿਆਂ ਵਿੱਚ ਪਹਿਲੀ ਪੁਜੀਸ਼ਨ ਹਾਸਲ ਕਰਨ ਵਾਲੇ ਐਥਲੀਟਾਂ/ਦੌੜਾਕਾਂ ਨੂੰ 3100 ਰੁਪਏ, ਦੂਸਰੇ ਸਥਾਨ ਵਾਲੇ ਨੂੰ 2100 ਰੁਪਏ ਅਤੇ ਤੀਸਰਾ ਸਥਾਨ ਹਾਸਲ ਕਰਨ ਵਾਲੇ ਦੌੜਾਕ ਨੂੰ 1100 ਰੁਪਏ ਇਨਾਮ ਵਜੋਂ ਦਿੱਤੇ ਜਾਣਗੇ। ਐਸ.ਐਸ.ਪੀ ਡਾ: ਪ੍ਰਗਿਆ ਜੈਨ ਨੇ ਇੰਨ੍ਹਾਂ ਖੇਡ ਮੁਕਾਬਲਿਆਂ ਵਿੱਚ ਖਿਡਾਰੀਆਂ ਨੂੰ ਵੱਡੀ ਗਿਣਤੀ ਵਿੱਚ ਭਾਗ ਲੈਣ ਦੀ ਅਪੀਲ ਕੀਤੀ ਗਈ ਹੈ।

ਫਾਜ਼ਿਲਕਾ ਪੁਲਿਸ ਦੇ ਪੀਓ ਸਟਾਫ ਵੱਲੋਂ ਦੋ ਭਗੌੜੇ ਗ੍ਰਿਫਤਾਰ
ਫਾਜ਼ਿਲਕਾ (ਰਜਨੀਸ਼ ਰਵੀ)। ਫਾਜ਼ਿਲਕਾ ਪੁਲਿਸ ਵੱਲੋਂ ਆਉਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਮਾੜੇ ਅਨਸਰਾਂ ਅਤੇ ਅਦਾਲਤ ਤੋਂ ਭਗੌੜੇ ਵਿਅਕਤੀਆਂ ਖ਼ਿਲਾਫ਼ ਸਖ਼ਤ ਐਕਸ਼ਨ ਲਿਆ ਜਾ ਰਿਹਾ ਹੈ, ਤਾਂ ਕਿ ਲੋਕ ਸਭਾ ਚੋਣਾਂ ਦੌਰਾਨ ਆਮ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ ਅਤੇ ਚੋਣਾਂ ਅਮਨ ਅਮਾਨ ਨਾਲ ਨੇਪਰੇ ਚੜ੍ਹ ਸਕਣ। (Fazilka Police)

ਫਾਜ਼ਿਲਕਾ ਪੁਲਿਸ ਦੇ ਪੀ.ਓ ਸਟਾਫ ਵੱਲੋਂ ਮੁੱਕਦਮਾ ਨੰਬਰ 48 ਮਿਤੀ 27-04-2019 ਜੁਰਮ 15/61/85 ਐਨਡੀਪੀਐਸ ਐਕਟ ਥਾਣਾ ਸਿਟੀ 2 ਅਬੋਹਰ ਅਤੇ ਮੁੱਕਦਮਾ ਨੰਬਰ 52 ਮਿਤੀ 28-04-2019 ਜੁਰਮ 279,337,427 ਆਈ.ਪੀ.ਸੀ ਥਾਣਾ ਸਿਟੀ 2 ਅਬੋਹਰ ਵਿੱਚ ਮਿਤੀ 22-11-2023 ਤੋਂ ਭਗੌੜੇ ਚੱਲ ਰਹੇ ਬਲਵਿੰਦਰ ਸਿੰਘ ਪੁੱਤਰ ਤੇਜਾ ਸਿੰਘ ਵਾਸੀ ਮੋਹਨ ਕੇ ਹਿਠਾੜ ਤਹਿਸੀਲ ਗੁਰ ਹਰ ਸਹਾਇ ਜਿਲ੍ਹਾ ਫਿਰੋਜ਼ਪੁਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ। (Fazilka Police)

Also Read : ਲੋਕ ਸਭਾ ਚੋਣਾਂ: ਪਰਨੀਤ ਕੌਰ ਛੇਵੀਂ ਵਾਰ ਚੋਣ ਮੈਦਾਨ ’ਚ

ਇਸੇ ਤਰਾਂ ਮੁੱਕਦਮਾ ਨੰਬਰ 67 ਮਿਤੀ 21-6-2019 ਜੁਰਮ 379,411 ਆਈ.ਪੀ.ਸੀ ਥਾਣਾ ਸਿਟੀ ਜਲਾਲਾਬਾਦ ਵਿੱਚ ਮਿਤੀ 1-9-2023 ਤੋਂ ਭਗੌੜੇ ਚੱਲ ਰਹੇ ਹਰਜਿੰਦਰ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਬੂਲਾ ਰਾਇ ਉਤਾੜ ਤਹਿਸੀਲ ਗੁਰੂਹਰਸਹਾਇ, ਜਿਲ੍ਹਾ ਫਿਰੋਜ਼ਪੁਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

1 ਅਪ੍ਰੈਲ 2022 ਤੋਂ ਜ਼ਿਲ੍ਹੇ ’ਚ ਨਸ਼ਿਆਂ ਖਿਲਾਫ 253 ਕੇਸ ਰਜਿਸਟਰ, 385 ਦੋਸ਼ੀ ਕਾਬੂ
1,48,15,620 ਰੁਪਏ ਦੀ ਡਰੱਗ ਮਨੀ ਜਬਤ

ਲੋਕਾਂ ਦੇ ਸਹਿਯੋਗ ਨਾਲ ਨਸ਼ੇ ਦੇ ਕੋਹੜ ਨੂੰ ਬਹੁਤ ਜਲਦੀ ਖਤਮ ਕਰਨ ਵਿਚ ਸਫਲ ਹੋਵਾਗੇ : ਐਸਐਸਪੀ ਭੁਪਿੰਦਰ ਸਿੰਘ ਸਿੱਧੂ

(ਰਜਨੀਸ਼ ਰਵੀ) ਫਾਜ਼ਿਲਕਾ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਰੋਕਣ ਲਈ ਅਪਣਾਈ ਸਖ਼ਤ ਨੀਤੀ ਤਹਿਤ ਪੰਜਾਬ ਦੇ ਡੀਜੀਪੀ ਸ੍ਰੀ ਗੌਰਵ ਯਾਦਵ ਦੇ ਨਿਰਦੇਸ਼ਾਂ ਅਨੁਸਾਰ ਫਾਜ਼ਿਲਕਾ ਪੁਲਿਸ ਨੇ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ (Campaign Against Drugs) ਦੇ ਸਾਰਥਕ ਨਤੀਜੇ ਨਿਕਲੇ ਰਹੇ ਹਨ। ਫਾਜਿਲ਼ਕਾ ਦੇ ਐਸ ਐਸ ਪੀ ਸ: ਭੁਪਿੰਦਰ ਸਿੰਘ ਸਿੱਧੂ ਨੇ ਦੱਸਿਆ ਹੈ ਕਿ ਬੀਤੀ 1 ਅਪ੍ਰੈਲ 2022 ਤੋਂ ਲੈਕੇ ਹੁਣ ਤੱਕ ਜ਼ਿਲ੍ਹਾ ਪੁਲਿਸ ਵੱਲੋਂ ਨਸ਼ਿਆਂ ਖਿਲਾਫ 253 ਕੇਸ ਰਜਿਸਟਰਡ ਕਰਕੇ 385 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ।

ਐਸਐਸਪੀ ਸ: ਭੁਪਿੰਦਰ ਸਿੰਘ ਨੇ ਕਿਹਾ ਕਿ ਫਾਜਿ਼ਲਕਾ ਇਕ ਸਰਹੱਦੀ ਜ਼ਿਲ੍ਹਾ ਹੈ ਅਤੇ ਇਸ ਦੀ ਲੰਬੀ ਹੱਦ ਪਾਕਿਸਤਾਨ ਨਾਲ ਲੱਗਦੀ ਹੈ। ਦੁਸ਼ਮਣ ਦੇਸ਼ ਵੱਲੋਂ ਡ੍ਰੋਨ ਰਾਹੀਂ ਜਾਂ ਹੋਰ ਤਰੀਕਿਆਂ ਨਾਲ ਨਸ਼ੇ ਦੀ ਤਸਕਰੀ ਦੀਆਂ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਹਨ ਪਰ ਜ਼ਿਲ੍ਹਾ ਪੁਲਿਸ ਲਗਾਤਾਰ ਚੌਕਸੀ ਰੱਖ ਕੇ ਦੁ਼ਸਮਣ ਦੇਸ਼ ਦੇ ਭੈੜੇ ਇਰਾਦਿਆਂ ਨੂੰ ਨਾਕਾਮ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਨਸ਼ਿਆਂ ਦੀ ਰੋਕਥਾਮ ਲਈ ਸਖ਼ਤ ਨੀਤੀ ਤਹਿਤ ਪੁਲਿਸ ਨੂੰ ਇਸ ਮੁਹਿੰਮ ਵਿਚ ਲੋਕਾਂ ਤੋਂ ਵੀ ਭਰਪੂਰ ਸਹਿਯੋਗ ਮਿਲ ਰਿਹਾ ਹੈ।

ਨਸ਼ਿਆਂ ਦੀ ਰੋਕਥਾਮ ਲਈ ਲੋਕਾਂ ਤੋਂ ਮਿਲ ਰਿਹਾ ਹੈ ਭਰਪੂਰ ਸਹਿਯੋਗ ਮਿਲ ਰਿਹਾ ਹੈ

ਐਸਐਸਪੀ ਸ: ਭੁਪਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ 1 ਅਪ੍ਰੈਲ 2022 ਤੋਂ ਲੈ ਕੇ ਹੁਣ ਤੱਕ ਜ਼ਿਲ੍ਹਆ ਪੁਲਿਸ ਵੱਲੋਂ 29 ਕਿੱਲੋ 680 ਗ੍ਰਾਮ ਅਫੀਮ ਬਰਾਮਦ ਕੀਤੀ ਗਈ ਹੈ। ਇਸੇ ਤਰਾਂ 2964 ਕਿਲੋ 500 ਗ੍ਰਾਮ ਪੋਸਤ ਵੱਖ-ਵੱਖ ਮਾਮਲਿਆਂ ਵਿਚ ਜ਼ਬਤ ਕੀਤਾ ਗਿਆ ਹੈ। ਐਸਐਸਪੀ ਨੇ ਦੱਸਿਆ ਕਿ ਪੁਲਿਸ ਨੇ ਤਾਰ ਪਾਰੋਂ ਹੈਰੋਇਨ ਭੇਜਣ ਦੀਆਂ ਦੁ਼ਸਮਣ ਦੀਆਂ ਕਈ ਕੋਸ਼ਿਸ਼ਾਂ ਨੂੰ ਨਾਕਾਮ ਕਰਦਿਆਂ ਪੁਲਿਸ ਨੇ 1 ਅਪ੍ਰੈਲ 2022 ਤੋਂ 31 ਦਸੰਬਰ 2022 ਤੱਕ 64 ਕਿਲੋ 178 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸ ਤੋਂ ਇਲਾਵਾ 31 ਕਿਲੋ 42 ਗ੍ਰਾਮ ਸਾਲ 2023 ਦੇ ਦੌਰਾਨ ਹੀ ਬਰਾਮਦ ਕੀਤੀ ਹੈ।ਇਸ ਤਰਾਂ 1 ਅਪ੍ਰੈਲ 2022 ਤੋਂ ਹੁਣ ਤੱਕ ਕੁੱਲ 95 ਕਿਲੋ 220 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਤੋਂ ਬਿਨ੍ਹਾਂ 25 ਗ੍ਰਾਮ ਸਮੈਕ ਅਤੇ 4 ਕਿਲੋ 543 ਗ੍ਰਾਮ ਗਾਂਜਾ ਵੀ ਪੁਲਿਸ ਨੇ ਫੜਿਆ ਹੈ।

ਹੋਰ ਜਾਣਕਾਰੀ ਦਿੰਦਿਆਂ ਐਸਪੀ ਡੀ ਸ: ਜੀ ਐਸ ਸੰਘਾ ਨੇ ਦੱਸਿਆ ਕਿ 166024 ਨਸ਼ੇ ਦੀਆਂ ਗੋਲੀਆਂ ਅਤੇ 382 ਸੀਸ਼ੀਆਂ ਨਸ਼ੀਲੀ ਦਵਾਈ ਦੀਆਂ ਬਰਾਮਦ ਕੀਤੀਆਂ ਹਨ। ਉਨ੍ਹਾਂ ਨੇ ਦੱਸਿਆ ਕਿ 1,48,15,620 ਰੁਪਏ ਦੀ ਡਰੱਗ ਮਨੀ ਇਸ ਸਮੇਂ ਦੌਰਾਨ ਪੁਲਿਸ ਨੇ ਦੋਸ਼ੀਆਂ ਤੋਂ ਕਾਬੂ ਕੀਤੀ ਹੈ।

ਲੋਕਾਂ ਤੋਂ ਸਹਿਯੋਗ ਦੀ ਅਪੀਲ

ਐਸਐਸਪੀ ਸ: ਭੁਪਿੰਦਰ ਸਿੰਘ ਸਿੱਧੂ ਨੇ ਜਿ਼ਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਜ਼ੇਕਰ ਕਿਤੇ ਵੀ ਨਸ਼ੇ ਦੀ ਖਰੀਦ ਵੇਚ ਸਬੰਧੀ ਕੋਈ ਸੂਚਨਾ ਹੋਵੇ ਤਾਂ ਲੋਕ ਬਿਨ੍ਹਾਂ ਕਿਸੇ ਡਰ ਭੈਅ ਦੇ ਇਸਦੀ ਸੂਚਨਾ ਪੁਲਿਸ ਨੂੰ ਦੇਣ। ਸੂਚਨਾ ਦੇਣ ਵਾਲੇ ਦੀ ਪਹਿਚਾਣ ਗੁਪਤਾ ਰੱਖੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਅਸੀਂ ਨਸ਼ੇ ਦੇ ਕੋਹੜ ਨੂੰ ਬਹੁਤ ਜਲਦੀ ਖਤਮ ਕਰਨ ਵਿਚ ਸਫਲ ਹੋ ਸਕਾਂਗੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ

ਫਾਜ਼ਿਲਕਾ ਪੁਲਿਸ ਵੱਲੋਂ ਅਸਲੇ ਸਮੇਤ ਇਕ ਵਿਆਕਤੀ ਕਾਬੂ
ਪਿਸਟਲ , ਕਾਰਤੂਸ, ਮੈਗਜੀਨ ਅਤੇ ਗ੍ਰਨੇਡ ਬਰਾਮਦ

ਫਾਜ਼ਿਲਕਾ (ਰਜਨੀਸ਼ ਰਵੀ)। ਜਿਲ੍ਹਾ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਤਹਿਤ ਸੀ ਆਈ ਏ ਸਟਾਫ ਫਾਜ਼ਿਲਕਾ ਦੀ ਟੀਮ ਵੱਲੋਂ ਇਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸ ਕੋਲੋਂ ਅਸਲਾ ਬਰਾਮਦ ਕੀਤੇ ਜਾਣ ਦਾ ਸਮਾਚਾਰ ਮਿਲਿਆ ਹੈ। ਇਸ ਸੰਬੰਧੀ ਮਿਲੀ ਜਾਣਕਾਰੀ ਅਨੁਸਾਰ ਹਰਮਨਬੀਰ ਸਿੰਘ ਗਿੱਲ ਆਈਪੀਐਸ ਸੀਨੀਅਰ ਕਪਤਾਨ ਪੁਲਿਸ ਫਾਜਿਲਕਾ ਦੀ ਅਗਵਾਈ ਅਤੇ ਅਜੇ ਰਾਜ ਸਿੰਘ ਪੀਪੀਐਸ ਕਪਤਾਨ ਪੁਲਿਸ (ਇੰਨਵੈ) ਫਾਜਿਲਕਾ ਦੀ ਨਿਗਰਾਨੀ ਹੇਠ ਇੰਸਪੈਕਟਰ ਪਰਮਜੀਤ ਸਿੰਘ ਇੰਚਾਰਜ ਸੀਆਈਏ ਸਟਾਫ ਫਾਜਿਲਕਾ ਦੀ ਟੀਮ ਵੱਲੋਂ ਵੱਡੀ ਕਾਰਵਾਈ ਅਮਲ ਵਿੱਚ ਲਿਆਉਂਦਿਆਂ ਮੁਖਬਰ ਖਾਸ ਵੱਲੋ ਇਤਲਾਹ ਮਿਲਣ ਤੇ ਰਵਿੰਦਰ ਮੋਹਨ ਉਰਫ ਗੋਰਾ ਪੁੱਤਰ ਰਾਮ ਮੂਰਤੀ ਵਾਸੀ ਮਕਾਨ ਨੰਬਰ 24 ਏਡੀਸੀ ਕਲੋਨੀ ਬਰਨਾਲਾ ਰੋਡ ਸਰਸਾ (ਹਰਿਆਣਾ) ਨੂੰ ਪੁੱਲ ਨਹਿਰ ਪਿੰਡ ਢਿੱਪਾਂਵਾਲੀ ਕੋਲ ਨਾਕਾਬੰਦੀ ਦੌਰਾਨ ਕਾਬੂ ਕੀਤਾ ਗਿਆ

ਉਸਦੀ ਨਿਸ਼ਾਨਦੇਹੀ ਪਰ 02 ਪਿਸਟਲ 30 ਐਮਐਮ ਮਾਰਕਾ ਜਿਗਾਨਾ, ਕੁੱਲ 4 ਮੈਗਜ਼ੀਨ, 47 ਜਿੰਦਾ ਕਾਰਤੂਸ, 4 ਗ੍ਰਨੇਡ ਅਤੇ 50 ਹਜਾਰ Wਪਏ ਭਾਰਤੀ ਕਰੰਸੀ ਬ੍ਰਾਮਦ ਕੀਤੀ ਗਈ। ਇਸ ਸੰਬੰਧੀ ਹੋਰ ਖੁਲਾਸਾ ਕਰਦਿਆ ਪੁਲੀਸ ਵਲੋ ਦੱਸਿਆ ਗਿਆ ਕਿ ਰਵਿੰਦਰ ਮੋਹਨ ਉਰਫ ਗੋਰਾ ਦੇ ਸਬੰਧ ਬਦਮਾਸ਼ ਅਸ਼ੀਸ਼ ਪੁੱਤਰ ਰਾਮਬੀਰ ਵਾਸੀ Wੜਕੀ ਜਿਲ੍ਹਾ ਹਰੀਦਵਾਰ (ਉਤਰਾਖੰਡ) ਨਾਲ ਹਨ, ਜੋ ਕਿ ਤਿਹਾੜ ਜੇਲ੍ਹ ਦਿੱਲੀ ਵਿੱਚ ਬੰਦ ਹੈ, ਜਿਸਦੇ ਸਬੰਧ ਪਾਕਿਸਤਾਨੀ ਸਮੱਗਲਰਾਂ ਨਾਲ ਹਨ, ਜਿਹਨਾਂ ਪਾਸੋਂ ਅਸ਼ੀਸ਼ ਹਥਿਆਰ ਅਤੇ ਨਸ਼ੇ ਦੀ ਖੇਪ ਭਾਰਤੀ ਸਰਹੱਦ ਵਿਚ ਮੰਗਵਾਉਂਦਾ ਹੈ।

ਅਸ਼ੀਸ਼ ਨੇ ਕੁੱਝ ਦਿਨ ਪਹਿਲਾਂ ਹੀ ਪਾਕਿਸਤਾਨੀ ਸਮੱਗਲਰਾਂ ਤੋਂ ਹਥਿਆਰਾਂ ਦੀ ਖੇਪ ਮੰਗਵਾ ਕੇ ਜਿਲ੍ਹਾ ਫਾਜ਼ਿਲਕਾ ਦੇ ਏਰੀਆ ਵਿੱਚ ਲੁੱਕਾ ਛੁਪਾ ਕੇ ਰੱਖਵਾਈ ਹੋਈ ਸੀ, ਜਿਸਨੂੰ ਚੁੱਕਣ ਲਈ ਰਵਿੰਦਰ ਉਕਤ ਫਾਜਿਲਕਾ ਏਰੀਆ ਵੱਲ ਨੂੰ ਆ ਰਿਹਾ ਸੀ। ਉਕਤ ਇਤਲਾਹ ਪਰ ਕਾਰਵਾਈ ਕਰਦਿਆਂ ਮੁਕੱਦਮਾ ਨੰਬਰ 151 ਮਿਤੀ 29,10,2021 ਅੇਧ 25 54 59 ਅਸਲਾ ਐਕਟ ਥਾਣਾ ਅਰਨੀਵਾਲਾ ਦਰਜ ਰਜਿਸਟਰ ਕੀਤਾ ਗਿਆ ਹੈ। ਰਵਿੰਦਰ ਮੋਹਨ ਨੂੰ ਗ੍ਰਿਫਤਾਰ ਕਰਕੇ ਮਾਣਯੋਗ ਅਦਾਲਤ ਵਿਖੇ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਇਸ ਪਾਸੋਂ ਪੰਜਾਬ ਦੇ ਹਥਿਆਰ ਤਸਕਰਾਂ ਬਾਰੇ ਵੱਡੀ ਜਾਣਕਾਰੀ ਹਾਸਲ ਕੀਤੀ ਜਾਵੇਗੀ।

ਅਸ਼ੀਸ਼ ਕੁਮਾਰ ਚੌਧਰੀ ਅਸ਼ੀਸ਼ ਦੇ ਕਈ ਬਦਮਾਸ਼ਾਂ ਅਤੇ ਸਮੱਗਲਰਾਂ ਨਾਲ ਸਬੰਧ ਹਨ। ਅਸ਼ੀਸ਼ ਦੇ ਖਿਲਾਫ ਪੰਜਾਬ ਦੇ ਵੱਖ ਵੱਖ ਜਿਲਿ੍ਹਆਂ ਵਿਚ ਅਤੇ ਹੋਰ ਰਾਜਾਂ ਵਿਚ ਵੱਖ ਵੱਖ ਧਾਰਾਵਾਂ ਤਹਿਤ 8 ਮੁਕੱਦਮੇ ਦਰਜ ਰਜਿਸਟਰ ਹਨ ਅਤੇ ਹੁਣ ਅਸ਼ੀਸ਼ ਤਿਹਾੜ ਜੇਲ੍ਹ ਵਿਚ ਬੰਦ ਹੈ, ਜਿਸਨੂੰ ਪ੍ਰੋਡਕਸ਼ਨ ਵਾਰੰਟ ਪਰ ਲਿਆ ਕੇ ਉਸ ਪਾਸੋਂ ਡੂੰਘਾਈ ਨਾਲ ਪੁੱਛ ਗਿੱਛ ਕੀਤੀ ਜਾਵੇਗੀ, ਜਿਸ ਤੋਂ ਪੁਲਿਸ ਨੂੰ ਹੋਰ ਵੀ ਗੈਰ ਕਾਨੂੰਨੀ ਹਥਿਆਰਾਂ ਦੀ ਬ੍ਰਾਮਦਗੀ ਹੋਣ ਦੀ ਸੰਭਾਵਨਾ ਹੈ ਅਤੇ ਇਸ ਗੈਰ ਕਾਨੂੰਨੀ ਹਥਿਆਰਾਂ ਦੇ ਮਾਮਲੇ ਨਾਲ ਸਬੰਧਤ ਜਿੰਨ੍ਹੇ ਵੀ ਹੋਰ ਵਿਅਕਤੀ ਸਾਹਮਣੇ ਆਉਂਦੇ ਹਨ ਤਾਂ ਉਹਨਾਂ ਦੇ ਖਿਲਾਫ ਵੀ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ