Assistant Professor - Sach Kahoon Punjabi
Protest: ਸਹਾਇਕ ਪ੍ਰੋਫੈਸਰਾ ਵੱਲੋਂ ਪੰਜਾਬੀ ਯੂਨੀਵਰਸਿਟੀ ਦੇ ਗੇਟ ਬੰਦ ਕਰਕੇ ਰੋਸ਼ ਪ੍ਰਦਰਸ਼ਨ
ਪ੍ਰਸ਼ਾਸਨ ਨੇ ਪੰਜਾਬ ਸਰਕਾਰ ਦੀ ਸਬ-ਕਮੇਟੀ ਨਾਲ 10 ਸਤੰਬਰ ਨੂੰ ਮੀਟਿੰਗ ਕਰਵਾਉਣ ਦਾ ਭਰੋਸਾ ਦੇ ਯੂਨੀਵਰਸਿਟੀ ਦੇ ਗੇਟ ਖੁੱਲ੍ਹਵਾਏ | Protest
(ਖੁਸ਼ਵੀਰ ਸਿੰਘ ਤੂਰ) ਪਟਿਆਲਾ। Protest: ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਕਾਂਸਟੀਚੂਐਂਟ ਕਾਲਜਾਂ ਅਤੇ ਨੇਬਰਹੁੱਡ ਕੈੰਪਸ ਵਿੱਚ ਕੰਮ ਕਰਦੇ ਸਹਾਇਕ ਪ੍ਰੋਫੈਸਰਾਂ (ਗੈਸਟ ਫੈਕਲਟੀ) ਵੱਲੋਂ ਅਕਾਦਮਿਕ ਸੈਸ਼ਨ 2024-25 ਦੀ ਪ੍ਰਵਾਨਗੀ ਦੀ ਮੰਗ ਦੀ ਪੂਰਤੀ ਕਰਵਾਉਣ ਲਈ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਦੋਵੇਂ ਗੇਟ ਬੰਦ ਕਰਕੇ ਰੋਸ਼ ਪ੍ਰਦਸ਼ਨ ਕੀਤਾ ਗਿਆ।
ਇਹ ਵੀ ਪੜ੍ਹੋ: Ludhiana News: ਡਾ. ਅਮਰਜੀਤ ਕੌਰ ਨੇ ਜ਼ਿਲ੍ਹਾ ਸਿਹਤ ਅਫਸਰ ਵਜੋਂ ਅਹੁਦਾ ਸੰਭਾਲਿਆ
ਦੱਸਣਯੋਗ ਹੈ ਕਿ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਕਾਸਟੀਚੂਐਂਟ ਕਾਲਜਾਂ ਅਤੇ ਨੇਬਰਹੁੱਡ ਕੈਂਪਸਾਂ ਵਿੱਚ ਲੰਬੇ ਸਮੇਂ ਤੋਂ ਕੰਮ ਕਰਦੇ ਸਹਾਇਕ ਪ੍ਰੋਫੈਸਰਾਂ (ਗੈਸਟ ਫੈਕਲਟੀ) ਦੀ ਆਕਦਿਮਕ ਸੈਸ਼ਨ 2024-25 ਦੀ ਪ੍ਰਵਾਨਗੀ ਦੇਣ ਦੀ ਬਜਾਏ ਇੰਟਰਵਿਊ ਰੱਖ ਦਿੱਤੀ ਹੈ। ਦਸਣਯੋਗ ਹੈ ਕਿ ਇਨ੍ਹਾਂ ਸਹਾਇਕ ਪ੍ਰੋਫੈਸਰਾਂ ਦੀ ਨਿਯੁੱਕਤੀ ਪਹਿਲਾ ਹੀ ਯੂਨੀਵਰਸਿਟੀ ਦੁਆਰਾ ਇੰਟਰਵਿਊ ਕਰਵਾ ਕੇ ਕੀਤੀ ਹੋਈ ਹੈ। ਇਹ ਪ੍ਰੋਫੈਸਰ ਲੰਬੇ 8 ਤੋਂ 5 ਸਾਲਾ ਤੋਂ ਕਾਂਸਟੀਚੂਐਂਟ ਕਾਲਜਾਂ ਅਤੇ ਨੇਬਰਹੁੱਡ ਕੈਂਪਸਾਂ ਵਿੱਚ ਕੰਮ ਕਰ ਰਹੇ ਨੇ ਜੋ ਕਿ ਯੂ. ਜੀ. ਸੀ., ਪੰਜਾਬੀ ਯੂਨੀਵਰਸਿਟੀ ਪਟਿਆਲਾ ਅਤੇ ਪੰਜਾਬ ਸਰਕਾਰ ਦੀਆਂ ਸਾਰੀਆ ਸਰਤਾਂ ਪੂਰੀਆਂ ਕਰਦੇ ਹਨ ਧਰਨੇ ਨੂੰ ਸੰਬੋਧਨ ਕਰਦਿਆ ਹੋਇਆ ਗੈਸਟ ਫੈਕਲਟੀ ਯੂਨੀਅਨ ਦੇ ਬੁਲਾਰਿਆ ਨੇ ਕਿਹਾ ਕਿ ਸਾਡੇ ਧਰਨੇ ਚਲਦੇ ਨੂੰ ਅੱਜ 44 ਵਾਂ ਦਿਨ ਹੋ ਗਿਆ ਹੈ, ਪਰ ਪੰਜਾਬੀ ਯੂਨੀਵਰਸਿਟੀ ਦੇ ਪ੍ਰਸ਼ਾਸਨ ਅਤੇ ਕਾਰਜਕਾਰੀ ਵਾਇਸ ਚਾਂਸਲਰ ਵੱਲੋਂ ਹੁਣ ਤੱਕ ਸਾਡੀਆਂ ਮੰਗਾਂ ਦਾ ਕੋਈ ਹੱਲ ਨਹੀ ਕੀਤਾ ਗਿਆ। Protest
ਧਰਨਾ ਉਦੋ ਤੱਕ ਜਾਰੀ ਰਹੇਗਾ, ਜਦੋਂ ਤੱਕ ਉਨ੍ਹਾਂ ਦੀਆਂ ਪ੍ਰਵਾਨਗੀ ਮੰਗਾਂ ਪੂਰੀਆਂ ਨਹੀ ਹੁੰਦੀਆਂ: ਆਗੂ
ਗੈਸਟ ਫੈਕਲਟੀ ਆਗੂਆਂ ਨੇ ਕਿਹਾ ਕਿ ਵਿਦਿਆਰਥੀਆ ਦੀ ਪੜ੍ਹਾਈ ਦੇ ਮੱਦੇਨਜ਼ਰ ਗੈਸਟ ਫੈਕਲਟੀ ਅਧਿਆਪਕਾਂ ਨੂੰ ਆਕਦਿਮਕ ਸੈਸ਼ਨ 2024-25 ਦੀ ਪ੍ਰਵਾਨਗੀ ਜਲਦ ਤੋਂ ਜਲਦ ਦਿੱਤੀ ਜਾਵੇ, ਸਾਡੀ ਤਨਖ਼ਾਹ ਯੂ. ਜੀ. ਸੀ. ਦੇ ਨਿਯਮਾਂ ਮੁਤਾਬਿਕ ਕੀਤੀ ਜਾਵੇ ਅਤੇ ਜਲਦ ਤੋਂ ਜਲਦ ਪੰਜਾਬੀ ਯੂਨੀਵਰਸਿਟੀ ਪਟਿਆਲਾ ਲਈ ਆਕਦਿਮਕ ਖੇਤਰ ਦੇ ਪੱਕੇ ਵਾਈਸ ਚਾਂਸਲਰ ਦੀ ਨਿਯੁਕਤੀ ਜਾਵੇ। ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋ ਪੰਜਾਬ ਸਰਕਾਰ ਦੀ ਸਬ-ਕਮੇਟੀ ਨਾਲ 10 ਸਤੰਬਰ 2024 ਨੂੰ ਮੀਟਿੰਗ ਕਰਵਾਉਣ ਦਾ ਭਰੋਸਾ ਦੇ ਕੇ ਯੂਨੀਵਰਸਿਟੀ ਦੇ ਦੋਵੇਂ ਗੇਟ ਖੁਲ੍ਹਵਾਏ ਗਏ। ਸਹਾਇਕ ਪ੍ਰੋਫੈਸਰ ਯੂਨੀਅਨ ਦੇ ਆਗੂਆਂ ਨੇ ਕਿਹਾ ਸਾਡਾ ਧਰਨਾ ਉਦੋ ਤੱਕ ਜਾਰੀ ਰਹੇਗਾ ਜਦੋ ਤੱਕ ਉਨ੍ਹਾਂ ਦੀ ਪ੍ਰਵਾਨਗੀ ਦੀ ਮੰਗਾਂ ਪੂਰੀਆਂ ਨਹੀ ਹੁੰਦੀਆਂ ਅਤੇ ਉਨ੍ਹਾਂ ਨੂੰ ਉੱਕਾ ਪੁੱਕਾ ਤਨਖਾਹ ਨਹੀਂ ਦਿੱਤੀ ਜਾਂਦੀ ਇਸ ਧਰਨੇ ਨੂੰ ਭਰਾਤਰੀ ਜੱਥੇਬੰਦੀਆ ਵੱਲੋਂ ਹਮਾਇਤ ਕੀਤੀ ਗਈ। Protest
ਪਿਛਲੇ ਦਿਨਾਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਡੀਨ ਅਕਾਦਮਿਕ ਦੇ ਦਫਤਰ ਅੱਗੇ ਪੱਕੇ ਮੋਰਚੇ ਤੇ ਡਟੇ ਹੋਏ ਹਨ ਸਹਾਇਕ ਪ੍ਰੋਫੈਸਰ | Punjabi University
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਨੇਬਰਹੁੱਡ ਕੈੰਪਸ ਅਤੇ ਕਾਂਸਟੀਚੂਐਂਟ ਕਾਲਜਾਂ ਵਿੱਚ ਕੰਮ ਕਰਦੇ ਸਹਾਇਕ ਪ੍ਰੋਫੈਸਰ ਆਪਣੀਆਂ ਮੰਗਾਂ ਦੀ ਪੂਰਤੀ ਲਈ ਅੱਜ ਡੀਨ ਅਕਾਦਮਿਕ ਦਫਤਰ ਦੀ ਬਿਲਡਿੰਗ ਉੱਤੇ ਚੜ ਗਏ। ਇਸ ਦੌਰਾਨ ਇਹਨਾਂ ਸਹਾਇਕ ਪ੍ਰੋਫੈਸਰਾਂ ਵੱਲੋਂ ਯੂਨੀਵਰਸਿਟੀ ਪ੍ਰਸ਼ਾਸਨ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। Punjab News
ਇਸ ਮੌਕੇ ਸਹਾਇਕ ਪ੍ਰੋਫੈਸਰਾਂ ਨੇ ਦੱਸਿਆ ਕਿ ਉਨਾਂ ਦੇ ਧਰਨੇ ਨੂੰ 23 ਦਿਨਾਂ ਦਾ ਸਮਾਂ ਹੋ ਚੁੱਕਾ ਹੈ ਪਰ ਯੂਨੀਵਰਸਿਟੀ (Punjabi University) ਪ੍ਰਸ਼ਾਸਨ ਵੱਲੋਂ ਉਹਨਾਂ ਦੀ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਉਹਨਾਂ ਕਿਹਾ ਕਿ ਸਾਰੇ ਪ੍ਰੋਫੈਸਰ ਯੂਜੀਸੀ ,ਪੰਜਾਬ ਸਰਕਾਰ ਅਤੇ ਪੰਜਾਬੀ ਯੂਨੀਵਰਸਿਟੀ ਦੀਆਂ ਸਾਰੀਆਂ ਸਰਤਾਂ ਪੂਰੀਆਂ ਕਰਦੇ ਹਨ ਜੋ ਪ੍ਰੋਫੈਸਰ ਲੱਗਣ ਲਈ ਨਿਰਧਾਰਿਤ ਕੀਤੀਆਂ ਗਈਆਂ ਹਨ। ਅਕਾਦਮਿਕ ਸੈਸ਼ਨ 2024-25 ਦੀ ਪ੍ਰਵਾਨਗੀ ਦੀ ਮੰਗ ਨੂੰ ਲੈਕੇ ਉਹ ਡੀਨ ਦਫਤਰ ਅੱਗੇ ਪੱਕੇ ਮੋਰਚਾ ਲਾ ਕੇ ਡਟੇ ਹੋਏ ਸਨ। Punjab News
Read Also: Punjab News: ਮੌਸਮ ਦੇ ਬਦਲਦੇ ਰੰਗ
ਜਿਕਰਯੋਗ ਹੈ ਕਿ ਪਿਛਲੇ ਸਾਲਾਂ ਵਿਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਇਹਨਾਂ ਪ੍ਰੋਫੈਸਰਾਂ ਨੂੰ 12 ਮਹੀਨੇ ਤਨਖਾਹ ਦੇਣ ਦਾ ਪ੍ਰਸਤਾਵ ਸਿੰਡੀਕੇਟ ਵਿੱਚ ਪਾਸ ਕੀਤਾ ਪਰ ਕੁਝ ਦਿਨ ਪਹਿਲਾ ਯੂਨੀਵਰਸਿਟੀ ਵੱਲੋਂ ਇਹ ਨੋਟਿਸ ਜਾਰੀ ਕੀਤਾ ਗਿਆ ਕਿ ਕਾਸਟੀਚੂਐਂਟ ਕਾਲਜ ਅਤੇ ਨੇਬਰਹੁੱਡ ਕੈਂਪਸ ਵਿੱਚ ਪੜਾਉਂਦੇ ਇਹਨਾਂ ਪ੍ਰੋਫੈਸਰਾਂ ਨੂੰ ਮੁੜ ਤੋਂ ਇੰਟਰਵਿਊ ਦੇਣੀ ਪਵੇਗੀ ਜਿਸ ਨਾਲ ਕਾਸਟੀਚੂਐਂਟ ਕਾਲਜ ਅਤੇ ਨੇਬਰਹੁੱਡ ਕੈਂਪਸ ਵਿੱਚ ਕੰਮ ਕਰਦੇ ਪ੍ਰੋਫੈਸਰਾਂ ਨੂੰ ਨੌਕਰੀਆਂ ਖੋ ਜਾਣ ਦਾ ਡਰ ਬਣ ਗਿਆ ਹੈ। ਇਸ ਮੌਕੇ ਕੁਲਵਿੰਦਰ ਸਿੰਘ, ਦੇਵ ਕਰਨ, ਮਨਪ੍ਰੀਤ ਸਿੰਘ, ਪ੍ਰਗਟ ਸਿੰਘ, ਡਾ ਹਰਜੀਤ ਕੌਰ, ਗੁਰਪ੍ਰੀਤ ਕੌਰ ਸਮੇਤ ਸਮੂਹ ਪ੍ਰੋਫੈਸਰ ਹਾਜਰ ਸਨ।
Strike: ਸਹਾਇਕ ਪ੍ਰੋਫੈਸਰਾਂ ਦੇ ਧਰਨੇ ’ਚ ਗਰਜੇ ਜੋਗਿੰਦਰ ਸਿੰਘ ਉਗਰਾਹਾਂ
ਪ੍ਰੋਫੈਸਰਾਂ ਦੇ ਧਰਨੇ ਨੂੰ ਉਗਰਾਹਾਂ ਨੇ ਦਿੱਤੀ ਹਮਾਇਤ | Strike
(ਖੁਸ਼ਵੀਰ ਸਿੰਘ ਤੂਰ) ਪਟਿਆਲਾ। Strike: ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਨੇਬਰਹੁੱਡ ਕੈਂਪਸ ਤੇ ਕਾਸਟੀਚੂਐਂਟ ਕਾਲਜਾਂ ’ਚ ਕੰਮ ਕਰਦੇ ਸਹਾਇਕ ਪ੍ਰੋਫੈਸਰਾਂ (ਗੈਸਟ ਫੈਕਲਟੀ) ਵੱਲੋਂ ਆਕਦਿਮਕ ਸੈਸ਼ਨ 2024-25 ਦੀ ਪ੍ਰਵਾਨਗੀ ਦੀ ਮੰਗ ਨੂੰ ਲੈ ਕੇ ਲਾਇਆ ਡੀਨ ਦਫ਼ਤਰ ਅੱਗੇ ਪੱਕਾ ਧਰਨਾ 17 ਵੇ ਦਿਨ ਵਿੱਚ ਪੁੱਜ ਚੁੱਕਾ ਹੈ ਅੱਜ ਗੈਸਟ ਪ੍ਰੋਫੈਸਰਾਂ ਦੇ ਧਰਨੇ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਆਪਣੇ ਸਾਥੀਆਂ ਸਮੇਤ ਸ਼ਿਰਕਤ ਕੀਤੀ ਅਤੇ ਗੈਸਟ ਪ੍ਰੋਫੈਸਰਾਂ ਦੇ ਧਰਨੇ ਨੂੰ ਆਪਣੀ ਹਮਾਇਤ ਦਿੱਤੀ।
ਇਸ ਦੌਰਾਨ ਸੰਬੋਧਨ ਕਰਦਿਆਂ ਜੋਗਿੰਦਰ ਉਗਰਾਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਪੰਜਾਬੀ ਯੂਨੀਵਰਸਿਟੀ ਦਾ ਉਪ ਕੁਲਪਤੀ ਕੇ. ਕੇ. ਯਾਦਵ ਭਾਰਤ ਸਰਕਾਰ ਦੀਆ ਨਿੱਜੀਕਰਨ ਅਤੇ ਸੰਘੀ ਢਾਂਚੇ ਨੂੰ ਕਮਜ਼ੋਰ ਕਰਨ ਵਾਲੀਆਂ ਨੀਤੀਆਂ ਨੂੰ ਲਾਗੂ ਕਰਕੇ ਪੰਜਾਬ ਦੇ ਸਿੱਖਿਆ ਢਾਂਚੇ ਨੂੰ ਬਰਬਾਦ ਕਰਨਾ ਚਾਹੁੰਦੇ ਹਨ । ਉਹਨਾਂ ਨੇ ਪ੍ਰੋਫੈਸਰਾਂ ਦੇ ਧਰਨੇ ਦੀ ਹਮਾਇਤ ਕਰਦੇ ਹੋਏ ਕਿਹਾ ਕਿ ਜੇਕਰ ਆਉਣ ਵਾਲੇ ਦਿਨਾਂ ਵਿਚ ਗੈਸਟ ਫੈਕਲਟੀ ਪ੍ਰੋਫੈਸਰਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾ ਸਾਡੀ ਯੂਨੀਅਨ ਵੱਡੀ ਗਿਣਤੀ ਵਿਚ ਗੈਸਟ ਫੈਕਲਟੀ ਪ੍ਰੋਫੈਸਰਾਂ ਦੇ ਧਰਨੇ ਵਿੱਚ ਸ਼ਾਮਲ ਹੋਵੇਗੀ, ਇਸ ਸਭ ਲਈ ਪੰਜਾਬ ਸਰਕਾਰ ਅਤੇ ਯੂਨੀਵਰਸਿਟੀ ਦਾ ਕਾਰਜਕਾਰੀ ਵਾਇਸ ਚਾਂਸਲਰ ਸਾਹਿਬ ਜਿੰਮੇਵਾਰ ਹੋਣਗੇ ਅਤੇ ਜੱਥੇਬੰਦੀ ਕਿਸੇ ਦੀ ਵੀ ਨੌਕਰੀ ਖੋਹਣ ਨਹੀਂ ਦੇਵੇਗੀ। Strike
ਇਹ ਵੀ ਪੜ੍ਹੋ: IND Vs SL: ਭਾਰਤੀ ਸ਼ੇਰ ਤੀਜੇ ਮੈਚ ’ਚ ਵੀ ਹੋਏ ਢੇਰ, 27 ਸਾਲਾਂ ਬਾਅਦ ਸ੍ਰੀਲੰਕਾ ਨੇ ਜਿੱਤੀ ਲੜੀ
ਉਹਨਾਂ ਕਿਹਾ ਕਿ ਸਿੱਖਿਆ ਅਦਾਰਿਆਂ ’ਚ ਵੀ ਲੋਕ ਮਾਰੂ ਨੀਤੀਆਂ ਭਾਰੂ ਹੋ ਰਹੀਆਂ ਹਨ। ਯੂਨੀਅਨ ਆਗੂਆਂ ਵੱਲੋਂ ਕਿਹਾ ਗਿਆ ਕਿ ਉਹਨਾਂ ਨੂੰ ਜਲਦੀ ਤੋਂ ਜਲਦੀ ਪ੍ਰਵਾਨਗੀ ਦਿੱਤੀ ਜਾਵੇ ਕਿਉਂਕਿ ਅਧਿਆਪਕ ਨਾ ਹੋਣ ਕਰਕੇ ਕਾਲਜਾਂ ਵਿੱਚ ਦਾਖਲੇ ਘੱਟ ਗਏ ਹਨ ਜਿਸ ਨਾਲ ਗਰੀਬ ਘਰਾਂ ਦੇ ਬੱਚਿਆਂ ਦਾ ਭਵਿੱਖ ਖਰਾਬ ਹੋ ਰਿਹਾ ਹੈ ਇਸ ਮੌਕੇ ਕੁਲਦੀਪ ਸਿੰਘ, ਨਿਰਮਲ ਸਿੰਘ, ਮਨਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਜਸਪ੍ਰੀਤ ਸਿੰਘ, ਜਗਸੀਰ ਸਿੰਘ, ਡਾ ਰਮਨਦੀਪ, ਇੰਦਰਜੀਤ ਸਿੰਘ, ਡਾ ਹਰਜੀਤ ਕੌਰ, ਗੁਰਪ੍ਰੀਤ ਕੌਰ ਸਮੇਤ ਸਮੂਹ ਪ੍ਰੋਫੈਸਰ ਹਾਜ਼ਰ ਸਨ।
ਸਰਕਾਰੀ ਕਾਲਜਾਂ ’ਚ ਗੈਸਟ ਫੈਕਲਟੀ ਵਜੋਂ ਸੇਵਾਵਾਂ ਨਿਭਾ ਰਹੇ ਸਹਾਇਕ ਪ੍ਰੋਫੈਸਰ ਚੰਨੀ ਸਰਕਾਰ ਖਿਲਾਫ ਉਤਰੇ
ਜੇਕਰ ਸਰਕਾਰ ਨੇ ਸਾਡੀ ਨਾ ਸੁਣੀ ਤਾਂ ਸਰਕਾਰ ਖਿਲਾਫ ਹਰ ਸੰਘਰਸ਼ ਕਰਾਂਗੇ: ਯੋਗ ਸਹਾਇਕ ਪ੍ਰੋਫੈਸਰ ਗੈਸਟ ਫੈਕਲਟੀ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੰਜਾਬ ਦੇ ਸਰਕਾਰੀ ਕਾਲਜਾਂ ਵਿੱਚ ਬਤੌਰ ਗੈਸਟ ਫੈਕਲਟੀ ਸੇਵਾਵਾਂ ਦੇ ਸਹਾਇਕ ਪ੍ਰੋਫੈਸਰਾਂ ਨੇ ਪੰਜਾਬ ਸਰਕਾਰ ਵਿਰੁੱਧ ਸੰਘਰਸ਼ ਦਾ ਬਿਗਲ ਵਜਾ ਦਿੱਤਾ ਹੈ ਤੇ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ ਉਸਨੇ ਇਨ੍ਹਾਂ ਕਾਲਜਾਂ ਵਿਚ 1091 ਪੋਸਟਾਂ ’ਤੇ ਨਵੀਂ ਭਰਤੀ ਕਰਨ ਤੋਂ ਪਹਿਲਾਂ ਉਨ੍ਹਾਂ ਦੀ ਸੁਣਵਾਈ ਨਾ ਕੀਤੀ ਤਾਂ ਫਿਰ ਉਹ ਸਰਕਾਰ ਖਿਲਾਫ ਹਰ ਸੰਘਰਸ਼ ਕਰਨਗੇ। ਅੱਜ ਇੱਥੇ ਪਟਿਆਲਾ ਮੀਡੀਆ ਕਲੱਬ ਵਿੱਚ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਆਗੂ ਗੁਰਜੀਤ ਸਿੰਘ, ਗੁਰਸੇਵਕ ਸਿੰਘ, ਪ੍ਰਦੀਪ ਸਿੰਘ, ਬਲਕਾਰ ਸਿੰਘ, ਮਨਿੰਦਰ ਕੌਰ, ਮਨਪ੍ਰੀਤ ਕੌਰ ਅਤੇ ਓਮਨ ਨੇ ਦੱਸਿਆ ਕਿ ਅਸੀਂ ਗੈਸਟ ਫੈਕਲਟੀ ਵਜੋਂ ਲੰਬੇ ਸਮੇਂ ਤੋਂ ਸਰਕਾਰੀ ਕਾਲਜਾਂ ਵਿਚ ਸੇਵਾਵਾਂ ਦੇ ਰਹੇ ਹਾਂ ਤੇ ਇਨ੍ਹਾਂ ਵਿੱਚੋਂ ਕੁਝ ਪ੍ਰੋਫੈਸਰ ਤਾਂ 18 ਸਾਲਾਂ ਤੋਂ ਸੇਵਾਵਾਂ ਦੇ ਰਹੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਕਾਲਜਾਂ ਵਿੱਚ ਕੁੱਲ 906 ਸਹਾਇਕ ਪ੍ਰੋਫੈਸਰ ਗੈਸਟ ਫੈਕਲਟੀ ਵਜੋਂ ਕੰਮ ਕਰ ਰਹੇ ਹਨ ਜਿਸ ਵਿੱਚੋਂ 400 ਦੇ ਕਰੀਬ ਰੈਗੂਲਰ ਹੋਣ ਲਈ ਯੋਗਤਾ ਪੂਰੀ ਕਰਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸਾਡੀ ਸੁਣਵਾਈ ਕਰਨ ਤੇ ਸਾਡੀਆਂ ਸੇਵਾਵਾਂ ਰੈਗੂਲਰ ਕਰਨ ਦੀ ਥਾਂ ’ਤੇ 1091 ਪੋਸਟਾਂ ’ਤੇ ਨਵੀਂ ਭਰਤੀ ਲਈ ਇਸ਼ਤਿਹਾਰ ਜਾਰੀ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਇਸ਼ਤਿਹਾਰ ਵੀ 19 ਅਕਤੂਬਰ ਨੂੰ ਜਾਰੀ ਕੀਤਾ ਗਿਆ ਜਦੋਂ ਕਿ 18 ਅਕਤੂਬਰ ਨੂੰ ਹੋਈ ਪੈਨਲ ਮੀਟਿੰਗ ਵਿਚ ਮੰਤਰੀ ਪਰਗਟ ਸਿੰਘ, ਸਕੱਤਰ ਕਿ੍ਰਸ਼ਨ ਕੁਮਾਰ ਤੇ ਹੋਰ ਅਧਿਕਾਰੀਆਂ ਨੇ ਸਾਨੂੰ ਭਰੋਸਾ ਦੁਆਇਆ ਸੀ ਕਿ ਸਾਨੂੰ ਪਹਿਲ ਦਿੱਤੀ ਜਾਵੇਗੀ ਪਰ ਧੋਖਾ ਕਰਦਿਆਂ ਅਗਲੇ ਹੀ ਦਿਨ ਇਸ਼ਤਿਹਾਰ ਜਾਰੀ ਕਰ ਦਿੱਤਾ।
ਇਨ੍ਹਾਂ ਪ੍ਰੋਫੈਸਰਾਂ ਨੇ ਦੱਸਿਆ ਕਿ ਪਿਛਲੇ 25 ਸਾਲਾਂ ਤੋਂ ਸਰਕਾਰੀ ਕਾਲਜਾਂ ਵਿਚ ਭਰਤੀ ਨਹੀਂ ਹੋਈ ਤੇ ਅਜਿਹੇ ਵਿਚ ਹੁਣ ਜਦੋਂ ਭਰਤੀ ਹੋਣ ਲੱਗੀ ਹੈ ਤਾਂ ਸਾਨੂੰ ਪਹਿਲ ਦੇਣੀ ਬਣਦੀ ਹੈ। ਉਨ੍ਹਾਂ ਕਿਹਾ ਕਿ ਅਸੀਂ ਵਾਰ-ਵਾਰ ਮੰਤਰੀ ਪਰਗਟ ਸਿੰਘ ਨੂੰ ਮਿਲ ਕੇ ਆਪਣੇ ਮੰਗ ਪੱਤਰ ਸੌਂਪ ਚੁੱਕੇ ਹਾਂ ਪਰ ਹਰ ਵਾਰ ਉਹ ਮੰਗ ਪੱਤਰ ਲੈ ਲੈਂਦੇ ਪਰ ਅੱਗੋਂ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ। ਇਨ੍ਹਾਂ ਆਗੂਆਂ ਨੇ ਇਹ ਵੀ ਮੰਗ ਕੀਤੀ ਕਿ ਸਰਕਾਰ ਸਾਨੂੰ ਹੋਰ ਰੈਗੂਲਰ ਪ੍ਰੋਫੈਸਰਾਂ ਵਾਂਗ ਘੱਟ ਤੋਂ ਘੱਟ ਬੇਸਿਕ ਪੇਅ, ਗਰੇਡ ਪੇਅ ਅਤੇ ਡੀ ਏ ਸਾਰੇ ਸਾਲ ਲਈ ਸਰਕਾਰੀ ਖ਼ਜ਼ਾਨੇ ਵਿਚੋਂ ਸਿੱਧੇ ਤੌਰ ’ਤੇ ਦੇਵੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ