Two dead - Sach Kahoon Punjabi
ਜੀਪ ਪਲਟਣ ਨਾਲ ਦੋ ਦੀ ਮੌਤ , 10 ਜ਼ਖਮੀ
ਜੀਪ ਪਲਟਣ ਨਾਲ ਦੋ ਦੀ ਮੌਤ, 10 ਜ਼ਖਮੀ
– ਟਾਇਰ ਫਟਣ ਕਾਰਨ ਵਾਪਰਿਆ ਹਾਦਸਾ
ਨੀਮਚ, ਏਜੰਸੀ। ਮੱਧ ਪ੍ਰਦੇਸ਼ ਦੇ ਨੀਮਚ ਜ਼ਿਲ੍ਹੇ ਦੇ ਰਤਨਗੜ ਥਾਣਾ ਖੇਤਰ ‘ਚ ਇੱਕ ਜੀਪ ਦੇ ਬੇਕਾਬੂ ਹੋ ਕੇ ਪਲਟ ਜਾਣ ਨਾਲ ਉਸ ‘ਚ ਸਵਾਰ ਇੱਕ ਹੀ ਪਰਿਵਾਰ ਦੇ ਦੋ ਬੱਚਿਆਂ ਦੀ ਮੌਤ ਹੋ ਗਈ ਅਤੇ ਲਗਭਗ ਦਸ ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਨੇੜੇ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਪੁਲਿਸ ਸੂਤਰਾਂ ਅਨੁਸਾਰ ਕੱਲ੍ਹ ਰਾਤ ਜਿਲ੍ਹੇ ਦੇ ਸਿੰਗੋਲੀ ਮੁੱਖ ਸੜਕ ਮਾਰਗ ‘ਤੇ ਝਾਂਤਲਾ ਮੋੜ ਦੇ ਨੇੜੇ ਇੱਕ ਜੀਪ ਬੇਕਾਬੂ ਹੋ ਕੇ ਪਲਟ ਗਈ, ਜਿਸ ਨਾਲ ਉਸ ‘ਚ ਸਵਾਰ ਇੱਕ ਹੀ ਪਰਿਵਾਰ ਦੇ ਲਗਭਗ ਦੋ ਦਰਜਨ ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਜਾ ਰਿਹਾ ਸੀ ਤਦ ਹੀ ਗੰਭੀਰ ਰੂਪ ‘ਚ ਜ਼ਖਮੀ ਬਾਲਿਕਾ ਕਲਪਿਤਾ (09) ਅਤੇ ਨੌਜਵਾਨ ਸੁਖਲਾਲ (18) ਨੇ ਹਸਪਤਾਲ ਪਹੁੰਚਣ ਤੋਂ ਪਹਿਲਾਂ ਰਸਤੇ ‘ਚ ਹੀ ਦਮ ਤੋੜ ਦਿੱਤਾ। Jeep
ਤੇਜ ਰਫਤਾਰ ਜੀਪ ਦਾ ਟਾਇਰ ਫਟਣ ਤੋਂ ਬਾਅਦ ਉਹ ਬੇਕਾਬੂ ਹੋ ਕੇ ਪਲਟ ਸੜਕ ਤੋਂ ਲਗਭਗ 50 ਫੁੱਟ ਹੇਠਾਂ ਡਿੱਗ ਗਈ।
ਜੀਪ ਸਵਾਰ ਸਾਰੇ ਲੋਕ ਪਿੰਡ ਆਲੋਰੀ ਗਰਵਾੜਾ ਦੇ ਨਿਵਾਸੀ
ਤਿਲਸਵਾ ਮਹਾਦੇਵ ਇੱਕ ਪ੍ਰੋਗਰਾਮ ‘ਚ ਸ਼ਾਮਲ ਹੋਣ ਜਾ ਰਹੇ ਸਨ।
ਜੀਪ ਚਾਲਕ ਗੰਭੀਰ ਜ਼ਖਮੀ , ਇਲਾਜ ਲਈ ਰਾਜਸਥਾਨ ਦੇ ਕੋਟਾ ਲਿਜਾਇਆ ਗਿਆ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਦੋ ਦੀ ਮੌਤ, ਤਿੰਨ ਜਖ਼ਮੀ
ਏਜੰਸੀ, ਕਵੇਟਾ
ਪਾਕਿਸਤਾਨ ਦੇ ਬਲੂਚਿਸਤਾਨ ਪ੍ਰਾਂਤ ਦੀ ਫਰੰਟੀਅਰ ਕੋਰ ਦੇ ਮਹਾਨਿਦੇਸ਼ਕ ਦੇ ਕਾਫਲੇ ‘ਤੇ ਵੀਰਵਾਰ ਨੂੰ ਹੋਏ ਹਮਲੇ ‘ਚ ਦੋ ਸੁਰੱਖਿਆ ਕਰਮਚਾਰੀਆਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਜਖ਼ਮੀ ਹੋ ਗਏ। ਪੁਲਿਸ ਇੰਸਪੈਕਟਰ ਮੇਜਰ ਜਨਰਲ ਸਈਦ ਅਹਿਮਦ ਨਾਗਰਾ ਅਤੇ ਪੰਜਗੁਰ ਸਕਾਉਟਸ ਦੇ ਕਮਾਂਡੇਂਟ ਸ਼ਾਜੀਉੱਲਾਹ ਕਾਦਰੀ ਵੀ ਵੀਰਵਾਰ ਨੂੰ ਉਨ੍ਹਾਂ ਦੇ ਨਾਲ ਜਾ ਰਹੇ ਸਨ ਜੋ ਇਸ ਹਮਲੇ ‘ਚ ਵਾਲ-ਵਾਲ ਬਚ ਗਏ।
ਆਧਿਕਾਰਕ ਸੂਤਰਾਂ ਨੇ ਦੱਸਿਆ ਕਿ ਫੌਜ ਦਾ ਕਾਫਲਾ ਪੰਜਗੁਰ ਤੋਂ ਖੁਜਦਾਰ ਜਾ ਰਿਹਾ ਸੀ। ਜਦੋਂ ਕਾਫਲਾ ਨਾਗ ਤਹਸੀਲ ਦੇ ਪਹਾੜ ਸਬੰਧੀ ਇਲਾਕੇ ਤੋਂ ਗੁਜਰ ਰਿਹਾ ਸੀ ਉਦੋਂ ਹਮਲਾਵਰਾਂ ਨੇ ਕਾਫਲੇ ‘ਤੇ ਗੋਲੀਆਂ ਚਲਾਈਆਂ ਤੇ ਉੱਥੋਂ ਫਰਾਰ ਹੋ ਗਏ। ਇਸ ਹਮਲੇ ‘ਚ ਪੰਜ ਸੁਰੱਖਿਆ ਕਰਮਚਾਰੀ ਗੰਭੀਰ ਰੂਪ ‘ਚ ਜਖ਼ਮੀ ਹੋ ਗਏ ਸਨ ਜਿਨ੍ਹਾਂ ‘ਚੋਂ ਦੋ ਦੀ ਘਟਨਾ ਸਥਾਨ ‘ਤੇ ਹੀ ਮੌਤ ਹੋ ਗਈ।
ਉਨ੍ਹਾਂ ਨੇ ਦੱਸਿਆ ਕਿ ਹਮਲੇ ਦੀ ਸੂਚਨਾ ਮਿਲਣ ਤੋਂ ਬਾਅਦ ਵੱਡੀ ਗਿਣਤੀ ‘ਚ ਸੁਰੱਖਿਆ ਬਲਾਂ ਨੂੰ ਘਟਨਾ ਸਥਾਨ ‘ਤੇ ਭੇਜਿਆ ਗਿਆ। ਇਲਾਕੇ ਨੂੰ ਚਾਰੇ ਪਾਸੇ ਤੋਂ ਘੇਰ ਲਿਆ ਗਿਆ ਅਤੇ ਤਲਾਸ਼ ਮੁਹਿੰਮ ਸ਼ੁਰੂ ਕੀਤੀ ਗਈ।  ਇਸ ਹਮਲੇ ਦੀ ਜ਼ਿੰਮੇਵਾਰੀ ਹੁਣ ਤੱਕ ਕਿਸੇ ਵੀ ਸਮੂਹ ਨੇ ਨਹੀਂ ਲਈ ਹੈ। ਇਸ ਇਲਾਕੇ ‘ਚ ਕੁੱਝ ਸਮਾਂ ਤੋਂ ਪ੍ਰਤੀਬੰਧਿਤ ਬਲੂਚ ਲਿਬਰੇਸ਼ਨ ਫਰੰਟ ਸਰਗਰਮ ਹੈ। ਸੁਰੱਖਿਆ ਬਲਾਂ ‘ਤੇ ਅਵਾਰਨ ਅਤੇ ਵਾਸ਼ੁਕ ‘ਚ ਹੋਏ ਹਮਲੇ ‘ਚ ਇਸ ਸੰਗਠਨ ਦਾ ਹੀ ਹੱਥ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪਰਿਵਾਰ ਨਾਲ ਵਾਪਰਿਆ ਭਿਆਨਕ ਸੜਕ ਹਾਦਸਾ, 2 ਮੌਤਾਂ
ਹਾਦਸੇ ਵਿੱਚ ਪੰਜ ਜਣੇ ਜ਼ਖ਼ਮੀ
ਰਜਨੀਸ਼ ਰਵੀ, ਜਲਾਲਾਬਾਦ:ਅੱਜ ਸਵੇਰੇ ਫਾਜ਼ਿਲਕਾ-ਫਿਰੋਜ਼ਪੁਰ ਮੁੱਖ ਮਾਰਗ ‘ਤੇ ਸਥਿਤ ਸਰਕਾਰੀ ਆਈ.ਟੀ.ਆਈ. ਨੇੜੇ ਇੱਕ ਟਰੈਕਸ ਗੱਡੀ ਦੇ ਦਰੱਖਤਾਂ ਨਾਲ ਟਕਰਾਉਣ ਨਾਲ ਵਾਪਰੇ ਭਿਆਨਕ ਹਾਦਸੇ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ, ਜਦਕਿ 5 ਵਿਅਕਤੀ ਗੰਭੀਰ ਰੂਪ ‘ਚ ਫੱਟੜ ਹੋ ਗਏ ਹਨ। ਹਾਦਸਾ ਅੱਜ ਸਵੇਰੇ ਕਰੀਬ 3 ਵਜੇ ਦੇ ਕਰੀਬ ਵਾਪਰਿਆ
ਪ੍ਰਾਪਤ ਜਾਣਕਾਰੀ ਅਨੁਸਾਰ ਜਲਾਲਾਬਾਦ ਹਲਕੇ ਦੇ ਪਿੰਡ ਚੱਕ ਸੁਖੇਰਾ ਉਰਫ ਸਿੱਧੂ ਵਾਲਾ ਵਿਖੇ  ਬਜ਼ੁਰਗ ਰੁਲੀਆ ਸਿੰਘ ਪੁੱਤਰ ਮੁਖਤਿਆਰ ਸਿੰਘ ਦੀ ਬੀਤੇ ਦਿਨ ਮੌਤ ਹੋ ਗਈ ਸੀ ਅਤੇ ਉਨ੍ਹਾਂ ਦਾ ਪਰਿਵਾਰ ਉਨ੍ਹਾਂ ਦੀਆਂ ਅਸਥੀਆਂ ਨੂੰ ਬਿਆਸ ਜਲ ਪ੍ਰਵਾਹ ਕਰਨ ਉਪਰੰਤ ਅੱੱਜ ਸਵੇਰੇ ਬਿਆਸ ਤੋਂ ਟਰੈਕਸ ‘ਤੇ ਸਵਾਰ ਹੋ ਕੇ ਘਰ ਵਾਪਸ ਆ ਰਿਹਾ ਸੀ। ਇਸ ਦੌਰਾਨ ਇਹ ਪਰਿਵਾਰ ਜਲਾਲਾਬਾਦ ਦੇ ਨਜ਼ਦੀਕ ਸਥਿਤ ਸਰਕਾਰੀ ਆਈ.ਟੀ.ਆਈ. ਕੋਲ ਪੁੱਜਿਆ ਤਾਂ ਟਰੈਕਸ ਗੱਡੀ ਬੇਕਾਬੂ ਹੋ ਕੇ ਸੜਕ ਕਿਨਾਰੇ ਖੜ੍ਹੇ ਦਰੱਖਤ ਵਿੱਚ ਟਕਰਾਅ ਗਈ।
ਇਸ ਹਾਦਸੇ ਵਿੱਚ ਡਰਾਈਵਰ ਰਜਿੰਦਰ ਸਿੰਘ ਉਰਫ ਰਿੰਕੂ (35) ਪੁੱਤਰ ਮੁਖਤਿਆਰ ਸਿੰਘ ਵਾਸੀ ਪਿੰਡ ਚੱਕ ਸੁਖੇਰਾ (ਸਿੱਧੂ ਵਾਲਾ) ਅਤੇ ਇੱਕ ਬਜ਼ੁਰਗ ਮਾਤਾ ਭਾਗੋ ਰਾਣੀ (70) ਪਤਨੀ ਕਸ਼ਮੀਰ ਸਿੰਘ ਵਾਸੀ ਮਮਦੋਟ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਟਰੈਕਸ ਵਿੱਚ ਦਰਜਨ ਤੋਂ ਵੱਧ ਲੋਕ ਸਵਾਰ ਸਨ, ਜਿਸ ਵਿੱਚ ਬੱਚੇ ਵੀ ਸ਼ਾਮਲ ਸਨ ਜਿਨ੍ਹਾਂ ਨੂੰ ਜ਼ਖ਼ਮੀ ਹਾਲਤ ‘ਚ ਇਲਾਜ ਲਈ ਸਥਾਨਕ ਸਰਕਾਰੀ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ।
ਇਸ ਹਾਦਸੇ ਵਿੱਚ ਕਰਨੈਲ ਸਿੰਘ ਪੁੱਤਰ ਰੁਲੀਆ ਸਿੰਘ, ਗੁਰਮੀਤ ਕੌਰ ਪਤਨੀ ਗੁਰਨਾਮ ਸਿੰਘ ਜਲਾਲਾਬਾਦ ਦੇ ਸਰਕਾਰੀ ਹਸਪਤਾਲ ‘ਚ ਇਲਾਜ ਲਈ ਦਾਖ਼ਲ ਹਨ, ਜਦ ਕਿ ਪ੍ਰੇਮ ਸਿੰਘ ਪੁੱਤਰ ਜੈ ਸਿੰਘ, ਕੁਸ਼ੱਲਿਆ ਬਾਈ ਪਤਨੀ ਰੁਲੀਆ ਸਿੰਘ, ਗੁੱਡੋ ਰਾਣੀ ਪਤਨੀ ਮੰਗਲ ਸਿੰਘ ਅਤੇ ਇੱਕ ਬੱਚੇ ਨੂੰ ਜ਼ਿਆਦਾ ਸੱਟਾਂ ਲੱਗੀਆਂ ਹਨ ਅਤੇ ਉਨ੍ਹਾਂ ਦੀ ਹਾਲਤ ਨਾਜ਼ੁਕ ਹੋਣ ਕਰਕੇ ਸਰਕਾਰੀ ਹਸਪਤਾਲ ਜਲਾਲਾਬਾਦ ਦੇ ਡਾਕਟਰਾਂ ਵੱਲੋਂ ਮੁੱਢਲੀ ਸਹਾਇਤਾ ਦੇਣ ਉਪਰੰਤ ਫ਼ਰੀਦਕੋਟ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਵਿਖੇ ਇਲਾਜ ਲਈ ਰੈਫਰ ਕੀਤਾ ਗਿਆ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।