Six - Sach Kahoon Punjabi
China ‘ਚ ਸੜਕ ਧਸੀ, 6 ਵਿਅਕਤੀਆਂ ਦੀ ਮੌਤ
ਸੜਕ ਧਸਣ ਦੇ ਕਾਰਨਾਂ ਦਾ ਨਹੀਂ ਲੱਗਿਆ ਪਤਾ
ਬੀਜਿੰਗ, ਏਜੰਸੀ। ਚੀਨ ਦੀ ਉਤਰ ਪੱਛਮੀ ਪ੍ਰਾਂਤ ਕਿਨਘਾਈ ‘ਚ ਸੋਮਵਾਰ ਨੂੰ ਸੜਕ ਧਸਣ ਕਾਰਨ ਇੱਕ ਬੱਸ ਡੂੰਘੇ ਖੱਡੇ ‘ਚ ਜਾ ਡਿੱਗੀ, ਜਿਸ ਨਾਲ ਛੇ ਲੋਕਾਂ ਦੀ ਮੌਤ ਹੋ ਗਈ। ਸਥਾਨਕ ਮੀਡੀਆ ਨੇ ਪ੍ਰਸ਼ਾਸਨ ਦੇ ਹਵਾਲੇ ਨਾਲ ਮੰਗਲਵਾਰ ਨੂੰ ਇਸ ਦੀ ਜਾਣਕਾਰੀ ਦਿੱਤੀ। ਇਹ ਹਾਦਸਾ ਸਥਾਨਕ ਸਮੇਂ ਅਨੁਸਾਰ ਸੋਮਵਾਰ ਸ਼ਾਮ ਸਾਢੇ ਪੰਜ ਵਜੇ ਹੋਇਆ। ਮੰਗਲਵਾਰ ਸਵੇਰੇ 10 ਵਜੇ ਤੱਕ ਛੇ ਲੋਕਾਂ ਦੀ ਮੌਤ ਦੀ ਪੁਸ਼ਟੀ ਕੀਤੀ ਗਈ ਜਦੋਂ ਕਿ ਰਾਤ ਅਤੇ ਬਚਾਅ ਕਾਰਜ ਜਾਰੀ ਹੈ। ਸੂਤਰਾਂ ਅਨੁਸਾਰ ਸ਼ਿਨਿੰਗ ਸ਼ਹਿਰ ‘ਚ ਗ੍ਰੇਟ ਵਾਲ ਹਸਪਤਾਲ ਦੇ ਸਾਹਮਣੇ ਪਹਿਲਾਂ ਸਥਾਨਕ ਪ੍ਰਸ਼ਾਸਨ ਨੇ ਇਸ ਹਾਦਸੇ ‘ਚ 10 ਲੋਕਾਂ ਦੇ ਲਾਪਤਾ ਹੋਣ ਅਤੇ ਹੋਰ 15 ਵਿਅਕਤੀਆਂ ਦੇ ਜ਼ਖਮੀ ਹੋਣ ਦੀ ਸੂਚਨਾ ਦਿੱਤੀ ਸੀ। ਸੜਕ ਧਸਣ ਦੇ ਕਾਰਨਾਂ ਦਾ ਫਿਲਹਾਲ ਪਤਾ ਨਹੀਂ ਲੱਗ ਸਕਿਆ ਹੈ। ਘਟਨਾ ਸਥਾਨ ‘ਤੇ ਰਾਹਤ ਅਤੇ ਬਚਾਅ ਕਾਰਜ ਜਾਰੀ ਹਨ। ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। China
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਇੱਕ ਝਟਕੇ ਨਾਲ ਮੌਤ ਦੀ ਨੀਂਦ ਸੌਂ ਗਿਆ ਪਰਿਵਾਰ
ਇੱਕ ਝਟਕੇ ਨਾਲ ਮੌਤ ਦੀ ਨੀਂਦ ਸੌਂ ਗਿਆ ਪਰਿਵਾਰ Electric Shock
ਕਰੰਟ ਲੱਗਣ ਨਾਲ ਪਰਿਵਾਰ ਦੇ ਛੇ ਮੈਂਬਰਾਂ ਦੀ ਮੌਤ
ਗਾਜੀਆਬਾਦ, ਏਜੰਸੀ। ਉਤਰ ਪ੍ਰਦੇਸ਼ ਦੇ ਜਨਪਦ ਗਾਜੀਆਬਾਦ ਸਥਿਤ ਦਿੱਲੀ ਸੀਮਾ ਦੇ ਨੇੜੇ ਲੋਨੀ ਇਲਾਕੇ ‘ਚ ਸੋਮਵਾਰ ਨੂੰ ਸਵੇਰੇ ਕਰੰਟ (Electric Shock) ਲੱਗਣ ਨਾਲ ਇੱਕ ਹੀ ਪਰਿਵਾਰ ਦੇ ਛੇ ਵਿਅਕਤੀਆਂ ਦੀ ਝੁਲਸ ਕੇ ਮੌਤ ਹੋ ਗਈ। ਲੋਨੀ ਦੇ ਖੇਤਰ ਅਧਿਕਾਰੀ ਰਾਜਕੁਮਾਰ ਪਾਂਡੇ ਅਨੁਸਾਰ ਸਵੇਰੇ ਲਗਭਗ ਸਾਢੇ ਅੱਠ ਵਜੇ ਪੁਲਿਸ ਨੂੰ ਸੂਚਨਾ ਮਿਲੀ ਕਿ ਲੋਨੀ ਇਲਾਕੇ ਦੇ ਬੇਟਾ ਹਾਜੀਪੁਰ ਖੇਤਰ ‘ਚ ਬਿਜਲੀ ਦੇ ਉਪਕਰਨਾਂ ‘ਚ ਜ਼ਿਆਦਾ ਕਰੰਟ ਆਉਣ ਨਾਲ ਘਰ ‘ਚ ਰੱਖੇ ਫ੍ਰਿਜ ਅਤੇ ਹੋਰ ਉਪਕਰਨਾਂ ‘ਚ ਅੱਗ ਲੱਗ ਗਈ। ਇਸ ਘਟਨਾ ‘ਚ ਕਰੰਟ ਲੱਗਣ ਅਤੇ ਦਮ ਘੁਟਣ ਨਾਲ ਇੱਕ ਹੀ ਪਰਿਵਾਰ ਦੇ ਤਿੰਨ ਲੜਕੀਆਂ, ਤਿੰਨ ਲੜਕੇ ਅਤੇ ਇੱਕ 60 ਸਾਲ ਦੀ ਮਹਿਲਾ ਦੀ ਮੌਤ ਹੋ ਗਈ। ਘਟਨਾ ‘ਚ ਮਾਰੇ ਗਏ ਬੱਚਿਆਂ ਦੀ ਉਮਰ 12 ਸਾਲ ਤੋਂ ਘੱਟ ਦੱਸੀ ਗਈ ਹੈ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਮੁਕਾਬਲੇ ‘ਚ ਇੱਕ ਜਵਾਨ ਹੋਇਆ ਜ਼ਖਮੀ
ਸ੍ਰੀਨਗਰ, ਏਜੰਸੀ। ਜੰਮੂ ਕਸ਼ਮੀਰ ਦੇ ਸ਼ੋਪੀਆ ਜ਼ਿਲ੍ਹੇ ‘ਚ ਐਤਵਾਰ ਨੂੰ ਸਵੇਰੇ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ ਦੌਰਾਨ ਸੁਰੱਖਿਆ ਬਲਾਂ ਨਾਲ Encounter ‘ਚ ਛੇ ਅੱਤਵਾਦੀ ਮਾਰੇ ਗਏ ਜਦੋਂ ਕਿ ਇੱਕ ਜਵਾਨ ਜ਼ਖਮੀ ਹੋ ਗਿਆ। ਅਧਿਕਾਰਕ ਸੂਤਰਾਂ ਨੇ ਦੱਸਿਆ ਕਿ ਰਾਸ਼ਟਰੀ ਰਾਈਫਲ, ਰਾਜ ਪੁਲਿਸ ਦੇ ਵਿਸ਼ੇਸ਼ ਅਭਿਆਨ ਸਮੂਹ ਅਤੇ ਕੇਂਦਰੀ ਰਿਜਰਵ ਪੁਲਿਸ ਬਲ ਨੇ ਸ਼ੋਪੀਆ ਦੇ ਕਪਰਾਨ ‘ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਖੁਫੀਆ ਸੂਚਨਾ ‘ਤੇ ਸਾਂਝੇ ਤਲਾਸ਼ੀ ਅਭਿਆਨ ਸ਼ੁਰੂ ਕੀਤਾ ਸੀ। ਸੁਰੱਖਿਆ ਬਲ ਇਲਾਕੇ ਦੀ ਘੇਰਾਬੰਦੀ ਕਰ ਰਹੇ ਸੀ ਤਦ ਹੀ ਪਹਿਲਾਂ ਤੋਂ ਲੁਕੇ ਹੋਏ ਅੱਤਵਾਦੀਆਂ ਨੇ ਸਵੈਚਾਲਿਤ ਹਥਿਆਰਾਂ ਨਾਲ ਉਹਨਾਂ ‘ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ ਜਿਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ।
ਮੋਬਾਇਲ ਇੰਟਰਨੈਟ ਸੇਵਾਵਾਂ ਬੰਦ
ਭਿਆਨਕ ਮੁਕਾਬਲੇ ‘ਚ ਛੇ ਅੱਤਵਾਦੀ ਮਾਰੇ ਗਏ। ਇਸ ਦੌਰਾਨ ਫੌਜ ਦਾ ਇੱਕ ਜਵਾਨ ਵੀ ਜ਼ਖਮੀ ਹੋ ਗਿਆ ਜਿਸ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਸ਼ੋਪੀਆ ‘ਚ ਅਫਵਾਹ ਨੂੰ ਫੈਲਣ ਤੋਂ ਰੋਕਣ ਲਈ ਮੋਬਾਇਲ ਇੰਟਰਨੈਟ ਸੇਵਾਵਾਂ ‘ਤੇ ਰੋਕ ਲਗਾ ਦਿੱਤੀ ਗਈ ਹੈ। ਕਿਸੇ ਤਰ੍ਹਾਂ ਦੇ ਪ੍ਰਦਰਸ਼ਨ ਨੂੰ ਰੋਕਣ ਲਈ ਘਟਨਾ ਸਥਾਨ ‘ਤੇ ਵਾਧੂ ਸੁਰੱਖਿਆ ਬਲਾਂ ਨੂੰ ਤਾਇਨਾਤ ਕੀਤਾ ਗਿਆ ਹੈ। ਸੁਰੱਖਿਆ ਬਲਾਂ ਦੇ ਹੱਥੋਂ ਸ਼ੁੱਕਰਵਾਰ ਤੋਂ ਦੂਜੀ ਵੱਡੀ ਸਫਲਤਾ ਹੱਥ ਲੱਗੀ ਹੈ। ਇਸ ਤੋਂ ਪਹਿਲਾਂ ਅਨੰਤਨਾਗ ‘ਚ ਸੁਰੱਖਿਆ ਬਲਾਂ ਨਾਲ ਮੁਕਾਬਲੇ ‘ਚ ਛੇ ਅੱਤਵਾਦੀ ਮਾਰੇ ਗਏ ਸਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਅਸਥਿਰ ਮੌਸਮ ਕਾਰਨ ਐਤਵਾਰ ਨੂੰ ਛੁੱਟੀ ਐਲਾਨੀ
ਬਗਦਾਦ, ਏਜੰਸੀ। ਇਰਾਕ ਦੇ ਪੂਰਬੀ ਪ੍ਰਾਂਤ ਵਾਸਿਟ ‘ਚ ਸ਼ਨਿੱਚਰਵਾਰ ਨੂੰ ਹੋਈ ਮੋਹਲੇਧਾਰ ਬਾਰਸ਼ ਅਤੇ Floods ਕਾਰਨ ਘੱਟੋ ਘੱਟ ਛੇ ਲੋਕਾਂ ਦੀ ਮੌਤ ਹੋ ਗਈ। ਇਰਾਕ ਦੇ ਸਿਹਤ ਮੰਤਰਾਲੇ ਦੇ ਬੁਲਾਰੇ ਸਯਫ ਅਲ ਬਦਰ ਨੇ ਦੱਸਿਆ ਕਿ ਵਾਸਿਟ ਪ੍ਰਾਂਤ ਦੇ ਹਸਪਤਾਲਾਂ ‘ਚ ਛੇ ਲੋਕਾਂ ਦੀਆਂ ਲਾਸ਼ਾਂ ਆਈਆਂ। ਵਾਸਿਟ ਪ੍ਰਾਂਤ ਦੇ ਗਵਰਨਰ ਮੁਹੰਮਦ ਅਲ ਮੈਯਹੀ ਦੇ ਦਫ਼ਤਰ ਨੇ ਵੱਖਰੇ ਤੌਰ ਤੇ ਬਿਆਨ ਜਾਰੀ ਕਰਕੇ ਦੱਸਿਆ ਕਿ ਸੂਬਾਈ ਸਰਕਾਰ ਦੇ ਸੇਵਾ ਦਫ਼ਤਰ ਪੂਰੀ ਤਰ੍ਹਾਂ ਚੌਕਸ ਹੈ ਅਤੇ ਅਸਥਿਰ ਮੌਸਮ ਨੂੰ ਦੇਖਦੇ ਹੋਏ ਐਤਵਾਰ ਨੂੰ ਛੁੱਟੀ ਐਲਾਨੀ ਗਈ।ਪ੍ਰਧਾਨ ਮੰਤਰੀ ਅਦੇਲ ਅਬਦੁਲ ਮਹਿਦੀ ਨਾਲ ਪੂਰਾ ਤਾਲਮੇਲ ਹੈ ਅਤੇ ਉਹਨਾਂ ਨੇ ਸੂਬੇ ਨੂੰ ਪੂਰਨ ਸਮਰਥਨ ਦੇਣ ਦਾ ਭਰੋਸਾ ਦਿੱਤਾ ਹੈ। ਸ੍ਰੀ ਮਹਿਦੀ ਨੇ ਪਿਛਲੇ ਸ਼ੁੱਕਰਵਾਰ ਨੂੰ ਦੇਸ਼ ਦੇ ਉਤਰੀ ਖੇਤਰ ਦੇ ਹੜ ਪ੍ਰਭਾਵਿਤ ਸ਼ਿਰਕਤ ਅਤੇ ਸਲਾਹੁਦੀਨ ਅਤੇ ਨਿਨੇਵੇਹ ਕੁਝ ਹੋਰ ਖੇਤਰਾਂ ਦੇ ਨਾਲ ਨਾਲ ਦੱਖਣੀ ਖੇਤਰ ‘ਚ ਹੜ੍ਹ ਤੋਂ ਪੈਦਾ ਸਥਿਤੀ ‘ਤੇ ਚਰਚਾ ਕਰਨ ਲਈ ਆਪਦਾ ਪ੍ਰਬੰਧਨ ਪ੍ਰਕੋਸ਼ਠ ਦੀ ਆਪਾਤਕਾਲੀਨ ਬੈਠਕ ਦੀ ਪ੍ਰਧਾਨਗੀ ਕੀਤੀ ਸੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਭਿਆਨਕ ਸੜਕ ਹਾਦਸੇ ‘ਚ ਚਾਰ ਜਣੇ ਜਖ਼ਮੀ
ਬੀਕਾਨੇਰ (ਏਜੰਸੀ)। ਰਾਜਸਥਾਨ ਦੇ ਬੀਕਾਨੇਰ ਦੇ ਡੁੰਗਰਗੜ੍ਹ ਥਾਣਾ ਖ਼ੇਤਰ ‘ਚ ਅੱਜ ਟਰੱਕ ਤੇ ਕਾਰ ਦੀ ਟੱਕਰ ‘ਚ ਛੇ ਜਣਿਆਂ ਦੀ ਮੌਤ ਹੋਣ ਦਾ ਸਮਾਚਾਰ ਹੈ ਤੇ ਚਾਰ ਜਣੇ ਜਖਮੀ ਹੋ ਗਏ। ਪੁਲਿਸ ਨੇ ਦੱਸਿਆ ਕਿ ਰਾਸ਼ਟਰੀ ਰਾਜਮਾਰਗ ਨੰਬਰ ਗਿਆਰਾਂ ‘ਤੇ ਸਵੇਰੇ ਕਰੀਬ ਪੌਣੇ ਅੱਠ ਵਜੇ ਧਰਮਾਮ ਪਿੰਡ ਦੇ ਅੱਗੇ ਕਾਰ ਟਰੱਕ ਨਾਲ ਟਕਰਾ ਗਈ। ਹਾਦਸੇ ‘ਚ ਪੰਜ ਜਣਿਆਂ ਦੀ ਮੌਕੇ ‘ਤੇ ਮੌਤ ਹੋ ਗਈ ਜਦੋਂਕਿ ਹੋਰ ਪੰਜ ਜਖ਼ਮੀ ਹੋ ਗਏ। ਜਖ਼ਮੀਆਂ ਨੂੰ ਬੀਕਾਨੇਰ ਦੇ ਪੀਬੀਐੱਮ ਹਸਪਤਾਲ ਭੇਜਿਆ ਗਿਆ। ਜਿਨ੍ਹਾਂ ‘ਚ ਰਸਤੇ ‘ਚ ਇੱਕ ਜਖਮੀ ਨੇ ਦਮ ਤੋੜ ਦਿੱਤਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਏਅਰਟੈਲ ਕੰਪਨੀ ਲਈ ਆਪਟੀਕਲ ਫਾਈਬਰ ਕੇਵਲ ਪਾਉਂਦੇ ਸਮੇਂ ਹੋਇਆ ਹਾਦਸਾ (Bareilly)
ਬਰੇਲੀ, (ਏਜੰਸੀ)। ਉੱਤਰ ਪ੍ਰਦੇਸ਼ ‘ਚ ਬਰੇਲੀ (Bareilly) ਦੇ ਬਾਰਾਦਰੀ ਖੇਤਰ ‘ਚ ਪੀਲੀਭੀਤ ਬਾਈਪਾਸ ਕੋਲ ਏਅਰਟੈਲ ਕੰਪਨੀ ਲਈ ਆਪਟੀਕਲ ਫਾਈਬਰ ਕੇਵਲ ਪਾਉਂਦੇ ਸਮੇਂ ਅਚਾਨਕ ਮਿੱਟੀ ਦਾ ਢਿੱਗ ਡਿੱਗ ਪਿਆ ਜਿਸ ਨਾਲ ਛੇ ਮਜ਼ਦੂਰਾਂ ਦੀ ਮੌਤ ਹੋ ਗਈ ਜਦੋਕਿ ਦੋ ਜਣਿਆਂ ਨੂੰ ਬਚਾ ਲਿਆ ਗਿਆ। ਪੁਲਿਸ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਸੋਮਵਾਰ ਰਾਤ ਅੱਠ ਮਜ਼ਦੂਰ ਪੀਲੀਭੀਤ ਬਾਈਪਾਸ ਕੋਲ ਏਅਰਟੈਲ ਕੰਪਨੀ ਦਾ ਫੋਨ ਜੀ ਆਪਟੀਕਲ ਫਾਈਬਰ ਕੇਵਲ ਪਾ ਰਹੇ ਸਨ। ਇਸ ਦੌਰਾਨ ਦੋ ਮਜ਼ਦੂਰ ਪਾਣੀ ਪੀਣ ਲਈ ਉੱਤੇ ਆ ਰਹੇ ਸਨ ਤਾਂ ਅਚਾਨਕ ਮਿੱਟੀ ਦਾ ਢਿੱਗ ਮਜ਼ਦੂਰਾਂ ‘ਤੇ ਡਿੱਗ ਗਿਆ ਅਤੇ ਅੱਠ ਮਜ਼ਦੂਰ ਕਰੀਬ 24 ਫੁੱਟ ਡੂੰਘੇ ਖੱਡੇ ‘ਚ ਦੱਬੇ ਗਏ। ਸੂਚਨਾ ‘ਤੇ ਬਾਰਾਦਰੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜੇਸੀਬੀ ਮਸ਼ੀਨ ਨਾਲ ਦੱਬੇ ਮਜ਼ਦੂਰਾਂ ਨੂੰ ਬਾਹਰ ਕੱਢ ਕੇ ਹਸਪਤਾਲ ਪਹੁੰਚਾਇਆ ਜਿੱਥੇ ਡਾਕਟਰਾ ਨੇ ਛੇ ਮਜ਼ਦੂਰਾਂ ਨੂੰ ਮ੍ਰਿਤਕ ਐਲਾਨ ਦਿੱਤਾ।
ਹਾਦਸੇ ‘ਚ ਦੋ ਮਜ਼ਦੂਰਾਂ ਰਜਾਕ ਅਲੀ ਅਤੇ ਮੁਜੱਫਰ ਨੂੰ ਬਚਾ ਲਿਆ ਗਿਆ ਹੈ। ਉਨਾਂ ਨੇ ਦੱਸਿਆ ਕਿ ਮ੍ਰਿਤਕ ਸਾਰੇ ਮਜਦੂਰ ਪੱਛਮੀ ਬੰਗਾਲ ਦੇ ਜਿਲ੍ਹੇ ਉਤਰੀ ਦਿਗਜਪੁਰ ਦੇ ਪਾਜੁਲ ਪਿੰਡ ਦੇ ਰਹਿਣ ਵਾਲੇ ਸਨ। ਉਨ੍ਹਾਂ ਦੱਸਿਆ ਕਿ ਪਿਛਲੇ ਇੱਕ ਮਹੀਨੇ ਤੋਂ ਪੀਲੀਭੀਤ ਬਾਈਪਾਸ ਕੋਲ ਬਰੇਲੀ-ਬਾਰਦਾਰੀ ਖੇਤਰ ਏਅਰਟੈਲ ਕੰਪਨੀ ਲਈ ਅੰਡਰਗਰਾਊਂਡ ਔਪਟੀਕਲ ਫਾਈਬਰ ਕੇਵਲ ਵਿਛਾਉਣ ਦਾ ਕੰਮ ਕੀਤਾ ਜਾ ਰਿਹਾ ਸੀ। ਵੱਧ ਡੂੰਘਾਈ ਕਾਰਨ ਮਸ਼ੀਨ ਨਾਲ ਪਟਾਈ ਨਾ ਹੋਣ ਕਾਰਨ ਦਸ ਮਜ਼ਦੂਰ ਫਾਵੜੇ ਨਾਲ ਪਟਾਈ ਕਰ ਰਹੇ ਸਨ। ਘਟਨਾ ਤੋਂ ਬਾਅਦ ਮੌਕੇ ‘ਤੇ ਪਹੁੰਚੇ ਨਗਰ ਕਮਿਸ਼ਨਰ ਰਾਜੇਸ਼ ਸ੍ਰੀਵਾਸਤਵ ਨੇ ਕਿਹਾ ਕਿ ਇੱਥੇ ਖੱਡਾ ਪੱਟਣ ਲਈ ਠੇਕੇਦਾਰ ਨੇ ਨਗਰ ਨਿਗਮ ਤੋਂ ਇਜਾਜਤ ਨਹੀਂ ਲਈ ਸੀ। ਬਗੈਰ ਇਜਾਜਤ ਦੇ ਹੀ ਕੇਵਲ ਪਾਉਣ ਲਈ ਖੱਡਾ ਪੁਟਿਆ ਜਾ ਰਿਹਾ ਸੀ ਅਤੇ ਨਗਰ ਨਿਗਮ ਨੂੰ ਇਸ ਬਾਰੇ ‘ਚ ਕੋਈ ਜਾਣਕਾਰੀ ਹੀ ਨਹੀਂ ਸੀ।
ਭਿਆਨਕ ਅੱਗ ਕਾਰਨ 38 ਹਜ਼ਾਰ ਲੋਕਾਂ ਨੂੰ ਛੱਡਣੇ ਪਏ ਘਰ | California News
ਰੇਡਿੰਗ, (ਏਜੰਸੀ)। ਅਮਰੀਕਾ ਦੇ ਉਤਰੀ ਕੈਲੀਫੋਰਨੀਆ ਦੇ ਜੰਗਲਾਂ ‘ਚ ਲੱਗੀ ਅੱਗ ਦੀ ਚਪੇਟ ‘ਚ ਆ ਕੇ ਬਜੁਰਗ ਔਰਤ ਤੇ ਦੋ ਬੱਚੇ ਸਮੇਤ ਛੇ ਦੀ ਮੌਤ ਹੋ ਗਈ ਅਤੇ ਘੱਟੋ-ਘੱਟ 7 ਲਾਪਤਾ ਹਨ। ਸ਼ਾਸਤਾ ਕਾਉਂਟੀ ਦੇ ਸ਼ੈਰਿਫ ਟੋਮ ਬੋਸੇਨਕੋ ਨੇ ਐਤਵਾਰ ਨੂੰ ਇੱਥੇ ਪੱਤਰਕਾਰ ਸੰਮੇਲਨ ‘ਚ ਕਿਹਾ ਕਿ ਅੱਗ ਦੀ ਚਪੇਟ ‘ਚ ਆ ਕੇ ਦੋ ਦਮਕਕਰਮੀਆਂ ਸਮੇਤ ਛੇ ਲੋਕ ਮਾਰੇ ਗਏ। ਉਨ੍ਹਾਂ ਦੱਸਿਆ ਕਿ ਨੇ ਪਰਸਾਸ਼ਨ ਨੇ ਲੋਕਾਂ ਨੂੰ ਸਰੱਖਿਅਤ ਥਾਵਾਂ ‘ਤੇ ਜਾਣ ਦੇ ਆਦੇਸ਼ ਦਿੱਤੇ ਹਨ ਅਤੇ ਉਨ੍ਹਾਂ ਕੱਢਣ ਲਈ ਯਤਨ ਵੀ ਤੇਜ਼ ਕਰ ਦਿੱਤੇ ਹਨ।
ਅਗਨੀਕਾਂਡ ‘ਚ 16 ਲੋਕ ਲਾਪਤਾ ਹੋ ਗਏ ਸਨ ਜਿਸ ‘ਚ 9 ਜਣਿਆਂ ਨੂੰ ਸੁਰੱਖਿਆ ਕੱਢ ਲਿਆ ਗਿਆ ਅਤੇ ਸਮੇਤ ਬੱਚੇ ਸੱਤ ਲੋਕਾਂ ਦੀ ਤਲਾਸ਼ ਜਾਰੀ ਹੈ। ਭਿਆਨਕ ਅੱਗ ਦੀ ਵਜ੍ਹਾ ਨਾਲ ਲਗਭਗ 38 ਹਜ਼ਾਰ ਲੋਕਾਂ ਨੂੰ ਆਪਣੇ ਘਰ ਛੱਡਣੇ ਪਏ। ਅਗਨੀਸ਼ਮਨ ਵਿਭਾਗ ਦੇ ਅਧਿਕਾਰੀ ਅਨੁਸਾਰ ਸ਼ਾਸਤਾ ਕਾਊਟੀ ‘ਚ ਤੇਜ਼ ਹਵਾਵਾਂ ਅਤੇ ਅੱਗ ਦੇ ਬਵੰਡਰ ਦੀ ਵਜ੍ਹਾ ਨਾਲ ਦਰੱਖਤ ਉਖੜ ਗਏ ਹਨ ਅਤੇ ਕਈ ਕਾਰਾਂ ਪਲਟ ਗਈਆਂ ਹਨ। ਅੱਗ ਦੀ ਵਜ੍ਹਾ ਨਾਲ 500 ਤੋਂ ਵੱਧ ਇਮਾਰਤਾਂ ਨੂੰ ਨੁਕਸਾਨ ਪਹੁੰਚਿਆ ਹੈ ਅਤੇ ਹਜ਼ਾਰਾਂ ਘਰਾਂ ਦਾ ਰਾਖ ‘ਚ ਬਦਲਣ ਦਾ ਖਤਰਾ ਬਣਿਆ ਹੋਇਆ ਹੈ। ਜੰਗਲਾਂ ‘ਚ ਅੱਗ ਦੀ ਲੱਗਣ ਇਹ ਘਟਨਾ ਪਿਛਲੇ ਸੋਮਵਾਰ ਨੂੰ ਇੱਕ ਕਾਰ ‘ਚ ਆਈ ਖਰਾਬੀ ਦੀ ਵਜ੍ਹਾ ਨਾਲ ਹੋਈੇ ਦੇਖਦੇ ਹੀ ਦੇਖਦੇ ਇਸ ਅੱਗ ਨੇ 89194 ਏਕੜ ਇਲਾਕੇ ਨੂੰ ਆਪਣੀ ਚਪੇਟ ‘ਚ ਲੈ ਲਿਆ।
ਨਸ਼ਾ : ਦੋ ਥਾਣਾ ਮੁਖੀਆਂ ਸਮੇਤ ਛੇ ਮੁਅੱਤਲ
ਸਮੱਗਲਰਾਂ ਖਿਲਾਫ ਢਿੱਲੀ ਕਾਰਵਾਈ ਦੀ ਗਾਜ਼ ਡਿੱਗੀ ਪੁਲਿਸ ਮੁਲਾਜ਼ਮਾਂ ‘ਤੇ
ਨਸ਼ਾ ਵਿਰੋਧੀ ਮੁਹਿੰਮ ਵਿੱਚ ਰੁਚੀ ਨਾ ਲੈਣ ਤੇ ਸੱਟੇ ਦਾ ਕਾਰੋਬਾਰ ਕਰਨ ਵਾਲਿਆਂ ਖਿਲਾਫ਼ ਕਾਰਵਾਈ ਨਾ ਕਰਨ ‘ਤੇ ਕੀਤਾ ਮੁਅੱਤਲ
ਸੰਗਰੂਰ, (ਗੁਰਪ੍ਰੀਤ ਸਿੰਘ/ਸੱਚ ਕਹੂੰ ਨਿਊਜ਼)। ਨਸ਼ਾ ਤਸਕਰੀ ਰੋਕਣ ਲਈ ਸਰਕਾਰ ਵੱਲੋਂ ਕੀਤੀ ਜਾ ਰਹੀ ਸਖਤੀ ਦੀ ਧਮਕ ਸੰਗਰੂਰ ਜਾ ਪੁੱਜੀ ਹੈ ਜ਼ਿਲ੍ਹਾ ਪੁਲਿਸ ਮੁਖੀ ਮਨਦੀਪ ਸਿੰਘ ਸਿੱਧੂ ਨੇ ਜਿਲੇ ਦੇ ਵੱਖ-ਵੱਖ ਥਾਣਿਆਂ ਵਿੱਚ ਤਾਇਨਾਤ 2 ਐਸਐਚਓ, 1 ਏਐਸਆਈ ਅਤੇ ਤਿੰਨ ਹੈੱਡ ਕਾਂਸਟੇਬਲਾਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰਕੇ ਸਥਾਨਕ ਪੁਲਿਸ ਲਾਈਨ ਵਿਖੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਹਨ ਐਸਐਸਪੀ ਸੰਗਰੂਰ (Sangrur News) ਤੋਂ ਹਾਸਲ ਜਾਣਕਾਰੀ ਮੁਤਾਬਿਕ ਮਾਲੇਰਕੋਟਲਾ ਸਿਟੀ-2 ਦੇ ਐਸਐਚਓ ਨਿਰਮਲ ਸਿੰਘ ਐਸਆਈ ਨੂੰ ਨਸ਼ਾ ਵਿਰੋਧੀ ਮੁਹਿੰਮ ਵਿੱਚ ਰੁਚੀ ਨਾ ਲੈਣ ਅਤੇ ਮਾਲੇਰਕੋਟਲਾ ਖੇਤਰ ਵਿੱਚ ਸੱਟੇ ਦਾ ਕਾਰੋਬਾਰ ਕਰਨ ਵਾਲਿਆਂ ਖਿਲਾਫ ਕਾਰਵਾਈ ਨਾ ਕਰਨ ਕਰਕੇ ਮੁਅੱਤਲ ਕੀਤਾ ਗਿਆ ਹੈ। ਇਸੇ ਤਰ੍ਹਾਂ ਥਾਣਾ ਸ਼ੇਰਪੁਰ ਦੇ ਐਸਐਚਓ ਰਕੇਸ਼ ਕੁਮਾਰ ਐਸਆਈ ਨੂੰ ਨਸ਼ਾ ਤਸਕਰਾਂ ਵਿਰੁੱਧ ਢਿੱਲੀ ਕਾਰਗੁਜਾਰੀ ਕਰਕੇ ਮੁਅੱਤਲ ਕੀਤਾ ਗਿਆ ਹੈ। (Sangrur News)
ਇਸ ਤੋਂ ਇਲਾਵਾ ਥਾਣਾ ਸ਼ੇਰਪੁਰ ਦੇ ਹੀ ਏਐਸਆਈ ਦਰਸ਼ਨ ਸਿੰਘ, ਹੈੱਡ ਕਾਂਸਟੇਬਲ ਨਿਰਮਲ ਸਿੰਘ, ਹੈੱਡ ਕਾਂਸਟੇਬਲ ਦੀਪਕ ਕੁਮਾਰ ਅਤੇ ਹੈੱਡ ਕਾਂਸਟੇਬਲ ਕਰਨੈਲ ਸਿੰਘ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਬਣਦਾ ਯੋਗਦਾਨ ਨਾ ਪਾਉਣ ਕਰਕੇ ਮੁਅੱਤਲ ਕੀਤਾ ਗਿਆ ਹੈ। ਜ਼ਿਲ੍ਹਾ ਪੁਲਿਸ ਮੁਖੀ ਮਨਦੀਪ ਸਿੰਘ ਸਿੱਧੂ ਨੇ ਗੱਲਬਾਤ ਕਰਦਿਆਂ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸਨ ਨਸ਼ਿਆਂ ਦੇ ਖਾਤਮੇ ਲਈ ਪੂਰੀ ਤਰ੍ਹਾਂ ਗੰਭੀਰ ਹੈ ਨਸ਼ਾ ਵਿਰੋਧੀ ਮੁਹਿੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਨਸ਼ੇ ਦੇ ਕਾਰੋਬਾਰ ਵਿੱਚ ਜੁੜੇ ਲੋਕਾਂ ਦੇ ਨਾਲ-ਨਾਲ ਉਨ੍ਹਾਂ ਨੂੰ ਸ਼ਹਿ ਦੇਣ ਵਾਲੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਵੀ ਬਖਸ਼ਿਆਂ ਨਹੀਂ ਜਾਵੇਗਾ। (Sangrur News)
ਤਿਰੁਵਨੰਤਪੁਰਮ, (ਏਜੰਸੀ)। ਕੇਰਲ ‘ਚ ਪਿਛਲੇ 24 ਘੰਟਿਆਂ ਦੌਰਾਨ ਮੁਸਲਾਧਾਰ ਮੀਂਹ ਨਾਲ ਆਮ ਲੋਕਜੀਵਨ ਉਥਲ-ਪੁਥਲ ਹੋ ਗਿਆ ਤੇ ਬੀਤ ਦੀਆਂ ਘਟਨਾਵਾਂ ਨਾਲ ਇੱਕ ਬੱਚੀ ਸਮੇਤ ਛੇ ਨਾਗਰਿਕਾਂ ਦੀ ਮੌਤ ਹੋ ਗਈ। ਸੁੂਤਰਾਂ ਅਨੁਸਾਰ ਕਾਸਰਗੋੜ ‘ਚ ਇੱਕ ਵਿਅਕਤੀ ਦੀ ਹੜ ਦੀ ਲਪੇਟ ‘ਚ ਆ ਕੇ ਮੌਕ ਹੋ ਗਈ। ਕਨੂੰਰ, ਕੋਝੀਕੋਡ, ਪਤਨਮਤਿੱਟਾ, ਕਾਸਰਗੋੜ ਅਤੇ ਤਿਰੁਵਨੰਤਾਪੁਰਮ ਜਿਲੇ ‘ਚ ਇੱਕ-ਇੱਕ ਵਿਅਕਤੀ ਦੀ ਮੌਤ ਹੋਣ ਦੀ ਰਿਪੋਰਟ ਮਿਲੀ ਹੈ।
ਉਨਾਂ ਦੱਸਅਿਾ ਕਿ ਇਡੁਕੀ ,ਕੋਝਿਕੋਡ ਅਤੇ ਤਿਰੁਵਨੰੰਤਪੁਰਮ ਜਿਲੇ ‘ਚ ਮੀਂਹ ਨਾਲ ਬਹੁਤ ਜਿ਼ਆਦਾ ਨੁਕਸਾਨ ਪਹੁੰਚਿਆ ਹੈ। ਮੀਂਹ ਨਾਲ 10 ਤੋਂ ਵੱਧ ਘਰ ਹਾਦਸਾਗਰਿਸਤ ਹੋ ਗਏ, ਜਦੋਂ ਕਿ ਇਲਾਕਿਆਂ ‘ਚ ਥਾਂ-ਥਾਂ ਜਲਭਰਾਵ ਹੋਣ ਕਾਰਨ ਲੋਕਜੀਵਨ ਉਥਲ-ਪੁਥਲ ਹੋ ਗਿਆ ਹੈ। ਰੇਲ ਸੰਚਾਲਨ ‘ਤੇ ਵੀ ਮੀਂਹ ਦਾ ਅਸਰ ਪਿਆ ਹੈ। ਕਦਾਲੁੰਡੀ ਦੇ ਸਮੀਪ ਰੇਲ ਪਟਰੀ ‘ਤੇ ਦਰੱਖਤ ਡਿੱਗਣ ਨਾਲ ਸ਼ੋਰਾਨੂਰ-ਮੰਗਲਾਪੁਰਮ ਵਿਚਕਾਰ ਆਵਾਜਾਈ ਪ੍ਰਭਾਵਿਤ ਹੋਈ। ਪਾਣੀ ਦੇ ਵਹਾ ਨੂੰ ਦੇਖਦੇ ਹੋਏ ਇਡੁਕੀ ‘ਚ ਕਲਾਰਕੁਟਿੰਟ ਬੰਨ ਦੇ ਗੇਟ ਖੋਲ ਦਿੱਤੇ ਗਏ ਹਨ।
ਪਿਛਲੇ ਸਾਲ ਆਈਪੀਐਲ ਮੈਚਾਂ ‘ਚ ਗਵਾਏ 2.75 ਕਰੋੜ ਰੁਪਏ
ਮੁੰਬਈ, (ਏਜੰਸੀ) ਸੂਤਰਾਂ ਦੇ ਹਵਾਲੇ ਨਾਲ ਖਬਰ ਮਿਲ ਰਹੀ ਹੈ ਕਿ ਫ਼ਿਲਮੀ ਅਦਾਕਾਰ ਅਰਬਾਜ਼ ਖਾਨ ਨੇ ਪੁਲਿਸ ਦੀ ਪੁੱਛਗਿੱਛ ‘ਚ ਮੰਨ ਲਿਆ ਹੈ ਕਿ ਉਹ ਆਈਪੀਐਲ ਦੀ ਸੱਟੇਬਾਜ਼ੀ ‘ਚ ਸ਼ਾਮਲ ਸਨ ਏਐਨਆਈ ‘ਚ ਛਪੀ ਖਬਰ ਮੁਤਾਬਕ ਅਰਬਾਜ਼ ਖਾਨ ਨੇ ਮੰਨਿਆ ਹੈ ਕਿ ਉਸ ਨੇ ਪਿਛਲੇ ਸਾਲ ਆਈਪੀਐਲ ਦੇ ਮੈਚਾਂ ‘ਚ ਸੱਟਾ ਲਾਇਆ ਸੀ ਅਤੇ 2.75 ਕਰੋੜ ਰੁਪਏ ਹਾਰੇ ਸਨ ਅਰਬਾਜ਼ ਨੇ ਦੱਸਿਆ ਹੈ ਕਿ ਉਹ ਪਿਛਲੇ 6 ਸਾਲਾਂ ਤੋਂ ਸੱਟੇਬਾਜ਼ੀ ‘ਚ ਹੈ, ਪਰ ਇਸ ਸਾਲ ਕੋਈ ਸੱਟਾ ਨਹੀਂ ਲਾਇਆ ਹੈ ਜ਼ਿਕਰਯੋਗ ਹੈ ਕਿ ਸਲਮਾਨ ਖਾਨ ਦੇ ਭਰਾ ਅਦਾਕਾਰ ਅਰਬਾਜ਼ ਖਾਨ ਠਾਣੇ ਪੁਲਿਸ ਦੀ ਐਂਟੀ ਐਕਸਟਾਰਸ਼ਨ ਸੈਲ ਸਾਹਮਣੇ ਪੇਸ਼ ਹੋਣ ਲਈ ਪਹੁੰਚੇ ਸਨ ਠਾਣੇ ਕ੍ਰਾਈਮ ਬ੍ਰਾਂਚ ਨੇ ਸ਼ੁੱਕਰਵਾਰ ਨੂੰ ਨੋਟਿਸ ਜਾਰੀ ਕੀਤਾ ਸੀ ਪੁਲਿਸ ਨੇ 29 ਮਈ ਨੂੰ ਮੁੰਬਈ ਦੇ ਨਾਂਅ ਸੱਟੇਬਾਜ਼ ਸੋਨੂੰ ਜਾਲਾਨ ਨੂੰ ਗ੍ਰਿਫ਼ਤਾਰ ਕੀਤਾ ਸੀ, ਜਿਸ ਤੋਂ ਪੁੱਛਗਿੱਛ ਕਰਨ ‘ਤੇ ਅਰਬਾਜ਼ ਖਾਨ ਦਾ ਨਾਂਅ ਸਾਹਮਣੇ ਆਇਆ।
ਆਪ ਤੋਂ ਵੱਖ ਹੋਏ ਡਾ. ਗਾਂਧੀ, ਛੇ ਮਹੀਨਿਆਂ ਮਗਰੋਂ ਬਣੇਗੀ ਪਾਰਟੀ
ਆਪ ਨਾਲ ਨਹੀਂ ਰਿਹਾ ਹੁਣ ਕੋਈ ਸਰੋਕਾਰ, ਵੱਖਰੇ ਤੌਰ ‘ਤੇ ਲੜਾਂਗੇ ਲੋਕ ਸਭਾ ਚੋਣਾਂ : ਗਾਂਧੀ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਪਿਛਲੇ ਢਾਈ ਸਾਲਾਂ ਤੋਂ ਆਮ ਆਦਮੀ ਪਾਰਟੀ ਤੋਂ ਨਰਾਜ਼ ਚੱਲਦੇ ਆ ਰਹੇ ਪਟਿਆਲਾ ਤੋਂ ਸਾਂਸਦ ਡਾ. ਧਰਮਵੀਰ ਗਾਂਧੀ ਨੇ ਆਪਣੀ ਰਾਜਸੀ ਪਾਰਟੀ ਬਣਾਉਣ ਦਾ ਰਸਮੀ ਐਲਾਨ ਕਰ ਦਿੱਤਾ ਹੈ, ਹਾਲਾਂਕਿ ਇਹ ਰਾਜਨੀਤਕ ਪਾਰਟੀ 6 ਮਹੀਨੇ ਬਾਅਦ ਮੁਕੰਮਲ ਤੌਰ ‘ਤੇ ਹੋਂਦ ‘ਚ ਆਏਗੀ। ਫਿਲਹਾਲ ਉਸ ਸਮੇਂ ਤੱਕ ਇਹ ਪਾਰਟੀ ਇੱਕ ਮੰਚ ਦੇ ਤੌਰ ‘ਤੇ ਕੰਮ ਕਰਦੇ ਹੋਏ ਪੰਜਾਬ ਭਰ ‘ਚ ਰਾਜਨੀਤਕ ਲੀਡਰ ਤੇ ਵਰਕਰਾਂ ਨੂੰ ਇਕੱਠਾ ਕਰਨ ਦਾ ਕੰਮ ਕਰੇਗੀ।
ਡਾ. ਗਾਂਧੀ ਨੇ ਅੱਜ ਪੰਜਾਬ ਮੰਚ ਦੇ ਨਾਂਅ ਹੇਠ ਫੋਰਮ ਦਾ ਐਲਾਨ ਕੀਤਾ ਹੈ। ਇਸੇ ਫੋਰਮ ਦੇ ਬੈਨਰ ਹੇਠ ਪੰਜਾਬ ਮੰਚ ਦੇ ਆਗੂ ਅਗਲੇ ਛੇ ਮਹੀਨਿਆਂ ‘ਚ ਪੰਜਾਬ ਦੇ ਲੋਕਾਂ ਦੀ ਨਬਜ਼ ਟਟੋਲਣ ਦੀ ਕੋਸ਼ਿਸ਼ ਕਰਨਗੇ ਤੇ ਉਸ ਤੋਂ ਬਾਅਦ ਮੰਚ ਜਾਂ ਨਵੀਂ ਸਿਆਸੀ ਪਾਰਟੀ ਦਾ ਗਠਨ ਕੀਤਾ ਜਾਵੇਗਾ। ਡਾ. ਗਾਂਧੀ ਨੇ ਕਿਹਾ ਕਿ ਪੰਜਾਬ ਦੀ ਜਮਹੂਰੀਅਤ ਲਈ ਇਹ ਮੰਚ ਸੰਘਰਸ਼ ਕਰੇਗਾ ਤੇ ਦੇਸ਼ ‘ਚ ਫੈਡਰਲ ਢਾਂਚੇ ਦੀ ਉਸਾਰੀ ਲਈ ਖੇਤਰੀ ਪਾਰਟੀਆਂ ਨਾਲ ਮਿਲ ਕੇ ਵੱਖਰਾ ਪ੍ਰੋਗਰਾਮ ਉਲੀਕਿਆ ਜਾਵੇਗਾ।
ਉਨ੍ਹਾਂ ਕਿਹਾ ਕਿ ਪੰਜਾਬ ਮੰਚ ‘ਚ ਜਾਂ ਰਾਜਸੀ ਪਾਰਟੀ ‘ਚ ਸਾਰੀਆਂ ਧਿਰਾਂ ਲਈ ਦਰਵਾਜ਼ੇ ਖੁੱਲ੍ਹੇ ਰਹਿਣਗੇ। ਉਨ੍ਹਾਂ ਕਿਹਾ ਕਿ ਉਹ ਕਈ ਵਾਰ ਆਪ ਲੀਡਰਸ਼ਿਪ ਨੂੰ ਉਸ ਨੂੰ ਪਾਰਟੀ ‘ਚੋਂ ਕੱਢਣ ਲਈ ਕਹਿ ਚੁੱਕੇ ਹਨ, ਪਰ ਪਾਰਟੀ ਹਾਈਕਮਾਨ ਨਾ ਤਾਂ ਉਸਨੂੰ ਪਾਰਟੀ ‘ਚੋਂ ਕੱਢਦੀ ਹੈ ਤੇ ਨਾ ਆਪਣੇ ਨਾਲ ਰੱਖਦੀ ਹੈ। ਅਸਤੀਫਾ ਦੇਣ ਤੋਂ ਉਨ੍ਹਾਂ ਸਪੱਸ਼ਟ ਇਨਕਾਰ ਕਰ ਦਿੱਤਾ। ਡਾ. ਗਾਂਧੀ ਤੋਂ ਇਲਾਵਾ ਮੰਚ ਦੇ ਮੋਢੀ ਮੈਂਬਰਾਂ ‘ਚ ਡਾ. ਜਗਜੀਤ ਚੀਮਾ, ਪ੍ਰੋ. ਬਾਵਾ ਸਿੰਘ, ਪ੍ਰੋ. ਮਲਕੀਅਤ ਸਿੰਘ ਸੈਨੀ, ਪ੍ਰੋ. ਰੌਣਕੀ ਰਾਮ, ਸੁਖਦੇਵ ਸਿੰਘ, ਹਰਜੀਤ ਕੌਰ ਬਰਾੜ, ਗੁਰਪ੍ਰੀਤ ਗਿੱਲ, ਦਿਲਪ੍ਰੀਤ ਗਿੱਲ ਤੇ ਡਾ. ਹਰਿੰਦਰ ਜ਼ੀਰਾ ਨੂੰ ਸ਼ਾਮਲ ਕੀਤਾ ਗਿਆ ਹੈ।
ਇਸ ਸੰਸਥਾ ਨੇ ਲਾਏ ਇਕੱਠੇ ਛੇ ਕੈਂਪ, 3016 ਵਿਅਕਤੀਆਂ ਨੇ ਕੀਤਾ ਖੂਨਦਾਨ
771 ਮਰੀਜ਼ਾਂ ਦੀ ਹੋਈ ਮੁਫ਼ਤ ਜਾਂਚ
ਸਰਸਾ: ਸ਼ਾਹ ਸਤਿਨਾਮ ਜੀ ਧਾਮ ਸਥਿਤ ਸੱਚਖੰਡ ਹਾਲ ‘ਚ ਇਕੱਠੇ ਛੇ ਕੈਂਪ ਲਾਏ ਗਏ ਇਨ੍ਹਾਂ ਸਾਰਿਆਂ ਕੈਂਪਾਂ ਦਾ ਸ਼ੁੱਭ ਆਰੰਭ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੇ ਆਪਣੇ ਪਵਿੱਤਰ ਕਰ-ਕਮਲਾਂ ਨਾਲ ਰੀਬਨ ਜੋੜ ਕੇ ਕੀਤਾ
ਸ਼ਾਹ ਸਤਿਨਾਮ ਜੀ ਰਿਸਰਚ ਐਂਡ ਡਿਵੈਲਪਮੈਂਟ ਫਾਊਂਡੇਸ਼ਨ ਦੀ ਅਗਵਾਈ ‘ਚ ਕਰਵਾਏ ਵਿਸ਼ਾਲ ਖੂਨਦਾਨ ਕੈਂਪ ‘ਚ 3016 ਵਿਅਕਤੀਆਂ ਨੇ ਖੂਨਦਾਨ ਕੀਤਾ
28ਵੇਂ ਮੁਫਤ ਹੱਕ ਕਾਨੂੰਨੀ ਸਲਾਹ ਕੈਂਪ ‘ਚ 66 ਕਾਨੂੰਨ ਮਾਹਿਰ ਵਕੀਲਾਂ ਵੱਲੋਂ 135 ਕੇਸਾਂ ਨਾਲ ਸਬੰਧਿਤ ਸਲਾਹ ਦਿੱਤੀ ਗਈ
14ਵੇਂ ਅੰਨਦਾਤਾ ਬਚਾਓ ਕੈਂਪ ‘ਚ 13 ਖੇਤੀ ਮਾਹਿਰਾਂ ਵੱਲੋਂ ਸੈਂਕੜਿਆਂ ਕਿਸਾਨਾਂ ਨੂੰ ਖੇਤੀ ਦੇ ਆਧੁਨਿਕ ਤਰੀਕਿਆਂ ਅਤੇ ਫਸਲਾਂ ਨੂੰ ਬਿਮਾਰੀਆਂ ਤੋਂ ਬਚਾਅ ਸਬੰਧੀ ਮਹੱਤਵਪੂਰਨ ਜਾਣਕਾਰੀਆਂ ਦਿੱਤੀਆਂ ਗਈਆਂ
75ਵੇਂ ਜਨ ਕਲਿਆਣ ਪਰਮਾਰਥੀ ਕੈਂਪ (ਮੈਡੀਕਲ ਕੈਂਪ) ‘ਚ 771 ਮਰੀਜ਼ਾਂ ਦਾ ਚੈਕਅੱਪ ਕੀਤਾ ਗਿਆ ਜਿਸ ‘ਚ 363 ਪੁਰਸ਼ ਅਤੇ 408 ਮਹਿਲਾਵਾਂ ਸ਼ਾਮਲ ਹਨ
15ਵੇਂ ਕਰੀਅਰ ਕਾਊਂਸਲਿੰਗ ਕੈਂਪ ‘ਚ 12 ਮਾਹਿਰਾਂ ਵੱਲੋਂ ਸੈਂਕੜੇ ਲੋਕਾਂ ਨੂੰ ਰੁਜ਼ਗਾਰ ਸਬੰਧੀ ਜਾਣਕਾਰੀ ਦਿੱਤੀ ਗਈ ਉੱਥੇ 20ਵੇਂ ਸਾਈਬਰ ਲਾਅ ਐਂਡ ਇੰਟਰਨੈੱਟ ਅਵੇਅਰਨੈੱਸ ਕੈਂਪ ‘ਚ 15 ਮਾਹਿਰਾਂ ਵੱਲੋਂ 1000 ਤੋਂ ਜਿਆਦਾ ਲੋਕਾਂ ਨੂੰ ਮਹੱਤਵਪੂਰਨ ਜਾਣਕਾਰੀਆਂ ਦਿੱਤੀਆਂ ਗਈਆਂ
ਖੂਨਦਾਨ ਕੈਂਪ ‘ਚ ਲੋਕਮਾਨਿਆ ਬਲੱਡ ਬੈਂਕ ਗੋਂਡਾ (ਮਹਾਂਰਾਸ਼ਟਰ), ਸ੍ਰੀਰਘੁਨਾਥ ਹਸਪਤਾਲ ਬਲੱਡ ਬੈਂਕ ਲੁਧਿਆਣਾ, ਆਯੁਸ਼ ਬਲੱਡ ਬੈਂਕ ਨਾਗਪੁਰ, ਸਵਾਸਤਿਕ ਬਲੱਡ ਬੈਂਕ ਸ੍ਰੀਗੰਗਾਨਗਰ, ਲਾਈਫ ਲਾਈਨ ਬਲੱਡ ਬੈਂਕ ਪਟਿਆਲਾ, ਸੰਜੀਵਨੀ ਬਲੱਡ ਬੈਂਕ ਬੀਕਾਨੇਰ, ਪੀਤਮਪੁਰਾ ਬਲੱਡ ਬੈਂਕ ਦਿੱਲੀ ਤੇ ਲਾਈਫ ਲਾਈਨ ਬਲੱਡ ਬੈਂਕ ਨਾਗਪੁਰ (ਮਹਾਂਰਾਸ਼ਟਰ) ਸ਼ਾਮਲ ਸਨ ਇਸ ਦੌਰਾਨ ਦੰਦਾਂ ਦੇ 50 ਮਰੀਜ਼ਾਂ ਦੇ ਮਾਹਿਰਾਂ ਵੱਲੋਂ ਆਪ੍ਰੇਸ਼ਨ ਕੀਤੇ ਗਏ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।