Kisan Mahapanchayat - Sach Kahoon Punjabi
Jagjit Singh Dallewal: ਕਿਸਾਨ ਆਗੂ ਡੱਲੇਵਾਲ ਨੇ ਤੋੜਿਆ ਮਰਨ ਵਰਤ, ਕਿਸਾਨ ਮਹਾਂਪੰਚਾਇਤ ’ਚ ਕੀਤਾ ਐਲਾਨ
ਕੱਲ੍ਹ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਨੇ ਅਪੀਲ ਕੀਤੀ ਸੀ | Jagjit Singh Dallewal
Jagjit Singh Dallewal: (ਅਨਿਲ ਲੁਟਾਵਾ) ਫਤਿਹਗੜ੍ਹ ਸਾਹਿਬ। ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਦੇ ਆਗੂ ਜਗਜੀਤ ਸਿੰਘ ਡੱਲੇਵਾਲ ਨੇ 131 ਦਿਨਾਂ ਬਾਅਦ ਆਪਣਾ ਮਰਨ ਵਰਤ ਖਤਮ ਕਰ ਦਿੱਤਾ ਹੈ। ਉਨ੍ਹਾਂ ਨੇ ਐਤਵਾਰ ਨੂੰ ਫਤਿਹਗੜ੍ਹ ਸਾਹਿਬ ਦੀ ਸਰਹਿੰਦ ਅਨਾਜ ਮੰਡੀ ਵਿਖੇ ਕਿਸਾਨ ਮਹਾਂਪੰਚਾਇਤ ਵਿੱਚ ਇਹ ਐਲਾਨ ਕੀਤਾ। ਇੱਕ ਦਿਨ ਪਹਿਲਾਂ, ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਡੱਲੇਵਾਲ ਨੂੰ ਭੁੱਖ ਹੜਤਾਲ ਖਤਮ ਕਰਨ ਦੀ ਅਪੀਲ ਕੀਤੀ ਸੀ ਅਤੇ ਕਿਹਾ ਸੀ ਕਿ ਉਹ 4 ਮਈ ਨੂੰ ਚੰਡੀਗੜ੍ਹ ਵਿੱਚ ਕਿਸਾਨਾਂ ਨਾਲ ਮੀਟਿੰਗ ਕਰਨਗੇ।
ਇਹ ਵੀ ਪੜ੍ਹੋ: Rain Alert: ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਪੈਣ ਦੀ ਕੀਤੀ ਭਵਿੱਖਬਾਣੀ
ਮਹਾਪੰਚਾਇਤ ਵਿੱਚ ਕਿਸਾਨ ਆਗੂ ਡੱਲੇਵਾਲ ਨੇ ਕਿਹਾ, “ਅਰਵਿੰਦ ਕੇਜਰੀਵਾਲ ਨੂੰ ਬਚਾਉਣ ਲਈ, ‘ਆਪ’ ਸਰਕਾਰ ਨੇ ਅੰਦੋਲਨ ਖਤਮ ਕਰ ਦਿੱਤਾ। ਕਿਸਾਨਾਂ ਦੀ ਮੰਗ ‘ਤੇ ਭੁੱਖ ਹੜਤਾਲ ਖਤਮ ਕੀਤੀ ਗਈ। ਲੰਬੇ ਸਮੇਂ ਤੋਂ, ਕਿਸਾਨ ਉਨ੍ਹਾਂ ਨੂੰ ਵਰਤ ਤੋੜਨ ਦੀ ਅਪੀਲ ਕਰ ਰਹੇ ਸਨ।” ਡੱਲੇਵਾਲ ਨੇ 26 ਨਵੰਬਰ, 2024 ਨੂੰ ਘੱਟੋ-ਘੱਟ ਸਮਰਥਨ ਮੁੱਲ (MSP) ਅਤੇ ਹੋਰ ਮੰਗਾਂ ਦੀ ਮੰਗ ਕਰਦੇ ਹੋਏ ਭੁੱਖ ਹੜਤਾਲ ਸ਼ੁਰੂ ਕੀਤੀ। ਪੰਜਾਬ ਪੁਲਿਸ ਨੇ 19 ਮਾਰਚ ਨੂੰ ਜਗਜੀਤ ਸਿੰਘ ਡੱਲੇਵਾਲ, ਸਰਵਣ ਸਿੰਘ ਪੰਧੇਰ ਅਤੇ ਹੋਰ ਕਿਸਾਨਾਂ ਨੂੰ ਹਿਰਾਸਤ ਵਿੱਚ ਲੈ ਕੇ ਖਨੌਰੀ ਅਤੇ ਸ਼ੰਭੂ ਸਰਹੱਦਾਂ ਨੂੰ ਖਾਲੀ ਕਰਵਾ ਲਿਆ ਸੀ। ਪੁਲਿਸ ਨੇ ਡੱਲੇਵਾਲ ਨੂੰ ਪਟਿਆਲਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ। ਉਸਨੂੰ 3 ਅਪ੍ਰੈਲ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। Jagjit Singh Dallewal
Kisan Mahapanchayat: ਜਗਜੀਤ ਸਿੰਘ ਡੱਲੇਵਾਲ ਦੇ ਪਿੰਡ ਡੱਲੇਵਾਲ ਵਿਖੇ ਕਿਸਾਨ ਮਹਾਂ ਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ
ਜਗਜੀਤ ਸਿੰਘ ਡੱਲੇਵਾਲ ਕਰਨਗੇ ਸੰਬੋਧਨ, ਸਵੇਰੇ 8 ਵਜੇ ਪਟਿਆਲਾ ਤੋਂ ਵੱਡੇ ਕਾਫਲੇ ਰਾਹੀਂ ਹੋਣਗੇ ਰਵਾਨਾ | Kisan Mahapanchayat
Kisan Mahapanchayat: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵੱਲੋਂ ਅੱਜ ਇੱਥੇ ਤਿੰਨ ਘੰਟਿਆਂ ਤੱਕ ਲੰਮੀ ਮੀਟਿੰਗ ਕੀਤੀ ਗਈ। ਇਸ ਦੌਰਾਨ ਆਗੂਆਂ ਵੱਲੋਂ ਫੈਸਲਾ ਲਿਆ ਗਿਆ ਕਿ 3 ਅਪਰੈਲ ਨੂੰ ਜਗਜੀਤ ਸਿੰਘ ਡੱਲੇਵਾਲ ਦੇ ਪਿੰਡ ਡੱਲੇਵਾਲ ਵਿਖੇ ਵੱਡੀ ਕਿਸਾਨ ਮਹਾਂ ਪੰਚਾਇਤ ਕੀਤੀ ਜਾਵੇਗੀ ਜਿਸ ਵਿੱਚ ਜਗਜੀਤ ਸਿੰਘ ਡੱਲੇਵਾਲ ਖੁਦ ਸ਼ਾਮਿਲ ਹੋਣਗੇ। ਇਸ ਦੇ ਨਾਲ ਹੀ ਪੰਜਾਬ ਵਿੱਚ 6 ਹੋਰ ਮਹਾਂ ਪੰਚਾਇਤਾਂ ਦਾ ਐਲਾਨ ਵੀ ਕਰ ਦਿੱਤਾ ਗਿਆ ਹੈ।
ਜਾਣਕਾਰੀ ਅਨੁਸਾਰ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵੱਲੋਂ ਪਹਿਲਾਂ ਇੱਥੇ ਤਿੰਨ ਘੰਟਿਆਂ ਤੱਕ ਆਪਣੀ ਮੀਟਿੰਗ ਕੀਤੀ ਗਈ ਅਤੇ ਇਸ ਤੋਂ ਬਾਅਦ ਇੱਥੋਂ ਦੇ ਪਾਰਕ ਹਸਪਤਾਲ ਵਿੱਚ ਦਾਖਲ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ ਗਈ ਇਸ ਤੋਂ ਬਾਅਦ ਸ਼ਾਮ ਨੂੰ ਜਾਣਕਾਰੀ ਦਿੰਦਿਆਂ ਕਿਸਾਨ ਆਗੂਆਂ ਕਾਕਾ ਸਿੰਘ ਕੋਟੜਾ ਅਤੇ ਅਭਿਮਨਿਊ ਕੋਹਾੜ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ 19 ਮਾਰਚ ਨੂੰ ਕਿਸਾਨ ਆਗੂਆਂ ਨੂੰ ਗ੍ਰਿਫਤਾਰ ਕਰਨ ਸਮੇਤ ਸ਼ੰਭੂ ਅਤੇ ਖਨੌਰੀ ਮੋਰਚੇ ਜਬਰੀ ਢਾਹੁਣ, ਕਿਸਾਨਾਂ ਦਾ ਸਮਾਨ ਚੋਰੀ ਕਰਨ ਆਦਿ ਖਿਲਾਫ ਪੰਜਾਬ ਵਿੱਚ ਦੋਹਾਂ ਫੋਰਮਾਂ ਵੱਲੋਂ ਕਿਸਾਨ ਮਹਾਂ ਪੰਚਾਇਤਾਂ ਦਾ ਐਲਾਨ ਕੀਤਾ ਗਿਆ ਹੈ।
ਇਹ ਵੀ ਪੜ੍ਹੋ: Railway News: ਰੇਲਵੇ ਫਿਰੋਜ਼ਪੁਰ ਡਿਵੀਜ਼ਨ ਨੇ ਵਿੱਤੀ ਸਾਲ ‘ਚ ਟਿਕਟ ਚੈਕਿੰਗ ਰਾਹੀਂ ਕਰੋੜਾਂ ਰੁਪਏ ਦਾ ਮਾਲੀਆ ਕੀਤਾ ਇਕੱਠ…
ਉਹਨਾਂ ਕਿਹਾ ਕਿ 3 ਅਪਰੈਲ ਨੂੰ ਜਗਜੀਤ ਸਿੰਘ ਡੱਲੇਵਾਲ ਦੇ ਪਿੰਡ ਡੱਲੇਵਾਲ ਵਿਖੇ ਕਿਸਾਨ ਮਹਾਂ ਪੰਚਾਇਤ ਕੀਤੀ ਜਾਵੇਗੀ ਜਿਸ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਸ਼ਾਮਿਲ ਹੋਣਗੇ। ਉਨ੍ਹਾਂ ਦੱਸਿਆ ਕਿ ਇਸ ਕਿਸਾਨ ਮਹਾਂ ਪੰਚਾਇਤ ਵਿੱਚ ਸ਼ਾਮਿਲ ਹੋਣ ਲਈ ਜਗਜੀਤ ਸਿੰਘ ਡੱਲੇਵਾਲ ਸਵੇਰੇ 8 ਵਜੇ ਪਟਿਆਲਾ ਤੋਂ ਵੱਡੇ ਕਾਫਲੇ ਰਾਹੀਂ ਆਪਣੇ ਪਿੰਡ ਵੱਲ ਰਵਾਨਾ ਹੋਣਗੇ ਅਤੇ ਇਸ ਕਿਸਾਨ ਮਹਾਂ ਪੰਚਾਇਤ ਨੂੰ ਸੰਬੋਧਨ ਕਰਨਗੇ।
6 ਅਪਰੈਲ ਤੋਂ 12 ਅਪਰੈਲ ਤੱਕ ਹੋਣਗੀਆਂ ਕਿਸਾਨ ਮਹਾਂ ਪੰਚਾਇਤਾਂ
ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ 6 ਅਪਰੈਲ ਨੂੰ ਸਰਹੰਦ ਵਿਖੇ ,7 ਅਪਰੈਲ ਨੂੰ ਧਨੌਲਾ ਵਿਖੇ , 8 ਅਪਰੈਲ ਨੂੰ ਦੋਦਾ ਵਿਖੇ , 9 ਅਪਰੈਲ ਨੂੰ ਫਾਜਲਿਕਾ ਵਿਖੇ, 10 ਅਪਰੈਲ ਨੂੰ ਮਾਨਸਾ ਵਿਖੇ , 12 ਅਪਰੈਲ ਨੂੰ ਅੰਮ੍ਰਿਤਸਰ ਵਿਖੇ ਕਿਸਾਨ ਮਹਾਂ ਪੰਚਾਇਤਾਂ ਕੀਤੀਆਂ ਜਾਣਗੀਆਂ। ਇਹਨਾਂ ਸਾਰੀਆਂ ਮਹਾਂ ਪੰਚਾਇਤਾਂ ਨੂੰ ਜਗਜੀਤ ਸਿੰਘ ਡੱਲੇਵਾਲ ਸੰਬੋਧਨ ਕਰਨਗੇ। ਇਧਰ ਅੱਜ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੀ ਮੀਟਿੰਗ ਵਿੱਚ ਕਿਸਾਨ ਮਜ਼ਦੂਰ ਮੋਰਚਾ ਦੇ ਆਗੂ ਸ਼ਾਮਿਲ ਨਹੀਂ ਸਨ । ਜਦੋਂ ਇਸ ਸਬੰਧੀ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਉਕਤ ਆਗੂ ਕਿਉਂ ਨਹੀਂ ਪੁੱਜੇ ਤਾਂ ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਆਪਣੇ ਫੋਰਮ ਦੀਆਂ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ । ਉਹਨਾਂ ਦੱਸਿਆ ਕਿ ਇਹ ਜੋ ਕਿਸਾਨ ਮਹਾਂ ਪੰਚਾਇਤਾਂ ਦੇ ਪ੍ਰੋਗਰਾਮ ਹੋ ਰਹੇ ਹਨ ਇਹ ਦੋਹਾਂ ਫੋਰਮਾਂ ਦੇ ਸਾਂਝੇ ਹਨ। Kisan Mahapanchayat
ਕਿਸਾਨ ਆਗੂਆਂ ਨੇ ਕਿਹਾ ਕਿ ਐੱਮਐੱਸਪੀ ਸਮੇਤ ਕਿਸਾਨਾਂ ਦੀਆਂ ਜੋ 12 ਮੰਗਾਂ ਹਨ ਇਹਨਾਂ ਮੰਗਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਸ਼ੁਰੂ ਕੀਤਾ ਗਿਆ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਮੀਟਿੰਗ ਦੌਰਾਨ ਕਿਸਾਨ ਆਗੂਆਂ ਨੂੰ ਗ੍ਰਿਫਤਾਰ ਕਰਕੇ ਜੋ ਧੋਖੇਬਾਜੀ ਕੀਤੀ ਗਈ ਹੈ ਉਸਦਾ ਖਮਿਆਜਾ ਇਸ ਸਰਕਾਰ ਨੂੰ ਜ਼ਰੂਰ ਭੁਗਤਣਾ ਪਵੇਗਾ।
ਕਿਸਾਨ ਮਹਾਪੰਚਾਇਤ : ਕਿਸਾਨਾਂ ਨੇ ਲਿਆ ਇੱਕ ਹੋਰ ਵੱਡਾ ਫ਼ੈਸਲਾ
22 ਨੂੰ ਪਿਪਲੀ ’ਚ ਹੋਵੇਗੀ ਕਿਸਾਨ-ਮਜ਼ਦੂਰਾਂ ਦੀ ਮਹਾਪੰਚਾਇਤ | Kisan Mahapanchayat
ਜੀਂਦ (ਸੱਚ ਕਹੂੰ ਨਿਊਜ਼)। Kisan Mahapanchayat : ਜੀਂਦ ਦੇ ਉਚਾਣਾ ’ਚ ਹਾਈਵੇ ’ਤੇ ਸਥਿਤ ਮੰਡੀ ’ਚ ਐਤਵਾਰ ਨੂੰ ਕਿਸਾਨ ਮਹਾਪੰਚਾਇਤ ਕੀਤੀ ਗਈ। ਇਸ ਮਹਾਂਪੰਚਾਇਤ ਸਬੰਧੀ ਪੰਜਾਬ ਬਾਰਡਰ ਅਤੇ ਕੈਥਲ ਬਾਰਡਰ ਨੂੰ ਸੀਲ ਕਰਨ ਦੇ ਬਾਵਜੂਦ ਕਿਸਾਨ ਵੱਡੀ ਗਿਣਤੀ ਵਿੱਚ ਪਹੁੰਚੇ। ਮਹਾਪੰਚਾਇਤ ਸ਼ੁਰੂ ਹੋਣ ਤੋਂ ਪਹਿਲਾਂ ਮੰਡੀ ਦੇ ਆਲੇ-ਦੁਆਲੇ ਵੱਡੀ ਗਿਣਤੀ ’ਚ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ ਸੀ। ਜਦੋਂ ਤੱਕ ਪੰਚਾਇਤ ਚੱਲਦੀ ਰਹੀ, ਪ੍ਰਸ਼ਾਸਨ ਨੇ ਪੰਚਾਇਤ ’ਤੇ ਨਜ਼ਰ ਰੱਖੀ। ਹਰਿਆਣਾ ਦੇ ਨਾਲ-ਨਾਲ ਪੰਜਾਬ ਸਮੇਤ ਹੋਰਨਾਂ ਸੂਬਿਆਂ ਤੋਂ ਵੀ ਕਿਸਾਨ ਪੁੱਜੇ। ਮਹਾਪੰਚਾਇਤ ਭਾਰਤੀ ਕਿਸਾਨ ਨੌਜਵਾਨ ਯੂਨੀਅਨ ਵੱਲੋਂ ਕਰਵਾਈ ਗਈ।
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ, ਸਰਵਣ ਸਿੰਘ ਪੰਧੇਰ, ਅਭਿਮੰਨਿਊ ਕੋਹਾੜ ਮੁੱਖ ਤੌਰ ’ਤੇ ਪਹੁੰਚੇ
ਮਹਾਪੰਚਾਇਤ ’ਚ ਲਏ ਗਏ ਫੈਸਲੇ ਦੀ ਜਾਣਕਾਰੀ ਦਿੰਦੇ ਹੋਏ ਡੱਲੇਵਾਲ ਨੇ ਦੱਸਿਆ ਕਿ ਯੂਪੀ ’ਚ ਵੀ 1 ਸਤੰਬਰ ਨੂੰ ਕਿਸਾਨ ਮਹਾਪੰਚਾਇਤ ਹੋਈ ਸੀ। ਦੱਖਣੀ ਭਾਰਤ ਵਿੱਚ 27 ਅਤੇ 28 ਅਗਸਤ ਨੂੰ ਵੀ ਅਜਿਹੀਆਂ ਮਹਾਂਪੰਚਾਇਤਾਂ ਹੋਈਆਂ ਹਨ। ਪਿਪਲੀ ਕੁਰੂਕਸ਼ੇਤਰ ਮਹਾਪੰਚਾਇਤ 22 ਸਤੰਬਰ ਨੂੰ ਕੀਤੀ ਜਾਵੇਗੀ। ਜਿਨ੍ਹਾਂ ਮੰਗਾਂ ਸਬੰਧੀ ਅਸੀਂ ਅੰਦੋਲਨ ਕਰ ਰਹੇ ਹਾਂ, ਉਹ ਸਿਰਫ਼ ਪੰਜਾਬ ਅਤੇ ਹਰਿਆਣਾ ਦੀਆਂ ਨਹੀਂ ਸਗੋਂ ਪੂਰੇ ਦੇਸ਼ ਦੇ ਕਿਸਾਨਾਂ ਦੀਆਂ ਹਨ।
Read Also : Russia-Ukraine War: ਰੂਸ-ਯੂਕਰੇਨ ਦਰਮਿਆਨ ਵਧ ਰਿਹਾ ਟਕਰਾਅ
ਇਸ ਅੰਦੋਲਨ ਨਾਲ ਪੂਰੇ ਦੇਸ਼ ਨੂੰ ਜੋੜਨ ਲਈ ਦੇਸ਼ ਦੇ ਕੋਨੇ-ਕੋਨੇ ’ਚ ਕਿਸਾਨ ਮਹਾਪੰਚਾਇਤਾਂ ਕੀਤੀਆਂ ਜਾ ਰਹੀਆਂ ਹਨ । ਇਸ ਅੰਦੋਲਨ ਨਾਲ ਪੂਰਾ ਦੇਸ਼ ਜੁੜ ਜਾਵੇਗਾ। ਕਿਸਾਨਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਇਸ ਲਹਿਰ ਨਾਲ ਜੋੜਨ ਦਾ ਯਤਨ ਕੀਤਾ ਜਾ ਰਿਹਾ ਹੈ। ਡੱਲੇਵਾਲ ਨੇ ਕਿਹਾ ਕਿ ਜਿਸ ਤਰ੍ਹਾਂ ਸਰਕਾਰ ਵੱਲੋਂ ਕਿਸਾਨਾਂ ਨੂੰ ਕਿਸਾਨ ਮਹਾਪੰਚਾਇਤ ਵਿੱਚ ਆਉਣ ਤੋਂ ਰੋਕਿਆ ਗਿਆ ਹੈ, ਉਹ ਬਹੁਤ ਹੀ ਨਿੰਦਣਯੋਗ ਹੈ।
ਕਿਸਾਨ ਮਹਾਂਪੰਚਾਇਤ ‘ਚ ਹੋਵੇਗਾ ਅੱਗੇ ਦੀ ਰਣਨੀਤੀ ਦਾ ਫੈਸਲਾ
ਲਖਨਊ (ਏਜੰਸੀ)। ਕੇਂਦਰ ਸਰਕਾਰ ਵੱਲੋਂ ਤਿੰਨ ਖੇਤੀ ਕਾਨੂੰਨ ਵਾਪਸ ਲੈਣ ਦੇ ਫੈਸਲੇ ਤੋਂ ਬਾਅਦ ਸੋਮਵਾਰ ਨੂੰ ਲਖਨਊ ਵਿੱਚ ਆਯੋਜਿਤ ਕਿਸਾਨ ਮਹਾਪੰਚਾਇਤ ਵਿੱਚ ਕਿਸਾਨ ਅੰਦੋਲਨ ਦੀ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ। ਸੰਯੁਕਤ ਕਿਸਾਨ ਮੋਰਚਾ ਵੱਲੋਂ ਆਯੋਜਿਤ ਕਿਸਾਨ ਮਹਾਂਪੰਚਾਇਤ ਵਿੱਚ ਹਿੱਸਾ ਲੈਣ ਲਈ ਇੱਥੇ ਪੁੱਜੇ ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਨੇ ਦੱਸਿਆ ਕਿ ਇਸ ਵੇਲੇ ਅੰਦੋਲਨ ਚੱਲ ਰਿਹਾ ਹੈ।
ਮਹਾਪੰਚਾਇਤ ਵਿੱਚ ਅੰਦੋਲਨ ਦੀ ਭਵਿੱਖੀ ਰਣਨੀਤੀ ਤੈਅ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਅੰਦੋਲਨ ਵਿੱਚ ਮਾਰੇ ਗਏ 750 ਤੋਂ ਵੱਧ ਕਿਸਾਨਾਂ ਨੂੰ ਸ਼ਹੀਦ ਦਾ ਦਰਜਾ ਦੇਣ, ਉਨ੍ਹਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਅਤੇ ਘੱਟੋ ਘੱਟ ਸਮਰਥਨ ਮੁੱਲ (ਐਮਐਸਪੀ) ਦਾ ਕਾਨੂੰਨ ਬਣਾਉਣ ਸਮੇਤ ਹੋਰ ਮੰਗਾਂ ਦੀ ਤਜਵੀਜ਼ ਵੀ ਮਹਾਪੰਚਾਇਤ ਵਿੱਚ ਪੇਸ਼ ਕੀਤੀ ਜਾਵੇਗੀ। ।
ਜ਼ਿਕਰਯੋਗ ਹੈ ਕਿ 19 ਨਵੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਰਕਾਰ ਵੱਲੋਂ ਖੇਤੀਬਾੜੀ ਐਕਟ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਸੀ। ਇਸ ਤੋਂ ਬਾਅਦ ਵੀ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਟਿਕੈਤ ਨੇ ਕਿਹਾ ਕਿ ਅੱਜ ਦੀ ਮਹਾਂਪੰਚਾਇਤ ਦਾ ਮੁੱਖ ਏਜੰਡਾ ਐਮਐਸਪੀ ਕਾਨੂੰਨ ਦੇ ਢਾਂਚੇ ਨੂੰ ਤੈਅ ਕਰਨਾ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਖੇਤੀ ਖੇਤਰ ਵਿੱਚ ਸੁਧਾਰ ਲਈ ਜੋ ਕਾਨੂੰਨ ਲਿਆਉਣ ਜਾ ਰਹੀ ਹੈ, ਉਸ ਬਾਰੇ ਵੀ ਚਰਚਾ ਕੀਤੀ ਜਾਵੇਗੀ। ਇਸ ਦੌਰਾਨ ਮਹਾਪੰਚਾਇਤ ‘ਚ ਕਿਸਾਨਾਂ ਦੀ ਭੀੜ ਨੂੰ ਦੇਖਦਿਆਂ ਲਖਨਊ ਪੁਲਿਸ ਅਲਰਟ ‘ਤੇ ਹੈ। ਵੱਡੀ ਗਿਣਤੀ ‘ਚ ਕਿਸਾਨ ਲਖਨਊ ਪਹੁੰਚ ਰਹੇ ਹਨ। ਇਸ ਦੇ ਮੱਦੇਨਜ਼ਰ ਸ਼ਹਿਰ ਦੇ ਸਾਰੇ ਖੇਤਰਾਂ ਵਿੱਚ ਲੋੜੀਂਦੀ ਗਿਣਤੀ ਵਿੱਚ ਪੁਲਿਸ ਬਲ ਤਾਇਨਾਤ ਕੀਤੇ ਗਏ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ