Private - Sach Kahoon Punjabi
ਨਿੱਜੀ ਹਸਪਤਾਲ ‘ਚ ਲੱਗੀ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ
ਜਗਤਾਰ ਜੱਗਾ/ਗੋਨਿਆਣਾ। ਗੋਨਿਆਣਾ ਮੰਡੀ ‘ਚ ਅੱਜ ਸਵੇਰੇ ਸਥਾਨਕ ਮਾਲ ਰੋਡ ‘ਤੇ ਸਥਿਤ ਸਿਟੀ ਡੈਂਟਲ ਕੇਅਰ ਹਸਪਤਾਲ ਵਿੱਚ ਅੱਗ ਲੱਗਣ ਕਰਕੇ ਲੱਖਾਂ ਦਾ ਸਾਮਾਨ ਸੜ ਕੇ ਸੁਆਹ ਹੋ ਜਾਣ ਦਾ ਸਮਾਚਾਰ ਹੈ। ਜਾਣਕਾਰੀ ਅਨੁਸਾਰ ਬੀਤੀ ਦਰਮਿਆਨੀ ਰਾਤ ਕਰੀਬ ਢਾਈ ਵਜੇ ਦੇ ਕਰੀਬ ਹਸਪਤਾਲ ਵਿੱਚੋਂ ਕੁਝ ਖੜਕਾ ਹੋਣ ਦੀ ਆਵਾਜ਼ ਆਈ ਤਾਂ ਮੌਕੇ ‘ਤੇ ਮੌਜੂਦ ਚੌਕੀਦਾਰ ਵੱਲੋਂ ਹਸਪਤਾਲ ਦੇ ਅੰਦਰ ਚੋਰ ਹੋਣ ਦੇ ਸ਼ੱਕ ਕਾਰਨ ਜਦੋਂ ਹਸਪਤਾਲ ਦੇ ਡਾਕਟਰ ਨੂੰ ਫੋਨ ਕੀਤਾ ਤਾਂ ਉਨ੍ਹਾਂ ਨੇ ਆ ਕੇ ਦੇਖਿਆ ਤਾਂ ਸ਼ਟਰ ਚੁੱਕਣ ‘ਤੇ ਪਤਾ ਲੱਗਿਆ ਕਿ ਅੰਦਰ ਅੱਗ ਫੈਲ ਚੁੱਕੀ ਸੀ ਅਤੇ ਖਿੜਕੀਆਂ ਟੁੱਟ ਕੇ ਥੱਲੇ ਡਿੱਗਣ ਨਾਲ ਅੰਦਰੋਂ ਅਵਾਜ਼ ਆ ਰਹੀ ਸੀ।
ਇਕੱਤਰ ਹੋਏ ਲੋਕਾਂ ਨੇ ਤੁਰੰਤ ਹੀ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ ਪ੍ਰੰਤੂ ਫਾਇਰ ਬ੍ਰਿਗੇਡ ਦੀ ਗੱਡੀ ਆਉਣ ਤੋਂ ਪਹਿਲਾਂ ਹੀ ਲੋਕਾਂ ਵੱਲੋਂ ਅੱਗ ‘ਤੇ ਕਾਬੂ ਪਾ ਲਿਆ ਗਿਆ ਅਤੇ ਹੋਰ ਜ਼ਿਆਦਾ ਨੁਕਸਾਨ ਹੋਣ ਤੋਂ ਬਚਾ ਲਿਆ ਹਸਪਤਾਲ ਦੇ ਮਾਲਕ ਡਾ. ਜਸ਼ਨ ਗੋਇਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅੱਗ ਨਾਲ ਹੋਣ ਵਾਲੇ ਨੁਕਸਾਨ ਬਾਰੇ ਦੱਸਦਿਆਂ ਕਿਹਾ ਕਿ ਹਸਪਤਾਲ ਵਿੱਚ ਲੱਗੇ ਸਾਰੇ ਏ.ਸੀ, ਪੱਖੇ ਅਤੇ ਛੱਤ ‘ਤੇ ਹੋਈ ਪੀਓਪੀ,  ਖਿੜਕੀਆਂ ਆਦਿ ਸੜ ਕੇ ਸੁਆਹ ਹੋ ਗਈਆਂ ਹਨ, ਜਿਸ ਦਾ ਅੰਦਾਜਾ ਬਿਜਲੀ ਮੈਕਨਿਕ ਦੇ ਆਉਣ ‘ਤੇ ਹੀ ਲੱਗੇਗਾ ਪਰ ਫਿਰ ਵੀ ਤਿੰਨ ਤੋਂ ਚਾਰ ਲੱਖ ਰੁਪਏ ਦਾ ਨੁਕਸਾਨ ਹੋਣ ਦਾ ਅੰਦਾਜ਼ਾ ਹੈ।
ਉਨ੍ਹਾਂ ਬਿਜਲੀ ਬੋਰਡ ਪ੍ਰਤੀ ਆਪਣਾ ਸ਼ਿਕਵਾ  ਿਕਰਦਿਆਂ ਕਿਹਾ ਕਿ ਉਨ੍ਹਾਂ ਨੇ ਸਥਾਨਕ ਹੈਲਪਲਾਈਨ ਨੰਬਰ ‘ਤੇ ਕਾਲ ਕਰਕੇ ਬਿਜਲੀ ਬੰਦ ਕਰਨ ਬਾਰੇ ਕਿਹਾ ਸੀ ਪਰ ਬਿਜਲੀ ਬੰਦ ਨਹੀਂ ਕੀਤੀ ਗਈ ਅਤੇ ਲੋਕਾਂ ਨੇ ਜਾਨ ਜੋਖਮ ਵਿੱਚ ਪਾ ਕੇ ਚਲਦੀ ਬਿਜਲੀ ਵਿੱਚ ਹੀ ਅੱਗ ਬੁਝਾਈ ਦੱਸਣਾ ਬਣਦਾ ਹੈ ਕਿ ਜੇਕਰ ਮੌਕੇ ‘ਤੇ ਚੌਂਕੀਦਾਰ ਨਾ ਹੁੰਦਾ ਤਾਂ ਇਸ ਹਸਪਤਾਲ ਦੇ ਬਿਲਕੁਲ ਨਾਲ ਹੀ ਐੱਚ. ਡੀ.ਐੱਫ.ਸੀ. ਬੈਂਕ ਦੀ ਬ੍ਰਾਂਚ ਹੈ ਅਤੇ ਕਿਸੇ ਵੀ ਵੱਡੀ ਘਟਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ ਸੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਰਾਖਵੀਆਂ ਸੀਟਾਂ ਦੇ ਕਾਨੂੰਨ ਨੂੰ ਲਾਗੂ ਕਰਵਾਏ ਸਿੱਖਿਆ ਵਿਭਾਗ : ਡਾ. ਜਤਿੰਦਰ ਮੱਟੂ
ਸੱਚ ਕਹੂੰ ਨਿਊਜ਼, ਚੰਡੀਗੜ੍ਹ
ਰਾਈਟ-ਟੂ-ਐਜੂਕੇਸ਼ਨ ਐਕਟ-2009 ਤਹਿਤ ਅਨੁਸੂਚਿਤ ਜਾਤੀਆਂ ਤੇ ਹੋਰ ਕਮਜ਼ੋਰ ਵਰਗਾਂ ਦੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ‘ਚ ਰਾਖਵੀਆਂ 25 ਪ੍ਰਤੀਸ਼ਤ ਸੀਟਾਂ ਦੇ ਨਿਯਮ ਨੂੰ ਪੰਜਾਬ ‘ਚ ਲਾਗੂ ਕਰਵਾਉਣ ਲਈ ਡਾ. ਅੰਬੇਡਕਰ ਕਰਮਚਾਰੀ ਮਹਾਂਸੰਘ, ਪੰਜਾਬ ਦੇ ਸੂਬਾਈ ਆਗੂ ਡਾ. ਜਤਿੰਦਰ ਸਿੰਘ ਮੱਟੂ ਦੀ ਅਗਵਾਈ ‘ਚ ਵਾਲਮੀਕਿ ਸਮਾਜ ਦੀਆਂ ਸਮਾਜਿਕ ਤੇ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਸਕੱਤਰ ਸਕੂਲ ਐਜੂਕੇਸ਼ਨ ਪੰਜਾਬ ਸ੍ਰੀ ਕ੍ਰਿਸ਼ਨ ਕੁਮਾਰ ਨੂੰ ਮੰਗ ਪੱਤਰ ਭੇਜਿਆ।
ਇਸ ਮੌਕੇ ਗੱਲਬਾਤ ਕਰਦਿਆਂ ਦਲਿਤ ਆਗੂ ਡਾ. ਜਤਿੰਦਰ ਸਿੰਘ ਮੱਟੂ ਨੇ ਕਿਹਾ ਕਿ ਭਾਰਤ ਸਰਕਾਰ ਵੱਲੋਂ ਸਿੱਖਿਆ ਦਾ ਅਧਿਕਾਰ ਐਕਟ-2009 ਬਣਾਇਆ ਗਿਆ ਸੀ ਤਾਂ ਜੋ ਭਾਰਤ ਭਰ ਵਿੱਚ 6 ਸਾਲ ਦੀ ਉਮਰ ਤੋਂ 14 ਸਾਲ ਦੀ ਉਮਰ ਤੱਕ ਬੱਚਿਆਂ ਨੂੰ ਮੁਫਤ ਤੇ ਲਾਜਮੀ ਸਿੱਖਿਆ ਦਿੱਤੀ ਜਾਵੇ। ਇਸੇ ਐਕਟ ਤਹਿਤ ਪ੍ਰਾਈਵੇਟ ਤੇ ਨਿੱਜੀ ਸਕੂਲਾਂ ਵਿੱਚ ਅਨੁਸੂਚਿਤ ਜਾਤੀ ਦੇ ਗਰੀਬ ਪਰਿਵਾਰਾਂ ਦੇ ਬੱਚਿਆਂ ਲਈ 25 ਪ੍ਰਤੀਸ਼ਤ ਸੀਟਾਂ ਰਾਖਵੀਆਂ ਰੱਖੇ ਜਾਣ ਦਾ ਬੰਦੋਬਸਤ ਕੀਤਾ ਗਿਆ ਸੀ ਤਾਂ ਜੋ ਅਨੁਸੂਚਿਤ ਜਾਤੀ ਦੇ ਗਰੀਬ ਪਰਿਵਾਰ ਦੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ‘ਚ ਮੁਫਤ ਪੜ੍ਹਾਈ ਦੀ ਸਹੂਲਤ ਉਪਲੱਬਧ ਕਰਵਾਈ ਜਾਵੇ ਪਰ ਅਜੇ ਤੱਕ ਪੰਜਾਬ ‘ਚ ਗਰੀਬ ਲੋਕਾਂ ਦੇ ਹੱਕ ‘ਚ ਇਹ ਐਕਟ ਪੂਰਨ ਤੌਰ ‘ਤੇ ਲਾਗੂ ਨਹੀਂ ਹੋ ਸਕਿਆ।
ਉਨ੍ਹਾਂ ਕਿਹਾ ਕਿ ਪੰਜਾਬ ਵਿਚ ਜਿੰਨੇ ਵੀ ਪ੍ਰਾਈਵੇਟ ਸਕੂਲ ਹਨ ਉਹ ਪੂੰਜੀਪਤੀਆਂ ਅਤੇ ਧਨਾਢ ਲੋਕਾਂ ਦੇ ਹਨ, ਜਿਸ ਕਾਰਨ ਉਨ੍ਹਾਂ ਸਕੂਲ ਪ੍ਰਬੰਧਕਾਂ ਨੂੰ ਲਾਭ ਪਹੁੰਚਾਉਣ ਲਈ ਇਹ ਐਕਟ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ। ਇਸ ਮੌਕੇ ਉਨ੍ਹਾਂ ਸਕੱਤਰ ਸਕੂਲ ਐਜੂਕੇਸ਼ਨ ਨੂੰ ਭੇਜੇ ਗਏ ਮੰਗ ਪੱਤਰ ਵਿਚ ਪੰਜਾਬ ‘ਚ ਇਸ ਐਕਟ ਮੁਤਾਬਿਕ ਪ੍ਰਾਈਵੇਟ ਸਕੂਲਾਂ ਨੂੰ ਐਸ. ਸੀ. ਪਰਿਵਾਰਾਂ ਤੇ ਹੋਰ ਵਰਗਾਂ ਦੇ ਗਰੀਬ ਪਰਿਵਾਰਾਂ ਦੇ ਬੱਚਿਆਂ ਦੀਆਂ ਬਣਦੀਆਂ 25 ਪ੍ਰਤੀਸ਼ਤ ਸੀਟਾਂ ਦੇਣ ਲਈ ਪ੍ਰਾਈਵੇਟ ਸਕੂਲਾਂ ਨੂੰ ਹਦਾਇਤਾਂ ਜਾਰੀ ਕੀਤੇ ਜਾਣ ਦੀ ਮੰਗ ਕੀਤੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸੈਂਟਰ ‘ਚ ਦਾਖਲ ਨੌਜਵਾਨਾਂ ਵੱਲੋਂ ਸੰਚਾਲਕ ‘ਤੇ ਕੁੱਟਮਾਰ ਦੇ ਦੋਸ਼
ਬਠਿੰਡਾ (ਅਸ਼ੋਕ ਵਰਮਾ)। ਬਠਿੰਡਾ ਦੀ ਭਾਗੂ ਰੋਡ ‘ਤੇ ਇੱਕ ਨਸ਼ਾ ਮੁਕਤੀ ਕੇਂਦਰ ‘ਚ ਇੱਕ ਦਿਨ ਪਹਿਲੇ ਚਿੱਟੇ ਦਾ ਨਸ਼ਾ ਛੱਡਣ ਲਈ ਦਾਖਲ ਹੋਏ 30 ਸਾਲ ਦੇ ਨੌਜਵਾਨ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਨਸ਼ਾ ਮੁਕਤੀ ਕੇਂਦਰ ‘ਚ ਦਾਖਲ ਹੋਰ ਨੌਜਵਾਨਾਂ ਨੇ ਦੋਸ਼ ਲਾਇਆ ਕਿ ਧੀਰਜ ਨਾਂਅ ਦੇ ਇਸ ਨੌਜਵਾਨ ਦੀ ਰਾਡਾਂ ਨਾਲ ਕੁੱਟਮਾਰ ਕੀਤੀ ਸੀ। ਜਿਸ ਕਰਕੇ ਉਸ ਦੀ ਜਾਨ ਗਈ ਹੈ। ਮ੍ਰਿਤਕ ਦੀ ਪਛਾਣ ਧੀਰਜ ਗਾਂਧੀ ਵਾਸੀ ਮਾਡਲ ਟਾਊਨ ਫੇਜ਼ ਵਨ ਵਜੋਂ ਹੋਈ ਹੈ। ਇਸ ਘਟਨਾ ਦਾ ਪਤਾ ਲੱਗਦਿਆਂ ਸਿਹਤ ਵਿਭਾਗ ਅਤੇ ਜਿਲ੍ਹਾ ਪ੍ਰਸ਼ਾਸ਼ਨ ਦੀਆਂ ਟੀਮਾਂ ਨੇ ਛਾਪਾ ਮਾਰਿਆ ਤਾਂ ਉੱਥੇ ਨਸ਼ਾ ਛੱਡਣ ਆਏ ਨੌਜਵਾਨਾਂ ਵੱੱਲੋਂ ਕੀਤੇ ਖੁਲਾਸਿਆਂ ਨੂੰ ਸੁਣ ਕੇ ਸਭ ਦੰਗ ਰਹਿ ਗਏ।
ਇੰਨ੍ਹਾਂ ਲੜਕਿਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਦਵਾਈ ਨਾਲ ਨਹੀਂ ਬਲਕਿ ਡੰਡਿਆਂ ਨਾਲ ਕੁਟਾਪਾ ਚਾੜ੍ਹ ਕੇ ਨਸ਼ੇ ਛੁਡਾਏ ਜਾਂਦੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਧਾਹਾਂ ਮਾਰਦਿਆਂ ਦੱਸਿਆ ਕਿ ਜੇਕਰ ਉਨ੍ਹਾਂ ਨੂੰ ਬਚਾਇਆ ਨਾ ਗਿਆ ਤਾਂ ਉਨ੍ਹਾਂ ਦੀ ਵੀ ਧੀਰਜ ਦੀ ਤਰ੍ਹਾਂ ਹੱਤਿਆ ਕਰ ਦਿੱਤੀ ਜਾਵੇਗੀ। ਤਕਰੀਬਨ ਡੇਢ ਘੰਟਾ ਚੱਲੇ ਇਸ ਆਪਰੇਸ਼ਨ ਦੌਰਾਨ ਸਾਰੇ ਨੌਜਵਾਨਾਂ ਨੂੰ ਸਰਕਾਰੀ ਨਸ਼ਾ ਮੁਕਤੀ ਕੇਂਦਰ ‘ਚ ਦਾਖਲ ਕਰਵਾਇਆ ਅਤੇ ਸੈਂਟਰ ਚਲਾਉਣ ਵਾਲੇ ਰਜੇਸ਼ ਗੁਪਤਾ ਤੇ ਉਸ ਦੇ ਦੋ ਸਾਥੀਆਂ ਖਿਲਾਫ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਛੁਡਾਏ ਨੌਜਵਾਨਾਂ ਦੀ ਪਛਾਣ ਜਸ਼ਨ ਪ੍ਰੀਤ ਸਿੰਘ ਵਾਸੀ ਸਾਹਿਬ ਚੰਦ,ਸੁਰਿੰਦਰ ਸਿੰਘ ਰੋੜੀ ਜਿਲ੍ਹਾ ਸਰਸਾ,ਅਸਮਿਤ ਵਾਸੀ ਚੰਡੀਗੜ੍ਹ,ਜਸ਼ਨਦੀਪ ਵਾਸੀ ਭਗਤਾ ਭਾਈ, ਸਤਨਾਮ ਸਿੰਘ ਵਾਸੀ ਕਲੇਰਾਂ ਜਿਲ੍ਹਾ ਸੰਗਰੂਰ,ਸੁਖਪ੍ਰੀਤ ਸਿੰਘ ਵਾਸੀ ਭੁੱਚੋ ਖੁਰਦ, ਅਵਤਾਰ ਸਿੰਘ ਵਾਸੀ ਚੱਕ ਮੋਟਾਲੇਵਾਲਾ ਮੁਕਤਸਰ, ਰਜੀਵ ਕੁਮਾਰ ਵਾਸੀ ਗਿੱਲ ਕਲਾਂ ਫੂਲ ਬਠਿੰਡਾ,ਹਰਪ੍ਰੀਤ ਸਿੰਘ ਵਾਸੀ ਜੈਤੋ ਜ਼ਿਲ੍ਹਾ ਫਰੀਦਕੋਟ, ਸੁਖਦੇਵ ਸਿੰਘ ਵਾਸੀ ਸਿਧਾਣਾ ਅਤੇ ਬਲਦੇਵ ਸਿੰਘ ਵਾਸੀ ਗੁੰਮਟੀ ਕਲਾਂ ਬਠਿੰਡਾ ਦੇ ਤੌਰ ਤੇ ਹੋਈ ਹੈ। ਇਸ ਟੀਮ ‘ਚ ਐਸਡੀਐਮ ਅਮਰਿੰਦਰ ਸਿੰਘ ਟਿਵਾਣਾ,ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਨਵੀਨ ਗੜ੍ਹਵਾਲ, ਸਿਹਤ ਵਿਭਾਗ ਦੇ ਜਿਲ੍ਹਾ ਟੀਕਾਕਰਨ ਅਫਸਰ ਡਾ ਕੁੰਦਨ ਪਾਲ,ਮਾਨਸਿਕ ਰੋਗਾਂ ਦੇ ਮਾਹਿਰ ਡਾ ਅਰੁਣ ਬਾਂਸਲ ਅਤੇ ਸਰਕਾਰੀ ਨਸ਼ਾ ਮੁਕਤੀ ਕੇਂਦਰ ਦੇ ਕੌਂਸਲਰ ਰੂਪ ਸਿੰਘ ਮਾਨ ਸ਼ਾਮਲ ਸਨ।
ਮਾਮਲੇ ਦੀ ਗੰਭੀਰਤਾ ਨਾਲ ਹੋਵੇਗੀ ਜਾਂਚ : ਟਿਵਾਣਾ
ਜਾਂਚ ਤੋਂ ਬਾਅਦ ਕਾਰਵਾਈ ਐਸਡੀਐਮ ਬਠਿੰਡਾ ਅਮਰਿੰਦਰ ਸਿੰਘ ਟਿਵਾਣਾ ਦਾ ਕਹਿਣਾ ਸੀ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਉਪਰੰਤ ਬਣਦੀ ਕਾਰਵਾਈ ਕੀਤੀ ਜਾਏਗੀ।
ਸੈਂਟਰ ਰਜਿਸਟਰਡ: ਡਾ ਅਰੁਣ ਬਾਂਸਲ
ਮਾਨਸਿਕ ਰੋਗਾਂ ਦੇ ਮਾਹਿਰ ਡਾ ਅਰੁਣ ਬਾਂਸਲ ਦਾ ਕਹਿਣਾ ਸੀ ਕਿ ਸੈਂਟਰ ਰਜਿਸਟਰਡ ਹੈ ਪਰ ਉੱਥੇ ਦਾਖਲ ਨੌਜਵਾਨਾਂ ਵੱਲੋਂ ਕੀਤੇ ਖੁਲਾਸੇ ਕਾਫੀ ਗੰਭੀਰ ਹਨ ਉਨ੍ਹਾਂ ਦੱਸਿਆ ਕਿ ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰ ਚੋਂ ਸਾਰੇ ਨੌਜਵਾਨਾਂ ਨੂੰ ਸਰਕਾਰੀ ਨਸ਼ਾ ਮੁਕਤੀ ਕੇਂਦਰ ‘ਚ ਸ਼ਿਫਟ ਕਰ ਦਿੱਤਾ ਗਿਆ ਹੈ ਜਿੱਥੇ ਉਨ੍ਹਾਂ ਦਾ ਇਲਾਜ ਚੱਲੇਗਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਟਰਾਂਸਪੋਰਟ ਮੰਤਰੀ ਅਰੁਨਾ ਚੌਧਰੀ ਵੱਲੋਂ ਕੌਮਾਂਤਰੀ ਮਹਿਲਾ ਦਿਵਸ ਮੌਕੇ ਵੱਡਾ ਤੋਹਫਾ
ਚੰਡੀਗੜ (ਸੱਚ ਕਹੂੰ ਨਿਊਜ਼) | ਕੌਮਾਂਤਰੀ ਮਹਿਲਾ ਦਿਵਸ ਮੌਕੇ ਮਹਿਲਾਵਾਂ ਸਮੇਤ ਬਜ਼ੁਰਗਾਂ ਤੇ ਦਿਵਿਆਂਗਾਂ ਨੂੰ ਵੱਡਾ ਤੋਹਫਾ ਦਿੰਦਿਆਂ ਪੰਜਾਬ ਦੇ ਟਰਾਂਸਪੋਰਟ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਦੱਸਿਆ ਕਿ ਸਰਕਾਰੀ ਅਤੇ ਪ੍ਰਾਈਵੇਟ ਬੱਸਾਂ ਵਿੱਚ ਮਹਿਲਾਵਾਂ/ਦਿਵਿਆਂਗਾਂ/ਬਜ਼ੁਰਗਾਂ ਲਈ 15 ਸੀਟਾਂ ਰਾਖਵੀਆਂ ਰੱਖਣ ਦਾ ਫੈਸਲਾ ਕੀਤਾ ਗਿਆ ਹੈ
ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਸ੍ਰੀਮਤੀ ਚੌਧਰੀ ਨੇ ਕਿਹਾ ਕਿ ਸੀਟਾਂ ਰਾਖਵੀਆਂ ਰੱਖਣ ਦੇ ਫੈਸਲੇ ਨੂੰ ਸਖਤੀ ਨਾਲ ਲਾਗੂ ਕਰਨ ਲਈ ਪ੍ਰਮੁੱਖ ਸਕੱਤਰ ਟਰਾਂਸਪੋਰਟ ਅਤੇ ਸਟੇਟ ਟਰਾਂਸਪੋਰਟ ਕਮਿਸ਼ਨਰ ਨੂੰ ਹਦਾਇਤਾਂ ਵੀ ਜਾਰੀ ਕਰ ਦਿੱਤੀਆਂ ਗਈਆਂ ਹਨ ਉਹਨਾਂ ਅੱਗੇ ਕਿਹਾ ਕਿ ਬੱਸਾਂ ਵਿੱਚ ਮਹਿਲਾਵਾਂ/ਦਿਵਿਆਂਗਾਂ/ ਬਜ਼ੁਰਗਾਂ ਦੀ ਭਲਾਈ ਅਤੇ ਉਹਨਾਂ ਦੀ ਸੁਰੱਖਿਅਤ ਅਤੇ ਆਰਾਮਦਾਇਕ ਯਾਤਰਾ ਨੂੰ ਯਕੀਨੀ ਬਣਾਉਣਾ ਸੂਬਾ ਸਰਕਾਰ ਦਾ ਮੁੱਖ ਮੰਤਵ ਹੈ
ਟਰਾਂਸਪੋਰਟ ਮੰਤਰੀ ਸ੍ਰੀਮਤੀ ਚੌਧਰੀ ਨੇ ਕਿਹਾ ਕਿ 4 ਤੋਂ 6 ਸੀਟਾਂ ਬਜ਼ੁਰਗਾਂ ਅਤੇ 7 ਤੋਂ 18 ਸੀਟਾਂ ਮਹਿਲਾਵਾਂ ਲਈ ਰਾਖਵੀਆਂ ਰੱਖੀਆਂ ਗਈਆਂ ਹਨ ਦਿਵਿਆਂਗਾਂ ਲਈ ਸੀਟ ਨੰਬਰ 4 ਤੋਂ 18 ਵਿਚ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਇਸ ਸਬੰਧੀ ਸੀਟ ਦੇ ਪਿਛਲੇ ਪਾਸੇ ਵੀ ਸਪੱਸ਼ਟ ਕੀਤਾ ਜਾਵੇਗਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕੋਈ ਹੋਰ ਵਿਅਕਤੀ ਇਹਨਾਂ ਰਾਖਵੀਆਂ ਸੀਟਾਂ ‘ਤੇ ਨਾ ਬੈਠੇ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸਿਹਤ ਵਿਭਾਗ ਨੇ ਉਲੀਕੀ ਨਵੀਂ ਸ਼ੁਰੂਆਤ, ਜਾਰੀ ਕੀਤੇ ਟੈਂਡਰ ਨੋਟਿਸ
ਚੰਡੀਗੜ੍ਹ (ਅਸ਼ਵਨੀ ਚਾਵਲਾ) | ਪੰਜਾਬ ਦੇ ਸਰਹੱਦੀ ਅਤੇ ਕੰਢੀ ਖੇਤਰ ਵਿੱਚ ਰਹਿਣ ਵਾਲੇ ਲੋਕਾਂ ਦੀ ਸਿਹਤ ਦਾ ਖਿਆਲ ਹੁਣ ਪ੍ਰਾਈਵੇਟ ਡਾਕਟਰ ਅਤੇ ਉਨ੍ਹਾਂ ਦਾ ਪੈਰਾ ਮੈਡੀਕਲ ਸਟਾਫ਼ ਰੱਖਣਗੇ। ਚੰਗੇ ਮਾਹਿਰ ਡਾਕਟਰਾਂ ਦੇ ਨਾਲ ਹੀ ਹਰ ਤਰ੍ਹਾਂ ਦੇ ਟੈਸਟ ਦੇ ਨਾਲ ਚੰਗੀਆਂ ਦਵਾਈਆਂ ਦਾ ਵੀ ਇੰਤਜ਼ਾਮ ਹੋਵੇਗਾ।
ਇਨ੍ਹਾਂ ਚੰਗੀਆਂ ਸਿਹਤ ਸਹੂਲਤਾਂ ‘ਤੇ ਇਨ੍ਹਾਂ ਪੰਜਾਬੀਆਂ ਨੂੰ ਕੋਈ ਜ਼ਿਆਦਾ ਖ਼ਰਚ ਵੀ ਨਹੀਂ ਕਰਨਾ ਪਵੇਗਾ, ਕਿਉਂਕਿ ਇਨ੍ਹਾਂ ਸਿਹਤ ਸਹੂਲਤਾਂ ਲਈ ਡਾਕਟਰੀ ਫੀਸ ਤੋਂ ਲੈ ਕੇ ਅਪਰੇਸ਼ਨ ਤੱਕ ਦੀ ਫੀਸ ਪੰਜਾਬ ਸਰਕਾਰ ਖ਼ੁਦ ਸਰਕਾਰੀ ਰੇਟ ਅਨੁਸਾਰ ਘੱਟ ‘ਤੇ ਤੈਅ ਕਰੇਗੀ। ਹਾਲਾਂਕਿ ਪ੍ਰਾਈਵੇਟ ਕੰਪਨੀਆਂ ਨੂੰ ਸਰਕਾਰੀ ਰੇਟ ‘ਤੇ ਸਿਹਤ ਸੇਵਾਵਾਂ ਦੇਣ ਲਈ ਘਾਟਾ ਤਾਂ ਜ਼ਰੂਰ ਪਏਗਾ ਪਰ ਇਸ ਘਾਟੇ ਦੀ ਭਰਪਾਈ ਜਨਤਾ ਨਹੀਂ ਸਗੋਂ ਖ਼ੁਦ ਸਿਹਤ ਵਿਭਾਗ ਖ਼ੁਦ ਕਰੇਗਾ। ਜਿਸ ਲਈ ਸਿਹਤ ਵਿਭਾਗ ਕਰੋੜਾਂ ਰੁਪਏ ਖ਼ਰਚ ਕਰਨ ਲਈ ਤਿਆਰ ਹੋ ਗਿਆ ਹੈ।
ਜਾਣਕਾਰੀ ਅਨੁਸਾਰ ਪਿਛਲੀ ਅਕਾਲੀ-ਭਾਜਪਾ ਸਰਕਾਰ ਦੌਰਾਨ ਪੰਜਾਬ ਦੇ ਸਰਹੱਦੀ ਅਤੇ ਕੰਢੀ ਏਰੀਏ ਵਿੱਚ ਸਿਹਤ ਸਹੂਲਤਾਂ ਦੇਣ ਲਈ ਚੰਗੀ ਇਮਾਰਤਾਂ ਬਣਾਉਣ ਅਤੇ ਚੰਗੀ ਮਸ਼ੀਨਰੀ ਦੇਣ ਦਾ ਕੰਮ ਤਾਂ ਮੁਕੰਮਲ ਹੋ ਗਿਆ ਸੀ ਪਰ ਡਾਕਟਰਾਂ ਤੋਂ ਲੈ ਕੇ ਪੈਰਾਮੈਡੀਕਲ ਸਟਾਫ਼ ਇਨ੍ਹਾਂ ਇਲਾਕਿਆਂ ਵਿੱਚ ਜਾਣ ਤੋਂ ਤਿਆਰ ਨਾ ਹੋਣ ਕਾਰਨ ਇਹ ਸਾਰੀਆਂ ਇਮਾਰਤਾਂ ਸਣੇ ਆਧੁਨਿਕ ਮਸ਼ੀਨਰੀ ਦੀ ਕੋਈ ਵਰਤੋਂ ਨਹੀਂ ਹੋ ਰਹੀ ਹੈ। ਹੁਣ ਸਿਹਤ ਵਿਭਾਗ ਨੇ ਇਸ ਮਸ਼ਕਲ ਦਾ ਹੱਲ ਪਬਲਿਕ ਪ੍ਰਾਈਵੇਟ ਪਾਰਟਨਰਸ਼ਿਪ (ਪੀਪੀਪੀ) ਮੋਡ ਰਾਹੀਂ ਕੱਢਦੇ ਹੋਏ ਆਪਣੇ ਕੰਢੀ ਅਤੇ ਸਰਹੱਦੀ ਖੇਤਰ ਵਿੱਚ ਸਥਿਤ ਕੰਮਿਊਨਿਟੀ ਹੈਲਥ ਸੈਂਟਰਜ਼ ਅਤੇ ਪ੍ਰਾਇਮਰੀ ਹੈਲਥ ਸੈਂਟਰਾਂ ਨੂੰ ਪ੍ਰਾਈਵੇਟ ਕੰਪਨੀਆਂ ਨਾਲ ਮਿਲ ਕੇ ਚਲਾਉਣ ਦਾ ਫੈਸਲਾ ਲਿਆ ਹੈ। ਇਸ ਲਈ ਪ੍ਰਾਈਵੇਟ ਕੰਪਨੀਆਂ ਜਾਂ ਫਿਰ ਪ੍ਰਾਈਵੇਟ ਹਸਪਤਾਲ ਚਲਾਉਣ ਵਾਲੀ ਕੰਪਨੀ ਨਾਲ ਸਮਝੌਤਾ ਕਰਦੇ ਹੋਏ ਇਨਾਂ ਕੰਮਿਊਨਿਟੀ ਹੈਲਥ ਸੈਂਟਰਜ਼ ਅਤੇ ਪ੍ਰਾਇਮਰੀ ਹੈਲਥ ਸੈਂਟਰਾਂ ਨੂੰ ਉਨਾਂ ਦੇ ਹਵਾਲੇ ਕਰ ਦਿੱਤਾ ਜਾਏਗਾ। ਜਿਥੇ ਕਿ ਉਨਾਂ ਦੇ ਡਾਕਟਰ ਅਤੇ ਪੈਰਾਮੈਡੀਕਲ ਸਟਾਫ਼ ਜਾ ਕੇ ਡਾਕਟਰੀ ਸਹੂਲਤਾਂ ਦਿੰਦੇ ਹੋਏ ਪੰਜਾਬੀਆਂ ਦੀ ਸਿਹਤ ਦਾ ਖ਼ਿਲਾਫ਼ ਰੱਖੇਗਾ। ਇਸ ਲਈ ਹਰ ਤਰਾਂ ਦੀ ਫੀਸ ਸਰਕਾਰ ਖ਼ੁਦ ਤੈਅ ਕਰੇਗੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪ੍ਰਾਈਵੇਟ ਕੰਪਨੀਆਂ ਨੇ ਕਮਾਏ 3000 ਕਰੋੜ ਰੁਪਏ
ਰਿਪੋਰਟ ‘ਚ ਵੱਡਾ ਖੁਲਾਸਾ : ਫਸਲ ਬੀਮਾ ਯੋਜਨਾ ‘ਚ ਸਰਕਾਰੀ ਕੰਪਨੀਆਂ ਨੂੰ ਘਾਟਾ
ਨਵੀਂ ਦਿੱਲੀ | 11 ਨਿੱਜੀ ਬੀਮਾ ਕੰਪਨੀਆਂ ਮਾਰਚ 2018 ਲਈ ਫਸਲ ਬਿਮਾ ਖਰਚ ਨਾਲ 3,000 ਕਰੋੜ ਰੁਪਏ ਤੋਂ ਵੱਧ ਦਾ ਮੁਨਾਫਾ ਦਰਜ ਕਰਨ ਲਈ ਤਿਆਰ ਹੈ, ਜਦੋਂਕਿ ਸਰਕਾਰੀ ਬੀਮਾ ਕੰਪਨੀਆਂ ਨੂੰ 4,085 ਕਰੋੜ ਰੁਪਏ ਦੇ ਨੁਕਸਾਨ ਹੋਇਆ ਹੈ ਇਸ ਦੌਰਾਨ ਹੜ੍ਹ, ਭੂਚਾਲ ਤੇ ਮੀਂਹ ਦੀ ਕਮੀ ਨਾਲ ਫ਼ਸਲ ਦੇ ਨੁਕਸਾਨ ਲਈ ਕਿਸਾਨਾਂ ਵੱਲੋਂ ਕੀਤੇ ਗਏ ਦਾਅਵਿਆਂ ਦੀ ਤੁਲਨਾ ‘ਚ ਸਰਕਾਰ ਵੱਲੋਂ ਨਿੱਜੀ ਬੀਮਾ ਕੰਪਨੀਆਂ ਨੇ ਭਾਰੀ ਮਾਤਰਾ ‘ਚ ਪ੍ਰੀਮੀਅਮ ਇਕੱਠਾ ਕੀਤਾ ਹੈ
ਰਿਪੋਰਟ ਅਨੁਸਾਰ ਭਾਰਤੀ ਬੀਮਾ ਵਿਨਿਯਾਮਕ ਤੇ ਵਿਕਾਸ ਅਥਾਰਟੀਕਰਨ (ਆਈਆਰਡੀਏਆਈ) ਦੀ ਸਾਲਾਨਾ ਰਿਪੋਰਟ ਅਨੁਸਾਰ ਨਿੱਜੀ ਖੇਤਰ ਦੀਆਂ 11 ਬੀਮਾ ਕੰਪਨੀਆਂ ਨੇ ਕੁੱਲ 11,905.89 ਕਰੋੜ ਰੁਪਏ ਪ੍ਰੀਮੀਅਮ ਇਕੱਠਾ ਕੀਤਾ ਪਰ ਉਨ੍ਹਾਂ ਸਿਰਫ਼ 8,831.79 ਕਰੋੜ ਰੁਪਏ ਦੇ ਦਾਅਵਿਆਂ ਦਾ ਹੀ ਭੁਗਤਾਨ ਕੀਤਾ  ਪੰਜ ਸਰਕਾਰੀ ਬੀਮਾ ਕੰਪਨੀਆਂ ਨੇ 13,411.10 ਕਰੋੜ ਰੁਪਏ ਦਾ ਪ੍ਰੀਮੀਅਤ ਸਰਕਾਰ ਤੇ ਕਿਸਾਨਾਂ ਤੋਂ ਇਕੱਠਾ ਕੀਤਾ ਤੇ ਫਸਲ ਨੁਕਸਾਨ ਦੀ ਵਜ੍ਹਾ ਨਾਲ ਕਿਸਾਨਾਂ ਨੂੰ 17,496.64 ਕਰੋੜ ਰੁਪÂੈ ਦਾ ਭੁਗਤਾਨ ਦਾਅਵਿਆਂ ਦੇ ਰੂਪ ‘ਚ ਕੀਤਾ ਗਿਆ
ਸਰਕਾਰੀ ਬੀਮਾ ਕੰਪਨੀਆਂ ‘ਚੋਂ ਐਗਰੀਕਲਚਰ ਇੰਸੋਓਰੇਂਸ ਕੰਪਨੀ ਆਫ਼ ਇੰਡੀਆ ਲਿਮਟਿਡ (ਏਆਈਸੀ) ਨੂੰ ਸਭ ਤੋਂ ਵੱਡਾ ਘਾਟਾ ਪਿਆ ਹੈ ਪਤਾ ਹੋਵੇ ਕਿ ਕੇਂਦਰ ਤੇ ਸੂਬਾ ਸਰਕਾਰ ਮਿਲ ਕੇ 98 ਫੀਸਦੀ ਪ੍ਰੀਮੀਅਮ ਦਾ ਭੁਗਤਾਨ ਕਰਦੇ ਹਨ, ਉੱਥੇ ਕਿਸਾਨਾਂ ਨੂੰ ਦੋ ਫੀਸਦੀ ਪ੍ਰੀਮੀਅਤ ਦਾ ਭੁਗਤਾਨ ਕਰਨਾ ਹੁੰਦਾ ਹੈ ਪੀਐਸਯੂ ਬੀਮਾ ਕੰਪਨੀਆਂ ਦੇ ਡੇਟਾ ਤੋਂ ਪਤਾ ਚੱਲਦਾ ਹੈ ਕਿ ਇਕੱਠਾ ਕੀਤਾ ਗਿਆ ਪ੍ਰੀਮੀਅਤ ਕਿਸਾਨਾਂ ਵੱਲੋਂ ਕੀਤੇ ਗਏ ਦਾਅਵਿਆਂ ਨੂੰ ਕਵਰ ਕਰਨ ਲਈ ਲੋੜੀਂਦਾ ਨਹੀਂ ਹੈ, ਕਿਉਂਕਿ ਇਸ ਦਾ ਇੱਕ ਵੱਡਾ ਹਿੱਸਾ ਝ੍ਰ80-85 ਫੀਸਦੀ ਝ੍ਰ ਪੁਨਬੀਰਮਾ ਹੈ ਤੇ ਬੇ ਪੁਨਬੀਰਮਾਕਰਤਾ ਤੋਂ ਨੁਕਸਾਨ ਦੀ ਵਸੂਲੀ ਕਰ ਸਕਦੇ ਹਨ ਆਈਆਰਡੀਏਆਈ ਦੇ ਸਾਬਕਾ ਮੈਂਬਰ ਕੇ. ਕ.ੇ ਸ੍ਰੀਨਿਵਾਸਨ ਨੇ ਕਿਹਾ, ‘ਆਈਆਰਡੀਏਆਈ ਦੇ ਅੰਕੜਿਆਂ ਤੋਂ ਪਤਾ ਚੱਲਦਾ ਹੈ ਕਿ ਸਰਕਾਰੀ ਬੀਮਾ ਕੰਪਨੀਆਂ (ਤੇ ਏਆਈਸੀ) ਵੱਲੋਂ ਭੁਗਤਾਨ ਕੀਤਾ ਗਿਆ ਦਾਅਵਾ ਪ੍ਰੀਮੀਅਮ ਤੋਂ ਵੱਘ ਹੈ ਦੂਜੇ ਪਾਸੇ ਅਜਿਹਾ ਲੱਗਦਾ ਹੈ ਕਿ ਨਿੱਜੀ ਖੇਤਰ ਦੇ ਬੀਮਾ ਕੰਪਨੀਆਂ ਨੇ ਭਾਰੀ ਲਾਭ ਕਮਾਇਆ ਹੈ
ਪ੍ਰਾਈਵੇਟ ਕੰਪਨੀਆਂ ‘ਚ ਆਈਸੀਆਈਸੀਆਈ ਲੋਮਬਾਰਡ ਨੂੰ ਇੱਕ ਹਜ਼ਾਰ ਕਰੋੜ ਰੁਪਏ ਦਾ ਫਾਇਦਾ ਹੋਇਆ ਹੈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ
ਇੰਡੀਆਨਾ ਦੇ ਕਲਾਰਕ ਖੇਤਰੀ ਹਵਾਈ ਅੱਡੇ ਤੋਂ ਭਰੀ ਸੀ ਉਡਾਨ
ਸ਼ਿਕਾਗੋ, ਏਜੰਸੀ। ਅਮਰੀਕਾ ਦੇ ਇੰਡੀਆਨਾ ਰਾਜ ‘ਚ ਸ਼ੁੱਕਰਵਾਰ ਨੂੰ ਸ਼ਿਕਾਗੋ ਜਾਣ ਵਾਲਾ ਇੱਕ ਛੋਟਾ ਜੈਟ ਜਹਾਜ਼ ਹਾਦਸਾਗ੍ਰਸਤ ਹੋਣ ਤੋਂ ਬਾਅਦ ਕਈ ਲੋਕਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਸੇਸਨਾ ਸਟੇਸ਼ਨ ਸੀ 525 ਨਾਮ ਦਾ ਨਿੱਜੀ ਜਹਾਜ਼ ਦਾ ਇੰਡੀਆਨਾ ਦੇ ਕਲਾਰਕ ਖੇਤਰੀ ਹਵਾਈ ਅੱਡੇ ਤੋਂ ਸ਼ਿਕਾਗੋ ਮਿਡਵੇ ਅੰਤਰਰਾਸ਼ਟਰੀ ਹਵਾਈ ਅੱਡੇ ਲਈ ਉਡਾਨ ਭਰਨ ਤੋਂ ਬਾਅਦ ਲਗਭਗ 11.30 ਵਜੇ (ਸਥਾਨਕ ਸਮੇਂ ਅਨੁਸਾਰ) ਹਵਾਈ ਆਵਾਜਾਈ ਰਡਾਰ ਨਾਲੋਂ ਸੰਪਰਕ ਟੁੱਟ ਗਿਆ। (Crash)
ਕਲਾਰਕ ਸ਼ੇਰਿਫ ਜੈਮੀ ਨੋਇਲ ਨੇ ਬੋਰਡਨ ‘ਚ ਘਟਨਾ ਸਥਾਨ ਕੋਲ ਪੱਤਰਕਾਰਾਂ ਨੂੰ ਦੱਸਿਆ ਕਿ ਹਾਦਸੇ ‘ਚ ਕਈ ਲੋਕਾਂ ਦੀ ਮੌਤ ਹੋ ਗਈ। ਕਈ ਖਬਰਾਂ ‘ਚ ਦੱਸਿਆ ਗਿਆ ਹੈ ਕਿ ਜਹਾਜ਼ ‘ਚ ਤਿੰਨ ਲੋਕ ਸਨ। ਹਵਾਈ ਫੋਟੋ ‘ਚ ਜੰਗਲੀ ਇਲਾਕੇ ‘ਚ ਫੈਲੇ ਜਹਾਜ਼ ਦੇ ਛੋਟੇ ਮਲਬੇ ਦਿਖਾਈ ਦਿੱਤੇ ਹਨ, ਜਿਸ ਨਾਲ ਮੰਨਿਆ ਜਾ ਰਿਹਾ ਹੈ ਕਿ ਕੋਈ ਵੀ ਵਿਅਕਤੀ ਜਿਉਂਦਾ ਨਹੀਂ ਬਚਿਆ ਹੋਵੇਗਾ। ਕਲਾਰਕ ਕਾਊਂਟੀ ਦੇ ਅਧਿਕਾਰੀਆਂ ਨੇ ਕਿਹਾ ਕਿ ਇਸ ਮਾਮਲੇ ‘ਚ ਜਾਂਚ ਲਈ ਇੰਡੀਆਨਾ ਪੁਲਿਸ ਅਤੇ ਸੰਘੀ ਹਵਾਬਾਜੀ ਅਥਾਰਟੀਆਂ ਨੂੰ ਸੌਂਪ ਦਿੱਤਾ ਗਿਆ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸਕੂਲਾਂ ਵਿੱਚ ਗਾਈਡਾਂ ਦੀ ਹੋ ਰਹੀ ਧੜੱਲੇ ਨਾਲ ਵਰਤੋਂ ਸਬੰਧੀ ਸਖ਼ਤ ਹੋਇਆ ਸਿੱਖਿਆ ਵਿਭਾਗ | Government School
ਚੰਡੀਗੜ੍ਹ, (ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼)। ਪੰਜਾਬ ਦੇ ਸਰਕਾਰੀ ਸਕੂਲਾਂ ਦੇ ਸਿਰ ‘ਤੇ ਚਲ ਰਹੀ ਪ੍ਰਾਈਵੇਟ ਪਬਲਿਸ਼ਰਾਂ ਦੀ ਦੁਕਾਨਦਾਰੀ ਹੁਣ ਬੰਦ ਹੋਵੇਗੀ, ਕਿਉਂਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਧੜੱਲੇ ਨਾਲ ਹੋਹੀ ਗਾਈਡਾਂ ਦੀ ਵਰਤੋਂ ਸਬੰਧੀ ਸਿੱਖਿਆ ਵਿਭਾਗ ਨੇ ਹੁਣ ਸਖ਼ਤੀ ਕਰਨ ਦਾ ਐਲਾਨ ਕਰ ਦਿੱਤਾ ਹੈ। ਸਕੂਲਾਂ ਵਿੱਚ ਅਧਿਆਪਕ ਤਾਂ ਦੂਰ ਦੀ ਗੱਲ, ਜੇਕਰ ਕਿਸੇ ਵਿਦਿਆਰਥੀ ਨੇ ਵੀ ਸਕੂਲ ਵਿੱਚ ਬੈਠ ਕੇ ਗਾਈਡ ਰਾਹੀਂ ਪੜ੍ਹਾਈ ਕਰਨ ਦੀ ਕੋਸ਼ਿਸ਼ ਕੀਤੀ ਤਾਂ ਸਕੂਲ ਦੇ ਮੁਖੀ ‘ਤੇ ਇਸ ਦੀ ਗਾਜ਼ ਡਿੱਗਣੀ ਤੈਅ ਹੋਵੇਗੀ। (Government School)
ਪੰਜਾਬ ਦੇ ਸਾਰੇ ਅਧਿਆਪਕਾਂ ਨੂੰ ਆਪਣੇ ਆਪਣੇ ਸਕੂਲਾਂ ਵਿੱਚ ਸਿਰਫ਼ ਬੋਰਡ ਵੱਲੋਂ ਤੈਅ ਕੀਤੀ ਗਈ ਕਿਤਾਬਾਂ ਰਾਹੀਂ ਹੀ ਪੜ੍ਹਾਈ ਕਰਵਾਈ ਜਾਏਗੀ, ਜੇਕਰ ਇਸ ਤੋਂ ਇਲਾਵਾ ਕਿਸੇ ਵੀ ਕਿਤਾਬ ਜਾਂ ਫਿਰ ਗਾਈਡ ਦੀ ਵਰਤੋਂ ਕੀਤੀ ਗਈ ਤਾਂ ਸਕੂਲ ਮੁਖੀ ਇਸ ਦਾ ਜਿੰਮੇਵਾਰ ਹੋਵੇਗਾ। ਸਿੱਖਿਆ ਵਿਭਾਗ ਵੱਲੋਂ ਬੀਤੇ ਦਿਨ ਜਾਰੀ ਕੀਤੀ ਗਏ ਪੱਤਰ ਵਿੱਚ ਪੰਜਾਬ ਦੇ ਸਾਰੇ ਜ਼ਿਲ੍ਹੇ ਦੇ ਸਿੱਖਿਆ ਅਧਿਕਾਰੀ ਅਤੇ ਸਕੂਲ ਮੁਖੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਅੱਜ ਤੋਂ ਬਾਅਦ ਕਿਸੇ ਵੀ ਸਰਕਾਰੀ ਸਕੂਲ ਵਿੱਚ ਕਿਸੇ ਵੀ ਤਰ੍ਹਾਂ ਦੇ ਪ੍ਰਾਈਵੇਟ ਪਬਲਿਸ਼ਰਜ਼ ਦੀ ਐਂਟਰੀ ਨਹੀਂ ਹੋਵੇਗੀ ਅਤੇ ਕੋਈ ਵੀ ਅਧਿਆਪਕ ਉਨ੍ਹਾਂ ਤੋਂ ਸੈਂਪਲ ਦੇ ਤੌਰ ‘ਤੇ ਕਿਸੇ ਵੀ ਤਰ੍ਹਾਂ ਦੀ ਹੈਲਪ ਕਿਤਾਬ ਜਾਂ ਫਿਰ ਗਿਫ਼ਟ ਨਹੀਂ ਲਵੇਗਾ।
ਇਸ ਤਰ੍ਹਾਂ ਪ੍ਰਾਈਵੇਟ ਪਬਲਿਸ਼ਰਜ਼ ਦੀ ਸਰਕਾਰੀ ਸਕੂਲਾਂ ਵਿੱਚ ਮੁਕੰਮਲ ਦਾਖਲ ਹੋਣ ‘ਤੇ ਹੀ ਪਾਬੰਦੀ ਹੋਵੇਗੀ ਅਤੇ ਇਸ ਨੂੰ ਲਾਗੂ ਕਰਵਾਉਣ ਬਾਰੇ ਸਾਰੀ ਜਿੰਮੇਵਾਰੀ ਖੁਦ ਸਕੂਲ ਮੁਖੀ ਦੀ ਹੋਵੇਗੀ। ਪੱਤਰ ਵਿੱਚ ਇਹ ਵੀ ਲਿਖਿਆ ਹੋਇਆ ਹੈ ਕਿ ਵਿਦਿਆਰਥੀਆਂ ਲਈ ਸਿਰਫ਼ ਬੋਰਡ ਵੱਲੋਂ ਲਗਾਈ ਗਈ ਟੈਕਸਟ ਕਿਤਾਬਾਂ ਹੀ ਜ਼ਰੂਰੀ ਹਨ ਅਤੇ ਇਸ ਤੋਂ ਇਲਾਵਾ ਕੋਈ ਵੀ ਗਾਈਡ ਦੀ ਵਰਤੋਂ ਕਰਨਾ ਜ਼ਰੂਰੀ ਨਹੀਂ ਹੈ ਪਰ ਸਕੂਲਾਂ ਵਿੱਚ ਵਿਦਿਆਰਥੀਆਂ ਸਣੇ ਖ਼ੁਦ ਅਧਿਆਪਕ ਕਿਤਾਬਾਂ ਦੀ ਵਰਤੋਂ ਕਰਨ ਵਿੱਚ ਲੱਗੇ ਹੋਏ ਹਨ। ਇਸ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। (Government School)
ਵਿਦਿਆਰਥੀਆਂ ਨੂੰ ਤਾਂ ਕੀ ਰੋਕਣਾ ਸੀ ਅਧਿਆਪਕ ਖ਼ੁਦ ਕਰਦੇ ਹਨ ਵਰਤੋਂ : ਡਾਇਰੈਕਟਰ
ਐਸ.ਸੀ.ਈ.ਆਰ.ਟੀ. ਦੇ ਡਾਇਰੈਕਟਰ ਇੰਦਰਜੀਤ ਸਿੰਘ ਦਾ ਕਹਿਣਾ ਹੈ ਕਿ ਗਾਈਡ ਦੀ ਵਰਤੋਂ ਕਰਨ ਲਈ ਵਿਦਿਆਰਥੀਆਂ ਨੂੰ ਤਾਂ ਕੀ ਰੋਕਣਾ ਸੀ, ਅਧਿਆਪਕ ਖ਼ੁਦ ਸਕੂਲਾਂ ਵਿੱਚ ਇਸ ਦੀ ਵਰਤੋਂ ਕਰਨ ਵਿੱਚ ਲੱਗੇ ਹੋਏ ਹਨ। ਇਹ ਬਹੁਤ ਹੀ ਜ਼ਿਆਦਾ ਮਾੜੀ ਗੱਲ ਹੈ। ਇਸ ਸਬੰਧੀ ਪਹਿਲਾਂ ਵੀ ਪੱਤਰ ਭੇਜ ਕੇ ਰੋਕਿਆ ਗਿਆ ਸੀ ਪਰ ਅਧਿਆਪਕਾਂ ਵੱਲੋਂ ਆਦੇਸ਼ ਨਹੀਂ ਮੰਨੇ ਗਏ ਸਨ ਪਰ ਹੁਣ ਉਸ ਸਖ਼ਤੀ ਨਾਲ ਅਧਿਆਪਕਾਂ ਦੇ ਨਾਲ ਹੀ ਸਕੂਲ ਮੁਖੀ ਖ਼ਿਲਾਫ਼ ਵੀ ਕਾਰਵਾਈ ਕਰਨ ਜਾ ਰਹੇ ਹਨ। (Government School)
ਪ੍ਰਾਈਵੇਟ ਕੰਪਨੀ ਨੂੰ 1 ਲੱਖ 30 ਹਜ਼ਾਰ ਕਰੋੜ ਦਾ ਠੇਕਾ ਮਿਲਿਆ
ਰਾਫ਼ੇਲ ਸਮਝੌਤੇ ‘ਚ ਅਜਿਹੀ ਕੰਪਨੀ ਸ਼ਾਮਲ ਜੋ ਬਣੀ ਹੀ ਨਹੀਂ ਸੀ | Private Company
ਕੰਪਨੀ ਸਮਝੌਤੇ ਦੇ ਸਮੇਂ ਹੋਂਦ ‘ਚ ਹੀ ਨਹੀਂ ਸੀ | Private Company
ਨਵੀਂ ਦਿੱਲੀ (ਏਜੰਸੀ)। ਕਾਂਗਰਸ ਨੇ ਰਾਫੇਲ ਲੜਾਕੂ ਜਹਾਜ਼ ਸੌਦੇ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਅੱਜ ਦੋਸ਼ ਲਾਇਆ ਕਿ ਉਨ੍ਹਾਂ ਜਨਤਕ ਖੇਤਰ ਦੀ ਹਿੰਦੁਸਤਾਨ ਏਰੋਨਟਿਕਸ ਲਿਮਿਟਡ (ਐਲਏਐਲ) ਨਾਲ ਹੋਏ ਸਮਝੌਤੇ ਨੂੰ ਰੱਦ ਕਰਕੇ ਨਿੱਜੀ ਖੇਤਰ ਦੀ ਅਜਿਹੀ ਕੰਪਨੀ ਨੂੰ ਠੇਕਾ ਦਿੱਤਾ ਜੋ ਸਮਝੌਤੇ ਦੇ ਸਮੇਂ ਧਰਤੀ ‘ਤੇ ਸੀ ਹੀ ਨਹੀਂ ਕਾਂਗਰਸ ਸੰਚਾਰ ਵਿਭਾਗ ਦੇ ਮੁਖੀ ਰਣਦੀਪ ਸਿੰਘ ਸੂਰਜੇਵਾਲਾ ਨੇ ਪਾਰਟੀ ਦਫ਼ਤਰ ‘ਚ ਪ੍ਰੈੱਸ ਕਾਨਫਰੰਸ ‘ਚ ‘ਚ ਕਿਹਾ ਕਿ ਸੰਯੁਕਤ ਪ੍ਰਗਤੀਸ਼ੀਲ ਗਠਜੋੜ ਸਰਕਾਰ ਨੇ ਇਸ ਸੌਦੇ ਤਹਿਤ ਫਰਾਂਸ ਦੀ ਕੰਪਨੀ ਡਸਾਲਟ ਏਵੀਏਸ਼ਨ ਦੇ ਨਾਲ ਸਾਂਝੇ ਉਪਕ੍ਰਮ ‘ਚ ਐਚਏਐਲ ਨੂੰ ਤਕਨੀਕੀ ਦਖਲ ਲਈ ਸਾਂਝੀਦਾਰ ਬਣਾਇਆ ਸੀ ਮੋਦੀ ਸਰਕਾਰ ਨੇ ਇਸ ਸਮਝੌਤੇ ਨੂੰ ਰੱਦ ਕਰ ਦਿੱਤਾ ਤੇ ਹੁਣ ਰਿਲਾਇੰਸ ਡਿਫੇਂਸ ਲਿਮਿਟਡ ਨਾਂਅ ਦੀ ਕੰਪਨੀ ਨੇ ਡਸਾਲਟ ਏਵੀਏਸ਼ਨ ਦੇ ਨਾਲ ਸਾਂਝੀ ਉਪਕ੍ਰਮ ਬਣਾਇਆ ਹੈ ਕੰਪਨੀ ਸਮਝੌਤੇ ਦੇ ਸਮੇਂ ਹੋਂਦ ‘ਚ ਹੀ ਨਹੀਂ ਸੀ ਇਹ ਕੰਪਨੀ ਰਾਫੇਲ ਸੌਦਾ ਹੋਣ ਦੇ 14 ਦਿਨਾਂ ਬਾਅਦ ਬਣੀ ਹੈ।
ਉਨ੍ਹਾਂ ਕਿਹਾ ਕਿ ਰਿਲਾਇੰਸ ਸਮੂਹ ਦੀ ਕੰਪਨੀ ਨੇ ਜਦੋਂ ਇਸ ਸੌਦੇ ਦੇ ਲਈ ਬਿਨੇ ਕੀਤਾ ਸੀ ਉਸ ਸਮੇਂ ਤੱਕ ਉਸ ਦੇ ਕੋਲ ਨਾ ਲਾਇਸੰਸ ਸੀ ਤੇ ਨਾ ਹੀ ਆਪਣੀ ਕੋਈ ਜ਼ਮੀਨ ਤੇ ਨਾ ਹੀ ਢਾਂਚਾਗਤ ਵਿਵਸਥਾ ਸੀ ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਕੰਪਨੀ ਨੇ ਗੁਜਰਾਤ ਦੇ ਅਮਰੇਨੀ ਦਾ ਜੋ ਪਤਾ ਦਿੱਤਾ ਹੈ ਉਸ ਜਗ੍ਹਾ ਕੋਈ ਹੋਰ ਕੰਪਨੀ ਸੰਚਾਲਿਤ ਹੋ ਰਹੀ ਹੈ ਉਸ ਕੰਪਨੀ ਦਾ ਮਾਲਕ ਵੀ ਕੋਈ ਹੋਰ ਹੀ ਹੈ।
ਬਿਜਲੀ ਮੰਤਰੀ ਤਿਆਰ ਕਰਨ ‘ਚ ਲਗੇ ਹੋਏ ਪ੍ਰਸਤਾਵ, ਮੁੱਖ ਮੰਤਰੀ ਦੀ ਮੋਹਰ ਤੋਂ ਬਾਅਦ ਹੋਵੇਗਾ ਲਾਗੂ | Defaulter Departments
1200 ਕਰੋੜ ਰੁਪਏ ਦਾ ਬਕਾਇਆ ਖੜ੍ਹਾ ਐ ਸਰਕਾਰੀ ਵਿਭਾਗਾਂ ਵੱਲ | Defaulter Departments
ਪਾਵਰਕੌਮ ਜਲਦ ਹੀ ਸਰਕਾਰੀ ਵਿਭਾਗਾਂ ਤੋਂ ਰਿਕਵਰੀ ਦਾ ਕੰਮ ਦੇਣ ਜਾ ਰਿਹਾ ਐ ਪ੍ਰਾਈਵੇਟ ਹੱਥਾਂ ‘ਚ | Defaulter Departments
ਚੰਡੀਗੜ੍ਹ (ਅਸ਼ਵਨੀ ਚਾਵਲਾ)। ਪਾਵਰਕੌਮ ਵੱਲੋਂ ਡਿਫਾਲਟਰ ਐਲਾਨੇ ਗਏ ਪੰਜਾਬ ਦੇ ਸਰਕਾਰੀ ਵਿਭਾਗਾਂ ਤੋਂ 1200 ਕਰੋੜ ਰੁਪਏ ਲੈਣ ਵਿੱਚ ਪੂਰੀ ਤਰ੍ਹਾਂ ਅਸਫ਼ਲ ਸਾਬਤ ਹੋਏ ਬਿਜਲੀ ਵਿਭਾਗ ਨੇ ਹੁਣ ਰਿਕਵਰੀ ਦਾ ਕੰਮ ਪ੍ਰਾਈਵੇਟ ਹੱਥਾਂ ਵਿੱਚ ਦੇਣ ਦਾ ਫੈਸਲਾ ਕਰ ਲਿਆ ਹੈ।
ਇਸ ਸਬੰਧੀ ਜਲਦ ਹੀ ਪ੍ਰਸਤਾਵ ਤਿਆਰ ਕਰਦੇ ਹੋਏ ਟੈਂਡਰ ਜਾਰੀ ਕਰ ਦਿੱਤੇ ਜਾਣਗੇ। ਸਰਕਾਰੀ ਵਿਭਾਗਾਂ ਨੂੰ ਅੱਖਾਂ ਦਿਖਾਉਣ ਦੇ ਨਾਲ ਹੀ  ਡੰਡੇ ਨਾਲ ਜ਼ੋਰ ਜ਼ਬਰਦਸਤੀ ਤੱਕ ਕਰਨ ਦੀ ਪ੍ਰਾਈਵੇਟ ਕੰਪਨੀ ਪੂਰੀ ਛੋਟ ਹੋਏਗੀ ਪੰਜਾਬ ਦੇ ਸਰਕਾਰੀ ਵਿਭਾਗਾਂ ਨੂੰ ਬਿਜਲੀ ਦੀ ਸਪਲਾਈ ਦੇਣ ਵਾਲਾ ਪਾਵਰਕਾਮ ਚਾਹੁੰਦੇ ਹੋਏ ਵੀ ਉਨਾਂ ਦੇ ਬਿਜਲੀ ਦੇ ਕੁਨੈਕਸ਼ਨ ਨਹੀਂ ਕੱਟ ਸਕਿਆ ਜਦੋਂ ਕਿ ਬਿਜਲੀ ਦੀ ਸਪਲਾਈ ਲੈਣ ਤੋਂ ਬ ਅਦ ਵੀ ਸਰਕਾਰੀ ਵਿਭਾਗ ਪਾਵਰਕੌਮ ਨੂੰ ਪਿਛਲੇ 10 ਸਾਲਾਂ ਤੋਂ ਪੈਸੇ ਦੀ ਪੂਰੀ ਅਦਾਇਗੀ ਨਹੀਂ ਕਰ ਰਹੇ । ਛੋਟੇ ਮੋਟੀ ਰਿਕਵਰੀ ਕਰਨ ਤੋਂ ਬਾਅਦ ਵੀ ਬਹੁਤ ਹੀ ਜਿਆਦਾ ਮੋਟੀ ਰਕਮ ਹਰ ਵਿਭਾਗ ਵੱਲ ਬਕਾਇਆ ਖੜਾ ਹੈ ਤੇ ਪਾਵਰਕੌਮ ਵੱਲੋਂ ਉਨ੍ਹਾਂ ਵਿਭਾਗਾਂ ਨੂੰ ਡਿਫਾਲਟਰ ਐਲਾਨਿਆ ਹੋਇਆ ਹੈ।
ਇਹ ਵੀ ਪੜ੍ਹੋ : ਲਾਭ ਕੌਰ ਇੰਸਾਂ ਦਾ ਹੋਇਆ ਮੈਡੀਕਲ ਖੋਜ਼ਾਂ ਲਈ ਸਰੀਰਦਾਨ
ਲੱਖ ਕੋਸ਼ਸ਼ਾਂ ਤੋਂ ਬਾਅਦ ਵੀ ਸਰਕਾਰ ਵਿਭਾਗਾਂ ਤੋਂ ਰਿਕਵਰੀ ਕਰਨ ਵਿੱਚ ਅਸਫ਼ਲ ਸਾਬਤ ਹੋਏ ਪਾਵਰਕਾਮ ਵਲੋਂ ਹੁਣ ਰਿਕਵਰੀ ਦਾ ਕੰਮ ਪ੍ਰਾਈਵੇਟ ਹੱਥ ਵਿੱਚ ਦੇਣ ਦਾ ਫੈਸਲਾ ਕਰ ਲਿਆ ਹੈ। ਇਸ ਸਬੰਧੀ ਪ੍ਰਸਤਾਵ ਤਿਆਰ ਕੀਤਾ ਜਾ ਰਿਹਾ ਹੈ, ਜਿਸ ਨੂੰ ਬਿਜਲੀ ਮੰਤਰੀ ਗੁਰਪ੍ਰੀਤ ਕਾਂਗੜ ਮੁੱਖ ਮੰਤਰ ਅਮਰਿੰਦਰ ਸਿੰਘ ਤੋਂ ਪਾਸ ਕਰਵਾਉਣ ਤੋਂ ਬਾਅਦ ਲਾਗੂ ਕਰਵਾਉਣਗੇ। ਮੁੱਖ ਮੰਤਰੀ ਦੀ ਇਜਾਜ਼ਤ ਮਿਲਣ ਤੋਂ ਬਾਅਦ ਰਿਕਵਰੀ ਦਾ ਕੰਮ ਪ੍ਰਾਈਵੇਟ ਹੱਥਾਂ ਵਿੱਚ ਦੇਣ ਦੇ ਨਾਲ ਹੀ ਉਨਾਂ ਨੂੰ ਹਰ ਤਰਾਂ ਦੀ ਸਖਤੀ ਕਰਨ ਦੀ ਖੁੱਲ੍ਹ ਹੋਏਗੀ।
ਬਿਜਲੀ ਵਿਭਾਗ ਦੇ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਦੱਸਿਆ ਕਿ ਵਿਭਾਗੀ ਪੱਧਰ ‘ਤੇ ਜਿਆਦਾ ਰਕਮ ਹੋਣ ਦੇ ਕਾਰਨ ਉੱਚ ਅਧਿਕਾਰੀ ਅਦਾਇਗੀ ਕਰਨ ਤੋਂ ਇਨਕਾਰ ਕਰ ਦਿੰਦੇ ਹਨ, ਜਦੋਂ ਕਿ ਹੇਠਲੇ ਪੱਧਰ ‘ਤੇ ਹਰ ਵਿਭਾਗ ਦੇ ਦਫ਼ਤਰ ਵਿੱਚ ਲਗੇ ਮੀਟਰ ਅਨੁਸਾਰ ਰਿਕਵਰੀ ਕਰਨੀ ਸੌਖੀ ਹੈ, ਕਿਉਂਕਿ ਉਨਾਂ ਨੂੰ ਮੀਟਰ ਕੱਟਣ ਦਾ ਡਰ ਰਹੇਗਾ, ਇਸ ਲਈ ਪ੍ਰਾਈਵੇਟ ਕੰਪਨੀ ਨੂੰ ਸੱਦਣ ਦਾ ਫੈਸਲਾ ਕੀਤਾ ਜਾ ਰਿਹਾ ਹੈ। ਉਹ ਕੰਪਨੀ ਹਰ ਵਿਭਾਗ ਦੇ ਛੋਟੇ ਤੋਂ ਛੋਟੇ ਦਫ਼ਤਰ ਵਿੱਚ ਮੀਟਰ ਅਨੁਸਾਰ ਜਾ ਕੇ ਰਿਕਵਰੀ ਕਰੇਗੀ।
ਹਸਪਤਾਲ ਅੱਗੇ ਲਾਇਆ ਧਰਨਾ, ਪੁਲਿਸ ਦੇ ਦਖਲ ਤੋਂ ਬਾਅਦ ਧਰਨਾਕਾਰੀ ਹੋਏ ਸ਼ਾਂਤ | Private Hospital
ਪਟਿਆਲਾ (ਖੁਸ਼ਵੀਰ ਸਿੰਘ ਤੂਰ/ਸੱਚ ਕਹੂੰ ਨਿਊਜ਼)। ਇੱਥੇ ਇੱਕ ਨਿੱਜੀ ਹਸਪਤਾਲ ਅੰਦਰ ਇਲਾਜ ਦੌਰਾਨ ਇੱਕ ਔਰਤ ਦੀ ਮੌਤ ਹੋ ਜਾਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਵੱਲੋਂ ਡਾਕਟਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪੁਲਿਸ ਵੱਲੋਂ ਵਿਸਰਾ ਰਿਪੋਰਟ ਆਉਣ ਤੋਂ ਬਾਅਦ ਬਣਦੀ ਕਾਰਵਾਈ ਦਾ ਭਰੋਸਾ ਦੇ ਕੇ ਧਰਨਾਕਾਰੀਆਂ ਨੂੰ ਸ਼ਾਂਤ ਕੀਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਸ਼ਾਂਤੀ ਦੇਵੀ, 50 ਸਾਲ ਪਤਨੀ ਚਮਨ ਲਾਲ ਪਿੰਡ ਅਲਾਣਾ ਘਨੌਰ ਜੋ ਕਿ 13 ਤਾਰੀਖ ਨੂੰ ਇੱਕ ਨਿੱਜੀ ਹਸਪਤਾਲ ਅੰਦਰ ਪਥਰੀ ਦਾ ਅਪ੍ਰੇਸ਼ਨ ਕਰਵਾਉਣ ਲਈ ਦਾਖਲ ਹੋਈ ਸੀ। (Private Hospital)
ਇਸ ਮੌਕੇ ਉਸ ਦੇ ਪਰਿਵਾਰਕ ਮੈਂਬਰ ਅਮਰਨਾਥ ਨੇ ਦੱਸਿਆ ਕਿ ਆਪ੍ਰੇਸ਼ਨ ਤੋਂ ਬਾਅਦ ਸ਼ਾਂਤੀ ਦੇਵੀ ਦਾ ਪਿਸ਼ਾਬ ਤੇ ਲੈਟਰੀਨ ਦਾ ਬੰਨ੍ਹ ਪੈ ਗਿਆ। ਉਨ੍ਹਾਂ ਦੱਸਿਆ ਕਿ ਡਾਕਟਰਾਂ ਨੇ ਬਿਨਾ ਦੱਸਿਆ ਕਿ ਇਸ ਤਕਲੀਫ ਤੋਂ ਬਾਅਦ ਉਸ ਦੇ ਤਿੰਨ ਆਪ੍ਰੇਸ਼ਨ ਹੋਰ ਕਰ ਦਿੱਤੇ। ਇਸ ਤੋਂ ਬਾਅਦ ਉੁਸ ਦੀ ਅੱਜ ਮੌਤ ਹੋ ਗਈ। ਉਨ੍ਹਾਂ ਦੋਸ਼ ਲਾਇਆ ਕਿ ਇਹ ਸਭ ਉਕਤ ਹਸਪਤਾਲ ਦੇ ਡਾਕਟਰਾਂ ਦੀ ਅਣਗਿਹਲੀ ਕਾਰਨ ਹੀ ਉਸ ਦੀ ਮੌਤ ਹੋਈ ਹੈ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਦੇ ਕਰਨੈਲ ਸਿੰਘ ਲੰਗ, ਧੰਨਾ ਸਿੰਘ ਸਮੇਤ ਹੋਰ ਕਾਰਕੁੰਨਾਂ ਵੱਲੋਂ ਡਾਕਟਰਾਂ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। (Private Hospital)
ਮਾਮਲਾ ਵਧਦਾ ਦੇਖ ਡੀਐੱਸਪੀ ਸੋਰਵ ਜਿੰਦਲ ਤੇ ਥਾਣਾ ਮੁਖੀ ਜਤਿੰਦਰਪਾਲ ਸਿੰਘ ਮੌਕੇ ‘ਤੇ ਪੁੱਜੇ ਤੇ ਪਰਿਵਾਰਕ ਮੈਂਬਰਾਂ ਨੂੰ ਸਮਝਾਇਆ ਕਿ ਉਹ ਖਰੜ ਲੈਬ ‘ਚ ਵਿਸਰਾ ਭੇਜ ਰਹੇ ਹਨ ਤੇ ਉਸ ਦੀ ਰਿਪੋਰਟ ਵਿੱਚ ਜੇਕਰ ਡਾਕਟਰਾਂ ਦੀ ਅਣਗਿਹਲੀ ਪਾਈ ਗਈ ਤਾਂ ਉਨ੍ਹਾਂ ਖਿਲਾਫ਼ ਕਾਰਵਾਈ ਕੀਤੀ ਜਾਵੇਗੀ, ਜਿਸ ਤੋਂ ਬਾਅਦ ਉਨ੍ਹਾਂ ਆਪਣਾ ਧਰਨਾ ਚੁੱਕਿਆ। ਇਸ ਦੌਰਾਨ ਪੁਲਿਸ ਵੱਲੋਂ 174 ਦੀ ਕਾਰਵਾਈ ਕਰਕੇ ਲਾਸ ਵਾਰਸਾ ਹਵਾਲੇ ਕਰ ਦਿੱਤੀ ਗਈ।
ਅੱਧੀ ਦਰਜਨ ਹਸਪਤਾਲਾਂ ‘ਤੇ ਛਾਪੇਮਾਰੀ, ਰਿਕਾਰਡ ਕੀਤਾ ਜਬਤ
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਇਨਕਮ (Income Tax Department) ਟੈਕਸ ਵਿਭਾਗ ਵੱਲੋਂ ਅੱਜ ਵੱਖ-ਵੱਖ ਪ੍ਰਾਈਵੇਟ ਹਸਪਤਾਲਾਂ ‘ਤੇ ਸ਼ਿਕੰਜਾ ਕਸਦਿਆਂ ਛਾਪੇਮਾਰੀ ਕਰਕੇ ਚੈਕਿੰਗ ਕੀਤੀ ਗਈ ਅਤੇ ਰਿਕਾਰਡ ਵੀ ਜਬਤ ਕੀਤਾ ਗਿਆ। ਇਸ ਟੀਮ ‘ਚ ਮੈਡਮ ਗਗਨ ਕੁਦਰਾ ਡੀਸੀਆਈਟੀ, ਪਰਦੀਪ ਕੁਮਾਰ ਆਈਟੀਓ, ਅਨਿਲ ਹਾਂਡਾ, ਕੰਵਲਜੀਤ ਕੌਰ, ਹਾਕਮ ਸਿੰਘ, ਜਰਨੈਲ ਸਿੰਘ, ਐੱਚ. ਪੀ. ਸਿੰਘ ਸਮੇਤ ਵਿਭਾਗ ਦੇ ਵੱਡੀ ਗਿਣਤੀ ਇੰਸਪੈਕਟਰ ਸ਼ਾਮਲ ਸਨ। ਇਨ੍ਹਾਂ ਵੱਲੋਂ ਪਟਿਆਲਾ ਦੇ ਵੱਡੇ ਪ੍ਰਾਈਵੇਟ ਹਸਪਤਾਲਾਂ ਜਿਨ੍ਹਾਂ ‘ਚ ਡਾਕਟਰ ਪੁਨੀਤ ਫੁੱਲ ਹਸਪਤਾਲ, ਡਾਕਟਰ ਗੁਰਸ਼ਰਨ ਹਸਪਤਾਲ ਤ੍ਰਿਪੜੀ, ਡਾ. ਅਰੁਣ ਭੰਡਾਰੀ ਏਪੀ. ਟਰੋਮਾ ਸੈਂਟਰ, ਵਰਧਮਾਨ ਹਸਪਤਾਲ ਆਦਿ ‘ਤੇ ਛਾਪੇਮਾਰੀ ਕੀਤੀ ਗਈ। (Income Tax Department)
ਇਸ ਦੌਰਾਨ ਟੀਮ ਵੱਲੋਂ ਇੱਥੇ ਰਿਕਾਰਡ ਦੀ ਘੌਖ ਕੀਤੀ ਗਈ ਤੇ ਕਾਗਜ਼ ਪੱਤਰ ਆਪਣੇ ਕਬਜ਼ੇ ‘ਚ ਵੀ ਕੀਤੇ ਗਏ। ਪਤਾ ਲੱਗਾ ਹੈ ਕਿ ਟੀਮ ਵੱਲੋਂ ਕੰਪਿਊਟਰਾਂ ਆਦਿ ਨੂੰ ਸੀਲ ਕਰ ਦਿੱਤਾ ਗਿਆ ਹੈ ਤੇ ਹਸਪਤਾਲਾਂ ਵੱਲੋਂ ਭਰੀਆਂ ਗਈਆਂ ਰਿਟਰਨਾਂ ਆਦਿ ਦਾ ਮਿਲਾਣ ਕੀਤਾ ਜਾ ਰਿਹਾ ਹੈ। ਟੀਮ ਨੂੰ ਸ਼ੱਕ ਹੈ ਕਿ ਇਨ੍ਹਾਂ ਹਸਪਤਾਲਾਂ ਵੱਲੋਂ ਟੈਕਸ ਭਰਨ ਵਿੱਚ ਗੜਬੜੀ ਕੀਤੀ ਗਈ ਹੈ। ਇਸ ਤੋਂ ਇਲਾਵਾ ਸਮਾਣਾ ਵਿਖੇ ਵੀ ਟੀਮ ਵੱਲੋਂ ਛਾਪੇਮਾਰੀ ਕੀਤੀ ਗਈ। (Income Tax Department)