Jaish-e-Mohammad - Sach Kahoon Punjabi
ਜੈਸ਼-ਏ-ਮੁਹੰਮਦ ਮੁਖੀ ਨੂੰ ਅਦਾਲਤ ਵੱਲੋਂ 11 ਸਾਲ ਦੀ ਸਜ਼ਾ
17 ਜੁਲਾਈ ਨੂੰ ਕੀਤਾ ਗਿਆ ਸੀ ਗ੍ਰਿਫ਼ਤਾਰ
ਇਸਲਾਮਾਬਾਦ। ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ (Jaish-e-Mohammad) ਮੁਖੀ ਤੇ ਮੁੰਬਈ ਅੱਤਵਾਦੀ ਹਮਲੇ ਦੇ ਮਾਸਟਰਮਾਈਂਡ ਨੂੰ ਪਾਕਿਸਤਾਨ ਦੀ ਇਕ ਅਦਾਲਤ ਵੱਲੋਂ 11 ਸਾਲ ਦੀ ਸਜ਼ਾ ਸੁਣਾਈ ਗਈ ਹੈ। ਹਾਫਿਜ਼ ਸਈਦ ਨੂੰ ਅਦਾਲਤ ਵੱਲੋਂ ਟੈਰਰ ਫੰਡਿੰਗ ਦੇ 2 ਮਾਮਲਿਆਂ ਵਿਚ ਸੁਣਾਈ ਗਈ ਹੈ। ਇਸ ਦੇ ਨਾਲ ਹੀ ਉਸ ਨੂੰ ਹਰੇਕ ਮਾਮਲੇ ਵਿਚ 15,000 ਰੁਪਏ ਦੀ ਜੁਰਮਾਨਾ ਵੀ ਲਾਇਆ ਗਿਆ। ਪਾਕਿਸਤਾਨੀ ਸਰਕਾਰ ਦੇ ਅੱਤਵਾਦ ਵਿਰੋਧੀ ਸੈਲ ਨੇ 11 ਦਸੰਬਰ 2019 ਨੂੰ ਉਹਨਾਂ ਦੇ ਖਿਲਾਫ ਅਦਾਲਤ ਵਿਚ ਇਹ ਕੇਸ ਦਰਦ ਕੀਤਾ ਸੀ। ਦੱਸ ਦਈਏ ਕਿ ਸਈਦ ਨੂੰ 17 ਜੁਲਾਈ ਨੂੰ ਉਸ ਵੇਲੇ ਫੜਿਆ ਗਿਆ ਸੀ ਜਦੋਂ ਉਹ ਗੁਜਰਾਂਵਾਲਾ ਤੋਂ ਲਾਹੌਰ ਜਾ ਰਿਹਾ ਸੀ। ਪਾਕਿਸਤਾਨ ਦੇ ਅੱਤਵਾਦ ਵਿਰੋਧੀ ਸੈਲ ਨੇ ਇਹਨਾਂ ਦੇ ਖਿਲਾਫ ਦਸਤਾਵੇਜ਼ੀ ਸਬੂਤ ਇਕੱਠੇ ਕੀਤੇ ਤੇ ਅਦਾਲਤ ਵਿਚ ਪੇਸ਼ ਕੀਤੇ। ਸਰਕਾਰ ਨੇ ਇਹਨਾਂ ਦੀਆਂ ਜਾਇਦਾਦਾਂ ਨੂੰ ਸੀਲ ਕਰ ਦਿੱਤਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
Jaish-e-Mohammad
ਸ੍ਰੀਨਗਰ (ਏਜੰਸੀ)। ਸ੍ਰੀਨਗਰ ਪੁਲਵਾਮਾ ‘ਚ ਮੰਗਲਵਾਰ ਸਵੇਰੇ ਹੋਏ ਐਨਕਾਊਂਟਰ ‘ਚ ਫੌਜ ਅਤੇ ਸੁਰੱਖਿਆ ਫੋਰਸਾਂ ਨੇ ਜੈਸ਼-ਏ-ਮੁਹੰਮਦ ਦੇ ਟਾਪ ਕਮਾਂਡਰ ਨੂਰ ਮੁਹੰਮਦ ਤੰਤਰੀ ਨੂੰ ਮਾਰ ਸੁੱਟਿਆ ਹੈ ਨੂਰ ਮੁਹੰਮਦ ਘਾਟੀ ਦਾ ਮੋਸਟ ਵਾਂਟਡ ਅੱਤਵਾਦੀ ਸੀ ਅਤੇ ਉਸ ਨਾਲ ਇੱਕ ਹੋਰ ਅੱਤਵਾਦੀ ਨੂੰ ਮਾਰਿਆ ਗਿਆ ਹੈ। ਮੁਖਬਿਰ ਤੋਂ ਮਿਲੀ ਸੂਚਨਾ ਦੇ ਆਧਾਰ ‘ਤੇ ਜੰਮੂ-ਕਸ਼ਮੀਰ ਪੁਲਿਸ ਦੇ ਇੱਕ ਦਸਤੇ ਨੇ ਪੁਲਵਾਮਾ ਦੇ ਸੰਬੂਰਾ ਇਲਾਕੇ ‘ਚ ਇੱਕ ਇੱਕ ਮਕਾਨ ਨੂੰ ਘੇਰਿਆ। ਸੁਰੱਖਿਆ ਫੋਰਸਾਂ ਨੂੰ ਸ਼ੱਕ ਸੀ ਕਿ ਜੈਸ਼ ਦੇ ਦੋ ਅੱਤਵਾਦੀ ਇਸ ਮਕਾਨ ‘ਚ ਲੁਕੇ ਹੋਏ ਹਨ ਇਸ ਐਨਕਾਊਂਟਰ ‘ਚ ਇੱਕ ਜਵਾਨ ਦੇ ਜਖ਼ਮੀ ਹੋਣ ਦੀ ਵੀ ਜਾਣਕਾਰੀ ਹੈ। (Pulwama)
ਫੌਜ ਦੇ ਅਧਿਕਾਰੀਆਂ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਮੁਕਾਬਲੇ ‘ਚ ਤੰਤਰੀ ਮਾਰਿਆ ਗਿਆ ਜਦੋਂਕਿ ਦੂਜੇ ਅੱਤਵਾਦੀ ਦੀ ਮੌਜ਼ੂਦਗੀ ਦੇ ਸਬੰਧ ‘ਚ ਕੋਈ ਸੂਚਨਾ ਨਹੀਂ ਹੈ ਤੰਤਰੀ ਸਾਲ 2015 ‘ਚ ਪੈਰੋਲ ‘ਤੇ ਸੀ ਉਹ ਇਸ ਸਾਲ ਦੇ ਸ਼ੁਰੂ ‘ਚ ਸ੍ਰੀਨਗਰ ਹਵਾਈ ਅੱਡੇ ‘ਤੇ ਹੋਏ ਇੱਕ ਆਤਮਘਾਤੀ ਹਮਲੇ ਦਾ ਮਾਸਟਰ ਮਾਈਂਡ ਸੀ। ਦੱਖਣੀ ਕਸ਼ਮੀਰ ਦੇ ਤ੍ਰਾਲ ਇਲਾਕੇ ਦੇ ਰਹਿਣ ਵਾਲੇ ਤੰਤਰੀ ਦੀ ਮੌਤ ਨੂੰ ਅੱਤਵਾਦੀ ਗੁੱਟ ਜੈਸ਼-ਏ-ਮੁਹੰਮਦ ਲਈ ਇੱਕ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ। (Pulwama)
ਦੱਖਣੀ ਅਤੇ ਮੱਧ ਕਸ਼ਮੀਰ ‘ਚ ਜੈਸ਼-ਏ-ਮੁਹੰਮਦ ਨੂੰ ਮੁੜ ਜੀਵਤ ਕਰਨ ‘ਚ ਤੰਤਰੀ ਦੀ ਵੱਡੀ ਭੂਮਿਕਾ ਸੀ। ਗੋਲੀਬਾਰੀ ‘ਚ ਐਸਓਜੀ ਦਾ ਇੱਕ ਜਵਾਨ ਜਖ਼ਮੀ ਹੋ ਗਿਆ। ਜੰਮੂ-ਕਸ਼ਮੀਰ ਪੁਲਿਸ ਦੇ ਡੀਜੀਪੀ ਡਾ.ਐਸ ਪੀ ਵੈਦ ਨੇ ਟਵੀਟ ਕੀਤਾ, ਅਵੰਤੀਪੁਰਾ ‘ਚ ਬੀਤੀ ਰਾਤ ਤੋਂ ਮੁਕਾਬਲਾ ਜਾਰੀ ਹੈ। ਉਥੇ ਦੋ-ਤਿੰਨ ਅੱਤਵਾਦੀਆਂ ਦੇ ਲੁਕੇ ਹੋਣ ਦੀ ਗੁਪਤ ਸੂਚਨਾ ਮਿਲੀ ਸੀ ਉਨ੍ਹਾਂ ਦੀ ਕਾਫਿਲੇ ‘ਤੇ ਹਮਲਾ ਕਰਨ ਦੀ ਯੋਜਨਾ ਸੀ ਹਾਲੇ ਤੱਕ ਇੱਕ ਅੱਤਵਾਦੀ ਦੀ ਲਾਸ਼ ਬਰਾਮਦ ਕਰ ਲਈ ਗਈ ਹੈ ਤਲਾਸ਼ੀ ਅਭਿਆਨ ਜਾਰੀ ਹੈ। (Pulwama)
ਸੁਰੱਖਿਆ ਕੀਤੀ ਹੋਰ ਸਖ਼ਤ
ਲਖਨਊ: ਪਾਕਿਸਤਾਨ ਦੇ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਇੱਕ ਨਵੇਂ ਟੇਪ ਦੇ ਜ਼ਰੀਏ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਨੂੰ ਧਮਕੀ ਦਿੱਤੀ ਗਈ ਹੈ। ਹੁਣ ਇਸ ਟੇਪ ਦੀ ਜਾਂਚ ਯੂਪੀ ਏਟੀਐੱਸ ਦੇ ਨਾਲ ਐਨਆਈਏ ਕਰ ਰਹੀ ਹੈ। ਉੱਥੇ ਉੱਤਰ ਪ੍ਰਦੇਸ਼ ਵਿਧਾਨ ਭਵਨ ਵਿੱਚ ਬੰਬ ਮਿਲਣ ਤੋਂ ਬਾਅਦ ਯੋਗੀ ਅਦਿੱਤਿਆਨਾਥ ‘ਤੇ ਅੱਤਵਾਦੀ ਖ਼ਤਰੇ ਦੇ ਸ਼ੱਕ ਦੇ ਤਹਿਤ ਸੁਰੱਖਿਆ ਹੋਰ ਸਖ਼ਤ ਕਰ ਦਿੱਤੀ ਗਈ।
ਟੇਪ ‘ਚ ਦਵਾਈ ਤੇ ਕੈਮੀਕਲ ਨਾਲ ਹਮਲੇ ਦਾ ਜ਼ਿਕਰ
ਜੈਸ਼-ਏ-ਮੁਹੰਮਦ ਦੇ ਸਰਗਨਾ ਮਸੂਦ ਅਜ਼ਹਰ ਦੇ ਇਸ ਟੇਪ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅੱਦਿਆਨਾਥ ‘ਤੇ ਬਾਰੂਦ ਦੀ ਬਜਾਏ ਦਵਾਈ ਅਤੇ ਕੈਮੀਕਲ  ਨਾਲ ਹਮਲਾ ਕਰਨ ਦਾ ਜ਼ਿਕਰ ਹੈ। ਧਮਕੀ ਭਰਿਆ ਇਹ ਟੇਪ ਕਸ਼ਮੀਰ ਬੇਸ ਕੈਂਪ ਤੋਂ ਜੈਸ਼-ਏ-ਮੁਹੰਮਦ ਨੇ ਜਾਰੀ ਕੀਤਾ। ਜਿੱਥੇ ਉੱਤਰ ਪ੍ਰਦੇਸ਼ ਏਟੀਐੱਸ ਇਸ ਟੇਪ ਨੂੰ ਫਰਜ਼ੀ ਦੱਸ ਰਹੀ ਹੈ, ਉੱਥੇ ਆਈਬੀ ਤੋਂ ਲੈ ਕੇ ਦੇਸ਼ ਦੀਆਂ ਵੱਡੀਆ ਸੁਰੱਖਿਆ ਏਜੰਸੀਆਂ ਇਸ ਧਮਕੀ ਨੂੰ ਗੰਭੀਰਾਤ ਨਾਲ ਲੈਂਦੇ ਹੋਏ ਜਾਂਚ ਕਰ ਰਹੀਆਂ ਹਨ।
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅੱਦਿਤਿਆਨਾਥ ਨੂੰ ਧਮਕੀ ਸੰਦੇਸ਼ ਅਤੇ ਇਸ ਦੇ 36 ਘੰਟਿਆਂ ਦੇ ਅੰਦਰ ਉੱਤਰ ਪ੍ਰਦੇਸ਼ ਵਿਧਾਨ ਸਭਾ ਵਿੱਚ ਬੰਬ ਮਿਲਣ ਤੋਂ ਇਸ ਗੱਲ ਦਾ ਸ਼ੱਕ ਹੋਰ ਡੂੰਘਾ ਹੋ ਜਾਂਦਾ ਹੈ ਕਿ ਰਾਜ ਦੇ ਮੁੱਖ ਮੰਤਰੀ ਯੋਗੀ ਅੱਦਿਤਿਆਨਾਥ ਜੈਸ਼ ਦੇ ਨਿਸ਼ਾਨੇ ‘ਤੇ ਹਨ। ਬੀਤੇ ਦੋ ਹਫ਼ਤਿਆਂ ਵਿੱਚ ਪ੍ਰਧਾਨ ਮੰਤਰੀ ਮੋਦੀ ਅਤੇ ਯੋਗੀ ਅਦਿੱਤਿਆਨਾਥ ਨੂੰ ਇਹ ਦੂਜੀ ਧਮਕੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।