Narindra Modi - Sach Kahoon Punjabi
ਨਰਿੰਦਰ ਮੋਦੀ ਨੂੰ ਅਦਾਲਤ ਤੋਂ ਮਿਲੀ ਰਾਹਤ
ਅਦਾਲਤ ਨੇ ਪ੍ਰਧਾਨ ਮੰਤਰੀ ਖਿਲਾਫ਼ ਜਾਂਚ ਵਾਲੀ ਅਰਜ਼ੀ ਕੀਤੀ ਰੱਦ
ਨਵੀਂ ਦਿੱਲੀ: ਵਿਸ਼ੇਸ਼ ਅਦਾਲਤ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ਼ ਸੀਬੀਆਈ ਜਾਂਚ ਕਰਵਾਉਣ ਦੀ ਰੱਖਿਆ ਮੰਤਰਾਲੇ ਦੇ ਇੱਕ ਬਰਖਾਸਤ ਅਧਿਕਾਰੀ ਦੀ ਅਰਜ਼ੀ ਨੂੰ ਰੱਦ ਕਰ ਦਿੱਤਾ ਹੈ ਜ਼ਿਕਰਯੋਗ ਹੈ ਕਿ ਅਧਿਕਾਰੀ ਨੇ ਮੰਤਰਾਲੇ ‘ਚ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਮੋਦੀ ਵੱਲੋਂ ਕਥਿਤ ਰੂਪ ਨਾਲ ਕਾਰਵਾਈ ਨਾ ਕੀਤੇ ਜਾਣ ਸਬੰਧੀ ਉਕਤ ਮੰਗ ਕੀਤੀ ਸੀ
ਅਰਜੀ ਰੱਦ ਕਰਨ ਦੇ ਨਾਲ ਉਸ ਨੂੰ ਮਨਜ਼ੂਰੀ ਲਈ ਅਯੋਗ ਦੱਸਦਿਆਂ ਵਿਸ਼ੇਸ਼ ਜੱਜ ਵੀਰੇਂਦਰ ਕੁਮਾਰ ਗੋਇਲ ਨੇ ਕਿਹਾ ਕਿ ਪ੍ਰਧਾਨ ਮੰਤਰੀ ‘ਤੇ ਕੋਈ ਲਾਭ ਲੈਣ ਜਾਂ ਕੋਈ ਕੀਮਤੀ ਵਸਤੂ ਲੈਣ ਦਾ ਕੋਈ ਦੋਸ਼ ਨਹੀਂ ਹੈ ਅਦਾਲਤ ਨੇ ਕਿਹਾ ਕਿ ਪੂਰੀ ਸ਼ਿਕਾਇਤ ‘ਚ ਦੋਸ਼ਾਂ ਦੀ ਕੁਦਰਤ ਸਿਰਫ ਇੰਨੀ ਹੈ ਕਿ ਪ੍ਰਧਾਨ ਮੰਤਰੀ ਕਾਰਵਾਈ ਕਰਨ ‘ਚ ਨਾਕਾਮ ਰਹੇ, ਜਿਸ ‘ਚ ਕਿਸੇ ਵੀ ਰੂਪ ‘ਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਧਾਰਾ 14 (ਆਦਤਨ ਅਪਰਾਧੀ) ਲਾਗੂ ਨਹੀਂ ਹੁੰਦਾ ਰੱਖਿਆ
ਮੰਤਰਾਲੇ ਨਾਲ ਕੰਮ ਕਰ ਚੁੱਕੇ ਕੇ.  ਐਨ. ਮੰਜੂਨਾਥ ਵੱਲੋਂ ਦਾਇਰ ਨਿੱਜੀ ਅਰਜ਼ੀ ‘ਤੇ ਇਹ ਆਦੇਸ਼ ਆਇਆ ਹੈ ਮੰਜੂਨਾਥ ਨੂੰ ਅਨੁਸ਼ਾਸਨਾਤਮਕ ਕਾਰਵਾਈ ਤੋਂ ਬਾਅਦ ਨੌਕਰੀ ਤੋਂ ਕੱਢ ਦਿੱਤਾ ਗਿਆ ਸੀ ਮੰਜੂਨਾਥ ਨੂੰ ਕੇਂਦਰੀ ਪ੍ਰਸ਼ਾਸਨਿਕ ਪੰਚਾਟ ਤੋਂ ਵੀ ਇਸ ਸਬੰਧੀ ਕੋਈ ਰਾਹਤ ਨਹੀਂ ਮਿਲੀ ਕੈਟ ਨੇ ਏਮਸ ਦੇ ਡਾਇਰੈਕਟਰ ਨੂੰ ਆਦੇਸ਼ ਵੀ ਦਿੱਤਾ ਕਿ ਉਹ ਮੰਜੂਨਾਥ ਦੀ ਮਾਨਸਿਕ ਜਾਂਚ ਕਰਵਾਏ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸਰਵਦਲੀ ਬੈਠਕ ‘ਚ ਕਿਹਾ, ਹੋਵੇ ਸਖ਼ਤ ਕਾਰਵਾਈ
ਨਵੀਂ ਦਿੱਲੀ: ਲੋਕ ਸਭਾ ਸਪੀਕਰ ਸੁਮਿੱਤਰਾ ਮਹਾਜਨ ਨੇ ਸੰਸਦ ਦਾ ਮਾਨਸੂਨ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਐਤਵਾਰ ਨੂੰ ਇੱਕ ਸਰਬ ਪਾਰਟੀ ਮੀਟਿੰਗ ਬੁਲਾਈ। ਇਹ ਮੀਟਿੰਗ ਸੰਸਦ ਦੇ ਕਮੇਟੀ ਰੂਮ ਵਿੱਚ ਹੋਈ। ਮੀਟਿੰਗ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਕਾਨੂੰਨ ਨੂੰ ਆਪਣੇ ਹੱਥਾਂ ਵਿੱਚ ਲੈਣ ਵਾਲਿਆਂ ਖਿਲਾਫ਼ ਸਖ਼ਤ ਕਦਮ ਚੁੱਕੇ ਜਾਣਗੇ। ਇਸ ਤੋਂ ਪਹਿਲਾਂ ਵੀ ਮੋਦੀ ਇਸ ਮਾਮਲੇ ਵਿੱਚ ਸਖ਼ਤ ਨਰਾਜ਼ਗੀ ਪ੍ਰਗਟ ਕਰ ਚੁੱਕੇ ਹਨ।
ਰਾਜ ਸਰਕਾਰਾਂ ਨੂੰ ਗੈਰ ਮਨੁੱਖੀ ਘਟਨਾਵਾਂ ਨੂੰ ਰੋਕਣ ਦੇ ਨਿਰਦੇਸ਼
ਪ੍ਰਧਾਨ ਮੰਤਰੀ ਨੇ ਰਾਜ ਸਰਕਾਰਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਇਸ ਤਰ੍ਹਾਂ ਦੀਆਂ ਗੈਰ ਮਨੁੱਖੀ ਘਟਨਾਵਾਂ ਨੂੰ ਰੋਕਣ ਲਈ ਹਰ ਸਖ਼ਤ ਕਦਮ ਚੁੱਕਣ। ਸੰਸਦੀ ਕਾਰਜ ਮੰਤਰੀ ਅਨੰਤ ਕੁਮਾਰ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨੇ ਪੂਰਬ ਉੱਤਰ ਭਾਰਤ ਵਿੱਚ ਆਏ ਹੜ੍ਹ ਦਾ ਵੀ ਜ਼ਿਕਰ ਕੀਤਾ।
ਪ੍ਰਧਾਨ ਮੰਤਰੀ ਨੇ ਭ੍ਰਿਸ਼ਟਾਚਾਰ ਦਾ ਜ਼ਿਕਰ ਕਰਦੇ ਹੋਏ ਆਰਜੇਡੀ ਮੁਖੀ ਲਾਲੂ ਪ੍ਰਸਾਦ ਯਾਦਵ ਦਾ ਨਾਂਅ ਲਏ ਬਿਨਾਂ ਉਨ੍ਹਾਂ ‘ਤੇ ਨਿਸ਼ਾਨਾ ਲਾਇਆ। ਉਨ੍ਹਾਂ ਹਦਾਇਤ ਕੀਤੀ ਕਿ ਭ੍ਰਿਸ਼ਟਾਚਾਰ ‘ਚ ਸ਼ਾਮਲ ਆਗੂਆਂ ਨੂੰ ਬਚਾਉਣ ਦੀ ਕੋਸ਼ਿਸ਼ ਕਰਨਾ ਠੀਕ ਨਹੀਂ ਹੈ ਅਤੇ ਇਸ ਦੇ ਖਿਲਾਫ਼ ਜ਼ੀਰੋ ਟੋਲਰੈਂਸ ਹੋਣਾ ਚਾਹੀਦਾ ਹੈ।
ਮਾਨਸੂਨ ਸੈਸ਼ਨ ‘ਚ ਕਾਂਗਰਸ ਕੇਂਦਰ ਨੂੰ ਘੇਰਨ ਦੀ ਤਿਆਰੀ ‘ਚ
ਬੈਠਕ ਖਤਮ ਹੋਣ ਤੋਂ ਬਾਅਦ ਕਾਂਗਰਸ ਨੇ ਕਈ ਮੁੱਦੇ ਚੁੱਕੇ। ਮੰਨਿਆ ਜਾ ਰਿਹਾ ਹੈ ਕਿ ਕਾਂਗਰਸ ਕਸ਼ਮੀਰ ਅਤੇ ਦਾਰਜੀਲਿੰਗ ਵਿੱਚ ਚੱਲ ਰਹੀ ਹਿੰਸਾ ‘ਤੇ ਮੋਦੀ ਸਰਕਾਰ ਨੂੰ ਘੇਰਨ ਦੀ ਤਿਆਰੀ ਵਿੱਚ ਹੈ। ਕਾਂਗਰਸ ਦੇ ਸੀਨੀਅਰ ਆਗੂ ਗੁਲਾਮ ਨਬੀ ਅਜ਼ਾਦ ਨੇ ਕਿਹਾ ਕਿ ਉਹ ਔਰਤਾਂ ਖਿਲਾਫ਼ ਕ੍ਰਾਈਮ, ਕੱਪੜਾ ਵਪਾਰੀਆਂ ਦੀ ਹੜਤਾ ਅਤੇ ਅਸਾਮ ਵਿੱਚ ਹੜ੍ਹ ਵਰਗੇ ਮੁੱਦਿਆਂ ਨੂੰ ਮਾਨਸੂਨ ਸੈਸ਼ਨ ‘ਚ ਉਠਾਉਣਗੇ।
ਇਸ ਮੌਕੇ ਲੋਕ ਸਭਾ ਸਪੀਕਰ ਸੁਮਿਤਰਾ ਮਹਾਜਨ ਨੇ ਮਾਨਸੂਨ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੋਈ ਇਸ ਬੈਠਕ ਵਿੱਚ ਸਿਆਸੀ ਪਾਰਟੀਆਂ ਨੂੰ ਲੋਕ ਸਭਾ ਦੇ ਕੰਮਕਾਜ ਨੂੰ ਠੀਕ ਢੰਗ ਨਾਲ ਚਲਾਉਣ ਲਈ ਸਹਿਯੋਗ ਦੇਣ ਦੀ ਅਪੀਲ ਕੀਤੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸੁਰੱਖਿਆ ਕੀਤੀ ਹੋਰ ਸਖ਼ਤ
ਲਖਨਊ: ਪਾਕਿਸਤਾਨ ਦੇ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਇੱਕ ਨਵੇਂ ਟੇਪ ਦੇ ਜ਼ਰੀਏ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਨੂੰ ਧਮਕੀ ਦਿੱਤੀ ਗਈ ਹੈ। ਹੁਣ ਇਸ ਟੇਪ ਦੀ ਜਾਂਚ ਯੂਪੀ ਏਟੀਐੱਸ ਦੇ ਨਾਲ ਐਨਆਈਏ ਕਰ ਰਹੀ ਹੈ। ਉੱਥੇ ਉੱਤਰ ਪ੍ਰਦੇਸ਼ ਵਿਧਾਨ ਭਵਨ ਵਿੱਚ ਬੰਬ ਮਿਲਣ ਤੋਂ ਬਾਅਦ ਯੋਗੀ ਅਦਿੱਤਿਆਨਾਥ ‘ਤੇ ਅੱਤਵਾਦੀ ਖ਼ਤਰੇ ਦੇ ਸ਼ੱਕ ਦੇ ਤਹਿਤ ਸੁਰੱਖਿਆ ਹੋਰ ਸਖ਼ਤ ਕਰ ਦਿੱਤੀ ਗਈ।
ਟੇਪ ‘ਚ ਦਵਾਈ ਤੇ ਕੈਮੀਕਲ ਨਾਲ ਹਮਲੇ ਦਾ ਜ਼ਿਕਰ
ਜੈਸ਼-ਏ-ਮੁਹੰਮਦ ਦੇ ਸਰਗਨਾ ਮਸੂਦ ਅਜ਼ਹਰ ਦੇ ਇਸ ਟੇਪ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅੱਦਿਆਨਾਥ ‘ਤੇ ਬਾਰੂਦ ਦੀ ਬਜਾਏ ਦਵਾਈ ਅਤੇ ਕੈਮੀਕਲ  ਨਾਲ ਹਮਲਾ ਕਰਨ ਦਾ ਜ਼ਿਕਰ ਹੈ। ਧਮਕੀ ਭਰਿਆ ਇਹ ਟੇਪ ਕਸ਼ਮੀਰ ਬੇਸ ਕੈਂਪ ਤੋਂ ਜੈਸ਼-ਏ-ਮੁਹੰਮਦ ਨੇ ਜਾਰੀ ਕੀਤਾ। ਜਿੱਥੇ ਉੱਤਰ ਪ੍ਰਦੇਸ਼ ਏਟੀਐੱਸ ਇਸ ਟੇਪ ਨੂੰ ਫਰਜ਼ੀ ਦੱਸ ਰਹੀ ਹੈ, ਉੱਥੇ ਆਈਬੀ ਤੋਂ ਲੈ ਕੇ ਦੇਸ਼ ਦੀਆਂ ਵੱਡੀਆ ਸੁਰੱਖਿਆ ਏਜੰਸੀਆਂ ਇਸ ਧਮਕੀ ਨੂੰ ਗੰਭੀਰਾਤ ਨਾਲ ਲੈਂਦੇ ਹੋਏ ਜਾਂਚ ਕਰ ਰਹੀਆਂ ਹਨ।
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅੱਦਿਤਿਆਨਾਥ ਨੂੰ ਧਮਕੀ ਸੰਦੇਸ਼ ਅਤੇ ਇਸ ਦੇ 36 ਘੰਟਿਆਂ ਦੇ ਅੰਦਰ ਉੱਤਰ ਪ੍ਰਦੇਸ਼ ਵਿਧਾਨ ਸਭਾ ਵਿੱਚ ਬੰਬ ਮਿਲਣ ਤੋਂ ਇਸ ਗੱਲ ਦਾ ਸ਼ੱਕ ਹੋਰ ਡੂੰਘਾ ਹੋ ਜਾਂਦਾ ਹੈ ਕਿ ਰਾਜ ਦੇ ਮੁੱਖ ਮੰਤਰੀ ਯੋਗੀ ਅੱਦਿਤਿਆਨਾਥ ਜੈਸ਼ ਦੇ ਨਿਸ਼ਾਨੇ ‘ਤੇ ਹਨ। ਬੀਤੇ ਦੋ ਹਫ਼ਤਿਆਂ ਵਿੱਚ ਪ੍ਰਧਾਨ ਮੰਤਰੀ ਮੋਦੀ ਅਤੇ ਯੋਗੀ ਅਦਿੱਤਿਆਨਾਥ ਨੂੰ ਇਹ ਦੂਜੀ ਧਮਕੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।