Threat - Sach Kahoon Punjabi
ਗਾਇਕ ਨੂੰ ਫਿਰੌਤੀ ਲਈ ਧਮਕੀ ਦੇਣ ਵਾਲਾ ਮੁੱਖ ਮੁਲਜ਼ਮ ਅੰਮ੍ਰਿਤਸਰ ਤੋਂ ਕਾਬੂ
(ਗੁਰਤੇਜ ਜੋਸ਼ੀ) ਮਲੇਰਕੋਟਲਾ। ਮਾਲੇਰਕੋਟਲਾ ਪੁਲਿਸ ਨੇ ਪ੍ਰਸਿੱਧ ਪੰਜਾਬੀ ਗਾਇਕ ਨੂੰ ਧਮਕੀਆਂ ਦੇਣ ਅਤੇ ਫਿਰੌਤੀ ਦੀਆਂ ਕਾਲਾਂ ਕਰਨ ਵਾਲੇ ਇੱਕ ਮੁੱਖ ਮੁਲਜ਼ਮ ਨੂੰ ਗਿ੍ਰਫਤਾਰ ਕਰਨ ਦਾ ਦਾਅਵਾ ਕੀਤਾ ਹੈ। ਮੁੱਖ ਮੁਲਜ਼ਮ ਨੂੰ ਤਕਨੀਕੀ ਜਾਂਚ ਦੇ ਸਹਿਯੋਗ ਨਾਲ ਇੱਕ ਗੁਪਤ ਆਪ੍ਰੇਸ਼ਨ ਵਿੱਚ ਅੰਮ੍ਰਿਤਸਰ ਤੋਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਜਿਸ ਦੀ ਪਛਾਣ ਮਹਿਤਾਬ ਸਿੰਘ ਵਜੋਂ ਹੋਈ ਹੈ, ਜੋ ਕਿ ਪ੍ਰਸਿੱਧ ਗਾਇਕ ਦਾ ਲੰਬੇ ਸਮੇਂ ਤੋਂ ਪ੍ਰਸੰਸਕ ਹੈ। (Amritsar News)
ਇਸ ਮਾਮਲੇ ਸੰਬੰਧੀ ਜਾਣਕਾਰੀ ਦਿੰਦੇ ਹੋਏ ਸੀਨੀਅਰ ਕਪਤਾਨ ਪੁਲਿਸ ਹਰਕਮਲ ਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਖੁਫੀਆ ਸੂਚਨਾਵਾਂ ਤੇ ਕਾਰਵਾਈ ਕਰਦੇ ਹੋਏ ਮਾਲੇਰਕੋਟਲਾ ਪੁਲਿਸ ਦੀ ਟੀਮ ਨੇ ਮਹਿਤਾਬ ਦਾ ਪਤਾ ਲਾਉਣ ਵਿੱਚ ਕਾਮਯਾਬੀ ਹਾਸਲ ਕੀਤੀ ਅਤੇ ਉਸਨੂੰ ਅੰਮਿ੍ਰਤਸਰ ਦੇ ਗੁੱਜਰਪੁਰਾ ਇਲਾਕੇ ਵਿੱਚ ਇੱਕ ਛੁਪਣਗਾਹ ਤੋਂ ਰੰਗੇ ਹੱਥੀਂ ਕਾਬੂ ਕੀਤਾ ਹੈ ਜਿਥੇ ਉਹ ਨਵੀਆਂ ਯੋਜਨਾਵਾਂ ਬਣਾ ਰਿਹਾ ਸੀ। ਜਬਰੀ ਕਾਲਾਂ ਕਰਨ ਲਈ ਵਰਤੇ ਗਏ ਉਸ ਦੇ ਮੋਬਾਈਲ ਨੰਬਰ ਦੀ ਪਿਛਲੀ ਐਫਆਈਆਰਜ ਵਿੱਚ ਤਕਨੀਕੀ ਸਬੂਤਾਂ ਨਾਲ ਪੁਸ਼ਟੀ ਕੀਤੀ ਗਈ ਹੈ ਇਸ ਸਬੰਧੀ ਥਾਣਾ ਸਿਟੀ ਅਹਿਮਦਗੜ੍ਹ ਵਿਖੇ 387,506 ਆਈ.ਪੀ.ਸੀ. ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਬੱਚੇ ਦੀ ਟਰੈਕਟਰ-ਟਰਾਲੀ ਹੇਠ ਆਉਣ ਕਾਰਨ ਦਰਦਨਾਕ ਮੌਤ
ਫੜੇ ਗਏ ਮੁਲਜ਼ਮ ਨੂੰ ਸਥਾਨਕ ਅਦਾਲਤ ਵਿੱਚ ਪੇਸ਼ ਕਰਕੇ ਉਸ ਦਾ ਰਿਮਾਂਡ ਹਾਸਲ ਕਰਕੇ ਮਾਮਲੇ ਦੀ ਹੋਰ ਪੁੱਛਗਿੱਛ ਕੀਤੀ ਜਾਵੇਗੀ ਅਤੇ ਇਹ ਪਤਾ ਲਾਇਆ ਜਾਵੇਗਾ ਕਿ ਕੀ ਉਸ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਹੋਰ ਗਾਇਕਾਂ ਨੂੰ ਵੀ ਅਜਿਹੀਆਂ ਕਾਲਾਂ ਕੀਤੀਆਂ ਸਨ। ਐਸਐਸਪੀ ਖੱਖ ਨੇ ਸਖਤ ਚੇਤਾਵਨੀ ਦਿੰਦੇ ਕਿਹਾ ਕਿ ਮਾਲੇਰਕੋਟਲਾ ਪੁਲਿਸ ਅਜਿਹੇ ਘਿਨਾਉਣੇ ਅਪਰਾਧਾਂ ਨੂੰ ਬਿਲਕੁੱਲ ਵੀ ਬਰਦਾਸ਼ਤ ਨਹੀਂ ਕਰੇਗੀ। Amritsar News
ਹਵਾਈ ਅੱਡੇ ‘ਤੇ ਅੱਤਵਾਦੀ ਹਮਲੇ ਦਾ ਖ਼ਤਰਾ, ਸੁਰੱਖਿਆ ਵਧਾਈ (Airport)
ਅੰਮ੍ਰਿਤਸਰ (ਏਜੰਸੀ)। ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀਆਂ ਅੱਤਵਾਦੀ ਕੋਸ਼ਿਸ਼ ਕਾਰਨ ਸੂਬਾ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਪੂਰੀ ਤਰ੍ਹਾਂ ਅਲਰਟ ‘ਤੇ ਹਨ। ਹੁਣ ਖ਼ਬਰਾਂ ਹਨ ਕਿ ਅੱਤਵਾਦੀਆਂ ਦੇ ਨਿਸ਼ਾਨੇ ‘ਤੇ ਅੰਮ੍ਰਿਤਸਰ ਦਾ ਗੁਰੂ ਰਾਮਦਾਸ ਏਅਰਪੋਰਟ ਵੀ ਹੈ। ਜਿਸ ਦੀ ਸੁਰੱਖਿਆ ਦਾ ਜ਼ਿੰਮਾ ਸੈਨਾ ਨੂੰ ਦੇ ਦਿੱਤਾ ਗਿਆ ਹੈ। ਏਅਰ ਟ੍ਰੈਫਿਕ ਕੰਟ੍ਰੋਲ (ਏਟੀਸੀ) ਟਾਵਰ ਵੀ ਸੈਨਾ ਨੇ ਆਪਣੇ ਕੰਟ੍ਰੋਲ ‘ਚ ਲੈ ਲਿਆ ਹੈ। (Airport)
ਚਾਰ ਦਿਨ ਪਹਿਲਾਂ ਕੀਤੇ ਸੁਰੱਖਿਆ ਪ੍ਰਬੰਧਾਂ ‘ਚ ਬਦਲਾਅ ਮੰਗਲਵਾਲ ਨੂੰ ਲੋਕਾਂ ਦੀ ਨਜ਼ਰਾਂ ‘ਚ ਆ ਗਿਆ ਅਤੇ ਚਾਰੋਂ ਪਾਸੇ ਹਮਲੇ ਦੀ ਅਫ਼ਵਾਹ ਫੈਲ ਗਈ। ਇਸ ਬਾਰੇ ਅਧਿਕਾਰੀਆਂ ਨੇ ਕੁਝ ਵੀ ਸਾਫ ਕਰਨ ਤੋਂ ਇਨਕਾਰ ਕਰ ਦਿੱਤਾ ਹੈ।
ਉਧਰ ਸੂਤਰਾਂ ਮੁਤਾਬਕ ਪਿਛਲੇ ਹਫਤੇ ਪਾਕਿਸਤਾਨ ਸਰਹੱਦ ਵੱਲੋਂ ਡ੍ਰੋਨ ਨਾਲ ਆਏ ਹਥਿਆਰ ਫੜ੍ਹੇ ਜਾਣ ਤੋਂ ਬਾਅਦ ਏਅਰਪੋਰਟ ‘ਤੇ ਅੱਤਵਾਦੀ ਹਮਲੇ ਦਾ ਖਦਸ਼ੇ ਕਰਕੇ ਸੁਰੱਖਿਆ ਇੰਤਜ਼ਾਮ ਸਖ਼ਤ ਕਰ ਦਿੱਤੇ ਗਏ ਹਨ। ਸੂਤਰਾਂ ਦਾ ਕਹਿਣਾ ਹੈ ਕਿ ਇਸ ਦੇ ਨਾਲ ਹੀ ਚੰਡੀਗੜ੍ਹ ਏਅਰਪੋਰਟ ਦੀ ਸੁਰੱਖਿਆ ਵੀ ਵਧਾ ਦਿੱਤੀ ਗਈ ਹੈ।
ਅੰਮ੍ਰਿਤਸਰ ਏਅਰਪੋਰਟ ‘ਤੇ ਸੈਨਾ ਦੇ ਕਰੀਬ 150 ਕਮਾਂਡੋ ਤਾਇਨਾਤ ਕੀਤੇ ਗਏ ਹਨ। ਦੱਸ ਦਈਏ ਕਿ 27 ਸਤੰਬਰ ਨੂੰ ਪੰਜਾਬ ਪੁਲਿਸ ਨੇ ਤਰਨਤਾਰਨ ਜ਼ਿਲ੍ਹੇ ਚੋਂ ਪਾਕਿ ਵੱਲੋਂ ਆਏ ਕ੍ਰੈਸ਼ ਹੋਏ ਡ੍ਰੋਨ ਤੋਂ ਹਥਿਆਰਾਂ ਦਾ ਜ਼ਖੀਰਾ ਬਰਾਮਦ ਕੀਤਾ ਸੀ। ਬੀਤੇ ਦਿਨ ਵੀ ਪੁਲਿਸ ਨੇ ਕੁਝ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਨ੍ਹਾਂ ਕੋਲੋਂ ਭਾਰੀ ਗਿਣਤੀ ‘ਚ ਹਥਿਆਰ ਅਤੇ ਹੈਰੋਇਨ ਮਿਲੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਗੁਪਤ ਦਸਤਾਵੇਜ਼ ਜਨਤਕ ਕਰਨ ਨਾਲ ਦੇਸ਼ ਨੂੰ ਹੋਵੇਗਾ ਖਤਰਾ
ਨਵੀਂ ਦਿੱਲੀ | ਰਾਫੇਲ ਸੌਦੇ ‘ਤੇ ਮੁੜ ਵਿਚਾਰ ਪਟੀਸ਼ਨਾਂ ਸਬੰਧੀ ਕੇਂਦਰ ਸਰਕਾਰ ਨੇ ਅੱਜ ਸੁਪਰੀਮ ਕੋਰਟ ‘ਚ ਨਵਾਂ ਹਲਫਨਾਮਾ ਦਾਖਲ ਕਰਕੇ ਦਾਅਵਾ ਕੀਤਾ ਕਿ ਚੋਰੀ ਕੀਤੇ ਗਏ ਦਸਤਾਵੇਜ਼ਾਂ ਦੇ ਅਧਾਰ ‘ਤੇ 14 ਦਸੰਬਰ 2018 ਦੇ ਅਦਾਲਤ ਦੇ ਆਦੇਸ਼ ‘ਤੇ ਮੁੜ ਵਿਚਾਰ ਨਹੀਂ ਕੀਤਾ ਜਾ ਸਕਦਾ
ਚੀਫ਼ ਜਸਟਿਸ ਰੰਜਨ ਗੋਗੋਈ ਦੀ ਅਗਵਾਈ ‘ਚ ਤਿੰਨ ਮੈਂਬਰੀ ਬੈਂਚ ਸੋਮਵਾਰ ਛੇ ਮਈ ਨੂੰ ਇਸ ਮਾਮਲੇ ‘ਤੇ ਸੁਣਵਾਈ ਕਰ ਸਕਦੀ ਹੈ ਸਰਕਾਰ ਨੇ ਰਾਫ਼ੇਲ ਸੌਦੇ ‘ਚ ਕਾਂਗਰਸ ਸਮੇਤ ਵੱਖ-ਵੱਖ ਪੱਖਾਂ ਵੱਲੋਂ ਦਾਖਲ ਮੁੜ ਵਿਚਾਰ ਪਟੀਸ਼ਨਾਂ ਸਬੰਧੀ ਨਵਾ ਹਲਫਨਾਮਾ ਦਾਖਲ ਕੀਤਾ ਹੈ
ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਨੇ 14 ਦਸੰਬਰ 2018 ਦੇ ਆਪਣੇ ਆਦੇਸ਼ ‘ਚ ਰਾਫੇਲ ਸੌਦੇ ‘ਚ ਕੇਂਦਰ  ਸਰਕਾਰ ਨੂੰ ਕਲੀਨ ਚਿੱਟ ਦੇ ਦਿੱਤੀ ਸੀ ਹਲਫਨਾਮੇ ‘ਚ ਕਿਹਾ ਗਿਆ ਹੈ ਕਿ ਸੌਦੇ ਦੇ ਸਾਰੇ ਪਹਿਲੂਆਂ ਨੂੰ ਧਿਆਨ ‘ਚ ਰੱਖਦਿਆਂ ਸਰਕਾਰ ਦੀ ਰੱਖਿਆ ਮਾਮਲਿਆਂ ਦੀ ਸਰਵਉੱਚ ਕਮੇਟੀ, ਮੰਤਰੀ ਮੰਡਲ ਦੀ ਸੁਰੱਖਿਆ ਮਾਮਲਿਆਂ ਦੀ ਕਮੇਟੀ ਤੇ ਰੱਖਿਆ ਮੰਤਰਾਲੇ ਦੇ ਸਰਵਉੱਚ ਨਿਕਾਏ, ਰੱਖਿਆ ਚਾਲੂ ਪ੍ਰੀਸ਼ਦ ਦੇ ਫੈਸਲਿਆਂ ਨੂੰ ਲਾਗੂ ਕੀਤਾ ਗਿਆ
ਕੇਂਦਰ ਵੱਲੋਂ ਦਾਖਲ ਹਲਫਨਾਮੇ ‘ਚ ਕਿਹਾ ਗਿਆ ਕਿ ਸਰਕਾਰੀ ਪ੍ਰਕਿਰਿਆ ਤਹਿਤ ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਇਸ ਮਾਮਲੇ ਦੀ ਤਰੱਕੀ ਦੀ ਨਿਗਰਾਨੀ ਕੀਤੀ ਗਈ ਤੇ ਇਸ ਨੂੰ ਕਦੇ ਵੀ ਦਖਲ ਜਾਂ ਸਮਾਨਅੰਤਰ ਸਮਝੌਤਾ ਨਹੀਂ ਸਮਝਿਆ ਜਾ ਸਕਦਾ ਹੈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
4 ਰੋਜ਼ਾ ਅਭਿਆਸ ਮੈਚ ਬਰਸਾਤ ਕਾਰਨ ਮੈਚ ਸਿਮਟ ਕੇ ਤਿੰਨ ਦਿਨ ਦਾ ਵੀ ਹੋ ਸਕਦਾ ਹੈ
ਸਿਡਨੀ, 27 ਨਵੰਬਰ
ਭਾਰਤੀ ਟੀਮ ਦੇ 6 ਦਸੰਬਰ ਤੋਂ  ਆਸਟਰੇਲੀਆ ਵਿਰੁੱਧ ਸ਼ੁਰੂ ਹੋ ਰਹੀ 4 ਟੈਸਟ ਮੈਚਾਂ ਦੀ ਲੜੀ ਤੋਂ ਪਹਿਲਾਂ 28 ਨਵੰਬਰ ਤੋਂ ਸਿਡਨੀ ‘ਚ ਹੋ ਰਹੇ 4 ਰੋਜ਼ਾ ਅਭਿਆਸ ਮੈਚ ਦੌਰਾਨ? 24-36 ਘੰਟੇ ਭਾਰੀ ਬਰਸਾਤ ਦਾ ਖ਼ਦਸ਼ਾ ਹੈ ਜਿਸ ਨਾਲ ਮੈਚ ਸਿਮਟ ਕੇ ਤਿੰਨ ਦਿਨ ਦਾ ਵੀ ਹੋ ਸਕਦਾ ਹੈ ਇਸ ਮੈਚ ਨੂੰ ਪ੍ਰਥਮ ਸ਼੍ਰੇਣੀ ਦਾ ਦਰਜਾ ਨਹੀਂ ਦਿੱਤਾ ਗਿਆ ਹੈ ਜਿਸ ਨਾਲ ਭਾਰਤ ਦੇ ਸਾਰੇ ਖਿਡਾਰੀ ਇਸ ਵਿੱਚ ਭਾਗ ਲੈ ਸਕਦੇ ਹਨ ਹਾਲਾਂਕਿ ਵਿਰੋਧੀ ਟੀਮ ਕ੍ਰਿਕਟ ਆਸਟਰੇਲੀਆ ਇਕਾਦਸ਼ ‘ਚ ਵੀ ਡਾਰਸੀ ਸ਼ਾਰਟ ਤੋਂ ਇਲਾਵਾ ਕੋਈ ਵੱਡਾ ਨਾਂਅ ਨਹੀਂ ਹੈ
ਭਾਰਤੀ ਟੀਮ ਨੇ ਮੰਗਲਵਾਰ ਨੂੰ ਸਿਡਨੀ ‘ਚ ਤਿੰਨ ਘੰਟੇ ਅਭਿਆਸ ਕੀਤਾ ਥ੍ਰੋ ਡਾਊਨ ਮਾਹਿਰ ਸੇਨੇਵਿਰਤਨੇ ਦੇ ਸਾਮ੍ਹਣੇ ਸਾਰੇ ਮੁੱਖ ਬੱਲੇਬਾਜ਼ਾਂ ਨੇ ਅਭਿਆਸ ਕੀਤਾ ਬੱਲੇਬਾਜ਼ਾਂ ਨੇ ਆਫ਼ ਸਪਿੱਨ ਵਿਰੁੱਧ ਵੀ ਖ਼ਾਸ ਤਿਆਰੀ ਕੀਤੀ ਵਾਸ਼ਿੰਗਟਨ ਸੁੰਦਰ ਟੀਮ ਨੂੰ ਅਭਿਆਸ ਕਰਾਉਣ ਲਈ ਇੱਥੇ ਮੌਜ਼ੂਦ ਹਨ ਵਿਰਾਟ ਕੋਹਲੀ ਨੇ ਸਭ ਤੋਂ ਪਹਿਲਾਂ ਥ੍ਰੋ ਡਾਊਨ ‘ਤੇ ਅਭਿਆਸ ਕੀਤਾ ਅਤੇ ਫਿਰ ਸਪਿੱਨ ਨੈੱਟ ‘ਤੇ ਗਏ ਰੋਹਿਤ ਅਤੇ ਰਾਹੁਲ ਨੇ ਲੰਮਾ ਅਭਿਆਸ ਕੀਤਾ ਅਤੇ ਕੁਲਦੀਪ ਦੀ ਲੈੱਗ ਸਪਿੱਨ ਦਾ ਸਾਹਮਣਾ ਕੀਤਾ ਪੰਤ, ਪਾਰਥਿਵ ਪਟੇਲ ਅਤੇ ਹਨੁਮਾ ਵਿਹਾਰੀ ਆਖ਼ਰ ‘ਚ ਅਭਿਆਸ ਤੋਂ ਨਿਕਲੇ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਮਾਨਸੂਨ ਸੈਸ਼ਨ ਅੱਜ ਤੋਂ, ਹੰਗਾਮੇ ਦੇ ਆਸਾਰ
ਮਹਿਲਾ ਰਾਖਵਾਂਕਰਨ ਤੇ ਮਹਿੰਗਾਈ ਸਬੰਧੀ ਘੇਰਨ ਦੀ ਤਿਆਰੀ ‘ਚ ਵਿਰੋਧੀ, ਸੱਤਾ ਧਿਰ ਵੀ ਤਿਆਰ | Monsoon Session
ਤਿੰਨ ਤਲਾਕ ਬਿੱਲ ‘ਤੇ ਵੀ ਲੱਗ ਸਕਦੀ ਹੈ ਮੋਹਰ | Monsoon Session
ਅੱਤਵਾਦ ਵਰਗੇ ਮੁੱਦਿਆਂ ‘ਤੇ ਹੋ ਸਕਦੀ ਹੈ ਬਹਿਸ | Monsoon Session
ਨਵੀਂ ਦਿੱਲੀ, (ਏਜੰਸੀ)। ਸੰਸਦ ਦਾ ਮਾਨਸੂਨ ਸੈਸ਼ਨ ਅੱਜ ਤੋਂ ਸ਼ੁਰੂ ਹੋ ਰਿਹਾ ਹੈ ਇਸ ਸੈਸ਼ਨ ‘ਚ ਵਿਰੋਧੀ ਧਿਰ ਮਹਿਲਾ ਰਾਖਵਾਂਕਰਨ, ਮਹਿੰਗਾਈ, ਦਲਿਤ ਉਤਪੀੜਨ ਤੇ ਅੱਤਵਾਦ ਵਰਗੇ ਵੱਡੇ ਮੁੱਦਿਆਂ ‘ਤੇ ਸਰਕਾਰ ਨੂੰ ਘੇਰਨ ਦੀ ਪੂਰੀ ਤਿਆਰੀ ‘ਚ ਹੈ ਤੇ ਸੱਤਾ ਧਿਰ ਵੀ ਤਿਆਰ ਹੈ ਪਿਛਲੀ ਵਾਰ ਦਾ ਬਜਟ ਸੈਸ਼ਨ ਕਾਫ਼ੀ ਹੰਗਾਮੇਦਾਰ ਰਿਹਾ ਸੀ  ਇਸ ਸੈਸ਼ਨ ‘ਚ ਸਭ ਤੋਂ ਜ਼ਿਆਦਾ ਚਰਚਾ ਮਹਿਲਾ ਰਾਖਵਾਂਕਰਨ ਬਿੱਲ ਸਬੰਧੀ ਹੈ ਕਾਂਗਰਸ ਨੇ ਸੰਸਦ ਤੇ ਵਿਧਾਨ ਸਭਾਵਾਂ ‘ਚ ਔਰਤਾਂ ਨੂੰ 33 ਫੀਸਦੀ ਰਾਖਵਾਂਕਰਨ ਦੇਣ ਦੀ ਮੰਗ ਕੀਤੀ ਹੈ ਇਸ ਲਈ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਵੀ ਲਿਖੀ ਸੀ ਇਸ ਸੈਸ਼ਨ ‘ਚ ਜੰਮੂ-ਕਸ਼ਮੀਰ ਦਾ ਮੁੱਦਾ ਵੀ ਪਹਿਲਾਂ ਵਾਂਗ ਛਾਇਆ ਰਹੇਗਾ।
ਇਨ੍ਹਾਂ ਮੁੱਦਿਆਂ ‘ਤੇ ਹੋਵੇਗਾ ਹੰਗਾਮਾ
ਵਿਰੋਧੀ ਜੰਮੂ ਕਸ਼ਮੀਰ ਦੀ ਸਥਿਤੀ, ਪੀਡੀਪੀ-ਭਾਜਪਾ ਸਰਕਾਰ ਦੇ ਡਿੱਗਣ ਤੇ ਅੱਤਵਾਦ ਵਰਗੇ ਮੁੱਦੇ ਚੁੱਕ ਸਕਦੀ ਹੈ ਕਿਸਾਨ, ਦਲਿਤ ਤੰਗ ਪ੍ਰੇਸ਼ਾਨ, ਰਾਮ ਮੰਦਰ, ਡਾਲਰ ਦੇ ਮੁਕਾਬਲੇ ਰੁਪਏ ਦੀ ਦਰ ‘ਚ ਗਿਰਾਵਟ, ਪੈਟਰੋਲ ਪਦਾਰਥਾਂ ਦੀਆਂ ਕੀਮਤਾਂ ‘ਚ ਵਾਧਾ ਵਰਗੇ ਮਸਲਿਆਂ ‘ਤੇ ਵੀ ਵਿਰੋਧੀ ਧਿਰ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕਰੇਗੀ ਇੱਕ ਮਹੱਤਵਪੂਰਨ ਵਿਸ਼ਾ ਆਂਧਰਾ ਪ੍ਰਦੇਸ਼ ਮੁੜ ਗਠਨ ਐਕਟ ਦੀਆਂ ਤਜਵੀਜ਼ਾਂ ਨੂੰ ਲਾਗੂ ਕਰਨ ਦਾ ਵੀ ਹੋ ਸਕਦਾ ਹੈ, ਜਿਸ ਕਾਰਨ ਪਿਛਲੇ ਸੈਸ਼ਨ ‘ਚ ਤੇਲਗੁ ਦੇਸ਼ਮ ਪਾਰਟੀ ਨੇ ਭਾਰੀ ਹੰਗਾਮਾ ਕੀਤਾ ਸੀ।
ਸਦਨ ਚਲਾਉਣ ‘ਚ ਸਹਿਯੋਗ ਕਰਨ ਵਿਰੋਧੀ : ਮੋਦੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਰੀਆਂ ਵਿਰੋਧੀਆਂ ਪਾਰਟੀਆਂ ਤੋਂ ਸੰਸਦ ਦਾ ਮਾਨਸੂਨ ਸੈਸ਼ਨ ਸੁਚੱਜੇ ਢੰਗ ਨਾਲ ਚਲਾਉਣ ਦੀ ਅਪੀਲ ਕਰਦਿਆਂ ਕਿਹਾ ਕਿ  ਉਹ ਜੋ ਵੀ ਮੁੱਦਾ ਜਾਂ ਸਮੱਸਿਆ ਉੱਠਾਉਣ ਸਰਕਾਰ ਉਸ ‘ਤੇ ਨਿਯਮਾਂ ਅਨੁਸਾਰ ਚਰਚਾ ਕਰਾਉਣ ਲਈ ਤਿਆਰ ਹੈ  ਸੰਸਦੀ ਕਾਰਜ ਮੰਤਰੀ ਅਨੰਤ ਕੁਮਾਰ ਨੇ ਸੈਸ਼ਨ ਸ਼ੁਰੂ ਹੋਣ ਤੋਂ ਇੱਕ ਦਿਨ ਪਹਿਲਾਂ ਸਰਕਾਰ ਵੱਲੋਂ ਮੰਗਲਵਾਰ ਨੂੰ ਸੱਦੀ ਗਈ ਸਰਵ ਸਾਂਝੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨੂੰ ਕਿਹਾ ਮੀਟਿੰਗ ਬਹੁਤ ਚੰਗੇ ਮਾਹੌਲ ‘ਚ ਹੋਈ।
ਮਹਿਬੂਬਾ ਨੇ ਕੇਂਦਰ ਨੂੰ ਦਿੱਤੀ ਧਮਕੀ
ਪੀਡੀਪੀ ਨੂੰ ਤੋੜਿਆ ਤਾਂ ਕੇਂਦਰ ਨੂੰ ਗੰਭੀਰ ਨਤੀਜੇ ਭੁਗਤਣੇ ਪੈਣਗੇ
ਸ੍ਰੀਨਗਰ, (ਏਜੰਸੀ)। ਜੰਮੂ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਨੇ ਸੂਬੇ ‘ਚ ਸਰਕਾਰ ਦੇ ਗਠਨ ਲਈ ਪੀਪੁਲਜ਼ ਡੈਮੋਕ੍ਰੇਟਿਕ ਪਾਰਟੀ (ਪੀਡੀਪੀ) ‘ਚ ਵੰਡ ਦੀ ਕਿਸੇ ਵੀ ਕੋਸ਼ਿਸ਼ ਪ੍ਰਤੀ ਕੇਂਦਰ ਨੂੰ ਚਿਤਾਵਨੀ ਦਿੰਦਿਆਂ ਸ਼ੁੱਕਰਵਾਰ ਨੂੰ ਕਿਹਾ ਕਿ ਜੇਕਰ ਅਜਿਹਾ ਕੀਤਾ ਗਿਆ ਤਾਂ ਇਸ ਦੇ ਗੰਭੀਰ ਨਤੀਜੇ ਸਾਹਮਣੇ ਆਉਣਗੇ। ਪੀਡੀਪੀ ਮੁਖੀ ਸ੍ਰੀਮਤੀ ਮੁਫ਼ਤੀ ਨੇ ਸ੍ਰੀਨਗਰ ਦੇ ਪੁਰਾਣੇ ਇਲਾਕੇ ‘ਚ ਨਕਾਸ਼ਬੰਦ ਸਾਹਿਬ ਮਜਾਰ ‘ਤੇ 1931 ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ ਪੱਤਰਕਾਰਾਂ ਨੂੰ ਕਿਹਾ, ਜੇਕਰ ਨਵੀਂ ਦਿੱਲੀ 1987 ਨੂੰ ਦੁਹਰਾਉਣ ਦੀ ਕੋਸ਼ਿਸ਼ ਕਰੇਗੀ ਤਾਂ ਇਸ ਦੇ ਖਤਰਨਾਤ ਨਤੀਜੇ ਹੋਣਗੇ। (Mehbooba Mufti)
ਪੀਡੀਪੀ ਇੱਕਜੁਟ, ਸਮੱਸਿਆ ਦਾ ਹੱਲ ਮੀਟਿੰਗ ‘ਚ ਹੋਵੇਗਾ
ਉਨ੍ਹਾਂ ਕਿਹਾ ਕਿ ਦਿੱਲੀ ਦੀ ਮਨਜ਼ੂਰੀ ਤੋਂ ਬਿਨਾ ਸੂਬੇ ‘ਚ ਵਿਧਾਇਕਾਂ ਦੀ ਖਰੀਦ-ਫਰੋਖਤ ਨਹੀਂ ਹੋ ਸਕਦੀ। ਉਨ੍ਹਾਂ ਕਿਹਾ ਕਿ ਮੇਰੀ ਪਾਰਟੀ ਇੱਕਜੁਟ ਹੈ। ਘਰਾਂ ‘ਚ ਸਮੱਸਿਆਵਾਂ ਹੋ ਸਕਦੀਆਂ ਹਨ ਜਿਨ੍ਹਾਂ ਨੂੰ ਘਰ ਦੇ ਅੰਦਰ ਮਿਲ-ਬੈਠ ਕੇ ਹੱਲ ਕੀਤਾ ਜਾ ਸਕਦਾ ਹੈ।
ਪੰਜਾਬ, ਹਰਿਆਣਾ ਤੇ ਰਾਜਸਥਾਨ ਨਾਲ ਸਬੰਧਿਤ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਕਿਹਾ, ਜੋਧਪੁਰ ਵਿੱਚ ਹੀ ਸਲਮਾਨ ਖਾਨ ਨੂੰ ਮਾਰਾਂਗਾ
ਜੋਧਪੁਰ (ਏਜੰਸੀ)। ਪੰਜਾਬ-ਰਾਜਸਥਾਨ ਅਤੇ ਹਰਿਆਣਾ ਦੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਨੂੰ ਮਾਰਨ ਦੀ ਧਮਕੀ ਦਿੱਤੀ ਹੈ। ਇਸ ਗੈਂਗਸਟਰ ਨੇ ਕਿਹਾ ਕਿ ਅਜੇ ਤੱਕ ਮੈਂ ਕੁਝ ਨਹੀਂ ਕੀਤਾ। ਹੁਣ ਸਲਮਾਨ ਖਾਨ ਨੂੰ ਮਾਰਾਂਗਾ ਅਤੇ ਜੋਧਪੁਰ ਵਿੱਚ ਹੀ ਮਾਰਾਂਗਾ। ਜ਼ਿਕਰਯੋਗ ਹੈ ਕਿ ਡਿਫਰੈਂਟ ਟਾਈਲ ਵਿੱਚ ਸਮਾਜ ਸੇਵਾ ਦਾ ਦਾਅਵਾ ਕਰਨ ਵਾਲੇ ਲਾਰੈਂਸ ਨੂੰ ਸ਼ਾਨੋ-ਸ਼ੌਕਤ ਨਾਲ ਰਹਿਣਾ ਅਪਰਾਧ ਦੀ ਦੁਨੀਆਂ ਵਿੱਚ ਖਿੱਚ ਲਿਆਇਆ।
ਮਹਾਂਨਗਰ ਮੈਜਸਿਟਰੇਟਟ ਆਸ਼ੀਸ਼ ਦਾਧੀਚ ਦੀ ਅਦਾਲਤ ‘ਚੋਂ ਪੁਲਿਸ ਉਸ ਨੂੰ ਜੇਲ੍ਹ ਲਿਜਾ ਰਹੀ ਸੀ। ਉਦੋਂ ਇੱਕ ਮੀਡੀਆ ਕਰਮੀ ਨੇ ਉਸ ਦੇ ਅੱਗੇ ਮਾਈਕ ਰੱਖ ਦਿੱਤਾ ਤਾਂ ਲਾਰੈਂਸ ਬੋਲਿਆ, ‘ਅਜੇ ਤਾਂ ਮੈਂ ਕੁਝ ਕੀਤਾ ਨਹੀਂ ਹੈ। ਹੁਣ ਕਰਾਂਗਾ ਤਾਂ ਪਤਾ ਲੱਗੇਗਾ। ਸਲਮਾਨ ਨੂੰ ਮਾਰਾਂਗਾ, ਇੱਥੇ ਹੀ ਮਾਰਾਂਗਾ ਉਦੋਂ ਪਤਾ ਲੱਗੇਗਾ।’ ਪੁਲਿਸ ਇਸ ਨੂੰ ਸ਼ਾਤਿਰ ਚਾਲ ਮੰਨ ਰਹੀ ਹੈ, ਕਿਉਂਕਿ ਉਸ ਨੇ ਇਸੇ ਤਰੀਕੇ ਨਾਲ ਪੰਜਾਬ ਦੇ ਨੌਜਵਾਨਾਂ ਨੂੰ ਆਪਣੇ ਸੋਪੂ ਸੰਗਠਨ ਨਾਲ ਜੋੜਿਆ, ਫਿਰ ਉਨ੍ਹਾਂ ਨੂੰ ਅਪਰਾਧ ਵਿੱਚ ਧੱਕਿਆ।
ਹਿਰਨ ਸ਼ਿਕਾਰ ਮਾਮਲੇ ਨੂੰ ਲੈ ਕੇ ਸਲਮਾਨ ਦਾ ਜੋਧਪੁਰ ਵਿੱਚ ਵਿਰੋਧ ਹੈ, ਇਹ ਵਿਰੋਧ ਪ੍ਰਦੇਸ਼ ਪੱਧਰ ਤੱਕ ਵੀ ਹੈ। ਲਾਰੈਂਸ ਦਾ ਨੈਟਵਰਕ ਹਨੂੰਮਾਨਗੜ੍ਹ-ਬੀਕਾਨੇਰ ਵਿੱਚ ਜੰਮਿਆ ਹੋਇਆ ਹੈ। ਇਸ ਲਈ ਇਸ ਚਿਤਾਵਨੀ ਨਾਲ ਉਹ ਸਲਮਾਨ ਵਿਰੋਧੀਆਂ ਦੀ ਹਮਦਰਦੀ ਲੈ ਕੇ ਇੱਥੋਂ ਦੇ ਨੌਜਵਾਨਾਂ ਦਾ ਵੀ ਨੇਤਾ ਬਣਨਾ ਚਾਹੁੰਦਾ ਹੈ, ਤਾਂਕਿ ਉਨ੍ਹਾਂ ਨੂੰ ਵੀ ਆਪਣੇ ਨੈਟਵਰਕ ਵਿੱਚ ਸ਼ਾਮਲ ਕਰਕੇ ਰੰਗਦਾਰੀ ਦਾ ਧੰਦਾ ਹੋਰ ਫੈਲਾ ਸਕੇ।
ਸੁਰੱਖਿਆ ਕੀਤੀ ਹੋਰ ਸਖ਼ਤ
ਲਖਨਊ: ਪਾਕਿਸਤਾਨ ਦੇ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਇੱਕ ਨਵੇਂ ਟੇਪ ਦੇ ਜ਼ਰੀਏ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਨੂੰ ਧਮਕੀ ਦਿੱਤੀ ਗਈ ਹੈ। ਹੁਣ ਇਸ ਟੇਪ ਦੀ ਜਾਂਚ ਯੂਪੀ ਏਟੀਐੱਸ ਦੇ ਨਾਲ ਐਨਆਈਏ ਕਰ ਰਹੀ ਹੈ। ਉੱਥੇ ਉੱਤਰ ਪ੍ਰਦੇਸ਼ ਵਿਧਾਨ ਭਵਨ ਵਿੱਚ ਬੰਬ ਮਿਲਣ ਤੋਂ ਬਾਅਦ ਯੋਗੀ ਅਦਿੱਤਿਆਨਾਥ ‘ਤੇ ਅੱਤਵਾਦੀ ਖ਼ਤਰੇ ਦੇ ਸ਼ੱਕ ਦੇ ਤਹਿਤ ਸੁਰੱਖਿਆ ਹੋਰ ਸਖ਼ਤ ਕਰ ਦਿੱਤੀ ਗਈ।
ਟੇਪ ‘ਚ ਦਵਾਈ ਤੇ ਕੈਮੀਕਲ ਨਾਲ ਹਮਲੇ ਦਾ ਜ਼ਿਕਰ
ਜੈਸ਼-ਏ-ਮੁਹੰਮਦ ਦੇ ਸਰਗਨਾ ਮਸੂਦ ਅਜ਼ਹਰ ਦੇ ਇਸ ਟੇਪ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅੱਦਿਆਨਾਥ ‘ਤੇ ਬਾਰੂਦ ਦੀ ਬਜਾਏ ਦਵਾਈ ਅਤੇ ਕੈਮੀਕਲ  ਨਾਲ ਹਮਲਾ ਕਰਨ ਦਾ ਜ਼ਿਕਰ ਹੈ। ਧਮਕੀ ਭਰਿਆ ਇਹ ਟੇਪ ਕਸ਼ਮੀਰ ਬੇਸ ਕੈਂਪ ਤੋਂ ਜੈਸ਼-ਏ-ਮੁਹੰਮਦ ਨੇ ਜਾਰੀ ਕੀਤਾ। ਜਿੱਥੇ ਉੱਤਰ ਪ੍ਰਦੇਸ਼ ਏਟੀਐੱਸ ਇਸ ਟੇਪ ਨੂੰ ਫਰਜ਼ੀ ਦੱਸ ਰਹੀ ਹੈ, ਉੱਥੇ ਆਈਬੀ ਤੋਂ ਲੈ ਕੇ ਦੇਸ਼ ਦੀਆਂ ਵੱਡੀਆ ਸੁਰੱਖਿਆ ਏਜੰਸੀਆਂ ਇਸ ਧਮਕੀ ਨੂੰ ਗੰਭੀਰਾਤ ਨਾਲ ਲੈਂਦੇ ਹੋਏ ਜਾਂਚ ਕਰ ਰਹੀਆਂ ਹਨ।
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅੱਦਿਤਿਆਨਾਥ ਨੂੰ ਧਮਕੀ ਸੰਦੇਸ਼ ਅਤੇ ਇਸ ਦੇ 36 ਘੰਟਿਆਂ ਦੇ ਅੰਦਰ ਉੱਤਰ ਪ੍ਰਦੇਸ਼ ਵਿਧਾਨ ਸਭਾ ਵਿੱਚ ਬੰਬ ਮਿਲਣ ਤੋਂ ਇਸ ਗੱਲ ਦਾ ਸ਼ੱਕ ਹੋਰ ਡੂੰਘਾ ਹੋ ਜਾਂਦਾ ਹੈ ਕਿ ਰਾਜ ਦੇ ਮੁੱਖ ਮੰਤਰੀ ਯੋਗੀ ਅੱਦਿਤਿਆਨਾਥ ਜੈਸ਼ ਦੇ ਨਿਸ਼ਾਨੇ ‘ਤੇ ਹਨ। ਬੀਤੇ ਦੋ ਹਫ਼ਤਿਆਂ ਵਿੱਚ ਪ੍ਰਧਾਨ ਮੰਤਰੀ ਮੋਦੀ ਅਤੇ ਯੋਗੀ ਅਦਿੱਤਿਆਨਾਥ ਨੂੰ ਇਹ ਦੂਜੀ ਧਮਕੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।