Former - Sach Kahoon Punjabi
ਜਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਦਾ ਦੇਹਾਂਤ
ਜਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਦਾ ਦੇਹਾਂਤ
ਟੋਕੀਓ (ਏਜੰਸੀ)। ਜਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਯਾਸੂਹੀਰੋ ਨਾਕਾਸੋਨੇ ਦਾ ਸ਼ੁੱਕਰਵਾਰ ਨੂੰ 101 ਸਾਲ ਦੀ ਉਮਰ ‘ਚ ਦੇਹਾਂਤ ਹੋ ਗਿਆ। ਸਥਾਨਕ ਮੀਡੀਆ ਨੇ ਇਹ ਜਾਣਕਾਰੀ ਦਿੱਤੀ। ਸ੍ਰੀ ਨਾਕਾਸੋਨੇ ਨਵੰਬਰ 1982 ਤੋਂ ਨਵੰਬਰ 1987 ਤੱਕ ਜਪਾਨ ਦੇ ਪ੍ਰਧਾਨ ਮੰਤਰੀ ਰਹੇ। ਸ੍ਰੀ ਨਾਕਾਸੋਨੇ ਨੂੰ ਜਪਾਨ ‘ਚ ਰੇਲ ਸੇਵਾ ਦਾ ਨਿੱਜੀਕਰਨ ਕਰਨ ਦਾ ਸਿਹਰਾ ਜਾਂਦਾ ਹੈ। ਕੂਟਨੀਤਿਕ ਮੋਰਚੇ ‘ਤੇ ਤੱਤਕਾਲੀਨ ਅਮਰੀਕੀ ਰਾਸ਼ਟਰਪਤੀ ਰੋਨਾਲਡ ਰੀਗਨ ਨਾਲ ਉਨ੍ਹਾਂ ਦੇ ਨਜ਼ਦੀਕੀ ਸਬੰਧ ਸਨ। ਸ੍ਰੀ ਨਾਕਾਸੋਨੇ ਦਾ ਜਨਮ 1918 ‘ਚ ਤਾਕਾਸਾਕੀ ਸ਼ਹਿਰ ‘ਚ ਹੋਇਆ ਸੀ। ਉਨ੍ਹਾਂ 1947 ‘ਚ ਰਾਜਨੀਤੀ ‘ਚ ਪ੍ਰਵੇਸ਼ ਕੀਤਾ ਅਤੇ ਜਪਾਨ ਦੀ ਸੰਸਦ ਦੇ ਹੇਠਲੇ ਸਦਨ ਦੇ ਮੈਂਬਰ ਚੁਣੇ ਗਏ। ਉਨ੍ਹਾਂ ਇਸ ਸੀਟ ‘ਤੇ ਲਗਾਤਾਰ 20 ਵਾਰ ਚੋਣ ਜਿੱਤੀ। Prime Minister
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
Prime Minister
ਮੁੱਖ ਮੰਤਰੀ ਦੇ ਜ਼ਿਲ੍ਹੇ ‘ਚ ਆਮ ਲੋਕਾਂ ‘ਤੇ ਕੀਤੇ ਜਾ ਰਹੇ ਨੇ ਪਰਚੇ
ਖੁਸ਼ਵੀਰ ਸਿੰਘ ਤੂਰ/ਪਟਿਆਲਾ। ਅਕਾਲੀ ਦਲ ਦੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਦੋਸ਼ ਲਾਇਆ ਹੈ ਕਿ ਮੁੱਖ ਮੰਤਰੀ ਦੇ ਜ਼ਿਲ੍ਹੇ ਅੰਦਰ ਪੁਲਿਸ ਵੱਲੋਂ ਪਰਚੇ ਦਰਜ ਕਰਕੇ ਆਮ ਲੋਕਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੀਐਮ ਦੇ ਜ਼ਿਲ੍ਹੇ ਵਿੱਚ ਪੁਲਿਸ ਅਮਨ ਕਾਨੂੰਨ ਦੀ ਸਥਿਤੀ ਬੁਰੀ ਤਰ੍ਹਾਂ ਵਿਗੜੀ ਹੋਈ ਹੈ ਅਤੇ ਥਾਣਿਆਂ ਨੂੰ ਪੁਲਿਸ ਦੀ ਬਜਾਏ ਕਾਂਗਰਸੀ ਆਗੂਆਂ ਵੱਲੋਂ ਚਲਾਇਆ ਜਾ ਰਿਹਾ ਹੈ। ਇਸ ਦੌਰਾਨ ਉਨ੍ਹਾਂ ਵੱਲੋਂ ਪੁਲਿਸ ਵੱਲੋਂ ਤੰਗ ਕੀਤੇ ਗਏ ਪੀੜਤ ਪਰਿਵਾਰਾਂ ਨੂੰ ਵੀ ਸਾਹਮਣੇ ਲਿਆਂਦਾ।ਪੱਤਰਕਾਰਾਂ ਨਾਲ ਗੱਲ ਕਰਦਿਆਂ ਰੱਖੜਾ ਨੇ ਕਿਹਾ ਕਿ ਅਕਾਲੀ ਵਰਕਰਾਂ ਤੇ ਆਮ ਲੋਕਾਂ ‘ਤੇ ਪੁਲਿਸ ਤਸ਼ੱਦਦ ਕਰ ਰਹੀ ਹੈ ਪਰ ਕੋਈ ਵੀ ਸੁਣਵਾਈ ਨਹੀਂ ਹੋ ਰਹੀ। ਇੱਥੋਂ ਤਕ ਕਿ ਹੁਣ ਪਿੰਡ ਫਤਿਹ ਮਾਜਰੀ ਵਿਖੇ ਪੁਲਿਸ ਦੇ ਸਤਾਏ ਹੋਏ ਲੋਕ ਜਦੋਂ ਹਾਈ ਕੋਰਟ ਦੀ ਸ਼ਰਨ ਵਿੱਚ ਪੁੱਜੇ ਤਾਂ ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਹੋਈ ਕਾਰਵਾਈ ਦੌਰਾਨ ਥਾਣਾ ਮੁਖੀ ਜਿੱਥੇ ਮੁਅੱਤਲ ਹੋਇਆ।
ਉਥੇ ਦੋਸ਼ੀ ਲੋਕਾਂ ਖਿਲਾਫ਼ ਵੀ ਕੇਸ ਦਰਜ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਤਾਂ ਸਿਰਫ ਇਕ ਕੇਸ ਹੈ, ਅਜਿਹੇ ਹੋਰ ਦਰਜਨਾਂ ਕੇਸ ਹਨ, ਜਿਨ੍ਹਾਂ ਵਿਚ ਲੋਕ ਪੁਲਿਸ ਤੋਂ ਤੰਗ ਬੈਠੇ ਹਨ ਤੇ ਹੁਣ ਸਾਰੇ ਸਬੂਤਾਂ ਸਮੇਤ ਇਨ੍ਹਾਂ ਕੇਸਾਂ ਨੂੰ ਲੈ ਕੇ ਹਾਈ ਕੋਰਟ ਦੀ ਸ਼ਰਨ ਵਿਚ ਜਾਇਆ ਜਾਵੇਗਾ। ਰੱਖੜਾ ਨੇ ਕਿਹਾ ਕਿ ਜੂਨ 2019 ਵਿਚ ਕਾਂਗਰਸੀ ਗੁੰਡੇ ਇੱਕ ਵਿਧਵਾ ਅਤੇ ਉਸ ਦੀ ਅੱਠ ਸਾਲ ਦੀ ਧੀ ਦੀ ਘਰ ਜਾ ਕੇ ਮਾਰਕੁੱਟ ਕਰਦੇ ਹਨ ਤੇ ਉਸ ਦੀ ਜ਼ਮੀਨ ਹੜੱਪਣ ਦੀ ਕੋਸ਼ਿਸ਼ ਕਰਦੇ ਹਨ ਤੇ ਪੁਲਿਸ ਉਲਟਾ ਮੁਲਜ਼ਮਾਂ ਖਿਲਾਫ਼ ਕਾਰਵਾਈ ਕਰਨ ਦੀ ਥਾਂ ਵਿਧਵਾ ਤੇ ਉਸ ਦੀ ਅੱਠ ਸਾਲ ਦੀ ਧੀ ਨੂੰ ਧਮਕੀਆਂ ਦਿੰਦੀ ਹੈ ਤੇ ਪੁਲਿਸ ਦੇ ਸੀਨੀਅਰ ਅਧਿਕਾਰੀ ਵੀ ਚੁੱਪੀ ਧਾਰ ਲੈਂਦੇ ਹਨ। ਉਨ੍ਹਾਂ ਆਖਿਆ ਕਿ ਐਸ.ਐਚ.ਓ. ਨੂੰ ਹਾਈਕੋਰਟ ਦੇ ਡੰਡੇ ਦੇ ਡਰ ਤੋਂ ਮੁਅੱਤਲ ਕਰਕੇ ਮੁਲਜ਼ਮਾਂ ਖਿਲਾਫ਼ ਪਰਚਾ ਤਾਂ ਦਰਜ ਕਰ ਲਿਆ ਹੈ ਪਰ ਅਜੇ ਤਕ ਪਰਜਾ ਦਰਜ ਕਰਨ ਤੋਂ ਬਾਅਦ ਦੋਸ਼ੀ ਸ਼ਰੇਆਮ ਖੁੱਲ੍ਹੇ ਘੁੰਮ ਰਹੇ ਹਨ ਤੇ ਪਰਿਵਾਰ ਨੂੰ ਧਮਕੀਆਂ ਦੇ ਰਹੇ ਹਨ ਤੇ ਹੁਣ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਲਈ ਹਾਈ ਕੋਰਟ ਜਾਇਆ ਜਾਵੇਗਾ ਉਥੇ ਧਰਨਾ ਵੀ ਲਾਇਆ ਜਾਵੇਗਾ।
ਸੁਰਜੀਤ ਰੱਖੜਾ ਨੇ ਆਖਿਆ ਕਿ ਥਾਣਿਆਂ ਨੂੰ ਅਫ਼ਸਰ ਨਹੀਂ ਕਾਂਗਰਸੀ ਨੇਤਾ ਚਲਾ ਰਹੇ ਹਨ ਤੇ ਪੁਲਿਸ ਹਾਈ ਕੋਰਟ ਨੂੰ ਟਿੱਚ ਸਮਝ ਰਹੀ ਹੈ। ਉਨ੍ਹਾਂ ਆਖਿਆ ਕਿ ਡਰੋਲਾ ਦੇ ਸਾਬਕਾ ਸਰਪੰਚ ਗੁਰਮੇਲ ਸਿੰਘ ਖਿਲਾਫ਼ ਵੀ ਬਿਨਾ ਮਤਲਬ ਤੋਂ ਕੇਸ ਦਰਜ ਕਰ ਦਿੱਤਾ ਗਿਆ ਜਦੋਂ ਕਿ ਉਸ ਨੂੰ ਸਾਰੇ ਕੇਸਾਂ ਵਿਚ ਕਾਂਗਰਸ ਸਰਕਾਰ ਵੇਲੇ ਹੀ ਕਲੀਅਰੈਂਸ ਮਿਲੀ ਹੋਈ ਹੈ। ਉਨ੍ਹਾਂ ਕਿਹਾ ਕਿ ਪਹਾੜਪੁਰ ਦੇ ਸਾਬਕਾ ਸਰਪੰਚ ਜਗਦੀਪ ਸਿੰਘ ਤੇ ਉਸ ਦੇ ਖਿਲਾਫ਼ ਅੱਧੀ ਦਰਜਨ ਦੇ ਕਰੀਬ ਮੁਕੱਦਮੇ ਦਰਜ ਕਰਵਾਏ ਹੋਏ ਹਨ ਜੋ ਕਿ ਗੁੰਡਾਰਾਜ ਦੀ ਨਿਸ਼ਾਨੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਰਿਆਣਾ ‘ਚ ਇੱਕ ਹੋਰ ਵੱਡਾ ਫੇਰਬਦਲ ਹੋ ਗਿਆ ਹੈ। ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਦੇ ਚਾਰ ਸਾਬਕਾ ਵਿਧਾਇਕਾਂ ਨੇ ਅੱਜ ਭਾਵ ਸ਼ੁੱਕਰਵਾਰ ਨੂੰ ਜਨਨਾਇਕ ਜਨਤਾ ਪਾਰਟੀ (ਜੇ. ਜੇ. ਪੀ) ‘ਚ ਸ਼ਾਮਿਲ ਹੋ ਗਏ ਹਨ। ਦਿੱਲੀ ‘ਚ ਆਯੋਜਿਤ ਪ੍ਰੈੱਸ ਕਾਨਫਰੰਸ ‘ਚ ਦੁਸਯੰਤ ਚੌਟਾਲਾ ਦੀ ਅਗਵਾਈ ‘ਚ ਨੈਨਾ ਚੌਟਾਲਾ, ਅਨੂਪ ਧਾਰਕ, ਰਾਜਦੀਪ ਙੌਗਟ, ਪ੍ਰਿਥੀ ਨੰਬਰਦਾਰ ਨੇ ਹੁਣ ਜੇਜੇਪੀ ‘ਚ ਸ਼ਾਮਿਲ ਹੋ ਗਏ ਹਨ। ਦੱਸ ਦੇਈਏ ਕਿ 2 ਦਿਨ ਪਹਿਲਾਂ ਚਾਰ ਸਾਬਕਾ ਵਿਧਾਇਕਾਂ ਨੇ ਇਨੈਲੋ ਦੇ ਵਿਧਾਇਕ ਅਹੁਦੇ ਤੋਂ ਅਸਤੀਫਾ ਦਿੱਤੇ ਸਨ। ਪ੍ਰੈੱਸ ਕਾਨਫਰੰਸ ‘ਚ ਦੁਸ਼ਯੰਤ ਚੌਟਾਲਾ ਨੇ ਕਿਹਾ ਹੈ ਕਿ ਜਿਵੇਂ ਹੀ ਵਿਧਾਨ ਸਭਾ ਚੋਣਾਂ ਲਈ ਚੋਣ ਜ਼ਾਬਤਾ ਲੱਗੇਗਾ। (BJP)
ਸਾਰਿਆਂ ਨੂੰ ਦੱਸ ਦਿੱਤਾ ਜਾਵੇਗਾ ਕਿ ਜੇਜੇਪੀ ਅਤੇ ਬਸਪਾ ਕਿਹੜੀਆਂ-ਕਿਹੜੀਆਂ ਸੀਟਾਂ ‘ਤੇ ਚੋਣਾਂ ਲੜਨਗੀਆਂ। ਜੇਜੇਪੀ ਕਿਸੇ ਵੀ ਮਹਾਗਠਜੋੜ ਦਾ ਹਿੱਸਾ ਨਹੀਂ ਬਣੇਗੀ। ਜੇਕਰ ਇਨੈਲੋ ਅਤੇ ਕਾਂਗਰਸ ਇੱਕ ਹੋ ਜਾਂਦੀਆਂ ਹਨ ਤਾਂ ਚੌਟਾਲਾ ਸਾਹਿਬ ਦੀ ਰਾਜਨੀਤੀ ਨਹੀਂ ਬਚੇਗੀ। ਚੌਧਰੀ ਦੇਵੀ ਲਾਲ ਵੱਲੋਂ ਕੀਤੇ ਗਏ ਸੰਘਰਸ਼ ਦਾ ਵੀ ਕੋਈ ਮਹੱਤਵ ਨਹੀਂ ਰਹਿ ਜਾਵੇਗਾ। ਦੁਸ਼ਯੰਤ ਚੌਟਾਲਾ ਨੇ ਖਾਪ ਪੰਚਾਇਤਾਂ ਦੀ ਮੁਹਿੰਮ ਨੂੰ ਝਟਕਾ ਦਿੰਦੇ ਹੋਏ ਕਿਹਾ ਹੈ ਕਿ ਚੌਟਾਲਾ ਪਰਿਵਾਰ ਰਾਜਨੀਤਿਕ ਤੌਰ ‘ਤੇ ਇੱਕ ਨਹੀਂ ਹੋਵੇਗਾ। ਪਰਿਵਾਰਿਕ ਤੌਰ ‘ਤੇ ਇੱਕ ਹੋਣ ਦਾ ਫੈਸਲਾ ਦਾਦਾ ਓਮ ਪ੍ਰਕਾਸ਼ ਅਤੇ ਪ੍ਰਕਾਸ਼ ਸਿੰਘ ਬਾਦਲ ‘ਤੇ ਛੱਡ ਦਿੱਤਾ ਹੈ। ਰਾਜਨੀਤਿਕ ਤੌਰ ‘ਤੇ ਸਾਡਾ ਗਠਜੋੜ ਬਸਪਾ ਦੇ ਨਾਲ ਹੀ ਹੈ ਵੈਸੇ ਵੀ ਰਾਜਨੀਤਿਕ ਗਠਜੋੜ ਦਾ ਫੈਸਲਾ ਪਾਰਟੀ ਅਤੇ ਗਠਜੋੜ ਦਾ ਪਾਰਟਨਰ ਲੈਂਦੇ ਹਨ। (BJP)
ਦਿੱਲੀ ਦੀ ਸਾਬਕਾ ਸੀਐੱਮ ਸ਼ੀਲਾ ਦੀਕਸ਼ਿਤ ਦਾ ਦੇਹਾਂਤ
ਦਿੱਲੀ ‘ਚ ਵਿਕਾਸ ਦੀ ਰਾਜਨੀਤੀ ਦਾ ਚਿਹਰਾ ਸੀ ਸ਼ੀਲਾ
ਏਜੰਸੀ, ਨਵੀਂ ਦਿੱਲੀ
ਦਿੱਲੀ ਦੀ ਸਾਬਕਾ ਮੁੱਖ ਮੰਤਰੀ ਤੇ ਪ੍ਰਦੇਸ਼ ਕਾਂਗਰਸ ਇੰਚਾਰਜ ਸ਼ੀਲਾ ਦੀਕਸ਼ਿਤ ਦਾ ਅੱਜ ਲਗਭਗ ਇੱਥੇ ਇੱਕ ਹਸਪਤਾਲ ‘ਚ ਦੇਹਾਂਤ ਹੋ ਗਿਆ ਉਹ 81 ਸਾਲਾਂ ਦੇ ਸਨ ਪਰਿਵਾਰਰਿਕ ਸੂਤਰਾਂ ਅਨੁਸਾਰ ਸ੍ਰੀਮਤੀ ਦੀਕਸ਼ਿਤ ਨੂੰ ਅੱਜ ਸਵੇਰੇ ਅਚਾਨਤ ਸਿਹਤ ਖਰਾਬ ਹੋਣ ਤੋਂ ਬਾਅਦ ਐਕਸਕਾਰਟ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ਨੇ ਲਗਭਗ ਚਾਰ ਵਜੇ ਦੇ ਕਰੀਬ ਅੰਤਿਮ ਸਾਹ ਲਿਆ ਉਨ੍ਹਾਂ ਦੇ ਪਰਿਵਾਰ ‘ਚ ਇੱਕ ਪੁੱਤਰ ਤੇ ਇੱਕ ਪੁੱਤਰੀ ਹੈ
ਸ਼ੀਲਾ ਦੀਕਸ਼ਿਤ ਨੂੰ ਤਾਲਮੇਲ ਰਾਜਨੀਤੀ ਤੇ ਵਿਕਾਸ ਦਾ ਚਿਹਰਾ ਮੰਨਿਆ ਜਾਂਦਾ ਰਿਹਾ ਹੈ ਦਿੱਲੀ ‘ਚ ਮੈਟਰੋ ਦੇ ਨੈਟਵਰਕ ਦਾ ਵਿਸਥਾਰ ਹੋਵੇ ਜਾਂ ਫਿਰ ਬਾਰਾਂਪੂਲਾ ਵਰਗੇ ਵੱਡੇ ਰੋਡ ਨੈਟਵਰਕ ਉਨ੍ਹਾਂ ਦੀ ਦੇਣ ਮੰਨੇ ਜਾਂਦੇ ਹਨ ਦਿੱਲੀ ‘ਚ ਉਨ੍ਹਾਂ ਦੇ ਸਹਿਯੋਗੀ ਮੰਤਰੀ ਰਹੇ ਮਹਾਬਲ ਮਿਸ਼ਰਾ ਨੇ ਸ਼ੀਲਾ ਦੀਕਸ਼ਿਤ ਨੂੰ ਸ਼ਰਧਾਂਜਲੀ ਦਿੰਦਿਆਂ ਕਿਹਾ ਕਿ ਉਨ੍ਹਾਂ ਦੇ ਦੇਹਾਂਤ ਨਾਲ ਹੋਏ ਨੁਕਸਾਲ ਦੀ ਪੂਰਤੀ ਨਹੀਂ ਕੀਤੀ ਜਾ ਸਕਦੀ
ਪੀਐੱਮ ਮੋਦੀ ਤੇ ਰਾਸ਼ਟਰਪਤੀ ਨੇ ਦਿੱਤੀ ਸ਼ਰਧਾਂਜਲੀ
ਪੀਐੱਮ ਨਰਿੰਦਰ ਮੋਦੀ ਨੇ ਟਵੀਟ ਕਰਕੇ ਸ਼ੀਲਾ ਦੀਕਸ਼ਿਤ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕੀਤਾ ਉਨ੍ਹਾਂ ਟਵੀਟ ਕੀਤਾ, ‘ਸ਼ੀਲਾ ਦੀਕਸ਼ਿਤ ਜੀ ਦੇ ਦੇਹਾਂਤ ਤੋਂ ਬੇਹੱਦ ਦੁਖੀ ਹਾਂ ਉਹ ਮਿਲਣਸਾਰ ਸ਼ਖਸੀਅਤ ਦੀ ਧਨੀ ਸਨ ਦਿੱਲੀ ਦੇ ਵਿਕਾਸ ਲਈ ਉਨ੍ਹਾਂ ਸ਼ਲਾਘਾਯੋਗ ਕੰਮ ਕੀਤੇ ਉਨ੍ਹਾਂ ਦੇ ਪਰਿਵਾਰ ਤੇ ਹਮਾਇਤੀਆਂ ਨੂੰ ਮੇਰੀ ਹਮਦਰਦੀ ਓਮ ਸ਼ਾਂਤੀ’ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸ਼ੀਲਾ ਦੀਕਸ਼ਿਤ ਦੇ ਦੇਹਾਂਤ ‘ਤੇ ਸੋਗ ਪ੍ਰਗਟ ਕੀਤਾ ਉਨ੍ਹਾਂ ਆਪਣੇ ਅਧਿਕਾਰਿਕ ਟਵਿੱਟਰ ਅਕਾਊਂਟ ‘ਤੇ ਲਿਖਿਆ, ‘ਦਿੱਲੀ ਦੀ ਸਾਬਕਾ ਮੁੱਖ ਮੰਤਰੀ ਤੇ ਸੀਨੀਅਰ ਆਗੂ ਸ਼ੀਲਾ ਦੀਕਸ਼ਿਤ ਦੇ ਦੇਹਾਂਤ ਦੀ ਖਬਰ ਤੋਂ ਦੁੱਖੀ ਹਾਂ ਉਨ੍ਹਾਂ ਦਾ ਕਾਰਜਕਾਲ ਦਿੱਲੀ ‘ਚ ਬਦਲਾਅ ਦਾ ਦੌਰ ਸੀ, ਜਿਸ ਦੇ ਲਈ ਉਨ੍ਹਾਂ ਨੂੰ ਯਾਦ ਕੀਤਾ ਜਾਵੇਗਾ ਉਨ੍ਹਾਂ ਦੇ ਪਰਿਵਾਰ ਤੇ ਸਾਥੀਆਂ ਪ੍ਰਤੀ ਹਮਦਰਦੀ
ਗਡਕਰੀ ਦਾ ਟਵੀਟ, ਯਾਦ ਰੱਖਿਆ ਜਾਵੇਗਾ ਯੋਗਦਾਨ
ਦਿੱਗਜ਼ ਮਹਿਲਾ ਆਗੂ ਦੇ ਦੇਹਾਂਤ ‘ਤੇ ਕੇਂਦਰੀ ਸੜਕ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨੇ ਸ਼ਰਧਾਂਜਲੀ ਦਿੰਦਿਆਂ ਟਵੀਟ ਕੀਤਾ, ‘ਦਿੱਲੀ ਦੀ ਸਾਬਕਾ ਮੁੱਖ ਮੰਤਰੀ ਤੇ ਕਾਂਗਰਸ ਦੀ ਸੀਨੀਅਰ ਆਗੂ ਸ੍ਰੀਮਤੀ ਸ਼ੀਲਾ ਦੀਕਸ਼ਿਤ ਜੀ ਦੇ ਦੇਹਾਂਤ ਦੀ ਖਬਰ ਸੁਣ ਦੁਖੀ ਹਾਂ ਦਿੱਲੀ ਦੇ ਵਿਕਾਸ ‘ਚ ਉਨ੍ਹਾਂ ਦਾ ਯੋਗਦਾਨ ਹਮੇਸ਼ਾ ਯਾਦ ਰੱਖਿਆ ਜਾਵੇਗਾ ਉਨ੍ਹਾਂ ਦੇ ਪਰਿਵਾਰਾਂ ਪ੍ਰਤੀ ਮੇਰੀ ਹਮਦਰਦੀ ਹੈ ਪਰਮਾਤਮਾ ਸ਼ੀਲਾ ਜੀ ਦੀ ਆਤਮਾ ਨੂੰ ਸ਼ਾਂਤੀ ਦੇਵੇ ਓਮ ਸ਼ਾਂਤੀ’
ਅਰਵਿੰਦ ਕੇਜਰੀਵਾਲ ਬੋਲੇ, ਹਮੇਸ਼ਾ ਕਰਾਂਗੇ ਯਾਦ
ਦਿੱਲੀ ਦੇ ਸੀਐੱਮ ਅਰਵਿੰਦ ਕੇਜਰੀਵਾਲ ਨੇ ਸ਼ੀਲਾ ਦੀਕਸ਼ਿਤ ਨੂੰ ਸ਼ਰਧਾਂਜਲੀ ਦਿੱਤੀ ਹੈ ਕੇਜਰੀਵਾਲ ਨੇ ਟਵੀਟ ਕੀਤਾ, ‘ਸ਼ੀਲਾ ਦੀਕਸ਼ਿਤ ਜੀ ਦੇ ਦੇਹਾਂਤ ਦੀ ਹਾਲ ਹੀ ‘ਚ ਖਬਰ ਮਿਲੀ ਹੈ ਇਹ ਦਿੱਲੀ ਲਈ ਵੱਡਾ ਨੁਕਸਾਨ ਹੈ ਉਨ੍ਹਾਂ ਹਮੇਸ਼ਾ ਯਾਦ ਕੀਤਾ ਜਾਵੇਗਾ ਉਨ੍ਹਾਂ ਦੇ ਪਰਿਵਾਰ ਦੇ ਮੈਂਬਰਾਂ ਪ੍ਰਤੀ ਮੈਂ ਦਿਲੋਂ ਹਮਦਰਦੀ ਪ੍ਰਗਟ ਕਰਦਾ ਹਾਂ ਪਰਮਾਤਮਾ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਦੇਵੇ’
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਨਵੀਂ ਦਿੱਲੀ। ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਬੀਸੀ ਖੰਡੂਰੀ ਦਾ ਪੁੱਤਰ ਮਨੀਸ਼ ਸ਼ਨਿੱਚਰਵਾਰ ਨੂੰ ਕਾਂਗਰਸ ‘ਚ ਸ਼ਾਮਲ ਹੋ ਗਿਆ। ਉਨ੍ਹਾਂ ਦੇਹਰਾਦੂਨ ‘ਚ ਰਾਹੁਲ ਗਾਂਧੀ ਦੀ ਰੈਲੀ ‘ਚ ਪਾਰਟੀ ਦੀ ਮੈਂਬਰਸ਼ਿਪ ਦਿੱਤੀ। ਉਧਰ, ਸਮਾਜਵਾਦੀ ਪਾਰਟਂ ਨੇ ਇਲਾਹਾਬਾਦ ਤੋਂ ਭਾਜਪਾ ਸੰਸਦ ਸ਼ਿਆਮਜਰਣ ਗੁਪਤਾ ਨੂੰ ਬੰਦਾ ਤੋਂ ਟਿਕਟ ਦਿੱਤੀ। ਗੁਪਤਾ 2004 ਅਤੇ 2009 ਤੋਂ ਸਪਾ ਦੀ ਟਿਕਟ ਤੇ ਚੋਣਾਂ ਲੜੀਆਂ ਹਨ।
PUNJABI NEWS ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ FACEBOOK ਅਤੇ TWITTER ‘ਤੇ ਫਾਲੋ ਕਰੋ
ਚੰਡੀਗੜ੍ਹ। ਪਠਾਨਕੋਟ ਅੱਤਵਾਦੀ ਹਮਲੇ ਮਗਰੋਂ ਚਰਚਾ ਵਿੱਚ ਆਏ ਸਾਬਕਾ ਐਸਪੀ ਸਲਵਿੰਦਰ ਸਿੰਘ ਨੂੰ ਜਬਰ ਜਨਾਹ ਕੇਸ ਵਿੱਚ 10 ਸਾਲ ਕੈਦ ਤੇ 50 ਹਜ਼ਾਰ ਰੁਪਏ ਜ਼ੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ। ਗੁਰਦਾਸਪੁਰ ਅਦਾਲਤ ਨੇ ਬਲਾਤਕਾਰ ਦੇ ਕੇਸ ਦਾ ਫੈਸਲਾ ਸੁਣਾਉਂਦਿਆਂ ਸਲਵਿੰਦਰ ਨੂੰ ਇਹ ਸਜ਼ਾ ਸੁਣਾਈ।
ਸਲਵਿੰਦਰ ‘ਤੇ ਮਹਿਲਾ ਨੇ ਬਲਾਤਕਾਰ ਦੇ ਇਲਜ਼ਾਮ ਲਾਏ ਸੀ। ਅਦਾਲਤ ਵੱਲੋਂ ਸਲਵਿੰਦਰ ਨੂੰ 15 ਫਰਵਰੀ ਨੂੰ ਦੋਸ਼ੀ ਕਰਾਰ ਦਿੱਤਾ ਸੀ। ਅੱਜ ਇਸ ਕੇਸ ਵਿੱਚ ਸਜ਼ਾ ਦਾ ਐਲਾਨ ਕੀਤਾ ਗਿਆ। ਸਲਵਿੰਦਰ ਉੱਪਰ ਮਹਿਲਾ ਪੁਲਿਸ ਕਰਮਚਾਰੀਆਂ ਨੇ ਵੀ ਛੇੜਛਾੜ ਦੇ ਇਲਜ਼ਾਮ ਲਾਏ ਸੀ।
ਵਿਵਾਦਾਂ ਵਿੱਚ ਘਿਰਨ ਕਰਕੇ ਸਲਵਿੰਦਰ ਨੂੰ ਜਬਰੀ ਸੇਵਾਮੁਕਤ ਕਰ ਦਿੱਤਾ ਸੀ।ਜਿਕਰਯੋਗ ਹੈ ਕਿ ਐਸਪੀ ਸਲਵਿੰਦਰ ਸਿੰਘ ਦਾ ਨਾਂ ਪਠਾਨਕੋਟ ਅੱਤਵਾਦੀ ਹਮਲੇ ਕਰਕੇ ਚਰਚਾ ਵਿੱਚ ਆਇਆ ਸੀ। ਦਰਅਸਲ ਪਠਾਨਕੋਟ ਅੱਤਵਾਦੀ ਹਮਲੇ ਤੋਂ ਪਹਿਲਾਂ ਐਸਪੀ ਸਲਵਿੰਦਰ ਦੀ ਗੱਡੀ ਅੱਤਵਾਦੀਆਂ ਨੇ ਖੋਹੀ ਸੀ। ਇਸ ਤੋਂ ਬਾਅਦ ਐਸਪੀ ਸਵਾਲਾਂ ਦੇ ਘੇਰੇ ਵਿੱਚ ਆ ਗਿਆ ਸੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਬਰਨਾਲਾ (ਜੀਵਨ ਰਾਮਗੜ੍ਹ)| ਅੱਠ ਸਾਲ ਸੁਖਬੀਰ ਬਾਦਲ ਨੇ ਜੰਮਕੇ ਪੰਜਾਬ ਨੂੰ ਲੁੱਟਿਆ, ਰੇਤਾ ਬਜ਼ਰੀ ਅਤੇ ਹੋਰ ਕਾਰੋਬਾਰੀ ‘ਤੇ ਇਸ ਨੇ ਕਬਜ਼ਾ ਜਮਾ ਲਿਆ। ਸੁਖਬੀਰ ਬਾਦਲ ਦੀਆਂ ਨੀਤੀਆਂ ਤੋਂ ਤੰਗ ਆ ਕੇ ਹੀ ਸਾਨੂੰ ਟਕਸਾਲੀ ਅਕਾਲੀ ਦਲ ਦਾ ਗਠਨ ਕਰਨਾ ਪਿਆ। ਇਹ ਸ਼ਬਦ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਰਣਜੀਤ ਸਿਘ ਬ੍ਰਹਮਪੁਰਾ ਨੇ ਅੱਜ ਸਾਬਕਾ ਸਾਂਸਦ ਅਤੇ ਸੀਨੀਅਰ ਐਡਵੋਕੇਟ ਰਾਜਦੇਵ ਸਿੰਘ ਖਾਲਸਾ ਨੂੰ ਅਕਾਲੀ ਦਲ ਟਕਸਾਲੀ ‘ਚ ਸ਼ਾਮਲ ਕਰਨ ਮੌਕੇ ਖਾਲਸਾ ਦੀ ਕੋਠੀ ‘ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੇ।  ਉਹਨਾਂ ਅੱਗੇ ਕਿਹਾ ਕਿ ਟਕਸਾਲੀ ਅਕਾਲੀ ਦਲ ਆਉਣ ਵਾਲੀਆਂ ਲੋਕ ਸਭਾ ਚੋਣਾਂ ‘ਚ ਨਾ ਤਾਂ ਕਾਂਗਰਸ ਨਾਲ ਗੱਠਜੋੜ ਕਰੇਗਾ ਨਾ ਹੀ ਅਕਾਲੀ ਦਲ ਨਾਲ। ਇਹ ਦੋਵੇਂ ਪਾਰਟੀਆਂ ਸਾਡੇ ਲਈ ਅਛੂਤ ਹਨ। ਹੋਰ ਪਾਰਟੀਆਂ ਲਈ ਸਾਡੇ ਦਰਵਾਜ਼ੇ ਖੁੱਲ੍ਹੇ ਹਨ। ਗਠਜੋੜ ਕਰਨ ਲਈ ਭਗਵੰਤ ਮਾਨ ਵੀ ਉਸਦੇ ਕੋਲ ਆਏ ਸਨ। ਉਨ੍ਹਾਂ ਕਿਹਾ ਕਿ ਉਸਨੂੰ ਅਰਵਿੰਦ ਕੇਜਰੀਵਾਲ ਨੇ ਭੇਜਿਆ ਹੈ। ਅਜੇ ਹੋਰ ਦਲਾਂ ਨਾਲ ਗੱਲਬਾਤ ਚੱਲ ਰਹੀ ਹੈ। ਇਸ ਸਬੰਧੀ ਅਜੇ ਕੋਈ ਫੈਸਲਾ ਨਹੀਂ ਹੋਇਆ।
ਟਕਸਾਲੀ ਆਗੂਆਂ ਦੇ ਰਾਜਦੇਵ ਸਿੰਘ ਖਾਲਸਾ ਨੂੰ ਪਾਰਟੀ ‘ਚ ਸ਼ਾਮਲ ਕਰਨ ਕਰਕੇ ਰਾਜਨੀਤਿਕ ਗਲਿਆਰਿਆਂ ‘ਚ ਰਾਜਦੇਵ ਸਿੰਘ ਖਾਲਸਾ ਦੇ ਸੰਗਰੂਰ ਲੋਕ ਸਭਾ ਸੀਟ ਤੋਂ ਚੋਣ ਲੜਨ ਦੀਆਂ ਚਰਚਾਵਾਂ ਤੇਜ਼ ਹੋ ਗਈਆਂ ਹਨ। ਉਹ ਪਹਿਲਾਂ ਵੀ ਸੰਗਰੂਰ ਲੋਕ ਸਭਾ ਸੀਟ ਤੋਂ ਸੰਸਦ ਰਹਿ ਚੁੱਕੇ ਹਨ। ਇਸ ਮੌਕੇ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਸੇਵਾ ਸਿੰਘ ਸੇਖਵਾਂ ਨੇ ਕਿਹਾ ਕਿ ਰਾਜਦੇਵ ਸਿੰਘ ਖਾਲਸਾ ਸਾਡੇ ਪੁਰਾਣੇ ਮਿੱਤਰ ਹਨ। ਟਕਸਾਲੀ ਅਕਾਲ ਦਲ ‘ਚ ਉਨ੍ਹਾਂ ਦੇ ਆਉਣ ਨਾਲ ਪਾਰਟੀ ਮਜ਼ਬੂਤ ਹੋਵੇਗੀ। ਸੰਗਰੂਰ ਅਤੇ ਬਰਨਾਲਾ ਜ਼ਿਲ੍ਹੇ ਦੀ ਜਿੰਮੇਵਾਰੀ ਇਨ੍ਹਾਂ ਦੇ ਮੋਢਿਆਂ ‘ਤੇ ਹੋਵੇਗੀ। ਜਦੋਂ ਉਨ੍ਹਾਂ ਤੋਂ ਪੁੱਛਿਆ ਗਿਆ ਕਿ ਕੀ ਰਾਜਦੇਵ ਸਿੰਘ ਖਾਲਸਾ ਨੂੰ ਸੰਗਰੂਰ ਲੋਕ ਸਭਾ ਸੀਟ ਤੋਂ ਚੋਣ ਲੜਾਈ ਜਾਵੇਗੀ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਤੋਂ ਵਧੀਆ ਉਮੀਦਵਾਰ ਕੌਣ ਹੋ ਸਕਦਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ
ਨਵੀਂ ਦਿੱਲੀ |  ਸਰਹੱਦ ਪਾਰ ਸਰਜੀਕਲ ਸਟਰਾਈਕ ਨੂੰ ਸਿਆਸੀ ਹਥਿਆਰ ਵਜੋਂ ਵਰਤੋਂ ਕਰਨ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ਼ ਲਗਾਤਾਰ ਦੋਸ਼ ਲਾ ਰਹੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਇਸ ਹਮਲੇ ਦੇ ਸਮੇਂ ਫੌਜ ਦੀ ਉਤਰੀ ਕਮਾਨ ਦੇ ਮੁਖੀ ਰਹੇ (ਸੇਵਾ ਮੁਕਤ) ਲੈਫਟੀਨੈਂਟ ਜਨਰਲ ਡੀ. ਐਸ. ਹੁੱਡਾ ਦੀ ਸ਼ਲਾਘਾ ਕੀਤੀ ਤੇ ਕਿਹਾ ਕਿ ਉਨ੍ਹਾਂ ਇੱਕ ਸੱਚੇ ਫੌਜੀ ਦੀ ਤਰ੍ਹਾਂ ਬੇਬਾਕੀ ਨਾਲ ਆਪਣੀ ਗੱਲ ਰੱਖੀ ਹੈ  ਗਾਂਧੀ ਨੇ ਅੱਜ ਟਵੀਟ ਕੀਤਾ, ‘ਤੁਸੀਂ ਇੱਕ ਸੱਚੇ ਫੌਜੀ ਦੀ ਤਰ੍ਹਾਂ ਆਪਣੀ ਗੱਲ ਰੱਖੀ ਭਾਰਤ ਨੂੰ ਤੁਹਾਡੇ ‘ਤੇ ਮਾਣ ਹੈ ਸ੍ਰੀਮਾਨ 36 (ਮੋਦੀ) ਨੂੰ ਸਾਡੀ ਫੌਜ ਨੂੰ ਆਪਣੀ ਨਿੱਜੀ ਜਾਇਦਾਦ ਦੇ ਰੂਪ ‘ਚ ਇਸਤੇਮਾਲ ਕਰਨ ‘ਚ ਸ਼ਰਮ ਨਹੀਂ ਹੈ ਉਨ੍ਹਾਂ ਸਰਜੀਕਲ ਸਟਰਾਈਕ ਸਿਆਸੀ ਲਾਭ ਤੇ ਰਾਫੇਲ ਸੌਦਾ ਅਨਿਲ ਅੰਬਾਨੀ ਦੀ ਪੂੰਜੀ 30 ਹਜ਼ਾਰ ਕਰੋੜ ਵਧਾਉਣ ਲਈ ਕੀਤਾ ਹੈ ਇਸ ਦੇ ਨਾਲ ਹੀ ਉਨ੍ਹਾਂ ਇੱਕ ਅੰਗਰੇਜ਼ੀ ਦੈਨਿਕ ‘ਚ ਛਪੀ ਉਹ ਖਬਰ ਵੀ ਪੋਸਟ ਕੀਤੀ ਹੈ ਜਿਸ ‘ਚ ਜਨਰਲ ਹੁੱਡਾ ਨੇ ਦੋਸ਼ ਲਾਇਆ ਹੈ ਕਿ ਸਰਜੀਕਲ ਸਟਰਾਈਕ ਤੋਂ ਬਾਅਦ ਇਸ ਅਭਿਆਨ ਦੀ ਵਰਤੋਂ ਸਿਆਸੀ ਲਾਭ ਲਈ ਕੀਤੀ ਗਈ ਉਨ੍ਹਾਂ ਕਿਹਾ ਕਿ ਫੌਜੀ ਅਭਿਆਨ ਦਾ ਰਾਜਨੀਤੀਕਰਨ ਠੀਕ ਨਹੀਂ ਹੈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕੋਲੰਬੀਆ ਦੇ ਸਾਬਕਾ ਰਾਸ਼ਟਰਪਤੀ ਦਾ ਦੇਹਾਂਤ
1982 ਤੋਂ 1986 ਦੇ ਵਿੱਚ ਰਹੇ ਸਨ ਰਾਸ਼ਟਰਪਤੀ
ਮੈਕਿਸਕੋ। ਕੋਲੰਬੀਆ ਦੇ ਸਾਬਕਾ ਰਾਸ਼ਟਰਪਤੀ ਬੇਲਿਸਰਿਅੋ ਬੇਟਨਕੁਰ ਕੁਆਰਟਸ ਦਾ 95 ਸਾਲ ਦੀ ਉਮਰ ‘ਚ ਦੇਹਾਂਤ ਹੋ ਗਿਆ। ਸਾਂਟਾ ਫੇ ਦੇ ਬੋਗੋਟਾ ਫਾਊਡੇਸ਼ਨ ਦੇ ਹਸਪਤਾਲ ਸ਼ਾਖਾ ਦੇ ਪ੍ਰਵਕਤਾ ਨੇ ਇਹ ਜਾਣਕਾਰੀ ਦਿੱਤੀ। ਸੀ੍ਰ ਕੁਆਰਟਸ ਨੂੰ ਦੇਸ਼ ਦੇ ਲੋਕਤਾਂਤਰਿਕ ਸੁਧਾਰ ਅਤੇ ਸਰਕਾਰ ਦੇ ਨਾਲ ਵਿਦਰੋਹੀ ਸਮੂਹਾਂ ਦੇ ਵਿਚਾਰਾਂ ਨੂੰ ਖਤਮ ਕਰਨ ਦੀ ਕੋਸ਼ਿਸ਼ ਕਰਨ ਲਈ ਜਾਣਿਆ ਜਾਂਦਾ ਹੈ। ਸ੍ਰੀ ਕੁਆਰਟਸ ਤਿੰਨ ਵਾਰ ਰਾਸ਼ਟਰਪਤੀ ਪੱਦ ਦਾ ਚੁਣਾਅ ਹਾਰਣ ਤੋ ਬਾਅਦ 1982 ਤੋਂ 1986 ਦੇ ਵਿੱਚ ਰਾਸ਼ਟਰਪਤੀ ਰਹੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਨਹੀਂ ਰਹੇ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਜਾਰਜ ਬੁਸ਼
41ਵੇਂ ਰਾਸ਼ਟਰਪਤੀ ਦੇ ਤੌਰ ‘ਤੇ ਕੀਤਾ ਕੰਮ
1989-1993 ਤੱਕ ਸੀ ਕਾਰਜਕਾਲ
ਵਾਸ਼ਿੰਗਟਨ, ਏਜੰਸੀ। ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਜਾਰਜ ਐਚ ਡਬਲਿਊ ਬੁਸ਼ ਦਾ ਦੇਹਾਂਤ ਹੋ ਗਿਆ। ਉਹ 94 ਸਾਲ ਦੇ ਸਨ ਅਤੇ ਕਾਫੀ ਲੰਮੇ ਸਤੇਂ ਤੋਂ ਬਿਮਾਰ ਸਨ। ਅਮਰੀਕਾ ਦੇ 41ਵੇਂ ਰਾਸ਼ਟਰਪਤੀ ਦੇ ਤੌਰ ‘ਤੇ ਉਹਨਾਂ ਦਾ ਕਾਰਜਕਾਲ 1989-1993 ਤੱਕ ਸੀ। ਅਮਰੀਕਾ ਦੇ ਰਾਸ਼ਟਰਪਤੀ ਬਣਨ ਤੋਂ ਪਹਿਲਾਂ ਉਹਨਾਂ ਨੇ ਚੀਨ ‘ਚ ਅਮਰੀਕੀ ਰਾਜਦੂਤ ਦੇ ਤੌਰ ‘ਤੇ ਕੰਮ ਕੀਤਾ ਸੀ। ਇਸ ਦੇ ਨਾਲ ਹੀ ਉਹ ਅੱਠ ਸਾਲਾਂ ਤੱਕ ਅਮਰੀਕਾ ਦੇ ਉਪਰਾਸ਼ਟਰਪਤੀ ਵੀ ਰਹੇ ਸਨ। (George Bush)
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸਾਬਕਾ ਸਰਕਾਰਾਂ ਨੇ ਜੰਗਲੀ ਕਰਜਾ ਲੈ ਕੇ ਦੇਸ਼ ਨੂੰ ਸੰਕਟ ਪਾਇਆ: ਇਮਰਾਨ ਖਾਨ
ਲਾਹੌਰ, ਏਜੰਸੀ।
ਪਾਕਿਸਤਾਨ ਦੇ ਪ੍ਰਧਾਨਮੰਤਰੀ ਇਮਰਾਨ ਖਾਨ ਨੇ ਕਿਹਾ ਹੈ ਕਿ ਸਾਬਕਾ ਸਰਕਾਰਾਂ ਨੇ ਜੰਗਲੀ ਕਰਜਾ ਲੈ ਕੇ ਘੋਰ ਸੰਕਟ ‘ਚ ਪਾ ਦਿੱਤਾ ਹੈ ਅਤੇ ਇਸ ਦੇ ਚੱਲਦੇ ਪਾਕਿਸਤਾਨ ਆਰਥਿਕ ਰੂਪ ਨਾਲ ਬਦਹਾਲ ਹੋ ਗਿਆ ਹੈ। ਖਾਨ ਨੇ ਐਤਵਾਰ ਨੂੰ ਪੱਤਰਕਾਰਾਂ ਨੂੰ ਕਿਹਾ ਕਿ ਇਸ ਦੇ ਬਾਵਜੂਦ ਦੇਸ਼ ‘ਚ ਵਿਕਾਸ ਦੀਆਂ ਕਈ ਸੰਭਾਵਨਾਵਾਂ ਹੈ ਅਤੇ  ਜਿਨ੍ਹਾਂ ਦਿੱਕਤਾਂ ਦਾ ਸਾਹਮਣਾ ਇਸ ਸਮੇਂ ਪਾਕਿਸਤਾਨ ਨੂੰ ਕਰਨਾ ਪੈ ਰਿਹਾ ਹੈ ਉਸਦਾ ਹੱਲ ਕਰਨ ਲਈ ਚੰਗੇ ਪ੍ਰਸ਼ਾਸਨ ਤੇ ਭ੍ਰਿਸ਼ਟਚਾਰ ਨੂੰ ਖਤਮ ਕਰ ਦਿੱਤਾ ਜਾ ਸਕਦਾ ਹੈ।
ਇੱਕ ਨਿਊਜ ਏਜੰਸੀ ਖਾਨ ਵੱਲੋਂ ਕਿਹਾ ਮੌਜੂਦਾ ਸਮੇਂ ਕਾਫੀ ਚੁਣੌਤੀਪੂਰਣ ਹੈ ਪਰ ਦੇਸ਼ ਇਸ ਸੰਕਟ ਤੋਂ ਬਾਹਰ ਨਿਕਲ ਜਾਵੇਗਾ ਤੇ ਸਾਡੀ ਸਰਕਾਰ ਸਾਰੇ ਖੇਤਰਾਂ ‘ਚ ਸੁਧਾਰ ਸਬੰਧੀ ਨੀਤੀਆਂ ‘ਤੇ ਕੰਮ ਕਰ ਰਹੀ ਹੈ ਜਿਸਦਾ ਅਸਰ ਸਰਕਾਰ ਦੇ ਕਾਰਜਕਾਲ ਦੇ ਗਠਨ ਤੋਂ 100 ਦਿਨਾਂ ‘ਚ ਮਿਆਦ ‘ਚ ਵਿਖਣ ਲੱਗੇਗਾ।
ਵਿਦੇਸ਼ਾਂ ‘ਚ ਕਾਲਾ ਧਨ ਜਮ੍ਹਾਂ ਕਰਾਉਣ ਦੇ ਪਾਕਿਸਤਾਨੀਆਂ ਦੇ ਬਾਰੇ ‘ਚ ਉਨ੍ਹਾਂ ਕਿਹਾ ਕਿ ਦਸ ਹਜ਼ਾਰ ਪਾਕਿਸਤਾਨੀ ਨਾਗਰਿਕਾਂ ਦੀ ਵਿਦੇਸ਼ਾਂ ਦੀ ਸੰਪਤੀ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਕੀ ਉਸ ਕੋਲ ਮੁਦਰਾ ਦਾ ਕੋਈ ਗੈਰ ਸ਼ਰੋਤ ਸੀ। ਪਿਛਲੇ ਪੰਜ ਸਾਲਾਂ ‘ਚ ਪਾਕਿਸਤਾਨੀਆਂ ਨੇ ਦੁਬਈ ‘ਚ 900 ਅਰਬ ਰੁਪਏ ਦੀ ਕੀਮਤ ਦਾ ਸੰਪਤੀ ਖਰੀਦੀ ਹੈ ਅਤੇ 300 ਲੋਕਾਂ ਨੂੰ ਨੋਟਿਸ ਦੇ ਕੇ ਉਸਦੀ ਆਮਦਨੀ ਦੇ ਸਰੋਤ ਦੇ ਬਾਰੇ ਪੁੱਛਿਆ ਜਾ ਰਿਹਾ ਹੈ।
ਉਨ੍ਹਾਂ ਨੇ ਕਿਹਾ ਕਿ ਇੱਕ ਦਹਾਕੇ ਪਹਿਲਾਂ ਪਾਕਿਸਤਾਨ ਦਾ ਕਰਜ ਛੇਹਜਾਰ ਅਰਬ ਰੁਪਏ ਸੀ ਜੋ ਪਾਕਿਸਤਾਨ ਪੀਪੀਲਜ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦੇ ਅੰਤ ਤੱਕ ਵੱਧ ਕੇ 15 ਹਜਾਰ ਰੁਪਏ ਹੋ ਗਈ। ਇਸ ਤੋਂ ਇਲਾਵਾ ਵਿਦੇਸ਼ੀ ਕਰਜ ਵੀ 60 ਅਰਬ ਤੋਂ ਵਧ ਕੇ 95 ਅਰਬ ਡਾਲਰ ਹੋ ਗਿਆ ਹੈ ਅਤੇ ਚਾਲੂ ਖਾਤਾ ਘਾਟਾ ਜੋ 2013 ‘ਚ ਤਕਰੀਬਨ ਦੋ ਅਰਬ ਡਾਲਰ ਸੀ ਹੁਣ ਉਹ ਵਧ ਕੇ 16 ਅਰਬ ਡਾਲਰ ਹੋ ਗਿਆ ਹੈ।
ਉਨ੍ਹਾਂ ਨੇ ਕਿਹਾ ਕਿ ਦੇਸ਼ ਦੀ ਆਰਥਿਤ ਹਾਲਤ ਕਾਫੀ ਭੈੜਾ ਹੈ ਅਤੇ ਅੰਤਰਰਾਸ਼ਟਰੀ ਸੰਸਥਾਵਾਂ ਤੋਂ ਵਿੱਤੀ ਮੱਦਦ ਲੈਣ ਤੋਂ ਇਲਾਵਾ ਹੋਰ ਕੋਈ ਵਿਕਲਪ ਨਹੀਂ ਬਚਿਆ ਹੈ ਅਤੇ ਸਰਕਾਰ ਵੱਖ-ਵੱਖ ਉਪਾਅ ‘ਤੇ ਵਿਚਾਰ ਕਰ ਹੀ ਹੈ ਜਿਸ ਵਿੱਚ ਅੰਤਰਰਾਸ਼ਟਰੀ ਮੁਦਰਾ ਕੋਸ਼ ਤੋਂ ਬੈਲ ਆਉਅ ਪੈਕੇਜ ‘ਤੇ ਵੀ ਵਿਚਾਰ ਕੀਤਾ ਜਾ ਰਿਹਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਕਿਸਾਨ ਮੇਲੇ ‘ਚ ਪਰਕਾਸ਼ ਸਿੰਘ ਬਾਦਲ ਦੀਆਂ ਫੋਟੋਆਂ ਤੇ ਸੰਦੇਸ਼ ਵਾਲੀ ਪ੍ਰਚਾਰ ਸਮੱਗਰੀ ਹੀ ਵੰਡ’ਤੀ
ਪਟਿਆਲਾ, (ਖੁਸ਼ਵੀਰ ਸਿੰਘ ਤੂਰ/ਸੱਚ ਕਹੂੰ ਨਿਊਜ) ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਜ਼ਿਲ੍ਹੇ ਅੰਦਰ ਰੌਣੀ ਵਿਖੇ ਲੱਗੇ ਕਿਸਾਨ ਮੇਲੇ ਦੌਰਾਨ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਦੀ ਸਰਕਾਰ ਮੌਕੇ ਛਾਪੀ ਗਈ ਪ੍ਰਚਾਰ ਸਮੱਗਰੀ ਹੀ ਕਿਸਾਨਾਂ ਨੂੰ ਵੰਡ ਦਿੱਤੀ। ਆਲਮ ਇਹ ਰਿਹਾ ਕਿ ਇਸ ਪ੍ਰਚਾਰ ਸਮੱਗਰੀ ਵਿੱਚ ਮੌਜੂਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਥਾਂ ਉਸ ਸਮੇਂ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਵੱਲੋਂ ਹੀ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਦਿਲ ਖੋਲ੍ਹ ਕੇ ਪ੍ਰਸੰਸਾ ਦਰਸਾਈ ਗਈ ਹੈ। ਜਾਣਕਾਰੀ ਅਨੁਸਾਰ ਰੌਣੀ ਵਿਖੇ ਲੱਗੇ ਕਿਸਾਨ ਮੇਲੇ ਵਿੱਚ ਅੱਜ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਕੇ ਵਤਾਵਾਰਣ ਬਚਾਉਣ ਸਬੰਧੀ ਵੱਖ-ਵੱਖ ਕਿਤਾਬਾਂ ਵੰਡੀਆਂ ਗਈਆਂ ਤਾਂ ਜੋ ਕਿਸਾਨ ਇਨ੍ਹਾਂ ਤੋਂ ਸਿੱਖਿਆ ਲੈ ਕੇ ਅੱਗ ਨਾ ਲਾਉਣ ਸਮੇਤ ਕੁਦਰਤੀ ਸੋਮਿਆਂ ਦੀ ਸੰਭਾਲ ਪ੍ਰਤੀ ਚੁਕੰਨੇ ਹੋ ਸਕਣ।
ਇਸ ਦੌਰਾਨ ਦੇਖਿਆ ਗਿਆ ਕਿ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ 7 ਜੁਲਾਈ 2011 ‘ਚ ਛਾਪੀ ਗਈ ‘ਵਾਤਾਵਰਨ ਬਚਾਅ ਸੋਹਣਿਆ’ ਸਬੰਧੀ ਛਾਪੀ ਗਈ ਕੁਦਰਤੀ ਸੋਮਿਆਂ ਨੂੰ ਸਮਰਪਿਤ ਬਾਲ ਗੀਤ ਪੁਸਤਕ ਹੀ ਵੰਡ ਦਿੱਤੀ ਗਈ। ਇਸ ਪੁਸਤਕ ਵਿੱਚ ਉਸ ਸਮੇਂ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਵੱਲੋਂ ਹੀ ਸੰਦੇਸ਼ ਦਿੱਤਾ ਗਿਆ ਹੈ, ਜਿਸ ‘ਚ ਉਨ੍ਹਾਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਪ੍ਰਸੰਸਾ ਕੀਤੀ ਗਈ ਹੈ ਕਿ ਬੋਰਡ ਜਾਗਰੂਕਤਾ ਦੇ ਨਿਵੇਕਲੇ ਢੰਗ ਅਪਣਾ ਰਿਹਾ ਹੈ। ਜਦਕਿ ਇਸ ਦੇ ਸੰਪਾਦਕ ਡਾ. ਬਾਬੂ ਰਾਮ ਜੋ ਕਿ ਉਸ ਸਮੇਂ ਮੈਂਬਰ ਸਕੱਤਰ ਸਨ, ਉਹ ਵੀ ਰਿਟਾਇਰ ਹੋ ਚੁੱਕੇ ਹਨ।
ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਲਗਭਗ ਦੋ ਸਾਲਾਂ ਤੋਂ ਪੰਜਾਬ ‘ਚ ਬਣੀ ਅਮਰਿੰਦਰ ਸਿੰਘ ਦੀ ਫੋਟੋ ਵਾਲੀ ਨਵੀਂ ਕਿਤਾਬ ਛਪਵਾਉਣ ਦੀ ਖੇਚਲ ਨਹੀਂ ਕੀਤੀ, ਸਗੋਂ ਸੱਤ ਸਾਲ ਪਹਿਲਾਂ ਛਪੀਆਂ ਕਿਤਾਬਾਂ ਜਰੀਏ ਹੀ ਜਾਗਰੂਕਤਾ ਦਾ ਸੁਨੇਹਾ ਦਿੱਤਾ ਜਾ ਰਿਹਾ ਹੈ। ਜਦਕਿ ਹੁੰਦਾ ਇਹ ਹੈ ਕਿ ਸਰਕਾਰ ਬਦਲਣ ਤੋਂ ਬਾਅਦ ਸਬੰਧਿਤ ਸਰਕਾਰ ਦੀਆਂ ਫੋਟੋਆਂ ਵਾਲਾ ਲਿਟਰੇਚਰ ਆਮ ਲੋਕਾਂ ਦੇ ਹੱਥਾਂ ‘ਚ ਦਿੱਤਾ ਜਾਂਦਾ ਹੈ। ਪ੍ਰਦੂਸ਼ਣ ਕੰਟਰੋਲ ਬੋਰਡ ਦੀ ਸਟਾਲ ‘ਤੇ ਵੱਡੀ ਗਿਣਤੀ ‘ਚ ਇਹ ਕਿਤਾਬਾਂ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਵੰਡੀਆਂ ਗਈਆਂ ਜੋ ਕਿ ਬੋਰਡ ਨੂੰ ਸਵਾਲਾਂ ਦੇ ਘੇਰੇ ਵਿੱਚ ਖੜ੍ਹਾ ਕਰ ਰਹੀਆਂ ਹਨ ਕਿ ਮੌਜੂਦਾ ਸਮੇਂ ਮੁੱਖ ਮੰੰਤਰੀ ਕੌਣ ਹਨ।
ਇਸ ਸਬੰਧੀ ਪਤਾ ਕਰਦੇ ਹਾਂ : ਚੇਅਰਮੈਨ
ਇਸ ਸਬੰਧੀ ਜਦੋਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਪ੍ਰੋ. ਐੱਸ. ਐੱਸ. ਮਰਵਾਹਾ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਹ ਪਤਾ ਕਰਕੇ ਇਸ ਸਬੰਧੀ ਤੁਹਾਨੂੰ ਦੱਸਦੇ ਹਨ। ਉਨ੍ਹਾਂ ਕਿਸੇ ਵੀ ਸਵਾਲ ਦਾ ਜਵਾਬ ਦੇਣ ਤੋਂ ਟਾਲਾ ਵਟਦਿਆਂ ਕਿਹਾ ਕਿ ਉਹ ਅਜੇ ਕੰਮ ਕਰ ਰਹੇ ਹਨ।