Ration Distribution - Sach Kahoon Punjabi
Welfare: ਬਲਾਕ ਮਲੋਟ ਦੀ ਜੋਨ ਨੰਬਰ 6 ਦੀ ਸਾਧ-ਸੰਗਤ ਨੇ ਲੋੜਵੰਦ ਪਰਿਵਾਰਾਂ ਨੂੰ ਵੰਡਿਆ ਰਾਸ਼ਨ
Welfare:
Welfare: ਬਲਾਕ ਮਲੋਟ ਦੀ ਜੋਨ ਨੰਬਰ 6 ਦੀ ਸਾਧ-ਸੰਗਤ ਨੇ ਲੋੜਵੰਦ ਪਰਿਵਾਰਾਂ ਨੂੰ ਵੰਡਿਆ ਰਾਸ਼ਨ
(ਮਨੋਜ) ਮਲੋਟ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਸਿੱਖਿਆਵਾਂ ਦੇ ਤਹਿਤ ਬਲਾਕ ਮਲੋਟ ਦੀ ਸਾਧ-ਸੰਗਤ ਵੱਧ-ਚੜ੍ਹ ਕੇ ਮਾਨਵਤਾ ਭਲਾਈ ਦੇ ਕਾਰਜ ਕਰ ਰਹੀ ਹੈ। ਇਸੇ ਕੜ੍ਹੀ ਤਹਿਤ ਬਲਾਕ ਮਲੋਟ ਦੇ ਜੋਨ ਨੰਬਰ 6 ਦੀ ਸਾਧ-ਸੰਗਤ ਨੇ ‘ਫੂਡ ਬੈਂਕ’ ਤਹਿਤ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ।
ਇਹ ਵੀ ਪੜ੍ਹੋ: Aadhaar Card Update: ਲੋਕਾਂ ਨੂੰ ਲੰਮੀਆਂ ਲਾਈਨਾਂ ਤੋਂ ਮਿਲੇਗਾ ਛੁਟਕਾਰਾ, ਮੁੱਖ ਡਾਕਘਰ ਤੇ ਆਧਾਰ ਕਾਊਂਟਰਾਂ ਦਾ ਸਮਾਂ ਵਧਾਇਆ
ਜਾਣਕਾਰੀ ਦਿੰਦਿਆਂ ਜੋਨ ਨੰਬਰ 6 ਦੇ ਪ੍ਰੇਮੀ ਸੇਵਕ ਬਿੰਟੂ ਪਾਲ ਇੰਸਾਂ ਅਤੇ ਸੱਚੀ ਪ੍ਰੇਮੀ ਸੰਮਤੀ ਦੇ ਸੇਵਾਦਾਰ ਸੱਤਪਾਲ ਇੰਸਾਂ ਨੇ ਦੱਸਿਆ ਕਿ ਪੂਜਨੀਕ ਗੁਰੂ ਜੀ ਦੀਆਂ ਮਾਨਵਤਾ ਭਲਾਈ ਸਿੱਖਿਆਵਾਂ ’ਤੇ ਚੱਲਦੇ ਹੋਏ ਜੋਨ ਨੰਬਰ 6 ਦੀ ਸਾਧ-ਵੱਲੋਂ ਸਮੇਂ-ਸਮੇਂ ਤੇ ਮਾਨਵਤਾ ਭਲਾਈ ਦੇ ਕਾਰਜ ਕੀਤੇ ਜਾਂਦੇ ਹਨ। ਜਿਸ ਦੇ ਤਹਿਤ ਜੋਨ 6 ਦੀ ਸਾਧ-ਸੰਗਤ ਵੱਲੋਂ 5 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ ਜਿਸ ਵਿੱਚ ਘਰੇਲੂ ਵਰਤੋਂ ਦਾ ਰਾਸ਼ਨ ਦਿੱਤਾ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ 5 ਲੋੜਵੰਦ ਪਰਿਵਾਰਾਂ ਨੂੰ ਜੋਨ ਦੀ ਸਾਧ-ਸੰਗਤ ਦੇ ਸਹਿਯੋਗ ਨਾਲ ਹਰ ਮਹੀਨੇ ਰਾਸ਼ਨ ਵੰਡਿਆ ਜਾਂਦਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਮਾਨਵਤਾ ਭਲਾਈ ਦੇ ਕਾਰਜ ਕੀਤੇ ਜਾਣਗੇ।
ਇਸ ਮੌਕੇ ਸੱਚੀ ਪ੍ਰੇਮੀ ਸੰਮਤੀ ਦੀਆਂ ਭੈਣਾਂ ਵਿੱਚੋਂ ਰਾਜਵਿੰਦਰ ਕੌਰ ਇੰਸਾਂ, ਕਮਲ ਇੰਸਾਂ, ਨਗ਼ਮਾ ਇੰਸਾਂ, ਸੁਖਜੀਤ ਕੌਰ ਇੰਸਾਂ (ਸੋਨੀ), ਊਸ਼ਾ ਇੰਸਾਂ, ਰਜਨੀ ਇੰਸਾਂ, ਗੁੱਡੀ ਇੰਸਾਂ, ਆਸ਼ਾ ਇੰਸਾਂ ਅਤੇ ਸੱਚੀ ਪ੍ਰੇਮੀ ਸੰਮਤੀ ਦੇ ਸੇਵਾਦਾਰਾਂ ਵਿੱਚੋਂ ਜਸਵਿੰਦਰ ਸਿੰਘ ਇੰਸਾਂ, ਗਗਨ ਇੰਸਾਂ, ਸੁਖਦਰਸ਼ਨ ਸਿੰਘ ਇਸਾਂ (ਦੀਪੂ), ਗੁਰਿੰਦਰ ਜੁਨੇਜਾ ਇੰਸਾਂ, ਧਰਮਵੀਰ ਇੰਸਾਂ, ਸੋਨੂੰ ਮਿਗਲਾਨੀ ਇੰਸਾਂ ਆਦਿ ਮੌਜੂਦ ਸਨ।
Ration Distribution: ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਸੁਨਾਮ ਸ਼ਹਿਰ ਦੀ ਸਾਧ-ਸੰਗਤ ਵੱਲੋਂ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਦੇ ਪਵਿੱਤਰ ਅਵਤਾਰ ਮਹੀਨੇ ਦੀ ਖੁਸ਼ੀ ਵਿੱਚ ਨਾਮਚਰਚਾ ਡਾ. ਰਜੇਸ਼ ਬੱਤਰਾ ਇੰਸਾਂ ਦੇ ਨਿਵਾਸ ਸਥਾਨ ਵਿਖੇ ਕੀਤੀ ਗਈ। ਇਸ ਮੌਕੇ ਸ਼ਹਿਰੀ ਪ੍ਰੇਮੀ ਸੇਵਕ ਅਵਤਾਰ ਇੰਸਾਂ ਨੇ ਨਾਮ ਚਰਚਾ ਦੀ ਸ਼ੁਰੂਆਤ ਬੇਨਤੀ ਦੇ ਸ਼ਬਦ ਨਾਲ ਕੀਤੀ। ਇਸ ਮੌਕੇ ਕਵੀਰਾਜਾਂ ਵੱਲੋਂ ਖੁਸ਼ੀ ਪਰਥਾਏ ਸ਼ਬਦਬਾਣੀ ਕੀਤੀ ਗਈ ਤੇ ਪਵਿੱਤਰ ਗ੍ਰੰਥਾਂ ਵਿੱਚੋਂ ਸੰਤਾਂ-ਮਹਾਤਮਾਵਾਂ ਦੇ ਪਵਿੱਤਰ ਅਨਮੋਲ ਬਚਨ ਸਾਧ-ਸੰਗਤ ਨੂੰ ਪੜ੍ਹ ਕੇ ਸੁਣਾਏ ਗਏ। ਨਾਮ ਚਰਚਾ ਉਪਰੰਤ ਪਵਿੱਤਰ ਅਵਤਾਰ ਮਹੀਨੇ ਦੀ ਖੁਸ਼ੀ ਵਿੱਚ ਡਾ. ਰਜੇਸ਼ ਬੱਤਰਾ ਇੰਸਾਂ ਦੇ ਸਮੂਹ ਪਰਿਵਾਰ ਵੱਲੋਂ 2 ਲੋੜਵੰਦ ਪਰਿਵਾਰਾਂ ਨੂੰ ਮਹੀਨੇ-ਮਹੀਨੇ ਭਰ ਦਾ ਰਾਸ਼ਨ ਵੰਡਿਆ ਗਿਆ।
ਇਹ ਵੀ ਪੜ੍ਹੋ: Cloth Bank: ਡੇਰਾ ਸ਼ਰਧਾਲੂਆਂ ਨੇ ਭੱਠੇ ’ਤੇ ਕੰਮ ਕਰਦੇ ਮਜ਼ਦੂਰਾਂ ਨੂੰ ਲੋੜ ਅਨੁਸਾਰ ਦਿੱਤਾ ਸਮਾਨ
ਇਸ ਮੌਕੇ ਗੁਲਜਾਰ ਸਿੰਘ ਇੰਸਾਂ, ਮਾਸਟਰ ਜਾਗਰ ਸਿੰਘ ਇੰਸਾਂ, ਓਮ ਪ੍ਰਕਾਸ ਇੰਸਾਂ, ਪਾਲੀ ਇੰਸਾਂ, ਸੰਜੀਵ ਇੰਸਾਂ, ਮਹੇਸ਼ ਇੰਸਾਂ, ਅਮਿਤ ਇੰਸਾਂ, ਅੰਸ਼ ਇੰਸਾਂ, ਪਿਯੂਸ਼ ਇੰਸਾਂ, ਜੈ ਇੰਸਾਂ, ਮਨਪ੍ਰੀਤ ਇੰਸਾਂ, ਵਿਸ਼ਵਜੀਤ ਇੰਸਾਂ, ਭੈਣ ਬਸੰਤੀ ਦੇਵੀ ਇੰਸਾਂ, ਭੈਣ ਜੋਤੀ ਇੰਸਾਂ, ਭੈਣ ਮਨਜੀਤ ਕੌਰ ਇੰਸਾਂ, ਭੈਣ ਸਿੰਦਰ ਕੌਰ ਇੰਸਾਂ, ਭੈਣ ਮੋਨਿਕਾਂ ਇੰਸਾਂ ਅਤੇ ਹੋਰ ਸਾਧ-ਸੰਗਤ ਨੇ ਨਾਮ ਚਰਚਾ ਵਿੱਚ ਸਿਰਕਤ ਕੀਤੀ।
ਡੇਰਾ ਸ਼ਰਧਾਲੂ ਨੇ ਲੋੜਵੰਦ ਨੂੰ ਰਾਸ਼ਨ ਦੇ ਕੇ ਕੀਤੀ ਮੱਦਦ
ਲੌਂਗੋਵਾਲ  (ਹਰਪਾਲ)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪ੍ਰੇਰਨਾ ’ਤੇ ਚੱਲਦਿਆਂ ਡੇਰਾ ਸ਼ਰਧਾਲੂ ਹਮੇਸ਼ਾ ਹੀ ਲੋਕ ਭਲਾਈ ਕਾਰਜਾਂ ਨੂੰ ਦਿਨ ਰਾਤ ਕਰ ਰਹੇ ਹਨ। ਇਸੇ ਕੜੀ ਤਹਿਤ ਜਗਦੇਵ ਰਾਮ ਇੰਸਾਂ, ਜਗਰੂਪ ਸਿੰਘ ਇੰਸਾਂ, ਸਤਪਾਲ ਇੰਸਾਂ, ਬਿੱਲੂ ਸਿੰਘ ਇੰਸਾਂ ਨੂੰ ਪਤਾ ਲੱਗਾ ਕਿ ਇੱਕ ਗਰੀਬ ਪਰਿਵਾਰ ਜਿਸ ਦੇ ਕੋਲ ਘਰੇਲੂ ਵਰਤੋਂ ਯੋਗ ਰਾਸ਼ਨ ਨਹੀਂ ਹੈ ਅਤੇ ਇਸ ਪਰਿਵਾਰ ਦੀ ਲੜਕੀ ਜਨੇਪੇ ਵਿੱਚ ਹੈ। ਇਸ ਲਈ ਜੱਚੇ ਬੱਚੇ ਦੀ ਸਾਂਭ ਸੰਭਾਲ ਨਾਲ ਨਾਲ ਇਹ ਪਰਿਵਾਰ ਘਰੇਲੂ ਰਾਸ਼ਨ ਦੇ ਲਈ ਦਰ-ਦਰ ਠੋਕਰਾਂ ਖਾ ਰਿਹਾ ਸੀ ਅਤੇ ਇਸ ਗਰੀਬ ਪਰਿਵਾਰ ਦੀ ਲੜਕੀ ਨੇਹਾ ਰਾਣੀ ਪੁੱਤਰੀ ਸੁਖਵਿੰਦਰ ਸਿੰਘ ਵਾਸੀ ਗਾਹੂ ਪੱਤੀ ਲੌਂਗੋਵਾਲ ਨੂੰ ਘਰੇਲੂ ਵਰਤੋਂ ਯੋਗ ਰਾਸ਼ਨ ਦਿੱਤਾ ਗਿਆ।
ਇਹ ਵੀ ਪੜ੍ਹੋ : ਖੇਤੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਆਪਣੇ ਖੇਤਾਂ ਦੀ ਪਰਾਲੀ ਖੁਦ ਸਾਂਭੀ
ਇਸ ਕੀਤੇ ਨੇਕ ਭਲਾਈ ਕਾਰਜਾਂ ’ਤੇ ਨੇਹਾ ਰਾਣੀ ਨੇ ਧੰਨਵਾਦ ਕਰਦਿਆਂ ਕਿਹਾ ਕਿ ਧੰਨ ਹਨ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਜਿੰਨਾ ਦੀ ਪ੍ਰੇਰਨਾ ਸਦਕਾ ਡੇਰਾ ਸ਼ਰਧਾਲੂ ਲੋਕ ਭਲਾਈ ਕਾਰਜਾਂ ਤਹਿਤ ਭੁੱਖੇ ਪਿਆਸੇ ਦੀਆਂ ਚਿੰਤਾ ਨੂੰ ਮਿਟਾ ਰਹੇ ਹਨ।ਇਸ ਮੌਕੇ ਪੰਦਰਾਂ ਮੈਂਬਰ ਰਘਬੀਰ ਸਿੰਘ ਇੰਸਾਂ, ਯੂਥ ਵਿਰਾਗਨਾਏ ਪਰਮਜੀਤ ਕੌਰ ਇੰਸਾਂ, ਬਲਜਿੰਦਰ ਕੌਰ ਇੰਸਾਂ, ਜਰਨੈਲ ਸਿੰਘ ਇੰਸਾਂ ਆਦਿ ਹਾਜ਼ਰ ਸਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਬਲਾਕ ਨਿਹਾਲ ਸਿੰਘ ਵਾਲਾ ਦੀ ਸਾਧ-ਸੰਗਤ ਨੇ 20 ਲੋੜਵੰਦ ਪਰਿਵਾਰਾਂ ਨੂੰ ਦਿੱਤਾ ਰਾਸ਼ਨ
ਨਿਹਾਲ ਸਿੰਘ ਵਾਲਾ (ਗੁਰਮੇਲ ਗੋਗੀ)। ਪੂਜਨੀਕ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਸਿੱਖਿਆਂ ‘ਤੇ ਚਲਦਿਆਂ ਬਲਾਕ ਨਿਹਾਲ ਸਿੰਘ ਵਾਲਾ ਦੇ ਪਿੰਡ ਬਿਲਾਸਪੁਰ ਦੀ ਸਾਧ-ਸੰਗਤ ਵੱਲੋਂ 20 ਅਤਿ ਜਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ (Ration Distribution ) ਦਿੱਤਾ ਗਿਆ। ਸਾਧ-ਸੰਗਤ ਵੱਲੋਂ 20 ਜ਼ਰੂਰਤਮੰਦ ਪਰਿਵਾਰਾਂ ਨੂੰ ਇੱਕ ਇੱਕ ਮਹੀਨੇ ਦਾ ਰਸੋਈ ਦਾ ਰਾਸ਼ਨ ਦਿੱਤਾ ਗਿਆ।
ਇਹ ਵੀ ਪੜ੍ਹੋ : ਭੈਣ ਹਨੀਪ੍ਰੀਤ ਇੰਸਾਂ ਨੇ ਏਅਰ ਫੋਰਸ ਨੂੰ ਕੀਤਾ ਸਲਾਮ
ਇਸ ਮੌਕੇ ਬਲਾਕ ਭੰਗੀਦਾਸ ਬਲਜਿੰਦਰ ਸਿੰਘ ਇੰਸਾਂ, 15 ਮੈਂਬਰ ਗੁਰਮੇਲ ਸਿੰਘ ਇੰਸਾਂ, ਭੰਗੀਦਾਸ ਸੁਖਬੀਰ ਸਿੰਘ ਇੰਸਾਂ, ਜੀਵਨਦੀਪ ਇੰਸਾਂ, ਹਰਵਿੰਦਰਪਾਲ ਸਿੰਘ ਇੰਸਾਂ, ਮਨਪ੍ਰੀਤ ਸਿੰਘ ਇੰਸਾਂ, ਗੁਰਮੇਲ ਸਿੰਘ ਇੰਸਾਂ, ਨਿਸ਼ਾਨ ਸਿੰਘ ਇੰਸਾਂ,ਬਨਵਾਰੀ ਲਾਲ ਇੰਸਾਂ, ਸੁਰਜੀਤ ਸਿੰਘ ਇੰਸਾਂ, ਗੁਰਪ੍ਰੀਤ ਸਿੰਘ ਇੰਸਾਂ, ਮੈਡਮ ਜਰਨੈਲ ਕੌਰ ਇੰਸਾਂ, ਜਸਮੇਲ ਕੌਰ ਇੰਸਾਂ, ਬਚਨ ਕੌਰ ਇੰਸਾਂ, ਅਮਨਦੀਪ ਕੌਰ ਇੰਸਾਂ, ਹਰਪ੍ਰੀਤ ਕੌਰ ਇੰਸਾ ਆਦਿ ਹਾਜ਼ਰ ਸਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਨਿਸ਼ਕਾਮ ਸੇਵਾ ਸੰਮਤੀ ਦਾ 232ਵਾਂ ਮਾਸਿਕ ਰਾਸ਼ਨ ਵੰਡ ਸਮਾਗਮ
ਕੋਟਕਪੂਰਾ ਅਤੇ 25 ਪਿੰਡਾਂ ਦੀਆਂ 225 ਵਿਧਵਾ ਔਰਤਾਂ ਦੇ ਘਰਾਂ ‘ਚ ਪਹੁੰਚਾਇਆ ਰਾਸ਼ਨ
ਕੋਟਕਪੂਰਾ,(ਅਜੈ ਮਨਚੰਦਾ)। ਸੂਬੇ ਦੀ ਸਿਰਮੌਰ ਸਮਾਜ ਸੇਵੀ ਸੰਸਥਾ ਨਿਸ਼ਕਾਮ ਸੇਵਾ ਸੰਮਤੀ ( ਰਜਿ. ) ਕੋਟਕਪੂਰਾ ਜੋ ਕਿ ਵਿਧਵਾ ਤੇ ਬੇ ਸਹਾਰਾ ਔਰਤਾਂ ਨੂੰ ਸਮਰਪਿਤ ਸੰਸਥਾ ਹੈ। ਸੰਮਤੀ ਹਰ ਮਹੀਨੇ ਦੇ ਪਹਿਲੇ ਐਤਵਾਰ ਨੂੰ ਇੰਨਾਂ ਬੇ ਸਹਾਰਾ ਔਰਤਾਂ ਨੂੰ ਰਸੋਈ ਦੀ ਜਰੂਰਤ ਦਾ ਸਮਾਨ (Ration Distribution) ਵੰਡ ਕੇ ਇਨਾਂ ਲਈ ਵਰਦਾਨ ਸਿੱਧ ਹੋਈ ਹੈ। ਸੰਮਤੀ ਦੇ ਸਰਪ੍ਰਸਤ ਯਸ਼ ਪਾਲ ਅਗਰਵਾਲ ਅਤੇ ਸੰਸਥਾਪਕ ਪ੍ਰਧਾਨ ਡਾ. ਸੁਰਿੰਦਰ ਕੁਮਾਰ ਦਿਵੇਦੀ ਨੈਸ਼ਨਲ ਐਵਾਰਡੀ ਦੀ ਯੋਗ ਅਗਵਾਈ ਹੇਠ 232ਵੇਂ ਮਾਸਿਕ ਮੁਫਤ ਰਾਸ਼ਨ ਵੰਡ ਸਮਾਗਮ ਦਾ ਆਯੋਜਨ ਨਗਰ ਕੌਂਸਲ ਦੇ ਟਾਊਨ ਹਾਲ ਵਿਖੇ ਸੰਪੰਨ ਹੋਇਆ, ਜਿਸ ਦੇ ਮੁੱਖ ਮਹਿਮਾਨ ਰਵਿੰਦਰ ਗੋਇਲ, ਪਲਾਸਟਿਕ ਇੰਡਸਟ੍ਰੀਜ ਫੋਕਲ ਪੁਆਇੰਟ ਕੋਟਕਪੂਰਾ ਸਨ।
ਇਹ ਵੀ ਪੜ੍ਹੋ : ਪਟਾਕਿਆਂ ਦੀ ਵਿਕਰੀ ਤੇ ਪਟਾਕੇ ਚਲਾਉਣ ਸਬੰਧੀ ਦਿਸ਼ਾ ਨਿਰਦੇਸ਼ ਜਾਰੀ
ਉਨ੍ਹਾਂ ਨੇ ਸੰਮਤੀ ਦੀ ਵਧੀਆ ਕਾਰ ਗੁਜਾਰੀ ਅਤੇ ਪਾਰਦਰਿਸ਼ਤਾ ਨੂੰ ਮੁੱਖ ਰੱਖਦੇ ਹੋਏ ਸੰਮਤੀ ਨੂੰ ਵਿਧਵਾ ਤੇ ਬੇ ਸਹਾਰਾ ਔਰਤਾਂ ਦੇ ਰਾਸ਼ਨ ਲਈ 11 ਹਜਾਰ ਰੁਪਏ ਦਾਨ ਅਤੇ 1100/- ਰੁਪਏ ਪ੍ਰਤੀ ਮਹੀਨਾ ਦੀ ਸਥਾਈ ਮੈਂਬਰਸ਼ਿਪ ਗ੍ਰਹਿਣ ਕੀਤੀ। ਇਸ ਉਪਰੰਤ ਉਨ੍ਹਾਂ ਨੇ ਅਕਤੂਬਰ ਮਹੀਨੇ ਦੇ ਰਾਸ਼ਨ ਦੀਆਂ ਭਰੀਆਂ ਦੋ ਗੱਡੀਆਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।
233ਵਾਂ ਮਾਸਿਕ ਰਾਸ਼ਨ ਵੰਡ ਸਮਾਗਮ 6 ਨਵੰਬਰ (Ration Distribution)
ਉਪਰੰਤ ਸੰਮਤੀ ਦੇ ਮੈਂਬਰਾਂ ਨੇ 20 ਟੀਮਾਂ ਬਣਾਕੇ ਕੋਟਕਪੂਰਾ ਅਤੇ ਇਸਦੇ ਨਜਦੀਕੀ 25 ਪਿੰਡਾਂ ਦੀਆਂ 225 ਵਿਧਵਾ ਤੇ ਬੇ ਸਹਾਰਾ ਔਰਤਾਂ ਦੇ ਘਰਾਂ ‘ਚ ਜਾ ਕੇ ਰਾਸ਼ਨ ਪਹੁੰਚਾਇਆ। ਇਸ ਮੌਕੇ ਸ਼ਹਿਰ ਦੇ ਪਤਵੰਤੇ ਵਿਅਕਤੀ ਜਗਸੀਰ ਸਿੰਘ ਖਾਰਾ ਇੰਚਾਰਜ ਸਾਂਝ ਕੇਂਦਰ ਕੋਟਕਪੂਰਾ, ਰਜਿੰਦਰ ਸਿੰਘ ਸਰਾਂ ਸੇਵਾ ਮੁਕਤ ਤਹਿਸੀਲਦਾਰ, ਟੀ. ਆਰ. ਅਰੋੜਾ, ਕੁਲਭੂਸ਼ਣ ਕੌੜਾ, ਵਰਿੰਦਰ ਕਟਾਰੀਆ, ਸੁਭਾਸ਼ ਮਿੱਤਲ, ਨਛੱਤਰ ਸਿੰਘ ਸੇਵਾ ਮੁਕਤ ਲਾਇਬ੍ਰੇਰੀਅਨ, ਸੋਮ ਨਾਥ ਗਰਗ ਸੇਵਾ ਮੁਕਤ ਐਸ. ਡੀ. ਓ., ਬੰਸੀ ਲਾਲ ਧਿੰਗੜਾ, ਗੁਰਦੀਪ ਸਿੰਘ ਸੇਵਾ ਮੁਕਤ ਮੈਨੇਜਰ, ਮਨਮੋਹਨ ਸਿੰਘ ਚਾਵਲਾ ਸੇਵਾ ਮੁਕਤ ਇੰਸਪੈਕਟਰ, ਸੁਭਾਸ਼ ਜਰਮਨੀ, ਡਾ. ਬਿਲਵਾ ਮੰਗਲ, ਕੁਲਦੀਪ ਕੁਮਾਰ, ਸਰਬਜੀਤ ਸਿੰਘ ਹਨੀ ਅਤੇ ਸੁਨੀਤਾ ਰਾਣੀ ਸੰਮਤੀ ਮੈਂਬਰ ਵੀ ਹਾਜਰ ਸਨ। ਅੰਤ ਵਿੱਚ ਮੁੱਖ ਮਹਿਮਾਨ ਨੂੰ ਯਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਸੰਮਤੀ ਦਾ 233ਵਾਂ ਮਾਸਿਕ ਰਾਸ਼ਨ ਵੰਡ ਸਮਾਗਮ 6 ਨਵੰਬਰ ਹੋਵੇਗਾ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਕਾਂਤਾ ਚਾਵਲਾ ਇੰਸਾਂ ਦੀ ਯਾਦ ’ਚ ਰਿਸ਼ਤੇਦਾਰਾਂ ਨੇ ਲੋੜਵੰਦ ਪਰਿਵਾਰਾਂ ਨੂੰ ਵੰਡਿਆ ਰਾਸ਼ਨ
ਕਾਂਤਾ ਚਾਵਲਾ ਇੰਸਾਂ ਦੀ ਯਾਦ ’ਚ ਰਿਸ਼ਤੇਦਾਰਾਂ ਨੇ ਲੋੜਵੰਦ ਪਰਿਵਾਰਾਂ ਨੂੰ ਵੰਡਿਆ ਰਾਸ਼ਨ
(ਐੱਮ. ਕੇ. ਸ਼ਾਇਨਾ)
ਚੰਡੀਗੜ੍ਹ l ਬਲਾਕ ਚੰਡੀਗੜ੍ਹ ਦੀ ਸੇਵਾਦਾਰ ਕਾਂਤਾ ਚਾਵਲਾ ਇੰਸਾਂ ਜੋ ਕਿ ਕੁੱਝ ਦਿਨ ਪਹਿਲਾਂ ਆਪਣੀ ਸੰਸਾਰਕ ਯਾਤਰਾ ਪੂਰੀ ਕਰਕੇ ਸੱਚਖੰਡ ਨਤਮਸਤਕ ਹੋ ਕੇ ਮਾਲਕ ਦੇ ਚਰਨਾਂ ’ਚ ਜਾ ਬਿਰਾਜੇ, ਉਨ੍ਹਾਂ ਦੇ ਨਮਿਤ ਨਾਮਚਰਚਾ ਕਰਵਾਈ ਗਈ ਜਿਸ ’ਚ ਚੰਡੀਗੜ੍ਹ ਬਲਾਕ ਤੋਂ ਵੱਡੀ ਗਿਣਤੀ ’ਚ ਡੇਰਾ ਸ਼ਰਧਾਲੂਆਂ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਨੇ ਸ਼ਿਰਕਤ ਕੀਤੀ ਅਤੇ ਕਾਂਤਾ ਚਾਵਲਾ ਇੰਸਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਵਿਚਾਰ-ਵਟਾਂਦਰਾ ਕਰਨ ਉਪਰੰਤ ਕਾਂਤਾ ਚਾਵਲਾ ਇੰਸਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਦੋ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ ਅਤੇ ਰਾਹਗੀਰਾਂ ਲਈ ਠੰਡੇ ਪਾਣੀ ਦੀ ਛਬੀਲ ਵੀ ਲਗਾਈ ਗਈ l
ਨਾਮਚਰਚਾ ਦੀ ਸ਼ੁਰੂਆਤ ਬਲਾਕ ਭੰਗੀਦਾਸ ਵੱਲੋਂ ‘ਧੰਨ-ਧੰਨ ਸਤਿਗੁੁਰੂ ਤੇਰਾ ਹੀ ਆਸਰਾ’ ਦਾ ਨਾਅਰਾ ਲਗਾ ਕੇ ਕੀਤੀ ਗਈ ਬਲਾਕ ਦੇ ਜ਼ਿੰਮੇਵਾਰਾਂ ਨੇ ਆਪਣੇ ਸੰਬੋਧਨ ਦੌਰਾਨ ਸੱਚਖੰਡ ਵਾਸੀ ਭੈਣ ਨੂੰ ਸ਼ਰਧਾਂਜਲੀ ਭੇਂਟ ਕੀਤੀ ਉਨ੍ਹਾਂ ਕਿਹਾ ਕਿ ਸੱਚਖੰਡ ਵਾਸੀ ਕਾਂਤਾ ਚਾਵਲਾ ਇੰਸਾਂ ਮਾਨਵਤਾ ਭਲਾਈ ਦੇ ਕੰਮਾਂ ’ਚ ਹਮੇਸ਼ਾ ਅੱਗੇ ਰਹਿੰਦੇ ਸਨ ਭੈਣ ਕਾਂਤਾ ਚਾਵਲਾ ਸਾਬਕਾ ਭੰਗੀਦਾਸ ਹਰਬੰਸ ਚਾਵਲਾ ਦੀ ਧਾਰਮਿਕ ਪਤਨੀ ਸੀ ਇਸ ਮੌਕੇ ਬਲਾਕ ਦੇ ਪਤਵੰਤੇ, ਸਾਧ-ਸੰਗਤ ਅਤੇ ਉਨ੍ਹਾਂ ਦੇ ਰਿਸ਼ਤੇਦਾਰ ਹਾਜ਼ਰ ਸਨ l
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਨਿਸ਼ਕਾਮ ਸੇਵਾ ਸੰਮਤੀ ਕੋਟਕਪੂਰਾ ਦਾ 227ਵਾਂ ਮਾਸਿਕ ਰਾਸ਼ਨ ਵੰਡ ਸਮਾਗਮ
225 ਵਿਧਵਾ, ਬੇ ਸਹਾਰਾ ਔਰਤਾਂ ਦੇ ਘਰਾਂ ‘ਚ ਰਾਸ਼ਨ ਪਹੁੰਚਾਇਆ
ਕੋਟਕਪੂਰਾ, ( ਅਜੈ ਮਨਚੰਦਾ)। ਇਲਾਕੇ ਦੀ ਪ੍ਰਸਿੱਧ ਅਤੇ ਸਭ ਤੋਂ ਪੁਰਾਣੀ ਸਮਾਜ ਸੇਵੀ ਸੰਸਥਾ ਨਿਸ਼ਕਾਮ ਸੇਵਾ ਸੰਮਤੀ ( ਰਜਿ. ) ਕੋਟਕਪੂਰਾ ਵਿਧਵਾ ਅਤੇ ਬੇਸਹਾਰਾ ਔਰਤਾਂ ਨੂੰ ਰਸੋਈ ਦੀ ਜ਼ਰੂਰਤ ਦਾ ਸਾਰਾ ਰਾਸ਼ਨ (Ration Distribution) ਵੰਡ ਕੇ ਉਨਾਂ ਲਈ ਵਰਦਾਨ ਸਿੱਧ ਹੋਈ ਹੈ। ਸੰਮਤੀ ਦੇ ਸਰਪ੍ਰਸਤ ਯਸ਼ਪਾਲ ਅਗਰਵਾਲ ਅਤੇ ਸੰਸਥਾਪਕ ਪ੍ਰਧਾਨ ਡਾ.ਸੁਰਿੰਦਰ ਕੁਮਾਰ ਦਿਵੇਦੀ ਨੈਸ਼ਨਲ ਐਵਾਰਡੀ ਦੀ ਯੋਗ ਅਗਵਾਈ ਹੇਠ 227ਵੇਂ ਮਾਸਿਕ ਮੁਫਤ ਰਾਸ਼ਨ ਵੰਡ (Ration Distribution) ਸਮਾਗਮ ਦਾ ਆਯੋਜਨ ਨਗਰ ਕੌਂਸਲ ਦੇ ਟਾਊਨ ਹਾਲ ਵਿਖੇ ਕੀਤਾ ਗਿਆ।
ਇਸ ਸਮਾਗਮ ਦੇ ਮੁੱਖ ਮਹਿਮਾਨ ਸਮਾਜ ਸੇਵੀ ਹਰਿੰਦਰ ਸਿੰਘ ਚੋਟ ਮੁਰਾਦਾ ਕਮਿਸ਼ਨ ਏਜੰਟ ਨਵੀਂ ਦਾਣਾ ਮੰਡੀ ਕੋਟਕਪੂਰਾ ਸਨ। ਉਨਾਂ ਨੇ ਸੰਮਤੀ ਦੀ ਕਾਰਜ ਪ੍ਰਣਾਲੀ ਅਤੇ ਪਾਰਦਰਸ਼ਤਾ ਤੋਂ ਪ੍ਰਭਾਵਿਤ ਹੋ ਕੇ ਸੰਮਤੀ ਨੂੰ ਰਾਸ਼ਨ ਲਈ ਗੁਪਤ ਦਾਨ ਦਿੱਤਾ। ਇਸ ਮੌਕੇ ਵਿਸ਼ੇਸ਼ ਰੂਪ ਵਿੱਚ ਪੁੱਜੇ ਲਾਇਨ ਸੁਰਜੀਤ ਸਿੰਘ ਘੁਲਿਆਣੀ ਨੇ ਅਪਣੇ ਬੇਟੇ ਗੁਰਿੰਦਰ ਪਾਲ ਸਿੰਘ ਘੁਲਿਆਣੀ ਆਸਟ੍ਰੇਲੀਆ ਵੱਲੋਂ ਭੇਜੇ ਗਏ ਦਾਨ ਨੂੰ  ਵਿਧਵਾ ਔਰਤਾਂ ਦੇ ਰਾਸ਼ਨ ਲਈ ਭੇਂਟ ਕੀਤਾ। ਉਪਰੰਤ ਮੁੱਖ ਮਹਿਮਾਨ ਨੇ ਮਈ ਮਹੀਨੇ ਦੇ ਰਾਸ਼ਨ ਦੀਆਂ ਭਰੀਆਂ ਦੋ ਗੱਡੀਆਂ ਨੂੰ ਹਰੀ ਝੰਡੀ ਦੇ ਕੇ ਵਿਦਾ ਕੀਤਾ।
ਇਸ ਉਪਰੰਤ ਸੰਮਤੀ ਦੇ ਮੈਂਬਰਾਂ ਨੇ 20 ਟੀਮਾਂ ਬਣਾਕੇ ਕੋਟਕਪੂਰਾ ਸ਼ਹਿਰ ਅਤੇ ਇਸ ਦੇ ਨਜ਼ਦੀਕੀ 25 ਪਿੰਡਾਂ ਦੀਆਂ 225 ਵਿਧਵਾ ਅਤੇ ਬੇਸਹਾਰਾ ਔਰਤਾਂ ਦੇ ਘਰਾਂ ‘ਚ ਜਾ ਕੇ ਰਾਸ਼ਨ ਵੰਡਿਆ। ਇਸ ਮੌਕੇ ਸ਼ਹਿਰ ਦੇ ਪਤਵੰਤੇ ਵਿਅਕਤੀ ਅਤੇ ਸੰਮਤੀ ਦੇ ਮੈਂਬਰ ਟੀ. ਆਰ. ਅਰੋੜਾ, ਵਰਿੰਦਰ ਕਟਾਰੀਆ, ਮਨਮੋਹਨ ਸਿੰਘ ਚਾਵਲਾ, ਡਾ. ਬਿਲਵਾ ਮੰਗਲ, ਸੋਮ ਨਾਥ ਗਰਗ, ਸੁਭਾਸ਼ ਮਿੱਤਲ, ਕ੍ਰਿਸ਼ਨ ਕਾਂਤ ਗਰਗ, ਸੰਜੀਵ ਧੀਂਗੜਾ, ਸੁਭਾਸ਼ ਜਰਮਨੀ, ਡਾ. ਕੇ. ਕੇ. ਕਟਾਰੀਆ, ਅਮਰਜੀਤ ਸਿੰਘ ਮਿੰਟੂ, ਨਛੱਤਰ ਸਿੰਘ ਲਾਇਬ੍ਰੇਰੀਅਨ, ਸੁਰਿੰਦਰ ਸਿੰਗਲਾ, ਜਸਵਿੰਦਰ ਸਿੰਘ ਸੋਨੂੰ, ਕੁਲਦੀਪ ਕੁਮਾਰ ਅਤੇ ਸ਼੍ਰੀਮਤੀ ਸੁਨੀਤਾ ਰਾਣੀ ਵੀ ਹਾਜ਼ਰ ਸਨ। ਅੰਤ ਵਿੱਚ ਮੁੱਖ ਮਹਿਮਾਨ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਸ਼ਲਾਘਾਯੋਗ : ਡੇਰਾ ਸ਼ਰਧਾਲੂ ਪਰਿਵਾਰ ਨੇ ਮਾਨਵਤਾ ਭਲਾਈ ਦਾ ਕੰਮ ਕਰਕੇ ਪੁੱਤਰ ਦੇ ਵਿਆਹ ਦੀਆਂ ਖੁਸ਼ੀਆਂ ਮਨਾਈਆਂ
25 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ
ਸੱਚ ਕਹੂੰ / ਸੁਧੀਰ ਅਰੋੜਾ ਅਬੋਹਰ। ਬਲਾਕ ਅਬੋਹਰ ਦੇ ਜ਼ੋਨ ਨੰਬਰ 9 ਦੇ ਵਸਨੀਕ ਇੱਕ ਡੇਰਾ ਸ਼ਰਧਾਲੂ ਪਰਿਵਾਰ ਨੇ 25 ਲੋੜਵੰਦ ਪਰਿਵਾਰਾਂ ਨੂੰ ਇੱਕ ਮਹੀਨੇ ਦਾ ਰਾਸ਼ਨ ਵੰਡ ਕੇ ਆਪਣੇ ਪੁੱਤਰ ਦੇ ਵਿਆਹ ਦੀ ਖੁਸ਼ੀ ਮਨਾਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਾਕ ਭੰਗੀਦਾਸ ਗੁਰਚਰਨ ਸਿੰਘ ਇੰਸਾਂ ਨੇ ਦੱਸਿਆ ਕਿ ਉਨ੍ਹਾਂ ਸਥਾਨਕ ਏਕਤਾ ਕਲੋਨੀ ਗਲੀ ਨੰਬਰ 2 ਦੇ ਰਹਿਣ ਵਾਲੇ ਅਸ਼ੋਕ ਪਰੂਥੀ ਇੰਸਾਂ ਦੁਆਰਾ ਆਪਣੇ ਬੇਟੇ ਦਾ ਵਿਆਹ ਹੋਇਆ ਸੀ।
ਇਸ ਖੁਸ਼ੀ ਵਿੱਚ ਡੇਰਾ ਸੱਚਾ ਸੌਦਾ ਦੇ ਪੂਜਨੀਕ ਗੁਰੂ ਸੰਤ ਡਾ: ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਪ੍ਰੇਰਨਾ ’ਤੇ ਚੱਲਦਿਆਂ ਫਜ਼ੂਲ ਖਰਚੀ ਕਰਨ ਦੀ ਬਜਾਏ ਮਨੁੱਖਤਾ ਦੀ ਸੇਵਾ ਕਰਨ ਲਈ ਦਿੱਤੀਆਂ ਪਵਿੱਤਰ ਸਿੱਖਿਆਵਾਂ ’ਤੇ ਚੱਲਦਿਆਂ ਅੱਜ ਉਨ੍ਹਾਂ ਦੇ ਨਿਵਾਸ ਸਥਾਨ ’ਤੇ ਨਾਮ ਚਰਚਾ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਸ. 25 ਲੋੜਵੰਦ ਪਰਿਵਾਰਾਂ ਨੂੰ ਇੱਕ ਮਹੀਨੇ ਦਾ ਰਾਸ਼ਨ ਅਤੇ 7 ਬੱਚਿਆਂ ਨੂੰ ਪੌਸ਼ਟਿਕ ਭੋਜਨ ਦੀਆਂ ਕਿੱਟਾਂ ਭੇਟ ਕੀਤੀਆਂ ਗਈਆਂ। ਭੰਗੀਦਾਸ ਗੁਰਚਰਨ ਸਿੰਘ ਇੰਸਾਂ ਨੇ ਕਿਹਾ ਕਿ ਪਹਿਲਾਂ ਵੀ ਉਕਤ ਪਰਿਵਾਰ ਡੇਰਾ ਸੱਚਾ ਸੌਦਾ ਵੱਲੋਂ ਚਲਾਏ ਜਾ ਰਹੇ ਮਨੁੱਖਤਾ ਦੀ ਭਲਾਈ ਦੇ ਕੰਮਾਂ ਵਿੱਚ ਹਰ ਸੰਭਵ ਸਹਿਯੋਗ ਦਿੰਦਾ ਰਹਿੰਦਾ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਜਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਵੰਡ ਕੇ ਮਨਾਇਆ ਜਨਮ ਦਿਨ
ਜਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਵੰਡ ਕੇ ਮਨਾਇਆ ਜਨਮ ਦਿਨ
(ਸੁਖਨਾਮ) ਬਠਿੰਡਾ। ਡੇਰਾ ਸੱਚਾ ਸੌਦਾ ਦੀ ਪਵਿੱਤਰ ਸਿੱਖਿਆ ’ਤੇ ਚਲਦਿਆਂ ਬਲਾਕ ਬਠਿੰਡਾ ਸੇਵਾਦਾਰ ਕ੍ਰਿਸ਼ਨ ਜਿੰਦਲ ਇੰਸਾਂ (ਜਿੰਦਲ ਡਿਪਾਰਟਮੈਂਟਲ ਸਟੋਰ ਐਮਐਸਜੀ ਵਾਲੇ) ਦੇ ਬੇਟੇ ਗੋਪਾਲ ਮੋਹਨ ਇੰਸਾਂ ਨੇ ਆਪਣੇ ਜਨਮ ਦਿਨ ਦੀ ਖੁਸ਼ੀ ਪਰਿਵਾਰਕ ਮੈਂਬਰਾਂ ਸਰੋਜ ਜਿੰਦਲ ਇੰਸਾਂ ਮਾਤਾ, ਕ੍ਰਿਸ਼ਨ ਜਿੰਦਲ ਇੰਸਾਂ ਪਿਤਾ ਅਤੇ ਹੋਰ ਪਰਿਵਾਰਕ ਮੈਂਬਰ ਖੁਸ਼ਦੀਪ ਇੰਸਾਂ, ਆਦਵਿਕ ਇੰਸਾਂ ਨਾਲ ਡੱਬਵਾਲੀ ਰੋਡ ’ਤੇ ਸਥਿਤ ਬਾਲ ਗੋਪਾਲ ਗਊਸ਼ਾਲਾ ਅਤੇ ਸ਼੍ਰੀ ਗੌ ਸੇਵਾ ਸਦਨ (ਗਊਸ਼ਾਲਾ) ਵਿਖੇ 25 ਜਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਵੰਡ (Ration Distribution) ਕੇ ਸਾਂਝੀ ਕੀਤੀ ਪਰਿਵਾਰਕ ਮੈਂਬਰਾਂ ਵੱਲੋਂ ਗਊਸ਼ਾਲਾ ਵਿੱਚ ਕੰਮ ਕਰਦੇ ਪਰਿਵਾਰਾਂ ਨੂੰ ਦੇ ਬੱਚਿਆਂ ਨੂੰ ਕੇਲੇ ਅਤੇ ਚਾਹ ਨਾਲ ਬਿਸਕੁਟ ਵੀ ਦਿੱਤੇ ਗਏ
ਇਸ ਮੌਕੇ ਕ੍ਰਿਸ਼ਨ ਜਿੰਦਲ ਇੰਸਾਂ ਨੇ ਦੱਸਿਆ ਕਿ ਉਹ ਆਪਣਾ ਅਤੇ ਆਪਣੇ ਪਰਿਵਾਰਕ ਮੈਂਬਰਾਂ ਦਾ ਜਨਮ ਦਿਨ ਫਜ਼ੂਲ ਖ਼ਰਚੀ ਕਰਨ ਦੀ ਬਜਾਏ ਜਰੂਰਤਮੰਦ ਪਰਿਵਾਰਾਂ ਦੀ ਮੱਦਦ ਕਰਕੇ ਹੀ ਮਨਾਉਂਦੇ ਹਨ ਅੱਜ ਮੇਰੇ ਬੇਟੇ ਗੋਪਾਲ ਮੋਹਨ ਇੰਸਾਂ ਦਾ ਜਨਮ ਦਿਨ ਹੈ ਜਿਸ ਤਹਿਤ ਗਊਸ਼ਾਲਾ ’ਚ ਜਰੂਰਤਮੰਦ 25 ਪਰਿਵਾਰਾਂ ਨੂੰ ਰਾਸ਼ਨ ਦਿੱਤਾ ਹੈ ਜਿਸ ਨਾਲ ਉਨ੍ਹਾਂ ਨੂੰ ਬਹੁਤ ਖੁਸ਼ੀ ਮਿਲੀ ਹੈ ਇਸ ਮੌਕੇ ਬਾਲ ਗੋਪਾਲ ਗਊਸ਼ਾਲਾ ਦੇ ਚੇਅਰਮੈਨ ਐਡਵੋਕੇਟ ਆਦਰਸ਼ਪਾਲ ਅਤੇ ਉਨ੍ਹਾਂ ਦੇ ਬੇਟੇ ਐਡਵੋਕੇਟ ਮਧੂਸੂਦਨ ਗੁਪਤਾ, ਗਊਸ਼ਾਲਾ ਦੇ ਸੇਵਾਦਾਰ ਸ਼ਸ਼ੀ ਕਾਂਤ ਨੇ ਗੋਪਾਲ ਮੋਹਨ ਇੰਸਾਂ ਅਤੇ ਪਰਿਵਾਰਕ ਮੈਂਬਰਾਂ ਨੂੰ ਵਧਾਈ ਦਿੰਦਿਆਂ ਬੇਟੇ ਦੀ ਲੰਮੀ ਉਮਰ ਦੀ ਕਾਮਨਾ ਕੀਤੀ ਉਨ੍ਹਾਂ ਕਿਹਾ ਕਿ ਜਨਮ ਦਿਨ ਮੌਕੇ ਜਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਦੇਣਾ ਜਿੰਦਲ ਪਰਿਵਾਰ ਵੱਲੋਂ ਕੀਤਾ ਗਿਆ ਇਹ ਨੇਕ ਕਾਰਜ ਬਹੁਤ ਹੀ ਸ਼ਲਾਘਾਯੋਗ ਹੈ ਨਿਸ਼ਾ ਜਿੰਦਲ ਇੰਸਾਂ, ਧੀਰਜ ਜਿੰਦਲ ਇੰਸਾਂ, ਸ਼ਾਲੂ ਜਿੰਦਲ ਇੰਸਾਂ, ਯੋਗੇਸ਼ ਗਰਗ, ਗੌਰਵ ਗਰਗ, ਸੋਹਮ ਇੰਸਾਂ, ਅੰਸ਼ਰੀਤ ਇੰਸਾਂ, ਗੁਰਰੀਤ ਇੰਸਾ ਨੇ ਵੀ ਜਿੰਦਲ ਪਰਿਵਾਰ ਨੂੰ ਵਧਾਈ ਦਿੱਤੀ ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਸਾਧ-ਸੰਗਤ ਨੇ 34 ਲੋੜਵੰਦ ਪਰਿਵਾਰਾਂ ਨੂੰ ਵੰਡਿਆ ਘਰੇਲੂ ਜਰੂਰਤ ਦਾ ਰਾਸ਼ਨ
ਸਾਧ-ਸੰਗਤ ਨੇ 34 ਲੋੜਵੰਦ ਪਰਿਵਾਰਾਂ ਨੂੰ ਵੰਡਿਆ ਘਰੇਲੂ ਜਰੂਰਤ ਦਾ ਰਾਸ਼ਨ
(ਜਸਵੀਰ ਸਿੰਘ ਗਹਿਲ) ਮਹਿਲ ਕਲਾਂ/ਬਰਨਾਲਾ। ਬਲਾਕ ਮਹਿਲ ਕਲਾਂ ਦੀ ਬਲਾਕ ਪੱਧਰੀ ਨਾਮਚਰਚਾ ਪਿੰਡ ਸੱਦੋਵਾਲ ਵਿਖੇ ਹੋਈ। ਇਸ ਦੌਰਾਨ ਸਥਾਨਕ ਸਾਧ-ਸੰਗਤ ਵੱਲੋਂ ਨਿਊਜੀਲੈਂਡ ਦੀ ਸੰਗਤ ਦੇ ਸਹਿਯੋਗ ਨਾਲ 34 ਪਰਿਵਾਰਾਂ ਨੂੰ ਇੱਕ-ਇੱਕ ਮਹੀਨੇ ਦੀ ਵਰਤੋਂ ਵਾਸਤੇ ਘਰੇਲੂ ਰਾਸ਼ਨ ਵੰਡਿਆ ਗਿਆ। Ration Distribution
ਇਸ ਸਬੰਧੀ ਬਲਾਕ ਕਮੇਟੀ ਜਿੰਮੇਵਾਰਾਂ ਨੇ ਦੱਸਿਆ ਕਿ ਬਲਾਕ ਪੱਧਰੀ ਮਹੀਨੇਵਾਰ ਨਾਮਚਰਚਾ ’ਚ ਵੱਡੀ ਗਿਣਤੀ ਸਾਧ-ਸੰਗਤ ਪਹੁੰਚੀ ਜਿਸ ਨੇ ਗੁਰੂ ਜਸ ਗਾਇਆ ਤੇ ਭਲਾਈ ਕਾਰਜ਼ਾਂ ਨੂੰ ਨਿਰੰਤਰ ਜਾਰੀ ਰੱਖਣ ਦੀ ਪ੍ਰਣ ਦੁਹਰਾਇਆ। ਇਸ ਦੌਰਾਨ ਜਿੱਥੇ ਪਵਿੱਤਰ ਗ੍ਰੰਥਾਂ ਵਿੱਚੋਂ ਸ਼ਬਦਬਾਣੀ ਕਰਕੇ ਹਾਜਰੀਨ ਨੂੰ ਸਮਾਜ ਸੁਧਾਰ ’ਤੇ ਡਟਣ ਲਈ ਪੇ੍ਰਰਿਤ ਕੀਤਾ ਗਿਆ ਉਥੇ ਹੀ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਸਿੱਖਿਆਵਾਂ ਤਹਿਤ ਪਿੰਡ-ਪਿੰਡ ਨਿਰੰਤਰ ਚੱਲ ਰਹੇ 138 ਭਲਾਈ ਕਾਰਜ਼ਾਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਗਈ। ਅਖੀਰ ’ਚ ਮਹਿਲ ਕਲਾਂ ਬਲਾਕ ਰਾਹੀਂ ਨਿਊਜੀਲੈਂਡ ਦੀ ਸਾਧ-ਸੰਗਤ ਦੁਆਰਾ ਬਲਾਕ ਦੇ ਵੱਖ-ਵੱਖ ਪਿੰਡਾਂ ਤੋਂ ਆਏ 34 ਲੋੜਵੰਦ ਪਰਿਵਾਰਾਂ ਨੂੰ ਘਰੇਲੂ ਵਰਤੋਂ ਵਾਸਤੇ ਇੱਕ ਇੱਕ ਮਹੀਨੇ ਦਾ ਰਾਸ਼ਨ ਵੰਡਿਆ ਗਿਆ। ਇਸ ਮੌਕੇ ਸੁਖਪਾਲ ਸਿੰਘ ਇੰਸਾਂ, ਦਲਜੀਤ ਸਿੰਘ ਇੰਸਾਂ, ਕਰਮਜੀਤ ਸਿੰਘ ਇੰਸਾਂ, ਜਸਵਿੰਦਰ ਸਿੰਘ ਇੰਸਾਂ, ਜਲੌਰ ਸਿੰਘ ਇੰਸਾਂ, ਗੁਰਚਰਨ ਸਿੰਘ ਇੰਸਾਂ, ਗੁਰਜਿੰਦਰ ਕੌਰ ਇੰਸਾਂ, ਮਨਦੀਪ ਕੌਰ ਇੰਸਾਂ, ਮਨਪ੍ਰੀਤ ਕੌਰ ਇੰਸਾਂ, ਪਰਮਜੀਤ ਕੌਰ ਇੰਸਾਂ, ਚਰਨਜੀਤ ਕੌਰ ਇੰਸਾਂ, ਜਰਨੈਲ ਕੌਰ ਇੰਸਾਂ ਤੇ ਸਾਧ ਸੰਗਤ ਹਾਜ਼ਰ ਸੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਨਿਸ਼ਕਾਮ ਸੇਵਾ ਸੰਮਤੀ ਕੋਟਕਪੂਰਾ ਦਾ 222ਵਾਂ ਮਾਸਿਕ ਰਾਸ਼ਨ ਵੰਡ ਸਮਾਗਮ
209 ਵਿਧਵਾ ਔਰਤਾਂ ਦੇ ਘਰਾਂ ‘ਚ ਰਾਸ਼ਨ ਪਹੁੰਚਾਇਆ ਗਿਆ
ਕੋਟਕਪੂਰਾ, (ਅਜੈ ਮਨਚੰਦਾ) | “ਨਰ ਸੇਵਾ, ਨਰਾਇਣ ਸੇਵਾ” ਨੂੰ ਸਮਰਪਿਤ ਨਿਸ਼ਕਾਮ ਸੇਵਾ ਸੰਮਤੀ ( ਰਜਿ. ) ਕੋਟਕਪੂਰਾ ਇਲਾਕੇ ਦੀਆਂ ਵਿਧਵਾ, ਬੇਸਹਾਰਾ ਔਰਤਾਂ ਨੂੰ ਰਸੋਈ ਦੀ ਜਰੂਰਤ ਦਾ ਸਾਰਾ ਸਮਾਨ ਵੰਡ ਕੇ ਉਨਾਂ ਲਈ ਵਰਦਾਨ ਸਿੱਧ ਹੋ ਰਹੀ ਹੈ। ਸੰਮਤੀ ਦੇ ਸਰਪ੍ਰਸਤ ਯਸ਼ ਪਾਲ ਅਗਰਵਾਲ ਅਤੇ ਸੰਸਥਾਪਕ ਪ੍ਰਧਾਨ ਡਾ. ਸੁਰਿੰਦਰ ਕੁਮਾਰ ਦਿਵੇਦੀ ਨੈਸ਼ਨਲ ਐਵਾਰਡੀ ਦੀ ਅਗਵਾਈ ਹੇਠ 222ਵੇਂ ਮਾਸਿਕ ਮੁਫਤ ਰਾਸ਼ਨ ਵੰਡ ਸਮਾਗਮ ਦਾ ਆਯੋਜਨ ਨਗਰ ਕੌਂਸਲ ਦੇ ਟਾਊਨ ਹਾਲ ਵਿਖੇ ਕੀਤਾ ਗਿਆ।
ਇਸ ਸਮਾਗਮ ਦੇ ਮੁੱਖ ਮਹਿਮਾਨ ਮਾਨਯੋਗ ਭੁਪਿੰਦਰ ਸਿੰਘ ਸੱਗੂ ਪ੍ਰਧਾਨ ਨਗਰ ਕੌਂਸਲ ਕੋਟਕਪੂਰਾ ਸਨ। ਉਨਾਂ ਨੇ ਅਪਣੇ ਪ੍ਰਧਾਨਗੀ ਭਾਸ਼ਣ ਵਿੱਚ ਕਿਹਾ ਕਿ ਸੰਮਤੀ ਪਿਛਲੇ 19 ਸਾਲਾਂ ਤੋਂ ਲਗਾਤਾਰ ਇਲਾਕੇ ਦੀਆਂ ਵਿਧਵਾ ਤੇ ਬੇ ਸਹਾਰਾ ਔਰਤਾਂ ਨੂੰ ਰਾਸ਼ਨ ਵੰਡ ਰਹੀ ਹੈ ਇਹ ਬਹੁਤ ਵੱਡੀ ਗੱਲ ਹੈ। ਇਸ ਲਈ ਸਾਰੇ ਹੀ ਮੈਂਬਰ ਵਧਾਈ ਦੇ ਪਾਤਰ ਹਨ। ਉਨਾਂ ਨੇ ਸੰਮਤੀ ਦੀ ਕਾਰਜ ਪ੍ਰਣਾਲੀ ਅਤੇ ਪਾਰਦਰਿਸ਼ਤਾ ਤੋਂ ਪ੍ਰਭਾਵਿਤ ਹੋ ਕੇ ਸੰਮਤੀ ਦੀ 1100/- ਰੁਪਏ ਮਹੀਨੇ ਦੀ ਮੈਂਬਰਸ਼ਿਪ ਗ੍ਰਹਿਣ ਕੀਤੀ।
ਉਪਰੰਤ ਉਨਾਂ ਨੇ ਦਸੰਬਰ ਮਹੀਨੇ ਦੇ ਰਾਸ਼ਨ ਦੀਆਂ ਭਰੀਆਂ ਦੋ ਗੱਡੀਆਂ ਨੂੰ ਹਰੀ ਝੰਡੀ ਦੇ ਕੇ ਵਿਦਾ ਕੀਤਾ। ਇਸ ਉਪਰੰਤ ਸੰਮਤੀ ਦੇ ਮੈਂਬਰਾਂ ਨੇ 20 ਟੀਮਾਂ ਬਣਾ ਕੇ ਕੋਟਕਪੂਰਾ ਸ਼ਹਿਰ ਅਤੇ ਇਸਦੇ ਨਜਦੀਕੀ 25 ਪਿੰਡਾਂ ਦੀਆਂ 209 ਵਿਧਵਾ ਤੇ ਬੇ ਸਹਾਰਾ ਔਰਤਾਂ ਦੇ ਘਰਾਂ ‘ਚ ਰਾਸ਼ਨ ਪਹੁੰਚਾਇਆ। ਇਸ ਮੌਕੇ ਸ਼ਹਿਰ ਦੇ ਪਤਵੰਤੇ ਵਿਅਕਤੀ ਡਾ. ਸੁਰਿੰਦਰ ਗਲਹੋਤਰਾ, ਵਰਿੰਦਰ ਕਟਾਰੀਆ, ਸੁਭਾਸ਼ ਜਰਮਨੀ, ਹਰਵਿੰਦਰ ਸਿੰਘ ਮੱਕੜ, ਨਛੱਤਰ ਸਿੰਘ ਇੰਪੈਕਟਰ, ਸੁਭਾਸ਼ ਮਿੱਤਲ, ਕੁਲਦੀਪ ਕੁਮਾਰ, ਸੁਰਿੰਦਰ ਮਨਚੰਦਾ, ਸੁਨੀਤਾ ਰਾਣੀ ਅਤੇ ਕੁਲਦੀਪ ਕੌਰ ਹਾਜਰ ਸਨ। ਅੰਤ ਵਿੱਚ ਮੁੱਖ ਮਹਿਮਾਨ ਭੁਪਿੰਦਰ ਸਿੰਘ ਸੱਗੂ ਨੂੰ ਪ੍ਰਧਾਨ ਅਤੇ ਸਰਪ੍ਰਸਤ ਨੇ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਸੰਮਤੀ ਦਾ 223ਵਾਂ ਮਾਸਿਕ ਰਾਸ਼ਨ ਵੰਡ ਸਮਾਗਮ 2 ਜਨਵਰੀ 2022 ਨੂੰ ਹੋਵੇਗਾ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ