Robbery Gang - Sach Kahoon Punjabi

Faridkot Police: ਲੁੱਟ-ਖੋਹ ਕਰਨ ਵਾਲੇ ਗਿਰੋਹ ਦਾ ਫ਼ਰੀਦਕੋਟ ਪੁਲਿਸ ਨੇ ਕੀਤਾ ਪਰਦਾਫਾਸ਼
3 ਵਿਅਕਤੀਆਂ ਨੂੰ ਤੇਜ਼ਧਾਰ ਹਥਿਆਰਾ ਸਮੇਤ ਕੀਤਾ ਕਾਬੂ

Faridkot Police: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਫ਼ਰੀਦਕੋਟ ਦੇ ਐਸਐਸਪੀ ਡਾ. ਪ੍ਰਗਿਆ ਜ਼ੈਨ ਦੀ ਅਗਵਾਈ ਹੇਠ ਫ਼ਰੀਦਕੋਟ ਪੁਲਿਸ ਵੱਲੋਂ ਮਾੜੇ ਅਨਸਰਾਂ ਖਿਲਾਫ ਸਖਤੀ ਨਾਲ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਤਹਿਤ ਐਸਪੀ ਜੋਗੇਸ਼ਵਰ ਸਿੰਘ ਗੋਰਾਇਆ (ਇੰਨਵੈਸਟੀਗੇਸ਼ਨ) ਫ਼ਰੀਦਕੋਟ ਦੀ ਰਹਿਨੁਮਾਈ ਅਤੇ ਤਰਲੋਚਨ ਸਿੰਘ ਡੀ.ਐਸ.ਪੀ (ਸ.ਡ) ਫ਼ਰੀਦਕੋਟ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਇੱਕ ਵੱਡੀ ਸਫਲਤਾ ਹਾਸਿਲ ਕਰਦਿਆਂ ਥਾਣਾ ਸਿਟੀ-2 ਫ਼ਰੀਦਕੋਟ ਵੱਲੋਂ ਮਾਰੂ ਹਥਿਆਰਾਂ ਨਾਲ ਲੈਸ ਹੋ ਕੇ ਲੁੱਟ-ਖੋਹ ਦੀਆਂ ਵਾਰਦਾਤਾਂ ਕਰਨ ਵਾਲੇ ਗਿਰੋਹ ਦੇ 3 ਵਿਅਕਤੀਆਂ ਨੂੰ ਤੇਜ਼ਧਾਰ ਹਥਿਆਰਾਂ ਸਮੇਤ ਕਾਬੂ ਕੀਤਾ ਗਿਆ ਹੈ।

ਗ੍ਰਿਫਤਾਰ ਵਿਅਕਤੀਆਂ ਦੀ ਪਹਿਚਾਣ ਸਾਹਿਲ ਉਰਫ ਕਾਲੂ (ਵਾਸੀ ਸੰਜੇ ਨਗਰ), ਮਾਈਕਲ ਮਸੀਹ ਉਰਫ ਹੈਰੀ (ਵਾਸੀ ਗੁਰੂ ਅਰਜਨ ਦੇਵ ਨਗਰ, ਫ਼ਰੀਦਕੋਟ) ਅਤੇ ਸੂਰਜ ਉਰਫ ਹੈਰੀ (ਵਾਸੀ ਜੋਤ ਰਾਮ ਕਲੋਨੀ, ਫ਼ਰੀਦਕੋਟ) ਵਜੋਂ ਹੋਈ ਹੈ। ਪੁਲਿਸ ਪਾਰਟੀ ਵੱਲੋਂ ਵਿਅਕਤੀਆਂ ਕੋਲੋਂ 1 ਕ੍ਰਿਪਾਨ, 1 ਕਿਰਚ ਅਤੇ 1 ਨਲਕੇ ਦੀ ਹੱਥੀ ਬਰਾਮਦ ਕੀਤੀ ਗਈ ਹੈ।

ਇਹ ਵੀ ਪੜ੍ਹੋ: Gold Price: ਸੋਨਾ ਅਤੇ ਚਾਂਦੀ ਖਰੀਦਣ ਵਾਲਿਆਂ ਲਈ ਖੁਸ਼ਖਬਰੀ, ਕੀਮਤਾਂ ’ਚ ਆਈ ਕਾਫ਼ੀ ਗਿਰਾਵਟ

ਜਾਣਕਾਰੀ ਮੁਤਾਬਿਕ ਥਾਣੇਦਾਰ ਸੁਖਰਦਸ਼ਨ ਕੁਮਾਰ ਮੁੱਖ ਅਫਸਰ ਥਾਣਾ ਸਿਟੀ-2 ਫ਼ਰੀਦਕੋਟ ਦੀ ਨਿਗਰਾਨੀ ਹੇਠ ਸਹਾਇਕ ਥਾਣੇਦਾਰ ਸੁਖਮੰਦਰ ਸਿੰਘ ਪੁਲਿਸ ਪਾਰਟੀ ਸਮੇਤ ਸ਼ੱਕੀ ਵਿਅਕਤੀਆ ਦੀ ਚੈਕਿੰਗ ਕਰ ਰਹੇ ਸਨ ਤਾਂ ਉਨ੍ਹਾਂ ਨੂੰ ਇੱਕ ਸੂਚਨਾ ਮਿਲੀ ਕਿ ਉਕਤ ਸਾਰੇ ਵਿਅਕਤੀ ਮਾਰੂ ਹਥਿਆਰਾਂ ਨਾਲ ਲੈਸ ਹੋ ਕੇ ਲੋਕਾਂ ਨੂੰ ਡਰਾ ਧਮਕਾ ਕੇ ਲੁੱਟਾਂ-ਖੋਹਾਂ ਕਰਦੇ ਹਨ ਅਤੇ ਜੋ ਅੱਜ ਵੀ ਏਰੀਆ ਵਿੱਚ ਘੁੰਮ ਰਹੇ ਹਨ। ਜਿਸ ਸੂਚਨਾ ਦੇ ਅਧਾਰ ’ਤੇ ਤੁਰੰਤ ਕਾਰਵਾਈ ਕਰਦੇ ਹੋਏ ਪੁਲਿਸ ਟੀਮ ਵੱਲੋਂ ਇਹਨਾਂ ਸਾਰੇ ਵਿਅਕਤੀਆਂ ਨੂੰ ਜਹਾਜ ਗਰਾਊਂਡ ਦੇ ਨਜ਼ਦੀਕ ਉਸ ਸਮੇਤ ਗ੍ਰਿਫਤਾਰ ਕੀਤਾ ਗਿਆ, ਜਦ ਉਹ ਲੁੱਟ-ਖੋਹ ਕਰਨ ਦੀ ਯੋਜਨਾ ਬਣਾ ਰਹੇ ਸਨ। ਪੁਲਿਸ ਪਾਰਟੀ ਵੱਲੋਂ ਮੌਕੇ ’ਤੇ ਇਨ੍ਹਾਂ ਕੋਲੋਂ ਤੇਜ਼ਧਾਰ ਹਥਿਆਰ ਵੀ ਬਰਾਮਦ ਕੀਤੇ ਹਨ। Faridkot Police

ਇਸ ਸਬੰਧੀ ਥਾਣਾ ਸਿਟੀ ਫ਼ਰੀਦਕੋਟ ਵਿਖੇ ਮਕੱਦਮਾ ਨੰਬਰ 481 ਅ/ਧ 111(2) ਬੀ.ਐਨ.ਐਸ ਦਰਜ ਰਜਿਸਟਰ ਕੀਤਾ ਗਿਆ। ਉਕਤ ਮੁਕੱਦਮੇ ਵਿੱਚ ਗ੍ਰਿਫਤਾਰ ਵਿਅਕਤੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾ ਰਿਹਾ ਹੈ। ਰਿਮਾਂਡ ਹਾਸਿਲ ਕਰਨ ਉਪਰੰਤ ਵਿਅਕਤੀਆਂ ਕੋਲੋਂ ਹੋਰ ਪੁੱਛਗਿੱਛ ਕੀਤੀ ਜਾਵੇਗੀ।

Robbery Gang: ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ 5 ਵਿਅਕਤੀਆਂ ਨੂੰ ਤੇਜ਼ਧਾਰ ਹਥਿਆਰਾਂ ਸਮੇਤ ਕੀਤਾ ਕਾਬੂ
Robbery Gang: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਡਾ. ਪ੍ਰਗਿਆ ਜੈਨ ਆਈ.ਪੀ.ਐਸ ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਹੇਠ ਫ਼ਰੀਦਕੋਟ ਪੁਲਿਸ ਵੱਲੋਂ ਲੁੱਟਾ-ਖੋਹਾਂ ਅਤੇ ਚੋਰੀ ਦੀਆਂ ਵਾਰਦਾਤਾਂ ਵਿੱਚ ਸ਼ਾਮਲ ਵਿਅਕਤੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਤਹਿਤ ਇੱਕ ਹੋਰ ਸਫਲਤਾ ਹਾਸਲ ਕਰਦਿਆਂ ਥਾਣਾ ਸਿਟੀ ਕੋਟਕਪੂਰਾ ਵੱਲੋਂ ਲੁੱਟ-ਖੋਹ ਕਰਨ ਫਿਰਾਕ ਵਿੱਚ ਬੈਠੇ ਗਿਰੋਹ ਦੇ 5 ਵਿਅਕਤੀਆਂ ਨੂੰ ਵਾਰਦਾਤ ਕਰਨ ਤੋਂ ਪਹਿਲਾ ਹੀ ਕਾਬੂ ਕੀਤਾ ਗਿਆ ਹੈ। ਇਹ ਜਾਣਕਾਰੀ ਜਤਿੰਦਰ ਸਿੰਘ ਡੀ.ਐਸ.ਪੀ(ਸ.ਡ) ਕੋਟਕਪੂਰਾ ਵੱਲੋਂ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ ਗਈ।

ਗ੍ਰਿਫਤਾਰ ਕੀਤੇ ਮੁਲਜ਼ਮਾਂ ਦੀ ਪਛਾਣ ਸੰਦੀਪ ਸਿੰਘ ਉਰਫ ਸੀਪਾ, ਰਾਮ ਸਿੰਘ ਉਰਫ ਰਾਮਾ, ਅੰਮ੍ਰਿਤਪਾਲ ਸਿੰਘ ਉਰਫ ਅੰਮ੍ਰਿਤ, ਅਜੇ ਸਿੰਘ ਉਰਫ ਨਸੀਰੂ ਅਤੇ ਅਮਰਜੀਤ ਬਿੰਦ ਵਜੋ ਹੋਈ ਹੈ। ਇਹ ਸਾਰੇ ਵਿਅਕਤੀ ਕੋਟਕਪੂਰਾ ਦੇ ਰਿਹਾਇਸ਼ੀ ਹਨ। ਪੁਲਿਸ ਪਾਰਟੀ ਵੱਲੋਂ ਇਨ੍ਹਾਂ ਕੋਲੋਂ 2 ਖੰਡੇ, 1 ਗਰਾਰੀ ਲੱਗੀ ਲੋਹੇ ਦੀ ਰਾਡ, 1 ਕਾਪਾ ਅਤੇ 1 ਸੱਬਲ ਬਰਾਮਦ ਕੀਤੀ ਗਈ ਹੈ।

ਇਹ ਵੀ ਪੜ੍ਹੋ: Sad News: ਖੇਡਦੇ-ਖੇਡਦੇ ਮਾਸੂਮ ਬੱਚੀ ਦੀ ਛੱਪੜ ’ਚ ਡਿੱਗਣ ਕਾਰਨ ਮੌਤ

ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ ਇੰਸਪੈਕਟਰ ਚਮਕੌਰ ਸਿੰਘ ਮੁੱਖ ਅਫਸਰ ਥਾਣਾ ਸਿਟੀ ਕੋਟਕਪੂਰਾ ਦੀ ਨਿਗਰਾਨੀ ਹੇਠ ਮਿਤੀ 8 ਅਗਸਤ ਨੂੰ ਸਹਾਇਕ ਥਾਣੇਦਾਰ ਭੁਪਿੰਦਰਜੀਤ ਸਿੰਘ ਪੁਲਿਸ ਪਾਰਟੀ ਸਮੇਤ ਸ਼ੱਕੀ ਵਿਅਕਤੀਆ ਦੀ ਚੈਕਿੰਗ ਦੇ ਸਬੰਧ ਵਿੱਚ ਸ਼ਹੀਦ ਭਗਤ ਸਿੰਘ ਕਾਲਜ ਨਜ਼ਦੀਕ ਜਾ ਰਹੇ ਸੀ ਤਾਂ ਉਨ੍ਹਾਂ ਨੂੰ ਭਰੋਸੇਯੋਗ ਸੂਚਨਾ ਮਿਲੀ ਕਿ ਇਹ ਵਿਅਕਤੀ ਜੋ ਜੁਰਮ ਕਰਨ ਦੇ ਆਦਿ ਹਨ ਅਤੇ ਜੋ ਅੱਜ ਵੀ ਗੁਰੂ ਤੇਗ ਬਹਾਦਰ ਨਗਰ ਤੋਂ ਰੱਬ ਵਾਲੇ ਖੂਹ ਵੱਲ ਨੂੰ ਜਾਂਦੇ ਖਾਲੀ ਪਈ ਜਗਾ ਵਿੱਚ ਲੁੱਟ-ਖੋਹ ਕਰਨ ਦੀ ਯੋਜਨਾ ਬਣਾ ਰਹੇ ਹਨ ਅਤੇ ਜਿਹਨਾਂ ਕੋਲ ਮਾਰੂ ਹਥਿਆਰ ਵੀ ਮੌਜ਼ੂਦ ਹਨ। Robbery Gang

ਜਿਸ ਸੂਚਨਾ ਦੇ ਅਧਾਰ ’ਤੇ ਤੁਰੰਤ ਕਾਰਵਾਈ ਕਰਦੇ ਹੋਏ ਇਹਨਾਂ ਮੁਲਜ਼ਮਾਂ ਨੂੰ ਗੁਰੂ ਤੇਗ ਬਹਾਦਰ ਨਗਰ ਤੋਂ ਰੱਬ ਵਾਲੇ ਖੂਹ ਨੂੰ ਜਾਂਦੇ ਪਈ ਜਗ੍ਹਾ ਕੋਲੋਂ ਉਸ ਸਮੇਂ ਗ੍ਰਿਫਤਾਰ ਕੀਤਾ, ਜਦੋਂ ਉਹ ਲੁੱਟ-ਖੋਹ ਕਰਨ ਦੀ ਯੋਜਨਾ ਬਣਾ ਰਹੇ ਸਨ। ਪੁਲਿਸ ਪਾਰਟੀ ਵੱਲੋਂ ਮੌਕੇ ’ਤੇ ਇਹਨਾਂ ਕੋਲੋਂ ਤੇਜ਼ਧਾਰ ਹਥਿਆਰ ਵੀ ਬਰਾਮਦ ਕੀਤੇ ਹਨ। ਇਸ ਸਬੰਧੀ ਥਾਣਾ ਸਿਟੀ ਕੋਟਕਪੂਰਾ ਵਿਖੇ ਮਕੱਦਮਾ ਨੰਬਰ 233 ਅ/ਧ 310(4), 310(5) ਬੀ.ਐਨ.ਐਸ ਦਰਜ ਰਜਿਸਟਰ ਕੀਤਾ ਗਿਆ। ਉਕਤ ਮੁਕੱਦਮੇ ਵਿੱਚ ਗ੍ਰਿਫਤਾਰ ਮੁਲਜ਼ਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾਵੇਗਾ ਤਾਂ ਜੋ ਹੋਰ ਖੁਲਾਸੇ ਹੋ ਸਕਣ।

Loot Gang Arreste: ਲੁੱਟ-ਖੋਹ ਦੀ ਫਿਰਾਕ ’ਚ ਬੈਠੇ ਗਿਰੋਹ ਨੂੰ ਵਾਰਦਾਤ ਕਰਨ ਤੋਂ ਪਹਿਲਾ ਹੀ ਕੀਤਾ ਕਾਬੂ
ਗਿਰੋਹ ’ਚ ਸ਼ਾਮਲ 5 ਵਿਅਕਤੀਆਂ ਨੂੰ ਮਾਰੂ ਹਥਿਆਰਾਂ ਸਮੇਤ ਕੀਤਾ ਕਾਬੂ

Loot Gang Arreste: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਡਾ. ਪ੍ਰਗਿਆ ਜੈਨ ਆਈ.ਪੀ.ਐਸ ਐਸ.ਐਸ.ਪੀ ਫ਼ਰੀਦਕੋਟ ਦੀ ਅਗਵਾਈ ਹੇਠ ਫ਼ਰੀਦਕੋਟ ਪੁਲਿਸ ਵੱਲੋਂ ਮਾੜੇ ਅਨਸਰਾਂ ਖਿਲਾਫ ਲਗਾਤਾਰ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਤਹਿਤ ਇੱਕ ਹੋਰ ਸਫਲਤਾ ਹਾਸਿਲ ਕਰਦੇ ਹੋਏ ਥਾਣਾ ਸਦਰ ਕੋਟਕਪੂਰਾ ਵੱਲੋਂ ਰਾਹਗੀਰਾਂ ਕੋਲੋਂ ਲੁੱਟ-ਖੋਹ ਕਰਨ ਦੀ ਫਿਰਾਕ ਵਿੱਚ ਬੈਠੇ 5 ਵਿਅਕਤੀ ਨੂੰ ਵਾਰਦਾਤ ਕਰਨ ਤੋਂ ਪਹਿਲਾ ਹੀ ਕਾਬੂ ਕੀਤਾ ਗਿਆ ਹੈ।

ਇਹ ਜਾਣਕਾਰੀ ਜਤਿੰਦਰ ਸਿੰਘ ਡੀ.ਐਸ.ਪੀ ( ਸ.ਡ ) ਕੋਟਕਪੂਰਾ ਵੱਲੋਂ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ ਗਈ ਜਾਣਕਾਰੀ। ਗ੍ਰਿਫਤਾਰ ਕੀਤੇ ਵਿਅਕਤੀਆਂ ਵਿੱਚ ਨਵਰਿੰਦਰ ਸਿੰਘ, ਆਕਾਸ਼ਦੀਪ ਸਿੰਘ ਅਤੇ ਰਾਜਵਿੰਦਰ ਸਿੰਘ ਜੋ ਕਿ ਫ਼ਰੀਦਕੋਟ ਦੇ ਪਿੰਡ ਸੰਧਵਾ ਨਾਲ ਸਬੰਧਿਤ ਹਨ ਅਤੇ ਜਤਿੰਦਰ ਮਾਲੀ ਜੋ ਕਿ ਪਿੰਡ ਹਰੀ ਨੋ ਅਤੇ ਅਜੇ ਕੁਮਾਰ ਜੋ ਕਿ ਕ੍ਰਿਸ਼ਨਾ ਨਗਰ ਕੋਟਕਪੂਰਾ ਦੇ ਨਿਵਾਸੀ ਹਨ। ਇਸ ਗਿਰੋਹ ਵਿੱਚ ਸ਼ਾਮਲ ਵਿਅਕਤੀਆਂ ਕੋਲੋਂ ਮਾਰੂ ਹਥਿਆਰ ਜਿਨ੍ਹਾਂ ਵਿੱਚ 01 ਕੁਹਾੜੀ, 01 ਲੋਹੇ ਦਾ ਖੰਡਾ, 02 ਡੰਡੇ ਅਤੇ 01 ਸਰੀਆ ਵੀ ਬਰਾਮਦ ਕੀਤਾ ਗਿਆ ਹੈ।

ਇਹ ਵੀ ਪੜ੍ਹੋ: Delhi CM Rekha Gupta: ਦਿੱਲੀ ਦੀ CM ਰੇਖਾ ਗੁਪਤਾ ਨਾਲ ਕਈ ਮੁੱਦਿਆਂ ‘ਤੇ ਵਿਚਾਰ ਵਟਾਂਦਰਾ

ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ ਪੁਲਿਸ ਪਾਰਟੀ ਨੂੰ ਗੁਪਤ ਜਾਣਕਾਰੀ ਹਾਸਿਲ ਹੋਈ ਸੀ ਕਿ ਇੱਕ ਗਿਰੋਹ ਵਿੱਚ ਸ਼ਾਮਲ ਉਪਰੋਕਤ ਵਿਅਕਤੀ ਜਿਨ੍ਹਾਂ ਵਿੱਚ ਜਤਿੰਦਰ ਮਾਲੀ ਇਸ ਗਿਰੋਹ ਦਾ ਸਰਗਨਾ ਹੈ ਅਤੇ ਉਕਤਾਨ ਸਾਰੇ ਵਿਅਕਤੀ ਨਸ਼ਾ ਕਰਨ ਅਤੇ ਵੇਚਣ ਦੇ ਆਦੀ ਹਨ ਜੋ ਪਿੰਡ ਸੰਧਵਾ ਤੋਂ ਜਲਾਲੇਆਣਾ ਰੋਡ ਬਾ ਹੱਦ ਪਿੰਡ ਸੰਧਵਾ ਕੱਸੀ ਦੀ ਪੱਟੜੀ ਨਾਲ ਖਾਲੀ ਜਗ੍ਹਾ ਵਿੱਚ ਬੈਠੇ ਹਨ ਅਤੇ ਰਾਹਗੀਰਾਂ ਕੋਲੋਂ ਲੁੱਟ-ਖੋਹ ਕਰਨ ਦੀ ਯੋਜਨਾਂ ਬਣਾ ਰਹੇ ਹਨ ਅਤੇ ਜਿੰਨ੍ਹਾਂ ਕੋਲ ਮਾਰੂ ਹਥਿਆਰ ਹਨ। Loot Gang Arreste

ਜਿਸ ’ਤੇ ਤੁਰੰਤ ਕਾਰਵਾਈ ਕਰਦੇ ਹੋਏ ਸ:ਥ ਸੁਖਦੇਵ ਸਿੰਘ ਵੱਲੋਂ ਪੁਲਿਸ ਪਾਰਟੀ ਸਮੇਤ ਕਾਰਵਾਈ ਕਰਦੇ ਹੋਏ ਇਨ੍ਹਾਂ ਵਿਅਕਤੀਆਂ ਨੂੰ ਪਿੰਡ ਸੰਧਵਾ ਤੋਂ ਜਲਾਲੇਆਣਾ ਰੋਡ, (ਸੰਧਵਾ ਕੱਸੀ) ਦੀ ਪੱਟੜੀ ਨਾਲ ਖਾਲੀ ਜਗ੍ਹਾਂ ਵਿੱਚੋਂ ਮਾਰੂ ਹਥਿਆਰਾ ਸਮੇਤ ਕਾਬੂ ਕੀਤਾ ਗਿਆ। ਜਾਣਕਾਰੀ ਮੁਤਾਬਿਕ ਜਤਿੰਦਰ ਮਾਲੀ ਇਸ ਗਿਰੋਹ ਦਾ ਮੁੱਖ ਸਰਗਨਾ ਹੈ, ਜਿਸਦੇ ਖਿਲਾਫ ਪਿਛਲੇ ਸਮੇਂ ਦੌਰਾਨ ਨਸ਼ੇ ਦੀ ਤਸਕਰੀ ਸਬੰਧੀ ਕੁੱਲ 03 ਮਾਮਲੇ ਦਰਜ ਹਨ, ਜੋ ਹੁਣ ਵੀ ਜੇਲ੍ਹ ਵਿੱਚੋਂ ਜਮਾਨਤ ’ਤੇ ਬਾਹਰ ਆਇਆ ਹੋਇਆ ਸੀ।

ਇਸ ਸਬੰਧੀ ਥਾਣਾ ਸਦਰ ਕੋਟਕਪੂਰਾ ਵਿਖੇ ਮਕੱਦਮਾ ਨੰਬਰ 124 ਅ/ਧ 310(4)/310(5) ਬੀ.ਐਨ.ਐਸ ਦਰਜ ਰਜਿਸਟਰ ਕੀਤਾ ਗਿਆ। ਉਕਤ ਮੁਕੱਦਮੇ ਵਿੱਚ ਗ੍ਰਿਫਤਾਰ ਵਿਅਕਤੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ। ਰਿਮਾਂਡ ਹਾਸਿਲ ਕਰਨ ਉਪਰੰਤ ਮੁਲਜ਼ਮਾਂ ਕੋਲੋਂ ਹੋਰ ਪੁੱਛਗਿੱਛ ਕੀਤੀ ਜਾਵੇਗੀ।

Faridkot Crime News: ਨਸ਼ਾ ਵੇਚਣ ਤੇ ਲੁੱਟਾ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ ਗਿਰੋਹ ਦੇ 5 ਵਿਅਕਤੀ ਕਾਬੂ
ਮੁਲਜ਼ਮਾਂ ਖਿਲਾਫ਼ ਪਹਿਲਾ ਵੀ ਦਰਜ ਸਨ ਨਸ਼ੇ ਦੀ ਤਸਕਰੀ, ਚੋਰੀ ਅਤੇ ਹੋਰ ਸੰਗੀਨ ਅਪਰਾਧਾ ਤਹਿਤ 6 ਮੁਕੱਦਮੇ | Faridkot Crime News

Faridkot Crime News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਡਾ. ਪ੍ਰਗਿਆ ਜੈਨ ਆਈ.ਪੀ.ਐਸ ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਸੰਗਠਿਤ ਅਪਰਾਧਾਂ ਵਿੱਚ ਸ਼ਾਮਿਲ ਗਿਰੋਹਾਂ ਖਿਲਾਫ ਸਖਤੀ ਨਾਲ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਜਿਸਦੇ ਤਹਿਤ ਲਗਾਤਾਰ ਲੁੱਟਾਂ ਖੋਹਾਂ, ਚੋਰੀਆਂ ਅਤੇ ਨਸ਼ੇ ਦੀ ਤਸਕਰੀ ਵਿੱਚ ਸ਼ਾਮਿਲ ਦੋਸੀਆਂ ਨੂੰ ਜੇਲ੍ਹਾਂ ਅੰਦਰ ਸੁੱਟਿਆਂ ਜਾ ਰਿਹਾ ਹੈ। ਇਸੇ ਦਾ ਦੀ ਨਤੀਜਾ ਹੈ ਕਿ ਪਿਛਲੇ ਕਰੀਬ 08 ਮਹੀਨੇ ਦੌਰਾਨ ਸੰਗਠਿਤ ਅਪਰਾਧ ਖਿਲਾਫ ਸਖਤ ਕਾਰਵਾਈ ਕਰਦੇ ਹੋਏ 44 ਮੁਕੱਦਮੇ ਦਰਜ ਕਰਕੇ 215 ਦੋਸ਼ੀ ਗ੍ਰਿਫਤਾਰ ਕੀਤੇ ਗਏ ਹਨ।

ਇਸ ਨੂੰ ਇੱਕ ਕਦਮ ਹੋਰ ਅੱਗੇ ਵਧਾਉਦਿਆਂ ਜਤਿੰਦਰ ਸਿੰਘ ਡੀ.ਐਸ.ਪੀ (ਸਬ-ਡਵੀਜਨ) ਕੋਟਕਪੂਰਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਥਾਣਾ ਸਿਟੀ ਕੋਟਕਪੂਰਾ ਵੱਲੋਂ ਲੁੱਟਾ-ਖੋਹਾਂ ਦੀਆਂ ਵਾਰਦਾਤਾ ਨੂੰ ਅੰਜ਼ਾਮ ਦੇਣ ਵਾਲੇ ਗਿਰੋਹ ਵਿੱਚ ਸ਼ਾਮਲ 05 ਮੈਂਬਰਾਂ ਨੂੰ ਤੇਜ਼ਤਾਰ ਹਥਿਆਰਾਂ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਗਈ ਹੈ। ਇੰਸਪੈਕਟਰ ਮਨੋਜ ਕੁਮਾਰ ਮੁੱਖ ਅਫਸਰ ਥਾਣਾ ਦੀ ਨਿਗਰਾਨੀ ਹੇਠ ਸ:ਥ: ਭੁਪਿੰਦਰਜੀਤ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਅਤੇ ਚੈਕਿੰਗ ਦੇ ਸਬੰਧ ਵਿੱਚ ਜੈਤੋ ਰੋਡ ਕੋਟਕਪੂਰਾ ਕੋਲ ਮੌਜ਼ੂਦ ਸੀ ਤਾਂ ਉਹਨਾਂ ਨੂੰ ਇਤਲਾਹ ਮਿਲੀ ਕਿ ਇੱਕ ਗਿਰੋਹ ਦੇ ਮੈਂਬਰ ਜੋ ਲੁੱਟਾ-ਖੋਹਾਂ ਕਰਨ ਦੇ ਆਦੀ ਹਨ ਜੋ ਨਾਈ ਵਾਲੀ ਬਸਤੀ ਤੋਂ ਰੱਬ ਵਾਲੇ ਖੂਹ ਨੂੰ ਜਾਂਦੀ ਲਿੰਕ ਰੋਡ ਨੇੜੇ ਬੰਦ ਪਏ ਕਮਰਿਆਂ ਵਿੱਚ ਲੁਕ ਛਿਪ ਕੇ ਲੁੱਟ-ਖੋਹ ਕਰਨ ਦੀ ਯੋਜਨਾ ਬਣਾ ਰਹੇ ਹਨ ਜਿਨਾਂ ਕੋਲ ਮਾਰੂ ਹਥਿਆਰ ਵੀ ਮੌਜੂਦ ਹਨ ਜੋ ਮੌਕੇ ’ਤੇ ਰੇਡ ਕੀਤਾ ਜਾਵੇ ਤਾਂ ਕਾਬੂ ਆ ਸਕਦੇ ਹਨ।

ਇਹ ਵੀ ਪੜ੍ਹੋ: Punjab National Bank: ਇੰਦੌਰ ’ਚ ਪੀਐਨਬੀ ਬੈਂਕ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਸੂਚਨਾ ਮਿਲਦੇ ਸਾਰ ਹੀ ਥਾਣਾ ਸਿਟੀ ਕੋਟਕਪੂਰਾ ਵਿੱਚ ਮੁਕੱਦਮਾ ਨੰਬਰ 82 ਅ/ਧ 112(2) ਬੀ.ਐਨ.ਐਸ ਦਰਜ ਰਜਿਸਟਰ ਕੀਤਾ ਗਿਆ ਅਤੇ ਤੁਰੰਤ ਕਾਰਵਾਈ ਕਰਦੇ ਹੋਏ ਇਸ ਗਿਰੋਹ ਵਿੱਚ ਸ਼ਾਮਲ 05 ਮੈਂਬਰਾਂ ਨੂੰ 04 ਕਾਪੇ ਅਤੇ 01 ਖੰਡੇ ਸਮੇਤ ਕਾਬੂ ਕੀਤਾ ਗਿਆ ਹੈ।

ਗ੍ਰਿਫਤਾਰ ਕੀਤੇ ਮੁਲਜ਼ਮਾਂ ਦੀ ਪਛਾਣ ਜਤਿੰਦਰ ਸਿੰਘ ਉਰਫ ਕਾਲੀ ਪੁੱਤਰ ਨੈਬ ਸਿੰਘ ਵਾਸੀ ਜੀਵਨ ਨਗਰ, ਕੋਟਕਪੂਰਾ, ਲਵਪ੍ਰੀਤ ਸਿੰਘ ਉਰਫ ਲੱਭਾ ਪੁੱਤਰ ਹਰਜਿੰਦਰ ਸਿੰਘ ਵਾਸੀ ਜੀਵਨ ਨਗਰ, ਕੋਟਕਪੂਰਾ, ਸੋਨੂੰ ਪੁੱਤਰ ਪ੍ਰਕਾਸ ਚੰਦ ਪੁੱਤਰ ਘੀਸਾ ਰਾਮ ਵਾਸੀ ਗਾਂਧੀ ਬਸਤੀ ਜਲਾਲੇਆਣਾ ਰੋਡ ਕੋਟਕਪੂਰਾ, ਰਵੀ ਪੁੱਤਰ ਸਤਨਾਮ ਸਿੰਘ ਵਾਸੀ ਬਸਤੀ ਜਲਾਲੇਆਣਾ ਰੋਡ ਕੋਟਕਪੂਰਾ ਅਤੇ ਸਹਿਲ ਪੁੱਤਰ ਸਤਨਾਮ ਸਿੰਘ ਵਾਸੀ ਜਾਲਾਲੇਆਣਾ ਰੋਡ ਕੋਟਕਪੂਰਾ ਵਜੋ ਹੋਈ ਹੈ। Faridkot Crime News

ਜਦੋਂ ਤਫਤੀਸ਼ ਦੌਰਾਨ ਦੋਸ਼ੀਆਂ ਦੇ ਕ੍ਰਿਮੀਨਲ ਰਿਕਾਰਡ ਦੀ ਜਾਚ ਕੀਤੀ ਗਈ ਤਾਂ ਇਹ ਸਾਹਮਣੇ ਆਇਆ ਕਿ ਗ੍ਰਿਫਤਾਰ ਮੁਲਜ਼ਮਾਂ ਦੇ ਖਿਲਾਫ ਪਹਿਲਾ ਵੀ ਨਸ਼ੇ ਦੀ ਤਸਕਰੀ, ਚੋਰੀ ਅਤੇ ਹੋਰ ਸੰਗੀਨ ਅਪਰਾਧਾਂ ਤਹਿਤ ਕ੍ਰਿਮੀਨਲ ਕੇਸ ਦਰਜ ਹਨ। ਮੁਲਜ਼ਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾ ਰਿਹਾ ਹੈ। ਰਿਮਾਂਡ ਹਾਸਿਲ ਕਰਨ ਉਪਰੰਤ ਮੁਲਜ਼ਮਾਂ ਕੋਲੋਂ ਹੋਰ ਪੁੱਛਗਿੱਛ ਕੀਤੀ ਜਾਵੇਗੀ। Faridkot Crime News

Crime News: ਲੁੱਟ ਦੀ ਯੋਜਨਾ ਬਣਾਉਣ ਵਾਲੇ ਗਿਰੋਹ ਦੇ 5 ਮੈਂਬਰ ਤੇਜ਼ਧਾਰ ਹਥਿਆਰ ਸਮੇਤ ਕਾਬੂ
ਮੁਲਜ਼ਮ ਖਿਲਾਫ ਪਹਿਲਾਂ ਵੀ ਦਰਜ ਹੈ ਅਪਰਾਧਿਕ ਮਾਮਲਾ

Crime News: (ਗੁਰਪ੍ਰੀਤ ਪੱਕਾ) ਫਰੀਦਕੋਟ। ਪੰਜਾਬ ਦੇ ਫਰੀਦਕੋਟ ਜ਼ਿਲ੍ਹਾ ਪੁਲਿਸ, ਐਸਐਸਪੀ ਡਾ. ਪ੍ਰਗਿਆ ਜੈਨ ਦੀ ਅਗਵਾਈ ਹੇਠ, ਸੰਗਠਿਤ ਅਪਰਾਧ ਵਿੱਚ ਸ਼ਾਮਲ ਗਿਰੋਹਾਂ ਵਿਰੁੱਧ ਸਖ਼ਤ ਕਾਰਵਾਈ ਕਰ ਰਹੀ ਹੈ। ਇਸ ਤਹਿਤ, ਫਰੀਦਕੋਟ ਦੇ ਥਾਣਾ ਸਦਰ ਕੋਟਕਪੂਰਾ ਅਧੀਨ ਪੈਂਦੀ ਪੰਜਗਰਾਈ ਪੁਲਿਸ ਚੌਕੀ ਨੇ ਡੀਐਸਪੀ ਜਤਿੰਦਰ ਸਿੰਘ ਅਤੇ ਥਾਣਾ ਸਦਰ ਚਮਕੌਰ ਸਿੰਘ ਦੇ ਐਸਐਚਓ ਦੀ ਨਿਗਰਾਨੀ ਹੇਠ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਲੁੱਟ-ਖੋਹ ਵਿੱਚ ਸ਼ਾਮਲ ਇੱਕ ਗਿਰੋਹ ਦੇ 5 ਮੈਂਬਰਾਂ ਨੂੰ ਤੇਜ਼ਧਾਰ ਹਥਿਆਰਾਂ ਨਾਲ ਗ੍ਰਿਫ਼ਤਾਰ ਕੀਤਾ ਹੈ।

ਪੁਲਿਸ ਨੇ ਦੱਸਿਆ ਕਿ ਪੰਜਗਰਾਈ ਚੌਕੀ ਦੇ ਏਐਸਆਈ ਸੁਖਚੈਨ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਅਤੇ ਗਸ਼ਤ ਦੇ ਸਬੰਧ ਵਿੱਚ ਪਿੰਡ ਪੰਜਗਰਾਈ ਦੇ ਬੱਸ ਸਟੈਂਡ ‘ਤੇ ਮੌਜੂਦ ਸੀ। ਇਸ ਦੌਰਾਨ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਇੱਕ ਗਿਰੋਹ ਦੇ ਮੈਂਬਰ ਨਸ਼ੀਲੇ ਪਦਾਰਥ ਵੇਚਣ ਅਤੇ ਸੇਵਨ ਕਰਨ ਤੋਂ ਇਲਾਵਾ, ਆਪਣੇ ਨਸ਼ੇ ਦੀ ਲਤ ਨੂੰ ਪੂਰਾ ਕਰਨ ਲਈ ਰਾਹਗੀਰਾਂ ਨੂੰ ਲੁੱਟਣ ਦੇ ਵੀ ਆਦੀ ਹਨ। ਉਹ ਨਈ ਪਿੰਡ ਦੇ ਮਲਕੇ ਰੋਡ ‘ਤੇ ਬੈਠੇ ਸਨ ਅਤੇ ਡਕੈਤੀ ਕਰਨ ਦੀ ਯੋਜਨਾ ਬਣਾ ਰਹੇ ਸਨ ਅਤੇ ਉਨ੍ਹਾਂ ਕੋਲ ਘਾਤਕ ਹਥਿਆਰ ਵੀ ਸਨ।

ਇਹ ਵੀ ਪੜ੍ਹੋ: Punjab Congress: ‘ਬਾਜਵਾ ਖਿਲਾਫ਼ ਕਾਰਵਾਈ ਹੋਈ ਤਾਂ ਇੱਟ ਨਾਲ ਇੱਟ ਖੜਕਾ ਦਿਆਂਗੇ’: ਵੜਿੰਗ

ਸੂਚਨਾ ਦੇ ਆਧਾਰ ‘ਤੇ ਕਾਰਵਾਈ ਕਰਦਿਆਂ ਪੁਲਿਸ ਨੇ ਛਾਪਾ ਮਾਰਿਆ ਅਤੇ ਗਿਰੋਹ ਦੇ ਪੰਜ ਮੈਂਬਰਾਂ ਨੂੰ ਦੋ ਤਲਵਾਰਾਂ, ਇੱਕ ਕੁੱਦਲ, ਇੱਕ ਬੇਸਬਾਲ ਬੈਟ ਅਤੇ ਇੱਕ ਲੱਕੜ ਦੇ ਹੈਂਡਲ ਸਮੇਤ ਗ੍ਰਿਫ਼ਤਾਰ ਕੀਤਾ। ਫੜੇ ਗਏ ਮੁਲਜ਼ਮਾਂ ਦੀ ਪਛਾਣ ਅਰਸ਼ਦੀਪ ਸਿੰਘ ਉਰਫ ਗੁੱਜਰ ਵਾਸੀ ਪਿੰਡ ਔਲਖ, ਲਖਵਿੰਦਰ ਸਿੰਘ ਉਰਫ ਲੱਖਾ ਵਾਸੀ ਪਿੰਡ ਖਾਰਾ, ਜਗਸੀਰ ਸਿੰਘ ਉਰਫ ਪਕੋੜੀ, ਗੁਰਮੇਲ ਸਿੰਘ ਉਰਫ ਗੋਲਾ ਅਤੇ ਲਵਪ੍ਰੀਤ ਸਿੰਘ ਉਰਫ ਲਵਲੀ ਵਾਸੀ ਪਿੰਡ ਹਰੀ ਨੌ ਵਜੋਂ ਹੋਈ ਹੈ। ਉਨ੍ਹਾਂ ਖਿਲਾਫ਼ ਕੋਟਕਪੂਰਾ ਸਦਰ ਥਾਣੇ ਵਿਖੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਮਾਮਲੇ ਵਿੱਚ ਡੀਐਸਪੀ ਕੋਟਕਪੂਰਾ ਜਤਿੰਦਰ ਸਿੰਘ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਹੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਸਮੇਤ ਹੋਰ ਗੰਭੀਰ ਧਾਰਾਵਾਂ ਤਹਿਤ ਮਾਮਲੇ ਦਰਜ ਹਨ ਅਤੇ ਹੁਣ ਉਨ੍ਹਾਂ ਨੂੰ ਅਦਾਲਤ ਤੋਂ ਰਿਮਾਂਡ ‘ਤੇ ਲੈ ਕੇ ਪੁੱਛਗਿੱਛ ਕੀਤੀ ਜਾਵੇਗੀ। Crime News

Crime News: ਲੁੱਟਾ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ ਇੱਕ ਗਿਰੋਹ ਦੇ 5 ਮੈਂਬਰ ਪੁਲਿਸ ਅੜਿੱਕੇ
ਗਿਰੋਹ ਦੇ 05 ਮੈਂਬਰਾਂ ਨੂੰ 01 ਕਿਰਚ, 01 ਖੰਡਾ, 01 ਖੁਰਚਣਾ, 01 ਕਾਪਾ ਅਤੇ 01 ਲੋਹੇ ਦੀ ਗਲਾਰਣ ਸਮੇਤ ਕਾਬੂ ਕੀਤਾ | Crime News

Crime News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਡਾ. ਪ੍ਰਗਿਆ ਜੈਨ ਆਈ.ਪੀ.ਐਸ ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਸੰਗਠਿਤ ਅਪਰਾਧਾ ਖਿਲਾਫ ਲਗਾਤਾਰ ਸਖਤ ਨਜ਼ਰ ਆ ਰਹੀ ਹੈ। ਜਿਸਦਾ ਅੰਦਾਜ਼ਾ ਇੱਥੋਂ ਲਗਾਇਆ ਜਾ ਸਕਦਾ ਹੈ ਕਿ ਪਿਛਲੇ ਕਰੀਬ 07 ਮਹੀਨੇ ਦੌਰਾਨ ਸੰਗਠਿਤ ਅਪਰਾਧ ਖਿਲਾਫ ਕਾਰਵਾਈ ਕਰਦੋ ਹੋਏ 22 ਮੁਕੱਦਮੇ ਦਰਜ ਕਰਕੇ 113 ਦੋਸ਼ੀ ਗ੍ਰਿਫਤਾਰ ਕੀਤੇ ਜਾ ਚੁੱਕੇ ਹਨ। ਇਸ ਨੂੰ ਇੱਕ ਕਦਮ ਹੋਰ ਅੱਗੇ ਵਧਾਉਦਿਆ ਜਸਮੀਤ ਸਿੰਘ ਐਸ.ਪੀ (ਇੰਨਵੈਸਟੀਗੇਸ਼ਨ) ਫਰੀਦਕੋਟ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਥਾਣਾ ਸਦਰ ਫਰੀਦਕੋਟ ਵੱਲੋਂ ਲੁੱਟਾ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ ਗਿਰੋਹ ਦੇ 05 ਮੈਂਬਰਾਂ ਨੂੰ ਤੇਜ਼ਤਾਰ ਹਥਿਆਰਾਂ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਗਈ ਹੈ।

ਇਹ ਵੀ ਪੜ੍ਹੋ: Yudh Nashe Virudh: ਮਾਲੇਰਕੋਟਲਾ ਪੁਲਿਸ ਵੱਲੋਂ ਸਥਾਨਕ ਕੇਂਦਰੀ ਜੇਲ੍ਹ ਵਿਖੇ ਕੀਤੀ ਅਚਨਚੇਤ ਚੈਕਿੰਗ

ਇੰਸਪੈਕਟਰ ਗੁਰਦਿੱਤਾ ਸਿੰਘ ਮੁੱਖ ਅਫਸਰ ਥਾਣਾ ਸਦਰ ਫਰੀਦਕੋਟ ਦੀ ਨਿਗਰਾਨੀ ਹੇਠ ਸ:ਥ: ਗੁਰਬਖਸ਼ ਸਿੰਘ ਸਾਥੀ ਕਰਮਚਾਰੀਆਂ ਸਮੇਤ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੇ ਸਬੰਧ ਵਿੱਚ ਗਸ਼ਤ ਦੌਰਾਨ ਨੈਸ਼ਨਲ ਹਾਈਵੇ ਪੁੱਲ ਚਹਿਲ ਥੱਲੇ ਮੌਜ਼ੂਦ ਸੀ ਤਾਂ ਉਹਨਾਂ ਨੂੰ ਇਤਲਾਹ ਮਿਲੀ ਕਿ ਲਖਵਿੰਦਰ ਸਿੰਘ ਪੁੱਤਰ ਹਰਬੰਸ ਸਿੰਘ, ਅੰਮ੍ਰਿਤਪਾਲ ਸਿੰਘ ਪੁੱਤਰ ਮਲਕੀਤ ਸਿੰਘ, ਗੁਰਪ੍ਰੀਤ ਸਿੰਘ ਪੁੱਤਰ ਸ਼ੈਬਰ ਸਿੰਘ ਵਾਸੀਆਨ ਪਿੰਡ ਚਹਿਲ, ਸੁਖਦੀਪ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਪਿੰਡ ਨੰਗਲ ਅਤੇ ਲਖਵੀਰ ਸਿੰਘ ਉਰਫ ਖੀਰਾ ਪੁੱਤਰ ਨੀਲੂ ਵਾਸੀ ਪਿੱਪਲੀ ਜਿੰਨਾ ਦੇ ਖਿਲਾਫ ਕਾਫੀ ਮੁਕੱਦਮੇ ਦਰਜ ਹਨ ਤੇ ਇਹ ਸਮਸ਼ਾਨਘਾਟ ਪਿੰਡ ਚਹਿਲ ਵਿਖੇ ਬੈਠ ਕੇ ਲੁੱਟਾ-ਖੋਹਾਂ ਕਰਨ ਦੀ ਯੋਜਨਾ ਬਣਾ ਰਹੇ ਹਨ ਮਾਰੂ ਹਥਿਆਰਾਂ ਨਾਲ ਲੈਸ ਹਨ।

ਜਿਸ ’ਤੇ ਮੁਕੱਦਮਾ ਨੰਬਰ 35 ਅ/ਧ 111 ਬੀ.ਐਨ.ਐਸ ਥਾਣਾ ਸਦਰ ਫਰੀਦਕੋਟ ਦਰਜ ਰਜਿਸਟਰ ਕਰਵਾਇਆ। ਜਿਸ ’ਤੇ ਤੁਰੰਤ ਕਾਰਵਾਈ ਕਰਦੇ ਹੋਏ ਪੁਲਿਸ ਪਾਰਟੀ ਵੱਲੋਂ ਰੇਡ ਕੀਤੀ ਗਈ ਅਤੇ ਇਸ ਗਿਰੋਹ ਦੇ 05 ਮੈਂਬਰਾਂ ਨੂੰ 01 ਕਿਰਚ, 01 ਖੰਡਾ, 01 ਖੁਰਚਣਾ, 01 ਕਾਪਾ ਅਤੇ 01 ਲੋਹੇ ਦੀ ਗਲਾਰਣ ਸਮੇਤ ਕਾਬੂ ਕੀਤਾ ਗਿਆ। Crime News

Punjab News: ਅੰਤਰਰਾਜੀ ਹਾਈਵੇਅ ਲੁਟੇਰਾ ਗਿਰੋਹ ਸੱਤੀ ਗੈਂਗ ਦਾ ਸਰਗਨਾ ਕਾਬੂ
ਪੁਲਿਸ ਤੇ ਸੱਤੀ ਵਿਚਕਾਰ ਹੋਈ ਗੋਲੀਬਾਰੀ | Punjab News

ਨੈਸ਼ਨਲ ਹਾਈਵੇਅ ’ਤੇ ਹਥਿਆਰਬੰਦ ਲੁੱਟਾਂ-ਖੋਹਾਂ ਨੂੰ ਅੰਜਾਮ ਦੇਣ ’ਚ ਸ਼ਾਮਲ ਸੀ ‘ਸੱਤੀ ਗੈਂਗ’ : ਡੀਜੀਪੀ

ਚੰਡੀਗੜ੍ਹ (ਅਸ਼ਵਨੀ ਚਾਵਲਾ)। Punjab News: ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਇੱਕ ਵੱਡੀ ਸਫਲਤਾ ਦਰਜ ਕਰਦੇ ਹੋਏ ਐੱਸਏਐੱਸ ਨਗਰ ਪੁਲਿਸ ਨੇ, ਬੰਦੂਕ ਦੀ ਨੋਕ ’ਤੇ ਲੁੱਟਾਂ-ਖੋਹਾਂ ਨੂੰ ਅੰਜਾਮ ਦੇਣ ਵਾਲੇ ਹਾਈਵੇਅ ਲੁਟੇਰਾ ਗਿਰੋਹ ਦੇ ਸਰਗਨਾ ਨੂੰ ਪਿੰਡ ਲੇਹਲੀ ਨੇੜੇ ਸੰਖੇਪ ਮੁੱਠਭੇੜ ਤੋਂ ਬਾਅਦ ਗ੍ਰਿਫਤਾਰ ਕੀਤਾ ਤੇ ਉਸਦੇ ਕਬਜ਼ੇ ’ਚੋਂ ਇੱਕ .32 ਕੈਲੀਬਰ ਪਸਤੌਲ ਤੇ 5 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਨੇ ਐਤਵਾਰ ਨੂੰ ਇੱਥੇ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਸਤਪ੍ਰੀਤ ਸਿੰਘ ਉਰਫ ਸੱਤੀ ਵਾਸੀ ਦੰਦਰਾਲਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਇੱਕ ਪਲੈਟੀਨਾ ਮੋਟਰਸਾਈਕਲ ਵੀ ਜ਼ਬਤ ਕੀਤਾ ਹੈ ਜਿਸ ਨੂੰ ਉਕਤ ਖੁਦ ਚਲਾ ਰਿਹਾ ਸੀ। Punjab News

ਇਹ ਖਬਰ ਵੀ ਪੜ੍ਹੋ : Punjab News: ਪੰਜਾਬ ਨੂੰ ਜ਼ੁਰਮ ਰਹਿਤ ਸੂਬਾ ਬਣਾਉਣ ਲਈ ਪ੍ਰਸ਼ਾਸਨ ਦਾ ਖਾਸ ਉਪਰਾਲਾ

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਦਾ ਅਪਰਾਧਿਕ ਪਿਛੋਕੜ ਹੈ ਤੇ ਉਸ ਵਿਰੁੱਧ ਚੋਰੀ ਤੇ ਲੁੱਟ-ਖੋਹ ਦੇ ਕਈ ਅਪਰਾਧਿਕ ਮਾਮਲੇ ਦਰਜ ਹਨ। ਗਿਰੋਹ ਮੁੱਖ ਤੌਰ ’ਤੇ ਅੰਬਾਲਾ-ਡੇਰਾਬੱਸੀ ਹਾਈਵੇਅ ’ਤੇ ਰੁਕੇ ਵਾਹਨਾਂ ਨੂੰ ਨਿਸ਼ਾਨਾ ਬਣਾਉਂਦਾ ਸੀ ਤੇ ਹਾਲ ਹੀ ’ਚ ਇਸ ਗਿਰੋਹ ਵੱਲੋਂ ਪੰਜਾਬ ਤੇ ਹਰਿਆਣਾ ’ਚ ਕਈ ਲੁੱਟਾਂ-ਖੋਹ ਦੀਆਂ ਕਈ ਵਾਰਦਾਤਾਂ ਨੂੰ ਅੰਜਾਮ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫਤਾਰ ਕੀਤਾ ਮੁਲਜ਼ਮ ਸੱਤੀ ਆਪਣੇ ਤਿੰਨ ਹੋਰ ਸਾਥੀਆਂ ਨਾਲ 3 ਤੇ 10 ਨਵੰਬਰ 2024 ਨੂੰ ਹਾਈਵੇਅ ’ਤੇ ਦੇਰ ਰਾਤ ਹੋਈਆਂ ਦੋ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ’ਚ ਵੀ ਸ਼ਾਮਲ ਸੀ। Punjab News

ਜਿਸ ’ਚ ਸਬ-ਡਵੀਜ਼ਨ ਡੇਰਾਬੱਸੀ ਦੇ ਲਾਲੜੂ ਇਲਾਕੇ ’ਚ ਬੰਦੂਕ ਦੀ ਨੋਕ ’ਤੇ ਨਕਦੀ, ਮੋਬਾਈਲ ਤੇ ਸੋਨੇ ਦੇ ਗਹਿਣੇ ਲੁੱਟੇ ਗਏ ਸਨ। ਐੱਸਏਐੱਸ ਨਗਰ ਦੇ ਸੀਨੀਅਰ ਸੁਪਰਡੈਂਟ ਆਫ ਪੁਲਿਸ (ਐੱਸਐੱਸਪੀ) ਦੀਪਕ ਪਾਰੀਕ ਨੇ ਦੱਸਿਆ ਕਿ ਲੁੱਟ-ਖੋਹ ਦੀਆਂ ਵਾਰਦਾਤਾਂ ਦੀ ਜਾਂਚ ਦੌਰਾਨ ਸੱਤੀ ਦੀ ਅਗਵਾਈ ਵਾਲੇ ਇਸ ਲੁਟੇਰਾ ਗਿਰੋਹ ਬਾਰੇ ਪੁਖ਼ਤਾ ਇਤਲਾਹ ਮਿਲੀ ਸੀ, ਜੋ ਕਿ ਹਾਲ ਹੀ ’ਚ ਲਾਲੜੂ ਵਿਖੇ ਦੇਰ ਰਾਤ ਵਾਪਰੀਆਂ ਘਟਨਾਵਾਂ ਤੋਂ ਜੁਟਾਏ ਗਏ ਸਬੂਤਾਂ ਤੇ ਤੱਥਾਂ ਨਾਲ ਮੇਲ ਖਾਂਦੀ ਸੀ। Punjab News

ਉਨ੍ਹਾਂ ਕਿਹਾ ਕਿ ਪੂਰੀ ਮੁਸਤੈਦੀ ਨਾਲ ਫੌਰੀ ਕਾਰਵਾਈ ਕਰਦਿਆਂ ਡੀਐੱਸਪੀ ਡੇਰਾਬਸੀ ਬਿਕਰਮਜੀਤ ਸਿੰਘ ਬਰਾੜ ਦੀ ਅਗਵਾਈ ਵਾਲੀ ਟੀਮ ਵੱਲੋਂ ਪਿੰਡ ਲੇਹਲੀ ਨੇੜੇ ਸੱਤੀ ਦੀ ਮੌਜੂਦਗੀ ਨੂੰ ਟਰੇਸ ਕੀਤਾ। ਜਦੋਂ ਪੁਲਿਸ ਟੀਮਾਂ ਮੋਟਰਸਾਈਕਲ ’ਤੇ ਫਰਾਰ ਹੋਣ ਦੀ ਕੋਸ਼ਿਸ਼ ਕਰਦੇ ਸੱਤੀ ਦਾ ਪਿੱਛਾ ਕਰ ਰਹੀਆਂ ਸਨ, ਤਾਂ ਉਕਤ ਨੇ ਪੁਲਿਸ ਟੀਮ ’ਤੇ ਗੋਲੀ ਬਾਰੀ ਕਰਨੀ ਸ਼ੁਰੂ ਕਰ ਦਿੱਤੀ। ਐੱਸਐੱਸਪੀ ਨੇ ਦੱਸਿਆ ਕਿ ਪੁਲਿਸ ਦੀ ਗੱਡੀ ’ਤੇ ਤਿੰਨ ਗੋਲੀਆਂ ਲੱਗੀਆਂ ਤੇ ਪੁਲਿਸ ਟੀਮਾਂ ਵੱਲੋਂ ਕੀਤੀ ਗਈ ਜਵਾਬੀ ਗੋਲੀਬਾਰੀ ਦੌਰਾਨ ਮੁਲਜ਼ਮ ਸੱਤੀ ਦੀ ਸੱਜੀ ਲੱਤ ’ਤੇ ਗੋਲੀ ਲੱਗੀ। ਉਨ੍ਹਾਂ ਕਿਹਾ ਕਿ ਸੱਤੀ ਦੇ ਹੋਰ ਸਾਥੀਆਂ ਦੀ ਪਛਾਣ ਕਰਨ ਤੇ ਗ੍ਰਿਫਤਾਰੀ ਲਈ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧੀ ਥਾਣਾ ਲਾਲੜੂ ਵਿਖੇ ਕੇਸ ਦਰਜ ਕੀਤਾ ਗਿਆ ਹੈ। Punjab News

Punjab News: ਫਿਰੋਤੀਆਂ ਤੇ ਲੁੱਟਾਂ-ਖੋਹਾਂ ਕਰਨ ਵਾਲੇ ਗੈਂਗ ਦੇ 5 ਮੁਲਜ਼ਮ ਹਥਿਆਰਾਂ ਸਮੇਤ ਗ੍ਰਿਫ਼ਤਾਰ
2 ਪਿਸਟਲ 32 ਬੋਰ, ਇਕ ਪਿਸਟਲ 30 ਬੋਰ ਸਮੇਤ 18 ਰੋਦ ਬਰਾਮਦ | Panjab News

ਗ੍ਰਿਫ਼ਤਾਰ ਮੁਲਜ਼ਮਾਂ ’ਤੇ ਕਤਲ, ਇਰਾਦਾ ਕਤਲ, ਲੁੱਟਾਂ-ਖੋਹਾ ਦੇ ਕੇਸ ਦਰਜ

Panjab News: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪਟਿਆਲਾ ਪੁਲਿਸ ਵੱਲੋਂ ਫਿਰੋਤੀਆਂ ਤੇ ਲੁੱਟਾਂ-ਖੋਰਾਂ ਕਰਨ ਵਾਲੇ ਗੈਂਗ ਦੇ 5 ਮੁਲਜ਼ਮਾਂ ਨੂੰ ਕਾਬੂ ਕੀਤਾ ਹੈ ਅਤੇ ਇਨ੍ਹਾਂ ਦੇ ਕਬਜ਼ੇ ’ਚੋਂ 2 ਪਿਸਟਲ 32 ਬੋਰ, ਇੱਕ ਪਿਸਟਸਲ 30 ਬੋਰ ਅਤੇ 18 ਰੋਦ ਬਰਾਮਦ ਹੋਏ ਹਨ। ਪੁਲਿਸ ਵੱਲੋਂ ਇਨ੍ਹਾਂ ਮੁਲਜ਼ਮਾਂ ਦਾ ਪੁਲਿਸ ਰਿਮਾਡ ਹਾਸਲ ਕਰਕੇ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਐਸਪੀ ਡਾ. ਨਾਨਕ ਸਿੰਘ ਨੇ ਦੱਸਿਆ ਕਿ ਐਸਪੀ ਯੁਗੇਸ ਸ਼ਰਮਾ,ਏਐਸਪੀ ਵੈਭਵ ਚੌਧਰੀ ਡਿਟੈਕਟਿਵ ਪਟਿਆਲਾ ਦੀ ਅਗਵਾਈ ਵਿੱਚ ਇੰਸਪੈਕਟਰ ਸ਼ਮਿੰਦਰ ਸਿੰਘ ਇੰਚਾਰਜ ਸੀ.ਆਈ.ਏ ਪਟਿਆਲਾ ਦੀ ਟੀਮ ਵੱਲੋਂ ਅਪਰਾਧਿਕ ਗੈਂਗ ਦੇ 5 ਮੁਲਜ਼ਮਾਂ ਖਿਲਾਫ ਕਾਰਵਾਈ ਕਰਦੇ ਹੋਏ ਕਾਬੂ ਕੀਤਾ ਗਿਆ ਹੈ।

ਇਹ ਵੀ ਪੜ੍ਹੋ: Road Accident: ਦੋ ਗੱਡੀਆਂ ਦੀ ਟੱਕਰ ’ਚ ਤਿੰਨ ਮੌਤਾਂ, ਕਈ ਜਣੇ ਗੰਭੀਰ ਜਖ਼ਮੀ

ਇਨ੍ਹਾਂ ਕਾਬੂ ਕੀਤੇ ਮੁਲਜ਼ਮਾਂ ’ਚ ਗੁਰਸੇਵਕ ਸਿੰਘ ਉਰਫ ਸੇਵਕ ਸਿੰਘ ਪੁੱਤਰ ਮੱਖਣ ਸਿੰਘ ਵਾਸੀ ਪਿੰਡ ਖਿੱਲਣ ਜਿਲ੍ਹਾ ਮਾਨਸਾ, ਸੰਦੀਪ ਸਿੰਘ ਉਰਫ ਸੁੱਖਾ ਪੁੱਤਰ ਸੰਭੂ ਸਿੰਘ ਵਾਸੀ ਗਰੀਨ ਪਾਰਕ ਕਲੋਨੀ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ, ਸੁਖਵੀਰ ਸਿੰਘ ਉਰਫ ਵਿਸ਼ਾਲ ਸਿੰਘ ਪੁੱਤਰ ਗੁਰਜੰਟ ਸਿੰਘ ਵਾਸੀ ਮਾਨਸਾ, ਹਰਬੰਸ ਸਿੰਘ ਉਰਫ ਨਿਕੜੀ ਪੁੱਤਰ ਬੀਰਾ ਸਿੰਘ ਵਾਸੀ ਮਾਨਸਾ, ਸੁਖਵਿੰਦਰ ਸਿੰਘ ਉਰਫ ਬੋਬੀ ਪੁੱਤਰ ਲੇਟ ਭੋਲਾ ਸਿੰਘ ਵਾਸੀ ਮਾਨਸਾ ਸ਼ਾਮਲ ਹਨ।

ਇਹ ਵੀ ਪੜ੍ਹੋ: Road Accident: ਦੋ ਗੱਡੀਆਂ ਦੀ ਟੱਕਰ ’ਚ ਤਿੰਨ ਮੌਤਾਂ, ਕਈ ਜਣੇ ਗੰਭੀਰ ਜਖ਼ਮੀ

ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਲਜਮਾਂ ਨੂੰ 6 ਅਕਤੂਬਰ ਨੂੰ ਪਿੰਡ ਬੁੱਟਾ ਸਿੰਘ ਵਾਲਾ ਸਨੌਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ ਗ੍ਰਿਫ਼ਤਾਰੀ ਦੌਰਾਨ ਇੰਨ੍ਹਾ ਪਾਸੋਂ 3 ਪਿਸਟਲ ਸਮੇਤ 18 ਰੋਦ ਬਰਾਮਦ ਕੀਤੇ ਗਏ ਹਨ ਜਿੰਨਾ ਵਿੱਚ 2 ਮੁਲਜ਼ਮ ਗੁਰਸੇਵਕ ਸਿੰਘ ਉਰਫ ਸੇਵਕ ਸਿੰਘ ਉਰਫ ਬਿੱਜੂ ਅਤੇ ਸੰਦੀਪ ਸਿੰਘ ਉਰਫ ਸੁੱਖਾ ਜੋ ਕਿ ਪਾਤੜਾਂ ਫਾਇਰਿੰਗ ਕੇਸ ਵਿੱਚ ਵਾਂਟਿਡ ਸਨ ਅਤੇ ਗੁਰਸੇਵਕ ਸਿੰਘ ਉਰਫ ਸੇਵਕ ਸਿੰਘ ਉਰਫ ਬਿੱਜੂ ਕੋਲੋਂ ਬਰਾਮਦ ਹੋਇਆ 32 ਬੋਰ ਪਿਸਟਲ ਜੋ ਕਿ ਪਾਤੜਾਂ ਫਾਇਰਿੰਗ ਵਿੱਚ ਵਰਤਿਆਂ ਸੀ ਵੀ ਬਰਾਮਦ ਹੋਇਆ ਹੈ। ਐਸ.ਐਸ.ਪੀ. ਨੇ ਦੱਸਿਆ ਕਿ ਮੁਲਜ਼ਮਾਂ ਖਿਲਾਫ ਕਤਲ, ਨਸ਼ਾ ਤਸਕਰੀ ਅਤੇ ਲੁੱਟ-ਖੋਹ ਆਦਿ ਦੇ ਮੁਕੱਦਮੇ ਦਰਜ ਹਨ। Panjab News

ਇਹ ਸਾਰੇ ਅਪਰਾਧੀ ਆਪਸ ਵਿੱਚ ਰਲਕੇ ਪਟਿਆਲਾ ਤੇ ਇਸ ਦੇ ਆਸ-ਪਾਸ ਕਿਸੇ ਵੱਡੀ ਲੁੱਟ-ਖੋਹ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਦੀ ਤਾਂਕ ਵਿੱਚ ਸਨ। ਉਨ੍ਹਾਂ ਦੱਸਿਆ ਕਿ ਇੰਨ੍ਹਾਂ ਵੱਲੋਂ ਕੀਤੀਆਂ ਲੁੱਟ-ਖੋਹ ਅਤੇ ਫਿਰੋਤੀ ਦੀਆਂ ਵਾਰਦਾਤਾਂ ਬਾਰੇ ਪੁਲਿਸ ਟੀਮ ਪੂਰੀ ਬਰੀਕੀ ਨਾਲ ਜਾਂਚ ਕਰ ਰਹੀ ਹੈੇ।

ਪਟਿਆਲਾ ਪੁਲਿਸ ਵੱਲੋ ਲੁੱਟ ਖੋਹ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰ ਕਾਬੂ
ਪਟਿਆਲਾ ਪੁਲਿਸ ਵੱਲੋ ਲੁੱਟ ਖੋਹ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰ ਕਾਬੂ

ਵੱਖ-ਵੱਖ ਥਾਵਾਂ ਤੋਂ ਖੋਹ ਕੀਤੇ ਮੋਬਾਇਲ ਫੋਨ ਅਤੇ ਸਨੈਚਿੰਗ ਕਰਨ ਲਈ ਵਰਤਿਆ ਜਾਂਦਾ ਮੋਟਰਸਾਇਕਲ ਵੀ ਬਰਾਮਦ

(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪਟਿਆਲਾ ਪੁਲਿਸ ਵੱਲੋਂ ਲੁੱਟ ਖੋਹ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆ ਪਟਿਆਲਾ ਦੇ ਐਸ.ਐਸ.ਪੀ. ਹਰਚਰਨ ਸਿੰਘ ਭੁੱਲਰ ਦੱਸਿਆ ਹੈ ਕਿ ਸਮਾਜ ਵਿਰੋਧੀ ਤੇ ਮਾੜੇ ਅਨਸਰਾਂ ਵਿਰੁੱਧ ਪਟਿਆਲਾ ਪੁਲਿਸ ਵੱਲੋਂ ਚਲਾਈ ਗਈ ਮੁਹਿੰਮ ਨੂੰ ਇਹ ਕਾਮਯਾਬੀ ਉਸ ਸਮੇਂ ਮਿਲੀ ਜਦੋਂ ਐਸ.ਪੀ. ਜਾਂਚ ਡਾ. ਮਹਿਤਾਬ ਸਿੰਘ, ਆਈ.ਪੀ.ਐੱਸ, ਕਪਤਾਨ ਪੁਲਿਸ, ਡੀ.ਐਸ.ਪੀ. ਜਾਂਚ ਅਜੈਪਾਲ ਸਿੰਘ ਦੀ ਨਿਗਰਾਨੀ ਹੇਠ ਇੰਚਾਰਜ ਸੀ.ਆਈ.ਏ ਪਟਿਆਲਾ ਇੰਸਪੈਕਟਰ ਸ਼ਮਿੰਦਰ ਸਿੰਘ ਦੀ ਅਗਵਾਈ ’ਚ ਪਟਿਆਲਾ ਸ਼ਹਿਰ ਵਿੱਚ ਸੜਕਾਂ ਅਤੇ ਬਜਾਰਾਂ ’ਚ ਪੈਦਲ ਜਾਂ ਸਕੂਟੀ, ਮੋਟਰਸਾਇਕਲ ’ਤੇ ਸਵਾਰ ਹੋਕੇ ਜਾਂਦੀਆਂ ਔਂਰਤਾਂ ਅਤੇ ਮਰਦਾਂ ਤੋਂ ਮੋਬਾਇਲ ਅਤੇ ਪਰਸ ਆਦਿ ਦੀ ਖੋਹ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰ ਕਾਬੂ ਕੀਤੇ ਗਏ।

ਉਨ੍ਹਾਂ ਨੇ ਦੱਸਿਆ ਕਿ ਇਨ੍ਹਾਂ ਤੋਂ ਵੱਖ-ਵੱਖ ਥਾਵਾਂ ਤੋਂ ਖੋਹ ਕੀਤੇ ਮੋਬਾਇਲ ਫੋਨ ਬਰਾਮਦ ਹੋਏ ਹਨ ਅਤੇ ਸਨੈਚਿੰਗ ਕਰਨ ਲਈ ਵਰਤਿਆ ਜਾਂਦਾ ਮੋਟਰਸਾਇਕਲ ਵੀ ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ 5 ਦਸੰਬਰ ਨੂੰ ਸੀ.ਆਈ.ਏ ਪਟਿਆਲਾ ਦੀ ਪੁਲਿਸ ਪਾਰਟੀ ਨੂੰ ਗੁਪਤ ਸੂਚਨਾ ਮਿਲੀ ਸੀ ਕਿ 21 ਸਾਲਾ ਮਨੋਜ ਕੁਮਾਰ ਉਰਫ ਮੌਂਟੀ ਪੁੱਤਰ ਮਦਨ ਲਾਲ ਵਾਸੀ ਗੋਪਾਲ ਕਲੋਨੀ ਵੱਡੀ ਸਬਜੀ ਮੰਡੀ ਸਨੌਰ ਰੋਡ ਦੀ ਬੈਕ ਸਾਈਡ, 23 ਸਾਲਾ ਰਮਨਦੀਪ ਸਿੰਘ ਉਰਫ ਕਾਲੂ ਪੁੱਤਰ ਬਲਦੇਵ ਸਿੰਘ ਵਾਸੀ ਨੇੜੇ ਸੈਲਰ ਪਿੰਡ ਬੋਲੜ ਥਾਣਾ ਸਨੌਰ, 24 ਸਾਲਾ ਮੁਹੰਮਦ ਇਸਲਾਮ ਉਰਫ ਖੋਪਾ ਪੁੱਤਰ ਮੁਹੰਮਦ ਅਸਗਰ ਵਾਸੀ ਸਫ਼ਾਬਾਦੀ ਗੇਟ ਨੇ ਗਿਰੋਹ ਬਣਾਇਆ ਹੋਇਆ ਹੈ। ਉਨ੍ਹਾਂ ਦੱਸਿਆ ਕਿ ਇਹ ਗਿਰੋਹ ਸੜਕਾਂ ਤੇ ਬਜਾਰਾਂ ਵਿੱਚ ਆਉਣ ਜਾਣ ਵਾਲੇ ਰਾਹੀਆਂ ਤੋਂ ਪਰਸ ਅਤੇ ਮੋਬਾਇਲ ਵਗੈਰਾ ਦੀ ਖੋਹ ਕਰਦੇ ਹਨ।

ਇਸ ਸੂਚਨਾ ਦੇ ਅਧਾਰ ’ਤੇ 5 ਦਸੰਬਰ ਨੂੰ ਪੁਲਿਸ ਪਾਰਟੀ ਵੱਲੋਂ ਟੀ-ਪੁਆਇੰਟ ਸਮਸ਼ਾਨਘਾਟ ਰੋਡ ਤਿ੍ਰਪੜੀ ਤੋਂ ਉਕਤਾਨ ਨੂੰ ਮੁੱਕਦਮਾ ਥਾਣਾ ਤਿ੍ਰਪੜੀ ਪਟਿਆਲਾ ਤਹਿਤ ਗਿ੍ਰਫ਼ਤਾਰ ਕੀਤਾ ਗਿਆ। ਇਨ੍ਹਾਂ ਨੇ ਪਟਿਆਲਾ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ਤੋਂ 12 ਦੇ ਕਰੀਬ ਪਰਸ ਅਤੇ ਮੋਬਾਇਲ ਸਨੈਚਿੰਗ ਦੀਆਂ ਵਾਰਦਾਤਾਂ ਕੀਤੀਆਂ ਹਨ । ਹਰਚਰਨ ਸਿੰਘ ਭੁੱਲਰ ਨੇ ਦੱਸਿਆ ਕਿ ਇਨ੍ਹਾਂ ਵਾਰਦਾਤਾਂ ਸਬੰਧੀ ਵੱਖ-ਵੱਖ ਮੁੱਕਦਮੇ ਪਟਿਆਲਾ ਦੇ ਅਲੱਗ ਅਲੱਗ ਥਾਣਿਆਂ ’ਚ ਦਰਜ ਹਨ। ਇਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਤੇ ਦੀ ਡੂੰਘਾਈ ਨਾਲ ਪੁੱਛ ਗਿੱਛ ਜਾਰੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ